ਤਾਜਾ ਖ਼ਬਰਾਂ

ਜੰਮੂ ਕਸ਼ਮੀਰ 'ਚ ਵੀ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ
. . .  1 day ago
ਭੂਚਾਲ ਨਾਲ ਪ੍ਰਭਾਵਿਤ ਦੇਸ਼: ਤੁਰਕਮੇਨਿਸਤਾਨ, ਭਾਰਤ, ਕਜ਼ਾਕਿਸਤਾਨ, ਪਾਕਿਸਤਾਨ, ਤਜ਼ਾਕਿਸਤਾਨ, ਚੀਨ, ਅਫਗਾਨਿਸਤਾਨ ਅਤੇ ਕਿਰਗਿਸਤਾਨ
. . .  1 day ago
ਪੰਜਾਬ ਅਤੇ ਦਿੱਲੀ 'ਚ ਮਹਿਸੂਸ ਹੋਏ ਭੁਚਾਲ ਦੇ ਝਟਕੇ,7.7 ਸੀ ਤੀਬਰਤਾ ,ਘਰਾਂ ਤੋਂ ਬਾਹਰ ਨਿਕਲੇ ਲੋਕ
. . .  1 day ago
'ਅਪਮਾਨਜਨਕ' ਟਵੀਟ ਪੋਸਟ ਕਰਨ ਲਈ ਗ੍ਰਿਫ਼ਤਾਰ ਕੀਤੇ ਗਏ ਕੰਨੜ ਅਭਿਨੇਤਾ ਚੇਤਨ ਨੂੰ ਅੱਜ 14 ਦਿਨਾ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ
. . .  1 day ago
ਬੀ.ਆਰ.ਐਸ. , ਐਮ.ਐਲ.ਸੀ. ਕੇ. ਕਵਿਤਾ ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਈ.ਡੀ. ਨੇ ਕਰੀਬ 10 ਘੰਟੇ ਕੀਤੀ ਪੁੱਛਗਿੱਛ
. . .  1 day ago
ਖੇਤਰੀ ਟਰਾਂਸਪੋਰਟ ਅਧਿਕਾਰੀ ਨੂੰ ਮਿਲੀ ਜ਼ਮਾਨਤ
. . .  1 day ago
ਲੁਧਿਆਣਾ , 21 ਮਾਰਚ (ਪਰਮਿੰਦਰ ਸਿੰਘ ਆਹੂਜਾ)-ਖੇਤਰੀ ਟਰਾਂਸਪੋਰਟ ਅਧਿਕਾਰੀ (ਆਰ.ਟੀ.ਏ.) ਨਰਿੰਦਰ ਸਿੰਘ ਧਾਲੀਵਾਲ ਨੂੰ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਨਿਯਮਤ ਜ਼ਮਾਨਤ ਮਿਲ ਗਈ ...
ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ ‘ਚ ਸ਼ਿਵ ਸੈਨਾ ਆਗੂ ਸੋਨੀ ਅਜਨਾਲਾ ਖ਼ਿਲਾਫ਼ ਮਾਮਲਾ ਦਰਜ
. . .  1 day ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅਕਸਰ ਹੀ ਸੋਸ਼ਲ ਮੀਡੀਆ ’ਤੇ ਸਰਗਰਮ ਰਹਿਣ ਵਾਲੇ ਅਜਨਾਲਾ ਦੇ ਸ਼ਿਵ ਸੈਨਾ ਆਗੂ ਵਿਨੋਦ ਕੁਮਾਰ ਵਲੋਂ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣ ਦੇਣ ਦੇ ਦੋਸ਼ਾਂ ਤਹਿਤ...
ਅਜਨਾਲਾ 'ਚ ਹਥਿਆਰਾਂ ਦੀ ਨੋਕ ’ਤੇ ਨਕਾਬਪੋਸ਼ ਲੁਟੇਰਿਆਂ ਨੇ ਜਿਊਲਰਜ਼ ਦੇ ਘਰੋਂ ਨਕਦੀ ਤੇ ਗਹਿਣੇ ਖੋਹੇ
. . .  1 day ago
ਅਜਨਾਲਾ ,21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਦੇ ਮੁਹੱਲਾ ਰਾਮ ਨਗਰ ਵਿਖੇ ਦੋ ਨਕਾਬਪੋਸ਼ ਲੁਟੇਰੇ ਹਥਿਆਰਾਂ ਦੀ ਨੋਕ ’ਤੇ ਇਕ ਜਿਊਲਰਜ਼ ਦੇ ਘਰੋਂ ਕਰੀਬ 2 ਲੱਖ ਰੁਪਏ ਅਤੇ 8 ਤੋਲੇ ਸੋਨੇ ...
ਕੋਟਕਪੂਰਾ ਗੋਲੀ ਕਾਂਡ- ਸੁਮੇਧ ਸੈਣੀ, ਉਮਰਾਨੰਗਲ ਅਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
. . .  1 day ago
ਫ਼ਰੀਦਕੋਟ, 21 ਮਾਰਚ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਕੋਟਕਪੂਰਾ ਗੋਲੀ ਕਾਂਡ ਸੰਬੰਧੀ 2018 ’ਚ ਦਰਜ ਮੁਕੱਦਮਾ ਨੰਬਰ 129 ਵਿਚ ਅੱਜ ਇੱਥੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਵਲੋਂ ਸੁਣਵਾਈ ਕਰਦੇ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਅਤੇ....
ਬਾਬਾ ਬਕਾਲਾ ਸਾਹਿਬ ਦੀ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਜਾਰੀ ਕੀਤੇ ਗੈਰ ਜ਼ਮਾਨਤੀ ਵਾਰੰਟ
. . .  1 day ago
ਬਾਬਾ ਬਕਾਲਾ ਸਾਹਿਬ, 21 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਲਈ ਲਗਾਤਾਰ ਮੁਸ਼ਕਿਲਾਂ ਵਿਚ ਵਾਧਾ ਹੋ ਰਿਹਾ ਹੈ । ਬਾਬਾ ਬਕਾਲਾ ਸਾਹਿਬ ਦੀ ਮਾਣਯੋਗ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕਰਨ ਦੀ ਵੱਡੀ ਖ਼ਬਰ ਹੈ । ਇਸ ਸੰਬੰਧੀ ਅੱਜ.....
ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀਆਂ ਵੱਖ-ਵੱਖ ਤਸਵੀਰਾਂ ਕੀਤੀਆਂ ਜਾਰੀ
. . .  1 day ago
ਚੰਡੀਗੜ੍ਹ, 21 ਮਾਰਚ- ਪੰਜਾਬ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਪਹਿਰਾਵੇ ਵਿਚ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਹਨ। ਉਨ੍ਹਾਂ ਕਿਹਾ ਕਿ ਅਸੀਂ ਇਹ ਸਾਰੀਆਂ ਤਸਵੀਰਾਂ ਜਾਰੀ ਕਰ ਰਹੇ ਹਾਂ। ਉਨ੍ਹਾਂ ਬੇਨਤੀ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਨੂੰ ਪ੍ਰਦਰਸ਼ਿਤ.....
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
. . .  1 day ago
ਜਿਵੇਂ ਹੀ ਅੰਮ੍ਰਿਤਪਾਲ ਦੀ ਗਿ੍ਫ਼ਤਾਰੀ ਹੋਵੇਗੀ, ਉਸੇ ਸਮੇਂ ਸਭ ਨੂੰ ਸੂਚਿਤ ਕਰ ਦਿੱਤਾ ਜਾਵੇਗਾ- ਆਈ.ਜੀ.ਪੀ.
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
. . .  1 day ago
ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ, ਸੂਬੇ ਵਿਚ ਸ਼ਾਂਤੀ ਦਾ ਮਾਹੌਲ ਹੈ- ਆਈ.ਜੀ.ਪੀ.
ਜਿਸ ਕਾਰ ਵਿਚ ਅੰਮ੍ਰਿਤਪਾਲ ਭੱਜਿਆ ਸੀ, ਪੁਲਿਸ ਨੇ ਕੀਤੀ ਬਰਾਮਦ- ਸੁਖਚੈਨ ਸਿੰਘ ਗਿੱਲ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਪੰਜਾਬ ਪੁਲਿਸ ਦੇ ਆਈ.ਜੀ.ਪੀ. ਸੁਖਚੈਨ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਸਭ ਤੋਂ ਪਹਿਲਾ ਬ੍ਰਿਜ਼ਾ ਕਾਰ ਵਿਚ ਫ਼ਰਾਰ ਹੋਇਆ ਸੀ ਅਤੇ ਉਸ ਤੋਂ ਬਾਅਦ ਪਿੰਡ ਨੰਗਲ ਅੰਬੀਆ ਦੇ ਗੁਰਦੁਆਰਾ ਸਾਹਿਬ ਵਿਚ...
ਸਾਬਕਾ ਕੈਬਨਿਟ ਮੰਤਰੀ ਸਿੰਗਲਾ ਪਾਸੋਂ ਵਿਜੀਲੈਂਸ ਨੇ ਸਾਢੇ 4 ਘੰਟਿਆਂ ਤੱਕ ਕੀਤੀ ਪੁਛਗਿੱਛ
. . .  1 day ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ )- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਪਾਸੋਂ ਅੱਜ ਵਿਜੀਲੈਂਸ ਵਲੋਂ ਆਪਣੇ ਸੰਗਰੂਰ ਦਫ਼ਤਰ ਵਿਖੇ ਲਗਪਗ ਸਾਢੇ 4 ਘੰਟੇ ਤੱਕ ਪੁੱਛਗਿੱਛ ਕੀਤੀ ਗਈ ਹੈ। ਪੁੱਛਗਿੱਛ ਉਪਰੰਤ ਵਿਜੀਲੈਂਸ ਦਫ਼ਤਰ ਵਿਚੋਂ ਬਾਹਰ ਨਿਕਲੇ ਸਿੰਗਲਾ ਨੇ ਕਿਹਾ ਕਿ ਵਿਜੀਲੈਂਸ....
ਕੋਟਕਪੂਰਾ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ ਮਿਲੀ ਅਗਾਊਂ ਜ਼ਮਾਨਤ
. . .  1 day ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ਅਦਾਲਤ ਵਲੋਂ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਫ਼ਰੀਦਕੋਰਟ ਅਦਾਲਤ ਨੇ ਇਨ੍ਹਾਂ ਦੀ.....
ਵਿਰੋਧੀ ਧਿਰ ਨੇ ਕੀਤਾ ਸਦਨ ਦਾ ਅਪਮਾਨ- ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 21 ਮਾਰਚ- ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਨੇ ਇਕ ਵਾਰ ਫ਼ਿਰ ਪੂਰੇ ਸਦਨ ਦੀ ਬੇਇੱਜ਼ਤੀ ਕੀਤੀ ਹੈ। ਅੱਜ ਰਾਜ ਸਭਾ ਦੇ ਸਪੀਕਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਹ ਬਦਕਿਸਮਤੀ ਦੀ ਗੱਲ ਹੈ ਕਿ ਕੁਝ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਇਸ ਦਾ ਬਾਈਕਾਟ.....
ਅੰਮ੍ਰਿਤਪਾਲ ਸਿੰਘ ਦੇ ਹੱਕ ’ਚ ਕੱਢਿਆ ਮਾਰਚ
. . .  1 day ago
ਬਠਿੰਡਾ, 21 ਮਾਰਚ (ਅੰਮਿ੍ਰਪਾਲ ਸਿੰਘ ਵਲਾਣ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀ ਸਮੱਰਥਕਾਂ ਦੇ ਹੱਕ ਵਿਚ ਸੰਗਤਾਂ ਨੇ ਬਠਿੰਡਾ ਸ਼ਹਿਰ ਵਿਚ ਰੋਸ ਮਾਰਚ ਕੱਢਿਆ ਅਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਸਰ) ਦੇ.....
ਪੈਨ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਵਧਾਈ ਜਾਵੇ- ਅਧੀਰ ਰੰਜਨ ਚੌਧਰੀ
. . .  1 day ago
ਨਵੀਂ ਦਿੱਲੀ, 21 ਮਾਰਚ- ਕਾਂਗਰਸ ਦੇ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੈਨ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਦੀ ਸਮਾਂ ਸੀਮਾ ਅਗਲੇ 6 ਮਹੀਨਿਆਂ ਲਈ ਵਧਾਉਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਵਲੋਂ ਪ੍ਰਧਾਨ ਮੰਤਰੀ....
ਭਾਰਤ ਸਰਕਾਰ ਵਲੋਂ 23 ਵਿਅਕਤੀ ਅੱਤਵਾਦੀ ਨਾਮਜ਼ਦ
. . .  1 day ago
ਨਵੀਂ ਦਿੱਲੀ, 21 ਮਾਰਚ- ਭਾਰਤ ਸਰਕਾਰ ਵਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ ਦੇ ਤਹਿਤ 23 ਵਿਅਕਤੀਆਂ ਨੂੰ ਅੱਤਵਾਦੀ ਵਜੋਂ ਨਾਮਜ਼ਦ ਕੀਤਾ...
ਪੁਲਿਸ ਵਲੋਂ ਵੱਖ ਵੱਖ ਕੇਸਾਂ ’ਚ ਦੋ ਦੋਸ਼ੀ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 21 ਮਾਰਚ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਸ. ਸਤਿੰਦਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀ.ਐਸ.ਪੀ ਜੰਡਿਆਲਾ ਗੁਰੂ ਕੁਲਦੀਪ ਸਿੰਘ ਦੀ ਅਗਵਾਈ ਹੇਠ ਐਸ.ਐਚ.ਓ ਜੰਡਿਆਲਾ ਮੁਖ਼ਤਿਆਰ ਸਿੰਘ ਵਲੋਂ ਵੱਖ ਵੱਖ.....
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
. . .  1 day ago
ਅੰਮ੍ਰਿਤਪਾਲ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਅਦਾਰਿਆਂ ਵਿਚ 23 ਮਾਰਚ ਨੂੰ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 21 ਮਾਰਚ- ਚੰਡੀਗੜ੍ਹ ਪ੍ਰਸ਼ਾਸਨ ਨੇ 23.03.2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਜੀ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਸੰਬੰਧ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਉਦਯੋਗਿਕ ਅਦਾਰਿਆਂ ਸਮੇਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ....
ਪੁਲਿਸ ਤੇ ਫ਼ੌਜ ਨੇ ਸ਼ਹਿਰ ਅੰਦਰ ਕੱਢਿਆ ਸ਼ਾਂਤੀ ਮਾਰਚ
. . .  1 day ago
ਤਪਾ ਮੰਡੀ, 21 ਮਾਰਚ (ਵਿਜੇ ਸ਼ਰਮਾ)- ਜ਼ਿਲ੍ਹਾ ਬਰਨਾਲਾ ਦੇ ਐਸ. ਐਸ. ਪੀ. ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ. ਐਸ. ਪੀ. ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਇੰਚਾਰਜ ਨਿਰਮਲਜੀਤ ਸਿੰਘ ਸੰਧੂ ਨੇ ਸ਼ਹਿਰ ਵਾਸੀਆਂ ਨੂੰ ਨਾਲ ਲੈ ਕੇ ਸ਼ਾਂਤੀ ਮਾਰਚ ਕੱਢਿਆ। ਇਸ ਮੌਕੇ ਥਾਣਾ ਇੰਚਾਰਜ ਸੰਧੂ....
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
. . .  1 day ago
ਅਸਾਮ ਪੁਲਿਸ ਨੇ ਅੱਜ ਡਿਬਰੂਗੜ੍ਹ ਲਿਆਂਦੇ ਅੰਮ੍ਰਿਤਪਾਲ ਦੇ ਸਾਥੀਆਂ ਦੀ ਗਿਣਤੀ ਕੀਤੀ ਚਾਰ ਤੋਂ ਤਿੰਨ
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਪਟਿਆਲਾ

ਸਕੂਲ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਸਕੂਲ ਬੱਸ ਆਪ੍ਰੇਟਰਾਂ ਨੇ ਕੱਢੀ ਰੋਸ ਰੈਲੀ

ਪਟਿਆਲਾ, 9 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਕੂਲ ਬੱਸ ਆਪ੍ਰੇਟਰ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਜਸਵਿੰਦਰ ਸਿੰਘ ਜੱਸਾ, ਪ੍ਰਧਾਨ ਹਰਪ੍ਰੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਅੰਕੁਰ ਖੱਤਰੀ ਦੀ ਅਗਵਾਈ ਹੇਠ ਸਾਰੇ ਟਰਾਂਸਪੋਰਟਰ ਅਪਰੇਟਰਾਂ ਵਲੋਂ ਸਕੂਲ ਬੰਦ ਦੇ ਵਿਰੋਧ ਵਿਚ ਇਕ ਵਿਸ਼ਾਲ ਰੋਸ ਰੈਲੀ ਕੀਤੀ ਗਈ | ਜਿਸ ਵਿਚ ਵੱਖ-ਵੱਖ ਸਕੂਲ ਅਪਰੇਟਰ, ਡਰਾਈਵਰ ਅਤੇ ਕੰਡਕਟਰਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਰੈਲੀ ਵਿਚ ਪਟਿਆਲਾ ਦੇ ਸਾਰੇ ਟਰਾਂਸਪੋਰਟਰਾਂ ਨੇ ਸਰਹਿੰਦ ਰੋਡ ਬਾਰਨ ਤੋਂ ਰੋਸ ਪ੍ਰਦਰਸ਼ਨ ਮਿੰਨੀ ਸੈਕਟਰੀਏਟ ਪਟਿਆਲਾ ਤੱਕ ਜਾਰੀ ਰੱਖਿਆ | ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਵਲੋਂ ਬੰਦ ਕੀਤੇ ਗਏ ਸਕੂਲਾਂ ਨੂੰ ਖੁਲ੍ਹਵਾਉਣ ਅਤੇ ਟਰਾਂਸਪੋਰਟਰ, ਡਰਾਈਵਰ ਅਤੇ ਕੰਡਕਟਰਾਂ ਨੂੰ ਬੇਰੁਜ਼ਗਾਰ ਹੋਣ ਤੋਂ ਬਚਾਉਣ ਲਈ ਕੀਤਾ ਗਿਆ | ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਰੋਨਾ ਕਾਰਨ ਪਿਛਲੇ ਸਾਲ ਦੌਰਾਨ ਵਿੱਤੀ ਸੰਕਟ ਆਇਆ ਹੈ ਜਿਸ ਦੀ ਭਰਪਾਈ ਕਰਨੀ ਬਹੁਤ ਔਖੀ ਹੈ | ਸਕੂਲ ਬੰਦ ਹੋਣ ਨਾਲ ਪੂਰੇ ਪੰਜਾਬ ਵਿਚ 25 ਲੱਖ ਤੋਂ ਵੱਧ ਪਰਿਵਾਰ ਬੇਰੁਜ਼ਗਾਰ ਹੋ ਜਾਣਗੇ ਇਨ੍ਹਾਂ ਦੀ ਬੇਰੁਜ਼ਗਾਰੀ ਨੂੰ ਬਚਾਉਣ ਲਈ ਸਰਕਾਰ ਨੂੰ ਜਲਦੀ ਤੋਂ ਜਲਦੀ ਸਕੂਲਾਂ ਨੂੰ ਖੋਲ੍ਹਣ ਦੇ ਆਦੇਸ਼ ਦੇ ਦਿੱਤੇ ਜਾਣੇ ਚਾਹੀਦੇ ਹਨ | ਕਿਉਂਕਿ ਸਕੂਲ ਬੰਦ ਹੋਣ ਕਾਰਣ ਗੱਡੀਆਂ ਦੇ ਪੈ ਰਹੇ ਸਰਕਾਰੀ ਖਰਚੇ ਤੇ ਬੈਂਕ ਦੀਆਂ ਕਿਸ਼ਤਾਂ ਭਰਨ ਵਿਚ ਅਸੀਂ ਬੇਹੱਦ ਅਸਮਰਥ ਹਾਂ | ਇਸ ਮੌਕੇ ਭਾਦਸੋਂ ਪ੍ਰਧਾਨ ਗੁਰਪ੍ਰੀਤ ਸਿੰਘ ਵੜੈਚ ਮੀਤ ਪ੍ਰਧਾਨ ਦਰਸ਼ਨ ਸਿੰਘ ਸਿੰਧੂ ਮੈਂਬਰ ਬਲਵਿੰਦਰ ਸਿੰਘ ਗੋਗੀ, ਕੁਲਵਿੰਦਰ ਸਿੰਘ ਕਿੰਦੂ, ਰੁਪਿੰਦਰ ਸ਼ਰਮਾ, ਬਲਕਾਰ ਸਿੰਘ, ਬਿਕਰ ਸਿੰਘ, ਕਮਲਜੀਤ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਸਿੰਘ, ਭਗਵੰਤ ਸਿੰਘ, ਜਸਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਮਾਨ ਆਦਿ ਹਾਜ਼ਰ ਸਨ |

ਸਿਹਤ ਵਰਕਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਚੁਣੇ ਨੁਮਾਇੰਦਿਆਂ ਦੇ ਯਤਨਾਂ ਸਦਕਾ ਕੋਵਿਡ ਟੀਕਾਕਰਨ ਦੀ ਰਫ਼ਤਾਰ ਹੋਈ ਤੇਜ਼-ਵਿਧਾਇਕ ਕੰਬੋਜ

ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਕੋਰੋਨਾ ਮਹਾਂਮਾਰੀ ਵਲੋਂ ਇਕ ਫੇਰ ਫੜੀ ਰਫ਼ਤਾਰ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਕੋਵਿਡ ਟੀਕਾਕਰਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਸਥਾਨਕ ਪਟੇਲ ਕਾਲਜ ਵਿਖੇ ਐਸ.ਡੀ.ਐਮ. ਖੁਸ਼ਦਿਲ ਸਿੰਘ, ਕਾਰਜਸਾਧਕ ...

ਪੂਰੀ ਖ਼ਬਰ »

ਜਗਤਾਰ ਸਿੰਘ ਨਿਰੰਕਾਰੀ ਬਰਾਂਚ ਬਾਦਸ਼ਾਹਪੁਰ ਦੇ ਇੰਚਾਰਜ ਨਿਯੁਕਤ

ਬਾਦਸ਼ਾਹਪੁਰ, 9 ਅਪੈ੍ਰਲ (ਰਛਪਾਲ ਸਿੰਘ ਢੋਟ)-ਸੰਤ ਨਿਰੰਕਾਰੀ ਮੰਡਲ ਪਟਿਆਲਾ ਜੋਨ 'ਚ ਸਤਿਗੁਰੂ ਮਾਤਾ ਸ਼ੁਦੀਕਸਾ ਸਵਿੰਦਰ ਹਰਦੇਵ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਧੇ ਸ਼ਾਮ ਜੋਨਲ ਇੰਚਾਰਜ ਪਟਿਆਲਾ ਤੇ ਸੁਰਿੰਦਰ ਸਿੰਘ ਸੰਯੋਜਕ ਸਮਾਣਾ ਬਰਾਂਚ ਦੀ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਵਾਲੇ 'ਤੇ ਪਰਚਾ ਦਰਜ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)- ਵਿਆਹ ਦਾ ਝਾਂਸਾ ਦੇ ਕੇ 19 ਸਾਲਾ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਮਾਮਲੇ ਦੀ ਸ਼ਿਕਾਇਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਟਰਾਲੇ 'ਚੋਂ ਅਫ਼ੀਮ ਬਰਾਮਦ, ਟਰਾਲਾ ਚਾਲਕ ਸਮੇਤ 2 ਗਿ੍ਫ਼ਤਾਰ

ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਮਿੱਡ-ਵੇ ਢਾਬੇ ਨੇੜੇ ਨਾਕਾਬੰਦੀ ਦੌਰਾਨ ਇਕ ਟਰਾਲੇ 'ਚੋਂ 300 ਗਰਾਮ ਅਫ਼ੀਮ ਬਰਾਮਦ ਕਰਕੇ ਟਰਾਲਾ ਚਾਲਕ ਸਮੇਤ 2 ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸ਼ਹਿਰੀ ਦੇ ਮੁਖੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀ ਜੇਸੀਬੀ ਮਸ਼ੀਨ ਸਮੇਤ ਕਾਬੂ

ਬਨੂੜ, 9 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਮਾਈਨਿੰਗ ਕਰਦੇ ਹੋਏ ਜੇਸੀਬੀ ਮਸ਼ੀਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ...

ਪੂਰੀ ਖ਼ਬਰ »

ਕੇਂਦਰ ਤੋਂ ਡਾਕਟਰਾਂ ਦੀ ਟੀਮ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੀ ਪਟਿਆਲਾ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਸਰਕਾਰੀ ਸਿਹਤ ਸੰਸਥਾਵਾਂ 'ਚ ਕੋਵਿਡ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਸਰਕਾਰ ਵਲੋਂ ਭੇਜੀ ਡਾਕਟਰਾਂ ਦੀ ਟੀਮ ਤਿੰਨ ਦਿਨਾਂ ਦੌਰਾ 'ਤੇ ਅੱਜ ਪਟਿਆਲਾ ਪੁੱਜੀ ...

ਪੂਰੀ ਖ਼ਬਰ »

ਭੁਨਰਹੇੜੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੀਤੀ ਕਾਰਵਾਈ

ਭੁਨਰਹੇੜੀ, 9 ਅਪ੍ਰੈਲ (ਧਨਵੰਤ ਸਿੰਘ)-ਪੁਲਿਸ ਚੌਕੀ ਭੁਨਰਹੇੜੀ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਉਪਰ ਸਖ਼ਤੀ ਵਰਤੀ ਜਾ ਰਹੀ ਹੈ | ਇਸੇ ਲੜੀ ਤਹਿਤ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੀ ਮਾਮਲਾ ਦਰਜ ਕੀਤੇ ਹਨ | ਇਸ ਬਾਬਤ ਇੰਚਾਰਜ ਚਮਨ ਲਾਲ ...

ਪੂਰੀ ਖ਼ਬਰ »

ਕੋਵਿਡ ਨਾਲ 6 ਹੋਰ ਮੌਤਾਂ ਤੇ 226 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ ਛੇ ਹੋਰ ਵਿਅਕਤੀਆਂ ਦੀ ਜਾਨ ਜਾਣ ਦੀ ਦੁਖਦਾਈ ਘਟਨਾ ਨਾਲ 226 ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ | ਨਵੇਂ ਆਏ 226 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 101, ਨਾਭਾ ਤੋਂ 24, ਰਾਜਪੁਰਾ ਤੋਂ 36, ਸਮਾਣਾ ਤੋਂ 4, ਬਲਾਕ ...

ਪੂਰੀ ਖ਼ਬਰ »

ਸ਼ਹਿਰ ਵਿਚ ਖੁੱਲ੍ਹੀਆਂ ਨਾਲੀਆਂ ਬਣ ਰਹੀਆਂ ਨੇ ਜਾਨ ਦਾ ਖੌਅ

ਪਟਿਆਲਾ, 9 ਅਪ੍ਰੈਲ (ਅ.ਸ. ਆਹਲੂਵਾਲੀਆ)-ਵਿਧਾਨ ਸਭਾਈ ਹਲਕਾ ਮੁੱਖ ਮੰਤਰੀ ਦਾ ਵਿਕਾਸ ਕਾਰਜਾਂ ਲਈ ਖ਼ਰਚੇ ਜਾ ਰਹੇ ਨੇ ਕਰੋੜਾਂ ਰੁਪਏ ਦੇ ਦਾਅਵੇ ਨਿਗਮ 'ਤੇ ਕਾਬਜ਼ ਧਿਰ ਵਲੋਂ ਨਿੱਤ ਕੀਤੇ ਜਾ ਰਹੇ ਹਨ | ਜਿਨ੍ਹਾਂ ਲੋਕਾਂ ਵਲੋਂ ਬਰਸਾਤੀ ਪਾਣੀ ਲਈ ਬਣੀਆਂ ਨਾਲੀਆਂ ਦੱਬ ...

ਪੂਰੀ ਖ਼ਬਰ »

ਨਗਰ ਕੌ ਾਸਲ ਸਮਾਣਾ ਦੀ ਪ੍ਰਧਾਨਗੀ ਦਾ ਤਾਜ ਅਸ਼ਵਨੀ ਗੁਪਤਾ ਸਿਰ ਸਜਾਇਆ

ਸਮਾਣਾ, 9 ਅਪ੍ਰੈਲ (ਹਰਵਿੰਦਰ ਸਿੰਘ ਟੋਨੀ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਨਗਰ ਕੌਂਸਲ ਸਮਾਣਾ ਦੀ ਪ੍ਰਧਾਨਗੀ ਦਾ ਤਾਜ ਅਸ਼ਵਨੀ ਗੁਪਤਾ ਐਡਵੋਕੇਟ ਸਿਰ ਸਜਾਇਆ ਗਿਆ ਹੈ | ਉਨ੍ਹਾਂ ਤੋਂ ਇਲਾਵਾ ਰਾਜ ਕੁਮਾਰ ਸਚਦੇਵਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਸਤਪਾਲ ਪਾਲੀ ...

ਪੂਰੀ ਖ਼ਬਰ »

ਸੱਟੇਬਾਜ਼ ਕਾਬੂ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)- ਨਿਊ ਸੂਲਰ ਰੋਡ ਲਾਗੇ ਤੁਰ ਫਿਰ ਕੇ ਸੱਟਾ ਲਗਾ ਰਹੇ ਇਕ ਵਿਅਕਤੀ ਨੂੰ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਮੌਕੇ 'ਤੇ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਸੱਟੇ ਦੇ 2200 ਰੁਪਏ ਬਰਾਮਦ ਹੋਏ ਹਨ ਜਿਸ ਅਧਾਰ 'ਤੇ ਪੁਲਿਸ ਨੇ ਮੁਲਜ਼ਮ ...

ਪੂਰੀ ਖ਼ਬਰ »

ਫੀਲਡ ਕਰਮਚਾਰੀ ਭਾਖੜਾ ਮੇਨ ਲਾਈਨ ਕੰਪਲੈਕਸ 'ਚ 12 ਨੂੰ ਕਰਨਗੇ ਰੈਲੀ

ਪਟਿਆਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜਨਰਲ ਸਕੱਤਰ ਲਖਵਿੰਦਰ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਭਾਖੜਾ ਮੇਨ ਲਾਈਨ ਕੰਪਲੈਕਸ ਪਟਿਆਲਾ ਵਿਖੇ ਹੋਈ ਜਿਸ 'ਚ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਜੰਗਲਾਤ ਵਰਕਰ ਪਿਛਲੇ 5 ਮਹੀਨਿਆਂ ਤੋਂ ਲਗਾਤਾਰ ਤਨਖਾਹਾਂ ਮਿਲਣ ਤੋਂ ਵਾਂਝੇ-ਲੂੰਬਾ

ਪਟਿਆਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਵਣ ਵਿਭਾਗ ਮੰਡਲ ਪਟਿਆਲਾ ਦੀਆਂ ਵਣ ਰੇਂਜਾਂ 'ਚੋਂ ਡੇਲੀਵੇਜਿਜ਼ ਮਸਟ੍ਰੋਲ ਵਰਕਰਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ | ਅੱਜ ਭਾਰੀ ਗਿਣਤੀ 'ਚ ਜ਼ਿਲ੍ਹਾ ਪ੍ਰਧਾਨ ਵੀਰਪਾਲ ਸਿੰਘ ਬੰਮਨਾ ਤੇ ...

ਪੂਰੀ ਖ਼ਬਰ »

ਕੇਂਦਰ ਵਲੋਂ ਸਿੱਧੀ ਅਦਾਇਗੀ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦਾ ਸਦੀਆਂ ਪੁਰਾਣਾ ਰਿਸ਼ਤਾ ਤੋੜਨ ਦੀ ਕੋਸ਼ਿਸ਼-ਵਿਧਾਇਕ ਕੰਬੋਜ

ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦਾ ਸਦੀਆਂ ਤੋਂ ਚਲਿਆ ਆ ਰਿਹਾ ਰਿਸ਼ਤਾ ਖ਼ਤਮ ਕਰਨਾ ਚਾਹੁੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼ਾਮ ਹਲਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਪਟਿਆਲਾ, 9 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਗ੍ਰਹਿ 'ਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਨ੍ਹਾਂ 'ਚ ਵਿੱਦਿਅਕ ...

ਪੂਰੀ ਖ਼ਬਰ »

ਪਿੰਡ ਧਰਮਹੇੜੀ ਦੇ ਨਵੇਂ ਬਣੇ ਗੁਰਦੁਆਰਾ ਸਾਹਿਬ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾਇਆ

ਡਕਾਲਾ, 9 ਅਪ੍ਰੈਲ (ਪਰਗਟ ਸਿੰਘ ਬਲਬੇੜ੍ਹਾ)-ਨੇੜਲੇ ਪਿੰਡ ਧਰਮਹੇੜੀ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸ਼ਹੀਦੀ ਮਾਰਗ ਦੀ ਨਵੀਂ ਬਣਾਈ ਇਮਾਰਤ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦਾ ਪ੍ਰਕਾਸ਼ ਕੀਤਾ ਗਿਆ | ...

ਪੂਰੀ ਖ਼ਬਰ »

ਚੇਤਨ ਸਿੰਘ ਜੋੜਾਮਾਜਰਾ ਨੂੰ ਅਹੁਦਾ ਮਿਲਣ 'ਤੇ ਹਲਕੇ ਦੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਸਮਾਣਾ, 9 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਆਮ ਆਦਮੀ ਪਾਰਟੀ ਵਲੋਂ ਕੀਤੇ ਗਏ ਜਥੇਬੰਦਕ ਵਿਸਥਾਰ ਵਿਚ ਇਮਾਨਦਾਰ ਤੇ ਸੀਨੀਅਰ ਆਗੂ ਚੇਤਨ ਸਿੰਘ ਜੋੜਾਮਾਜਰਾ ਨੂੰ ਸੂਬੇ ਦੇ ਕਿਸਾਨ ਵਿੰਗ ਦਾ ਜੁਆਇੰਟ ਸੈਕਟਰੀ ਬਣਾਉਣ 'ਤੇ ਹਲਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ...

ਪੂਰੀ ਖ਼ਬਰ »

ਸੂਬਾ ਜਨਰਲ ਸਕੱਤਰ ਰਣਜੀਤ ਸਿੰਘ ਤਲਵੰਡੀ ਨੇ ਰਵਿੰਦਰ ਸਿੰਘ ਸ਼ਾਹਪੁਰ ਨੂੰ ਜਿਲ੍ਹਾ ਐੱਸ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਹੋਣ 'ਤੇ ਦਿੱਤੀ ਵਧਾਈ

ਭਾਦਸੋਂ 9 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਸ਼ੋ੍ਰਮਣੀ ਅਕਾਲੀ ਦਲ (ਡੈਮੋਕੇ੍ਰਟਿਕ) ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਸੂਬਾ ...

ਪੂਰੀ ਖ਼ਬਰ »

ਨੌਕਰੀਆਂ ਦੇ ਨਾਂਅ 'ਤੇ ਬੇਰੁਜ਼ਗਾਰਾਂ ਤੋਂ ਕਰੋੜਾਂ ਲੁੱਟ ਰਹੀ ਸਰਕਾਰ-ਪ੍ਰੋ: ਸੀੜਾ

ਸਮਾਣਾ, 9 ਅਪ੍ਰੈਲ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਾ ਲਾਲੀਪੋਪ ਦਿਖਾ ਕੇ ਕਰੋੜਾਂ ਰੁਪਏ ਆਪਣੇ ਖਜ਼ਾਨੇ ਵਿਚ ਪਾਉਣ ਜਾ ਰਹੀ ਹੈ | ਨੌਕਰੀ ਦੀ ਰਾਹ ਤੱਕ ਰਹੇ ਬੇਰੁਜ਼ਗਾਰਾਂ ਤੋਂ ਮੁੱਲ ਦੇ ਫਾਰਮ ਭਰਵਾ ਕੇ ਸਰਕਾਰ ਨੌਜਵਾਨਾਂ ...

ਪੂਰੀ ਖ਼ਬਰ »

ਬਰਿੰਦਰ ਬਿੱਟੂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਦੀਪਕ ਕੌਸ਼ਿਕ ਜ਼ਿਲ੍ਹਾ ਸਪੋਰਟਸ ਵਿੰਗ ਦੇ ਪ੍ਰਧਾਨ ਨਿਯੁਕਤ

ਨਾਭਾ, 9 ਅਪ੍ਰੈਲ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ 'ਚ ਪਿਛਲੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਅੰਦਰ ਸੇਵਾਵਾਂ ਨਿਭਾਅ ਰਹੇ ਵੱਖ-ਵੱਖ ਆਗੂਆਂ ਤੇ ਵਰਕਰਾਂ ਨੂੰ ਵੱਡਾ ਮਾਣ ਸਨਮਾਨ ਆਮ ਆਦਮੀ ਪਾਰਟੀ ਵਲੋਂ ਦਿੱਤਾ ਗਿਆ, ਜਿਸ ਦੇ ਚੱਲਦਿਆਂ ਬਰਿੰਦਰ ਬਿੱਟੂ ਨੂੰ ਯੂਥ ...

ਪੂਰੀ ਖ਼ਬਰ »

ਨਗਰ ਕੌਂਸਲ ਬਨੂੜ ਦੀ ਸਰਬਸੰਮਤੀ ਨਾਲ ਹੋਈ ਚੋਣ

ਪ੍ਰੀਤੀ ਵਾਲੀਆ ਸਮਰਥਕਾਂ ਸਮੇਤ ਹੋਈ ਵਾਪਿਸ-ਕੌਂਸਲ ਪ੍ਰਧਾਨ ਦੀ ਪ੍ਰਮੁੱਖ ਦਾਅਵੇਦਾਰ ਅਤੇ ਲਗਾਤਾਰ ਦੂਜੀ ਵਾਰ ਚੋਣ ਜਿੱਤੀ ਸ਼ਹਿਰੀ ਮਹਿਲਾ ਕਾਂਗਰਸ ਦੀ ਪ੍ਰਧਾਨ ਪ੍ਰੀਤੀ ਵਾਲੀਆ ਚੋਣ ਅਮਲ ਤੋਂ ਤੁਰੰਤ ਬਾਅਦ ਮੌਕੇ ਤੋਂ ਚਲੇ ਗਏ | ਉਨ੍ਹਾਂ ਹਲਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਸਿੱਧੀ ਅਦਾਇਗੀ ਦੇ ਰੇੜਕੇ ਨੇ ਆੜ੍ਹਤੀਆਂ ਦੇ ਨਾਲ-ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਵਧਾਈਆਂ

ਪਟਿਆਲਾ, 9 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਕੱਲ੍ਹ ਤੋਂ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ, ਪਰ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੇ ਆਦੇਸ਼ਾਂ ਕਾਰਨ ਫ਼ਿਲਹਾਲ ਆੜ੍ਹਤੀਆਂ ਦੀ ਚੱਲ ...

ਪੂਰੀ ਖ਼ਬਰ »

ਐੱਸ.ਐੱਸ. ਬੋਰਡ ਪੰਜਾਬ ਦੇ ਇਸ਼ਤਿਹਾਰ 'ਚ ਸੋਧ ਦੀ ਮੰਗ

ਭਾਦਸੋਂ, 9 ਅਪ੍ਰੈਲ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਸਕੂਲ ਲਾਇਬੇ੍ਰਰੀਅਨਾਂ ਦੀਆਂ 750 ਅਸਾਮੀਆਂ ਦੀ ਮੰਗ ਕੀਤੀ ਗਈ ਹੈ | ਜਿਸ 'ਚ ਯੋਗਤਾ 2 ਸਾਲਾ ਕੋਰਸ ਦੀ ਮੰਗ ਕੀਤੀ ਗਈ ਹੈ | ਜਦਕਿ ਪੰਜਾਬ ਦੀਆਂ ਯੂਨੀਵਰਸਿਟੀਆਂ 'ਚ ਕੋਰਸ ਸਿਰਫ ਇਕ ਸਾਲ ਦਾ ਹੀ ...

ਪੂਰੀ ਖ਼ਬਰ »

ਨਿੱਜੀ ਸਕੂਲਾਂ ਦੀ ਲੁੱਟ ਤੋਂ ਬਚਣ ਲਈ ਮਾਪਿਆਂ ਨੇ ਚਲਾਈ ''ਕਿਤਾਬਾਂ ਵਾਲੀ ਸੱਥ'' ਮੁਹਿੰਮ

ਐਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ਲਾਗੂ ਕਰਵਾਉਣਗੇ:- ਪੇਰੈਂਟਸ ਗਰੁੱਪ ਪੰਜਾਬ-ਇਸ ਮੌਕੇ ਗੱਲਬਾਤ ਕਰਦਿਆਂ ਪੇਰੈਂਟਸ ਗਰੁੱਪ ਪੰਜਾਬ ਵਲੋਂ ਅਮਨਦੀਪ ਸਿੰਘ ਨੇ ਕਿਹਾ ਕਿ ਨਿੱਜੀ ਸਕੂਲ ਆਪਣੇ ਨਿੱਜੀ ਹਿਤਾਂ ਲਈ ਮਹਿੰਗੇ ਪਬਲਿਸ਼ਰ ਦੀਆਂ ਕਿਤਾਬਾਂ ਲਗਾਉਂਦੇ ਹਨ ਤੇ ...

ਪੂਰੀ ਖ਼ਬਰ »

ਪੰਜਾਬ ਸੰਗੀਤ ਨਾਟਕ ਅਕੈਡਮੀ ਦਾ ਪੁਨਰ ਗਠਨ ਜਲਦ

ਪਟਿਆਲਾ, 9 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)- ਰੰਗ ਕਰਮੀਆਂ, ਕਲਾ ਪ੍ਰੇਮੀਆਂ ਅਤੇ ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਦੇ ਕਲਾਕਾਰਾਂ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਸੰਗੀਤ ਨਾਟਕ/ਅਕੈਡਮੀ ਨੂੰ ਮੁੜ ਸੁਰਜੀਤ ਕਰਨ ਲਈ ਕੀਤੀ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਲਈ ਦੋ ਕਰੋੜ ਰੁਪਏ ਦੀ ਸਬਸਿਡੀ ਜਾਰੀ-ਚੇਅਰਮੈਨ ਸੂਦ

ਪਟਿਆਲਾ, 9 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਘੱਟ ...

ਪੂਰੀ ਖ਼ਬਰ »

ਕਿਸ ਦੇ ਸਿਰ ਸਜੇਗਾ ਕੌਂਸਲ ਪ੍ਰਧਾਨਗੀ ਦਾ ਤਾਜ

ਮੰਡੀ ਗੋਬਿੰਦਗੜ੍ਹ, 9 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਦੀ ਪਹਿਲੀ ਸ਼੍ਰੇਣੀ ਵਾਲੀ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਨਵੇਂ ਚੁਣੇ ਕੌਂਸਲਰਾਂ ਨੂੰ ਆਗਾਮੀ 12 ਅਪੈ੍ਰਲ ਨੂੰ ਦੁਪਹਿਰ 3 ਵਜੇ ਨਗਰ ਕੌਂਸਲ ਦੇ ਮੀਟਿੰਗ ਹਾਲ ਵਿਚ ਸਹੁੰ ਚੁਕਾਈ ਜਾਵੇਗੀ | ਵਧੀਕ ਡਿਪਟੀ ...

ਪੂਰੀ ਖ਼ਬਰ »

ਇਨਸਾਨ ਨੂੰ ਸਮਾਜ ਸੇਵਾ ਤੇ ਧਾਰਮਿਕ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ-ਬਾਬਾ ਮਾਲੋਵਾਲ, ਰਾਜੂ ਖੰਨਾ

ਅਮਲੋਹ, 9 ਅਪ੍ਰੈਲ (ਪੱਤਰ ਪ੍ਰੇਰਕ)-ਹਰ ਇਕ ਇਨਸਾਨ ਨੂੰ ਆਪਣਾ ਮੁੱਢਲਾ ਫ਼ਰਜ਼ ਸਮਝਦੇ ਹੋਏ ਸਮਾਜ ਸੇਵਾ ਤੇ ਧਾਰਮਿਕ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਸਹੀ ਸਮੇਂ 'ਤੇ ਜਿੱਥੇ ਲੋੜਵੰਦ ਵਿਅਕਤੀ ਦੀ ਸਹਾਇਤਾ ਹੋ ਸਕੇ ਤੇ ਉੱਥੇ ਹੀ ਧਾਰਮਿਕ ਕਾਰਜਾਂ ਨਾਲ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ 14 ਨੂੰ ਸਰਹਿੰਦ ਵਿਖੇ

ਬਸੀ ਪਠਾਣਾਂ, 9 ਅਪ੍ਰੈਲ (ਗੁਰਬਚਨ ਸਿੰਘ ਰੁਪਾਲ)- 14 ਅਪ੍ਰੈਲ ਨੂੰ ਸਵੇਰੇ 10 ਵਜੇ ਡਾਕਟਰ ਅੰਬੇਡਕਰ ਮਹਾਂਪੰਚਾਇਤ ਵਲੋਂ ਹਾਲ ਗੁਰੂ ਰਾਮਦਾਸ ਸਵੀਟਸ ਨੇੜੇ ਚੁੰਗੀ ਨੰ. 4 ਸਰਹਿੰਦ ਵਿਖੇ ਡਾ. ਅੰਬੇਡਕਰ ਦਾ ਪ੍ਰੀ-ਨਿਰਵਾਣ ਦਿਵਸ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ...

ਪੂਰੀ ਖ਼ਬਰ »

ਦਸਤਾਰ ਦਿਵਸ ਨੂੰ ਸਮਰਪਿਤ ਸਿਖਲਾਈ ਕੈਂਪ ਜਾਰੀ

ਖਮਾਣੋਂ, 9 ਅਪ੍ਰੈਲ (ਮਨਮੋਹਨ ਸਿੰਘ ਕਲੇਰ)-ਦਸਤਾਰ ਦਿਵਸ (ਵਿਸਾਖੀ) ਅਤੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਗੁਰਦੁਆਰਾ ਬੇਗਮਪੁਰਾ ਸਾਹਿਬ ਪਿੰਡ ਫ਼ਰੋਰ ਵਿਖੇ ਦਸਤਾਰ ਸਿਖਲਾਈ ਕੈਂਪ ਤੇ ਦਸਤਾਰ ਮੁਕਾਬਲੇ 6 ਤੋਂ 11 ਅਪ੍ਰੈਲ ਤੱਕ ਸ਼ਾਮ 4 ਤੋਂ ਸ਼ਾਮ 6 ਵਜੇ ਤੱਕ ਕਰਵਾਏ ਜਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਲਘੂ ਫ਼ਿਲਮ ਅੱਜ ਹੋਵੇਗੀ ਦੂਰਦਰਸ਼ਨ ਤੋਂ ਪ੍ਰਸਾਰਿਤ

ਪਟਿਆਲਾ, 9 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਪਿੰਡ ਡੰਘੇੜੀਆਂ ਵਿਖੇ ਕਰਵਾਇਆ ਸਾਲਾਨਾ ਕੁਸ਼ਤੀ ਦੰਗਲ

ਫਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਪਿੰਡ ਡੰਘੇੜੀਆਂ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿਖੇ ਮੇਲਾ ਸ਼ੀਤਲਾ ਮਾਤਾ ਕਰਵਾਇਆ ਗਿਆ, ਜਿੱਥੇ ਹਰ ਸਾਲ ਦੀ ਤਰ੍ਹਾਂ ਕਰਵਾਏ ਕੁਸ਼ਤੀ ਦੰਗਲ 'ਚ ਦੂਰੋਂ-ਦੂਰੋਂ ਪਹਿਲਵਾਨਾਂ ਨੇ ...

ਪੂਰੀ ਖ਼ਬਰ »

ਦੇਵ ਮਾਨ ਐੱਸ.ਸੀ. ਵਿੰਗ ਦਾ ਸੂਬਾ ਸੈਕਟਰੀ ਨਿਯੁਕਤ

ਨਾਭਾ, 9 ਅਪ੍ਰੈਲ (ਅਮਨਦੀਪ ਸਿੰਘ ਲਵਲੀ)- ਆਮ ਆਦਮੀ ਪਾਰਟੀ ਨੂੰ ਸੂਬੇ ਪੰਜਾਬ ਅੰਦਰ ਵੱਡਾ ਉਤਸ਼ਾਹ ਲਗਾਤਾਰ ਮਿਲ ਰਿਹਾ ਹੈ | ਇਹ ਵਿਚਾਰ ਆਮ ਆਦਮੀ ਪਾਰਟੀ ਦੇ ਹਲਕਾ ਨਾਭਾ ਤੋਂ ਸਾਬਕਾ ਇੰਚਾਰਜ ਗੁਰਦੇਵ ਸਿੰਘ ਦੇਵ ਮਾਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਤ੍ਰੀ ਮੂਰਤੀ ਮੰਦਰ ਕਮੇਟੀ ਦੀ 21 ਮੈਂਬਰੀ ਕਮੇਟੀ ਦਾ ਗਠਨ

ਪਠਾਨਕੋਟ, 9 ਅਪ੍ਰੈਲ (ਸੰਧੂ)- ਤ੍ਰੀ ਮੂਰਤੀ ਮੰਦਰ ਕਮੇਟੀ ਰਜਿਸਟਰਡ ਚੱਕੀ ਪੁਲ ਦੀ ਕਮੇਟੀ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ ਜਿਸ ਵਿਚ ਉਨ੍ਹਾਂ ਵਲੋਂ ਪੁਰਾਣੀ ਕਮੇਟੀ ਨੰੂ ਰੱਦ ਕਰਦੇ ਹੋਏ ਮੰਦਰ ਦੇ ਪ੍ਰਬੰਧ ਨੰੂ ਸੁਚੱਜੇ ਢੰਗ ਨਾਲ ...

ਪੂਰੀ ਖ਼ਬਰ »

ਰਿਪੁਦਮਨ ਕਾਲਜ ਦੇ ਵਿਦਿਆਰਥੀਆਂ ਨੇ ਲੇਖ ਮੁਕਾਬਲੇ 'ਚ ਲਿਆ ਹਿੱਸਾ

ਨਾਭਾ, 9 ਅਪ੍ਰੈਲ (ਕਰਮਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਇਤਿਹਾਸ ਵਿਭਾਗ ਵਲੋਂ ਆਨਲਾਇਨ ਲੇਖ ਮੁਕਾਬਲਾ ਕਰਵਾਇਆ ਗਿਆ | ਇਸ 'ਚ ...

ਪੂਰੀ ਖ਼ਬਰ »

ਕਾਂਗਰਸ ਨੇ ਹਰ ਵਾਅਦਾ ਪੂਰਾ ਕੀਤਾ-ਕਾਕਾ ਰਜਿੰਦਰ ਸਿੰਘ

ਨਾਭਾ, 9 ਅਪ੍ਰੈਲ (ਕਰਮਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ | ਇਹ ਪ੍ਰਗਟਾਵਾ ਕਾਕਾ ਰਜਿੰਦਰ ਸਿੰਘ ਵਿਧਾਇਕ ਸਮਾਣਾ ਨੇ ਆਇਆ ਸਿੰਘ ਢੀਂਡਸਾ ਦੇ ਘਰ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਅਧਿਕਾਰੀਆਂ ਵਲੋਂ ਟੀਕਾਕਰਨ ਕੈਂਪ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)- ਪਾਵਰਕਾਮ ਮੁੱਖ ਦਫ਼ਤਰ 'ਚ ਕੋਰੋਨਾ ਰੋਕੂ ਟੀਕਾਕਰਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ਕਰਦਿਆਂ ਬਿਜਲੀ ਨਿਗਮ ਦੇ ਪ੍ਰਬੰਧਕੀ ਡਾਇਰੈਕਟਰ ਆਰ.ਪੀ. ਪਾਂਡਵ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਕਰਮਚਾਰੀ ਤੇ ਅਧਿਕਾਰੀ ...

ਪੂਰੀ ਖ਼ਬਰ »

ਤਲਵਾਰਬਾਜ਼ ਧਰੁਵ ਵਾਲੀਆ ਨੇ ਕੌਮੀ ਚੈਂਪੀਅਨਸ਼ਿਪ 'ਚੋਂ ਜਿੱਤੇ ਦੋ ਤਗਮੇ

ਪਟਿਆਲਾ, 9 ਅਪ੍ਰੈਲ (ਚਹਿਲ)- ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਵਿਦਿਆਰਥੀ ਧਰੁਵ ਵਾਲੀਆ ਨੇ ਕੌਮੀ ਸੀਨੀਅਰ ਤੇ ਜੂਨੀਅਰ ਤਲਵਾਰਬਾਜ਼ੀ ਚੈਂਪੀਅਨਸ਼ਿਪ 'ਚੋਂ ਦੋ ਤਗਮੇ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਧਰੁਵ ਵਾਲੀਆ ਪੁੱਤਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ 'ਚ ਟੀਕਾਕਰਨ ਕੈਂਪ ਲਗਾਇਆ

ਪਟਿਆਲਾ, 9 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਭਾਈ ਘਨੱਈਆ ਹੈਲਥ ਸੈਂਟਰ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਸਿਹਤ ਦਿਵਸ ਮਨਾਉਂਦੇ ਹੋਏ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਅੱਜ ਯੂਨੀਵਰਸਿਟੀ ਕੈਂਪਸ ਵਿਖੇ ਕੋਰੋਨਾ ...

ਪੂਰੀ ਖ਼ਬਰ »

ਪ੍ਰੀਤ ਕੰਬਾਈਨ ਦੀ 3025ਵੀਂ ਇਕ ਹੋਰ ਖੇਪ ਆਪਣੀ ਮੰਜ਼ਿਲ ਵੱਲ ਰਵਾਨਾ

ਨਾਭਾ, 9 ਅਪ੍ਰੈਲ (ਅਮਨਦੀਪ ਸਿੰਘ ਲਵਲੀ)- ਦੇਸ਼ ਦੇ ਨਾਲ ਨਾਲ ਵਿਦੇਸ਼ਾਂ 'ਚ ਵੀ ਵੱਡਾ ਨਾਂਅ ਖੱਟ ਚੁੱਕੀ ਉੱਚ ਕੁਆਲਿਟੀ ਅਤੇ ਸਰਵਿਸ ਲਈ ਮਸ਼ਹੂਰ ਦੇਸ ਦੀ ਨੰਬਰ-1 ਕੰਬਾਈਨ ਨਿਰਮਾਤਾ ਕੰਪਨੀ ਪ੍ਰੀਤ ਵਲੋਂ ਪਿਛਲੇ ਦਿਨੀਂ ਪ੍ਰੀਤ ਕੰਬਾਈਨ ਦੀ ਇਕ ਹੋਰ ਵੱਡੀ ਖੇਪ ਨੂੰ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ

ਪਟਿਆਲਾ, 9 ਅਪ੍ਰੈਲ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੇਵਾਮੁਕਤ ਵਲੋਂ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਬੈਠਕ ਰੱਖੀ ਗਈ ਜਿਸ 'ਚ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਕਰਨ ਸਬੰਧੀ ਮਤਾ ਰੱਖਿਆ ਗਿਆ | ਜਨਰਲ ...

ਪੂਰੀ ਖ਼ਬਰ »

ਵਿਧਾਇਕ ਈਸ਼ਵਰ ਸਿੰਘ ਵਲੋਂ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ

ਗੂਹਲਾ-ਚੀਕਾ, 9 ਅਪ੍ਰੈਲ (ਓ.ਪੀ. ਸੈਣੀ)- ਵਿਧਾਇਕ ਈਸ਼ਵਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਕਿਸਾਨਾਂ ਤੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਲਈ ਵਚਨਬੱਧ ਹੈ | ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅਦਾਇਗੀ ਕਰਨ 'ਚ ਕੋਈ ਦੇਰੀ ਨਹੀਂ ਹੋਵੇਗੀ | ਜੇ ਭੁਗਤਾਨ ਵਿਚ ਦੇਰੀ ਹੁੰਦੀ ...

ਪੂਰੀ ਖ਼ਬਰ »

ਜਗਤਾਰ ਸਿੰਘ ਨਿਰੰਕਾਰੀ ਬਰਾਂਚ ਬਾਦਸ਼ਾਹਪੁਰ ਦੇ ਇੰਚਾਰਜ ਨਿਯੁਕਤ

ਬਾਦਸ਼ਾਹਪੁਰ, 9 ਅਪੈ੍ਰਲ (ਰਛਪਾਲ ਸਿੰਘ ਢੋਟ)-ਸੰਤ ਨਿਰੰਕਾਰੀ ਮੰਡਲ ਪਟਿਆਲਾ ਜੋਨ 'ਚ ਸਤਿਗੁਰੂ ਮਾਤਾ ਸ਼ੁਦੀਕਸਾ ਸਵਿੰਦਰ ਹਰਦੇਵ ਮਹਾਰਾਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਧੇ ਸ਼ਾਮ ਜੋਨਲ ਇੰਚਾਰਜ ਪਟਿਆਲਾ ਤੇ ਸੁਰਿੰਦਰ ਸਿੰਘ ਸੰਯੋਜਕ ਸਮਾਣਾ ਬਰਾਂਚ ਦੀ ...

ਪੂਰੀ ਖ਼ਬਰ »

ਲੜਕੀ ਨੂੰ ਭਜਾਉਣ ਵਾਲੇ 'ਤੇ ਪਰਚਾ ਦਰਜ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)- ਵਿਆਹ ਦਾ ਝਾਂਸਾ ਦੇ ਕੇ 19 ਸਾਲਾ ਲੜਕੀ ਨੂੰ ਭਜਾ ਕੇ ਲੈ ਜਾਣ ਦੇ ਮਾਮਲੇ 'ਚ ਥਾਣਾ ਤਿ੍ਪੜੀ ਦੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਮਾਮਲੇ ਦੀ ਸ਼ਿਕਾਇਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਟਰਾਲੇ 'ਚੋਂ ਅਫ਼ੀਮ ਬਰਾਮਦ, ਟਰਾਲਾ ਚਾਲਕ ਸਮੇਤ 2 ਗਿ੍ਫ਼ਤਾਰ

ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 44 'ਤੇ ਮਿੱਡ-ਵੇ ਢਾਬੇ ਨੇੜੇ ਨਾਕਾਬੰਦੀ ਦੌਰਾਨ ਇਕ ਟਰਾਲੇ 'ਚੋਂ 300 ਗਰਾਮ ਅਫ਼ੀਮ ਬਰਾਮਦ ਕਰਕੇ ਟਰਾਲਾ ਚਾਲਕ ਸਮੇਤ 2 ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸ਼ਹਿਰੀ ਦੇ ਮੁਖੀ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ ਦੋ ਵਿਅਕਤੀ ਜੇਸੀਬੀ ਮਸ਼ੀਨ ਸਮੇਤ ਕਾਬੂ

ਬਨੂੜ, 9 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਜਾਇਜ਼ ਮਾਈਨਿੰਗ ਕਰਦੇ ਹੋਏ ਜੇਸੀਬੀ ਮਸ਼ੀਨ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਦੇ ...

ਪੂਰੀ ਖ਼ਬਰ »

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਪਟਿਆਲਾ, 9 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਗ੍ਰਹਿ 'ਤੇ ਨਿਆਂ ਵਿਭਾਗ ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਤਹਿਤ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਜਿਨ੍ਹਾਂ 'ਚ ਵਿੱਦਿਅਕ ...

ਪੂਰੀ ਖ਼ਬਰ »

ਕੇਂਦਰ ਤੋਂ ਡਾਕਟਰਾਂ ਦੀ ਟੀਮ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੁੱਜੀ ਪਟਿਆਲਾ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਦੇ ਜ਼ਿਲੇ੍ਹ 'ਚ ਸਰਕਾਰੀ ਸਿਹਤ ਸੰਸਥਾਵਾਂ 'ਚ ਕੋਵਿਡ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਕੇਂਦਰ ਸਰਕਾਰ ਵਲੋਂ ਭੇਜੀ ਡਾਕਟਰਾਂ ਦੀ ਟੀਮ ਤਿੰਨ ਦਿਨਾਂ ਦੌਰਾ 'ਤੇ ਅੱਜ ਪਟਿਆਲਾ ਪੁੱਜੀ ...

ਪੂਰੀ ਖ਼ਬਰ »

ਭੁਨਰਹੇੜੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੀਤੀ ਕਾਰਵਾਈ

ਭੁਨਰਹੇੜੀ, 9 ਅਪ੍ਰੈਲ (ਧਨਵੰਤ ਸਿੰਘ)-ਪੁਲਿਸ ਚੌਕੀ ਭੁਨਰਹੇੜੀ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਉਪਰ ਸਖ਼ਤੀ ਵਰਤੀ ਜਾ ਰਹੀ ਹੈ | ਇਸੇ ਲੜੀ ਤਹਿਤ ਰਾਤ ਦੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ 'ਤੇ ਵੀ ਮਾਮਲਾ ਦਰਜ ਕੀਤੇ ਹਨ | ਇਸ ਬਾਬਤ ਇੰਚਾਰਜ ਚਮਨ ਲਾਲ ...

ਪੂਰੀ ਖ਼ਬਰ »

ਕੋਵਿਡ ਨਾਲ 6 ਹੋਰ ਮੌਤਾਂ ਤੇ 226 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਪਟਿਆਲਾ, 9 ਅਪ੍ਰੈਲ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ ਛੇ ਹੋਰ ਵਿਅਕਤੀਆਂ ਦੀ ਜਾਨ ਜਾਣ ਦੀ ਦੁਖਦਾਈ ਘਟਨਾ ਨਾਲ 226 ਵਿਅਕਤੀਆਂ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ | ਨਵੇਂ ਆਏ 226 ਕੇਸਾਂ 'ਚੋਂ ਪਟਿਆਲਾ ਸ਼ਹਿਰ ਤੋਂ 101, ਨਾਭਾ ਤੋਂ 24, ਰਾਜਪੁਰਾ ਤੋਂ 36, ਸਮਾਣਾ ਤੋਂ 4, ਬਲਾਕ ...

ਪੂਰੀ ਖ਼ਬਰ »

ਸਕੂਲ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਸਕੂਲ ਬੱਸ ਆਪ੍ਰੇਟਰਾਂ ਨੇ ਕੱਢੀ ਰੋਸ ਰੈਲੀ

ਪਟਿਆਲਾ, 9 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਕੂਲ ਬੱਸ ਆਪ੍ਰੇਟਰ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਜਸਵਿੰਦਰ ਸਿੰਘ ਜੱਸਾ, ਪ੍ਰਧਾਨ ਹਰਪ੍ਰੀਤ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਅੰਕੁਰ ਖੱਤਰੀ ਦੀ ਅਗਵਾਈ ਹੇਠ ਸਾਰੇ ਟਰਾਂਸਪੋਰਟਰ ਅਪਰੇਟਰਾਂ ਵਲੋਂ ਸਕੂਲ ਬੰਦ ...

ਪੂਰੀ ਖ਼ਬਰ »

ਸਿਹਤ ਵਰਕਰਾਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਚੁਣੇ ਨੁਮਾਇੰਦਿਆਂ ਦੇ ਯਤਨਾਂ ਸਦਕਾ ਕੋਵਿਡ ਟੀਕਾਕਰਨ ਦੀ ਰਫ਼ਤਾਰ ਹੋਈ ਤੇਜ਼-ਵਿਧਾਇਕ ਕੰਬੋਜ

ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਕੋਰੋਨਾ ਮਹਾਂਮਾਰੀ ਵਲੋਂ ਇਕ ਫੇਰ ਫੜੀ ਰਫ਼ਤਾਰ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਕੋਵਿਡ ਟੀਕਾਕਰਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਅੱਜ ਸਥਾਨਕ ਪਟੇਲ ਕਾਲਜ ਵਿਖੇ ਐਸ.ਡੀ.ਐਮ. ਖੁਸ਼ਦਿਲ ਸਿੰਘ, ਕਾਰਜਸਾਧਕ ...

ਪੂਰੀ ਖ਼ਬਰ »

ਸ਼ਹਿਰ ਵਿਚ ਖੁੱਲ੍ਹੀਆਂ ਨਾਲੀਆਂ ਬਣ ਰਹੀਆਂ ਨੇ ਜਾਨ ਦਾ ਖੌਅ

ਪਟਿਆਲਾ, 9 ਅਪ੍ਰੈਲ (ਅ.ਸ. ਆਹਲੂਵਾਲੀਆ)-ਵਿਧਾਨ ਸਭਾਈ ਹਲਕਾ ਮੁੱਖ ਮੰਤਰੀ ਦਾ ਵਿਕਾਸ ਕਾਰਜਾਂ ਲਈ ਖ਼ਰਚੇ ਜਾ ਰਹੇ ਨੇ ਕਰੋੜਾਂ ਰੁਪਏ ਦੇ ਦਾਅਵੇ ਨਿਗਮ 'ਤੇ ਕਾਬਜ਼ ਧਿਰ ਵਲੋਂ ਨਿੱਤ ਕੀਤੇ ਜਾ ਰਹੇ ਹਨ | ਜਿਨ੍ਹਾਂ ਲੋਕਾਂ ਵਲੋਂ ਬਰਸਾਤੀ ਪਾਣੀ ਲਈ ਬਣੀਆਂ ਨਾਲੀਆਂ ਦੱਬ ...

ਪੂਰੀ ਖ਼ਬਰ »

ਕੇਂਦਰ ਵਲੋਂ ਸਿੱਧੀ ਅਦਾਇਗੀ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦਾ ਸਦੀਆਂ ਪੁਰਾਣਾ ਰਿਸ਼ਤਾ ਤੋੜਨ ਦੀ ਕੋਸ਼ਿਸ਼-ਵਿਧਾਇਕ ਕੰਬੋਜ

ਰਾਜਪੁਰਾ, 9 ਅਪ੍ਰੈਲ (ਜੀ.ਪੀ. ਸਿੰਘ)-ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਦਾ ਸਦੀਆਂ ਤੋਂ ਚਲਿਆ ਆ ਰਿਹਾ ਰਿਸ਼ਤਾ ਖ਼ਤਮ ਕਰਨਾ ਚਾਹੁੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਸ਼ਾਮ ਹਲਕਾ ਵਿਧਾਇਕ ਅਤੇ ...

ਪੂਰੀ ਖ਼ਬਰ »

ਨਗਰ ਕੌ ਾਸਲ ਸਮਾਣਾ ਦੀ ਪ੍ਰਧਾਨਗੀ ਦਾ ਤਾਜ ਅਸ਼ਵਨੀ ਗੁਪਤਾ ਸਿਰ ਸਜਾਇਆ

ਸਮਾਣਾ, 9 ਅਪ੍ਰੈਲ (ਹਰਵਿੰਦਰ ਸਿੰਘ ਟੋਨੀ, ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਨਗਰ ਕੌਂਸਲ ਸਮਾਣਾ ਦੀ ਪ੍ਰਧਾਨਗੀ ਦਾ ਤਾਜ ਅਸ਼ਵਨੀ ਗੁਪਤਾ ਐਡਵੋਕੇਟ ਸਿਰ ਸਜਾਇਆ ਗਿਆ ਹੈ | ਉਨ੍ਹਾਂ ਤੋਂ ਇਲਾਵਾ ਰਾਜ ਕੁਮਾਰ ਸਚਦੇਵਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਸਤਪਾਲ ਪਾਲੀ ...

ਪੂਰੀ ਖ਼ਬਰ »

ਫੀਲਡ ਕਰਮਚਾਰੀ ਭਾਖੜਾ ਮੇਨ ਲਾਈਨ ਕੰਪਲੈਕਸ 'ਚ 12 ਨੂੰ ਕਰਨਗੇ ਰੈਲੀ

ਪਟਿਆਲਾ, 9 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਜ਼ਿਲ੍ਹਾ ਪਟਿਆਲਾ ਦੀ ਮੀਟਿੰਗ ਜਨਰਲ ਸਕੱਤਰ ਲਖਵਿੰਦਰ ਸਿੰਘ ਖ਼ਾਨਪੁਰ ਦੀ ਅਗਵਾਈ ਹੇਠ ਭਾਖੜਾ ਮੇਨ ਲਾਈਨ ਕੰਪਲੈਕਸ ਪਟਿਆਲਾ ਵਿਖੇ ਹੋਈ ਜਿਸ 'ਚ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

Powered by REFLEX