ਤਾਜਾ ਖ਼ਬਰਾਂ


ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਧਰਨਾ
. . .  2 minutes ago
ਲੱਖੋ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ) - ਬੀਤੀ ਕੱਲ੍ਹ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਥਾਣਾ ਲੱਖੋ ...
ਕੋਰੋਨਾ ਇਕ ਜੀਵ ਹੈ ਅਤੇ ਉਸ ਨੂੰ ਵੀਂ ਜਿਉਣ ਦਾ ਅਧਿਕਾਰ ਹੈ - ਤ੍ਰਿਵੇਂਦਰ ਰਾਵਤ
. . .  34 minutes ago
ਨਵੀਂ ਦਿੱਲੀ ,14 ਮਈ - ਕੋਰੋਨਾ ਸੰਕਟ ਦੇ ਵਿਚਕਾਰ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬ ਬਿਆਨ ਦਿੱਤਾ...
ਬਾਘਾ ਪੁਰਾਣਾ ਦੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸਵਾਹ
. . .  1 minute ago
ਬਾਘਾਪੁਰਾਣਾ,14 ਮਈ (ਬਲਰਾਜ ਸਿੰਗਲਾ) ਬਾਘਾ ਪੁਰਾਣਾ ਨੇੜਲੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਅੱਗ ਲੱਗਣ ਦਾ...
ਕਿਸਾਨਾਂ ਦੇ ਖਾਤੇ ਵਿਚ ਪਾਈ ਗਈ 8 ਵੀਂ ਕਿਸ਼ਤ
. . .  49 minutes ago
ਨਵੀਂ ਦਿੱਲੀ , 14 ਮਈ - ਪ੍ਰਧਾਨ ਮੰਤਰੀ ਮੋਦੀ ਸਮੇਤ ਬਾਕੀ ਮੰਤਰੀਆਂ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ਹੋ ਰਿਹਾ ਹੈ | ਜਿਸ ਵਿਚ ਕੇਂਦਰੀ ਖੇਤੀਬਾੜੀ ...
ਮਾਨਾਂ ਵਾਲਾ ਡਰੇਨ ਦੇ ਪੁਲ ਵਿਚ ਪਏ ਖੱਡਿਆਂ ਕਾਰਨ ਪਲਟਿਆ ਟਰੱਕ
. . .  59 minutes ago
ਮਾਨਾਂ ਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂ ਵਾਲਾ
ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਅੱਜ ਸਵੇਰੇ ਪਤੀ ਵਲੋਂ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਮੁੱਖ ਮੰਤਰੀ ਦਾ ਵੱਡਾ ਐਲਾਨ
. . .  12 minutes ago
ਚੰਡੀਗੜ੍ਹ , 14 ਮਈ - ਈਦ - ਉਲ - ਫ਼ਿਤਰ ਦੇ ਦਿਹਾੜੇ ਉੱਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਲੋਕਾਂ ਨੂੰ ਵਧਾਈ ਦਿੱਤੀ ਗਈ ਉੱਥੇ ਹੀ ਮਲੇਰਕੋਟਲਾ ਲਈ...
ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ ਕਾਰਨ ਦਿਹਾਂਤ
. . .  about 2 hours ago
ਨਵੀਂ ਦਿੱਲੀ, 14 ਮਈ - ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ...
ਆਸਟ੍ਰੇਲੀਆ: ਮੈਡੀਕਲ ਸਪਲਾਈ ਅਤੇ ਉਪਕਰਨ ਵਾਲੀ ਇਕ ਹੋਰ ਉਡਾਣ ਸਿਡਨੀ ਤੋਂ ਹੋਈ ਰਵਾਨਾ
. . .  about 2 hours ago
ਆਸਟ੍ਰੇਲੀਆ, 14 ਮਈ - ਆਸਟਰੇਲੀਅਨ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਦਾ ਕਹਿਣਾ ਹੈ ਕਿ ਭਾਰਤ ਦੀ ਸਹਾਇਤਾ ਲਈ ਮੈਡੀਕਲ ...
ਪਹਿਲਾ ਆਕਸੀਜਨ ਐਕਸਪ੍ਰੈੱਸ ਆਕਸੀਜਨ ਲੈ ਕੇ ਦੁਰਗਾਪੁਰ ਤੋਂ ਚੇਨਈ ਪਹੁੰਚਿਆ
. . .  about 2 hours ago
ਤਾਮਿਲਨਾਡੂ , 14 ਮਈ - ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰਦਿਆਂ ਕਿਹਾ ਕਿ ਪਹਿਲਾ ਆਕਸੀਜਨ ਐਕਸਪ੍ਰੈੱਸ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,43,144 ਆਏ ਨਵੇਂ ਮਾਮਲੇ , 4,000 ਮੌਤਾਂ
. . .  about 2 hours ago
ਨਵੀਂ ਦਿੱਲੀ, 14 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 3,43,144 ਨਵੇਂ ...
ਮੁਸਲਮਾਨ ਭਾਈਚਾਰੇ ਵਲੋਂ ਅੰਮ੍ਰਿਤਸਰ ਵਿਖੇ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ
. . .  about 2 hours ago
ਅੰਮ੍ਰਿਤਸਰ,14 ਮਈ (ਜਸਵੰਤ ਸਿੰਘ ਜੱਸ )- ਈਦ-ਉਲ-ਫਿਤਰ ਦਾ ਦਿਹਾੜਾ ਅੱਜ ਮੁਸਲਮਾਨ ਭਾਈਚਾਰੇ ਵਲੋਂ...
ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਕਰਨਗੇ ਜਾਰੀ
. . .  about 2 hours ago
ਨਵੀਂ ਦਿੱਲੀ,14 ਮਈ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ...
ਜਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  1 minute ago
ਟੋਕਯੋ ,14 ਮਈ - ਜਪਾਨ ਦੇ ਹੋਨਸ਼ੁ ਦੇ ਪੂਰਬੀ ਤਟ ਨੇੜੇ ਅੱਜ ਸਵੇਰੇ 05.28 ਵਜੇ ਰਿਕਟਰ ਪੈਮਾਨੇ 'ਤੇ...
ਈਦ-ਉਲ-ਫਿਤਰ ਦੇ ਮੌਕੇ: ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 14 ਮਈ - ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ...
ਉੱਤਰਾਖੰਡ: (ਪੀ.ਡੀ.ਐੱਸ.) ਦੀਆਂ ਸਾਰੀਆਂ ਦੁਕਾਨਾਂ 14 ਮਈ ਤੋਂ 18 ਮਈ ਤੱਕ 3 ਘੰਟੇ (ਸਵੇਰੇ 7 ਵਜੇ ਤੋਂ 10 ਵਜੇ) ਲਈ ਖੁੱਲ੍ਹਣਗੀਆਂ
. . .  about 3 hours ago
ਉੱਤਰਾਖੰਡ ,14 ਮਈ - ਉੱਤਰਾਖੰਡ ਪਬਲਿਕ ਡਿਸਟ੍ਰੀਬਿਊਟ ਸਿਸਟਮ (ਪੀ.ਡੀ.ਐੱਸ.) ਦੀਆਂ ਸਾਰੀਆਂ...
ਗੁਜਰਾਤ: ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ਘੋਸ਼ਣਾ
. . .  about 3 hours ago
ਗੁਜਰਾਤ, 14 ਮਈ - ਗੁਜਰਾਤ ਸਰਕਾਰ ਨੇ ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ...
ਕਰਨਾਟਕਾ : ਸਾਰੇ ਕੈਬਨਿਟ ਮੰਤਰੀਆਂ ਦੀ 1 ਸਾਲ ਦੀ ਤਨਖ਼ਾਹ ਕੋਵਿਡ-19 ਰਾਹਤ ਫ਼ੰਡ 'ਚ ਕੀਤੀ ਜਾਵੇ ਦਾਨ
. . .  about 3 hours ago
ਕਰਨਾਟਕਾ, 14 ਮਈ - ਕੋਵਿਡ-19 ਦੇ ਮਹਾਂਮਾਰੀ ਦੇ ਵਾਧੇ ਦੇ ਮੱਦੇਨਜ਼ਰ ਕਰਨਾਟਕਾ ਸਰਕਾਰ ਨੇ ਆਦੇਸ਼....
ਅਮਰੀਕਾ 'ਚ ਵੱਡੀ ਰਾਹਤ, ਜੋ ਲੋਕ ਲਗਵਾ ਚੁੱਕੇ ਕੋਰੋਨਾ ਟੀਕਾ ਉਹ ਬਿਨਾ ਮਾਸਕ ਆ ਸਕਦੇ ਬਾਹਰ - ਸੀ.ਡੀ.ਸੀ.
. . .  about 2 hours ago
ਅਮਰੀਕਾ , 14 ਮਈ - ਸੀ.ਡੀ.ਸੀ.(ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕੇ ...
1 ਪੰਜਾਬੀ ਸਮੇਤ 3 ਜਣਿਆਂ ਤੋਂ 30 ਲੱਖ ਡਾਲਰ ਦੇ ਨਸ਼ੇ ਅਤੇ ਨਕਦੀ ਬਰਾਮਦ
. . .  about 4 hours ago
ਕੈਲਗਰੀ, 14 ਮਈ (ਜਸਜੀਤ ਸਿੰਘ ਧਾਮੀ) - ਐਲਰਟ ਕੈਲਗਰੀ ਦੇ ਸੰਗਠਿਤ ਜੁਰਮ ਅਤੇ ਗਿਰੋਹ ਦੀ ਟੀਮ ਨੇ ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  1 day ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  1 day ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  1 day ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਨਿੱਜੀਕਰਨ ਖ਼ਿਲਾਫ਼ ਬਿਜਲੀ ਕਰਮੀਆਂ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਵਲੋਂ ਬਿਜਲੀ ਵਿਭਾਗ ਨੂੰ ਨਿੱਜੀ ਮਾਲਕਾਂ ਨੂੰ ਵੇਚਣ ਦੇ ਵਿਰੋਧ ਵਿਚ ਅੱਜ ਫੈਡਰੇਸ਼ਨ ਆਫ ਯੂ. ਟੀ. ਇੰਪਲਾਇਜ਼ ਐਡ ਵਰਕਰ ਚੰਡੀਗੜ੍ਹ ਦੇ ਸੱਦੇ 'ਤੇ ਬਿਜਲੀ ਕਰਮਚਾਰੀਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ, ਪੇਂਡੂ ਸੰਘਰਸ਼ ਕਮੇਟੀ ਚੰਡੀਗੜ੍ਹ, ਫੈਡਰੇਸ਼ਨ ਆਫ਼ ਸੈਕਟਰ ਵੈਲਫੇਅਰ ਐਸੋਸੀਏਸ਼ਨ, ਨੌਜਵਾਨ ਕਿਸਾਨ ਏਕਤਾ ਚੰਡੀਗੜ੍ਹ, ਭਾਰਤੀ ਮਹਾਂਸੰਘ ਤੇ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਸੈਕਟਰ 17 ਵਿਖੇ ਕਾਰਜਕਾਰੀ ਮੰਡਲ ਅਫ਼ਸਰ ਦੇ ਦਫ਼ਤਰ ਡਵੀਜ਼ਨ ਨੰ. 1 ਸਾਹਮਣੇ ਵਿਸ਼ਾਲ ਰੋਸ ਰੈਲੀ ਕੀਤੀ | ਰੋਸ ਰੈਲੀ ਉਪਰੰਤ ਪ੍ਰਦਰਸ਼ਨਕਾਰੀਆਂ ਨੇ ਗਵਰਨਰ ਹਾਊਸ ਵੱਲ ਨੂੰ ਰੋਸ ਮਾਰਚ ਸ਼ੁਰੂ ਕਰ ਦਿੱਤਾ | ਇਸ ਰੋਸ ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਨੇ ਸੜਕ 'ਤੇ ਭਾਰੀ ਬੈਰੀਕੇਡਿੰਗ ਕਰ ਦਿੱਤੀ, ਜਿਸ ਨੂੰ ਤੋੜ ਕੇ ਮੁਲਾਜ਼ਮ ਅੱਗੇ ਵਧੇ ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚ ਹਲਕੀ ਝੜਪ ਵੀ ਹੋਈ | ਪ੍ਰਦਰਸ਼ਨਕਾਰੀਆਂ ਦਾ ਰੋਹ ਵੇਖ ਕੇ ਪ੍ਰਸ਼ਾਸਨ ਹਰਕਤ 'ਚ ਆਇਆ ਅਤੇ ਪ੍ਰਸ਼ਾਸਨ ਵਲੋਂ ਐਸ.ਡੀ.ਐਮ. ਸੈਂਟਰਲ ਨੇ ਮੌਕੇ 'ਤੇ ਆ ਕੇ ਮੰਗ-ਪੱਤਰ ਪ੍ਰਾਪਤ ਕੀਤਾ | ਫੈਡਰੇਸ਼ਨ ਦੇ ਆਗੂਆਂ ਤੇ ਫਾਸਫੇਕ ਦੇ ਆਗੂਆਂ ਨੇ ਐਸ.ਡੀ.ਐਮ. ਨੂੰ ਮੰਗ-ਪੱਤਰ ਦਿੰਦਿਆਂ ਨਿੱਜੀਕਰਨ ਸਬੰਧੀ ਅੰਕੜਿਆਂ ਤੋਂ ਅਧਿਕਾਰੀ ਨੂੰ ਜਾਣੂ ਕਰਵਾਉਂਦਿਆਂ ਨਿੱਜੀਕਰਨ ਦੀ ਤਜਵੀਜ਼ ਰੱਦ ਕਰਨ ਦੀ ਮੰਗ ਰੱਖੀ | ਮੌਕੇ 'ਤੇ ਪੁੱਜੇ ਐਸ.ਡੀ.ਐਮ. ਸੈਂਟਰਲ ਵਲੋਂ ਵਿਸ਼ਵਾਸ ਦੇਣ ਤੋਂ ਬਾਅਦ ਹੀ ਕਰਮਚਾਰੀਆਂ ਨੇ ਧਰਨਾ ਸਮਾਪਤ ਕੀਤਾ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਯੂਨੀਅਨ ਤੇ ਫੈਡਰੇਸ਼ਨ ਦੇ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੇ ਕਿਹਾ ਕਿ ਚੰਡੀਗੜ੍ਹ ਬਿਜਲੀ ਵਿਭਾਗ ਜਿਹੜਾ ਕਿ ਗੁਆਂਢੀ ਰਾਜਾਂ ਤੋਂ ਸਸਤੀ ਤੇ ਨਿਰਵਿਘਨ ਬਿਜਲੀ ਚੰਡੀਗੜ੍ਹ ਵਾਸੀਆਂ ਨੂੰ ਦੇ ਰਿਹਾ ਹੈ | ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਦੇ ਬਾਵਜੂਦ ਕਰੋੜਾਂ ਰੁਪਏ ਦੇ ਮੁਨਾਫ਼ੇ ਵਿਚ ਚੱਲ ਰਿਹਾ ਹੈ, ਇਸ ਦੇ ਬਾਵਜੂਦ ਵੀ ਸਰਕਾਰ ਨੇ ਇਸ ਨੂੰ ਵੇਚਣ ਦੀ ਜਿੱਦ ਫੜੀ ਹੋਈ ਹੈ | ਬੁਲਾਰਿਆਂ ਨੇ ਕਿਹਾ ਕਿ ਚੰਡੀਗੜ੍ਹ ਦੇ ਬਿਜਲੀ ਵਿਭਾਗ ਨੂੰ ਨਿੱਜੀ ਹੱਥਾਂ ਵਿਚ ਦੇਣ ਲਈ ਪ੍ਰਸ਼ਾਸਨ ਨੇ ਬਿਨਾਂ ਚੰਡੀਗੜ੍ਹ ਵਾਸੀਆਂ ਦੇ ਸੁਝਾਅ ਲਏ ਸੌ ਫ਼ੀਸਦੀ ਨਿੱਜੀਕਰਨ ਲਈ ਸਟੈਂਡਰਡ ਬਿਡਿੰਗ ਡਾਕੂਮੈਂਟ ਤਿਆਰ ਕਰ ਲਏ ਹਨ ਜੋ ਕਿ ਕੁਝ ਖ਼ਾਸ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਗੈਰਕਾਨੂੰਨੀ ਤੌਰ 'ਤੇ ਮਨਮਰਜ਼ੀ ਕਰਦਿਆਂ ਤਬਾਦਲਾ ਨੀਤੀ ਬਣਾ ਕੇ ਗੈਰਕਾਨੂੰਨੀ ਤਰੀਕੇ ਨਾਲ ਬਿਡਿੰਗ ਪ੍ਰੋਸੈਸ ਵੀ ਨੇਪਰੇ ਚਾੜ੍ਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਅਫ਼ਸਰਸ਼ਾਹੀ ਨੇ ਜੁਆਇੰਟ ਰੈਗੂਲੇਟਰੀ ਕਮਿਸ਼ਨ ਨੂੰ ਵੀ ਦਰਕਿਨਾਰ ਕਰ ਦਿੱਤਾ ਹੈ | ਫੈਡਰੇਸ਼ਨ ਦੇ ਪ੍ਰਧਾਨ ਰਘਵੀਰ ਚੰਦ ਨੇ ਪ੍ਰਸ਼ਾਸਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਗੈਰਕਾਨੂੰਨੀ ਤਰੀਕੇ ਨਾਲ ਬਿਜਲੀ ਵਿਭਾਗ ਨੂੰ ਸੌ ਫ਼ੀਸਦੀ ਵੇਚਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਸ ਪ੍ਰਕਿਰਿਆ ਤੋਂ ਪਹਿਲਾਂ ਸ਼ਹਿਰ ਵਾਸੀਆਂ ਤੇ ਮੁਲਾਜ਼ਮਾਂ ਤੋਂ ਸੁਝਾਅ ਲੈਣੇ ਬਣਦੇ ਹਨ | ਸਰਕਾਰ ਨੂੰ ਇਹ ਪ੍ਰਕਿਰਿਆ ਸ਼ੁਰੂ ਕਰਨ ਤੋਂ ਪਹਿਲਾਂ ਟਰਾਂਸਫਰ ਪਾਲਿਸੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨਾ ਚਾਹੀਦਾ ਸੀ |

ਹਾਈਕੋਰਟ ਦੀ ਅਧਿਕਾਰਕ ਵੈੱਬਸਾਈਟ ਜਲਦ ਠੀਕ ਕਰਨ ਦੀ ਮੰਗ

ਚੰਡੀਗੜ੍ਹ, 7 ਅਪ੍ਰੈਲ (ਬਿ੍ਜੇਂਦਰ ਗੌੜ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਅਧਿਕਾਰਕ ਵੈੱਬਸਾਈਟ ਵਿਚ ਪਿਛਲੇ ਕੁਝ ਦਿਨਾਂ ਤੋਂ ਆ ਰਹੀ ਤਕਨੀਕੀ ਦਿੱਕਤ ਨੂੰ ਲੈ ਕੇ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਇਕ ਪੱਤਰ ਲਿਖ ਕੇ ਇਸ ...

ਪੂਰੀ ਖ਼ਬਰ »

ਸੈਕਟਰ-19 'ਚ ਵਿਅਕਤੀ ਵਲੋਂ ਆਤਮ ਹੱਤਿਆ ਦੀ ਕੋਸ਼ਿਸ਼

ਚੰਡੀਗੜ੍ਹ, 7 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-19 ਵਿਚ ਦਰਜਾ ਚਾਰ ਦੇ ਇਕ ਕਰਮਚਾਰੀ ਨੇ ਖ਼ੁਦ 'ਤੇ ਪੈਟਰੋਲ ਪਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਪਰ ਇਕ ਹੋਰ ਲੜਕੇ ਨੇ ਮੌਕੇ 'ਤੇ ਪਹੁੰਚ ਕੇ ਉਸਨੂੰ ਅਜਿਹਾ ਕਰਨ ਤੋਂ ਰੋਕ ਦਿੱਤਾ | ਫੈਦਾਂ ਦੇ ਰਹਿਣ ...

ਪੂਰੀ ਖ਼ਬਰ »

ਸੁਰਿੰਦਰਪਾਲ ਸਿੰਘ ਬਣੇ ਪੰਜਾਬ ਵਿਧਾਨ ਸਭਾ ਦੇ ਸੈਕਟਰੀ

ਚੰਡੀਗੜ੍ਹ, 7 ਅਪ੍ਰੈਲ (ਐਨ.ਐਸ. ਪਰਵਾਨਾ)-ਸੁਰਿੰਦਰਪਾਲ ਸਿੰਘ ਨੂੰ ਫ਼ਿਲਹਾਲ ਪੰਜਾਬ ਵਿਧਾਨ ਸਭਾ ਦੇ ਸੈਕਟਰੀ ਦਾ ਚਾਰਜ ਸੰਭਾਲਿਆ ਗਿਆ ਹੈ | ਉਹ ਕਈ ਵਰਿ੍ਹਆਂ ਤੋਂ ਇਸ ਵਿਧਾਨ ਸਭਾ ਵਿਚ ਕਈ ਅਹੁਦਿਆਂ 'ਤੇ ਕੰਮ ਕਰਦੇ ਰਹੇ ਹਨ | ਉਨ੍ਹਾਂ ਸ੍ਰੀਮਤੀ ਸ਼ਸ਼ੀ ਲਖਨਪਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹੜ੍ਹ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿਚ ਵੱਖ-ਵੱਖ ਹੜ੍ਹ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ ਕੀਤੇ ਅਤੇ ਸਿੰਜਾਈ ਤੇ ਮਾਲ ਵਿਭਾਗਾਂ ਨੂੰ ਆਗਾਮੀ ਮਾਨਸੂਨ ਸੀਜ਼ਨ ਤੋਂ ਪਹਿਲਾਂ ਇਹ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਵਲੋਂ ਸੂਬੇ 'ਚ ਬਿਜਲੀ, ਤੇਲ ਦੀਆਂ ਕੀਮਤਾਂ ਤੇ ਪ੍ਰਾਪਰਟੀ ਟੈਕਸ 'ਚ ਵਾਧੇ ਦਾ ਵਿਰੋਧ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਲਗਾਤਾਰ ਵਧਾਈ ਜਾ ਰਹੀਆਂ ਬਿਜਲੀ, ਅਤੇ ਤੇਲ ਦੀਆਂ ਕੀਮਤਾਂ ਅਤੇ ਹਾਲ ਹੀ ਵਿਚ ਪ੍ਰਾਪਰਟੀ ਟੈਕਸ ਵਿਚ ਕੀਤੇ ਗਏ ਵਾਧੇ ਦਾ ਵਿਰੋਧ ਕੀਤਾ ਹੈ | ਇੱਥੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਟੱਪਰੀਵਾਸ ਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਜੱਗਾ ਰਾਮ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਸਰਕਾਰ ਟੱਪਰੀਵਾਸ ਤੇ ਬਾਜ਼ੀਗਰ ਭਾਈਚਾਰੇ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਨ੍ਹਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਬੋਰਡ ਵਲੋਂ ਸਮਾਂਬੱਧ ਢੰਗ ਤਰੀਕਾ ਅਪਣਾਇਆ ਜਾਵੇਗਾ | ਬੋਰਡ ਮੈਂਬਰਾਂ ਨਾਲ ਕੀਤੀ ...

ਪੂਰੀ ਖ਼ਬਰ »

ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ ਤੋਂ ਬੁਖਲਾ ਕੇ ਸਿਆਸੀ ਰੈਲੀਆਂ 'ਤੇ ਪਾਬੰਦੀ ਲਗਾਈ ਗਈ-ਅਕਾਲੀ ਦਲ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵਲੋਂ 30 ਅਪ੍ਰੈਲ ਤੱਕ ਸਾਰੇ ਸਿਆਸੀ ਇਕੱਠਾਂ 'ਤੇ ਰੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਅਪਾਰ ਸਫਲਤਾ ਨੂੰ ਵੇਖਦਿਆਂ ਲਗਾਈ ਗਈ ਹੈ ਅਤੇ ...

ਪੂਰੀ ਖ਼ਬਰ »

ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੋ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਰਾਜ ਮੰਤਰੀ ਸ੍ਰੀ ਓਮ ਪ੍ਰਕਾਸ਼ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਦਿਵਿਆਂਗਜਨਾ ਦੀਆਂ ਸਮੱਸਿਆਵਾਂ ਦਾ ਨਿਰੀਖਣ ਕਰ ਤੁਰੰਤ ਹੀ ਉਨ੍ਹਾਂ ਦਾ ਹੱਲ ਕੀਤਾ ਜਾਵੇ | ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਰਾਤ 10.30 ਵਜੇ ਤੋਂ ਬਾਅਦ ਬਾਹਰ ਨਿਕਲਣ 'ਤੇ ਪਾਬੰਦੀ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਰਾਤ ਦਾ ਕਰਫ਼ਿਊ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਸਨ | ਹੁਣ ਰਾਤ 10.30 ਵਜੇ ਤੋਂ ਸਵੇਰ 5 ਵਜੇ ਤੱਕ ਲੋਕਾਂ ਨੂੰ ਬਾਹਰ ਨਿਕਲਣ 'ਤੇ ਪਾਬੰਦੀ ਹੋਵੇਗੀ | ...

ਪੂਰੀ ਖ਼ਬਰ »

ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ 'ਚ ਪੁਲਿਸ 'ਤੇ ਬਣਦੀ ਕਾਰਵਾਈ ਨਾ ਕਰਨ ਦੇ ਦੋਸ਼

ਚੰਡੀਗੜ੍ਹ, 7 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਕਪੂਰਥਲਾ ਦੇ ਰਹਿਣ ਵਾਲੀ ਇਕ ਵਿਅਕਤੀ ਨੇ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ਵਿਚ ਪੰਜਾਬ ਪੁਲਿਸ ਵਲੋਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਨਾ ਕਰਨ ਦੇ ਦੋਸ਼ ਲਗਾਏ ਹਨ | ਚੰਡੀਗੜ੍ਹ ਪੈੱ੍ਰਸ ਕਲੱਬ ਵਿਚ ਅਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਕੋਰੋਨਾ ਦੇ 399 ਨਵੇਂ ਮਾਮਲੇ, 2 ਮੌਤਾਂ- 313 ਮਰੀਜ਼ ਠੀਕ ਹੋਏ

ਚੰਡੀਗੜ੍ਹ, 7 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 399 ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਦੋ ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਉਦਯੋਗਿਕ ਖੇਤਰ ਫੇਜ਼-1 ਦੀ ਵਸਨੀਕ 62 ਸਾਲਾ ਕੋਰੋਨਾ ਪਾਜ਼ੀਟਿਵ ਔਰਤ ਦੀ ...

ਪੂਰੀ ਖ਼ਬਰ »

ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ ਤੋਂ ਬੁਖਲਾ ਕੇ ਸਿਆਸੀ ਰੈਲੀਆਂ 'ਤੇ ਪਾਬੰਦੀ ਲਗਾਈ ਗਈ-ਅਕਾਲੀ ਦਲ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵਲੋਂ 30 ਅਪ੍ਰੈਲ ਤੱਕ ਸਾਰੇ ਸਿਆਸੀ ਇਕੱਠਾਂ 'ਤੇ ਰੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਅਪਾਰ ਸਫਲਤਾ ਨੂੰ ਵੇਖਦਿਆਂ ਲਗਾਈ ਗਈ ਹੈ ਅਤੇ ...

ਪੂਰੀ ਖ਼ਬਰ »

ਬੱਸ ਨਾਲ ਹੋਈ ਟੱਕਰ ਨਾਲ ਥ੍ਰੀ-ਵ੍ਹੀਲਰ 'ਚ ਸਵਾਰ ਲੜਕੀ ਦੀ ਮੌਤ, ਬਾਕੀ ਜ਼ਖ਼ਮੀ

ਲਾਲੜੂ, 7 ਅਪ੍ਰੈਲ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਪੈਟਰੋਲ ਪੰਪ ਦੇ ਨੇੜੇ ਬੱਸ ਦੀ ਟੱਕਰ ਲੱਗਣ ਨਾਲ ਸਵਾਰੀਆਂ ਨਾਲ ਭਰਿਆ ਥ੍ਰੀ-ਵ੍ਹੀਲਰ ਪਲਟ ਗਿਆ, ਜਿਸ ਕਾਰਨ ਥ੍ਰੀ-ਵ੍ਹੀਲਰ ਵਿਚ ਸਵਾਰ ਇਕ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬਾਕੀ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 10 ਨੂੰ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਰਜਿੰਦਰ ਸਿੰਘ ਰਾਏ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ ਸੂਬਿਆਂ 'ਚ ਪੰਜਾਬ ਦਾ ਨਾਂਅ ਸ਼ਾਮਿਲ ਹੋਣ ਦੇ ਬਾਵਜੂਦ ਡੇਰਾਬੱਸੀ ਪ੍ਰਸ਼ਾਸਨ ਐਨਾ ਬੇਬੱਸ ਕਿਉਂ?

ਡੇਰਾਬੱਸੀ, 7 ਅਪੈ੍ਰਲ (ਗੁਰਮੀਤ ਸਿੰਘ)-ਕੋਰੋਨਾ ਸਬੰਧੀ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ 'ਚ ਕਈ ਥਾਈਾ ਡੇਰਾਬੱਸੀ ਪ੍ਰਸ਼ਾਸਨ ਬੇਬੱਸ ਨਜ਼ਰ ਆ ਰਿਹਾ ਹੈ | ਕੋਰੋਨਾ ਪ੍ਰਭਾਵਿਤ 12 ਸੂਬਿਆਂ 'ਚ ਪੰਜਾਬ ਦਾ ਨਾਂਅ ਆਉਣ 'ਤੇ ਜਿਥੇ ਸਰਕਾਰ ਵਲੋਂ ਸਖ਼ਤੀ ਵਰਤਣ ਦੇ ...

ਪੂਰੀ ਖ਼ਬਰ »

ਡਿਵੈਲਪਮੈਂਟ ਬਲਾਕ ਬਣਨ ਨਾਲ ਪਟਿਆਲਾ ਦਿਹਾਤੀ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ-ਬ੍ਰਹਮ ਮੋਹਿੰਦਰਾ

ਪਟਿਆਲਾ, 7 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਨੇ ਚੱਲ ਰਹੇ ਕਾਰਜਕਾਲ ਵਿਚ ਭਾਵੇਂ ਆਪਣੇ ਪਟਿਆਲਾ ਹਲਕਾ ਦਿਹਾਤੀ ਦੇ ਵਿਕਾਸ ਕਾਰਜਾਂ 'ਚ ਕਾਫ਼ੀ ਤੇਜ਼ੀ ਲਿਆਂਦੀ ਹੈ ਪਰ ਇਸ ਹਲਕੇ ਦੇ ਪਿੰਡ ਪਟਿਆਲਾ ਸ਼ਹਿਰੀ, ਸਮਾਣਾ ਅਤੇ ਨਾਭਾ ...

ਪੂਰੀ ਖ਼ਬਰ »

ਬੇਸਹਾਰਾ ਲੜਕੀ ਜੋਤੀ ਸਰੂਪ ਕੰਨਿਆ ਆਸਰਾ ਦੇ ਸਪੁਰਦ ਕੀਤੀ

ਖਰੜ, 7 ਅਪ੍ਰੈਲ (ਮਾਨ)-15 ਸਾਲਾ ਬੇਸਹਾਰਾ ਲੜਕੀ ਨੂੰ ਦੇਖਭਾਲ ਲਈ ਥਾਣਾ ਸਦਰ ਖਰੜ ਦੀ ਪੁਲਿਸ ਵਲੋਂ ਜੋਤੀ ਸਰੂਪ ਕੰਨਿਆ ਆਸਰਾ ਖਰੜ ਦੇ ਪ੍ਰਬੰਧਕਾਂ ਦੇ ਸਪੁਰਦ ਕੀਤਾ ਗਿਆ ਹੈ | ਥਾਣਾ ਸਿਟੀ ਖਰੜ ਦੇ ਐਸ. ਐਚ. ਓ. ਇੰਸਪੈਕਟਰ ਅਜੀਤਪਾਲ ਸਿੰਘ ਨੇ ਦੱਸਿਆ ਕਿ ਇਕ 15 ਸਾਲਾ ਲੜਕੀ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ ਠੱਗੀਆਂ ਮਾਰਨ ਦੇ ਦੋਸ਼ 'ਚ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸਾਈਬਰ ਕ੍ਰਾਇਮ ਦੀ ਪੁਲਿਸ ਵਲੋਂ ਏ. ਟੀ. ਐਮ. ਕਾਰਡ ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਮੁਲਜ਼ਮ ਦੀ ਪਛਾਣ ਨਿਖਿਲ ਠਾਕੁਰ ਮੂਲ ਵਾਸੀ ਪਿੰਡ ਮੱਕਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਬਜਾਏ ਮੋਦੀ ਸਰਕਾਰ ਨੂੰ ਚੂੜੀਆਂ ਪਹਿਨਾਉਣ ਭਾਜਪਾ ਦੀਆਂ ਮਹਿਲਾ ਵਰਕਰਾਂ-ਬਲਜੀਤ ਕੌਰ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਸਥਾਨਕ ਕਾਂਗਰਸੀ ਕੌਂਸਲਰ ਬੀਬੀ ਬਲਜੀਤ ਕੌਰ ਨੇ ਭਾਜਪਾ ਮਹਿਲਾ ਮੋਰਚੇ ਵਲੋਂ ਕੈਪਟਨ ਸਰਕਾਰ ਨੂੰ ਚੂੜੀਆਂ ਪਹਿਨਾਉਣ ਦੇ ਬੈਨਰ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਸਬੰਧੀ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ...

ਪੂਰੀ ਖ਼ਬਰ »

ਹੁਣ ਪੰਜਾਬ ਦੇ ਲੋਕ ਬਾਦਲ ਦੇ ਲੱਛੇਦਾਰ ਬਿਆਨਾਂ ਤੋਂ ਪ੍ਰਭਾਵਿਤ ਨਹੀਂ ਹੋਣਗੇ-ਲੌਂਗੀਆ

ਖਰੜ, 7 ਅਪ੍ਰੈਲ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਲੱਛੇਦਾਰ ਬਿਆਨਾਂ ਤੋਂ ਹੁਣ ਪੰਜਾਬ ਦੇ ਲੋਕ ਪ੍ਰਭਾਵਿਤ ਨਹੀਂ ਹੋਣਗੇ, ਸਗੋਂ ਪੰਜਾਬ ਦੇ ਲੋਕ ਇਸ ਪਾਰਟੀ ਨੂੰ ਚਲਦਾ ਕਰਨ ਲਈ ਪੱਬਾਂ ...

ਪੂਰੀ ਖ਼ਬਰ »

ਨਗਰ ਨਿਗਮ ਮੁਹਾਲੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹੁਣ 12 ਨੂੰ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਹੁਣ 8 ਅਪ੍ਰੈਲ ਦੀ ਬਜਾਏ 12 ਅਪ੍ਰੈਲ ਨੂੰ ਹੋਵੇਗੀ | ਇਸ ਸਬੰਧੀ ਡਵੀਜ਼ਨਲ ਕਮਿਸ਼ਨਰ ਰੂਪਨਗਰ ਅਨੁਰਾਗ ਵਰਮਾ ਨੇ ਪੱਤਰ ਜਾਰੀ ਕਰਕੇ ਅੱਜ 8 ...

ਪੂਰੀ ਖ਼ਬਰ »

ਸਿਹਤ ਤੰਤਰ ਕਾਇਮ ਕੀਤੇ ਜਾਣ

ਚੰਡੀਗੜ੍ਹ, 7 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜੀਵ ਅਰੋੜਾ ਨੇ ਕਿਹਾ ਕਿ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਇਕ ਮਜ਼ਬੂਤ ਸਿਹਤ ਤੰਤਰ ਸਥਾਪਤ ਕੀਤਾ ਗਿਆ ਹੈ | ਉਨ੍ਹਾਂ ਨੇ ਅੱਜ ਵਿਸ਼ਵ ਸਿਹਤ ਦਿਵਸ 'ਤੇ ਕਰਵਾਏ ...

ਪੂਰੀ ਖ਼ਬਰ »

ਮਹੀਨੇ ਦੇ ਅੰਤ ਤਕ ਸੂਬੇ 'ਚ ਕਰੀਬ 35 ਲੱਖ ਲੋਕਾਂ ਦੀ ਵੈਕਸੀਨੇਸ਼ਨ ਦਾ ਯਤਨ

ਚੰਡੀਗੜ੍ਹ, 7 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਤਕ ਸੂਬੇ ਵਿਚ ਕਰੀਬ 35 ਲੱਖ ਲੋਕਾਂ ਦੀ ਵੈਕਸੀਨੇਸ਼ਨ ਦਾ ਯਤਨ ਕੀਤਾ ਜਾਵੇਗਾ | ਹੁਣ ਤਕ ਹਰਿਆਣਾ ਵਿਚ ਕਰੀਬ 2 ਲੱਖ ਲੋਕਾਂ ਦਾ ਕੋਵਿਡ-19 ਦਾ ...

ਪੂਰੀ ਖ਼ਬਰ »

ਪੰਜਾਬ ਵਿਚ ਰਾਜਨੀਤਕ ਰੈਲੀਆਂ ਕੋਰੋਨਾ ਕੇਸਾਂ ਨੂੰ ਵਧਾ ਰਹੀਆਂ, ਪ੍ਰਬੰਧਕਾਂ 'ਤੇ ਕੇਸ ਦਰਜ ਕਰਨ ਦੀ ਮੰਗ

ਚੰਡੀਗੜ੍ਹ, 7 ਅਪ੍ਰੈਲ (ਬਿ੍ਜੇਂਦਰ ਗੌੜ)- ਹਾਈਕੋਰਟ ਵਕੀਲ ਅਤੇ ਸੋਸ਼ਲ ਐਕਟੀਵਿਸਟ ਐਚ.ਸੀ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਜਿਹੇ ਰਾਜਨੀਤਕ ਦਲਾਂ ਵਲੋਂ ਪੰਜਾਬ ਰਾਜ ਵਿਚ ਕੱਢੀਆਂ ਜਾ ਰਹੀਆਂ ਰੈਲੀਆਂ ਸਮੇਤ ਕਿਸਾਨ ਜਥੇਬੰਦੀਆਂ ਵਲੋਂ ਸੱਦੀਆਂ ...

ਪੂਰੀ ਖ਼ਬਰ »

ਬੱਚੇ ਦੇਸ਼ ਦੇ ਭਾਵੀ ਨਾਗਰਿਕ

ਚੰਡੀਗੜ੍ਹ, 7 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਸ੍ਰੀ ਸਤਿਆਦੇਵ ਨਰਾਇਣ ਆਰਿਆ ਨੇ ਕਿਹਾ ਕਿ ਬੱਚੇ ਦੇਸ਼ ਦੇ ਭਾਵੀ ਨਾਗਰਿਕ ਹਨ, ਇਸ ਲਈ ਬੱਚਿਆਂ ਦੇ ਵਿਕਾਸ ਲਈ ਸਮਾਜ ਦੇ ਖ਼ੁਸ਼ਹਾਲ ਵਰਗ ਨੂੰ ਨਾਲ ਲੈ ਕੇ ਬਾਲ ਭਲਾਈ ਦੀ ਗਤੀਵਿਧੀਆਂ ਨੂੰ ਅੱਗੇ ...

ਪੂਰੀ ਖ਼ਬਰ »

ਹੁੱਡਾ ਵਲੋਂ ਖੱਟਰ ਸਰਕਾਰ 'ਤੇ ਸਿਆਸੀ ਬੰਬਾਰੀ ਜਾਰੀ

ਚੰਡੀਗੜ੍ਹ, 7 ਅਪ੍ਰੈਲ (ਜੇ.ਐਸ. ਪਰਵਾਨਾ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ 'ਤੇ ਭਰਪੂਰ ਸਿਆਸੀ ਹਮਲੇ ਜਾਰੀ ਹਨ | ਉਹ ਅੱਜ ਇੱਥੇ ਆਪਣੀ ਕੋਠੀ ਵਿਚ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ 'ਚ ਮਨਾਇਆ ਗਿਆ 'ਵਿਸ਼ਵ ਸਿਹਤ ਦਿਵਸ'

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਅੱਜ 'ਵਿਸ਼ਵ ਸਿਹਤ ਦਿਵਸ' ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਹਸਪਤਾਲ ਮੁਹਾਲੀ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਵਿਚਾਰਾਂ ਦੀ ਸਾਂਝ ਪਾਉਂਦਿਆਂ ਸਿਵਲ ਸਰਜਨ ...

ਪੂਰੀ ਖ਼ਬਰ »

5 ਜ਼ਿਲਿ੍ਹਆਂ ਦੇ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ 'ਚ 79 ਨਵੇਂ ਨਿੱਜੀ ਹਸਪਤਾਲ ਸ਼ਾਮਿਲ

ਚੰਡੀਗੜ੍ਹ, 7 ਅਪ੍ਰੈਲ (ਅਜੀਤ ਬਿਊਰੋ)-ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਵਿਰੁੱਧ ਆਪਣੀ ਲੜਾਈ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ 5 ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿ੍ਹਆਂ ਵਿਚ 79 ਨਵੇਂ ਨਿੱਜੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਂਗੂ ਕਨਟੇਨਰ ਸਰਵੇਖਣ ਦਾ ਲਿਆ ਜਾਇਜ਼ਾ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਹਰਮਨਦੀਪ ਕੌਰ ਵਲੋਂ ਸਥਾਨਕ ਫੇਜ਼-7 (ਵਾ. ਨੰ. 11) ਦੀ ਕੌਂਸਲਰ ਅਨੁਰਾਧਾ ਆਨੰਦ ਸਮੇਤ ਡੇਂਗੂ ਕਨਟੇਨਰ ਸਰਵੇ ਦਾ ਜਾਇਜ਼ਾ ਲੈਣ ਲਈ ਫੇਜ਼-7 ਦਾ ਦੌਰਾ ਕੀਤਾ ਗਿਆ | ਇਸ ਮੌਕੇ ਨਗਰ ਨਿਗਮ ਦੇ ...

ਪੂਰੀ ਖ਼ਬਰ »

ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 159 ਨਵੇਂ ਮਰੀਜ਼ ਸਾਹਮਣੇ ਆਏ

ਪੰਚਕੂਲਾ, 7 ਅਪ੍ਰੈਲ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 159 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 107 ਮਰੀਜ਼ ਪੰਚਕੂਲਾ ਦੇ ਰਹਿਣ ਵਾਲੇ ਹਨ, ਜਦਕਿ 52 ਮਰੀਜ਼ ਪੰਚਕੂਲਾ ਤੋਂ ਬਾਹਰ ਦੇ ਖੇਤਰਾਂ ਨਾਲ ਸਬੰਧਿਤ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 481 ਨਵੇਂ ਮਰੀਜ਼ ਸਾਹਮਣੇ ਆਏ ਤੇ 7 ਹੋਰਨਾਂ ਮਰੀਜ਼ਾਂ ਦੀ ਮੌਤ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਕੋਰੋਨਾ ਦੇ 481 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦਕਿ ਕੋਰੋਨਾ ਤੋਂ ਪੀੜਤ 7 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 110 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਪਰਿਵਾਰ 'ਤੇ ਹਮਲਾ ਕਰਨ ਦੇ ਦੋਸ਼ ਹੇਠ 3 ਭਰਾਵਾਂ ਤੇ ਉਨ੍ਹਾਂ ਦੇ ਚਾਚੇ ਖ਼ਿਲਾਫ਼ ਮਾਮਲਾ ਦਰਜ

ਡੇਰਾਬੱਸੀ, 7 ਅਪ੍ਰੈਲ (ਗੁਰਮੀਤ ਸਿੰਘ)-ਪਿੰਡ ਮਾਹੀਵਾਲਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਪਿਓ-ਪੁੱਤ ਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਹਮਲਾ ਕਰਨ ਦੇ ਮਾਮਲੇ 'ਚ ਡੇਰਾਬੱਸੀ ਪੁਲਿਸ ਨੇ ਪਿੰਡ ਮਾਹੀਵਾਲਾ ਦੇ 3 ਭਰਾਵਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਜ਼ੀਰਕਪੁਰ ਵਿਖੇ ਲਾਟਰੀਆਂ ਦੀ ਗ਼ੈਰਕਾਨੂੰਨੀ ਵਿਕਰੀ 'ਤੇ ਰੋਕ ਲਗਾਉਣ ਲਈ ਛਾਪੇਮਾਰੀ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਪੰਜਾਬ ਰਾਜ ਲਾਟਰੀਜ਼ ਵਿਭਾਗ ਦੇ ਅਧਿਕਾਰੀਆਂ ਵਲੋਂ ਅੱਜ ਜ਼ੀਰਕਪੁਰ ਵਿਖੇ ਗ਼ੈਰ-ਕਾਨੂੰਨੀ ਲਾਟਰੀਆਂ/ਪਰਚੀ/ਦੜਾ-ਸੱਟਾ ਦੀ ਵਿਕਰੀ 'ਤੇ ਰੋਕ ਲਗਾਉਣ ਲਈ ਛਾਪੇਮਾਰੀ ਕੀਤੀ ਗਈ | ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ...

ਪੂਰੀ ਖ਼ਬਰ »

ਏ.ਟੀ.ਐਮ. ਬਦਲ ਕੇ ਖਾਤੇ 'ਚੋਂ 10 ਹਜ਼ਾਰ ਰੁਪਏ ਉੱਡਾਏ

ਡੇਰਾਬੱਸੀ, 7 ਅਪ੍ਰੈਲ (ਗੁਰਮੀਤ ਸਿੰਘ)-ਏ. ਟੀ. ਐਮ. ਬਦਲ ਦੇ ਭੋਲੇ-ਭਾਲੇ ਲੋਕਾਂ ਦੇ ਖਾਤੇ ਵਿਚੋਂ ਪੈਸੇ ਉੱਡਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ | ਠੱਗ ਇਨ੍ਹਾਂ ਵਾਰਦਾਤਾਂ ਨੂੰ ਉਨ੍ਹਾਂ ਏ. ਟੀ. ਐਮਜ਼ 'ਤੇ ਅੰਜਾਮ ਦਿੰਦੇ ਹਨ, ਜਿਥੇ ਅਕਸਰ ਸੁਰੱਖਿਆ ਗਾਰਡ ਤਾਇਨਾਤ ...

ਪੂਰੀ ਖ਼ਬਰ »

ਤੇਜ਼ ਝੱਖੜ ਕਾਰਨ ਫ਼ਸਲ ਦਾ ਹੋਇਆ ਨੁਕਸਾਨ

ਡੇਰਾਬੱਸੀ, 7 ਅਪ੍ਰੈਲ (ਗੁਰਮੀਤ ਸਿੰਘ)-ਬੀਤੀ ਰਾਤ ਚਲੇ ਤੇਜ਼ ਝੱਖੜ ਨੇ ਕਈ ਥਾਵਾਂ 'ਤੇ ਕਿਸਾਨਾਂ ਦੀ ਖੇਤਾਂ 'ਚ ਖੜ੍ਹੀ ਪੱਕੀ ਕਣਕ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ | ਇਸ ਤੋਂ ਇਲਾਵਾ ਤੇਜ਼ ਝੱਖੜ ਦੀ ਮਾਰ ਨਾ ਸਹਿੰਦੇ ਹੋਏ ਕਈ ਥਾਵਾਂ 'ਤੇ ਦਰੱਖ਼ਤ ਅਤੇ ਲੋਕਾਂ ...

ਪੂਰੀ ਖ਼ਬਰ »

ਉਦੇਵੀਰ ਸਿੰਘ ਢਿੱਲੋਂ ਸਰਬਸੰਮਤੀ ਨਾਲ ਬਣੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ

ਜ਼ੀਰਕਪੁਰ, 7 ਅਪ੍ਰੈਲ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਂਸਲ ਦੇ 31 ਕੌਂਸਲਰਾਂ ਵਲੋਂ ਸਹੁੰ ਚੁੱਕਣ ਤੋਂ ਬਾਅਦ ਕਾਂਗਰਸ ਦੇ 23 ਕੌਂਸਲਰਾਂ ਵਲੋਂ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਦੇ ਸਪੁੱਤਰ ਅਤੇ ਵਾਰਡ ਨੰ. 12 ਤੋਂ ਕੌਂਸਲਰ ਉਦੇਵੀਰ ਸਿੰਘ ਢਿੱਲੋਂ ਨੂੰ ...

ਪੂਰੀ ਖ਼ਬਰ »

ਪੁਲਿਸ ਵਲੋਂ ਚੋਰੀ ਦੀਆਂ ਘਟਨਾਵਾਂ 'ਚ ਸ਼ਾਮਿਲ 2 ਔਰਤਾਂ ਸਬੰਧੀ ਨੋਟਿਸ ਜਾਰੀ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪੁਲਿਸ ਵਲੋਂ ਨੋਟਿਸ ਜਾਰੀ ਕਰਦਿਆਂ ਦੋ ਔਰਤਾਂ ਦੀਆਂ ਤਸਵੀਰਾਂ ਜਾਰੀ ਕਰਕੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਗਿਆ ਹੈ ਕਿ ਦੋ ਔਰਤਾਂ ਦਾ ਇਕ ਗਰੋਹ ਟ੍ਰਾਈਸਿਟੀ ਵਿਚ ਖਾਸ ਕਰਕੇ ਜਿਸ ਏਰੀਆ ਵਿਚ ...

ਪੂਰੀ ਖ਼ਬਰ »

ਪੰਜ ਦਿਨ ਬੀਤ ਜਾਣ ਦੇ ਬਾਵਜੂਦ ਵੀ ਡੰਪਿੰਗ ਗਰਾਊਾਡ 'ਚ ਸੁਲਗ ਰਹੀ ਹੈ ਅੱਗ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਸਥਾਨਕ ਉਦਯੋਗਿਕ ਖੇਤਰ ਫੇਜ਼-8ਬੀ ਦੇ ਨਾਲ ਬਣਾਏ ਗਏ ਡੰਪਿੰਗ ਗਰਾਊਾਡ ਦੇ ਕਾਫੀ ਵੱਡੇ ਖੇਤਰ ਵਿਚ ਪਿਛਲੇ ਕਈ ਦਿਨਾਂ ਤੋਂ ਲੱਗੀ ਅੱਗ 'ਤੇ ਭਾਵੇਂ ਕਾਬੂ ਪਾ ਲਿਆ ਗਿਆ ਹੈ, ਪਰ ਅੱਗ ਲੱਗਣ ਦੀ ਘਟਨਾ ...

ਪੂਰੀ ਖ਼ਬਰ »

ਮੈਡੀਕਲ ਕਾਲਜ ਲਈ ਕਰੋੜਾਂ ਦੀ ਜ਼ਮੀਨ ਦਾਨ ਕਰਨ ਵਾਲਾ ਪਿੰਡ ਹੈ 'ਬਡਮਾਜਰਾ'

ਕੇ. ਐੱਸ. ਰਾਣਾ 98155-40482 ਪਿੰਡ ਦਾ ਪਿਛੋਕੜ:—ਇਹ ਪਿੰਡ ਮੁਹਾਲੀ ਸ਼ਹਿਰ ਦੀ ਗੋਂਦ ਵਿਚ ਕਰੀਬ 160 ਸਾਲ ਪਹਿਲਾਂ ਤੋਂ ਵਸਿਆ ਪਿੰਡ ਹੈ | ਪਿੰਡ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ ਸਿੱਧੂ ਅਨੁਸਾਰ ਇਸ ਪਿੰਡ ਨੂੰ 160 ਸਾਲ ਪਹਿਲਾਂ ਸਿੱਧੂ ਗੋਤ ਦੇ ਪਰਿਵਾਰ ਵਲੋਂ ਵਸਾਇਆ ਗਿਆ ਸੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਕੋਈ ਵੀ ਜ਼ਮੀਨ ਸ਼੍ਰੋਮਣੀ ਕਮੇਟੀ ਵਲੋਂ ਵੇਚੀ ਨਹੀਂ ਗਈ-ਮੁੱਖ ਸਕੱਤਰ

ਅੰਮਿ੍ਤਸਰ, 7 ਅਪ੍ਰੈਲ (ਸ. ਰਿ.)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਮੋਹਾਲੀ ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਮਲਕੀਅਤੀ ਜ਼ਮੀਨ ਨੂੰ ਲੈ ਕੇ ਕੁਝ ਲੋਕਾਂ ਵਲੋਂ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਦੀ ਹਦੂਦ ਅੰਦਰ ਸ਼ਾਮ ਦੇ 7 ਵਜੇ ਤੋਂ ਲੈ ਕੇ ਸਵੇਰ ਦੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਵੱਢਣ 'ਤੇ ਰੋਕ

ਐੱਸ. ਏ. ਐੱਸ. ਨਗਰ, 7 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗਿਰੀਸ਼ ਦਿਆਲਨ ਵਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ ਦੇ 7 ਵਜੇ ਤੋਂ ਲੈ ਕੇ ਸਵੇਰ ਦੇ 10 ਵਜੇ ਤੱਕ ਕੰਬਾਈਨਾਂ ਨਾਲ ਕਣਕ ਵੱਢਣ 'ਤੇ ਪੂਰਨ ਪਾਬੰਦੀ ਲਗਾਏ ਜਾਣ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX