ਤਾਜਾ ਖ਼ਬਰਾਂ


ਬੰਗਾ ਨੇੜੇ ਪਿੰਡ ਜੰਡਿਆਲਾ ਵਿਖੇ ਖੇਤਾਂ ਦੇ ਖੂਹ ਵਿਚੋਂ ਮਿਲੀ ਵਿਅਕਤੀ ਦੀ ਲਾਸ਼
. . .  1 day ago
ਕਟਾਰੀਆਂ, 14 ਮਈ (ਨਵਜੋਤ ਸਿੰਘ ਜੱਖੂ/ਗੁਰਜਿੰਦਰ ਸਿੰਘ ਗੁਰੂ) - ਬਲਾਕ ਬੰਗਾ ਦੇ ਪਿੰਡ ਜੰਡਿਆਲਾ 'ਚ ਦੇਰ ਰਾਤ ਖੇਤਾਂ ਵਿਚੋਂ ਖੂਹ ਵਿਚੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ...
45 ਲੱਖ ਲੁੱਟ ਮਾਮਲੇ 'ਚ ਬੈਂਕ ਮੁਲਾਜ਼ਮ ਪਾਇਆ ਗਿਆ ਦੋਸ਼ੀ, ਲੁਟੇਰੇਆਂ ਦੀ ਵੀ ਹੋਈ ਪਹਿਚਾਣ, ਪੁਲਿਸ ਨੇ ਮਾਮਲਾ ਸੁਲਝਾਇਆ
. . .  1 day ago
ਜਲਾਲਾਬਾਦ,14 ਮਈ (ਜਤਿੰਦਰ ਪਾਲ ਸਿੰਘ) - 12 ਮਈ ਨੂੰ ਸ੍ਰੀ ਮੁਕਤਸਰ ਸਾਹਿਬ ਜਲਾਲਾਬਾਦ ਸੜਕ 'ਤੇ ਸਥਿਤ ਪਿੰਡ ਚੱਕ ਸੈਦੋ ਕੇ ਦੇ ਸੇਮ ਨਾਲੇ ਕੋਲ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ...
ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਦਿਹਾਂਤ
. . .  1 day ago
ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦਾ ਬਿਮਾਰੀ ਦੌਰਾਨ ਦਿਹਾਂਤ ਹੋ ਗਿਆ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਅਭੈ ਸਿੰਘ ਸੰਧੂ...
ਕੋਰੋਨਾਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ ਦੀ ਪੁਲਿਸ ਨੇ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਅਹੂਜਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਲੁਧਿਆਣਾ ਪੁਲਿਸ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਲੋਕਾਂ ਤੱਕ ਖਾਣਾ ਪਹੁੰਚਾਉਣ...
ਕੋਵਿਡ19 : ਅੰਮ੍ਰਿਤਸਰ 'ਚ 438 ਲੋਕ ਆਏ ਪਾਜ਼ੀਟਿਵ, 23 ਹੋਈਆਂ ਮੌਤਾਂ, ਪਠਾਨਕੋਟ 'ਚ 492 ਲੋਕ ਆਏ ਪਾਜ਼ੀਟਿਵ ਤੇ 4 ਹੋਈਆਂ ਮੌਤਾਂ
. . .  1 day ago
ਲੈਵਲ 3 ਤੱਕ ਪਹੁੰਚਣ ਦੀ ਨੌਬਤ ਨਾ ਆਉਣ ਦੇਣ ਪੰਜਾਬ ਵਾਸੀ, ਪਹਿਲਾ ਹੀ ਡਾਕਟਰਾਂ ਨਾਲ ਸੰਪਰਕ ਕੀਤਾ ਜਾਵੇ - ਕੈਪਟਨ ਦੀ ਸੂਬਾ ਵਾਸੀਆਂ ਨੂੰ ਅਪੀਲ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬਾ ਵਾਸੀਆਂ ਨੂੰ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ...
ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 14 ਮਈ - ਕੋਰੋਨਾ ਦੀ ਪੰਜਾਬ ਵਿਚ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਵਲੋਂ ਸੂਬਾ ਵਾਸੀਆਂ ਨੂੰ ਸੰਬੋਧਨ ਕੀਤਾ...
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਕਾਰਨ 11 ਮੌਤਾਂ, 403 ਆਏ ਪਾਜ਼ੀਟਿਵ ਕੇਸ, ਫ਼ਾਜ਼ਿਲਕਾ 'ਚ 9 ਮੌਤਾਂ, 449 ਆਏ ਨਵੇਂ ਕੇਸ
. . .  1 day ago
ਸ੍ਰੀ ਮੁਕਤਸਰ ਸਾਹਿਬ/ਫ਼ਾਜ਼ਿਲਕਾ, 14 ਮਈ (ਰਣਜੀਤ ਸਿੰਘ ਢਿੱਲੋਂ/ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ ਤੇ ਅੱਜ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮੌਤ ਹੋ ਗਈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ...
ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 8 ਦੀ ਮੌਤ
. . .  1 day ago
ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ...
ਸ੍ਰੀ ਮੁਕਤਸਰ ਸਾਹਿਬ - ਸ਼ਨਿੱਚਰਵਾਰ ਨੂੰ ਅਧਿਆਪਕ ਵੀ ਨਹੀਂ ਜਾਣਗੇ ਸਕੂਲ - ਡੀ.ਈ.ਓ.
. . .  1 day ago
ਸ੍ਰੀ ਮੁਕਤਸਰ ਸਾਹਿਬ, 14 ਮਈ (ਰਣਜੀਤ ਸਿੰਘ ਢਿੱਲੋਂ) - ਭਾਵੇਂ ਕੋਰੋਨਾ ਕਾਰਨ ਸਾਰੇ ਸਕੂਲ ਬੰਦ ਹਨ, ਪਰ ਅਧਿਆਪਕ ਸਕੂਲ ਵਿਚ ਹਾਜ਼ਰ ਹੁੰਦੇ ਹਨ, ਪਰ ਡਿਪਟੀ ਕਮਿਸ਼ਨਰ ਸ੍ਰੀ...
ਸਰਨਾ ਤੇ ਜੀ. ਕੇ. ਦੱਸਣ ਕਿ ਆਪਣੇ ਕਾਰਜਕਾਲ ਵੇਲੇ ਅਮਿਤਾਭ ਬੱਚਨ ਖ਼ਿਲਾਫ਼ ਕੋਈ ਵੀ ਕਾਰਵਾਈ ਕਿਉਂ ਨਹੀਂ ਕੀਤੀ : ਹਰਮੀਤ ਕਾਲਕਾ
. . .  1 day ago
ਨਵੀਂ ਦਿੱਲੀ, 14 ਮਈ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ...
ਲੁਧਿਆਣਾ ਵਿਚ ਕੋਰੋਨਾ ਨਾਲ 31 ਮੌਤਾਂ
. . .  1 day ago
ਲੁਧਿਆਣਾ,14 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 31 ਮੌਤਾਂ ਹੋ ਗਈਆਂ ਹਨ | ਜਿਸ ਵਿਚ 19 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ...
ਮੋਗਾ ਵਿਚ 70 ਹੋਰ ਕੋਰੋਨਾ ਪਾਜ਼ੀਟਿਵ ਕੇਸ
. . .  1 day ago
ਮੋਗਾ, 14 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ ਕੋਰੋਨਾ ਨੇ ਇਕ ਹੋਰ ਜਾਨ ਨਿਗਲ਼ ਲਈ ਅਤੇ ਅੱਜ 70 ਹੋਰ ਲੋਕਾਂ ਨੂੰ ਕੋਰੋਨਾ ਹੋ ਜਾਣ ਦੀ ਪੁਸ਼ਟੀ...
ਹਰਸਿਮਰਤ ਕੌਰ ਬਾਦਲ ਵਲੋਂ ਸੋਨੀ ਨੂੰ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ ਸਪਲਾਈ ਦੇ ਕੇ ਲੈਵਲ 3 ਸਹੂਲਤਾਂ ਦਾ ਵਿਸਥਾਰ ਕਰਨ ਦੀ ਅਪੀਲ
. . .  1 day ago
ਬਠਿੰਡਾ, 14 ਮਈ - ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਸਿਹਤ ਮੰਤਰੀ ਓ. ਪੀ. ਸੋਨੀ ਨੂੰ ਬੇਨਤੀ ਕੀਤੀ ਕਿ ਏਮਜ਼ ਵਿਖੇ ਵੈਂਟੀਲੇਟਰ ਤੇ ਵਾਧੂ ਆਕਸੀਜਨ...
ਬੀ.ਐੱਸ.ਐਫ. ਨੇ ਪਾਕਿਸਤਾਨੀ ਡਰੋਨ ਦੁਆਰਾ ਸੁੱਟੇ ਹਥਿਆਰ ਕੀਤੇ ਬਰਾਮਦ
. . .  1 day ago
ਸਾਂਬਾ (ਜੰਮੂ-ਕਸ਼ਮੀਰ), 14 ਮਈ - ਬਾਰਡਰ ਸਿਕਿਉਰਿਟੀ ਫੋਰਸ (ਬੀ.ਐੱਸ.ਐਫ.) ਦੇ ਜਵਾਨਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਸਾਂਬਾ ਖੇਤਰ ਵਿਚ ਇਕ ਪਾਕਿਸਤਾਨੀ ਡਰੋਨ ਦੁਆਰਾ...
ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਸਾਥੀ ਸਮੇਤ ਗ੍ਰਿਫ਼ਤਾਰ
. . .  1 day ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਰਾਜਸੀ ਆਗੂਆਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੇ ਸ਼ਿਵ ਸੈਨਾ ਆਗੂ ਅਤੇ ਉਸ ਦੇ ਸਾਥੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ...
ਪੂਰੀ ਬਿਜਲੀ ਸਪਲਾਈ ਨਾ ਮਿਲਣ ਨਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ
. . .  1 day ago
ਖੋਸਾ ਦਲ ਸਿੰਘ,14 ਮਈ (ਮਨਪ੍ਰੀਤ ਸਿੰਘ ਸੰਧੂ) - ਵੱਖ - ਵੱਖ ਪਿੰਡਾਂ ਦੇ ਕਿਸਾਨ ਆਗੂਆਂ ਨੇ ਅਜੀਤ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਸਾਨੂੰ ਸਿਰਫ਼ 2 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ, ...
ਅਫ਼ਗ਼ਾਨਿਸਤਾਨ ਦੀ ਇਕ ਮਸਜਿਦ ਅੰਦਰ ਹੋਇਆ ਧਮਾਕਾ
. . .  1 day ago
ਕਾਬੁਲ (ਅਫ਼ਗ਼ਾਨਿਸਤਾਨ), 14 ਮਈ - ਅਫ਼ਗ਼ਾਨਿਸਤਾਨ ਦੀ ਪੁਲਿਸ ਦਾ ਕਹਿਣਾ ਹੈ ਕਿ ਕਾਬੁਲ ਮਸਜਿਦ 'ਤੇ ਹੋਏ ਬੰਬ ਧਮਾਕੇ ਵਿਚ 4 ਸ਼ਰਧਾਲੂ ਮਾਰੇ ਗਏ ਹਨ...
ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਦਾ ਕੋਰੋਨਾ ਕਾਰਨ ਦਿਹਾਂਤ
. . .  1 day ago
ਤਲਵੰਡੀ ਸਾਬੋ,14 ਮਈ (ਰਣਜੀਤ ਸਿੰਘ ਰਾਜੂ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਅੱਜ ਕੋਰੋਨਾ...
ਘਰੇਲੂ ਝਗੜੇ ਦੇ ਚੱਲਦਿਆਂ 23 ਸਾਲਾ ਦੇ ਨੌਜਵਾਨ ਫ਼ੌਜੀ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਜਲਾਲਾਬਾਦ, ਮੰਡੀ ਘੁਬਾਇਆ (ਫ਼ਾਜ਼ਿਲਕਾ), 14 ਮਈ (ਅਮਨ ਬਵੇਜਾ, ਕਰਨ ਚੁਚਰਾ) - ਸਦਰ ਥਾਣਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਗਹਿਲੇਵਾਲਾ ਵਿਖੇ 23 ਸਾਲਾਂ ਦੇ ਨੌਜਵਾਨ ਫ਼ੌਜੀ ਨੂੰ ਗੋਲੀ ਲੱਗਣ ...
18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੀਤੀ ਵੈਕਸੀਨ ਦੀ ਸ਼ੁਰੂਆਤ
. . .  1 day ago
ਤਪਾ ਮੰਡੀ,14 ਮਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਹੁਕਮਾ ਅਤੇ ਸਿਵਲ ਸਰਜਨ ਹਰਿੰਦਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ 'ਤੇ ਸਥਿਤ ਕੈਂਪ ਵਿਖੇ 18 ਸਾਲ ਤੋਂ ਵੱਧ ਉਮਰ ਦੇ...
ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਦਿੱਤੇ ਗਏ ਮੁਫ਼ਤ ਆਕਸੀਜਨ ਕੰਸਟਰੇਟਰ
. . .  1 day ago
ਨਵੀਂ ਦਿੱਲੀ ,14 ਮਈ ( ਦਵਿੰਦਰ ਸਿੰਘ ) - ਦਿੱਲੀ ਵਿਚ ਆਕਸੀਜਨ ਦੀ ਕਮੀ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਲੋਂ ਦਿੱਲੀ ਦੀਆਂ ਸਿੰਘ ਸਭਾਵਾਂ ਨੂੰ ਆਕਸੀਜਨ ਕੰਸਟਰੇਟਰ...
ਟੋਭੇ 'ਚ ਪੰਜ ਬੱਚੇ ਡੁੱਬੇ, ਤਿੰਨ ਦੀਆਂ ਲਾਸ਼ਾਂ ਬਰਾਮਦ - ਦੋ ਦੀ ਭਾਲ ਜਾਰੀ
. . .  1 day ago
ਕੁਹਾੜਾ (ਲੁਧਿਆਣਾ), 14 ਮਈ (ਸੰਦੀਪ ਸਿੰਘ ਕੁਹਾੜਾ) - ਚੰਡੀਗੜ੍ਹ - ਲੁਧਿਆਣਾ ਮੁੱਖ ਮਾਰਗ 'ਤੇ ਸਥਿਤ ਪਿੰਡ ਮਾਨ ਗੜ੍ਹ ਦੇ ਛੱਪੜ ਵਿਚ ਪੰਜ ਬੱਚਿਆਂ ਦੇ ਡੁੱਬਣ ਦੀ ਮੰਦਭਾਗੀ ਘਟਨਾ ਵਾਪਰ ਗਈ...
3 ਕਾਰ ਸਵਾਰਾਂ ਨੂੰ 255 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਸੁਲਤਾਨਪੁਰ ਲੋਧੀ,14 ਮਈ (ਲਾਡੀ, ਹੈਪੀ ,ਥਿੰਦ) - ਸਮਗਲਰਾਂ ਦੇ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਐੱਸ.ਆਈ ਪਰਮਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਤਲਵੰਡੀ ਚੌਧਰੀਆ ਦੀ ਅਗਵਾਈ ਵਿਚ ਇਕ ਵੱਡੀ...
ਕੋਟਲੀ ਸੱਕਾ ਤੋਂ ਪੁਲਿਸ ਵਲੋਂ 1000 ਲੀਟਰ ਲਾਹਣ ਬਰਾਮਦ
. . .  1 day ago
ਓਠੀਆਂ,14 ਮਈ - (ਗੁਰਵਿੰਦਰ ਸਿੰਘ) ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਓਠੀਆਂ ਦੇ ਇੰਚਾਰਜ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 26 ਫੱਗਣ ਸੰਮਤ 552

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਅਕਾਲੀ ਦਲ ਬਾਦਲ ਵਲੋਂ ਸਰਕਾਰੀ ਜਬਰ ਅਤੇ ਜਨਤਕ ਮੁੱਦਿਆਂ ਨੂੰ ਲੈ ਕੇ ਸਬ-ਡਵੀਜ਼ਨ ਪੱਧਰ 'ਤੇ ਰੋਸ ਧਰਨਾ

ਜ਼ੀਰਾ, 8 ਮਾਰਚ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨਾਲ ਕੀਤੇ ਗਏ ਬੇਰੁਜ਼ਗਾਰੀ, ਰਿਸ਼ਵਤਖ਼ੋਰੀ, ਭਿ੍ਸ਼ਟਾਚਾਰ ਅਤੇ ਗੁਟਕਾ ਸਾਹਿਬ ਹੱਥ ਵਿਚ ਫੜ੍ਹ ਕੇ ਨਸ਼ਾ ਖ਼ਤਮ ਕਰਨ ਤੋਂ ਇਲਾਵਾ ਸਥਾਨਕ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨਾਲ ਕੀਤੀ ਗਈ ਧੱਕੇਸ਼ਾਹੀ ਅਤੇ ਜਨਤਕ ਮੁੱਦਿਆਂ ਨੂੰ ਲੈ ਕੇ ਤਹਿਸੀਲ ਦਫ਼ਤਰ ਜ਼ੀਰਾ ਵਿਖੇ ਸਬ-ਡਵੀਜ਼ਨ ਪੱਧਰ 'ਤੇ ਹਲਕਾ ਇੰਚਾਰਜ ਅਵਤਾਰ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੋਸ ਧਰਨਾ ਦੇ ਕੇ ਕਾਂਗਰਸ ਸਰਕਾਰ 'ਤੇ ਇਨ੍ਹਾਂ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਗਾਉਂਦਿਆਂ ਪੂਰਾ ਕਰਨ ਦੀ ਮੰਗ ਕੀਤੀ ਗਈ | ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਅਵਤਾਰ ਸਿੰਘ ਜ਼ੀਰਾ ਹਲਕਾ ਇੰਚਾਰਜ ਅਕਾਲੀ ਦਲ ਬਾਦਲ, ਚੇਅਰਮੈਨ ਕੁਲਦੀਪ ਸਿੰਘ ਵਿਰਕ, ਲਖਵਿੰਦਰ ਸਿੰਘ ਪੀ.ਏ, ਕੈਪਟਨ ਸਵਰਨ ਸਿੰਘ ਸ਼ਾਹਵਾਲਾ ਜ਼ਿਲ੍ਹਾ ਪ੍ਰਧਾਨ ਐੱਸ.ਸੀ ਵਿੰਗ, ਡਾ: ਨਿਰਵੈਰ ਸਿੰਘ ਉਪਲ, ਪਿਆਰ ਸਿੰਘ ਢਿੱਲੋਂ ਸਾਬਕਾ ਪ੍ਰਧਾਨ ਨਗਰ ਕੌਂਸਲ, ਚੇਅਰਮੈਨ ਕਾਰਜ ਸਿੰਘ ਆਹਲਾ ਅਤੇ ਚੇਅਰਮੈਨ ਸੁਖਦੇਵ ਸਿੰਘ ਲੌਹਕਾ ਆਦਿ ਬੁਲਾਰਿਆਂ ਨੇ ਕਾਂਗਰਸ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਰਾਜ ਵਿਚ ਨਸ਼ਾ ਹੋਰ ਵਧਿਆ ਹੈ ਅਤੇ ਆਏ ਦਿਨ ਨੌਜਵਾਨ ਮਰ ਰਹੇ ਹਨ ਅਤੇ ਨਾ ਹੀ ਨੌਜਵਾਨਾਂ ਨੂੰ ਨੌਕਰੀਆਂ ਮਿਲੀਆਂ, ਨਾ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ ਹੈ, ਸਗੋਂ ਤੇਲ ਅਤੇ ਰਸੋਈ ਗੈਸ ਦੀਆਂ ਵਧ ਰਹੀਆਂ ਕੀਮਤਾਂ 'ਚ ਕੇਂਦਰ ਸਰਕਾਰ ਦੀ ਤਰ੍ਹਾਂ ਅਤੇ ਪੰਜਾਬ ਸਰਕਾਰ ਵਲੋਂ ਵਾਧੂ ਟੈਕਸ ਲਗਾ ਕੇ ਲੋਕਾਂ 'ਤੇ ਬੋਝ ਪਾਇਆ ਜਾ ਰਿਹਾ ਹੈ | ਇਸ ਦੌਰਾਨ ਆਗੂਆਂ ਨੇ ਐੱਸ.ਡੀ.ਐਮ. ਜ਼ੀਰਾ ਰਣਜੀਤ ਸਿੰਘ ਭੁੱਲਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਕਿ ਸਰਕਾਰ ਆਪਣਾ ਇਕ-ਇਕ ਵਾਅਦਾ ਪੂਰਾ ਕਰੇ | ਇਸ ਮੌਕੇ ਧਰਨੇ ਵਿਚ ਬਲਰਾਜ ਸਿੰਘ ਬੋਤੀਆਂ ਵਾਲਾ, ਗੁਰਮੀਤ ਸਿੰਘ ਬੂਹ ਮੈਂਬਰ ਸ਼ੋ੍ਰਮਣੀ ਕਮੇਟੀ, ਐਡਵੋਕੇਟ ਅਮਰੀਕ ਸਿੰਘ ਵਿਰਕ, ਹਰਮਨਦੀਪ ਸਿੰਘ ਸੋਢੀ ਵਾਲਾ, ਸਿਮਰਨਜੀਤ ਸਿੰਘ ਵਿਰਕ, ਪਿ੍ੰਸੀਪਲ ਸਤੀਸ਼ ਕੁਮਾਰ ਕਾਲਾ, ਦਰਸ਼ਨ ਸਿੰਘ ਗਾਦੜੀਵਾਲਾ, ਜਗਜੀਤ ਸਿੰਘ ਫੇਰੋਕੇ, ਜਤਿੰਦਰ ਸਿੰਘ ਭੁੱਲਰ ਕਮਾਲਗੜ੍ਹ, ਗੁਰਬਖ਼ਸ਼ ਸਿੰਘ ਰਟੌਲ, ਐਡਵੋਕੇਟ ਚਿੱਤਬੀਰ ਸਿੰਘ, ਅਮਰੀਕ ਸਿੰਘ ਔਲਖ ਐਮ.ਸੀ, ਬਲਕਾਰ ਸਿੰਘ ਐਮ.ਸੀ, ਰੀਤ ਮਹਿੰਦਰ ਸਿੰਘ ਹੋਲਾਂਵਾਲੀ, ਸਿਮਰਨਜੀਤ ਸਿੰਘ ਵਿਰਕ, ਹਰਭਜਨ ਸਿੰਘ ਥਿੰਦ, ਬਖ਼ਸ਼ੀਸ਼ ਸਿੰਘ ਮਸਤੇਵਾਲਾ, ਜਸਵਿੰਦਰ ਸਿੰਘ ਸ਼ਹੀਦ, ਰਜਿੰਦਰ ਸਿੰਘ ਕਾਲੀ ਬਾਬਾ, ਜਗੀਰ ਸਿੰਘ ਬਮਰਾਹ, ਬਲਵਿੰਦਰ ਸਿੰਘ ਸ਼ਾਹਵਾਲਾ, ਕਾਰਜ ਸਿੰਘ ਆਹਲਾ, ਰਸ਼ਪਾਲ ਸਿੰਘ ਲਾਡਾ, ਇਕਬਾਲ ਸਿੰਘ ਜੱਗੇਵਾਲਾ, ਕੁਲਦੀਪ ਸਿੰਘ ਬਾਹਰਵਾਲੀ, ਦਰਬਾਰਾ ਸਿੰਘ ਢਿੱਲੋਂ ਚਾਂਬ, ਰੁਪਿੰਦਰ ਸਿੰਘ ਕੰਗ, ਸਤਨਾਮ ਸਿੰਘ ਮਹਿਮੂਦ ਵਾਲਾ, ਸ਼ਿਵ ਸਾਗਰ ਸ਼ਰਮਾ, ਬੋਹੜ ਸਿੰਘ ਰਟੌਲ ਬੇਟ, ਗੋਦਾਂ ਸਿੰਘ ਗਾਦੜੀਵਾਲਾ, ਨਗਿੰਦਰ ਸਿੰਘ ਖੋਸਾ, ਬਲਜਿੰਦਰ ਸਿੰਘ ਜਾਖੜ, ਅਮਰਜੀਤ ਸਿੰਘ ਘੁੰਮਣ, ਪਿ੍ੰਸ ਘੁਰਕੀ, ਗੁਰਪ੍ਰੀਤ ਸਿੰਘ ਕਮਾਲਗੜ੍ਹ, ਰਵਿੰਦਰ ਸਿੰਘ ਲਾਡੀ ਨੂਰਪੁਰ, ਨਰਿੰਦਰਪਾਲ ਸਿੰਘ ਲੌਂਗੋਦੇਵਾ, ਬਲਵਿੰਦਰ ਸਿੰਘ ਮੱਲਾਂਵਾਲਾ, ਵਿਸ਼ਾਲ ਠੁਕਰਾਲ ਮਖੂ, ਬਲਵੀਰ ਸਿੰਘ ਲਹਿਰਾ, ਜਸਪਾਲ ਸਿੰਘ ਤਲਵੰਡੀ ਆਦਿ ਉਚੇਚੇ ਤੌਰ 'ਤੇ ਹਾਜ਼ਰ ਸਨ | ਧਰਨੇ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਡਾ: ਨਿਰਵੈਰ ਸਿੰਘ ਉੱਪਲ ਨੇ ਨਿਭਾਈ |

ਪੰਜਾਬ ਸਰਕਾਰ ਖ਼ਿਲਾਫ਼ ਅਕਾਲੀ ਦਲ ਵਲੋਂ ਧਰਨਾ

ਗੁਰੂਹਰਸਹਾਏ, 8 ਮਾਰਚ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਨ ਦੇ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰੂਹਰਸਹਾਏ ਵਿਖੇ ਬੱਤੀਆਂ ਵਾਲੇ ਚੌਕ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਝੁੱਗੇ ਬਗੀਚਾ ਸਿੰਘ ਵਾਲੇ ਦੀ ਨਵੀਂ 11 ਮੈਂਬਰੀ ਇਕਾਈ ਦਾ ਗਠਨ

ਫ਼ਿਰੋਜ਼ਪੁਰ, 8 ਮਾਰਚ (ਕੁਲਬੀਰ ਸਿੰਘ ਸੋਢੀ)-ਖੇਤੀ ਸਬੰਧੀ ਪਾਸ ਹੋਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਧਰਨਾ ਦੇ ਰਹੀਆਂ ਹਨ, ਓਥੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਲਾਮਬੰਦ ਕਰਦੇ ...

ਪੂਰੀ ਖ਼ਬਰ »

21 ਮਾਰਚ ਦੇ ਕਿਸਾਨ ਮਹਾਂ ਸੰਮੇਲਨ ਵਿਚ ਪਹੁੰਚਣ ਲਈ ਕੀਤਾ ਜਾ ਰਿਹਾ ਹੈ ਉਤਸ਼ਾਹਿਤ

ਗੋਲੂ ਕਾ ਮੋੜ, 8 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)- ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੰੂ ਬਾਘਾ ਪੁਰਾਣਾ ਵਿਖੇ ਕਰਵਾਏ ਜਾ ਰਹੇ ਕਿਸਾਨ ਮਹਾਂ ਸੰਮੇਲਨ ਵਿਚ ਪਹੁੰਚ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਤੇ ਸਮੁੱਚੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਕੀਤਾ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ

ਫ਼ਿਰੋਜ਼ਪੁਰ, 8 ਮਾਰਚ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਮਰੀਕ ਸਿੰਘ ਸੰਧੂ ਸਾਬਕਾ ਚੇਅਰਮੈਨ ਡੀ.ਸੀ.ਯੂ. ਦੇ ਛੋਟੇ ਭਰਾ ਅਤੇ ਨੌਜਵਾਨ ਗੁਰਸਿਮਰਨ ਸਿੰਘ ਆਸਟੇ੍ਰਲੀਆ ਅਤੇ ਹਰਸਿਮਰਨ ਸਿੰਘ ਸੰਧੂ ਸੈਕਟਰੀ ਕੋਆਪ੍ਰੇਟਿਵ ...

ਪੂਰੀ ਖ਼ਬਰ »

ਜ਼ਿਲ੍ਹਾ ਅਦਾਲਤ ਵਲੋਂ ਹੈਰੋਇਨ ਰੱਖਣ ਵਾਲਾ ਇਕ ਵਿਅਕਤੀ ਦੋਸ਼ੀ ਕਰਾਰ

ਫ਼ਿਰੋਜ਼ਪੁਰ, 8 ਮਾਰਚ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਨੇ ਹੈਰੋਇਨ ਸਮੇਤ ਗਿ੍ਫ਼ਤਾਰ ਇਕ ਵਿਅਕਤੀ ਨੂੰ ਪੇਸ਼ ਤੱਥਾਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਦੇ ਏ.ਐੱਸ.ਆਈ. ਜੁਗਰਾਜ ਸਿੰਘ ...

ਪੂਰੀ ਖ਼ਬਰ »

50 ਲੀਟਰ ਲਾਹਣ ਬਰਾਮਦ

ਮਮਦੋਟ, 8 ਮਾਰਚ (ਸੁਖਦੇਵ ਸਿੰਘ ਸੰਗਮ)- ਮਮਦੋਟ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਹੌਲਦਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਨਿਹੰਗਾਂ ਵਾਲਾ ਮੋੜ ਵਿਖੇ ਜਦੋਂ ਉਹ ...

ਪੂਰੀ ਖ਼ਬਰ »

ਚੋਰੀ ਦੀਆਂ ਬੈਟਰੀਆਂ, ਮੋਟਰਸਾਈਕਲ ਅਤੇ ਮੋਬਾਈਲ ਫੋਨਾਂ ਸਮੇਤ 5 ਵਿਅਕਤੀ ਕਾਬੂ

ਫ਼ਿਰੋਜ਼ਪੁਰ, 8 ਮਾਰਚ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਚੋਰ ਗਰੋਹ ਦੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੀਆਂ ਬੈਟਰੀਆਂ, ਮੋਬਾਈਲ ਫੋਨ ਅਤੇ ਮੋਟਰਸਾਈਕਲ ਬਰਾਮਦ ਕੀਤੇ ਹਨ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸ਼ਰਮਾ ਸਿੰਘ ...

ਪੂਰੀ ਖ਼ਬਰ »

ਨਸ਼ਾ ਤਸਕਰ ਨਸ਼ੇ ਅਤੇ ਡਰੱਗ ਮਨੀ ਸਮੇਤ ਕਾਬੂ

ਕੁੱਲਗੜ੍ਹੀ, 8 ਮਾਰਚ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਦੇ ਏ.ਐੱਸ.ਆਈ ਰਾਜਪਾਲ ਨੇ ਸਮੇਤ ਪਾਰਟੀ ਸਮੇਤ ਮੁਖਬਰ ਦੀ ਇਤਲਾਹ 'ਤੇ ਅਕਾਸ਼ ਉਰਫ਼ ਅਕਾਸ਼ੀ ਪੁੱਤਰ ਕਿਸ਼ਨ ਚੰਦ ਵਾਸੀ ...

ਪੂਰੀ ਖ਼ਬਰ »

ਸੱਤਵੇਂ ਦਿਨ ਇਸਤਰੀ ਮੁਲਾਜ਼ਮਾਂ ਨੇ ਭੁੱਖ ਹੜਤਾਲ 'ਚ ਸ਼ਾਮਿਲ ਹੋ ਕੇ ਪੰਜਾਬ ਸਰਕਾਰ ਦਾ ਕੀਤਾ ਪਿੱਟ-ਸਿਆਪਾ

ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)-ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਸ਼ਵਿੰਦਰਪਾਲ ਕੌਰ ਦੀ ਪ੍ਰਧਾਨਗੀ ਹੇਠ ਅੱਜ ਵੂਮੈਨ ਦਿਵਸ ਮੌਕੇ ਇਸਤਰੀ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਅਤੇ ਪਨਬੱਸ ਵਰਕਰਾਂ ਵਲੋਂ ਗੇਟ ਰੈਲੀਆਂ

ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)-ਪੰਜਾਬ ਰੋਡਵੇਜ਼ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ 18 ਡੀਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਡੀਪੂ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ਜਵਾਬ' ਦੇ ਨਾਂਅ ਹੇਠ ਡੀ. ਸੀ. ਦਫ਼ਤਰ ਮੂਹਰੇ ਵਿਸ਼ਾਲ ਰੋਸ ਧਰਨਾ

ਫ਼ਿਰੋਜ਼ਪੁਰ, 8 ਮਾਰਚ (ਗੁਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਆਪਣੇ ਹੱਥ ਵਿਚ ਗੁਟਕਾ ਸਾਹਿਬ ਫੜ੍ਹ ਕੇ ਪੰਜਾਬ ਨੂੰ ਚਾਰ ਹਫ਼ਤਿਆਂ ਵਿਚ ਨਸ਼ਾ ਮੁਕਤ ਕਰਨ ਦੀਆਂ ਖਾਧੀਆਂ ਕਸਮਾਂ ਸਮੇਤ ਪੰਜਾਬ ਦੇ ...

ਪੂਰੀ ਖ਼ਬਰ »

ਖੰਡਰ ਬਣਦੀਆਂ ਜਾ ਰਹੀਆਂ ਹਨ ਪੇਂਡੂ ਪੱਧਰ 'ਤੇ ਬੰਦ ਪਏ ਸੇਵਾ ਕੇਂਦਰ ਦੀਆਂ ਇਮਾਰਤਾਂ

ਗੁਰੂਹਰਸਹਾਏ, 8 ਮਾਰਚ (ਹਰਚਰਨ ਸਿੰਘ ਸੰਧੂ)- ਪੇਂਡੂ ਖੇਤਰ ਦੇ ਲੋਕਾਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ ਤੇ ਇੱਕੋ ਥਾਂ 'ਤੇ ਕਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਅੰਦਰ ਪਿਛਲੇ ਅਕਾਲੀ ਸਰਕਾਰ ਨੇ ਸੈਂਕੜੇ ਸ਼ਹਿਰਾਂ ਤੇ ਪਿੰਡਾਂ ਅੰਦਰ ਸੇਵਾ ...

ਪੂਰੀ ਖ਼ਬਰ »

ਪੰਜਾਬ ਹੁਨਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਸ਼ੁਰੂ

ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਸ਼ਿੰਘਾਈ (ਚੀਨ) ਵਿਖੇ ਹੋਣ ਵਾਲੇ ਵਿਸ਼ਵ ਹੁਨਰ ਮੁਕਾਬਲੇ 2022 ਵਿਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨਾਂ ਲਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋ. ਪੰਜਾਬ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀ ਮਿਆਦ 31 ਮਾਰਚ ਕਰਨ 'ਤੇ ਕੀਤਾ ਵਿਰੋਧ-ਪੱਤਰ ਦੀਆਂ ਕਾਪੀਆਂ ਸਾੜੀਆਂ

ਮੋਗਾ, 8 ਮਾਰਚ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਇੱਥੇ ਗੁਰਜੰਟ ਸਿੰਘ ਢੀਂਡਸਾ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ 28 ...

ਪੂਰੀ ਖ਼ਬਰ »

ਮਹਿੰਦਰਪਾਲ ਸਮਾਜ ਸੇਵੀ ਸੰਸਥਾ ਭਾਵਿਪ ਜ਼ੀਰਾ ਦੇ ਨਵੇਂ ਪ੍ਰਧਾਨ ਬਣੇ

ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)- ਉੱਘੀ ਸਮਾਜ ਸੇਵੀ ਸੰਸਥਾ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਦੇ ਆਗੂਆਂ ਅਤੇ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਸੂਬਾ ਉਪ ਪ੍ਰਧਾਨ ਸਤਿੰਦਰ ਸਚਦੇਵਾ ਦੀ ਪ੍ਰਧਾਨਗੀ ਹੇਠ ਜੀ.ਐਨ ਰੈਸਟੋਰੈਂਟ ਜ਼ੀਰਾ ਵਿਖੇ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਵਲੋਂ ਪੈਟਰੋਲ-ਡੀਜ਼ਲ ਨੂੰ ਜੀ.ਐੱਸ.ਟੀ. ਦੇ ਘੇਰੇ 'ਚ ਲਿਆਉਣ ਦੀ ਮੰਗ

ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਸੁਖਦੇਵ ਸਿੰਘ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਪਿੰਡ ਮਨਸੂਰਵਾਲ ਕਲਾਂ ਵਿਖੇ ਹੋਈ | ਇਸ ਮੌਕੇ ਪੈਟਰੋਲ ਅਤੇ ਡੀਜ਼ਲ ਦੇ ਆਏ ਦਿਨ ਵੱਧ ਰਹੇ ਰੇਟਾਂ 'ਤੇ ਗਹਿਰੀ ਚਿੰਤਾ ਦਾ ...

ਪੂਰੀ ਖ਼ਬਰ »

30ਵੀਂ ਡਾਕ ਕਾਂਵੜ ਪੈਦਲ ਯਾਤਰਾ ਹਰਿਦੁਆਰ ਦੇ ਲਈ ਰਵਾਨਾ

ਗੁਰੂਹਰਸਹਾਏ, 8 ਮਾਰਚ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਤੋਂ 30ਵੀਂ ਡਾਕ ਕਾਂਵੜ ਪੈਦਲ ਯਾਤਰਾ ਹਰਿਦੁਆਰ ਲਈ ਨੇੜੇ ਮਦਾਨ ਸੀਮਿੰਟ ਸਟੋਰ ਤੋਂ ਰਵਾਨਾ ਹੋਈ | ਇਸ ਦੌਰਾਨ ਡਾਕ ਕਾਂਵੜ ਪੈਦਲ ਯਾਤਰਾ ਵਿਚ 30 ਤੋਂ 40 ਸ਼ਿਵ ਭਗਤਾ ਦਾ ਜਥਾ ਦੋ ਕੈਂਟਰਾਂ ਰਾਹੀਂ ਬੰਮ ਬੰਮ ...

ਪੂਰੀ ਖ਼ਬਰ »

21 ਦੇ ਬਾਘਾ ਪੁਰਾਣਾ ਕਿਸਾਨ ਮਹਾਂ ਸੰਮੇਲਨ 'ਚ ਹਲਕਾ ਦਿਹਾਤੀ ਤੋਂ 'ਆਪ' ਵਲੰਟੀਅਰ ਹੋਣਗੇ ਸ਼ਾਮਿਲ-ਆਸ਼ੂ ਬਾਂਗਰ

ਮਮਦੋਟ, 8 ਮਾਰਚ (ਸੁਖਦੇਵ ਸਿੰਘ ਸੰਗਮ)-ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਵਿਚ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੱਡੀ ਗਿਣਤੀ 'ਆਪ' ਵਲੰਟੀਅਰ ਸ਼ਾਮਿਲ ਹੋਣਗੇ | ...

ਪੂਰੀ ਖ਼ਬਰ »

12 ਦੇ ਸ਼ਤਾਬਦੀ ਸਮਾਗਮਾਂ ਸਬੰਧੀ ਗੁਰਦੁਆਰਾ ਬਾਬਾ ਸਹਾਰੀ ਮੱਲ ਵਿਖੇ ਤਿਆਰੀ ਸ਼ੁਰੂ

ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਜਾਰੀ ਹੁਕਮ ਅਨੁਸਾਰ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿਚ 100 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਬਾਬਾ ਸਹਾਰੀ ਮੱਲ ਪਿੰਡ ਅੱਕੂ ਮਸਤੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਗਤਕਾ ਮੁਕਾਬਲੇ 'ਚ ਸੋਨ ਤਗਮਾ ਜਿੱਤਣ ਵਾਲੇ ਰਵਿੰਦਰ ਸਿੰਘ ਦਾ ਸਨਮਾਨ

ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)- ਨੈਸ਼ਨਲ ਗਤਕਾ ਐਸੋਸੀਏਸ਼ਨ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਨੌਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ 'ਚ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸ਼ਹਿਜ਼ਾਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾਂ ਸੰਮੇਲਨ ਸਬੰਧੀ ਮੀਟਿੰਗ

ਲੱਖੋ ਕੇ ਬਹਿਰਾਮ, 8 ਮਾਰਚ (ਰਾਜਿੰਦਰ ਸਿੰਘ ਹਾਂਡਾ)- ਆਮ ਆਦਮੀ ਪਾਰਟੀ ਵਲੋਂ 21 ਮਾਰਚ ਨੂੰ ਬਾਘਾ ਪੁਰਾਣਾ ਵਿਖੇ ਕੀਤੇ ਜਾ ਰਹੇ ਕਿਸਾਨ ਮਹਾਂ ਸੰਮੇਲਨ ਵਿਚ ਹਿੱਸਾ ਲੈਣ ਲਈ ਲੋਕਾਂ ਨੂੰ ਲਾਮਬੰਦ ਕਰਨ ਵਾਸਤੇ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ | ਇਸੇ ਲੜੀ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਜਥੇਬੰਦੀ ਵਲੋਂ ਭੁੱਖ ਹੜਤਾਲ 'ਚ ਸ਼ਾਮਿਲ ਹੋਣ ਦਾ ਫ਼ੈਸਲਾ

ਤਲਵੰਡੀ ਭਾਈ, 8 ਮਾਰਚ (ਕੁਲਜਿੰਦਰ ਸਿੰਘ ਗਿੱਲ)- ਸਰਕਾਰੀ ਸੇਵਾ ਮੁਕਤ ਕਰਮਚਾਰੀ ਜਥੇਬੰਦੀ ਦੀ ਇਕੱਤਰਤਾ ਇੱਥੇ ਮਿਊਾਸੀਪਲ ਪਾਰਕ ਵਿਖੇ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੇਵਾ ਮੁਕਤ ਕਰਮਚਾਰੀਆਂ ਦੇ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ਗਈ ...

ਪੂਰੀ ਖ਼ਬਰ »

ਦੋ ਦਰਜਨ ਤੋਂ ਵੱਧ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 8 ਮਾਰਚ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਿਲ ਹੋਣ ਦਾ ਰੁਝਾਨ ਦਿਨੋਂ ਦਿਨ ਵਧ ਰਿਹਾ ਹੈ | ਆਮ ਆਦਮੀ ਪਾਰਟੀ ਦੇ ਆਗੂ ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਜ਼ੀਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਿਡ-ਡੇਅ-ਮੀਲ ਕੁਕਾਂ ਦੀਆਂ ਸਮੱਸਿਆਵਾਂ ਸਬੰਧੀ ਦਿੱਤਾ ਮੰਗ ਪੱਤਰ

ਫ਼ਿਰੋਜ਼ਪੁਰ, 8 ਮਾਰਚ (ਜਸਵਿੰਦਰ ਸਿੰਘ ਸੰਧੂ)- ਲੰਮੇ ਸਮੇਂ ਤੋਂ ਲਟਕਦੀਆਂ ਮਿਡ-ਡੇਅ-ਮੀਲ ਕੁਕਾਂ ਦੀਆਂ ਸਮੱਸਿਆਵਾਂ ਨੂੰ ਪੂਰਾ ਕਰਵਾਉਣ ਲਈ ਆਵਾਜ਼ ਬੁਲੰਦ ਕਰ ਰਹੀ ਮਿਡ-ਡੇ ਮੀਲ ਕੁੱਕ ਯੂਨੀਅਨ ਪੰਜਾਬ ਇੰਟਕ ਦੇ ਸੂਬਾ ਪ੍ਰਧਾਨ ਕਰਮਚੰਦ ਚੰਡਾਲੀਆ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਪਰਿਵਾਰ ਨੂੰ ਵਿਧਾਇਕ ਪਿੰਕੀ ਨੇ ਸੌ ਾਪਿਆ ਚੈੱਕ

ਫ਼ਿਰੋਜ਼ਪੁਰ, 8 ਮਾਰਚ (ਜਸਵਿੰਦਰ ਸਿੰਘ ਸੰਧੂ)- ਖੇਤਾਂ ਵਿਚ ਕੰਮ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਆਪਣੀ ਜਾਨ ਤੋਂ ਹੱਥ ਧੋ ਬੈਠਣ ਵਾਲੇ ਕਿਸਾਨਾਂ ਅਤੇ ਹਾਦਸੇ ਦਾ ਸ਼ਿਕਾਰ ਸਰੀਰ ਪੱਖੋਂ ਅਧੂਰੇ ਹੋਣ ਵਾਲੇ ਅੰਗਹੀਣ ਵਿਅਕਤੀ ਦੇ ਪਰਿਵਾਰਾਂ ਨੂੰ ਪੰਜਾਬ ਮੰਡੀ ...

ਪੂਰੀ ਖ਼ਬਰ »

ਬਿਮਾਰੀਆਂ ਦੀ ਰੋਕਥਾਮ ਲਈ ਜਾਗਰੂਕ ਕੀਤਾ ਜਾ ਰਿਹਾ ਹੈ

ਮੰਡੀ ਲਾਧੂਕਾ, 8 ਮਾਰਚ (ਰਾਕੇਸ਼ ਛਾਬੜਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਲੋਕਾਂ ਦੀ ਚੰਗੀ ਸਿਹਤ ਦੇ ਲਈ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧ ਵਿਚ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਦੀ ਐਸ.ਐਮ.ਓ.ਡਾ: ਬਬੀਤਾ ਨੇ ਕਿਹਾ ਹੈ ਕਿ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਕਾਲਜ ਜ਼ੀਰਾ ਵਿਖੇ ਔਰਤ ਦਿਵਸ ਮਨਾਇਆ

ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)- ਸਰਕਾਰੀ ਕਾਲਜ ਸਨ੍ਹੇਰ ਰੋਡ ਜ਼ੀਰਾ ਵਿਖੇ ਅੰਤਰ ਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ | ਇਸ ਸਬੰਧੀ ਪਿ੍ੰਸੀਪਲ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਮਾਜ ਸੇਵੀ ਲੈਕਚਰਾਰ ਨਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਔਰਤ ਦਿਵਸ 'ਤੇ ਪੁਲਿਸ ਲਾਈਨ ਅੰਦਰ ਰੋਗ ਜਾਂਚ ਅਤੇ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ

ਫ਼ਿਰੋਜ਼ਪੁਰ, 8 ਮਾਰਚ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਵਲੋਂ ਅੱਜ ਔਰਤ ਦਿਵਸ ਮੌਕੇ ਪੁਲਿਸ ਲਾਈਨ ਫ਼ਿਰੋਜ਼ਪੁਰ ਛਾਉਣੀ ਵਿਖੇ ਰੋਗ ਜਾਂਚ ਅਤੇ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ਡਾ: ਸ਼ਾਈਨਾ ਮਹਿਤਾ ਅਤੇ ਡਾ: ਕਪਿਲ ਨੇ ਪਹੁੰਚ ਕੇ ਮਹਿਲਾ ...

ਪੂਰੀ ਖ਼ਬਰ »

ਪਿੰਡ ਨਿੱਝਰ ਵਿਖੇ ਮਨਾਇਆ ਮਹਿਲਾ ਦਿਵਸ

ਗੁਰੂਹਰਸਹਾਏ, 8 ਮਾਰਚ (ਕਪਿਲ ਕੰਧਾਰੀ)- ਆਪਣੀ ਦੁਨੀਆ ਮਨਰੇਗਾ ਮਜ਼ਦੂਰ ਯੂਨੀਅਨ ਵਲੋਂ ਜਥੇਬੰਦਕ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹਿਲਾ ਦਿਵਸ ਮਨਾਉਂਦਿਆਂ ਇਲਾਕੇ ਦੇ ਪਿੰਡ ਨਿੱਝਰ ਵਿਖੇ ਵੱਡੀ ਗਿਣਤੀ ਵਿਚ ਔਰਤਾਂ ਨੇ ਮਹਿਲਾ ਦਿਵਸ ਮਨਾਇਆ ਅਤੇ ਮੌਜੂਦਾ ਹਾਲਾਤਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਆਸ਼ਾ ਵਰਕਰਾਂ ਨੇ ਸੀਨੀਅਰ ਮੈਡੀਕਲ ਅਫ਼ਸਰ ਖ਼ਿਲਾਫ਼ ਲਗਾਇਆ ਧਰਨਾ

ਗੁਰੂਹਰਸਹਾਏ, 8 ਮਾਰਚ (ਕਪਿਲ ਕੰਧਾਰੀ)-ਇਕ ਪਾਸੇ ਜਿੱਥੇ ਅੱਜ ਪੂਰੇ ਦੇਸ਼ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਅੱਜ ਸੀ.ਐੱਚ.ਸੀ ਗੁਰੂਹਰਸਹਾਏ ਵਿਖੇ ਵੀ ਮਹਿਲਾ ਦਿਵਸ ਮਨਾਉਣ ਦੇ ਲਈ ਆਸ਼ਾ ਵਰਕਰਾਂ ਸਿਵਲ ਹਸਪਤਾਲ ਵਿਖੇ ਪਹੁੰਚੀਆਂ ਸਨ | ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਸਮਾਗਮ

ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪੂਰਵ ਵਿਦਿਆਰਥਣ ਮਨਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਮਾਨਵਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਮਹਿਲਾ ਦਿਵਸ

ਫ਼ਿਰੋਜ਼ਪੁਰ, 8 ਮਾਰਚ (ਕੁਲਬੀਰ ਸਿੰਘ ਸੋਢੀ)-ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰਨ ਵਾਲੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਨਾਮਵਰ ਮਾਨਵਤਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿ੍ੰਸੀਪਲ ਸਪਨਾ ਧਵਨ ਦੀ ਦੇਖ-ਰੇਖ ਹੇਠ ਤਰੱਕੀ ਦੀਆਂ ਰਾਹਾਂ 'ਤੇ ਲਗਾਤਾਰ ਦੌੜ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ ਕਾਮਲਵਾਲਾ ਸਕੂਲ ਵਿਖੇ ਮਨਾਇਆ

ਮੱਲਾਂਵਾਲਾ, 8 ਮਾਰਚ (ਗੁਰਦੇਵ ਸਿੰਘ)-ਕੈਨਰਾ ਬੈਂਕ ਸ਼ਾਖਾ ਮੱਲਾਂਵਾਲਾ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਮਲਵਾਲਾ ਵਿਖੇ ਮਨਾਇਆ ਗਿਆ | ਸਮਾਗਮ ਵਿਚ ਕੈਨਰਾ ਵਿੱਦਿਆ ਜੋਤੀ ਸਕੀਮ ਤਹਿਤ ਬੱਚਿਆਂ ਨੂੰ ਪ੍ਰਮਾਣ ਪੱਤਰ ਤੇ ...

ਪੂਰੀ ਖ਼ਬਰ »

ਔਰਤ ਦਿਵਸ ਮੌਕੇ ਔਰਤਾਂ ਦੀ ਸੁਰੱਖਿਆ ਦਾਅ 'ਤੇ

ਫ਼ਿਰੋਜ਼ਪੁਰ, 8 ਮਾਰਚ (ਗੁਰਿੰਦਰ ਸਿੰਘ)-ਇਕ ਪਾਸ ਜਿੱਥੇ ਦੇਸ਼ਾਂ-ਵਿਦੇਸ਼ਾਂ ਵਿਚ ਅੱਜ ਮਹਿਲਾ ਦਿਵਸ ਮੌਕੇ ਔਰਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਸਨਮਾਨ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਫ਼ਿਰੋਜ਼ਪੁਰ ਸ਼ਹਿਰ ਵਿਚ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ...

ਪੂਰੀ ਖ਼ਬਰ »

ਐੱਸ.ਐਮ.ਡੀ. ਸਮਾਰਟ ਸਕੂਲ ਵਿਖੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਗੋਲੂ ਕਾ ਮੋੜ, 8 ਮਾਰਚ (ਸੁਰਿੰਦਰ ਸਿੰਘ ਪੁਪਨੇਜਾ)-ਐੱਸ.ਐਮ.ਡੀ ਸਮਾਰਟ ਸਕੂਲ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ | ਇਸ ਸਮਾਰੋਹ ਵਿਚ ਮੁੱਖ ਮਹਿਮਾਨ ਪ੍ਰੇਮ ਕੁਮਾਰੀ ਬਹਿਲ ਪੀ.ਏ. ਡੀ.ਸੀ ਫ਼ਿਰੋਜ਼ਪੁਰ ਤੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਇਆ

ਮੱਲਾਂਵਾਲਾ, 8 ਮਾਰਚ (ਗੁਰਦੇਵ ਸਿੰਘ)- ਡਾਕਟਰ ਹਰਦੇਵ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਵਾਲਿਟੀ ਵਾਲੀ ਉਪਜ ਪੈਦਾ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਭਰਪੂਰ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਅੰਤਰ ...

ਪੂਰੀ ਖ਼ਬਰ »

ਪਰਮਵੀਰ ਮੋਂਗਾ ਬਣੇ ਪੰਜਾਬ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਚੀਫ਼ ਆਰਗੇਨਾਈਜ਼ਰ

ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)-ਪੰਜਾਬ ਹੈਲਥ ਵਿਭਾਗ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਬੀਤੇ ਦਿਨੀਂ ਇਕ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹੈਲਥ ਵਿਭਾਗ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਸਟੇਟ ਬਾਡੀ ਦੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਲਾਭਪਾਤਰੀਆਂ ਨੂੰ ਪੈਨਸ਼ਨਾਂ ਵੰਡੀਆਂ

ਮਮਦੋਟ, 8 ਮਾਰਚ (ਸੁਖਦੇਵ ਸਿੰਘ ਸੰਗਮ)-ਸਮਾਜ ਸੇਵੀ ਐੱਸ.ਪੀ ਸਿੰਘ ਓਬਰਾਏ ਵਲੋਂ ਦੁਨੀਆਂ ਭਰ ਵਿਚ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੀ ਮਮਦੋਟ ਇਕਾਈ ਵਲੋਂ ਅੱਜ ਅੱਧਾ ਦਰਜਨ ਲਾਭਪਾਤਰੀਆਂ ਨੂੰ ਆਰਥਿਕ ਸਹਾਇਤਾ ਤਹਿਤ ਪੈਨਸ਼ਨਾਂ ਦੀ ਵੰਡ ਕੀਤੀ ਗਈ | ਇਸ ...

ਪੂਰੀ ਖ਼ਬਰ »

ਤਲਵੰਡੀ ਭਾਈ 'ਚ ਸੀਵਰੇਜ ਪ੍ਰਣਾਲੀ ਲੋਕਾਂ ਲਈ ਬਣੀ ਸਰਾਪ

ਤਲਵੰਡੀ ਭਾਈ, 8 ਮਾਰਚ (ਕੁਲਜਿੰਦਰ ਸਿੰਘ ਗਿੱਲ)-ਤਲਵੰਡੀ ਭਾਈ ਅੰਦਰ ਸੀਵਰੇਜ ਪ੍ਰਣਾਲੀ 'ਚ ਲੰਬੇ ਸਮੇਂ ਤੋਂ ਵਿਗਾੜ ਆਇਆ ਹੋਇਆ ਹੈ, ਜਿਸ ਦੇ ਚੱਲਦਿਆਂ ਸੀਵਰੇਜ ਸਿਸਟਮ ਲੋਕਾਂ ਲਈ ਸੁਵਿਧਾ ਦੀ ਥਾਂ ਸਰਾਪ ਬਣਦਾ ਜਾ ਰਿਹਾ ਹੈ | ਸੀਵਰੇਜ ਸਿਸਟਮ ਵਿਚ ਆਏ ਇਸੇ ਵਿਗਾੜ ਦੇ ...

ਪੂਰੀ ਖ਼ਬਰ »

ਬੀਬਾ ਗਾਇਤਰੀ ਬੇਦੀ ਨੇ ਵੰਡੇ ਅੰਗਹੀਣ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ

ਗੁਰੂਹਰਸਹਾਏ, 8 ਮਾਰਚ (ਹਰਚਰਨ ਸਿੰਘ ਸੰਧੂ)-ਆਪਣੇ ਹਲਕੇ ਗੁਰੂਹਰਸਹਾਏ ਦੇ ਹਰ ਵਰਗ ਦੀ ਸਹਾਇਤਾ ਕਰਨ 'ਚ ਮੋਹਰੀ ਰਹਿਣ ਵਾਲੇ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਮੰਤਰੀ ਵਲੋਂ ਗੁਰੂਹਰਸਹਾਏ ਹਲਕੇ ਦੇ ਲੋੜਵੰਦ ਅੰਗਹੀਣ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਜ਼ੀਰਾ, 8 ਮਾਰਚ (ਮਨਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ ਰਾਮ ਪ੍ਰਕਾਸ਼ ਸੇਵਾ ਮੁਕਤ ਐੱਸ.ਪੀ ਰਿਟਾਇਰਡ ਦੀ ਪ੍ਰਧਾਨਗੀ ਵਿਚ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ | ਮੀਟਿੰਗ ਵਿਚ ਸਭ ਤੋਂ ਪਹਿਲਾਂ ਪਿਛਲੇ ਦਿਨੀਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੇ ਬਜਟ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 'ਚ ਭਾਰੀ ਰੋਹ

ਗੁਰੂਹਰਸਹਾਏ, 8 ਮਾਰਚ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤੇ ਗਏ ਬਜਟ ਤੋਂ ਬਾਅਦ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿਚ ਭਾਰੀ ਰੋਹ ਜਾਗ ਪਿਆ ਹੈ, ਕਿਉਂਕਿ ਪੰਜਾਬ ਸਰਕਾਰ ਨੇ ਇਸ ਵਾਰ ਵੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਦੇ ਵਿਦਿਆਰਥੀਆਂ ਨੇ ਜਿੱਤੇ ਗੋਲਡ ਅਤੇ ਕਾਂਸਾ ਮੈਡਲ

ਗੁਰੂਹਰਸਹਾਏ, 8 ਮਾਰਚ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-9ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਲੜਕੀਆਂ 2019-20 ਗਤਕਾ ਐਸੋਸੀਏਸ਼ਨ ਪੰਜਾਬ ਵਲੋਂ ਅਤੇ ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਭਾਈ ਡੱਲ ਸਿੰਘ ਗਤਕਾ ਅਕੈਡਮੀ ਤਲਵੰਡੀ ਸਾਬੋ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਮਾਰਨ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਮਮਦੋਟ, 8 ਮਾਰਚ (ਸੁਖਦੇਵ ਸਿੰਘ ਸੰਗਮ)-ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਜੰਗਾਂ ਵਾਲਾ ਮੋੜ ਨੇੜੇ ਮੋਟਰਸਾਈਕਲ ਦੀ ਟੱਕਰ ਮਾਰਨ 'ਤੇ ਜ਼ਖਮੀ ਹੋਏ ਪਤੀ-ਪਤਨੀ ਦੇ ਬਿਆਨਾਂ 'ਤੇ ਨਾਮਾਲੂਮ ਮੋਟਰਸਾਈਕਲ ਚਾਲਕ ਖਿਲਾਫ਼ ਥਾਣਾ ਮਮਦੋਟ ਵਿਖੇ ਮਾਮਲਾ ਦਰਜ ਕੀਤਾ ਗਿਆ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵੈਬੀਨਾਰ

ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਕਾਲਜ ਦੇ ਵੂਮੈਨ ਇੰਪਾਰਵਮੈਂਟ ਸੈੱਲ ਦੁਆਰਾ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ 'ਵੂਮੈਨ ਇਨ ਲੀਡਰਸ਼ਿਪ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਹਿਲਾ ਦਿਵਸ 'ਤੇ ਜਾਗਰੂਕਤਾ ਸਮਾਗਮ ਕਰਵਾਇਆ

ਫ਼ਿਰੋਜ਼ਪੁਰ, 8 ਮਾਰਚ (ਜਸਵਿੰਦਰ ਸਿੰਘ ਸੰਧੂ)-ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਵਲ ਸਰਜਨ ਡਾ: ਰਾਜਿੰਦਰ ਰਾਜ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਜਾਗਰੂਕਤਾ ਸਮਾਗਮ ਅਰਬਨ ਪੀ.ਐੱਚ.ਸੀ. ਫ਼ਿਰੋਜ਼ਪੁਰ ਕੈਂਟ ਅੰਦਰ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਸ਼ੂਟਿੰਗਬਾਲ ਐਸੋਸੀਏਸ਼ਨ ਦਾ ਗਠਨ

ਫ਼ਿਰੋਜ਼ਪੁਰ, 8 ਮਾਰਚ (ਗੁਰਿੰਦਰ ਸਿੰਘ)- ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਅੰਦਰ ਸ਼ੂਟਿੰਗਬਾਲ ਖੇਡ ਨੂੰ ਉਤਸ਼ਾਹਿਤ ਕਰਨ ਲਈ ਬੀਤੇ ਦਿਨ ਸ਼ੂਟਿੰਗਬਾਲ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਸਬੀਰ ਸਿੰਘ ਅਤੇ ਸੰਯੁਕਤ ਸਕੱਤਰ ਸ਼ਾਮਜੀਤ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੁਰੂਹਰਸਹਾਏ ਦੇ ਪਿੰਡਾਂ 'ਚ ਕਿਸਾਨ ਅੰਦੋਲਨ ਸਬੰਧੀ ਮਨਾਇਆ ਔਰਤ ਦਿਵਸ

ਗੁਰੂਹਰਸਹਾਏ, 8 ਮਾਰਚ (ਹਰਚਰਨ ਸਿੰਘ ਸੰਧੂ)- ਅੱਜ ਭਾਕਿਯੂ ਡਕੌਂਦਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਔਰਤ ਦਿਵਸ ਮਨਾਇਆ ਗਿਆ | ਭਾਕਿਯੂ ਡਕੌਂਦਾ ਗੁਰੂਹਰਸਹਾਏ ਦੇ ਪ੍ਰੈੱਸ ਸਕੱਤਰ ਪ੍ਰਗਟ ਸਿੱਧੂ ਛੋਟਾ ਜੰਡ ਵਾਲਾ ਨੇ ਦੱਸਿਆ ਕਿ ਸੰਯੁਕਤ ਮੋਰਚੇ ਵਲੋਂ ਦਿੱਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਮੁੱਖ ਮੰਤਰੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਹੋਏ ਰੂ-ਬਰੂ

ਫ਼ਿਰੋਜ਼ਪੁਰ, 8 ਮਾਰਚ (ਤਪਿੰਦਰ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤੇ ਕੈਬਨਿਟ ਦੇ ਵੱਡੀ ਗਿਣਤੀ ਦੇ ਵਜ਼ੀਰ ਸਾਹਿਬਾਨਾਂ ਅਤੇ ਐਮ. ਐਲ. ਏ. ਸਾਹਿਬਾਨਾਂ ਦੀ ਹਾਜ਼ਰੀ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਵਰਚੂਅਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX