ਤਾਜਾ ਖ਼ਬਰਾਂ


ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ
. . .  1 day ago
ਅਫਗਾਨਿਸਤਾਨ ਦੇ ਕਾਰਜਕਾਰੀ ਰੱਖਿਆ ਮੰਤਰੀ ਦੀ ਰਿਹਾਇਸ਼ ਦੇ ਬਾਹਰ ਹੋਇਆ ਕਾਰ ਬੰਬ ਧਮਾਕਾ
. . .  1 day ago
ਅਮਰੀਕਾ ਵਿਚ ਪੈਂਟਾਗਨ ਤੋਂ ਤਾਲਾਬੰਦੀ ਹਟਾਈ , ਨਜ਼ਦੀਕੀ ਮੈਟਰੋ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਲਿਆ ਫੈਸਲਾ
. . .  1 day ago
ਨਵੀਂ ਦਿੱਲੀ, 3 ਅਗਸਤ - ਅਮਰੀਕੀ ਰੱਖਿਆ ਵਿਭਾਗ ਦੇ ਮੁੱਖ ਦਫਤਰ ਪੈਂਟਾਗਨ ਦੇ ਕੋਲ ਗੋਲੀਬਾਰੀ ਦੇ ਬਾਅਦ ਪੈਂਟਾਗਨ ਵਿਚ ਤਾਲਾਬੰਦੀ ਹਟਾ ਦਿੱਤੀ ਗਈ ਹੈ। ਰੱਖਿਆ ਮੁੱਖ ਦਫਤਰ ਦੇ ਅੰਦਰ ਅਤੇ ਆਲੇ ਦੁਆਲੇ ਤਾਲਾਬੰਦੀ ...
ਰਣਜੀਤ ਸਾਗਰ ਡੈਮ 'ਚ ਅਜੇ ਵੀ ਬਚਾਅ ਕਾਰਜ ਜਾਰੀ
. . .  1 day ago
12ਵੀਂ ਨਾਨ ਮੈਡੀਕਲ ’ਚੋਂ ਸੌ ਫੀਸਦੀ ਅੰਕ ਲੈਣ ਵਾਲੀ ਛੋਟੇ ਕਿਸਾਨ ਦੀ ਬੇਟੀ ਦਾ ਸਨਮਾਨ
. . .  1 day ago
ਬੁਢਲਾਡਾ , 3 ਅਗਸਤ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਬੀਤੇ ਦਿਨ੍ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆ ਦੇ ਸਾਇੰਸ ਗਰੁੱਪ ’ਚੋਂ ...
ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ, 30 ਪਸ਼ੂ ਮਰੇ, ਸੈਂਕੜੇ ਗੰਭੀਰ
. . .  1 day ago
ਮਲੌਦ (ਲੁਧਿਆਣਾ), 3 ਅਗਸਤ ( ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ, ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ...
ਟੋਕੀਓ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਪੀ.ਵੀ. ਸਿੰਧੂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 3 ਅਗਸਤ - ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਖੇਡ ਰਾਜ ਮੰਤਰੀ ਨਿਸਿਥ ਪ੍ਰਮਾਨਿਕ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਕੇਂਦਰੀ ਮੰਤਰੀ ਜੀ. ਕਿਸ਼ਨ ਰੈਡੀ ਨੇ ਟੋਕੀਓ ਓਲੰਪਿਕ ਵਿਚ ਕਾਂਸੀ ...
ਪਾਤੜਾਂ ਵਿਚ ਖਾਲੀ ਪਲਾਟ ਦੇ ਪਾਣੀ ਨਾਲ ਭਰੇ ਖੱਡੇ ’ਚ ਡੁੱਬ ਕੇ ਬੱਚੇ ਦੀ ਮੌਤ
. . .  1 day ago
ਪਾਤੜਾਂ , 3 ਅਗਸਤ (ਜਗਦੀਸ਼ ਸਿੰਘ ਕੰਬੋਜ)- ਸ਼ਹਿਰ ਦੀ ਜ਼ੋਰਾ ਬਸਤੀ ਵਿਚ ਖਾਲੀ ਪਏ ਪਲਾਟ ਵਿਚ ਖੇਡਣ ਆਏ ਵੀਵਾਨ ਕੁਮਾਰ (6) ਪੁੱਤਰ ਮਿੰਕਲ ਕੁਮਾਰ ਦੀ ਬਰਾਸਤੀ ਪਾਣੀ ਨਾਲ ਭਰੇ ਖੱਡੇ ਵਿਚ ਡਿੱਗ ਜਾਣ ਨਾਲ ...
ਮਾਮਲਾ ਆਰ.ਟੀ.ਆਈ ਦੇ ਕੇਸ ਵਿਚ ਠੋਸ ਜੁਆਬ ਨਾ ਦੇਣ ਦਾ , 10 ਹਜ਼ਾਰ ਦਾ ਜੁਰਮਾਨਾ
. . .  1 day ago
ਫਤਿਹਗੜ੍ਹ ਚੂੜੀਆਂ, 3 ਅਗਸਤ (ਐੱਮ. ਐੱਸ. ਫੁੱਲ )- ਰਾਜ ਸੂਚਨਾ ਕਮਿਸ਼ਨਰ ਚੰਡੀਗੜ੍ਹ ਵਲੋਂ ਨਗਰ ਕੌਂਸਲ ਫਤਿਹਗੜ੍ਹ ਚੂੜੀਆਂ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਨੂੰ ਆਰ.ਟੀ.ਆਈ. ਦੇ ਇਕ ਕੇਸ ਵਿਚ ...
ਹਾਰ ਨਾਲ ਨਿਰਾਸ਼ਾ, ਪਰ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ : ਹਾਕੀ ਖਿਡਾਰੀ ਹਾਰਦਿਕ ਦੇ ਪਿਤਾ
. . .  1 day ago
ਬਟਾਲਾ, 3 ਅਗਸਤ (ਸਚਲੀਨ ਸਿੰਘ ਭਾਟੀਆ)-ਉਲੰਪਿਕ 'ਚ ਭਾਰਤੀ ਹਾਕੀ ਟੀਮ ਨੂੰ ਚਾਹੇ ਸੈਮੀਫਾਈਨਲ 'ਚ ਬੈਲਜੀਅਮ ਦੇ ਹੱਥੋਂ ਹਾਰ ਮਿਲੀ ਹੈ, ਪਰ ਸਾਡੀ ਟੀਮ ਨੇ ਵਧੀਆ ਪ੍ਰਦਰਸ਼ਨ ਕੀਤਾ ਹੈ। ਪੂਰਾ ਪਰਿਵਾਰ ਇਸ ਹਾਰ 'ਤੇ ਨਿਰਾਸ਼ ਜ਼ਰੂਰ ...
ਬਾਲੀਵੁੱਡ ਗਾਇਕ ਅਤੇ ਅਭਿਨੇਤਾ ਯੋ ਯੋ ਹਨੀ ਸਿੰਘ ’ਤੇ ਪਤਨੀ ਸ਼ਾਲਿਨੀ ਤਲਵਾੜ ਨੇ ਕੀਤਾ ਕੇਸ ਦਰਜ
. . .  1 day ago
ਮੁੰਬਈ , 3 ਅਗਸਤ - ਬਾਲੀਵੁੱਡ ਗਾਇਕ ਅਤੇ ਅਭਿਨੇਤਾ 'ਯੋ ਯੋ ਹਨੀ ਸਿੰਘ' (ਹਿਰਦੇਸ਼ ਸਿੰਘ) ਦੇ ਖਿਲਾਫ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ...
ਰਾਮ ਤੀਰਥ ਨੇੜੇ ਸੜਕ ਹਾਦਸੇ ਵਿਚ ਪਤੀ ਪਤਨੀ ਹਲਾਕ
. . .  1 day ago
ਰਾਮ ਤੀਰਥ ( ਅੰਮਿ੍ਤਸਰ ) , 3 ਅਗਸਤ ( ਧਰਵਿੰਦਰ ਸਿੰਘ ਔਲਖ )- ਅੱਜ ਰਾਮ ਤੀਰਥ ਨੇੜੇ ਅੱਡਾ ਬਾਉਲੀ ਵਿਖੇ ਹੋਏ ਇੱਕ ਭਿਆਨਕ ਹਾਦਸੇ ਵਿਚ ਪਤੀ ਪਤਨੀ ਹਲਾਕ ਹੋ ਗਏ । ਮਿ੍ਤਕਾਂ ਦੀ ਪਛਾਣ ਬਲਵਿੰਦਰ ਸਿੰਘ ...
ਸਿੱਧੂ ਨੇ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ , 3 ਅਗਸਤ - ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਖੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਦੁਆਰਾ ਆਯੋਜਿਤ ਦਲਿਤ ਭਾਈਚਾਰੇ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ...
ਅੰਮ੍ਰਿਤਸਰ 'ਚ ਕੋਰੋਨਾ ਦੇ 2 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ ,3 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ...
ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਮਿਲੀ ਰਾਹਤ
. . .  1 day ago
ਚੰਡੀਗੜ੍ਹ, 3 ਅਗਸਤ( ਸੁਰਿੰਦਰਪਾਲ) - ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ...
ਪੰਜਾਬ ਦੇ ਸਕੂਲਾਂ ਵਿਚ ਹੁਣ ਭਾਸ਼ਾ ਸੁਣਨ ਵਾਲੀਆਂ ਲੈਬਾਂ ਹੋਣਗੀਆਂ ਵਿਕਸਤ
. . .  1 day ago
ਚੰਡੀਗੜ੍ਹ, 3 ਅਗਸਤ (ਅਜੀਤ ਬਿਊਰੋ) - ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਸਰਕਾਰੀ ਸਕੂਲਾਂ ਵਿਚ...
ਤਜਿੰਦਰਪਾਲ ਸਿੰਘ ਤੂਰ ਪੁਰਸ਼ ਸ਼ਾੱਟ ਪੁਟ ਫਾਈਨਲ ਮੁਕਾਬਲੇ ਲਈ ਨਹੀਂ ਕਰ ਸਕੇ ਕੁਆਲੀਫ਼ਾਈ
. . .  1 day ago
ਟੋਕੀਓ, 3 ਅਗਸਤ - ਭਾਰਤ ਦੇ ਤਜਿੰਦਰਪਾਲ ਸਿੰਘ ਤੂਰ ਗਰੁੱਪ ਏ ਦੀ ਕੁਆਲੀਫਿਕੇਸ਼ਨ ਵਿਚ 13 ਵੇਂ ਸਥਾਨ 'ਤੇ ਰਹਿਣ ਤੋਂ ਬਾਅਦ...
ਭਾਰਤ ਅਤੇ ਚੀਨ ਗੋਗਰਾ ਹਾਈਟਸ ਤੋਂ ਆਪਣੀਆਂ ਫ਼ੌਜਾਂ ਹਟਾਉਣ ਲਈ ਹੋਏ ਤਿਆਰ
. . .  1 day ago
ਨਵੀਂ ਦਿੱਲੀ, 3 ਅਗਸਤ - ਭਾਰਤ ਅਤੇ ਚੀਨ ਪੂਰਬੀ ਲੱਦਾਖ ਦੇ ਗੋਗਰਾ ਹਾਈਟਸ ਖੇਤਰ ਤੋਂ ਆਪਣੀਆਂ ਫ਼ੌਜਾਂ ਵਾਪਸ ਬੁਲਾਉਣ...
ਰਾਜਨੀਤਿਕ ਪਾਰਟੀਆਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਪਿੰਡ - ਪਿੰਡ ਬੋਰਡ ਟੰਗਣੇ ਜਾਰੀ
. . .  1 day ago
ਤਪਾ ਮੰਡੀ, 3 ਅਗਸਤ (ਪ੍ਰਵੀਨ ਗਰਗ) - ਕਿਸਾਨਾਂ ਨੇ ਵੱਖ - ਵੱਖ ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਆਗੂਆਂ ਦੇ ਪਿੰਡਾਂ 'ਚ ...
ਮਨਪ੍ਰੀਤ ਸਿੱਧੂ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਫ਼ਿਰੋਜ਼ਪੁਰ
. . .  1 day ago
ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ...
ਘਰੇਲੂ ਖਪਤਕਾਰਾਂ ਲਈ ਬਿਜਲੀ ਦੇ 400 ਯੂਨਿਟ ਪ੍ਰਤੀ ਮਹੀਨਾ ਮੁਫ਼ਤ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ) - ਪ੍ਰੈੱਸ ਵਾਰਤਾ ਦੌਰਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਸੀ ਕਿ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਜਨਤਾ ਦੀ...
ਭਾਜਪਾ ਮਹਿਲਾ ਆਗੂਆਂ ਦੀ ਚੱਲ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦਾ ਜ਼ੋਰਦਾਰ ਵਿਰੋਧ
. . .  1 day ago
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਫ਼ਿਰੋਜ਼ਪੁਰ ਸੜਕ ਸਥਿਤ ਹੋਟਲ ਨਾਗਪਾਲ ਰਿਜੈਂਸੀ ਵਿਚ ਭਾਜਪਾ ਮਹਿਲਾ...
ਦੇਸ਼ ਨੂੰ ਆਜ਼ਾਦ ਕਰਵਾਉਣ ਵਿਚ ਅਕਾਲੀ ਦਲ ਦਾ ਵੱਡਾ ਯੋਗਦਾਨ ਰਿਹਾ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 3 ਅਗਸਤ (ਸੁਰਿੰਦਰਪਾਲ ) - ਸੁਖਬੀਰ ਸਿੰਘ ਬਾਦਲ ਵਲੋਂ ਪ੍ਰੈੱਸ ਵਾਰਤਾ ਦੇ ਦੌਰਾਨ ਕਿਹਾ ਗਿਆ ਕਿ ਆਜ਼ਾਦੀ ਤੋਂ ਪਹਿਲਾਂ...
ਸਾਡੀ ਜਥੇਬੰਦੀ ਪੰਜਾਬ ਵਿਚ ਚੋਣਾਂ ਲੜਨ ਦੇ ਹੱਕ ਵਿਚ - ਚੜੂਨੀ
. . .  1 day ago
ਬੰਗਾ, 3 ਅਗਸਤ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਕਿਸਾਨ ਆਗੂ...
ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 3 ਅਗਸਤ - ਰਾਜ ਸਭਾ ਕੱਲ੍ਹ ਸਵੇਰੇ 11 ਵਜੇ ਤੱਕ ਮੁਲਤਵੀ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 24 ਫੱਗਣ ਸੰਮਤ 552

ਸ੍ਰੀ ਮੁਕਤਸਰ ਸਾਹਿਬ

ਗੁਰਚਰਨ ਸਿੰਘ ਸਿੱਧੂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਮਨਦੀਪ ਸਿੰਘ ਸਿੱਧੂ ਐੱਸ.ਐੱਸ.ਪੀ. ਵਿਜੀਲੈਂਸ ਪਟਿਆਲਾ ਅਤੇ ਅਗਾਂਹਵਧੂ ਕਿਸਾਨ ਸਰਬੀਰਇੰਦਰ ਸਿੰਘ ਸਿੱਧੂ ਦੇ ਪਿਤਾ ਸ: ਗੁਰਚਰਨ ਸਿੰਘ ਸਿੱਧੂ (81) ਪੁੱਤਰ ਸਵ: ਡਾ: ਕੇਹਰ ਸਿੰਘ ਸਿੱਧੂ (ਆਜ਼ਾਦੀ ਘੁਲਾਟੀਏ) ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਦਿਹਾਂਤ ਹੋ ਗਿਆ, ਦਾ ਸ਼ਾਮ ਮੌਕੇ ਬਠਿੰਡਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ | ਮਿ੍ਤਕ ਦੇਹ ਨੂੰ ਅਗਨੀ ਦੋਵੇਂ ਸਪੁੱਤਰਾਂ ਅਤੇ ਪੋਤਰਿਆਂ ਹਿੰਮਤ ਸਿੰਘ, ਹਰਬੀਰ ਸਿੰਘ, ਅਮਿਤੇਸ਼ਵਰ ਸਿੰਘ ਵਲੋਂ ਦਿੱਤੀ ਗਈ | ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸ਼ਹਿਰ ਅਤੇ ਇਲਾਕਾ ਵਾਸੀਆਂ ਨੇ ਸੇਜਲ ਅੱਖਾਂ ਨਾਲ ਸ: ਸਿੱਧੂ ਨੂੰ ਅੰਤਿਮ ਵਿਦਾਇਗੀ ਦਿੱਤੀ | ਇਸ ਦੁੱਖ ਦੀ ਘੜੀ ਵਿਚ ਡਿਪਟੀ ਕਮਿਸ਼ਨਰ ਅਰਵਿੰਦਰਪਾਲ ਸਿੰਘ ਸੰਧੂ, ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਹਰਜੀਤ ਸਿੰਘ, ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ, ਸੰਤ ਸਿੰਘ ਬਰਾੜ, ਮਿੱਤ ਸਿੰਘ ਬਰਾੜ, ਭਾਈ ਅਪਿੰਦਰ ਸਿੰਘ, ਭਾਈ ਰਾਹੁਲ ਸਿੰਘ ਸਿੱਧੂ, ਬਾਵਾ ਗੁਰਿੰਦਰ ਸਿੰਘ ਕੋਕੀ, ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ, ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਬਾਵਾ ਯਾਦਵਿੰਦਰ ਸਿੰਘ ਲਾਲੀ, ਭਾਈ ਰਸਬੀਰ ਸਿੰਘ, 'ਆਪ' ਆਗੂ ਜਗਦੀਪ ਸਿੰਘ ਸੰਧੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ, ਰਿਟਾ: ਨਾਇਬ ਤਹਿਸੀਲਦਾਰ ਚਰਨਜੀਤ ਸਿੰਘ ਵੜਿੰਗ, ਵਿਨੋਦ ਬਾਂਸਲ, ਪਿ੍ੰ: ਧੀਰਜ ਸਿੰਘ ਬਰਕੰਦੀ, ਸਤਪਾਲ ਬਾਂਸਲ, ਡਾ: ਆਰ.ਸੀ. ਦੁੱਗਲ, ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਦਾਸ ਗਿਰਧਰ, ਭਾਜਪਾ ਆਗੂ ਸੰਦੀਪ ਗਿਰਧਰ, ਸਮਾਜ ਸੇਵਕ ਵਰਿੰਦਰਪਾਲ ਸਿੰਘ ਗਲੋਰੀ, ਖੇਤੀਬਾੜੀ ਵਿਗਿਆਨੀ ਸਤਿੰਦਰਪਾਲ ਸਿੰਘ ਬਰਾੜ, ਸੁਖਬੰਸ ਸਿੰਘ ਚਹਿਲ, ਸਾਧੂ ਸਿੰਘ ਸੇਖੋਂ, ਰਾਜੇਸ਼ਵਰ ਸਿੰਘ ਬਰਾੜ, ਕਿਸਾਨ ਆਗੂ ਗੁਰਤੇਜ ਸਿੰਘ ਉਦੇਕਰਨ, ਕੌਂਸਲਰ ਜਸਵਿੰਦਰ ਸਿੰਘ ਮਿੰਟੂ ਕੰਗ, ਭਾਈ ਸੂਬਾ ਸਿੰਘ, ਰਣਜੀਤ ਸਿੰਘ ਬਰਾੜ ਉਦੇਕਰਨ, ਦੀਦਾਰ ਸਿੰਘ ਬਰਾੜ, ਨੰਬਰਦਾਰ ਗੁਰਜੰਟ ਸਿੰਘ ਮਹੰਤ, ਰੀਤਮਹਿੰਦਰ ਸਿੰਘ ਬੌਬੀ ਬਰਾੜ ਛੱਤਿਆਣਾ, ਅਸ਼ੋਕ ਚੁੱਘ, ਗਗਨਦੀਪ ਸਿੰਘ ਬੌਬੀ, ਜਸਵਿੰਦਰ ਸਿੰਘ ਰਿੰਕੂ ਕਮਰਾ, ਅਰਵਿੰਦ ਪਠੇਲਾ, ਨਵਦੀਪ ਸਿੰਘ ਸੁੱਖੀ ਆਦਿ ਹਾਜ਼ਰ ਸਨ | ਮਿ੍ਤਕ ਦਾ ਅੰਗੀਠਾ ਸੰਭਾਲਣ ਦੀ ਰਸਮ 7 ਮਾਰਚ ਨੂੰ ਸਵੇਰੇ 11 ਵਜੇ ਹੋਵੇਗੀ, ਜਦਕਿ ਅੰਤਿਮ ਅਰਦਾਸ 14 ਮਾਰਚ ਨੂੰ ਹੋਵੇਗੀ |

ਬੇਸਹਾਰਾ ਪਸ਼ੂਆਂ ਨੂੰ ਇਕੱਠੇ ਕਰ ਕੇ ਰੱਤਾ ਟਿੱਬਾ ਗਊਸ਼ਾਲਾ ਲਈ ਰਵਾਨਾ ਕੀਤਾ

ਗਿੱਦੜਬਾਹਾ, 6 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਬੇਸਹਾਰਾ ਪਸ਼ੂਆਂ ਨੂੰ ਰੱਤਾ ਟਿੱਬਾ ਗਊਸ਼ਾਲਾ ਛੱਡਣ ਲਈ ਇਕ ਟਰੱਕ ਨੂੰ ਐੱਸ.ਡੀ.ਐੱਮ. ਗਿੱਦੜਬਾਹਾ ਓਮ ਪ੍ਰਕਾਸ਼, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀ.ਏ. ਸੰਨੀ ਬਰਾੜ ਤੇ ਕੌਂਸਲਰ ਬਿੰਟਾ ਅਰੋੜਾ ਨੇ ਰਵਾਨਾ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਵੈਕਸੀਨ ਜ਼ਰੂਰ ਲਗਵਾਈ ਜਾਵੇ-ਡਾ: ਸਿੰਘ

ਗਿੱਦੜਬਾਹਾ, 6 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਕੋਵਿਡ-19 ਮਹਾਂਮਾਰੀ ਫ਼ਿਰ ਤੋਂ ਪੰਜਾਬ ਸਮੇਤ ਦੁਨੀਆਂ ਭਰ ਵਿਚ ਭਿਆਨਕ ਰੂਪ ਧਾਰ ਰਹੀ ਹੈ ਤੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨ-ਬਦਿਨ ਵਧ ਰਹੀ ਹੈ | ਇਸ ਤੋਂ ਬਚਾਅ ਲਈ ਹੁਣ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਨਿੱਜੀ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਸੂਬਾ ਪੱਧਰੀ ਰੋਸ ਧਰਨਾ ਭਲਕੇ

ਲੰਬੀ, 6 ਮਾਰਚ (ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਲੰਬੀ ਵਿਖੇ ਸੂਬਾ ਪੱਧਰੀ ਰੋਸ ਧਰਨਾ 8 ਮਾਰਚ ਨੂੰ ...

ਪੂਰੀ ਖ਼ਬਰ »

ਪਾਵਰਕਾਮ ਦੇ ਸੇਵਾ ਮੁਕਤ ਮੁਲਾਜ਼ਮਾਂ ਦੀ ਮੀਟਿੰਗ ਹੋਈ

ਗਿੱਦੜਬਾਹਾ, 6 ਮਾਰਚ (ਥੇੜ੍ਹੀ)-ਪਾਵਰਕਾਮ ਡਵੀਜ਼ਨ ਗਿੱਦੜਬਾਹਾ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਮਹੀਨਾਵਾਰ ਮੀਟਿੰਗ ਡਵੀਜ਼ਨ ਪ੍ਰਧਾਨ ਸਾਧੂ ਰਾਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ 'ਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਰੋਜ਼ਾਨਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਬੇਵਕਤ ਵਿਛੋੜੇ 'ਤੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ...

ਪੂਰੀ ਖ਼ਬਰ »

ਸਵ. ਗੁਰਦੇਵ ਸਿੰਘ ਸਾਬਕਾ ਸਰਪੰਚ ਸਿੰਘਪੁਰਾ ਨੂੰ ਦਿੱਤੀ ਅੰਤਿਮ ਵਿਦਾਈ

ਕੋਟ ਈਸੇ ਖਾਂ, 6 ਮਾਰਚ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਬੈਂਸ ਪਰਿਵਾਰ ਸਿੰਘਪੁਰਾ (ਮੁੰਨਣ) ਨੂੰ ਭਾਰੀ ਸਦਮਾ ਪੁੱਜਾ ਜਦ ਰਜਿੰਦਰ ਸਿੰਘ ਬੈਂਸ, ਹਰਜਿੰਦਰ ਸਿੰਘ ਬੈਂਸ, ਦਵਿੰਦਰ ਸਿੰਘ ਬੈਂਸ, ਰਵਿੰਦਰ ਸਿੰਘ ਬੈਂਸ ਦਾ ਪਿਤਾ, ਰਣਜੀਤ ਸਿੰਘ ਬੈਂਸ ਤੇ ਗੁਰਜੀਤ ...

ਪੂਰੀ ਖ਼ਬਰ »

ਮਹਿਲਾ ਦਿਵਸ ਲਈ ਕਿਸਾਨ ਆਗੂਆਂ ਵਲੋਂ ਲਾਮਬੰਦੀ

ਮੰਡੀ ਬਰੀਵਾਲਾ, 6 ਮਾਰਚ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ, ਗੁਰਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਦੇਵ ਸਿੰਘ ਪੈ੍ਰੱਸ ਸਕੱਤਰ, ਮਨਜੀਤ ਰਾਮ ਸ਼ਰਮਾ ਆਦਿ ਆਗੂਆਂ: ਨੇ ਦੱਸਿਆ ਕਿ 8 ...

ਪੂਰੀ ਖ਼ਬਰ »

ਬਲਜਿੰਦਰ ਕੌਰ ਸੰਧੂ ਖੱਪਿਆਂਵਾਲੀ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਪਿੰਡ ਖੱਪਿਆਂਵਾਲੀ ਵਾਸੀ ਜਸਵੰਤ ਸਿੰਘ ਸੰਧੂ ਦੀ ਧਰਮਪਤਨੀ ਅਤੇ ਗੁਰਮੀਤ ਸਿੰਘ ਸੰਧੂ (ਕਾਕਾ) ਦੇ ਮਾਤਾ ਸਰਦਾਰਨੀ ਬਲਜਿੰਦਰ ਕੌਰ ਸੰਧੂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ...

ਪੂਰੀ ਖ਼ਬਰ »

8 ਮਾਰਚ ਦੀ ਰੋਸ ਰੈਲੀ ਵਿਚ ਪੈਨਸ਼ਨਰ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ-ਨੱਥਾ ਸਿੰਘ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਐਂਡ ਯੂ.ਟੀ. ਸਾਂਝਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਸੱਦੇ 'ਤੇ 8 ਮਾਰਚ ਨੂੰ ਸਥਾਨਕ ਮੀਨਾਰ-ਏ-ਮੁਕਤੇ ਵਿਖੇ ਬਾਅਦ ਦੁਪਹਿਰ 1 ਵਜੇ ਰੋਸ ਰੈਲੀ ਕੀਤੀ ਜਾਵੇਗੀ ਅਤੇ ਇਸ ਰੋਸ ਰੈਲੀ ਵਿਚ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲੀ

ਮੰਡੀ ਕਿੱਲਿਆਂਵਾਲੀ, 6 ਮਾਰਚ (ਇਕਬਾਲ ਸਿੰਘ ਸ਼ਾਂਤ)-ਟਿਕਰੀ ਬਾਰਡਰ ਤੋਂ ਪਰਤੇ ਪਿੰਡ ਮਾਨ ਦੇ 28 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਨੇ ਮਾਨਸਿਕ ਪ੍ਰੇਸ਼ਾਨੀ ਵਿਚ ਭੁਲੇਖੇ ਨਾਲ ਕੋਈ ਜ਼ਹਿਰੀਲੀ ਦਵਾਈ ਨਿਗਲ ਲਈ, ਨੇ ਡੀ.ਐੱਸ.ਸੀ. ਲੁਧਿਆਣਾ ਵਿਚ ਦਮ ਤੋੜ ਦਿੱਤਾ | ਪਰਿਵਾਰਕ ...

ਪੂਰੀ ਖ਼ਬਰ »

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਗਿੱਦੜਬਾਹਾ, 6 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਬੀਤੀ 16 ਫ਼ਰਵਰੀ ਨੂੰ ਇਕ ਲਾਵਾਰਸ ਖੜ੍ਹੀ ਕਾਰ ਵਿੱਚੋਂ ਨਿੱਜੀ ਕੰਪਨੀ 'ਚ ਕੰਮ ਕਰਦੇ ਬਠਿੰਡਾ ਦੇ ਮੈਨੇਜਰ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਸੀ | ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਹਰ ਵਰਗ ਦਾ ਅੰਦੋਲਨ ਤੇ ਅਸੀਂ ਪਹਿਲਾਂ ਤੋਂ ਨਾਲ-ਭਗਵੰਤ ਮਾਨ

ਗਿੱਦੜਬਾਹਾ, 6 ਮਾਰਚ (ਥੇੜ੍ਹੀ)-ਸੰਗਰੂਰ ਤੋਂ ਸਾਂਸਦ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਹਲਕੇ ਦੇ ਪਿੰਡ ਕੋਟਭਾਈ ਵਿਖੇ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ

ਗਿੱਦੜਬਾਹਾ, 6 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਵਿਖੇ ਬੀਤੀ 16 ਫ਼ਰਵਰੀ ਨੂੰ ਇਕ ਲਾਵਾਰਸ ਖੜ੍ਹੀ ਕਾਰ ਵਿੱਚੋਂ ਨਿੱਜੀ ਕੰਪਨੀ 'ਚ ਕੰਮ ਕਰਦੇ ਬਠਿੰਡਾ ਦੇ ਮੈਨੇਜਰ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਸੀ | ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਐੱਸ.ਐੱਸ.ਪੀ. ...

ਪੂਰੀ ਖ਼ਬਰ »

-ਮਾਮਲਾ ਅਕਾਲੀ ਵਰਕਰਾਂ 'ਤੇ ਕੀਤੇ ਨਾਜਾਇਜ਼ ਪਰਚੇ ਅਤੇ ਘਰਾਂ ਵਿਚ ਛਾਪੇਮਾਰੀ ਦਾ- ਜ਼ਿਲ੍ਹਾ ਪੁਲਿਸ ਮੁਖੀ ਦੀ ਰਿਹਾਇਸ਼ ਅੱਗੇ ਵਿਧਾਇਕ ਰੋਜ਼ੀ ਬਰਕੰਦੀ ਅਤੇ ਹੋਰ ਵਰਕਰਾਂ ਵਲੋਂ ਧਰਨਾ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਅਚਾਨਕ ਜ਼ਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਡੀ.ਸੁਡਰਵਿਲੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

1971 ਵਿਚ ਸ਼ਹੀਦ ਹੋਏ ਫ਼ੌਜੀਆਂ ਨੂੰ ਸ਼ਰਧਾਂਜਲੀ ਦੇਣ ਲਈ ਸੀਨੀਅਰ ਫ਼ੌਜੀ ਅਧਿਕਾਰੀਆਂ ਦਾ ਕਾਫ਼ਲਾ ਵੱਖ-ਵੱਖ ਪਿੰਡਾਂ ਵਿਚ ਪੁੱਜਾ

ਲੰਬੀ, 6 ਮਾਰਚ (ਮੇਵਾ ਸਿੰਘ)-ਭਾਰਤ ਅਤੇ ਪਾਕਿਸਤਾਨ ਵਿਚ 3 ਦਸੰਬਰ ਤੋਂ 17 ਦਸੰਬਰ 1971 ਨੂੰ ਹੋਈ ਜੰਗ ਦੌਰਾਨ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਜਵਾਨਾਂ ਨੂੰ ਇਸ ਸਾਲ 3 ਦਸੰਬਰ 2021 ਨੂੰ ਪੂਰੀ ਹੋ ਰਹੀ 50ਵੀਂ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਦੇਣ ਲਈ ਭਾਰਤੀ ਫ਼ੌਜ ਦੇ ਸੀਨੀਅਰ ...

ਪੂਰੀ ਖ਼ਬਰ »

ਸ਼ਾਮ ਸਿੰਘ ਸਾਬਕਾ ਪੰਚ ਨਹੀਂ ਰਹੇ

ਦੋਦਾ, 6 ਮਾਰਚ (ਰਵੀਪਾਲ)-ਸੰਤ ਸਿੰਘ ਤੇ ਬਲਵੰਤ ਸਿੰਘ ਟੇਲਰ ਮਾਸਟਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਪਿਤਾ ਸ਼ਾਮ ਸਿੰਘ ਸਾਬਕਾ ਪੰਚਾਇਤ ਮੈਂਬਰ ਪਿੰਡ ਦੋਦਾ ਦਾ ਕੈਂਸਰ ਦੀ ਨਾਮੁਰਾਦ ਬਿਮਾਰੀ ਕਰਕੇ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪੰਜਾਬੀ ਨਾਵਲਕਾਰਾ ਹਰਪਿੰਦਰ ਰਾਣਾ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 6 ਮਾਰਚ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅੰਜੂ ਗੁਪਤਾ ਵਲੋਂ ਸਰਕਾਰੀ ਹਾਈ ਸੈੱਲਫ਼ ਸਮਾਰਟ ਸਕੂਲ ਸੰਗੂਧੌਣ ਵਿਖੇ ਬਤੌਰ ਸ. ਸ. ਅਧਿਆਪਕਾ ਤਾਇਨਾਤ ਪੰਜਾਬੀ ਨਾਵਲਕਾਰਾ ਹਰਪਿੰਦਰ ਰਾਣਾ ਨੂੰ ਸਵੇਰ ਦੀ ਸਭਾ ਵਿਚ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ 'ਚ ਵਿਦਿਆਰਥਣਾਂ ਨੂੰ ਦਿੱਤੀ ਵਿਦਾਇਗੀ ਪਾਰਟੀ

ਗਿੱਦੜਬਾਹਾ, 6 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਥਾਨਕ ਮਾਤਾ ਸਾਹਿਬ ਕੌਰ ਨਰਸਿੰਗ ਇੰਸਟੀਚਿਊਟ ਵਿਖੇ ਜੀ.ਐੱਨ.ਐੱਮ. ਭਾਗ-3 ਦੀਆਂ ਵਿਦਿਆਰਥਣਾਂ ਨੂੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ...

ਪੂਰੀ ਖ਼ਬਰ »

ਵਿੱਛੜ ਗਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਸਮਾਗਮ ਕਰਵਾਇਆ

ਗਿੱਦੜਬਾਹਾ, 6 ਮਾਰਚ (ਪਰਮਜੀਤ ਸਿੰਘ ਥੇੜ੍ਹੀ)-ਤਾਲਮੇਲਵਾਂ ਸੰਘਰਸ਼ ਕਮੇਟੀ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਮਾਨਸਾ ਬਲਾਕ ਦੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਗੁਰੂਸਰ ਦੀ ਅਗਵਾਈ 'ਚ ਇੱਥੇ ਪਿਉਰੀ ਫਾਟਕ ਦੇ ਸਾਹਮਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX