ਤਾਜਾ ਖ਼ਬਰਾਂ


ਵਿਧਾਇਕ ਚੌਧਰੀ ਮੰਗੂਪੁਰ ਵਲੋਂ ਕੋਰੋਨਾ ਪੀੜਤਾਂ ਨੂੰ ਦਿੱਤੀਆਂ ਜਾ ਰਹੀਆਂ ਅੰਗਰਕਸ਼ਕ ਕਿੱਟਾਂ
. . .  9 minutes ago
ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ) - ਬਲਾਚੌਰ ਹਲਕੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਸਮਾਜ ਸੇਵਾ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਗੱਡ ਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਪੀੜਤਾਂ ਲਈ ਨਿੱਜੀ ਤੌਰ 'ਤੇ ਅੰਗਰਕਸ਼ਕ...
ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਧਰਨਾ
. . .  18 minutes ago
ਲੱਖੋ ਕੇ ਬਹਿਰਾਮ, 14 ਮਈ (ਰਾਜਿੰਦਰ ਸਿੰਘ ਹਾਂਡਾ) - ਬੀਤੀ ਕੱਲ੍ਹ ਨਾਬਾਲਗ ਲੜਕੀ ਨੂੰ ਭਜਾ ਕੇ ਲੈ ਕੇ ਜਾਣ ਵਾਲਿਆਂ ਦੀ ਗ੍ਰਿਫ਼ਤਾਰੀ ਲਈ ਥਾਣਾ ਲੱਖੋ ...
ਕੋਰੋਨਾ ਇਕ ਜੀਵ ਹੈ ਅਤੇ ਉਸ ਨੂੰ ਵੀਂ ਜਿਉਣ ਦਾ ਅਧਿਕਾਰ ਹੈ - ਤ੍ਰਿਵੇਂਦਰ ਰਾਵਤ
. . .  50 minutes ago
ਨਵੀਂ ਦਿੱਲੀ ,14 ਮਈ - ਕੋਰੋਨਾ ਸੰਕਟ ਦੇ ਵਿਚਕਾਰ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਇਕ ਅਜੀਬ ਬਿਆਨ ਦਿੱਤਾ...
ਬਾਘਾ ਪੁਰਾਣਾ ਦੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸਵਾਹ
. . .  about 1 hour ago
ਬਾਘਾਪੁਰਾਣਾ,14 ਮਈ (ਬਲਰਾਜ ਸਿੰਗਲਾ) ਬਾਘਾ ਪੁਰਾਣਾ ਨੇੜਲੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਅੱਗ ਲੱਗਣ ਦਾ...
ਕਿਸਾਨਾਂ ਦੇ ਖਾਤੇ ਵਿਚ ਪਾਈ ਗਈ 8 ਵੀਂ ਕਿਸ਼ਤ
. . .  about 1 hour ago
ਨਵੀਂ ਦਿੱਲੀ , 14 ਮਈ - ਪ੍ਰਧਾਨ ਮੰਤਰੀ ਮੋਦੀ ਸਮੇਤ ਬਾਕੀ ਮੰਤਰੀਆਂ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ਹੋ ਰਿਹਾ ਹੈ | ਜਿਸ ਵਿਚ ਕੇਂਦਰੀ ਖੇਤੀਬਾੜੀ ...
ਮਾਨਾਂ ਵਾਲਾ ਡਰੇਨ ਦੇ ਪੁਲ ਵਿਚ ਪਏ ਖੱਡਿਆਂ ਕਾਰਨ ਪਲਟਿਆ ਟਰੱਕ
. . .  about 1 hour ago
ਮਾਨਾਂ ਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂ ਵਾਲਾ
ਪਤੀ ਵਲੋਂ ਪਤਨੀ ਦਾ ਕਤਲ
. . .  about 1 hour ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਅੱਜ ਸਵੇਰੇ ਪਤੀ ਵਲੋਂ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਮੁੱਖ ਮੰਤਰੀ ਦਾ ਵੱਡਾ ਐਲਾਨ
. . .  28 minutes ago
ਚੰਡੀਗੜ੍ਹ , 14 ਮਈ - ਈਦ - ਉਲ - ਫ਼ਿਤਰ ਦੇ ਦਿਹਾੜੇ ਉੱਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਲੋਕਾਂ ਨੂੰ ਵਧਾਈ ਦਿੱਤੀ ਗਈ ਉੱਥੇ ਹੀ ਮਲੇਰਕੋਟਲਾ ਲਈ...
ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ ਕਾਰਨ ਦਿਹਾਂਤ
. . .  about 2 hours ago
ਨਵੀਂ ਦਿੱਲੀ, 14 ਮਈ - ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ...
ਆਸਟ੍ਰੇਲੀਆ: ਮੈਡੀਕਲ ਸਪਲਾਈ ਅਤੇ ਉਪਕਰਨ ਵਾਲੀ ਇਕ ਹੋਰ ਉਡਾਣ ਸਿਡਨੀ ਤੋਂ ਹੋਈ ਰਵਾਨਾ
. . .  about 2 hours ago
ਆਸਟ੍ਰੇਲੀਆ, 14 ਮਈ - ਆਸਟਰੇਲੀਅਨ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਦਾ ਕਹਿਣਾ ਹੈ ਕਿ ਭਾਰਤ ਦੀ ਸਹਾਇਤਾ ਲਈ ਮੈਡੀਕਲ ...
ਪਹਿਲਾ ਆਕਸੀਜਨ ਐਕਸਪ੍ਰੈੱਸ ਆਕਸੀਜਨ ਲੈ ਕੇ ਦੁਰਗਾਪੁਰ ਤੋਂ ਚੇਨਈ ਪਹੁੰਚਿਆ
. . .  about 2 hours ago
ਤਾਮਿਲਨਾਡੂ , 14 ਮਈ - ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰਦਿਆਂ ਕਿਹਾ ਕਿ ਪਹਿਲਾ ਆਕਸੀਜਨ ਐਕਸਪ੍ਰੈੱਸ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,43,144 ਆਏ ਨਵੇਂ ਮਾਮਲੇ , 4,000 ਮੌਤਾਂ
. . .  about 3 hours ago
ਨਵੀਂ ਦਿੱਲੀ, 14 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 3,43,144 ਨਵੇਂ ...
ਮੁਸਲਮਾਨ ਭਾਈਚਾਰੇ ਵਲੋਂ ਅੰਮ੍ਰਿਤਸਰ ਵਿਖੇ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ
. . .  about 3 hours ago
ਅੰਮ੍ਰਿਤਸਰ,14 ਮਈ (ਜਸਵੰਤ ਸਿੰਘ ਜੱਸ )- ਈਦ-ਉਲ-ਫਿਤਰ ਦਾ ਦਿਹਾੜਾ ਅੱਜ ਮੁਸਲਮਾਨ ਭਾਈਚਾਰੇ ਵਲੋਂ...
ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਕਰਨਗੇ ਜਾਰੀ
. . .  about 3 hours ago
ਨਵੀਂ ਦਿੱਲੀ,14 ਮਈ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ...
ਜਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਟੋਕਯੋ ,14 ਮਈ - ਜਪਾਨ ਦੇ ਹੋਨਸ਼ੁ ਦੇ ਪੂਰਬੀ ਤਟ ਨੇੜੇ ਅੱਜ ਸਵੇਰੇ 05.28 ਵਜੇ ਰਿਕਟਰ ਪੈਮਾਨੇ 'ਤੇ...
ਈਦ-ਉਲ-ਫਿਤਰ ਦੇ ਮੌਕੇ: ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 14 ਮਈ - ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ...
ਉੱਤਰਾਖੰਡ: (ਪੀ.ਡੀ.ਐੱਸ.) ਦੀਆਂ ਸਾਰੀਆਂ ਦੁਕਾਨਾਂ 14 ਮਈ ਤੋਂ 18 ਮਈ ਤੱਕ 3 ਘੰਟੇ (ਸਵੇਰੇ 7 ਵਜੇ ਤੋਂ 10 ਵਜੇ) ਲਈ ਖੁੱਲ੍ਹਣਗੀਆਂ
. . .  about 3 hours ago
ਉੱਤਰਾਖੰਡ ,14 ਮਈ - ਉੱਤਰਾਖੰਡ ਪਬਲਿਕ ਡਿਸਟ੍ਰੀਬਿਊਟ ਸਿਸਟਮ (ਪੀ.ਡੀ.ਐੱਸ.) ਦੀਆਂ ਸਾਰੀਆਂ...
ਗੁਜਰਾਤ: ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ਘੋਸ਼ਣਾ
. . .  about 3 hours ago
ਗੁਜਰਾਤ, 14 ਮਈ - ਗੁਜਰਾਤ ਸਰਕਾਰ ਨੇ ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ...
ਕਰਨਾਟਕਾ : ਸਾਰੇ ਕੈਬਨਿਟ ਮੰਤਰੀਆਂ ਦੀ 1 ਸਾਲ ਦੀ ਤਨਖ਼ਾਹ ਕੋਵਿਡ-19 ਰਾਹਤ ਫ਼ੰਡ 'ਚ ਕੀਤੀ ਜਾਵੇ ਦਾਨ
. . .  about 3 hours ago
ਕਰਨਾਟਕਾ, 14 ਮਈ - ਕੋਵਿਡ-19 ਦੇ ਮਹਾਂਮਾਰੀ ਦੇ ਵਾਧੇ ਦੇ ਮੱਦੇਨਜ਼ਰ ਕਰਨਾਟਕਾ ਸਰਕਾਰ ਨੇ ਆਦੇਸ਼....
ਅਮਰੀਕਾ 'ਚ ਵੱਡੀ ਰਾਹਤ, ਜੋ ਲੋਕ ਲਗਵਾ ਚੁੱਕੇ ਕੋਰੋਨਾ ਟੀਕਾ ਉਹ ਬਿਨਾ ਮਾਸਕ ਆ ਸਕਦੇ ਬਾਹਰ - ਸੀ.ਡੀ.ਸੀ.
. . .  about 3 hours ago
ਅਮਰੀਕਾ , 14 ਮਈ - ਸੀ.ਡੀ.ਸੀ.(ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕੇ ...
1 ਪੰਜਾਬੀ ਸਮੇਤ 3 ਜਣਿਆਂ ਤੋਂ 30 ਲੱਖ ਡਾਲਰ ਦੇ ਨਸ਼ੇ ਅਤੇ ਨਕਦੀ ਬਰਾਮਦ
. . .  about 4 hours ago
ਕੈਲਗਰੀ, 14 ਮਈ (ਜਸਜੀਤ ਸਿੰਘ ਧਾਮੀ) - ਐਲਰਟ ਕੈਲਗਰੀ ਦੇ ਸੰਗਠਿਤ ਜੁਰਮ ਅਤੇ ਗਿਰੋਹ ਦੀ ਟੀਮ ਨੇ ...
ਅੱਜ ਦਾ ਵਿਚਾਰ
. . .  about 4 hours ago
ਅੱਜ ਦਾ ਵਿਚਾਰ
ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  1 day ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  1 day ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਖੰਨਾ / ਸਮਰਾਲਾ

ਲੋਕ ਜਾਗਰੂਕਤਾ ਫਾਊਾਡੇਸ਼ਨ ਵੀ ਕਿਸਾਨਾਂ ਦੇ ਹੱਕ 'ਚ ਡਟੀ

ਅਹਿਮਦਗੜ੍ਹ, 7 ਅਪ੍ਰੈਲ (ਪੁਰੀ)-ਪੰਜਾਬ ਦੀ ਪ੍ਰਸਿੱਧ ਸਮਾਜ ਸੇਵਾ ਸੁਸਾਇਟੀ ਲੋਕ ਜਾਗਰੂਕਤਾ ਫਾਊਾਡੇੇਸ਼ਨ ਪੰਜਾਬ ਜੋ ਪਹਿਲਾਂ ਹੀ ਪੰਜਾਬ ਦੇ ਪੇਂਡੂ ਹਲਕਿਆਂ 'ਚ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਦਾਨ ਕਰਵਾਉਣ 'ਚ ਵੱਡਾ ਯੋਗਦਾਨ ਪਾ ਰਹੀ ਹੈ, ਜਿਸ ਸੰਸਥਾ ਦੇ ਚੇਅਰਮੈਨ ਡਾ. ਦਿਪੇਸ਼ ਬਤਰਾ ਲੁਧਿਆਣਾ ਨੇ ਲਹਿਰਾ ਟੋਲ ਪਲਾਜ਼ਾ ਵਿਖੇ ਕਿਸਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸਾਡੀ ਸੰਸਥਾ ਕਿਸਾਨਾਂ ਦੇ ਇਸ ਸੰਘਰਸ਼ ਦੀ ਡਟ ਕੇ ਹਮਾਇਤ ਕਰਦੀ ਹੈ ਤੇ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਵਿਰੋਧੀ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਡਟ ਕੇ ਖੜ੍ਹੀ ਹੈ | ਦਿਮਾਗ਼ੀ ਬਿਮਾਰੀਆਂ ਦੇ ਮਾਹਿਰ ਡਾਕਟਰ ਬੱਤਰਾ ਨੇ ਐਲਾਨ ਕੀਤਾ ਕਿ ਉਹ 11 ਅਪ੍ਰੈਲ ਨੂੰ ਲਹਿਰਾ ਟੋਲ ਪਲਾਜ਼ਾ ਵਿਖੇ ਹੈਲਥ ਟੈੱਸਟ ਕੈਂਪ ਲਗਾਉਣਗੇ | ਜਿਸ 'ਚ ਕਿਸਾਨਾਂ ਦੀ ਮੈਡੀਕਲ ਜਾਂਚ ਕੀਤੀ ਜਾਵੇਗੀ ਤੇ ਦਵਾਈਆਂ ਆਦਿ ਮੁਫ਼ਤ ਵੰਡੀਆਂ ਜਾਣਗੀਆਂ | ਇਸ ਦੇ ਨਾਲ ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸਾਨ ਜਥੇਬੰਦੀਆਂ ਸੱਦਾ ਦੇਣਗੀਆਂ, ਉਹ ਆਪਣੀ ਟੀਮ ਨਾਲ ਮੈਡੀਕਲ ਕੈਂਪ ਲਗਾਉਣਗੇ | ਇਸ ਮੌਕੇ 'ਤੇ ਡਾ. ਬੱਤਰਾ ਨੇ ਪੰਜਾਬ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਤੇ ਕਿਸਾਨੀ ਨੂੰ ਬਚਾਉਣ ਲਈ ਕਿਸਾਨ ਅੰਦੋਲਨ ਦੀ ਡਟ ਕੇ ਹਮਾਇਤ ਕਰਨ |

ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਧਰਨਾ ਜਾਰੀ

ਡੇਹਲੋਂ, 7 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਦੀ ਮੋਦੀ ਸਰਕਾਰ, ਕਾਲੇ ਕਾਨੂੰਨਾਂ ਤੇ ਕਾਰਪੋਰੇਟ ਘਰਾਣਿਆਂ ਵਿਰੁੱਧ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ, ...

ਪੂਰੀ ਖ਼ਬਰ »

ਅਮਨਦੀਪ ਸਿੰਘ ਸਮਰਾਲਾ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦਾ ਪ੍ਰਧਾਨ ਬਣਾਇਆ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਲੋਕ ਇਨਸਾਫ਼ ਪਾਰਟੀ ਦੇ ਖੰਨਾ ਦਫ਼ਤਰ ਵਿਚ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ | ਇਸ ਮੌਕੇ ਖੰਨਾ ਲੋਕ ਇਨਸਾਫ਼ ਪਾਰਟੀ ਦੇ ਇੰਚਾਰਜ ਸਰਬਜੀਤ ਸਿੰਘ ਕੰਗ ਦੀ ਹਾਜ਼ਰੀ 'ਚ ਹਰਜਾਪ ਸਿੰਘ ਗਿੱਲ ਵਲੋਂ ਅਮਨਦੀਪ ਸਿੰਘ ...

ਪੂਰੀ ਖ਼ਬਰ »

ਮੁਰੰਮਤ ਅਧੀਨ ਪੁਲ 'ਤੇ ਪਏ ਪੱਥਰ ਬਣ ਰਹੇ ਹਨ ਹਾਦਸਿਆਂ ਦਾ ਕਾਰਨ

ਦੇਰ ਰਾਤ ਦੋ ਟਰੱਕ ਹੋਏ ਹਾਦਸਿਆਂ ਦਾ ਸ਼ਿਕਾਰ, ਦੋਵੇਂ ਡਰਾਈਵਰ ਜ਼ਖ਼ਮੀ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨੈਸ਼ਨਲ ਹਾਈਵੇ ਜੀ.ਟੀ ਰੋਡ 'ਤੇ ਮੁਰੰਮਤ ਅਧੀਨ ਪੁਲ ਉੱਪਰ ਹਾਦਸਿਆਂ ਦਾ ਦੌਰ ਜਾਰੀ ਹੈ | ਹਾਲਾਂਕਿ ਇਸ ਪੁਲ ਦੀ ਮੁਰੰਮਤ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ | ਪਰ ਉਸ 'ਚ ਵੱਡੇ ਤਕਨੀਕੀ ਨੁਕਸ ਹੋਣ ਕਾਰਨ ਇਸ ਦੀ ਮੁਰੰਮਤ ...

ਪੂਰੀ ਖ਼ਬਰ »

ਦਿੱਲੀ ਬਾਰਡਰ 'ਤੇ ਕਿਸਾਨੀ ਸੰਘਰਸ਼ ਲਈ ਚੱਕ ਲੋਹਟ 'ਚ ਭਰਵੀਂ ਮੀਟਿੰਗ

ਮਾਛੀਵਾੜਾ ਸਾਹਿਬ, 7 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਕੇਂਦਰ ਵਲੋਂ ਪਾਸ ਕੀਤੇ ਗਏ 3 ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਬਾਰਡਰ 'ਤੇ ਚੱਲ ਰਹੇ ਸੰਘਰਸ਼ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਗਰੇਵਾਲ ...

ਪੂਰੀ ਖ਼ਬਰ »

ਖੰਨਾ 'ਚ ਕੋਰੋਨਾ ਦੇ 10 ਨਵੇਂ ਮਾਮਲੇ ਆਏ ਸਾਹਮਣੇ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਕੋਰੋਨਾ ਦੀ ਦੂਸਰੀ ਲਹਿਰ ਫੈਲਣ ਦੇ ਬਾਅਦ ਖੰਨਾ ਸ਼ਹਿਰ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ | ਅੱਜ ਖੰਨਾ ਵਿਚ ਕੋਰੋਨਾ ਦੇ 10 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਸਿਹਤ ਵਿਭਾਗ ਨੇ ...

ਪੂਰੀ ਖ਼ਬਰ »

ਅਫ਼ੀਮ ਸਮੇਤ ਵਿਅਕਤੀ ਕਾਬੂ

ਖੰਨਾ, 7 ਅਪ੍ਰੈਲ (ਮਨਜੀਤ ਧੀਮਾਨ)-ਪੁਲਿਸ ਜ਼ਿਲ੍ਹਾ ਖੰਨਾ ਅਧੀਨ ਪੈਂਦੀ ਪੁਲਿਸ ਚੌਂਕੀ ਬਰਧਾਲਾਂ ਨੇ 400 ਗ੍ਰਾਮ ਅਫ਼ੀਮ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਬਰਧਾਲਾਂ ਦੇ ਇੰਚਾਰਜ ਸਬ ਇੰਸਪੈਕਟਰ ਜਗਜੀਤ ਸਿੰਘ ...

ਪੂਰੀ ਖ਼ਬਰ »

ਕੌਂਸਲ ਦਫ਼ਤਰ 'ਚ ਸੀਵਰੇਜ ਲਾਈਨ ਬੰਦ ਹੋਣ ਖ਼ਿਲਾਫ਼ ਅਕਾਲੀ ਆਗੂਆਂ ਵਲੋਂ ਧਰਨਾ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਵਾਰਡ ਨੰ.8 ਬਿੱਲਾਂ ਵਾਲੀ ਛੱਪੜੀਂ ਇਲਾਕੇ 'ਚ ਸੀਵਰੇਜ ਲਾਈਨ ਬੰਦ ਹੋਣ ਕਾਰਨ ਇਲਾਕਾ ਵਾਸੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਨਿਪਟਾਰਾ ਨਾ ਹੋਣ ਦੇ ਖ਼ਿਲਾਫ਼ ਅਕਾਲੀ ਕੌਂਸਲਰਾਂ ਤੇ ਆਗੂਆਂ ਵਲੋਂ ਨਗਰ ਕੌਂਸਲ ...

ਪੂਰੀ ਖ਼ਬਰ »

ਫ਼ਸਲਾਂ ਸੰਭਾਲਣ ਦੇ ਨਾਲ-ਨਾਲ ਕੇ.ਐਮ.ਪੀ. ਰੋਡ ਨੂੰ ਜਾਮ ਕਰਨ ਦੀਆਂ ਤਿਆਰੀਆਂ ਜ਼ੋਰਾਂ 'ਤੇ - ਕਿਸਾਨ ਆਗੂ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਰੇਲਵੇ ਸਟੇਸ਼ਨ ਖੰਨਾ ਵਿਖੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਰਲ ਕੇ ਦਿੱਤਾ ਜਾ ਰਿਹਾ ਧਰਨਾ ਲਗਾਤਾਰ ਕਰੀਬ 200 ਦਿਨਾਂ ਤੋਂ ਜਾਰੀ ਹੈ | ਇਸ ਧਰਨੇ ਵਿਚ ਕਿਸਾਨ, ਮਜ਼ਦੂਰ, ਸਾਬਕਾ ਸੈਨਿਕ ਕਿਸਾਨੀ ਅੰਦੋਲਨ ਵਿਚ ਮਿਲਕੇ ਭਾਗ ਲੈ ਰਹੇ ...

ਪੂਰੀ ਖ਼ਬਰ »

ਮਿੱਲ 'ਚ ਬਿਜਲੀ ਠੀਕ ਕਰਦੇ ਸਮੇਂ ਫਲੈਸ਼ ਪੈਣ ਕਾਰਨ ਇਲੈਕਟ੍ਰੀਸ਼ਨ ਜ਼ਖ਼ਮੀ

ਖੰਨਾ, 7 ਅਪ੍ਰੈਲ (ਮਨਜੀਤ ਧੀਮਾਨ)-ਬਿਜਲੀ ਦੀ ਸਪਲਾਈ ਠੀਕ ਕਰਦੇ ਸਮੇਂ ਅਚਾਨਕ ਪੈਨਲ 'ਚੋਂ ਫਲੈਸ਼ ਪੈਣ ਕਾਰਨ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਦਾਖਲ ਜ਼ਖਮੀ ਲਵਪ੍ਰੀਤ ਸਿੰਘ (24) ਵਾਸੀ ਮਾਣਕ ਮਾਜਰਾ ਨੇ ਦੱਸਿਆ ਕਿ ਮੈਂ ਲਕਸ਼ਮੀ ਸਟੀਲ ...

ਪੂਰੀ ਖ਼ਬਰ »

ਅਨੇਕਾਂ ਯਾਦਾਂ ਛੱਡਦਾ ਹੋਇਆ ਜਰਗ ਦਾ ਮੇਲਾ ਸਮਾਪਤ

ਜੌੜੇਪੁਲ/ਜਰਗ, 7 ਅਪ੍ਰੈਲ (ਪਾਲਾ ਰਾਜੇਵਾਲੀਆ)-ਦੁਨੀਆਂ ਭਰ ਵਿਚ ਪ੍ਰਸਿੱਧ ਜਰਗ ਦਾ ਮੇਲਾ ਮਾਤਾ ਸ਼ੀਤਲਾ, ਮਾਤਾ ਬਸੰਤੀ, ਮਾਤਾ ਮਦਾਨਣ ਤੇ ਸ਼ਕਰਗੰਜ਼ ਬਾਬਾ ਸ਼ੇਖ ਫਰੀਦ ਜੀ ਦੇ ਜਰਗ ਸਥਿਤ ਮੰਦਿਰਾਂ 'ਤੇ ਭਰਿਆ | ਇਸ ਮੌਕੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਸੰਗਤਾਂ ਨੇ ...

ਪੂਰੀ ਖ਼ਬਰ »

ਓਸ਼ੋ ਟੂਲਜ਼ ਫ਼ੈਕਟਰੀ 'ਚ ਕੋਰੋਨਾ ਵੈਕਸੀਨ ਦਾ ਕੈਂਪ

ਕੁਹਾੜਾ, 7 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੋਵਿਡ ਮਹਾਂਮਾਰੀ 'ਤੇ ਕਾਬੂ ਪਾਉਣ ਲਈ ਸੀ. ਐੱਚ. ਸੀ. ਸੈਂਟਰ ਸ੍ਰੀ ਮਾਛੀਵਾੜਾ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਜਸਪ੍ਰੀਤ ...

ਪੂਰੀ ਖ਼ਬਰ »

ਚਾਰ ਸਾਲ ਬੀਤਣ ਦੇ ਬਾਅਦ ਕਿਉਂ ਨਹੀਂ ਹੋਈ ਪੁਰਾਣੀ ਪੈਨਸ਼ਨ ਬਹਾਲ - ਜੱਸੋਵਾਲ

ਡੇਹਲੋਂ, 7 ਅਪ੍ਰੈਲ (ਅੰਮਿ੍ਤਪਾਲ ਸਿੰਘ ਕੈਲੇ)-ਜ਼ਿਲ੍ਹਾ ਕਨਵੀਨਰ ਅਜੀਤਪਾਲ ਸਿੰਘ ਜੱਸੋਵਾਲ ਦੀ ਅਗਵਾਈ ਵਿਚ ਬਲਾਕ ਡੇਹਲੋਂ-1 ਦੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ 10 ਅਪ੍ਰੈਲ ਨੂੰ ਕੈਬਨਿਟ ...

ਪੂਰੀ ਖ਼ਬਰ »

ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਨੂੰ ਇਕ ਮੌਕਾ ਜ਼ਰੂਰ ਦੇਣਾ ਚਾਹੀਦਾ-ਆਗੂ

ਮਲੌਦ, 7 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿਛਲੇ 7 ਦਹਾਕਿਆਂ ਤੋਂ ਹਰ ਵਰਗ ਦੇ ਲੋਕ ਕਾਂਗਰਸ, ਅਕਾਲੀ ਦਲ ਤੇ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਹਨ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਬਲਾਕ ਮਲੌਦ ਦੇ ਪ੍ਰਧਾਨ ਮੁਕੰਦ ਸਿੰਘ ...

ਪੂਰੀ ਖ਼ਬਰ »

ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਲਿਖਤ ਧਾਰਮਿਕ ਪੁਸਤਕ ਗਿਆਨ ਸਾਗਰ ਦੀ ਇਕ ਬੂੰਦ ਰਿਲੀਜ਼

ਅਹਿਮਦਗੜ੍ਹ, 7 ਅਪ੍ਰੈਲ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਖ਼ੁਰਦ (ਅਹਿਮਦਗੜ੍ਹ) ਦੇ ਮੁੱਖ ਸੰਚਾਲਕ ਗਿਆਨੀ ਗਗਨਦੀਪ ਸਿੰਘ ਨਿਰਮਲੇ ਵਲੋਂ ਲਿਖਤ ਧਾਰਮਿਕ ਪੁਸਤਕ ਗਿਆਨ ਸਾਗਰ ਦੀ ਇੱਕ ਬੂੰਦ ਸ੍ਰੀ ਗੁਰੂ ਤੇਗ ...

ਪੂਰੀ ਖ਼ਬਰ »

ਸਰਕਾਰੀ ਬੱਸਾਂ 'ਚ ਪੁਲਿਸ ਪੈਨਸ਼ਨਰਜ਼ ਨੂੰ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦਿੱਤੀ ਜਾਵੇ-ਬੈਂਸ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਖੰਨਾ ਦੀ ਮੀਟਿੰਗ ਸਾਬਕਾ ਐੱਸ.ਪੀ. ਸਤਨਾਮ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ 'ਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰੀ ਬੱਸਾਂ 'ਚ ਪੁਲਿਸ ਪੈਨਸ਼ਨਰਜ਼ ਨੂੰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਜੰਡਿਆਲੀ ਦੀ ਚੋਣ 'ਚ ਕਾਂਗਰਸੀ ਧੜਾ ਕਾਬਜ਼

ਕੁਹਾੜਾ, 7 ਅਪ੍ਰੈਲ (ਸੰਦੀਪ ਸਿੰਘ ਕੁਹਾੜਾ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਲੁਧਿਆਣਾ ਪੂਰਬੀ ਅਧੀਨ ਪੈਂਦੀ ਜੰਡਿਆਲੀ ਗਿੱਲਾਂ ਸਹਿਕਾਰੀ ਖੇਤੀਬਾੜੀ ਬਹੁਮੰਤਵੀ ਸਭਾ ਲਿਮ. ਦੀ ਚੋਣ ਪਿੰਡ ਦੇ ਸਰਪੰਚ ਉਦੇਰਾਜ ਸਿੰਘ ਗਿੱਲ ਦੀ ਅਗਵਾਈ ਹੇਠ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਮੰਤਰੀ, ਅਫ਼ਸਰ, ਸਰਕਾਰੀ ਮੁਲਾਜ਼ਮ ਆਪਣੇ ਬੱਚੇ ਸਰਕਾਰੀ ਸਕੂਲਾਂ 'ਚ ਪੜ੍ਹਾਉਣ-ਇਕੋਲਾਹਾ

ਖੰਨਾ, 7 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੀ ਆੜ 'ਚ ਸਕੂਲ ਕਾਲਜ ਬੰਦ ਕਰਨਾ ਸਰਕਾਰ ਦੀ ਨੀਅਤ 'ਤੇ ਸਵਾਲ ਖੜ੍ਹੇ ਕਰਦਾ ਹੈ, ਜਿਸ ਤਰ੍ਹਾਂ ਕੇਂਦਰ ਸਰਕਾਰ ਕਿਸਾਨਾਂ ਨੂੰ ਕਾਲੇ ਕਾਨੰੂਨਾਂ ਰਾਹੀਂ ਜ਼ਮੀਨ ਰਹਿਤ ਕਰਨਾ ਚਾਹੁੰਦੀ ਹੈ | ਉਸੇ ...

ਪੂਰੀ ਖ਼ਬਰ »

ਪਿ੍ੰਸੀਪਲ ਜਗਦੇਵ ਸਿੰਘ ਗਰੇਵਾਲ ਨਹੀਂ ਰਹੇ

ਦੋਰਾਹਾ, 7 ਅਪ੍ਰੈਲ (ਜਸਵੀਰ ਝੱਜ)-ਪਿੰ੍ਰਸੀਪਲ ਜਗਦੇਵ ਸਿੰਘ ਗਰੇਵਾਲ ਆਪਣੀ ਜੀਵਨ ਯਾਤਰਾ ਸੰਪੂਰਨ ਕਰਦੇ ਹੋਏ 3 ਅਪ੍ਰੈਲ ਨੂੰ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਉਹ ਆਪਣੇ ਪਿੱਛੇ ਪਤਨੀ ਧੰਨਇੰਦਰ ਪ੍ਰਕਾਸ਼ ਕੌਰ, ਪੁੱਤਰ ਵਾਸੂਦੇਵ ਜੀਵਧ ਸਿੰਘ, ਨੂੰ ਹ, ਪੋਤਾ ਪੋਤੀ ...

ਪੂਰੀ ਖ਼ਬਰ »

116 ਸਾਲਾ ਮਾਤਾ ਸੁਰਜੀਤ ਕੌਰ ਸਹਾਰਨ ਮਾਜਰਾ ਦਾ ਦਿਹਾਂਤ

ਮਲੌਦ, 7 ਅਪ੍ਰੈਲ (ਸਹਾਰਨ ਮਾਜਰਾ)-ਸਰੋਏ ਪਰਿਵਾਰ ਸਹਾਰਨ ਮਾਜਰਾ ਲਈ ਬਹੁਤ ਦੁਖਦਾਈ ਘੜੀ ਆਈ ਜਦੋਂ ਮਾਸਟਰ ਰਾਜ ਸਿੰਘ, ਨੰਬਰਦਾਰ ਚਰਨਜੀਤ ਸਿੰਘ, ਮਾਸਟਰ ਸੰਤੋਖ ਸਿੰਘ, ਸਵਰਗੀ ਮਾਸਟਰ ਸੰਤ ਸਿੰਘ, ਵੈਦ ਡਾਕਟਰ ਜੋਰਾ ਸਿੰਘ, ਨੰਬਰਦਾਰ ਚਰਨਜੀਤ ਸਿੰਘ ਦੇ ਮਾਤਾ ਇੱਕ ...

ਪੂਰੀ ਖ਼ਬਰ »

ਨਾਜਾਇਜ਼ ਅਸਲੇ ਸਮੇਤ 2 ਕਾਰ ਸਵਾਰ ਵਿਅਕਤੀ ਕਾਬੂ

ਖੰਨਾ, 7 ਅਪ੍ਰੈਲ (ਮਨਜੀਤ ਧੀਮਾਨ)-ਖੰਨਾ ਪੁਲਿਸ ਨੇ ਨਾਜਾਇਜ਼ ਅਸਲੇ ਸਮੇਤ ਦੋ ਕਾਰ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਫੜੇ ਗਏ ਕਥਿਤ ਦੋਸ਼ੀਆਂ ਦੀ ਪਹਿਚਾਣ ਨਿਸ਼ਾਂਤ ਵਾਸੀ ਸਿੰਘੁ ਦਿੱਲੀ ਤੇ ਹਰਕ੍ਰਿਸ਼ਨ ਵਾਸੀ ਗੋਬਿੰਦ ਨਗਰ ਫਤਿਹਗੜ ਹੁਸ਼ਿਆਰਪੁਰ ਵਜੋਂ ...

ਪੂਰੀ ਖ਼ਬਰ »

ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਕੈਂਪ

ਸਮਰਾਲਾ, 7 ਅਪ੍ਰੈਲ (ਕੁਲਵਿੰਦਰ ਸਿੰਘ)-ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਜੋ ਕਿ ਪਿਛਲੇ 8 ਸਾਲਾਂ ਤੋਂ ਸਮਾਜ ਦੇ ਵੱਖ-ਵੱਖ ਖੇਤਰਾਂ 'ਚ ਨਿਰਸਵਾਰਥ ਤੇ ਨਿਸ਼ਕਾਮ ਭਾਵ ਨਾਲ ਸੇਵਾ ਕਰ ਰਿਹਾ ਹੈ | ਟਰੱਸਟ ਵਲੋਂ ਅੱਖਾਂ ਤੇ ਹੋਮਿਓਪੈਥੀ ਦਾ ਮੁਫ਼ਤ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਕੁਲਵਿੰਦਰ ਸਿੰਘ ਚੀਮਾ ਖੇਤੀਬਾੜੀ ਸਹਿਕਾਰੀ ਸਭਾ ਪਾਇਲ ਦੇ ਪ੍ਰਧਾਨ ਬਣੇ

ਪਾਇਲ, 7 ਅਪ੍ਰੈਲ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਦੀ ਪਾਇਲ ਖੇਤੀਬਾੜੀ ਸਹਿਕਾਰੀ ਸਭਾ ਪਾਇਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਸਭਾ ਦੇ ਦਫ਼ਤਰ ਵਿਖੇ ਹੋਈ, ਜਿਸ ਵਿੱਚ ਸਰਬਸੰਮਤੀ ਨਾਲ ਕੁਲਵਿੰਦਰ ਸਿੰਘ ਚੀਮਾ ਪ੍ਰਧਾਨ ਚੁਣੇ ਗਏ ¢ ਇੱਥੇ ਦੱਸਣਯੋਗ ਹੈ ਕਿ ...

ਪੂਰੀ ਖ਼ਬਰ »

ਕਿਸਾਨ ਲਹਿਰ ਦੇ ਸ਼ਹੀਦਾਂ ਨੂੰ ਮੁਆਵਜ਼ੇ ਸਬੰਧੀ ਐੱਸ. ਡੀ.ਐਮ. ਨੂੰ ਮੰਗ ਪੱਤਰ

ਪਾਇਲ, 7 ਮਾਰਚ (ਰਾਜਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅੱਜ ਕਿਸਾਨ ਲਹਿਰ ਦੇ ਸ਼ਹੀਦਾਂ ਤੇ ਜ਼ਖ਼ਮੀਆਂ ਨੂੰ ਮੁਆਵਜ਼ਾ ਦਿਵਾਉਣ ਸਬੰਧੀ ਤੇ ਡੇਅਰੀ ਫਾਰਮ ਦੇ ਲੋਨ ਦੀ ਸਬਸਿਡੀ ਫ਼ੌਰੀ ਦਿੱਤੀ ਜਾਵੇਸ ਬਾਰੇ ਧਰਨਾ ਦੇ ਕੇ ਐੱਸ. ਡੀ.ਐਮ.ਪਾਇਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ ਰਹੇਗੀ - ਚੇਅਰਮੈਨ ਮਾਂਗਟ

ਮਲੌਦ, 7 ਅਪ੍ਰੈਲ (ਦਿਲਬਾਗ ਸਿੰਘ ਚਾਪੜਾ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਚੇਅਰਮੈਨ ਰਣਜੀਤ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਹੱਕ 'ਚ ...

ਪੂਰੀ ਖ਼ਬਰ »

ਬੀਜਾ ਇਲਾਕੇ ਦੇ ਪਿੰਡਾਂ 'ਚ ਕਣਕ ਦੀ ਵਾਢੀ ਸ਼ੁਰੂ

ਬੀਜਾ, 7 ਅਪ੍ਰੈਲ (ਅਵਤਾਰ ਸਿੰਘ ਜੰਟੀ ਮਾਨ)-ਬੀਜਾ ਇਲਾਕੇ ਵਿਚ ਕਣਕ ਹੁਣ ਲਗਭਗ ਕੱਟਣ ਲਈ ਤਿਆਰ ਹੋ ਚੁੱਕੀ ਹੈ | ਹਾਲਾਂਕਿ ਪੰਜਾਬ ਸਰਕਾਰ ਦੁਆਰਾ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਪਰ ਕੁੱਝ ਕੁ ਜਗ੍ਹਾ ਤਾਂ ਕਿਸਾਨਾਂ ਨੇ ਕਣਕ ਦੀ ਕਟਾਈ ...

ਪੂਰੀ ਖ਼ਬਰ »

3 ਦਿਨਾ ਕੋਰੋਨਾ ਟੀਕਾਕਰਨ ਕੈਂਪ ਦੀ ਸ਼ੁਰੂਆਤ

ਅਹਿਮਦਗੜ੍ਹ, 7 ਅਪ੍ਰੈਲ (ਪੁਰੀ)-ਪੰਜਾਬ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਉੱਤਰੀ ਭਾਰਤ ਦੀ ਮਸ਼ਹੂਰ ਸਥਾਨਕ ਸ਼੍ਰੀਆਂਸ ਪੇਪਰ ਮਿੱਲ ਵਲੋਂ ਆਪਣੇ ਸਾਰੇ ਸਟਾਫ਼ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਮੁਫ਼ਤ ਕੋਰੋਨਾ ਟੀਕਾ ਲਗਾਉਣ ਲਈ ਤਿੰਨ ...

ਪੂਰੀ ਖ਼ਬਰ »

ਪੈਨਸ਼ਨਰ ਮਹਾਂ ਸੰਘ ਦੀ ਮੀਟਿੰਗ

ਮਾਛੀਵਾੜਾ ਸਾਹਿਬ, 7 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਪੰਜਾਬ ਪੈਨਸ਼ਨਰ ਮਹਾਂ ਸੰਘ ਇਕਾਈ ਮਾਛੀਵਾੜਾ ਦੇ ਅਹੁਦੇਦਾਰਾਂ ਦੀ ਮੀਟਿੰਗ ਸ਼ਬਦ ਲਾਇਬ੍ਰੇਰੀ ਵਿਚ ਹੋਈ | ਮੀਟਿੰਗ ਦੀ ਸ਼ੁਰੂਆਤ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਤੇ ਜਥੇਬੰਦੀ ਦੇ ਸਰਪ੍ਰਸਤ ਮੋਹਣ ਸਿੰਘ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX