ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 427 ਨਵੇਂ ਮਾਮਲੇ ਆਏ ਸਾਹਮਣੇ, 17 ਦੀ ਮੌਤ
. . .  1 day ago
ਅੰਮ੍ਰਿਤਸਰ, 17 ਮਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 427 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ...
ਮਾਮੂਲੀ ਝਗੜੇ ਦੌਰਾਨ ਸਾਬਕਾ ਫੌਜੀ ਦੀ ਮੌਤ
. . .  1 day ago
ਰਾਜਾਸਾਂਸੀ/ਹਰਸ਼ਾ ਛੀਨਾ, 17 ਮਈ (ਹਰਦੀਪ ਸਿੰਘ ਖੀਵਾ, ਕੜਿਆਲ)- ਪੁਲਿਸ ਥਾਣਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਹਰਸ਼ਾ ਛੀਨਾ ਵਿਚਲਾ ਕਿਲਾ ਵਿਖੇ ਪਾਣੀ ਦੀ ਟੈਂਕੀ ਦੀ ਸਾਂਭ ਸੰਭਾਲ ਲਈ ਤਾਇਨਾਤ ਇਕ ਸਾਬਕਾ ਫੌਜੀ ...
ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਰਲੇਵੇਂ ਤੋਂ ਬਾਅਦ ਹੋਂਦ 'ਚ ਆਇਆ ਸ਼੍ਰੋਮਣੀ ਅਕਾਲੀ ਦਲ ਸੰਯੁਕਤ
. . .  1 day ago
ਚੰਡੀਗੜ੍ਹ , 17 ਮਈ - ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਰਲੇਵੇਂ ਤੋਂ ਬਾਅਦ ਅੱਜ ਸਾਂਝੇ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ...
ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ ਖੁੱਲ੍ਹਣਗੇ
. . .  1 day ago
ਦੇਹਰਾਦੂਨ, 17 ਮਈ - ਉੱਤਰਾਖੰਡ ਦੇ ਗੜ੍ਹਵਾਲ ਹਿਮਾਲਿਆ ਵਿਚ ਸਥਿਤ ਵਿਸ਼ਵ ਪ੍ਰਸਿੱਧ ਭਗਵਾਨ ਬਦਰੀਨਾਥ ਮੰਦਰ ਦੇ ਦਰਵਾਜ਼ੇ ਕੱਲ੍ਹ ਸਵੇਰੇ 4: 15 ਵਜੇ ਖੁੱਲ੍ਹਣਗੇ। ਇਸ ਦੇ ਮੱਦੇਨਜ਼ਰ, ਮੰਦਰ ਪੂਰੀ ਤਰ੍ਹਾਂ ...
ਫ਼ਰੀਦਕੋਟ ’ਚ ਅੱਜ 211 ਆਏ ਕੋਰੋਨ ਦੇ ਨਵੇਂ ਕੇਸ, 5 ਦੀ ਮੌਤ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਜ਼ਿਲ੍ਹੇ ’ਚ ਅੱਜ ਕਰੋਨਾ ਦੇ 211 ਮਾਮਲੇ ਸਾਹਮਣੇ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਦੋਂ ਕਿ ਅੱਜ 5 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਨਾਲ 9 ਹੋਰ ਮੌਤਾਂ, 619 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ...
ਆਕਸੀਜਨ ਦੀ ਪਹਿਲੀ ਖੇਪ ਪੰਜਾਬ ਪੁੱਜੀ
. . .  1 day ago
ਪਟਵਾਰੀ 25 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਸੰਗਰੂਰ, 17 ਮਈ ( ਦਮਨਜੀਤ ਸਿੰਘ )- ਵਿਜੀਲੈਂਸ ਪੁਲਿਸ ਸੰਗਰੂਰ ਵਲੋਂ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆ ਜਗਸੀਰ ਸਿੰਘ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਸੰਗਰੂਰ ਦੇ ਡੀ. ਐਸ. ਪੀ. ਸਤਨਾਮ ਸਿੰਘ ਵਿਰਕ ਨੇ ...
ਚੱਕਰਵਾਤੀ ਤੂਫਾਨ ' ਤੌਕਤੇ’ ਕਾਰਨ ਗੁਜਰਾਤ ਦੇ 14 ਜ਼ਿਲ੍ਹਿਆਂ ਵਿਚ ਚੇਤਾਵਨੀ
. . .  1 day ago
ਆਰਥਿਕ ਤੰਗੀ ਨਾਲ ਜੂਝ ਰਹੇ ਕਿਰਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਅੱਜ ਸਵੇਰੇ ਹੀ ਨੇੜਲੇ ਪਿੰਡ ਨੀਲੋਵਾਲ ਦੇ ਆਰਥਿਕ ਤੰਗੀ ਨਾਲ ਜੂਝ ਰਹੇ ਇਕ ਕਿਰਤੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 72 ਨਵੇਂ ਕੇਸ, 5 ਮੌਤਾਂ
. . .  1 day ago
ਬਰਨਾਲਾ, 17 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 72 ਨਵੇਂ ਕੇਸ ਸਾਹਮਣੇ ਆਏ ਹਨ ਅਤੇ 5 ਹੋਰ ਮਰੀਜ਼ਾਂ ਦੀ ਮੌਤ ਹੋਈ...
ਸ਼ਾਹਕੋਟ ਪੁਲਿਸ ਨੇ 505 ਗ੍ਰਾਮ ਹੈਰੋਇਨ ਸਮੇਤ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ ਕੀਤਾ ਕਾਬੂ
. . .  1 day ago
ਸ਼ਾਹਕੋਟ, 17 ਮਈ (ਅਜ਼ਾਦ ਸਚਦੇਵਾ/ਸੁਖਦੀਪ ਸਿੰਘ) - ਸ਼ਾਹਕੋਟ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਕੀਨੀਆ ਦੀ ਔਰਤ ਅਤੇ ਕਾਰ ਚਾਲਕ ਨੂੰ 505 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ...
ਲੁਧਿਆਣਾ ਵਿਚ ਕੋਰੋਨਾ ਨਾਲ 28 ਮੌਤਾਂ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 28 ਮੌਤਾਂ ਹੋ ਗਈਆਂ ਹਨ, ਜਿਸ ਵਿਚ 20 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ...
ਸਕੂਲਾਂ ਦੇ ਉਜਾੜੇ ਤੇ ਨਵੀਂ ਸਿੱਖਿਆ ਨੀਤੀ ਦੇ ਵਿਰੋਧ 'ਚ ਅਧਿਆਪਕਾਂ ਵਲੋਂ ਮੁਜ਼ਾਹਰਾ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਸਾਂਝਾ ਅਧਿਆਪਕ ਮੋਰਚੇ ਪੰਜਾਬ ਦੇ ਸੂਬਾਈ ਸੱਦੇ 'ਤੇ ਇੱਥੇ ਅਧਿਆਪਕਾਂ ਵਲੋਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਅਤੇ ਮੋਦੀ ਸਰਕਾਰ ਦੀ ਨਿੱਜੀਕਰਨ ...
ਟਰੱਕ ਤੇ ਐਕਟਿਵਾ ਦੀ ਟੱਕਰ 'ਚ ਲੜਕੀ ਦੀ ਮੌਤ, ਇਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 17 ਮਈ (ਧਾਲੀਵਾਲ) - ਗੜ੍ਹਸ਼ੰਕਰ ਵਿਖੇ ਹੁਸ਼ਿਆਰਪੁਰ ਰੋਡ 'ਤੇ ਪੁਲਿਸ ਸਟੇਸ਼ਨ ਨਜ਼ਦੀਕ ਟਰੱਕ ਅਤੇ ਐਕਟਿਵਾ ਦਰਮਿਆਨ ਹੋਈ ਟੱਕਰ 'ਚ ਐਕਟਿਵਾ...
ਕੋਰੋਨਾ ਨੇ ਲਈਆਂ 4 ਹੋਰ ਜਾਨਾਂ, ਆਏ 90 ਨਵੇਂ ਮਾਮਲੇ
. . .  1 day ago
ਮੋਗਾ, 17 ਮਈ (ਗੁਰਤੇਜ ਸਿੰਘ ਬੱਬੀ) - ਅੱਜ ਜ਼ਿਲ੍ਹਾ ਮੋਗਾ ਵਿਚ 4 ਹੋਰ ਜੀਵਨ ਕੋਰੋਨਾ ਦੀ ਭੇਟ ਚੜ੍ਹ ਗਏ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 159 ਹੋ ਗਿਆ ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਖੱਟਰ ਦਾ ਪੁਤਲਾ ਫੂਕਿਆ
. . .  1 day ago
ਟਿਕਰੀ ਸਰਹੱਦ (ਦਿੱਲੀ),17 ਮਈ ( ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਹਰਿਆਣਾ ਪੁਲਿਸ ਤੋਂ ਕੱਲ੍ਹ ਕਿਸਾਨਾਂ 'ਤੇ ਕਰਵਾਏ ...
ਬੇਅਦਬੀ ਮਾਮਲੇ 'ਚ ਗ੍ਰਿਫ਼ਤਾਰ ਛੇ ਡੇਰਾ ਪ੍ਰੇਮੀਆਂ ਦਾ ਚਾਰ ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ) - ਸਿੱਟ ਵਲੋਂ ਐਤਵਾਰ ਸ਼ਾਮ ਨੂੰ ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਨੂੰ ਅੱਜ ਫ਼ਰੀਦਕੋਟ ਦੀ...
ਮਾਮਲਾ ਆਪ ਦੇ ਜ਼ਿਲ੍ਹਾ ਯੂਥ ਪ੍ਰਧਾਨ 'ਤੇ ਮਾਮਲਾ ਦਰਜ ਕਰਨ ਦਾ
. . .  1 day ago
ਨਾਭਾ, 17 ਮਈ (ਕਰਮਜੀਤ ਸਿੰਘ) - ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਹਲਕਾ ਬਰਨਾਲਾ ਤੋਂ ਵਿਧਾਇਕ ਮੀਤ ਹੇਅਰ ਨੇ ਅੱਜ ਨਾਭਾ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ...
ਸੈਂਟਰਲ ਵਿਸਟਾ ਪ੍ਰੋਜੈਕਟ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ , 17 ਮਈ - ਦਿੱਲੀ ਹਾਈ ਕੋਰਟ ਨੇ ਕੇਂਦਰੀ ਵਿਸਟਾ ਪ੍ਰਾਜੈਕਟ ਦੇ ਨਿਰਮਾਣ ਕਾਰਜ ਨੂੰ ਰੋਕਣ / ਮੁਅੱਤਲ ਕਰਨ ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਤਹਿਸੀਲ ਦਫ਼ਤਰ ਵਿਚ ਤੈਨਾਤ ਸੇਵਾਦਾਰ 15 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ
. . .  1 day ago
ਲੁਧਿਆਣਾ, 17 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਤੇ ਤਹਿਸੀਲ ਪੱਛਮੀ ਦਫ਼ਤਰ ਵਿਚ ਤਾਇਨਾਤ ਇਕ ਸੇਵਾਦਾਰ ਨੂੰ ਵਿਜੀਲੈਂਸ ਬਿਊਰੋ ਵਲੋਂ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ...
ਬੇਅਦਬੀ ਮਾਮਲੇ ਵਿਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਉਲ
. . .  1 day ago
ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 17 ਮਈ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਸ਼ਾਮ ਹੋਏ ਸੜਕ ਹਾਦਸੇ 'ਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ...
ਬੀਬੀ ਜਗੀਰ ਕੌਰ ਵਲੋਂ ਖ਼ੂਨਦਾਨ ਲਈ ਸ਼ੁਰੂ ਕੀਤੀ ਮੋਬਾਈਲ ਬੱਸ ਸੇਵਾ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਅੰਮ੍ਰਿਤਸਰ, 17 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਖ਼ੂਨਦਾਨ ਕੈਂਪ ਲਗਾਉਣ ਲਈ ਤਿਆਰ ਕਰਵਾਈ ਗਈ ਆਧੁਨਿਕ ਸਹੂਲਤਾਂ ਵਾਲੀ ਇਕ ਵਿਸ਼ੇਸ਼ ਬੱਸ...
ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਦੀ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਹੋਈ ਵਰਚੂਅਲ ਮੀਟਿੰਗ
. . .  1 day ago
ਨਵੀਂ ਦਿੱਲੀ , 17 ਮਈ - ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਸਾਰੇ ਰਾਜਾਂ ਦੇ ਸਿੱਖਿਆ ਸਕੱਤਰਾਂ ਨਾਲ ਇਕ ਵਰਚੂਅਲ ਮੀਟਿੰਗ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਤਰਨਤਾਰਨ

ਦਲਬੀਰ ਸਿੰਘ ਸੇਖੋਂ ਨਗਰ ਕੌ ਾਸਲ ਪੱਟੀ ਦੇ ਪ੍ਰਧਾਨ ਬਣੇ

ਪੱਟੀ, 7 ਅ੍ਰਪੈਲ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਨਗਰ ਕੌਂਸਲ ਪੱਟੀ ਵਿਖੇ ਐੱਸ. ਡੀ. ਐੱਮ. ਰਜੇਸ ਕੁਮਾਰ ਦੀ ਅਗਵਾਈ ਹੇਠ ਨਵੇ ਚੁਣੇ ਗਏ ਕੌਸਲਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ | ੳਪਰੰਤ ਵਿਧਾਇਕ ਹਰਮਿੰਦਰ ਸਿੰਘ ਗਿੱਲ ਜੋ ਕੋਰੋਨਾ ਪਾਜ਼ੀਟਿਵ ਹੋਣ ਕਰਕੇ ਪਹੁੰਚ ਨਹੀਂ ਸਕੇ ਸਨ ਤੇ ਉਨ੍ਹਾਂ ਦੀ ਧਰਮ ਪਤਨੀ ਪ੍ਰਮਜੀਤ ਕੌਰ ਦੀ ਦੇਖ-ਰੇਖ ਹੇਠ ਨਗਰ ਕੌਂਸਲ ਦੇ 15ਵੇਂ ਪ੍ਰਧਾਨ ਦੀ ਚੋਣ ਹੋਈ, ਜਿਸ ਦੌਰਾਨ ਕਰਮਜੀਤ ਕੌਰ, ਅਮਨਦੀਪ ਕੌਰ, ਕੁਲਵਿੰਦਰ ਸਿੰਘ ਬੱਬਾ, ਜਸਜੀਤ ਕੌਰ, ਕੁਲਵੰਤ ਸਿੰਘ, ਨਰਿੰਦਰ ਕੌਰ, ਰਜਵੰਤ ਕੌਰ, ਕੋਮਲ ਜੈਨ, ਕਵਿਤਾ ਅਰੋੜਾ, ਸੁਰਜੀਤ ਸਿੰਘ ਫੌਜੀ, ਬਲਜੀਤ ਕੌਰ, ਤੀਰਥ ਸਭਰਵਾਲ, ਰਮਨ, ਜਗਮੀਤ ਸਿੰਘ ਭੁੱਲਰ, ਬਲਜੀਤ ਕੌਰ, ਰਕੇਸ ਕੁਮਾਰ ਕਮਲ, ਬਲਕਾਰ ਸਿੰਘ (ਸਾਰੇ ਕੌਂਸਲਰ) ਨੇ ਭਾਗ ਲਿਆ ਤੇ ਸਰਬਸੰਸਤੀ ਨਾਲ ਦਲਬੀਰ ਸਿੰਘ ਸੇਖੋਂ ਪ੍ਰਧਾਨ ਚੁਣੇ ਗਏ | ਇਸ ਤੋਂ ਇਲਾਵਾ ਕੋਮਲ ਜੈਨ ਸੀਨੀਅਰ ਮੀਤ ਪ੍ਰਧਾਨ ਤੇ ਤੀਰਥ ਸਭਰਵਾਲ ਮੀਤ ਪ੍ਰਧਾਨ ਬਣੇ | ਜਿਕਰਯੋਗ ਹੈ ਕਿ ਮਾਰਚ ਮਹੀਨੇ ਦੌਰਾਨ ਹੋਈਆਂ ਚੋਣਾਂ ਦੌਰਾਨ ਦਲਬੀਰ ਸਿੰਘ ਸੇਖੋਂ ਬਿਨ੍ਹਾਂ ਮੁਕਾਬਲਾ ਚੋਣ ਜਿੱਤ ਗਏ ਸਨ | ਪ੍ਰਧਾਨ ਬਨਣ ਤੋਂ ਬਾਅਦ ਦਲਬੀਰ ਸਿੰਘ ਸੇਖੋਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆ ਕਿਹਾ ਕਿ ਵਿਧਾਇਕ ਗਿੱਲ ਤੇ ਕਾਂਗਰਸ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਮੈਨੂੰ ਸੌਪੀ ਗਈ ਹੈ ਮੈਂ ਤਨਦੇਹੀ ਨਾਲ ਨਿਭਾਵਾਗਾ | ਇਸ ਤੋਂ ਇਲਾਵਾ ਸ਼ਹਿਰ ਦਾ ਵਿਕਾਸ ਬਗੈਰ ਕਿਸੇ ਮਤਭੇਦ ਤੋਂ ਕੀਤਾ ਜਾਵੇਗਾ | ਨਵਨਿਯੁਕਤ ਪ੍ਰਧਾਨ ਸੇਖੋਂ ਨੇ ਸਮੂਹ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੇ ਵਿਕਾਸ ਤੇ ਸਫ਼ਾਈ ਲਈ ਨਗਰ ਕੌਂਸਲ ਦਾ ਸਾਥ ਦੇਣ ਤਾਂਕਿ ਸ਼ਹਿਰ ਪੱਟੀ ਨੂੰ ਨਮੂਨੇ ਦਾ ਸਹਿਰ ਬਣਾਇਆ ਜਾ ਸਕੇ | ਇਸ ਮੌਕੇ ਪੈਨਸਨਰ ਵੈਲਫੈਅਰ ਬੋਰਡ ਪੰਜਾਬ ਸਰਕਾਰ ਦੇ ਚੈਅਰਮੈਨ ਪਿ੍ੰ. ਹਰਦੀਪ ਸਿੰਘ, ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਜਗਤਾਰ ਸਿੰਘ ਬੁਰਜ, ਬਲਾਕ ਸੰਮਤੀ ਦੇ ਚੈਅਰਮੈਨ ਸੁਖਵਿੰਦਰ ਸਿੰਘ ਸਿੱਧੂ, ਡੀ.ਐੱਸ.ਪੀ. ਕੁਲਜਿੰਦਰ ਸਿੰਘ, ਮਾਰਕੀਟ ਕਮੇਟੀ ਪੱਟੀ ਦੇ ਚੇਅਰਮੈਨ ਮੇਜਰ ਸਿੰਘ ਧਾਰੀਵਾਲ, ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ, ਡੀ. ਐੱਮ. ਪ੍ਰਮਜੀਤ ਸਿੰਘ ਧਾਰੀਵਾਲ, ਸੰਦੀਪ ਸਿੰਘ ਵਾਹਲਾ, ਪੀ.ਏ. ਕੇ.ਪੀ.ਸਿੰਘ, ਚੇਅਰਮੈਨ ਸਾਧੂ ਸਿੰਘ ਚੰਬਲ, ਸਰਪੰਚ ਨਰਿੰਦਰ ਸਿੰਘ ਚੂਸਲੇਵੜ, ਸਰਪੰਚ ਸੁਖਵਿੰਦਰ ਸਿੰਘ ਉਬੋਕੇ, ਸਰਪੰਚ ਸਰਦੂਲ ਸਿੰਘ ਸਭਰਾ, ਸਰਪੰਚ ਨਰਿੰਦਰ ਸਿੰਘ ਜੋਤੀਸਾਹ, ਰਾਜਕਰਨ ਸਿੰਘ ਭੱਗੂਪੁਰ, ਗੁਰਦਿਆਲ ਸਿੰਘ ਢਿੱਲੋ, ਸਰਪੰਚ ਸੁਖਦੇਵ ਸਿੰਘ, ਸਰਪੰਚ ਨਿਰਭੈ ਸਿੰਘ ਚੀਮਾ, ਪਿ੍ੰਸੀਪਲ ਗੁਰਬਚਨ ਸਿੰਘ ਲਾਲੀ, ਸੋਭਾ ਸਿੰਘ, ਸਰਪੰਚ ਲਖਬੀਰ ਸਿੰਘ ਬਰਵਾਲਾ, ਹਰਜਿੰਦਰ ਸਿੰਘ ਬੌਬੀ, ਸਰਪੰਚ ਠਾਣਾ ਸਿੰਘ, ਬਲਕਾਰ ਸਿੰਘ, ਹਰਮਨ ਸੇਖੋਂ, ਸੁਖਵਿੰਦਰ ਸਿੰਘ ਸੰਗਵਾ, ਹਰਿੰਦਰ ਸਿੰਘ ਰਾੜੀਆ, ਨਿਸਾਨ ਸਿੰਘ ਬੁੱਟਰ, ਕੁਲਦੀਪ ਸਿੰਘ ਬੇਗੇਪੁਰ, ਕਰਨਬੀਰ ਸਿੰਘ ਧਾਰੀਵਾਲ, ਲਲਿਤ ਭਸ਼ੀਨ, ਜਗਤੇਸ਼ਵਰ ਸਿੰਘ ਬੁਰਜ, ਕੁਲਵੰਤ ਸਿੰਘ, ਲਖਬੀਰ ਸਿੰਘ, ਰਾਜ ਕੁਮਾਰ ਤੇ ਹੋਰ ਹਾਜ਼ਰ ਸਨ |

ਪੈਟਰੋਲ ਪੰਪ ਦੇ ਕਰਿੰਦੇ ਨੂੰ ਗੋਲੀ ਮਾਰ ਕੇ ਲੁਟੇਰਿਆਂ ਨੇ 14000 ਰੁਪਏ ਲੁੱਟ

ਝਬਾਲ, 7 ਅਪ੍ਰੈਲ (ਸੁਖਦੇਵ ਸਿੰਘ)-ਝਬਾਲ-ਖੇਮਕਰਨ ਰੋਡ 'ਤੇ ਸਥਿਤ ਅੱਡਾ ਗੱਗੋਬੂਹਾ ਨੇੜੇ ਬਣੇ ਹਨੂੰਮਾਨ ਫਿਲਿੰਗ ਦੇ ਕਰਿੰਦੇ ਨੂੰ ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਗੋਲੀ ਮਾਰ ਕੇ ਲਗਪਗ 14000 ਰੁਪਏ ਲੁੱਟ ਕੇ ਫਰਾਰ ਹੋ ਗਏ | ਝਬਾਲ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ...

ਪੂਰੀ ਖ਼ਬਰ »

ਕੋਰੋਨਾ ਸੰਕਟ ਦਰਮਿਆਨ ਕਣਕ ਦੀ ਕਟਾਈ ਸਮੇਂ ਕਿਸਾਨ ਜ਼ਰੂਰੀ ਗੱਲਾਂ ਦਾ ਧਿਆਨ ਰੱਖਣ-ਮੁੱਖ ਖੇਤੀਬਾੜੀ ਅਫ਼ਸਰ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਜੀਤ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਕਣਕ ਦੀ ਖਰੀਦ 10 ਅਪ੍ਰੈਲ 2021 ਤੋਂ ਸ਼ੁਰੂ ਹੋਣ ਜਾ ਰਹੀ ਹੈ | ਜ਼ਿਲ੍ਹਾ ਤਰਨ ਤਾਰਨ ਵਿਚ ਇਸ ਸਾਲ ਕਣਕ ਦੀ ਬਿਜਾਈ 1,85,000 ਹੈਕਟੇਅਰ ਰਕਬੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 49 ਆਂਗਣਵਾੜੀ ਸੈਂਟਰਾਂ 'ਚ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧ ਦਾ ਕੰਮ ਮੁਕੰਮਲ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਤਰਨ ਤਾਰਨ ਜਗਮੇਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 1132 ਆਂਗਣਵਾੜੀ ਸੈਂਟਰ ਚੱਲ ਰਹੇ ਹਨ | ਇਨ੍ਹਾਂ ਆਂਗਣਵਾੜੀ ਸੈਂਟਰਾਂ ਵਿਚੋਂ 49 ਆਂਗਣਵਾੜੀ ਸੈਂਟਰ (ਬਲਾਕ ...

ਪੂਰੀ ਖ਼ਬਰ »

ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਲਾਸ਼ ਥਾਣੇ ਦੇ ਬਾਹਰ ਰੱਖ ਕੇ ਵਾਰਿਸਾਂ ਕੀਤਾ ਚੱਕਾ ਜਾਮ

ਭਿੱਖੀਵਿੰਡ, 7 ਅਪ੍ਰੈਲ (ਬੌਬੀ)-ਭਿੱਖੀਵਿੰਡ ਪੁਲਿਸ ਵਲੋਂ ਹਮਲਾ ਕਰਕੇ ਜ਼ਖ਼ਮੀ ਕਰ ਦਿੱਤੇ ਨੌਜਵਾਨ ਦੀ ਮੌਤ ਤੋਂ ਬਾਅਦ ਕਤਲ ਦਾ ਮਾਮਲਾ ਦਰਜ ਨਾ ਕਰਨ 'ਤੇ ਮਿ੍ਤਕ ਦੇ ਵਾਰਸਾਂ ਭਿੱਖੀਵਿੰਡ ਥਾਣੇ ਦੇ ਬਾਹਰ ਮਿ੍ਤਕ ਨੌਜਵਾਨ ਦੀ ਲਾਸ਼ ਰੱਖ ਕੇ ਚੱਕਾ ਜਾਮ ਕੀਤਾ ਤੇ ਰੋਸ ...

ਪੂਰੀ ਖ਼ਬਰ »

ਅੰਗਹੀਣ ਤੇ ਬਲਾੲੀਂਡ ਯੂਨੀਅਨ ਵਲੋਂ ਡੀ. ਸੀ. ਨੂੰ ਮੰਗ ਪੱਤਰ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਅੰਗਹੀਣ ਤੇ ਬਲਾਈਾਡ ਯੂਨੀਅਨ ਪੰਜਾਬ ਇਕਾਈ ਤਰਨ ਤਾਰਨ ਨੇ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਅਤੇ ਦੂਜਾ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੈਂਬਰ ਪਾਰਲੀਮੈਂਟ ਹਲਕਾ ਖਡੂਰ ਸਾਹਿਬ ਜਸਬੀਰ ਸਿੰਘ ਡਿੰਪਾ ...

ਪੂਰੀ ਖ਼ਬਰ »

ਸਾਰੇ ਯੋਗ ਵਿਅਕਤੀ ਜਲਦੀ ਤੋਂ ਜਲਦੀ ਕੋਵਿਡ-19 ਟੀਕਾਕਰਨ ਕਰਵਾਉਣ-ਸਿਵਲ ਸਰਜਨ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵਲੋਂ ਵਿਸ਼ਵ ਸਿਹਤ ਦਿਵਸ ਸੰਬੰਧੀ ਪੋਸਟਰ ਰਿਲੀਜ਼ ਕੀਤਾ ਗਿਆ | ਡਾ. ਰੋਹਿਤ ਮਹਿਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਸਾਲ ਵਿਸ਼ਵ ਸਿਹਤ ਦਿਵਸ ਦਾ ਥੀਮ ਇਕ ਚੰਗੇ ਤੇ ਸਿਹਤਮੰਦ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਹੋਏ ਕੋਰੋਨਾ ਪਾਜ਼ੀਟਿਵ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੇ ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਦੀ ਕੋੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ | ਇਸ ਤੋਂ ...

ਪੂਰੀ ਖ਼ਬਰ »

ਡੀ. ਸੀ. ਵਲੋਂ ਖੇਡਾਂ ਦੇ ਖੇਤਰ 'ਚ ਜ਼ਿਲ੍ਹੇ ਦਾ ਨਾਂਅ ਰੋਸ਼ਨ ਕਰਨ ਵਾਲੀਆਂ ਖਿਡਾਰਨਾਂ ਨੂੰ ਸਪੋਰਟਸ ਕਿੱਟਾਂ ਭੇਟ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਖੇਡਾਂ ਦੇ ਖੇਤਰ ਵਿਚ ਜ਼ਿਲ੍ਹੇ ਦਾ ਨਾਂਅ ਰੋਸ਼ਨ ਕਰਨ ਵਾਲੀਆਂ ਖਿਡਾਰਨਾਂ ਮਨਦੀਪ ਕੌਰ ਤੇ ਵੀਰਪਾਲ ਕੌਰ (ਸਕੀਆਂ ਭੈਣਾਂ) ਨੂੰ ਸਪੋਰਟਸ ਕਿੱਟਾਂ ...

ਪੂਰੀ ਖ਼ਬਰ »

ਬੁੱਟਰ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਫਤਿਆਬਾਦ, 7 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਸਮਾਜ ਦੇ ਲੋਕ ਸਭ ਤੋਂ ਵੱਧ ਸਤਿਕਾਰ ਉਸ ਇਨਸਾਨ ਨੂੰ ਦਿੰਦੇ ਹਨ, ਜੋ ਬਿਨਾਂ ਸਵਾਰਥ ਲੋਕ ਸੇਵਾ ਕਰਦਾ ਹੈ ਤੇ ਅਜਿਹੀ ਹੀ ਸੇਵਾ ਕਰਨ ਵਾਲਿਆਂ 'ਚੋਂ ਇਕ ਸਨ ਸਰਿੰਦਰਜੀਤ ਸਿੰਘ ਬੁੱਟਰ ਜੋ ਹਰੇਕ ਦੇ ਦੁੱਖ ਸੁੱਖ 'ਚ ਨਾਲ ਖੜਦੇ ...

ਪੂਰੀ ਖ਼ਬਰ »

ਇਕਬਾਲ ਸਿੰਘ ਸੰਧੂ ਵਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਬੇਸ਼ੱਕ ਇਸ ਦੁਨੀਆਂ 'ਤੇ ਆਉਣ ਵਾਲੇ ਹਰੇਕ ਸਖਸ਼ ਨੇ ਜਹਾਨ ਛੱਡ ਕੇ ਪ੍ਰਮਾਤਮਾ ਦੀ ਗੋਦ ਵਿਚ ਸਮਾਉਣਾ ਹੁੰਦਾ ਹੈ, ਪਰ ਕਿਸੇ ਵੀ ਪਰਿਵਾਰ ਦੇ ਜੀਅ ਦੀ ਹੋਈ ਬੇਵਕਤੀ ਮੌਤ 'ਤੇ ਪਰਿਵਾਰ 'ਤੇ ਮੁਸ਼ੀਬਤਾਂ ਦੇ ਪਹਾੜ ਜ਼ਿਆਦਾ ਟੁੱਟਦੇ ...

ਪੂਰੀ ਖ਼ਬਰ »

ਹੀਰਾ ਲਾਲ ਦੀ ਮੌਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਝਬਾਲ, 7 ਅਪ੍ਰੈਲ (ਸਰਬਜੀਤ ਸਿੰਘ)-ਆੜ੍ਹਤੀ ਅਸ਼ੋਕ ਕੁਮਾਰ ਕੁੱਕੂ ਸ਼ਾਹ ਚੰਬਾ ਵਾਲਿਆਂ ਦੇ ਛੋਟੇ ਭਰਾ ਤੇ ਝਬਾਲ ਖਾਮ ਦੇ ਸਰਪੰਚ ਨਰਿੰਦਰ ਪੱਪਾ ਝਬਾਲ ਤੇ ਸਰਬਜੀਤ ਸਿੰਘ ਦੇ ਜੀਜਾ ਹੀਰਾ ਲਾਲ ਚੰਬਾ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ, ਜਿਸ 'ਤੇ ਪਰਿਵਾਰ ...

ਪੂਰੀ ਖ਼ਬਰ »

ਖਵਾਸਪੁਰ ਦੀ ਸਰਪੰਚੀ ਨੂੰ ਲੈ ਕੇ ਕਾਬਜ਼ ਧਿਰ ਵਲੋਂ ਕੀਤੀ ਪ੍ਰੈੱਸ ਕਾਨਫਰੰਸ

ਫਤਿਆਬਾਦ, 7 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਪਿੰਡ ਖੁਵਾਸਪੁਰ ਦੀ ਸਰਪੰਚੀ ਦੇ ਚੱਲ ਰਹੇ ਰੇੜਕੇ ਬਾਰੇ ਸਰਪੰਚ ਕੰਵਲਜੀਤ ਸਿੰਘ ਸੰਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਦੂਜੀ ਧਿਰ ਦਾ ਆਗੂ ਜਗਰੂਪ ਸਿੰਘ ਆਪਣੇ ਆਪ ਨੂੰ ਪਿੰਡ ਦਾ ਸਰਪੰਚ ਦੱਸ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ਵਿਖੇ ਆਨ-ਲਾਈਨ ਮੁਕਾਬਲੇ ਕਰਵਾਏ

ਭਿੱਖੀਵਿੰਡ, 7 ਅਪ੍ਰੈਲ (ਬੌਬੀ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਚੂੰਘ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਆਈਆਂ ਹਦਾਇਤਾਂ ਦੇ ਮੁਤਾਬਿਕ ਵਿਦਿਆਰਥੀਆਂ ਨੂੰ 'ਹਿੰਦ ਦੀ ਚਾਦਰ' ...

ਪੂਰੀ ਖ਼ਬਰ »

ਅਧਿਆਪਕਾਂ ਨੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣ ਲਈ ਕੀਤਾ ਪ੍ਰੇਰਿਤ

ਤਰਨ ਤਾਰਨ, 7 ਅਪ੍ਰੈਲ (ਪਰਮਜੀਤ ਜੋਸ਼ੀ)-ਸਰਕਾਰੀ ਸਕੂਲ ਬਿਹਤਰੀਨ ਸਕੂਲ ਦੀ ਕਹਾਵਤ ਨੂੰ ਸੱਚ ਕਰਦਿਆਂ ਅੱਜ ਦੇ ਸਮੇਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਇਸੇ ਹੀ ਲੜੀ ਤਹਿਤ ਵੱਖ-ਵੱਖ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਮੀਟਿੰਗ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ 10 ਅਪ੍ਰੈਲ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਕੀਤੇ ਜਾਣ ਵਾਲੇ ਘਿਰਾਓ ਕਰਕੇ ਵਾਅਦਾ ਯਾਦ ਕਰਵਾਓ ਪੱਤਰ ਦੇਣ ਦੀ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

'ਆਪ' ਆਗੂ ਔਲਖ ਦੀ ਅਗਵਾਈ 'ਚ ਬਿਜਲੀ ਬਿੱਲ ਸਾੜਨ ਦੀ ਸ਼ੁਰੂਆਤ

ਤਰਨ ਤਾਰਨ, 7 ਅਪ੍ਰੈਲ (ਲਾਲੀ ਕੈਰੋਂ)-ਆਮ ਆਦਮੀ ਪਾਰਟੀ ਵਲੋਂ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੇ ਬਿਜਲੀ ਬਿੱਲਾਂ ਵਿਚ ਹੋਏ ਵਾਧੇ ਦੇ ਰੋਸ ਵਜੋਂ ਬਿੱਲ ਸਾੜਨ ਦੇ ਦਿੱਤੇ ਗਏ ਸੱਦੇ ਤਹਿਤ ਅੱਜ 'ਆਪ' ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਵਿਚ ਹਲਕਾ ...

ਪੂਰੀ ਖ਼ਬਰ »

ਸਰਹਾਲੀ ਥਾਣੇ ਅੱਗੇ ਕਿਸਾਨਾਂ ਦਾ ਧਰਨਾ ਜਾਰੀ

ਸਰਹਾਲੀ ਕਲਾਂ, 7 ਅਪ੍ਰੈਲ (ਅਜੇ ਸਿੰਘ ਹੁੰਦਲ)-ਪਿੰਡ ਸ਼ੱਕਰੀ ਦੇ ਇਕ ਕਿਸਾਨ 'ਤੇ ਕੀਤੇ ਸ਼ਰਾਬ ਬਰਾਮਦਗੀ ਦੇ ਨਾਜਾਇਜ਼ ਪਰਚੇ ਤੇ ਕੁਝ ਕੁ ਹੋਰ ਮੰਗਾਂ ਨੂੰ ਲੈ ਕੇ ਥਾਣਾ ਸਰਹਾਲੀ ਅੱਗੇ ਕਿਸਾਨਾਂ ਵਲੋਂ ਦਿੱਤਾ ਜਾ ਰਿਹਾ ਧਰਨਾ ਤਿੰਨ ਦਿਨ ਪੂਰੇ ਕਰ ਗਿਆ ਹੈ | ਕਿਸਾਨ ...

ਪੂਰੀ ਖ਼ਬਰ »

ਹਰਭਜਨ ਸਿੰਘ ਚੀਮਾ ਨੂੰ ਕੀਤਾ ਸਨਮਾਨਿਤ

ਸਰਾਏ ਅਮਾਨਤ ਖਾਂ, 7 ਅਪ੍ਰੈਲ (ਨਰਿੰਦਰ ਸਿਘ ਦੋਦੇ)-ਸਰਹੱਦੀ ਪਿੰਡ ਚੀਮਾ ਖੁਰਦ ਨਿਵਾਸੀ ਹਰਭਜਨ ਸਿੰਘ ਨੂੰ ਜਮਹੂਰੀ ਕਿਸਾਨ ਸਭਾ ਦੇ ਝੰਡੇ ਹੇਠ ਦਿੱਲੀ 'ਚ ਚੱਲ ਰਹੇ ਕਿਸਾਨ ਅੰਦੋਲਨ ਵਿਖੇ ਲਗਾਤਾਰ 133 ਦਿਨ ਹਾਜ਼ਰੀ ਭਰਨ 'ਤੇ ਸਨਮਾਨਿਤ ਕੀਤਾ ਗਿਆ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਬੇਅੰਤ ਸੰਧੂ ਦੇ ਨਵੇਂ ਗੀਤ ਦਾ ਪੋਸਟਰ ਰਿਲੀਜ਼

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਅਲਪਾਈਨ ਸਟੂਡਿਓ ਤੇ ਗੁਰਦਿਆਲ ਸਿੰਘ ਸਿੱਧੂ ਵਲੋਂ ਗਾਇਕ ਬੇਅੰਤ ਸੰਧੂ ਦੇ ਨਵੇਂ ਗੀਤ ਕਰੋਕੋਡਾਈਲ ਦਾ ਪੋਸਟਰ ਰਿਲੀਜ ਕੀਤਾ ਗਿਆ | ਇਸ ਗੀਤ ਨੂੰ ਲਿਖਿਆ ਤੇ ਗਾਇਆ ਖ਼ੁਦ ਬੇਅੰਤ ਸੰਧੂ ਨੇ ਹੈ ਤੇ ਇਸਦਾ ਮਿਊਜਿਕ ਦਿੱਤਾ ਹੈ ਜੀ ...

ਪੂਰੀ ਖ਼ਬਰ »

ਕਿਸਾਨਾਂ ਦਾ ਸੰਘਰਸ਼ ਜਨ ਅੰਦੋਲਨ ਬਣ ਚੁੱਕਾ-ਮਾੜੀਮੇਘਾ, ਸੋਹਲ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਕਿਸਾਨ ਸੰਘਰਸ਼ ਦੀ ਹਮਾਇਤ ਵਿਚ ਸੀ. ਪੀ. ਆਈ. ਤਰਨਤਾਰਨ ਜ਼ਿਲ੍ਹੇ ਦੀ ਮੀਟਿੰਗ ਬਾਬਾ ਅਰਜਨ ਸਿੰਘ ਗੜਗੱਜ ਭਵਨ ਬਾਠ ਰੋਡ ਵਿਖੇ ਸੁਖਚੈਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੀਤ ਸਕੱਤਰ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਦੀ ਸਿਖ਼ਲਾਈ ਦੌਰਾਨ ਅਧਿਆਪਕਾਂ ਨੇ ਪੇਸ਼ ਕੀਤੀ ਬੇਮਿਸਾਲ ਕਲਾਕਾਰੀ

ਤਰਨ ਤਾਰਨ, 7 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿਚ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪ੍ਰੀ-ਪ੍ਰਾਇਮਰੀ ਦੀ ਸਿਖ਼ਲਾਈ ਦਿੱਤੀ ਜਾ ਰਹੀ ਹੈ | ਇਸ ਸਿਖ਼ਲਾਈ ਵਿਚ ਸਮੂਹ ਪ੍ਰੀ-ਪ੍ਰਾਇਮਰੀ ਅਧਿਆਪਕ ਪੂਰੀ ਰੁਚੀ ਨਾਲ ਹਿੱਸਾ ...

ਪੂਰੀ ਖ਼ਬਰ »

ਪੰਜਾਬ ਦੇ ਹਰ ਵਰਗ ਨਾਲ ਖੜਨ ਵਾਲੀ ਇਕੋ ਇਕ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ-ਸੰਧੂ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਉਨ੍ਹਾਂ ਨੂੰ ਨਿਭਾਉਣ ਦੀ ਥਾਂ 'ਤੇ ਸਗੋਂ ਅਕਾਲੀ ਸਰਕਾਰ ਵਲੋਂ ਲੋਕਾਂ ...

ਪੂਰੀ ਖ਼ਬਰ »

ਬਾਬੇ ਉਬੋ ਢਿੱਲੋਂ ਨੇ ਕੈਰੋਂ ਪਿੰਡ ਤੋਂ ਉੱਠ ਕੇ 15 ਵੀਂ ਸਦੀ ਦੇ ਲੱਗਪਗ ਵਸਾਇਆ ਸੀ ਪਿੰਡ 'ਉਬੋਕੇ'

ਅਵਤਾਰ ਸਿੰਘ ਖਹਿਰਾ 9815550432 ਪੱਟੀ-ਪੱਟੀ ਸ਼ਹਿਰ ਤੋਂ 6 ਕਿਲੋਮੀਟਰ ਦੀ ਦੂਰੀ 'ਤੇ ਵੱਸਿਆ ਪਿੰਡ ਉਬੋਕੇ ਜੋ ਕਿ ਕੈਰੋਂ ਤੋਂ 3 ਕਿਲੋਮੀਟਰ ਦੂਰ ਹੈ ਨੂੰ 15ਵੀਂ ਸਦੀ ਦੇ ਲਗਪਗ ਬਾਬੇ ਉਬੇ ਢਿੱਲੋਂ ਨੇ ਆਪਣੇ ਪਰਿਵਾਰ ਸਮੇਤ ਪਿੰਡ ਕੈਰੋਂ ਤੋਂ ਉਠ ਕੇ ਵਸਾਇਆ ਸੀ | ਪਿੰਡ ਉਬੋਕੇ ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਤੋਂ ਪੁਲਿਸ ਦੀ ਹਾਜ਼ਰੀ 'ਚ ਪਸ਼ੂਆਂ ਨਾਲ ਭਰਿਆ ਕੈਂਟਰ ਖੋਹਿਆ

ਸਰਹਾਲੀ ਕਲਾਂ, 7 ਅਪ੍ਰੈਲ (ਅਜੇ ਸਿੰਘ ਹੁੰਦਲ)-ਨੈਸ਼ਨਲ ਹਾਈਵੇ ਤੋਂ ਪੁਲਿਸ ਦੀ ਹਾਜ਼ਰੀ ਵਿਚ ਲੁਟੇਰਿਆਂ ਪਸ਼ੂਆਂ ਦਾ ਭਰਿਆ ਕੈਂਟਰ ਖੋਹ ਲਿਆ ਜੋ ਕੁਝ ਦੂਰੀ 'ਤੇ ਦੂਜੀ ਪੁਲਿਸ ਪਾਰਟੀ ਵੇਖ ਕੇ ਛੱਡ ਕੇ ਦੌੜ ਗਏ | ਕੈਂਟਰ ਖੋਹਣ ਲਈ ਲੁਟੇਰਿਆਂ ਪੁਲਿਸ ਪਾਰਟੀ ਨਾਲ ਧੱਕਾ ...

ਪੂਰੀ ਖ਼ਬਰ »

ਰੈਕੋਗਨਾਈਜ਼ਡ ਐਂਡ ਐਫੀਲੀਏਟਡ ਸਕੂਲਜ਼ ਐਸੋਸੀਏਸ਼ਨ ਵਲੋਂ ਪ੍ਰੈੱਸ ਕਾਨਫ਼ਰੰਸ

ਤਰਨ ਤਾਰਨ, 7 ਅਪ੍ਰੈਲ (ਪਰਮਜੀਤ ਜੋਸ਼ੀ)-ਰੈਕੋਗਨਾਈਜ਼ਡ ਐਂਡ ਐਫੀਲੀਏਟਡ ਸਕੂਲਜ ਐਸੋਸੀਏਸ਼ਨ (ਰਾਸਾ) ਪੰਜਾਬ ਪ੍ਰਧਾਨ ਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਤਰਨਤਾਰਨ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ, ਜਿਸ ਵਿਚ ਜਨਰਲ ਸਕੱਤਰ ਸਕੱਤਰ ਸਿੰਘ ਸੰਧੂ ਤੇ ਸੁਰਜੀਤ ...

ਪੂਰੀ ਖ਼ਬਰ »

ਤਹਿਸੀਲ ਪੱਟੀ ਤੇ ਭਿੱਖੀਵਿੰਡ ਨਾਲ ਸਬੰਧਿਤ ਬੇਰੁਜ਼ਗਾਰ ਉਮੀਦਵਾਰ ਬਿਊਰੋ ਦੇ ਹੈਲਪ ਲਾਈਨ ਨੰਬਰ 'ਤੇ ਕਰਨ ਸੰਪਰਕ

ਤਰਨ ਤਾਰਨ, 7 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਰੁਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਦਾ ਪੁਨਰਗਠਨ ਕਰਕੇ ਵਿਭਾਗ ਦੀ ਮੁੜ ਬਣਤਰ ਕੀਤੀ ਗਈ ਹੈ, ਜਿਸ ਅਨੁਸਾਰ ਟਾਊਨ ਪੱਧਰ ਦੇ ਰੁਜ਼ਗਾਰ ਦਫ਼ਤਰਾਂ ਨੂੰ ਜ਼ਿਲ੍ਹਾ ਪੱਧਰ ਦੇ ਦਫ਼ਤਰਾਂ ਵਿਚ ਸ਼ਾਮਿਲ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆੜ੍ਹਤੀ ਤੇ ਕਿਸਾਨ ਦਾ ਰਿਸ਼ਤਾ ਤੋੜਨਾ ਚਾਹੁੰਦੀ-ਬਾਲੇ ਸ਼ਾਹ

ਸਰਾਏ ਅਮਾਨਤ ਖਾਂ, 7 ਅਪ੍ਰੈਲ (ਨਰਿੰਦਰ ਸਿੰਘ ਦੋਦੇ)-­ਕੇਂਦਰ ਸਰਕਾਰ ਆਪਣੀਆਂ ਗ਼ਲਤ ਨੀਤੀਆਂ ਪੰਜਾਬ ਵਿਚ ਲਾਗੂ ਕਰ ਕੇ ਪਿਛੇ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ ਆੜ੍ਹਤੀ ਤੇ ਕਿਸਾਨ ਦਾ ਨਹੁੰ-ਮਾਸ ਦਾ ਰਿਸ਼ਤਾ ਤੋੜਣਾ ਚਾਹੁੰਦੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਕਸੇਲ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਝਬਾਲ, 7 ਅਪ੍ਰੈਲ (ਸਰਬਜੀਤ ਸਿੰਘ)-ਪਿੰਡ ਕਸੇਲ ਵਿਖੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਮਨਪ੍ਰੀਤ ਸਿੰਘ ਆਸਟ੍ਰੇਲੀਆ ਦੇ ਸਹਿਯੋਗ ਸਦਕਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਪਹਿਲਵਾਨ ਕੋਮਲ ਕਸੇਲ ਆਸਟ੍ਰੇਲੀਆ ਵਾਲੇ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 7 ਅਪ੍ਰੈਲ (ਪਰਮਜੀਤ ਜੋਸ਼ੀ)-ਪਠਾਨਕੋਟ ਜ਼ਿਲ੍ਹੇ ਤੋਂ ਬਦਲ ਕੇ ਤਰਨ ਤਾਰਨ ਵਿਖੇ ਆਏ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸੁਖਜਿੰਦਰ ਸਿੰਘ ਦਾ ਤਰਨ ਤਾਰਨ ਪਹੁੰਚਣ 'ਤੇ ਆੜ੍ਹਤੀ ਫੈੱਡਰੇਸ਼ਨ ਤਰਨ ਤਾਰਨ ਦੇ ਪ੍ਰਧਾਨ ਰੇਸ਼ਮ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ...

ਪੂਰੀ ਖ਼ਬਰ »

ਚੇਅ. ਬਲਵਿੰਦਰ ਸਿੰਘ ਨੇ ਦਾਣਾ ਮੰਡੀ ਗੱਗੋਬੂਹਾ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਝਬਾਲ, 7 ਅਪ੍ਰੈਲ (ਸਰਬਜੀਤ ਸਿੰਘ)-ਕਣਕ ਦੇ ਸੀਜਨ ਨੂੰ ਧਿਆਨ 'ਚ ਰੱਖਦੇ ਹੋਏ ਕਿਸਾਨਾਂ ਦੀ ਸਹੂਲਤ ਲਈ ਦਾਣਾ ਮੰਡੀ ਅੱਡਾ ਗੱਗੋਬੂਹਾ ਵਿਖੇ ਕੱਚੇ ਰਸਤੇ ਪੱਕੇ ਕਰਾਉਣ ਦੇ ਕੰਮ ਦਾ ਜਾਇਜ਼ਾ ਲੈਣ ਸਮੇਂ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ ...

ਪੂਰੀ ਖ਼ਬਰ »

ਚੀਮਾ ਦੀ ਅਗਵਾਈ 'ਚ ਪਿੰਡ ਬਾਹਮਣੀਵਾਲਾ ਤੋਂ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

ਪੱਟੀ, 7 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਵਿਧਾਨ ਸਭਾ ਹਲਕਾ ਪੱਟੀ ਤੋਂ 'ਆਪ' ਦੇ ਸਾਬਕਾ ਹਲਕਾ ਇੰਚਾਰਜ ਰਣਜੀਤ ਸਿੰਘ ਚੀਮਾ ਦੀ ਅਗਵਾਈ 'ਚ ਬਲਜਿੰਦਰ ਸਿੰਘ ਦੇ ਗ੍ਰਹਿ ਪਿੰਡ ਬਾਹਮਣੀਵਾਲਾ ਵਿਖੇ ਅਹਿਮ ਮੀਟਿੰਗ ਹੋਈ, ਜਿਸ ਵਿਚ ਬੂਥ ਇੰਚਾਰਜ ਗੁਰਮੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX