ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਰੂਪਨਗਰ

ਕਾਹਨਪੁਰ ਖੂਹੀ ਵਿਖੇ 'ਆਪ' ਦੇ ਆਗੂਆਂ ਦੀ ਇਕੱਤਰਤਾ-ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

ਕਾਹਨਪੁਰ ਖੂਹੀ, 9 ਅਪ੍ਰੈਲ (ਗੁਰਬੀਰ ਸਿੰਘ ਵਾਲੀਆ)-ਆਮ ਆਦਮੀ ਪਾਰਟੀ ਨੂੰ ਹੁਣ ਵੀ ਪੰਜਾਬ ਅਤੇ ਦੇਸ਼ ਦੇ ਲੋਕ ਇੱਕ ਬਦਲ ਵਜੋਂ ਦੇਖ ਰਹੇ ਹਨ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਵਜੋਂ ਉੱਭਰ ਕੇ ਸਾਹਮਣੇ ਆ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜੋਤ ਸਿੰਘ ਬੈਂਸ ਨੇ ਕੀਤਾ ਜੋ ਕਿ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਕਾਹਨਪੁਰ ਖੂਹੀ ਦੇ ਪਿੰਡਾਂ ਵਿਚ ਪ੍ਰੋਗਰਾਮਾਂ ਵਿਚ ਸ਼ਾਮਲ ਹੋਣ ਲਈ ਆਏ ਸਨ | ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਕਾਂਗਰਸ ਦੇ ਤਕਰੀਬਨ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਬਹੁਤ ਤੰਗ ਆ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੇ ਸ਼ਾਸਨ ਕਾਲ ਨੂੰ ਖ਼ਤਮ ਕਰਨ ਲਈ ਉਤਾਵਲੇ ਹਨ, ਕਿਉਂਕਿ ਕਾਂਗਰਸ ਸਰਕਾਰ ਵੱਲੋਂ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਪੂਰਾ ਕਰਨ ਵਿਚ ਕਾਂਗਰਸ ਸਰਕਾਰ ਨਾਕਾਮਯਾਬ ਸਾਬਤ ਹੋਈ ਹੈ | ਸੋ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਇੱਕ ਆਸ ਦੀ ਕਿਰਨ ਵਜੋਂ ਦੇਖ ਰਹੇ ਹਨ | ਉਨ੍ਹਾਂ ਨਾਲ ਹੀ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਕ ਕ੍ਰਾਂਤੀ ਦੀ ਲਹਿਰ ਹੈ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਪੰਜਾਬ ਅਤੇ ਦੇਸ਼ ਨੂੰ ਸਹੀ ਲੀਹਾਂ ਉੱਤੇ ਲੈ ਕੇ ਜਾਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ | ਸੋ ਆਉਣ ਵਾਲਾ ਸਮਾਂ ਲੋਕਾਂ ਦਾ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਉਣ ਤੋਂ ਬਾਅਦ ਦਿੱਲੀ ਦੀ ਤਰਜ਼ ਉੱਤੇ ਪੰਜਾਬ ਵਿਚ ਵਿਕਾਸ ਕਾਰਜ ਕੀਤੇ ਜਾਣਗੇ | ਕਿਸਾਨੀ ਅੰਦੋਲਨ ਸਬੰਧੀ ਗੱਲਬਾਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੇਸ ਦਾ ਅੰਨਦਾਤਾ ਲਗਾਤਾਰ ਦਿੱਲੀ ਦੀਆਂ ਸੜਕਾਂ 'ਤੇ ਬੈਠਾ ਹੋਇਆ ਹੈ, ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨਾਂ ਉੱਤੇ ਬਿਲਕੁਲ ਵੀ ਤਰਸ ਨਹੀਂ ਆ ਰਿਹਾ ਹੈ | ਪਰੰਤੂ ਉਹ ਦਿਨ ਦੂਰ ਨਹੀਂ ਹੈ ਜਦੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਅੱਗੇ ਝੁਕਣਾ ਪਵੇਗਾ ਅਤੇ ਕਿਸਾਨਾਂ ਦੇ ਹੱਕ ਵਿਚ ਫ਼ੈਸਲਾ ਕਰਨਾ ਪਵੇਗਾ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਅਮਰਜੀਤ ਸਿੰਘ ਸੰਦੋਆ, ਸੋਹਣ ਲਾਲ ਚੇਚੀ ਕਰਤਾਰਪੁਰ, ਜਸਵਿੰਦਰ ਸਿੰਘ ਭਨੂੰਹਾ, ਰਵੀ ਕੁਮਾਰ ਬੂਥਗੜ੍ਹ, ਸ਼ਿੰਗਾਰਾ ਸਿੰਘ ਰਾਏਪੁਰ, ਰਵੀ ਕੁਮਾਰ ਹਰੀਪੁਰ, ਜਗਤਾਰ ਸਿੰਘ ਫ਼ੌਜੀ, ਜਗਜੀਤ ਸਿੰਘ ਜੱਗਾ, ਦਰਸ਼ਨ ਸਿੰਘ, ਰਣਜੀਤ ਸਿੰਘ ਸੰਦੋਆ ਆਦਿ ਹਾਜ਼ਰ ਸਨ |

ਮਾਰਕੀਟ ਕਮੇਟੀ ਸ੍ਰੀ ਅਨੰਦਪੁਰ ਸਾਹਿਬ ਨਾਲ ਸਬੰਧਿਤ ਅਨਾਜ ਮੰਡੀਆਂ ਦੇ ਆੜ੍ਹਤੀਆਂ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਮਾਰਕੀਟ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੀਆਂ ਅਨਾਜ ਮੰਡੀਆਂ ਦੇ ਸਮੂਹ ਆੜ੍ਹਤੀਆਂ ਦੀ ਹੰਗਾਮੀ ਮੀਟਿੰਗ ਅੱਜ ਇੱਥੇ ਹੋਈ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਮੰਡੀ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਯੂ.ਪੀ. ਤੋਂ ਸਸਤੀ ਕਣਕ ਦੇ 44 ਟਰਾਲੇ ਵਾਪਸ ਭੇਜਣ ਬਾਅਦ ਕਿਸਾਨਾਂ ਨੇ ਚੁੱਕਿਆ ਧਰਨਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਹਰ ਸਾਲ ਦੀ ਤਰ੍ਹਾਂ ਉੱਤਰ ਪ੍ਰਦੇਸ਼ ਤੋਂ ਸਸਤੀ ਕਣਕ ਖ਼ਰੀਦਣ ਵਾਲੀ ਰੂਪਨਗਰ ਨੇੜਲੇ ਪਿੰਡ ਸੋਲਖੀਆਂ ਦੀ 'ਮੈਗਾ ਸਟਾਰ ਫੂਡਜ਼' ਨਾਮਕ ਆਟਾ ਮਿੱਲ ਦੇ 44 ਟਰਾਲੇ ਇਸ ਵਾਰ ਕਿਸਾਨਾਂ ਨੇ ਭਿਣਕ ਮਿਲਦਿਆਂ ਹੀ ਮਿਲ ਦੇ ਬਾਹਰ ਘੇਰ ਲਏ ਸਨ ...

ਪੂਰੀ ਖ਼ਬਰ »

ਅਚਾਨਕ ਲੱਗੀ ਅੱਗ ਕਾਰਨ ਚੰਗਰ ਦੇ ਕਈ ਪਿੰਡ ਹੋਏ ਪ੍ਰਭਾਵਿਤ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ.ਐਸ. ਨਿੱਕੂਵਾਲ)-ਅੱਜ ਅਚਾਨਕ ਕੋਟਲਾ ਦੇ ਜੰਗਲਾਂ ਕੋਲ ਲੱਗੀ ਕਾਰਨ ਇੱਕ ਵਾਰ ਤਾਂ ਕਿਸਾਨਾਂ ਦੇ ਸਾਹ ਸੂਤੇ ਹੋ ਗਏ ਅਤੇ ਇਹ ਅੱਗ ਕੋਟਲਾ ਤੋਂ ਬੱਢਲ, ਮਿੱਠਾਸਰ ਹੁੰਦੀ ਹੋਈ ਰਾਏਪੁਰ ਸਾਹਨੀ ਦੇ ਜੰਗਲਾਂ ਤੱਕ ਪਹੁੰਚ ਗਈ ਪਰੰਤੂ ਕੋਈ ...

ਪੂਰੀ ਖ਼ਬਰ »

ਨਗਰ ਕੌਂਸਲ ਮੋਰਿੰਡਾ ਦੀ ਪ੍ਰਧਾਨਗੀ ਨੂੰ ਰਾਖਵੀਂ ਸੀਟ ਕਰਨ 'ਤੇ ਕੌਂਸਲਰ ਹਾਈ ਕੋਰਟ ਪੁੱਜਾ

ਮੋਰਿੰਡਾ, 9 ਅਪ੍ਰੈਲ (ਕੰਗ)-ਨਗਰ ਕੌਂਸਲ ਮੋਰਿੰਡਾ ਦੀ ਪ੍ਰਧਾਨਗੀ ਵਾਲੀ ਸੀਟ ਨੂੰ ਪੰਜਾਬ ਸਰਕਾਰ ਨੇ ਮਗਰਲੇ ਦਿਨੀਂ ਐੱਸ.ਸੀ., ਐੱਸ.ਟੀ. ਵਰਗ ਲਈ ਰਾਖਵੀਂ ਕਰ ਦਿੱਤੀ ਸੀ | ਜਿਸ ਦੇ ਵਿਰੋਧ ਵਿਚ ਮੋਰਿੰਡਾ ਤੋਂ ਕੌਂਸਲਰ ਰਾਕੇਸ਼ ਕੁਮਾਰ ਸ਼ਰਮਾ (ਬੱਗਾ) ਨੇ ਮਗਰਲੇ ਦਿਨੀਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ 46 ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਅੱਜ ਤੋਂ ਸ਼ੁਰੂ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਜ਼ਿਲੇ੍ਹ ਦੀਆਂ 23 ਪੱਕੀਆਂ ਅਤੇ 23 ਆਰਜ਼ੀ ਮੰਡੀਆਂ ਵਿਚ ਸ਼ਨੀਵਾਰ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਜਾਵੇਗੀ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਨੇ ਘਰ-ਘਰ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਲਈ ਪ੍ਰੇਰਿਆ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੀਆਂ ਹਦਾਇਤਾਂ ਤਹਿਤ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਰੂਪਨਗਰ ਰਾਜ ਕੁਮਾਰ ਖੋਸਲਾ ਵਲੋਂ ਸ਼ਹੀਦ ਸਿਪਾਹੀ ਪਰਗਨ ...

ਪੂਰੀ ਖ਼ਬਰ »

ਅਗੰਮਪੁਰ ਅਨਾਜ ਮੰਡੀ 'ਚ ਕਿਸਾਨਾਂ ਨੂੰ ਮਿਲਣਗੀਆਂ ਸਾਰੀਆਂ ਸਹੂਲਤਾਂ-ਰਾਣਾ ਕੇ.ਪੀ. ਸਿੰਘ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ.ਐਸ. ਨਿੱਕੂਵਾਲ)-ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਅਨਾਜ ਮੰਡੀ ਦੀ ਕਮੀ ਜਲਦੀ ਪੂਰੀ ਹੋ ਜਾਵੇਗੀ | 10.25 ਕਰੋੜ ਦੀ ਲਾਗਤ ਨਾਲ ਅਗੰਮਪੁਰ ਵਿਚ ਕਿਸਾਨਾਂ ਲਈ ਸਾਰੀਆਂ ਸਹੂਲਤਾਂ ਵਾਲੀ ਅਨਾਜ ਮੰਡੀ ਜਲਦੀ ਮੁਕੰਮਲ ਕਰਕੇ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦੇ ਪੈਨਸ਼ਨਰਾਂ ਨੇ ਪੈਨਸ਼ਨਾਂ ਨਾ ਮਿਲਣ 'ਤੇ ਕੀਤਾ ਰੋਸ ਪ੍ਰਦਰਸ਼ਨ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਪੰਚਾਇਤੀ ਰਾਜ ਦੇ ਪੈਨਸ਼ਨਰਾਂ ਵਲੋਂ ਅੱਜ ਇੱਥੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪੰਚਾਇਤ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਪੈਨਸ਼ਨਾਂ ਤੁਰੰਤ ਖਾਤਿਆਂ ...

ਪੂਰੀ ਖ਼ਬਰ »

ਭੈਰੋਮਾਜਰੇ ਵਾਲਿਆਂ ਮਹਾਂਪੁਰਸ਼ਾਂ ਵਲੋਂ ਦਿੱਲੀ ਵਿਖੇ ਚਲਾਏ ਜਾ ਰਹੇ ਲੰਗਰਾਂ ਲਈ ਭੇਜਿਆ ਰਸਦ ਭਰਿਆ ਟਰੱਕ

ਸ੍ਰੀ ਚਮਕੌਰ ਸਾਹਿਬ, 9 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-ਪਿਛਲੇ ਕਰੀਬ 4 ਮਹੀਨਿਆਂ ਤੋਂ ਦਿੱਲੀ ਵਿਖੇ ਕਿਸਾਨੀ ਅੰਦੋਲਨ ਲਈ ਵੱਖ ਵੱਖ ਸੰਸਥਾਵਾਂ ਵੱਲੋਂ ਚਲਾਏ ਜਾ ਰਹੇ ਲੰਗਰਾਂ ਲਈ ਗੁ: ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋਮਾਜਰਾ ਵੱਲੋਂ ਸੰਤ ਬਾਬਾ ਅਮਰ ਸਿੰਘ ...

ਪੂਰੀ ਖ਼ਬਰ »

ਸ਼੍ਰੋਮਣੀ ਯੂਥ ਅਕਾਲੀ ਦਲ (ਡੀ) ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਸ਼੍ਰੋਮਣੀ ਯੂਥ ਅਕਾਲੀ ਦਲ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਕਲੋਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਲੋਤਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿਚ 45 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਦਾ ਕੀਤਾ ਜਾ ਰਿਹਾ ਹੈ ਕੋਵਿਡ-19 ਟੀਕਾਕਰਨ-ਐਸ.ਐਮ.ਓ.

ਨੂਰਪੁਰ ਬੇਦੀ, 9 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਜੀ ਦੇ ਹੁਕਮਾਂ ਤਹਿਤ ਡਾ: ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਕਾਮਿਆਂ ਵਲੋਂ ਪ੍ਰੇਰਿਤ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਰਾਣਾ ਕੇ. ਪੀ. ਸਿੰਘ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਲਈ ਪ੍ਰੇਮ ਸਿੰਘ ਸਿੱਧੂ ਦੀ ਅਗਵਾਈ ਵਿਚ ਕੀਤਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਕਰਨੈਲ ਸਿੰਘ)-ਸਥਾਨਕ ਸ਼ਹਿਰ ਵਾਸੀਆਂ ਵਲੋਂ ਸੀਨੀਅਰ ਕਾਂਗਰਸੀ ਆਗੂ ਪ੍ਰੇਮ ਸਿੰਘ ਸਿੱਧੂ ਸਾਬਕਾ ਕੌਂਸਲਰ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸ਼ਹਿਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਇਕੱਤਰਤਾ

ਮੋਰਿੰਡਾ, 9 ਅਪ੍ਰੈਲ (ਤਰਲੋਚਨ ਸਿੰਘ ਕੰਗ)-ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੁਖਵਿੰਦਰ ਸਿੰਘ ਉਧਮਪੁਰ ਦੀ ਅਗਵਾਈ ਹੇਠ ਇਕੱਤਰਤਾ ਕੀਤੀ, ਜਿਸ ਵਿਚ ਸਰਪ੍ਰਸਤ ਪਰਗਟ ਸਿੰਘ ਰੋਲੂਮਾਜਰਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਬੰਧੀ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਮੁਫ਼ਤ ਗੈਸ ਕੁਨੈਕਸ਼ਨ ਵੰਡਣ ਦੀ ਕੀਤੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਪੰਜਾਬ ਸਰਕਾਰ ਦੇ ਪ੍ਰੋਜੈਕਟ ਹਰਿਆਵਲ ਤਹਿਤ ਅਨੰਦਪੁਰ ਸਾਹਿਬ ਇਲਾਕੇ ਦੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ 400 ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਣ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਵਿਧਾਨ ਸਭਾ ਦੇ ...

ਪੂਰੀ ਖ਼ਬਰ »

ਮੈਂਬਰ ਸ਼੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਜ਼ੋਰਦਾਰ ਸਵਾਗਤ

ਮਾਮਲਾ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਦਾ ਮੁੱਦਾ ਪ੍ਰਧਾਨ ਮੰਤਰੀ ਕੋਲ ਚੁੱਕਣ ਦਾ ਸ੍ਰੀ ਅਨੰਦਪੁਰ ਸਾਹਿਬ, 9 ਅਪ੍ਰੈਲ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ-ਮਾਮਲਾ ਦਰਜ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਮਾਡਲ ਟਾਊਨ ਨੇੜੇ ਥੀਮ ਪਾਰਕ ਟੀ ਪੁਆਇੰਟ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਮੋਟਰ ਸਾਈਕਲ ਚਾਲਕ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਨੇ ਮੀਟਿੰਗ ਦੌਰਾਨ ਨਵੇਂ ਜ਼ਿਲ੍ਹਾ ਪ੍ਰਧਾਨ ਦੀ ਕੀਤੀ ਚੋਣ

ਨੂਰਪੁਰ ਬੇਦੀ, 9 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਭਰਵੀਂ ਮੀਟਿੰਗ ਨੂਰਪੁਰ ਬੇਦੀ ਵਿਖੇ ਜੇਤੇਵਾਲ ਦੇ ਕਮਿਊਨਿਟੀ ਸੈਂਟਰ 'ਚ ਹੋਈ | ਜਿਸ ਵਿਚ ਵਿਸ਼ੇਸ਼ ਤੌਰ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਮੀਟਿੰਗ ਵਿਚ ਏ.ਡੀ.ਸੀ. ਵਲੋਂ ਘੰਟਾ ਲੇਟ ਆਉਣ 'ਤੇ ਵਿਧਾਇਕ ਹੋਏ ਖ਼ਫ਼ਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਵੱਖ-ਵੱਖ ਕੰਮਾਂ-ਕਾਜਾਂ ਸਬੰਧੀ ਮੀਟਿੰਗ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਰੂਪਨਗਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਰੂਪਨਗਰ ਵਿਖੇ ਰੱਖੀ ਗਈ ਸੀ | ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ 2 ਮੈਂਬਰੀ ਟੀਮ ਵਲੋਂ ਕੋਰੋਨਾ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਰੂਪਨਗਰ ਦਾ ਦੌਰਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਰੂਪਨਗਰ ਵਿਚ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ ਸਿਹਤ ਵਿਭਾਗ ਦੀ 2 ਮੈਂਬਰੀ ਟੀਮ ਵੱਲੋਂ ਅੱਜ ਜ਼ਿਲ੍ਹਾ ਰੂਪਨਗਰ ਦਾ ਦੌਰਾ ਕੀਤਾ ਗਿਆ | ਇਹ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ...

ਪੂਰੀ ਖ਼ਬਰ »

ਰੋਟਰੀ ਕਲੱਬ ਰੂਪਨਗਰ ਵਲੋਂ ਮਨਾਇਆ ਗਿਆ ਵਿਸ਼ਵ ਸਿਹਤ ਦਿਹਾੜਾ

ਰੂਪਨਗਰ, 9 ਅਪ੍ਰੈਲ (ਸਤਨਾਮ ਸਿੰਘ ਸੱਤੀ)-ਰੋਟਰੀ ਕਲੱਬ ਰੂਪਨਗਰ ਵਲੋਂ ਉਲੀਕੇ ਗਏ ਹਫ਼ਤਾਵਾਰੀ ਪ੍ਰੋਗਰਾਮ ਅਨੁਸਾਰ ਵਿਸ਼ਵ ਸਿਹਤ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਤਹਿਤ ਪਹਿਲੇ ਦਿਨ ਦੀ ਸ਼ੁਰੂਆਤ ਆਮ ਪਬਲਿਕ ਨੂੰ ਕਰੋਨਾ ਦੀ ਬਿਮਾਰੀ ਤੋਂ ਬਚਾਓ ਲਈ ਮਾਸਕ ...

ਪੂਰੀ ਖ਼ਬਰ »

ਸਰਪੰਚ ਨੇ ਰੇਂਜ ਅਫ਼ਸਰ ਦੀ ਮਿਲੀਭੁਗਤ ਨਾਲ ਪੰਚਾਇਤੀ ਜੰਗਲ 'ਚੋਂ ਖ਼ੈਰ ਦੇ ਦਰਖ਼ਤ ਕਟਵਾਉਣ ਦੇ ਲਗਾਏ ਦੋਸ਼

ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨੇੜਲੇ ਪਿੰਡ ਸਨਾਣਾ ਦੇ ਸਰਪੰਚ ਕਰਮਜੀਤ ਕੌਰ ਨੇ ਪਿੰਡ ਦੇ ਪੰਚਾਇਤੀ ਜੰਗਲ ਵਿਚੋਂ ਖ਼ੈਰ ਦੇ ਦਰਖ਼ਤ ਕੱਟਣ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਵਲੋਂ ਮੁੱਖ ਵਣਪਾਲ ਹਿੱਲਜ਼ ਨੂੰ ਭੇਜੀ ਦਰਖਾਸਤ ਵਿਚ ਕਿਹਾ ਕਿ ਇਹ ...

ਪੂਰੀ ਖ਼ਬਰ »

ਨਾਅਰਿਆਂ ਦੀ ਗੰੂਜ 'ਚ ਦਿੱਲੀ ਦੇ ਕਿਸਾਨੀ ਅੰਦੋਲਨ ਲਈ ਜਥਾ ਰਵਾਨਾ

ਨੂਰਪੁਰ ਬੇਦੀ, 9 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਤੇ 10 ਅਪ੍ਰੈਲ ਨੂੰ ਦਿੱਲੀ ਦੇ ਕੇ. ਐੱਮ. ਪੀ. ਰੋਡ ਨੂੰ 24 ਘੰਟੇ ਬੰਦ ਰੱਖਣ ਦੇ ਸੰਯੁਕਤ ਕਿਸਾਨ ਮੋਰਚਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ-ਰਾਣਾ ਕੇ.ਪੀ. ਸਿੰਘ

ਨੂਰਪੁਰ ਬੇਦੀ, 9 ਅਪ੍ਰੈਲ (ਵਿੰੰਦਰ ਪਾਲ ਝਾਂਡੀਆ)-ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਹੈ | ਸਰਕਾਰ ਵਲੋਂ ਕਿਸਾਨਾਂ ਨੂੰ ਲੋੜੀਂਦੀਆਂ ਬਿਹਤਰ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਸ਼ਲਾਘਾਯੋਗ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ...

ਪੂਰੀ ਖ਼ਬਰ »

'ਆਪ' ਵਲੋਂ ਡਾ: ਚਰਨਜੀਤ ਸਿੰਘ ਡਾਕਟਰ ਵਿੰਗ ਦੇ ਸੂਬਾ ਉਪ-ਪ੍ਰਧਾਨ ਨਿਯੁਕਤ

ਮੋਰਿੰਡਾ, 9 ਅਪ੍ਰੈਲ (ਤਰਲੋਚਨ ਸਿੰਘ ਕੰਗ)-ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਵਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਨੂੰ ਡਾਕਟਰ ਵਿੰਗ ਦਾ ਸੂਬਾ ਉਪ-ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਅੱਗ ਲੱਗਣ ਦੇ ਨਾਲ ਦੋ ਏਕੜ ਕਣਕ ਦੀ ਫ਼ਸਲ ਤਬਾਹ

ਢੇਰ, 9 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਅੱਜ ਪਿੰਡ ਢੇਰ ਰੇਲਵੇ ਲਾਈਨ ਪਾਰ ਦੇ ਖੇਤਾਂ ਨੂੰ ਅੱਗ ਲੱਗਣ ਦੇ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਪੰਚ ਰਜਿੰਦਰ ਸਿੰਘ ਡੋਡ, ਕੁਲਜਿੰਦਰ ਸਿੰਘ ਗੋਗੀ ਨੇ ਦੱਸਿਆ ਕਿ ਅੱਗ ਦੇ ...

ਪੂਰੀ ਖ਼ਬਰ »

ਪਿੰਡ ਸਲੇਮਪੁਰ ਦੇ ਕਿਸਾਨ ਲਗਜਰੀ ਟਰਾਲੀ 'ਚ ਅਗਲਾ ਕਾਫ਼ਲਾ ਲੈ ਕੇ ਦਿੱਲੀ ਲਈ ਹੋਇਆ ਰਵਾਨਾ

ਸ੍ਰੀ ਚਮਕੌਰ ਸਾਹਿਬ, 9 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸਲੇਮਪੁਰ ਦੇ ਦਰਜਨਾਂ ਕਿਸਾਨ ਅੱਜ ਅਧੂਨਿਕ ਸਹੂਲਤਾਂ ਨਾਲ ਲੈਸ ਕੀਤੀ ਟਰਾਲੀ ਵਿਚ ਰਸਦ ਲੈ ਕੇ ਦਿੱਲੀ ਲਈ ਰਵਾਨਾ ਹੋਏ | ਇਸ ਮੌਕੇ ਇਨ੍ਹਾਂ ਕਿਸਾਨਾਂ ਨੇ ਮੋਦੀ ਸਰਕਾਰ ਜ਼ੋਰਦਾਰ ਨਾਅਰੇਬਾਜ਼ੀ ...

ਪੂਰੀ ਖ਼ਬਰ »

ਲੋਦੀਮਾਜਰਾ ਤੋਂ ਕਿਸਾਨਾਂ ਦਾ 11ਵਾਂ ਜਥਾ ਦਿੱਲੀ ਕਿਸਾਨੀ ਮੋਰਚੇ ਲਈ ਰਵਾਨਾ

ਘਨੌਲੀ, 9 ਅਪੈ੍ਰਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਲੋਦੀਮਾਜਰਾ ਤੋਂ ਦਿੱਲੀ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਲਈ ਕਿਸਾਨੀ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋਇਆ | ਇਸ ਮੋਰਚੇ ਦਾ ਹਿੱਸਾ ਬਣਨ ਲਈ ਅਮਰਿੰਦਰ ਸਿੰਘ, ਹਰਜੀਤ ਸਿੰਘ, ਜਸਵੰਤ ਸਿੰਘ, ਕਸ਼ਮੀਰਾ ਸਿੰਘ ਤੇ ...

ਪੂਰੀ ਖ਼ਬਰ »

ਸ.ਸੀ.ਸੈਕੰ.ਸਮਾਰਟ ਸਕੂਲ ਡੱਲਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ

ਬੇਲਾ, 9 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਡੱਲਾ ਰੂਪਨਗਰ ਵਿਖੇ ਸੈਸ਼ਨ 2020-21 ਦੌਰਾਨ ਨਾਨ ਬੋਰਡ ਦੀਆਂ ਪ੍ਰੀਖਿਆਵਾਂ ਵਿਚ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਿੱਖਿਆ ਵਿਭਾਗ ਦੀਆਂ ...

ਪੂਰੀ ਖ਼ਬਰ »

ਸਿਹਤ ਕੇਂਦਰ ਪੁਰਖਾਲੀ ਵਿਖੇ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦਾ ਕੰਮ ਜਾਰੀ

ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੀ. ਐੱਚ. ਸੀ. ਪੁਰਖਾਲੀ ਵਿਖੇ ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਕੋਰੋਨਾ ਵੈਕਸੀਨ ਦੇ ਟੀਕੇ ਲਗਾਉਣ ਦਾ ਕੰਮ ਲਗਾਤਾਰ ਜਾਰੀ ਹੈ | ਇਸ ਸਬੰਧੀ ਮੈਡੀਕਲ ਅਫ਼ਸਰ ਕਰਨਵੀਰ ਸਿੰਘ ਅਤੇ ਐਸ ਆਈ ਜਗਦੀਸ਼ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਿੱਲੀ ਤੋਂ ਆਈਆਂ ਸੰਗਤਾਂ ਬਾਬਾ ਬਾਲਕ ਨਾਥ ਮੰਦਿਰ ਮੀਆਂਪੁਰ ਵਿਖੇ ਹੋਈਆਂ ਨਤਮਸਤਕ

ਪੁਰਖਾਲੀ, 9 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਦਿੱਲੀ ਤੋਂ ਆਈਆਂ ਸੰਗਤਾਂ ਬਾਬਾ ਬਾਲਕ ਨਾਥ ਮੰਦਿਰ ਮੀਆਂਪੁਰ ਵਿਖੇ ਨਤਮਸਤਕ ਹੋਈਆਂ | ਨਗਰ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਸੰਗਤਾਂ ਨੇ ਦੱਸਿਆ ਕਿ ਸੰਨ 1971 ਤੋਂ ਦਿੱਲੀ ਦੀਆਂ ਸੰਗਤਾਂ ...

ਪੂਰੀ ਖ਼ਬਰ »

ਗੰਭੀਰਪੁਰ ਪੰਚਾਇਤ ਵਲੋਂ 25 ਸੋਲਰ ਲਾਈਟਾਂ ਲਗਾਈਆਂ

ਢੇਰ, 9 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਗਰਾਮ ਪੰਚਾਇਤ ਗੰਭੀਰਪੁਰ (ਬਸਤੀ ਬਾਠ ਬਾਹਤੀ) ਵਲੋਂ ਪਿੰਡ ਦੇ ਚਾਰੇ ਪਾਸੇ 25 ਸੋਲਰ ਲਾਈਟਾਂ ਲਗਾਈਆਂ ਗਈਆਂ ਹਨ | ਜਿਨ੍ਹਾਂ ਦੇ ਲੱਗਣ ਨਾਲ ਪਿੰਡ ਗੰਭੀਰਪੁਰ ਦੀ ਹਰ ਰਾਤ ਉਜਾਲੇ ਵਿਚ ਬਦਲ ਗਈ ਹੈ ਪਿੰਡ ਦੇ ਸਰਪੰਚ ਜਗਤਾਰ ਸਿੰਘ ...

ਪੂਰੀ ਖ਼ਬਰ »

ਪਿੰਡ ਅਲੀਪੁਰ ਤੋਂ ਦਿੱਲੀ ਕਿਸਾਨੀ ਮੋਰਚੇ ਲਈ ਸੁੱਕੀਆਂ ਰਸਦਾਂ ਦਾ ਟਰੱਕ ਭੇਜਿਆ

ਘਨੌਲੀ, 9 ਅਪ੍ਰੈਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਅਲੀਪੁਰ ਤੋਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਖੇਤੀ ਵਿਰੋਧੀ ਬਿੱਲਾ ਦੇ ਵਿਰੋਧ ਵਿਚ ਕਿਸਾਨਾਂ ਦੁਆਰਾ ਦਿੱਲੀ ਵਿਖੇ ਲਗਾਏ ਕਿਸਾਨ ਮੋਰਚਿਆਂ ਲਈ ਪਿੰਡ ਅਲੀਪੁਰ ਤੋਂ ਸੁੱਕੀਆਂ ਰਸਦਾ ਬੇਸਣ, ਚੀਨੀ, ਚਾਹ ਪੱਤੀ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX