ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552

ਪੰਜਾਬ / ਜਨਰਲ

ਡੀ.ਡੀ. ਪੰਜਾਬੀ ਦੇ 'ਦੇਸ ਪੰਜਾਬ' ਪ੍ਰੋਗਰਾਮ ਵਿਚ ਡਾ: ਹਮਦਰਦ ਦੇ ਗਾਏ ਗੀਤ ਅੱਜ ਪ੍ਰਸਾਰਿਤ ਹੋਣਗੇ

ਜਲੰਧਰ, 6 ਮਾਰਚ (ਅਜੀਤ ਬਿਊਰੋ)-ਦੂਰਦਰਸ਼ਨ ਕੇਂਦਰ ਜਲੰਧਰ ਵਲੋਂ ਆਪਣੇ ਡੀ.ਡੀ. ਪੰਜਾਬੀ ਚੈਨਲ ਉੱਤੇ 7 ਮਾਰਚ, 2021 ਦਿਨ ਐਤਵਾਰ ਨੂੰ ਸ਼ਾਮ ਪੌਣੇ 7 ਵਜੇ 'ਦੇਸ ਪੰਜਾਬ' ਪ੍ਰੋਗਰਾਮ ਵਿਚ ਡਾਕਟਰ ਬਰਜਿੰਦਰ ਸਿੰਘ ਹਮਦਰਦ ਵਲੋਂ ਗਾਏ ਗੀਤ ਪ੍ਰਸਾਰਿਤ ਕੀਤੇ ਜਾਣਗੇ | ਪੰਜਾਬ ਦੇ ਸੱਭਿਆਚਾਰ ਅਤੇ ਜਨ-ਜੀਵਨ ਨੂੰ ਸ਼ਬਦਾਂ ਰਾਹੀਂ ਪ੍ਰਗਟ ਕਰਦੇ ਫ਼ਿਰੋਜ਼ ਦੀਨ ਸ਼ਰਫ਼ ਵਲੋਂ ਲਿਖੇ ਗਏ ਇਹ ਗੀਤ ਹਰ ਪੰਜਾਬੀ ਦੀ ਜ਼ੁਬਾਨ ਉੱਤੇ ਰਹੇ ਹਨ | ਇਹ ਗੀਤ ਹਨ 'ਮੈਂ ਪੰਜਾਬੀ' ਅਤੇ 'ਸੋਹਣੇ ਦੇਸਾਂ ਵਿਚੋਂ ਸੋਹਣਾ ਦੇਸ ਪੰਜਾਬ ਨੀ ਸਈਓ |' ਇਹ 'ਦੇਸ ਪੰਜਾਬ' ਪ੍ਰੋਗਰਾਮ ਹਰ ਐਤਵਾਰ ਸ਼ਾਮ ਨੂੰ ਪੌਣੇ 7 ਵਜੇ ਪ੍ਰਸਾਰਿਤ ਹੋਇਆ ਕਰੇਗਾ, ਜਿਸ ਵਿਚ ਡਾ. ਬਰਜਿੰਦਰ ਸਿੰਘ ਹਮਦਰਦ ਦੀ ਆਵਾਜ਼ ਵਿਚ ਪੰਜਾਬ ਦੇ ਵਿਰਸੇ, ਇਸ ਦੇ ਸੁਹੱਪਣ ਅਤੇ ਇਸ ਦੇ ਗੌਰਵ ਨੂੰ ਆਵਾਜ਼ ਦਿੰਦੇ ਗੀਤ ਪ੍ਰਸਾਰਿਤ ਹੋਇਆ ਕਰਨਗੇ | ਇਨ੍ਹਾਂ ਦਾ ਪ੍ਰਸਾਰਣ ਸਮਾਂ ਸ਼ਾਮ 6.45 ਵਜੇ ਹੋਇਆ ਕਰੇਗਾ | ਹਮਦਰਦ ਪ੍ਰੋਡਕਸ਼ਨ ਦੀ ਇਸ ਦਿਲਕਸ਼ ਪੇਸ਼ਕਸ਼ 'ਚ ਸੰਗੀਤ ਦਿੱਤਾ ਹੈ ਉੱਘੇ ਸੰਗੀਤਕਾਰ ਗੁਰਦੀਪ ਸਿੰਘ ਨੇ |

ਅੰਦੋਲਨ ਤੋਂ ਪਰਤੇ 2 ਕਿਸਾਨਾਂ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 6 ਮਾਰਚ (ਸੱਗੂ, ਧਾਲੀਵਾਲ, ਭੁੱਲਰ)-ਟਿਕਰੀ ਬਾਰਡਰ ਤੋਂ ਪਰਤੇ ਪਿੰਡ ਗੰਢੂਆ ਦੇ ਕਿਸਾਨ ਜਨਕ ਸਿੰਘ (70) ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਮਿ੍ਤਕ ਕਿਸਾਨ ਦੇ ਬੇਟੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਜਨਕ ਸਿੰਘ ਪੁੱਤਰ ...

ਪੂਰੀ ਖ਼ਬਰ »

ਮੁੱਖ ਸਕੱਤਰ ਵਲੋਂ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਨਜਿੱਠਣ ਸਬੰਧੀ ਤਿਆਰੀਆਂ ਦਾ ਜਾਇਜ਼ਾ

ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)-ਪੰਜਾਬ 'ਚ ਕੋਰੋਨਾ ਮਹਾਂਮਾਰੀ ਦੇ ਮੁੜ ਉਭਾਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਅਤੇ ਹੋਰ ਫੈਲਾਅ ਨੂੰ ਰੋਕਣ ਲਈ ਅੱਜ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਅੰਤਰਰਾਜੀ ਜਿਸਮ ਫਿਰੋਸ਼ੀ ਦੇ ਗਰੋਹ ਦਾ ਪਰਦਾਫਾਸ਼

ਮੁੱਖ ਸਰਗਨਾ ਸਮੇਤ 10 ਲੜਕੀਆਂ ਤੇ ਤਿੰਨ ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਅੰਤਰਰਾਜੀ ਜਿਸਮ ਫਿਰੋਸ਼ੀ ਦੇ ਗਰੋਹ ਦਾ ਪਰਦਾਫਾਸ਼ ਕਰਦਿਆਂ ਮੁੱਖ ਸਰਗਨਾ ਸਮੇਤ 14 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ 'ਚ ਦੱਸ ਲੜਕੀਆਂ ਵੀ ਸ਼ਾਮਿਲ ਹਨ | ਗਿ੍ਫ਼ਤਾਰ ਕੀਤੀਆਂ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਗ਼ੈਰ-ਹਾਜ਼ਰ ਅਧਿਆਪਕਾਂ ਦੇ ਲੀਅਨ ਮੁੱਖ ਦਫ਼ਤਰ ਵਿਖੇ ਤਬਦੀਲ ਕਰਨ ਦਾ ਫ਼ੈਸਲਾ

ਪੋਜੇਵਾਲ ਸਰਾਂ, 6 ਮਾਰਚ (ਨਵਾਂਗਰਾਈਾ)-ਸਿੱਖਿਆ ਵਿਭਾਗ 'ਚ ਲੰਬੇ ਸਮੇਂ ਤੋਂ ਗ਼ੈਰ-ਹਾਜ਼ਰ ਚੱਲ ਰਹੇ ਅਧਿਆਪਕਾਂ ਦੀ ਪੋਸਟਿੰਗ ਵਾਲੀਆਂ ਅਸਾਮੀਆਂ ਦਾ ਲੀਅਨ ਮੁੱਖ ਦਫ਼ਤਰ ਵਿਖੇ ਤਬਦੀਲ ਕਰਕੇ ਇਨ੍ਹਾਂ ਸਟੇਸ਼ਨਾਂ ਨੂੰ ਖ਼ਾਲੀ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਅੱਪਰ ਪ੍ਰਾਇਮਰੀ ਸਕੂਲਾਂ 'ਚ ਮਾਪੇ-ਅਧਿਆਪਕ ਮਿਲਣੀ 8 ਤੇ 9 ਨੂੰ

ਸੰਗਰੂਰ, 6 ਮਾਰਚ (ਸੁਖਵਿੰਦਰ ਸਿੰਘ ਫੁੱਲ)-ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਮਾਪਿਆਂ ਨਾਲ ਮੀਟਿੰਗਾਂ ਕਰਕੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਬਿਹਤਰ ਬਣਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ | ਫਰਵਰੀ ਮਹੀਨੇ ਦੌਰਾਨ ਸਮੂਹ ਸਰਕਾਰੀ ਸਕੂਲਾਂ ਦੇ ਛੇਵੀਂ ...

ਪੂਰੀ ਖ਼ਬਰ »

ਜਲੰਧਰ 'ਚ ਦਿਨ-ਦਿਹਾੜੇ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ

ਮਕਸੂਦਾਂ, 6 ਮਾਰਚ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਪ੍ਰੀਤ ਨਗਰ ਇਲਾਕੇ 'ਚ ਅੱਜ 5 ਨੌਜਵਾਨਾਂ ਵਲੋਂ ਦਿਨ-ਦਿਹਾੜੇ ਇਕ ਦੁਕਾਨਦਾਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਕੇ ਫ਼ਰਾਰ ਹੋ ਜਾਨ ਦੀ ਖ਼ਬਰ ਹੈ | ਘਟਨਾ ਦੀ ਸੂਚਨਾ ਮਿਲਦਿਆਂ ਡੀ.ਸੀ.ਪੀ. ਗੁਰਮੀਤ ਸਿੰਘ ਅਤੇ ...

ਪੂਰੀ ਖ਼ਬਰ »

ਸ਼ਾਹਬਾਜ਼ ਸ਼ਰੀਫ਼ ਦੀ ਧੀ ਅਤੇ ਜਵਾਈ ਨੂੰ ਭਗੌੜਾ ਅਪਰਾਧੀ ਐਲਾਨਿਆ

ਅੰਮਿ੍ਤਸਰ, 6 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਵਿਰੋਧੀ ਧਿਰ ਦੇ ਨੇਤਾ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ.-ਐਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਦੀ ਧੀ ਅਤੇ ਜਵਾਈ ਨੂੰ ਭਿ੍ਸ਼ਟਾਚਾਰ ਦੇ ਇਕ ਮਾਮਲੇ 'ਚ 'ਭਗੌੜਾ ਅਪਰਾਧੀ' ਕਰਾਰ ...

ਪੂਰੀ ਖ਼ਬਰ »

: ਭੋਗ 'ਤੇ ਵਿਸ਼ੇਸ਼ :

ਨਵਪ੍ਰੀਤ ਸਿੰਘ ਗਿੱਲ ਘੋਲੀਆ

ਬਾਘਾ ਪੁਰਾਣਾ-ਨਵਪ੍ਰੀਤ ਸਿੰਘ ਗਿੱਲ ਦਾ ਜਨਮ 19 ਮਾਰਚ 1968 ਨੂੰ ਪਿਤਾ ਵਰਿੰਦਰ ਸਿੰਘ ਗਿੱਲ ਦੇ ਘਰ ਘੋਲੀਆ ਖ਼ੁਰਦ ਵਿਖੇ ਮਾਤਾ ਗੁਰਮੇਲ ਕੌਰ ਦੀ ਕੁੱਖੋਂ ਹੋਇਆ | ਆਪ ਨੇ ਮੁੱਢਲੀ ਵਿੱਦਿਆ ਉਪਰੰਤ ਗਿਆਰ੍ਹਵੀਂ ਤੱਕ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਚੰਡੀਗੜ੍ਹ ਤੋਂ ...

ਪੂਰੀ ਖ਼ਬਰ »

ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੂੰ ਸਦਮਾ-ਪਿਤਾ ਦਾ ਦਿਹਾਂਤ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਮਨਦੀਪ ਸਿੰਘ ਸਿੱਧੂ ਐਸ.ਐਸ.ਪੀ. ਵਿਜੀਲੈਂਸ ਪਟਿਆਲਾ ਅਤੇ ਅਗਾਂਹਵਧੂ ਕਿਸਾਨ ਸਰਬੀਰਇੰਦਰ ਸਿੰਘ ਸਿੱਧੂ ਦੇ ਪਿਤਾ ਸ: ਗੁਰਚਰਨ ਸਿੰਘ ਸਿੱਧੂ ਪੁੱਤਰ ਸਵ: ਡਾ: ਕੇਹਰ ਸਿੰਘ ਸਿੱਧੂ (ਆਜ਼ਾਦੀ ਘੁਲਾਟੀਏ) ਵਾਸੀ ਸ੍ਰੀ ...

ਪੂਰੀ ਖ਼ਬਰ »

ਕੌਮਾਂਤਰੀ ਔਰਤ ਦਿਵਸ ਮੌਕੇ ਹੀਰੋ ਮੋਟੋਕਾਰਪ ਲਿਆਇਆ ਖ਼ਾਸ ਆਫ਼ਰ

ਲੁਧਿਆਣਾ/ਚੰਡੀਗੜ੍ਹ, 6 ਮਾਰਚ (ਅ.ਬ)-ਮੋਟਰਸਾਈਕਲ ਅਤੇ ਸਕੂਟਰ ਬਣਾਉਣ ਦੀ ਦੁਨੀਆ ਦੀ ਸਭ ਤੋਂ ਵੱਡੀ ਕੰਪਨੀ ਹੀਰੋ ਮੋਟੋਕਾਰਪ ਨੇ ਅੱਜ ਦੇਸ਼ ਭਰ 'ਚ ਆਪਣੇ ਗਾਹਕਾਂ ਲਈ ਚਾਰ ਦਿਨ ਦਾ ਖ਼ਾਸ ਸਰਵਿਸ ਐਂਡ ਐਕਸਚੇਂਜ ਕਾਰਨਿਵਲ ਲਾਂਚ ਕੀਤਾ ਹੈ | ਹੀਰੋ ਮੋਟੋਕਾਰਪ ਨੇ 21 ਜਨਵਰੀ ...

ਪੂਰੀ ਖ਼ਬਰ »

ਮੇਜਰ ਸਿੰਘ ਦੇ ਜੱਦੀ ਪਿੰਡ ਦਰੀਆਪੁਰ ਕਲਾਂ 'ਚ ਸੋਗ ਦੀ ਲਹਿਰ

ਮਾਨਸਾ/ਬੁਢਲਾਡਾ, 6 ਮਾਰਚ (ਗੁਰਚੇਤ ਸਿੰਘ ਫੱਤੇਵਾਲੀਆ/ਸਵਰਨ ਸਿੰਘ ਰਾਹੀ)-ਪੰਜਾਬੀ ਪੱਤਰਕਾਰਤਾ 'ਚ ਨਵੇਕਲੀਆਂ ਪੈੜਾ ਪਾਉਣ ਵਾਲੇ ਸੀਨੀਅਰ ਪੱਤਰਕਾਰ ਸ: ਮੇਜਰ ਸਿੰਘ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ | ਜ਼ਿਲ੍ਹਾ ਮਾਨਸਾ ਦੀ ਬੁਢਲਾਡਾ ...

ਪੂਰੀ ਖ਼ਬਰ »

ਕੈਪਟਨ, ਸੁਖਬੀਰ, ਭੱਠਲ, ਰੰਧਾਵਾ, ਬਾਜਵਾ, ਹਰਸਿਮਰਤ, ਬੀਬੀ ਜਗੀਰ ਕੌਰ, ਜਾਖੜ, ਚੀਮਾ ਅਤੇ ਹੋਰਨਾਂ ਵਲੋਂ ਮੇਜਰ ਸਿੰਘ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਅਜੀਤ' ਦੇ ਸੀਨੀਅਰ ਸਟਾਫ਼ ਰਿਪੋਰਟਰ ਮੇਜਰ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ 'ਚ ਮੇਜਰ ਸਿੰਘ ਨੂੰ ਉੱਘਾ ਪੱਤਰਕਾਰ ਅਤੇ ਚੰਗੇ ਗੁਣਾਂ ਦਾ ਧਾਰਨੀ ਇਕ ...

ਪੂਰੀ ਖ਼ਬਰ »

'ਜੋਏਅਲੁਕਸ' ਦੇ ਸ਼ਾਨਦਾਰ 50 ਆਫਰਾਂ ਨਾਲ ਕਰੋ ਵੱਡੀ ਬੱਚਤ

ਜਲੰਧਰ, 6 ਮਾਰਚ (ਅ.ਬ.)-ਦੁਨੀਆ ਦੇ ਪਸੰਦੀਦਾ ਜਿਊਲਰਜ਼ 'ਜੋਏਅਲੁਕਸ' ਨੇ ਸਾਲ ਦੇ ਆਪਣੇ ਸਭ ਤੋਂ ਵੱਡੇ ਆਫ਼ਰ 'ਸ਼ਾਨਦਾਰ 50' ਦੀ ਘੋਸ਼ਣਾ ਕਰ ਦਿੱਤੀ ਹੈ, ਜਿਸ ਤਹਿਤ ਗਾਹਕਾਂ ਨੂੰ ਸਾਰੇ ਗਹਿਣਿਆਂ ਦੇ 'ਮੇਕਿੰਗ ਚਾਰਜ' 'ਤੇ ਫਲੈਟ 50 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਝੂੰਦਾਂ ਦਾ ਪਲੇਠਾ ਕਾਵਿ ਸੰਗ੍ਰਹਿ 'ਮੂਕ ਸਫ਼ੇ ਦੇ ਬੋਲ' ਲੋਕ ਅਰਪਣ

ਅਮਰਗੜ੍ਹ, 6 ਮਾਰਚ (ਜਤਿੰਦਰ ਮੰਨਵੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਐਡਵੋਕੇਟ ਇਕਬਾਲ ਸਿੰਘ ਝੂੰਦਾਂ ਵਲੋਂ ਆਪਣੇ ਛੋਟੇ ਭਰਾਵਾਂ ਬਲਜੀਤ ਸਿੰਘ ਤੇ ਕੁਲਦੀਪ ਸਿੰਘ ਨੂੰ ਸਮਰਪਣ ਕੀਤੇ ਪਲੇਠੇ ਕਾਵਿ ਸੰਗ੍ਰਹਿ 'ਮੂਕ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸ਼ਰਾਬ ਫ਼ੈਕਟਰੀ ਨਿਰਮਾਣ ਦਾ ਮਾਮਲਾ ਚੰਡੀਗੜ੍ਹ ਦੀਆਂ ਸੱਥਾਂ 'ਤੇ ਗੂੰਜਿਆ

ਫ਼ਾਜ਼ਿਲਕਾ, 6 ਮਾਰਚ(ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਹੀਰਾਂ ਵਾਲੀ ਵਿਖੇ ਨਿਰਮਾਣ ਅਧੀਨ ਸ਼ਰਾਬ ਫ਼ੈਕਟਰੀ ਦਾ ਮਾਮਲਾ ਪੰਜਾਬ ਵਿਧਾਨ ਸਭਾ 'ਚ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵਲੋਂ ਚੁੱਕੇ ਜਾਣ ਤੋਂ ਬਾਅਦ ਹੁਣ ਚੰਡੀਗੜ੍ਹ ਦੀਆਂ ਸੱਥਾਂ 'ਤੇ ਵੀ ਗੂੰਜਣ ...

ਪੂਰੀ ਖ਼ਬਰ »

ਧਾਗਾ ਮਹਿੰਗਾ ਹੋਣ ਕਰਕੇ ਹੌਜ਼ਰੀ ਕਾਰੋਬਾਰ ਠੱਪ ਹੋਣ ਕਿਨਾਰੇ ਪੁੱਜਾ, ਲੇਬਰ ਹੋਈ ਵਿਹਲੀ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਹਜ਼ੂਰੀ ਰੋਡ ਹੌਜ਼ਰੀ ਐਂਡ ਰੈਡੀਮੇਡ ਐਸੋਸੀਏਸ਼ਨ ਦੇ ਪ੍ਰਧਾਨ ਹਰਕੀਰਤ ਸਿੰਘ ਰਾਣਾ ਨੇ ਕਿਹਾ ਕਿ ਧਾਗਾ ਮਹਿੰਗਾ ਹੋਣ ਕਰਕੇ ਹੌਜ਼ਰੀ ਕਾਰੋਬਾਰ ਠੱਪ ਹੋਣ ਕਿਨਾਰੇ ਪੁੱਜ ਗਿਆ ਹੈ, ਜਿਸ ਕਰਕੇ ਵੱਡੀ ਗਿਣਤੀ 'ਚ ਲੇਬਰ ਵਿਹਲੀ ਹੋ ਗਈ ਹੈ ...

ਪੂਰੀ ਖ਼ਬਰ »

ਜ਼ਿਆਦਾ ਵੈਟ ਦਰਾਂ ਨਾਲ ਪੰਜਾਬ ਨੂੰ 1700 ਕਰੋੜ ਦਾ ਨੁਕਸਾਨ

ਬਜਟ 'ਚ ਰਾਹਤ ਦੇਣ ਲਈ ਪੈਟਰੋਲ ਪੰਪ ਮਾਲਕਾਂ ਨੇ ਮੰਗ ਉਠਾਈ

ਸ਼ਿਵ ਸ਼ਰਮਾ ਜਲੰਧਰ, 6 ਮਾਰਚ-ਪੈਟਰੋਲ ਪੰਪ ਮਾਲਕ ਐਸੋਸੀਏਸ਼ਨ ਨੇ ਬਜਟ ਤੋਂ ਪਹਿਲਾਂ ਪੰਜਾਬ ਸਰਕਾਰ ਤੋਂ ਮੰਗ ਉਠਾਉਂਦਿਆਂ ਕਿਹਾ ਕਿ ਪੰਜਾਬ 'ਚ ਜ਼ਿਆਦਾ ਵੈਟ ਦਰਾਂ ਹੋਣ ਕਰਕੇ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਚੰਡੀਗੜ੍ਹ 'ਚ 1700 ਕਰੋੜ ਤੋਂ ਜ਼ਿਆਦਾ ਦੀ ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨ ਮੋਰਚਿਆਂ 'ਚ 'ਕਾਲਾ ਦਿਵਸ' ਮਨਾਇਆ

ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ)-ਸੰਯੁਕਤ ਕਿਸਾਨ ਮੋਰਚੇ ਵਲੋਂ 'ਦੇਸ਼-ਵਿਆਪੀ ਕਾਲਾ ਦਿਵਸ' ਦੇ ਸੱਦੇ 'ਤੇ ਪੰਜਾਬ ਭਰ 'ਚ 68 ਥਾਵਾਂ (ਟੋਲ ਪਲਾਜ਼ਿਆਂ, ਰਿਲਾਇੰਸ ਪੰਪਾਂ, ਰੇਲਵੇ ਪਾਰਕਾਂ) 'ਤੇ ਚੱਲਦੇ 32 ਕਿਸਾਨ ਜਥੇਬੰਦੀਆਂ ਦੇ ਪੱਕੇ ਧਰਨਿਆਂ 'ਚ ਭਰਵਾਂ ...

ਪੂਰੀ ਖ਼ਬਰ »

ਪਾਕਿ ਵਿਸਾਖੀ ਮੌਕੇ ਜਾਰੀ ਕਰੇਗਾ 3000 ਵੀਜ਼ੇ-ਆਮਿਰ ਅਹਿਮਦ

ਅੰਮਿ੍ਤਸਰ, 6 ਮਾਰਚ (ਸੁਰਿੰਦਰ ਕੋਛੜ)-ਭਾਰਤ ਤੇ ਪਾਕਿਸਤਾਨ ਵਿਚਾਲੇ ਪੈਦਾ ਹੋਈ ਸਿਆਸੀ ਤੇ ਸਰਹੱਦੀ ਕੜਵਾਹਟ ਦੇ ਬਾਵਜੂਦ ਪਾਕਿ ਵਲੋਂ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭਾਰਤੀ ਸਿੱਖ ਸੰਗਤ ਲਈ 3000 ਵੀਜ਼ੇ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਪੰਜਾਬ 'ਚ ਫਿਰ ਵਧਣ ਲੱਗੇ ਕੋਰੋਨਾ ਦੇ ਮਾਮਲੇ

1179 ਨਵੇਂ ਕੇਸ, 12 ਮੌਤਾਂ

ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਦੇ ਮਾਮਲੇ ਫਿਰ ਵਧਣ ਲੱਗੇ ਹਨ | ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 12 ਹੋਰ ਮੌਤਾਂ ਹੋ ਗਈਆਂ, ਉੱਥੇ 644 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 1179 ...

ਪੂਰੀ ਖ਼ਬਰ »

ਹੱਲੋ ਮਾਜਰਾ ਦੇ ਜੰਗਲ 'ਚੋਂ ਮਿਲੀ 6 ਸਾਲਾ ਬੱਚੀ ਦੀ ਲਾਸ਼

ਪੁਲਿਸ ਨੇ 12 ਸਾਲ ਦੇ ਲੜਕੇ ਨੂੰ ਲਿਆ ਹਿਰਾਸਤ 'ਚ

ਚੰਡੀਗੜ੍ਹ, 6 ਮਾਰਚ (ਗੁਰਪ੍ਰੀਤ ਸਿੰਘ ਜਾਗੋਵਾਲ)-ਹੱਲੋਮਾਜਰਾ ਦੇ ਸ਼ਮਸ਼ਾਨ ਘਾਟ ਨੇੜੇ ਛੇ ਸਾਲ ਦੀ ਬੱਚੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਬੱਚੀ ਸ਼ੁੱਕਰਵਾਰ ਸ਼ਾਮ ਤੋਂ ਲਾਪਤਾ ਸੀ, ਜਿਸ ਦਾ ਪਰਿਵਾਰ ਅਤੇ ਪੁਲਿਸ ਉਸ ਦੀ ਤਲਾਸ਼ 'ਚ ਜੁੱਟੀ ਰਹੀ ਪਰ ਅੱਜ ...

ਪੂਰੀ ਖ਼ਬਰ »

ਐਨ.ਡੀ.ਏ. ਤੇ ਐਨ.ਏ.ਈ. ਦਾ ਨਤੀਜਾ ਐਲਾਨਿਆ

ਨਵੀਂ ਦਿੱਲੀ, 6 ਮਾਰਚ (ਏਜੰਸੀ)-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂ.ਪੀ.ਐਸ.ਸੀ.) ਨੇ ਸਨਿਚਰਵਾਰ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਤੇ ਨੇਵਲ ਅਕੈਡਮੀ ਐਕਜ਼ੈਮੀਨੇਸ਼ਨ (ਐਨ.ਏ.ਈ.) ਦਾ ਫਾਈਨਲ ਨਤੀਜਾ ਐਲਾਨ ਦਿੱਤਾ ਹੈ ਅਤੇ 533 ਵਿਦਿਆਰਥੀਆਂ ਨੇ ਇਹ ਇਮਤਿਹਾਨ ਪਾਸ ...

ਪੂਰੀ ਖ਼ਬਰ »

ਸਾਬਕਾ ਟੀ.ਐਮ.ਸੀ. ਸੰਸਦ ਮੈਂਬਰ ਦਿਨੇਸ਼ ਤਿ੍ਵੇਦੀ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 6 ਮਾਰਚ (ਏਜੰਸੀ)-ਪੱਛਮੀ ਬੰਗਾਲ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਨੂੰ ਇਕ ਹੋਰ ਵੱਡਾ ਝਟਕਾ ਓਦੋਂ ਲੱਗਾ, ਜਦੋਂ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਦਿਨੇਸ਼ ਤਿ੍ਵੇਦੀ ਭਾਜਪਾ 'ਚ ਸ਼ਾਮਿਲ ਹੋ ਗਏ | ਦਿਨੇਸ਼ ਤਿ੍ਵੇਦੀ, ...

ਪੂਰੀ ਖ਼ਬਰ »

ਕੋਰੋਨਾ ਮਾਮਲੇ ਵਧਣ ਤੋਂ ਬਾਅਦ ਕੇਂਦਰ ਨੇ ਪੰਜਾਬ ਤੇ ਮਹਾਰਾਸ਼ਟਰ 'ਚ ਸਿਹਤ ਟੀਮਾਂ ਭੇਜੀਆਂ

ਨਵੀਂ ਦਿੱਲੀ, 6 ਮਾਰਚ (ਏਜੰਸੀ)-ਪੰਜਾਬ, ਹਰਿਆਣਾ, ਦਿੱਲੀ, ਗੁਜਰਾਤ, ਮਹਾਰਾਸ਼ਟਰ ਤੇ ਕਰਨਾਟਕ ਸਮੇਤ ਦੇਸ਼ ਦੇ 22 ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪੰਜਾਬ ਤੇ ...

ਪੂਰੀ ਖ਼ਬਰ »

ਨੰਦੀਗ੍ਰਾਮ 'ਚ ਮਮਤਾ ਨਾਲ ਹੋਵੇਗੀ ਸੁਵੇਂਦੂ ਦੀ ਟੱਕਰ

ਭਾਜਪਾ ਵਲੋਂ ਪੱਛਮੀ ਬੰਗਾਲ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 6 ਮਾਰਚ (ਏਜੰਸੀ)-ਭਾਰਤੀ ਜਨਤਾ ਪਾਰਟੀ (ਵਲੋਂ) ਵਲੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ | ਭਾਜਪਾ ਨੇ ਸੁਵੇਂਦੂ ਅਧਿਕਾਰੀ ਨੂੰ ਉਨ੍ਹਾਂ ਦੇ ਗ੍ਰਹਿ ਨਗਰ ਨੰਦੀਗ੍ਰਾਮ ਤੋਂ ਉਮੀਦਵਾਰ ਬਣਾਇਆ ਹੈ, ...

ਪੂਰੀ ਖ਼ਬਰ »

ਆਸਾਮ ਚੋਣਾਂ ਲਈ ਕਾਂਗਰਸ ਵਲੋਂ 40 ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 6 ਮਾਰਚ (ਪੀ.ਟੀ.ਆਈ.)-ਆਸਾਮ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 40 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਸੂਬਾ ਕਾਂਗਰਸ ਪ੍ਰਧਾਨ ਰਿਪੁਨ ਬੋਰਾ ਗੋਪੁਰ ਤੇ ਸੀਨੀਅਰ ਆਗੂ ਦੇਬਬਰਾਤਾ ਸਾਈਕੀਆ ਨਾਜ਼ੀਰਾ ਤੋਂ ਚੋਣ ਲੜਨਗੇ | ਰਾਣਾ ਗੋਸਵਾਮੀ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX