ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552

ਰਾਸ਼ਟਰੀ-ਅੰਤਰਰਾਸ਼ਟਰੀ

ਕੈਨੇਡਾ 'ਚ ਸਿ ੱਖ ਡਾਕਟਰ 'ਤੇ ਹੋਇਆ ਆਨਲਾਈਨ ਨਸਲੀ ਹਮਲਾ

ਐਬਟਸਫੋਰਡ, 6 ਮਾਰਚ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਬਰਨਬੀ ਨਿਵਾਸੀ ਦਸਤਾਰਧਾਰੀ ਫੈਮਿਲੀ ਫਿਜੀਸ਼ੀਅਨ ਡਾ: ਬਰਿੰਦਰ ਸਿੰਘ ਨਾਰੰਗ 'ਤੇ ਨਸਲਵਾਦੀਆਂ ਵਲੋਂ ਆਨਲਾਈਨ ਨਸਲੀ ਹਮਲਾ ਕੀਤਾ ਗਿਆ ਹੈ ਤੇ ਉਨ੍ਹਾਂ ਬਾਰੇ ਬਹੁਤ ਮਾੜੀ ਤੇ ਭੱਦੀ ਸ਼ਬਦਾਵਲੀ ਵਰਤੀ ਗਈ ਹੈ | ਦਰਅਸਲ ਡਾ: ਬਰਿੰਦਰ ਸਿੰਘ ਨਾਰੰਗ ਨੇ ਸੀ.ਬੀ.ਸੀ. ਟੈਲੀਵਿਜ਼ਨ ਚੈਨਲ ਦੀ ਪੰਜਾਬਣ ਰਿਪੋਰਟਰ ਅਨੀਤਾ ਬਾਠ ਨਾਲ ਇੰਟਰਵਿਊ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਕੋਰੋਨਾ ਵੈਕਸੀਨ ਲਾਉਣ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਸੀ | ਟੈਲੀਵਿਜ਼ਨ 'ਤੇ ਬਰਾਡਕਾਸਟ ਹੋਣ ਤੋਂ ਬਾਅਦ ਉਹ ਇੰਟਰਵਿਊ ਸੀ.ਬੀ.ਸੀ. ਦੇ ਯੂ. ਟਿਊਬ ਚੈਨਲ 'ਤੇ ਪਾ ਦਿੱਤੀ ਜਿਸ ਨੂੰ ਦੇਖਣ ਤੋਂ ਬਾਅਦ ਕਈ ਸਿਰਫਿਰੇ ਲੋਕਾਂ ਵਲੋਂ ਡਾ: ਬਰਿੰਦਰ ਸਿੰਘ ਨਾਰੰਗ ਦੀ ਦਸਤਾਰ ਅਤੇ ਦਿੱਖ ਬਾਰੇ ਅਪਮਾਨਜਨਕ ਸ਼ਬਦਾਵਲੀ ਵਾਲੇ ਕੁਮੈਂਟ ਲਿਖੇ ਗਏ, ਜਿਸ ਦੀ ਬਿ੍ਟਿਸ਼ ਕੋਲੰਬੀਆ ਦੇ ਮੁੱਖ ਮੰਤਰੀ ਜੌਹਨ ਹੌਰਗਨ ਤੇ ਐੱਨ.ਡੀ.ਪੀ. ਆਗੂ ਤੇ ਸੰਸਦ ਮੈਂਬਰ ਜਗਮੀਤ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਮੁੱਖ ਮੰਤਰੀ ਜੌਹਨ ਹੌਰਗਨ ਨੇ ਆਪਣੇ ਟਵੀਟ ਵਿਚ ਲਿਖਿਆ ਹੈ ਕਿ ਬਿ੍ਟਿਸ਼ ਕੋਲੰਬੀਆ ਬਹੁਸੱਭਿਅਕ ਅਤੇ ਬਹੁਭਾਸ਼ਾਈ ਲੋਕਾਂ ਵਾਲਾ ਸੂਬਾ ਹੈ ਤੇ ਇੱਥੇ ਨਸਲਵਾਦੀਆਂ ਲਈ ਕੋਈ ਥਾਂ ਨਹੀਂ | ਉਨ੍ਹਾਂ ਕਿਹਾ ਕਿ ਡਾ: ਬਰਿੰਦਰ ਸਿੰਘ ਨਾਰੰਗ ਦਾ ਸੂਬੇ ਦੀਆਂ ਸਿਹਤ ਸੇਵਾਵਾਂ ਵਿਚ ਅਹਿਮ ਯੋਗਦਾਨ ਹੈ |

ਭਾਰਤੀ ਅਮਰੀਕੀ ਨੌਰੀਨ ਹਸਨ ਨਿਊਯਾਰਕ ਫੈਡਰਲ ਬੈਂਕ ਦੀ ਪਹਿਲੀ ਵੀ.ਪੀ. ਤੇ ਸੀ.ਓ.ਓ. ਬਣੀ

ਨਵੀਂ ਦਿੱਲੀ, 6 ਮਾਰਚ (ਏਜੰਸੀ)- ਭਾਰਤੀ ਅਮਰੀਕੀ ਮੂਲ ਦੀ 25 ਸਾਲਾ ਮਹਿਲਾ ਨੌਰੀਨ ਹਸਨ ਨੂੰ ਨਿਊਯਾਰਕ ਦੇ ਫੈਡਰਲ ਰਿਜ਼ਰਵ ਬੈਂਕ ਦੀ ਉਪ ਪ੍ਰਧਾਨ ਅਤੇ ਸੀ.ਓ.ਓ. (ਮੁੱਖ ਸੰਚਾਲਨ ਅਧਿਕਾਰੀ) ਬਣਾਇਆ ਗਿਆ ਹੈ | ਫੈਡਰਲ ਰਿਜ਼ਰਵ ਬੈਂਕ ਨੇ ਇਕ ਬਿਆਨ 'ਚ ਕਿਹਾ ਕਿ ਪਹਿਲੇ ਉਪ ...

ਪੂਰੀ ਖ਼ਬਰ »

ਭਾਰਤ ਤੋਂ ਆ ਰਹੇ ਕੋਰੋਨਾ ਟੀਕਿਆਂ ਦਾ ਗਰੀਬ ਦੇਸ਼ਾਂ ਦੀ ਸਪਲਾਈ 'ਤੇ ਅਸਰ ਨਹੀਂ ਪਵੇਗਾ- ਬਰਤਾਨੀਆ

ਲੰਡਨ, 6 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਵੈਕਸੀਨ ਮੰਤਰੀ ਨੇ ਉਨ੍ਹਾਂ ਦਾਅਵਿਆਂ ਨੂੰ ਰੱਦ ਕਰ ਦਿੱਤਾ ਹੈ ਕਿ ਕੋਵਿਡ-19 ਟੀਕਾ ਜੋ ਉਹ ਭਾਰਤ ਤੋਂ ਪ੍ਰਾਪਤ ਕਰ ਰਿਹਾ ਸੀ, ਉਹ ਗ਼ਰੀਬ ਦੇਸ਼ਾਂ ਲਈ ਸੀ | ਵੈਕਸੀਨ ਮੰਤਰੀ ਨਦੀਮ ਜ਼ਹਾਵੀ ਨੇ ਇਕ ਇੰਟਰਵਿਊ 'ਚ ...

ਪੂਰੀ ਖ਼ਬਰ »

ਟਰੂਡੋ ਮੰਤਰੀ ਮੰਡਲ 'ਚੋਂ ਸਿੱਖ ਮੰਤਰੀ ਘਟਣੇ ਜਾਰੀ

ਟੋਰਾਂਟੋ, 6 ਮਾਰਚ (ਸਤਪਾਲ ਸਿੰਘ ਜੌਹਲ)-ਨਵੰਬਰ 2015 'ਚ ਵੱਡੀ ਸੰਸਦੀ ਜਿੱਤ ਤੋਂ ਬਾਅਦ ਸਰਕਾਰ ਬਣਾ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਮਾਰਚ 2016 'ਚ ਬੜੇ ਰੋਹਬ ਨਾਲ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੇ ਮੰਤਰੀ ਮੰਡਲ 'ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਤਾਪਸੀ ਪੰਨੂ ਨੇ ਕਰ ਵਿਭਾਗ ਦੀ ਛਾਪੇਮਾਰੀ 'ਤੇ ਤੋੜੀ ਚੁੱਪੀ

ਮੁੰਬਈ, 6 ਮਾਰਚ (ਏਜੰਸੀ)- ਕਰ ਵਿਭਾਗ ਦੀ ਛਾਪੇਮਾਰੀ 'ਤੇ ਅਦਾਕਾਰਾ ਤਾਪਸੀ ਪੰਨੂ ਨੇ ਆਪਣੀ ਚੁੱਪੀ ਤੋੜਦਿਆਂ ਸਨਿਚਰਵਾਰ ਨੂੰ ਇਕ ਤੋਂ ਬਾਅਦ ਇਕ ਤਿੰਨ ਟਵੀਟ ਕਰਦਿਆਂ ਪੈਰਿਸ 'ਚ ਆਪਣੇ ਕਥਿਤ ਬੰਗਲੇ, ਕਥਿਤ 5 ਕਰੋੜ ਦੀ ਰਸੀਦ ਅਤੇ 2013 ਦੀ ਇਕ ਰੇਡ ਦੀ ਯਾਦ ਬਾਰੇ ਲਿਖਿਆ | ...

ਪੂਰੀ ਖ਼ਬਰ »

ਪੂਜਾ ਕਪੂਰ ਹੋਣਗੇ ਡੈਨਮਾਰਕ 'ਚ ਨਵੇਂ ਭਾਰਤੀ ਰਾਜਦੂਤ

ਕੋਪਨਹੇਗਨ, 6 ਮਾਰਚ (ਅਮਰਜੀਤ ਸਿੰਘ ਤਲਵੰਡੀ)- ਭਾਰਤੀ ਮਿਸ਼ਨ ਕੋਪਨਹੇਗਨ ਵਿਖੇ ਤਾਇਨਾਤ ਭਾਰਤੀ ਸਫ਼ੀਰ ਅਜੀਤ ਗੁਪਤਾ ਦੀ ਮਿਸਰ 'ਚ ਨਿਯੁਕਤੀ ਹੋਣ 'ਤੇ ਹੁਣ 1996 ਬੈਚ ਦੀ ਰਾਜਦੂਤ ਬੀਬੀ ਪੂਜਾ ਕਪੂਰ ਦੀ ਡੈਨਮਾਰਕ ਦੇ ਅਗਲੇ ਭਾਰਤੀ ਰਾਜਦੂਤ ਵਜੋਂ ਨਿਯੁਕਤੀ ਸਬੰਧੀ ...

ਪੂਰੀ ਖ਼ਬਰ »

ਕੈਨੇਡਾ ਦੇ ਵਪਾਰਕ ਅਦਾਰਿਆਂ 'ਚ ਫੇਰ ਲੱਗਣ ਲੱਗੀਆਂ ਰੌਣਕਾਂ

ਐਡਮਿੰਟਨ, 6 ਮਾਰਚ (ਦਰਸ਼ਨ ਸਿੰਘ ਜਟਾਣਾ)-ਕੋਰੋਨਾ ਦੇ ਕਾਰਨ ਦੁਨੀਆ ਭਰ ਦੇ ਬਾਜ਼ਾਰ ਪ੍ਰਭਾਵਿਤ ਹੋਏ ਸਨ ਤੇ ਬਹੁਤ ਸਾਰੇ ਲੋਕਾਂ ਦੇ ਕੰਮ ਠੱਪ ਹੋ ਗਏ ਸਨ ਤੇ ਲੋਕਾਂ ਨੂੰ ਫਾਕੇ ਦੀ ਜ਼ਿੰਦਗੀ ਜਿਊਣੀ ਪਈ | ਕੈਨੇਡਾ ਦੀ ਫੈਡਰਲ ਸਰਕਾਰ ਨੇ ਇਸ ਵਕਤ ਭਾਵੇਂ ਪੂਰੀ ਸਖ਼ਤੀ ...

ਪੂਰੀ ਖ਼ਬਰ »

ਇਜ਼ਰਾਈਲ, ਡੈਨਮਾਰਕ ਅਤੇ ਆਸਟਰੀਆ ਕੋਵਿਡ-19 ਦੇ ਟੀਕਾਕਰਨ ਕੰਮ ਲਈ ਇਕਜੁੱਟ ਹੋਏ

 ਕੋਪਨਹੇਗਨ, 6 ਮਾਰਚ (ਅਮਰਜੀਤ ਸਿੰਘ ਤਲਵੰਡੀ)- ਇਜ਼ਰਾਈਲ, ਡੈਨਮਾਰਕ ਅਤੇ ਆਸਟਰੀਆ ਨੇ ਕੋਵਿਡ-19 ਦੇ ਵਿਰੁੱਧ ਲੜਾਈ ਦੇ ਗਠਜੋੜ 'ਚ ਸ਼ਾਮਿਲ ਹੋਣ ਲਈ ਸਹਿਮਤ ਹੋਏ ਹਨ | ਤਿੰਨਾਂ ਦੇਸ਼ਾਂ ਦੇ ਨੇਤਾਵਾਂ ਨੇ ਕਿਹਾ ਹੈ ਕਿ ਉਨ੍ਹਾਂ ਦਾ ਗਠਜੋੜ ਯੂਰਪ ਅਤੇ ਇਜ਼ਰਾਈਲ 'ਚ ਇਕ ਅਹਿਮ ...

ਪੂਰੀ ਖ਼ਬਰ »

ਢੇਸੀ, ਵਰਿੰਦਰ ਸ਼ਰਮਾ ਅਤੇ ਪ੍ਰਵਾਸੀ ਸ਼ਖਸੀਅਤਾਂ ਵਲੋਂ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਲੈਸਟਰ (ਇੰਗਲੈਂਡ), 6 ਮਾਰਚ (ਸੁਖਜਿੰਦਰ ਸਿੰਘ ਢੱਡੇ)-ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਜਲੰਧਰ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ 'ਤੇ ਇੰਗਲੈਂਡ ਦੇ ਆਗੂਆਂ, ਪ੍ਰਵਾਸੀ ਪੰਜਾਬੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ...

ਪੂਰੀ ਖ਼ਬਰ »

ਮੇਜਰ ਸਿੰਘ ਦੀ ਅਚਨਚੇਤ ਮੌਤ 'ਤੇ ਗਹਿਰਾ ਦੁੱਖ ਪ੍ਰਗਟ

ਸਿਆਟਲ, 6 ਮਾਰਚ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਲਿਖਾਰੀ ਸਭਾ, ਸਿਆਟਲ ਦੇ ਪ੍ਰਧਾਨ ਡਾ. ਜੇ.ਬੀ.ਸਿੰਘ 'ਤੇ ਸਕੱਤਰ ਬਲਿਹਾਰ ਸਿੰਘ ਲੈਹਲ ਅਤੇ ਸਾਬਕਾ ਪ੍ਰਧਾਨ ਤੇ ਲਿਖਾਰੀ ਹਰਦਿਆਲ ਸਿੰਘ ਚੀਮਾ ਨੇ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਅਚਨਚੇਤ ਮੌਤ 'ਤੇ ...

ਪੂਰੀ ਖ਼ਬਰ »

ਵਾਸ਼ਿੰਗਟਨ ਸਟੇਟ 'ਚ 784 ਨਵੇਂ ਕੇਸ ਤੇ 9 ਮੌਤਾਂ

ਸਿਆਟਲ, 6 ਮਾਰਚ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸਟੇਟ ਦੇ ਸਿਹਤ ਮਹਿਕਮੇ ਦੀ ਜਾਣਕਾਰੀ ਮੁਤਾਬਿਕ ਪਿਛਲੇ 24 ਘੰਟਿਆਂ ਵਿਚ 784 ਨਵੇਂ ਕੇਸ ਕੋਰੋਨਾ ਮਹਾਂਮਾਰੀ ਦੇ ਸਾਹਮਣੇ ਆਏ ਹਨ ਅਤੇ 9 ਮੌਤਾਂ ਹੋਈਆਂ ਅਤੇ 19556 ਮਰੀਜ਼ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਹੁਣ ...

ਪੂਰੀ ਖ਼ਬਰ »

ਓਪਰਾ ਨਾਲ ਗੱਲ ਕਰਨਾ ਬਹੁਤ ਦਿਲਾਸਾ ਭਰਪੂਰ ਰਿਹਾ: ਮੇਗਨ

ਲੰਡਨ, 6 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਿ੍ੰਸ ਹੈਰੀ ਦੀ ਪਤਨੀ ਮੇਗਨ ਮਾਰਕਲ ਨੇ ਓਪਰਾ ਵਿਨਫਰੀ ਨੂੰ ਕਿਹਾ ਹੈ ਕਿ ਟੀ.ਵੀ. ਸ਼ੋਅ ਪੇਸ਼ਕਾਰੀ ਨਾਲ ਗੱਲਬਾਤ ਕਰਨਾ ਬਹੁਤ ਸਕੂਨ ਭਰਿਆ ਪਲ ਰਿਹਾ ਹੈ ਜੋ ਕਿ ਸ਼ਾਹੀ ਸੋਚ ਵਾਲੀ ਨਹੀਂ ਹੈ | 'ਸੀ.ਬੀ.ਐਸ. ਦਿ ਮਾਰਨਿੰਗ' ਨੇ ...

ਪੂਰੀ ਖ਼ਬਰ »

ਸੈਨੇਟ ਮੈਂਬਰ 300 ਡਾਲਰ ਪ੍ਰਤੀ ਹਫ਼ਤਾ ਬੇਰੁਜ਼ਗਾਰੀ ਭੱਤਾ ਦੇਣ ਲਈ ਸਹਿਮਤ

ਸੈਕਰਾਮੈਂਟੋ, 6 ਮਾਰਚ (ਹੁਸਨ ਲੜੋਆ ਬੰਗਾ)- ਕਈ ਘੰਟਿਆਂ ਦੇ ਵਿਚਾਰ ਵਟਾਂਦਰੇ ਉਪਰੰਤ ਸੈਨੇਟ ਮੈਂਬਰ 300 ਡਾਲਰ ਪ੍ਰਤੀ ਹਫ਼ਤਾ ਬੇਰੁਜ਼ਗਾਰੀ ਭੱਤਾ ਦੇਣ ਲਈ ਸਹਿਮਤ ਹੋਏ ਹਨ | ਸੈਨੇਟ ਵਿਚ ਬੇਰੁਜ਼ਗਾਰੀ ਲਾਭ ਦੇਣ ਦੇ ਪੈਕੇਜ਼ ਵਿਚ ਪ੍ਰਸਤਾਵਿਤ ਤਬਦੀਲੀਆਂ ਦੇ ਮੁੁੱਦੇ ...

ਪੂਰੀ ਖ਼ਬਰ »

ਡਿਜ਼ਨੀਲੈਂਡ ਤੇ ਹੋਰ ਪਾਰਕ ਸੀਮਤ ਸਮਰਥਾ ਨਾਲ ਪਹਿਲੀ ਅਪ੍ਰੈਲ ਤੋਂ ਖੁੱਲ੍ਹਣਗੇ

ਸੈਕਰਾਮੈਂਟੋ, 6 ਮਾਰਚ (ਹੁਸਨ ਲੜੋਆ ਬੰਗਾ)-ਡਿਜ਼ਨੀਲੈਂਡ ਤੇ ਹੋਰ ਥੀਮ ਪਾਰਕ ਪਹਿਲੀ ਅਪ੍ਰੈਲ ਤੋਂ ਸੀਮਤ ਸਮਰਥਾ ਨਾਲ ਖੱੁਲ੍ਹ ਸਕਦੇ ਹਨ | ਗਵਰਨਰ ਗੈਵਿਨ ਨਿਊਸੋਮ ਦੇ 'ਬਲਿਊਪਿ੍ੰਟ ਫਾਰ ਸੇਫਰ ਇਕਾਨਮੀ' 'ਚ ਅਰਥਵਿਵਸਥਾ ਖੋਲ੍ਹਣ ਸਬੰਧੀ ਨਵੇਂ ਨਿਯਮਾਂ ਦਾ ਐਲਾਨ ਕੀਤਾ ...

ਪੂਰੀ ਖ਼ਬਰ »

'ਆਸਟ੍ਰੇਲੀਅਨ ਟੈਕਸੀਨਾਮਾ' ਪੁਸਤਕ ਲੋਕ ਅਰਪਣ

ਬਿ੍ਸਬੇਨ, 6 ਮਾਰਚ (ਮਹਿੰਦਰਪਾਲ ਸਿੰਘ ਕਾਹਲੋਂ)- ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ 'ਚ ਪੰਜਾਬੀ ਸਾਹਿਤ ਦੀ ਸਿਰਜਣਾ ਤੇ ਸੰਵਾਦ ਰਚਾਉਣ ਲਈ ਕਾਰਜਸ਼ੀਲ ਸੰਸਥਾ 'ਆਸਟ੍ਰੇਲੀਅਨ ਪੰਜਾਬੀ ਲੇਖਕ ਸਭਾ ਬਿ੍ਸਬੇਨ' ਵਲੋਂ ਹਰਮੀਤ ਸਿੰਘ ਤੇ ਗੌਰਵ ਖੁਰਾਨਾ ਦੁਆਰਾ ਰਚਿਤ ...

ਪੂਰੀ ਖ਼ਬਰ »

ਗਰੀਬੀ ਕਾਰਨ ਬਰਤਾਨੀਆ ਦੀ ਸਾਬਕਾ ਬਜ਼ੁਰਗ ਤੈਰਾਕ ਗਿਰਜਾਘਰ 'ਚ ਰਹਿਣ ਲਈ ਮਜਬੂਰ

ਲੈਸਟਰ (ਇੰਗਲੈਂਡ), 6 ਮਾਰਚ (ਸੁਖਜਿੰਦਰ ਸਿੰਘ ਢੱਡੇ)- ਗਰੀਬੀ ਕਾਰਨ ਸਾਬਕਾ ਬਰਤਾਨਵੀ ਤੈਰਾਕ ਟੇਨ ਦੀ ਇਕ ਸਾਬਕਾ ਤੈਰਾਕ ਲਾਰਨ ਐਮਹਰਨਡ ਡਾਕੇਰ (64) ਇਕ ਗਿਰਜਾਘਰ 'ਚ ਰਹਿ ਕੇ ਵਕਤ ਗੁਜ਼ਾਰ ਰਹੀ ਹੈ ਅਤੇ ਅਜੇ ਤੱਕ ਕੋਈ ਵਿੱਤੀ ਇਮਦਾਦ ਲਈ ਨਹੀਂ ਬਹੁੜਿਆ | ਜਾਣਕਾਰੀ ...

ਪੂਰੀ ਖ਼ਬਰ »

ਮੇਜਰ ਸਿੰਘ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ

ਮਾਨਹਾਈਮ (ਜਰਮਨੀ), 6 ਮਾਰਚ (ਬਸੰਤ ਸਿੰਘ ਰਾਮੂਵਾਲੀਆ)- ਰੋਜ਼ਾਨਾ 'ਅਜੀਤ' ਜਲੰਧਰ ਦੇ ਨਾਮਵਰ ਪੱਤਰਕਾਰ ਸ. ਮੇਜਰ ਸਿੰਘ ਦੇ ਅਚਾਨਕ ਵਿਛੋੜਾ ਦੇ ਜਾਣ 'ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਨਹਾਈਮ ਦੀ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਭੁਪਿੰਦਰ ਸਿੰਘ ...

ਪੂਰੀ ਖ਼ਬਰ »

'ਇਪਸਾ' ਵਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਬਿ੍ਸਬੇਨ, 6 ਮਾਰਚ (ਮਹਿੰਦਰ ਪਾਲ ਸਿੰਘ ਕਾਹਲੋਂ)- ਆਸਟਰੇਲੀਆ ਦੀ ਨਾਮਵਰ ਸੰਸਥਾ ਇੰਡੋਜ਼ ਪੰਜਾਬੀ ਸਾਹਿਤ ਅਕਾਡਮੀ ਆਫ਼ ਆਸਟਰੇਲੀਆ ਵਲੋਂ ਨਾਮਵਰ ਪੱਤਰਕਾਰ ਮੇਜਰ ਸਿੰਘ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪੰਜਾਬੀ ਪੱਤਰਕਾਰੀ ਲਈ ਬਹੁਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX