ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552

ਲੁਧਿਆਣਾ

ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਸਰਕਾਰ ਖ਼ਿਲਾਫ਼ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬਾ ਸਰਕਾਰ ਖ਼ਿਲਾਫ਼ ਵੱਖ-ਵੱਖ ਥਾਵਾਂ 'ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤੇ ਗਏ, ਜਿਸ ਵਿਚ ਭਾਰੀ ਗਿਣਤੀ ਵਿਚ ਵਰਕਰਾਂ ਤੇ ਆਗੂਆਂ ਨੇ ਹਿੱਸਾ ਲਿਆ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਰਾਹੋਂ ਰੋਡ ਨੇੜੇ ਸੜਕ 'ਤੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਰਦਾਰ ਢਿੱਲੋਂ ਨੇ ਕਿਹਾ ਕਿ ਕਾਂਗਰਸ ਸਰਕਾਰ ਹੁਣ ਤੱਕ ਦੀ ਸਭ ਤੋਂ ਨਿਕੰਮੀ ਸਰਕਾਰ ਸਾਬਤ ਹੋਈ ਹੈ | ਉਨ੍ਹਾਂ ਦੱਸਿਆ ਕਿ ਕਾਂਗਰਸ ਵਲੋਂ ਚੋਣਾਂ ਦੌਰਾਨ ਕੀਤੇ ਗਏ ਆਪਣੇ ਵਾਅਦੇ ਪੂਰੇ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਹਰੇਕ ਵਰਗ ਦੇ ਲੋਕ ਦੁਖੀ ਹਨ | ਇਸ ਮੌਕੇ ਸਰਬਜੀਤ ਸਿੰਘ ਲਾਡੀ, ਬਲਵਿੰਦਰ ਸਿੰਘ, ਕਮਲਜੀਤ ਸਿੰਘ, ਨਿੱਕੂ ਗਰੇਵਾਲ, ਡਾ. ਅਸ਼ਵਨੀ ਕੁਮਾਰ ਪਾਸੀ, ਬਲਵਿੰਦਰ ਸਿੰਘ ਸ਼ੈਂਕੀ, ਸ਼ਵਿੰਦਰਪਾਲ ਸਿੰਘ ਰਿਤੂ, ਗੁਰਮੇਲ ਸਿੰਘ ਜੱਜੀ, ਸੁਖਦੇਵ ਸਿੰਘ ਗਿੱਲ, ਜਪਨ ਕੁਮਾਰ, ਨਰੰਜਣ ਸਿੰਘ, ਧਰਮ ਸਿੰਘ ਬਾਜਵਾ, ਮੁਖਤਿਆਰ ਸਿੰਘ ਚੀਮਾ, ਬੀਬੀ ਮਨਦੀਪ ਕੌਰ ਸੰਧੂ, ਬੀਬੀ ਬੀਨਾ ਜੈਦਰਥ, ਬੀਬੀ ਹੁਸ਼ਿਆਰ ਕੌਰ, ਜਸਦੀਪ ਸਿੰਘ ਕਾਉਂਕੇ, ਹਨੀ ਬਿੰਦਰਾ, ਰਣਧੀਰ ਸਿੰਘ ਲਾਡੀ, ਮਿਲਖਾ ਸਿੰਘ ਖਹਿਰਾ, ਰਾਹੁਲ ਲੱਕੀ, ਜਸਵਿੰਦਰ ਸਿੰਘ ਵਿੱਕੀ, ਰਣਜੀਤ ਬਜਾਜ, ਬਬਲੂ ਕੁਰੈਸ਼ੀ, ਇਰਸ਼ਾਦ ਮਲਿਕ, ਮੁਨੀਸ਼ ਸਹਿਗਲ, ਬਲਵਿੰਦਰ ਸਿੰਘ ਔਲਖ, ਸੰਤੋਖ ਸਿੰਘ, ਗੁਰਜੰਟ ਸਿੰਘ, ਕਿ੍ਸ਼ਨ ਲਾਲ ਚੋਪੜਾ, ਇਕਬਾਲ ਸਿੰਘ, ਗੁਰਭੇਜ ਸਿੰਘ ਰੰਧਾਵਾ, ਲਖਬੀਰ ਸਿੰਘ, ਸੁਨੀਲ, ਹਰਪਿੰਦਰਪਾਲ ਸਿੰਘ, ਅਸ਼ੋਕ ਚੌਹਾਨ, ਬੱਬੂ ਭਾਰਦਵਾਜ, ਸੁਖਵਿੰਦਰ ਸਿੰਘ ਢਿੱਲੋਂ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ ਸਮਰਾ, ਨਗੇਸ਼ ਵਰਮਾ, ਗੁਰਵੀਰ ਸਿੰਘ, ਮੱਖਣ ਸਿੰਘ, ਰਤਨ ਵੜੈਚ, ਕੁਲਵਿੰਦਰ ਕੁਮਾਰ, ਗੁਰਦੇਵ ਸਿੰਘ, ਜਤਿੰਦਰ ਸਿੰਘ, ਮੱਖਣ ਸਿੰਘ, ਬਰਜਿੰਦਰ ਸਿੰਘ ਮਾਂਗੇ, ਜਗਦੀਪ ਸਿੰਘ ਦੀਪੀ ਆਦਿ ਹਾਜ਼ਰ ਸਨ | ਵਿਧਾਨ ਸਭਾ ਹਲਕਾ ਉੱਤਰੀ ਵਿਚ ਸੀਨੀਅਰ ਅਕਾਲੀ ਆਗੂ ਵਿਜੇ ਦਾਨਵ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਜਲੰਧਰ ਬਾਈਪਾਸ ਨੇੜੇ ਧਰਨਾ ਦਿੱਤਾ ਗਿਆ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਵਿਜੇ ਦਾਨਵ ਨੇ ਕਾਂਗਰਸ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ | ਇਸ ਮੌਕੇ ਗੁਰਦੀਪ ਸਿੰਘ ਗੋਸ਼ਾ, ਜੰਗ ਬਹਾਦਰ ਢੱਲ, ਨੇਕ ਸਿੰਘ ਸੇਖੇਵਾਲ, ਤਜਿੰਦਰ ਸਿੰਘ ਤੇਜੀ, ਕੁਲਵਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਬਾਜਵਾ, ਜਗਜੀਤ ਸਿੰਘ ਅਰੋੜਾ, ਜਸਵਿੰਦਰ ਸ਼ਰਮਾ, ਸੰਜੀਵ ਚੌਧਰੀ, ਦੀਪੂ ਘਈ, ਰਤਨ ਵੜੈਚ, ਕੁਲਦੀਪ ਗੁਲਾਟੀ, ਗੁਲਸ਼ਨ ਕੁਮਾਰ, ਸਰਬਜੀਤ ਸਿੰਘ ਖਾਲਸਾ, ਹਰਨੇਕ ਸਿੰਘ ਗਿੱਲ, ਅਮਰਜੀਤ ਸਿੰਘ ਸੋਨੂੰ, ਰਾਜ ਕੁਮਾਰ ਕਨੋਜੀਆ, ਬੀਬੀ ਅਵਨੀਤ ਕੌਰ ਖ਼ਾਲਸਾ, ਪਿ੍ੰਸ ਸੇਠੀ, ਮਨਿੰਦਰ ਸਿੰਘ ਆਹੂਜਾ, ਜਤਿੰਦਰ ਸੱਭਰਵਾਲ, ਸੁਨੀਲ ਭੱਟੀ, ਬਿੱਟੂ ਗੁੰਬਰ, ਤਰਲੋਚਨ ਸਿੰਘ ਮਨੋਚਾ, ਬੱਬੂ ਪੰਧੇਰ, ਇਸ਼ਾਨ ਸ਼ਰਮਾ, ਕਮਲਜੀਤ ਸਿੰਘ ਅਤੇ ਸੋਮਨਾਥ ਬਾਲੀ ਵੀ ਹਾਜ਼ਰ ਸਨ | ਹਲਕਾ ਪੱਛਮੀ ਵਿਚ ਭਾਈ ਬਾਲਾ ਚੌਕ ਨੇੜੇ ਸੀਨੀਅਰ ਅਕਾਲੀ ਆਗੂ ਹਰੀਸ਼ ਰਾਏ ਢਾਂਡਾ ਦੀ ਅਗਵਾਈ ਹੇਠ ਵੀ ਵਰਕਰਾਂ ਅਤੇ ਆਗੂਆਂ ਵਲੋਂ ਕਾਂਗਰਸ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜੀਵਨ ਧਵਨ, ਬੀਬੀ ਸੁਰਿੰਦਰ ਕੌਰ ਦਿਆਲ, ਪਰਉਪਕਾਰ ਸਿੰਘ ਘੁੰਮਣ, ਗੁਰਿੰਦਰਪਾਲ ਸਿੰਘ ਪੱਪੂ, ਡਾ. ਸੁਖਦੇਵ ਸਿੰਘ, ਭੁਪਿੰਦਰ ਸਿੰਘ ਭਿੰਦਾ, ਗੁਰਪ੍ਰੀਤ ਸਿੰਘ ਬੱਬਲ, ਗੁਰਪ੍ਰੀਤ ਸਿੰਘ ਬੇਦੀ ਆਦਿ ਹਾਜ਼ਰ ਸਨ | ਹਲਕਾ ਆਤਮ ਨਗਰ ਦੇਜਨਤਾ ਨਗਰ ਚੌਕ ਵਿਚ ਗੁਰਮੀਤ ਸਿੰਘ ਕੁਲਾਰ ਦੀ ਅਗਵਾਈ ਹੇਠ ਵਰਕਰਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਹਰਭਜਨ ਸਿੰਘ ਡੰਗ, ਜਗਦੇਵ ਸਿੰਘ, ਵਿੱਕੀ ਕੁਲਾਰ, ਰਾਜਿੰਦਰ ਸਿੰਘ ਭਾਟੀਆ, ਜਸਮੀਤ ਸਿੰਘ ਕੁਲਾਰ, ਹਰਜੀਤ ਸਿੰਘ ਖੁਰਲ, ਹਰਚਰਨ ਸਿੰਘ ਗੋਹਲਵੜੀਆ, ਜਸਵਿੰਦਰ ਸਿੰਘ ਭੋਲਾ, ਬਲਬੀਰ ਸਿੰਘ ਮਣਕੂ, ਇੰਦਰਜੀਤ ਸਿੰਘ ਗਿੱਲ, ਗੁਰਮੀਤ ਸਿੰਘ ਸਿੱਧੂ, ਹਰਵਿੰਦਰ ਸਿੰਘ ਟੋਨੀ, ਹਨੀ ਗਰੇਵਾਲ, ਗੁਰਮੁਖ ਸਿੰਘ ਚਾਨਾ, ਗੁਰਮੇਲ ਸਿੰਘ ਭੁੱਲਰ, ਸਤੰਬਰ ਸਿੰਘ ਠਾਕੁਰ, ਪ੍ਰਦੀਪ ਸਿੰਘ, ਸਤਵਿੰਦਰ ਸਿੰਘ, ਬਹਾਦੁਰ ਸਿੰਘ ਢਿੱਲੋਂ, ਗੁਰਚਰਨ ਸਿੰਘ ਗੁਰੂ, ਬਲਜਿੰਦਰ ਸਿੰਘ, ਅਮਰਜੋਤ ਸਿੰਘ, ਕੁਲਦੀਪ ਸਿੰਘ ਪੁਰਬਾ, ਸੁਖਜੀਵਨ ਸਿੰਘ ਗਿੱਲ, ਬੀਬੀ ਬਲਬੀਰ ਕੌਰ, ਰਣਜੀਤ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਬਿੱਟੂ ਆਦਿ ਮੌਜੂਦ ਸਨ |

ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੁੱਖ ਮੰਤਰੀ ਤੇ ਖਜ਼ਾਨਾ ਮੰਤਰੀ ਦੇ ਪੁਤਲੇ ਤੇ ਬਜਟ ਦੀਆਂ ਕਾਪੀਆਂ ਸਾੜੀਆਂ

ਲੁਧਿਆਣਾ, 8 ਮਾਰਚ (ਸਲੇਮਪੁਰੀ)-ਅੱਜ ਇਥੇ ਡੀ. ਸੀ. ਕੰਪਲੈਕਸ ਅੱਗੇ ਕੈਪਟਨ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਤੇ ਧੱਕੇਸ਼ਾਹੀਆਂ ਵਿਰੁੱਧ ਪੰਜਾਬ-ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸਾਥੀ ਪ੍ਰੇਮ ਸਾਗਰ ਸ਼ਰਮਾ, ਸ਼ੁਸੀਲ ਕੁਮਾਰ, ਚਰਨ ਸਿੰਘ ਸਰਾਭਾ, ...

ਪੂਰੀ ਖ਼ਬਰ »

ਗੁਆਂਢੀਆਂ ਵਲੋਂ ਕੀਤੇ ਹਮਲੇ 'ਚ ਪਤੀ-ਪਤਨੀ ਜ਼ਖ਼ਮੀ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ 'ਚ ਪੈਂਦੇ ਇਲਾਕੇ ਗੁਰਮੀਤ ਨਗਰ 'ਚ ਗੁਆਂਢੀਆਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਹਮਲਾਵਰਾਂ ਵਲੋਂ ਜ਼ਖ਼ਮੀ ਹੋਏ ਨੌਜਵਾਨ ਦੇ ਘਰ 'ਤੇ ਪਥਰਾਅ ਵੀ ਕੀਤਾ ਗਿਆ | ਘਟਨਾ ਕਾਰਨ ਇਲਾਕੇ 'ਚ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜਨਤਾ ਨੂੰ ਲਾਲਚ ਦੇਣ ਦੇ ਸਿਵਾਏ ਬਜਟ 'ਚ ਕੁਝ ਨਹੀਂ-ਸਿੰਘਲ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਭਾਰਤੀ ਜਨਤਾ ਪਾਰਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੇ ਸਾਲ ਦੌਰਾਨ ਪੇਸ਼ ਕੀਤਾ ਬਜਟ ਲੋਕਾਂ ਨੂੰ ਲਾਲਚ ਦੇਣ ਤੋਂ ਸਿਵਾ ਕੁਝ ਵੀ ਨਹੀਂ ਹੈ | ਉਨ੍ਹਾਂ ਕਿਹਾ ਕਿ ਜੋ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਸਹੇਲੀ ਤੇ ਨੌਜਵਾਨ ਖ਼ਿਲਾਫ਼ ਕੇਸ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਇਲਾਕੇ ਵਿਚ ਨੌਜਵਾਨ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਸਹੇਲੀ ਤੇ ਇਕ ਨੌਜਵਾਨ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਂਚ ਕਰ ਰਹੇ ਅਧਿਕਾਰੀ ...

ਪੂਰੀ ਖ਼ਬਰ »

ਹੌਜ਼ਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਨੂਰਵਾਲਾ ਰੋਡ 'ਤੇ ਚੋਰਾਂ ਵਲੋਂ ਇਕ ਹੌਜ਼ਰੀ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ...

ਪੂਰੀ ਖ਼ਬਰ »

ਜੇਲ੍ਹ 'ਚ ਬੰਦੀਆਂ ਪਾਸੋਂ 4 ਮੋਬਾਈਲ ਬਰਾਮਦ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਗਈ ਅਚਨਚੇਤ ਚੈਕਿੰਗ ਦੌਰਾਨ 4 ਮੋਬਾਇਲ ਬਰਾਮਦ ਕੀਤੇ ਹਨ | ਅਧਿਕਾਰੀਆਂ ਵਲੋਂ ਇਸ ਮਾਮਲੇ 'ਚ 4 ਬੰਦੀਆਂ ਖਿਲਾਫ ਪੁਲਿਸ ਪਾਸ ਕੇਸ ਵੀ ਦਰਜ ਕਰਵਾਇਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਰਕਬਾ ਭਵਨ ਤੋਂ ਯਾਤਰਾ 16 ਤੋਂ-ਚੇਅਰਮੈਨ ਬਾਵਾ

ਮੁੱਲਾਂਪੁਰ-ਦਾਖਾ, 8 ਮਾਰਚ (ਨਿਰਮਲ ਸਿੰਘ ਧਾਲੀਵਾਲ)-16 ਤੋਂ 21 ਮਾਰਚ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਉਤਸਵ ਨੂੰ ਸਮਰਪਿਤ ਵਿਸ਼ੇਸ਼ ਯਾਤਰਾ ਭਵਨ ਰਕਬਾ (ਲੁਧਿ:) ਤੋਂ ਸ਼ੁਰੂ ਹੋਵੇਗੀ | ਇਹ ਜਾਣਕਾਰੀ ਬਾਬਾ ...

ਪੂਰੀ ਖ਼ਬਰ »

ਮੋਬਾਈਲ ਫੋਨ ਚੋਰੀ ਕਰਨ ਵਾਲੇ 2 ਨੌਜਵਾਨ ਕਾਬੂ

ਹੰਬੜਾਂ, 8 ਮਾਰਚ (ਹਰਵਿੰਦਰ ਸਿੰਘ ਮੱਕੜ)-ਪੁਲਿਸ ਪ੍ਰਸ਼ਾਸ਼ਨ ਦੇ ਉੱਚ ਅਫ਼ਸਰਾਂ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਹਾਸਿਲ ਹੋਈ, ਜਦੋਂ ਥਾਣਾ ਲਾਡੂਵਾਲ ਦੇ ਐਸ.ਐਚ.ਓ. ਬਲਜੀਤ ਸਿੰਘ ਦੀ ...

ਪੂਰੀ ਖ਼ਬਰ »

ਨਰਿੰਦਰ ਸੋਹਲ ਦੀ ਅਗਵਾਈ ਹੇਠ ਜਥਾ ਰੋਸ ਧਰਨੇ 'ਚ ਸ਼ਾਮਿਲ ਹੋਇਆ

ਆਲਮਗੀਰ, 9 ਮਾਰਚ (ਜਰਨੈਲ ਸਿੰਘ ਪੱਟੀ)-ਕਾਂਗਰਸ ਸਰਕਾਰ ਵਲੋਂ ਸੂਬਾ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਤੇ ਸੂਬੇ ਵਿਚਲੇ ਹਲਾਤ ਦੀ ਵਿਗੜ ਰਹੀ ਦਸ਼ਾ ਦਾ ਕਾਂਗਰਸ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ...

ਪੂਰੀ ਖ਼ਬਰ »

103 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਲੁਧਿਆਣਾ, 8 ਮਾਰਚ (ਸਲੇਮਪੁਰੀ)-ਲੁਧਿਆਣਾ 'ਚ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਤੇ ਪੀੜਤਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਜਾਣ ਕਾਰਨ ਲੋਕਾਂ 'ਚ ਮੁੜ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਬਜਟ ਇਜ਼ਲਾਸ 'ਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਤਾਂ ਸੰਘਰਸ਼ ਹੋਵੇਗਾ ਤੇਜ-ਜਥੇਬੰਦੀ

ਲੁਧਿਆਣਾ, 8 ਮਾਰਚ (ਸਲੇਮਪੁਰੀ)-ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼/ਪਨਬਸ ਦੇ 18 ਡਿਪੂਆਂ ਅੱਗੇ ਗੇਟ ਰੈਲੀਆਂ ਰੋਸ ਪ੍ਰਦਰਸ਼ਨ ਕੀਤਾ | ਲੁਧਿਆਣਾ ਸਥਿਤ ਬੱਸ ਸਟੈਂਡ ਦੇ ਗੇਟ 'ਤੇ ਰੈਲੀ ਨੂੰ ਸੰਬੋਧਨ ...

ਪੂਰੀ ਖ਼ਬਰ »

ਲੁੱਟ ਖੋਹ ਦੇ ਮਾਮਲੇ 'ਚ ਲੋੜੀਂਦਾ ਭਗੌੜਾ ਕਾਬੂ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੀ.ਓ. ਸਟਾਫ਼ ਦੀ ਪੁਲਿਸ ਨੇ ਲੁੱਟ-ਖੋਹ ਦੇ ਮਾਮਲੇ 'ਚ ਲੋੜੀਂਦੇ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀ.ਓ. ਸਟਾਫ ਦੇ ਇੰਚਾਰਜ ਇੰਸਪੈਕਟਰ ਕੰਵਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਹੰਬੜਾਂ ਮੇਨ ਮਾਰਕੀਟ ਚੌਕ 'ਚ ਹਰ ਵੇਲੇ ਹਾਦਸਾ ਹੋਣ ਦਾ ਬਣਿਆ ਰਹਿੰਦਾ ਹੈ ਖ਼ਤਰਾ

ਹੰਬੜਾਂ, 8 ਮਾਰਚ (ਹਰਵਿੰਦਰ ਸਿੰਘ ਮੱਕੜ)-ਹੰਬੜਾਂ ਦਾ ਮੇਨ ਮਾਰਕੀਟ ਚੌਂਕ ਜਿੱਥੋਂ ਮੁੱਲਾਂਪੁਰ, ਸਿਧਵਾਂ ਬੇਟ, ਲੁਧਿਆਣਾ ਸ਼ਹਿਰ ਤੇ ਚੌਥਾ ਪਿੰਡਾਂ ਨੂੰ ਸੜਕਾਂ ਨਿਕਲਦੀਆਂ ਹਨ, ਉੱਪਰ ਸੜਕਾਂ ਦੇ ਕਿਸੇ ਪਾਸੇ ਸਪੀਡ ਬਰੇਕਰ ਨਾ ਹੋਣ ਕਾਰਨ ਇਥੋਂ ਦਿਨ-ਰਾਤ ਛੋਟੇ ਵੱਡੇ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈੱਡਰੇਸ਼ਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ 13 ਨੂੰ

ਲੁਧਿਆਣਾ, 8 ਮਾਰਚ (ਸਲੇਮਪੁਰੀ)-ਹਰਮੀਤ ਸਿੰਘ ਛਿੱਬਰ ਤੇ ਆਰ ਐਨ ਕੈਂਥ, ਸੂਬਾ ਪ੍ਰੈੱਸ ਸਕੱਤਰ, ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬ ਨੇ ਦੱਸਿਆ ਹੈ ਕਿ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਵਿੰਦਰ ਸਿੰਘ ਰੌਣੀ ਤੇ ਸਕੱਤਰ ਜਨਰਲ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਤਹਿਸੀਲ ਗਿੱਲਾਂ ਵਿਖੇ ਕਾਂਗਰਸ ਖ਼ਿਲਾਫ਼ ਰੋਸ ਪ੍ਰਦਰਸ਼ਨ

ਆਲਮਗੀਰ, 8 ਮਾਰਚ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿੰਟ ਮੰਤਰੀ ਪੰਜਾਬ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ ਦੀ ਅਗਵਾਈ 'ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ 'ਤੇ ਤਹਿਸੀਲ ਕੇਂਦਰੀ ਗਿੱਲ ...

ਪੂਰੀ ਖ਼ਬਰ »

ਰਾਮਗੜ੍ਹੀਆ ਕੰਨਿਆ ਕਾਲਜ ਤੇ ਮਾਲਵਾ ਸੈਂਟਰਲ ਕਾਲਜ 'ਚ ਔਰਤ ਦਿਵਸ ਮਨਾਇਆ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਲੁਧਿਆਣਾ ਦੇ ਰਾਮਗੜ੍ਹੀਆ ਕੰਨਿਆ ਕਾਲਜ ਤੇ ਮਾਲਵਾ ਸੈਂਟਰਲ ਕਾਲਜ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਗਏ | ਜਿਸ 'ਚ ਸਮਾਜ ਦੇ ਹਰ ਖੇਤਰ 'ਚ ਔਰਤਾਂ ਵਲੋਂ ਪਾਏ ਗਏ ਯੋਗਦਾਨ ਦੀ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਵਲੋਂ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਖਿਲਾਫ਼ ਪ੍ਰਦਰਸ਼ਨ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਭਾਰਤੀ ਮਜ਼ਦੂਰ ਸੰਘ ਦੇ ਮਹਿਲਾ ਵਿੰਗ ਲੁਧਿਆਣਾ ਵਲੋਂ ਕੌਮਾਂਤਰੀ ਔਰਤ ਦਿਵਸ ਨੂੰ ਸਮਰਪਿਤ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ 'ਚ ਔਰਤਾਂ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਤੇ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਨਗਰ ਨਿਗਮ ਦੇ ਕੂੜੇ ਦੇ ਡੰਪ ਦੀ ਜ਼ਮੀਨ 'ਚੋਂ 2 ਏਕੜ ਜ਼ਮੀਨ ਕਬਰਿਸਤਾਨ ਲਈ ਦਿੱਤੀ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਪੰਜਾਬ ਸਰਕਾਰ ਵਲੋਂ ਹਲਕਾ ਲੁਧਿਆਣਾ ਪੂਰਬੀ ਦੀ ਨਗਰ ਨਿਗਮ ਦੀ ਕੂੜੇ ਦੇ ਡੰਪ ਦੀ ਜ਼ਮੀਨ 'ਚੋਂ ਮੁਸਲਿਮ ਕਬਰਿਸਤਾਨ ਲਈ 2 ਏਕੜ ਜ਼ਮੀਨ ਦਿੱਤੀ ਹੈ | ਕਬਰਿਸਤਾਨ ਦੀ ...

ਪੂਰੀ ਖ਼ਬਰ »

ਚਕੜ 'ਚ ਬੈਠ ਕੇ ਕਾਰਖਾਨੇ ਚਲਾਉਣ ਲਈ ਮਜ਼ਬੂਰ ਨੇ ਜਸਪਾਲ ਬਾਂਗਰ ਦੇ ਉਦਯੋਗਪਤੀ

ਢੰਡਾਰੀ ਕਲਾਂ, 8 ਮਾਰਚ (ਪਰਮਜੀਤ ਸਿੰਘ ਮਠਾੜੂ)-ਜਸਪਾਲ ਬਾਂਗਰ ਇਲਾਕੇ 'ਚ ਸੀਵਰੇਜ ਲੀਕ ਹੋਣ ਨਾਲ ਜਗ੍ਹਾ ਜਗ੍ਹਾ 'ਤੇ ਚਿੱਕੜ ਬਣਿਆ ਪਿਆ ਹੈ | ਜਿੱਧਰ ਵੀ ਜਾਓ ਬਦਬੂ ਫੈਲੀ ਹੈ ਤੇ ਨਰਕ ਭਰੇ ਮਾਹੌਲ 'ਚ ਲੋਕਾਂ ਨੂੰ ਸਾਹ ਲੈਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਜਸਪਾਲ ਬਾਂਗਰ ...

ਪੂਰੀ ਖ਼ਬਰ »

ਸੇਵਾ ਮੁਕਤ ਹੋਣ 'ਤੇ ਅਮਰਜੀਤ ਕੌਰ ਨੂੰ ਵਿਦਾਇਗੀ ਪਾਰਟੀ

ਹੰਬੜਾਂ, 8 ਮਾਰਚ (ਹਰਵਿੰਦਰ ਸਿੰਘ ਮੱਕੜ)-ਪਿੰਡ ਮਲਕਪੁਰ ਬੇਟ ਦੇ ਮਿਡਲ ਸਕੂਲ 'ਚ ਆਪਣੀਆਂ ਬੇਹਤਰ ਸੇਵਾਵਾਂ ਦੇਣ ਮਗਰੋਂ ਅਮਰਜੀਤ ਕੌਰ ਨੂੰ ਸੇਵਾ ਮੁਕਤ ਹੋਣ 'ਤੇ ਨਿੱਘੀ ਵਿਦਾਇਗੀ ਪਾਰਟੀ ਦੇਣ ਮੌਕੇ ਸਮਾਗਮ ਕਰਵਾਇਆ ਗਿਆ, ਜਿਸ 'ਚ ਸਕੂਲ ਸਟਾਫ਼ ਤੋਂ ਇਲਾਵਾ ਸਰਪੰਚ ...

ਪੂਰੀ ਖ਼ਬਰ »

ਸਰਕਾਰੀ ਹਾਈ ਸਮਾਰਟ ਸਕੂਲ ਜਮਾਲਪੁਰ ਅਵਾਣਾ ਵਿਖੇ ਸਮਾਗਮ

ਭਾਮੀਆਂ ਕਲਾਂ, 8 ਮਾਰਚ (ਜਤਿੰਦਰ ਭੰਬੀ)-ਸਕੂਲੀ ਪੜ੍ਹਾਈ ਤੇ ਵੱਖ-ਵੱਖ ਮੁਕਾਬਲਿਆਂ 'ਚ ਜਿੱਤ ਪ੍ਰਾਪਤ ਕਰਨ ਵਾਲੇ ਬੱਚਿਆਂ ਦੀ ਹੌਂਸਲਾ ਹਫਜ਼ਾਈ ਲਈ ਸਰਕਾਰੀ ਹਾਈ ਸਮਾਰਟ ਸਕੂਲ, ਜਮਾਲਪੁਰ ਅਵਾਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਤੇ ...

ਪੂਰੀ ਖ਼ਬਰ »

ਡਾ. ਅੰਬੇਦਕਰ ਨਵਯੁਵਕ ਸੰਘਰਸ਼ ਮੋਰਚੇ ਦੀ ਮੀਟਿੰਗ

ਡਾਬਾ/ਲੁਹਾਰਾ, 8 ਮਾਰਚ (ਕੁਲਵੰਤ ਸਿੰਘ ਸੱਪਲ)-ਸੀਵਰੇਜ ਤੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਤੇ ਉਨ੍ਹਾਂ ਦੇ ਹੱਲ ਸਬੰਧੀ ਡਾ. ਅੰਬੇਦਕਰ ਨਵਯੁੱਵਕ ਸੰਘਰਸ਼ ਮੋਰਚਾ ਤੇ ਮਿਊਾਸੀਪਲ ਸਫਾਈ ਕਰਮਚਾਰੀ ਐਸੋਸੀਏਸ਼ਨ ਜ਼ੋਨ ਸੀ ਦੇ ਇੰਚਾਰਜ ਬਿੱਟੂ ਡੁਲਗਚ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਬੈਂਸ ਭਰਾਵਾਂ ਨੇ ਵਿਧਾਨ ਸਭਾ 'ਚ ਚੁੱਕੇ ਭੱਖਦੇ ਮੁੱਦੇ-ਸਲੂਜਾ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਹਲਕਾ ਵਿਧਾਨ ਸਭਾ ਦੱਖਣੀ ਦੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਤੇ ਹਲਕਾ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ 'ਚ ਲੋਕ ਪੱਖੀ ਮੁੱਦੇ ਚੁੱਕ ਕੇ ਸਰਕਾਰ ਦੇ ਕੰਨ ਖੋਲ੍ਹ ਕੇ ਤੇ ਸੰਗਤ ਵਲੋਂ ਦਿੱਤੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਸਾਂਪਲਾ ਨਾਲ ਸਤੀਸ਼ ਮਲੋਹਤਰਾ ਨੇ ਕੀਤੀ ਮੁਲਾਕਾਤ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਪੁਲਿਸ ਅਧਿਕਾਰੀ ਸਤੀਸ਼ ਮਲਹੋਤਰਾ ਨੇ ਅਨੁਸੂਚਿਤ ਜਾਤੀ ਰਾਸ਼ਟਰੀ ਅਯੋਗ ਦੇ ਚੇਅਰਮੈਨ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਰਾਸ਼ਟਰੀ ਅਯੋਗ ਦੇ ਚੇਅਰਮੈਨ ਬਣਨ ...

ਪੂਰੀ ਖ਼ਬਰ »

37 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਫਾਈਨਾਂਸ ਕੰਪਨੀ ਦੇ ਦੋ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 8 ਮਾਰਚ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸੁਨੀਤਾ ਦੇਵੀ ਪਤਨੀ ਸੰਦੀਪ ਕੁਮਾਰ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਹਿਸਾਰ ਜ਼ਿਲ੍ਹੇ 'ਚ ਸਥਿਤ ਫਰਮ ਫਾਰਚੂਨਰ ਕੇਅਰ ਕੰਪਨੀ ਦੇ ਪ੍ਰਬੰਧਕਾਂ ਰਾਧੇ ਸ਼ਾਮ ਅਤੇ ਬੰਸੀ ਲਾਲ ਖਿਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਲਾਢੋਵਾਲ ਟੋਲ ਪਲਾਜ਼ਾ 'ਤੇ ਬੀਬੀਆਂ ਨੇ ਮਨਾਇਆ ਅੰਤਰ-ਰਾਸ਼ਟਰੀ ਮਹਿਲਾ ਦਿਵਸ

ਲਾਢੋਵਾਲ, 8 ਮਾਰਚ (ਬਲਬੀਰ ਸਿੰਘ ਰਾਣਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਆਰੰਭੇ ਸੰਘਰਸ਼ ਦੀ ਚੜ੍ਹਦੀ ਕਲਾ ਤੇ ਕਾਮਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਬੀਬੀਆਂ ਵਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ, ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਮਿਸ਼ਨ ਹੈਲਥ ਵੈਲਫੇਅਰ ਸੁਸਾਇਟੀ ਹਮੇਸ਼ਾਂ ਸ਼ਹਿਰ ਦੇ ਬਜ਼ੁਰਗਾਂ ਦੀ ਸੇਵਾ ਲਈ ਕੰਮ ਕਰੇਗੀ-ਡਾ: ਕੰਵਰ ਚੋਪੜਾ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਮਿਸ਼ਨ ਹੈਲਥ ਵੈਲਫੇਅਰ ਸੁਸਾਇਟੀ ਵਲੋਂ ਸੀਨੀਅਰ ਸਿਟੀਜ਼ਨ ਲਈ ਅੱਜ ਲੁਧਿਆਣਾ ਸ਼ਹਿਰ ਦੀ ਚੌੜੀ ਸੜਕ 'ਤੇ ਸਿਟੀ ਪੈਲੇਸ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਨੇ ...

ਪੂਰੀ ਖ਼ਬਰ »

ਚਮੜੀ ਦੀ ਸੰਭਾਲ ਬਾਰੇ ਕਰਵਾਈ ਵਰਕਸ਼ਾਪ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਚਮੜੀ ਦੀ ਸੰਭਾਲ ਬਾਰੇ ਗ੍ਰੀਨ ਹਾਊੁਸ ਕੈਫੇ ਵਿਖੇ ਇਕ ਵਰਕਸ਼ਾਪ ਕਰਵਾਈ ਗਈ, ਜਿਸ 'ਚ ਔਰਤਾਂ ਨੂੰ ਚਮੜੀ ਦੀ ਸੰਭਾਲ ਕਰਨ ਬਾਰੇ ਨੁਕਤੇ ਦੱਸੇ ਗਏ ਤੇ ਔਰਤਾਂ ਨੂੰ ਚਮੜੀ ਦੀ ਸੰਭਾਲ ਕਰਨ ਬਾਰੇ ਡੈਮੋ ਵੀ ਦਿੱਤਾ ਗਿਆ | ਮਹਾਂਨਗਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਉਜਵਲਾ ਯੋਜਨਾ ਦਾ ਕੀਤਾ ਜਾਵੇਗਾ ਵਿਸਥਾਰ

ਲੁਧਿਆਣਾ, 8 ਮਾਰਚ (ਜੁਗਿੰਦਰ ਸਿੰਘ ਅਰੋੜਾ)-ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਕਰੋਨਾ ਵਾਇਰਸ ਦੇ ਕਾਰਨ ਪੈਦਾ ਹੋਏ ਹਾਲਾਤ ਨੂੰ ਮੁੱਖ ਰੱਖਦਿਆਂ ਮਹਿਲਾਵਾਂ ਨੂੰ ਤਿੰਨ ਰਸੋਈ ਗੈਸ ਸਿਲੈਂਡਰ ਮੁਫਤ ਦੇਣ ਦਾ ਫ਼ੈਸਲਾ ਕੀਤਾ ਗਿਆ, ਜਿਸਦੇ ...

ਪੂਰੀ ਖ਼ਬਰ »

ਸ਼ਹਿਰ ਦੇ 3 ਵਿਧਾਨ ਸਭਾ ਹਲਕਿਆਂ ਵਿਚੋਂ ਗੁਜ਼ਰਦੀ ਮੁੱਖ ਸੀਵਰ ਲਾਈਨ ਦੀ ਸੁਪਰ ਸੰਕਸ਼ਨ ਮਸ਼ੀਨ ਨਾਲ ਸਫ਼ਾਈ ਕਰਨ ਦਾ ਕੰਮ ਸ਼ੁਰੂ

ਲੁਧਿਆਣਾ, 8 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ 3 ਵਿਧਾਨ ਸਭਾ ਹਲਕਿਆਂ ਵਿਚੋਂ ਲੰਘਦੀ ਮੁਖ ਸੀਵਰ ਲਾਈਨ ਜਿਸ ਰਾਹੀਂ ਕਰੀਬ 12 ਲੱਖ ਲੋਕਾਂ ਦੀ ਘਰੇਲੂ ਗੰਦਗੀ ਭੱਟੀਆਂ ਸੀਵਰੇਜ਼ ਟ੍ਰੀਟਮੈਂਟ ਪਲਾਂਟ ਤੱਕ ਪੁੱਜਦੀ ਹੈ, ਦੀ 12 ਕਰੋੜ ਦੀ ਲਾਗਤ ਨਾਲ ਸੁਪਰ ਸੰਕਸ਼ਨ ...

ਪੂਰੀ ਖ਼ਬਰ »

ਭਗਵਾਨ ਸ਼ਿਵ ਵਲੋਂ ਦਿਖਾਏ ਮਾਰਗ 'ਤੇ ਚੱਲਦਿਆਂ ਸਮਾਜ ਅੰਦਰ ਪਿਆਰ ਦੀ ਸਾਂਝ ਵਿਚ ਵਾਧਾ ਹੁੰਦਾ ਹੈ-ਐਡਵੋਕੇਟ ਸਿੱਧੂ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਹਰ ਹਰ ਮਹਾਂਦੇਵ ਸ਼ਿਵਰਾਤਰੀ ਮਹਾਂਉਤਸਵ ਕਮੇਟੀ ਵਲੋਂ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਚ ਸੰਤ ਸਮਾਜ ਤੇ ਧਰਮ ਪ੍ਰਚਾਰਕਾਂ ਨੇ ਪਵਿੱਤਰ ਮੰਤਰਾਂ ਦੇ ਉਚਾਰਣ ਨਾਲ ਸ਼ੋਭਾ ਯਾਤਰਾ ਦਾ ਆਰੰਭ ਕੀਤਾ | ਪ੍ਰਸਿੱਧ ਧਾਰਮਿਕ ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ ਅਧੀਨ ਸਮੂਹ ਸਿਹਤ ਸੰਸਥਾਵਾਂ ਵਿਖੇ ਅੰਤਰ ਰਾਸ਼ਟਰੀ ਮਹਿਲਾ ਦਿਵਸ ਸਬੰਧੀ ਸੈਮੀਨਾਰ

ਲੁਧਿਆਣਾ, 8 ਮਾਰਚ (ਕਵਿਤਾ ਖੱੁਲਰ)-ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਐਸ.ਪੀ. ਸਿੰਘ ਦੀ ਅਗਵਾਈ 'ਚ ਲੁਧਿਆਣਾ ਜ਼ਿਲ੍ਹੇ ਅਧੀਨ ਸਮੂਹ ਸਿਹਤ ਸੰਸਥਾਵਾਂ ਵਿਖੇ ਅੰਤਰ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ

ਲੁਧਿਆਣਾ, 8 ਮਾਰਚ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਫਤਵਾਰੀ ਗੁਰਮਤਿ ਸਮਾਗਮ ਸ਼ਰਧਾ ਤੇ ਸਤਿਕਾਰ ਸਹਿਤ ਕਰਾਇਆ ਗਿਆ | ਮੁੱਖ ਸੇਵਾਦਾਰ ਗੁਰਮੀਤ ਸਿੰਘ ...

ਪੂਰੀ ਖ਼ਬਰ »

ਗਡਵਾਸੂ ਦੇ ਬਾਇਓਟੈਕਨਾਲੌਜੀ ਵਿਭਾਗ ਨੇ ਆਨਲਾਈਨ ਵਿਚਾਰ ਗੋਸ਼ਠੀ ਕਰਵਾਈ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਐਨੀਮਲ ਬਾਇਓਟੈਕਨਾਲੋਜੀ ਕਾਲਜ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਬਾਇਓਤਕਨਾਲੋਜੀ ਵਿਭਾਗ/ਵੈਲਕਮ ਟਰੱਸਟ ਇੰਡੀਆ ਅਲਾਇੰਸ ਦੇ ਸਹਿਯੋਗ ਨਾਲ ਇਕ ਆਨਲਾਈਨ ਗੋਸ਼ਠੀ ਕਰਵਾਈ ਗਈ | ਸਵਾਗਤੀ ...

ਪੂਰੀ ਖ਼ਬਰ »

ਪੀ.ਏ.ਯੂ. ਦੀਆਂ ਮੁਲਾਜ਼ਮ ਜਥੇਬੰਦੀਆਂ ਨੇ ਕੌਮਾਂਤਰੀ ਮਹਿਲਾ ਦਿਵਸ ਨੂੰ ਮਹਿਲਾ ਕਿਸਾਨ ਦਿਵਸ ਦੇ ਰੂਪ 'ਚ ਮਨਾਇਆ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕੌਮਾਂਤਰੀ ਮਹਿਲਾ ਦਿਵਸ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਮਹਿਲਾ ਕਿਸਾਨ ਦਿਵਸ ਦੇ ਰੂਪ 'ਚ ਮਨਾਇਆ ਗਿਆ | ਪੀ.ਏ.ਯੂ ਟੀਚਰਜ਼ ਐਸੀਸੋਏਸ਼ਨ ਤੇ ਪੀ.ਏ.ਯੂ. ਇੰਪਲਾਈਜ਼ ਯੂਨੀਅਨ ...

ਪੂਰੀ ਖ਼ਬਰ »

ਔਰਤ ਦਿਵਸ 'ਤੇ ਭੋਲਾ ਗਰੇਵਾਲ ਤੇ ਕੌਂਸਲਰ ਬੀਬੀ ਗਰੇਵਾਲ ਵਲੋਂ ਔਰਤਾਂ ਦਾ ਸਨਮਾਨ

ਲੁਧਿਆਣਾ, 8 ਮਾਰਚ (ਪੁਨੀਤ ਬਾਵਾ)-ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦਲਜੀਤ ਸਿੰਘ ਭੋਲਾ ਗਰੇਵਾਲ ਤੇ ਕੌਂਸਲਰ ਬਲਵਿੰਦਰ ਕੋਰ ਗਰੇਵਾਲ ਵਲੋਂ ਔਰਤ ਦਿਵਸ 'ਤੇ ਔਰਤਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ...

ਪੂਰੀ ਖ਼ਬਰ »

ਆਤਮ ਨਗਰ ਕੋਆਪ੍ਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਅਧੀਨ ਪੈਂਦੇ ਵਾਰਡ ਨੰ. 49 'ਚ ਸਥਿਤ ਡੀ-ਬਲਾਕ ਦੀ ਆਤਮ ਨਗਰ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ ਚੋਣ ਸਰਬ ਸੰਮਤੀ ਨਾਲ ਹੋਈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜਿੰਨ੍ਹੀ ਵਾਰ ਵੀ ਇਹ ਚੋਣ ਹੋਈ ਹੈ, ਉਸ 'ਚ ...

ਪੂਰੀ ਖ਼ਬਰ »

ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਨੇ ਅਣਮਿਥੇ ਸਮੇਂ ਲਈ ਕਿਸਾਨਾਂ ਦੇ ਹੱਕ 'ਚ ਸ਼ਾਤਮਈ ਮੋਰਚਾ ਕੀਤਾ ਸ਼ੁਰੂ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੇ ਹੱਕ 'ਚ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਿਸਾਨੀ ਨਾਲ ਸਬੰਧਤ ...

ਪੂਰੀ ਖ਼ਬਰ »

ਅੰਗਰੇਜ਼ੀ ਹਕੂਮਤ ਨੇ ਜਲਿ੍ਹਆਂਵਾਲਾ ਬਾਗ ਦੇ ਖੂਨੀ ਕਾਂਡ ਦੀ ਮੁਆਫ਼ੀ ਮੰਗ ਕੇ ਇਤਿਹਾਸ ਰਚਿਆ ਸੀ-ਜਥੇ ਨਿਮਾਣਾ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਭਾਈ ਘਨੱਈਆ ਜੀ ਮਿਸ਼ਨ ਸੁਸਾਇਟੀ ਦੇ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਆਤਮ ਨਿਰਭਰ ਪੰਜਾਬ ਨਾਲ ਸਾਂਝੀ ਇਕੱਤਰਤਾ ਹੋਈ, ਜਿਸ ਵਿਚ ਰਾਹੁਲ ਗਾਂਧੀ ਦੇ ਦਿੱਤੇ ਬਿਆਨ, ਕੀ ਮਰਹੂਮ ਇੰਦਰਾ ਗਾਂਧੀ ਵਲੋਂ ਦੇਸ਼ ਵਿਚ ਐਮਰਜੈਂਸੀ ...

ਪੂਰੀ ਖ਼ਬਰ »

ਭਾਜਪਾ ਆਗੂਆਂ ਦਾ ਵਫ਼ਦ ਵਿਜੇ ਸਾਂਪਲਾ ਨੂੰ ਮਿਲਿਆ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਪੰਜਾਬ ਰਾਜ ਅਨੂਸੁਚਿਤ ਜਾਤੀ ਕਮਿਸ਼ਨਰ ਦੇ ਕੌਮੀ ਚੇਅਰਮੈਨ ਵਿਜੈ ਸਾਂਪਲਾ ਨੂੰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਇਕ ਵਫ਼ਦ ਚੌਧਰੀ ਯਸ਼ਪਾਲ ਦੀ ਅਗਵਾਈ ਵਿਚ ਉਨ੍ਹਾਂ ਦੇ ਨਿਵਾਸ ਸਥਾਨ ਵਿਖੇ ਮਿਲਿਆ ਹੈ | ਇਸ ਮੌਕੇ ਸਮੂਹ ਆਗੂਆਂ ...

ਪੂਰੀ ਖ਼ਬਰ »

ਔਰਤ ਦਿਵਸ ਮੌਕੇ ਵੱਖ-ਵੱਖ ਸਿਹਤ ਸੰਸਥਾਵਾਂ 'ਚ ਸਮਾਗਮ

ਲੁਧਿਆਣਾ, 8 ਮਾਰਚ (ਸਲੇਮਪੁਰੀ)-ਕੌਮੀ ਔਰਤ ਦਿਵਸ ਮੌਕੇ ਲੁਧਿਆਣਾ ਸ਼ਹਿਰ ਦੇ ਵੱਖ ਵੱਖ ਹਸਪਤਾਲਾਂ, ਨਰਸਿੰਗ ਹੋਮਾਂ ਅਤੇ ਕਲੀਨਿਕਾਂ ਵਿਚ ਸਮਾਗਮ ਕਰਵਾਏ ਗਏ | ਸ਼ਹਿਰ ਦੇ ਹੋਰਨਾਂ ਹਸਪਤਾਲਾਂ ਦੀ ਤਰ੍ਹਾਂ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵਲੋਂ ਐਚ.ਡੀ. ਐਫ.ਸੀ. ...

ਪੂਰੀ ਖ਼ਬਰ »

ਵਿਧਾਇਕ ਬੈਂਸ ਨੇ ਕੋਰੋਨਾ ਕਾਰਨ ਪ੍ਰਾਈਵੇਟ ਸਕੂਲਾਂ 'ਤੇ ਲਾਈਆਂ ਪਾਬੰਦੀਆਂ ਨੂੰ ਇਕ ਸਾਲ ਹੋਰ ਵਧਾਉਣ ਦਾ ਵਿਧਾਨ ਸਭਾ 'ਚ ਚੁੱਕਿਆ ਮੁੱਦਾ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਵਿਧਾਨ ਸਭਾ ਪੰਜਾਬ ਦੇ ਚੱਲ ਰਹੇ ਬਜ਼ਟ ਸੈਸ਼ਨ ਦੌਰਾਨ ਬੀਤੇ ਦਿਨੀ ਪ੍ਰਾਈਵੇਟ ਸਕੂਲਾਂ ਪ੍ਰਬੰਧਕਾਂ 'ਤੇ ਕੋਰੋਨਾ ...

ਪੂਰੀ ਖ਼ਬਰ »

ਕੈਬਿਨਟ ਮੰਤਰੀ ਆਸ਼ੂ ਨੇ ਕੀਤਾ ਚੈਰੀਟੇਬਲ ਡਾਇਗਨੋਸਟਿਕ ਟੈਸਟਿੰਗ ਲੈਬ ਦਾ ਉਦਘਾਟਨ

ਲੁਧਿਆਣਾ, 8 ਮਾਰਚ (ਕਵਿਤਾ ਖੁੱਲਰ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਲੋਂ ਅੱਜ ਪੁਲਿਸ ਲਾਈਨ ਦੇ ਗੇਟ ਨੰਬਰ ਦੋ ਦੇ ਬਾਹਰ ਡਾਇਗਨੋਸਟਿਕ ਟੈਸਟਿੰਗ ਲੈਬ ਦਾ ਉਦਘਾਟਨ ਕੀਤਾ ਗਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਲੈਬਾਰਟਰੀ ਸੇਵਾਵਾਂ ਬਹੁਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX