ਤਾਜਾ ਖ਼ਬਰਾਂ


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਹੀਂ ਰਹੇ
. . .  1 day ago
ਅੰਮ੍ਰਿਤਸਰ, 15 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਗੁਰਬਾਣੀ ਦੇ ਮਹਾਨ ਵਿਆਕਰਨ ਮਾਹਿਰ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ...
ਠਾਣੇ 'ਚ ਇਮਾਰਤ ਡਿੱਗਣ ਕਾਰਨ ਬੱਚੇ ਸਮੇਤ 4 ਦੀ ਮੌਤ
. . .  1 day ago
ਮੁੰਬਈ, 15 ਮਈ - ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੇ ਉਲਹਾਸਨਗਰ 'ਚ ਅੱਜ ਸਨਿੱਚਰਵਾਰ ਨੂੰ ਇਕ ਰਿਹਾਇਸ਼ੀ ਇਮਾਰਤ ਦੀ ਸਲੈਬ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿਚ ਇਕ 12 ਸਾਲਾ ਬੱਚਾ ਵੀ...
ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 6 ਨਵੇਂ ਡਾਕਟਰਾਂ ਦੀ ਨਿਯੁਕਤੀ ਹੋਈ
. . .  1 day ago
ਜਗਰਾਉਂ 'ਚ ਪੁਲਿਸ ਪਾਰਟੀ 'ਤੇ ਚਲਾਈਆਂ ਗਈਆਂ ਗੋਲੀਆਂ, ਇਕ ਏ.ਐਸ.ਆਈ ਦੀ ਹੋਈ ਮੌਤ, ਇਕ ਥਾਣੇਦਾਰ ਜ਼ਖਮੀ
. . .  1 day ago
ਜਗਰਾਉਂ, 15 ਮਈ (ਜੋਗਿੰਦਰ ਸਿੰਘ) - ਜਗਰਾਉਂ ਦੀ ਨਵੀਂ ਦਾਣਾ ਮੰਡੀ 'ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ 'ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ 'ਚ...
ਫ਼ਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਨੇ ਮਚਾਈ ਤਬਾਹੀ, 20 ਮੌਤਾਂ
. . .  1 day ago
ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 15 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 404 ਨਵੇਂ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 40081 ਕੁੱਲ ਮਾਮਲੇ ਕੋਰੋਨਾ...
ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 14 ਹੋਰ ਮੌਤਾਂ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਮਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਇਲਾਕੇ ’ਚ ਕੋਰੋਨਾ ਵਾਇਰਸ ਕਾਰਨ ਅੱਜ 14 ਹੋਰ ਮੌਤਾਂ ਹੋਣ ਦਾ ਸਮਾਚਾਰ ...
ਲੁਧਿਆਣਾ ਵਿਚ ਕੋਰੋਨਾ ਨਾਲ 25 ਮੌਤਾਂ
. . .  1 day ago
ਲੁਧਿਆਣਾ, 15 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਵਲੋਂ ਸਖ਼ਤ ਪ੍ਰਤੀਕਰਮ
. . .  1 day ago
ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਮਲੇਰਕੋਟਲਾ ਨੂੰ ਪੰਜਾਬ ਦਾ 23 ਵਾਂ ਜ਼ਿਲ੍ਹਾ ਬਣਾਉਣ ਦੀ ਘੋਸ਼ਣਾ ਹੁੰਦੇ ਸਾਰ ਹੀ ਇਸ 'ਤੇ ਵੱਖੋ - ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ...
ਮਲੇਰਕੋਟਲਾ 'ਤੇ ਆਏ ਯੋਗੀ ਆਦਿਤਿਆਨਾਥ ਦੇ ਟਵੀਟ ਦਾ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਜਵਾਬ
. . .  1 day ago
ਚੰਡੀਗੜ੍ਹ, 15 ਮਈ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮਲੇਰਕੋਟਲਾ ਨੂੰ ਪੰਜਾਬ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨ ਦਿੱਤਾ ਹੈ । ਇਸ ਐਲਾਨ ਤੋਂ ਬਾਅਦ ਯੋਗੀ ਆਦਿਤਿਆਨਾਥ...
ਚਾਰ ਕਰੋੜ ਰੁਪਏ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਲੁਧਿਆਣਾ,15 ਮਈ (ਪਰਮਿੰਦਰ ਸਿੰਘ ਆਹੂਜਾ) - ਐੱਸ.ਟੀ.ਐੱਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ...
''ਮਸ਼ਾਲਾਂ ਬਾਲ ਕੇ ਚੱਲਣਾ ਜਦੋਂ ਤੱਕ ਰਾਤ ਬਾਕੀ ਹੈ'' ਵਾਲਾ ਲੋਕ ਪੱਖੀ ਪੰਜਾਬੀ ਸ਼ਾਇਰ ਮਹਿੰਦਰ ਸਾਥੀ ਕੋਰੋਨਾ ਨਾਲ ਲੜ ਰਿਹਾ ਜ਼ਿੰਦਗੀ ਮੌਤ ਦੀ ਜੰਗ
. . .  1 day ago
ਨੂਰਪੁਰ ਬੇਦੀ, 15 ਮਈ (ਹਰਦੀਪ ਸਿੰਘ ਢੀਂਡਸਾ) - ਲਗਾਤਾਰ ਪੰਜ ਦਹਾਕੇ ਆਪਣੇ ਸ਼ਬਦਾਂ ਤੇ ਬੁਲੰਦ ਆਵਾਜ਼ ਰਾਹੀਂ ਲੋਕਾਂ ਦੇ ਦੁੱਖਾਂ ਦਰਦਾਂ ਦੀ ਬਾਤ ਪਾਉਣ ਵਾਲਾ ਲੋਕ ਪੱਖੀ ਸ਼ਾਇਰ ਮਹਿੰਦਰ ਸਾਥੀ ...
ਸਫ਼ਾਈ ਸੇਵਕਾਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਦੀਆਂ ਗਲੀਆਂ 'ਚ ਲੱਗੇ ਕੂੜੇ ਦੇ ਢੇਰ, ਬਿਮਾਰੀਆਂ ਫੈਲਣ ਦਾ ਡਰ
. . .  1 day ago
ਤਪਾ ਮੰਡੀ,15 ਮਈ (ਪ੍ਰਵੀਨ ਗਰਗ) - ਜਿੱਥੇ ਇਕ ਪਾਸੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਦੇ ਮਕਸਦ ਸਦਕਾ ਕੇਂਦਰ ਅਤੇ ਸੂਬਾ ਸਰਕਾਰ ਪੱਬਾਂ ਭਾਰ ਹੈ...
ਹਿਮਾਚਲ ਪ੍ਰਦੇਸ਼ ਵਿਚ 26 ਮਈ ਤੱਕ ਤਾਲਾਬੰਦੀ
. . .  1 day ago
ਸ਼ਿਮਲਾ,15 ਮਈ (ਪੰਕਜ ਸ਼ਰਮਾ) - ਹਿਮਾਚਲ ਪ੍ਰਦੇਸ਼ ਦੀ ਕੈਬਨਿਟ ਨੇ ਕੋਰੋਨਾ ਤਾਲਾਬੰਦੀ ਨੂੰ ਅੱਗੇ 26 ਮਈ ਤੱਕ ਵਧਾ ਦਿੱਤਾ ਹੈ । ਸਿਹਤ ਵਿਭਾਗ ਨੇ ਕੋਵੀਡ ਸਥਿਤੀ...
ਮੋਗਾ ਵਿਚ ਨਹੀਂ ਥੰਮ ਰਿਹਾ ਕੋਰੋਨਾ ਦਾ ਕਹਿਰ , 6 ਮੌਤਾਂ
. . .  1 day ago
ਮੋਗਾ,15 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਥੰਮ ਨਹੀਂ ਰਿਹਾ | ਅੱਜ ਕੋਰੋਨਾ ਨੇ 6 ਹੋਰ ਮਨੁੱਖੀ ਜਾਨਾਂ ਨੂੰ ਆਪਣੇ ਕਲਾਵੇ ...
36 ਘੰਟਿਆਂ 'ਚ ਹੋਈਆਂ ਤਪਾ 'ਚ ਅੱਠ ਮੌਤਾਂ
. . .  1 day ago
ਤਪਾ ਮੰਡੀ, 15 ਮਈ (ਵਿਜੇ ਸ਼ਰਮਾ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਚਲਦਿਆਂ ਚਾਰ ਚੁਫੇਰੇ ਲੋਕਾਂ ਅੰਦਰ ਸਿਹਮ ਦਾ ਮਾਹੌਲ ਵੇਖਣ ਨੂੰ ਮਿਲ...
ਭਾਰਤੀ ਕਮਿਊਨਿਸਟ ਪਾਰਟੀ ਬਰਾਂਚ ਚੱਕ ਛੱਪੜੀ ਵਾਲਾ ਨੇ ਸਿਵਲ ਸਰਜਨ ਫ਼ਾਜ਼ਿਲਕਾ ਦਾ ਪੁਤਲਾ ਫੂਕਿਆ
. . .  1 day ago
ਮੰਡੀ ਲਾਧੂਕਾ, 15 ਮਈ (ਮਨਪ੍ਰੀਤ ਸਿੰਘ ਸੈਣੀ) - ਭਾਰਤੀ ਕਮਿਊਨਿਸਟ ਪਾਰਟੀ ਸੀ.ਪੀ.ਆਈ ਬਰਾਂਚ ਚੱਕ ਛੱਪੜੀ ਵਾਲਾ ਵਲੋਂ ਬਰਾਂਚ ਸਕੱਤਰ ਕਾਮਰੇਡ ਹੰਸ ਰਾਜ, ਸਾਬਕਾ ਸਰਪੰਚ ਸਤਨਾਮ...
ਚਾਚੇ ਵਲੋਂ ਮਾਰੇ ਗਏ ਫ਼ੌਜੀ ਭਤੀਜੇ ਦੀ ਲਾਸ਼ ਨੂੰ ਪਰਿਵਾਰ ਨੇ ਪੁਲਿਸ ਚੌਂਕੀ ਦੇ ਸਾਹਮਣੇ ਰੱਖ ਕੇ ਹਾਈਵੇ ਕੀਤਾ ਜਾਮ
. . .  1 day ago
ਮੰਡੀ ਘੁਬਾਇਆ/ਜਲਾਲਾਬਾਦ(ਫ਼ਾਜ਼ਿਲਕਾ),15 ਮਈ (ਅਮਨ ਬਵੇਜਾ/ਕਰਨ ਚੁਚਰਾ) - ਬੀਤੇ ਦਿਨੀਂ ਚਾਚੇ ਵਲੋਂ ਆਪਣੇ ਫ਼ੌਜੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ...
ਜਲੰਧਰ 'ਚ ਪਤੀ ਪਤਨੀ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਜਲੰਧਰ ਛਾਉਣੀ, 15 ਮਈ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਨਿਊ ਉਪਕਾਰ ....
ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਬਾਹਰ ਟਰੱਕ ਹੇਠਾਂ ਆਉਣ ਕਾਰਨ ਔਰਤ ਦੀ ਹੋਈ ਮੌਤ
. . .  1 day ago
ਛੇਹਰਟਾ,15 ਮਈ (ਸੁਰਿੰਦਰ ਸਿੰਘ ਵਿਰਦੀ) ਪੁਲਿਸ ਥਾਣਾ ਕੰਟੋਨਮੈਂਟ ਦੇ ਅਧੀਨ ਖੇਤਰ ਖ਼ਾਲਸਾ ਕਾਲਜ ਫ਼ਾਰ....
ਟੈੱਸਟ ਰਿਪੋਰਟਾਂ ਕਰ ਕੇ ਸਿਹਤ ਅਧਿਕਾਰੀਆਂ ਤੇ ਖਲਵਾਣਾਂ ਵਾਸੀਆਂ 'ਚ ਸਥਿਤੀ ਤਣਾਅ ਪੂਰਨ ਬਣੀ
. . .  1 day ago
ਨਸਰਾਲਾ, 15 ਮਈ (ਸਤਵੰਤ ਸਿੰਘ ਥਿਆੜਾ)- ਨਸਰਾਲਾ ਨਜ਼ਦੀਕ ਪਿੰਡ ਖਲਵਾਣਾਂ ਦੇ ਲੋਕਾਂ ਅਤੇ ਸਿਹਤ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਨਾਭਾ, 15 ਮਈ ( ਕਰਮਜੀਤ ਸਿੰਘ ) - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਇਕ ਗੈਂਗਸਟਰ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ...
ਮ੍ਰਿਤਕ ਬੱਚਿਆਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਮਾਨ ਗੜ੍ਹ ਪਹੁੰਚੇ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਢਿੱਲੋਂ
. . .  1 day ago
ਕੁਹਾੜਾ ( ਲੁਧਿਆਣਾ) 15 ਮਈ ( ਸੰਦੀਪ ਸਿੰਘ ਕੁਹਾੜਾ) - ਹਲਕਾ ਸਾਹਨੇਵਾਲ ਦੇ ਅਧੀਨ ਪੈਂਦੇ ਪਿੰਡ ਮਾਨ ਗੜ੍ਹ 'ਚ ਛੱਪੜ 'ਚ ਡੁੱਬਣ ਕਾਰਨ ਪੰਜ ਬੱਚਿਆਂ ਦੀ ਮੌਤ ਦੀ ਵਾਪਰੀ ਮੰਦਭਾਗੀ ਘਟਨਾ ਦੇ...
ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ 40 ਮੀਟਰਿਕ ਟਨ ਤਰਲ ਮੈਡੀਕਲ ਆਕਸੀਜਨ ਲਿਆਉਣ ਲਈ ਬੋਕਾਰੋ ਰਵਾਨਾ
. . .  1 day ago
ਚੰਡੀਗੜ੍ਹ, 15 ਮਈ: ਅੱਜ ਸਵੇਰੇ ਬੋਕਾਰੋ ਵੱਲ ਪੰਜਾਬ ਦੀ ਪਹਿਲੀ ਆਕਸੀਜਨ ਐਕਸਪ੍ਰੈੱਸ ਰਵਾਨਾ ਹੋਈ ਹੈ । ਇਸ ਨਾਲ ਸੂਬਾ ਜਲਦ ਹੀ ਆਪਣੇ ਪੂਰੇ 80 ਮੀਟਰਿਕ ਟਨ 2 ਕੋਟੇ...
ਸਾਬਕਾ ਵਿਧਾਇਕ ਤੇ ਜ਼ਿਲ੍ਹਾ ਯੂਥ ਪ੍ਰਧਾਨ ਵਲੋਂ ਅਕਾਲੀ ਦਲ ਹਾਈ ਕਮਾਂਡ ਨੂੰ ਅਲਟੀਮੇਟਮ
. . .  1 day ago
ਸਮਰਾਲਾ,15 ਮਈ( ਰਾਮ ਗੋਪਾਲ ਸੋਫਤ/ ਕੁਲਵਿੰਦਰ ਸਿੰਘ ) - ਅਕਾਲੀ ਦਲ ਵਲੋਂ ਵਿਧਾਨ ਸਭਾ ਹਲਕੇ ਲਈ ਪਰਮਜੀਤ ਸਿੰਘ ਢਿੱਲੋਂ ਨੂੰ ਹਲਕਾ ਇੰਚਾਰਜ ਨਿਯੁਕਤ ਕਰਨ ਉਪਰੰਤ ਇੱਥੋਂ ਦੇ ਟਕਸਾਲੀ ਅਕਾਲੀਆਂ ਵਿਚ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੁਰੂਹਰਸਹਾਏ ਪੁਲਿਸ ਨੇ ਕਤਲ ਕੇਸ ਦਾ ਮੁੱਖ ਦੋਸ਼ੀ ਕੀਤਾ ਗਿ੍ਫ਼ਤਾਰ

ਗੁਰੂਹਰਸਹਾਏ, 4 ਮਾਰਚ (ਕਪਿਲ ਕੰਧਾਰੀ)-ਬੀਤੇ ਦਿਨੀਂ ਪਿੰਡ ਬੂਲਾ ਰਾਏ ਹਿਠਾੜ ਦੇ ਇਕ 54 ਸਾਲਾ ਵਿਅਕਤੀ ਨੂੰ ਪਿੰਡ ਦੇ ਹੀ ਨਜ਼ਦੀਕ ਦੋ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਦੇ ਨਾਲ ਉਸ ਦੇ ਉੱਪਰ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਗੁਰੂਹਰਸਹਾਏ ਪੁਲਿਸ ਵਲੋਂ ਜਸਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅਤੇ ਸਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਪਿੰਡ ਚਾਂਦੀਵਾਲਾ ਦੇ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਸੀ ਅਤੇ ਪੁਲਿਸ ਵਲੋਂ ਇਨ੍ਹਾਂ ਦੋਵਾਂ ਕਾਤਲਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ, ਜਿਸ ਦੌਰਾਨ ਗੁਰੂਹਰਸਹਾਏ ਪੁਲਿਸ ਨੇ ਇਸ ਕਤਲ ਦੇ ਮੁੱਖ ਦੋਸ਼ੀ ਨੂੰ ਫੜਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਸਬੰਧੀ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ 54 ਸਾਲਾ ਦੇ ਕਰੀਬ ਬੂੜ ਚੰਦ ਨਾਮਕ ਵਿਅਕਤੀ ਜੋ ਕਿ ਪਿੰਡ ਬੂਲਾ ਰਾਏ ਹਿਠਾੜ ਦਾ ਰਹਿਣ ਵਾਲਾ ਸੀ ਅਤੇ ਨਾਲ ਦੇ ਪਿੰਡ ਤੋਂ ਵਾਪਸ ਆਪਣੇ ਪਿੰਡ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਿਹਾ ਸੀ ਤਾਂ ਪਿੰਡ ਦੇ ਨਜ਼ਦੀਕ ਪਹੁੰਚਿਆ ਤਾਂ ਇਸ ਦੌਰਾਨ ਦੋ ਵਿਅਕਤੀਆਂ ਵਲੋਂ ਉਸ ਦੇ ਮੋਟਰਸਾਈਕਲ ਦੇ ਵਿਚ ਟਰੈਕਸ ਗੱਡੀ ਮਾਰੀ, ਜਿਸ ਤੋਂ ਬਾਅਦ ਉਸ ਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਆਪਣੇ ਮੋਟਰਸਾਈਕਲ ਤੋਂ ਥੱਲੇ ਡਿੱਗ ਪਿਆ ਅਤੇ ਉਸ ਤੋਂ ਬਾਅਦ ਟਰੈਕਸ ਗੱਡੀ ਸਵਾਰ ਜਸਵਿੰਦਰ ਸਿੰਘ ਵਲੋਂ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਤੋਂ ਬਾਅਦ ਜ਼ਖਮੀ ਹਾਲਤ ਵਿਚ ਉਸ ਨੂੰ ਫ਼ਰੀਦਕੋਟ ਦੇ ਮੈਡੀਕਲ ਕਾਲਜ ਰੈਫ਼ਰ ਕੀਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਗੁਰੂਹਰਸਹਾਏ ਪੁਲਿਸ ਵਲੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਜਸਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਅਤੇ ਸਲਵਿੰਦਰ ਸਿੰਘ ਪੁੱਤਰ ਬਚਨ ਸਿੰਘ ਨਾਮਕ ਦੋਵਾਂ ਵਿਅਕਤੀਆਂ ਦੇ ਖਿਲਾਫ਼ ਥਾਣਾ ਗੁਰੂਹਰਸਹਾਏ ਵਿਖੇ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸ ਕਤਲ ਕੇਸ ਦੇ ਮੁੱਖ ਦੋਸ਼ੀ ਜਸਵਿੰਦਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਨੂੰ ਛਾਪੇਮਾਰੀ ਦੌਰਾਨ ਫੜ ਲਿਆ ਗਿਆ ਹੈ ਅਤੇ ਕਤਲ ਦੌਰਾਨ ਵਰਤੀ ਗਈ ਟਰੈਕਸ ਗੱਡੀ ਅਤੇ ਲੋਹੇ ਦੀ ਰਾਡ ਵੀ ਬਰਾਮਦ ਕਰ ਲਈ ਗਈ ਹੈ ਅਤੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਵਿਚ ਭੇਜ ਦਿੱਤਾ ਗਿਆ ਹੈ | ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਦੂਸਰੇ ਦੋਸ਼ੀ ਨੂੰ ਫੜਨ ਦੇ ਲਈ ਪੁਲਿਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੂਸਰੇ ਦੋਸ਼ੀ ਨੂੰ ਵੀ ਫੜ ਲਿਆ ਜਾਵੇਗਾ | ਇਸ ਮੌਕੇ ਸਬ-ਇੰਸਪੈਕਟਰ ਬਲਰਾਜ ਸਿੰਘ, ਆਗਿਆਪਾਲ ਸਿੰਘ, ਏ.ਐੱਸ.ਆਈ ਬਲਜੀਤ ਸਿੰਘ, ਮੁੱਖ ਮੁਨਸ਼ੀ ਤਿਲਕ ਰਾਜ, ਸੁਖਵਿੰਦਰ ਸਿੰਘ ਸੁੱਖੀ, ਥਾਣਾ ਮੁਖੀ ਰੀਡਰ ਗੁਰਚਰਨ ਸਿੰਘ ਅਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ |

ਭਲਕੇ ਗੁਰੂਹਰਸਹਾਏ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਕੱਢਿਆ ਜਾਵੇਗਾ ਰੋਸ ਮਾਰਚ

ਗੁਰੂਹਰਸਹਾਏ, 4 ਮਾਰਚ (ਹਰਚਰਨ ਸਿੰਘ ਸੰਧੂ)-ਦਿੱਲੀ ਵਿਚ ਕੇ.ਐਮ.ਪੀ. ਰੋਡ ਜਾਮ ਕਰਨ ਦੀ ਹਮਾਇਤ ਕਰਦੇ ਹੋਏ ਗੁਰੂਹਰਸਹਾਏ ਵਿਚ ਬੀ.ਕੇ.ਯੂ. ਡਕੌਂਦਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਕਿਸਾਨ ਜਥੇਬੰਦੀਆਂ ਵਲੋਂ 6 ਮਾਰਚ ਨੂੰ ਰੋਸ ਮਾਰਚ ਕੱਢਿਆ ਜਾਵੇਗਾ | ਇਸ ਮੌਕੇ ...

ਪੂਰੀ ਖ਼ਬਰ »

ਨਕਲੀ ਦੁੱਧ ਬੰਦ ਕਰੇ ਸਰਕਾਰ, ਤਾਂ ਹੀ ਦੁੱਧ ਦੇ ਰੇਟ ਵਧ ਸਕਦੇ ਹਨ-ਉਗਰਾਹਾਂ

ਕੁੱਲਗੜ੍ਹੀ, 4 ਮਾਰਚ (ਸੁਖਜਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਭਾਗ ਸਿੰਘ ਮਰਖਾਈ ਦੀ ਅਗਵਾਈ 'ਚ ਰਿਲਾਇੰਸ ਪੰਪ ਵਲੂਰ ਉਪਰ 155 ਦਿਨਾਂ ਤੋਂ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ | ਰਿਲਾਇੰਸ ਪੰਪ ਵਲੂਰ ਵਿਖੇ ਧਰਨੇ 'ਚ ਹਾਜ਼ਰ ...

ਪੂਰੀ ਖ਼ਬਰ »

-ਮਾਮਲਾ ਕੇਂਦਰੀ ਜੇਲ੍ਹ 'ਚੋਂ ਮੋਬਾਈਲਾਂ ਦੀ ਬਰਾਮਦਗੀ ਦਾ-

ਫ਼ਿਰੋਜ਼ਪੁਰ, 4 ਮਾਰਚ (ਗੁਰਿੰਦਰ ਸਿੰਘ)-ਬੀਤੇ ਦਿਨੀਂ ਕੇਂਦਰੀ ਜੇਲ੍ਹ ਅੰਦਰੋਂ ਬਰਾਮਦ ਹੋਏ 7 ਮੋਬਾਈਲ ਫੋਨ ਸਮੇਤ ਬੈਟਰੀਆਂ ਤੇ 8 ਸਿੰਮ ਕਾਰਡਾਂ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਨਾਮਾਲੂਮ ਸਮੇਤ ਸੱਤ ਹਵਾਲਾਤੀਆਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਅੱਜ ਫਿਰ ਮਿਲਿਆ ਮੋਬਾਈਲ ਫੋਨ

ਫ਼ਿਰੋਜ਼ਪੁਰ, 4 ਮਾਰਚ (ਗੁਰਿੰਦਰ ਸਿੰਘ)-ਮੋਬਾਈਲ ਫੋਨਾਂ ਦੀ ਖਾਣ ਵਜੋਂ ਜਾਣੀ ਜਾਣ ਲੱਗੀ ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰੋਂ ਅੱਜ ਸਵੇਰੇ ਤੜਕਸਾਰ ਫਿਰ ਤੋਂ ਮੋਬਾਈਲ ਫੋਨ ਮਿਲਣ ਦੀ ਸੂਚਨਾ ਹੈ | ਸਿਟੀ ਪੁਲਿਸ ਨੂੰ ਭੇਜੀ ਇਤਲਾਹ ਵਿਚ ਕੇਂਦਰੀ ਜੇਲ੍ਹ ਦੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਕਾਲਜ ਅੱਗੇ ਵਿਦਿਆਰਥੀਆਂ ਨੇ ਦਿੱਤਾ ਧਰਨਾ

ਗੋਲੂ ਕਾ ਮੋੜ, 4 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)-ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹੀਦ ਊਧਮ ਸਿੰਘ ਕਾਲਜ ਦੇ ਗੇਟ ਸਾਹਮਣੇ ਧਰਨਾ ਦਿੱਤਾ ਗਿਆ | ਇਸ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਰੈਡੀਕਲ ਸਟੂਡੈਂਟਸ ...

ਪੂਰੀ ਖ਼ਬਰ »

ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ

ਲੱਖੋ ਕੇ ਬਹਿਰਾਮ, 4 ਮਾਰਚ (ਰਾਜਿੰਦਰ ਸਿੰਘ ਹਾਂਡਾ)-ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਛਾਪੇਮਾਰੀ ਕਰਕੇ ਲਾਹਣ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਮਾਮਲੇ ਸਬੰਧੀ ਸਹਾਇਕ ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡ ...

ਪੂਰੀ ਖ਼ਬਰ »

9 ਮਾਰਚ ਤੋਂ ਮੁੜ ਸ਼ੁਰੂ ਹੋਵੇਗੀ ਫ਼ਿਰੋਜ਼ਪੁਰ-ਚੰਡੀਗੜ੍ਹ ਐਕਸਪੈੱ੍ਰਸ

ਫ਼ਿਰੋਜ਼ਪੁਰ, 4 ਮਾਰਚ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਰੇਲਵੇ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਬੰਦ ਕੀਤੀ ਫ਼ਿਰੋਜ਼ਪੁਰ-ਚੰਡੀਗੜ੍ਹ ਐਕਸਪੈੱ੍ਰਸ ਸਪੈਸ਼ਲ ਰੇਲ ਗੱਡੀ 9 ਮਾਰਚ ਤੋਂ ਮੁੜ ਤੋਂ ਸ਼ੁਰੂ ਕੀਤੀ ਜਾ ਰਹੀ ਹੈ | ਜਾਣਕਾਰੀ ਦਿੰਦਿਆਂ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਕੋਰੋਨਾ ਦੇ 13 ਹੋਰ ਮਾਮਲੇ ਆਏ ਸਾਹਮਣੇ

ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)-ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਨੇ 13 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਨੇ ਕਰਦਿਆਂ ਦੱਸਿਆ ਕਿ ਇਲਾਜ ਅਧੀਨ ਮਰੀਜ਼ਾਂ ਵਿਚੋਂ ਇਕ ਵਿਅਕਤੀ ਸਿਹਤਮੰਦ ਹੋ ...

ਪੂਰੀ ਖ਼ਬਰ »

ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ 29 ਵਿਅਕਤੀਆਂ ਨੇ ਲਗਵਾਈ ਕੋਵੀਸ਼ੀਲਡ ਵੈਕਸੀਨ

ਗੁਰੂਹਰਸਹਾਏ, 4 ਮਾਰਚ (ਕਪਿਲ ਕੰਧਾਰੀ)-ਸਿਵਲ ਹਸਪਤਾਲ ਗੁਰੂਹਰਸਹਾਏ ਦੇ ਡਾ: ਬਲਬੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੀ ਰਹਿਨੁਮਾਈ ਹੇਠ ਕੋਵੀਸ਼ੀਲਡ ਵੈਕਸੀਨੇਸ਼ਨ ਲਈ ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਸੈਸ਼ਨ ਲਗਾਏ ਜਾ ਰਹੇ ਹਨ | ਇਸ ਸਬੰਧੀ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਕਰਮਚਾਰੀ ਵਲੋਂ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਦੇ ਵਿਰੋਧ 'ਚ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 4 ਫਰਵਰੀ (ਤਪਿੰਦਰ ਸਿੰਘ)- ਪੰਜਾਬ ਖੇਤੀਬਾੜੀ ਵਿਭਾਗ ਫ਼ਿਰੋਜਪੁਰ ਨਾਲ ਸਬੰਧਿਤ ਕਰਮਚਾਰੀਆਂ ਵਲੋਂ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਦੇ ਵਿਰੋਧ 'ਚ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਵਿਭਾਗ ਦੇ ਸਬ ਇੰਸਪੈਕਟਰਾਂ, ਕਲੈਰੀਕਲ, ਜੂਨੀਅਰ ਤਕਨੀਸ਼ੀਅਨ ਅਤੇ ...

ਪੂਰੀ ਖ਼ਬਰ »

ਲਾਹਣ ਬਰਾਮਦਗੀ ਦੇ ਮਾਮਲੇ 'ਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 4 ਮਾਰਚ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਅਦਾਲਤ ਨੇ ਲਾਹਣ ਬਰਾਮਦਗੀ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਆਰਿਫ਼ ਕੇ ਦਾ ਹਵਾਲਦਾਰ ਜਗਦੀਪ ਸਿੰਘ ਨੇ ਦਰਜ ਕਰਵਾਏ ਮਾਮਲੇ ਵਿਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵਧਾਈ ਮੰਗਣ ਤੋਂ ਹੋਏ ਝਗੜੇ 'ਚ ਕਿੰਨਰ ਦੀ ਕੁੱਟਮਾਰ

ਫ਼ਿਰੋਜ਼ਪੁਰ, 4 ਮਾਰਚ (ਗੁਰਿੰਦਰ ਸਿੰਘ)-ਵਧਾਈ ਮੰਗਣ ਵਾਲੇ ਏਰੀਆ ਨੂੰ ਲੈ ਕੇ ਕਿੰਨਰਾਂ ਵਿਚਾਲੇ ਹੋਏ ਝਗੜੇ ਵਿਚ ਇਕ ਦੀ ਕੁੱਟਮਾਰ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਪੁਲਿਸ ਨੇ ਦੂਜੇ ਧੜੇ ਦੇ ਗੁਰੂ-ਚੇਲੇ ਸਮੇਤ ਦਰਜਨ ਦੇ ਕਰੀਬ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਗੁਰੂਹਰਸਹਾਏ, 4 ਮਾਰਚ (ਕਪਿਲ ਕੰਧਾਰੀ)-ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਸਬ-ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਿਸ ਪਾਰਟੀ ਨਾਲ ਗਸ਼ਤ ਅਤੇ ਸ਼ੱਕੀ ...

ਪੂਰੀ ਖ਼ਬਰ »

ਪਿੰਡ ਬੂਲਾ ਰਾਏ ਹਿਠਾੜ ਦੇ ਵਿਕਾਸ ਕਾਰਜਾਂ ਲਈ ਰਾਣਾ ਸੋਢੀ ਨੇ ਭੇਜਿਆ ਚੈੱਕ

ਗੋਲੂ ਕਾ ਮੋੜ, 4 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਰਕਾਰ ਪੇਂਡੂ ਖੇਤਰ ਅੰਦਰ ਯੋਜਨਾਬੰਦ ਢੰਗ ਨਾਲ ਵਿਕਾਸ ਕਾਰਜ ਕਰਵਾਉਣ ਲਈ ਯਤਨਸ਼ੀਲ ਹੈ ਅਤੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਕਰਨ ਲਈ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਢੋਲ ਮਾਰਚ ਕਰਕੇ ਸੁੱਤੀ ਸਰਕਾਰ ਨੂੰ ਜਗਾਉਣ ਦੀ ਕੀਤੀ ਕੋਸ਼ਿਸ਼-ਮੋਰਚਾ ਆਗੂ

ਫ਼ਿਰੋਜ਼ਪੁਰ, 4 ਮਾਰਚ (ਤਪਿੰਦਰ ਸਿੰਘ)-ਲੇਬਰ ਅਤੇ ਖੇਤੀ ਕਾਨੂੰਨਾਂ, ਬਿਜਲੀ ਐਕਟ ਵਿਚ ਤਬਦੀਲੀਆਂ ਕਰਨ ਪਿੱਛੇ ਛੁਪੀ ਅਸਲੀਅਤ ਬਾਰੇ ਚਿੰਤਨ ਕਰਕੇ ਸਾਂਝੇ ਸੰਘਰਸ਼ਾਂ ਵਿਚ ਇਕਜੁਟ ਹੋ ਕੇ ਸਰਕਾਰਾਂ ਵਲੋਂ ਲਿਆਂਦੇ ਲੋਕ ਮਾਰੂ ਫ਼ੈਸਲਿਆਂ ਨੂੰ ਮੋੜਾ ਦੇਣ ਲਈ ਠੇਕਾ ...

ਪੂਰੀ ਖ਼ਬਰ »

ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਰੈਲੀ ਨੂੰ ਲੈ ਕੇ ਤਿਆਰੀਆਂ ਮੁਕੰਮਲ- ਲੂਥਰਾ

ਫ਼ਿਰੋਜ਼ਪੁਰ, 4 ਮਾਰਚ (ਤਪਿੰਦਰ ਸਿੰਘ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਉਲੀਕੇ ਪੋ੍ਰਗਰਾਮ ਅਨੁਸਾਰ 7 ਮਾਰਚ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਰੋਹ ਭਰਪੂਰ ਰੈਲੀ ...

ਪੂਰੀ ਖ਼ਬਰ »

ਨਵੇਂ ਚੁਣੇ ਕੌਂਸਲਰਾਂ ਨੇ ਲੋਕ ਸੇਵਾ ਨੂੰ ਸਮਰਪਿਤ ਹੋਣ ਦਾ ਪ੍ਰਣ ਲਿਆ

ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)-ਸਥਾਨਕ ਚੋਣਾਂ 'ਚ ਸ਼ਾਨਦਾਰ ਜਿੱਤਾਂ ਦਰਜ ਕਰਕੇ ਕੌਂਸਲਰ ਚੁਣੇ ਗਏ ਕਾਂਗਰਸੀ ਆਗੂਆਂ ਵਲੋਂ ਵੋਟਰਾਂ ਦੀ ਵਿਕਾਸ ਮੁਖੀ ਸੋਚ 'ਤੇ ਖਰਾ ਉੱਤਰਨ, ਸ਼ਹਿਰ ਦਾ ਬਹੁਪੱਖੀ ਵਿਕਾਸ ਕਰਵਾਉਣ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ...

ਪੂਰੀ ਖ਼ਬਰ »

ਦਿਹਾਤੀ 'ਚ ਕਾਂਗਰਸ ਨੂੰ ਝਟਕਾ : ਸੀਨੀਅਰ ਕਾਂਗਰਸੀ ਆਗੂ ਵੀਰਪਾਲ ਕੌਰ ਖੋਸਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਫ਼ਿਰੋਜ਼ਪੁਰ, 4 ਮਾਰਚ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ 'ਚ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਕਾਂਗਰਸ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਵੀਰਪਾਲ ਕੌਰ ਖੋਸਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ...

ਪੂਰੀ ਖ਼ਬਰ »

ਪੰਜਾਬ ਐਂਡ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਫ਼ਰੰਟ ਵਲੋਂ ਲਗਾਤਾਰ ਤੀਸਰੇ ਦਿਨ ਵੀ ਭੁੱਖ ਹੜਤਾਲ ਜਾਰੀ

ਫ਼ਿਰੋਜ਼ਪੁਰ, 4 ਮਾਰਚ (ਤਪਿੰਦਰ ਸਿੰਘ)-ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਅਤੇ ਪੈਨਸ਼ਨਰ ਫ਼ਰੰਟ ਵਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਰਾਮ ਪ੍ਰਸ਼ਾਦ ਦੀ ਪ੍ਰਧਾਨਗੀ ਹੇਠ 7 ਮੈਂਬਰ ਭੁੱਖ ਹੜਤਾਲ ਵਿਚ ਸ਼ਾਮਿਲ ਹੋਏ | ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਡੀ. ਟੀ. ਐਫ. ਦਾ ਵਫ਼ਦ ਮਿਲਿਆ ਜ਼ਿਲ੍ਹਾ ਅਧਿਕਾਰੀਆਂ ਨੂੰ

ਮੋਗਾ, 4 ਮਾਰਚ (ਸੁਰਿੰਦਰਪਾਲ ਸਿੰਘ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਮੋਗਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੋਗਾ ਨੂੰ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਮਟਵਾਣੀ, ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ 'ਚ ਲਗਾਇਆ ਸੈਮੀਨਾਰ

ਫ਼ਾਜ਼ਿਲਕਾ, 4 ਮਾਰਚ (ਦਵਿੰਦਰ ਪਾਲ ਸਿੰਘ)-ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਵਲੋਂ 7 ਮਾਰਚ ਤੱਕ ਜਨ ਔਸ਼ਧੀ ਹਫ਼ਤਾ ਮਨਾਇਆ ਜਾ ਰਿਹਾ ਹੈ | ਇਸ ਵਿਚ ਡਾ. ਨਿਸ਼ੂ ਡੋਗਰਾ ਤੇ ਡਾ. ਨਾਜ਼ੀਆ ਰਾਜੀਵ ਕੁਮਾਰ ਸੇਵਾਵਾਂ ਦੇ ਰਹੇ ਹਨ | ਇਸ ਕੜੀ ਤਹਿਤ ਸਰਵ ਹਿਤਕਾਰੀ ਸਕੂਲ ਵਿਚ ਇਕ ...

ਪੂਰੀ ਖ਼ਬਰ »

ਵਿਦਿਆਰਥੀ ਸੰਨ੍ਹੀ ਨੇ ਨੈਸ਼ਨਲ ਬਾਕਸਿੰਗ ਮੁਕਾਬਲਿਆਂ 'ਚੋਂ ਕੀਤਾ ਤੀਸਰਾ ਸਥਾਨ ਹਾਸਲ

ਮੰਡੀ ਰੋੜਾਂਵਾਲੀ, 4 ਮਾਰਚ (ਮਨਜੀਤ ਸਿੰਘ ਬਰਾੜ)-ਪੰਜਾਬ ਪਬਲਿਕ ਸਕੂਲ ਮੂਲਿਆਂ ਵਾਲਾ ਦੇ ਵਿਦਿਆਰਥੀ ਨੇ ਬਾਕਸਿੰਗ 'ਚੋਂ ਤੀਸਰਾ ਸਥਾਨ ਪ੍ਰਾਪਤ ਕਰ ਕੇ ਚਾਂਦੀ ਦਾ ਤਗਮਾ ਹਾਸਲ ਕੀਤਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਕੁਲਬੀਰ ਕੌਰ ਨੇ ਦੱਸਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਸਬੰਧੀ ਰਾਈਸ ਮਿੱਲਰਾਂ ਨੇ ਜ਼ਿਲ੍ਹਾ ਫੂਡ ਐਂਡ ਸਪਲਾਈ ਕੰਟਰੋਲਰ ਨੂੰ ਦਿੱਤਾ ਮੰਗ ਪੱਤਰ

ਜਲਾਲਾਬਾਦ, 4 ਮਾਰਚ (ਕਰਨ ਚੁਚਰਾ)-ਰਾਈਸ ਮਿੱਲਰ ਐਸੋਸੀਏਸ਼ਨ ਜਲਾਲਾਬਾਦ ਦਾ ਇਕ ਵਫ਼ਦ ਜ਼ਿਲ੍ਹਾ ਫੂਡ ਐਂਡ ਸਪਲਾਈ ਕੰਟਰੋਲਰ ਗੁਰਪ੍ਰੀਤ ਸਿੰਘ ਕੰਗ ਨੂੰ ਫ਼ਾਜ਼ਿਲਕਾ ਵਿਖੇ ਮਿਲਿਆ | ਇੱਥੇ ਐਸੋਸੀਏਸ਼ਨ ਵਲੋਂ ਇੱਕ ਮੰਗ ਪੱਤਰ ਸੌਂਪਿਆ ਗਿਆ | ਜਿਸ 'ਚ ਰਾਈਸ ਮਿੱਲਾਂ 'ਚ ...

ਪੂਰੀ ਖ਼ਬਰ »

15 ਮਾਰਚ ਦੀ ਫ਼ਿਰੋਜ਼ਪੁਰ ਮਹਾਂ ਪੰਚਾਇਤ 'ਚ ਨੰਬਰਦਾਰ ਭਰਵੀਂ ਸ਼ਮੂਲੀਅਤ ਕਰਨਗੇ-ਵੈਰੜ

ਮਮਦੋਟ, 4 ਮਾਰਚ (ਸੁਖਦੇਵ ਸਿੰਘ ਸੰਗਮ)-ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਅਤੇ ਦਿੱਲੀ ਦੇ ਕਿਸਾਨੀ ਅੰਦੋਲਨ ਦੀ ਹਮਾਇਤ ਵਿਚ 15 ਮਾਰਚ ਨੂੰ ਅਨਾਜ ਮੰਡੀ ਫ਼ਿਰੋਜ਼ਪੁਰ ਵਿਖੇ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਵਿਚ ਮਮਦੋਟ ਦੇ ਸਮੂਹ ਨੰਬਰਦਾਰ ਭਰਵੀਂ ਸ਼ਮੂਲੀਅਤ ...

ਪੂਰੀ ਖ਼ਬਰ »

ਰਾਹੁਲ ਗਾਂਧੀ ਵਿਚਾਰ ਮੰਚ ਦੀ ਮੀਟਿੰਗ

ਗੁਰੂਹਰਸਹਾਏ, 4 ਮਾਰਚ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਨਾਲ ਲੱਗਦੇ ਪਿੰਡ ਸ਼ਰੀਂਹਵਾਲਾ ਬਰਾੜ ਵਿਖੇ ਰਾਹੁਲ ਗਾਂਧੀ ਵਿਚਾਰ ਮੰਚ ਦੀ ਮੀਟਿੰਗ ਪੰਜਾਬ ਪ੍ਰਧਾਨ ਜਗਦੀਸ਼ ਕੁਮਾਰ ਕੌਂਸਲਰ ਨਗਰ ਕੌਂਸਲ ਗੁਰੂਹਰਸਹਾਏ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਰਹਿਨੁਮਾਈ ...

ਪੂਰੀ ਖ਼ਬਰ »

ਸਰਕਾਰ ਵਿਰੁੱਧ ਅਕਾਲੀ ਦਲ (ਬਾਦਲ) ਵਲੋਂ ਰੋਸ ਧਰਨੇ ਦਾ ਐਲਾਨ

ਜ਼ੀਰਾ, 4 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਦੀ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਅਫ਼ਸਰਸ਼ਾਹੀ ਅਤੇ ਇਨ੍ਹਾਂ ਦੇ ਵਿਧਾਇਕ ਤੇ ਹੋਰ ਆਗੂ ਆਪਹੁਦਰੀਆਂ 'ਤੇ ਉੱਤਰੇ ਹਨ | ਇਹ ਪ੍ਰਗਟਾਵਾ ਕਰਦਿਆਂ ਹਲਕਾ ਜ਼ੀਰਾ ਦੇ ਇੰਚਾਰਜ ਅਵਤਾਰ ਸਿੰਘ ਜ਼ੀਰਾ ਨੇ 8 ਮਾਰਚ ਨੂੰ ਜ਼ੀਰਾ ...

ਪੂਰੀ ਖ਼ਬਰ »

'ਆਪ' ਦਾ ਕਿਸਾਨ ਮਹਾਂ ਸੰਮੇਲਨ ਮੋਦੀ ਸਰਕਾਰ ਪ੍ਰਤੀ ਲੋਕ ਰੋਹ ਦਾ ਪ੍ਰਤੀਕ ਹੋਵੇਗਾ-ਆਸ਼ੂ ਬਾਂਗੜ

ਤਲਵੰਡੀ ਭਾਈ, 4 ਮਾਰਚ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਕਿਸਾਨਾਂ ਦੀ ਸੱਚੀ ਹਮਦਰਦ ਅਤੇ ਹਰ ਥਾਂ ਕਿਸਾਨੀ ਦੇ ਹੱਕ ਵਿਚ ਡਟਣ ਵਾਲੀ ਪਾਰਟੀ ਹੈ | ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰ ਥਾਂ 'ਤੇ ਮੋਦੀ ਸਰਕਾਰ ...

ਪੂਰੀ ਖ਼ਬਰ »

ਔਰਤਾਂ ਸ਼ੋਸ਼ਣ ਵਿਰੱੁਧ ਆਵਾਜ਼ ਉਠਾਉਣ-ਅਮਨ ਪ੍ਰੀਤ ਸਿੰਘ

ਫ਼ਿਰੋਜ਼ਪੁਰ, 4 ਮਾਰਚ (ਰਾਕੇਸ਼ ਚਾਵਲਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਮੋਹਾਲੀ ਦੇ ਕਾਰਜਕਾਰੀ ਜਸਟਿਸ ਅਜੇ ਤਿਵਾੜੀ ਅਤੇ ਮੈਂਬਰ ਸਕੱਤਰ ਅਰੁਣ ਗੁਪਤਾ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਿਰਦੇਸ਼ਾਂ ਮੁਤਾਬਕ ਸਮਾਜ ਦੇ ਹਰ ਇਕ ਵਰਗ ਨੂੰ ਕਾਨੂੰਨੀ ਹੱਕਾਂ ਦੀ ਰਾਖੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ ਵਿਖੇ ਕਰਵਾਇਆ ਸਿਖਲਾਈ ਪ੍ਰੋਗਰਾਮ

ਫ਼ਿਰੋਜ਼ਪੁਰ, 4 ਮਾਰਚ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਪਿ੍ੰਸੀਪਲ ਡਾ: ਰਮਣੀਤਾ ਸ਼ਾਰਦਾ ਦੀ ਅਗਵਾਈ ਹੇਠ ਕਾਲਜ ਵਿਚ ਇਕ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਇਹ ਸਿਖਲਾਈ ਸੋਲੇਟਿਅਰ ਇੰਨਫੋਸਿਸਿ ਪ੍ਰਾਈਵੇਟ ਲਿਮਟਿਡ ਚੰਡੀਗੜ੍ਹ ਦੀ ...

ਪੂਰੀ ਖ਼ਬਰ »

ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ 15 ਨੂੰ

ਮੱਲਾਂਵਾਲਾ, 4 ਮਾਰਚ (ਗੁਰਦੇਵ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਬਾ ਬਿਧੀ ਚੰਦ ਸਾਹਿਬ ਜੀ ਦੇ 11ਵੇਂ ਜਾਨਸ਼ੀਨ ਸੱਚਖੰਡ ਵਾਸੀ ਬਾਬਾ ਦਯਾ ਸਿੰਘ ਦੀ ਮਿੱਠੀ ਯਾਦ ਵਿਚ 8ਵਾਂ ਗੁਰਮਤਿ ਸਮਾਗਮ ਦਾਣਾ ਮੰਡੀ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਵਲੋਂ ਇਨਫੋਰਸਮੈਂਟ ਦੇ ਮੁੱਖ ਇੰਜੀਨੀਅਰ ਜਸਬੀਰ ਸਿੰਘ ਭੁੱਲਰ ਸਨਮਾਨਿਤ

ਜ਼ੀਰਾ, 4 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਵਲੋਂ ਮੁੱਖ ਇੰਜੀਨੀਅਰ ਇਨਫੋਰਸਮੈਂਟ ਜਸਬੀਰ ਸਿੰਘ ਭੁੱਲਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਅਤੇ ਜ਼ੋਨ ਪ੍ਰਧਾਨ ਬਲਕਾਰ ਸਿੰਘ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਕਾਦੀਆਂ) ਵਲੋਂ ਪਿੰਡ ਮਨਸੂਰਵਾਲ ਕਲਾਂ ਵਿਚ ਇਕਾਈ ਦਾ ਗਠਨ

ਜ਼ੀਰਾ, 4 ਮਾਰਚ (ਮਨਜੀਤ ਸਿੰਘ ਢਿੱਲੋਂ)-ਕਿਸਾਨੀ ਸੰਘਰਸ਼ ਵਿਚ ਨਵੀਂ ਰੂਹ ਫੂਕਣ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਪਿੰਡ-ਪਿੰਡ ਜਾਗਰਤ ਮੀਟਿੰਗਾਂ ਅਤੇ ਇਕਾਈਆਂ ਗਠਨ ਕੀਤੇ ਜਾਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪਿੰਡ ਮਨਸੂਰਵਾਲ ਕਲਾਂ ਵਿਖੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵਿਖੇ ਰਾਗੀ ਤੇ ਪਾਠੀ ਸਿੰਘਾਂ ਦਾ ਪਹਿਲਾ ਕਿ੍ਕਟ ਟੂਰਨਾਮੈਂਟ 5-6 ਨੂੰ

ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)-ਸਰਕਾਰੀ ਪੋਲੀਟੈਕਨੀਕਲ ਕਾਲਜ ਦੁਲਚੀ ਕੇ ਰੋਡ ਫ਼ਿਰੋਜ਼ਪੁਰ ਸ਼ਹਿਰ ਵਿਖੇ 5 ਤੇ 6 ਮਾਰਚ ਦਿਨ ਸ਼ੱੁਕਰਵਾਰ ਅਤੇ ਸ਼ਨੀਵਾਰ ਨੂੰ ਸਵੇਰੇ 9 ਵਜੇ ਪਹਿਲਾ ਯਾਦਗਾਰੀ ਰਾਗੀ ਤੇ ਪਾਠੀ ਸਿੰਘਾਂ ਦਾ ਕਿ੍ਕਟ ਟੂਰਨਾਮੈਂਟ ਕਰਵਾਇਆ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਖੋਲ੍ਹੇਗਾ ਭਾਈ ਮਰਦਾਨਾ ਯਾਦਗਾਰੀ ਹਾਲ 'ਚ ਰੋਗਾਂ ਦੀ ਜਾਂਚ ਲਈ ਲੈਬਾਰਟਰੀ

ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)-ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਥੀ ਰਬਾਬੀ ਭਾਈ ਮਰਦਾਨਾ ਦੀ ਦੁਨੀਆ 'ਚ ਪਹਿਲੀ ਬਣੀ ਯਾਦਗਾਰ 'ਚ ਤੰਤੀ ਸਾਜ਼ਾਂ ਦੀ ਰਬਾਬੀ ਸੰਗੀਤ ਅਕੈਡਮੀ ਸੁਖਵਿੰਦਰ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਨਿਊ ਅਕਾਲ ਸਹਾਏ ਖ਼ਾਲਸਾ ਅਕੈਡਮੀ ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਗਤਕਾ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ

ਗੁਰੂਹਰਸਹਾਏ, 4 ਮਾਰਚ (ਹਰਚਰਨ ਸਿੰਘ ਸੰਧੂ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੀ ਅਗਵਾਈ ਹੇਠ ਗਤਕਾ ਐਸੋਸੀਏਸ਼ਨ ਪੰਜਾਬ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 9ਵੀਂ ਪੰਜਾਬ ਰਾਜ ਪੁਰਸ਼ ਗਤਕਾ ਚੈਂਪੀਅਨਸ਼ਿਪ ਪਿਛਲੇ ...

ਪੂਰੀ ਖ਼ਬਰ »

'ਆਪ' ਦੀ ਬਾਘਾ ਪੁਰਾਣਾ ਵਿਖੇ ਹੋਣ ਵਾਲੀ ਮਹਾਂ ਕਿਸਾਨ ਰੈਲੀ ਲਈ 21 ਨੂੰ ਗੁਰੂਹਰਸਹਾਏ ਤੋਂ ਵੱਡਾ ਕਾਫ਼ਲਾ ਹੋਵੇਗਾ ਰਵਾਨਾ-ਦੀਪਕ ਸ਼ਰਮਾ

ਗੁਰੂਹਰਸਹਾਏ, 4 ਮਾਰਚ (ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੀ ਜਾ ਰਹੀ ਮਹਾਂ ਕਿਸਾਨ ਰੈਲੀ ਲਈ ਲੋਕਾਂ ਵਿਚ ਪੂਰਾ ਉਤਸ਼ਾਹ ਹੈ | ਇਸ ਰੈਲੀ ਵਿਚ ਪਹੁੰਚਣ ਲਈ ਪਿੰਡ-ਪਿੰਡ ਵਿਖੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਮਲਸੀਆਂ ਕਲਾਂ 'ਚ ਜਾਗਿ੍ਤੀ ਮੀਟਿੰਗ

ਜ਼ੀਰਾ, 4 ਮਾਰਚ (ਜੋਗਿੰਦਰ ਸਿੰਘ ਕੰਡਿਆਲ)-ਕੇਂਦਰ ਸਰਕਾਰ ਦੇ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਵਿੱਢੇ ਸੰਘਰਸ਼ ਦੀ ਮੁਹਿੰਮ ਤਹਿਤ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਨੇੜਲੇ ਪਿੰਡ ਮਲਸੀਆਂ ਕਲਾਂ ਵਿਖੇ ਜਾਗਿ੍ਤੀ ਮੀਟਿੰਗ ਕੀਤੀ ਗਈ, ਜਿਸ ਵਿਚ ਨੇੜਲੇ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਕਾਂਗਰਸੀ ਕੌ ਾਸਲਰਾਂ ਵਲੋਂ ਕੈਬਨਿਟ ਮੰਤਰੀ ਰਾਣਾ ਸੋਢੀ ਨਾਲ ਮੀਟਿੰਗ

ਗੁਰੂਹਰਸਹਾਏ, 4 ਮਾਰਚ (ਹਰਚਰਨ ਸਿੰਘ ਸੰਧੂ)- ਨਗਰ ਕੌਂਸਲ ਗੁਰੂਹਰਸਹਾਏ ਦੇ ਕਾਂਗਰਸੀ ਕੌਂਸਲਰਾਂ ਨੇ ਜਿੱਤ ਤੋਂ ਬਾਅਦ ਪਹਿਲੀ ਵਾਰ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਪੰਜਾਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਆਪੋ-ਆਪਣੇ ...

ਪੂਰੀ ਖ਼ਬਰ »

'ਆਪ' ਦਾ ਕਿਸਾਨ ਮਹਾਂ ਸੰਮੇਲਨ ਮੋਦੀ ਸਰਕਾਰ ਪ੍ਰਤੀ ਲੋਕ ਰੋਹ ਦਾ ਪ੍ਰਤੀਕ ਹੋਵੇਗਾ-ਆਸ਼ੂ ਬਾਂਗੜ

ਤਲਵੰਡੀ ਭਾਈ, 4 ਮਾਰਚ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਕਿਸਾਨਾਂ ਦੀ ਸੱਚੀ ਹਮਦਰਦ ਅਤੇ ਹਰ ਥਾਂ ਕਿਸਾਨੀ ਦੇ ਹੱਕ ਵਿਚ ਡਟਣ ਵਾਲੀ ਪਾਰਟੀ ਹੈ | ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਹਰ ਥਾਂ 'ਤੇ ਮੋਦੀ ਸਰਕਾਰ ...

ਪੂਰੀ ਖ਼ਬਰ »

ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਵਧਣ ਨਾਲ ਲੋਕਾਂ ਦਾ ਜੀਵਨ ਬਸਰ ਕਰਨਾ ਹੋਇਆ ਮੁਹਾਲ-ਕਾਲੀਏਵਾਲਾ

ਤਲਵੰਡੀ ਭਾਈ, 4 ਮਾਰਚ (ਕੁਲਜਿੰਦਰ ਸਿੰਘ ਗਿੱਲ)-ਕੇਂਦਰ ਸਰਕਾਰ ਨੂੰ ਦੇਸ਼ ਦੇ ਆਮ ਲੋਕਾਂ ਨਾਲ ਕੋਈ ਸਰੋਕਾਰ ਨਹੀਂ ਰਿਹਾ ਅਤੇ ਲਗਾਤਾਰ ਲੋਕ ਵਿਰੋਧੀ ਫ਼ੈਸਲੇ ਲੈ ਕੇ ਮਹਿੰਗਾਈ 'ਚ ਵਾਧਾ ਕੀਤਾ ਜਾ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX