ਤਾਜਾ ਖ਼ਬਰਾਂ


ਮੁੰਬਈ : ਸਲਮਾਨ ਖ਼ਾਨ ਦੀਆਂ ਭੈਣਾਂ ਅਲਵੀਰਾ ਤੇ ਅਰਪਿਤਾ ਵੀ ਕੋਰੋਨਾ ਪਾਜ਼ੀਟਿਵ
. . .  1 day ago
ਭੋਪਾਲ : ਭਾਜਪਾ ਵਿਧਾਇਕ ਅਤੇ ਸਾਬਕਾ ਮੰਤਰੀ ਜੁਗਲ ਕਿਸ਼ੋਰ ਬਾਗੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ : ਜੋਸ ਜੇ ਕਟੂਰ ਬਣੇ ਰਿਜ਼ਰਵ ਬੈਂਕ ਆਫ ਇੰਡੀਆ ਦੇ ਨਵੇਂ ਕਾਰਜਕਾਰੀ ਨਿਰਦੇਸ਼ਕ
. . .  1 day ago
ਪੰਜਾਬ ਦੇ ਐਨ.ਐੱਚ.ਐੱਮ. ਮੁਲਾਜ਼ਮਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਪੱਤਰ ਜਾਰੀ
. . .  1 day ago
ਲੋਹੀਆਂ ਖ਼ਾਸ, 10 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਸਰਕਾਰ ਦੇ ਰਾਸ਼ਟਰੀ ਸਿਹਤ ਮਿਸ਼ਨ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੱਤਰ ਨੰ: ਐਨ.ਐਨ.ਐੱਮ./ਪੀ.ਬੀ./21/68125 ਮਿਤੀ 10/5/2021 ਰਾਹੀਂ ਨੈਸ਼ਨਲ ਹੈਲਥ ...
ਚੰਡੀਗੜ੍ਹ 'ਚ ਵਧਿਆ ਇਕ ਹਫ਼ਤੇ ਲਈ ਕੋਰੋਨਾ ਕਰਫ਼ਿਊ
. . .  1 day ago
ਚੰਡੀਗੜ੍ਹ, ਚੰਡੀਗੜ੍ਹ ,10 ਮਈ {ਮਨਜੋਤ ਸਿੰਘ}- ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਕੋਰੋਨਾ ਕਰਫ਼ਿਊ ਨੂੰ ਇਕ ਹੋਰ ਹਫਤੇ ਲਈ ਵਧਾ ਦਿੱਤਾ ਗਿਆ ਹੈ। ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਰਾਤ ਦਾ ...
ਐੱਸ. ਆਈ. ਟੀ. ਵਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ
. . .  1 day ago
ਚੰਡੀਗੜ੍ਹ,10 ਮਈ-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ ਦੇ ਅਧਿਕਾਰੀਆਂ ਨੇ ਕੋਟਕਪੂਰਾ ਦੀਆਂ ਘਟਨਾਵਾਂ 'ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮਾਮਲੇ ਸਬੰਧੀ ਢੁਕਵੇਂ ...
ਵੈਨਕੋਵਰ ਏਅਰਪੋਰਟ ਅੰਦਰ ਗੈਂਗਸਟਰ ਕਰਮਨ ਗਰੇਵਾਲ ਦੀ ਗੋਲ਼ੀਆਂ ਮਾਰ ਕੇ ਹੱਤਿਆ
. . .  1 day ago
ਵੈਨਕੋਵਰ , 10 ਮਈ }ਸਤਪਾਲ ਸਿੰਘ ਜੌਹਲ} -ਵੈਨਕੋਵਰ ਏਅਰਪੋਰਟ ਅੰਦਰ ਕੱਲ੍ਹ ਯੂ.ਐਨ. ਗੈਂਗ ਦੇ ਗੈਂਗਸਟਰ ਕਰਮਨ ਗਰੇਵਾਲ (28) ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰਨ ਮਗਰੋਂ ਦੋ ਹਮਲਾਵਰ ਫਰਾਰ ਹੋਣ ਦੀ ਖ਼ਬਰ ...
ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 10 ਮਈ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 610 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਊਣ ਨਾਲ ਕੁੱਲ ਗਿਣਤੀ 36712...
ਪਠਾਨਕੋਟ ਵਿਚ ਕੋਰੋਨਾ ਦੇ 409 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 10 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 4 ਮੌਤਾਂ, 350 ਨਵੇਂ ਕੇਸ ਆਏ
. . .  1 day ago
ਮਾਨਸਾ, 10 ਮਈ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ - ਦਿਨ ਵਧ ਰਿਹਾ ਹੈ। ਅੱਜ ਜਿੱਥੇ ਇਸ ਵਾਇਰਸ ਨਾਲ 4 ਜਣਿਆਂ ਦੀ ਮੌਤ ਹੋ ਗਈ ਹੈ...
ਲੁਧਿਆਣਾ ਵਿਚ ਕੋਰੋਨਾ ਨਾਲ 46 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 46 ਮੌਤਾਂ ਹੋ ਗਈਆਂ ਹਨ, ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਨਾਲ ਇਕ ਮੌਤ ,119 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਅੰਦਰ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਅੱਜ ਕੋਰੋਨਾ ਨਾਲ ਇਕ ਹੋਰ ਜੀਵਨ ਮੌਤ ਦੀ ਭੇਟ ਚੜ੍ਹ ਗਿਆ । ਅੱਜ ਸਿਹਤ ਵਿਭਾਗ ਵਲੋਂ...
ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ ਸਿੰਘ ਚੰਨੀ ਸਮੇਤ ਗੁਰਪ੍ਰੀਤ ਕਾਂਗੜ ਦੀ ਮੁਲਾਕਾਤ
. . .  1 day ago
ਚੰਡੀਗੜ੍ਹ , 10 ਮਈ ( ਸੁਰਿੰਦਰਪਾਲ ਸਿੰਘ ) - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਪ੍ਰਤਾਪ ਸਿੰਘ ਬਾਜਵਾ ਅਤੇ ਚਰਨਜੀਤ...
ਦੋਰਾਹਾ ਜੀ. ਟੀ. ਰੋਡ ਪੁਲਿਸ ਨਾਕੇ ਤੋਂ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਕੇ ਚਾਰ ਅਣਪਛਾਤੇ ਨੌਜਵਾਨ ਅਸਲਾ ਖੋਹ ਕੇ ਫ਼ਰਾਰ
. . .  1 day ago
ਦੋਰਾਹਾ, 10 ਮਈ (ਜਸਬੀਰ ਝੱਜ) - ਦੋਰਾਹਾ ਵਿਖੇ ਪੁਲਿਸ ਨਾਕੇ ਤੋਂ ਅਣਪਛਾਤੇ ਚਾਰ ਨੌਜਵਾਨ ਪੁਲਿਸ ਕਰਮਚਾਰੀ ਨੂੰ ਜ਼ਖਮੀ ਕਰ ਕੇ ਅਤੇ ਉਸ ਦਾ ਸਰਵਿਸ ਰਿਵਾਲਵਰ ਖੋਹ ਕੇ ਫ਼ਰਾਰ ਹੋ ਗਏ। ਜਿਸ ਦੇ ਬਾਰੇ ਮੌਕੇ ਉੱਤੇ ਐੱਸ. ਪੀ. ਡੀ. ...
ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਤਿਆਰ
. . .  1 day ago
ਲੁਧਿਆਣਾ , 10 ਮਈ - ਕੋਰੋਨਾ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਲਈ ਚਾਰ ਆਰਜ਼ੀ ਜੇਲ੍ਹਾਂ ਬਹਾਦਰ ਕੇ ਰੋਡ 'ਤੇ ਸਥਿਤ ਨਿਊ ਐਸ. ਡੀ. ਸਕੂਲ...
ਜਨਤਾ ਆਪਣੇ ਘਰਾਂ ਵਿਚ ਰਹਿ ਕੇ ਪ੍ਰਸ਼ਾਸਨ ਦਾ ਸਾਥ ਦੇਵੇ - ਐਸ.ਪੀ ਗੌਰਵ ਤੂਰਾ
. . .  1 day ago
ਜੰਡਿਆਲਾ ਗੁਰੂ, 10 ਮਈ - (ਰਣਜੀਤ ਸਿੰਘ ਜੋਸਨ) - ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਦਿਹਾਤੀ ਅਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਲੋਂ ਐਸ. ਪੀ. (ਡੀ) ਗੌਰਵ ਤੂਰਾ ਦੀ ਅਗਵਾਈ ਹੇਠ...
ਮਾਛੀਵਾੜਾ ਵਿਚ ਕੋਰੋਨਾ ਦੀ ਰਫ਼ਤਾਰ ਵਧੀ, ਆਂਕੜਾ 100 ਤੋ ਪਾਰ, 3 ਦੀ ਮੌਤ
. . .  1 day ago
ਮਾਛੀਵਾੜਾ ਸਾਹਿਬ, 10 ਮਈ (ਮਨੋਜ ਕੁਮਾਰ) - ਕੋਰੋਨਾ ਦੀ ਵੱਧ ਰਹੀ ਰਫ਼ਤਾਰ ਦਾ ਆਲਮ ਇਹ ਹੈ ਕਿ ਮਾਛੀਵਾੜਾ ਇਲਾਕੇ ਵਿਚ ਮਹਿਜ਼ ਦੋ ਦਿਨਾਂ ਵਿਚ ਹੀ...
ਕੋਟਲਾ ਵਿਚ ਡਰੋਨ ਨਾਲ ਰੱਖੀ ਜਾ ਰਹੀ ਨਜ਼ਰ
. . .  1 day ago
ਡਮਟਾਲ, 10 ਮਈ ( ਰਾਕੇਸ਼ ਕੁਮਾਰ ) - ਪੁਲਿਸ ਚੌਕੀ ਕੋਟਲਾ ਵਲੋਂ ਕਰਫ਼ਿਊ ਵਿਚ ਜਨਤਾ ਉੱਤੇ ਨਜ਼ਰ ਰੱਖਣ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ...
ਤਿੰਨੇ ਮੈਡੀਕਲ ਕਾਲਜਾਂ ਵਿਚ 540 ਦੇ ਕਰੀਬ ਨਰਸਾਂ ਦੀ ਭਰਤੀ ਜਾਰੀ - ਸੋਨੀ
. . .  1 day ago
ਅੰਮ੍ਰਿਤਸਰ 10 ਮਈ, (ਸੁਰਿੰਦਰਪਾਲ ਸਿੰਘ ਵਰਪਾਲ) - ਜ਼ਿਲ੍ਹੇ ਅੰਦਰ ਕੋਵਿਡ-19 ਦੀ ਸਥਿਤੀ ਨੂੰ ਲੈ ਕੇ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਡਾਕਟਰਾਂ,...
ਸ਼ੱਕੀ ਹਾਲਾਤਾਂ 'ਚ ਔਰਤ ਦਾ ਕਤਲ
. . .  1 day ago
ਲੁਧਿਆਣਾ 10 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੈਨ ਕਾਲੋਨੀ ਵਿਚ ਅੱਜ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਇਕ ਔਰਤ ਦਾ ਕਤਲ ਕਰ ਕੇ ਫ਼ਰਾਰ ...
ਖੇਮਕਰਨ ਸਰਕਾਰੀ ਹਸਪਤਾਲ 'ਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ,100 ਵੈਕਸੀਨ ਵਿਚੋਂ 7 ਹੀ ਲੱਗੀਆਂ
. . .  1 day ago
ਖੇਮਕਰਨ, 10 ਮਈ (ਰਾਕੇਸ਼ ਬਿੱਲਾ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ 18 ਤੋਂ 45 ਸਾਲ ਦੀ ਉਮਰ ਵਾਲਿਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ...
ਜਲੰਧਰ ਵਿਚ 47 ਸਾਲ ਦੇ ਫ਼ੋਟੋ ਜਰਨਲਿਸਟ ਦੀ ਕੋਰੋਨਾ ਕਾਰਨ ਹੋਈ ਮੌਤ
. . .  1 day ago
ਜਲੰਧਰ , 10 ਮਈ - ਇਕ ਹਿੰਦੀ ਅਖ਼ਬਾਰ ਵਿਚ ਫ਼ੋਟੋ ਜਰਨਲਿਸਟ ਦੇ ਤੋਰ ਉੱਤੇ ਕੰਮ ਕਰਨ ਵਾਲੇ ਬਲਜਿੰਦਰ ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ...
ਕਾਂਗਰਸ ਪ੍ਰਧਾਨ ਲਈ ਚੋਣਾਂ ਅੱਗੇ ਮੁਲਤਵੀ, ਕੋਰੋਨਾ ਦੀ ਸਥਿਤੀ ਨੂੰ ਵੇਖਦੇ ਹੋਏ ਲਿਆ ਗਿਆ ਫ਼ੈਸਲਾ
. . .  1 day ago
ਨਵੀਂ ਦਿੱਲੀ , 10 ਮਈ - ਕਾਂਗਰਸ ਪ੍ਰਧਾਨ ਲਈ ਚੋਣਾਂ ਅੱਗੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ । ਕੋਰੋਨਾ ਵਾਇਰਸ ਦੀ ਸਥਿਤੀ ਦੇ ਕਾਰਨ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ ਵਿਚ ...
ਗੜ੍ਹਸ਼ੰਕਰ ਪੁਲਿਸ ਵਲੋਂ 4 ਦੇਸੀ ਪਸਤੌਲ ਸਮੇਤ ਨੌਜਵਾਨ ਕਾਬੂ
. . .  1 day ago
ਗੜ੍ਹਸ਼ੰਕਰ, 10 ਮਈ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਇਕ ਨੌਜਵਾਨ ਨੂੰ ਕਾਬੂ ਕਰਦਿਆਂ ਉਸ ਪਾਸੋਂ 4 ਦੇਸੀ ਪਸਤੌਲ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ...
ਮਾਮੂਲੀ ਤਕਰਾਰ 'ਚ ਹੋਈ ਲੜਾਈ ਵਿਚ ਤਿੰਨ ਜ਼ਖ਼ਮੀ
. . .  1 day ago
ਲੋਪੋਕੇ,10 ਮਈ (ਗੁਰਵਿੰਦਰ ਸਿੰਘ ਕਲਸੀ) - ਸਰਕਾਰੀ ਹਸਪਤਾਲ ਲੋਪੋਕੇ ਵਿਖੇ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਸੈਮੂਅਲ ਸਿੰਘ, ਜਗਰੂਪ ਸਿੰਘ,ਆਕਾਸ਼ਦੀਪ ਪਿੰਡ ਚੀਚਾ ਨੇ ਲਿਖਤੀ ਦਰਖਾਸਤ ਦਿੰਦਿਆਂ ਦੱਸਿਆ ਕਿ ਉਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 25 ਫੱਗਣ ਸੰਮਤ 552
ਿਵਚਾਰ ਪ੍ਰਵਾਹ: ਸਾਰੀਆਂ ਸਰਕਾਰਾਂ ਦਾ ਉਦੇਸ਼ ਸਮਾਜ ਦਾ ਸੁਖ ਹੋਣਾ ਚਾਹੀਦਾ ਹੈ। -ਜਾਰਜ ਵਾਸ਼ਿੰਗਟਨ

ਮੋਗਾ

ਦਿੱਲੀ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਨੌਜਵਾਨਾਂ ਦਾ ਚੇਅਰਮੈਨ ਤਖ਼ਤੂਪੁਰਾ ਵਲੋਂ ਸਵਾਗਤ

ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੌਰਾਨ ਬੀਤੀ 26 ਜਨਵਰੀ ਨੂੰ ਦਿੱਲੀ ਵਿਖੇ ਹੋਏ ਘਟਨਾਕ੍ਰਮ ਵਿਚ ਪਿੰਡ ਤਤਾਰੀਏਵਾਲਾ ਦੇ 12 ਦੇ ਕਰੀਬ ਨੌਜਵਾਨਾਂ ਨੂੰ ਦਿੱਲੀ ਪੁਲਿਸ ਨੇ ਜਬਰੀ ਚੁੱਕ ਕੇ ਤਿਹਾੜ ਜੇਲ੍ਹ ਵਿਚ ਬੰਦ ਕਰ ਦਿੱਤਾ ਸੀ | ਬੀਤੇ ਦਿਨ ਉਹ ਜੇਲ੍ਹ ਤੋਂ ਰਿਹਾਅ ਹੋ ਕੇ ਜਦ ਮੋਗਾ ਦੇ ਬੁੱਘੀਪੁਰਾ ਚੌਕ ਵਿਚ ਪੁੱਜੇ ਤਾਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਐਡਵੋਕੇਟ ਪਰਮਪਾਲ ਸਿੰਘ ਤਖ਼ਤੂਪੁਰਾ ਵਲੋਂ ਰਿਹਾਅ ਹੋਏ ਨੌਜਵਾਨਾਂ ਵਿਚ ਅੰਮਿ੍ਤਪਾਲ ਸਿੰਘ ਨੰਬਰਦਾਰ, ਭਾਗ ਸਿੰਘ, ਜਗਦੀਸ਼ ਸਿੰਘ, ਦਲਜਿੰਦਰ ਸਿੰਘ, ਜਗਦੀਪ ਸਿੰਘ, ਗੁਰਪ੍ਰੀਤ ਸਿੰਘ, ਬਲਧੀਰ ਸਿੰਘ, ਜਸਵੰਤ ਸਿੰਘ, ਰਮਨਦੀਪ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਨਵਦੀਪ ਸਿੰਘ ਸਾਰੇ ਵਾਸੀ ਤਤਾਰੀਏਵਾਲਾ ਨੂੰ ਜਿੱਥੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਉੱਥੇ ਸਿਰੋਪਾਉ ਵੀ ਭੇਟ ਕੀਤੇ ਗਏ | ਇਸ ਮੌਕੇ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਜੋ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ 'ਤੇ ਜਬਰ ਢਾਹਿਆ ਜਾ ਰਿਹਾ ਹੈ ਉਹ ਹਿਟਲਰ ਵਰਗੇ ਸ਼ਾਸਕ ਦੀ ਗਵਾਹੀ ਭਰਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਸੂਰਬੀਰ ਯੋਧਿਆਂ ਦੀ ਧਰਤੀ ਹੈ ਤੇ ਸੂਬੇ ਦਾ ਅੰਨਦਾਤਾ ਅੱਜ ਦਿਨ ਰਾਤ ਧਰਨੇ ਲਗਾਉਣ ਲਈ ਮਜਬੂਰ ਹੈ, ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣਾ ਤਾਨਾਸ਼ਾਹ ਰਵੱਈਆ ਬੰਦ ਕਰ ਕੇ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ |

ਸਰਬੱਤ ਦਾ ਭਲਾ ਦੇ ਯਤਨਾਂ ਸਦਕਾ ਲਾਵਾਰਸ ਬਜ਼ੁਰਗ ਪਰਿਵਾਰ ਨੂੰ ਮਿਲਿਆ

ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਫੇਟ ਵੱਜਣ ਕਾਰਨ ਜ਼ਖਮੀ ਹਾਲਤ ਵਿਚ ਪਿਛਲੇ ਇਕ ਹਫ਼ਤੇ ਤੋਂ ਸਿਵਲ ਹਸਪਤਾਲ ਮੋਗਾ ਵਿਚ ਦਾਖਲ ਲਾਵਾਰਸ ਬਜ਼ੁਰਗ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਯਤਨਾਂ ਨਾਲ ਆਪਣੇ ਪਰਿਵਾਰ ਨੂੰ ਮਿਲਿਆ ਤੇ ਅੱਜ ਉਸ ਦੇ ...

ਪੂਰੀ ਖ਼ਬਰ »

ਡਾ. ਰੀਮਾ ਸੂਦ ਗੁਰਦੁਆਰਾ ਟਾਂਕ ਕਸ਼ੱਤਰੀ ਵਿਖੇ ਪੁੱਜੇ

ਮੋਗਾ, 7 ਮਾਰਚ (ਅਸ਼ੋਕ ਬਾਂਸਲ)-ਵਾਰਡ ਨੰਬਰ 37 ਤੋਂ ਆਜ਼ਾਦ ਉਮੀਦਵਾਰ ਡਾ. ਰੀਮਾ ਸੂਦ ਚੋਣ ਜਿੱਤਣ ਤੋਂ ਬਾਅਦ ਅੱਜ ਗੁਰਦੁਆਰਾ ਟਾਂਕ ਕਸ਼ੱਤਰੀ ਵਿਖੇ ਆਸ਼ੀਰਵਾਦ ਲੈਣ ਪਹੁੰਚੇ ਸਨ | ਇਸ ਮੌਕੇ ਗੁਰਦੁਆਰਾ ਕਮੇਟੀ ਨੇ ਕੌਂਸਲਰ ਡਾ. ਰੀਮਾ ਸੂਦ ਤੇ ਉਨ੍ਹਾਂ ਦੇ ਪਤੀ ਨਵੀਨ ...

ਪੂਰੀ ਖ਼ਬਰ »

'ਮੈਂ ਵੀ ਸਵੱਛਤਾ ਸੁਪਰ-ਸਟਾਰ' ਐਕਟੀਵਿਟੀ ਸਬੰਧੀ ਦਿੱਤੀ ਜਾਣਕਾਰੀ

ਕੋਟ ਈਸੇ ਖਾਂ, 7 ਮਾਰਚ (ਨਿਰਮਲ ਸਿੰਘ ਕਾਲੜਾ)-ਕਾਰਜ ਸਾਧਕ ਅਫ਼ਸਰ ਕੋਟ ਈਸੇ ਖਾਂ ਵਿਕਾਸ ਉੱਪਲ ਦੀ ਅਗਵਾਈ ਹੇਠ ਸਵੱਛਤਾ ਟੀਮ ਵਲੋਂ ਕਸਬੇ ਦੇ ਬਾਬਾ ਨਾਮਦੇਵ ਮੁਹੱਲਾ ਅਤੇ ਗਲੋਟੀ ਰੋਡ 'ਤੇ ਜਾ ਕੇ ਵਾਰਡ ਵਾਸੀਆਂ ਨੂੰ 'ਮੈਂ ਵੀ ਸਵੱਛਤਾ ਸੁਪਰ-ਸਟਾਰ' ਐਕਟੀਵਿਟੀ ਸਬੰਧੀ ...

ਪੂਰੀ ਖ਼ਬਰ »

ਸਾਹਿਤ ਦੀ ਪ੍ਰਫੁੱਲਤਾ ਵਾਸਤੇ ਹਰੇਕ ਪਿੰਡ ਵਿਚ ਲਾਇਬਰੇਰੀ ਹੋਣਾ ਜ਼ਰੂਰੀ-ਡਾ. ਨੂਰਪੁਰ

ਨੱਥੂਵਾਲਾ ਗਰਬੀ, 7 ਮਾਰਚ (ਸਾਧੂ ਰਾਮ ਲੰਗੇਆਣਾ)-ਉੱਘੇ ਕਾਲਮ ਨਵੀਸ ਅਤੇ ਨਾਮਵਰ ਸਾਹਿਤਕਾਰ ਡਾ. ਗੁਰਚਰਨ ਨੂਰਪੁਰ ਵਲੋਂ ਪਿੰਡ ਭਲੂਰ ਦੀ ਪੰਜਾਬੀ ਲੋਕ ਚੇਤਨਾ ਲਾਇਬ੍ਰੇਰੀ ਅਤੇ ਤਾਈ ਨਿਹਾਲੀ ਪੰਜਾਬੀ ਲਾਇਬ੍ਰੇਰੀ ਲੰਗੇਆਣਾ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਮਾਰਚ ਸਬੰਧੀ ਨੌਜਵਾਨਾਂ ਵਲੋਂ ਮੀਟਿੰਗ

ਬੱਧਨੀ ਕਲਾਂ, 7 ਮਾਰਚ (ਕੋਛੜ)-ਕਿਰਤੀ ਕਿਸਾਨ ਯੂਨੀਅਨ ਪਿੰਡ ਇਕਾਈ ਵਲੋਂ ਪਿੰਡ ਮੱਲੇਆਣਾ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਰਹਿਣ ਦਾ ਹੋਕਾ ਦੇਣ ਲਈ ਅਤੇ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਬਣਾਈ ਰੱਖਣ ...

ਪੂਰੀ ਖ਼ਬਰ »

ਮੋਗਾ 'ਚ ਕੋਰੋਨਾ ਦੇ ਆਏ ਚਾਰ ਨਵੇਂ ਮਾਮਲੇ

ਮੋਗਾ, 7 ਮਾਰਚ (ਗੁਰਤੇਜ ਸਿੰਘ)- ਸਿਹਤ ਵਿਭਾਗ ਮੋਗਾ ਦੇ ਅਧਿਕਾਰੀਆਂ ਨੇ 4 ਹੋਰ ਜਾਣਿਆਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ ਕੀਤੀ ਹੈ, ਇਸ ਸਬੰਧੀ ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅੱਜ 4 ਮਾਮਲੇ ਆਉਣ ਦੇ ਨਾਲ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਅਤੇ 30 ਪੇਟੀਆਂ ਸ਼ਰਾਬ ਸਮੇਤ ਦੋ ਕਾਬੂ

ਮੋਗਾ, 7 ਮਾਰਚ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 20 ਗ੍ਰਾਮ ਹੈਰੋਇਨ ਅਤੇ 30 ਪੇਟੀਆਂ ਸ਼ਰਾਬ ਸਮੇਤ ਦੋ ਜਾਣਿਆਂ ਨੂੰ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸੇ ਖਾਂ ਦੇ ਥਾਣੇਦਾਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਰੋਸ ਧਰਨਾ ਅੱਜ

ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਡੀਜ਼ਲ, ਪੈਟਰੋਲ ਦੀਆਂ ਕੀਮਤਾਂ, ਵਧ ਰਹੀ ਮਹਿੰਗਾਈ ਅਤੇ ਕੈਪਟਨ ਸਰਕਾਰ ਦੀ ਵਾਅਦਾ-ਿਖ਼ਲਾਫ਼ੀ ਵਿਰੁੱਧ ਸਮੁੱਚੇ ਪੰਜਾਬ ਵਿਚ 8 ਮਾਰਚ ਨੂੰ ਹਲਕਾ ਪੱਧਰ 'ਤੇ ਦਿੱਤੇ ਜਾ ਰਹੇ ਧਰਨਿਆਂ ...

ਪੂਰੀ ਖ਼ਬਰ »

ਨਕਸਲੀ ਸ਼ਹੀਦ ਬਲਵੰਤ ਸਿੰਘ ਰਾਜੇਆਣਾ ਦੀ ਬਰਸੀ ਮਨਾਈ

ਬਾਘਾ ਪੁਰਾਣਾ, 7 ਮਾਰਚ (ਬਲਰਾਜ ਸਿੰਗਲਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੰਪ ਰਾਜੇਆਣਾ ਵਿਖੇ ਲੱਗੇ ਮੋਰਚੇ ਦੌਰਾਨ ਨਕਸਲੀ ਸ਼ਹੀਦ ਬਲਵੰਤ ਸਿੰਘ (ਬੰਤ) ਰਾਜੇਆਣਾ ਦੀ ਬਰਸੀ ਮਨਾਈ ਗਈ | ਇਸ ਮੌਕੇ ਸ਼ਹੀਦ ਨੂੰ ਯਾਦ ਕਰ ਕੇ ਸ਼ਰਧਾਂਜਲੀ ਵੀ ਦਿੱਤੀ ਗਈ | ਇਸ ਸਮੇਂ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਹੋਈ ਅਹਿਮ ਇਕੱਤਰਤਾ

ਬਾਘਾ ਪੁਰਾਣਾ, 7 ਮਾਰਚ (ਬਲਰਾਜ ਸਿੰਗਲਾ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਹਿਮ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਹਿੰਮਤਪੁਰਾ ਦੀ ਪ੍ਰਧਾਨਗੀ ਹੇਠ ਪਿੰਡ ਘੋਲੀਆ ਕਲਾਂ ਵਿਖੇ ਹੋਈ ਜਿਸ ਵਿਚ ਮਜ਼ਦੂਰਾਂ ਨੇ ਵੱਡੇ ਪੱਧਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਵਿਖੇ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਮੋਗਾ, 7 ਮਾਰਚ (ਅਸ਼ੋਕ ਬਾਂਸਲ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ ਇੰਸਟੀਚਿਊਸ਼ਨਜ ਮੋਗਾ ਵਿਖੇ ਪਿਛਲੇ ਇਕ ਹਫ਼ਤੇ ਤੋਂ ਚੱਲ ਰਿਹਾ ਆਨਲਾਈਨ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫਲਤਾ ਪੂਰਵਕ ਸਮਾਪਿਤ ਹੋ ਗਿਆ | ਪ੍ਰੋਗਰਾਮ ਦੇ ਉਦਘਾਟਨ ਸਮਾਗਮ ਵਿਚ ਡਾ: ਐਮ.ਪੀ. ...

ਪੂਰੀ ਖ਼ਬਰ »

ਸੀ.ਟੀ.ਆਈ. ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਧਰਨਾ 15 ਨੂੰ

ਮੋਗਾ, 7 ਮਾਰਚ (ਅਸ਼ੋਕ ਬਾਂਸਲ)-ਸੀ.ਟੀ.ਆਈ. ਬੇਰੁਜ਼ਗਾਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਤੋਂ ਵਾਰ-ਵਾਰ ਮਿਲਣ ਦਾ ਸਮਾਂ ਮੰਗਿਆ ਗਿਆ | ਉਨ੍ਹਾਂ ਨੇ ਜਥੇਬੰਦੀ ਨੂੰ ...

ਪੂਰੀ ਖ਼ਬਰ »

9 ਮਾਰਚ ਦੇ ਮੋਟਰਸਾਈਕਲ ਮਾਰਚ ਲਈ ਨੌਜਵਾਨਾਂ ਨੂੰ ਭਾਰਤ ਸਭਾ ਵਲੋਂ ਕੀਤਾ ਜਾ ਰਿਹਾ ਜਾਗਰੂਕ-ਰਾਜਦੀਪ

ਸਮਾਧ ਭਾਈ, 7 ਮਾਰਚ (ਮਾਣੂੰਕੇ)-ਪਿੰਡ ਰਾਊਕੇ ਕਲਾਂ 'ਚ ਪਿੰਡ ਇਕਾਈ ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਮੀਟਿੰਗ ਕੀਤੀ ਗਈ ਜਿਸ ਵਿਚ ਖੇਤੀ ਵਿਰੋਧੀ ਕਾਨੂੰਨਾਂ ਦਾ ਹੋਕਾ ਦੇਣ ਲਈ ਅਤੇ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਬਣਾਈ ਰੱਖਣ ਲਈ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਵੱਲੋਂ ਰਾਸ਼ਨ ਵੰਡ ਸਮਾਗਮ

ਮੋਗਾ, 7 ਮਾਰਚ (ਅਸ਼ੋਕ ਬਾਂਸਲ)-ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਰਜਿ. ਵਲੋਂ 100 ਲੋੜਵੰਦ ਪਰਿਵਾਰਾਂ ਨੂੰ ਬਾਬਾ ਹੈਦਰ ਸ਼ੇਖ਼ ਬਿਰਧ ਆਸ਼ਰਮ ਬੇਦੀ ਨਗਰ ਵਿਖੇ ਰਾਸ਼ਨ ਵੰਡਿਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਵਿਜੇ ਖੁਰਾਨਾ ਅਤੇ ਦੀਪ ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਤਹਿਸੀਲ ਪੱਧਰੀ ਇਕੱਤਰਤਾ ਹੋਈ

ਬਾਘਾ ਪੁਰਾਣਾ, 7 ਮਾਰਚ (ਬਲਰਾਜ ਸਿੰਗਲਾ)-ਨੰਬਰਦਾਰ ਐਸੋਸੀਏਸ਼ਨ ਰਜਿ: ਗਾਲਿਬ ਦੀ ਤਹਿਸੀਲ ਪੱਧਰੀ ਇਕੱਤਰਤਾ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਹੋਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਾਲੇਕੇ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਕੱਤਰਤਾ ਦੌਰਾਨ ...

ਪੂਰੀ ਖ਼ਬਰ »

ਗੁਲਜ਼ਾਰ ਸਿੰਘ ਦੌਧਰ ਟਰੱਕ ਅਪਰੇਟਰ ਯੂਨੀਅਨ ਦੇ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਬੱਧਨੀ ਕਲਾਂ, 7 ਮਾਰਚ (ਸੰਜੀਵ ਕੋਛੜ)-ਸਥਾਨਕ ਟਰੱਕ ਅਪਰੇਟਰ ਯੂਨੀਅਨ ਵਿਖੇ ਟਰੱਕ ਅਪਰੇਟਰਾਂ ਦੀ ਇਕ ਅਹਿਮ ਮੀਟਿੰਗ ਸਾਬਕਾ ਵਿਧਾਇਕ ਅਤੇ ਕਾਂਗਰਸ ਦੀ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਰਹਿਨੁਮਾਈ ਹੇਠ ਅਤੇ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ...

ਪੂਰੀ ਖ਼ਬਰ »

ਔਰਤਾਂ ਨੇ ਕੱਢਿਆ ਜਾਗਰੂਕ ਚੇਤਨਾ ਮਾਰਚ

ਸਮਾਲਸਰ, 7 ਮਾਰਚ (ਕਿਰਨਦੀਪ ਸਿੰਘ ਬੰਬੀਹਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਇਕਾਈ ਸਮਾਲਸਰ ਦੇ ਮੀਤ ਪ੍ਰਧਾਨ ਜਸਪਾਲ ਸਿੰਘ ਅਤੇ ਚਮਕੌਰ ਸਿੰਘ ਖ਼ਜ਼ਾਨਚੀ ਦੀ ਅਗਵਾਈ ਹੇਠ 8 ਮਾਰਚ ਨੂੰ ਦਿੱਲੀ ਵਿਖੇ ਔਰਤ ਦਿਵਸ ਮਨਾਉਣ ਵਾਸਤੇ ਔਰਤਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਇਆ

ਮੋਗਾ, 7 ਮਾਰਚ (ਅਸ਼ੋਕ ਬਾਂਸਲ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਵਾਰਡ ਨੰਬਰ 36 'ਚ ਕਾਰਡ ਬਣਾਉਣ ਲਈ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਕੀਤੀ | ਇਸ ਮੌਕੇ ਵਾਰਡ ਨੰ. 36 ਦੇ ਕੌਂਸਲਰ ਪ੍ਰਵੀਨ ...

ਪੂਰੀ ਖ਼ਬਰ »

ਪੰਜ ਰੋਜ਼ਾ ਸ਼ਿਵ ਪੁਰਾਣ ਦੀ ਕਥਾ ਹੋਈ ਸ਼ੁਰੂ

ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਸਥਾਨਕ ਗੀਤਾ ਭਵਨ ਵਿਖੇ ਅੱਜ ਪੰਜ ਰੋਜ਼ਾ ਸ਼ਿਵ ਪੁਰਾਣ ਕਥਾ ਦੀ ਹਵਨ ਯੱਗ ਵਿਚ ਅਹੂਤੀਆਂ ਪਾ ਕੇ ਸ਼ੁਰੂਆਤ ਕੀਤੀ ਗਈ | ਇਸ ਮੌਕੇ ਗੀਤਾ ਭਵਨ ਵਿਚ ਭਗਵਾਨ ਸ਼ਿਵ ਦੇ ਜੈਕਾਰੇ ਗੂੰਜੇ | ਹਰਿਦੁਆਰ ਤੋਂ ਪੁੱਜੇ ਸੰਤਾਂ ਨੇ ਵੈਦਿਕ ...

ਪੂਰੀ ਖ਼ਬਰ »

ਸਵ. ਨਵਪ੍ਰੀਤ ਸਿੰਘ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਬਾਘਾ ਪੁਰਾਣਾ, 7 ਮਾਰਚ (ਬਲਰਾਜ ਸਿੰਗਲਾ)-ਹਰਪ੍ਰੀਤ ਸਿੰਘ ਲਵਲੀ ਘੋਲੀਆਂ ਦੇ ਭਰਾ ਨਵਪ੍ਰੀਤ ਸਿੰਘ ਗਿੱਲ ਸਪੁੱਤਰ ਵਰਿੰਦਰ ਸਿੰਘ ਗਿੱਲ ਘੋਲੀਆਂ ਖ਼ੁਰਦ ਜੋ ਅਮਰੀਕਾ ਵਿਖੇ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਨਮਿਤ ਗੁਰਦੁਆਰਾ ਅਨੰਦ ਭਵਨ ਸਾਹਿਬ, ਘੋਲੀਆਂ ਖ਼ੁਰਦ ...

ਪੂਰੀ ਖ਼ਬਰ »

ਮਹਿਲਾਵਾਂ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਏ-ਚੇਅਰਮੈਨ ਵਿਨੋਦ ਬਾਂਸਲ

ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਸਮਾਜ ਵਿਚ ਮਹਿਲਾਵਾਂ ਦੀ ਦਿਨ ਬ ਦਿਨ ਵਧ ਰਹੀ ਭਾਗੀਦਾਰੀ ...

ਪੂਰੀ ਖ਼ਬਰ »

ਡਾ. ਸੁਰਜੀਤ ਚੰਦਰ ਦੀ ਪੁਸਤਕ 'ਇਲਾਕਾ ਧਰਮਕੋਟ ਦਾ ਇਤਿਹਾਸ' ਵਿਧਾਇਕ ਲੋਹਗੜ੍ਹ ਵਲੋਂ ਲੋਕ ਅਰਪਣ

ਧਰਮਕੋਟ, 7 ਮਾਰਚ (ਪਰਮਜੀਤ ਸਿੰਘ)-ਪੰਜਾਬੀ ਸਾਹਿਤ ਸਭਾ ਧਰਮਕੋਟ (ਮੋਗਾ) ਦੇ ਸਰਪ੍ਰਸਤ ਡਾ. ਸੁਰਜੀਤ ਚੰਦਰ ਦੀ ਵਿਸ਼ੇਸ਼ ਪੁਸਤਕ 'ਇਲਾਕਾ ਧਰਮਕੋਟ ਦਾ ਇਤਿਹਾਸ' ਅਤੇ ਕਾਵਿ ਸੰਗ੍ਰਹਿ 'ਲੋਅ', 'ਜੀਵਨੀ ਬਾਬਾ ਨਿਧਾਨ ਸਿੰਘ ਜੀ ਚੁੱਘਾ' ਨੂੰ ਏ.ਡੀ. ਸਕੂਲ ਵਿਖੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਸਰਪੰਚ ਕੁਲਵੰਤ ਸਿੰਘ ਧਾਲੀਵਾਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ

ਨਿਹਾਲ ਸਿੰਘ ਵਾਲਾ, 7 ਮਾਰਚ (ਪਲਵਿੰਦਰ ਸਿੰਘ ਟਿਵਾਣਾ)-ਉੱਘੇ ਸਮਾਜ ਸੇਵੀ ਸਾਬਕਾ ਸਰਪੰਚ ਕੁਲਵੰਤ ਸਿੰਘ ਧਾਲੀਵਾਲ ਦੇ ਦਿਹਾਂਤ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਹਲਕਾ ਵਿਧਾਇਕ ਮਨਜੀਤ ਸਿੰਘ ...

ਪੂਰੀ ਖ਼ਬਰ »

ਸਤਵਿੰਦਰ ਰਿਵੈਰੋ ਦੀ ਮਾਤਾ ਦੇ ਦਿਹਾਂਤ 'ਤੇ ਹਮਦਰਦੀ ਪ੍ਰਗਟ

ਨਿਹਾਲ ਸਿੰਘ ਵਾਲਾ, 7 ਮਾਰਚ (ਟਿਵਾਣਾ)-ਯੂਥ ਆਗੂ ਸਤਵਿੰਦਰ ਸਿੰਘ ਰਵੈਰੋ ਘੋਲੀਆਂ ਦੀ ਮਾਤਾ ਸਵਰਨ ਕੌਰ ਦੀ ਮੌਤ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ, ਜ਼ਿਲ੍ਹਾ ਪ੍ਰਧਾਨ ਜਥੇਦਾਰ ...

ਪੂਰੀ ਖ਼ਬਰ »

ਕਿਸਾਨ ਅਮਰਜੀਤ ਸਿੰਘ ਭੋਲਾ ਨੂੰ ਦਿੱਤੀ ਅੰਤਿਮ ਵਿਦਾਇਗੀ

ਨੱਥੂਵਾਲਾ ਗਰਬੀ, 7 ਮਾਰਚ (ਸਾਧੂ ਰਾਮ ਲੰਗੇਆਣਾ)-ਪਿੰਡ ਨੱਥੂਵਾਲਾ ਗਰਬੀ ਦੇ ਵਾਸੀ ਉੱਘੇ ਸਮਾਜ ਸੇਵੀ ਅਤੇ ਅਗਾਂਹ ਵਧੂ ਕਿਸਾਨ ਅਤੇ ਪਸ਼ੂ ਪਾਲਕ ਅਮਰਜੀਤ ਸਿੰਘ ਭੋਲਾ ਜੋ ਬੀਤੇ ਦਿਨੀਂ ਹਾਰਟ ਅਟੈਕ ਨਾਲ ਸਦੀਵੀ ਵਿਛੋੜਾ ਦੇ ਗਏ ਸਨ, ਦਾ ਅੰਤਿਮ ਸੰਸਕਾਰ ਅੱਜ ਪਰਿਵਾਰ ...

ਪੂਰੀ ਖ਼ਬਰ »

ਬਲੂ ਬਰਡ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਮੇਨ ਬਾਜਾਰ ਵਿਚ ਪੁਰਾਣੀਆਂ ਕਚਹਿਰੀਆਂ ਦੇ ਨੇੜੇ ਮੋਗਾ ਵਿਖੇ ਸਥਿਤ ਹੈ, ਨੇ ਅਮਨਦੀਪ ਕੌਰ ਵਾਸੀ ਪਿੰਡ ਬੱਦੋਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਸਟੱਡੀ ਵੀਜ਼ਾ ਲਗਵਾਇਆ ਅਤੇ ਉਸ ਦਾ ...

ਪੂਰੀ ਖ਼ਬਰ »

ਸਕੂਲ ਵਿਚ ਨੈਸ਼ਨਲ ਡੈਂਟਿਸਟ ਦਿਵਸ ਮਨਾਇਆ

ਮੋਗਾ, 7 ਮਾਰਚ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਡੈਂਟਿਸਟ ਦਿਵਸ ਉੱਪਰ ਚਾਰਟ ਬਣਾ ਕੇ ਇਸ ਦਿਨ ਬਾਰੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਿੱਤਾ

ਬਾਘਾ ਪੁਰਾਣਾ, 7 ਮਾਰਚ (ਬਲਰਾਜ ਸਿੰਗਲਾ)-ਡੇਰਾ ਸਿਰਸਾ ਪ੍ਰੇਮੀ ਸੰਗਤਾਂ ਅਤੇ ਭੈਣਾਂ ਨੇ 24 ਘੰਟੇ ਦਾ ਵਰਤ ਰੱਖ ਕੇ ਰਾਸ਼ਨ ਦੀ ਬੱਚਤ ਕਰ ਕੇ ਲੋੜਵੰਦ ਪਰਿਵਾਰਾਂ ਨੂੰ ਘਰੇਲੂ ਰਸੋਈ ਦਾ ਰਾਸ਼ਨ ਦਿੱਤਾ | ਇਸ ਮੌਕੇ ਸਮੂਹ ਪ੍ਰੇਮੀਆਂ ਨੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX