ਤਾਜਾ ਖ਼ਬਰਾਂ


ਪੰਜਾਬ ਦੇ ਖੇਡ ਮੰਤਰੀ ਦਾ ਉਲੰਪਿਕ ਵਿਚ ਗਏ ਹਾਕੀ ਖਿਡਾਰੀਆਂ ਲਈ ਵੱਡਾ ਐਲਾਨ
. . .  6 minutes ago
ਚੰਡੀਗੜ੍ਹ, 30 ਜੁਲਾਈ - ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਘੋਸ਼ਣਾ ਕੀਤੀ ਹੈ ਕਿ ਟੋਕੀਓ ਉਲੰਪਿਕਸ ਵਿਚ ਹਿੱਸਾ...
ਸਰਕਾਰੀ ਕੰਨਿਆ ਸਕੂਲ ਮਮਦੋਟ ਵਿਚੋਂ ਮਿਲਿਆ ਬੰਬ
. . .  20 minutes ago
ਮਮਦੋਟ, 30 ਜੁਲਾਈ (ਸੁਖਦੇਵ ਸਿੰਘ ਸੰਗਮ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਮਦੋਟ ਦੇ ਵਿਹੜੇ ਵਿਚੋਂ ਅੱਜ ਬੰਬ ਮਿਲਣ ਨਾਲ ...
ਹਾਕੀ ਵਿਚ ਭਾਰਤੀ ਖਿਡਾਰੀਆਂ ਨੇ ਜਾਪਾਨ ਨੂੰ 5-3 ਗੋਲਾਂ ਦੇ ਫ਼ਰਕ ਨਾਲ ਹਰਾਇਆ
. . .  31 minutes ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਆਸਟ੍ਰੇਲੀਆ ਤੋਂ ਵੱਡੇ ਗੋਲ ਫ਼ਰਕ ਨਾਲ ਹਾਰਨ ਵਾਲੀ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣੀ...
ਸਦਨ ਦੀ ਕਾਰਵਾਈ ਵਿਚ ਵਿਘਨ ਪਾਉਣ ਵਾਲੇ ਭਾਜਪਾ ਵਿਧਾਇਕ ਮੁਅੱਤਲ
. . .  44 minutes ago
ਨਵੀਂ ਦਿੱਲੀ, 30 ਜੁਲਾਈ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਅੱਜ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ...
ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਸੋਮਵਾਰ 2 ਅਗਸਤ ਤੱਕ ਮੁਲਤਵੀ...
ਭਾਰਤ ਦੇ ਅਮਰੀਕਾ ਵਿਚ ਰਾਜਦੂਤ ਤਰਨਜੀਤ ਸਿੰਘ ਸੰਧੂ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 30 ਜੁਲਾਈ (ਜਸਵੰਤ ਸਿੰਘ ਜੱਸ)- ਭਾਰਤ ਦੇ ਅਮਰੀਕਾ ਵਿਚ ਰਾਜਦੂਤ ਸ. ਤਰਨਜੀਤ ਸਿੰਘ ਸੰਧੂ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ...
ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਸੈਮੀ ਫਾਈਨਲ ਵਿਚ ਪੁੱਜੀ, ਭਾਰਤ ਲਈ ਇੱਕ ਤਗਮਾ ਹੋਰ ਹੋਇਆ ਪੱਕਾ
. . .  about 2 hours ago
ਟੋਕੀਓ 30 ਜੁਲਾਈ - ਟੋਕੀਓ ਉਲੰਪਿਕ ਵਿਚ ਭਾਰਤ ਵਲੋਂ ਖੇਡਦਿਆਂ ਬੈਡਮਿੰਟਨ ਦੀ ਵਿਸ਼ਵ ਚੈਂਪੀਅਨ ਪੀ.ਵੀ. ਸਿੰਧੂ ਨੇ ਇਤਿਹਾਸ...
ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦਾ ਨਤੀਜਾ ਐਲਾਨਿਆ
. . .  about 2 hours ago
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ...
ਸੀ.ਬੀ.ਐੱਸ.ਈ. ਨੇ 12 ਵੀਂ ਜਮਾਤ ਦੇ ਨਤੀਜੇ ਕੀਤੇ ਐਲਾਨ, 99.37% ਵਿਦਿਆਰਥੀ ਪਾਸ
. . .  about 2 hours ago
ਨਵੀਂ ਦਿੱਲੀ,30 ਜੁਲਾਈ - ਸੀ.ਬੀ.ਐੱਸ.ਈ. ਨੇ 12 ...
ਸਾਬਕਾ ਮੁੱਖ ਮੰਤਰੀ ਦੀ ਮੌਜੂਦਗੀ 'ਚ ਫੁੱਲੂਖੇੜਾ ਦਾ ਕਾਂਗਰਸੀ ਸਰਪੰਚ ਅਕਾਲੀ ਦਲ ਵਿਚ ਸ਼ਾਮਿਲ
. . .  about 3 hours ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਲੰਬੀ ਹਲਕੇ ਵਿਚ ਕਾਂਗਰਸ ਪਾਰਟੀ ਨੂੰ ਝਟਕਿਆਂ ਦਾ ਦੌਰ ਲਗਾਤਾਰ ਜਾਰੀ ਹੈ...
ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲਾ, ਜਵਾਨ ਜ਼ਖ਼ਮੀ
. . .  about 3 hours ago
ਸ੍ਰੀਨਗਰ, 30 ਜੁਲਾਈ - ਜੰਮੂ ਕਸ਼ਮੀਰ ਦੇ ਬਾਰਾਮੂਲਾ ਕਸਬੇ ਵਿਚ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐਫ. ...
ਪੰਜਾਬ ਦੇ 700 ਪਿੰਡਾਂ ਨੂੰ ਮਿਲੇਗਾ ਪੀਣ ਯੋਗ ਪਾਣੀ
. . .  about 3 hours ago
ਚੰਡੀਗੜ੍ਹ, 30 ਜੁਲਾਈ - ਆਰ.ਆਈ.ਡੀ.ਐਫ. ਦੇ ਅਧੀਨ ਨਾਬਾਰਡ (ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਰਾਸ਼ਟਰੀ ਬੈਂਕ) ਦੇ ਨਾਲ 445.89 ਕਰੋੜ ਰੁਪਏ ਦੇ ਪ੍ਰੋਜੈਕਟਾਂ ਤਹਿਤ...
ਗੁਰੂ ਹਰ ਸਹਾਏ : ਸਰਹੱਦੀ ਖੇਤਰ ਦੇ ਤਿੰਨ ਪਿੰਡ ਆਏ ਮੀਂਹ ਦੇ ਪਾਣੀ ਦੀ ਲਪੇਟ 'ਚ
. . .  about 4 hours ago
ਗੁਰੂ ਹਰ ਸਹਾਏ, 30 ਜੁਲਾਈ (ਹਰਚਰਨ ਸਿੰਘ ਸੰਧੂ) - ਸਥਾਨਕ ਇਲਾਕੇ 'ਚ ਪਈ ਜ਼ੋਰਦਾਰ ਬਾਰਸ਼ ਕਾਰਨ ਭਾਵੇ ਗਰਮੀ ਤੋਂ ...
ਬੱਸ ਨਾ ਰੋਕਣ ਦੇ ਕਾਰਨ ਖੜ੍ਹੇ ਯਾਤਰੀਆਂ ਨੇ ਬੱਸ ਦੇ ਸ਼ੀਸ਼ੇ 'ਤੇ ਮਾਰੀ ਇੱਟ, ਰੋਡਵੇਜ਼ ਦੇ ਕਰਮਚਾਰੀਆਂ ਨੇ ਕੀਤਾ ਰੋਡ ਜਾਮ
. . .  about 4 hours ago
ਮੰਡੀ ਲਾਧੂਕਾ, 30 ਜੁਲਾਈ (ਮਨਪ੍ਰੀਤ ਸਿੰਘ ਸੈਣੀ) - ਅੱਜ ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ...
2022 ਦੀਆਂ ਚੋਣਾਂ ਵਿਚ ਲੋਕ ਅਕਾਲੀ-ਬਸਪਾ ਗੱਠਜੋੜ ਦਾ ਸਾਥ ਦੇਣਗੇ - ਜਸਵੀਰ ਸਿੰਘ ਗੜ੍ਹੀ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 30 ਜੁਲਾਈ (ਰਣਜੀਤ ਸਿੰਘ ਢਿੱਲੋਂ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਅੱਜ ਸਵੇਰੇ ਸ੍ਰੀ ਮੁਕਤਸਰ...
ਲੋਕ ਸਭਾ ਦੀ ਕਾਰਵਾਈ 2 ਅਗਸਤ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 30 ਜੁਲਾਈ - ਸੰਸਦ ਦਾ ਮੌਨਸੂਨ ਸੈਸ਼ਨ ਚੱਲ ਰਿਹਾ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ...
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀ ਲੜਕੀ ਨੂੰ ਢਾਈ ਘੰਟੇ ਦੀ ਮਸ਼ੱਕਤ ਤੋਂ ਬਾਅਦ ਪਾਣੀ 'ਚੋਂ ਬਾਹਰ ਕੱਢਿਆ
. . .  about 5 hours ago
ਪਠਾਨਕੋਟ, 30 ਜੁਲਾਈ (ਸੰਧੂ ) - ਪਠਾਨਕੋਟ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਮੀਨੀ ਦੇ ਨੇੜੇ ਅੱਜ ਸਵੇਰੇ 9 ਵਜੇ ਇਕ ਹਾਦਸਾ ਵਾਪਰ...
ਵਰਕਰਾਂ ਅਤੇ ਹੈਲਪਰਾਂ ਨੇ ਮੁੜ ਮਲਿਆ ਵਿੱਤ ਮੰਤਰੀ ਦਾ ਬੂਹਾ
. . .  about 5 hours ago
ਮੰਡੀ ਕਿੱਲ੍ਹਿਆਂਵਾਲੀ, 30 ਜੁਲਾਈ (ਇਕਬਾਲ ਸਿੰਘ ਸ਼ਾਂਤ) - ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਅੱਜ ਮੁੜ ਵਜੀਰ-ਏ-ਖਜ਼ਾਨਾ...
ਸੜਕ ਹਾਦਸੇ ਵਿਚ ਦਾਦੇ ਪੋਤੇ ਦੀ ਮੌਤ, ਇੱਕ ਜ਼ਖ਼ਮੀ
. . .  about 5 hours ago
ਪੱਟੀ,30 ਜੁਲਾਈ - (ਅਵਤਾਰ ਸਿੰਘ ਖਹਿਰਾ,ਬੋਨੀ ਕਾਲੇਕੇ) - ਇੱਥੇ ਇੱਕ ਕਾਰ ਅਤੇ ਜੁਗਾੜੂ ਮੋਟਰਸਾਈਕਲ ਵਿਚ ਹੋਈ ਟੱਕਰ ਦੇ...
ਕਾਂਗਰਸ ਦੇ ਸੰਸਦ ਮੈਂਬਰਾਂ ਦਾ ਸੰਸਦ ਵਿਚ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 30 ਜੁਲਾਈ - ਲੋਕ ਸਭਾ ਦੇ ਵਿਹੜੇ ਵਿਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕਾਂਗਰਸ ਦੇ ...
ਰਾਜ ਸਭਾ ਦੁਪਹਿਰ 12 ਵਜੇ ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 30 ਜੁਲਾਈ - ਰਾਜ ਸਭਾ ਦੁਪਹਿਰ 12 ਵਜੇ ਤੱਕ ...
ਭਾਰਤੀ ਮਹਿਲਾ ਹਾਕੀ ਟੀਮ ਦੀ ਜਿੱਤ, ਆਇਰਲੈਂਡ ਨੂੰ ਦਿੱਤੀ ਮਾਤ
. . .  about 6 hours ago
ਟੋਕੀਓ, 30 ਜੁਲਾਈ - ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ 1-0 ਨਾਲ...
ਸਬ-ਡਵੀਜ਼ਨ ਤਪਾ ਦੇ ਜਤਿੰਦਰਪਾਲ ਸਿੰਘ ਹੋਣਗੇ ਨਵੇਂ ਡੀ. ਐੱਸ. ਪੀ.
. . .  about 6 hours ago
ਤਪਾ ਮੰਡੀ, 30 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਚੱਲਦਿਆਂ ਡੀ. ਐੱਸ. ਪੀ. ਦੀਆਂ ਹੋਈਆਂ ਬਦਲੀਆਂ ਤਹਿਤ ਸਬ-ਡਵੀਜ਼ਨ ...
ਅੱਜ ਦੁਪਹਿਰ 2 ਵਜੇ ਸੀ.ਬੀ.ਐੱਸ.ਈ. 12 ਵੀਂ ਜਮਾਤ ਦਾ ਆਵੇਗਾ ਨਤੀਜਾ
. . .  about 6 hours ago
ਨਵੀਂ ਦਿੱਲੀ, 30 ਜੁਲਾਈ - ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐੱਸ.ਈ.) 12 ਵੀਂ ਜਮਾਤ ਦਾ...
ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਰਾਜਮਾਰਗ ਜਾਮ
. . .  about 7 hours ago
ਸ਼ਿਮਲਾ (ਹਿਮਾਚਲ ਪ੍ਰਦੇਸ਼),30 ਜੁਲਾਈ - ਹਿਮਾਚਲ ਪ੍ਰਦੇਸ਼ ਵਿਚ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552

ਗੁਰਦਾਸਪੁਰ / ਬਟਾਲਾ / ਪਠਾਨਕੋਟ

ਹਲਕਾ ਸ੍ਰੀ ਹਰਿਗੋਬਿੰਦਪੁਰ ਤੋਂ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ-ਠਾਕੁਰ ਸਿੰਘ ਊਧਨਵਾਲ

ਬਟਾਲਾ, 5 ਮਾਰਚ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ 2022 'ਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਥੇ. ਠਾਕੁਰ ਸਿੰਘ ਊਧਨਵਾਲ ਨੇ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਔਲਖ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਦੀ ਅਗਵਾਈ ਵਿਚ 2022 ਦੌਰਾਨ ਹਲਕਾ ਅਕਾਲੀ ਰੰਗ ਵਿਚ ਰੰਗੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਝੂਠ ਦੇ ਸਿਰ 'ਤੇ ਬਣੀ ਸੀ ਤੇ ਲੋਕ ਇਨ੍ਹਾਂ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ ਤੇ ਕਾਂਗਰਸ ਨੂੰ 2022 ਦੀਆਂ ਚੋਣਾਂ ਵਿਚ ਕਰਾਰੀ ਹਾਰ ਦੇ ਕੇ ਮੂੰਧੇ ਮੂੰਹ ਸੁੱਟਣਗੇ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਪ੍ਰਸ਼ਾਤ ਕਿਸ਼ੋਰ ਨੂੰ ਆਪਣਾ ਮੁੱਖ ਸਲਾਹਕਾਰ ਬਣਾਇਆ ਹੈ, ਜੋ ਗੱਪਾਂ ਦਾ ਬੇਤਾਜ ਬਾਦਸ਼ਾਹ ਹੈ ਤੇ ਪੰਜਾਬ ਦੇ ਲੋਕ ਇਨ੍ਹਾਂ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਫਸਣਗੇ | ਇਸ ਮੌਕੇ ਸਾਬਕਾ ਚੇਅਰਮੈਨ ਦਰਸ਼ਨ ਸਿੰਘ ਔਲਖ, ਮੰਗਲ ਸਿੰਘ ਸਾਬਕਾ ਸਰਪੰਚ ਛੋਟੇ ਔਲਖ, ਬਾਪੂ ਮਹਿੰਦਰ ਸਿੰਘ, ਗੁਰਪਾਲ ਸਿੰਘ, ਮਾ. ਰੂੜ ਸਿੰਘ, ਲਖਵਿੰਦਰ ਸਿੰਘ, ਮੰਗਤ ਸਿੰਘ, ਭੁੱਟੋ ਔਲਖ, ਦਿਲਬਾਗ ਸਿੰਘ ਆਦਿ ਹਾਜ਼ਰ ਸਨ |

ਮੰਗਾਂ ਨੰੂ ਲੈ ਕੇ ਸ਼ੈਲਰ ਮਾਲਕਾਂ ਦਾ ਵਫ਼ਦ ਡੀ.ਐਮ. ਨੰੂ ਮਿਲਿਆ

ਗੁਰਦਾਸਪੁਰ, 5 ਮਾਰਚ (ਆਰਿਫ਼)- ਸ਼ੈਲਰ ਮਾਲਕਾਂ ਦਾ ਇਕ ਵਫ਼ਦ ਗੁਰਦਾਸਪੁਰ ਰਾਈਸ ਮਿਲਜ ਐਸੋਸੀਏਸ਼ਨ ਦੇ ਪ੍ਰਧਾਨ ਅਰਵਿੰਦ ਜੁਲਕਾ ਅਤੇ ਬਲਵਿੰਦਰਜੀਤ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਡਵੀਜ਼ਨਲ ਮੈਨੇਜਰ ਐਫ.ਸੀ.ਆਈ ਰਾਮ ਸਰੂਪ ਛੀਨਾ ਨੰੂ ਮਿਲਿਆ | ਇਸ ਮੌਕੇ ਵਫ਼ਦ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋਈ-ਐਡਵੋਕੇਟ ਪਾਹੜਾ

ਗੁਰਦਾਸਪੁਰ, 5 ਮਾਰਚ (ਸੁਖਵੀਰ ਸਿੰਘ ਸੈਣੀ)- ਕੇਂਦਰ ਸਰਕਾਰ ਵਲੋਂ ਲਗਾਤਾਰ ਰਸੋਈ ਗੈਸ ਅਤੇ ਤੇਲ ਦੀਆਂ ਵਧ ਰਹੀਆਂ ਕੀਮਤਾਂ ਨੰੂ ਲੈ ਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਤੇ ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਸਖ਼ਤ ਵਿਰੋਧ ...

ਪੂਰੀ ਖ਼ਬਰ »

ਗੁਰਦਾਸਪੁਰ 'ਚ ਕੋਰੋਨਾ ਦੇ 13 ਨਵੇਂ ਮਾਮਲੇ * ਇਕ ਮਰੀਜ਼ ਦੀ ਮੌਤ

ਗੁਰਦਾਸਪੁਰ, 5 ਮਾਰਚ (ਸੁਖਵੀਰ ਸਿੰਘ ਸੈਣੀ)- ਜ਼ਿਲ੍ਹਾ ਗੁਰਦਾਸਪੁਰ ਅੰਦਰ ਅੱਜ ਕੋਰੋਨਾ ਪਾਜ਼ੀਟਿਵ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ | ਇਸ ਸਬੰਧੀ ਏ.ਸੀ.ਐਸ.ਡਾ: ਭਾਰਤ ਭੂਸ਼ਨ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕੁੱਲ 3,93,282 ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈੱਸਟ ਕੀਤੇ ...

ਪੂਰੀ ਖ਼ਬਰ »

ਬਟਾਲਾ 'ਚ ਔਰਤ ਨੂੰ ਅਗਵਾ ਕਰ ਕੇ ਡੇਢ ਲੱਖ ਰੁਪਏ ਤੇ ਗਹਿਣੇ ਖੋਹੇ

ਬਟਾਲਾ, 5 ਮਾਰਚ (ਸਚਲੀਨ ਸਿੰਘ ਭਾਟੀਆ)- ਬਟਾਲਾ ਦੇ ਅੱਚਲੀ ਗੇਟ ਦੀ ਰਹਿਣ ਵਾਲੀ ਇਕ ਮਹਿਲਾ ਨੂੰ ਕਾਰ 'ਚ ਅਗਵਾ ਕਰ ਕੇ ਉਸ ਤੋਂ ਡੇਢ ਲੱਖ ਰੁਪਏ ਅਤੇ ਸੋਨੇ ਦੀਆਂ ਵਾਲੀਆਂ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਔਰਤ ਰਜਨੀ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਕਿਸੇ ਦੇ ਘਰ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਕਾਰ ਖੋਹੀ

ਬਟਾਲਾ, 5 ਮਾਰਚ (ਸਚਲੀਨ ਸਿੰਘ ਭਾਟੀਆ)- ਅੰਮਿ੍ਤਸਰ ਰੋਡ 'ਤੇ ਦੇਰ ਰਾਤ 3 ਅਣਪਛਾਤੇ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਇਕ ਵਿਅਕਤੀ ਕੋਲੋਂ ਕਾਰ ਖੋਹ ਲਈ | ਸੂਚਨਾ ਮਿਲਣ 'ਤੇ ਐੱਸ.ਐੱਸ.ਪੀ. ਬਟਾਲਾ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪਿੰਡ ਸੈਦ ਮੁਬਾਰਕ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਬਟਾਲਾ, 5 ਮਾਰਚ (ਹਰਦੇਵ ਸਿੰਘ ਸੰਧੂ)- ਬਟਾਲਾ-ਅਲੀਵਾਲ ਰੋਡ 'ਤੇ ਹੋਏ ਇਕ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਸਰਾ ਗੰਭੀਰ ਜ਼ਖ਼ਮੀ ਹੋ ਗਿਆ | ਇਸ ਬਾਰੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਿ੍ਤਕ ਵਰਿੰਦਰ ਮਸੀਹ ਪੁੱਤਰ ਧੀਰ ਮਸੀਹ ਵਾਸੀ ਸਮਰਾਏ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਵਾਹਲਾ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ

ਬਟਾਲਾ, 5 ਮਾਰਚ (ਕਾਹਲੋਂ)- ਪੰਜਾਬ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਕਰ ਕੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਅਤੇ ਪਾਰਟੀ ਦੀ ...

ਪੂਰੀ ਖ਼ਬਰ »

ਪ੍ਰੋ: ਸੁਖਵੰਤ ਸਿੰਘ ਕੋਟਮਜਲਸ ਨਮਿਤ ਸ਼ਰਧਾਂਜਲੀ ਸਮਾਗਮ

ਕਿਲ੍ਹਾ ਲਾਲ ਸਿੰਘ, 5 ਮਾਰਚ (ਬਲਬੀਰ ਸਿੰਘ)-ਫੂਡ ਸਪਲਾਈ ਅਫ਼ਸਰ ਰਣਜੀਤ ਸਿੰਘ ਲਾਡੀ ਕੋਟਮਜਲਸ ਦੇ ਚਾਚਾ ਪ੍ਰੋਫ਼ੈਸਰ ਸੁਖਵੰਤ ਸਿੰਘ ਕੋਟਮਜਲਸ (ਗੋਰਾਇਆ ਕੋਟ) ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ | ਉਨ੍ਹਾਂ ਦੇ ਨਮਿਤ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ 'ਚ ਵਿਦਿਆਰਥੀ ਲੈ ਰਹੇ ਨੇ ਉਤਸ਼ਾਹ ਨਾਲ ਹਿੱਸਾ-ਰਵੀਨੰਦਨ ਬਾਜਵਾ

ਬਟਾਲਾ, 5 ਮਾਰਚ (ਕਾਹਲੋਂ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਦੇ ਪਸਾਰ ਲਈ ਪੰਜਾਬ ਸਰਕਾਰ ਵਲੋਂ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਮੁੱਢਲੀਆਂ ਸਹੂਲਤਾਂ ਨੂੰ ਤਰਸੇ ਲੋਕ-ਅਮਿਤ ਸੋਢੀ

ਬਟਾਲਾ, 5 ਮਾਰਚ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਤੋਂ ਇਲਾਵਾ ਬਟਾਲਾ ਦੇ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਬਲਬੀਰ ਸਿੰਘ ਬਿੱਟੂ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਰਣਜੀਤ ਬਾਗ ਵਿਖੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ

ਦੀਨਾਨਗਰ, 5 ਮਾਰਚ (ਯਸ਼ਪਾਲ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਦੀਨਾਨਗਰ ਦੇ ਪਿੰਡ ਰਣਜੀਤ ਬਾਗ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਪਰਮਵੀਰ ਸਿੰਘ ਲਾਡੀ ਨੇ ਕੀਤੀ | ਸੰਬੋਧਨ ਕਰਦਿਆਂ ਪਰਮਵੀਰ ਸਿੰਘ ਲਾਡੀ ...

ਪੂਰੀ ਖ਼ਬਰ »

ਪ੍ਰਧਾਨ ਡਾ: ਦਰਸ਼ਨਪਾਲ ਵਲੋਂ ਜ਼ਿਲ੍ਹਾ ਕਨਵੀਨਰ ਕਾਹਲੋਂ ਦੇ ਗ੍ਰਹਿ ਮੀਟਿੰਗ

ਬਟਾਲਾ, 5 ਮਾਰਚ (ਕਾਹਲੋਂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਕਨਵੀਨਰ ਹਰਪ੍ਰੀਤ ਸਿੰਘ ਕਾਹਲੋਂ ਦੇ ਗ੍ਰਹਿ ਪਿੰਡ ਪ੍ਰਤਾਪਗੜ੍ਹ ਵਿਖੇ 16 ਪਿੰਡਾਂ ਦੇ ਮੁਹਤਬਰਾਂ ਤੇ ਕਿਸਾਨਾਂ ਨਾਲ ਕਿਸਾਨੀ ਸੰਘਰਸ਼ ਨੂੰ ਲੈ ...

ਪੂਰੀ ਖ਼ਬਰ »

ਮਹਿਲਾ ਦਿਵਸ ਮੌਕੇ ਪੰਜਾਬ ਦੀਆਂ ਸਾਰੀਆਂ ਮਹਿਲਾ ਵੋਟਰਾਂ ਲਈ 'ਮੁਕਾਬਲਾ ਬੋਲੀਆਂ ਦਾ' ਕੱਲ੍ਹ

ਗੁਰਦਾਸਪੁਰ, 5 ਮਾਰਚ (ਆਰਿਫ਼)- ਡਿਪਟੀ ਕਮਿਸਨਰ-ਕਮ-ਜ਼ਿਲ੍ਹਾ ਚੋਣ ਅਫਸਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਮੁੱਖ ਚੋਣ ਅਫਫ਼ਸਰ ਪੰਜਾਬ ਵੱਲੋ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਚੋਣਾਂ ਤੇ ਰਾਜਨੀਤੀ ਵਿੱਚ ਮਹਿਲਾਵਾਂ, ਵੋਟ ਤੇ ਲੋਕਤੰਤਰ ...

ਪੂਰੀ ਖ਼ਬਰ »

ਬਾਬਾ ਗੁਰਦਿੱਤ ਸਿੰਘ ਕਲਸੀ ਹਸਪਤਾਲ 'ਚ ਕੋਵਿਡ-19 ਟੀਕਾਕਰਨ ਸੈਂਟਰ ਸ਼ੁਰੂ

ਗੁਰਦਾਸਪੁਰ, 5 ਮਾਰਚ (ਗੁਰਪ੍ਰਤਾਪ ਸਿੰਘ)- ਬਾਬਾ ਗੁਰਦਿੱਤ ਸਿੰਘ ਕਲਸੀ ਬੱਚਿਆਂ ਦੇ ਹਸਪਤਾਲ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਪ੍ਰੋਗਰਾਮ ਤਹਿਤ ਕੋਵਿਡ-19 ਟੀਕਾਕਰਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ | ਇਸ ਸੈਂਟਰ ਦਾ ਉਦਘਾਟਨ ਨਿੱਜੀ ਡਾਕਟਰ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗ੍ਰੇਸ਼ਨ ਨੇ 3 ਹੋਰ ਵਿਦਿਆਰਥੀਆਂ ਦੇ ਲਵਾਏ ਸਟੱਡੀ ਵੀਜ਼ੇ

ਗੁਰਦਾਸਪੁਰ, 5 ਮਾਰਚ (ਆਰਿਫ਼)- ਸਟੱਡੀ ਵੀਜ਼ੇ 'ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਸੈਵਨਸੀਜ਼ ਇਮੀਗ੍ਰੇਸ਼ਨ ਵਲੋਂ 3 ਹੋਰ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰਾ ਕੀਤਾ ਗਿਆ ਹੈ | ਸੈਵਨਸੀਜ਼ ਇਮੀਗ੍ਰੇਸ਼ਨ ਦੇ ਐਮ.ਡੀ. ਕੁਲਦੀਪ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਿਰੁੱਧ 8 ਨੂੰ ਅਕਾਲੀ ਵਰਕਰਾਂ ਵਲੋਂ ਰੋਸ ਧਰਨਾ-ਕਾਹਲੋਂ

ਫਤਹਿਗੜ੍ਹ ਚੂੜੀਆਂ, 5 ਮਾਰਚ (ਐੱਮ.ਐੱਸ. ਫੁੱਲ)- ਸ੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੀ ਨਕਾਮ ਕਾਰਗੁਜ਼ਾਰੀ ਖ਼ਿਲਾਫ਼ ...

ਪੂਰੀ ਖ਼ਬਰ »

ਕੇਂਦਰ ਬਿਨਾਂ ਦੇਰੀ ਕਰਤਾਰਪੁਰ ਲਾਂਘਾ ਖੋਲ੍ਹੇ-ਗੁਰਿੰਦਰ ਸਿੰਘ ਬਾਜਵਾ

ਬਟਾਲਾ, 5 ਮਾਰਚ (ਕਾਹਲੋਂ)-ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਪਿਛਲੇ ਇਕ ਸਾਲ ਤੋਂ ਕਾੇਦਰ ਸਰਕਾਰ ਨੇ ਕਰਤਾਰਪੁਰ ਲਾਂਘਾ ਕੋਰੋਨਾ ਵਾਇਰਸ ਕਰ ਕੇ ਬੰਦ ਕੀਤਾ ਹੋਇਆ ਹੈ, ਜਦ ਕਿ ਅਗਸਤ 2020 ਤੋਂ ਦੇਸ਼ ਦੇ ...

ਪੂਰੀ ਖ਼ਬਰ »

ਕਲਾਨੌਰ 'ਚ ਪੰਜਾਬ ਸਰਕਾਰ ਖ਼ਿਲਾਫ਼ ਜਬਰ ਵਿਰੋਧੀ ਧਰਨਾ 8 ਨੂੰ -ਸੋਨੂੰ ਲੰਗਾਹ

ਕਲਾਨੌਰ, 5 ਮਾਰਚ (ਸਤਵੰਤ ਸਿੰਘ ਕਾਹਲੋਂ)-ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਹਲਕਾ ਡੇਰਾ ਬਾਬਾ ਨਾਨਕ ਦੇ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੋਨੂੰ ...

ਪੂਰੀ ਖ਼ਬਰ »

ਸਾਡੇ ਚਾਨਣ ਮੁਨਾਰੇ ਐੱਸ. ਐੱਸ. ਬਾਜਵਾ ਮੈਮੋਰੀਅਲ ਸਕੂਲ ਕਾਦੀਆਂ

ਬਟਾਲਾ, 5 ਮਾਰਚ (ਕਾਹਲੋਂ)- ਵਿੱਦਿਆ ਦੇ ਖੇਤਰ ਵਿਚ ਲਗਪਗ 40 ਸਾਲ ਤੋਂ ਇਲਾਕੇ ਦੀ ਸੇਵਾ ਕਰ ਰਿਹਾ ਐੱਸ.ਐੱਸ. ਬਾਜਵਾ ਮੈਮੋਰੀਅਲ ਸਕੂਲ ਕਿਸੇ ਜਾਣ-ਪਹਿਚਾਣ ਦਾ ਮੁਹਤਾਜ ਨਹੀਂ ਹੈ | ਸਕੂਲ ਨੇ ਹਰ ਖੇਤਰ ਵਿਚ ਨਾਮਣਾ ਖੱਟਿਆ ਹੈ | ਪਿਛਲੇ ਦਿਨੀਂ ਮੋਹਾਲੀ ਵਿਖੇ ਆਲ ਇੰਡੀਆ ...

ਪੂਰੀ ਖ਼ਬਰ »

ਪੈਸਿਆਂ ਦੇ ਲੈਣ-ਦੇਣ 'ਚ ਕੀਤੇ ਧੋਖੇ ਸਬੰਧੀ ਮਾਮਲਾ ਦਰਜ

ਗੁਰਦਾਸਪੁਰ, 5 ਮਾਰਚ (ਭਾਗਦੀਪ ਸਿੰਘ ਗੋਰਾਇਆ)-ਇਕ ਵਿਅਕਤੀ ਵਲੋਂ ਕਾਰੋਬਾਰ ਖੋਲ੍ਹ ਦੇ ਨਾਂਅ 'ਤੇ ਲਏ ਪੈਸਿਆਂ ਦੇ ਲੈਣ ਦੇਣ ਵਿਚ ਧੋਖਾਧੜੀ ਕਰਨ 'ਤੇ ਉਸ ਖ਼ਿਲਾਫ਼ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ.ਐਸ.ਆਈ ਜੈ ਸਿੰਘ ਨੇ ਦੱਸਿਆ ਕਿ ਬਿ੍ਜ ਮੋਹਣ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਅੱਜ ਰੱਖਣਗੇ ਸਕੂਲ ਇਮਾਰਤਾਂ ਦੇ ਨੀਂਹ ਪੱਥਰ

ਵਡਾਲਾ ਬਾਂਗਰ, 5 ਮਾਰਚ (ਭੁੰਬਲੀ)-ਅੱਜ ਇੱਥੇ ਪੀ.ਏ. ਗੁਰਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਲਕੇ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ 6 ਮਾਰਚ ਨੂੰ ਹਲਕੇ ਅੰਦਰ ਪੈਂਦੇ ਤਿੰਨ ਸਕੂਲਾਂ ਦੀਆਂ ਨਵੀਆਂ ਇਮਾਰਤਾਂ ਦੇ ਨਿਰਮਾਣ ਕਾਰਜਾਂ ...

ਪੂਰੀ ਖ਼ਬਰ »

ਅਰੁਨਾ ਕੁਮਾਰੀ ਮਹਿਲਾ ਵਿੰਗ ਦੀ ਸੂਬਾ ਜਨਰਲ ਸਕੱਤਰ ਨਿਯੁਕਤ

ਬਟਾਲਾ, 5 ਮਾਰਚ (ਹਰਦੇਵ ਸਿੰਘ ਸੰਧੂ)- ਇੰਡੀਅਨ ਨੈਸ਼ਨਲ ਕਾਂਗਰਸ ਦੇ ਸਰਪ੍ਰਸਤ ਸੋਨੀਆਂ ਗਾਂਧੀ ਤੇ ਰਾਹੁਲ ਗਾਂਧੀ ਦੇ ਹੁਕਮਾਂ ਤਹਿਤ ਬ੍ਰਗੇਡ ਦੇ ਕੌਮੀ ਪ੍ਰਧਾਨ ਰਮੇਸ਼ਵਰ ਰਜੋਰਾ ਤੇ ਰਾਸ਼ਟਰੀ ਸਕੱਤਰ ਗੁਰਸ਼ਰਨ ਸਿੰਘ ਸੋਢੀ ਵਲੋਂ ਬ੍ਰਗੇਡ ਦੀਆਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪਿੰਡ ਰਜਾਦਾ 'ਚ ਚੋਲਾ ਸਾਹਿਬ ਦੇ ਮੇਲੇ ਨੂੰ ਸਮਰਪਿਤ ਕਬੱਡੀ ਕੱਪ ਕਰਵਾਇਆ

ਡੇਹਰੀਵਾਲ ਦਰੋਗਾ, 5 ਮਾਰਚ (ਹਰਦੀਪ ਸਿੰਘ ਸੰਧੂ)-ਧੰਨ-ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲਾ ਸਾਹਿਬ ਦੇ ਮੇਲੇ ਨੂੰ ਸਮਰਪਿਤ ਪਿੰਡ ਰਜਾਦਾ ਵਿਚ ਸਰਪੰਚ ਡਾ. ਪਲਵਿੰਦਰ ਸਿੰਘ ਦੀ ਅਗਵਾਈ ਵਿਚ ਕਬੱਡੀ ਕੱਪ ਕਰਵਾਇਆ |¢ਇਸ ਸੰਬੰਧੀ ਡਾ. ਪਲਵਿੰਦਰ ਸਿੰਘ ਸਰਪੰਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰੋੜਾਂ ਰੁਪਏ ਨੱਪੇ-ਵਾਹਲਾ

ਬਟਾਲਾ, 5 ਮਾਰਚ (ਕਾਹਲੋਂ)- ਸ਼ੂਗਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਜੋ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਚੋਣਾਂ ਦÏਰਾਨ ਕੀਤੇ ਵਾਅਦਿਆਂ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਘਰੋਟਾ 'ਚ ਖਾਲੀ ਆਸਾਮੀਆਂ ਭਰਨ ਦੀ ਮੰਗ

ਘਰੋਟਾ, 5 ਮਾਰਚ (ਸੰਜੀਵ ਗੁਪਤਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰੋਟਾ ਵਿਖੇ ਖਾਲੀ ਪਈਆਂ ਵੱਖ-ਵੱਖ ਵਿਸ਼ਿਆਂ ਦੀਆਂ ਆਸਾਮੀਆਂ ਦੇ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ | ਬਲਾਕ ਵਿਕਾਸ ਤੇ ਸੰਘਰਸ਼ ਕਮੇਟੀ ਵਲੋਂ ਇਨ੍ਹਾਂ ਖਾਲੀ ਪਈਆਂ ਆਸਾਮੀਆਂ ਨੰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX