ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  1 day ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  1 day ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 day ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 day ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  1 day ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਅੰਮ੍ਰਿਤਸਰ

ਉਦਯੋਗਾਂ ਦਾ ਰਸਾਇਣ ਯੁਕਤ ਪਾਣੀ ਧਰਤੀ ਹੇਠਲੇ ਪਾਣੀ ਨਾਲ ਮਿਲਣ 'ਤੇ ਨਵਜੰਮੇ ਬੱਚਿਆਂ ਦਾ ਡੀ. ਐੱਨ. ਏ. ਵੀ ਹੋਇਆ ਪ੍ਰਭਾਵਿਤ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)-ਗੁਰੂ ਦੀ ਨਗਰੀ 'ਚ ਉਦਯੋਗ, ਸੀਵਰੇਜ ਤੇ ਡੇਅਰੀਆਂ ਦਾ ਪਾਣੀ ਧਰਤੀ ਹੇਠਲੇ ਪਾਣੀ ਨਾਲ ਮਿਲਣ ਕਰਕੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਅਤੇ ਇੱਥੋਂ ਤੱਕ ਕਿ ਨਵਜੰਮੇ ਬੱਚਿਆਂ ਦਾ ਡੀ. ਐੱਨ. ਏ. ਵੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਵੀ ਕਈ ਹੋਰ ਬਿਮਾਰੀਆਂ 'ਚ ਜਕੜ ਜਾਣਗੀਆਂ | ਇਹ ਪ੍ਰਗਟਾਵਾ ਕਾਂਗਰਸ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਥਾਨਕ ਬਚਤ ਭਵਨ ਵਿਖੇ ਵਾਤਾਵਰਨ ਸੰਬਧੀ ਮੀਟਿੰਗ ਦੌਰਾਨ ਕੀਤਾ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਔਜਲਾ ਨੇ ਦੱਸਿਆ ਕਿ ਤੁੰਗ ਢਾਬ ਡਰੇਨੇਜ਼ 'ਚ 6 ਡਰੇਨਾਂ ਦਾ ਪਾਣੀ ਮਿਲਦਾ ਹੈ ਅਤੇ ਕਈ ਉਦਯੋਗਾਂ ਤੇ ਡੇਅਰੀਆਂ ਦਾ ਪਾਣੀ ਵੀ ਡਰੇਨਾਂ 'ਚ ਮਿਲਣ ਕਰਕੇ ਧਰਤੀ ਹੇਠਲਾ ਪਾਣੀ ਕਾਫੀ ਗੰਧਲਾ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਪੀ. ਜੀ. ਆਈ. ਦੇ ਮਾਹਿਰਾਂ ਵਲੋ ਖੋਜ ਕੀਤੀ ਗਈ ਹੈ ਕਿ ਧਰਤੀ ਹੇਠਲਾਂ ਪਾਣੀ ਅਤੇ ਹਵਾ ਦਾ ਪ੍ਰਦੂਸ਼ਣ ਬਹੁਤ ਖ਼ਤਰਨਾਕ ਸਥਿਤੀ 'ਤੇ ਜਾ ਰਿਹਾ ਹੈ ਅਤੇ ਪਾਣੀ ਤੇ ਹਵਾ ਦੇ ਪ੍ਰਦੂਸ਼ਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ, ਜਿਸ ਨਾਲ ਡਰੇਨਜ਼ ਦੇ ਨਾਲ ਲੱਗਦੀਆਂ ਰਿਹਾਇਸ਼ੀ ਕਾਲੋਨੀ ਦੇ ਨਵਜੰਮੇ ਬੱਚਿਆਂ ਦੇ ਡੀ. ਐੱਨ. ਏ. 'ਤੇ ਬੁਰਾ ਪ੍ਰਭਾਵ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਹਵਾ ਪ੍ਰਦੂਸ਼ਣ ਦੇ ਨਾਲ ਲੋਕਾਂ ਦੇ ਘਰਾਂ ਦੇ ਇਲੈਕਟ੍ਰਾਨਿਕ ਸਾਮਾਨ ਵੀ ਖ਼ਰਾਬ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਗੁਰੂ ਦੀ ਨਗਰੀ ਵਿਚ ਬਾਹਰੋਂ ਆਉਣ ਵਾਲੇ ਯਾਤਰੀਆਂ 'ਤੇ ਵੀ ਇਸ ਦਾ ਮਾੜਾ ਪ੍ਰਭਾਵ ਪੈ ਰਿਹਾ ਹੈ | ਸ. ਔਜਲਾ ਵਲੋ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦੇ ਹੱਲ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇਕ ਟਾਸਕ ਫੋਰਸ ਕਮੇਟੀ ਗਠਨ ਕਰਨ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਇਹ ਕਮੇਟੀ 10 ਦਿਨ ਦੇ ਅੰਦਰ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ | ਸ. ਔਜਲਾ ਨੇ ਕਿਹਾ ਕਿ ਇਸ ਕਮੇਟੀ ਵਿਚ ਡਿਪਟੀ ਕਮਿਸ਼ਨਰ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ, ਪ੍ਰਦੂਸ਼ਣ ਵਿਭਾਗ ਦੇ ਅਧਿਕਾਰੀ, ਡੀ. ਡੀ. ਪੀ. ਓ., ਡਰੇਨੇਜ਼ ਵਿਭਾਗ ਦੇ ਅਧਿਕਾਰੀ, ਇੰਡਸਟਰੀ ਵਿਭਾਗ, ਉਦਯੋਗਪਤੀਆਂ ਤੋਂ ਇਲਾਵਾ ਐੱਨ. ਜੀ. ਓ. ਸੰਸਥਾਵਾਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਲਈ ਜ਼ਿਲੇ੍ਹ 'ਚ ਇਕ ਨਵਾਂ ਡੇਅਰੀ ਕੰਪਲੈਕਸ ਤਿਆਰ ਕੀਤਾ ਜਾਵੇਗਾ ਤੇ ਇਸ ਕੰਪਲੈਕਸ 'ਚ ਟਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ | ਇਸ ਮੀਟਿੰਗ 'ਚ ਵਿਧਾਇਕ ਸੁਨੀਲ ਦੱਤੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸ, ਡੀ. ਸੀ. ਗੁਰਪ੍ਰੀਤ ਸਿੰਘ ਖਹਿਰਾ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਐੱਸ. ਸੀ. ਡਰੇਨੇਜ਼ ਮਨਜੀਤ ਸਿੰਘ, ਐਕਸੀਅਨ ਡਰੇਨੇਜ ਚਰਨਜੀਤ ਸਿੰਘ, ਉਦਯੋਗਪਤੀ ਕਿਸ਼ਨ ਕੁਮਾਰ ਕੱਕੂ, ਸੰਜੀਵ ਕੰਧਾਰੀ, ਕਮਲ ਡਾਲਮੀਆ ਆਦਿ ਹਾਜ਼ਰ ਸਨ |

ਵਿਆਹੁਤਾ ਨੂੰ ਸਹੁਰਿਆਂ ਨੇ ਜ਼ਹਿਰ ਦੇ ਕੇ ਮਾਰਿਆ

ਰਈਆ, 7 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਵਿਆਹੁਤਾ ਰਜਨੀ ਸ਼ਰਮਾ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਜ਼ਹਿਰੀਲਾ ਪਦਾਰਥ ਖੁਆ ਕੇ ਉਸ ਦੀ ਹੱਤਿਆ ਕਰ ਦੇਣ ਦੀ ਖ਼ਬਰ ਹੈ | ਪੁਲਿਸ ਕੋਲ ਦਰਜ ਕਰਵਾਏ ਗਏ ਮਿ੍ਤਕਾ ਦੀ ਮਾਤਾ ਸ਼ਾਂਤਾ ਰਾਣੀ ਪਤਨੀ ਸਵ. ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਕਾਫੀ ਖ਼ਤਰਨਾਕ, ਸਾਵਧਾਨੀ ਜ਼ਰੂਰੀ-ਸਿੱਧੂ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)-ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਕਾਫੀ ਖ਼ਤਰਨਾਕ ਹੈ, ਇਸ ਲਈ ਸਾਵਧਾਨੀ ਵਰਤਣੀ ਜ਼ਰੂਰੀ ਹੈ | ਉਹ ਅੱਜ ਇੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਰੱਖੀ ਪਾਕਿ ਘੁਸਪੈਠੀਏ ਦੀ ਲਾਸ਼

ਅਜਨਾਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ-ਪਾਕਿਸਤਾਨ ਸਰਹੱਦ 'ਤੇ ਬੀ. ਓ. ਪੀ. ਕੱਕੜ ਨਜ਼ਦੀਕ ਬੀ. ਐੱਸ. ਐੱਫ. ਤੇ ਪੁਲਿਸ ਵਲੋਂ ਚਲਾਏ ਸਾਂਝੇ ਆਪ੍ਰੇਸ਼ਨ ਦੌਰਾਨ ਮੁਕਾਬਲੇ 'ਚ ਹਲਾਕ ਹੋਏ ਪਾਕਿ ਘੁਸਪੈਠੀਏ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੀ ਓ. ਪੀ. ਡੀ. ਅੱਜ ਰਹੇਗੀ ਬੰਦ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਗੁਰੂ ਨਾਭਾ ਦਾਸ ਦੇ ਜਨਮ ਦਿਨ ਦੇ ਸਬੰਧ 'ਚ ਐਲਾਨੀ ਗਈ ਸਰਕਾਰੀ ਛੁੱਟੀ ਦੇ ਮੱਦੇਨਜ਼ਰ ਇੱਥੇ ਗੁਰੂ ਨਾਨਕ ਦੇਵ ਮੈਡੀਕਲ ਕਾਲਜ ਤੇ ਹਸਪਤਾਲ ਦੀ ਓ. ਪੀ. ਡੀ. ਵੀ ਬੰਦ ਰਹੇਗੀ | ਇਸ ਸਬੰਧੀ ਬਾਬਾ ਫਰੀਦ ਮੈਡੀਕਲ ...

ਪੂਰੀ ਖ਼ਬਰ »

ਮੰਤਰੀ ਸੋਨੀ ਨੂੰ ਚੂੜੀਆਂ ਭੇਟ ਕਰਨ ਪੁੱਜੀਆਂ ਭਾਜਪਾ ਮਹਿਲਾ ਮੋਰਚਾ ਵਰਕਰਾਂ ਨੂੰ ਪੁਲਿਸ ਨੇ ਰੋਕਿਆ

ਅੰਮਿ੍ਤਸਰ, 7 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਵਿਚਲੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਮਹਿਲਾ ਮੋਰਚਾ ਵਲੋਂ ਜ਼ਿਲ੍ਹਾ ਪ੍ਰਧਾਨ ਅਲਕਾ ਸ਼ਰਮਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਦੇ ਘਰ ਦਾ ਘਿਰਾਓ ਕਰਨ ਲਈ ਮਹਿਲਾ ...

ਪੂਰੀ ਖ਼ਬਰ »

ਸ਼ਵੇਤ ਮਲਿਕ ਵਲੋਂ ਜਲਿ੍ਹਆਂਵਾਲਾ ਬਾਗ਼ ਦਾ ਦੌਰਾ

ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਨੂੰ ਸਥਾਨਕ ਲੋਕਾਂ ਅਤੇ ਸੈਲਾਨੀਆਂ ਲਈ 14 ਅਪ੍ਰੈਲ ਤੋਂ ਖੋਲ੍ਹੇ ਜਾਣ ਨੂੰ ਲੈ ਕੇ ਅੱਜ ਸ਼ਾਮ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਟਰੱਸਟੀ ਸ਼ਵੇਤ ਮਲਿਕ ਨੇ ਇੰਜੀਨੀਅਰਾਂ ਦੀ ਟੀਮ ...

ਪੂਰੀ ਖ਼ਬਰ »

ਵਿਆਹੁਤਾ ਨੂੰ ਸਹੁਰਿਆਂ ਨੇ ਜ਼ਹਿਰ ਦੇ ਕੇ ਮਾਰਿਆ

ਰਈਆ, 7 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਬੀਤੀ ਰਾਤ ਵਿਆਹੁਤਾ ਰਜਨੀ ਸ਼ਰਮਾ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਜ਼ਹਿਰੀਲਾ ਪਦਾਰਥ ਖੁਆ ਕੇ ਉਸ ਦੀ ਹੱਤਿਆ ਕਰ ਦੇਣ ਦੀ ਖ਼ਬਰ ਹੈ | ਪੁਲਿਸ ਕੋਲ ਦਰਜ ਕਰਵਾਏ ਗਏ ਮਿ੍ਤਕਾ ਦੀ ਮਾਤਾ ਸ਼ਾਂਤਾ ਰਾਣੀ ਪਤਨੀ ਸਵ. ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਕੋਰੋਨਾ ਦੇ 325 ਨਵੇਂ ਮਾਮਲੇ, 7 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)– ਜ਼ਿਲ੍ਹੇ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਅੱਜ ਕੋੋਰੋਨਾ ਦੇ ਨਵੇਂ ਮਾਮਲੇ 325 ਹੋਣ ਦੀ ਪੁਸ਼ਟੀ ਹੋਈ ਹੈ | ਇਸ ਦੇ ਨਾਲ ਹੀ ਅੱਜ 3 ਔਰਤਾਂ ਸਮੇਤ 7 ਹੋਰ ਮਰੀਜ਼ਾਂ ਦੀ ਮੌਤ ਵੀ ਹੋਈ ਹੈ ਜੋ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਮੈਂਬਰੀ ਗਰੋਹ ਦਾ ਪਰਦਾਫਾਸ਼

ਅਜਨਾਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਖੇਤਰ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਮੈਂਬਰੀ ਗਰੋਹ ਦਾ ਪਰਦਾਫਾਸ਼ ਕਰਕੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਅਜਨਾਲਾ ਦੀ ਇਕ ਦੁਕਾਨ ਤੋਂ ਚੋਰੀ ਕੀਤਾ ...

ਪੂਰੀ ਖ਼ਬਰ »

ਛੇਹਰਟਾ ਖੇਤਰ 'ਚ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ

ਛੇਹਰਟਾ, 7 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਦੇ ਅਧੀਨ ਖੇਤਰ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਲੋਕਾਂ ਦਾ ਕਹਿਣਾ ਹੈ ਕਿ ਕੋਵਿਡ-19 ਦੇ ਤਹਿਤ ਲਗਾਈਆਂ ਪਾਬੰਦੀਆਂ ...

ਪੂਰੀ ਖ਼ਬਰ »

ਬਾਬਾ ਮਸਤ ਰਾਮ ਜੀ ਸਪੋਰਟਸ ਕਲੱਬ ਕੋਟ ਖ਼ਾਲਸਾ ਨੇ ਚੌਥਾ ਵਾਲੀਬਾਲ ਟੂਰਨਾਮੈਂਟ ਕਰਵਾਇਆ

ਛੇਹਰਟਾ, 7 ਅਪ੍ਰੈਲ (ਵਡਾਲੀ)-ਬਾਬਾ ਮਸਤ ਰਾਮ ਜੀ ਵਾਲੀਬਾਲ ਸਪੋਰਟਸ ਕਲੱਬ ਕੋਟ ਖਾਲਸਾ ਵਲੋਂ ਚੌਥਾ ਦੋ ਰੋਜ਼ਾ ਵਾਲੀਬਾਲ ਟੁਰਨਾਮੈਂਟ ਆਲ ਓਪਨ ਪਿੰਡ ਪੱਧਰ ਦਾ ਹਰਸਿਮਰਨਦੀਪ ਸਿੰਘ ਸੰਧੂ, ਅੰਮਿ੍ਤਪਾਲ ਸਿੰਘ, ਸੁਖਰਾਜ ਸਿੰਘ ਦੀ ਦੇਖ-ਰੇਖ ਹੇਠ ਪ੍ਰਵਾਸੀ ਵੀਰਾਂ ਤੇ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਵਲੋਂ ਜਾਰੀ ਗ੍ਰਾਂਟਾਂ ਨਾਲ ਵਰਪਾਲ ਕਲਾਂ ਦੀ ਬਦਲੀ ਜਾ ਰਹੀ ਨੁਹਾਰ-ਸਰਪੰਚ

ਚੱਬਾ, 7 ਅਪ੍ਰੈਲ (ਜੱਸਾ ਅਨਜਾਣ)-ਹਲਕਾ ਅਟਾਰੀ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਵਲੋਂ ਪਿੰਡ ਵਰਪਾਲ ਕਲਾਂ ਦੀ ਬਿਹਤਰੀ ਲਈ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਨਾਲ ਲੰਬੇ ਸਮੇਂ ਤੋਂ ਬਹਿਕਾਂ ਨੂੰ ਜਾਂਦੇ ਕੱਚੇ ਰਸਤੇ ਪੱਕੇ ਕੀਤੇ ਗਏ ਅਤੇ ਕੀਤੇ ਜਾ ਰਹੇ ਹਨ ਤੇ ...

ਪੂਰੀ ਖ਼ਬਰ »

45 ਸਾਲ ਤੋਂ ਉੱਪਰ ਹਰ ਵਿਅਕਤੀ ਨੂੰ ਵੈਕਸੀਨ ਲਗਾਉਣੀ ਲਾਜ਼ਮੀ- ਏ. ਡੀ.ਸੀ.

ਅੰਮਿ੍ਤਸਰ, 7 ਅਪੈ੍ਰਲ (ਰੇਸ਼ਮ ਸਿੰਘ)-ਕੋੋਰੋੋਨਾ ਮਹਾਂਮਾਰੀ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ 45 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਉਣੀ ਬਹੁਤ ਜ਼ਰੂਰੀ ਹੈ ਤਾਂ ਜੋ ਬਿਮਾਰੀਆਂ ਨਾਲ ਲੜਨ ਲਈ ਵਿਅਕਤੀ ਦੀ ਸਰੀਰਕ ਸ਼ਕਤੀ 'ਚ ਵਾਧਾ ਹੋਵੇ | ਇਸ ...

ਪੂਰੀ ਖ਼ਬਰ »

ਕਿਸਾਨ ਸੋਨੀ ਨਵਾਂ ਪਿੰਡ ਦੀ ਬੇਵਕਤੀ ਮੌਤ 'ਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵਲੋਂ ਦੁੱਖ ਸਾਂਝਾ

ਨਵਾਂ ਪਿੰਡ, 7 ਅਪ੍ਰੈਲ (ਜਸਪਾਲ ਸਿੰਘ)-ਨੌਜਵਾਨ ਕਿਸਾਨ ਬਲਵਿੰਦਰ ਸੋਨੀ ਨਵਾਂ ਪਿੰਡ ਦੀ ਪਿਛਲੀ ਦਿਨੀ ਹੋਈ ਅਚਨਚੇਤ ਤੇ ਬੇਵਕਤੀ ਮੌਤ 'ਤੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੇ ਲਈ ਦਿੱਲੀ ਅੰਦੋਲਨ ਤੋਂ ਉਸ ਦੇ ਗ੍ਰਹਿ ਨਵਾਂ ਪਿੰਡ ਵਿਖੇ ਪਹੁੰਚੇ ਕਾ: ਲਖਬੀਰ ...

ਪੂਰੀ ਖ਼ਬਰ »

ਪਿੰਡ ਨੌਸ਼ਹਿਰਾ ਢਾਲਾ ਤੋਂ ਸਰਹੱਦ ਪਾਰ ਗੁਰਦੁਆਰਾ ਪਢਾਣਾ ਦੇ ਬਿਨਾਂ ਦੂਰਬੀਨ ਹੋ ਰਹੇ ਦਰਸ਼ਨ

ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰ ਕੋਛੜ)-ਭਾਰਤੀ ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਚਲੇ ਗੁਰਦੁਆਰਾ ਬਾਬਾ ਜੱਲ੍ਹਣ ਦਾਸ ਦੀ ਛੱਤ ਤੋਂ ਲਾਹੌਰ ਦੇ ਪਿੰਡ ਪਢਾਣਾ ਵਿਚਲੀ ਛੇਵੀਂ ਪਾਤਸ਼ਾਹੀ ਨਾਲ ਸਬੰਧਿਤ ਯਾਦਗਾਰ ਗੁਰਦੁਆਰਾ ਪਢਾਣਾ ਦੇ ਬਿਨਾਂ ਦੂਰਬੀਨ ਦੇ ਦਰਸ਼ਨ ...

ਪੂਰੀ ਖ਼ਬਰ »

ਮਾਨਾਂਵਾਲਾ ਵਿਖੇ ਲਗਾਇਆ ਜਾ ਰਿਹਾ ਥਾਪਰ ਪ੍ਰਾਜੈਕਟ ਜਲਦ ਪਿੰਡ ਵਾਸੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ-ਵਿਧਾਇਕ ਡੀ. ਸੀ.

ਮਾਨਾਂਵਾਲਾ, 7 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਥਾਪਰ ਯੂਨੀਵਰਸਿਟੀ ਪਟਿਆਲਾ ਦੀਆਂ ਸਿਫਾਰਸ਼ਾਂ 'ਤੇ ਪਿੰਡ ਦੇ ਗੰਦੇ ਪਾਣੀ ਨੂੰ ਸਾਫ ਕਰਕੇ ਵਰਤੋਂ ਯੋਗ (ਸਿੰਚਾਈ ਯੋਗ) ਬਣਾਉਣ ਵਾਲਾ ਥਾਪਰ ਪ੍ਰਾਜੈਕਟ ਜੋ ਹਲਕਾ ਅਟਾਰੀ ਤੇ ਬਲਾਕ ਵੇਰਕਾ ਅਧੀਨ ਪਿੰਡ ਮਾਨਾਂਵਾਲਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੀਟਿੰਗ

ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਲੰਬੇ ਸਮੇਂ ਤੋਂ ਐੱਚ. ਟੀ. ਤੇ ਸੀ. ਐੱਚ. ਟੀ. ਤਰੱਕੀਆਂ ਦੀ ਉਡੀਕ ਕਰ ਰਹੇ ਈ. ਟੀ. ਟੀ. ਅਧਿਆਪਕਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਇਕਾਈ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਬੀਬੀ ਸੁਰਿੰਦਰ ਕੌਰ ਦੇ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰਨਾਂ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 7 ਅਪ੍ਰੈਲ (ਸ. ਰਿ.)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਬਕਾ ਮੈਂਬਰ ਬੀਬੀ ਸੁਰਿੰਦਰ ਕੌਰ ਲੱਲੀਆ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ | ਉਨ੍ਹਾਂ ਬੀਬੀ ਸੁਰਿੰਦਰ ਕੌਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

'ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ' ਪੁਸਤਕ ਦਾ ਲੋਕ ਅਰਪਣ ਸਮਾਗਮ ਅੱਜ

ਬਾਬਾ ਬਕਾਲਾ ਸਾਹਿਬ, 7 ਅਪ੍ਰੈਲ (ਰਾਜਨ)–ਪਿਛਲੇ 35 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਮਾਗਮ ਰਚਾਉਣ ਵਾਲੀ ਪੰਜਾਬ ਦੀ ਚਰਚਿਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਸਬੰਧਿਤ ਕੇਂਦਰੀ ਪੰਜਾਬੀ ਲੇਖਕ ਸਭਾ) ਵਲੋਂ ...

ਪੂਰੀ ਖ਼ਬਰ »

ਜੇਲ੍ਹ 'ਚੋਂ 4 ਮੋਬਾਈਲ, ਚਾਰਜਰ, ਹੈੱਡਫ਼ੋਨ ਤੇ ਅਫੀਮ ਬਰਾਮਦ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਬੰਦ ਕੈਦੀਆਂ ਵਲੋਂ ਮੋਬਾਈਲ ਫ਼ੋਨ ਅਤੇ ਨਸ਼ਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ, ਇਸੇ ਤਹਿਤ ਹੀ ਅੱਜ ਜੇਲ੍ਹ 'ਚੋਂ ਚਾਰ ਹੋਰ ਮੋਬਾਈਲ, 3 ਚਾਰਜ਼ਰ, 2 ਕੇਬਲ, 2 ਹੈੱਡਫ਼ੋਨ ਅਤੇ 40 ਗ੍ਰਾਮ ਅਫੀਮ ਵੀ ਬਰਾਮਦ ...

ਪੂਰੀ ਖ਼ਬਰ »

ਰਵਾਇਤੀ ਪਾਰਟੀਆਂ ਨੇ ਗ਼ਰੀਬ ਦਲਿਤ ਸਮਾਜ ਦਾ ਨੁਕਸਾਨ ਹੀ ਕੀਤਾ-ਛੱਜਲਵੱਡੀ

ਟਾਂਗਰਾ, 7 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਅਗਾਮੀ ਵਿਧਾਨ ਸਭਾ ਨੂੰ ਮੁੱਖ ਰੱਖਦਿਆਂ ਹਲਕਾ ਬਾਬਾ ਬਕਾਲਾ ਦੇ ਪਿੰਡਾਂ 'ਚ ਰਵਾਇਤੀ ਪਾਰਟੀਆਂ ਨੂੰ ਲਾਂਭੇ ਕਰਨ ਲਈ ਬਹੁਜਨ ਸਮਾਜ ਪਾਰਟੀ ਵਲੋਂ ਪਿੰਡਾਂ 'ਚ 11 ਮੈਂਬਰੀ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੁਲਾਜ਼ਮਾਂ ਵਲੋਂ ਥਾਣਾ ਤਰਸਿੱਕਾ ਸਾਹਮਣੇ ਧਰਨਾ

ਤਰਸਿੱਕਾ, 7 ਅਪ੍ਰੈਲ (ਤਰਸਿੱਕਾ, ਮੱਤੇਵਾਲ)-ਬੀਤੇ ਦਿਨੀਂ ਪਿੰਡ ਮੁਛਲ ਦੇ ਇਕ ਖਪਤਕਾਰ 'ਤੇ ਇਕ ਜੇ. ਈ. ਨਾਲ ਹੋਏ ਤਕਰਾਰ ਤੇ ਪੱਗ ਲਾਹੁਣ 'ਤੇ ਅੱਜ ਤੱਕ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਵੀ ਕਾਰਵਾਈ ਨਾ ਕਰਨ ਲਈ ਅੱਜ ਟੈਕਨੀਕਲ ਸਰਵਿਸਜ ਯੂਨੀਅਨ ਜੰਡਿਆਲਾ ਗੁਰੂ ਦੇ ਆਗੂਆਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਰਈਆ 'ਚ ਪਾਰਕ ਬਣਾਉਣ ਦਾ ਉਦਘਾਟਨ

ਰਈਆ, 7 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਕੌਂਸਲਰ ਤੇ ਪੀ. ਏ. ਵਿਧਾਇਕ ਭਲਾਈਪੁਰ ਦੇ ਯਤਨਾਂ ਸਦਕਾ ਰਈਆ ਦੀ ਵਾਰਡ ਨੰਬਰ-13 'ਚ ਪੈਂਦੇ ਸੂਏ ਦੀ ਅਤੇ ਆਲੇ-ਦੁਆਲੇ ਦੀ ਸਫਾਈ ਕਰਵਾ ਕੇ, ਲਾਈਟਾਂ ਲਗਾਉਣ, ਟਾਇਲਾਂ ਲਗਵਾ ਕੇ ਪਾਰਕ ਬਣਾਉਣ ਦਾ ਉਦਘਾਟਨ ਹਲਕਾ ਵਿਧਾਇਕ ਸੰਤੋਖ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜਿਣਸ ਵੇਚਣ ਸਮੇਂ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਔਕੜ-ਚੇਅਰਮੈਨ ਖਿਆਲਾ

ਚੋਗਾਵਾਂ, 7 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਸਰਕਾਰ ਵਲੋਂ ਹਾੜੀ ਦੀ ਪ੍ਰਮੁੱਖ ਫ਼ਸਲ ਕਣਕ ਦੀ 10 ਅਪ੍ਰੈਲ ਤੋਂ ਸ਼ੁਰੂ ਕਰਨ ਸਬੰਧੀ ਮਾਰਕੀਟ ਕਮੇਟੀ ਚੋਗਾਵਾਂ ਅਧੀਨ ਆਉਂਦੀਆਂ 13 ਦਾਣਾਂ ਮੰਡੀਆਂ ਜਿਨ੍ਹਾਂ 'ਚ ਚੋਗਾਵਾਂ, ਖਿਆਲਾ, ਲੋਪੋਕੇ, ਭੀਲੋਵਾਲ, ...

ਪੂਰੀ ਖ਼ਬਰ »

ਗਗਨਦੀਪ ਸਿੰਘ ਜੱਜ ਦੀ ਬੇ-ਵਕਤ ਮੌਤ 'ਤੇ ਤਲਬੀਰ ਗਿੱਲ ਪਾਰੋਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ

ਰਈਆ, 7 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸਾਬਕਾ ਐਡਵੋਕੇਟ ਜਰਨਲ ਹਰਦੇਵ ਸਿੰਘ ਮੱਤੇਵਾਲ ਦਾ ਭਾਣਜਾ ਤੇ ਪਰਮਿੰਦਰ ਸਿੰਘ ਪਾਰੋਵਾਲ (ਐੱਮ. ਡੀ. ਪਾਰੋਵਾਲ ਬੱਸ ਸਰਵਿਸ) ਦੇ ਵੱਡੇ ਭਰਾ ਗਗਨਦੀਪ ਸਿੰਘ ਜੱਜ ਸੂਬਾਈ ਅਕਾਲੀ ਆਗੂ ਅਤੇ ਸਾ: ਪ੍ਰਧਾਨ ਅੜਤੀ ਐਸੋ: ਰਈਆ ਦਾ ਬੀਤੇ ...

ਪੂਰੀ ਖ਼ਬਰ »

ਪੰਚਾਇਤ ਸੈਕਟਰੀਆਂ ਤੇ ਸੰਮਤੀ ਮੁਲਾਜ਼ਮਾਂ ਨੂੰ 6 ਮਹੀਨਿਆਂ ਤੋਂ ਨਹੀਂ ਮਿਲੀਆਂ ਤਨਖ਼ਾਹਾਂ

ਚੋਗਾਵਾਂ, 7 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਬਲਾਕ ਸੰਮਤੀ ਚੋਗਾਵਾਂ ਦੇ ਸਮੂਹ ਸੇਵਾਦਾਰਾਂ, ਕਲਰਕਾਂ ਅਤੇ ਪੰਚਾਇਤ ਸੈਕਟਰੀਆਂ ਨੂੰ ਪਿਛਲੇ 6 ਮਹੀਨਿਆਂ ਤੋਂ ਸਰਕਾਰ ਵਲੋਂ ਤਨਖ਼ਾਹਾਂ ਨਾ ਦਿੱਤੇ ਜਾਣ 'ਤੇ ਇਨ੍ਹਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਾਜ਼ਾਰਾਂ 'ਚ ਰੋਸ ਮਾਰਚ ਤੇ ਮੁਜ਼ਾਹਰਾ ਕਰਕੇ 'ਆਪ' ਨੇ ਕੀਤਾ ਬਿਜਲੀ ਬਿੱਲ ਫੂਕ ਪਿੱਟ ਸਿਆਪਾ

ਅਜਨਾਲਾ, 7 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇਥੇ ਫਤਿਹਗੜ ਚੂੜੀਆਂ ਰੋਡ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ 'ਚ ਹਲਕੇ 'ਚ ਪੈਂਦੇ 4 ਬਲਾਕਾਂ ਦੇ ਪ੍ਰਧਾਨ, 38 ਸਰਕਲ ਇੰਚਾਰਜਾਂ ...

ਪੂਰੀ ਖ਼ਬਰ »

ਨਾਜਾਇਜ਼ ਦੇਸੀ ਸ਼ਰਾਬ, ਕੱਚੀ ਲਾਹਣ ਤੇ ਚਾਲੂ ਭੱਠੀਆਂ ਸਮੇਤ 3 ਵਿਅਕਤੀ ਕਾਬੂ

ਅਜਨਾਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ. ਐੱਸ. ਪੀ. ਧਰੁਵ ਦਹੀਆ ਦੀ ਅਗਵਾਈ 'ਚ ਪੁਲਿਸ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅੱਜ ਡੀ. ਐੱਸ. ਪੀ. ਅਜਨਾਲਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪਿੰਡਾਂ 'ਚ ਅਰਥੀ ਫੂਕ ਮੁਜ਼ਾਹਰੇ

ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡਾਂ 'ਚ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਅਤੇ ਦਿੱਲੀ ਦੇ ਸ਼ਹੀਦਾਂ ਨੂੰ ਸਮਰਪਿਤ 18 ਅਪ੍ਰੈਲ ਦੀ ਮਹਾਂ ਰੈਲੀ ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਹਾਣੀ ਸਕੂਲ ਨੇ ਵੱਖ-ਵੱਖ ਵਿਦਿਆਰਥੀਆਂ ਦੇ ਲਗਵਾਏ ਕੈਨੇਡਾ ਦੇ ਸਟੱਡੀ ਵੀਜ਼ੇ

ਅੰਮਿ੍ਤਸਰ, 7 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਹਾਣੀ ਸਕੂਲ ਆਫ਼ ਇੰਗਲਿਸ਼ ਰਣਜੀਤ ਐਵੀਨਿਊ ਵਲੋਂ ਕੈਨੇਡਾ 'ਚ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਸੀਮਤ ਸਮੇਂ ਦੌਰਾਨ ਸਟੱਡੀ ਵੀਜ਼ੇ ਲਗਵਾਉਣ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਗੁ: ਸ੍ਰੀ ਅੰਬ ਸਾਹਿਬ ਦੀ ਕੋਈ ਵੀ ਜ਼ਮੀਨ ਸ਼੍ਰੋਮਣੀ ਕਮੇਟੀ ਵਲੋਂ ਵੇਚੀ ਨਹੀਂ ਗਈ-ਧਾਮੀ

ਅੰਮਿ੍ਤਸਰ, 7 ਅਪ੍ਰੈਲ (ਸ. ਰਿ.)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਮਲਕੀਅਤੀ ਜ਼ਮੀਨ ਨੂੰ ਲੈ ਕੇ ਕੁਝ ਲੋਕਾਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਗੁ: ਸ੍ਰੀ ਅੰਬ ਸਾਹਿਬ ਦੀ ਕੋਈ ਵੀ ਜ਼ਮੀਨ ਸ਼੍ਰੋਮਣੀ ਕਮੇਟੀ ਵਲੋਂ ਵੇਚੀ ਨਹੀਂ ਗਈ-ਧਾਮੀ

ਅੰਮਿ੍ਤਸਰ, 7 ਅਪ੍ਰੈਲ (ਸ. ਰਿ.)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਮਲਕੀਅਤੀ ਜ਼ਮੀਨ ਨੂੰ ਲੈ ਕੇ ਕੁਝ ਲੋਕਾਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਪਿਸਤੌਲ ਤੇ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ 3 ਨੌਜਵਾਨ ਕਾਬੂ

ਵੇਰਕਾ, 7 ਅਪ੍ਰੈਲ (ਪਰਮਜੀਤ ਸਿੰਘ ਬੱਗਾ)–ਥਾਣਾ ਵੱਲਾ ਦੀ ਪੁਲਿਸ ਨੇ ਮੁਖਬਰ ਖਾਸ ਦੀ ਇਤਲਾਹ 'ਤੇ ਨਾਕਾਬੰਦੀ ਕਰਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਸੰਜੀਵ ਕੁਮਾਰ ਨੇ ...

ਪੂਰੀ ਖ਼ਬਰ »

ਪਿੰਡ ਕਾਲੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ 20 ਸਾਲਾ ਨੌਜਵਾਨ ਨੂੰ ਕੀਤਾ ਅਗਵਾ

ਛੇਹਰਟਾ, 7 ਅਪ੍ਰੈਲ ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਘਣੂੰਪੁਰ ਕਾਲੇ ਦੇ ਅਧੀਨ ਆਉਂਦੇ ਇਲਾਕਾ ਬਾਬਾ ਫਰੀਦ ਨਗਰ ਕਾਲੋਨੀ ਪਿੰਡ ਕਾਲੇ ਵਿਖੇ ਇਕ ਨੌਜਵਾਨ ਵਿਅਕਤੀ ਨੂੰ ਕਾਰ ਸਵਾਰ ਕੁਝ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਖ਼ਬਰ ਸਾਹਮਣੇ ਆਈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਪਿੰਡ ਕਾਲੇ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ 20 ਸਾਲਾ ਨੌਜਵਾਨ ਨੂੰ ਕੀਤਾ ਅਗਵਾ

ਛੇਹਰਟਾ, 7 ਅਪ੍ਰੈਲ ਸੁਰਿੰਦਰ ਸਿੰਘ ਵਿਰਦੀ)-ਪੁਲਿਸ ਚੌਂਕੀ ਘਣੂੰਪੁਰ ਕਾਲੇ ਦੇ ਅਧੀਨ ਆਉਂਦੇ ਇਲਾਕਾ ਬਾਬਾ ਫਰੀਦ ਨਗਰ ਕਾਲੋਨੀ ਪਿੰਡ ਕਾਲੇ ਵਿਖੇ ਇਕ ਨੌਜਵਾਨ ਵਿਅਕਤੀ ਨੂੰ ਕਾਰ ਸਵਾਰ ਕੁਝ ਵਿਅਕਤੀਆਂ ਵਲੋਂ ਅਗਵਾ ਕਰਨ ਦੀ ਖ਼ਬਰ ਸਾਹਮਣੇ ਆਈ | ਮੌਕੇ ਤੋਂ ਮਿਲੀ ...

ਪੂਰੀ ਖ਼ਬਰ »

ਓ. ਐੱਸ. ਡੀ. ਸੋਢੀ ਤੇ ਕੌ ਾਸਲਰ ਹੁੰਦਲ ਨੇ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੰਡਿਆ

ਵੇਰਕਾ, 7 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਦਾ ਹਿੱਸਾ ਬਣੀ ਵਾਰਡ ਨੰ: 20 ਦੇ ਇਲਾਕੇ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅਬਾਦੀ ਗੁਰੂ ਨਗਰ ਵੇਰਕਾ ਵਿਖੇ ਪਹੁੰਚੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਓ. ਐੱਸ. ਡੀ. ਅਤੇ ਇਲਾਕਾ ਕੌਂਸਲਰ ...

ਪੂਰੀ ਖ਼ਬਰ »

ਗਰਾਮ ਪੰਚਾਇਤ ਫ਼ਤਹਿਗੜ੍ਹ ਸ਼ੁੱਕਰਚੱਕ ਨੇ ਖੇਡਾਂ ਕਰਵਾਈਆਂ

ਨਵਾਂ ਪਿੰਡ, 7 ਅਪ੍ਰੈਲ (ਜਸਪਾਲ ਸਿੰਘ)-ਗਰਾਮ ਪੰਚਾਇਤ ਫ਼ਤਹਿਗੜ੍ਹ ਸ਼ੁੱਕਰਚੱਕ ਵਲੋਂ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੋਤਸਾਹਿਤ ਕਰਨ ਦੇ ਲਈ ਪ੍ਰਦੀਪ ਸਿੰਘ ਲਾਡਾ ਪਤੀ ਸਥਾਨਕ ਸਰਪੰਚ ਨਵਨੀਤ ਕੌਰ ਦੇ ਉਪਰਾਲੇ ਨਾਲ ਪ੍ਰਵਾਸੀ ...

ਪੂਰੀ ਖ਼ਬਰ »

ਬੱਸ ਅੱਡੇ ਦੀ ਪੁਲਿਸ ਚੌਂਕੀ ਦੇ ਕੰਡਮ ਵਾਹਨਾਂ ਨੂੰ ਲੱਗੀ ਅੱਗ

ਅੰਮਿ੍ਤਸਰ, 7 ਅਪ੍ਰੈਲ (ਰੇਸ਼ਮ ਸਿੰਘ)-ਅੱਜ ਇੱਥੇ ਬੱਸ ਅੱਡੇ ਵਿਖੇ ਪੁਲਿਸ ਚੌਂਕੀ 'ਚ ਲੱਗੇ ਕੰਡਮ ਵਾਹਨਾਂ ਨੂੰ ਦੁਪਹਿਰ ਵੇਲੇ ਅਚਾਨਕ ਅੱਗ ਲੱਗੀ ਗਈ ਪਰ ਅੱਗ ਬੁਝਾਊ ਅਮਲੇ ਦੀਆਂ ਗੱਡੀਆਂ ਨੇ ਮੌਕੇ ਸਿਰ ਪੁੱਜ ਕੇ ਅੱਗ 'ਤੇ ਕਾਬੂ ਪਾ ਲਿਆ ਅਤੇ ਕਿਸੇ ਤਰ੍ਹਾਂ ਦਾ ਕੋਈ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿਖੇ ਕੋਵਿਡ ਵੈਕਸੀਨ ਕੈਂਪ ਦੌਰਾਨ 137 ਮੈਂਬਰਾਂ ਦਾ ਕੀਤਾ ਟੀਕਾਕਰਨ

ਜੇਠੂਵਾਲ, 7 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਵੱਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਰੋਕਣ ਲਈ ਆਮ ਨਾਗਰਿਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ ਹੈ, ਜਿਸ 'ਤੇ ਸਿਹਤ ਮੰਤਰੀ ਪੰਜਾਬ ਦੇ ...

ਪੂਰੀ ਖ਼ਬਰ »

ਤਹਿਸੀਲ ਬਾਬਾ ਬਕਾਲਾ 'ਚ ਅਣਗੌਲੇ ਕੰਮਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 7 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਮਹਿਤਾ ਪ੍ਰਧਾਨ ਹਰਬਿੰਦਰ ਸਿੰਘ ਭਲਾਈਪੁਰ, ਸਕੱਤਰ ਗੁਰਭੇਜ ਸਿੰਘ ਸੂਰੋਪੱਡਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕੰਵਰਪ੍ਰਤਾਪ ਅਜਨਾਲਾ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡੇ

ਜਗਦੇਵ ਕਲਾਂ, 7 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਮਾਛੀਨੰਗਲ ਵਿਖੇ ਲਾਭਪਾਤਰੀਆਂ ਨੂੰ ਆਟਾ-ਦਾਲ ਯੋਜਨਾ ਦੇ ਸਮਾਰਟ ਕਾਰਡ ਵੰਡਣ ਲਈ ਸਰਪੰਚ ਜਤਿੰਦਰ ਸਿੰਘ ਟੋਨੀ ਮਾਛੀਨੰਗਲ ਦੀ ਅਗਵਾਈ ਹੇਠ ਸੰਖੇਪ ਸਮਾਰੋਹ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਖੁੱਲੀ੍ਹ ਬਹਿਸ ਦੌਰਾਨ ਖੇਤੀ ਕਾਲੇ ਕਾਨੂੰਨਾਂ ਨੂੰ ਕਿਸਾਨਾਂ ਲਈ ਲਾਹੇਵੰਦ ਸਾਬਿਤ ਕਰ ਦੇਣ ਤਾਂ ਸੰਘਰਸ਼ ਖਤਮ ਕਰ ਦੇਵਾਂਗੇ-ਰਜਿੰਦਰ ਸਿੰਘ ਦੀਪ ਵਾਲਾ

ਅਜਨਾਲਾ, 7 ਅਪ੍ਰੈਲ (ਐਸ. ਪ੍ਰਸ਼ੋਤਮ)- ਅੱਜ ਇੱਥੋਂ ਨੇੜਲੇ ਨਗਰ ਉੱਗਰ ਔਲਖ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਜੱਸੜ ਦੀ ਪ੍ਰਧਾਨਗੀ ਹੇਠ ਯੂਨੀਅਨ ਦੀ ਕਰਵਾਈ ਗਈ ਜ਼ਿਲ੍ਹਾ ਪੱਧਰੀ ਮੀਟਿੰਗ ਨੁਮਾ ਕਿਸਾਨ ਪੰਚਾਇਤ 'ਚ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਸਨਮਾਨ ਸਮਾਗਮ

ਬਾਬਾ ਬਕਾਲਾ ਸਾਹਿਬ, 7 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਟਾਂਕ ਕਸ਼ੱਤਰੀ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਧਰਮਸ਼ਾਲਾ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਵਿਖੇ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬ੍ਰਹਮ ਗਿਆਨੀ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦੇ ਹੱਕ 'ਚ ਕੁਕੜਾਂਵਾਲਾ ਵਿਖੇ ਕਿਸਾਨ ਮਹਾਂ-ਪੰਚਾਇਤ 18 ਨੂੰ

ਹਰਸਾ ਛੀਨਾ, 7 ਅਪ੍ਰੈਲ (ਕੜਿਆਲ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਦੀਆਂ ਬਰੂਹਾਂ 'ਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਹੱਕ 'ਚ 18 ਅਪ੍ਰੈਲ ਨੂੰ ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਸਾਨ ਮਹਾਂ ਪੰਚਾਇਤ ...

ਪੂਰੀ ਖ਼ਬਰ »

ਲੋਪੋਕੇ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਓਠੀਆਂ, 7 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਸ. ਵੀਰ ਸਿੰਘ ਲੋਪੋਕੇ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਕੱਤਰ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ 'ਚ ਵਿਕਾਸ ਕਾਰਜਾਂ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ-ਦਿਲਰਾਜ ਸਰਕਾਰੀਆ

ਰਾਜਾਸਾਂਸੀ, 7 ਅਪ੍ਰੈਲ (ਹਰਦੀਪ ਸਿੰਘ ਖੀਵਾ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸੂਬੇ ਦੀ ਕਾਂਗਰਸ ਸਰਕਾਰ ਨੇ 4 ਸਾਲ ਦੇ ਕਾਰਜਕਾਲ 'ਚ ਹਰ ਵਰਗ ਨੂੰ ਸਹੂਲਤਾਂ ਦੇਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਅਤੇ ਇਹ ਵਰ੍ਹਾ ਵਿਕਾਸ ਕਾਰਜਾਂ ਵਜੋਂ ਜਾਣਿਆ ਜਾਵੇਗਾ | ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਗ਼ਰੀਬ ਪਰਿਵਾਰ ਨੂੰ ਰਾਸ਼ੀ ਭੇਟ

ਸਠਿਆਲਾ, 7 ਅਪ੍ਰੈਲ (ਸਫਰੀ)-ਪਿੰਡ ਖਾਨਪੁਰ ਦੇ ਗਰੀਬ ਪਰਿਵਾਰ ਦੀ ਆਰਥਿਕ ਮਦਦ ਲਈ ਨਕਦ ਰਾਸ਼ੀ ਦੇਣ ਬਾਰੇ ਖਬਰ ਹੈ | ਇਸ ਬਾਰੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਪਿੰਡ ਖਾਨਪੁਰ ਦੇ ਇਕ ਗਰੀਬ ਪਰਿਵਾਰ ਦੇ ਮੈਂਬਰ ਗੁਰਮੀਤ ਸਿੰਘ ਦੀ ਸੜਕ ਹਾਦਸੇ 'ਚ ਬਾਂਹ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਬਾਬਾ ਭੂਰੇ ਸ਼ਾਹ ਕਲੱਬ ਰਮਦਾਸ ਨੂੰ ਕੰਵਪ੍ਰਤਾਪ ਅਜਨਾਲਾ ਨੇ ਕਿ੍ਕਟ ਦੀ ਕਿੱਟ ਦਿੱਤੀ

ਰਮਦਾਸ, 7 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਸ. ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਕਾਂਗਰਸ ਦੇ ਦਫਤਰ ਰਮਦਾਸ ਵਿਖੇ ਬਾਬਾ ਭੂਰੇਸ਼ਾਹ ਕਲੱਬ ਰਮਦਾਸ ਨੂੰ ਕਿ੍ਕਟ ਦੀ ਕਿੱਟ ਦਿੱਤੀ | ਸ. ਅਜਨਾਲਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਭੈੜੀ ਅਲਾਮਤ ...

ਪੂਰੀ ਖ਼ਬਰ »

ਨਿੱਜੀ ਸਕੂਲ ਪ੍ਰਬੰਧਕਾਂ ਵਲੋਂ ਵਸੂਲੇ ਜਾਂਦੇ ਬੇਲੋੜੇ ਖਰਚਿਆਂ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਪੁਤਲਾ ਫੂਕਿਆ

ਜੈਂਤੀਪੁਰ, 7 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਨਿੱਜੀ ਸਕੂਲ ਮਾਲਕਾਂ ਵਲੋਂ ਵੱਧ ਫੀਸਾਂ ਵਸੂਲਣ 'ਤੇ ਰੋਕ ਲਗਾਉਣ ਲਈ ਮਾਣਯੋਗ ਅਦਾਲਤਾਂ ਵਲੋਂ ਹੁਕਮ ਜਾਰੀ ਕੀਤੇ ਗਏ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਲੋਂ ਵੀ ਸਰਕਾਰੀ ਅਧਿਕਾਰੀਆਂ ਨੂੰ ਅਜਿਹੇ ...

ਪੂਰੀ ਖ਼ਬਰ »

ਦਲਜੀਤ ਸਿੰਘ ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਿਯੁਕਤ

ਛੇਹਰਟਾ, 7 ਅਪ੍ਰੈਲ (ਵਡਾਲੀ)-ਮਾਨਵ ਅਧਿਕਾਰ ਸੰਘਰਸ਼ ਕਮੇਟੀ ਇੰਡੀਆ ਦੀ ਇਕ ਹੰਗਾਮੀ ਮੀਟਿੰਗ ਜੁਆਇੰਟ ਸੈਕਟਰੀ ਪੰਜਾਬ ਕੁਲਵੰਤ ਰਾਏ ਪਰਾਸ਼ਰ, ਕਿਸਾਨ ਸੈਲ ਦੇ ਪ੍ਰਧਾਨ ਜਗਵੰਤ ਸਿੰਘ ਸੋਹਲ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਰਾਸ਼ਟਰੀ ਪ੍ਰਧਾਨ ਡਾ. ਹਰੀਸ਼ ਸ਼ਰਮਾ, ...

ਪੂਰੀ ਖ਼ਬਰ »

ਲੜਕੀਆਂ ਨੂੰ ਸਵੈ-ਰੱਖਿਅਕ ਬਣਾਉਣ ਲਈ ਮਾਰਸ਼ਲ ਆਰਟ ਦੀ ਮੁਫ਼ਤ ਸਿਖਲਾਈ ਸ਼ੁਰੂ

ਮਜੀਠਾ, 7 ਅਪ੍ਰੈਲ (ਸਹਿਮੀ)-ਨੌਜਵਾਨ ਸ਼ਕਤੀ ਸਮਾਜ ਭਲਾਈ ਸੁਸਾਇਟੀ ਪੰਜਾਬ ਵਲੋਂ ਲੜਕੀਆਂ ਨੂੰ ਸਵੈ-ਰੱਖਿਅਕ ਬਣਾਉਣ ਦੇ ਮੰਤਵ ਨਾਲ ਮੁਫ਼ਤ ਕਰਾਟੇ (ਮਾਰਸ਼ਲ ਆਰਟ) ਦੀ ਸਿਖਲਾਈ ਦੇਣ ਲਈ ਕਸਬਾ ਮਜੀਠਾ ਤੋਂ ਥੋੜੀ ਦੂਰ ਪੈਂਦੀ ਨੰਗਲ ਪਾਰਕ ਵਿਖੇ ਕਰਾਟੇ ਕਲਾਸਾਂ ਲਗਾਉਣ ...

ਪੂਰੀ ਖ਼ਬਰ »

ਭਾਜਪਾ ਦੇ ਸਥਾਪਨਾ ਦਿਵਸ ਸਮਾਗਮ ਮੌਕੇ ਦਰਜਨ ਦੇ ਕਰੀਬ ਮਹਿਲਾ ਕਾਰਕੁੰਨ ਭਾਜਪਾ 'ਚ ਸ਼ਾਮਿਲ

ਅਜਨਾਲਾ, 7 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇੱਥੇ ਆਰੀਆ ਸਮਾਜ ਮੰਦਰ ਵਿਖੇ ਭਾਜਪਾ ਦਾ 41ਵਾਂ ਸਥਾਪਨਾ ਦਿਵਸ ਮਨਾਉਣ ਮੌਕੇ ਭਾਜਪਾ ਦੇ ਵਿਸਥਾਰ ਲਈ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਜਗਦੀਸ਼ ਕੌਰ ਗਿੱਲ, ਜ਼ਿਲ੍ਹਾ ਵਪਾਰ ਮੰਡਲ ਪ੍ਰਧਾਨ ਪਵਨ ਅਰੋੜਾ ...

ਪੂਰੀ ਖ਼ਬਰ »

ਨਾਜਰ ਸਿੰਘ ਨਵਾਂ ਪਿੰਡ ਸੰਯੁਕਤ ਡਾਇਰੈਕਟਰ ਖੇਤੀਬਾੜੀ ਹੋਏ ਸੇਵਾ-ਮੁਕਤ

ਨਵਾਂ ਪਿੰਡ, 7 ਅਪ੍ਰੈਲ (ਜਸਪਾਲ ਸਿੰਘ)-ਨਾਜਰ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ ਖੇਤੀ) ਵਿਭਾਗ 'ਚ 34 ਸਾਲ, 11 ਮਹੀਨੇ ਅਤੇ 10 ਦਿਨਾਂ ਦੀਆਂ ਲੰਬੀਆਂ ਤੇ ਬੇ-ਦਾਗ਼ ਸੇਵਾਵਾਂ ਨਿਭਾਉਣ ਉਪਰੰਤ ਇਸ ਸ਼ਾਨਾਮਤੀ ਅਹੁਦੇ ਤੋਂ ਸੇਵਾ-ਮੁਕਤ ਹੋਏ | ਉਨ੍ਹਾਂ ਦੀ ਸੇਵਾ-ਮੁਕਤੀ ...

ਪੂਰੀ ਖ਼ਬਰ »

ਸਰਕਾਰੀ ਅਧਿਆਪਕਾਂ ਨੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਉਣ ਲਈ ਕੀਤਾ ਜਾਗਰੂਕ

ਰਮਦਾਸ, 7 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਜ਼ਿਲ੍ਹਾ ਸਿੱਖਿਆ ਅਫਸਰ ਸਤਿੰਦਰਬੀਰ ਸਿੰਘ ਕੋਆਰਡੀਨੇਟਰ ਸਟੇਟ ਇਨਰੋਲਮੈਂਟ ਬੂਸਟਰ ਕਲੱਬ ਦੀ ਰਹਿਨੁਮਾਈ ਹੇਠ ਅਜਨਾਲਾ ਤੋਂ ਇਕ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਤਾਂ ਜੋ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੌਰਾਨ ਸੂਬੇ 'ਚ ਅਮਨ-ਕਾਨੂੰਨ ਦੀ ਹਾਲਤ ਵਿਗੜੀ-ਡਾ. ਵੇਰਕਾ

ਛੇਹਰਟਾ, 7 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੇ ਛੇਹਰਟਾ ਵਿਖੇ ਅਕਾਲੀ ਵਰਕਰਾਂ ਨਾਲ ਇਕ ਮੀਟਿੰਗ ਕੀਤੀ ਤੇ ਸੂਬੇ 'ਚ ਅਮਨ-ਕਾਨੂੰਨ ਦੀ ਬਦਤਰ ਹਾਲਤ 'ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

'ਸਿੱਖ ਧਰਮ ਅਧਿਐਨ ਦੋ ਸਾਲਾ ਪੱਤਰ ਵਿਹਾਰ' ਕੋਰਸ 'ਚ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦੇ ਅਧਿਆਪਕਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਅੰਮਿ੍ਤਸਰ, 7 ਅਪ੍ਰੈਲ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਅਗਵਾਈ 'ਚ ਕਾਰਜਸ਼ੀਲ ਪ੍ਰਮੁੱਖ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸੀਨੀਅਰ ਵਿਦਿਆਰਥੀ ਅਤੇ ਅਧਿਆਪਕਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਂਦੇ ...

ਪੂਰੀ ਖ਼ਬਰ »

ਪਿੰਡ ਪੈੜੇਵਾਲ ਤੋਂ 4 ਕਾਂਗਰਸੀ ਤੇ ਅਕਾਲੀ ਪਰਿਵਾਰ 'ਆਪ' 'ਚ ਸ਼ਾਮਿਲ

ਰਮਦਾਸ, 7 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਉੱਪ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਧਾਲੀਵਾਲ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦ ਪਿੰਡ ਪੈੜੇਵਾਲ ਤੋਂ ਕਾਂਗਰਸ ਤੇ ਅਕਾਲੀ ...

ਪੂਰੀ ਖ਼ਬਰ »

50 ਤੋਂ ਵੱਧ ਪਰਿਵਾਰਾਂ ਨੇ 'ਆਪ' 'ਚ ਕੀਤੀ ਸ਼ਮੂਲੀਅਤ

ਗੱਗੋਮਾਂਹਲ, 7 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਚੋਣ ਸਰਗਰਮੀਆਂ ਸਿਖਰਾਂ 'ਤੇ ਹਨ, ਇਸੇ ਤਹਿਤ 'ਆਪ' ਦੇ ਪੰਜਾਬ ਕਿਸਾਨ ਵਿੰਗ ਉੱਪ ਪ੍ਰਧਾਨ ਕੁਲਦੀਪ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਦੇ ਪਿੰਡਾਂ ਤੋਂ ਪੰਜਾਬ ਰੋਡਵੇਜ਼ ਦੀਆਂ ਬੱਸਾਂ ਚਲਾਉਣ ਦੀ ਮੰਗ

ਸਠਿਆਲਾ, 7 ਅਪ੍ਰੈਲ (ਸਫਰੀ)-ਹਲਕਾ ਬਾਬਾ ਬਕਾਲਾ ਦੇ ਪਿੰਡਾਂ ਦੀਆਂ ਔਰਤਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਵੱਲ ਚੁੱਕੇ ਕਦਮ ਨਾਲ ਪੰਜਾਬ ਸੂਬੇ ਦੀਆਂ ਔਰਤਾਂ ਨੂੰ ਮੁਫਤ ਬੱਸ ਸਫਰ ਕਰਨ ਲਈ ਔਰਤਾਂ ਬਾਗੋਬਾਗ ...

ਪੂਰੀ ਖ਼ਬਰ »

ਗੁੰਮਰਾਹ ਕਰ ਕੇ ਸੱਤਾ 'ਤੇ ਕਾਬਜ਼ ਹੋਣ ਵਾਲੀ ਕਾਂਗਰਸ ਮੁੜ ਸਰਕਾਰ ਬਣਾਉਣ ਦੇ ਸੁਪਨੇ ਲੈਣੇ ਛੱਡ ਦੇਵੇ-ਮਜੀਠੀਆ

ਮੱਤੇਵਾਲ, 7 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕਰ ਕੇ ਸੱਤਾ 'ਤੇ ਕਾਬਜ਼ ਹੋਣ ਵਾਲੀ ਕਾਂਗਰਸ ਸਰਕਾਰ ਮੁੜ ਪੰਜਾਬ ਵਿਚ ਸਰਕਾਰ ਬਣਾਉਣ ਦੇ ਸੁਪਨੇ ਲੈਣੇ ਛੱਡ ਦੇਵੇ ਕਿਉਂਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »

ਸੰਸਦ ਮੈਂਬਰ ਔਜਲਾ ਨੇ ਹੰਸਲੀ ਦੀ ਚੱਲ ਰਹੀ ਕਾਰ ਸੇਵਾ ਦੇ ਕਾਰਜਾਂ ਦਾ ਲਿਆ ਜਾਇਜ਼ਾ

ਅੰਮਿ੍ਤਸਰ, 7 ਅਪ੍ਰੈਲ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੇਤ ਪੰਜ ਇਤਿਹਾਸਕ ਸਰੋਵਰਾਂ ਨੂੰ ਅਪਰਬਾਰੀ ਦੁਆਬ ਨਹਿਰ ਤੋਂ ਜਲ ਸਪਲਾਈ ਕਰਨ ਵਾਲੀ ਹੰਸਲੀ ਦੀ ਚੱਲ ਰਹੀ ਕਾਰ ਸੇਵਾ ਦੌਰਾਨ ਅੱਜ ਸਾਂਸਦ ਗੁਰਜੀਤ ਸਿੰਘ ਔਜਲਾ ਵੀ ਵਿਸ਼ੇਸ਼ ਤੌਰ 'ਤੇ ਤਾਰਾਂ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਨੇ ਮਨਾਇਆ ਪਾਰਟੀ ਦਾ 41ਵਾਂ ਸਥਾਪਨਾ ਦਿਵਸ

ਅੰਮਿ੍ਤਸਰ, 7 ਅਪ੍ਰੈਲ (ਹਰਮਿੰਦਰ ਸਿੰਘ)-ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਪਾਰਟੀ ਦਾ 41ਵਾਂ ਸਥਾਪਨਾ ਦਿਵਸ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਵਿਖੇ ਮਨਾਇਆ ਗਿਆ | ਇਸ ਦੌਰਾਨ ਭਾਜਪਾ ਵਰਕਰਾਂ ਵਲੋਂ ਮਠਿਆਈ ਵੰਡ ਕੇ ਖੁਸ਼ੀ ਦਾ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਦੇ ਚਿਹਰਿਆਂ ਤੋਂ ਝੂਠ ਦਾ ਨਕਾਬ ਪੂਰੀ ਤਰ੍ਹਾਂ ਉਤਰ ਚੁੱਕੈ-ਡਾ. ਵੇਰਕਾ

ਛੇਹਰਟਾ, 7 ਅਪ੍ਰੈਲ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਨੇ ਘਨੂੰਪੁਰ ਵਿਖੇ ਅਕਾਲੀ ਆਗੂ ਜਸਬੀਰ ਸਿੰਘ ਐੱਮ. ਏ. ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਹੱਥ 'ਚ ਪਵਿੱਤਰ ਗੁਟਕਾ ਸਾਹਿਬ ਫੜ ਕੇ ਘਰ-ਘਰ ...

ਪੂਰੀ ਖ਼ਬਰ »

ਪਿੰਡ ਕਾਲੇ ਵਿਖੇ ਬਸਪਾ ਦੀ ਵਿਸ਼ੇਸ਼ ਮੀਟਿੰਗ

ਛੇਹਰਟਾ, 7 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਪੰਜਾਬ ਰੋਹਿਤ ਖੋਖਰ ਦੀ ਅਗਵਾਈ ਹੇਠ ਪਿੰਡ ਕਾਲੇ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਰੋਹਿਤ ਖੋਖਰ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਭੈਣੀ, ਗੁਮਾਨਪੁਰਾ ਤੋਂ 30 ਪਰਿਵਾਰ 'ਆਪ' 'ਚ ਸ਼ਾਮਿਲ

ਛੇਹਰਟਾ, 7 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਹਲਕਾ ਪੱਛਮੀ ਪਿੰਡ ਭੈਣੀ, ਗੁਮਾਨਪੁਰਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਪ੍ਰਦੀਪ ਸਿੰਘ ਤੇਜੀ ਤੇ ਗੋਰਾ ਪਹਿਲਵਾਨ ਦੀ ਅਗਵਾਈ 'ਚ ਸਤਨਾਮ ...

ਪੂਰੀ ਖ਼ਬਰ »

ਹਲਕੇ 'ਚ ਪੱਖਪਾਤ ਰਹਿਤ ਕਰਵਾਏ ਜਾ ਰਹੇ ਰਿਕਾਰਡ ਤੋੜ ਵਿਕਾਸ-ਵਿਧਾਇਕ ਡੈਨੀ ਬੰਡਾਲਾ

ਚੌਕ ਮਹਿਤਾ, 7 ਅਪ੍ਰੈਲ (ਧਰਮਿੰਦਰ ਸਿੰਘ ਭੰਮਰ੍ਹਾ)-ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਭਾਰੀ ਝਟਕਾ ਲੱਗਾ ਜਦ ਸਾਬਕਾ ਸਰਪੰਚ ਕੁਲਦੀਪ ਸਿੰਘ ਗੱਗੜਭਾਣਾ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਲੋਕ ਮਾਰੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX