ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552

ਦਿੱਲੀ / ਹਰਿਆਣਾ

400 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਅਕਾਲ ਸਹਾਏ ਸੇਵਾ ਸੁਸਾਇਟੀ ਦੀ ਮੀਟਿੰਗ

ਸ਼ਾਹਬਾਦ ਮਾਰਕੰਡਾ, 6 ਮਾਰਚ (ਅਵਤਾਰ ਸਿੰਘ)-ਸ੍ਰੀ ਅਕਾਲ ਸਹਾਏ ਸੇਵਾ ਸੁਸਾਇਟੀ ਹਰਿਆਣਾ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਯਾਰਾ ਵਿਖੇ ਹੋਈ | ਇਸ ਮੌਕੇ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 1 ਮਈ ਤੋਂ ਲੈ ਕੇ ਅਪ੍ਰੈਲ 2022 ਤੱਕ ਸੂਬੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਗੁਰਮਤਿ ਦੇ ਪ੍ਰਚਾਰ ਤੇ ਪਸਾਰ ਲਈ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸੁਸਾਇਟੀ ਦੇ ਮੈਬਰਾਂ, ਰਾਗੀਆਂ ਅਤੇ ਪ੍ਰਚਾਰਕਾਂ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਬਾਣੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਇਸ ਮੌਕੇ ਸਕੂਲਾਂ ਵਿਚ ਵੀ ਜਿਆਦਾ ਤੋਂ ਜਿਆਦਾ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਦਾ ਪ੍ਰਚਾਰ ਕੀਤਾ ਜਾਵੇਗਾ | ਇਸ ਤੋਂ ਇਲਾਵਾ 13 ਮਈ ਨੂੰ ਸੁਸਾਇਟੀ ਦੇ ਮੈਂਬਰਾਂ ਦੁਆਰਾ ਗੁਰਦੁਆਰਾ ਧੁਬਰੀ ਸਾਹਿਬ ਅਸਾਮ, ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ, ਗੁਰਦੁਆਰਾ ਰੀਠਾ ਸਾਹਿਬ, ਗੁਰਦੁਆਰਾ ਨਾਨਕਮੱਤਾ ਸਾਹਿਬ ਸਮੇਤ ਹੋਰਨਾਂ ਗੁਰਦੁਆਰਿਆਂ ਦੀ ਇਤਿਹਾਸਕ ਯਾਤਰਾ ਲਈ ਰੂਪ-ਰੇਖਾ ਤਿਆਰ ਕਰਨ ਲਈ ਸੁਸਾਇਟੀ ਦਾ ਜਥਾ ਰਵਾਨਾ ਹੋਵੇਗਾ, ਜਦਕਿ 23 ਜੁਲਾਈ ਨੂੰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਖੜਗ ਖੰਡਾ ਸਾਹਿਬ ਖਰੀਂਡਵਾ ਜ਼ਿਲ੍ਹਾ ਕੁਰੂਕਸ਼ੇਤਰ ਹਰਿਆਣਾ ਵਿਖੇ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਫਰਵਰੀ 2022 ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਪ੍ਰਕਾਸ਼ ਯਾਤਰਾ ਗੁਰਦੁਆਰਾ ਸ੍ਰੀ ਖੰਡਾ ਸਾਹਿਬ ਤੋਂ ਸ਼ੁਰੂ ਹੋ ਕੇ ਗੁ. ਧੁਬਰੀ ਸਾਹਿਬ ਅਸਾਮ ਵਿਖੇ ਪਹੁੰਚ ਕੇ ਸੰਪੰਨ ਹੋਵੇਗੀ | ਇਸ ਮੌਕੇ ਜਥੇਦਾਰ ਸੱਜਣ ਸਿੰਘ ਖ਼ਾਲਸਾ ਨੂੰ ਸਾਰੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਹਜੂਰਾ ਸਿੰਘ ਮਸਾਨਾ, ਚੇਅਰਮੈਨ ਗੁਰਦੀਪ ਸਿੰਘ, ਵਾਈਸ ਚੇਅਰਮੈਨ ਕੈਪਟਨ ਕਿ੍ਪਾਲ ਸਿੰਘ, ਰਾਮ ਸਿੰਘ, ਮਦਨ ਸਿੰਘ, ਜਗੀਰ ਸਿੰਘ, ਗੁਰਦੀਪ ਸਿੰਘ, ਨੈਬ ਸਿੰਘ, ਗੁਰਮੇਜ ਸਿੰਘ, ਅਜੈਬ ਸਿੰਘ ਸਰਪੰਚ ਕਸੇਰਲਾ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਵੀ ਹਾਜ਼ਰ ਸਨ |

ਖ਼ਾਲਸਾ ਕਾਲਜ ਵਲੋਂ ਸ਼ਹੀਦ ਨਿਸ਼ਾਂਤ ਸ਼ਰਮਾ ਨੂੰ ਸ਼ਰਧਾ ਦੇ ਫੁੱਲ ਭੇਟ

ਯਮੁਨਾਨਗਰ, 6 ਮਾਰਚ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਲੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਰਹਿ ਚੁੱਕੇ ਸ਼ਹੀਦ ਨਿਸ਼ਾਂਤ ਸ਼ਰਮਾ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਕਾਲਜ ਦੇ ਐਨ. ਸੀ. ਸੀ. ਅਧਿਕਾਰੀ ਅਤੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ

ਯਮੁਨਾਨਗਰ, 6 ਮਾਰਚ (ਗੁਰਦਿਆਲ ਸਿੰਘ ਨਿਮਰ)-ਆਸ਼ਾ ਵਰਕਰ ਯੂਨੀਅਨ (ਸੀਟੂ) ਵਲੋਂ ਟਰਾਮਾ ਸੈਂਟਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਸ਼ਾ ਰਾਜੇਸ਼ ਦੀ ਅਗਵਾਈ ਹੇਠ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੀਆਂ ਆਸ਼ਾ ਵਰਕਰਾਂ ਸੀ. ਐਮ. ...

ਪੂਰੀ ਖ਼ਬਰ »

ਪਿੰਡ ਟਾਂਡੀ ਦੀ ਸੰਗਤ ਨੇ ਡਾਇਲਸਿਸ ਸੈਂਟਰ ਲਈ 1 ਲੱਖ ਦਾ ਸਹਿਯੋਗ ਦਿੱਤਾ

ਨਡਾਲਾ, 6 ਮਾਰਚ (ਮਾਨ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਸੁਸਾਇਟੀ ਭੁਲੱਥ ਵਲੋਂ ਸਬ ਡਵੀਜ਼ਨ ਸਿਵਲ ਹਸਪਤਾਲ ਵਿਖੇ ਖੋਲੇ੍ਹ ਜਾ ਰਹੇ ਗੁਰੂ ਨਾਨਕ ਡਾਇਲੈਸਿਸ ਸੈਂਟਰ ਲਈ ਇਲਾਕੇ ਦੀਆਂ ਸੰਗਤਾਂ ਵਲੋਂ ਭਰਪੂਰ ਸਹਿਯੋਗ ਮਿਲ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ...

ਪੂਰੀ ਖ਼ਬਰ »

ਫ਼ਿਲਮ 'ਹੰਟਡ ਰਿਟਰਨ' ਰਾਹੀਂ ਗਾਇਕਾ ਕੌਰ ਗਿੱਲ ਦੀ ਫ਼ਿਲਮਾਂ 'ਚ ਐਂਟਰੀ

ਢਿਲਵਾਂ, 6 ਮਾਰਚ (ਸੁਖੀਜਾ, ਪ੍ਰਵੀਨ)-ਪ੍ਰਸਿੱਧ ਗਾਇਕਾ ਕੌਰ ਗਿੱਲ ਵਲੋਂ ਗਾਇਕੀ ਵਿਚ ਆਪਣੀ ਪਹਿਚਾਣ ਬਣਾਉਣ ਤੋਂ ਬਾਅਦ ਹੁਣ ਫ਼ਿਲਮਾਂ ਵਿਚ ਉਨ੍ਹਾਂ ਨੇ ਆਪਣੀ ਐਂਟਰੀ ਕਰ ਲਈ ਹੈ | ਉਨ੍ਹਾਂ ਦੱਸਿਆ ਕਿ ਫ਼ਿਲਮ ਪੋ੍ਰਡਿਊਸਰ ਡਾ. ਮੇਹਰ ਚੰਦ ਸਿੱਧੂ ਭੁਲੱਥ ਵਲੋਂ ਆਪਣੀ ...

ਪੂਰੀ ਖ਼ਬਰ »

ਵਿਸ਼ਵ ਸਤਿਸੰਗ ਸਭਾ ਨੇ ਕਰਵਾਇਆ ਬੱਚਿਆਂ ਦਾ ਚਿੱਤਰਕਲਾ ਮੁਕਾਬਲਾ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਵਿਸ਼ਵ ਸਤਿਸੰਗ ਸਭਾ, ਦਿੱਲੀ ਪਿਛਲੇ ਸਮੇਂ ਤੋਂ ਸਮਾਜ ਸੇਵਾ ਦੇ ਕੰਮ ਵਿਚ ਲੱਗੀ ਹੋਈ ਹੈ ਅਤੇ ਇਹ ਝੁੱਗੀ-ਝੌਂਪੜੀਆਂ ਅਤੇ ਹੋਰ ਗ਼ਰੀਬ ਲੋਕਾਂ ਦੀਆਂ ਬਸਤੀਆਂ ਵਿਚ ਖੁਦ ਜਾ ਕੇ ਸਮਾਜ ਸੇਵਾ ਕਰਦੀ ਹੈ | ਇਸ ਸੰਸਥਾ ਵਲੋਂ ...

ਪੂਰੀ ਖ਼ਬਰ »

ਗੁ. ਬਾਲਾ ਸਾਹਿਬ ਵਿਖੇ ਕਿਡਨੀ ਡਾਇਲਸਿਸ ਹਸਪਤਾਲ ਦੀ ਸ਼ੁਰੂਆਤ ਅੱਜ

ਨਵੀਂ ਦਿੱਲੀ, 6 ਮਾਰਚ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ 7 ਮਾਰਚ ਨੂੰ ਗੁ. ਬਾਲਾ ਸਾਹਿਬ ਵਿਖੇ ਕਿਡਨੀ ਡਾਇਲਸਿਸ ਹਸਪਤਾਲ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦਾ ਉਦਘਾਟਨ ਬਾਬਾ ਬਚਨ ਸਿੰਘ (ਕਾਰ ਸੇਵਾ) ਵਲੋਂ ਕੀਤਾ ਜਾਵੇਗਾ | ਕਮੇਟੀ ...

ਪੂਰੀ ਖ਼ਬਰ »

ਪਿੰਡ ਤਲਵਾੜਾ ਦੇ ਕਿਸਾਨ ਰਾਸ਼ਨ, ਬਾਲਣ ਤੇ ਹੋਰ ਸਮੱਗਰੀ ਲੈ ਕੇ ਦਿੱਲੀ ਲਈ ਰਵਾਨਾ ਹੋਏ

ਫ਼ਤਿਹਾਬਾਦ, 6 ਮਾਰਚ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ ਜ਼ਿਲੇ੍ਹ ਦੇ ਜਾਖ਼ਲ ਬਲੋਕ ਦੇ ਪਿੰਡ ਤਲਵਾੜਾ ਦੇ ਕਿਸਾਨਾਂ ਨੇ ਹਰ ਵਾਰ ਦੀ ਤਰ੍ਹਾਂ ਦਿੱਲੀ ਵਾਰਡਾਂ 'ਤੇ ਬੈਠੇ ਕਿਸਾਨਾਂ ਲਈ ਸਮੱਗਰੀ ਭੇਜੀ ਹੈ | ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਕਮੇਟੀ ਦੇ ਬਲੋਕ ...

ਪੂਰੀ ਖ਼ਬਰ »

ਡਾਇਲਸਿਸ ਹਸਪਤਾਲ ਚਲਾਉਣ ਲਈ ਕੀਤਾ ਕਰਾਰ ਜਨਤਕ ਕੀਤਾ ਜਾਵੇ-ਇੰਦਰ ਮੋਹਨ ਸਿੰਘ

ਨਵੀਂ ਦਿੱਲੀ, 6 ਮਾਰਚ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਿਾੲੰਦਰਮੋਹਨ ਸਿੰਘ ਨੇ ਕਿਹਾ ਕਿ ਗੁ. ਬਾਲਾ ਸਾਹਿਬ ਵਿਖੇ ਸ਼ੁਰੂ ਕੀਤੇ ਜਾ ਰਹੇ ਡਾਇਲਸਿਸ ਹਸਪਤਾਲ ਦਾ ਨਿੱਜੀ ਕੰਪਨੀ ਨਾਲ ਕੀਤਾ ਗਿਆ 'ਇਕਰਾਰ' ਜਨਤਕ ਕੀਤਾ ਜਾਵੇ | ਇੰਦਰਮੋਹਨ ...

ਪੂਰੀ ਖ਼ਬਰ »

ਕੇ.ਵਾਈ.ਐੱਸ. ਵਲੋਂ ਕਾਲਜਾਂ ਨੂੰ ਖੋਲ੍ਹਣ ਲਈ ਯੂਨੀਵਰਸਿਟੀ ਖ਼ਿਲਾਫ਼ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ) ਨੇ ਹੋਰਨਾਂ ਸੰਗਠਨਾਂ ਦੇ ਨਾਲ ਮਿਲ ਕੇ ਕਾਲਜਾਂ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਿੱਲੀ ਯੂਨੀਵਰਸਿਟੀ ਦੇ ਆਰਟਸ ਫੈਕਲਟੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ | ਉਨ੍ਹਾਂ ਦਾ ...

ਪੂਰੀ ਖ਼ਬਰ »

ਨੈਸ਼ਨਲ ਬੁੱਕ ਟਰੱਸਟ ਇੰਡੀਆ ਵਲੋਂ ਨਵੀਂ ਦਿੱਲੀ ਪੁਸਤਕ ਮੇਲੇ ਦਾ ਉਦਘਾਟਨ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਬੱੁਕ ਟਰੱਸਟ ਇੰਡੀਆ ਵਲੋਂ ਨਵੀਂ ਦਿੱਲੀ ਵਿਸ਼ਵ ਪੁਸਤਕ ਮੇਲਾ 6 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ ਜੋ ਕਿ ਇਸ ਵਾਰ ਵਰਚੂਅਲ ਰੂਪ ਵਿਚ ਹੋਵੇਗਾ | ਇਸ ਪੁਸਤਕ ਮੇਲੇ ਦਾ ਉਦਘਾਟਨ ਸਿੱਖਿਆ ਮੰਤਰੀ (ਭਾਰਤ ਸਰਕਾਰ) ਡਾ. ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ ਦੀ ਥਾਂ ਲੋਕ ਪ੍ਰਾਈਵੇਟ ਹਸਪਤਾਲਾਂ 'ਚ ਲਗਾ ਰਹੇ ਨੇ ਵੈਕਸੀਨ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਕੋਵਿਡ ਵੈਕਸੀਨ ਸਰਕਾਰੀ ਸੈਂਟਰਾਂ ਵਿਚ ਲੋਕਾਂ ਨੂੰ ਮੁਫ਼ਤ ਲਗਾਈ ਜਾ ਰਹੀ ਹੈ ਪਰ ਪ੍ਰਾਈਵੇਟ ਹਸਪਤਾਲ ਵਿਚ ਇਹ ਵੈਕਸੀਨ 250 ਰੁਪਏ 'ਚ ਲਗਾਈ ਜਾਂਦੀ ਹੈ ਪਰ ਫਿਰ ਵੀ ਲੋਕ ਜ਼ਿਆਦਾ ਕਰਕੇ ਪ੍ਰਾਈਵੇਟ ਹਸਪਤਾਲਾਂ ਵਿਚ ...

ਪੂਰੀ ਖ਼ਬਰ »

ਅਥਲੈਟਿਕਸ ਫੈੱਡਰੇਸ਼ਨ ਆਫ਼ ਇੰਡੀਆ ਵਲੋਂ ਮੈਰਾਥਨ ਅੱਜ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਅਥਲੈਟਿਕ ਫੈੱਡਰੇਸ਼ਨ ਆਫ਼ ਇੰਡੀਆ ਵਲੋਂ 7 ਮਾਰਚ ਨੂੰ ਮੈਰਾਥਨ ਦਾ ਪ੍ਰੋਗਰਾਮ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਹਿੱਸਾ ਲੈਣ ਵਾਲੇ ਲੋਕ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਇਕੱਠ ਹੋਣਗੇ | ਦੌੜ ਇਸੇ ਥਾਂ ਤੋਂ ਸ਼ੁਰੂ ਹੋ ...

ਪੂਰੀ ਖ਼ਬਰ »

15 ਹਜ਼ਾਰ ਰੁਪਏ 'ਚ ਪਿਸਤੌਲ ਖ਼ਰੀਦ ਕੇ 25-30 ਹਜ਼ਾਰ ਦਾ ਵੇਚਣ ਵਾਲੇ 3 ਤਸਕਰ ਕਾਬੂ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇਕ ਗਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ 3 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਚੋਰੀ ਦੀ ਕਾਰ ਰਾਹੀਂ ਮੱਧ ਪ੍ਰਦੇਸ਼ ਤੋਂ ਨਾਜਾਇਜ਼ ਹਥਿਆਰ ...

ਪੂਰੀ ਖ਼ਬਰ »

ਆਪਣੇ ਹੀ ਸਾਥੀ ਨੂੰ ਕੈਂਚੀ ਮਾਰ ਕੇ ਮੌਤ ਦੇ ਘਾਟ ਉਤਾਰਿਆ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਗਾਂਧੀ ਨਗਰ ਇਲਾਕੇ ਵਿਚ ਜਾਇਦਾਦ ਨੂੰ ਲੈ ਕੇ ਚੱਲ ਰਹੇ ਝਗੜੇ 'ਚ ਇਕ ਵਿਅਕਤੀ ਨੇ ਦੂਸਰੇ ਵਿਅਕਤੀ ਦੀ ਕੈਂਚੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਕੈਂਚੀ ਮਾਰਨ ਵਾਲਾ ਵਿਅਕਤੀ ਮੌਕੇ ਤੋਂ ਗੁਆਂਢੀਆਂ ਦੀ ਛੱਤ ਤੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਮਿਡ ਡੇ ਟਰਮ ਤੇ ਪ੍ਰੀ-ਬੋਰਡ ਦੀ ਪ੍ਰੀਖਿਆ 20 ਤੋਂ ਹੋਵੇਗੀ

ਨਵੀਂ ਦਿੱਲੀ, 6 ਮਾਰਚ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਰਕਾਰੀ ਸਕੂਲਾਂ ਵਿਚ ਮਿਡ ਟਰਮ ਅਤੇ ਪ੍ਰੀ-ਬੋਰਡ ਦੀ ਪ੍ਰੀਖਿਆ 20 ਮਾਰਚ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਸਿੱਖਿਆ ਵਿਭਾਗ ਵਲੋਂ ਸਾਰੇ ਸਕੂਲਾਂ ਲਈ ਕਲਾਸ 9ਵੀਂ ਤੋਂ ਲੈ ਕੇ ਕਲਾਸ 12ਵੀਂ ਦੀ ਪ੍ਰੀਖਿਆ ਦੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 8 ਤੇ 9 ਨੂੰ

ਕਾਲਾ ਸੰਘਿਆਂ, 6 ਮਾਰਚ (ਬਲਜੀਤ ਸਿੰਘ ਸੰਘਾ)-ਗੁਰਦੁਆਰਾ ਕਿਰਤਵਾਣਾ ਸਾਹਿਬ ਪ੍ਰਬੰਧਕ ਕਮੇਟੀ ਤੇ ਨਗਰ ਪੰਚਾਇਤ ਖੁਸਰੋਪੁਰ ਵਲੋਂ ਸਿੱਖ ਸ਼ਹੀਦਾਂ ਨੂੰ ਯਾਦ ਕਰਦਿਆਂ, ਕੌਮੀ ਏਕਤਾ ਤੇ ਕੌਮੀ ਸੰਘਰਸ਼ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਮਿਤੀ 8 ਤੇ 9 ਮਾਰਚ ਦਿਨ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਤੇਲ ਦੀਆਂ ਕੀਮਤਾਂ 'ਚ ਵਾਧਾ ਕਰ ਕੇ ਜਨਤਾ 'ਤੇ ਬੋਝ ਪਾਇਆ-ਸ਼ਰਮਾ

ਢਿਲਵਾਂ, 6 ਮਾਰਚ (ਸੁਖੀਜਾ, ਪ੍ਰਵੀਨ)-ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਵਧਾ ਕੇ ਜਨਤਾ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸੰਨੀ ਸ਼ਰਮਾ ਜਨਰਲ ਸਕੱਤਰ ਯੂਥ ਅਕਾਲੀ ਦਲ ਦੁਆਬਾ ਜ਼ੋਨ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਪੰਜਾਬ ਦੀ ਕੈਪਟਨ ਸਰਕਾਰ ਨੇ ਕਿਸਾਨਾਂ ਦੀ ਬਾਂਹ ਫੜੀ- ਸਰਪੰਚ ਗੁਰਪ੍ਰੀਤ ਸਿੰਘ

ਸੁਲਤਾਨਪੁਰ ਲੋਧੀ, 6 ਮਾਰਚ (ਨਰੇਸ਼ ਹੈਪੀ, ਥਿੰਦ)-ਦੀ ਐਕਸ ਸਰਵਿਸਮੈਨ ਕੋਆਪਰੇਟਿਵ ਸੁਸਾਇਟੀ ਫ਼ੌਜੀ ਕਲੋਨੀ ਦੀ ਜ਼ਮੀਨ ਦੀ ਬੋਲੀ ਸਬੰਧੀ ਇਕ ਮੀਟਿੰਗ ਸੁਸਾਇਟੀ ਵਿਖੇ ਪ੍ਰਧਾਨ ਪਰਮਜੀਤ ਸਿੰਘ ਨਿੱਝਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਕਿਸਾਨਾਂ ਨੇ ...

ਪੂਰੀ ਖ਼ਬਰ »

ਮਹਾਂ-ਸ਼ਿਵਰਾਤਰੀ ਦਾ ਤਿਉਹਾਰ 9 ਤੋਂ 12 ਤੱਕ ਮਨਾਇਆ ਜਾਵੇਗਾ

ਪਾਂਸ਼ਟਾ, 6 ਮਾਰਚ (ਸਤਵੰਤ ਸਿੰਘ)–ਭਗਵਾਨ ਸ਼ਿਵ ਤੇ ਮਾਤਾ ਪਾਰਬਤੀ ਦੇ ਵਿਆਹ-ਉਤਸਵ ਦੇ ਸਬੰਧ ਵਿਚ ਮਹਾਂਸ਼ਿਵਰਾਤਰੀ ਦਾ ਤਿਉਹਾਰ ਬਾਬਾ ਮੋਤੀਪੁਰਾ ਮੱਠ, ਸ਼ਿਵ ਮੰਦਰ ਪਾਂਸ਼ਟਾ ਵਿਖੇ 9 ਮਾਰਚ ਮੰਗਲਵਾਰ ਤੋਂ 12 ਮਾਰਚ ਦਿਨ ਸ਼ੁੱਕਰਵਾਰ ਤੱਕ ਧੂਮਧਾਮ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਸਕੂਲ ਆਰ. ਸੀ. ਐੱਫ਼. ਦੇ ਬੱਚਿਆਂ ਨੇ ਧਾਰਮਿਕ ਪ੍ਰੀਖਿਆ 'ਚ ਮੱਲਾਂ ਮਾਰੀਆਂ

ਕਪੂਰਥਲਾ, 6 ਮਾਰਚ (ਅਮਰਜੀਤ ਕੋਮਲ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਾਹਮਣੇ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ...

ਪੂਰੀ ਖ਼ਬਰ »

ਆਲ ਓਪਨ ਕਬੱਡੀ ਦੇ ਮੁਕਾਬਲੇ 'ਚ ਤਲਵੰਡੀ ਚੌਧਰੀਆਂ ਦੀ ਟੀਮ ਨੇ ਜਿੱਤਿਆ 1.25 ਲੱਖ ਦਾ ਇਨਾਮ

ਤਲਵੰਡੀ ਚੌਧਰੀਆਂ, 6 ਮਾਰਚ (ਪਰਸਨ ਲਾਲ ਭੋਲਾ)-ਸਖ਼ੀ ਸਰਵਰ ਲਾਲ ਵਾਲਾ ਪੀਰ ਦੇ ਚੌਕੀਆਂਵਾਲੇ ਮੇਲੇ ਤੇ ਮੇਲਾ ਪ੍ਰਬੰਧਕ ਕਮੇਟੀ ਤਲਵੰਡੀ ਚੌਧਰੀਆਂ ਵਲੋਂ ਗ੍ਰਾਮ ਪੰਚਾਇਤ, ਨਗਰ ਨਿਵਾਸੀਆਂ ਤੇ ਐਨ.ਆਰ. ਆਈਜ਼ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੋ ਰੋਜ਼ਾ ਕਬੱਡੀ ...

ਪੂਰੀ ਖ਼ਬਰ »

ਔਰਤ ਦਿਵਸ ਨੂੰ ਸਮਰਪਿਤ 'ਦਿੱਲੀ ਕਿਸਾਨ ਮੋਰਚੇ 'ਚ ਔਰਤ ਦੀ ਭੂਮਿਕਾ' ਬਾਰੇ ਢੁੱਡੀਕੇ 'ਚ ਕਾਨਫ਼ਰੰਸ

ਅਜੀਤਵਾਲ, 6 ਮਾਰਚ (ਸ਼ਮਸ਼ੇਰ ਸਿੰਘ ਗਾਲਿਬ/ ਹਰਦੇਵ ਸਿੰਘ ਮਾਨ)-ਮਾਰਚ ਔਰਤ ਦਿਵਸ ਨੂੰ ਸਮਰਪਿਤ ਦਿੱਲੀ ਕਿਸਾਨ ਅੰਦੋਲਨ 'ਚ ਔਰਤ ਦੀ ਭੂਮਿਕਾ ਬਾਰੇ ਢੁੱਡੀਕੇ ਗ਼ਦਰੀ ਬਾਬਿਆਂ ਦੇ ਨਗਰ ਲਾਲਾ ਲਾਜਪਤ ਰਾਏ ਸਮਾਰਕ 'ਤੇ ਕਾਨਫ਼ਰੰਸ ਦਾ ਪ੍ਰਬੰਧ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੂੰ ਤਬਲੀਗ ਜਾਂ ਮੀਡੀਆ ਸਰਗਰਮੀਆਂ 'ਚ ਹਿੱਸਾ ਲੈਣ ਲਈ ਵਿਸ਼ੇਸ਼ ਮਨਜ਼ੂਰੀ ਲੈਣੀ ਲਾਜ਼ਮੀ- ਸਰਕਾਰ

ਨਵੀਂ ਦਿੱਲੀ, 6 ਮਾਰਚ (ਏਜੰਸੀ)- ਪ੍ਰਵਾਸੀ ਭਾਰਤੀ ਨਾਗਰਿਕ ਕਾਰਡਧਾਰਕਾਂ (ਓ.ਸੀ.ਆਈ.) ਨੂੰ ਦੇਸ਼ 'ਚ ਕਿਸੇ ਵੀ ਮਿਸ਼ਨਰੀ, ਤਬਲੀਗ ਜਾਂ ਮੀਡੀਆ ਨਾਲ ਜੁੜੀਆਂ ਸਰਗਰਮੀਆਂ 'ਚ ਸ਼ਮੂਲੀਅਤ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ | ਹਾਲਾਂਕਿ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਹਿਸਾਬ' ਮੁਹਿੰਮ ਤਹਿਤ ਹਲਕਾ ਪੱਧਰੀ ਧਰਨੇ ਕੱਲ੍ਹ

ਚੰਡੀਗੜ੍ਹ, 6 ਮਾਰਚ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ 8 ਮਾਰਚ ਨੂੰ ਵਿਧਾਨ ਸਭਾ 'ਚ ਸੂਬੇ ਦਾ ਬਜਟ ਪੇਸ਼ ਹੋਣ ਵਾਲੇ ਦਿਨ ਸੂਬੇ ਦੇ ਸਾਰੇ ਹਲਕਿਆਂ 'ਚ ਧਰਨੇ ਦੇਵੇਗਾ ਤੇ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ...

ਪੂਰੀ ਖ਼ਬਰ »

ਅਰਧ ਸੈਨਿਕ ਬਲਾਂ ਦੀ ਭਰਤੀ ਪ੍ਰੀਖਿਆ 'ਚ ਗੜਬੜੀ ਦੇ ਮਾਮਲੇ 'ਚ ਦੋ ਨੂੰ 3-3 ਸਾਲ ਕੈਦ

ਚੰਡੀਗੜ੍ਹ, 6 ਮਾਰਚ (ਰਣਜੀਤ ਸਿੰਘ)-ਅਰਧ ਸੈਨਿਕ ਬਲਾਂ ਦੀ ਭਰਤੀ ਦੇ ਪੇਪਰ 'ਚ ਹੋਈ ਗੜਬੜੀ ਦੇ ਦਸ ਸਾਲ ਪੁਰਾਣੇ ਮਾਮਲੇ 'ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਐਸ.ਐਸ.ਸੀ. ਦੇ ਸਾਬਕਾ ਡਿਪਟੀ ਖੇਤਰੀ ਡਾਇਰੈਕਟਰ ਨਵੀਨ ਸਹਿਗਲ ਅਤੇ ਉਸ ਦੇ ਸਾਥੀ ਸਤੀਸ਼ ਅਹਲਾਵਤ ਨੂੰ 3-3 ਸਾਲ ...

ਪੂਰੀ ਖ਼ਬਰ »

ਜਬਰ ਜਨਾਹ ਉਪਰੰਤ ਹੱਤਿਆ ਕਰਨ ਵਾਲਾ ਅਖੌਤੀ ਬਾਬਾ ਗਿ੍ਫ਼ਤਾਰ

ਲੁਧਿਆਣਾ, 6 ਮਾਰਚ (ਪਰਮਿੰਦਰ ਸਿੰਘ ਆਹੂਜਾ)-ਲੜਕੀ ਨਾਲ ਜਬਰ ਜਨਾਹ ਕਰਨ ਉਪਰੰਤ ਹੱਤਿਆ ਕਰਨ ਵਾਲੇ ਅਖੌਤੀ ਬਾਬੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏ.ਸੀ.ਪੀ. ਜਤਿੰਦਰ ਚੋਪੜਾ ਦੀ ...

ਪੂਰੀ ਖ਼ਬਰ »

ਟੈਕਸੀ ਆਪ੍ਰੇਟਰਾਂ ਵਲੋਂ ਕੇਂਦਰ ਤੇ ਰਾਜ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 6 ਮਾਰਚ (ਪੁਨੀਤ ਬਾਵਾ)-ਸਥਾਨਕ ਜਗਰਾਉਂ ਪੁਲ 'ਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਬੁੱਤ ਨੇੜੇ ਸੰਯੁਕਤ ਸੰਘਰਸ਼ ਕਮੇਟੀ ਦੀ ਅਗਵਾਈ 'ਚ ਟੈਕਸੀ ਆਪ੍ਰੇਟਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਪ੍ਰਦਰਸ਼ਨਕਾਰੀਆਂ ਨੇ ਸੰਯੁਕਤ ਸੰਘਰਸ਼ ...

ਪੂਰੀ ਖ਼ਬਰ »

ਐੱਫ਼.ਸੀ.ਆਈ. ਵਲੋਂ ਫ਼ਸਲਾਂ ਦੀ ਅਦਾਇਗੀ ਦੇ ਨਵੇਂ ਫਰਮਾਨ ਤੋਂ ਆੜ੍ਹਤੀ ਤੇ ਕਿਸਾਨ ਪ੍ਰੇਸ਼ਾਨ

ਮੂਣਕ, 6 ਮਾਰਚ (ਕੇਵਲ ਸਿੰਗਲਾ)-ਕੇਂਦਰ ਵਲੋਂ ਐਮ.ਐਸ.ਪੀ. ਤਹਿਤ ਖ਼ਰੀਦ ਕੀਤੀਆਂ ਫ਼ਸਲਾਂ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ 'ਚ ਪਾਉਣ ਨੰੂ ਲੈ ਕੇ ਕਿਸਾਨਾਂ ਅਤੇ ਆੜ੍ਹਤੀਆਂ 'ਚ ਭੰਬਲਭੂਸੇ (ਉਲਝਣ) ਵਾਲੀ ਸਥਿਤੀ ਬਣੀ ਹੋਈ ਹੈ | ਐੱਫ਼.ਸੀ.ਆਈ. ਵਲੋਂ ਕਿਸਾਨਾਂ ਦੇ ...

ਪੂਰੀ ਖ਼ਬਰ »

ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ

ਕੋਟਕਪੂਰਾ, 6 ਮਾਰਚ (ਮੋਹਰ ਸਿੰਘ ਗਿੱਲ, ਮੇਘਰਾਜ)-ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਸ਼ਾਮਿਲ ਹੋਣ ਗਏ ਨੇੜਲੇ ਪਿੰਡ ਸਿਰਸੜੀ ਦੇ ਇਕ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਇਬ ਸਿੰਘ (75) ਪੁੱਤਰ ਜੁਗਰਾਜ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਦਾ ਕਤਲ

ਸਮਾਣਾ, 6 ਮਾਰਚ (ਹਰਵਿੰਦਰ ਸਿੰਘ ਟੋਨੀ)-ਸਮਾਣਾ ਨੇੜਲੇ ਪਿੰਡ ਕਕਰਾਲਾ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਭਰਾ ਵਲੋਂ ਆਪਣੇ ਹੀ ਛੋਟੇ ਭਰਾ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ | ਭਰਾ ਦੀ ਮੌਤ ਤੋਂ ਬਾਅਦ ਮਾਮਲੇ 'ਤੇ ਪਰਦਾ ਪਾਉਣ ਲਈ ਉਸ ਦਾ ਰਾਤ ਨੂੰ ਹੀ ...

ਪੂਰੀ ਖ਼ਬਰ »

'ਆਪ' ਵਲੋਂ ਗੈਸ ਤੇ ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਦੇਸ਼ 'ਚ ਵਧ ਰਹੀਆਂ ਪੈਟਰੋਲ, ਡੀਜ਼ਲ ਤੇ ਗੈਸ ਦੀਆਂ ਕੀਮਤਾਂ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਡੀ. ਸੀ. ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਸੂਲੀ ਲਈ ਜੀ. ਐਸ. ਟੀ. ਵਿਭਾਗ ਵਲੋਂ ਨੋਟਿਸ ਭੇਜਣੇ ਸ਼ੁਰੂ, ਸਨਅਤਕਾਰਾਂ 'ਚ ਰੋਸ

ਜਲੰਧਰ, 6 ਮਾਰਚ (ਸ਼ਿਵ)-ਪੰਜਾਬ ਟਰੇਡਰ ਫੋਰਮ ਦੇ ਰਵਿੰਦਰ ਧੀਰ, ਅਮਿੱਤ ਸਹਿਗਲ, ਬਲਜੀਤ ਸਿੰਘ ਆਹਲੂਵਾਲੀਆ, ਅਰੁਣ ਬਜਾਜ, ਵਿਪਨ ਪਰਿੰਜਾ, ਸੁਰੇਸ਼ ਗੁਪਤਾ, ਸੰਦੀਪ ਗਾਂਧੀ, ਰਾਕੇਸ਼ ਗੁਪਤਾ ਤੇ ਹੋਰ ਮੈਂਬਰਾਂ ਨੇ ਪੰਜਾਬ ਸਟੇਟ ਵਿਕਾਸ ਕਰ ਦੇ ਨਾਂਅ 'ਤੇ ਜੀ. ਐਸ. ਟੀ. ਵਿਭਾਗ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਕਰਦਾ ਰਾਜ ਮਿਸਤਰੀ ਗਿ੍ਫ਼ਤਾਰ, ਚੋਰੀਸ਼ੁਦਾ 3 ਮੋਟਰਸਾਈਕਲ ਬਰਾਮਦ

ਜਲੰਧਰ, 6 ਮਾਰਚ (ਐੱਮ. ਐੱਸ. ਲੋਹੀਆ)-ਬੂਟਾ ਪਿੰਡ 'ਚ ਮੁਰਗਿਆਂ ਦੀ ਦੁਕਾਨ ਦੇ ਬਾਹਰੋਂ ਮੋਟਰਸਾਈਕਲ ਚੋਰੀ ਕਰ ਕੇ ਲੈ ਜਾ ਰਹੇ ਰਾਜ ਮਿਸਤਰੀ ਨੂੰ ਕਾਬੂ ਕਰ ਕੇ ਲੋਕਾਂ ਨੇ ਪੁਲਿਸ ਦੇ ਹਵਾਲੇ ਕੀਤਾ, ਪੁਲਿਸ ਨੇ ਜਿਸ ਕੋਲੋਂ ਚੋਰੀਸ਼ੁਦਾ 2 ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ ...

ਪੂਰੀ ਖ਼ਬਰ »

ਟਰੱਕ ਤੇ ਸਾਈਕਲ ਹਾਦਸੇ 'ਚ ਸਾਈਕਲ ਸਵਾਰ ਜ਼ਖ਼ਮੀ

ਜਲੰਧਰ, 6 ਮਾਰਚ (ਸ਼ੈਲੀ)-ਦੇਰ ਰਾਤ ਨਦੋਕਰ ਚੌਕ ਵਿਖੇ ਹੋਏ ਹਾਦਸੇ ਦੌਰਾਨ ਇਕ ਸਾਈਕਲ ਸਵਾਰ ਟਰੱਕ ਦੀ ਲਪੇਟ ਵਿਚ ਆ ਗਿਆ | ਇਸ ਦੌਰਾਨ ਸਾਈਕਲ ਸਵਾਰ ਨੇ ਸਮਝਦਾਰੀ ਨਾਲ ਆਪਣੀ ਜਾਨ ਬਚਾਈ ਪਰ ਉਸ ਦੀ ਸਾਈਕਲ ਟਰੱਕ ਦੇ ਥੱਲੇ ਆ ਕੇ ਨੁਕਸਾਨੀ ਗਈ | ਇਸ ਦੌਰਾਨ ਉਥੇ ਕੁਝ ਲੋਕਾਂ ...

ਪੂਰੀ ਖ਼ਬਰ »

ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ 2 ਵਿਅਕਤੀ ਗਿ੍ਫ਼ਤਾਰ

ਜਲੰਧਰ, 6 ਮਾਰਚ (ਐੱਮ. ਐੱਸ. ਲੋਹੀਆ)-ਨਕੋਦਰ ਤੋਂ ਚੋਰੀ ਕੀਤੇ ਮੋਟਰਸਾਈਕਲ 'ਤੇ ਜਾਅਲੀ ਨੰਬਰ ਲਗਾ ਕੇ ਘੁੰਮ ਰਹੇ ਦੋ ਵਿਅਕਤੀਆਂ ਨੂੰ ਥਾਣਾ ਨਵੀਂ ਬਾਰਾਂਦਰੀ ਦੀ ਪੁਲਿਸ ਨੇ ਲਾਡੋਵਾਲੀ ਰੋਡ 'ਤੇ ਕਾਰਵਾਈ ਕਰਦੇ ਹੋਏ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਨਿਸ਼ਾਨਦੇਹੀ ...

ਪੂਰੀ ਖ਼ਬਰ »

ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਡਰਾਈਵਿੰਗ ਲਾਇਸੈਂਸਾਂ ਦੀ ਅਪੁਆਇੰਟਮੈਂਟਾਂ ਦਾ ਮਸਲਾ

ਜਲੰਧਰ, 6 ਮਾਰਚ (ਸ਼ਿਵ)-ਰੀਨਿਊ ਤੇ ਡੁਪਲੀਕੇਟ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਅਪੁਆਇੰਟਮੈਂਟਾਂ ਮਿਲਣ ਨੂੰ ਲੋਕਾਂ ਨੂੰ ਆ ਰਹੀ ਪੇ੍ਰਸ਼ਾਨੀ ਦਾ ਮਸਲਾ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਨੇ ਵਿਧਾਨ ਸਭਾ 'ਚ ਉਠਾਇਆ ਹੈ ਤੇ ਕਿਹਾ ਹੈ ਕਿ ਲੋਕਾਂ ਨੂੰ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਖ਼ਿਲਾਫ਼ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਜਲੰਧਰ, 6 ਮਾਰਚ (ਜਸਪਾਲ ਸਿੰਘ)-ਸਥਾਨਕ ਗੜ੍ਹਾ ਚੌਕ ਵਿਖੇ ਇਕੱਤਰ ਹੋਏ ਵੱਡੀ ਗਿਣਤੀ ਲੋਕਾਂ ਵਲੋਂ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਹੋਏ ਬੇਤਹਾਸ਼ਾ ਵਾਧੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ | ...

ਪੂਰੀ ਖ਼ਬਰ »

ਜਥੇ: ਮੰਨਣ ਦੀ ਅਗਵਾਈ 'ਚ ਅਕਾਲੀ ਦਲ ਵਲੋਂ 3 ਜਗ੍ਹਾ 'ਤੇ ਲਗਾਏ ਜਾਣਗੇ 8 ਨੂੰ ਧਰਨੇ

ਜਲੰਧਰ 6 ਮਾਰਚ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ 8 ਮਾਰਚ ਦੇ ਦਿੱਤੇ ਵਿਧਾਨ ਸਭਾ ਹਲਕੇਵਾਰ ਧਰਨਿਆਂ ਦੀ ਕੜੀ 'ਚ ਜ਼ਿਲ੍ਹਾ ਅਕਾਲੀ ਜਥਾ ਜਲੰਧਰ ਸ਼ਹਿਰੀ ਵਲੋਂ ਜਲੰਧਰ ਸ਼ਹਿਰ 'ਚ 3 ਜਗ੍ਹਾ ਧਰਨੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਸਥਾਨਕ ਅਕਾਲੀ ਦਲ ਦਫਤਰ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਾਨੀਆਂ ਤੇ ਬਘੇਲਾ ਵਿਖੇ ਕੈਟਲ ਪੌਂਡ ਤੇ ਜਲ ਸਪਲਾਈ ਯੋਜਨਾ ਲਈ 84.53 ਲੱਖ ਦੀ ਰਾਸ਼ੀ ਮਨਜ਼ੂਰ

ਜਲੰਧਰ, 6 ਮਾਰਚ (ਚੰਦੀਪ ਭੱਲਾ)-ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਤੇ ਪੀਣ ਵਾਲੇ ਪਾਣੀ ਦੀ ਢੁੱਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸ਼ਾਹਕੋਟ ਬਲਾਕ ਦੇ ਪਿੰਡ ਕਾਨੀਆਂ 'ਚ ਕੈਟਲ ਪੌਂਡ ਬਣਾਉਣ ਤੇ ਨਕੋਦਰ ਬਲਾਕ ਦੇ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX