ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 minute ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  about 2 hours ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  about 2 hours ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  about 3 hours ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  about 3 hours ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  about 4 hours ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  about 4 hours ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  about 4 hours ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  about 5 hours ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  about 5 hours ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  about 5 hours ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  about 5 hours ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  about 5 hours ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  about 5 hours ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  about 5 hours ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  about 6 hours ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  about 6 hours ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  about 6 hours ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  about 7 hours ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  about 7 hours ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਅੰਮ੍ਰਿਤਸਰ

ਬਾਜ਼ਾਰਾਂ 'ਚ 'ਆਪ' ਮਹਿਲਾ ਕਾਰਕੁੰਨਾਂ ਤੇ ਵਲੰਟੀਅਰਾਂ ਨੇ ਰੋਸ ਮੁਜ਼ਾਹਰਾ ਕਰ ਕੇ ਮੋਦੀ ਤੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਅਜਨਾਲਾ, 7 ਮਾਰਚ (ਐਸ. ਪ੍ਰਸ਼ੋਤਮ)-ਅੱਜ ਇੱਥੇ ਬਾਜ਼ਾਰਾਂ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਕਿਸਾਨ ਵਿੰਗ ਪੰਜਾਬ ਦੇ ਸੂਬਾਈ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਮਹਿਲਾ ਵਿੰਗ ਦੀਆਂ ਕਾਰਕੁੰਨਾਂ ਤੇ ਵਲੰਟੀਅਰਾਂ ਨੇ ਰਸੋਈ ਗੈਸ, ਡੀਜ਼ਲ, ਪੈਟਰੋਲ, ਦੀਆਂ ਕੀਮਤਾਂ 'ਚ ਕੇਂਦਰੀ ਮੋਦੀ ਸਰਕਾਰ ਵਲੋਂ ਕੀਤੇ ਗਏ ਅਸਿਹ ਵਾਧੇ ਅਤੇ ਉੱਪਰੋਂ ਸੂਬਾ ਕੈਪਟਨ ਸਰਕਾਰ ਵਲੋਂ ਠੋਕੇ ਗਏ ਟੈਕਸਾਂ ਦੇ ਰੋਸ ਵਜੋਂ ਕੇਂਦਰੀ ਮੋਦੀ ਸਰਕਾਰ ਤੇ ਸੂਬਾ ਕੈਪਟਨ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕਰਕੇ ਪੁਤਲਾ ਫੂਕ ਪਿੱਟ ਸਿਆਪਾ ਕੀਤਾ | ਇਸ ਤੋਂ ਪਹਿਲਾਂ ਸਥਾਨਕ ਪਾਰਟੀ ਦਫਤਰ ਵਿਖੇ ਪਾਰਟੀ ਦੇ ਮਹਿਲਾ ਵਿੰਗ ਦੀ ਮਹਿਲਾ ਕੌਮਾਂਤਰੀ ਦਿਵਸ ਨੂੰ ਸਮਰਪਿਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਧਾਲੀਵਾਲ ਨੇ 1910 ਤੋਂ ਲੈ ਕੇ ਹੁਣ ਤੱਕ ਮਨਾਏ ਜਾਂਦੇ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਔਰਤਾਂ ਦੀ ਆਰਥਿਕ, ਸਮਾਜਿਕ, ਧਾਰਮਿਕ, ਸਦਾ ਦਿੰਦਾ ਹੈ ਅਤੇ ਸਮੂਹ ਔਰਤਾਂ ਨੂੰ ਸੰਕੀਰਨ ਰਾਜਸੀ ਵਿਖਰੇਵਿਆਂ ਦੀ ਸੋਚ ਤੋਂ ਉੱਪ ਉੱਠ ਕੇ ਔਰਤਾਂ ਦੇ ਸ਼ਸਕਤੀਕਰਨ ਲਈ ਹੱਲਾ ਬੋਲਣ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਗੀਤਾ ਅਜਨਾਲਾ, ਸੀਮਾ ਅਜਨਾਲਾ, ਬੀਬੀ ਸਵਿੰਦਰ ਕÏਰ, ਨਰਿੰਦਰ ਕÏਰ ਅਜਨਾਲਾ, ਕਸ਼ਮੀਰੋ, ਰੋਜ਼ੀ, ਪਿੰਕੀ, ਸੁਨੀਤਾ, ਬੀਬੀ ਬੀਰੋ, ਸ਼ੀਰੋ, ਕਿਰਨ, ਸੁਨੇਹਾ, ਸਰਬਜੀਤ ਕÏਰ, ਸਾਨੀਆ, ਅਮਰਜੀਤ ਕÏਰ, ਸੁਰਿੰਦਰ ਕÏਰ, ਸਵਿੰਦਰ ਕÏਰ, ਅਮਰਜੀਤ ਕÏਰ, ਸਿਮਰਨਜੀਤ ਕÏਰ, ਅਮਰਜੀਤ ਕÏਰ, ਮਨਜੀਤ ਕÏਰ, ਸਵਿੰਦਰ ਸਿੰਘ ਮਾਨ, ਦਵਿੰਦਰ ਸਿੰਘ ਅਜਨਾਲਾ, ਲੱਖਾ ਬਰਲਾਸ, ਗਗਨਦੀਪ ਸਿੰਘ ਛੀਨਾ, ਪਵਿੱਤਰ ਫੈਂਸੀ, ਹਰਦੇਵ ਓਮਰਪੁਰਾ, ਅਮਰਦੀਪ ਸਿੰਘ, ਤਰਸੇਮ ਫ਼Ïਜੀ, ਤਰਸੇਮ ਸਿੰਘ, ਸੁਨੀਲ, ਸ਼ਮਸ਼ੇਰ, ਹਰਜੀਤ ਪੂੰਗਾ, ਨਿਰਮਲ ਦਾਲਮ, ਨਿਰਮਲ ਭਲਾ ਪਿੰਡ, ਸੋਨੂੰ ਛੀਨਾ, ਕੁਲਵੰਤ ਰਮਦਾਸ, ਬਾਬਾ ਮਨੋਹਰ ਲਾਲ, ਮਨਦੀਪ ਰਮਦਾਸ, ਨਰਿੰਦਰ ਰਮਦਾਸ, ਤਰਸੇਮ ਮਸੀਹ ਆਦਿ ਮੌਜੂਦ ਸਨ |

ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਦੀ ਮਾਤਾ ਕਿ੍ਸ਼ਨਾ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬਿਆਸ/ਰਈਆ, 7 ਮਾਰਚ (ਪਰਮਜੀਤ ਸਿੰਘ ਰੱਖੜਾ/ਸ਼ਰਨਬੀਰ ਸਿੰਘ ਕੰਗ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਬਹੁਤ ਹੀ ਨਜ਼ਦੀਕੀ, ਰਾਧਾ ਸੁਆਮੀ ਡੇਰਾ ਬਿਆਸ ਦੇ ਅੰਨਨ ਭਗਤ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਕਿ੍ਸ਼ਨਾ ਦੇਵੀ, ...

ਪੂਰੀ ਖ਼ਬਰ »

ਪ੍ਰੇਮਿਕਾ ਨੇ ਲਾੜੇ ਦਾ ਵਿਆਹ ਰੁਕਵਾਇਆ, ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ

ਜੰਡਿਆਲਾ ਗੁਰੂ, 7 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਇਕ ਵਿਆਹ ਪੈਲੇਸ 'ਚ ਲਾੜੇ ਦੇ ਵਿਆਹ ਵਿਚ ਉਸ ਵੇਲੇ ਕਿਰਕਿਰੀ ਹੋ ਗਈ, ਜਦੋਂ ਬਾਅਦ ਦੁਪਹਿਰ ਇੱਥੋਂ ਦੇ ਮੋਰੀ ਗੇਟ ਦੇ ਇਕ ਗੁਰਦੁਆਰਾ ਸਾਹਿਬ 'ਚ ਲਾੜੇ ਦੀਆਂ ਲਾਵਾਂ ਵੇਲੇ ਉਸ ਦੀ ਪ੍ਰੇਮਿਕਾ ਵਲੋਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਮਜੀਠਾ ਰੋਡ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਹੈ | ਇਹ ਮਾਮਲਾ ਪੁਲਿਸ ਨੇ ਰਾਹੁਲ ਕੁਮਾਰ ਦੇ ਬਿਆਨਾਂ ਦੇ ਆਧਾਰ 'ਤੇ ਦਰਜ ਕੀਤਾ ਗਿਆ, ਜਿਸ 'ਚ ਉਸ ਨੇ ਦੱਸਿਆ ਕਿ ਉਸ ਨੇ ਆਪਣਾ ਕਾਲੇ ਰੰਗ ਦਾ ...

ਪੂਰੀ ਖ਼ਬਰ »

20 ਦਿਨ ਪਹਿਲਾਂ ਪ੍ਰੇਮ ਵਿਆਹ ਕਰਨ ਵਾਲੀ ਲੜਕੀ ਨੂੰ ਅਗਵਾਹ ਕਰਨ 'ਤੇ 4 ਵਿਰੁੱਧ ਕੇਸ ਦਰਜ, ਇਕ ਕਾਬੂ

ਲੋਪੋਕੇ, 7 ਮਾਰਚ (ਗੁਰਵਿੰਦਰ ਸਿੰਘ ਕਲਸੀ)- ਪ੍ਰੇਮ ਵਿਆਹ ਕਰਨ ਵਾਲੀ ਲੜਕੀ ਨੂੰ ਉਸ ਦੇ ਪਰਿਵਾਰ ਨੇ ਬਹਾਨੇ ਨਾਲ ਆਪਣੇ ਨਾਲ ਲਿਆ ਕੇ ਅਗਵਾਹ ਕਰਨ ਦੇ ਦੋਸ਼ 'ਚ ਉਸ ਦੇ ਪਤੀ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਲੋਪੋਕੇ ਦੀ ਪੁਲਿਸ ਨੇ ਮਾਂ-ਪਿਓ ਤੇ ਦੋ ਭਰਾਵਾ ਵਿਰੁੱਧ ਕੇਸ ...

ਪੂਰੀ ਖ਼ਬਰ »

-ਅੰਮਿ੍ਤਸਰ 'ਚ ਕੋਰੋਨਾ ਧਮਾਕਾ-

104 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਕੋਰੋਨਾ ਦੇ ਵੱਧ ਰਹੇ ਕਹਿਰ ਦਾ ਅਸਰ ਅੰਮਿ੍ਤਸਰ 'ਚ ਦੇਖਣ ਨੂੰ ਮਿਲ ਰਿਹਾ ਹੈ, ਬੀਤੇ 24 ਘੰਟਿਆਂ 'ਚ ਕੋਰੋਨਾ ਨਾਲ ਸਬੰਧਤ 104 ਨਵੇਂ ਪਾਜੀਟਿਵ ਮਾਮਲੇ ਸਾਹਮਣੇ ਆਏ ਹਨ | ਇਸ ਤੋਂ ਇਲਾਵਾ ਕੋਰੋਨਾ ਕਾਰਨ ਇਕ ਹੋਰ ਵਿਅਕਤੀ ਦੀ ਜਾਨ ਵੀ ਚਲੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਕੋਵਿਡ-19 ਧਮਾਕਾ, 28 ਵਿਦਿਆਰਥੀ ਤੇ 8 ਅਧਿਆਪਕ ਕੋਰੋਨਾ ਪਾਜ਼ੀਟਿਵ

ਅੰਮਿ੍ਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਕੋਵਿਡ-19 ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ 28 ਵਿਦਿਆਰਥੀ ਅਤੇ 8 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਲੁਟੇਰਿਆਂ ਨੇ ਵਿਅਕਤੀ ਤੋਂ ਨਕਦੀ ਤੇ ਸੋਨੇ ਦੀ ਮੁੰਦਰੀ ਖੋਹੀ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਸ਼ਹਿਰ 'ਚ ਲੁੱਟ-ਖੋਹ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਸਥਾਨਕ ਗਰੀਨ ਐਵੀਨਿਊ ਇਲਾਕੇ 'ਚ ਇਕ ਵਿਅਕਤੀ ਨਾਲ ਲੁੱਟ ਦੀ ਘਟਨਾ ਹੋਣ ਸਬੰਧੀ ਖ਼ਬਰ ਮਿਲੀ ਹੈ | ਜੋਗਿੰਦਰ ਕਪੂਰ ਨਾਮਕ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬੱਲ ਖੁਰਦ ਦੇ ਨੌਜਵਾਨ ਦੀ ਮੌਤ

ਚੇਤਨਪੁਰਾ, 7 ਮਾਰਚ (ਮਹਾਂਬੀਰ ਸਿੰਘ ਗਿੱਲ)-ਪਿੰਡ ਬੱਲ ਖੁਰਦ ਦੇ ਬੱਸ ਅੱਡੇ 'ਤੇ ਬੀਤੀ ਰਾਤ ਹੋਏ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਦੁੱਖਦਾਈ ਮੌਤ ਹੋਣ ਦੀ ਖਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਜੱਗਪ੍ਰੀਤ ਸਿੰਘ ਉਮਰ 23 ਸਾਲ ਸਪੁੱਤਰ ਸੁਖਦੇਵ ਸਿੰਘ ...

ਪੂਰੀ ਖ਼ਬਰ »

ਕੇਂਦਰ ਵਲੋਂ ਤੇਲ, ਗੈਸ ਕੀਮਤਾਂ 'ਚ ਕੀਤੇ ਵਾਧੇ ਦੇ ਵਿਰੋਧ 'ਚ ਪੰਜਾਬ ਯੂਥ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਬਿਆਸ, 7 ਮਾਰਚ (ਪਰਮਜੀਤ ਸਿੰਘ ਰੱਖੜਾ)-ਦੇਸ਼ 'ਚ ਦਿਨੋ-ਦਿਨ ਵੱਧ ਰਹੀਆਂ ਤੇਲ ਅਤੇ ਐੱਲ. ਪੀ. ਜੀ. ਗੈਸ ਸਿਲੰਡਰ ਦੀਆਂ ਕੀਮਤਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਦਿਆਂ ਬਿਆਸ ਵਿਖੇ ਪੰਜਾਬ ਯੂਥ ਕਾਂਗਰਸ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਅੰਨਗੜ੍ਹ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੀ ਪਹਿਚਾਣ ਰੋਹਿਤ ਗਿੱਲ ਵਾਸੀ ਰਾਮ ਬਾਗ਼ ਵਜੋਂ ਦੱਸੀ ਜਾ ਰਹੀ ਹੈ ਜਿਸ ਦੇ ਕਬਜੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕਰਕੇ ਪੁਲਿਸ ਨੇ ਉਸ ਦੇ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨਾਗ ਕਲਾਂ ਵਿਖੇ ਵਰਚੂਅਲ ਕਿਸਾਨ ਮੇਲਾ ਭਲਕੇ

ਮਜੀਠਾ, 7 ਮਾਰਚ (ਮਨਿੰਦਰ ਸਿੰਘ ਸੋਖੀ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਂਗ ਕਲਾਂ ਵਿਖੇ ਲੱਗਣ ਵਾਲਾ ਕਿਸਾਨ ਮੇਲਾ ਇਸ ਵਾਰ 9 ਮਾਰਚ ਨੂੰ ਵਰਚੂਅਲ ਆਨਲਾਈਨ ਲਗਾਇਆ ਜਾ ਰਿਹਾ ਹੈ | ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ...

ਪੂਰੀ ਖ਼ਬਰ »

ਵਿੱਕੀ ਕੰਡਾ ਤੇ ਉਸ ਦੇ ਸਾਥੀ ਤੋਂ ਹਥਿਆਰ ਬਰਾਮਦ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਸੀ. ਆਈ. ਏ. ਸਟਾਫ ਦੀ ਪੁਲਿਸ ਨੇ ਵਿੱਕੀ ਕੰਡਾ ਅਤੇ ਉਸ ਦੇ ਇਕ ਸਾਥੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਦਾ ਦਾਅਵਾ ਕਰਦੇ ਹੋਏ ਉਸ ਦੇ ਖ਼ਿਲਾਫ਼ ਥਾਣਾ ਬੀ. ਡਵੀਜ਼ਨ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ | ਇਸ ਸਬੰਧ 'ਚ ...

ਪੂਰੀ ਖ਼ਬਰ »

ਗਹਿਰੀ ਮੰਡੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕੋ ਅੰਦੋਲਨ ਜਾਰੀ

ਜੰਡਿਆਲਾ ਗੁਰੂ, 7 ਮਾਰਚ (ਰਣਜੀਤ ਸਿੰਘ ਜੋਸਨ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿਚ ਜੰਡਿਆਲਾ ਗੁਰੂ ਨਜਦੀਕ ਗਹਿਰੀ ਮੰਡੀ ਵਿਖੇ ਚੱਲ ਰਿਹਾ ਰੇਲ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ ਕਾਂਗਰਸ ਸਰਕਾਰ ਖ਼ਿਲਾਫ਼ ਬੱਸ ਅੱਡਾ ਮਜੀਠਾ ਵਿਖੇ ਵਿਸ਼ਾਲ ਰੋਸ ਧਰਨਾ ਅੱਜ-ਮੇਜਰ ਸ਼ਿਵੀ

ਮਜੀਠਾ, 7 ਮਾਰਚ (ਸਹਿਮੀ)-ਸਾਬਕਾ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ 'ਤੇ ਪੰਜਾਬ ਭਰ 'ਚ ਹਲਕਾ ਪੱਧਰੀ ਦਿੱਤੇ ਜਾ ਰਹੇ ਰੋਸ ਧਰਨਿਆਂ ਦੀ ਲੜੀ ਤਹਿਤ 8 ਮਾਰਚ ਨੂੰ ਹਲਕਾ ਮਜੀਠਾ ਦਾ ਰੋਸ ਧਰਨਾ ਹਲਕਾ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਬਜਟ 'ਚ ਲੋਕਾਂ ਨੂੰ ਰਾਹਤ ਦੇਣ ਦੀ ਕੀਤੀ ਮੰਗ

ਛੇਹਰਟਾ, 7 ਮਾਰਚ (ਵਡਾਲੀ)-ਪੰਜਾਬ ਕਾਂਗਰਸ ਇੰਟਕ ਦੇ ਕੌਮੀ ਉੱਪ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਛੇਹਰਟਾ ਵਿਖੇ ਪੰਜਾਬ ਸਰਕਾਰ ਵਲੋਂ 8 ਮਾਰਚ ਨੂੰ ਪੇਸ਼ ਕੀਤੇ ਜਾ ਰਹੇ ਬਜਟ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਕੈਪਟਨ ਸਰਕਾਰ ...

ਪੂਰੀ ਖ਼ਬਰ »

ਹਰਤੇਜ ਹਸਪਤਾਲ 'ਚ ਸ਼ੁਰੂ ਹੋਇਆ ਕੋਵਿਡ ਟੀਕਾਕਰਨ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਅੰਮਿ੍ਤਸਰ-ਹਵਾਈ ਅੱਡਾ ਮਾਰਗ 'ਤੇ ਸਥਿਤ ਰਣਜੀਤ ਐਵੀਨਿਊ ਏ ਬਲਾਕ ਸਥਿਤ ਹਰਤੇਜ ਹਸਪਤਾਲ ਵਿਖੇ ਕੋਵਿਡ-19 ਟੀਕਾਕਰਨ ਦੀ ਸੇਵਾ ਸ਼ੁਰੂ ਹੋ ਗਈ ਹੈ | ਇਸ ਸਬੰਧ 'ਚ ਹਰਤੇਜ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਹਰਮੋਹਿੰਦਰ ਸਿੰਘ ...

ਪੂਰੀ ਖ਼ਬਰ »

ਸਵ. ਜਗਤਾਰ ਸਿੰਘ ਭੋਮਾ ਨਮਿਤ ਸ਼ਰਧਾਂਜਲੀ ਸਮਾਗਮ

ਮਜੀਠਾ, 7 ਮਾਰਚ (ਮਨਿੰਦਰ ਸਿੰਘ ਸੋਖੀ)-ਇੰਸਪੈਕਟਰ ਸੀ. ਈ. ਡੀ. ਹਰਪਾਲ ਸਿੰਘ ਭੋਮਾ ਅਤੇ ਰੀਡਰ ਪਲਵਿੰਦਰ ਸਿੰਘ ਦੇ ਪਿਤਾ ਸਵ. ਜਗਤਾਰ ਸਿੰਘ ਭੋਮਾ ਨਮਿਤ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਭੋਮਾ ਵਿਖੇ ਪੈਣ ਉਪਰੰਤ ਕੀਰਤਨ ਸਮਾਗਮ ਅਤੇ ਅੰਤਿਮ ਅਰਦਾਸ ਨਿੱਜੀ ਪੈਲੇਸ ...

ਪੂਰੀ ਖ਼ਬਰ »

ਦਮਦਮੀ ਟਕਸਾਲ ਮਹਿਤਾ ਵਲੋਂ ਗੁ: ਸ਼ਹੀਦ ਗੰਜ ਸਾਹਿਬ ਵਿਖੇ ਪਾਠ ਬੋਧ ਸਮਾਗਮ 10 ਤੋਂ

ਮਹਿਤਾ ਚੌਕ, 7 ਮਾਰਚ (ਜਗਦੀਸ਼ ਸਿੰਘ ਬਮਰਾਹ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸ਼ੁੱਧ ਪਾਠ ਬੋਧ ...

ਪੂਰੀ ਖ਼ਬਰ »

ਮੇਅਰ ਵਲੋਂ ਹਲਕਾ ਪੂਰਬੀ 'ਚ ਨਵੇਂ ਟਿਊਬਵੈੱਲ ਦਾ ਉਦਘਾਟਨ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਸ਼ਹਿਰ ਦੇ ਹਰ ਖੇਤਰ ਦਾ ਸਰਖਪੱਖੀ ਵਿਕਾਸ ਕਰਵਾਇਆ ਗਿਆ ਅਤੇ ਇਹ ਕਾਰਜ ਭਵਿੱਖ 'ਚ ਵੀ ਜਾਰੀ ਰਹਿਣਗੇ | ਇਹ ਪ੍ਰਗਟਾਵਾ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਵਾਰਡ ਨੰ: 45 ਦੇ ਸੁਦਰਸ਼ਨ ਨਗਰ ਵਿਖੇ ਨਵੇਂ ...

ਪੂਰੀ ਖ਼ਬਰ »

ਸਵ. ਸਰਮੇਲ ਸਿੰਘ ਬੋਪਾਰਾਏ ਦੀ ਦੂਸਰੀ ਸਾਲਾਨਾ ਬਰਸੀ ਮੌਕੇ ਸ਼ਰਧਾਂਜ਼ਲੀਆਂ ਭੇਟ

ਵੇਰਕਾ, 7 ਮਾਰਚ (ਪਰਮਜੀਤ ਸਿੰਘ ਬੱਗਾ)-ਯੂਥ ਅਕਾਲੀ ਦਲ (ਬ) ਮਾਝਾ ਜ਼ੋਨ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਬੋਪਾਰਾਏ ਦੇ ਸਤਿਕਾਰਯੋਗ ਪਿਤਾ ਸਵ. ਸਰਮੇਲ ਸਿੰਘ ਬੋਪਾਰਾਏ ਜੋ 9 ਮਈ 2019 ਨੂੰ ਪਰਿਵਾਰਕ ਵਿਛੋੜਾ ਦੇ ਕੇ ਸਦਾ ਲਈ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ, ਜਿਨ੍ਹਾਂ ਦੀ ...

ਪੂਰੀ ਖ਼ਬਰ »

ਫ਼ਸਲਾਂ ਦਾ ਪੈਸਾ ਸਿੱਧਾ ਜ਼ਮੀਨ ਮਾਲਕਾਂ ਦੇ ਖਾਤੇ ਪਾਉਣ ਵਾਲਾ ਫ਼ੈਸਲਾ ਕਿਸਾਨੀ ਨੂੰ ਢਾਅ ਲਾਉਣ ਦੀ ਨਵੀਂ ਚਾਲ-ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਹਿਲਾਂ ਕਿਸਾਨ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਕੋਸ਼ਿਸ਼ ਕੀਤੀ ਸੀ ਪਰ ਦੇਸ਼ ਦੇ ਅੰਨਦਾਤਾ ਤੇ ਹਰ ਵਰਗ ਵਲੋਂ ਇਸ ਤਾਨਾਸ਼ਾਹ ਸਰਕਾਰ ਦਾ ਡੱਟ ਕੇ ...

ਪੂਰੀ ਖ਼ਬਰ »

ਜਥੇ. ਜਲਾਲ ਉਸਮਾਂ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਸਾਹਿਬ 'ਚ ਰੋਸ ਧਰਨਾ ਅੱਜ

ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿੱਤੇ ਪ੍ਰੋਗਰਾਮ ਅਨੁਸਾਰ 8 ਮਾਰਚ ਨੂੰ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਵਰਕਰਾਂ ਵਲੋਂ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ...

ਪੂਰੀ ਖ਼ਬਰ »

ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਦੀ ਮਾਤਾ ਕਿ੍ਸ਼ਨਾ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਬਿਆਸ/ਰਈਆ, 7 ਮਾਰਚ (ਪਰਮਜੀਤ ਸਿੰਘ ਰੱਖੜਾ/ਸ਼ਰਨਬੀਰ ਸਿੰਘ ਕੰਗ)-ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਬਹੁਤ ਹੀ ਨਜ਼ਦੀਕੀ, ਰਾਧਾ ਸੁਆਮੀ ਡੇਰਾ ਬਿਆਸ ਦੇ ਅੰਨਨ ਭਗਤ ਸਰਪੰਚ ਬਿਆਸ ਸੁਰਿੰਦਰਪਾਲ ਸਿੰਘ ਲੱਡੂ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਕਿ੍ਸ਼ਨਾ ਦੇਵੀ, ...

ਪੂਰੀ ਖ਼ਬਰ »

ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਵਿਰੁੱਧ ਪਿੰਡ ਵਾਸੀਆਂ ਵਲੋਂ ਰੋਸ ਦਾ ਪ੍ਰਗਟਾਵਾ

ਲੋਪੋਕੇ, 7 ਮਾਰਚ (ਗੁਰਵਿੰਦਰ ਸਿੰਘ ਕਲਸੀ)-ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਵਲੋਂ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਅਨਸਰਾਂ ਵਿਰੁੱਧ ਪਿੰਡ ਚੱਕ ਮਿਸ਼ਰੀ ਖਾਂ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਲੋਕਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨ ਦੀ ਖ਼ਬਰ ...

ਪੂਰੀ ਖ਼ਬਰ »

'ਆਪ' ਵਲੋਂ ਮੁਨੀਸ਼ ਅਗਰਵਾਲ ਸਟੇਟ ਟਰੇਡ ਵਿੰਗ ਦੇ ਜੁਆਇੰਟ ਸੈਕਟਰੀ ਨਿਯੁਕਤ

ਅੰਮਿ੍ਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਆਗਾਮੀ ਵਿਧਾਨ ਸਭਾ ਚੋਣਾਂ 'ਚ ਪਾਰਟੀ ਨੂੰ ਮਜਬੂਤ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਪੰਜਾਬ ਦੇ ਸਟੇਟ ਟਰੇਡ ਵਿੰਗ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਚੌਥਾ ਮਾਤਾ ਸੁਰਜੀਤ ਕੌਰ ਅਠੌਲਾ ਯਾਦਗਾਰੀ ਐਵਾਰਡ ਡਾ. ਇੰਦਰਾ ਵਿਰਕ ਦੀ ਝੋਲੀ

ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪਜਾਬੀ ਲੇਖਕ ਸਭਾ) ਵਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ 'ਮਹਿਲਾ ਦਿਵਸ-2021 ਸਾਲ-ਕਿਸਾਨੀ ਅੰਦੋਲਨ ਦੇ ਨਾਲ' ਤਹਿਤ ਇਕ ਸਾਹਿਤਕ ਸਮਾਗਮ ...

ਪੂਰੀ ਖ਼ਬਰ »

ਹਾਕੀ ਦੇ ਪਿਛੋਕੜ ਨਾਲ ਜੁੜੇ ਹੋਣ ਕਰਕੇ ਸਰਕਾਰੀ ਅਹੁਦਿਆਂ 'ਤੇ ਤਾਇਨਾਤ ਹਨ ਪਿੰਡ ਲਹਿਰਕਾ ਦੇ ਨੌਜਵਾਨ

ਭੁਪਿੰਦਰ ਸਿੰਘ ਗਿੱਲ 9463560003 ਜੈਂਤੀਪੁਰ-ਕਸਬਾ ਜੈਂਤੀਪੁਰ ਤੋਂ 5 ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਹਲਕਾ ਮਜੀਠਾ ਦਾ ਪਿੰਡ ਲਹਿਰਕਾ ਆਪਣੇ ਅਮੀਰ ਪਿਛੋਕੜ ਕਾਰਨ ਸਾਰਿਆਂ ਦੀ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ ਕਿਉਂਕਿ ਇੱਥੋਂ ਦੇ ਨੌਜਵਾਨ ਦੇਸ਼ ਦੀ ਰਾਸ਼ਟਰੀ ਖੇਡ ...

ਪੂਰੀ ਖ਼ਬਰ »

ਵਡਾਲਾ ਭਿੱਟੇਵੱਡ ਸਕੂਲ ਦੇ 3 ਅਧਿਆਪਕ ਤੇ 6 ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਰਾਮ ਤੀਰਥ, 7 ਮਾਰਚ (ਧਰਵਿੰਦਰ ਸਿੰਘ ਔਲਖ)-ਕੋੋਰੋਨਾ ਨੇ ਇਕ ਵਾਰ ਫਿਰ ਪੰਜਾਬ 'ਚ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦੇ ਤਿੰਨ ਅਧਿਆਪਕ ਆਸ਼ੂ ਧਵਨ, ਚਰਨਜੀਤ ਸਿੰਘ, ਮੋਨਿਕਾ ਸ਼ਰਮਾ ਤੋਂ ਇਲਾਵਾ 6 ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਮੱਖਣਵਿੰਡੀ 'ਚ ਵਿਸ਼ਾਲ ਕਾਨਫਰੰਸ

ਨਵਾਂ ਪਿੰਡ, 7 ਮਾਰਚ (ਜਸਪਾਲ ਸਿੰਘ)-ਨਵੇਂ ਖੇਤੀ ਸੋਧ 3 ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਚੱਲ ਰਹੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਅਤੇ ਇਨ੍ਹਾਂ ਕਾਨੂੰਨਾਂ ਦੇ ਬੁਰੇ ਪ੍ਰਭਾਵਾਂ ਦੇ ਬਾਰੇ 'ਚ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਵਲੋਂ ਪਿੰਡ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ

ਚਮਿਆਰੀ, 7 ਮਾਰਚ (ਜਗਪ੍ਰੀਤ ਸਿੰਘ)-ਸਥਾਨਕ ਕਸਬੇ ਅੰਦਰ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਹੇਠ ਪ੍ਰਭਦੀਪ ਸਿੰਘ ਰਿੱਕੀ ਸ਼ਾਹ ਦੇ ਗ੍ਰਹਿ ਵਿਖੇ ਇਲਾਕੇ ਦੇ ਕਾਂਗਰਸੀ ਵਰਕਰਾਂ ਦਾ ਵਿਸ਼ਾਲ ਇਕੱਠ ਹੋਇਆ, ਜਿਸ 'ਚ ...

ਪੂਰੀ ਖ਼ਬਰ »

ਖਸਤਾ ਹਾਲਤ ਸੜਕ ਕਾਰਨ ਵੱਖ-ਵੱਖ ਹਾਦਸਿਆਂ 'ਚ ਟਰੱਕ ਤੇ ਟਰੈਕਟਰ ਟਰਾਲੀ ਪਲਟੇ

ਚੇਤਨਪੁਰਾ, 7 ਮਾਰਚ (ਮਹਾਂਬੀਰ ਸਿੰਘ ਗਿੱਲ)-ਅੰਮਿ੍ਤਸਰ-ਫਤਿਹਗੜ੍ਹ ਚੂੜੀਆਂ ਵਾਇਆ ਚੇਤਨਪੁਰਾ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਅੱਜ ਦੋ ਵਾਹਨਾਂ ਦੇ ਹਾਦਸਾਗ੍ਰਸਤ ਹੋਣ ਦੀ ਖਬਰ ਹੈ | ਦੋਵੇਂ ਵਾਹਨ ਪਿੰਡ ਸੰਗਤਪੁਰਾ ਨਜਦੀਕ ਸੜਕ ਟੁੱਟੀ ਹੋਣ ਕਾਰਨ ਹਾਦਸੇ ਦਾ ਸ਼ਿਕਾਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਹਰ ਵਰਗ ਦੁਖੀ-ਬਹੋੜੂ

ਚੱਬਾ, 7 ਮਾਰਚ (ਜੱਸਾ ਅਨਜਾਣ)-ਕੇਂਦਰ ਸਰਕਾਰ ਵਲੋਂ ਦਿਨੋ-ਦਿਨ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ 'ਚ ਬੇਤਹਾਸ਼ਾ ਵਾਧਾ ਕਰਕੇ ਲੋਕ ਮਾਰੂ ਨੀਤੀਆਂ 'ਤੇ ਉੱਤਰੀ ਹੋਈ ਹੈ, ਜਿਸ ਤੋਂ ਹਰ ਵਰਗ ਦੁਖੀ ਹੈ | ਇਹ ਪ੍ਰਗਟਾਵਾ ਹਲਕਾ ਅਟਾਰੀ ਦੇ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਕੰਬੋਅ 'ਚ 11 ਮੈਂਬਰੀ ਕਮੇਟੀ ਦਾ ਗਠਨ

ਰਾਜਾਸਾਂਸੀ, 7 ਮਾਰਚ (ਹਰਦੀਪ ਸਿੰਘ ਖੀਵਾ)- ਆਜ਼ਾਦ ਸੰਘਰਸ਼ ਕਮੇਟੀ ਵਲੋਂ ਪਿੰਡ ਕੰਬੋਅ ਵਿਖੇ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਉਕਤ ਕਮੇਟੀ ਦੇ ਸੂਬਾ ਪ੍ਰੈਸ ਸਕੱਤਰ ਹਰਜੀਤ ਸਿੰਘ ਤੇ ਕੁਲਦੀਪ ਸਿੰਘ ਦੀ ਰਹਿਨੁਮਾਈ ਹੇਠ ਪਿੰਡ ਕੰਬੋਅ ਵਿਚ ਹੋਈ ਇੱਕਤਰਤਾ ...

ਪੂਰੀ ਖ਼ਬਰ »

ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦੇਣਾ ਪਾਵਰਕਾਮ ਦਾ ਮੁੱਖ ਉਦੇਸ਼ - ਇੰਜੀ: ਖਹਿਰਾ

ਮਜੀਠਾ, 7 ਮਾਰਚ (ਮਨਿੰਦਰ ਸਿੰਘ ਸੋਖੀ)- ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਿਜਲੀ ਨਾਲ ਸਬੰਧਿਤ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਮਜੀਠਾ ਅਤੇ ਨਾਲ ਲੱਗਦੇ ਸਾਰੇ ਇਲਾਕਿਆਂ 'ਚ ਬਿਜਲੀ ਯੰਤਰਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ...

ਪੂਰੀ ਖ਼ਬਰ »

ਕੰਵਰਪ੍ਰਤਾਪ ਵਲੋਂ ਹਲਕੇ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ

ਅਜਨਾਲਾ, 6 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਅੰਦਰ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਉਪਰੰਤ ਦਾਅਵਾ ਕਰਦਿਆਂ ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜਥੇਦਾਰ ਬੱਬੂ ਵਲੋਂ ਰੋਸ ਧਰਨੇ ਸਬੰਧੀ ਵਰਕਰਾਂ ਨਾਲ ਮੀਟਿੰਗ

ਵੇਰਕਾ, 7 ਮਾਰਚ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਝੇ ਦੇ ਜਰਨੈਲ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੀ ਨਿਰਾਸ਼ਾਜਨਕ ਕਾਰਗੁਜ਼ਾਰੀ ਅਤੇ ਮਹਿੰਗਾਈ ਦੇ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਬਲਾਕ ਦੇ 100 ਦੇ ਕਰੀਬ ਪਿੰਡਾਂ ਦੀਆਂ ਪੰਚਾਇਤਾਂ ਤੇ ਸਕੂਲਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ ਵਾੲਾੀਫਾਈ ਦੀ ਸੁਵਿਧਾ

ਅੰਮਿ੍ਤਸਰ , 7 ਮਾਰਚ (ਜੱਸ)-ਕੇਂਦਰ ਦੇ ਸੀ. ਐੱਸ. ਸੀ. ਈ.-ਗਵਰਨੈਂਸ ਵਿਭਾਗ ਵਲੋਂ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਬਲਾਕ ਦੇ 100 ਪਿੰਡਾਂ, ਸਕੂਲਾਂ, ਪੰਚਾਇਤਾਂ, ਆਂਗਣਵਾੜੀ ਸੈਂਟਰਾਂ, ਸਰਕਾਰੀ ਡਿਸਪੈਂਸਰੀਆਂ ਨੂੰ ਇੱਕ ਸਾਲ ਲਈ ਮੁਫ਼ਤ ਵਾਈਫਾਈ ਦੀ ਤੇ ਰਿਟੈਂਡਾਂ ਰੂਟਰ ਦੀ ...

ਪੂਰੀ ਖ਼ਬਰ »

ਅਰਵਿੰਦਰ ਸਿੰਘ ਭੱਟੀ ਰੌਕਵੁੱਟ ਇੰਟਰਨੈਸ਼ਨਲ ਸਕੂਲ ਦੇ ਡਾਇਰੈਕਟਰ ਨਿਯੁਕਤ

ਅੰਮਿ੍ਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)-ਉੱਘੇ ਫ਼ਿਲਮ ਅਦਾਕਾਰ ਅਤੇ ਟੀ. ਵੀ. ਨਿਊਜ ਐਡੀਟਰ ਅਰਵਿੰਦਰ ਸਿੰਘ ਭੱਟੀ ਨੂੰ ਰੌਕਵੁੱਟ ਇੰਟਰਨੈਸ਼ਨਲ ਸਕੂਲ ਦਾ ਡਾਇਰੈਕਟਰ ਪਬਲਿਕ ਰਿਲੇਸ਼ਨ ਨਿਯੁਕਤ ਕੀਤਾ ਗਿਆ ਹੈ | ਇਹ ਜਾਣਕਾਰੀ ਰੌਕਵੁੱਟ ਇੰਟਰਨੈਸ਼ਨਲ ਸਕੂਲ ...

ਪੂਰੀ ਖ਼ਬਰ »

ਚੁੱਘ ਨੂੰ 5 ਵਿਧਾਨ ਸਭਾ ਚੋਣਾਂ ਲਈ ਪ੍ਰ੍ਰਮੁੱਖ ਚੋਣ ਪ੍ਰਚਾਰ ਮੁਹਿੰਮ ਪ੍ਰਬੰਧਕ ਲਗਾਇਆ

ਅੰਮਿ੍ਤਸਰ, 7 ਮਾਰਚ (ਵਿ. ਪ੍ਰ.)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਪਾਰਟੀ ਵਲੋਂ ਅਗਾਮੀ ਪੱਛਮੀ ਬੰਗਾਲ, ਆਸਾਮ, ਤਾਮਿਲਨਾਡੂ, ਕੇਰਲ ਅਤੇ ਕੇਂਦਰੀ ਸ਼ਾਸ਼ਤ ਪੁਡੂਚੇਰੀ ਪੰਜ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਪ੍ਰਮੁੱਖ ਚੋਣ ਪ੍ਰਚਾਰ ...

ਪੂਰੀ ਖ਼ਬਰ »

1971 ਦੀ ਜੰਗ 'ਚ ਸ਼ਹੀਦ ਹੋਏ ਯੋਧਿਆਂ ਦੀ ਯਾਦ 'ਚ ਕਰਵਾਇਆ ਸਮਾਗਮ

ਅਟਾਰੀ, 7 ਮਾਰਚ (ਸੁਖਵਿੰਦਰਜੀਤ ਸਿੰਘ ਘਰਿੰਡਾ)–ਜਰਨੈਲ ਸ. ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਆਰਮੀ ਵਲੋਂ ਸਮਾਗਮ ਕਾਰਵਾਇਆ ਗਿਆ, ਜਿਸ 'ਚ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਹੋਈ ਜੰਗ ਦੇ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਆਰਮੀ ...

ਪੂਰੀ ਖ਼ਬਰ »

ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਦਾ ਪ੍ਰਗਟਾਵਾ

ਲੋਪੋਕੇ, 7 ਮਾਰਚ (ਗੁਰਵਿੰਦਰ ਸਿੰਘ ਕਲਸੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਰੋਸ ਵਜੋਂ ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪਿੰਡ ਚੱਕ ਮਿਸ਼ਰੀ ਦੇ ਕਿਸਾਨ ਦਿਲਬਾਗ ਸਿੰਘ ਚੱਕ ਮਿਸ਼ਰੀ ਖਾਂ, ਪ੍ਰਧਾਨ ਜੋਗਾ ਸਿੰਘ ...

ਪੂਰੀ ਖ਼ਬਰ »

ਭਾਰਤ ਸੰਚਾਰ ਨਿਗਮ ਲਿਮ: ਵਲੋਂ ਹਾਈ ਸਪੀਡ ਇੰਟਰਨੈਟ ਭਾਰਤ ਏਅਰ ਫਾਈਬਰ ਸੇਵਾ ਦੀ ਸ਼ੁਰੂਆਤ

ਮਜੀਠਾ, 7 ਮਾਰਚ (ਮਨਿੰਦਰ ਸਿੰਘ ਸੋਖੀ)- ਭਾਰਤ ਸੰਚਾਰ ਨਿਗਮ ਲਿਮ: ਵਲੋਂ ਜਨਰਲ ਮੈਨੇਜ਼ਰ ਬੀ. ਏ. ਅੰਮਿ੍ਤਸਰ ਪ੍ਰਦੀਪ ਕੁਮਾਰ ਦੀ ਅਗਵਾਈ ਵਿਚ ਕਸਬਾ ਮਜੀਠਾ ਵਿਚ ਹਾਈ ਸਪੀਡ ਇੰਟਰਨੈਟ ਭਾਰਤ ਏਅਰ ਫਾਈਬਰ ਦੀ ਸੇਵਾ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਜਨਰਲ ਮੈਨਜ਼ਰ ਵਲੋਂ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਸਰਕਾਰ ਵਿਰੁੱਧ ਅੱਜ ਅਜਨਾਲਾ ਦੇ ਮੁੱਖ ਚੌਕ 'ਚ ਅਕਾਲੀ ਵਰਕਰਾਂ ਵਲੋਂ ਦਿੱਤਾ ਜਾਵੇਗਾ ਵਿਸ਼ਾਲ ਰੋਸ ਧਰਨਾ - ਬੋਨੀ ਅਜਨਾਲਾ

ਰਮਦਾਸ, 7 ਮਾਰਚ (ਜਸਵੰਤ ਸਿੰਘ ਵਾਹਲਾ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਇਕ ਵਿਸ਼ੇਸ਼ ਇਕੱਤਰਤਾ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸਾਬਕਾ ਸੰਸਦੀ ਸਕੱਤਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕੀਤੀ | ...

ਪੂਰੀ ਖ਼ਬਰ »

ਵਿੱਦਿਅਕ ਤੇ ਸਰਕਾਰੀ ਨੌਕਰੀਆਂ ਪੱਖੋਂ ਤਹਿਸੀਲ ਅਜਨਾਲਾ ਦੀ ਮੂਹਰਲੀ ਕਤਾਰ 'ਚ ਖੜਾ ਹੋਣ ਲਈ ਤਿਆਰ ਪਿੰਡ ਬਰਲਾਸ

ਪਿ੍ਤਪਾਲ ਸਿੰਘ ਸੂਫ਼ੀ 9914000192 ਭਿੰਡੀ ਸੈਦਾਂ : ਹਿੰਦ-ਪਾਕਿ ਦੀਆਂ ਦੋ ਜੰਗਾਂ ਦੀ ਮਾਰ ਆਪਣੇ ਪਿੰਡੇ 'ਤੇ ਹੰਢਾਉਣ ਵਾਲਾ ਸਰਹੱਦੀ ਤਹਿਸੀਲ ਅਜਨਾਲਾ ਦਾ ਪਿੰਡ ਬਰਲਾਸ ਜੋ ਕਿ ਕਾਫੀ ਲੰਬਾ ਸਮਾਂ ਪਾਕਿ ਦੀਆਂ ਖੁਫੀਆ ਏਜੰਸੀਆਂ ਦੀਆ ਨਜ਼ਰਾਂ 'ਚ ਬੀ. ਐੱਸ. ਐੱਫ. ਦਾ ਵੱਡਾ ...

ਪੂਰੀ ਖ਼ਬਰ »

ਰਣੀਕੇ ਵਲੋਂ ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦਿਹਾਤੀ ਨਿਯੁਕਤ

ਛੇਹਰਟਾ, 7 ਮਾਰਚ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਵਿਚ ਐੱਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਬੀਬੀ ਗੁਰਜੀਤ ਕੌਰ ਕੋਟ ਖ਼ਾਲਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ...

ਪੂਰੀ ਖ਼ਬਰ »

ਸਕੂਲ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਚੋਗਾਵਾਂ, 7 ਮਾਰਚ (ਗੁਰਬਿੰਦਰ ਸਿੰਘ ਬਾਗੀ)-ਐੱਮ. ਐੱਮ. ਆਰ. ਸਕੂਲ ਚੋਗਾਵਾਂ ਦਾ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਭੋਗ ਤੋਂ ਉਪਰੰਤ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ 'ਚ ਕੀਰਤਨੀ ਜਥਿਆਂ, ਸੁਖਮਨੀ ਸਾਹਿਬ ਦੀਆਂ ਬੀਬੀਆਂ ਤੇ ਸਕੂਲੀ ...

ਪੂਰੀ ਖ਼ਬਰ »

ਪੰਜਾਬ 'ਚ ਸਮਾਜਿਕ ਕਾਰਕੁੰਨਾਂ ਨੇ ਮਿਲਾਇਆ ਹੱਥ

ਛੇਹਰਟਾ, 7 ਮਾਰਚ (ਸੁਰਿੰਦਰ ਸਿੰਘ ਵਿਰਦੀ)-ਸਾਰੀਆਂ ਸਮਾਜ ਸੇਵੀ ਜਥੇਬੰਦੀਆਂ ਪੰਜਾਬ 'ਚ ਮਹਾਂ-ਗਠਬੰਧਨ ਕਰਨ ਲਈ ਇਕ ਮੰਚ 'ਤੇ ਆ ਰਹੀਆਂ ਹਨ | ਸਾਰੇ ਸਮਾਜਿਕ ਕਾਰਕੁੰਨਾਂ ਨੂੰ ਇਕ ਪਲੇਟਫਾਰਮ 'ਤੇ ਲਿਆਉਣ ਲਈ ਯਤਨ ਸ਼ੁਰੂ ਕਰਨ ਵਾਲੇ ਕੌਮੀ ਘੱਟ ਗਿਣਤੀਆਂ ਲੋਕ ਭਲਾਈ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ਼ ਬੇਰੀ ਗੇਟ ਵਿਖੇ ਸਵਾਮੀ ਦਇਆ ਨੰਦ ਦੇ ਜਨਮ ਦਿਵਸ ਮੌਕੇ ਵੈਬੀਨਾਰ

ਅੰਮਿ੍ਤਸਰ, 7 ਮਾਰਚ (ਰੇਸ਼ਮ ਸਿੰਘ)- ਇਥੇ ਡੀ.ਏ.ਵੀ. ਮਹਿਲਾ ਕਾਲਜ ਬੇਰੀ ਗੇਟ ਵਿਖੇ ਅੱਜ ਪਿ੍ੰ: ਡਾ: ਅਨੀਤਾ ਮੈਨਣ ਦੀ ਅਗਵਾਈ ਹੇਠ ਮਹਾਂਰਿਸ਼ੀ ਦਇਆ ਨੰਦ ਦਾ ਜਨਮ ਦਿਵਸ 'ਯੁਗ ਪੁਰਸ਼ ਸਵਾਮੀ ਦਇਆ ਨੰਦਰ ਸਰਸਵਤੀ ਜੀ : ਵੈਦਿਕ ਗਿਆਤਾ ਅਤੇ ਆਰਿਆ ਸਮਾਜ ਦੇ ਸੰਸਥਾਪਕ' ਵਿਸ਼ੇ ...

ਪੂਰੀ ਖ਼ਬਰ »

ਚੀਫ਼ ਖਾਲਸਾ ਦੀਵਾਨ ਸਕੂਲਾਂ ਦੇ ਧਾਰਮਿਕ ਅਧਿਆਪਕ ਅਤੇ ਵਿਦਿਆਰਥੀ ਦਮਦਮੀ ਟਕਸਾਲ ਦੇ ਗੁਰਮਤਿ ਪਾਠ ਬੋਧ ਸਮਾਗਮਾਂ 'ਚ ਭਰਨਗੇ ਹਾਜ਼ਰੀ- ਪ੍ਰਧਾਨ ਨਿਰਮਲ ਸਿੰਘ

ਅੰਮਿ੍ਤਸਰ, 7 ਮਾਰਚ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਨਾਲ ਸਬੰਧਤ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਦਮਦਮੀ ਟਕਸਾਲ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 10 ਮਾਰਚ ਤੋਂ ਆਰੰਭ ਹੋਣ ਵਾਲੇ ਗੁਰਮਤਿ ਪਾਠ ਬੋਧ ਸਮਾਗਮਾਂ ਵਿਚ ਹਾਜ਼ਰੀ ਭਰ ...

ਪੂਰੀ ਖ਼ਬਰ »

ਵਾਟਰ ਸਪਲਾਈ ਮੁਲਾਜ਼ਮ ਯੂਨੀਅਨ ਨੇ ਬਲਾਕ ਤਰਸਿੱਕਾ ਦੇ ਪਿੰਡਾਂ 'ਚ ਕੱਢਿਆ ਰੋਸ ਮਾਰਚ

ਤਰਸਿੱਕਾ, 7 ਮਾਰਚ (ਅਤਰ ਸਿੰਘ ਤਰਸਿੱਕਾ)- ਅੱਜ ਵਾਟਰ ਸਪਲਾਈ ਮੁਲਾਜ਼ਮ ਯੂਨੀਅਨ ਨੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸਹਿਯੋਗ ਨਾਲ ਆਪਣੀਆਂ ਮੰਗਾਂ ਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਲਾਕ ਤਰਸਿੱਕਾ ਦੇ ਪਿੰਡਾਂ 'ਚ ਰੋਸ ਮਾਰਚ ਕੀਤਾ ਤੇ ...

ਪੂਰੀ ਖ਼ਬਰ »

ਡੈਨੀ ਬੰਡਾਲਾ ਸਦਕਾ ਬਲਾਕ ਤਰਸਿੱਕਾ ਦੇ ਪਿੰਡਾਂ ਦੀ ਨੁਹਾਰ ਬਦਲੀ

ਤਰਸਿੱਕਾ, 7 ਮਾਰਚ (ਅਤਰ ਸਿੰਘ ਤਰਸਿੱਕਾ)- ਬਲਾਕ ਤਰਸਿੱਕਾ ਦੇ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਵਿਤਕਰੇ ਦੇ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਿਧਾਇਕ ਹਲਕਾ ਜੰਡਿਆਲਾ ਗੁਰੂ ਦੇ ਨਿੱਜੀ ਦਿਲਚਸਪੀ ਤੇ ਦਿਲ ਖੋਲ੍ਹ ਕੇ ਦਿੱਤੀਆਂ ਗ੍ਰਾਂਟਾਂ ਸਦਕਾ ਜੰਗੀ ਪੱਧਰ 'ਤੇ ...

ਪੂਰੀ ਖ਼ਬਰ »

ਪਿੰਡ ਮੁੱਛਲ ਵਿਖੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਗਏ

ਟਾਂਗਰਾ, 7 ਮਾਰਚ (ਹਰਜਿੰਦਰ ਸਿੰਘ ਕਲੇਰ)- ਗ੍ਰਾਮ ਪੰਚਾਇਤ ਪਿੰਡ ਮੁੱਛਲ ਵਲੋਂ ਸਰਕਾਰੀ ਅਧਿਕਾਰੀਆਂ ਦੇ ਸਹਿਯੋਗ ਨਾਲ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦ ਲੋਕਾਂ ਦੇ ਕਾਰਡ ਬਣਾਏ ਗਏ | ਸਰਪੰਚ ਦਲਜੀਤ ਸਿੰਘ ਖੇੜਾ ਨੇ ਦੱਸਿਆ ਕਿ ਸਰਕਾਰ ਵਲੋਂ ਸ਼ੁਰੂ ਕੀਤੀ ...

ਪੂਰੀ ਖ਼ਬਰ »

ਪਿੰਡ ਬੱਚੀਵਿੰਡ, ਸਾਰੰਗੜਾ ਅਤੇ ਕੱਕੜ ਤੋਂ ਕਿਸਾਨਾਂ ਨੇ ਦਿੱਲੀ ਵੱਲ ਘੱਤੀਆਂ ਵਹੀਰਾਂ

ਬੱਚੀਵਿੰਡ, 7 ਮਾਰਚ (ਬਲਦੇਵ ਸਿੰਘ ਕੰਬੋ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਖੇਤੀ ਸਬੰਧੀ ਲਿਆਂਦੇ ਕਾਨੂੰਨਾਂ ਦਾ ਵਿਰੋਧ ਦਿਨੋ ਦਿਨ ਹੋਰ ਪ੍ਰਚੰਡ ਹੁੰਦਾ ਜਾ ਰਿਹਾ ਹੈ ਇਸ ਤਹਿਤ ਹੀ ਸਰਹੱਦੀ ਖੇਤਰ ਦੇ ਪਿੰਡ ਬੱਚੀਵਿੰਡ, ਡਾਲਾ, ਕਿਰਲਗੜ, ਸਾਰੰਗੜਾ ਅਤੇ ਕੱਕੜ ਤੋਂ ਵੱਡੀ ...

ਪੂਰੀ ਖ਼ਬਰ »

ਕੰਵਲਜੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਰਕਲ ਚੋਗਾਵਾਂ ਦੇ ਪ੍ਰਧਾਨ ਚੁਣੇ

ਚੋਗਾਵਾਂ, 7 ਮਾਰਚ (ਗੁਰਬਿੰਦਰ ਸਿੰਘ ਬਾਗੀ)- ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜਬੀਰ ਸਿੰਘ ਲੁਹਾਰਕਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਲ ਚੋਗਾਵਾਂ ਤੋ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ...

ਪੂਰੀ ਖ਼ਬਰ »

ਬਲਜੀਤ ਸਿੰਘ ਸਰਾਂ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰੈੱਸ ਸਕੱਤਰ ਨਿਯੁਕਤ

ਤਰਸਿੱਕਾ, 7 ਮਾਰਚ (ਅਤਰ ਸਿੰਘ ਤਰਸਿੱਕਾ)- ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਸਰਾਂ ਦੇ ਬਲਕਾਰ ਸਿੰਘ ਦੇ ਗ੍ਰਹਿ ਵਿਖੇ ਦਲਬੀਰ ਸਿੰਘ ਵਦਾਦਪੁਰ ਸੂਬਾਈ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜਥੇਬੰਦੀ ਨੂੰ ਮਜ਼ਬੂਤ ਕਰਨ ਤੇ ...

ਪੂਰੀ ਖ਼ਬਰ »

ਹਲਕਾ ਉੱਤਰੀ ਦੇ ਵਸਨੀਕਾਂ ਦਾ ਵਫ਼ਦ ਮੇਅਰ ਰਿੰਟੂ ਨੂੰ ਮਿਲਿਆ

ਅੰਮਿ੍ਤਸਰ, 7 ਮਾਰਚ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨਾਲ ਉਨ੍ਹਾਂ ਦੇ ਦਫਤਰ 'ਚ ਬੈਠਕ ਕੀਤੀ ਅਤੇ ਇਲਾਕੇ ਦੀਆਂ ਸਮੱਸਿਆਵਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ, ਜਿਸ 'ਚ ਘਰਾਂ ...

ਪੂਰੀ ਖ਼ਬਰ »

ਸ੍ਰੀ ਅਖੰਡ ਪਾਠ ਦੇ ਭੋਗ ਪਾ ਕੇ ਕਿਸਾਨ ਮੋਰਚੇ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਬਾਬਾ ਬਕਾਲਾ ਸਾਹਿਬ, 7 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ਕਿਸਾਨ ਅੰਦੋਲਨ ਦੀ ਚੜ੍ਹਦੀ ਕਲਾ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਪਿੰਡ ਤਖਤੂਚੱਕ ਵਿਖੇ ਪਿੰਡ ਵਾਸੀਆਂ ਵਲੋਂ ਗੁਰਦੁਆਰਾ ਮਾਤਾ ਗੰਗਾ ਜੀ ਵਿਖੇ ਰਖਵਾਏ ਗਏ ...

ਪੂਰੀ ਖ਼ਬਰ »

ਵਾਰਡ ਨੰਬਰ 83 'ਚ 32 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਛੇਹਰਟਾ, 7 ਮਾਰਚ (ਸੁਰਿੰਦਰ ਸਿੰਘ ਵਿਰਦੀ)- ਹਲਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਲਕਾ ਪੱਛਮੀ ਦੀਆਂ ਵਾਰਡਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾ ਦਿੱਤੀ ਗਈ ਹੈ | ਜਿਨ੍ਹਾਂ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ...

ਪੂਰੀ ਖ਼ਬਰ »

ਤਹਿਸੀਲ ਭਰ ਦੇ ਪੈਨਸ਼ਨਰਾਂ ਨੇ ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 7 ਮਾਰਚ (ਐਸ. ਪ੍ਰਸ਼ੋਤਮ)- ਅੱਜ ਇਥੇ ਪੰਜਾਬ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਤਹਿਸੀਲ ਅਜਨਾਲਾ ਦੇ ਚੇਅਰਮੈਨ ਰਿਟਾ: ਪੀ.ਸੀ.ਐੱਸ. ਅਜੀਤ ਸਿੰਘ ਗਿੱਲ, ਤੇ ਬੀ.ਈ.ਓ. ਕੁਲਦੀਪ ਨਾਥ ਸ਼ਰਮਾ ਦੀ ਸਾਂਝੀ ਪ੍ਰਧਾਨਗੀ 'ਚ ਤਹਿਸੀਲ ਪੱਧਰੀ ਰੋਸ ...

ਪੂਰੀ ਖ਼ਬਰ »

ਬਿਜਲੀ ਬੋਰਡ ਪੈਨਸ਼ਨਰਾਂ ਨੇ ਛੇਵੇਂ ਪੇ ਕਮਿਸ਼ਨ ਨੂੰ ਜਾਮ ਕਰਨ ਵਾਲੇ ਹੁਕਮਾਂ ਦੀਆਂ ਕਾਪੀਆਂ ਫੂਕ ਕੀਤਾ ਮੰਡਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 7 ਮਾਰਚ (ਐਸ. ਪ੍ਰਸ਼ੋਤਮ)- ਅੱਜ ਇਥੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੂਬਾਈ ਪ੍ਰੈਸ ਸਕੱਤਰ ਹਰਭਜਨ ਸਿੰਘ ਝੰਜੋਟੀ ਤੇ ਮੰਡਲ ਪ੍ਰਧਾਨ ਸੋਮ ਨਾਥ ਮਰਵਾਹਾ ਦੀ ਸਾਂਝੀ ਪ੍ਰਧਾਨਗੀ 'ਚ ਕੈਪਟਨ ਸਰਕਾਰ ਵਲੋਂ ਛੇਵੇਂ ਪੇ ਕਮਿਸ਼ਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਪੁਤਲੀਘਰ ਚੌਕ 'ਚ ਰੋਸ ਧਰਨਾ- ਅੱਜ

ਛੇਹਰਟਾ, 7 ਮਾਰਚ (ਵਡਾਲੀ)-ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਦੇ ਕਾਰਜਕਾਲ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਕੋਈ ਨਾ ਵਾਅਦਾ ਪੂਰਾ ਕਰਨ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX