ਤਾਜਾ ਖ਼ਬਰਾਂ


ਤਪਾ ਮੰਡੀ: ਪੁਲਿਸ ਨੇ ਕੀਤਾ ਸ਼ਹਿਰ 'ਚ ਪੈਦਲ ਫਲੈਗ ਮਾਰਚ
. . .  40 minutes ago
ਤਪਾ ਮੰਡੀ, 8 ਮਈ (ਵਿਜੇ ਸ਼ਰਮਾ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਸ਼ਨੀਵਾਰ ਤੇ ਐਤਵਾਰ ਨੂੰ ਮੁਕੰਮਲ ਤਾਲਾਬੰਦੀ...
ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ਅੱਜ ਸਵੇਰੇ ਪਹੁੰਚੀਆਂ ਮੁੰਬਈ
. . .  46 minutes ago
ਮੁੰਬਈ,08 ਮਈ - ਗਿਲਿਅਡ ਸਾਇੰਸ ਤੋਂ ਰੈਮੇਡਸਵੀਰ ਦੀਆਂ 25,600 ਖ਼ੁਰਾਕਾਂ ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ਨਵੇਂ ਮਾਮਲੇ, 4,187 ਮੌਤਾਂ
. . .  58 minutes ago
ਨਵੀਂ ਦਿੱਲੀ, 08 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ 4,01,078 ਕੋਰੋਨਾ ਦੇ ...
ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ ਬਰੇਲੀ ਦੇ ਇੰਡੀਅਨ ਵੈਟਰਨਰੀ ਰਿਸਰਚ ਇੰਸਟੀਚਿਊਟ ਨੂੰ ਭੇਜੇ - ਨੈਸ਼ਨਲ ਜ਼ੂਆਲੋਜੀਕਲ ਪਾਰਕ
. . .  about 1 hour ago
ਦਿੱਲੀ, 08 ਮਈ - ਨੈਸ਼ਨਲ ਜ਼ੂਆਲੋਜੀਕਲ ਪਾਰਕ ਦਿੱਲੀ ਨੇ ਜਾਣਕਾਰੀ ਦਿੱਤੀ ਕਿ ਸ਼ੇਰ ਸਮੇਤ ਕੁਝ ਜਾਨਵਰਾਂ ਦੇ ਨਮੂਨੇ...
ਕਰਨਾਟਕ: ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ ਮੈਨੇਜਰ ਨੂੰ ਸੀ.ਸੀ.ਬੀ ਨੇ ਕੀਤਾ ਗ੍ਰਿਫ਼ਤਾਰ
. . .  about 1 hour ago
ਕਰਨਾਟਕ,08 ਮਈ - ਸੈਂਟਰਲ ਕ੍ਰਾਈਮ ਬਰਾਂਚ (ਸੀ.ਸੀ.ਬੀ.) ਬੰਗਲੁਰੂ ਨੇ ਪੀਨੀਆ ਉਦਯੋਗਿਕ ਖੇਤਰ ਵਿਚ ਸੀਗਾ ਗੈਸ ਪ੍ਰਾਈਵੇਟ ਲਿਮਟਿਡ ਬਰਾਂਚ ਦੇ...
ਤਾਮਿਲਨਾਡੂ : 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ ਦਾ ਐਲਾਨ
. . .  about 1 hour ago
ਤਾਮਿਲਨਾਡੂ, 08 ਮਈ- ਤਾਮਿਲਨਾਡੂ ਸਰਕਾਰ ਨੇ 10 ਮਈ ਤੋਂ 2 ਹਫ਼ਤਿਆਂ ਲਈ ਪੂਰਨ ਲਾਕਡਾਊਨ...
ਸਾਜਾ ਨੇ ਮੀਡੀਆ ਅਦਾਰਿਆਂ ਲਈ ਜਾਰੀ ਕੀਤੀ ਸਲਾਹ
. . .  about 1 hour ago
ਨਵੀਂ ਦਿੱਲੀ, 08 ਮਈ - ਦੱਖਣੀ ਏਸ਼ੀਅਨ ਜਰਨਲਿਜ਼ਮ ਐਸੋਸੀਏਸ਼ਨ ਨੇ ਸਾਰੇ ਮੀਡੀਆ ਅਦਾਰਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਕੋਰੋਨਾ ਦੇ...
ਹਿਮਾਚਲ ਪ੍ਰਦੇਸ਼ : ਧਰਮਸ਼ਾਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਹਿਮਾਚਲ ਪ੍ਰਦੇਸ਼, 08 ਮਈ - ਹਿਮਾਚਲ ਪ੍ਰਦੇਸ਼ ਧਰਮਸ਼ਾਲਾ ਵਿਚ ਲੱਗੇ ਭੂਚਾਲ ਦੇ ਝਟਕੇ...
ਕੇਰਲਾ ਵਿਚ 9 ਦਿਨਾਂ ਦਾ ਲਾਕਡਾਊਨ ਹੋਇਆ ਲਾਗੂ
. . .  about 1 hour ago
ਕੇਰਲਾ,08 ਮਈ - ਕੇਰਲਾ ਵਿਚ ਅੱਜ ਤੋਂ 9 ਦਿਨਾਂ ਦਾ ਲਾਕਡਾਊਨ ਲਾਗੂ ...
ਕੋਰੋਨਾ ਦਾ ਕਹਿਰ - ਹੁਣ ਜਾਨਵਰ ਵੀ ਆਉਣ ਲੱਗੇ ਕੋਰੋਨਾ ਪਾਜ਼ੀਟਿਵ
. . .  about 1 hour ago
ਉੱਤਰ ਪ੍ਰਦੇਸ਼, 08 ਮਈ - ਉੱਤਰ ਪ੍ਰਦੇਸ਼ ਇਟਾਵਾ ਸਫ਼ਾਰੀ ਪਾਰਕ ਵਿਚ 2 ਸ਼ੇਰਨੀਆਂ ਕੋਰੋਨਾ ਪਾਜ਼ੀਟਿਵ ਆਈਆਂ ...
ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਪ੍ਰਸਤਾਵਿਤ ਮੁਲਾਕਾਤ ਨੇ ਅਮਰੀਕਾ-ਰੂਸ ਸੰਬੰਧਾਂ 'ਚ ਚੰਗਾ ਕਦਮ ਅੱਗੇ ਵਧਾਇਆ - ਜੋ-ਬਾਈਡਨ
. . .  about 2 hours ago
ਅਮਰੀਕਾ,08 ਮਈ - ਜੋ-ਬਾਈਡਨ ਦਾ ਮੰਨਣਾ ਹੈ ਕਿ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਪੋਲਟਰੀ ਫਾਰਮ ਵਿਚ ਬਰਡ ਫਲੂ ਦਾ ਮਾਮਲਾ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਲੋਂ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 7 ਮਈ(ਪੁਨੀਤ ਬਾਵਾ)-ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਐਕਸ਼ਨ ਪਲਾਨ ਫ਼ਾਰ ਏਵੀਏਸ਼ਨ ਇੰਫਿਊਜ਼ ਮੁਤਾਬਕ ਸੂਬਾ ਸਿੰਘ ਪੋਲਟਰੀ ਫਰਮ ਕਿਲਾ ਰਾਏਪੁਰ ਜ਼ਿਲ੍ਹਾ ਲੁਧਿਆਣਾ ਵਿਖੇ ਬਰਡ ਫਲੂ ਦਾ ਪਾਜ਼ੀਟਿਵ ਮਾਮਲਾ ...
ਕੋਟਕਪੂਰਾ ਗੋਲੀਬਾਰੀ ਕਾਂਡ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ
. . .  1 day ago
ਚੰਡੀਗੜ੍ਹ, 7 ਮਈ - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਨੇ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ, ਜਿਸ ਵਿਚ ਸੀਨੀਅਰ ਆਈ.ਪੀ.ਐਸ. ਅਧਿਕਾਰੀਆਂ ...
ਭਾਈ ਅਵਤਾਰ ਸਿੰਘ ਦੇ ਅਕਾਲ ਚਲਾਣੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ
. . .  1 day ago
ਮਹਿਤਪੁਰ, 7 ਮਈ (ਲਖਵਿੰਦਰ ਸਿੰਘ)- ਗੁਰੂਦੁਆਰਾ ਹਲਟੀ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਆਪਣੇ ਸਵਾਸਾਂ ਦੀ ਪੂੰਜੀ ਪੂਰਾ ਕਰਦੇ ਹੋਏ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ । ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਦੇ ਅਕਾਲ ...
ਪੰਜਾਬ ਪੁਲਿਸ ਦੇ 7 ਉੱਚ ਪੱਧਰੀ ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ ,7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਸਮੇਤ 7 ਪੁਲਿਸ ਅਧਿਕਾਰੀਆਂ ਦੇ ...
ਨਵੀਂ ਬਿਮਾਰੀ ਯੂ .ਕੇ . ਸਟ੍ਰੇਨ ਹੈ ਖ਼ਤਰਨਾਕ
. . .  1 day ago
ਐੱਸ.ਪੀ. ਸਿੰਘ ਓਬਰਾਏ ਵੱਲੋਂ ਕੋਰੋਨਾ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਕੈਪਟਨ ਵੱਲੋਂ ਸ਼ਲਾਘਾ
. . .  1 day ago
ਆਪਣੇ ਪਰਿਵਾਰਾਂ ਨੂੰ ਬਚਾਉਣ ਵਾਸਤੇ ਸਾਨੂੰ ਆਪ ਨੂੰ ਖਿਆਲ ਰੱਖਣਾ ਪਵੇਗਾ-ਕੈਪਟਨ
. . .  1 day ago
ਕੋਰੋਨਾ ਨਾਲ ਹੁਣ ਤਕ ਪੰਜਾਬ ਵਿਚ 9980 ਮੌਤਾਂ ਹੋਈਆਂ
. . .  1 day ago
ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਵਿਚ ਵਧ ਰਹੇ ਹਨ ਕੋਰੋਨਾ ਦੇ ਮਾਮਲੇ- ਕੈਪਟਨ
. . .  1 day ago
ਕੋਰੋਨਾ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਏ ਲਾਈਵ
. . .  1 day ago
ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  1 day ago
ਮਾਨਸਾ, 7 ਮਈ (ਬਲਵਿੰਦਰ ਸਿੰਘ ਧਾਲੀਵਾਲ)- ਨੇੜਲੇ ਪਿੰਡ ਨੰਗਲ ਕਲਾਂ ਦੇ ਦਿੱਲੀ ਧਰਨੇ ’ਚੋਂ ਪਰਤੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ (56) ਪੁੱਤਰ ਉੱਗਰ ਸਿੰਘ ਪਿਛਲੇ ...
ਨਿਰਦੇਸ਼ਕ ਰੋਹਿਤ ਸ਼ੈਟੀ ਨੇ ਕੋਵਿਡ ਕੇਅਰ ਲਈ ਕੀਤਾ ਦਾਨ
. . .  1 day ago
ਨਵੀਂ ਦਿੱਲੀ , 7 ਮਈ - ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਨਿਰਦੇਸ਼ਕ ਰੋਹਿਤ ਸ਼ੈਟੀ ਦੁਆਰਾ ਕੋਵਿਡ ਕੇਅਰ ਲਈ ਦਾਨ ਕਰਨ ਲਈ ਧੰਨਵਾਦ ਕੀਤਾ ...
ਕੈਪਟਨ ਨੇ ਦਿੱਤੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਆਦੇਸ਼
. . .  1 day ago
ਚੰਡੀਗੜ੍ਹ, 7 ਮਈ {ਮਾਨ} - ਕੋਇਡ ਨੰਬਰਾਂ ਦੇ ਵਾਧੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰਤ ਤੌਰ 'ਤੇ ਆਪਣੇ-ਆਪਣੇ ਜ਼ਿਲ੍ਹਿਆਂ ਵਿਚ ਸਖ਼ਤ ਰੋਕ ਲਗਾਉਣ ਦਾ ਅਧਿਕਾਰ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 23 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਰੁੱਖ ਲਗਾਉਣਾ ਅਤੇ ਪਾਣੀ ਦੀ ਉਚਿਤ ਵਰਤੋਂ ਕਰਨਾ ਸਭ ਤੋਂ ਵੱਡਾ ਕੰਮ ਮੰਨਿਆ ਜਾਂਦਾ ਹੈ। ਵਿਨੋਬਾ ਭਾਵੇ

ਖੰਨਾ / ਸਮਰਾਲਾ

ਕੇਂਦਰ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ 'ਤੇ ਲਗਾਏ ਟੈਕਸ ਨੇ ਆਮ ਲੋਕਾਂ ਦੇ ਚੁੱਲ੍ਹੇ ਕੀਤੇ ਠੰਢੇ-ਰਾਜੂ ਖੰਨਾ

ਅਹਿਮਦਗੜ੍ਹ, 5 ਮਾਰਚ (ਸੋਢੀ)-ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ 'ਚ ਜਿੱਥੇ ਬੇਅਥਾਹ ਟੈਕਸ ਲਗਾ ਕੇ ਵਾਧਾ ਕਰ ਕੇ ਆਮ ਲੋਕਾਂ ਦੇ ਚੁੱਲ੍ਹੇ ਠੰਢੇ ਕਰ ਦਿੱਤੇ ਹਨ, ਉੱਥੇ ਆਮ ਵਿਅਕਤੀ ਨੂੰ ਆਪਣਾ ਤੇ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰਨਾ ਵੀ ਵਧੇਰੇ ਮੁਸ਼ਕਿਲ ਹੋ ਚੁੱਕਾ ਹੈ¢ ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰਾਜੂ ਖੰਨਾ ਅਹਿਮਦਗੜ੍ਹ ਦੇ ਲਾਗਲੇ ਪਿੰਡ ਪੋਹੀੜ੍ਹ ਵਿਖੇ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਉਪਰੰਤ ਕੀਤਾ¢ ਉਨ੍ਹਾਂ ਕਿਹਾ ਕਿ ਅੱਜ ਪੈਟਰੋਲ ਤੇ ਡੀਜ਼ਲ ਤੇ ਪੰਜਾਬ ਸਰਕਾਰ ਵਲੋਂ 38 ਰੁਪਏ ਪ੍ਰਤੀ ਲੀਟਰ ਤੇ ਕੇਂਦਰ ਸਰਕਾਰ ਵਲੋਂ 16 ਰੁਪਏ ਪ੍ਰਤੀ ਲੀਟਰ ਟੈਕਸ ਵਸੂਲਿਆ ਜਾ ਰਿਹਾ ਹੈ¢ ਇਸ ਤੋਂ ਇਲਾਵਾ ਮੋਦੀ ਸਰਕਾਰ ਵਲੋਂ ਇੱਕ ਮਹੀਨੇ ਵਿਚ ਹੀ ਰਸੋਈ ਗੈਸ ਸਿਲੈਂਡਰਾਂ ਵਿਚ 100 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜੋਕਿ ਸਮੁੱਚੇ ਦੇਸ਼ ਅਤੇ ਪੰਜਾਬ ਦੇ ਵਾਸੀਆਂ ਨਾਲ ਸਮੇਂ ਦੀਆਂ ਸਰਕਾਰਾਂ ਦੀ ਸਿੱਧੇ ਤੌਰ 'ਤੇ ਧੱਕੇਸ਼ਾਹੀ ਹੈ¢ ਇਸ ਮੌਕੇ ਹਰਪ੍ਰੀਤ ਸਿੰਘ ਸ਼ਿਵਾਲਕ, ਅਮਰਿੰਦਰ ਸਿੰਘ ਬਬਲੂ, ਅਮਰਜੀਤ ਸਿੰਘ, ਪਰਮਿੰਦਰ ਸਿੰਘ ਰੰਗੀਆਂ, ਗੁਰਜੀਤ ਸਿੰਘ ਲਹਿਰਾ, ਸੁਖਦਰਸ਼ਨ ਸਿੰਘ ਪੋਹੀੜ੍ਹ ਆਦਿ ਹਾਜ਼ਰ ਸਨ¢

ਭਾਰਤੀ ਕਿਸਾਨ ਯੂਨੀਅਨ ਦਾ ਜਥਾ ਕੇ. ਐਮ. ਪੀ. ਰੋਡ ਜਾਮ ਕਰਨ ਲਈ ਰਵਾਨਾ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਦੇ ਰੇਲਵੇ ਸਟੇਸ਼ਨ 'ਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਲਗਾਤਾਰ ਚੱਲ ਰਹੇ ਕਿਸਾਨ ਮਜ਼ਦੂਰ ਸੰਘਰਸ਼ ਤੋਂ ਹਰ ਰੋਜ ਦਿੱਲੀ ਵਿਖੇ ਚੱਲ ਰਹੇ ਅੰਦੋਲਨ ਨੂੰ ਗਤੀ ਦੇਣ ਲਈ ਜਥੇ ਭੇਜੇ ਜਾਂਦੇ ਹਨ ਤੇ ਦਿੱਲੀ ਤੋਂ ...

ਪੂਰੀ ਖ਼ਬਰ »

2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਖੋਹਿਆ ਮੋਬਾਈਲ

ਖੰਨਾ, 5 ਮਾਰਚ (ਮਨਜੀਤ ਸਿੰਘ ਧੀਮਾਨ)-ਅੱਜ ਸ਼ਾਮ ਵੇਲੇ ਸੰਘਣੀ ਆਬਾਦੀ ਵਾਲੇ ਮੇਨ ਬਾਜਾਰ 'ਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਵਲੋਂ ਇਕ ਵਿਅਕਤੀ ਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਇਸ ਮੌਕੇ ਘਟਨਾ ਦੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਆਹਲੂਵਾਲੀਆ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਤੇਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ

ਦੋਰਾਹਾ, 5 ਮਾਰਚ (ਮਨਜੀਤ ਸਿੰਘ ਗਿੱਲ, ਜਸਵੀਰ ਝੱਜ)-ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਬਲਜਿੰਦਰ ਸਿੰਘ ਚੌਂਦਾ ਦੀ ਅਗਵਾਈ 'ਚ ਤੇਲ ਦੀਆਂ ਨਿੱਤ ਦਿਨ ਵਧ ਰਹੀਆਂ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਸਮੇਂ ਆਗੂ ਚੌਂਦਾ, ਪ੍ਰਧਾਨ ਈਸ਼ਰ ਸਿੰਘ ...

ਪੂਰੀ ਖ਼ਬਰ »

ਏ. ਐੱਸ. ਦੀ ਮੀਟਿੰਗ 'ਚ ਨਿੱਜੀ ਸਵਾਰਥਾਂ ਲਈ ਹੰਗਾਮਾ ਕਰਨਾ ਸ਼ਰਮਨਾਕ- ਸ਼ਰਮਾ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)- ਸਤੀਸ਼ ਸ਼ਰਮਾ ਪ੍ਰਧਾਨ ਪ੍ਰਾਈਵੇਟ ਸਕੂਲ ਪੇਰੈਂਟਸ ਐਸੋਸੀਏਸ਼ਨ ਖੰਨਾ ਨੇ ਏ. ਐੱਸ. ਮੈਨੇਜਮੈਂਟ ਦੀ 4 ਮਾਰਚ ਨੂੰ ਹੋਈ ਪਹਿਲੀ ਹੀ ਮੀਟਿੰਗ ਵਿਚ ਦੋਵਾਂ ਪੈਨਲਾਂ ਦੇ ਕੁੱਝ ਮੈਂਬਰਾਂ ਵਲੋਂ ਵਿੱਦਿਅਕ ਸੰਸਥਾਵਾਂ, ਵਿਦਿਆਰਥੀਆਂ ...

ਪੂਰੀ ਖ਼ਬਰ »

7 ਨੂੰ ਖੰਨਾ ਵਿਖੇ ਆਉਣਗੇ ਢੀਂਡਸਾ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਹਲਕਾ ਖੰਨਾ ਦੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਜਥੇਦਾਰ ਸੁਖਵੰਤ ਸਿੰਘ ਟਿੱਲੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਖੰਨਾ ਦੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਵਰਕਰਾਂ ਤੇ ਅਹੁਦੇਦਾਰਾਂ ...

ਪੂਰੀ ਖ਼ਬਰ »

ਮਾਲ ਮੁਕੱਦਮਿਆਂ ਦੇ ਨਿਪਟਾਰੇ ਸਬੰਧੀ ਸਪੈਸ਼ਲ ਮੁਹਿੰਮ ਚਲਾਈ

ਸਮਰਾਲਾ, 5 ਮਾਰਚ (ਕੁਲਵਿੰਦਰ ਸਿੰਘ)-ਸੀਨੀਅਰ ਪੁਲਿਸ ਕਪਤਾਨ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਅਨਿਲ ਕੁਮਾਰ ਐੱਸ. ਪੀ. (ਆਈ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਿਆਂ 'ਚ ਹਜ਼ਾ ਦੇ ਸ਼ਜਾ ਬਰੀ ਹੋਏ ਮੁਕੱਦਮਾਤ ਦਾ ਮਾਲ ਮੁਕੱਦਮੇ ਦੇ ਨਿਪਟਾਰੇ ਸਬੰਧੀ ਬੀਤੇ ਸਮੇਂ ਦੌਰਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਮੀਟਿੰਗ

ਮਲੌਦ, 5 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਪਿੰਡ ਸਿਹੌੜਾ ਵਿਖੇ ਕਿਸਾਨ ਬੀਬੀਆਂ ਤੇ ਕਿਸਾਨਾਂ ਦੀ ਮੀਟਿੰਗ ਹੋਈ, ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਸਮੇਤ ਔਰਤ ਕਾਬੂ

ਮਾਛੀਵਾੜਾ ਸਾਹਿਬ, 5 ਮਾਰਚ (ਸੁਖਵੰਤ ਸਿੰਘ ਗਿੱਲ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਾਛੀਵਾੜਾ ਪੁਲਿਸ ਨੇ 900 ਦੇ ਕਰੀਬ ਨਸ਼ੀਲੀਆਂ ਗੋਲੀਆਂ ਤੇ 140 ਸ਼ੀਸ਼ੀਆਂ ਸਮੇਤ ਇੱਕ ਔਰਤ ਨੂੰ ਕਾਬੂ ਕੀਤਾ | ਥਾਣਾ ਮੁਖੀ ਰਾਜੇਸ਼ ਠਾਕੁਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਲੜਕੀ ਦੇ ਘਰੋਂ ਲਾਪਤਾ ਹੋਣ ਤਹਿਤ ਮਾਮਲਾ ਦਰਜ

ਕੁਹਾੜਾ, 5 ਮਾਰਚ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮ ਕਲਾਂ ਦੀ ਪੁਲਿਸ ਵਲੋਂ ਲੜਕੀ ਦੇ ਘਰੋਂ ਲਾਪਤਾ ਹੋਣ ਤਹਿਤ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਆਈ. ਹਜੂਰ ਲਾਲ ਅਨੁਸਾਰ ਸ਼ਿਕਾਇਤ ਕਰਤਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ...

ਪੂਰੀ ਖ਼ਬਰ »

ਜਾਅਲੀ ਵਸੀਅਤ ਤਿਆਰ ਕਰਨ ਤੇ ਦੁਕਾਨ ਦੇ ਜਿੰਦਰੇ ਤੋੜ ਕੇ ਕਬਜ਼ਾ ਕਰਨ 'ਤੇ 7 ਖ਼ਿਲਾਫ਼ ਮਾਮਲਾ ਦਰਜ

ਖੰਨਾ, 5 ਮਾਰਚ (ਪੱਤਰ ਪ੍ਰੇਰਕ)- ਜਾਅਲੀ ਵਸੀਅਤ ਬਣਾਉਣ ਤੇ ਦੁਕਾਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਥਾਣਾ ਸਿਟੀ 2 ਖੰਨਾ ਵਿਖੇ 7 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਸਕੂਲ ਦੇ ਮੈਨੇਜਰ ਕਮ ਸਕੱਤਰ ਵਜੋਂ ਲੂਥਰਾ ਨੇ ਅਹੁਦਾ ਸੰਭਾਲਿਆ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਏ. ਐੱਸ. ਸੀਨੀਅਰ ਸੈਕ. ਸਕੂਲ ਖੰਨਾ ਦੇ ਮੈਨੇਜਰ ਨਿਯੁਕਤ ਕੀਤੇ ਗਏ ਐਡਵੋਕੇਟ ਸੁਮਿਤ ਲੂਥਰਾ ਨੇ ਅਹੁਦਾ ਸੰਭਾਲ ਲਿਆ | ਇਸ ਮੌਕੇ ਸਕੂਲ ਪਿ੍ੰਸੀਪਲ ਉਮਾ ਦੱਤ ਸ਼ਰਮਾ ਦੇ ਨਾਲ ਨਾਲ ਮੈਨੇਜਮੈਂਟ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ...

ਪੂਰੀ ਖ਼ਬਰ »

ਉੱਘੇ ਲੇਖਕ ਤੇ ਸ਼ਾਇਰ ਅਮਰਜੀਤ ਸੋਮਲ ਨਹੀਂ ਰਹੇ

ਮਲੌਦ, 5 ਮਾਰਚ (ਸਹਾਰਨ ਮਾਜਰਾ)-ਸਾਹਿਤਕ ਖੇਤਰਾਂ 'ਚ ਇਹ ਖ਼ਬਰ ਬਹੁਤ ਹੀ ਦੁਖਦਾਈ ਹੈ ਕਿ ਉੱਘੇ ਪੰਜਾਬੀ ਲੇਖਕ ਤੇ ਸ਼ਾਇਰ ਅਮਰਜੀਤ ਸੋਮਲ (ਸੋਮਲਖੇੜੀ) ਦਾ ਦਿਹਾਂਤ ਹੋ ਗਿਆ ਹੈ ¢ ਉਨ੍ਹਾਂ ਦੇ ਕਰੀਬੀ ਨਵਜੋਤ ਜੋਤੀ ਜਰਗ ਨੇ ਦੱਸਿਆ ਕਿ ਉਹ ਕੁੱਝ ਸਮਾਂ ਬਿਮਾਰ ਰਹੇ¢ ਲੇਖਕ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵਲੋਂ ਸਿੱਖਿਆ ਸਕੱਤਰ ਨਾਲ ਮੀਟਿੰਗ

ਦੋਰਾਹਾ, 5 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਨਵੀਂ ਸੂਬਾ ਕਮੇਟੀ ਨੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਨਾਲ ਜਥੇਬੰਦੀ ਤੇ ਅਧਿਆਪਕ ਮਸਲਿਆਂ ਸਬੰਧੀ ਮੀਟਿੰਗ ਕੀਤੀ | ਮੀਟਿੰਗ ਬਹੁਤ ਹੀ ਵਧੀਆ ਤੇ ਸਦਭਾਵਨਾ ਮਾਹੌਲ ਵਿਚ ...

ਪੂਰੀ ਖ਼ਬਰ »

ਕ੍ਰਿਕਟ ਮੁਕਾਬਲਿਆਂ 'ਚ ਛਤਵਾਲ ਮੁੱਖ ਮਹਿਮਾਨ ਵਜੋਂ ਪੁੱਜੇ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਤੇ ਡੀ. ਐੱਨ. ਕੋਟਨਿਸ ਹੈਲਥ ਐਂਡ ਐਜੂਕੇਸ਼ਨ ਸੈਂਟਰ ਲੁਧਿਆਣਾ ਵਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨ ਲਈ ਪਿ੍ੰਸੀਪਲ ਨਰੇਸ਼ ਚੰਦਰਾਂ ਮੈਦਾਨ 'ਚ ਅੱਜ ਕਿ੍ਕਟ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋ: ਦੇ ਸੂਬਾ ਪ੍ਰਧਾਨ ਸੱਚਰ ਦਾ ਸਨਮਾਨ

ਦੋਰਾਹਾ, 5 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)- ਸਿਵਲ ਪਸ਼ੂ ਹਸਪਤਾਲ ਦੋਰਾਹਾ ਵਿਖੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਫ਼ਤਿਹਗੜ੍ਹ ਸਾਹਿਬ ਸੁਰਿੰਦਰ ਸਿੰਘ ਸ਼ਾਹਪੁਰ ਤੇ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਪ੍ਰਧਾਨ ਮੁਖ਼ਤਿਆਰ ਸਿੰਘ ਪਾਇਲ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਦੀ ਸੀਹਾਂ ਦੌਦ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੀ ਚੋਣ 'ਚ ਕਾਂਗਰਸ ਵਲੋਂ ਕੀਤੀ ਧੱਕੇਸ਼ਾਹੀ ਦੇ ਲਾਏ ਦੋਸ਼

ਮਲੌਦ, 5 ਮਾਰਚ (ਦਿਲਬਾਗ ਸਿੰਘ ਚਾਪੜਾ/ਨਿਜ਼ਾਮਪੁਰ)-ਦੀ ਸ਼ੀਹਾਂ ਦੌਦ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਸੀਹਾਂ ਦੌਦ ਦੀ ਹੋਈ ਚੋਣ 'ਚ ਕਾਂਗਰਸ ਪਾਰਟੀ ਵਲੋਂ ਕੀਤੀ ਗਈ ਧੱਕੇਸ਼ਾਹੀ ਖ਼ਿਲਾਫ਼ ਦੋਸ਼ ਲਗਾਉਂਦਿਆਂ ਮਨਮੋਹਨ ਸਿੰਘ, ਸਾਬਕ ਸਰਪੰਚ ਕੁਲਦੀਪ ਸਿੰਘ ...

ਪੂਰੀ ਖ਼ਬਰ »

ਦੁਕਾਨਦਾਰਾਂ ਵਲੋਂ ਇੰਜ: ਗਿਆਸਪੁਰਾ ਦਾ ਸਨਮਾਨ

ਮਲੌਦ, 5 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਸਿਹੌੜਾ ਦੇ ਦੁਕਾਨਦਾਰਾਂ ਵਲੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਹੋਂਦ ਚਿੱਲੜ ਕਾਂਡ ਦੇ ਖੋਜ ਕਰਤਾ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਦਾ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਨ ਉਪਰੰਤ ਸਿਹੌੜਾ ਵਿਖੇ ਸਿਰਪਾਓ ...

ਪੂਰੀ ਖ਼ਬਰ »

ਵਾਰਡ ਨੰਬਰ 9 ਦੇ ਵਸਨੀਕਾਂ ਦੀ ਸੇਵਾ 'ਚ ਹਾਜ਼ਰ ਰਹਾਂਗੇ- ਮਕਸੂਦੜਾ

ਦੋਰਾਹਾ, 5 ਮਾਰਚ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ)-ਦੋਰਾਹਾ ਨਗਰ ਕੌਂਸਲ ਦੀਆਂ 14 ਫ਼ਰਵਰੀ ਨੂੰ ਹੋਈਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ 'ਤੇ ਵਾਰਡ ਨੰ: 9 'ਚ ਚੋਣ ਲੜ ਚੁੱਕੇ ਉਮੀਦਵਾਰ ਸਿਮਰਪਾਲ ਕੌਰ ਪਤਨੀ ਜਨਰਲ ਸਕੱਤਰ ਐੱਸ. ਸੀ. ਵਿੰਗ ਦੋਰਾਹਾ ਇੰਜੀਨੀਅਰ ...

ਪੂਰੀ ਖ਼ਬਰ »

ਔਰਤ ਦਿਵਸ ਮਨਾਉਣ ਸਬੰਧੀ ਔਰਤਾਂ ਵਲੋਂ ਮੀਟਿੰਗਾਂ

ਮਲੌਦ, 5 ਮਾਰਚ (ਕੁਲਵਿੰਦਰ ਸਿੰਘ ਨਿਜ਼ਾਮਪੁਰ)-8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ 'ਤੇ ਟਿਕਰੀ ਬਾਰਡਰ ਦਿੱਲੀ ਵਿਖੇ ਹੋ ਰਹੇ ਪ੍ਰੋਗਰਾਮ ਸਬੰਧੀ ਪਿੰਡ ਕੂਹਲੀ ਕਲਾਂ ਵਿਖੇ ਮੀਟਿੰਗ ਕੀਤੀ ਗਈ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਸਿਵਲ ਹਸਪਤਾਲ ਖੰਨਾ 'ਚ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ | ਉਨ੍ਹਾਂ ਨੇ ਲੋਕਾਂ ਨੂੰ ਵੀ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਅਫ਼ਵਾਹਾਂ ਤੋਂ ਬਚੋ ਤੇ ਆਪਣੇ ...

ਪੂਰੀ ਖ਼ਬਰ »

ਤੇਜਿੰਦਰ ਸ਼ਰਮਾ ਨੇ ਏ. ਐੱਸ. ਕਾਲਜ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਖੰਨਾ, 5 ਮਾਰਚ (ਹਰਜਿੰਦਰ ਸਿੰਘ ਲਾਲ)-ਅੱਜ ਏ. ਐੱਸ. ਹਾਈ ਸਕੂਲ ਖੰਨਾ ਟਰੱਸਟ ਤੇ ਮੈਨੇਜਮੈਂਟ ਸੁਸਾਇਟੀ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਟਰੱਸਟ ਦੇ ਨਵੇਂ ਬਣੇ ਜੁਆਇੰਟ ਸੈਕਟਰੀ ਅਤੇ ਏ. ਐੱਸ. ਕਾਲਜ ਖੰਨਾ ਦੇ ਸਕੱਤਰ ਤੇਜਿੰਦਰ ਸ਼ਰਮਾ ਨੇ ਆਪਣਾ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਵਲੋਂ ਨਵੇ ਸੈਸ਼ਨ ਦੀ ਆਰੰਭਤਾ ਮੌਕੇ ਧਾਰਮਿਕ ਸਮਾਗਮ

ਬੀਜਾ, 5 ਮਾਰਚ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ, ਬੀਜਾ ਵਿਖੇ ਨਵੇ ਸੈਸ਼ਨ ਦੀ ਆਰੰਭਤਾ ਦੇ ਸਬੰਧ 'ਚ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਬਾਬਾ ਸਾਹਿਬ ਸਿੰਘ ਬੇਦੀ ਦੀ ਯਾਦ 'ਚ ਜੋੜ ਮੇਲਾ ਸ਼ੁਰੂ

ਬਾਬਾ ਸਾਹਿਬ ਸਿੰਘ ਬੇਦੀ ਜਿੰਦੀ ਪਾਇਲ, 5 ਮਾਰਚ (ਰਾਜਿੰਦਰ ਸਿੰਘ)-ਮਹਾਰਾਜਾ ਰਣਜੀਤ ਸਿੰਘ ਨੂੰ ਰਾਜ ਤਿਲਕ ਦੇਣ ਵਾਲੇ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗਿਆਰ੍ਹਵੀਂ ਸੰਤਾਨ ਬਾਬਾ ਸਾਹਿਬ ਸਿੰਘ ਬੇਦੀ ਜੀ ਦੀ ਯਾਦ ਵਿਚ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਮੰਜੀ ...

ਪੂਰੀ ਖ਼ਬਰ »

ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਦਾਨੀ ਸੱਜਣਾਂ ਦਾ ਸਨਮਾਨ

ਮਲੌਦ, 5 ਮਾਰਚ (ਨਿਜ਼ਾਮਪੁਰ)-ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਵਿਖੇ ਨਵੇਂ ਦਰਬਾਰ ਸਾਹਿਬ ਦੀ ਚੱਲ ਰਹੀ ਕਾਰ ਸੇਵਾ 'ਚ ਆਪਣਾ ਯੋਗਦਾਨ ਪਾਉਣ ਵਾਲੇ ਜਗਜੀਤ ਸਿੰਘ ਬਿੱਟੂ ਪੁੱਤਰ ਸਵ: ਸੱਜਣ ਸਿੰਘ ਨਿਜ਼ਾਮਪੁਰ ਨੇ 1 ਲੱਖ 10 ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX