ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ 'ਚ 12 ਦੀ ਮਹਾਂਰੈਲੀ ਸਬੰਧੀ ਵਿਚਾਰਾਂ

ਗੁਰਦਾਸਪੁਰ, 9 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ, ਗੁਰਪ੍ਰਤਾਪ ਸਿੰਘ)- ਗੁਰਦਾਸਪੁਰ ਦਾਣਾ ਮੰਡੀ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਬਲਬੀਰ ਸਿੰਘ ਰੰਧਾਵਾ, ਐਸ.ਪੀ. ਗੋਸ਼ਲ, ਸੁਖਦੇਵ ਸਿੰਘ ਭੋਜਰਾਜ, ਸੁਖਦੇਵ ਸਿੰਘ ਠੱਠਾ, ਕਾਮਰੇਡ ਅਮਰਜੀਤ ਸਿੰਘ ਸੈਣੀ, ਡਾ: ਅਸ਼ੋਕ ਭਾਰਤੀ, ਗੁਰਦੀਪ ਸਿੰਘ ਮੁਸਤਾਬਾਦ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਖਵਿੰਦਰ ਸਿੰਘ ਮਰੜ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਵਧੀਕੀਆਂ ਜਿਵੇਂ ਕਿ ਕਾਲੇ ਕਾਨੰੂਨ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ | ਇਸ ਸਬੰਧੀ ਜਦੋਂ ਆਗੂਆਂ ਨੰੂ ਪੁੱਛਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਰੈਲੀਆਂ ਅਤੇ ਇਕੱਠ 'ਤੇ ਰੋਕ ਲਗਾਈ ਗਈ ਹੈ ਤਾਂ ਆਗੂਆਂ ਨੇ ਜਵਾਬ ਦਿੱਤਾ ਕਿ ਸਰਕਾਰ ਕਿਸਾਨੀ ਸੰਘਰਸ਼ ਨੰੂ ਦਬਾਉਣ ਲਈ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਰਾਜਨੀਤਿਕ ਪਾਰਟੀਆਂ ਵਲੋਂ ਕੀਤੇ ਜਾ ਰਹੇ ਵੱਡੇ ਵੱਡੇ ਇਕੱਠਾਂ ਕਾਰਨ ਕੋਰੋਨਾ ਨਹੀਂ ਫੈਲਦਾ ਤਾਂ ਆਪਣਾ ਹੱਕ ਮੰਗਣ ਵਾਲੇ ਕਿਸਾਨਾਂ 'ਤੇ ਕੋਰੋਨਾ ਨੰੂ ਕਿਉਂ ਥੋਪਿਆ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਉਹ ਹਰ ਹਾਲਤ ਵਿਚ ਇਸ ਮਹਾਂਰੈਲੀ ਨੰੂ ਕਾਮਯਾਬ ਬਣਾਉਣਗੇ, ਚਾਹੇ ਉਨ੍ਹਾਂ ਨੰੂ ਗਿ੍ਫ਼ਤਾਰੀਆਂ ਵੀ ਕਿਉਂ ਨਾ ਦੇਣੀਆਂ ਪੈਣ | ਅੱਜ ਦੀ ਮੀਟਿੰਗ ਵਿਚ ਆਗੂਆਂ ਨੇ ਮਤਾ ਪਾਸ ਕੀਤਾ ਕਿ 12 ਅਪ੍ਰੈਲ ਨੰੂ ਹੋ ਰਹੀ ਕਿਸਾਨ ਮਹਾਂਰੈਲੀ ਵਿਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਬਲਬੀਰ ਸਿੰਘ ਰਾਜੇਵਾਲ, ਰਾਕੇਸ਼ ਟਿਕੈਤ, ਡਾ: ਦਰਸ਼ਨ ਪਾਲ, ਗੁਰਨਾਮ ਸਿੰਘ ਚੜੂਨੀ, ਬੀਬੀ ਸੁਖਵਿੰਦਰ ਕੌਰ, ਰੁਲਦਾ ਸਿੰਘ ਮਾਨਸਾ, ਮੇਜਰ ਸਿੰਘ ਭਿੱਖੀਵਿੰਡ ਅਤੇ ਬਲਵਿੰਦਰ ਸਿੰਘ ਰਾਜੂ ਆਦਿ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਰੈਲੀ ਨੰੂ ਸੰਬੋਧਨ ਕਰਨਗੇ | ਇਸ ਤੋਂ ਇਲਾਵਾ ਗਾਇਕ ਕਨਵਰ ਗਰੇਵਾਲ, ਹਰਫ ਚੀਮਾ, ਸੋਨੀਆ ਮਾਨ ਵੀ ਇਸ ਰੈਲੀ ਵਿਚ ਪਹੁੰਚ ਕੇ ਹਾਜ਼ਰੀ ਲਵਾਉਣਗੇ | ਇਸ ਰੈਲੀ ਵਿਚ ਇਕ ਨਾਟਕ 'ਮੈਂ ਦਿੱਲੀ ਤੋਂ ਬੋਲਦਾ ਹਾਂ' ਵੀ ਪੇਸ਼ ਕੀਤਾ ਜਾਵੇਗਾ | ਮੀਟਿੰਗ 'ਚ ਕਿਸਾਨ, ਮਜ਼ਦੂਰਾਂ, ਆੜ੍ਹਤੀਆਂ, ਮੁਲਾਜ਼ਮ ਜਥੇਬੰਦੀਆਂ ਸਮੇਤ ਸਾਰੇ ਵਰਗਾਂ ਨੰੂ ਅਪੀਲ ਕੀਤੀ ਕਿ ਇਸ ਰੈਲੀ ਵਿਚ ਵਧ-ਚੜ੍ਹ ਕੇ ਸ਼ਮੂਲੀਅਤ ਕਰਕੇ ਇਸ ਰੈਲੀ ਨੰੂ ਕਾਮਯਾਬ ਬਣਾਇਆ ਜਾਵੇ | ਇਸ ਮੌਕੇ ਗੁਰਨਾਮ ਸਿੰਘ, ਮੁਸਤਾਬਾਦ, ਬਲਬੀਰ ਸਿੰਘ ਬੈਂਸ, ਕਰਨੈਲ ਸਿੰਘ ਪੰਛੀ, ਕੁਲਬੀਰ ਸਿੰਘ ਗੋਰਾਇਆ, ਮਲਕੀਅਤ ਸਿੰਘ ਬੁੱਢਾਕੋਟ, ਗੁਰਪ੍ਰੀਤ ਸਿੰਘ ਘੁੰਮਣ, ਪਾਲ ਸਿੰਘ, ਮਨਮੋਹਨ ਸਿੰਘ ਛੀਨਾ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |

ਸ.ਕੰ.ਸ.ਸ. ਸਕੂਲ ਸ੍ਰੀ ਹਰਿਗੋਬਿੰਦਪੁਰ ਵਿਖੇ ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਕਾਊਾਟਰ ਲਗਾਇਆ

ਬਟਾਲਾ, 9 ਅਪ੍ਰੈਲ (ਕਾਹਲੋਂ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਹਰਿਗੋਬਿੰਦਪੁਰ ਦੇ ਪਿ੍ੰ: ਪਰਵੀਨ ਸ਼ਰਮਾ ਦੀ ਅਗਵਾਈ 'ਚ ਸਮੁੱਚੇ ਸਟਾਫ ਦੁਆਰਾ ਸਰਕਾਰੀ ਸਕੂਲ ਵਿਚ ਦਾਖਲਾ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਇਕ ਵਿਸ਼ੇਸ਼ ਕਾਊਾਟਰ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 30 ਤੱਕ ਸਾਰੀਆਂ ਪਾਬੰਦੀਆਂ ਕਾਇਮ ਰੱਖਣ ਦੇ ਹੁਕਮ

ਗੁਰਦਾਸਪੁਰ, 9 ਅਪ੍ਰੈਲ (ਆਰਿਫ਼)- ਜ਼ਿਲੇ੍ਹ ਗੁਰਦਾਸਪੁਰ ਅੰਦਰ ਕੋਵਿਡ ਦੇ ਵਧ ਰਹੇ ਕੇਸਾਂ ਦੀ ਚਿੰਤਾ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ 30 ਅਪ੍ਰੈਲ ਤੱਕ ਪਾਬੰਦੀਆਂ ਕਾਇਮ ਰੱਖਣ ਦੇ ਹੁਕਮ ਜਾਰੀ ਕੀਤੇ ਹਨ, ਜਿਸ ਤਹਿਤ ਵਿੱਦਿਅਕ ਸੰਸਥਾਵਾਂ, ਸਕੂਲ ਤੇ ...

ਪੂਰੀ ਖ਼ਬਰ »

ਪਿੰਡ ਧੀਰ 'ਚ 6 ਏਕੜ ਕਣਕ ਸੜੀ

ਬਟਾਲਾ, 9 ਅਪ੍ਰੈਲ (ਹਰਦੇਵ ਸਿੰਘ ਸੰਧੂ)- ਬਟਾਲਾ ਨੇੜੇ ਪਿੰਡ ਧੀਰ 'ਚ ਅੱਗ ਲੱਗਣ ਨਾਲ 6 ਏਕੜ ਕਣਕ ਸੜ ਗਈ | ਪੀੜਤ ਕਿਸਾਨ ਕਰਨੈਲ ਸਿੰਘ ਪੱੁਤਰ ਬੇਅੰਤ ਸਿੰਘ ਪਿੰਡ ਧੀਰ ਨੇ ਦੱਸਿਆ ਕਿ ਮੇਰੀ ਜ਼ਮੀਨ ਦੇ ਨਾਲ ਵਾਲੇ ਖੇਤਾਂ 'ਚ ਕੰਬਾਈਨ ਨਾਲ ਕਣਕ ਦੀ ਵਢਾਈ ਹੋ ਰਹੀ ਸੀ ਕਿ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ, ਮੌਜੂਦਾ ਸਰਪੰਚ ਤੇ ਇਕ ਹੋਰ ਖ਼ਿਲਾਫ਼ ਮਾਈਨਿੰਗ ਐਕਟ ਤਹਿਤ ਮਾਮਲਾ ਦਰਜ

ਗੁਰਦਾਸਪੁਰ, 9 ਅਪ੍ਰੈਲ (ਆਰਿਫ਼)- ਭੋਆ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਲਖਵੀਰ ਸਿੰਘ ਲੱਕੀ, ਗੋਲ ਦਤਿਆਲ ਦੇ ਮੌਜੂਦਾ ਸਰਪੰਚ ਸੁਨੀਲ ਕੁਮਾਰ ਸੋਨੰੂ ਅਤੇ ਰਕਵਾਲ ਨਿਵਾਸੀ ਠੇਕੇਦਾਰ ਜਗੀਰ ਸਿੰਘ ...

ਪੂਰੀ ਖ਼ਬਰ »

ਅੱਜ ਤੋਂ ਬਟਾਲਾ ਮੰਡੀ ਅਣਮਿੱਥੇ ਸਮੇਂ ਲਈ ਬੰਦ ਰਹੇਗੀ-ਪ੍ਰਧਾਨ ਰੰਧਾਵਾ

ਬਟਾਲਾ, 9 ਅਪ੍ਰੈਲ (ਕਾਹਲੋਂ)- ਕੇਂਦਰ ਅਤੇ ਪੰਜਾਬ ਸਰਕਾਰ ਦੇ ਆੜ੍ਹਤੀ ਮਾਰੂ ਫੈਸਲਿਆਂ ਨੂੰ ਲੈ ਕੇ ਫੈਡਰੇਸ਼ਨ ਆਫ ਆੜ੍ਹਤੀਆ ਪੰਜਾਬ ਵਲੋਂ ਦਿੱਤੇ ਸੱਦੇ ਮੁਤਾਬਕ 10 ਅਪ੍ਰੈਲ ਤੋਂ ਪੰਜਾਬ ਦੀਆਂ ਦਾਣਾ ਮੰਡੀਆਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ | ਉਪਰੋਕਤ ਜਾਣਕਾਰੀ ...

ਪੂਰੀ ਖ਼ਬਰ »

ਪੱਕੇ ਕਿਸਾਨ ਮੋਰਚੇ ਦੇ 187ਵੇਂ ਦਿਨ 105ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 9 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਕਿਸਾਨ ਮੋਰਚੇ ਦੇ 187ਵੇਂ ਦਿਨ ਬੀ.ਕੇ.ਯੂ. ਕ੍ਰਾਂਤੀਕਾਰੀ ਦੇ ਵਰਕਰਾਂ ਦੇ 105ਵੇਂ ਜਥੇ ਨੇ ਭੁੱਖ ਹੜਤਾਲ ਵਿਚ ਹਿੱਸਾ ਲਿਆ | ਇਸ ਭੁੱਖ ਹੜਤਾਲ ਵਿਚ ਕਰਮ ਸਿੰਘ ...

ਪੂਰੀ ਖ਼ਬਰ »

ਰਾਇਲ ਨਰਸਿੰਗ ਕਾਲਜ 'ਚ ਵਿਸ਼ਵ ਸਿਹਤ ਦਿਵਸ ਮਨਾਇਆ

ਪੰਜਗਰਾਈਆਂ, 9 ਅਪ੍ਰੈਲ (ਬਲਵਿੰਦਰ ਸਿੰਘ)-ਰਾਇਲ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਜੈਤੋਸਰਜਾ (ਬਟਾਲਾ) ਵਿਖੇ ਚੇਅਰਮੈਨ ਸੁਖਜਿੰਦਰ ਸਿੰਘ ਰੰਧਾਵਾ ਅਤੇ ਮੈਨੇਜਿੰਗ ਸਲਾਹਕਾਰ ਗੁਰਮੀਤ ਸਿੰਘ ਸੋਹਲ ਦੀ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਪਿ੍ੰ: ਰਿੰਟੂ ...

ਪੂਰੀ ਖ਼ਬਰ »

ਘਰ 'ਚੋਂ 2 ਲੱਖ 80 ਹਜ਼ਾਰ ਰੁ: ਤੇ 7 ਤੋਲੇ ਸੋਨਾ ਚੋਰੀ

ਵਡਾਲਾ ਗ੍ਰੰਥੀਆਂ, 9 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)- ਇੱਥੋਂ ਨਜ਼ਦੀਕੀ ਪਿੰਡ ਚੀਮਾ 'ਚ ਦਿਨ-ਦਿਹਾੜੇ ਚੋਰਾਂ ਵਲੋਂ ਇਕ ਘਰ 'ਚੋਂ ਦਲੇਰਾਨਾ ਢੰਗ ਨਾਲ 2 ਲੱਖ 80 ਹਜ਼ਾਰ ਰੁਪਏ ਤੇ 7 ਤੋਲੇ ਸੋਨਾ ਚੋਰੀ ਕਰਨ ਦੀ ਖਬਰ ਹੈ | ਇਸ ਸਬੰਧੀ ਘਰ ਦੇ ਮਾਲਕ ਬਲਵਿੰਦਰ ਸਿੰਘ ਤੇ ...

ਪੂਰੀ ਖ਼ਬਰ »

ਮਾਹਲ ਵਲੋਂ 45 ਪਿੰਡਾਂ ਤੇ 13 ਵਾਰਡਾਂ ਦੇ ਜ਼ੋਨ ਇੰਚਾਰਜਾਂ ਦਾ ਐਲਾਨ

ਧਾਰੀਵਾਲ, 9 ਅਪ੍ਰੈਲ (ਜੇਮਸ ਨਾਹਰ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਬਲਾਕ ਧਾਰੀਵਾਲ ਨਾਲ ਸਬੰਧਿਤ ਪਿੰਡਾਂ ਦੇ ਜ਼ੋਨ ਇੰਚਾਰਜ ਨਿਯੁਕਤ ਕੀਤੇ ਗਏ | ਮਾਹਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ...

ਪੂਰੀ ਖ਼ਬਰ »

ਬਾਜਵਾ ਨੇ ਗੁੱਜਰਪੁਰਾ ਤੇ ਚੱਠੇ-ਸੀੜੇ ਦੇ ਪੁਲਾਂ ਦਾ ਰੱਖਿਆ ਨੀਂਹ ਪੱਥਰ

ਅਲੀਵਾਲ, 9 ਮਾਰਚ (ਸੁੱਚਾ ਸਿੰਘ ਬੁੱਲੋਵਾਲ)- ਹਲਕਾ ਫਤਹਿਗੜ ਚੂੜੀਆਂ 'ਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਗੁੱਜਰਪੁਰਾ ਤੇ ਚੱਠੇ-ਸੀੜੇ ਦੇ ਪੁਲਾਂ ਦਾ ਨੀਂਹ ਪੱਥਰ ਰੱਖੇ, ਜਿਨ੍ਹਾਂ 'ਤੇ 50 ਲੱਖ ਤੇ 47 ਲੱਖ ਰੁਪਏ ਖਰਚ ਹੋਣਗੇ ਤੇ ਦੋ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ ਅੱਜ

ਗੁਰਦਾਸਪੁਰ 9 ਅਪ੍ਰੈਲ (ਆਰਿਫ਼)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੇ ਤਿਵਾਰੀ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਸੈਸ਼ਨ ਜੱਜ-ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਮੇਸ਼ ਕੁਮਾਰੀ ਦੀ ਰਹਿਨੁਮਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 115 ਨਵੇਂ ਮਾਮਲੇ

ਗੁਰਦਾਸਪੁਰ, 9 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ 'ਚ ਅੱਜ 115 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਚਾਰ ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 377 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਰਾਮ ਮਾਂਡੀ ਨੇ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਨੰੂ ਲੈ ਕੇ ਏ.ਐਨ.ਐਮ. ਤੇ ਆਸ਼ਾ ਵਰਕਰਾਂ ਵਲੋਂ ਧਰਨਾ

ਗੁਰਦਾਸਪੁਰ, 9 ਅਪ੍ਰੈਲ (ਗੁਰਪ੍ਰਤਾਪ ਸਿੰਘ)- ਅੱਜ ਕੋਰੋਨਾ ਟੀਕਾਕਰਨ ਨੰੂ ਲੈ ਕੇ ਏ.ਐਨ.ਐਮਜ਼. ਤੇ ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫ਼ਤਰ ਮੂਹਰੇ ਕੋਰੋਨਾ ਟੀਕਾਕਰਨ ਨੰੂ ਲੈ ਕੇ ਧਰਨਾ ਦਿੱਤਾ ਗਿਆ | ਧਰਨੇ ਦੌਰਾਨ ਬੋਲਦਿਆਂ ਵੱਖ-ਵੱਖ ਏ.ਐਨ.ਐਮਜ਼ ਅਤੇ ਆਸ਼ਾ ਵਰਕਰਾਂ ...

ਪੂਰੀ ਖ਼ਬਰ »

ਬਿਨਾਂ ਵਿਤਕਰੇ ਹਲਕੇ ਦੇ ਪਿੰਡਾਂ ਦਾ ਵਿਕਾਸ ਜਾਰੀ-ਵਿਧਾਇਕ ਲਾਡੀ

ਪੰਜਗਰਾਈਆਂ, 9 ਅਪ੍ਰੈਲ (ਬਲਵਿੰਦਰ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਧੀਨ ਆਉਂਦੇ ਪਿੰਡਾਂ ਦੀ ਕਾਇਆ-ਕਲਪ ਕਰਨ ਲਈ ਵਿਕਾਸ ਕਾਰਜ ਬਿਨਾਂ ਭੇਦ ਭਾਵ ਅਤੇ ਬਿਨਾਂ ਕਿਸੇ ਵਿਤਕਰੇ ਦੇ ਜ਼ੋਰ-ਸ਼ੋਰ ਨਾਲ ਕਰਵਾਏ ਜਾ ਰਹੇ ਹਨ | ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ...

ਪੂਰੀ ਖ਼ਬਰ »

ਅਕਾਲੀ ਦਲ ਤੇ ਭਾਜਪਾ ਆਗੂਆਂ ਵਲੋਂ ਦੀਨਾਨਗਰ ਥਾਣੇ ਅੱਗੇ ਧਰਨਾ

ਦੀਨਾਨਗਰ, 9 ਅਪ੍ਰੈਲ (ਯਸ਼ਪਾਲ ਸ਼ਰਮਾ)- ਕੈਬਨਿਟ ਮੰਤਰੀ ਅਰੁਣਾ ਚੌਧਰੀ ਵਲੋਂ ਦੀਨਾਨਗਰ ਖੇਤਰ ਦੇ ਜਿਨ੍ਹਾਂ ਲੋਕਾਂ ਦੇ ਰਾਸ਼ਨ ਕਾਰਡ ਕੱਟੇ ਗਏ ਸਨ, ਉਨ੍ਹਾਂ ਨੰੂ ਸਮਾਰਟ ਕਾਰਡ ਬਣਾ ਕੇ ਪਿੰਡ-ਪਿੰਡ ਵੰਡੇ ਜਾ ਰਹੇ ਹਨ | ਇਸੇ ਤਹਿਤ ਅੱਜ ਦੀਨਾਨਗਰ ਦੇ ਪਿੰਡ ਘੇਸਲ ਵਿਖੇ ...

ਪੂਰੀ ਖ਼ਬਰ »

ਜਨਮ ਦਿਵਸ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਘਰੋਟਾ, 9 ਅਪ੍ਰੈਲ (ਸੰਜੀਵ ਗੁਪਤਾ)- ਗੁਰੂ ਨਾਭਾ ਦਾਸ ਦੇ ਜਨਮ ਦਿਵਸ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ ਦਾ ਘਰੋਟਾ 'ਚ ਆਯੋਜਨ ਹੋਇਆ, ਜਿਸ 'ਚ ਸਮੂਹ ਵਰਗਾਂ ਦੇ ਲੋਕਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਸਵਾਮੀ ਵਿਸ਼ਨੂ ਗਿਰੀ ਤੇ ਯਸ਼ਪਾਲ ਭਰਿਆਲ ਵਲੋਂ ਝੰਡੀ ਦੇ ਕੇ ਸ਼ੋਭਾ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਧਾਰੀਵਾਲ, 9 ਅਪ੍ਰੈਲ (ਸਵਰਨ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ/ਟ੍ਰਾਂਸਕੋ ਲਿਮ. ਮੰਡਲ ਧਾਰੀਵਾਲ ਦੀ ਇਕ ਵਿਸ਼ੇਸ਼ ਮੀਟਿੰਗ ਅਤੇ ਧਰਨਾ ਹਰਕ੍ਰਿਪਾਲ ਸਿੰਘ ਪੀਰ ਦੀ-ਸੈਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨੇ ਪੰਜਾਬ ਸਰਕਾਰ, ਪਾਵਰਕਾਮ ਅਤੇ ...

ਪੂਰੀ ਖ਼ਬਰ »

ਬਟਾਲਾ-ਸ੍ਰੀ ਹਰਗੋਬਿੰਦਪੁਰ ਮੁੱਖ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ

ਊਧਨਵਾਲ, 9 ਅਪ੍ਰੈਲ (ਪਰਗਟ ਸਿੰਘ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਬਟਾਲਾ-ਸ੍ਰੀ ਹਰਗੋਬਿੰਦਪੁਰ ਮੁੱਖ ਸੜਕ ਦੇ ਨਿਰਮਾਣ ਕਾਰਜਾਂ ਲਈ ਅੱਡਾ ਊਧਨਵਾਲ 'ਚ ਉਦਘਾਟਨ ਕੀਤਾ | ...

ਪੂਰੀ ਖ਼ਬਰ »

ਪਿੰਡ ਕੋਕਲਪੁਰ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਊਧਨਵਾਲ, 9 ਅਪ੍ਰੈਲ (ਪਰਗਟ ਸਿੰਘ)-ਨਜ਼ਦੀਕੀ ਪਿੰਡ ਕੋਕਲਪੁਰ 'ਚ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ਨਿਰਦੇਸ਼ਾਂ ਤਹਿਤ ਬਲਾਕ ਅਧਿਕਾਰੀ ਕਾਦੀਆਂ ਦੀ ਦੇਖ-ਰੇਖ ਹੇਠ ਪਿੰਡ ਦੇ ਗੁਰਦੁਆਰਾ ਸਾਹਿਬ ਨੂੰ ਜਾਂਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਰੋਸ ਧਰਨਾ

ਦੀਨਾਨਗਰ, 9 ਅਪ੍ਰੈਲ (ਸ਼ਰਮਾ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿਛਲੇ ਚਾਰ ਸਾਲਾਂ ਤੋਂ ਜ਼ਮੀਨੀ ਮਸਲਾ ਲਟਕਾਉਣ ਦੇ ਰੋਸ ਵਜੋਂ ਸਬ ਤਹਿਸੀਲ ਦਫ਼ਤਰ ਦੀਨਾਨਗਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਨੰੂ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਪਰਮਿੰਦਰ ਚੌਹਾਨ ਨਗਰ ਕੌ ਾਸਲ ਦੇ ਪ੍ਰਧਾਨ ਬਣੇ

ਦੀਨਾਨਗਰ, 9 ਅਪ੍ਰੈਲ (ਸ਼ਰਮਾ)- ਨਗਰ ਕੌਂਸਲ ਦੀਨਾਨਗਰ ਦੀਆਂ ਚੋਣਾਂ ਤੋਂ ਬਾਅਦ ਕੌਂਸਲ ਦੇ ਪ੍ਰਧਾਨ ਦੀ ਚੋਣ ਨੰੂ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਲੀਆਂ ਆ ਰਹੀਆਂ ਚਰਚਾਵਾਂ ਸਮਾਪਤ ਹੋਈਆਂ ਤੇ ਨਗਰ ਕੌਂਸਲ ਦੀਨਾਨਗਰ ਦਾ ਪ੍ਰਧਾਨ ਕਾਂਗਰਸ ਪਾਰਟੀ ਦੇ ਸਿਟੀ ਪ੍ਰਧਾਨ ਤੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਲਈ ਵਿਧਾਇਕ ਪਾਹੜਾ ਨੰੂ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ

ਗੁਰਦਾਸਪੁਰ, 9 ਅਪ੍ਰੈਲ (ਪੰਕਜ ਸ਼ਰਮਾ)- ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਦਿੱਤੇ ਗਏ ਐਕਸ਼ਨ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਦੀ ਸੀ.ਪੀ.ਐਫ. ਕਰਮਚਾਰੀ ਯੂਨੀਅਨ ਤੇ ਪੀ.ਪੀ.ਐਫ. ਯੂਨੀਅਨ ਵਲੋਂ ਸ਼ਹਿਰ ਵਿਚ ਮੋਟਰਸਾਈਕਲਾਂ 'ਤੇ ਰੋਸ ਮਾਰਚ ਕਰਨ ਉਪਰੰਤ ਆਗੂਆਂ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਵਲੋਂ ਕਣਕ ਦੀ ਖਰੀਦ ਸਬੰਧੀ ਇਕੱਤਰਤਾ

ਧਾਰੀਵਾਲ, 9 ਅਪ੍ਰੈਲ (ਜੇ ਮਸ ਨਾਹਰ)- ਮਾਰਕੀਟ ਕਮੇਟੀ ਧਾਰੀਵਾਲ ਅਧੀਨ ਪੈਂਦੀਆਂ ਕਰੀਬ 9 ਅਨਾਜ਼ ਮੰਡੀਆਂ ਦੇ ਆੜ੍ਹਤੀਆਂ ਵਲੋਂ ਆੜ੍ਹਤੀ ਐਸੋਸੀਏਸ਼ਨ ਧਾਰੀਵਾਲ ਦੇ ਪ੍ਰਧਾਨ ਮੰਗਲ ਸਿੰਘ ਜਫਰਵਾਲ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਧਾਰੀਵਾਲ ਵਿਖੇ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਭਾਈ ਪਰਮਜੀਤ ਸਿੰਘ ਦੀ ਬਰਸੀ 'ਤੇ ਧਾਰਮਿਕ ਸਮਾਗਮ

ਕਾਹਨੂੰਵਾਨ, 9 ਅਪ੍ਰੈਲ (ਜਸਪਾਲ ਸਿੰਘ ਸੰਧੂ)- ਨਜ਼ਦੀਕ ਪੈਂਦੇ ਪਿੰਡ ਤੁਗਲਵਾਲ ਵਿਚ ਪਿਛਲੇ ਖਾੜਕੂ ਸੰਘਰਸ਼ ਦÏਰਾਨ ਸ਼ਹੀਦ ਹੋਏ ਭਾਈ ਪਰਮਜੀਤ ਸਿੰਘ ਉਰਫ਼ ਬਾਬਾ ਨੰਦ ਦੀ 30ਵੀਂ ਬਰਸੀ ਮਨਾਈ ਗਈ | ਗੁਰਦੁਆਰਾ ਸੂਚੀਆਣਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਭਾਜਪਾ ਆਗੂਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇ-ਜਗਦੀਸ਼ ਮਸੀਹ

ਗੁਰਦਾਸਪੁਰ, 9 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- 12 ਅਪ੍ਰੈਲ ਨੰੂ ਗੁਰਦਾਸਪੁਰ ਦਾਣਾ ਮੰਡੀ ਵਿਖੇ ਹੋਣ ਵਾਲੀ ਮਹਾਂਰੈਲੀ ਵਿਚ ਇਸਾਈ ਭਾਈਚਾਰਾ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗਾ | ਇਹ ਪ੍ਰਗਟਾਵਾ ਕਰਦੇ ਹੋਏ ਨੈਸ਼ਨਲ ਕ੍ਰਿਸਚਨ ਲੀਗ ਦੇ ਕੌਮੀ ਪ੍ਰਧਾਨ ਜਗਦੀਸ਼ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਨੇ ਬੰਦ ਖ਼ਿਲਾਫ਼ ਕੀਤਾ ਰੋਸ ਜ਼ਾਹਿਰ

ਗੁਰਦਾਸਪੁਰ, 9 ਅਪ੍ਰੈਲ (ਪੰਕਜ ਸ਼ਰਮਾ)- ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਮੈਨੇਜਮੈਂਟ ਕਮੇਟੀ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਕੂਲਾਂ ਨੰੂ ਬੰਦ ਕਰਨ ਦੇ ਵਿਰੋਧ ਵਿਚ ਹੱਥਾਂ ਵਿਚ ਪੋਸਟਰ ਫੜ੍ਹ ਕੇ ਸਰਕਾਰ ਪ੍ਰਤੀ ਰੋਸ ਜ਼ਾਹਿਰ ਕੀਤਾ ...

ਪੂਰੀ ਖ਼ਬਰ »

ਤਰਲੋਕ ਸਿੰਘ ਅਠਵਾਲ ਨੂੰ ਸ਼ਰਧਾਂਜਲੀਆਂ ਭੇਟ

ਕੋਟਲੀ ਸੂਰਤ ਮੱਲ੍ਹੀ, 9 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਅਠਵਾਲ ਦੇ ਸਾਬਕਾ ਸਰਪੰਚ ਬਲਬੀਰ ਸਿੰਘ ਅਠਵਾਲ ਦੇ ਪਿਤਾ ਤੇ ਉੱਘੇ ਆਗੂ ਤਰਲੋਕ ਸਿੰਘ ਅਠਵਾਲ, ਜਿਨ੍ਹਾਂ ਦੀ ਬੀਤੇ ਦਿਨ ਅਚਾਨਕ ਮੌਤ ਹੋ ਗਈ ਸੀ, ਨਮਿਤ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਗੁਰੂ ਨਾਭਾ ਦਾਸ ਦਾ ਜਨਮ ਦਿਵਸ ਮਨਾਇਆ

ਗੁਰਦਾਸਪੁਰ, 9 ਅਪ੍ਰੈਲ (ਆਰਿਫ਼)- ਮੁਹੱਲਾ ਸ਼ਿਵ ਸ਼ਕਤੀ ਨਗਰ ਗੁਰਦਾਸਪੁਰ ਵਿਖੇ ਗੋਸੁਆਮੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਗੁਰੂ ਜੀ ਦਾ ਗੁਣਗਾਨ ਤੇ ਉਨ੍ਹਾਂ ਦੀ ਜੀਵਨ ਕਥਾ ਬਿਆਨ ਕੀਤੀ ਗਈ | ਉਪਰੰਤ ਸੰਗਤਾਂ ਨੂੰ ਕੜਾਹ ...

ਪੂਰੀ ਖ਼ਬਰ »

ਗੁਰੂ ਨਾਭਾ ਦਾਸ ਦੇ ਜਨਮ ਦਿਵਸ ਮੌਕੇ ਸ਼ੋਭਾ ਯਾਤਰਾ

ਗੁਰਦਾਸਪੁਰ, 9 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਗੋਸੁਆਮੀ ਗੁਰੂ ਨਾਭਾ ਦਾਸ ਦੇ ਜਨਮ ਦਿਵਸ ਨੰੂ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਗੁਰਦਾਸਪੁਰ ਸ਼ਹਿਰ ਅੰਦਰ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦੀ ਪ੍ਰਧਾਨਗੀ ਗੋਸੁਆਮੀ ਸ੍ਰੀ ਗੁਰੂ ਨਾਭਾ ਦਾਸ ਮਹਾਂ ਸੰਮਤੀ ਪੰਜਾਬ ਦੇ ...

ਪੂਰੀ ਖ਼ਬਰ »

ਐਨ.ਐੱਚ.ਐਮ. ਪੰਜਾਬ ਅਧੀਨ ਕੰਮ ਕਰਦੇ ਸਮੂਹ ਮੁਲਾਜ਼ਮ ਜਲਦ ਜਾਣਗੇ ਹੜਤਾਲ 'ਤੇ

ਗੁਰਦਾਸਪੁਰ, 9 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਐਨ.ਐੱਚ.ਐਮ. ਪੰਜਾਬ ਅਧੀਨ ਕੰਮ ਕਰ ਰਹੇ ਸਮੂਹ ਮੁਲਾਜ਼ਮ ਸਰਕਾਰ ਵਲੋਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਰੋਸ ਵਜੋਂ ਜਲਦ ਹੜਤਾਲ 'ਤੇ ਜਾ ਰਹੇ ਹਨ | ਇਸ ਸਬੰਧੀ ਐਨ. ਆਰ. ਐਚ. ਐਮ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX