ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 22 ਫੱਗਣ ਸੰਮਤ 552

ਬਠਿੰਡਾ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1.50 ਕਰੋੜ ਰੁਪਏ ਦੀ ਸਬਸਿਡੀ ਜਾਰੀ

ਬਠਿੰਡਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਨ ਦੇ ਮੰਤਵ ਨਾਲ ਇਕ ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ, ਜਿਸ ਨਾਲ ਵੱਖ-ਵੱਖ ਬੈਂਕਾਂ ਦੁਆਰਾ ਇਨ੍ਹਾਂ ਲਾਭਪਾਤਰੀਆਂ ਨੂੰ ਲੱਗਭੱਗ 8.25 ਕਰੋੜ ਰੁਪਏ ਦੇ ਕਰਜ਼ੇ ਉਪਲੱਬਧ ਹੋ ਜਾਣਗੇ | ਇਹ ਪ੍ਰਾਪਤੀ ਸਾਧੂ ਸਿੰਘ ਧਰਮਸੋਤ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਮੰਤਰੀ ਦੇ ਯਤਨਾਂ ਸਦਕਾ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਦੀ ਰਹਿਨੁਮਾਈ ਹੇਠ ਸੰਭਵ ਹੋ ਸਕੀ ਹੈ, ਜਿਨ੍ਹਾਂ ਵਲੋਂ ਕੋਵਿਡ-19 ਦੀ ਮਹਾਂਮਾਰੀ ਦੇ ਦੌਰ ਦੌਰਾਨ ਕਾਰਪੋਰੇਸ਼ਨ ਨੂੰ ਚਾਲੂ ਮਾਲੀ ਸਾਲ ਦੌਰਾਨ ਸ਼ੇਅਰ ਕੈਪੀਟਲ ਅਤੇ ਸਬਸਿਡੀ ਦੇ ਕੁੱਲ 792,53 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਨੇੜਲੇ ਭਵਿੱਖ ਵਿਚ ਲਗਭਗ 170 ਲੱਖ ਰੁਪਏ ਹੋਰ ਜਾਰੀ ਹੋਣ ਦੀ ਉਮੀਦ ਹੈ | ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਵਲੋਂ ਅਨੁਸੂਚਿਤ ਜਾਤੀਆਂ ਦੇ 14260 ਗਰੀਬ ਕਰਜ਼ਾ ਧਾਰਕਾਂ ਦੇ 50,000/- ਰੁਪਏ ਤੱਕ ਦੇ ਕਰਜ਼ੇ ਮਾਫ਼ ਕਰਦੇ ਹੋਏ 45.4 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ ਸੀ | ਹੋਰ ਜਾਣਕਾਰੀ ਦਿੰਦਿਆਂ ਚੇਅਰਮੈਨ ਮੋਹਨ ਲਾਲ ਸੂਦ ਵਲੋਂ ਦੱਸਿਆ ਗਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵਲੋਂ ਇਸ ਤੋਂ ਇਲਾਵਾ ਹੋਰ ਵੱਖ-ਵੱਖ ਸਕੀਮਾਂ ਅਧੀਨ ਹੁਣ ਤੱਕ 405 ਲਾਭਪਾਤਰੀਆਂ ਨੂੰ 703.58 ਲੱਖ ਰੁਪਏ ਦਾ ਹੋਰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾ ਚੁੱਕਾ ਹੈ ਅਤੇ ਇਸ ਚਾਲੂ ਸਾਲ ਦੇ ਅੰਤ ਤੱਕ ਵੱਧ ਤੋਂ ਵੱਧ ਹੋਰ ਲਾਭਪਾਤਰੀਆਂ ਨੂੰ ਵੀ ਕਰਜ਼ਾ ਮੁਹੱਈਆ ਕਰਵਾ ਦਿੱਤਾ ਜਾਵੇਗਾ | ਕਾਰਪੋਰੇਸ਼ਨ ਵਲੋਂ ਕਰਜ਼ੇ ਵੰਡਣ ਦੇ ਨਾਲ-ਨਾਲ ਹੁਣ ਤੱਕ 811.46 ਲੱਖ ਰੁਪਏ ਕਰਜ਼ਿਆਂ ਦੀ ਵਸੂਲੀ ਵੀ ਕੀਤੀ ਗਈ ਹੈ ਜੋ ਕਿ ਸਲਾਹੁਣਯੋਗ ਹੈ | ਮੋਹਨ ਲਾਲ ਸੂਦ ਵਲੋਂ ਜ਼ਿਲ੍ਹਾ ਬਠਿੰਡਾ ਵਿਚ ਅਨੁਸੂਚਿਤ ਜਾਤੀਆਂ ਦੇ 18 ਗ਼ਰੀਬ ਲਾਭਪਾਤਰੀਆਂ ਨੂੰ 1,80,000/-ਰੁਪਏ ਦੀ ਸਬਸਿਡੀ ਦੇ ਮਨਜ਼ੂਰੀ ਪੱਤਰ ਵੀ ਵੰਡੇ ਗਏ | ਇਸ ਮੌਕੇ ਜ਼ਿਲ੍ਹਾ ਮੈਨੇਜਰ ਬਠਿੰਡਾ ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਬਠਿੰਡਾ ਸਰਦੂਲ ਸਿੰਘ ਅਤੇ ਹੋਰ ਹਾਜ਼ਰ ਸਨ |

ਸਰਕਾਰੀ ਗਰਲਜ਼ ਸਕੂਲ ਬਠਿੰਡਾ ਦੇ 4 ਅਧਿਆਪਕਾਂ ਸਮੇਤ 14 ਕੋਰੋਨਾ ਪਾਜ਼ੀਟਿਵ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲੇ੍ਹ 'ਚ ਬੀਤੇ 24 ਘੰਟਿਆਂ ਦੌਰਾਨ 12 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ | ਹੁਣ ਤੱਕ ਕੁਲ 148144 ਸੈਂਪਲ ਲਏ ਗਏ | ਜਿਨ੍ਹਾਂ ਵਿਚੋਂ 9795 ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਕਰਮਚਾਰੀਆਂ ਵਲੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਤੀਸਰੇ ਦਿਨ ਵੀ ਰੋਸ ਧਰਨਾ

ਚਾਉਕੇ, 4 ਮਾਰਚ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੇ ਕਰਮਚਾਰੀਆਂ ਨੇ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਅੱਜ ਤੀਸਰੇ ਦਿਨ ਵੀ ਬੀ.ਡੀ.ਪੀ.ਓ. ਦਫ਼ਤਰ ਪਿੰਡ ਰਾਮਪੁਰਾ ਵਿਖੇ ਰੋਸ ਧਰਨਾ ਦਿੱਤਾ | ਇਸ ਰੋਸ ਧਰਨੇ ਦੌਰਾਨ ...

ਪੂਰੀ ਖ਼ਬਰ »

ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਵਿਧਾਨ ਸਭਾ 'ਚ ਚੁੱਕਿਆ ਕੋਰੋਨਾ ਯੋਧਿਆਂ ਦਾ ਮੁੱਦਾ

ਬਾਲਿਆਂਵਾਲੀ, 4 ਮਾਰਚ (ਕੁਲਦੀਪ ਮਤਵਾਲਾ)-ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ 'ਚ ਕੋਵਿਡ-19 (ਕੋਰੋਨਾ) ਕਾਲ ਦੌਰਾਨ ਕੰਮ ਕਰਨ ਵਾਲੇ ਵਲੰਟੀਅਰਾਂ ਦਾ ਮੁੱਦਾ ਵਿਧਾਨ ਸਭਾ ਚੁੱਕ ਕੇ ਸੂਬਾ ਸਰਕਾਰ ਦੀ ਘੇਰਾਬੰਦੀ ਕੀਤੀ ...

ਪੂਰੀ ਖ਼ਬਰ »

ਬਠਿੰਡਾ ਜਿਊਲਰਜ਼ ਅਤੇ ਕੋਟਕਪੂਰਾ ਜਿਊਲਰਜ਼ ਦਰਮਿਆਨ ਖੇਡੀ ਜਾਵੇਗੀ ਤਿੰਨ ਕਿ੍ਕਟ ਮੈਚਾਂ ਦੀ ਲੜੀ

ਬਠਿੰਡਾ ਛਾਉਣੀ, 4 ਮਾਰਚ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜਿਊਲਰਜ਼ ਅਤੇ ਕੋਟਕਪੂਰਾ ਜਿਊਲਰਜ਼ ਦਰਮਿਆਨ ਤਿੰਨ ਕਿ੍ਕਟ ਮੈਚਾਂ ਦੀ ਲੜੀ ਖੇਡੀ ਜਾਵੇਗੀ | ਇਹ 25-25 ਓਵਰਾਂ ਦੇ ਮੈਚ 7, 14 ਅਤੇ 21 ਮਾਰਚ (ਦਿਨ ਐਤਵਾਰ) ਨੂੰ ਤੇਸ਼ਵਰ ਕਿ੍ਕਟ ਅਕੈਡਮੀ ਮਾਨਸਾ ਰੋਡ ਬਠਿੰਡਾ ਵਿਖੇ ...

ਪੂਰੀ ਖ਼ਬਰ »

ਮਲੂਕਾ ਦੀ ਅਗਵਾਈ ਵਿਚ ਹਲਕਾ ਮੌੜ ਦੀ ਮੀਟਿੰਗ ਅੱਜ

ਬਠਿੰਡਾ, 4 ਮਾਰਚ (ਸ. ਰਿ.)-ਸ਼੍ਰੋਮਣੀ ਅਕਾਲੀ ਦਲ, ਹਲਕਾ ਮੌੜ ਦੀ ਹਲਕਾ ਪੱਧਰੀ ਮੀਟਿੰਗ ਅੱਜ 5 ਮਾਰਚ ਨੂੰ ਮੌੜ ਹਲਕੇ ਦੇ ਮੁੱਖ ਸੇਵਾਦਾਰ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਹੋਵੇਗੀ | ਇਹ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਮੌੜ ਸਥਿਤ ਮੁੱਖ ...

ਪੂਰੀ ਖ਼ਬਰ »

ਸੇਵਾ ਕੇਂਦਰ ਭਾਗੀਵਾਂਦਰ 'ਚ ਆਧਾਰ ਕਾਰਡ ਅਪਡੇਟ ਕਰਵਾਉਣ ਵਾਲਿਆਂ ਦਾ ਲੱਗਿਆ ਤਾਂਤਾ

ਭਾਗੀਵਾਂਦਰ, 4 ਮਾਰਚ (ਮਹਿੰਦਰ ਸਿੰਘ ਰੂਪ)-ਕੰਪਿਊਟਰੀਕਰਨ ਯੁੱਗ ਵਿਚ ਜਿਥੇ ਲੋਕ ਲੋੜੀਂਦੀਆਂ ਸਹੂਲਤਾਂ ਵਾਲੇ ਦਸਤਾਵੇਜ਼ ਬਣਾਉਣ ਲਈ ਸਰਕਾਰ ਦੇ ਵੱਖ-ਵੱਖ ਸੇਵਾ ਕੇਂਦਰਾਂ ਤੱਕ ਪਹੁੰਚ ਕਰ ਰਹੇ ਹਨ, ਉੱਥੇ ਵੱਡੀ ਹੈਰਾਨੀ ਇਸ ਗੱਲ ਦੀ ਵੀ ਹੋ ਰਹੀ ਹੈ ਕਿ ਆਧਾਰ ਕਾਰਡ ...

ਪੂਰੀ ਖ਼ਬਰ »

ਮਹਿਕਮਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਮੰਗ ਸਬੰਧੀ ਆਰ ਪਾਰ ਦੀ ਲੜਾਈ ਦਾ ਐਲਾਨ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਮਹਿਕਮਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੇ ਸੂਬਾਈ ਪ੍ਰਧਾਨ ਸੱਤਪਾਲ ਭੈਣੀ ਸੂਬਾ ਜਨਰਲ ਸਕੱਤਰ ਬਲਰਾਜ ਮੌੜ ਅਤੇ ਸੂਬਾਈ ਪੈੱ੍ਰਸ ਸਕੱਤਰ ਅਸ਼ੋਕ ਸ਼ਰਮਾ ਅਤੇ ਬਾਬੂ ਸਿੰਘ ...

ਪੂਰੀ ਖ਼ਬਰ »

ਇਲੈਕਟ੍ਰਕੋ ਹੋਮਿਉਪੈਥੀ ਮੈਡੀਕਲ ਕਾਊਾਸਲ ਹਰਿਆਣਾ ਦੇ ਡਾ. ਵਿਨੋਦ ਖਨਗਵਾਲ ਐੱਮ. ਡੀ. ਇਟੈਲਿਕਾ ਨੇ ਅਲਕੈਮੀ ਰਿਸਰਚ ਲੈਬ ਦਾ ਕੀਤਾ ਦੌਰਾ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਮੰਗਲਵਾਰ ਨੂੰ ਇਲੈਕਟ੍ਰਕੋ ਹੋਮਿਉਪੈਥੀ ਚਿਕਿਤਸਾ ਪ੍ਰਣਾਲੀ ਦੀ ਮਾਨਤਾ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਬਣਾਈ ਗਈ ਇੰਟਰ ਡਿਪਾਰਟਮੈਂਟ ਕਮੇਟੀ (ਆਈ.ਡੀ.ਸੀ.) ਨੂੰ ਫਾਰਮਾਂ ਸਬੰਧੀ ਗਾਈਡ ਲਾਈਨ ਤੇ ਮੰਥਨ ਸਬੰਧੀ ਹਰਿਆਣਾ ਤੋਂ ...

ਪੂਰੀ ਖ਼ਬਰ »

ਰੁੱਖਾਂ ਦੀ ਜੀਰਾਂਦ ਲਈ ਸੇਵਾ-ਮੁਕਤ ਨਾਨ ਗਜ਼ਟਿਡ ਅਫ਼ਸਰਾਂ ਕੀਤੀ ਮੀਟਿੰਗ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਪੰਜਾਬ ਵਣ ਵਿਭਾਗ ਦੇ ਰਿਟਾਇਰਡ ਨਾਨ ਗਜ਼ਟਿਡ ਅਫ਼ਸਰ ਯੂਨੀਅਨ ਦੀ ਮੀਟਿੰਗ ਕੁਲਵੰਤ ਸਿੰਘ ਉਪ-ਸਰਪ੍ਰਸਤ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪਿਛਲੇ ਮਹੀਨੇ ਦੀ ਹੋਈ ਪ੍ਰਗਤੀ ਬਾਰੇ ਜਾਣੂ ਕਰਵਾਉਣ ਉਪਰੰਤ ਕਿਹਾ ਕਿ 31 ਜਨਵਰੀ ਨੂੰ ...

ਪੂਰੀ ਖ਼ਬਰ »

ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਪੈਸ਼ਲ ਸੈੱਲ ਸਥਾਪਿਤ

ਬਠਿੰਡਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ 'ਚ ਪੜ੍ਹਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨ ਦੀ ਸਹੂਲਤ ਲਈ ਵਿਦੇਸ਼ੀ ਸਟੱਡੀ ਅਤੇ ਪਲੇਸਮੈਂਟ ਲਈ ਜ਼ਿਲ੍ਹਾ ...

ਪੂਰੀ ਖ਼ਬਰ »

ਨਾਬਾਲਗਾ ਨੂੰ ਵਰਗਲਾ ਫ਼ੁਸਲਾ ਕੇ ਭਜਾਉਣ ਤੇ ਜਬਰ-ਜਨਾਹ ਕਰਨ ਦੇ ਦੋਸ਼ਾਂ 'ਚੋਂ ਇਕ ਬਰੀ

ਬਠਿੰਡਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਦੇ ਐਡੀਸ਼ਨਲ ਸੈਸ਼ਨ ਜੱਜ ਮੈਡਮ ਕਿਰਨ ਬਾਲਾ ਨੇ ਬਚਾਅ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਨਾਬਾਲਗਾ ਨੂੰ ਵਰਗ਼ਲਾ ਫੁਸਲਾ ਕੇ ਭਜਾਉਣ ਤੇ ਜਬਰ ਜਨਾਹ ਕਰਨ ...

ਪੂਰੀ ਖ਼ਬਰ »

ਟੋਲ ਪਲਾਜ਼ਾ ਕਰਮਚਾਰੀ ਯੂਨੀਅਨ ਨੇ 26ਵੇਂ ਦਿਨ ਕੰਪਨੀ ਦਫ਼ਤਰ ਦੇ ਘਿਰਾਓ ਦੌਰਾਨ ਕੀਤੀ ਨਾਅਰੇਬਾਜ਼ੀ

ਲਹਿਰਾ ਮੁਹੱਬਤ, 4 ਮਾਰਚ (ਸੁਖਪਾਲ ਸਿੰਘ ਸੁੱਖੀ)-ਲਹਿਰਾ ਬੇਗਾ ਟੋਲ ਪਲਾਜ਼ਾ ਦੇ ਕਰਮਚਾਰੀਆਂ ਨੇ ਪ੍ਰਬੰਧਕੀ ਕੰਪਨੀ ਖ਼ਿਲਾਫ਼ ਲਾਇਆ ਧਰਨਾ 44ਵੇਂ ਦਿਨ 'ਚ ਸ਼ਾਮਿਲ ਤੇ ਦਫ਼ਤਰ ਦੇ 26ਵੇਂ ਦਿਨ ਘਿਰਾਓ ਦੌਰਾਨ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਟੋਲ ਪਲਾਜ਼ਾ ਕਰਮਚਾਰੀ ...

ਪੂਰੀ ਖ਼ਬਰ »

9 ਮੁਲਾਜ਼ਮਾਂ ਨੂੰ ਰਾਤ ਭਰ ਖੇਤਾਂ 'ਚ ਬੰਦੀ ਬਣਾ ਕੇ ਰੱਖਣ ਦੇ ਰੋਸ 'ਚ ਬਿਜਲੀ ਮੁਲਾਜ਼ਮਾਂ ਵਲੋਂ ਧਰਨਾ ਅਤੇ ਮੁਜ਼ਾਹਰਾ

ਭਗਤਾ ਭਾਈਕਾ, 4 ਮਾਰਚ (ਸੁਖਪਾਲ ਸਿੰਘ ਸੋਨੀ)-ਬੀਤੇ ਕੱਲ੍ਹ ਪਿੰਡ ਕੋਠਾ ਗੁਰੂ ਵਿਖੇ ਮੋਟਰ ਕੁਨੈਕਸ਼ਨ ਕੱਟਣ ਗਏ ਬਿਜਲੀ ਮੁਲਾਜ਼ਮਾਂ ਨੂੰ ਕਰੀਬ 24 ਘੰਟੇ ਲਗਾਤਾਰ ਦਿਨ-ਰਾਤ ਖੇਤਾਂ ਵਿਚ ਬੰਦੀ ਬਣਾਉਣ ਦੇ ਰੋਸ ਵਿਚ ਅੱਜ ਪੱਛਮ ਜ਼ੋਨ ਦੇ ਪਾਵਰ ਕਾਮ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

'ਆਪ' ਆਗੂ ਭੱਲਾ ਨੇ ਹਲਕੇ 'ਚ ਫੈਲੇ ਜੰਗਲ ਰਾਜ ਤੋਂ ਵਿਰੋਧੀ ਧਿਰ ਦੇ ਨੇਤਾ ਚੀਮਾ ਨੂੰ ਕਰਵਾਇਆ ਜਾਣੂੰ

ਭਗਤਾ ਭਾਈਕਾ, 4 ਮਾਰਚ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਵਿਚ ਫੈਲੇ ਭਿ੍ਸ਼ਟਾਚਾਰ, ਝੂਠੇ ਪਰਚੇ, ਪੁਲਿਸ ਵਧੀਕੀਆਂ, ਨਾਜਾਇਜ਼ ਕਬਜ਼ੇ, ਨਾਜਾਇਜ਼ ਮਾਈਨਿੰਗ, ਸਿਆਸੀ ਬਦਲਾਖੋਰੀ ਸੰਬੰਧੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਭੱਲਾ ...

ਪੂਰੀ ਖ਼ਬਰ »

13ਵੀਂ ਅਥਲੈਟਿਕ ਮੀਟ ਕਰਵਾਈ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)-ਸਥਾਨਕ ਤਪਾਚਾਰੀਆ ਹੇਮਕੁੰਵਰ ਆਰ ਐਲ ਡੀ ਜੈਨ ਗਰਲਜ਼ ਕਾਲਜ ਵਿਖੇ ਕੋਵਿਡ-19 ਦੇ ਸਰਕਾਰੀ ਨਿਯਮਾਂ ਦੀ ਪਾਲਣਾ ਕਰਦੇ ਹੋਏ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿਚ ਪ੍ਰਵੀਨ ਕੁਮਾਰ ਪੱਕਾ ਐਮ. ਸੀ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

1500 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਆਈ.ਏ. ਸਟਾਫ਼-2, ਬਠਿੰਡਾ ਦੀ ਟੀਮ ਨੇ ਇਕ ਵਿਅਕਤੀ ਨੂੰ 1500 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇੱਥੇ ਅੱਜ ਸ. ਭੁਪਿੰਦਰਜੀਤ ਸਿੰਘ ਵਿਰਕ ਪੀਪੀਐਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪੈੱ੍ਰਸ ਨੂੰ ...

ਪੂਰੀ ਖ਼ਬਰ »

ਤੇਲ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਅਕਾਲੀ ਦਲ ਵਲੋਂ 8 ਨੂੰ ਰੋਸ ਧਰਨੇ

ਮੌੜ ਮੰਡੀ , 4 ਮਾਰਚ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੌੜ ਦੇ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਅੱਜ ਮੌੜ ਹਲਕੇ ਦੇ ਅੱਧਾ ਦਰਜਨ ਪਿੰਡਾਂ ਅੰਦਰ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਪਿੰਡ ਰਾਮਨਗਰ, ...

ਪੂਰੀ ਖ਼ਬਰ »

ਭਾਰਤੀਆ ਜਨ ਔਸ਼ਧੀ ਸੰਸਥਾ ਨੇ ਕੋਰੋਨਾ ਬਚਾਅ ਲਈ ਸਮੱਗਰੀ ਵੰਡੀ

ਨਥਾਣਾ, 4 ਮਾਰਚ (ਗੁਰਦਰਸ਼ਨ ਲੁੱਧੜ)-ਸਵੱਛ ਭਾਰਤ ਅਭਿਆਨ ਤਹਿਤ ਪ੍ਰਧਾਨ ਮੰਤਰੀ ਭਾਰਤੀਆ ਜਨ ਔਸ਼ਧੀ ਮੈਡੀਕਲ ਸੰਸਥਾ ਨਥਾਣਾ ਨੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੜਕੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਰੱਖਣ ਸਬੰਧੀ ਜਾਗਰੂਕ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨਸਾ ਸੰਯੁਕਤ ਮੋਰਚੇ ਦੇ ਰੋਡ ਜਾਮ ਦੇ ਸੱਦੇ ਦੀ ਡੱਟਵੀਂ ਹਮਾਇਤ

ਬਠਿੰਡਾ, 4 ਮਾਰਚ (ਅਵਤਾਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਚਿਲਡਰਨ ਪਾਰਕ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੀਦਾ ਦੀ ਪ੍ਰਧਾਨਗੀ ਹੇਠ ਮੀਟਿੰਗ ਵਿਚ ਸੰਯੁਕਤ ਮੋਰਚੇ ਵਲੋਂ ਲਏ ਫ਼ੈਸਲਿਆਂ ਦੀ ਹਮਾਇਤ 'ਚ ਲੋਕਾਂ ਨੂੰ ...

ਪੂਰੀ ਖ਼ਬਰ »

ਅਪਰਾਧ ਰੋਕਣ ਲਈ ਕਾਨੂੰਨਾਂ 'ਚ ਵੱਡੇ ਸੁਧਾਰ ਕੀਤੇ ਜਾਣ ਦੀ ਲੋੜ-ਰਵੀਪ੍ਰੀਤ ਸਿੱਧੂ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)-ਦੇਸ਼ ਵਿਚ ਅਪਰਾਧਿਕ ਵਾਰਦਾਤਾਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਨ੍ਹਾਂ ਨੂੰ ਰੋਕਣ ਲਈ ਸਰਕਾਰਾਂ ਗੰਭੀਰ ਨਹੀਂ ਹਨ ਅਤੇ ਹੁਣ ਹਾਲਾਤ ਇਹ ਬਣ ਚੁੱਕੇ ਹਨ ਕਿ ਦੇਸ਼ ਦਾ ਕੋਈ ਵੀ ਨਾਗਰਿਕ ਆਪਣੇ ਆਪ ਨੰੂ ਕਿਤੇ ਵੀ ਸੁਰੱਖਿਅਤ ...

ਪੂਰੀ ਖ਼ਬਰ »

ਮਾਨਸਾ 'ਚ 2880 ਵਿਅਕਤੀਆਂ ਦੇ ਲਗਾਇਆ ਕੋਵਿਡ-19 ਟੀਕਾ-ਡੀ.ਸੀ.

ਮਾਨਸਾ, 4 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਮਹਿੰਦਰ ਪਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਦਾਅਵਾ ਕੀਤਾ ਹੈ ਕਿ ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ 'ਚ ਨਾਗਰਿਕਾਂ ਨੂੰ ਕੋਰੋਨਾ ਦੇ ਮਾਰੂ ਪ੍ਰਭਾਵਾਂ ਤੋਂ ਬਚਾਉਣ ਲਈ ਪ੍ਰਸ਼ਾਸਨਿਕ ਪੱਧਰ 'ਤੇ ਲਗਾਤਾਰ ਉਪਰਾਲੇ ਜਾਰੀ ਹਨ | ...

ਪੂਰੀ ਖ਼ਬਰ »

ਪਸ਼ੂ ਭਲਾਈ ਕੈਂਪ ਲਗਾਇਆ

ਮਾਨਸਾ, 4 ਮਾਰਚ (ਵਿ. ਪ੍ਰਤੀ.)- ਪਸ਼ੂ ਪਾਲਣ ਵਿਭਾਗ ਵਲੋਂ ਗਊਸ਼ਾਲਾ ਅਤੇ ਮੰਦਰ ਸੁਧਾਰ ਕਮੇਟੀ ਮਾਨਸਾ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ ਗਿਆ | ਇਸ ਮੌਕੇ 512 ਗਊ ਧਨ ਦਾ ਵੱਖ-ਵੱਖ ਬਿਮਾਰੀਆਂ ਦਾ ਇਲਾਜ ਕੀਤਾ ਗਿਆ | ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਅਮਰੀਕ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਤਲਵੰਡੀ ਰਾਏ ਦੇ ਗੱਭਰੂਆਂ ਨੇ ਜਿੱਤਿਆ ਕੋਟਫੱਤਾ ਦਾ ਕਬੱਡੀ ਟੂਰਨਾਮੈਂਟ

ਬਠਿੰਡਾ/ਕੋਟ ਫੱਤਾ, 4 ਮਾਰਚ (ਅੰਮਿ੍ਤਪਾਲ ਸਿੰਘ ਵਲ੍ਹਾਣ/ਰਣਜੀਤ ਸਿੰਘ ਬੁੱਟਰ)-ਬਾਬਾ ਭਾਈ ਰਾਮ ਸਿੰਘ ਸਪੋਰਟਸ ਸਟੇਡੀਅਮ, ਕੋਟ ਫੱਤਾ ਵਿਖੇ ਕਰਵਾਇਆ ਇਕ ਰੋਜ਼ਾ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਟੂਰਨਾਮੈਂਟ ਵਿਚ ਕਬੱਡੀ ਓਪਨ ਦੀਆਂ ...

ਪੂਰੀ ਖ਼ਬਰ »

ਟਰਾਈਡੈਂਟ ਵਲੋਂ ਰਜਿਸਟ੍ਰੇਸ਼ਨ ਕੈਂਪ 10 ਨੂੰ

ਮਾਨਸਾ, 4 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 10 ਮਾਰਚ ਨੂੰ ਡੀ.ਡੀ.ਯੂ.ਜੀ.ਕੇ.ਵਾਈ. (ਦੀਨ ਦਯਾਲ ਉਪਾਧਿਆਇ ਗ੍ਰਾਮੀਣ ਕੌਸ਼ਲ ਵਿਕਾਸ ਯੋਜਨਾ) ...

ਪੂਰੀ ਖ਼ਬਰ »

ਟਰਾਲੇ ਤੇ ਟਰਾਲੀਆਂ 'ਚ ਭਰਿਆ ਓਵਰਲੋਡ ਰੇਤਾ ਉੱਡ ਕੇ ਪੈ ਰਿਹੈ ਰਾਹਗੀਰਾਂ ਦੀਆਂ ਅੱਖਾਂ 'ਚ

ਮਾਨਸਾ, 4 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ)-ਸਥਾਨਕ ਸ਼ਹਿਰ 'ਚ ਅਨੇਕਾਂ ਸਮੱਸਿਆਵਾਂ ਬਾਦਸਤੂਰ ਜਾਰੀ ਹਨ, ਜਿਨ੍ਹਾਂ ਵੱਲ ਪ੍ਰਸ਼ਾਸਨ ਦਾ ਕੋਈ ਧਿਆਨ ਨਹੀਂ ਹੈ | ਇਨ੍ਹਾਂ ਦੇ ਹੱਲ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਕੁਝ ਸਮਾਂ ਪਹਿਲਾਂ ਪ੍ਰਸ਼ਾਸਨ ਦੀ ਸਖ਼ਤੀ ...

ਪੂਰੀ ਖ਼ਬਰ »

ਮਾਨਸਾ 'ਚ 3 ਨਵੇਂ ਕੋਰੋਨਾ ਕੇਸ

ਮਾਨਸਾ, 4 ਮਾਰਚ (ਵਿ. ਪ੍ਰਤੀ.)- ਮਾਨਸਾ ਜ਼ਿਲੇ੍ਹ 'ਚ 3 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ, ਜਦਕਿ 3 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ 455 ਨਮੂਨੇ ਲਏ ਗਏ ਹਨ | ...

ਪੂਰੀ ਖ਼ਬਰ »

ਪਿੰਡ ਬੰਗੀ ਨਿਹਾਲ ਸਿੰਘ ਵਿਖੇ ਸੀਵਰੇਜ ਪਾਉਣ ਦਾ ਕੰਮ ਜੰਗੀ ਪੱਧਰ 'ਤੇ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)- ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦੀਆਂ ਕੋਸ਼ਿਸ਼ਾਂ ਸਦਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੀਆਂ ਜਾ ਰਹੀਆਂ ਲੱਖਾਂ ਰੁਪਏ ਦੀਆਂ ਗਰਾਂਟਾਂ ਨਾਲ ਸਮੂਹ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ...

ਪੂਰੀ ਖ਼ਬਰ »

ਪਿੰਡ ਬੰਗੀ ਨਿਹਾਲ ਸਿੰਘ ਵਿਖੇ ਕਿਸਾਨ ਯੋਧਿਆਂ ਦਾ ਸਨਮਾਨ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)- ਭਾਰਤੀ ਕਿਸਾਨ ਯੂਨੀਅਨ ਏਕਤਾ/ਸਿੱਧੂਪੁਰ ਵਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਦਿੱਲੀ ਕਿਸਾਨੀ ਸੰਘਰਸ਼ ਦੌਰਾਨ ਗਣਤੰਤਰ ਦਿਵਸ 'ਤੇ ਝੂਠੇ ਮੁਕੱਦਮਿਆਂ ਵਿਚ ਜੇਲ੍ਹਾਂ ਕੱਟਣ, ਸੰਘਰਸ਼ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੌਰਾਨ ਦਿੱਲੀ ਵਿਖੇ ਬੈਠੇ ਕਿਸਾਨਾਂ ਮਜ਼ਦੂਰਾਂ ਦੀ ਫ਼ਸਲ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਕਿਸਾਨ ਭਾਈਚਾਰੇ ਵਲੋਂ ਕੀਤੀ ਜਾਵੇਗੀ-ਭਾਈਰੂਪਾ

ਭਾਈਰੂਪਾ, 4 ਮਾਰਚ (ਵਰਿੰਦਰ ਲੱਕੀ)-ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਇਕ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਸੰਯੁਕਤ ਮੋਰਚੇ ਵਲੋਂ ਮੋਦੀ ਹਕੂਮਤ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਲੋਂ 'ਵਿਸ਼ਵ ਸਮਾਜਿਕ ਨਿਆਂ ਦਿਵਸ' ਮੌਕੇ ਭਾਸ਼ਣ ਮੁਕਾਬਲਾ ਕਰਵਾਇਆ

ਬਠਿੰਡਾ, 4 ਮਾਰਚ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ, ਬਠਿੰਡਾ ਦੇ ਲੀਗਲ ਲਿਟਰੇਸੀ ਕਲੱਬ ਵਲੋਂ 'ਵਿਸ਼ਵ ਸਮਾਜਿਕ ਨਿਆਂ ਦਿਵਸ' ਮੌਕੇ ਮਾਈਕਰੋਸਾਫ਼ਟ ਟੀਮਜ਼ ਰਾਹੀਂ ਆਨਲਾਈਨ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਸ ਭਾਸ਼ਣ ਮੁਕਾਬਲੇ ਦਾ ਵਿਸ਼ਾ 'ਗ਼ਰੀਬੀ ਅਤੇ ...

ਪੂਰੀ ਖ਼ਬਰ »

ਸਰਗਰਮੀ ਦੀਆਂ ਚਰਚਾਵਾਂ ਦੌਰਾਨ ਸਾਬਕਾ ਮੰਤਰੀ ਜੱਸੀ ਕੌਂਸਲਰ ਮਾਨਸ਼ਾਹੀਆ ਦੇ ਘਰ ਅਫ਼ਸੋਸ ਕਰਨ ਪੁੱਜੇ

ਤਲਵੰਡੀ ਸਾਬੋ, 4 ਮਾਰਚ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਦੋਬਾਰਾ ਸਰਗਰਮ ਹੋਣ ਦੀਆਂ ਪਿਛਲੇ ਦਿਨਾਂ ਤੋਂ ਚੱਲ ਰਹੀਆਂ ਚਰਚਾਵਾਂ ਦੌਰਾਨ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਅੱਜ ਅਚਾਨਕ ਨਗਰ ...

ਪੂਰੀ ਖ਼ਬਰ »

ਯਾਦਵਿੰਦਰਾ ਇੰਜੀਨੀਅਰਿੰਗ ਕਾਲਜ ਵਿਖੇ ਸਿਵਲ ਸਰਵਿਜ਼ ਦੀ ਤਿਆਰੀ ਲਈ ਐਕਸਪਰਟ ਲੈਕਚਰ ਕਰਵਾਇਆ

ਤਲਵੰਡੀ ਸਾਬੋ, 4 ਮਾਰਚ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਯਾਦਵਿੰਦਰਾ ਕਾਲਜ ਆਫ਼ ਇੰਜੀਨੀਅਰਿੰਗ, ਤਲਵੰਡੀ ਸਾਬੋ ਦੇ ਵਿਦਿਆਰਥੀਆ ਨੂੰ ਸਿਵਲ ਸਰਵਿਸਜ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਇੱਕ ਐਕਸਪਰਟ ਲੈਕਚਰ ਕਰਵਾਇਆ ਗਿਆ | ਇਹ ਲੈਕਚਰ ...

ਪੂਰੀ ਖ਼ਬਰ »

ਵਿਵੇਕ ਆਸ਼ਰਮ ਗੁਰੂਸਰ ਜਲਾਲ ਵਿਖੇ ਮੁਫ਼ਤ ਅੱਖਾਂ ਦਾ ਆਪ੍ਰੇਸ਼ਨ ਕੈਂਪ ਭਲਕੇ

ਭਗਤਾ ਭਾਈਕਾ, 4 ਮਾਰਚ (ਸੁਖਪਾਲ ਸਿੰਘ ਸੋਨੀ)-ਬ੍ਰਹਮਲੀਨ ਸੰਤ ਬਾਬਾ ਕਟਨੈਲ ਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਵਾਮੀ ਬ੍ਰਹਮ ਮੁਨੀ ਮੁੱਖ ਸੇਵਾਦਾਰ ਵਿਵੇਕ ਆਸਰਮ ਗੁਰੂਸਰ ਦੀ ਰਹਿਨੁਮਈ ਹੇਠ ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਵਿਖੇ 6 ਮਾਰਚ ਨੂੰ 227ਵਾਂ ਮੁਫ਼ਤ ...

ਪੂਰੀ ਖ਼ਬਰ »

ਗੰਗਾ ਸਕੂਲ 'ਚ ਕੋਰੋਨਾ ਤੋਂ ਬਚਣ ਲਈ ਬੱਚਿਆਂ ਨੂੰ ਕੀਤਾ ਜਾਗਰੂਕ

ਮਹਿਮਾ ਸਰਜਾ, 4 ਮਾਰਚ (ਰਾਮਜੀਤ ਸ਼ਰਮਾ)-ਜ਼ਿਲ੍ਹਾ ਸਿਖਿਆ ਅਫ਼ਸਰ ਮੇਵਾ ਸਿੰਘ ਸਿੱਧੂ, ਭੁਪਿੰਦਰ ਕੌਰ ਅਤੇ ਇਕਬਾਲ ਸਿੰਘ ਬੁੱਟਰ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਵਿਖੇ ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ ਵਲੋਂ ਬੱਚਿਆਂ ਨੂੰ ...

ਪੂਰੀ ਖ਼ਬਰ »

ਪਿੰਡ ਸੁਖਲੱਧੀ ਦੀ ਪੰਚਾਇਤ ਵਲੋਂ ਹਰ 5 ਦਿਨ ਬਾਅਦ 5 ਕਿਸਾਨ ਧਰਨੇ 'ਚ ਦਿੱਲੀ ਭੇਜਣ ਲਈ ਲਿਖਤੀ ਮਤਾ ਪਾਸ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)-ਦਿੱਲੀ ਕਿਸਾਨ ਅੰਦੋਲਨ ਨੂੰ ਮਜ਼ਬੂਤੀ ਨਾਲ ਜਾਰੀ ਰੱਖਣ ਲਈ ਨੇੜਲੇ ਪਿੰਡ ਸੁਖਲੱਧੀ ਦੇ ਕਿਸਾਨਾਂ ਵਲੋਂ ਪੰਚਾਇਤ ਦੀ ਅਗਵਾਈ ਹੇਠ ਇਕ ਭਰਵੀਂ ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਵਿਚੋਂ ਹਰ 5 ਦਿਨ ਬਾਅਦ ਵਾਰਡ ਅਨੁਸਾਰ ਇਕ ...

ਪੂਰੀ ਖ਼ਬਰ »

ਸਿਟੀ ਟ੍ਰੈਫ਼ਿਕ ਇੰਚਾਰਜ ਨੇ ਕੋਰੋਨਾ ਵੈਕਸੀਨ ਲਗਵਾਈ

ਭਗਤਾ ਭਾਈਕਾ, 4 ਮਾਰਚ (ਸੁਖਪਾਲ ਸਿੰਘ ਸੋਨੀ)-ਸਥਾਨਕ ਸਿਵਲ ਹਸਪਤਾਲ ਵਿਖੇ ਅੱਜ ਸਥਾਨਕ ਸਿਟੀ ਟ੍ਰੈਫ਼ਿਕ ਪੁਲਿਸ ਦੇ ਇੰਚਾਰਜ ਸੁਖਜਿੰਦਰ ਸਿੰਘ ਖੋਸਾ ਵਲੋਂ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੰਚਾਰਜ ...

ਪੂਰੀ ਖ਼ਬਰ »

ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੂੰ ਡਾਇਰੈਕਟਰ ਐਜੂਕੇਸ਼ਨ ਵਲੋਂ ਪ੍ਰਸੰਸਾ-ਪੱਤਰ ਜਾਰੀ

ਕੋਟਫੱਤਾ, 4 ਮਾਰਚ (ਰਣਜੀਤ ਬੁੱਟਰ)-ਪਿਛਲੇ ਦਿਨੀਂ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ (ਬਠਿੰਡਾ) ਦੇ ਅੰਗਰੇਜ਼ੀ ਵਿਸ਼ੇ ਦੇ ਅਧਿਆਪਕ ਗੁਰਦੀਪ ਸਿੰਘ ਢਿੱਲੋਂ ਨੂੰ 11 ਸਾਲਾਂ ਦੇ ਅਧਿਆਪਣ ਤਜਰਬੇ ਦੇ ਆਧਾਰ ਤੇ 100 ਫੀਸਦੀ ਨਤੀਜੇ ਦੇਣ ਕਰਕੇ ਡਾਇਰੈਕਟਰ ਐਜੂਕੇਸ਼ਨ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼: ਮੰਗੂ ਸਿੰਘ ਭਗਤਾ

ਭਗਤਾ ਭਾਈਕਾ - ਦੇਸ਼ ਅੰਦਰ ਡੀ ਐਸ ਫੋਰ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਹੋਂਦ ਵਿਚ ਆਉਣ ਉਪਰੰਤ ਜ਼ਿਲ੍ਹਾ ਬਠਿੰਡਾ ਦੇ ਪਹਿਲੇ ਪ੍ਰਧਾਨ ਬਣਨ ਦਾ ਮਾਣ ਹਾਸਿਲ ਕਰਨ ਵਾਲੇ ਸ: ਮੰਗੂ ਸਿੰਘ ਭਗਤਾ ਦਾ ਜਨਮ ਕਰੀਬ 1929 ਵਿਚ ਇਤਿਹਾਸਿਕ ਨਗਰ ਸਮਾਧ ਭਾਈ (ਮੋਗਾ) ਵਿਖੇ ਪਿਤਾ ਭਾਗ ...

ਪੂਰੀ ਖ਼ਬਰ »

ਇੰਗਲਿਸ਼ ਬੂਸਟਰ ਕਲੱਬ ਦੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਮਹਿਰਾਜ, 4 ਮਾਰਚ (ਸੁਖਪਾਲ ਮਹਿਰਾਜ)-ਸਿੱਖਿਆ ਵਿਭਾਗ, ਜ਼ਿਲ੍ਹਾ ਮੈਨਟਰ ਅੰਗਰੇਜ਼ੀ ਬਾਲ ਕ੍ਰਿਸ਼ਨ ਅਗਰਵਾਲ ਅਤੇ ਬਲਾਕ ਮੈਨਟਰ ਦਿਨੇਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿ੍ੰਸੀਪਲ ਹਰਨੇਕ ਸਿੰਘ ਖੋਸਾ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ...

ਪੂਰੀ ਖ਼ਬਰ »

ਗਊ ਟੈਕਸ ਸਰਕਾਰ ਵਸੂਲ ਰਹੀ ਪਰ ਆਵਾਰਾ ਜ਼ਖ਼ਮੀ ਪਸ਼ੂਆਂ ਦਾ ਇਲਾਜ ਸਮਾਜਿਕ ਸੰਸਥਾਵਾਂ ਦੇ ਆਸਰੇ

ਰਾਮਾਂ ਮੰਡੀ, 4 ਮਾਰਚ (ਤਰਸੇਮ ਸਿੰਗਲਾ)- ਸਮਾਜਿਕ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਅੱਜ ਸ਼ਹਿਰ ਵਿਚ ਘੁੰਮ ਰਹੇ ਇੱਕ ਆਵਾਰਾ ਪਸ਼ੂ ਦਾ ਇਲਾਜ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX