ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਫਰੀਦਕੋਟ

ਫੜ੍ਹੇ ਗਏ ਨੌਜਵਾਨਾਂ ਨੇ ਗੈਂਗਸਟਰ ਮਨਜਿੰਦਰ ਸਿੰਘ ਉਰਫ਼ ਡਿੰਪਲ ਨੂੰ ਮਾਰਨ ਲਈ ਖ਼ਰੀਦਿਆ ਸੀ ਅਸਲਾ-ਡੀ. ਐਸ. ਪੀ. ਗਰੇਵਾਲ

ਜੈਤੋ, 4 ਮਾਰਚ (ਗੁਰਚਰਨ ਸਿੰਘ ਗਾਬੜੀਆ)-ਐਸ.ਐਸ.ਪੀ. ਸਵਰਨਦੀਪ ਸਿੰਘ, ਐਸ.ਪੀ. (ਇੰਨਵੈਸਟੀਗੇਸ਼ਨ) ਸੇਵਾ ਸਿੰਘ ਮੱਲੀ, ਡੀ.ਐਸ.ਪੀ.(ਡੀ) ਜਸਤਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਮ ਕਰਦਿਆਂ ਨਸ਼ੇ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਉਸ ਵਕਤ ਵੱਡੀ ਸਫ਼ਲਤਾ ਮਿਲੀ ਜਦ ਸੀ.ਆਈ.ਏ ਸਟਾਫ਼ ਜੈਤੋ ਵਲੋਂ ਦੋ ਨੌਜਵਾਨਾਂ ਨੂੰ ਇਕ 32 ਬੋਰ ਪਿਸਟਲ, 3 ਰੌਂਦ ਜਿੰਦਾ, ਤਿੰਨ ਖੋਲ (32 ਬੋਰ) ਤੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਤਾਬਿਕ ਇਹ ਅਸਲਾ ਗੈਂਗਸਟਰ ਮਨਜਿੰਦਰ ਸਿੰਘ ਉਰਫ਼ ਡਿੰਪਲ ਵਾਸੀ ਜੈਤੋ ਨੂੰ ਮਾਰਨ ਲਈ ਖ਼ਰੀਦਿਆ ਗਿਆ ਸੀ | ਸਬ-ਡਵੀਜਨ ਜੈਤੋ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਗਰੇਵਾਲ ਪੀ.ਪੀ.ਐਸ. ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਸੀ.ਆਈ.ਏ ਸਟਾਫ਼ ਜੈਤੋ ਦੇ ਇੰਚਾਰਜ ਕੁਲਬੀਰ ਚੰਦ ਸ਼ਰਮਾ ਦੀ ਟੀਮ ਦੇ ਏ.ਐਸ.ਆਈ ਪਰਮਿੰਦਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿਚ ਸਥਾਨਕ ਰਣ ਸਿੰਘ ਵਾਲਾ ਰੋਡ 'ਤੇ ਸਥਿਤ ਇੱਟਾਂ ਦੇ ਭੱਠਾ ਦੇ ਕੋਲ ਮੌਜੂਦ ਸਨ ਕਿ, ਸਾਹਮਣੇ ਤੋਂ ਦੋ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਣ ਸਿੰਘ ਵਾਲਾ ਦੀ ਤਰਫੋਂ ਜੈਤੋ ਵੱਲ ਨੂੰ ਆ ਰਹੇ ਸਨ, ਨੇ ਜਦ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਘਬਰਾ ਕੇ ਉਹ ਪਿੱਛੇ ਵੱਲ ਮੁੜਨ ਲੱਗੇ ਤਾਂ ਪੁਲਿਸ ਮੁਲਾਜ਼ਮਾਂ ਨੇ ਕਥਿਤ ਦੋਵਾੇ ਨੌਜਵਾਨਾਂ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ | ਜਿਨ੍ਹਾਂ ਨੇ ਆਪਣਾ ਨਾਂਅ ਨਵਦੀਪ ਸਿੰਘ ਉਰਫ਼ ਸਵੀਟ ਪੁੱਤਰ ਗੁਰਪ੍ਰੇਮ ਸਿੰਘ ਵਾਸੀ ਕਮਰਾ ਪੱਤੀ ਜੈਤੋ ਅਤੇ ਮੋਹਿਤ ਸ਼ਰਮਾ ਉਰਫ਼ ਮੰਟੂ ਪੁੱਤਰ ਸ਼ਿਵ ਕੁਮਾਰ ਸ਼ਰਮਾ ਵਾਸੀ ਬਠਿੰਡਾ ਰੋਡ ਜੈਤੋ ਨੇੜੇ ਡੀ.ਏ.ਵੀ ਸਕੂਲ ਜੈਤੋ ਦੱਸਿਆ | ਜਿਨ੍ਹਾਂ ਦੀ ਤਲਾਸ਼ੀ ਜਾਬਤੇ ਅਨੁਸਾਰ ਕੀਤੀ ਗਈ ਤਾਂ ਉਨ੍ਹਾਂ ਪਾਸੋਂ ਇਕ 32 ਬੋਰ ਪਿਸਟਲ, 3 ਰੌਂਦ ਜ਼ਿੰਦਾ, ਤਿੰਨ ਖੋਲ੍ਹ ਅਤੇ ਇਕ ਮੋਟਰਸਾਈਕਲ ਮਾਰਕਾ ਸਪਲੈਂਡਰ ਵਾਲਾ ਬਰਾਮਦ ਹੋਇਆ ਹੈ | ਪੁਲਿਸ ਨੇ ਕਥਿਤ ਦੋਵੇ ਦੋਸ਼ੀਆਂ ਵਿਰੁੱਧ ਥਾਣਾ ਜੈਤੋ ਵਿਖੇ ਅ/ਧ: 25/54/59 ਅਸਲਾ ਐਕਟ ਤਹਿਤ ਕੇਸ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |

ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਚੌਕਸ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਵਧੀਕ ਮੁੱਖ ਸਕੱਤਰ (ਵਿ) ਅਨਿਰੁਧ ਤਿਵਾੜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਕੁਮਾਰ ਸੇਤੀਆ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇਕ ਜ਼ਰੂਰੀ ਮੀਟਿੰਗ ...

ਪੂਰੀ ਖ਼ਬਰ »

ਉੱਪ ਮੁੱਖ ਇੰਜੀਨੀਅਰ ਸਰਕਲ ਸ੍ਰੀ ਮੁਕਤਸਰ ਸਾਹਿਬ ਦਫ਼ਤਰ ਅੱਗੇ ਰੋਸ ਧਰਨਾ ਅੱਜ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਹਰਮਹਿੰਦਰ ਪਾਲ)-ਖੇਤ ਮਜ਼ਦੂਰਾਂ ਨੂੰ ਆਏ ਹਜਾਰਾਂ ਰੁਪਏ ਦੇ ਬਿਜਲੀ ਬਿੱਲ ਭਰਨ ਤੋਂ ਅਸਮਰੱਥ ਮਜ਼ਦੂਰਾਂ ਦੇ ਮੀਟਰ ਪੁੱਟੇ ਜਾਣ ਦੇ ਰੋਹ ਵਿਚ ਖੇਤ ਮਜ਼ਦੂਰਾਂ ਵਲੋਂ 5 ਮਾਰਚ ਨੂੰ ਉੱਪ ਮੁੱਖ ਇੰਜੀਨੀਅਰ ਸਰਕਲ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਤੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਮੀਟਿੰਗ

ਗਿੱਦੜਬਾਹਾ, 4 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਨਸ਼ਿਆਂ ਦੀ ਰੋਕਥਾਮ ਅਤੇ ਮਾੜੇ ਪ੍ਰਭਾਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਗਿੱਦੜਬਾਹਾ ਦੇ ਵਾਰਡਾਂ ਅਤੇ ਵੱਖ-ਵੱਖ ਪਿੰਡਾਂ ਵਿਚ ਡੈਪੋ ਪ੍ਰੋਗਰਾਮ ਤਹਿਤ ਐਸ.ਡੀ.ਐਮ. ਗਿੱਦੜਬਾਹਾ ਓਮ ...

ਪੂਰੀ ਖ਼ਬਰ »

ਰਸੋਈ ਗੈਸ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਵਾਧੇ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ)-ਰਸੋਈ ਗੈਸ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿਚ ਦਿਨੋਂ-ਦਿਨ ਹੋ ਰਹੇ ਵਾਧੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਵਿਖੇ ਅੱਜ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਰੇਲਗੱਡੀ ਹੇਠ ਆ ਕੇ ਵਿਅਕਤੀ ਦੀ ਮੌਤ

ਕੋਟਕਪੂਰਾ, 4 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਸਥਾਨਕ ਜੀ.ਆਰ.ਪੀ ਰੇਲਵੇ ਚੌਂਕੀ ਦੇ ਏ.ਐਸ.ਆਈ ਤਿ੍ਲੋਕ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਥੋਂ ਦੀ ਫ਼ਰੀਦਕੋਟ ਰੋਡ 'ਤੇ ਸਥਿਤ ਫ਼ਾਟਕ ਨੰਬਰ 26 ਵਿਖੇ ਨਵੇਂ ਬਣੇ ਰੇਲਵੇ ਪੁਲ਼ ਦੇ ਹੇਠ ਇਕ ਵਿਅਕਤੀ ਦੀ ਪੰਜਾਬ ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਬੀ. ਐੱਲ. ਓ. ਈ-ਐਪਿਕ ਕਾਰਡ ਡਾਊਨਲੋਡ ਸਬੰਧੀ ਦੇਣਗੇ ਜਾਣਕਾਰੀ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਰਸਰੀ ਸੁਧਾਈ ਯੋਗਤਾ 01 ਜਨਵਰੀ 2021 ਦੇ ਆਧਾਰ 'ਤੇ ਨਵੇਂ ਬਣੇ ਵੋਟਰਾਂ ਨੂੰ ਆਪਣੇ ਵੋਟ ਨਾਲ ਸਬੰਧਿਤ ਸੇਵਾ ਲੈਣ ਦੀ ਪ੍ਰਣਾਲੀ ਨੂੰ ਹੋਰ ਡਿਜ਼ੀਟਲ ਰੂਪ ਦਿੰਦਿਆਂ ਈ-ਐਪਿਕ ਕਾਰਡ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਦਾ ਵਫ਼ਦ ਐਸ. ਡੀ. ਓ. ਨੂੰ ਮਿਲਿਆ

ਕੋਟਕਪੂਰਾ, 4 ਮਾਰਚ (ਮੋਹਰ ਗਿੱਲ, ਮੇਘਰਾਜ)-ਕੌਂਸਲਰ ਪੂਜਾ ਰਾਣੀ ਦੇ ਪਤੀ ਮਨਪ੍ਰੀਤ ਕਾਕੂ ਸ਼ਰਮਾ ਦੀ ਅਗਵਾਈ 'ਚ ਮੁਹੱਲੇ 'ਚ ਗ਼ੰਦੇ ਪਾਣੀ ਦੀ ਨਿਕਾਸੀ ਰੋਕਣ ਦੇ ਲਈ ਇਕ ਵਫ਼ਦ ਸਥਾਨਕ ਐਸ.ਡੀ.ਓ ਨੂੰ ਮਿਲਿਆ | ਉਨ੍ਹਾਂ ਇੱਥੋਂ ਦੇ ਸਾਹਿਬਜ਼ਾਦਾ ਫ਼ਤਹਿ ਸਿੰਘ ਨਗਰ ਵਿਖੇ ...

ਪੂਰੀ ਖ਼ਬਰ »

ਧਰਨੇ ਦੇ ਤੀਜੇ ਦਿਨ 27 ਸਾਥੀ ਬੈਠੇ ਭੁੱਖ ਹੜਤਾਲ 'ਤੇ

ਫ਼ਰੀਦਕੋਟ, 4 ਮਾਰਚ (ਸਰਬਜੀਤ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਪੰਜਾਬ ਦੀ ਅਗਵਾਈ 'ਚ ਇੱਥੇ ਡਿਪਟੀ ਕਮਿਸ਼ਨਰ ਦਫ਼ਤਰੀ ਅੱਗੇ ਮੁਲਾਜ਼ਮ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਲੜੀਵਾਰ ਭੁੱਖ ਹੜਤਾਲ ਦੇ ਤੀਜੇ ਦਿਨ ਵੀ ਧਰਨਾ ਜਾਰੀ ਰਿਹਾ | ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਕੋਟਕਪੂਰਾ, 4 ਮਾਰਚ (ਮੋਹਰ ਗਿੱਲ, ਮੇਘਰਾਜ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਐਸ.ਆਈ ਪ੍ਰੀਤਮ ਸਿੰਘ ਦੀ ਅਗਵਾਈ ਵਾਲੀ ...

ਪੂਰੀ ਖ਼ਬਰ »

ਨੌਕਰੀਆਂ 'ਚ 27 ਪ੍ਰਤੀਸ਼ਤ ਰਾਖਵਾਂਕਰਨ ਦੀ ਮੰਗ

ਕੋਟਕਪੂਰਾ, 4 ਮਾਰਚ (ਮੋਹਰ ਸਿੰਘ ਗਿੱਲ)-ਪਛੜੇ ਵਰਗ ਦੀ ਜਾਤੀ ਜਨਗਣਨਾ ਕਰਵਾਉਣ ਅਤੇ ਪੰਜਾਬ 'ਚ ਮੰਡਲ ਆਯੋਗ ਦੀਆਂ ਸਿਫਾਰਸ਼ਾਂ ਲਾਗੂ ਕਰਵਾਉਣ ਲਈ ਓ.ਬੀ.ਸੀ ਅਧਿਕਾਰ ਚੇਤਨਾ ਮੰਚ ਪੰਜਾਬ ਦੇ ਆਗੂਆਂ ਚੇਅਰਮੈਨ ਰਤਨ ਸਿੰਘ ਪ੍ਰਜਾਪਤੀ, ਓਮ ਪ੍ਰਕਾਸ਼ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਡਿਵਾਇਨ ਮਾਤਾ ਗੁਜਰੀ ਪਬਲਿਕ ਸਕੂਲ ਜ਼ਿਲੇ੍ਹ ਦਾ ਪਹਿਲਾ ਸੰਪੂਰਨ ਸਮਾਰਟ ਸਕੂਲ ਬਣਿਆ

ਸਾਦਿਕ, 4 ਮਾਰਚ (ਗੁਰਭੇਜ ਸਿੰਘ ਚੌਹਾਨ)-ਵਿੱਦਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਡਿਵਾਇਨ ਮਾਤਾ ਗੁਜਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਦਿਕ ਨੇ ਬੱਚਿਆਂ ਦੀ ਪੜ੍ਹਾਈ ਨੂੰ ਨਵੀਂ ਟੈਕਨਾਲੋਜੀ ਨਾਲ ਜੋੜਨ ਲਈ ਲੀਡ ਸਕੂਲ ਨਾਲ ਸਮਝੌਤਾ ਕੀਤਾ ਹੈ | ਲੀਡ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਸਬੰਧੀ ਦੋਦਾ 'ਚ ਰੈਲੀ ਅੱਜ

ਦੋਦਾ, 4 ਮਾਰਚ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਅਗਵਾਈ ਹੇਠ ਦਾਣਾ ਮੰਡੀ ਦੋਦਾ 'ਚ 5 ਮਾਰਚ ਸ਼ੁੱਕਰਵਾਰ ਨੂੰ ਸਵੇਰ 11 ਤੋਂ ਦੁਪਹਿਰ 3 ਵਜੇ ਤੱਕ ਕਿਸਾਨੀ ਅੰਦੋਲਨ ਸਬੰਧੀ 4 ਜ਼ਿਲਿਆਂ ਦੇ ਕਿਸਾਨਾਂ ਦੀ ਭਰਵੀਂ ਰੈਲੀ ਕੀਤੀ ਜਾ ਰਹੀ ਹੈ | ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗਾਂਧੀ ਨਗਰ ਸਥਿਤ ਡੇਰਾ ਸੰਤ ਬਾਬਾ ਬੱਗੂ ਭਗਤ, ਸਾਂਝਾ ਦਰਬਾਰ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਮਨਾਇਆ ਗਿਆ | ਡੇਰਾ ਗੱਦੀ ਨਸ਼ੀਨ ਭਗਤ ਸ਼ੰਮੀ ਚਾਵਲਾ ਦੀ ਅਗਵਾਈ ਹੇਠ ਹੋਏ ਧਾਰਮਿਕ ਸਮਾਗਮ ਵਿਚ ...

ਪੂਰੀ ਖ਼ਬਰ »

ਕੋਵਿਡ ਟੀਕੇ ਲਈ ਸੇਵਾ ਕੇਂਦਰਾਂ 'ਚ ਵੀ ਕਰਵਾਈ ਜਾ ਸਕਦੀ ਹੈ ਰਜਿਸਟ੍ਰੇਸ਼ਨ-ਸੇਤੀਆ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਵਿਚ ਕੋਵਿਡ-19 ਟੀਕਾਕਰਨ ਦੇ ਤੀਜੇ ਪੜਾਅ ਤਹਿਤ 60 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਅਤੇ ਸਹਿ-ਰੋਗਾਂ ਤੋਂ ਪੀੜਤ 45 ਤੋਂ 59 ਸਾਲ ਤੱਕ ਦੀ ਉਮਰ ਦੇ ਵਿਅਕਤੀਆਂ ਦੇ ਟੀਕਾਕਰਨ ਦਾ ਕੰਮ ਚੱਲ ਰਿਹਾ ਹੈ | ਅਜਿਹੇ ਵਿਅਕਤੀਆਂ ...

ਪੂਰੀ ਖ਼ਬਰ »

ਟਿਕਰੀ ਬਾਰਡਰ 'ਤੇ ਮਨਾਏ ਜਾਣ ਵਾਲੇ ਔਰਤ ਦਿਵਸ ਸਬੰਧੀ ਕੀਤੀ ਮੀਟਿੰਗ

ਲੰਬੀ, 4 ਮਾਰਚ (ਮੇਵਾ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਸੱਦੇ 'ਤੇ ਜੋ ਕਿ ਟਿਕਰੀ ਬਾਰਡਰ ਦਿੱਲੀ ਵਿਖੇ 8 ਮਾਰਚ ਨੂੰ ਔਰਤ ਦਿਵਸ ਮਨਾਇਆ ਜਾਣਾ ਹੈ, ਦੇ ਸਬੰਧ ਵਿਚ ਇਕ ਮੀਟਿੰਗ ਬੀ.ਕੇ.ਯੂ. ਏਕਤਾ ਉਗਰਾਹਾਂ ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਡਾ: ਬੀ.ਆਰ. ਅੰਬੇਡਕਰ ਮਾਰਗ ਸਥਿਤ ਸ੍ਰੀ ਗੁਰੂ ਰਵਿਦਾਸ ਭਵਨ ਵਿਖੇ ਪ੍ਰਧਾਨ ਮੰਦਰ ਸਿੰਘ ਸਰਾਏਨਾਗਾ ਦੀ ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ 8 ਨੂੰ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-8 ਮਾਰਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਦਿਹਾੜੇ 'ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਜਾਗਰੂਕਤਾ ਰੈਲੀ, ਪੇਂਟਿੰਗ ਮੁਕਾਬਲਿਆਂ ਤੋਂ ਇਲਾਵਾ ਨਵ ਜੰਮੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »

ਯੂਥ ਫ਼ਾਰ ਸਵਰਾਜ ਵਲੋਂ ਕਿਸਾਨੀ ਸੰਘਰਸ਼ ਦੇ ਹੱਕ 'ਚ ਨੁੱਕੜ ਨਾਟਕ ਦੀ ਪੇਸ਼ਕਾਰੀ

ਫ਼ਰੀਦਕੋਟ, 4 ਮਾਰਚ (ਸਰਬਜੀਤ ਸਿੰਘ)-ਯੂਥ ਫ਼ਾਰ ਸਵਰਾਜ ਵਲੋਂ ਕਿਸਾਨੀ ਅੰਦੋਲਨ ਨੂੰ ਕਾਮਯਾਬ ਕਰਨ ਲਈ ਪਿੰਡਾਂ 'ਚ ਜਗਰੂਕਤਾ ਲਈ ਨੁੱਕੜ ਨਾਟਕ ਖੇਡਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਪਹਿਲੇ ਦਿਨ ਜਥੇਬੰਦੀ ਦੇ ਕਾਰਕੁੰਨਾਂ ਵਲੋਂ ਅੱਜ ਪਿੰਡ ਨਵਾਂ ਕਿਲ੍ਹਾ ਵਿਖੇ ...

ਪੂਰੀ ਖ਼ਬਰ »

ਤੀਰਅੰਦਾਜ਼ੀ ਚੈਂਪੀਅਨਸ਼ਿਪ 'ਚੋਂ ਹਰਮੋਹਇੰਦਰ ਸਿੰਘ ਬਰਗਾੜੀ ਦੂਸਰੇ ਸਥਾਨ 'ਤੇ

ਬਰਗਾੜੀ, 4 ਮਾਰਚ (ਲਖਵਿੰਦਰ ਸ਼ਰਮਾ)-ਦਸਮੇਸ਼ ਗਲੋਬਲ ਸਕੂਲ ਬਰਗਾੜੀ ਦੇ ਵਿਦਿਆਰਥੀ ਅਤੇ ਗਿਆਨ ਸਾਗਰ ਪਬਲਿਕ ਸਕੂਲ ਅਕੈਡਮੀ ਠੱਠੀ ਭਾਈ ਵਿਚੋਂ ਤੀਰਅੰਦਾਜ਼ੀ ਟਰੇਨਿੰਗ ਹਾਸਿਲ ਹਰਮੋਹਇੰਦਰ ਸਿੰਘ ਬਰਾੜ ਸਪੁੱਤਰ ਅਧਿਆਪਕ ਰਜਿੰਦਰ ਸਿੰਘ ਬਰਾੜ ਵਾਸੀ ਬਰਗਾੜੀ ਨੇ ...

ਪੂਰੀ ਖ਼ਬਰ »

ਬਾਰਿਸ਼ ਦੇ ਪਾਣੀ ਦੀ ਸੰਭਾਲ ਸਬੰਧੀ ਨਹਿਰੂ ਯੁਵਾ ਕੇਂਦਰ ਨੇ ਚਲਾਈ ਮੁਹਿੰਮ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਨਹਿਰੂ ਯੁਵਾ ਕੇਂਦਰ ਸੰਗਠਨ ਭਾਰਤ ਸਰਕਾਰ ਦੀਆ ਹਦਾਇਤਾਂ ਅਨੁਸਾਰ ਬਾਰਿਸ਼ ਦੇ ਪਾਣੀ ਦੀ ਸੰਭਾਲ ਪ੍ਰੋਗਰਾਮ ਤਹਿਤ ਨੈਸ਼ਨਲ ਯੂਥ ਵਲੰਟੀਅਰਾਂ ਦੀ ਟਰੇਨਿੰਗ ਕੀਤੀ ਗਈ | ਜਿਸ ਵਿਚ ਬਰਸਾਤੀ ਪਾਣੀ ਬਚਾਉਣ ਦੇ ਅਲੱਗ-ਅਲੱਗ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਦੇ ਅਧਿਆਪਕਾਂ ਲਈ ਵਿਸ਼ੇਸ਼ ਟ੍ਰੇਨਿੰਗ ਲਗਾਈ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਮਾਊਾਟ ਲਿਟਰਾ ਜ਼ੀ ਸਕੂਲ ਵਿਚ ਅਧਿਆਪਕਾਂ ਲਈ ਨੈਕਸਟ ਐਜੂਕੇਸ਼ਨ ਹੈਦਰਾਬਾਦ ਵਲੋਂ ਵਿਸ਼ੇਸ਼ ਡਿਜ਼ੀਟਲ ਟਰੇਨਿੰਗ ਲਗਾਈ ਗਈ | ਸਕੂਲ ਦੇ ਚੇਅਰਮੈਨ ਇੰਜੀ. ਚਮਨ ਲਾਲ ਗੁਲਾਟੀ, ਸੈਕਟਰੀ ਪੰਕਜ ਗੁਲਾਟੀ ਤੇ ਵਾਈਸ ਪਿ੍ੰਸੀਪਲ ...

ਪੂਰੀ ਖ਼ਬਰ »

ਇੰਸਪੈਕਟਰ ਰਾਜੇਸ਼ ਕੁੁਮਾਰ ਨੂੰ ਡੀ. ਜੀ. ਪੀ. ਡਿਸਕ ਨਾਲ ਕੀਤਾ ਸਨਮਾਨਿਤ

ਜੈਤੋ, 4 ਮਾਰਚ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਫ਼ਰੀਦਕੋਟ ਦੇ ਐਸ.ਐਸ.ਪੀ. ਸਵਰਨਦੀਪ ਸਿੰਘ, ਸੇਵਾ ਸਿੰਘ ਮੱਲ੍ਹੀ ਐਸ.ਪੀ. (ਇੰਨਵੈਸਟੀਗੇਸ਼ਨ) ਤੇ ਐਸ.ਪੀ ਕੁੁਲਦੀਪ ਸਿੰਘ ਸੋਹੀ ਵਲੋਂ ਥਾਣਾ ਜੈਤੋ ਦੇ ਐਸ.ਐਚ.ਓ ਇੰਸਪੈਕਟਰ ਰਾਜੇਸ਼ ਕੁਮਾਰ ਨੂੰ ਕੋਰੋਨਾ ਕਾਲ ਦੌਰਾਨ ...

ਪੂਰੀ ਖ਼ਬਰ »

ਹਰਚਰਨ ਸਿੰਘ ਚੰਨਾ ਬਰਾੜ ਮਾਰਕੀਟ ਕਮੇਟੀ ਜੈਤੋ ਦੇ ਵਾਈਸ ਚੇਅਰਮੈਨ ਨਿਯੁਕਤ

ਬਰਗਾੜੀ, 4 ਮਾਰਚ (ਸੁਖਰਾਜ ਸਿੰਘ ਗੋਂਦਾਰਾ)-ਸੀਨੀਅਰ ਕਾਂਗਰਸੀ ਆਗੂ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਸੰਦੀਪ ਸਿੰਘ ਸੰਨੀ ਬਰਾੜ ਦੇ ਬਹੁਤ ਹੀ ਕਰੀਬੀ ਮੰਨੇ ਜਾਂਦੇ ਬਹਿਬਲ ਖੁਰਦ ਨਿਵਾਸੀ ਹਰਚਰਨ ਸਿੰਘ ਚੰਨਾ ਬਰਾੜ ਨੂੰ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਵਧੀਆ ਸੇਵਾਵਾਂ ਨਿਭਾਉਣ 'ਤੇ ਕੀਤਾ ਸਨਮਾਨਿਤ

ਜੈਤੋ, 4 ਮਾਰਚ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਸਿੱਖਿਆ ਅਫ਼ਸਰ ਧੰਨਾ ਸਿੰਘ ਆਪਣੀ ਸਮੁੱਚੀ ਟੀਮ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੇਢਾ ਸਿੰਘ ਵਾਲਾ ਵਿਖੇ ਪਹੰੁਚੇ | ਉਨ੍ਹਾਂ ਨੇ ਸਾਰੇ ਸਕੂਲ ਦਾ ਨਿਰੀਖਣ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕਰਨ ਉਪਰੰਤ ਉਨ੍ਹਾਂ ਨੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀ ਅੰਤਰ ਕਾਲਜ ਯੁਵਕ ਮੇਲੇ 'ਚ ਸਨਮਾਨਿਤ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨਵਦੀਪ ਕੌਰ ਬੀ.ਏ.ਐਲ.ਐਲ.ਬੀ ਭਾਗ-ਦੂਜਾ ਅਤੇ ਹਰਮੀਤ ਸਿੰਘ ਬੀ.ਏ.ਐਲ.ਐਲ.ਬੀ ਭਾਗ-ਪੰਜਵਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ...

ਪੂਰੀ ਖ਼ਬਰ »

ਹਰੀ ਨੌ ਤੋਂ ਢੈਪਈ ਅਤੇ ਲਾਲੇਆਣਾ ਤੋਂ ਢੈਪਈ ਸੜਕਾਂ ਦੀ ਮੁਰੰਮਤ 'ਤੇ 72 ਲੱਖ ਖਰਚ ਆਵੇਗਾ-ਕੁਲਬੀਰ ਸਿੰਘ ਮੱਤਾ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਕੋਟਕਪੂਰਾ ਮਾਰਕੀਟ ਕਮੇਟੀ ਅਧੀਨ ਆਉਂਦੇ ਪਿੰਡ ਹਰੀ ਨੌ ਤੋਂ ਢੈਪਈ ਅਤੇ ਲਾਲੇਆਣਾ ਤੋਂ ਢੈਪਈ ਸੜਕਾਂ ਦੀ ਸਪੈਸ਼ਲ ਮੁਰੰਮਤ 'ਤੇ 72 ਲੱਖ ਰੁਪਏ ਦਾ ਖਰਚ ਆਵੇਗਾ | ਇਹ ਜਾਣਕਾਰੀ ਦਿੰਦਿਆਂ ਕੁਲਬੀਰ ਸਿੰਘ ਮੱਤਾ ਜ਼ਿਲ੍ਹਾ ਮੰਡੀ ...

ਪੂਰੀ ਖ਼ਬਰ »

ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਵਿਤਾ ਅਤੇ ਭਾਸ਼ਨ ਮੁਕਾਬਲੇ ਕਰਵਾਏ

ਫ਼ਰੀਦਕੋਟ, 4 ਮਾਰਚ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਦੇ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵਲੋਂ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਕਵਿਤਾ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਜਿਸ ਵਿਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਇਕਾਈ ਪਿੰਡ ਪਿਉਰੀ ਦੀ ਚੋਣ

ਗਿੱਦੜਬਾਹਾ, 4 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਕਿਸਾਨ ਯੂਨੀਅਨ ਦੀ ਅਹਿਮ ਮੀਟਿੰਗ ਸੁਖਵਿੰਦਰ ਕੌਰ ਜ਼ਿਲ੍ਹਾ ਉੱਪ ਪ੍ਰਧਾਨ ਦੀ ਅਗਵਾਈ 'ਚ ਹੋਈ | ਮੀਟਿੰਗ ਵਿਚ ਪਿੰਡ ਪਿਉਰੀ ਦੀ ਇਕਾਈ ਦੀ ਸਰਬਸੰਮਤੀ ਨਾਲ ਕੀਤੀ ਚੋਣ ਵਿਚ ਭੋਲਾ ਸਿੰਘ ਪ੍ਰਧਾਨ, ਬਲਵੀਰ ਸਿੰਘ ...

ਪੂਰੀ ਖ਼ਬਰ »

ਲੋਕ ਮੋਰਚਾ ਜ਼ਿਲ੍ਹਾ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਮਲੋਟ, 4 ਮਾਰਚ (ਅਜਮੇਰ ਸਿੰਘ ਬਰਾੜ)-ਲੋਕ ਮੋਰਚਾ ਜ਼ਿਲ੍ਹਾ ਕਮੇਟੀ ਮੁਕਤਸਰ ਵਲੋਂ ਮਲੋਟ ਦੇ ਸਰਗਰਮ ਕਾਰਕੁਨਾਂ ਦੀ ਇਕੱਤਰਤਾ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਸਕੱਤਰ ਤੇ ਸੂਬਾ ਕਮੇਟੀ ਆਗੂ ਗੁਰਦੀਪ ਸਿੰਘ ਖੁੱਡੀਆਂ ਨੇ ਕਿਹਾ ਕਿ ਔਰਤਾਂ ਦੀ ...

ਪੂਰੀ ਖ਼ਬਰ »

ਵੱਡੀ ਮਾਤਰਾ 'ਚ ਮੈਡੀਕਲ ਗੋਲੀਆਂ ਸਮੇਤ ਕਾਬੂ

ਲੰਬੀ, 4 ਮਾਰਚ (ਸ਼ਿਵਰਾਜ ਸਿੰਘ ਬਰਾੜ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕਸਦਿਆਂ ਪੁਲਿਸ ਨੰੂ ਵੱਡੀ ਮਾਤਰਾ ਵਿਚ ਮੈਡੀਕਲ ਦੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੰੂ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਐਸ.ਟੀ.ਐਫ ਦੇ ਇੰਚਾਰਜ ਐਸ.ਆਈ. ਗੁਰਮੇਜ ...

ਪੂਰੀ ਖ਼ਬਰ »

ਅੱਜ ਦੀ ਦੋਦਾ ਰੈਲੀ ਲਈ ਦਿੱਤਾ ਪਿੰਡ-ਪਿੰਡ ਸੱਦਾ

ਲੰਬੀ, 4 ਮਾਰਚ (ਸ਼ਿਵਰਾਜ ਸਿੰਘ ਬਰਾੜ) ਕੇਂਦਰ ਸਰਕਾਰ ਵਲੋਂ ਬਣਾਏ ਤਿੰਨ ਖੇਤੀ ਕਾਨੰੂਨਾਂ ਨੰੂ ਰੱਦ ਕਰਵਾਉਣ ਲਈ ਕਿਸਾਨ ਆਗੂਆਂ ਵਲੋਂ ਪੰਜਾਬ ਭਰ ਵਿਚ ਕਿਸਾਨ ਰੈਲੀਆਂ ਕੀਤੀਆਂ ਜਾ ਰਹੀਆਂ ਹਨ | ਇਸ ਕੜੀ ਤਹਿਤ ਪਿੰਡ ਦੋਦਾ ਵਿਖੇ ਕੀਤੀ ਜਾ ਰਹੀ ਕਿਸਾਨ ਰੈਲੀ ਵਿਚ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸਮਾਗਮ ਕਰਵਾਇਆ

ਮਲੋਟ, 4 ਮਾਰਚ (ਪਾਟਿਲ)-ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਬ੍ਰਹਮਾਕੁਮਾਰੀ ਮਲੋਟ ਵਲੋਂ ਸਥਾਨਕ ਪੰਜਾਬ ਪੈਲੇਸ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪ੍ਰੇਮ ਦੀਦੀ ਇੰਚਾਰਜ ਪੰਜਾਬ ਜ਼ੋਨ ਅਤੇ ਪੂਨਮ ਦੀਦੀ, ਸੰਗੀਤਾ ਦੀਦੀ ਦੁਆਰਾ ਜੋਤ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਪਾਸ਼ਾ ਵਲੋਂ ਨਗਰ ਕੌਂਸਲ ਦਫ਼ਤਰ ਵਿਚ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਹਰਮਹਿੰਦਰ ਪਾਲ)-ਸ਼ਹਿਰ ਦੇ ਵਾਰਡ ਨੰਬਰ 15 ਦੇ ਕੌਂਸਲਰ ਮਨਜੀਤ ਕੌਰ ਪਾਸ਼ਾ ਦੇ ਪਤੀ ਅਤੇ ਸਾਬਕਾ ਕੌਂਸਲਰ ਪਰਮਿੰਦਰ ਪਾਸ਼ਾ ਸਿਹਰਾ ਬੰਨ੍ਹ ਕੇ ਨਗਰ ਕੌਂਸਲ ਦਫ਼ਤਰ ਪਹੁੰਚੇ ਅਤੇ ਵਿਕਾਸ ਕੰਮ ਸ਼ੁਰੂ ਨਾ ਕਰਵਾਉਣ ਦੇ ਰੋਸ ਵਜੋਂ ਕੌਂਸਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਪਿੰਡ ਕੋਟਭਾਈ ਇਕਾਈ ਦੀ ਚੋਣ

ਗਿੱਦੜਬਾਹਾ, 4 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕੱਤਰਤਾ ਪਿੰਡ ਕੋਟਭਾਈ ਵਿਖੇ ਬਲਕਾਰ ਸਿੰਘ ਗੁਰੂਸਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਫ਼ਕਰਸਰ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਪਿੰਡ ਕੋਟਭਾਈ ਇਕਾਈ ਦੀ ਚੋਣ

ਗਿੱਦੜਬਾਹਾ, 4 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕੱਤਰਤਾ ਪਿੰਡ ਕੋਟਭਾਈ ਵਿਖੇ ਬਲਕਾਰ ਸਿੰਘ ਗੁਰੂਸਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਤੇ ਬਲਾਕ ਪ੍ਰਧਾਨ ਗੋਰਾ ਸਿੰਘ ਖ਼ਾਲਸਾ ਫ਼ਕਰਸਰ ਦੀ ਅਗਵਾਈ ਵਿਚ ਹੋਈ | ਮੀਟਿੰਗ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ ਰਾਜਸਥਾਨ ਦੀ ਲੜਕੀ ਖਿਲਾਫ਼ ਮਾਮਲਾ ਦਰਜ

ਮਲੋਟ, 4 ਮਾਰਚ (ਅਜਮੇਰ ਸਿੰਘ ਬਰਾੜ)-ਬੁਰਜ ਸਿੱਧਵਾਂ ਰੋਡ 'ਤੇ ਇਕ ਢਾਣੀ 'ਚ ਰਹਿੰਦੇ 23 ਸਾਲਾਂ ਦੇ ਨੌਜਵਾਨ ਵਲੋਂ ਖੁਦਕੁਸ਼ੀ ਕੀਤੇ ਜਾਣ ਦੇ ਮਾਮਲੇ 'ਚ ਥਾਣਾ ਸਿਟੀ ਮਲੋਟ ਪੁਲਿਸ ਨੇ ਰਾਜਸਥਾਨ ਦੀ ਇਕ ਲੜਕੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਮਿ੍ਤਕ ਲਵਪ੍ਰੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਭਾਜਪਾ ਆਗੂ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਕੱਢਿਆ ਮਾਰਚ

ਮਲੋਟ, 4 ਮਾਰਚ (ਪਾਟਿਲ)-ਅੱਜ ਹਨੂਮਾਨ ਮੰਦਰ ਨੇੜੇ ਵਾਰਡ ਨੰਬਰ 10 ਮਲੋਟ ਤੋਂ ਇਕ ਰੋਸ ਮਾਰਚ ਸ਼ੁਰੂ ਕੀਤਾ ਗਿਆ | ਇਸ ਰੋਸ ਮਾਰਚ ਵਿਚ ਬੀਤੇ ਮਹੀਨੇ ਪੁਲਿਸ ਅਧਿਕਾਰੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੌਜੂਦਗੀ ਵਿਚ ਅਤੇ ਕਾਂਗਰਸੀ ਆਗੂਆਂ ਦੀ ਮੌਜੂਦਗੀ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕਾਨੂੰਨੀ ਜਾਗਰੂਕਤਾ ਵੈਬੀਨਾਰ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੰਕਜ ਕੁਮਾਰ ਸੀ.ਡੀ.ਪੀ.ਓ. ਦੇ ਸਹਿਯੋਗ ਨਾਲ ਬਲਾਕ ਗਿੱਦੜਬਾਹਾ ਦੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਲਈ ਜਿਨਸੀ ਸ਼ੋਸ਼ਣ ਵਿਰੁੱਧ ਲੜਾਈ ਸਬੰਧੀ ਇਕ ...

ਪੂਰੀ ਖ਼ਬਰ »

ਮਜ਼ਦੂਰ ਔਰਤਾਂ ਨੇ ਕਰਜ਼ਾ ਕਿਸ਼ਤ, ਬਿਜਲੀ ਬਿੱਲ ਤੇ ਰਸੋਈ ਗੈਸ ਦੀਆਂ ਮੁਸ਼ਕਿਲਾਂ ਸਬੰਧੀ ਕੀਤੀ ਮੀਟਿੰਗ

ਦੋਦਾ, 4 ਮਾਰਚ (ਰਵੀਪਾਲ)-ਰਸੋਈ ਗੈਸ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ, ਮੁਆਫ਼ੀ ਵਾਲੇ ਮੀਟਰਾਂ ਦੇ ਹਜ਼ਾਰਾਂ 'ਚ ਬਿੱਲ ਅਤੇ ਲੌਕਡਾਊਨ ਦੌਰਾਨ ਮਜ਼ਦੂਰਾਂ ਤੋਂ ਸੈਟਇੰਗ ਕੰਪਨੀ ਦੀ ਕਿਸ਼ਤਾਂ ਨਾ ਭਰਨ ਕਰ ਕੇ ਤੰਗ ਪ੍ਰੇਸ਼ਾਨ ਕਰਨ ਆਦਿ ਮੁਸ਼ਕਿਲਾਂ ਨੂੰ ਲੈ ਕੇ ਕਿਰਤੀ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਕਿਸਾਨਾਂ ਦਾ ਰੋਸ ਧਰਨਾ 156ਵੇਂ ਦਿਨ ਵੀ ਜਾਰੀ

ਗਿੱਦੜਬਾਹਾ, 4 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਤੇ ਬਲਾਕ ਦੇ ਪੈੱ੍ਰਸ ਸਕੱਤਰ ਬਲਜਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਗੁਰੂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬਾਸਕਿਟਬਾਲ ਮੁਕਾਬਲਿਆਂ 'ਚ ਬਠਿੰਡਾ ਤੇ ਮਾਨਸਾ ਦੇ ਮੁੰਡਿਆਂ ਤੇ ਕੁੜੀਆਂ ਨੇ ਮਾਰੀ ਬਾਜ਼ੀ

ਗਿੱਦੜਬਾਹਾ, 4 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਪੁਲਿਸ ਦੇ ਸਹਿਯੋਗ ਨਾਲ ਅੰਡਰ-19 ਸਾਲ ਦੇ ਮੁੰਡੇ ਅਤੇ ਕੁੜੀਆਂ ਦੇ ਬਾਸਕਿਟਬਾਲ ਦੇ ਬਠਿੰਡਾ ਜ਼ੋਨ ਦੇ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਬਾਬਾ ਗੰਗਾ ਰਾਮ ਬਾਸਕਿਟਬਾਲ ਸਟੇਡੀਅਮ ਗਿੱਦੜਬਾਹਾ ਵਿਖੇ ...

ਪੂਰੀ ਖ਼ਬਰ »

ਨਸ਼ੇ ਵਾਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਡਰੱਗ ਮਨੀ ਬਰਾਮਦ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 600 ਨਸ਼ੀਲੀਆਂ ਗੋਲੀਆਂ, 20 ਨਸ਼ੀਲੀਆਂ ਸ਼ੀਸ਼ੀਆਂ ਅਤੇ ਡਰੱਗ ਮਨੀ ਦੇ 75,500 ਰੁਪਏ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਥਾਣੇਦਾਰ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਤੋਂ ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਪੰਜਗਰਾੲੀਂ ਕਲਾਂ, 4 ਮਾਰਚ (ਸੁਖਮੰਦਰ ਸਿੰਘ ਬਰਾੜ)-ਸਥਾਨਕ ਪੁਲਿਸ ਚੌਕੀ ਵਲੋਂ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਰਜ ਮਾਮਲੇ ਅਨੁਸਾਰ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਵਲੋਂ ਪੁਲਿਸ ...

ਪੂਰੀ ਖ਼ਬਰ »

ਪਿੰਡ ਭੰਗੇਵਾਲਾ ਵਿਖੇ ਜਾਗਰੂਕਤਾ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ)-'ਦੀ ਭੰਗੇਵਾਲਾ ਦੁੱਧ ਉਤਪਾਦਕ ਸਹਿਕਾਰੀ ਸਭਾ' ਪਿੰਡ ਭੰਗੇਵਾਲਾ ਵਿਖੇ ਵੇਰਕਾ ਫ਼ਰੀਦਕੋਟ ਡੇਅਰੀ ਵਲੋਂ ਪਸ਼ੂਆਂ ਦੀਆਂ ਮਲੱਪਾਂ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਮੌਕੇ ਡਿਪਟੀ ਮੈਨੇਜਰ ਡਾ: ਜੈ ਸ਼ਿਵ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਚੋਣ ਸੁਪਰਵਾਈਜਰਾਂ ਨਾਲ ਮੀਟਿੰਗ

ਗਿੱਦੜਬਾਹਾ, 4 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਓਮ ਪ੍ਰਕਾਸ਼ ਪੀ.ਸੀ.ਐਸ. ਉੱਪ ਮੰਡਲ ਮੈਜਿਸਟ੍ਰੇਟ ਕਮ ਚੋਣਕਾਰ ਰਜਿਸਟੇ੍ਰਸ਼ਨ ਅਫ਼ਸਰ 8 ਗਿੱਦੜਬਾਹਾ ਵਲੋਂ ਸਮੂਹ ਚੋਣ ਸੁਪਰਵਾਈਜ਼ਰਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਮਾਸਟਰ ...

ਪੂਰੀ ਖ਼ਬਰ »

ਰੁਪਾਣਾ 'ਚ ਤਿੰਨ ਰੋਜ਼ਾ ਜੋੜ ਮੇਲਾ ਮਨਾਇਆ

ਰੁਪਾਣਾ, 4 ਮਾਰਚ (ਜਗਜੀਤ ਸਿੰਘ)-ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਿੰਡ ਰੁਪਾਣਾ 'ਚ ਘੋਗੜ ਦੀ ਮੁਕਤੀ ਕੀਤੀ | ਇਸ ਸਬੰਧ ਵਿਚ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਇਸ ਵਾਰ ਗੁਰਦੁਆਰਾ ਗੁਰੂਸਰ ਰੁਪਾਣਾ 'ਚ ...

ਪੂਰੀ ਖ਼ਬਰ »

ਕੋਵਿਡ ਵੈਕਸੀਨ ਲਈ ਸੇਵਾ ਕੇਂਦਰਾਂ ਰਾਹੀਂ ਵੀ ਕਰਵਾਈ ਜਾ ਸਕੇਗੀ ਰਜਿਸਟ੍ਰੇਸ਼ਨ-ਏ. ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਹਰਮਹਿੰਦਰ ਪਾਲ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸ਼ੁਰੂ ਹੋਏ ਕੋਵਿਡ ਵੈਕਸੀਨ ਦੇ ਤੀਜੇ ਪੜਾਅ ਦੌਰਾਨ 60 ਸਾਲ ਜਾਂ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਅਤੇ 45 ਤੋਂ 59 ਸਾਲ ਤੱਕ ਦੇ ਵੱਖ-ਵੱਖ ਬਿਮਾਰੀਆਂ ਤੋਂ ਗ੍ਰਸਤ ਲੋਕਾਂ ਦੀ ਟੀਕਾਕਰਨ ਲਈ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਦੇ 2 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ਵਿਚ ਸ੍ਰੀ ਮੁਕਤਸਰ ਸਾਹਿਬ ਦਾ 1 ਅਤੇ ਗਿੱਦੜਬਾਹਾ ਦਾ 1 ਮਰੀਜ਼ ਸ਼ਾਮਿਲ ਹੈ | ਇਸ ਤੋਂ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਵਾਲੇ ਛੱਪੜ ਦੀ ਨਿਕਾਸੀ ਦਾ ਹੱਲ ਕਰਨ ਦੀ ਮੰਗ

ਮੰਡੀ ਬਰੀਵਾਲਾ, 4 ਮਾਰਚ (ਨਿਰਭੋਲ ਸਿੰਘ)-ਗੁਰਮੇਲ ਸਿੰਘ, ਹਰਵਿੰਦਰ ਸਿੰਘ, ਗੁਰਦਰਸ਼ਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੱਕ ਗਾਂਧਾ ਸਿੰਘ ਵਾਲਾ ਵਿਖੇ ਪਿੰਡ ਦਾ ਪਾਣੀ ਨੇੜੇ ਪੈਂਦੇ ਛੱਪੜ ਵਿਚ ਇਕੱਠਾ ਹੁੰਦਾ ਹੈ | ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਾਣੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਕੌਂਸਲਰਾਂ ਨੂੰ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਏਗੀ-ਜਗਦੀਪ ਸਿੰਘ ਸੰਧੂ

ਸ੍ਰੀ ਮੁਕਤਸਰ ਸਾਹਿਬ, 4 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕਾਂਗਰਸ ਪਾਰਟੀ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਨੂੰ ਸੁੰਦਰ ਬਣਾਉਣ ਦਾ ਲਾਰਾ ਲਾ ਕੇ ਕੌਂਸਲ 'ਤੇ ਕਬਜ਼ਾ ਕਰਨ ਜਾ ਰਹੀ ਹੈ, ਪਰ ਆਮ ਆਦਮੀ ਪਾਰਟੀ ਨਗਰ ਸੁਧਾਰ ਮੁਹਿੰਮ ਚਲਾ ਕੇ ਜੇਤੂ ਕੌਂਸਲਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX