ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552

ਰੂਪਨਗਰ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਰੇਲਵੇ ਸਟੇਸ਼ਨ ਮੂਹਰੇ ਮੈਡੀਕਲ ਲੈਬ ਆਰੰਭ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੱਜ ਰੂਪਨਗਰ ਦੇ ਰੇਲਵੇ ਸਟੇਸ਼ਨ ਮੂਹਰੇ ਰੈੱਡ ਕਰਾਸ ਦੀ 'ਆਪਣੀ ਰਸੋਈ ਨੇੜੇ' ਇੱਕ ਮੈਡੀਕਲ ਲੈਬਾਰਟਰੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਸ੍ਰੀਮਤੀ ਸੋਨਾਲੀ ਗੀਰੀ, ਆਈ. ਏ. ਐੱਸ. ਡਿਪਟੀ ਕਮਿਸ਼ਨਰ ਰੂਪਨਗਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ. ਸਿੰਘ ਉਬਰਾਏ ਨੇ ਕੀਤਾ ਇਸ ਮੌਕੇ ਡਾਇਰੈਕਟਰ ਹੈਲਥ ਡਾ. ਦਲਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਜੇ. ਕੇ. ਜੱਗੀ, ਇੰਦਰਪਾਲ ਸਿੰਘ ਏ. ਡੀ. ਸੀ, ਰੈੱਡ ਕਰਾਸ ਸੁਸਾਇਟੀ ਦੇ ਸੈਕਟਰੀ ਗੁਰਸੋਹਨ ਸਿੰਘ ਵੀ ਮੌਜੂਦ ਸਨ | ਇਸ ਲੈਬ ਵਿਚ ਹਰ ਤਰ੍ਹਾਂ ਦੇ ਮਨੁੱਖੀ ਸਰੀਰਕ ਟੈੱਸਟ ਬਾਜ਼ਾਰ ਨਾਲੋਂ 10 ਫ਼ੀਸਦੀ ਰੇਟਾਂ 'ਤੇ ਕੀਤੇ ਜਾਣਗੇ | ਈ. ਸੀ. ਜੀ. ਸਿਰਫ਼ 20 ਰੁਪਏ ਵਿਚ ਹੋਵੇਗੀ, ਖ਼ੂਨ ਟੈੱਸਟ 10 ਰੁਪਏ ਵਿਚ, ਕੈਲਸ਼ੀਅਮ ਦਾ ਟੈੱਸਟ 20 ਰੁਪਏ ਆਦਿ ਹੋਰ ਵੀ ਸਾਰੇ ਟੈੱਸਟ ਸਸਤੇ ਰੇਟਾਂ ਵਿਚ ਹੋਣਗੇ | ਡਾ. ਉਬਰਾਏ ਨੇ ਦੱਸਿਆ ਕਿ ਜਿਨ੍ਹਾਂ ਟੈੱਸਟਾਂ ਦੇ ਸੈਂਪਲ ਦਿੱਲੀ ਜਾ ਮੁੰਬਈ ਭੇਜੇ ਜਾਂਦੇ ਹਨ ਉਨ੍ਹਾਂ ਟੈੱਸਟ ਮਾਰਕੀਟ ਨਾਲੋਂ 30 ਫ਼ੀਸਦੀ 'ਤੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਇੱਕ ਹੋਰ ਲੈਬ ਪੁਲਿਸ ਲਾਈਨ ਵਿਚ ਵੀ ਜਲਦੀ ਖੋਲੀ ਜਾਵੇਗੀ ਤੇ ਪੰਜਾਬ ਵਿਚ ਹੁਣ ਤੱਕ 192 ਡਾਇਲਸਿਸ ਸੈਂਟਰ ਚੱਲ ਰਹੇ ਹਨ ਜਿਸ ਵਿਚ ਲੱਖਾਂ ਲੋਕ ਫ਼ਾਇਦਾ ਲੈ ਰਹੇ ਹਨ ਜਿਨ੍ਹਾਂ ਨੂੰ ਡਾਇਲਸਿਸ ਕਿੱਟਾਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ | ਹੁਣ ਤੱਕ 36 ਲੈਬ ਪੰਜਾਬ ਵਿਚ ਖੋਲੀਆਂ ਗਈਆਂ ਹਨ ਅਤੇ 50 ਲੈਬ ਹੋਰ ਖੋਲ੍ਹਣ ਦਾ ਟੀਚਾ ਹੈ | ਇਸ ਤੋਂ ਬਾਅਦ ਲੈਬਾ ਦੇ ਨਾਲ ਮੈਡੀਕਲ ਸਟੋਰ ਵੀ ਖੋਲੇ ਜਾਣਗੇ | ਡਾ. ਐੱਸ. ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਇਸ ਲੈਬ ਵਿਚ ਬਹੁਤ ਗ਼ਰੀਬ ਲੋਕਾਂ ਦੇ ਟੈੱਸਟ ਮੁਫ਼ਤ ਕੀਤੇ ਜਾਣਗੇ | ਅੱਜ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਅੰਬੂਜਾ ਮਨੋਵਿਕਾਸ ਕੇਂਦਰ ਦੇ 20 ਬੱਚੇ ਗੋਦ ਲਏ ਗਏ ਤੇ ਉਨ੍ਹਾਂ ਨੂੰ ਤਿੰਨ ਲੱਖ ਚਾਲੀ ਹਜ਼ਾਰ ਰੁਪਏ ਸਾਲਾਨਾ ਵਜ਼ੀਫ਼ਾ ਵੀ ਦਿੱਤਾ ਗਿਆ ਹੈ | ਰੋਪੜ ਜ਼ਿਲੇ੍ਹ ਵਿਚ ਇੱਕ ਲੈਬ ਨੰਗਲ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਵਿਖੇ 7 ਮਾਰਚ 2021 ਨੂੰ ਖੁੱਲਣ ਜਾ ਰਹੀ ਹੈ | ਇਸ ਤੋਂ ਇਲਾਵਾ ਪਿੰਡ ਰੱਤੇਵਾਲ ਬਾਬਾ ਭੂਰੀ ਵਾਲਿਆਂ ਦੇ ਆਸ਼ਰਮ ਵਿਚ ਵੀ ਅੱਜ ਮੈਡੀਕਲ ਲੈਬਾਰਟਰੀ ਖੋਲੀ ਗਈ ਹੈ | ਇਸ ਮੌਕੇ 'ਤੇ ਰੈੱਡ ਕਰਾਸ ਸੋਸਾਇਟੀ ਦੇ ਮੈਂਬਰ ਐਡਵੋਕੇਟ ਡੀ. ਐੱਸ. ਦਿਓਲ, ਹਰਿੰਦਰ ਸੈਣੀ, ਗਗਨਦੀਪ ਕੌਰ, ਸੁਖਦੇਵ ਸ਼ਰਮਾ, ਅਸ਼ਵਨੀ ਖੰਨਾ, ਮਦਨ ਮੋਹਨ ਗੁਪਤਾ, ਮਨਮੋਹਨ ਕਾਲੀਆ, ਇੰਦਰਜੀਤ ਸਿੰਘ, ਬਲਰਾਮ ਸ਼ਰਮਾ, ਮੈਡਮ ਅਦਰਸ਼ ਸ਼ਰਮਾ, ਦਵਿੰਦਰ ਸਿੰਘ ਜਟਾਣਾ, ਗੋਤਮ ਸ਼ਰਮਾ, ਕਿ੍ਸ਼ਨਾ ਸ਼ਰਮਾ, ਹੰਸਾਂ ਕਿਰਨ, ਸਕਿਨਾ ਐਰੀ ਆਦਿ ਮੌਜੂਦ ਸਨ |

ਪ੍ਰਵਾਸੀ ਮਜ਼ਦੂਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਕਦੀ ਤੇ ਕੀਮਤੀ ਮੋਬਾਈਲ ਖੋਹ ਕੇ ਹੋਏ ਫ਼ਰਾਰ

ਘਨੌਲੀ, 6 ਮਾਰਚ (ਜਸਵੀਰ ਸਿੰਘ ਸੈਣੀ)-ਨਸ਼ੇੜੀਆਂ ਦੀ ਭਰਮਾਰ ਵਧਣ ਦੇ ਕਾਰਨ ਲੁੱਟ ਖੋਹਾਂ ਦੀਆਂ ਵਾਰਦਾਤਾਂ ਅੱਜਕੱਲ੍ਹ ਆਮ ਹੀ ਵੇਖਣ ਨੂੰ ਮਿਲਦੀਆਂ ਹਨ | ਇਸ ਤਰ੍ਹਾਂ ਦੀ ਤਾਜ਼ੀ ਘਟਨਾ ਘਨੌਲੀ ਵਿਖੇ ਵਾਪਰੀ ਕਿ ਅੱਜ ਦਿਨ ਦਿਹਾੜੇ ਸਵੇਰੇ 10 ਵਜੇ ਪ੍ਰਵਾਸੀ ਮਜ਼ਦੂਰ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਬਾਣਗੜ੍ਹ ਨੂਰਪੁਰ ਬੇਦੀ ਵਿਖੇ ਗੁਰਮਤਿ ਸਮਾਗਮ ਅੱਜ

ਨੂਰਪੁਰ ਬੇਦੀ, 6 ਮਾਰਚ (ਹਰਦੀਪ ਸਿੰਘ ਢੀਂਡਸਾ)-ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਭਾਈ ਹਰਪ੍ਰੀਤ ਸਿੰਘ ਜੀ ਵਲੋਂ ਹੋਏ ਆਦੇਸ਼ ਅਨੁਸਾਰ ਸ਼ੋ੍ਰਮਣੀ ਕਮੇਟੀ ਵੱਲੋਂ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ 100 ਸਾਲਾ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ...

ਪੂਰੀ ਖ਼ਬਰ »

ਦੁਕਾਨ ਦਾ ਤਾਲਾ ਤੋੜ ਕੇ ਨਕਦੀ ਚੋਰੀ

ਮੋਰਿੰਡਾ, 6 ਮਾਰਚ (ਪਿ੍ਤਪਾਲ ਸਿੰਘ)-ਮੋਰਿੰਡਾ ਬੱਸ ਸਟੈਂਡ ਨਜ਼ਦੀਕ ਦਿੱਲੀ ਕਰਿਆਨਾ ਸਟੋਰ ਵਿਖੇ ਚੋਰਾਂ ਵੱਲੋਂ ਦੁਕਾਨ ਦਾ ਜਿੰਦਰਾ ਤੋੜ ਕੇ ਨਕਦੀ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਗਿਆ | ਇਸ ਸਬੰਧੀ ਵਿਜੇ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਾਸੀ ਮੋਰਿੰਡਾ ਨੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਘਨੌਲੀ, 6 ਮਾਰਚ (ਜਸਵੀਰ ਸਿੰਘ ਸੈਣੀ)-ਇਲਾਕਾ ਸੰਘਰਸ਼ ਕਮੇਟੀ ਪਤਵੰਤੇ ਤੇ ਰਾਹਗੀਰਾਂ ਵਲੋਂ ਦਸਵੇਂ ਪਾਤਸ਼ਾਹ ਦੇ ਨਾਂ ਤੇ ਬਣੇ ਮਾਰਗ ਗੁਰੂ ਗੋਬਿੰਦ ਸਿੰਘ ਮਾਰਗ ਦੀ ਖਸਤਾ ਹਾਲਤ ਨੰੂ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਰੋਸ ...

ਪੂਰੀ ਖ਼ਬਰ »

ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਅਨੰਦਪੁਰ ਸਾਹਿਬ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ-ਰਾਣਾ ਕੇ. ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਨਿੱਕੂਵਾਲ) ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਧਰਤੀ ਸ੍ਰੀ ਅਨੰਦਪੁਰ ਸਾਹਿਬ ਦਾ ਸਰਬ ਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਹਲਕੇ ਦੇ ਰਹਿੰਦੇ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇੱਕ ਦੀ ਮੌਤ

ਢੇਰ, 6 ਮਾਰਚ (ਸ਼ਿਵ ਕੁਮਾਰ ਕਾਲੀਆ)-ਕੱਲ੍ਹ ਰਾਤ ਢੇਰ ਨਜ਼ਦੀਕ ਬਹੇੜਾ ਮੋੜ ਪਾਸ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਇੱਕ ਦੀ ਮੌਤ ਹੋ ਗਈ | ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ (33) ਪਿੰਡ ਰੋਡਜੰਮਨ (ਹਿ. ਪ੍ਰਦੇਸ਼) ਆਪਣੇ ਵਾਹਨ 'ਤੇ ਸਵਾਰ ਆਪਣੇ ਘਰ ਜਾ ...

ਪੂਰੀ ਖ਼ਬਰ »

ਸਿੱਧੀ ਅਦਾਇਗੀ ਦਾ ਫ਼ੈਸਲਾ ਵਾਪਸ ਨਾ ਲੈਣ ਦੀ ਸੂਰਤ ਵਿਚ 1 ਅਪ੍ਰੈਲ ਤੋਂ ਮੰਡੀਆਂ ਹੋਣਗੀਆਂ ਬੰਦ-ਪ੍ਰਧਾਨ ਮਾਂਗਟ

ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋ: ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮੇਜਰ ਸਿੰਘ ਮਾਂਗਟ ਨੇ ਅੱਜ ਇੱਥੇ ਕੇਂਦਰ ਸਰਕਾਰ ਨੂੰ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ ਕਿ ਉਹ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਦੌਰਾਨ ਸਿੱਧੀ ਅਦਾਇਗੀ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 6 ਮਾਰਚ (ਕੰਗ)-ਪੰਜਾਬ ਨੰਬਰਦਾਰਾ ਯੂਨੀਅਨ ਮੋਰਿੰਡਾ ਵਲੋਂ ਪਿ੍ਥੀਪਾਲ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ | ਇਕੱਤਰਤਾ ਦੌਰਾਨ ਪੰਜਾਬ ਸਰਕਾਰ ਤੋਂ ਨੰਬਰਦਾਰਾਂ ਦਾ ਮਾਣਭੱਤਾ 5 ਹਜ਼ਾਰ ਰੁਪਏ ਮਹੀਨਾ ਕਰਨ ਦੀ ਮੰਗ ਕੀਤੀ | ਇਸ ਸਬੰਧੀ ਨੰਬਰਦਾਰਾ ...

ਪੂਰੀ ਖ਼ਬਰ »

ਭਾਰਤ ਸਰਕਾਰ ਵਲੋਂ ਕਰਵਾਏ ਸਮਾਗਮ ਵਿਚ ਕੁਲਗਰਾਂ ਸਕੂਲ ਦੀਆਂ ਵਿਦਿਆਰਥਣਾਂ ਨੇ ਲਿਆ ਹਿੱਸਾ

ਸੁਖਸਾਲ, 6 ਮਾਰਚ (ਧਰਮ ਪਾਲ)-ਮਨਿਸਟਰੀ ਆਫ਼ ਇਲੈਕਟ੍ਰੋਨਿਕਸ ਅਤੇ ਇਨਫਰਮੇਸ਼ਨ ਟੈਕਨੌਲੋਜੀ (ਆਈ. ਟੀ) ਦੇ ਤਹਿਤ ਭਾਰਤ ਸਰਕਾਰ ਦੁਆਰਾ ਰਿਸਪੌਂਸੀਬਲ ਏ.ਆਈ. ਫ਼ਾਰ ਯੂਥ ਸਰਕਾਰੀ ਸਕੂਲਾਂ ਵਾਸਤੇ ਕਰਵਾਏ ਪ੍ਰੋਗਰਾਮ ਵਿਚ ਸਰਕਾਰੀ ਹਾਈ ਸਕੂਲ ਕੁਲਗਰਾਂ ਦੀਆਂ ਦੋ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਐੱਸ. ਸੀ. ਵਿੰਗ ਦੇ ਹੁਸਨ ਚੰਦ ਮਠਾਣ ਤੇ ਡਾ: ਬਲਵੀਰ ਸਿੰਘ ਨੂੰ ਜਥੇਬੰਦਕ ਸਕੱਤਰ ਬਣਾਉਣ ਦਾ ਭਰਵਾਂ ਸਵਾਗਤ

ਨੂਰਪੁਰ ਬੇਦੀ, 6 ਮਾਰਚ (ਵਿੰਦਰਪਾਲ ਝਾਂਡੀਆਂ)-ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਣੀਕੇ ਵਲੋਂ ਕੀਤੇ ਐੱਸ. ਸੀ. ਵਿੰਗ ਦੇ ਜਥੇਬੰਦਕ ਢਾਂਚੇ ਦੇ ਵਿਸਥਾਰ 'ਚ ਨੂਰਪੁਰ ਬੇਦੀ ਇਲਾਕੇ ਦੇ ਪਾਰਟੀ ਪ੍ਰਤੀ ਇਮਾਨਦਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਯਾਦਗਾਰੀ ਸਮਾਗਮ

ਨੰਗਲ, 6 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)-ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਦੀ ਪ੍ਰੇਰਨਾ ਨਾਲ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਲੋਂ ਪਿੰਡ ਬਰਮਲਾ (ਤਲਵਾੜਾ) 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਇੱਕ ਯਾਦਗਾਰੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਸੀਨੀ: ਸਹਾਇਕ ਬਲਦੇਵ ਸਿੰਘ ਨੂੰ ਸੇਵਾਮੁਕਤੀ 'ਤੇ ਵਿਦਾਇਗੀ ਪਾਰਟੀ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਸਿੰਜਾਈ ਵਿਭਾਗ 'ਚ ਵੱਖ-ਵੱਖ ਅਹੁਦਿਆਂ 'ਤੇ 38 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਬਾਅਦ ਸੇਵਾਮੁਕਤ ਹੋਏ ਸੀਨੀਅਰ ਸਹਾਇਕ ਬਲਦੇਵ ਸਿੰਘ ਘਨੌਲਾ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਸਾਲ 1963 'ਚ ਜਨਮੇ ਬਲਦੇਵ ਸਿੰਘ ਨੇ 31 ਅਗਸਤ 1982 ...

ਪੂਰੀ ਖ਼ਬਰ »

ਰਾਣਾ ਕੇ.ਪੀ. ਸਿੰਘ ਵਲੋਂ ਵਾਰਡ ਨੰਬਰ ਪੰਜ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ.ਐਸ.ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਵਾਰਡ ਨੰਬਰ 5 ਤੋਂ ਚੋਣ ਲੜੇ ਉਮੀਦਵਾਰ ਨੀਰੂ ਪਤਨੀ ਪਵਨ ਕੁਮਾਰ ਦੇ ਘਰ ਪਹੁੰਚ ਕੇ ਕਿਹਾ ਕਿ ਇੱਥੋਂ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਹੋਈ ਭਰਵੀਂ ਮੀਟਿੰਗ

ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬੱਲਗਣ ਹੋਟਲ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਡਾ: ਚਰਨਜੀਤ ਸਿੰਘ ਅਤੇ ਸਵਰਨ ਸਿੰਘ ਸੈਂਪਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਵਾਰਡ ਨੰ: 21 'ਚ ਸ੍ਰੀ ਰਵਿਦਾਸ ਧਰਮਸ਼ਾਲਾ ਵਿਚ ਭੇਟ ਕੀਤੇ ਸਿਹਤ ਬੀਮਾ ਕਾਰਡ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਸ੍ਰੀ ਰਵਿਦਾਸ ਧਰਮਸ਼ਾਲਾ ਵਿਖੇ ਵਾਰਡ ਨੰਬਰ 21 ਦੇ ਕੌਂਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਦੀ ਅਗਵਾਈ ਹੇਠ 150 ਲਾਭ ਪਾਤਰੀਆਂ ਨੂੰ ਅਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਬੀਮਾ ਕਾਰਡ ਵੰਡੇ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਅਕਬਰਪੁਰ ਵਿਖੇ ਗੁਰਮਤਿ ਸਮਾਗਮ ਕਰਵਾਇਆ

ਪੁਰਖਾਲੀ, 6 ਮਾਰਚ (ਅੰਮਿ੍ਤਪਾਲ ਸਿੰਘ ਬੰਟੀ)-ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਅਕਬਰਪੁਰ ਵਿਖੇ ਕਰਵਾਇਆ ਗਿਆ | ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਮਹਿਲਾ ਪੰਚਾਂ-ਸਰਪੰਚਾਂ ਦਾ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਲੱਗਾ

ਨੂਰਪੁਰ ਬੇਦੀ, 6 ਮਾਰਚ (ਹਰਦੀਪ ਸਿੰਘ ਢੀਂਡਸਾ)-ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਦੀ ਭੂਮਿਕਾ ਨੂੰ ਲੈ ਕੇ ਅੱਜ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਲਗਾਇਆ ਗਿਆ | ਜਿਸ ਵਿਚ ਇਲਾਕੇ ਦੀਆਂ ਵੱਖ-ਵੱਖ ਪੰਚਾਇਤਾਂ ਦੀਆਂ ਔਰਤ ਪੰਚਾਂ ਸਰਪੰਚਾਂ ਨੇ ਭਾਗ ਲਿਆ | ਪੰਚਾਇਤ ...

ਪੂਰੀ ਖ਼ਬਰ »

6 ਕਿਸਾਨ ਜਥੇਬੰਦੀਆਂ ਵਲੋਂ 8 ਨੂੰ ਮਹਿਲਾ ਦਿਵਸ ਮਨਾਉਣ ਦੇ ਪ੍ਰਬੰਧ ਮੁਕੰਮਲ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਜੋ ਮਹਿਲਾ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ, ਜ਼ਿਲ੍ਹਾ ਰੋਪੜ ਦੀਆਂ 6 ਕਿਸਾਨ ਜਥੇਬੰਦੀਆਂ ਵਲੋਂ ਇਸ ਦੀਆਂ ਤਿਆਰੀਆਂ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਚ ਮੁਕੰਮਲ ਕਰ ਲਈਆਂ ਗਈਆਂ ਹਨ | ਮਹਿਲਾ ...

ਪੂਰੀ ਖ਼ਬਰ »

ਨਵੇਂ ਰਜਿਸਟਰਡ ਵੋਟਰਾਂ ਦੇ ਈ. ਐਪਿਕ ਕਾਰਡ ਡਾਊਨਲੋਡ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਇਆ

ਨੂਰਪੁਰ ਬੇਦੀ, 6 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ 1-1-2021 ਦੌਰਾਨ ਨਵੇਂ ਰਜਿਸਟਰ ਕੀਤੇ ਵੋਟਰਾਂ ਦੇ ਈ. ਐਪਿਕ ਕਾਰਡ ਡਾਊਨਲੋਡ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ | ਜਿਸ ਤਹਿਤ 50 ਰੂਪਨਗਰ ਵਿਧਾਨ ਸਭਾ ਚੋਣ ...

ਪੂਰੀ ਖ਼ਬਰ »

ਸਪੀਕਰ ਰਾਣਾ ਨੇ ਭੁੱਲਰ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਜੇ. ਐਸ. ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਵਲੋਂ ਪਿੰਡ ਲੋਧੀਪੁਰ ਦੇ ਸਾਬਕਾ ਸਰਪੰਚ, ਨਾਮੀ ਐਂਕਰ ਤੇ ਚੀਫ਼ ਖ਼ਾਲਸਾ ਦੀਵਾਨ ਦੀਆਂ ਵਿੱਦਿਅਕ ਸੰਸਥਾਵਾਂ ਦੇ ਡਾਇਰੈਕਟਰ ਗੁਰਮਿੰਦਰ ਸਿੰਘ ਭੁੱਲਰ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੀਟਿੰਗ, ਪੰਚਾਇਤੀ ਜ਼ਮੀਨਾਂ ਨੂੰ ਜਬਰੀ ਵੇਚਣ ਦਾ ਕੀਤਾ ਵਿਰੋਧ

ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੰਦੋਆ 'ਚ ਵੱਖ-ਵੱਖ ਜਥੇਬੰਦੀਆਂ ਨੇ ਮਨਾਇਆ ਕਾਲਾ ਦਿਵਸ

ਨੂਰਪੁਰ ਬੇਦੀ, 6 ਮਾਰਚ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਕੇਂਦਰ ਵਲੋਂ ਜਾਰੀ ਕੀਤੇ ਗਏ ਕਿਸਾਨ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਅੱਜ ਕਿਸਾਨੀ ਸੰਘਰਸ਼ ਦੇ 100 ਦਿਨ ਪੂਰੇ ਹੋਣ 'ਤੇ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਜਿੱਥੇ ਦਿੱਲੀ 'ਚ ਕੇ. ਐੱਮ. ਪੀ ...

ਪੂਰੀ ਖ਼ਬਰ »

ਮੋਰਿੰਡਾ ਰੇਲਵੇ ਅੰਡਰਬਿ੍ਜ ਦਾ ਕੰਮ ਧੀਮੀ ਰਫ਼ਤਾਰ ਕਾਰਨ ਲੋਕ ਪੇ੍ਰਸ਼ਾਨ

ਮੋਰਿੰਡਾ 6 ਮਾਰਚ (ਪਿ੍ਤਪਾਲ ਸਿੰਘ)-ਮੋਰਿੰਡਾ ਸ਼ਹਿਰ ਵਿਚ ਰੇਲਵੇ ਫਾਟਕਾਂ ਦੇ ਵਾਰ-ਵਾਰ ਬੰਦ ਹੋਣ ਕਾਰਨ ਰਾਹਗੀਰਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਯਤਨਾਂ ...

ਪੂਰੀ ਖ਼ਬਰ »

ਬਾਬਾ ਗਾਜੀਦਾਸ ਕਲੱਬ ਵਲੋਂ ਸਿੰਘੂ ਬਾਰਡਰ ਦੇ ਲੰਗਰਾਂ 'ਚ 20 ਕੁਇੰਟਲ ਚੀਨੀ ਤੇ ਸਵਾ ਕੁਇੰਟਲ ਚਾਹਪੱਤੀ ਦੀ ਸੇਵਾ

ਰੂਪਨਗਰ, 6 ਮਾਰਚ (ਸਤਨਾਮ ਸਿੰਘ ਸੱਤੀ)-ਤਿੰਨ ਖੇਤੀ ਬਿੱਲਾਂ ਦੇ ਵਿਰੋਧ 'ਚ ਅਰੰਭੇ ਗਏ ਇਤਿਹਾਸਿਕ ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ 'ਚ ਬਾਬਾ ਗਾਜੀਦਾਸ ਕਲੱਬ ਦਾ ਵਿਸ਼ੇਸ਼ ਸਥਾਨ ਹੈ | ਜੋ ਕਿਸਾਨੀ ਸੰਘਰਸ਼ 'ਚ ਯੋਗਦਾਨ ਪਾਉਣ ਲਈ ਲਗਾਤਾਰ ਸਰਗਰਮ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਬਜ਼ੁਰਗਾਂ ਦੇ ਟੀਕਾਕਰਨ ਦੀ ਸ਼ੁਰੂਆਤ

ਭਰਤਗੜ੍ਹ, 6 ਮਾਰਚ (ਜਸਬੀਰ ਸਿੰਘ ਬਾਵਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਸਬੰਧੀ ਪਹਿਲੇ ਗੇੜ ਤਹਿਤ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਦਵਿੰਦਰ ਸਮਰਾ ਦੀ ਅਗਵਾਈ 'ਚ ਭਰਤਗੜ੍ਹ ਦੇ ...

ਪੂਰੀ ਖ਼ਬਰ »

ਪਿੰਡ ਮੁੰਡੀਆਂ ਵਿਖੇ ਦੋ ਟਰਾਂਸਫ਼ਾਰਮਰਾਂ ਦੀ ਸ਼ਰਾਰਤੀ ਅਨਸਰਾਂ ਵਲੋਂ ਭੰਨਤੋੜ, ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 6 ਮਾਰਚ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਮੁੰਡੀਆਂ ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਖੇਤਾਂ ਵਿਚ ਬਿਜਲੀ ਦੇ ਟਰਾਂਸਫ਼ਾਰਮਰਾਂ ਦੀ ਭੰਨਤੋੜ ਕਰਕੇ ਵਿਚਲਾ ਸਮਾਨ ਖਿੰਡਾ ਦਿੱਤਾ,ਖੇਤ ਮਾਲਕਾਂ ਵੱਲੋਂ ਇਸ ਸਬੰਧੀ ਪੁਲਿਸ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX