ਤਾਜਾ ਖ਼ਬਰਾਂ


ਬਾਘਾ ਪੁਰਾਣਾ ਦੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸਵਾਹ
. . .  17 minutes ago
ਬਾਘਾਪੁਰਾਣਾ,14 ਮਈ (ਬਲਰਾਜ ਸਿੰਗਲਾ) ਬਾਘਾ ਪੁਰਾਣਾ ਨੇੜਲੇ ਪਿੰਡ ਗਿੱਲ ਵਿਖੇ ਇਕ ਘਰ ਨੂੰ ਅੱਗ ਲੱਗਣ ਦਾ...
ਕਿਸਾਨਾਂ ਦੇ ਖਾਤੇ ਵਿਚ ਪਾਈ ਗਈ 8 ਵੀਂ ਕਿਸ਼ਤ
. . .  5 minutes ago
ਨਵੀਂ ਦਿੱਲੀ , 14 ਮਈ - ਪ੍ਰਧਾਨ ਮੰਤਰੀ ਮੋਦੀ ਸਮੇਤ ਬਾਕੀ ਮੰਤਰੀਆਂ ਦਾ ਵੀਡੀਓ ਕਾਨਫਰੰਸਿੰਗ ਰਾਹੀਂ ਪ੍ਰੋਗਰਾਮ ਹੋ ਰਿਹਾ ਹੈ | ਜਿਸ ਵਿਚ ਕੇਂਦਰੀ ਖੇਤੀਬਾੜੀ ...
ਮਾਨਾਂ ਵਾਲਾ ਡਰੇਨ ਦੇ ਪੁਲ ਵਿਚ ਪਏ ਖੱਡਿਆਂ ਕਾਰਨ ਪਲਟਿਆ ਟਰੱਕ
. . .  15 minutes ago
ਮਾਨਾਂ ਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂ ਵਾਲਾ
ਪਤੀ ਵਲੋਂ ਪਤਨੀ ਦਾ ਕਤਲ
. . .  42 minutes ago
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ) - ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਆਤਮ ਨਗਰ ਵਿਚ ਅੱਜ ਸਵੇਰੇ ਪਤੀ ਵਲੋਂ ਪਤਨੀ ਦਾ ਬੜੀ ਬੇਰਹਿਮੀ ਨਾਲ ਕਤਲ ਕੀਤੇ...
ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਮੁੱਖ ਮੰਤਰੀ ਦਾ ਵੱਡਾ ਐਲਾਨ
. . .  52 minutes ago
ਚੰਡੀਗੜ੍ਹ , 14 ਮਈ - ਈਦ - ਉਲ - ਫ਼ਿਤਰ ਦੇ ਦਿਹਾੜੇ ਉੱਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਿੱਥੇ ਲੋਕਾਂ ਨੂੰ ਵਧਾਈ ਦਿੱਤੀ ਗਈ ਉੱਥੇ ਹੀ ਮਲੇਰਕੋਟਲਾ ਲਈ...
ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ ਕਾਰਨ ਦਿਹਾਂਤ
. . .  about 1 hour ago
ਨਵੀਂ ਦਿੱਲੀ, 14 ਮਈ - ਆਮ ਆਦਮੀ ਪਾਰਟੀ ਦੇ ਨੇਤਾ ਜਰਨੈਲ ਸਿੰਘ ਦਾ ਕੋਰੋਨਾ ਵਾਇਰਸ ਦੇ...
ਆਸਟ੍ਰੇਲੀਆ: ਮੈਡੀਕਲ ਸਪਲਾਈ ਅਤੇ ਉਪਕਰਨ ਵਾਲੀ ਇਕ ਹੋਰ ਉਡਾਣ ਸਿਡਨੀ ਤੋਂ ਹੋਈ ਰਵਾਨਾ
. . .  about 1 hour ago
ਆਸਟ੍ਰੇਲੀਆ, 14 ਮਈ - ਆਸਟਰੇਲੀਅਨ ਪ੍ਰਧਾਨ ਮੰਤਰੀ ਸਕਾਟ ਮੋਰਿਸਨ ਦਾ ਕਹਿਣਾ ਹੈ ਕਿ ਭਾਰਤ ਦੀ ਸਹਾਇਤਾ ਲਈ ਮੈਡੀਕਲ ...
ਪਹਿਲਾ ਆਕਸੀਜਨ ਐਕਸਪ੍ਰੈੱਸ ਆਕਸੀਜਨ ਲੈ ਕੇ ਦੁਰਗਾਪੁਰ ਤੋਂ ਚੇਨਈ ਪਹੁੰਚਿਆ
. . .  about 1 hour ago
ਤਾਮਿਲਨਾਡੂ , 14 ਮਈ - ਰੇਲਵੇ ਮੰਤਰੀ ਪਿਯੂਸ਼ ਗੋਇਲ ਨੇ ਟਵੀਟ ਕਰਦਿਆਂ ਕਿਹਾ ਕਿ ਪਹਿਲਾ ਆਕਸੀਜਨ ਐਕਸਪ੍ਰੈੱਸ ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 3,43,144 ਆਏ ਨਵੇਂ ਮਾਮਲੇ , 4,000 ਮੌਤਾਂ
. . .  about 2 hours ago
ਨਵੀਂ ਦਿੱਲੀ, 14 ਮਈ - ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿਚ 3,43,144 ਨਵੇਂ ...
ਮੁਸਲਮਾਨ ਭਾਈਚਾਰੇ ਵਲੋਂ ਅੰਮ੍ਰਿਤਸਰ ਵਿਖੇ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ
. . .  about 2 hours ago
ਅੰਮ੍ਰਿਤਸਰ,14 ਮਈ (ਜਸਵੰਤ ਸਿੰਘ ਜੱਸ )- ਈਦ-ਉਲ-ਫਿਤਰ ਦਾ ਦਿਹਾੜਾ ਅੱਜ ਮੁਸਲਮਾਨ ਭਾਈਚਾਰੇ ਵਲੋਂ...
ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ 8ਵੀਂ ਕਿਸ਼ਤ ਕਰਨਗੇ ਜਾਰੀ
. . .  about 2 hours ago
ਨਵੀਂ ਦਿੱਲੀ,14 ਮਈ - ਪ੍ਰਧਾਨ ਮੰਤਰੀ ਮੋਦੀ ਅੱਜ ਪ੍ਰਧਾਨ ਮੰਤਰੀ ਕਿਸਾਨ ਅਧੀਨ ਵਿੱਤੀ ਲਾਭ ਦੀ...
ਜਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਟੋਕਯੋ ,14 ਮਈ - ਜਪਾਨ ਦੇ ਹੋਨਸ਼ੁ ਦੇ ਪੂਰਬੀ ਤਟ ਨੇੜੇ ਅੱਜ ਸਵੇਰੇ 05.28 ਵਜੇ ਰਿਕਟਰ ਪੈਮਾਨੇ 'ਤੇ...
ਈਦ-ਉਲ-ਫਿਤਰ ਦੇ ਮੌਕੇ: ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ
. . .  about 2 hours ago
ਨਵੀਂ ਦਿੱਲੀ, 14 ਮਈ - ਈਦ ਦਾ ਤਿਉਹਾਰ ਅੱਜ ਪੂਰੇ ਦੇਸ਼ ਵਿਚ ਮਨਾਇਆ ਜਾ ਰਿਹਾ ਹੈ...
ਉੱਤਰਾਖੰਡ: (ਪੀ.ਡੀ.ਐੱਸ.) ਦੀਆਂ ਸਾਰੀਆਂ ਦੁਕਾਨਾਂ 14 ਮਈ ਤੋਂ 18 ਮਈ ਤੱਕ 3 ਘੰਟੇ (ਸਵੇਰੇ 7 ਵਜੇ ਤੋਂ 10 ਵਜੇ) ਲਈ ਖੁੱਲ੍ਹਣਗੀਆਂ
. . .  about 2 hours ago
ਉੱਤਰਾਖੰਡ ,14 ਮਈ - ਉੱਤਰਾਖੰਡ ਪਬਲਿਕ ਡਿਸਟ੍ਰੀਬਿਊਟ ਸਿਸਟਮ (ਪੀ.ਡੀ.ਐੱਸ.) ਦੀਆਂ ਸਾਰੀਆਂ...
ਗੁਜਰਾਤ: ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ਘੋਸ਼ਣਾ
. . .  about 2 hours ago
ਗੁਜਰਾਤ, 14 ਮਈ - ਗੁਜਰਾਤ ਸਰਕਾਰ ਨੇ ਅਨਾਥ ਬੱਚਿਆਂ ਨੂੰ 4,000 ਰੁਪਏ ਪ੍ਰਤੀ ਮਹੀਨਾ ...
ਕਰਨਾਟਕਾ : ਸਾਰੇ ਕੈਬਨਿਟ ਮੰਤਰੀਆਂ ਦੀ 1 ਸਾਲ ਦੀ ਤਨਖ਼ਾਹ ਕੋਵਿਡ-19 ਰਾਹਤ ਫ਼ੰਡ 'ਚ ਕੀਤੀ ਜਾਵੇ ਦਾਨ
. . .  about 2 hours ago
ਕਰਨਾਟਕਾ, 14 ਮਈ - ਕੋਵਿਡ-19 ਦੇ ਮਹਾਂਮਾਰੀ ਦੇ ਵਾਧੇ ਦੇ ਮੱਦੇਨਜ਼ਰ ਕਰਨਾਟਕਾ ਸਰਕਾਰ ਨੇ ਆਦੇਸ਼....
ਅਮਰੀਕਾ 'ਚ ਵੱਡੀ ਰਾਹਤ, ਜੋ ਲੋਕ ਲਗਵਾ ਚੁੱਕੇ ਕੋਰੋਨਾ ਟੀਕਾ ਉਹ ਬਿਨਾ ਮਾਸਕ ਆ ਸਕਦੇ ਬਾਹਰ - ਸੀ.ਡੀ.ਸੀ.
. . .  about 2 hours ago
ਅਮਰੀਕਾ , 14 ਮਈ - ਸੀ.ਡੀ.ਸੀ.(ਬਿਮਾਰੀ ਨਿਯੰਤਰਣ ਅਤੇ ਰੋਕਥਾਮ ਕੇਂਦਰ) ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੂਰੀ ਤਰ੍ਹਾਂ ਟੀਕੇ ...
1 ਪੰਜਾਬੀ ਸਮੇਤ 3 ਜਣਿਆਂ ਤੋਂ 30 ਲੱਖ ਡਾਲਰ ਦੇ ਨਸ਼ੇ ਅਤੇ ਨਕਦੀ ਬਰਾਮਦ
. . .  about 3 hours ago
ਕੈਲਗਰੀ, 14 ਮਈ (ਜਸਜੀਤ ਸਿੰਘ ਧਾਮੀ) - ਐਲਰਟ ਕੈਲਗਰੀ ਦੇ ਸੰਗਠਿਤ ਜੁਰਮ ਅਤੇ ਗਿਰੋਹ ਦੀ ਟੀਮ ਨੇ ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਮਨੀਪੁਰ ਦੇ ਭਾਜਪਾ ਮੁਖੀ ਐਸ. ਟੇਕੇਂਦਰ ਸਿੰਘ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਅਸਮ ਦੇ ਨਾਗਾਓਂ ਵਿਚ 18 ਹਾਥੀਆਂ ਦੀ ਮੌਤ
. . .  1 day ago
ਦਿਸਪੁਰ, 13 ਮਈ - ਅਸਮ ਦੇ ਨਾਗਾਓਂ ਵਿਚ 18 ਹਾਥੀ ਮਰੇ ਹੋਏ ਪਾਏ ਗਏ ਹਨ। ਜੰਗਲਾਤ ਮੰਤਰੀ ਪਰਿਮਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਨ੍ਹਾਂ 18 ਹਾਥੀਆਂ ਦੀ ਮੌਤ ਬਿਜਲੀ ਡਿੱਗਣ ਨਾਲ ...
ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਲੜਾਈ ਦੌਰਾਨ ਚੱਲੀ ਗੋਲੀ
. . .  1 day ago
ਲੁਧਿਆਣਾ ,13 ਮਈ {ਪਰਮਿੰਦਰ ਸਿੰਘ ਆਹੂਜਾ}- ਭਾਈ ਰਣਧੀਰ ਸਿੰਘ ਨਗਰ ਵਿਚ ਅੱਜ ਰਾਤ ਕਰਫਿਊ ਦੌਰਾਨ ਦੋ ਧਿਰਾਂ ਵਿਚਾਲੇ ਚੱਲੀ ਗੋਲੀ ਕਾਰਨ ਉਥੇ ਦਹਿਸ਼ਤ ਦਾ ਮਾਹੌਲ ਬਣ ਗਿਆ । ਸੂਚਨਾ ਮਿਲਦਿਆਂ ...
ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੂੰ ਹੋਇਆ ਕੋਰੋਨਾ
. . .  1 day ago
ਫ਼ਾਜ਼ਿਲਕਾ, 13 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦਰ ਪਾਲ ਸਿੰਘ ਸੰਧੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਪਿਛਲੇ ਕਾਫ਼ੀ ਸਮੇਂ ਤੋਂ ਡਿਪਟੀ ਕਮਿਸ਼ਨਰ ਸ. ਸੰਧੂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਲੋਕ ...
ਜ਼ਿਲਾ ਫ਼ਾਜ਼ਿਲਕਾ ਵਿਚ 10 ਮੌਤਾਂ ਨਾਲ , 511 ਵਿਅਕਤੀ ਹੋਏ ਕੋਰੋਨਾ ਪਾਜ਼ੀਟਿਵ
. . .  1 day ago
ਫ਼ਾਜ਼ਿਲਕਾ, 13 ਮਈ(ਦਵਿੰਦਰ ਪਾਲ ਸਿੰਘ)-ਜ਼ਿਲਾ ਫ਼ਾਜ਼ਿਲਕਾ ਵਿਚ ਕੋਰੋਨਾ ਵਾਈਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਕਾਰਨ ਅੱਜ ਜ਼ਿਲੇ ਵਿਚ 10 ਵਿਅਕਤੀਆਂ ਦੀ ਮੌਤ ਹੋ ਜਾਣ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵੱਧ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 6 ਮੌਤਾਂ, 363 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 13 ਮਈ (ਅਮਰਜੀਤ ਸਿੰਘ ਸਡਾਨਾ) - ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 363 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਕੋਰੋਨਾ ਕਾਰਨ 3 ਔਰਤਾਂ ਸਮੇਤ 6 ਵਿਅਕਤੀਆਂ ਦੀ ਵੱਖ-ਵੱਖ ਹਸਪਤਾਲਾਂ ਵਿਚ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 26 ਚੇਤ ਸੰਮਤ 553

ਕਪੂਰਥਲਾ / ਫਗਵਾੜਾ

ਸਮਾਜ ਨਾਲ ਚੰਗੇ ਸਬੰਧਾਂ ਵਾਲੇ ਲੋਕ ਤਣਾਅ ਦੇ ਮਾਰੂ ਪ੍ਰਭਾਵ ਤੋਂ ਬਚ ਸਕਦੇ ਹਨ- ਡਾ. ਹਿਮਾਂਸ਼ੂ ਸਰੀਨ

ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਜਿਹੜੇ ਵਿਅਕਤੀ ਸਮਾਜ ਦੇ ਲੋਕਾਂ ਨਾਲ ਚੰਗੇ ਸਬੰਧ ਰੱਖਦੇ ਹਨ, ਉਹ ਸੌਖਿਆਂ ਹੀ ਤਣਾਅ ਦੇ ਮਾਰੂ ਪ੍ਰਭਾਵ ਤੋਂ ਬੱਚ ਸਕਦੇ ਹਨ | ਇਹ ਸ਼ਬਦ ਡਾ. ਹਿਮਾਂਸ਼ੂ ਸਰੀਨ ਮਨੋਵਿਗਿਆਨਕ ਮਾਹਿਰ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਜਲੰਧਰ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਵਿਸ਼ਵ ਸਿਹਤ ਦਿਵਸ 'ਤੇ ਕੋਵਿਡ-19 ਦੌਰਾਨ 'ਤਣਾਅ ਮੁਕਤ ਪ੍ਰਬੰਧ' ਵਿਸ਼ੇ 'ਤੇ ਕਰਵਾਏ ਵੈਬੀਨਾਰ ਵਿਚ ਮੁੱਖ ਬੁਲਾਰੇ ਵਜੋਂ ਆਪਣੇ ਭਾਸ਼ਣ ਵਿਚ ਕਹੇ | ਉਨ੍ਹਾਂ ਕਿਹਾ ਕਿ ਸਮਾਜਿਕ ਸਹਾਇਤਾ ਤੇ ਸਹਿਣਸ਼ਕਤੀ ਨਾਲ ਇਕਾਂਤਵਾਸ ਦੌਰਾਨ ਤਣਾਅ ਤੁਹਾਡੇ ਨੇੜੇ ਨਹੀਂ ਆ ਸਕਦਾ | ਦੇਖਣਾ ਇਹ ਹੈ ਕਿ ਤੁਸੀਂ ਇਕਾਂਤਵਾਸ ਨੂੰ ਕਿਵੇਂ ਲੈ ਰਹੇ ਹੋ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤਣਾਅ ਦੀ ਸਥਿਤੀ ਵਿਚੋਂ ਨਿਕਲਣ ਲਈ ਉਨ੍ਹਾਂ ਨੂੰ ਘਬਰਾਉਣਾ ਨਹੀਂ ਚਾਹੀਦਾ | ਵਧੀਆ ਖਾਣਾ ਖਾਣ ਦੇ ਨਾਲ-ਨਾਲ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ | ਇਸ ਨਾਲ ਤਣਾਅ ਕਦੇ ਵੀ ਤੁਹਾਡੇ 'ਤੇ ਹਾਵੀ ਨਹੀਂ ਹੋਵੇਗਾ | ਵੈਬੀਨਾਰ ਵਿਚ ਬੋਲਦਿਆਂ ਡਾ. ਨੀਲਮਾ ਜੇਰਥ ਡਾਇਰੈਕਟਰ ਜਨਰਲ ਸਾਇੰਸ ਸਿਟੀ ਨੇ ਕਿਹਾ ਕਿ ਵਿਸ਼ਵ ਖ਼ੁਸ਼ਹਾਲੀ ਰਿਪੋਰਟ ਦੇ ਤਾਜ਼ਾ ਨਤੀਜਿਆਂ ਅਨੁਸਾਰ ਭਾਰਤ ਦਾ ਖ਼ੁਸ਼ਹਾਲੀ ਦੇਸ਼ਾਂ ਵਿਚ ਬਹੁਤ ਹੇਠਲੇ ਪੱਧਰ 'ਤੇ ਨਾਂਅ ਆਉਂਦਾ ਹੈ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਦੀ ਗ਼ੈਰ ਹਾਜ਼ਰੀ ਦਾ ਵੀ ਤਣਾਅ ਹੈ | ਖ਼ੁਸ਼ ਵਿਦਿਆਰਥੀ ਹਮੇਸ਼ਾ ਪੜ੍ਹਾਈ ਵਿਚ ਚੰਗੇ ਹੁੰਦੇ ਹਨ ਤੇ ਇਸ ਮਾਹੌਲ ਵਿਚ ਪੜ੍ਹਾਈ ਦੇ ਚੰਗੇ ਨਤੀਜੇ ਵੀ ਸਾਹਮਣੇ ਆਉਂਦੇ ਹਨ | ਡਾ. ਰਜੇਸ਼ ਗਰੋਵਰ ਡਾਇਰੈਕਟਰ ਸਾਇੰਸ ਸਿਟੀ ਨੇ ਵੈਬੀਨਾਰ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਬੀਤੇ ਵਰ੍ਹੇ ਦੇ ਤਜਰਬੇ ਦੀ ਮਦਦ ਨਾਲ ਹੁਣ ਅਸੀਂ ਕੋਰੋਨਾ ਦੀ ਦੂਜੀ ਲਹਿਰ ਨਾਲ ਚੱਲ ਰਹੇ ਹਾਂ, ਪਰ ਫਿਰ ਵੀ ਚਿੰਤਾ ਅਤੇ ਇਕਾਂਤਪਣ ਦਾ ਸਾਡੇ ਦਿਮਾਗ਼ 'ਤੇ ਬਹੁਤ ਪ੍ਰਭਾਵ ਹੈ, ਜਦਕਿ ਇਸ ਦੌਰਾਨ ਸਕਾਰਾਤਮਿਕ ਪਹਿਲੂ ਇਹ ਵੀ ਹੈ ਕਿ ਕੋਰੋਨਾ ਨੂੰ ਮਾਤ ਦੇਣ ਲਈ ਦੇਸ਼ ਵਿਚ ਬਣੀਆਂ ਦੋ ਵੈਕਸੀਨ ਤਿਆਰ ਹੋ ਚੁੱਕੀਆਂ ਹਨ, ਡਾ. ਗਰੋਵਰ ਨੇ ਕਿਹਾ ਕਿ ਇਸ ਸਭ ਕੁੱਝ ਦੇ ਬਾਵਜੂਦ ਸਾਨੂੰ ਬਿਨਾਂ ਕੰਮ ਤੋਂ ਬਾਹਰ ਨਹੀਂ ਜਾਣਾ ਚਾਹੀਦਾ ਤੇ ਸਮਾਜਿਕ ਦੂਰੀ ਨਿਰੰਤਰ ਬਰਕਰਾਰ ਰੱਖਣੀ ਚਾਹੀਦੀ ਹੈ | ਵੈਬੀਨਾਰ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੇ 200 ਤੋਂ ਵੱਧ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਗ ਲਿਆ |

ਕਿਸਾਨੀ ਸੰਘਰਸ਼ ਲਈ ਗਿ੍ਫ਼ਤਾਰੀ ਦੇਣ ਜਾਂਦੇ ਜਥੇ ਦਾ ਫਗਵਾੜਾ 'ਚ ਸਵਾਗਤ

ਫਗਵਾੜਾ, 7 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਅਕਾਲੀ ਦਲ (ਅ) ਦੇ ਪੰਜ ਆਗੂਆਂ ਵਲੋਂ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ 7ਵੇਂ ਜਥੇ ਗਿ੍ਫ਼ਤਾਰੀ ਲਈ ਬਾਬਾ ਬਕਾਲਾ ਸਾਹਿਬ ਤੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਜੈਕਾਰਿਆਂ ਦੀ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਕੈਪਟਨ ਸਰਕਾਰ ਵਿਰੱੁਧ ਅਰਥੀ ਫੂਕ ਮੁਜ਼ਾਹਰਾ 10 ਨੂੰ

ਕਪੂਰਥਲਾ, 7 ਅਪ੍ਰੈਲ (ਸਡਾਨਾ, ਬਜਾਜ)-ਸੂਬੇ ਵਿਚ ਵੱਧ ਰਹੀ ਗੁੰਡਾਗਰਦੀ ਤੇ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤ ਦੇ ਰੋਸ ਵਜੋਂ ਭਾਜਪਾ ਯੁਵਾ ਮੋਰਚਾ ਵਲੋਂ 10 ਅਪ੍ਰੈਲ ਨੂੰ ਸੂਬੇ ਵਿਚ ਕੈਪਟਨ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜ ਨਿਸ਼ਚਿਤ ਸਮੇਂ ਵਿਚ ਮੁਕੰਮਲ ਕੀਤੇ ਜਾਣ- ਡੀ. ਸੀ.

ਕਪੂਰਥਲਾ, 7 ਅਪ੍ਰੈਲ (ਵਿ. ਪ੍ਰ.)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਪੰਚਾਇਤੀ ਰਾਜ, ਸਿੱਖਿਆ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵੱਖ-ਵੱਖ ਸਕੀਮਾਂ ਤਹਿਤ ਚੱਲ ਰਹੇ ਵਿਕਾਸ ਕਾਰਜ ਨਿਸ਼ਚਿਤ ਸਮੇਂ ਵਿਚ ਮੁਕੰਮਲ ਕਰਨ | ਇਹ ਗੱਲ ਦੀਪਤੀ ਉੱਪਲ ...

ਪੂਰੀ ਖ਼ਬਰ »

ਪਾਰਟੀ ਵਿਰੋਧੀ ਸਰਗਰਮੀਆਂ ਦਾ ਹਾਈ ਕਮਾਂਡ ਨੇ ਲਿਆ ਗੰਭੀਰ ਨੋਟਿਸ- ਤਾਰਾ ਸਿੰਘ

ਕਪੂਰਥਲਾ, 7 ਅਪ੍ਰੈਲ (ਵਿ. ਪ੍ਰ.)-ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਸੂਬਾਈ ਸੀਨੀਅਰ ਆਗੂ ਤਾਰਾ ਸਿੰਘ ਗਿੱਲ ਨੇ ਇਕ ਬਿਆਨ ਵਿਚ ਕਿਹਾ ਕਿ ਪਾਰਟੀ ਦੇ ਕੁੱਝ ਵਰਕਰ ਪਿਛਲੇ ਸਮੇਂ ਤੋਂ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਜੁਟੇ ਹੋਏ ਹਨ, ਦਾ ਪਾਰਟੀ ਦੀ ਹਾਈ ਕਮਾਂਡ ਨੇ ਗੰਭੀਰ ...

ਪੂਰੀ ਖ਼ਬਰ »

ਗੋਰਾ ਗਿੱਲ ਨੂੰ ਪੰਡੋਰੀ ਅਰਾਈਆਂ ਕੋਲ ਸੜਕ ਦੇ ਨਾਲ ਕੀਤੀ ਜਾ ਰਹੀ ਉਸਾਰੀ ਸਬੰਧੀ ਨੋਟਿਸ ਜਾਰੀ

ਨਡਾਲਾ, 7 ਅਪ੍ਰੈਲ (ਮਾਨ)-ਪੀ. ਡਬਲਯੂ. ਡੀ. ਵਿਭਾਗ ਨੇ ਕਾਂਗਰਸ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਵਲੋਂ ਭਲੱਥ-ਕਰਤਾਰਪੁਰ ਸੜਕ 'ਤੇ ਪੰਡੋਰੀ ਅਰਾਈਆਂ ਕੋਲ ਕੀਤੀ ਜਾ ਰਹੀ ਉਸਾਰੀ ਨੂੰ ਗ਼ੈਰ ਕਾਨੰੂਨੀ ਕਰਾਰ ਦਿੰਦਿਆਂ ਇਕ ਨੋਟਿਸ ਜਾਰੀ ਕਰ ਦਿੱਤਾ ਹੈ | ਇਸ ਸਬੰਧੀ ਖਹਿਰਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 154 ਨਵੇਂ ਮਾਮਲੇ ਆਏ ਸਾਹਮਣੇ, ਤਿੰਨ ਦੀ ਮੌਤ

ਕਪੂਰਥਲਾ, 7 ਅਪ੍ਰੈਲ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਕਾਰਨ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਅੱਜ ਦੋ ਔਰਤਾਂ ਸਮੇਤ ਤਿੰਨ ਮੌਤਾਂ ਹੋਈਆਂ ਹਨ, ਜਦਕਿ 154 ਨਵੇਂ ਮਾਮਲੇ ਸਾਹਮਣੇ ਆਏ ਹਨ | ਮਰਨ ਵਾਲਿਆਂ ਵਿਚ 76 ਸਾਲਾ ਔਰਤ ਵਾਸੀ ਕਪੂਰਥਲਾ, 77 ਸਾਲਾ ਵਿਅਕਤੀ ਵਾਸੀ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਏ. ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 7 ਅਪ੍ਰੈਲ (ਵਿ. ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਨੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਬਾਜਵਾ ਦੀ ਅਗਵਾਈ ਵਿਚ ਰਾਹੁਲ ਚਾਬਾ ਏ. ਡੀ. ਸੀ. ਕਪੂਰਥਲਾ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ, ਜਿਸ ਵਿਚ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਮੀਂਹ ਬਰਨਾਲੇ, ਬਿਜਲੀ ਗੁੱਲ ਨਡਾਲੇ

ਨਡਾਲਾ, 7 ਅਪ੍ਰੈਲ (ਮਾਨ)-ਕਸਬਾ ਨਡਾਲਾ ਦੇ ਬਿਜਲੀ ਸੁਧਾਰਾਂ ਲਈ ਸਰਕਾਰ ਵਲੋਂ ਖ਼ਰਚੇ 2.5 ਕਰੋੜ ਰੁਪਏ ਕਿਸੇ ਕੰਮ ਨਹੀਂ ਆਏ | ਬਿਜਲੀ ਸਪਲਾਈ ਦਾ ਪਹਿਲਾ ਤੋਂ ਵੀ ਭੈੜਾ ਹਾਲ ਹੈ | ਮੀਂਹ ਹਨੇਰੀ ਭਾਵੇਂ ਬਰਨਾਲੇ ਹੋਵੇ, ਬਿਜਲੀ ਨਡਾਲੇ ਗੁੱਲ ਹੋ ਜਾਂਦੀ ਹੈ | ਬੀਤੀ ਰਾਤ ਆਏ ...

ਪੂਰੀ ਖ਼ਬਰ »

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਨੇ ਅੰਤਰ ਕਾਲਜ ਭਾਸ਼ਨ ਮੁਕਾਬਲਾ

ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਲੋਂ ਅੰਤਰ ਕਾਲਜ ਭਾਸ਼ਣ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ 25 ਕਾਲਜਾਂ ਦੇ 73 ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਸਹਿਯੋਗ ਨਾ ਦੇਣ ਲਈ ਕਿਸਾਨ ਯੂਨੀਅਨ ਨਡਾਲਾ ਨੇ ਸਾਬਕਾ ਕੌਂਸਲਰਾਂ ਨਾਲ ਜਤਾਈ ਨਾਰਾਜ਼ਗੀ

ਨਡਾਲਾ, 7 ਅਪ੍ਰੈਲ (ਮਾਨ)-ਕਿਸਾਨ ਯੂਨੀਅਨ ਨਡਾਲਾ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਕਸਬੇ ਨਾਲ ਸਬੰਧਿਤ 11 ਕੌਂਸਲਰਾਂ, ਮੋਹਤਬਰ ਵਿਅਕਤੀਆਂ ਨਾਲ ਭਾਰੀ ਨਾਰਾਜ਼ਗੀ ਜਿਤਾਈ ਕਿ ਉਹ ਦਿੱਲੀ ਵਿਚ 4 ਮਹੀਨੇ ਤੋਂ ਚੱਲ ਰਹੇ ਸਹਿਯੋਗ ਨਹੀਂ ਦੇ ਰਹੇ, ਜਦਕਿ ਇਹ ਸੰਘਰਸ਼ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਦੋ ਕੈਂਸਰ ਪੀੜਤਾਂ ਨੂੰ ਦਿੱਤੀ ਸਹਾਇਤਾ ਰਾਸ਼ੀ

ਸੁਲਤਾਨਪੁਰ ਲੋਧੀ, 7 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਖ਼ਤਿਆਰੀ ਕੋਟੇ ਵਿਚੋਂ ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਤੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਪਿੰਡ ਤੋਤੀ ਦੀ ਕੈਂਸਰ ਪੀੜ੍ਹਤ ਬੀਬੀ ...

ਪੂਰੀ ਖ਼ਬਰ »

ਪਿੰਡ ਸਾਹਨੀ ਦੇ ਸਬ-ਸੈਂਟਰ ਵਿਖੇ ਕੋਵਿਡ ਦੀ ਰੋਕਥਾਮ ਲਈ ਲਗਾਈ ਵੈਕਸੀਨ

ਫਗਵਾੜਾ, 7 ਅਪ੍ਰੈਲ (ਕਿੰਨੜਾ)-ਬਲਾਕ ਫਗਵਾੜਾ ਦੇ ਪਿੰਡ ਸਾਹਨੀ ਸਥਿਤ ਸਬ-ਸੈਂਟਰ ਵਿਖੇ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਡਾ. ਮਨਜੀਤ ਕੁਮਾਰ ਐੱਸ.ਐੱਮ.ਓ. ਦੀ ਅਗਵਾਈ ਹੇਠ ਕੋਰੋਨਾ ਵੈਕਸੀਨ ਲਗਾਉਣ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ 45 ਸਾਲ ...

ਪੂਰੀ ਖ਼ਬਰ »

ਸੌਰਵ ਖੁੱਲਰ ਨੇ ਨਡਾਲਾ ਵਿਖੇ ਬਣ ਰਹੇ ਸਟੇਡੀਅਮ ਦਾ ਲਿਆ ਜਾਇਜ਼ਾ

ਨਡਾਲਾ, 7 ਅਪ੍ਰੈਲ (ਮਾਨ)-ਯੂਥ ਕਾਂਗਰਸ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੋਰਵ ਖੁੱਲਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਬਣ ਰਹੇ ਆਧੁਨਿਕ ਸਟੇਡੀਅਮ ਦਾ ਜਾਇਜ਼ਾ ਲਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੋਹਣ ਖੁੱਲਰ ਨੇ ਕਿਹਾ ਕਿ ਸਰਕਾਰ ਸੂਬੇ ਦੇ ...

ਪੂਰੀ ਖ਼ਬਰ »

ਨਡਾਲਾ ਵਿਚ ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਦੀ ਮੀਟਿੰਗ

ਨਡਾਲਾ, 7 ਅਪ੍ਰੈਲ (ਮਾਨ)-ਭਾਰਤੀ ਕਿਸਾਨ ਯੂਨੀਅਨ ਕਪੂਰਥਲਾ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਢਿਲਵਾਂ ਨੇ ਕਿਹਾ ...

ਪੂਰੀ ਖ਼ਬਰ »

ਸ਼ਿਵ ਮੰਦਰ ਚੌੜਾ ਖੂਹ ਵਿਖੇ ਲੰਗਰ ਲਗਾਇਆ

ਸੁਲਤਾਨਪੁਰ ਲੋਧੀ, 7 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਹੋਲੀ ਤੇ ਹੋਲੇ ਮਹੱਲੇ ਸਬੰਧੀ ਸ਼ਿਵ ਮੰਦਰ ਚੌੜਾ ਖੂਹ ਵਿਖੇ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਂਦੀਆਂ ਸੰਗਤਾਂ ਵਾਸਤੇ ਪ੍ਰਧਾਨ ਰਾਕੇਸ਼ ਨੀਟੂ ਦੀ ਅਗਵਾਈ ਹੇਠ ਲੰਗਰ ਲਗਾਇਆ ਗਿਆ | ਲੰਗਰ ਦਾ ਸ਼ੁੱਭ ਆਰੰਭ ਟਕਸਾਲੀ ...

ਪੂਰੀ ਖ਼ਬਰ »

ਵਿਕਾਸ ਦੀਆਂ ਬੁਲੰਦੀਆਂ ਨੂੰ ਛੂੰਹਦਾ ਦੋਨਾ ਇਲਾਕੇ ਦਾ ਛੋਟਾ ਜਿਹਾ ਪਿੰੰਡ ਮੰਨਣਾਂ

ਸਿਧਵਾਂ ਦੋਨਾ- ਪਿੰਡ ਸਿਧਵਾਂ ਦੋਨਾ ਦੇ ਚੜ੍ਹਦੇ ਪਾਸੇ ਵੱਸਦੇ ਪਿੰਡ ਕੇਸਰਪੁਰ ਤੇ ਖਾਨੋਵਾਲ ਦੀ ਸੰਨ੍ਹ 'ਚ ਕਦੇ ਮੰਨਣਾ ਨਾਂਅ ਦਾ ਡੇਰਾ ਨੁਮਾ ਪਿੰਡ ਹੁੰਦਾ ਸੀ, ਜਿੱਥੇ ਕੇਵਲ ਪਰਜਾਪਤ, ਹਰੀਜਨ ਤੇ ਮੁਸਲਿਮ ਭਾਈਚਾਰੇ ਦੇ ਲੋਕ ਹੀ ਰਹਿੰਦੇ ਸਨ | 1947 ਦੀ ਦੇਸ਼ ਦੀ ਵੰਡ ...

ਪੂਰੀ ਖ਼ਬਰ »

ਪੰਡਿਤ ਮਦਨ ਗੋਪਾਲ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੇਗੋਵਾਲ, 7 ਅਪ੍ਰੈਲ (ਸੁਖਜਿੰਦਰ ਸਿੰਘ)-ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਯੁਵਰਾਜ ਭੁਪਿੰਦਰ ਸਿੰਘ ਨੇ ਮਾਂ ਖੇਡ ਕਬੱਡੀ ਦੇ ਕੋਚ ਵਜੋਂ ਸੇਵਾਵਾਂ ਨਿਭਾਅ ਰਹੇ ਰਹੇ ਪੰਡਿਤ ਮਦਨ ਗੋਪਾਲ ਮੱਦੂ ਨੂੰ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦਾ ਸੀਨੀਅਰ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫਗਵਾੜਾ, 7 ਅਪ੍ਰੈਲ (ਟੀ. ਡੀ. ਚਾਵਲਾ)-ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ 114ਵਾਂ ਸਾਲਾਨਾ ਰਾਸ਼ਨ ਵੰਡ ਸਮਾਗਮ ਸਾਬਕਾ ਪ੍ਰਧਾਨ ਨਗਰ ਕੌਂਸਲ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਨਾਲ ਕਰਵਾਇਆ ਗਿਆ, ਜਿਸ ਵਿਚ 15 ਪਰਿਵਾਰਾਂ ਨੂੰ ਰਾਸ਼ਨ ਮੁੱਖ ਮਹਿਮਾਨ ਧਿਆਨ ਸਿੰਘ ਸੱਗੂ ...

ਪੂਰੀ ਖ਼ਬਰ »

ਅਧਿਆਪਕ ਦਲ ਪੰਜਾਬ ਦੇ ਸੂਬਾਈ ਆਗੂ ਪਿ੍ੰ. ਰਕੇਸ਼ ਭਾਸਕਰ ਨਹੀਂ ਰਹੇ

ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਅਧਿਆਪਕ ਦਲ ਪੰਜਾਬ ਦੇ ਸੂਬਾਈ ਆਗੂ ਤੇ ਪਿ੍ੰਸੀਪਲ ਰਕੇਸ਼ ਭਾਸਕਰ ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਇਕ ਸਾਲ ਤੋਂ ਬਿਮਾਰ ਚੱਲੇ ਆ ਰਹੇ ਸਨ | ਰਕੇਸ਼ ਭਾਸਕਰ ਆਪਣੇ ਪਿੱਛੇ ਵਿਧਵਾ ਪਤਨੀ, ਇਕ ਲੜਕਾ ਤੇ ਲੜਕੀ ਛੱਡ ਗਏ | ਉਨ੍ਹਾਂ ...

ਪੂਰੀ ਖ਼ਬਰ »

ਸਵ. ਗੁਰਬਚਨ ਸਿੰਘ ਨਾਗਰਾ ਨੂੰ ਸ਼ਰਧਾਂਜਲੀਆਂ ਭੇਟ

ਢਿਲਵਾਂ, 7 ਅਪ੍ਰੈਲ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਪਿੰਡ ਮੰਡੇਰ ਬੇਟ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਨੰਬਰਦਾਰ ਮਲਕੀਤ ਸਿੰਘ ਲਾਡੀ ਦੇ ਪਿਤਾ ਗੁਰਬਚਨ ਸਿੰਘ ਨਾਗਰਾ ਜਿਨ੍ਹਾਂ ਦਾ ਬੀਤੀ 28 ਮਾਰਚ ਨੂੰ ਦਿਹਾਂਤ ਹੋ ਗਿਆ ਸੀ ਨਮਿਤ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫਗਵਾੜਾ ਸਿਟੀ ਨੂੰ 'ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਕਲੱਬ' ਦਾ ਟੈਗ ਮਿਲਿਆ

ਫਗਵਾੜਾ, 7 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਲਾਇਨਜ਼ ਕਲੱਬ ਫਗਵਾੜਾ ਸਿਟੀ ਦੀ ਇਕ ਮੀਟਿੰਗ ਹੋਟਲ ਅੰਬੈਸਡਰ ਵਿਖੇ ਹੋਈ | ਕਲੱਬ ਦੇ ਚਾਰਟਰ ਪ੍ਰਧਾਨ ਗੁਰਦੀਪ ਸਿੰਘ ਕੰਗ ਜ਼ੋਨ ਚੇਅਰਮੈਨ 321-ਡੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਬਤੌਰ ਮੁੱਖ ਮਹਿਮਾਨ ਲਾਇਨਜ਼ ਕਲੱਬ ...

ਪੂਰੀ ਖ਼ਬਰ »

ਸੰਗੋਜਲਾ ਨੂੰ ਕੇਂਦਰੀ ਪੁਰਸਕਾਰ ਮਿਲਣ 'ਤੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ- ਸਰਪੰਚ ਸੁਖਜੀਤ ਸਿੰਘ

ਭੰਡਾਲ ਬੇਟ, 7 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)-ਬਲਾਕ ਢਿਲਵਾਂ ਦਾ ਪਿੰਡ ਸੰਗੋਜਲਾ ਬੇਟ ਇਲਾਕੇ ਦਾ ਉੱਘਾ ਪਿੰਡ ਹੈ, ਜਿਸ ਦੀ ਆਪਣੀ ਵਿਸ਼ੇਸ਼ ਪਹਿਚਾਣ ਹੈ, ਕਿਉਂਕਿ ਇਸ ਪਿੰਡ ਨੇ ਥੋੜੇ੍ਹ ਸਮੇਂ ਵਿਚ ਵਿਕਾਸ ਦੇ ਕਾਫ਼ੀ ਪੈਂਡੇ ਤਹਿ ਕੀਤੇ ਹਨ ਤੇ ਹੁਣ ਪਿਛਲੇ ਕੁੱਝ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ 'ਤੇ ਧਾਰਮਿਕ ਸਮਾਗਮ ਕਰਵਾਇਆ

ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਅਰਬਨ ਅਸਟੇਟ ਕਪੂਰਥਲਾ ਵਿਚ ਚਲਾਏ ਜਾ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ | ਇਸ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਕੈਂਪ ਲਗਾਇਆ

ਫਗਵਾੜਾ, 7 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਕੋਰੋਨਾ ਰੋਗ ਪ੍ਰਤੀਰੋਧਕ ਮੁਫ਼ਤ ਆਯੁਰਵੈਦਿਕ ਕੈਂਪ ਕਾਸ਼ੀ ਮਹਾਦੇਵ ਕਲੇਸ਼ਵਰ ਮੰਦਰ ਧੋਬੀ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਦੇ ਪ੍ਰਧਾਨ ਬਣੇ

ਬੇਗੋਵਾਲ, 7 ਅਪ੍ਰੈਲ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਰਾਇਲ ਬੰਦਗੀ ਦੀ ਮੀਟਿੰਗ ਐੱਸ. ਐੱਸ. ਪੈਲੇਸ ਬੇਗੋਵਾਲ 'ਚ ਹੋਈ | ਇਸ ਮੌਕੇ ਜਿੱਥੇ ਕਲੱਬ ਵਲੋਂ ਬੀਤੇ ਸਾਲ ਦੌਰਾਨ ਕਰਵਾਏ ਗਏ ਕੰਮਾਂ 'ਤੇ ਵਿਚਾਰਾਂ ਕੀਤੀਆਂ ਗਈਆਂ ਤੇ ਕਲੱਬ ਦਾ ਲੇਖਾ ਜੋਖਾ ਕੀਤਾ ਗਿਆ, ...

ਪੂਰੀ ਖ਼ਬਰ »

ਜੁਡੀਸ਼ੀਅਲ ਕੰਪਲੈਕਸ 'ਚ ਕੋਰੋਨਾ ਵੈਕਸੀਨੇਸ਼ਨ ਕੈਂਪ ਲਗਾਇਆ

ਕਪੂਰਥਲਾ, 7 ਅਪ੍ਰੈਲ (ਸਡਾਨਾ, ਬਜਾਜ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਹਿਯੋਗ ਨਾਲ ਕਮਿਊਨਿਟੀ ਹੈਲਥ ਸੈਂਟਰ ਫੱਤੂਢੀਂਗਾ ਵਲੋਂ ਨਵੇਂ ਜੁਡੀਸ਼ੀਅਲ ਕੰਪਲੈਕਸ ਵਿਖੇ ਕੋਰੋਨਾ ਵੈਕਸੀਨੇਸ਼ਨ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਬਾਰ ਐਸੋਸੀਏਸ਼ਨ ਨਾਲ ਸਬੰਧਿਤ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 7 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸਥਾਨਕ ਮੁਹੱਲਾ ਧੀਰਾਂ ਨਿਵਾਸੀਆਂ ਵਲੋਂ ਸਾਂਝੇ ਤੌਰ 'ਤੇ ਮਹਾਂ ਸ਼ਿਵਰਾਤਰੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਵਿਧਾਇਕ ਚੀਮਾ ਵਲੋਂ ਸੰਧਾ ਐਸੋਸੀਏਟ ਦੇ ਦਫ਼ਤਰ ਦਾ ਉਦਘਾਟਨ

ਸੁਲਤਾਨਪੁਰ ਲੋਧੀ, 7 ਅਪ੍ਰੈਲ (ਥਿੰਦ)-ਉੱਚ ਤਕਨੀਕ ਨਾਲ ਤਿਆਰ ਕੀਤਾ ਗਿਆ ਮਕਾਨ ਮਨੁੱਖ ਨੂੰ ਆਤਮਿਕ ਸਕੂਨ ਦਿੰਦਾ ਹੈ | ਸੁੰਦਰ ਤੇ ਟਿਕਾਊ ਮਕਾਨ ਬਣਾਉਣ ਲਈ ਚੰਗੇ ਆਰਕੀਟੈਕਟ ਦੀ ਲੋੜ ਪੈਂਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰ ਰਿਹੈ ਹਿੰਦੂ ਕੰਨਿਆ ਕਾਲਜ ਤੇ ਕਾਲਜੀਏਟ ਸਕੂਲ

ਕਪੂਰਥਲਾ, 7 ਅਪ੍ਰੈਲ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜ ਕਪੂਰਥਲਾ, ਜਿਸ ਦਾ 52 ਸਾਲ ਤੋਂ ਵੱਧ ਦਾ ਗੌਰਵਮਈ ਇਤਿਹਾਸ ਹੈ | ਇਸ ਕਾਲਜ ਨੇ ਵਿਦਿਆਰਥਣਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਦਿਆਂ ਦੋ ਵਾਰ ਨੈਕ ਵਲੋਂ ਏ ਗਰੇਡ ਪ੍ਰਾਪਤ ਕਰਨ ਦਾ ਮਾਣ ਹਾਸਲ ਕੀਤਾ ਹੈ | ਕਾਲਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX