ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਤਰਨਤਾਰਨ

ਸੀ. ਆਈ. ਏ. ਸਟਾਫ਼ ਵਲੋਂ ਹੈਰੋਇਨ, ਕੰਡਾ, ਲਾਈਟਰ ਤੇ ਮੋਟਰਸਾਈਕਲ ਸਮੇਤ 3 ਵਿਅਕਤੀ ਤੇ 1 ਔਰਤ ਕਾਬੂ

ਪੱਟੀ, 6 ਮਾਰਚ (ਬੋਨੀ ਕਾਲੇਕੇ, ਖਹਿਰਾ)-ਸੀ. ਆਈ. ਏ. ਸਟਾਫ਼-2 ਪੱਟੀ ਵਲੋਂ 50 ਗ੍ਰਾਮ ਹੈਰੋਇਨ, 1 ਕੰਡਾ, ਲਾਈਟਰ, ਮੋਟਰਸਾਈਕਲ ਸਮੇਤ 3 ਵਿਅਕਤੀ ਤੇ 1 ਔਰਤ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼-2 ਪੱਟੀ ਦੇ ਇੰਚਾਰਜ ਐੱਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਮੁਖ਼ਬਰ ਦੀ ਇਤਲਾਹ 'ਤੇ ਸੀ.ਆਈ.ਏ. ਸਟਾਫ਼-2 ਪੱਟੀ ਵਲੋਂ ਸਾਥੀ ਪੁਲਿਸ ਮੁਲਾਜਮਾਂ ਸਮੇਤ ਆਸਲ ਚੌਂਕ ਪੱਟੀ ਵਿਚ ਨਾਕਾ ਲਗਾਇਆ ਹੋਇਆ ਸੀ | ਇਸ ਮੌਕੇ ਉਨ੍ਹਾਂ ਨੇ ਇਕ ਡਿਸਕਵਰ ਮੋਟਰਸਾਈਕਲ ਜਿਸ ਦਾ ਨੰਬਰ ਪੀ.ਬੀ 38 ਸੀ 1203 ਨੂੰ ਰੋਕ ਕੇ ਸਵਾਰ ਪਤੀ ਪਤਨੀ ਦੀ ਤਲਾਸ਼ੀ ਲਈ ਤਾਂ ਉਸ ਤੇ ਸਵਾਰ ਜਸਪਾਲ ਕੌਰ ਜੱਸੀ ਪਤਨੀ ਦਿਲਬਾਗ ਸਿੰਘ ਵਾਸੀ ਰੱਤੋਕੇ ਪੁਲਿਸ ਥਾਣਾ ਚੋਹਲਾ ਸਾਹਿਬ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਮੇਂ ਦਿਲਬਾਗ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਰੱਤੋਕੇ ਨੂੰ ਵੀ ਕਾਬੂ ਕਰ ਲਿਆ | ਇਨ੍ਹਾਂ ਪਤੀ ਪਤਨੀ ਨੇ ਮੰਨਿਆ ਕਿ ਉਹ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਕਤ ਦੋਵਾਂ ਖਿਲਾਫ਼ ਥਾਣਾ ਸਿਟੀ ਪੱਟੀ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕਦਮਾ ਨੰਬਰ 30 ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਤਰ੍ਹਾਂ ਹੋਰ ਜਾਣਕਾਰੀ ਦਿੰਦਿਆਂ ਐੱਸ.ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼-2 ਪੱਟੀ ਵਲੋਂ ਪੁੱਲ ਰੋਹੀ ਪੱਟੀ ਨਜ਼ਦੀਕ ਨਾਕੇ ਦੌਰਾਨ ਪੈਦਲ ਆ ਰਹੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 35 ਗ੍ਰਾਮ ਹੈਰੋਇਨ, ਇਕ ਵਜ਼ਨ ਕਰਨ ਵਾਲਾ ਕੰਡਾ ਤੇ ਲਾਈਟਰ ਬਰਾਮਦ ਹੋਏ | ਉਕਤ ਫ਼ੜੇ ਗਏ ਨੌਜਵਾਨਾਂ ਦੀ ਪਛਾਣ ਸੰਦੀਪ ਕੁਮਾਰ ਸੋਨੂੰ ਪੁੱਤਰ ਰਾਮ ਪ੍ਰਕਾਸ਼ ਵਾਸੀ ਵਾਰਡ ਨੰ 9 ਪੱਟੀ, ਤਸਵੀਰ ਸਿੰਘ ਬੌਬੀ ਪੁੱਤਰ ਮੇਜਰ ਸਿੰਘ ਵਾਸੀ ਆਸਲ ਰੋਡ ਪੱਟੀ ਵਜੋਂ ਹੋਈ ਹੈ | ਉਕਤ ਦੋਹਾਂ ਖ਼ਿਲਾਫ਼ ਪੁਲਿਸ ਥਾਣਾ ਸਿਟੀ ਪੱਟੀ ਵਿਚ ਐੱਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮਾ ਨੰਬਰ 32 ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਤਰਨ ਤਾਰਨ 'ਚ ਕੋਰੋਨਾ ਕਾਰਨ ਇਕ ਵਿਅਕਤੀ ਦੀ ਮੌਤ, 3 ਵਿਦਿਆਰਥੀਆਂ ਸਮੇਤ 6 ਕੋਰੋਨਾ ਪਾਜ਼ੀਟਿਵ

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ | ਵੀਰਵਾਰ ਨੂੰ ਮੈਡੀਕਲ ਕਾਲਜ ਵਿਚੋਂ ਆਈਆਂ ਰਿਪੋਰਟਾਂ ਮੁਤਾਬਿਕ ਤਿੰਨ ਸਕੂਲੀ ਵਿਦਿਆਰਥੀਆਂ ਸਮੇਤ 6 ਵਿਅਕਤੀ ਕੋਰੋਨਾ ਤੋਂ ਪੀੜਤ ਪਾਏ ਗਏ ਹਨ, ਜਦਕਿ ...

ਪੂਰੀ ਖ਼ਬਰ »

ਬਲਾਕ ਪ੍ਰਧਾਨ ਅਰਜਨਬੀਰ ਦੀ ਅਗਵਾਈ 'ਚ ਮੀਟਿੰਗ

ਮੀਆਂਵਿੰਡ, 4 ਮਾਰਚ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਖਡੂਰ ਸਾਹਿਬ ਦੇ ਯੂਥ ਸੀਨੀਅਰ ਕਾਂਗਰਸੀ ਆਗੂ ਬਲਾਕ ਪ੍ਰਧਾਨ ਸਰਪੰਚ ਅਰਜਨਬੀਰ ਸਿੰਘ ਸਰਾਂ ਤਲਵੰਡੀ ਦੀ ਅਗਵਾਈ ਹੇਠ ਤੇਜਿੰਦਰ ਸਿੰਘ ਕੰਗ ਦੇ ਗ੍ਰਹਿ ਵਿਖੇ ਹਲਕੇ ਦੇ ਨੌਜਵਾਨਾਂ ਦੀ ਮੀਟਿੰਗ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਬੱਚਿਆਂ ਦੇ ਪੇਟ 'ਚ ਕੀੜੇ ਹੋਣਾ ਖਤਰਨਾਕ- ਡਾ. ਸੁਪਿ੍ਯਾ

ਤਰਨ ਤਾਰਨ, 4 ਮਾਰਚ (ਪਰਮਜੀਤ ਜੋਸ਼ੀ)-ਬੱਚਿਆਂ ਦੇ ਪੇਟ ਵਿਚ ਕਈ ਪ੍ਰਕਾਰ ਦੇ ਕੀੜੇ ਹੋ ਸਕਦੇ ਹਨ ਜਿਵੇਂ ਕਿ ਟੇਪ ਵਾਰਮ, ਫਲੂਕਸ, ਪਿਨ ਵਾਰਮ, ਹੁਕ ਵਾਰਮ, ਰਾਊਡ ਵਾਰਮ ਤੇ ਐਸਕੈਰਿਸਸ ਆਦਿ | ਪੇਟ ਵਿਚ ਕੀੜੇ ਹੋਣ 'ਤੇ ਬੱਚਿਆਂ ਵਿਚ ਕੁਝ ਲੱਛਣ ਦੇਖਣ ਨੂੰ ਮਿਲਦੇ ਹਨ ਜਿਵੇਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਗ਼ਰੀਬ ਬੱਚਿਆਂ ਦੀ ਪੜ੍ਹਾਈ ਲਈ ਵਧੀਆ ਕਾਨੂੰਨ ਬਣਾਵੇ- ਸੰਘਾ

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦਿੱੱਲੀ ਸਰਕਾਰ ਦੀ ਤਰਜ 'ਤੇ ਬੱਚਿਆਂ ਦੀ 12ਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਨ ਦੀ ਵਿਵਸਥਾ ਕਰੇ ਤਾਂਕਿ ਪੰਜਾਬ ਦਾ ਹਰ ਇਕ ਬੱਚਾ ਪੜ੍ਹ ਲਿਖ ਕੇ ਆਪਣਾ, ਆਪਣੇ ਪਰਿਵਾਰ ਤੇ ਸੂਬੇ ਦਾ ਨਾਂਅ ਰੌਸ਼ਨ ਕਰੇ | ਇਨ੍ਹਾਂ ...

ਪੂਰੀ ਖ਼ਬਰ »

ਪੁਲਿਸ ਵਲੋਂ ਮੰਡ ਖੇਤਰ 'ਚੋਂ 21 ਹਜ਼ਾਰ ਲੀਟਰ ਲਾਹਣ ਬਰਾਮਦ

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੰਡ ਏਰੀਏ ਵਿਚ ਛਾਪੇਮਾਰੀ ਦਰੌਾਨ 21 ਹਜ਼ਾਰ ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਅਤੇ ਇਸ ਮਾਮਲੇ ਵਿਚ 2 ਵਿਅਕਤੀਆੰ ਨੂੰ ਨਾਮਜ਼ਦ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭਿੱਖੀਵਿੰਡ 'ਚ ਲੱਗੇ ਪੋਸਟਰ

ਭਿੱਖੀਵਿੰਡ, 4 ਮਾਰਚ (ਬੌਬੀ)-ਭਿੱਖੀਵਿੰਡ ਸ਼ਹਿਰ 'ਚ ਇਕ ਟੀ. ਵੀ. ਚੈਨਲ ਦੇ ਸਰਵੇਅ ਦੇ ਨਾਂਅ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਬਾਜ਼ਾਰਾਂ ਵਿਚ ਪੋਸਟਰ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ | ਇਨ੍ਹਾਂ ਪੋਸਟਰਾਂ ਨੂੰ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਗੰਭੀਰ ਸੱਟਾਂ ਮਾਰੀਆਂ, 16 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਤੇ ਉਸ ਦੇ ਪਰਿਵਾਰ ਨਾਲ ਕੁੱਟਮਾਰ ਕੇ ਉਨ੍ਹਾਂ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ 16 ਵਿਅਕਤੀਆਂ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਕਿਸਾਨ ਆਗੂ ਹੀ ਸਾਡੇ ਅਸਲੀ ਜਰਨੈਲ ਹਨ- ਡਾ. ਸਵੈਮਾਨ ਸਿੰਘ ਪੱਖੋਕੇ

ਤਰਨ ਤਾਰਨ, 4 ਮਾਰਚ (ਲਾਲੀ ਕੈਰੋਂ)-ਦਿੱਲੀ ਦੇ ਟਿਕਰੀ ਬਾਰਡਰ ਵਿਖੇ ਕਿਸਾਨੀ ਮੋਰਚਾ ਸ਼ੁਰੂ ਹੋਣ ਵੇਲੇ ਤੋਂ ਲੈ ਕੇ ਲਗਾਤਾਰ ਆਪਣੀ ਟੀਮ ਨਾਲ ਡਾਕਟਰੀ ਸੇਵਾਵਾਂ ਦੇ ਰਹੇ ਅਮਰੀਕਾ ਵਾਸੀ ਫਾਈਵ ਰਿਵਰ ਹਾਰਟ ਐਸੋਸੀਏਸ਼ਨ ਦੇ ਡਾ. ਸਵੈਮਾਨ ਸਿੰਘ ਪੱਖੋਕੇ ਵਲੋਂ ਨੌਜਵਾਨਾਂ ...

ਪੂਰੀ ਖ਼ਬਰ »

ਫਾਰੇਨ ਸਟੱਡੀ ਤੇ ਫਾਰੇਨ ਪਲੇਸਮੈਂਟ ਸੈੱਲ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਹੀ ਸੇਧ ਦੇਣਾ- ਡੀ. ਸੀ.

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ ਵਿਚ ਪੜ੍ਹਾਈ ਅਤੇ ਰੁਜ਼ਗਾਰ ਦੇ ਇਛੁੱਕ ਯੁਵਕਾਂ ਲਈ ਫਾਰੇਨ ਸਟੱਡੀ ਤੇ ਫਾਰੇਨ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਹੋ ਚੁੱਕੀ ਹੈ | ਇਸ ਸਬੰਧੀ ਜ਼ਿਲ੍ਹਾ ...

ਪੂਰੀ ਖ਼ਬਰ »

ਅੰਗਹੀਣ ਅਮਰਜੀਤ ਸਿੰਘ ਲੌਹਕਾ ਪੈਨਸ਼ਨ ਸਬੰਧੀ ਖਾ ਰਿਹਾ ਹੈ ਦਰ-ਦਰ ਦੀਆਂ ਠੋਕਰਾਂ

ਪੱਟੀ, 4 ਮਾਰਚ (ਬੋਨੀ ਕਾਲੇਕੇ, ਖਹਿਰਾ)-ਪੰਜਾਬ ਸਰਕਾਰ ਵਲੋਂ ਅੰਗਹੀਣ, ਬੁਢਾਪਾ, ਵਿਧਵਾ ਤੇ ਬੇਸਹਾਰਾ ਵਿਅਕਤੀਆਂ ਦੀ ਆਰਥਿਕ ਮਦਦ ਵਾਸਤੇ ਪੈਨਸ਼ਨ ਲਗਵਾਉਣ ਦੇ ਨਾਲ-ਨਾਲ ਅੰਗ ਕੱਟੇ ਵਿਅਕਤੀਆਂ ਦੀ ਮਾਰਕੀਟ ਕਮੇਟੀ ਵਲੋਂ ਆਰਥਿਕ ਮੱਦਦ ਕੀਤੀ ਜਾਂਦੀ ਹੈ | ਅਜਿਹੇ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਫਤਿਆਬਾਦ, 4 ਮਾਰਚ (ਹਰਵਿੰਦਰ ਸਿੰਘ ਧੂੰਦਾ)- ਗੁਰੂ ਰਵਿਦਾਸ ਦਾ ਜਨਮ ਦਿਹਾੜਾ ਗੁਰਦੁਆਰਾ ਗੁਰੂ ਪੜਾਓ ਸਾਹਿਬ ਫਤਿਆਬਾਦ ਵਿਖੇ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਅਖੰਡ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਕਰਮ ਸਿੰਘ ...

ਪੂਰੀ ਖ਼ਬਰ »

ਪੰਜਾਬ ਐਂਡ ਯੂ. ਟੀ. ਮੁਲਾਜ਼ਮ-ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਲੜੀਵਾਰ ਭੁੱਖ ਹੜਤਾਲ ਸ਼ੁਰੂ

ਤਰਨ ਤਾਰਨ, 4 ਮਾਰਚ (ਹਰਿੰਦਰ)-ਪੰਜਾਬ ਤੇ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਤਰਨ ਤਾਰਨ ਵਿਖੇ ਸਥਾਨਿਕ ਬੱਸ ਅੱਡੇ 'ਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ 10 ਮਾਰਚ ਤੱਕ ਪੰਜਾਬ ਸਰਕਾਰ ਦੇ ਬਜਟ ਸ਼ੈਸ਼ਨ ਦੌਰਾਨ ਲੜੀਵਾਰ ਭੁੱਖ ...

ਪੂਰੀ ਖ਼ਬਰ »

ਚੋਹਲਾ ਸਾਹਿਬ ਕਬੱਡੀ ਕੱਪ 'ਤੇ ਬੈਂਕਾਂ ਫਰਵਾਈ ਸੁਰਸਿੰਘ ਦੀ ਟੀਮ ਨੇ ਕੀਤਾ ਕਬਜ਼ਾ

ਚੋਹਲਾ ਸਾਹਿਬ, 4 ਮਾਰਚ (ਬਲਵਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਰਿਖੀ ਜੀ ਸਪੋਰਟਸ ਕਲੱਬ ਚੋਹਲਾ ਸਾਹਿਬ ਵਲੋਂ ਐੈੱਨ. ਆਰ. ਆਈ. ਸਾਥੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਰਹੂਮ ਕਬੱਡੀ ...

ਪੂਰੀ ਖ਼ਬਰ »

ਸਵ. ਭਜਨ ਸਿੰਘ ਧੂੰਦਾ ਨੂੰ ਸ਼ਰਧਾਂਜਲੀਆਂ ਭੇਟ

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਟਾਂਡਾ ਅਧੀਨ ਆਉਂਦੀ ਇਕਾਈ ਧੂੰਦਾ ਦੇ ਸਰਗਰਮ ਮੈਂਬਰ ਤੇ ਜਥੇਬੰਦੀ ਦੇ ਪੁਰਾਣੇ ਆਗੂ ਭਜਨ ਸਿੰਘ ਧੂੰਦਾ ਦੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅੰਤਿਮ ਅਰਦਾਸ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲਿਜਾਣ ਵਾਲਾ ਵਿਅਕਤੀ ਕਾਬੂ

ਸਰਾਏ ਅਮਾਨਤ ਖਾਂ, 4 ਮਾਰਚ (ਨਰਿੰਦਰ ਸਿੰਘ ਦੋਦੇ)-ਥਾਣਾ ਮੁਖੀ ਸਬ ਇੰਸ: ਦੀਪਕ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀਂ ਥਾਣਾ ਸਰਾਏ ਅਮਾਨਤ ਖਾ ਅਧੀਨ ਪੈਂਦੇ ਪਿੰਡ ਦੀ ਇਕ ਔਰਤ ਨੇ ਪੁਲਿਸ ਨੂੰ ਦਰਖਾਸਤ ਦਿੱਤੀ ਕਿ ਅਕਾਸ਼ਦੀਪ ਸਿੰਘ ਪੁੱਤਰ ਗੁਰਬਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਨੂੰ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ

ਖੇਮਕਰਨ, 4 ਮਾਰਚ (ਰਾਕੇਸ਼ ਬਿੱਲਾ)-ਪਾਵਰਕਾਮ 66 ਕੇ. ਵੀ. ਸਬ ਡਵੀਜ਼ਨ ਤੂਤ ਵਿਚ ਲੰਬਾ ਸਮਾਂ ਬਤੌਰ ਐੱਸ.ਐੱਸ.ਏ. ਸੇਵਾ ਨਿਭਾਉਣ ਵਾਲੇ ਪਿ੍ਤਪਾਲ ਸਿੰਘ ਨੂੰ ਸੇਵਾ ਮੁਕਤ ਹੋਣ 'ਤੇ ਖੇਮਕਰਨ ਬਿਜਲੀ ਘਰ ਵਿਖੇ ਸ਼ਾਨਦਾਰ ਵਿਦਾਇਗੀ ਪਾਰਟੀ ਦੇ ਕੇ ਇਕ ਸਮਾਗਮ ਵਿਚ ਸਾਥੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੱਠੇ ਭੈਣੀ ਦੀ ਵਿਦਿਆਰਥਣ ਕਬੱਡੀ ਟੂਰਨਾਮੈਂਟ 'ਚ ਬੈਸਟ ਸਟੋਪਰ

ਪੱਟੀ, 4 ਮਾਰਚ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਗੁਰਦੁਆਰਾ ਸਾਧ ਸੰਗਤ ਪਿੰਡ ਕਲਸ ਵਲੋਂ ਕਰਵਾਏ ਗਏ ਪੰਜਾਬ ਸਟਾਈਲ ਕਬੱਡੀ ਟੂਰਨਾਮੈਂਟ ਵਿਚ ਸਰਕਾਰੀ ਹਾਈ ਸਕੂਲ ਬੱਠੇ ਭੈਣੀ ਦੀ ਵਿਦਿਆਰਥਣ ਮਹਿਕਦੀਪ ਕÏਰ ਬਘਿਆੜ ਸਪੁੱਤਰੀ ਪਰਮਜੀਤ ਸਿੰਘ ਬੱਠੇ ਭੈਣੀ ਨੂੰ ਇਸ ...

ਪੂਰੀ ਖ਼ਬਰ »

ਫੁੱਲਾਂ ਦੀ ਪ੍ਰਦਰਸ਼ਨੀ 'ਚ ਹਾਵਰਡ ਲੇਨ ਸਕੂਲ ਠੱਟਾ ਜੇਤੂ

ਝਬਾਲ, 4 ਮਾਰਚ (ਸੁਖਦੇਵ ਸਿੰਘ)-ਖ਼ਾਲਸਾ ਕਾਲਜ ਅੰਮਿ੍ਤਸਰ ਵਿਖੇ ਜ਼ਿਲ੍ਹਾ ਪੱਧਰੀ ਕਰਵਾਏ ਗਏ ਚਾਰ ਰੋਜ਼ਾ ਪੁਸਤਕ ਮੇਲੇ ਦੌਰਾਨ ਫੁੱਲਾਂ ਦੀ ਪ੍ਰਦਰਸ਼ਨੀ ਦੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਾਵਰਡ ਲੇਨ ਸੀਨੀਅਰ ਸੈਕੰਡਰੀ ਸਕੂਲ ਠੱਟਾ ਦੇ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਈ-ਕਾਰਡ ਬਣਾਉਣ ਦੀ ਪ੍ਰਕਿ੍ਆ 'ਚ ਲਿਆਂਦੀ ਜਾਵੇਗੀ ਤੇਜ਼ੀ- ਡੀ. ਸੀ.

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ 'ਚ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਈ-ਕਾਰਡ ...

ਪੂਰੀ ਖ਼ਬਰ »

ਇੰਜੀ. ਕੁਲਵੰਤ ਸਿੰਘ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਤਰਨ ਤਾਰਨ, 4 ਮਾਰਚ (ਪਰਮਜੀਤ ਜੋਸ਼ੀ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਅਧੀਨ 66 ਕੇ. ਵੀ. ਬਿਜਲੀ ਘਰ ਗੰਡੀਵਿੰਡ ਵਿਚ ਤਾਇਨਾਤ ਇੰਜੀ. ਕੁਲਵੰਤ ਸਿੰਘ ਜੇ. ਈ. ਨੰੂ ਮਹਿਕਮੇਂ ਦੀਆਂ ਸੇਵਾਵਾਂ ਤੋਂ ਸੇਵਾ ਮੁਕਤ ਹੋਣ 'ਤੇ ਬਿਜਲੀ ਘਰ ਦੇ ਸਮੂਹ ਸਟਾਫ਼ ਨੇ ਇੰਜੀ: ਗੁਰਮੀਤ ...

ਪੂਰੀ ਖ਼ਬਰ »

ਪੁਲਿਸ ਵਲੋਂ ਹੈਰੋਇਨ ਤੇ ਕਾਲੀ ਖਸਖਸ ਸਮੇਤ 2 ਕਾਬੂ

ਪੱਟੀ, 4 ਮਾਰਚ (ਬੋਨੀ ਕਾਲੇਕੇ, ਖਹਿਰਾ)-ਐੱਸ. ਐੱਸ. ਪੀ. ਤਰਨ ਤਾਰਨ ਧਰੁਮਨ ਐੱਚ. ਨਿੰਬਾਲੇ ਵਲੋਂ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਸਿਟੀ ਪੱਟੀ ਦੀ ਪੁਲਿਸ ਵਲੋਂ ਪੱਟੀ ਸ਼ਹਿਰ ਵਿਚ ਨਸ਼ਿਆਂ ਦਾ ਕਾਰੋਬਾਰ ...

ਪੂਰੀ ਖ਼ਬਰ »

ਪਰਮਜੀਤ ਸਿੰਘ ਨੇ ਚੌਂਕਾਂ ਬੀਬੀ ਰਜ਼ਨੀ ਨੂੰ ਦਿੱਤਾ 10 ਹਜ਼ਾਰ ਰੁਪਏ ਦਾ ਦਾਨ

ਪੱਟੀ, 4 ਮਾਰਚ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਬੜੇ ਭਾਗਾਂ ਵਾਲੇ ਹੁੰਦੇ ਹਨ, ਉਹ ਲੋਕ ਜਿਹੜੇ ਸਰਕਾਰੀ ਨÏਕਰੀ ਤੋਂ ਸੇਵਾ ਮੁਕਤ ਹੋਣ ਉਪਰੰਤ ਆਪਣੇ ਘਰ ਜਾਂਦੇ ਹਨ ਅਤੇ ਸਮਾਜਿਕ ਕੰਮਾਂ ਨੂੰ ਪਹਿਲ ਦਿੰਦੇ ਹਨ | ਇਹ ਵਿਚਾਰ ਪ੍ਰਧਾਨ ਵਿਨੋਦ ਸ਼ਰਮਾਂ ਨੇ ਪਰਮਜੀਤ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਵਲੋਂ ਪਿੰਡ ਚੀਮਾ ਕਲਾਂ ਵਿਖੇ ਕਮੇਟੀ ਦੀ ਚੋਣ

ਤਰਨ ਤਾਰਨ, 4 ਮਾਰਚ (ਹਰਿੰਦਰ ਸਿੰਘ)-ਪਿੰਡ ਚੀਮਾ ਕਲਾਂ ਵਿਖੇ ਕਿਸਾਨਾਂ ਦੀ ਕਮੇਟੀ ਚੁਣੀ ਗਈ | ਇਸ ਮੌਕੇ ਕਿਸਾਨਾਂ ਦੀ ਇਕ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ | ਇਸ ਕਮੇਟੀ ਦੀ ਚੋਣ ਸਮੇਂ ਪਿੰਡ ਇਕਾਈ ਦੇ ਪ੍ਰਧਆਨ ਗੁਰਦਿਆਲ ਸਿੰਘ, ਜਨਰਲ ਸਕੱਤਰ ਗੁਰਜੰਟ ਸਿੰਘ, ...

ਪੂਰੀ ਖ਼ਬਰ »

ਪੱਧਰੀ ਕਲਾਂ ਵਿਖੇ ਕਿਸਾਨ ਸੰਘਰਸ਼ ਕਮੇਟੀ ਵਲੋਂ ਕਮੇਟੀ ਦੀ ਚੋਣ

ਝਬਾਲ, 4 ਮਾਰਚ (ਸਰਬਜੀਤ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕਿਸਾਨਾਂ ਨੂੰ ਦਿੱਲੀ ਮੋਰਚੇ ਲਈ ਲਾਮਬੰਦ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਪੱਧਰੀ ਕਲਾਂ ...

ਪੂਰੀ ਖ਼ਬਰ »

ਦੜੇ-ਸੱਟੇ ਦਾ ਬਾਜ਼ਾਰ ਗਰਮ, ਪ੍ਰਸ਼ਾਸਨ ਬੇਖ਼ਬਰ

ਤਰਨ ਤਾਰਨ, 4 ਮਾਰਚ (ਪਰਮਜੀਤ ਜੋਸ਼ੀ)-ਪੰਜਾਬ ਸਰਕਾਰ ਵਲੋਂ ਕੰਪਿਊਟਰ ਤੇ ਆਨਲਾਈਨ ਲਾਟਰੀਆਂ 'ਤੇ ਪਾਬੰਦੀ ਲੱਗੀ ਹੋਣ ਦੀ ਸੂਰਤ ਵਿਚ ਸਥਾਨਕ ਬੀਬੋ ਸ਼ਾਹ ਮਾਰਕੀਟ ਵਿਚ ਦੜੇ-ਸੱਟੇ ਦਾ ਬਾਜ਼ਾਰ ਗੈਰ-ਕਨੂੰਨੀ ਤੌਰ 'ਤੇ ਗਰਮ ਹੈ, ਪਰ ਪ੍ਰਸ਼ਾਸਨ ਇਸ ਸਰਗਰਮੀ ਤੋਂ ਪੂਰੀ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਸਿਵਲ ਹਸਪਤਾਲ ਪੱਟੀ ਦਾ ਨਿਰੀਖਣ

ਪੱਟੀ, 4 ਮਾਰਚ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸਿਵਲ ਹਸਪਤਾਲ ਪੱਟੀ ਵਿਖੇ ਚੱਲ ਰਹੇ ਡਾਇਲਸਿਸ ਯੂਨਿਟ ਦਾ ਨਿਰੀਖਣ ਕਰਨ ਲਈ ਐੱਸ. ਡੀ. ਐੱਮ. ਪੱਟੀ ਰਾਜੇਸ਼ ਸ਼ਰਮਾ ਪਹੁੰਚੇ ਅਤੇ ਡਾਇਲਸਿਸ ਕਰਵਾ ਰਹੇ ਮਰੀਜ਼ ਦਾ ਹਾਲ ਚਾਲ ਪੁੱਛਿਆ ਅਤੇ ਨੋਡਲ ਅਫ਼ਸਰ ਡਾ. ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ- ਭਾਈ ਮਨਜੀਤ ਸਿੰਘ

ਖੇਮਕਰਨ, 4 ਮਾਰਚ (ਰਾਕੇਸ਼ ਬਿੱਲਾ)-ਸ਼ਹੀਦ ਭਾਈ ਅਮਰੀਕ ਸਿੰਘ ਦੇ ਜਨਮ ਦਿਨ ਸਬੰਧੀ ਪਿੰਡ ਭੂਰਾ ਕੋਹਨਾ ਦੇ ਗੁਰਦੁਆਰਾ ਖ਼ਾਲਸਾ ਦਰਬਾਰ ਵਿਖੇ ਮਨਾਏ ਜਾ ਰਹੇ ਦੋ ਰੋਜਾ ਸਮਾਗਮ ਦੀਆਂ ਤਿਆਰੀਆਂ ਸੰਗਤਾਂ ਵਲੋਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ | ਇਸ ਸਬੰਧੀ ਮੈਂਬਰ ...

ਪੂਰੀ ਖ਼ਬਰ »

ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ 240 ਲਾਭਪਾਤਰੀਆਂ ਦੀ ਕੀਤੀ ਰਜਿਸਟ੍ਰੇਸ਼ਨ

ਭਿੱਖੀਵਿੰਡ, 4 ਮਾਰਚ (ਬੌਬੀ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ ਆਫ਼ ਇੰਡੀਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਸਰਕਾਰੀ ਪੋਲੀਟੈਕਨਿਕ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਨਾਲ ਦੇਸ਼ 'ਚ ਵੱਧ ਰਹੀ ਮਹਿੰਗਾਈ- ਚੇਅ. ਰਮਨ, ਡਾ. ਸੋਨੂੰ

ਝਬਾਲ, 4 ਮਾਰਚ (ਸਰਬਜੀਤ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਅਪਣਾਈਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਅੰਦਰ ਦਿਨੋ ਦਿਨ ਵੱਧ ਰਹੀ ਮਹਿੰਗਾਈ ਤੇ ਭਿ੍ਸ਼ਟਾਚਾਰੀ ਦੇ ਸਾਰੇ ਰਿਕਾਰਡ ਟੁੱਟਦੇ ਜਾ ਰਹੇ ਹਨ, ਜਿਸ ਨਾਲ ਜਨਤਾ 'ਤੇ ਵਾਧੂ ਬੋਝ ਪੈਂਦਾ ਜਾ ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਰੱਤੋਕੇ ਵਿਖੇ ਨਵੀਂ ਇਕਾਈ ਦਾ ਗਠਨ

ਖੇਮਕਰਨ, 4 ਮਾਰਚ (ਰਾਕੇਸ਼ ਬਿੱਲਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਨੌਜਵਾਨ ਆਗੂਆਂ ਮਲਕੀਤ ਸਿੰਘ ਚੂਸਲੇਵੜ, ਨਵਤੇਜ ਸਿੰਘ ਚੂਸਲੇਵੜ, ਰਛਪਾਲ ਸਿੰਘ ਤੇ ਦਲਬੀਰ ਸਿੰਘ ਭੂਰਾ ਕਰੀਮਪੁਰਾ ਦੇ ਯਤਨਾਂ ਸਦਕਾ ਸਰਹੱਦੀ ਪਿੰਡ ਰੱਤੋਕੇ ਵਿਖੇ ਨਵੀਂ ਇਕਾਈ ਦਾ ...

ਪੂਰੀ ਖ਼ਬਰ »

ਪਰਮਿਟ ਦੇਣ ਦੀ ਨਵੀਂ ਨੀਤੀ ਦੇ ਵਿਰੋਧ 'ਚ 8 ਨੂੰ ਪੰਜਾਬ 'ਚ ਮਿੰਨੀ ਬੱਸਾਂ ਬੰਦ ਕਰਨ ਦਾ ਫੈਸਲਾ

ਤਰਨ ਤਾਰਨ, 4 ਮਾਰਚ (ਪਰਮਜੀਤ ਜੋਸ਼ੀ)-ਪੰਜਾਬ ਮਿੰਨੀ ਬੱਸ ਅਪਰੇਟਰਜ਼ ਐਸੋਸੀਏਸ਼ਨ ਤਰਨ ਤਾਰਨ ਦੀ ਚੋਣ ਹੋਈ | ਇਸ ਮੌਕੇ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ ਕਰਕੇ ਬਲਦੇਵ ਸਿੰਘ ਬੱਬੂ ਅੰਮਿ੍ਤਸਰ ਨੂੰ ਪ੍ਰਧਾਨ ਚੁਣਿਆ ਗਿਆ | ਬਾਕੀ ਅਹੁਦੇਦਾਰਾਂ ਵਿਚ ਬਲਤੇਜ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਬਾਦਲ ਵਲੋਂ 8 ਨੂੰ ਕੁੱਲਾ ਚੌਂਕ ਵਿਖੇ ਦਿੱਤਾ ਜਾਵੇਗਾ ਰੋਸ ਧਰਨਾ

ਪੱਟੀ, 4 ਮਾਰਚ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਸ੍ਰੋਮਣੀ ਅਕਾਲੀ ਦਲ ਬਾਦਲ ਵਲੋਂ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਤੇ ਬੀਬਾ ਪ੍ਰਨੀਤ ਕੌਰ ਕੈਰੋਂ ਦੀ ਅਗਵਾਈ ਹੇਠ ਕੈਰੋਂ ਕੋਠੀ ਵਿਖੇ ਪੱਟੀ ਹਲਕੇ ਦੇ ਸਮੂਹ ਅਕਾਲੀ ਵਰਕਰਾਂ ਤੇ ਆਗੂਆਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX