ਤਾਜਾ ਖ਼ਬਰਾਂ


ਪੀ ਐਂਡ ਕੇ ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 minute ago
ਨਵੀਂ ਦਿੱਲੀ , 16 ਜੂਨ - ਕੇਂਦਰੀ ਮੰਤਰੀ ਮੰਡਲ ਨੇ ਸਾਲ 2021- 22 ਲਈ ਫਾਸਫੇਟਿਕ ਅਤੇ ਪੋਟਾਸ਼ਿਕ (ਪੀ ਐਂਡ ਕੇ) ਖਾਦ ਲਈ 'ਪੌਸ਼ਟਿਕ ਆਧਾਰਤ ਸਬਸਿਡੀ ਰੇਟ' ਤੈਅ ...
ਮਾਲ ਗੱਡੀ ਤੇ ਚੜ੍ਹ ‘ਤੇ ਵੀਡੀਓ ਬਣਾ ਰਹੇ ਨੌਜਵਾਨ ਦਾ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ ਨਾਲ ਝੁਲਸਿਆ
. . .  9 minutes ago
ਬਠਿੰਡਾ , 16 ਜੂਨ { ਨਾਇਬ } -ਬਠਿੰਡਾ ਜੰਕਸ਼ਨ ‘ਤੇ ਖੜ੍ਹੀ ਮਾਲ ਗੱਡੀ ਤੇ ਚੜ੍ਹ ‘ਤੇ ਵੀਡੀਓ ਬਣਾ ਰਹੇ ਨੌਜਵਾਨ ਦਾ ਅਚਾਨਕ ਉਪਰ ਦੀ ਲੰਘਦੀਆਂ ਹਾਈ ਵੋਲਟੇਜ ਤਾਰਾਂ ਨਾਲ ਹੱਥ ਲੱਗਣ ‘ਤੇ ਝੁਲਸਣ ਕਾਰਨ ਗੰਭੀਰ ਜ਼ਖ਼ਮੀ ਹੋ ...
ਜ਼ਿਲ੍ਹਾ ਲੁਧਿਆਣਾ ਵਿਚ ਦੁਕਾਨਾਂ ਤੇ ਹੋਰ ਅਦਾਰੇ ਰਾਤ 7.30 ਵਜੇ ਤੱਕ ਰਹਿਣਗੇ ਖੁੱਲ੍ਹੇ
. . .  30 minutes ago
ਲੁਧਿਆਣਾ, 16 ਜੂਨ (ਪੁਨੀਤ ਬਾਵਾ) - ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਹੈ ਕਿ ਵੀਰਵਾਰ ਤੋਂ ਜ਼ਿਲ੍ਹਾ ਲੁਧਿਆਣਾ...
ਕੋਵਿਡ-19 - ਫਰੰਟਲਾਈਨ ਕਰਮਚਾਰੀਆਂ ਲਈ 'ਕਸਟਮਾਈਜ਼ਡ ਕ੍ਰੈਸ਼ ਕੋਰਸ' ਪ੍ਰੋਗਰਾਮ ਦੀ ਹੋਵੇਗੀ ਸ਼ੁਰੂਆਤ
. . .  34 minutes ago
ਨਵੀਂ ਦਿੱਲੀ, 16 ਜੂਨ - ਪ੍ਰਧਾਨ ਮੰਤਰੀ ਮੋਦੀ 18 ਜੂਨ ਨੂੰ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ-19 ਫਰੰਟਲਾਈਨ ਕਰਮਚਾਰੀਆਂ ਲਈ...
ਕੇਂਦਰ ਦਾ ਪੱਛਮੀ ਬੰਗਾਲ ਨੂੰ ਕੋਵਿਡ ਹਸਪਤਾਲ ਲਈ 41.62 ਕਰੋੜ ਦੇਣ ਦਾ ਫ਼ੈਸਲਾ
. . .  40 minutes ago
ਕੋਲਕਾਤਾ, 16 ਜੂਨ - ਪ੍ਰਧਾਨ ਮੰਤਰੀ ਕੇਅਰਜ਼ ਫ਼ੰਡ ਟਰੱਸਟ ਨੇ ਮੁਰਸ਼ੀਦਾਬਾਦ ਅਤੇ ਕਲਿਆਣੀ, ਪੱਛਮੀ ਬੰਗਾਲ ਵਿਖੇ ਡੀ.ਆਰ.ਡੀ.ਓ. ਦੁਆਰਾ ਦੋ 250 ਬਿਸਤਰਿਆਂ ਵਾਲੇ ਅਸਥਾਈ ਕੋਵਿਡ ਹਸਪਤਾਲ ਸਥਾਪਤ...
ਮੁਹਾਲੀ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜੇ ਇਕ ਅਧਿਆਪਕ ਨੇ ਆਪਣੇ 'ਤੇ ਪਾਇਆ ਪੈਟਰੋਲ
. . .  56 minutes ago
ਐਸ. ਏ. ਐਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਪੱਕੇ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਸਾਥੀਆਂ ਦੀ ਵੱਡੀ ਇਕੱਤਰਤਾ ਦੀ ਅਗਵਾਈ ਕਰਦੇ ਹੋਏ 5 ਸਾਥੀ ਪੈਟਰੋਲ...
ਕੋਵੈਕਸੀਨ ਵਿਚ ਵੱਛੇ ਦਾ ਸੀਰਮ ਨਹੀਂ ਵਰਤਿਆ ਜਾਂਦਾ - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 16 ਜੂਨ - ਕੋਵੈਕਸੀਨ ਦੀ ਰਚਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕੁਝ ਪੋਸਟਾਂ ਆ ਰਹੀਆਂ ਸਨ ਜਿਸ ਵਿਚ ਕਿਹਾ ਜਾ ਰਿਹਾ ਸੀ ਕਿ ਕੋਵੈਕਸਿਨ ਵਿਚ ਨਵਜੰਮੇ ਵੱਛੇ ਦੇ ...
ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਮੈਨੇਜਰ ਤੇ ਕਲਰਕ ਸਮੇਤ ਚਾਰ ਮੁਲਾਜ਼ਮ ਬਰਖ਼ਾਸਤ
. . .  about 2 hours ago
ਅੰਮ੍ਰਿਤਸਰ, 16 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁ: ਸਾਹਿਬ ਪਾਤਸ਼ਾਹੀ ਦਸਵੀਂ ਗੰਗਸਰ ਜੈਤੋ ਫ਼ਰੀਦਕੋਟ ਦੇ ਪ੍ਰਬੰਧ ਵਿਚ ਬਦਨਾਮੀ ਕਰਾਉਣ ਦੇ ਦੋਸ਼...
ਕੱਚੇ ਅਧਿਆਪਕ ਯੂਨੀਅਨ ਵਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਕੱਤਰ ਸਕੂਲ ਸਿੱਖਿਆ ਦੇ ਦਫ਼ਤਰ ਦਾ ਘਿਰਾਓ ਜਾਰੀ
. . .  about 2 hours ago
ਐੱਸ. ਏ. ਐੱਸ. ਨਗਰ,16 ਜੂਨ (ਤਰਵਿੰਦਰ ਸਿੰਘ ਬੈਨੀਪਾਲ ) - ਕੱਚੇ ਅਧਿਆਪਕ ਯੂਨੀਅਨ ਵਲੋਂ ਅੱਜ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਸਿੱਖਿਆ ਸਕੱਤਰ ਦੇ ਦਫ਼ਤਰ ...
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੋਟਾਲਾ - ਦੂਸਰੇ ਦਿਨ ਵੀ ਆਪ ਦੇ ਆਗੂਆਂ ਦੀ ਮੰਤਰੀ ਧਰਮਸੋਤ ਵਿਰੁੱਧ ਭੁੱਖ ਹੜਤਾਲ ਜਾਰੀ
. . .  about 3 hours ago
ਫ਼ਿਰੋਜ਼ਪੁਰ, 16 ਜੂਨ (ਕੁਲਬੀਰ ਸਿੰਘ ਸੋਢੀ) - ਆਪ ਦੇ ਐੱਸ. ਸੀ. ਵਿੰਗ ਵਲੋਂ ਪੰਜਾਬ ਪੱਧਰ 'ਤੇ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਡੀ. ਸੀ. ਦਫ਼ਤਰ ਦੇ...
ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ
. . .  about 3 hours ago
ਨਵੀਂ ਦਿੱਲੀ, 16 ਜੂਨ - ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 62,224 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ...
ਅੰਮ੍ਰਿਤਸਰ ਵਿਚ ਨੌਜਵਾਨਾਂ ਵਲੋਂ ਪ੍ਰਦਰਸ਼ਨ , ਗੁਰੂ ਨਾਨਕ ਸਟੇਡੀਅਮ ਖੋਲ੍ਹਣ ਦੀ ਕੀਤੀ ਮੰਗ
. . .  about 3 hours ago
ਅੰਮ੍ਰਿਤਸਰ, 16 ਜੂਨ - ਇੰਡੀਅਨ ਆਰਮਡ ਫੋਰਸਿਜ਼ ਅਤੇ ਪੰਜਾਬ ਪੁਲਿਸ ਦੇ ਚਾਹਵਾਨਾਂ ਨੇ ਅੰਮ੍ਰਿਤਸਰ ਵਿਚ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਗੁਰੂ ਨਾਨਕ ਸਟੇਡੀਅਮ ਉਨ੍ਹਾਂ ਲਈ ਮੁੜ ਤੋਂ...
ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਕੋਲਕਾਤਾ ਪੁਲਿਸ ਵਿਵਾਦਪੂਰਨ ਭਾਸ਼ਣ ਨੂੰ ਲੈ ਕਰ ਰਹੀ ਪੁੱਛਗਿੱਛ
. . .  about 1 hour ago
ਕੋਲਕਾਤਾ,16 ਜੂਨ - ਅਭਿਨੇਤਾ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਤੋਂ ਪੱਛਮੀ ਬੰਗਾਲ ਚੋਣਾਂ ਲਈ ਚੋਣ ਪ੍ਰਚਾਰ ਦੌਰਾਨ ਵਿਵਾਦਪੂਰਨ ਭਾਸ਼ਣ ਨੂੰ ਲੈ ...
ਅਦਾਕਾਰ ਚੰਦਰਸ਼ੇਖਰ ਦਾ ਹੋਇਆ ਦਿਹਾਂਤ
. . .  about 4 hours ago
ਮੁੰਬਈ , 16 ਜੂਨ - ਅਦਾਕਾਰ, ਅਤੇ ਸੋਸ਼ਲ ਐਕਟੀਵਿਸਟ (ਸਮਾਜਕ ਕਾਰਜਕਰਤਾ), ਚੰਦਰਸ਼ੇਖਰ ਦਾ ਅੱਜ ਸਵੇਰੇ 7 ਵਜੇ ਦਿਹਾਂਤ ਹੋ ਗਿਆ । ਉਹ 98 ਸਾਲਾ ਦੇ ਸਨ...
ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਮੁਕਾਬਲੇ ਦੌਰਾਨ ਮਾਰੇ ਗਏ ਅੱਤਵਾਦੀ ਦੀ ਪਹਿਚਾਣ ਸ਼ੋਪੀਆਂ ਦੇ ਹੀ ਵਸਨੀਕ ਵਜੋਂ ਹੋਈ
. . .  about 1 hour ago
ਸ੍ਰੀਨਗਰ,16 ਜੂਨ - ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸੀ.ਆਰ.ਪੀ.ਐਫ. ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ...
ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ 'ਚ ਗਵਰਨਰਾਂ ਨੂੰ ਦਿੱਤੇ ਜਾਣਗੇ ਯਾਦ ਪੱਤਰ - ਬਲਦੇਵ ਸਿੰਘ ਸਿਰਸਾ
. . .  about 5 hours ago
ਅਜਨਾਲਾ, 16 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਭਰ ਵਿਚ ਭਾਰਤ ਦੇ ਰਾਸ਼ਟਰਪਤੀ ਦੇ...
ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ, ਹੁਣ ਹੋ ਸਕਦੀ ਹੈ ਕਾਰਵਾਈ
. . .  about 5 hours ago
ਨਵੀਂ ਦਿੱਲੀ, 16 ਜੂਨ - ਨਵੇਂ ਆਈ.ਟੀ. ਨਿਯਮਾਂ ਦਾ ਪਾਲਣ ਨਾ ਕਰਨ ਦੇ ਚੱਲਦਿਆਂ ਮਾਈਕ੍ਰੋਬਲਾਗਿੰਗ ਸਾਈਟ ਟਵਿੱਟਰ ਨੂੰ ਭਾਰੀ ਪੈ ਗਿਆ ਹੈ ਤੇ ਹੁਣ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਹੋਵੇਗਾ। ਸੂਤਰਾਂ ਅਨੁਸਾਰ ਟਵਿੱਟਰ ਦੀ ਕਾਨੂੰਨੀ ਸੁਰੱਖਿਆ ਖ਼ਤਮ ਹੋ ਗਈ ਹੈ ਤੇ ਹੁਣ ਇਸ ਨੂੰ ਕਾਨੂੰਨੀ ਕਾਰਵਾਈ...
ਨਹਿਰੀ ਵਿਭਾਗ ਦੀ ਲਾਪਰਵਾਹੀ ਦੇ ਚੱਲਦਿਆਂ ਤਕਰੀਬਨ 60-70 ਕਿੱਲੇ ਕੇਰੇ ਹੋਏ ਝੋਨੇ ਦੀ ਫ਼ਸਲ ਹੋਈ ਬਰਬਾਦ
. . .  about 6 hours ago
ਮੰਡੀ ਘੁਬਾਇਆ (ਫ਼ਾਜ਼ਿਲਕਾ), 16 ਜੂਨ (ਅਮਨ ਬਵੇਜਾ) - ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਕੋਲੋਂ ਲੰਘਦੀ ਲਾਧੂਕਾ ਮਾਈਨਰ ਜੋ ਕਿ ਹਰ ਵਾਰ ਹੀ ਵਿਭਾਗ ਵਲੋਂ ਨਹਿਰ ਦੀ ਸਫ਼ਾਈ ਕਰਵਾਏ ਬਿਨਾਂ ਹੀ ਪਾਣੀ ਛੱਡ ਦਿੱਤਾ ਜਾਂਦਾ ਹੈ ਤੇ ਨਹਿਰ ਟੁੱਟ ਜਾਂਦੀ ਹੈ ਤੇ ਸੈਂਕੜੇ ਕਿੱਲੇ ਤਬਾਹ ਕਰਦੀ ਹੈ...
ਮੁੱਠਭੇੜ ਵਿਚ ਇਕ ਅੱਤਵਾਦੀ ਢੇਰ
. . .  about 7 hours ago
ਸ੍ਰੀਨਗਰ , 16 ਜੂਨ - ਸ੍ਰੀਨਗਰ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਵਿਚ ਇਕ ਅੱਤਵਾਦੀ ਮਾਰਿਆ ਗਿਆ ਹੈ। ਜੰਮੂ ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਬਲਾਂ ਵਲੋਂ ਤਲਾਸ਼ੀ ਅਭਿਆਨ...
ਦਿੱਲੀ ਸਿੰਘੂ ਮੋਰਚੇ ਤੋਂ ਪਰਤੇ ਕਿਸਾਨ ਦੀ ਮੌਤ
. . .  about 7 hours ago
ਨੱਥੂਵਾਲਾ ਗਰਬੀ (ਮੋਗਾ), 16 ਜੂਨ (ਸਾਧੂ ਰਾਮ ਲੰਗੇਆਣਾ) - ਦਿੱਲੀ ਦੇ ਸਿੰਘੂ ਮੋਰਚੇ ਤੋਂ ਕੁਝ ਸਮਾਂ ਪਹਿਲਾਂ ਪਰਤੇ ਪਿੰਡ ਛੋਟਾ ਘਰ (ਮੋਗਾ) ਦੇ ਕਿਸਾਨ ਅਮਰੀਕ ਸਿੰਘ (51) ਸਾਲ ਪੁੱਤਰ ਹਰਚਰਨ ਸਿੰਘ ਦਾ ਬਿਮਾਰ ਹੋ ਜਾਣ ਕਰਕੇ ਦਿਹਾਂਤ ਹੋ ਗਿਆ। ਇਸ ਸਬੰਧੀ ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾਪੁਰਾਣਾ...
ਅੱਜ ਦਾ ਵਿਚਾਰ
. . .  about 7 hours ago
ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਪੰਜਾਬ / ਜਨਰਲ

ਸ੍ਰੀ ਗੁਰੂ ਹਰਿ ਰਾਏ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ....

...

ਅੱਜ 24 ਘੰਟੇ ਲਈ ਕਿਸਾਨ ਕਰਨਗੇ ਕੇ.ਐਮ.ਪੀ. ਜਾਮ

ਲੱਖਾ ਸਿਧਾਣਾ ਵੱਡੇ ਕਾਫ਼ਲੇ ਨਾਲ ਪਹੁੰਚਿਆ ਸਿੰਘੂ ਬਾਰਡਰ

ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੇ. ਐਮ. ਪੀ. ਕੇ. ਜੀ. ਪੀ. ਸ਼ਾਹਰਾਹ ਨੂੰ 10 ਅਪ੍ਰੈਲ ਸਵੇਰੇ 8 ਵਜੇ ਤੋਂ ਲੈ ਕੇ ਅਗਲੇ ਦਿਨ ਭਾਵ 11 ਅਪ੍ਰੈਲ ਸਵੇਰੇ 8 ਵਜੇ ਤੱਕ ਜਾਮ ਕੀਤਾ ਜਾਵੇਗਾ | ਸਥਾਨਕ ਲੋਕ ਕੇ. ਐਮ. ਪੀ. ਜਾਮ ਨੂੰ ਸ਼ਾਂਤਮਈ ...

ਪੂਰੀ ਖ਼ਬਰ »

ਵਿਸਾਖੀ ਮੌਕੇ 12 ਨੂੰ ਪਾਕਿ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਅੰਮਿ੍ਤਸਰ, 9 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਵਿਸਾਖੀ ਸ੍ਰੀ ਪੰਜਾ ਸਾਹਿਬ ਵਿਖੇ ਮਨਾਉਣ ਲਈ ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਰਵਾਨਾ ਹੋਵੇਗਾ ਜੋ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰ ਕਰਨ ਉਪਰੰਤ 22 ...

ਪੂਰੀ ਖ਼ਬਰ »

ਐਨ.ਆਈ.ਏ. ਵਲੋਂ ਅੰਮਿ੍ਤਸਰ 'ਚ ਸੋਨਾ ਕਾਰੋਬਾਰੀ ਦੇ ਘਰ ਛਾਪੇਮਾਰੀ

ਅੰਮਿ੍ਤਸਰ, 9 ਅਪ੍ਰੈਲ (ਰੇਸ਼ਮ ਸਿੰਘ)-ਅੱਜ ਇੱਥੇ ਰੇਸ ਕੋਰਸ ਰੋਡ ਸਥਿਤ ਬੰਸਤ ਨਗਰ ਵਿਖੇ ਐਨ.ਆਈ.ਏ. ਵਲੋਂ ਅੰਮਿ੍ਤਸਰ ਦੇ ਸੋਨੇ ਤੇ ਹੀਰੇ ਦੇ ਕਾਰੋਬਾਰੀ ਦੇ ਘਰ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ ਪਰ ਇਸ ਤਲਾਸ਼ੀ ਦੌਰਾਨ ਟੀਮ ਨੂੰ ਕੀ ਕੁਝ ਮਿਲਿਆ ਜਾਂ ਕਿਸੇ ਨੂੰ ਕਾਬੂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ੀ ਨੂੰ 13 ਸਾਲ ਕੈਦ

ਲੁਧਿਆਣਾ, 9 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਵਿਆਹ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ 13 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਮੇਹਰਬਾਨ ਦੀ ਪੁਲਿਸ ਨੇ 15 ਸਤੰਬਰ 2018 ਨੂੰ ਪੀੜਤ ਲੜਕੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਟੋਲ ਕੰਪਨੀਆਂ ਨੰੂ ਨੁਕਸਾਨ ਤੇ ਪੂਰਤੀ ਬਾਰੇ ਵਿਚਾਰ ਕਿਸਾਨ ਅੰਦੋਲਨ ਤੋਂ ਬਾਅਦ- ਸਿੰਗਲਾ

ਸੰਗਰੂਰ, 9 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ ਟੋਲ ਪਲਾਜ਼ਾ ਨੂੰ ਹੋ ਰਹੇ ਨੁਕਸਾਨ ਬਾਰੇ ਕਿਸਾਨ ਅੰਦੋਲਨ ਤੋਂ ਬਾਅਦ ਹੀ ਵਿਚਾਰ ਕੀਤੀ ਜਾਵੇਗੀ | ਅੱਜ ਇੱਥੇ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਜ਼ਖ਼ਮੀ ਜਵਾਨ ਬਲਰਾਜ ਸਿੰਘ ਦਾ ਵੀਡੀਓ ਕਾਲ ਰਾਹੀਂ ਪੁੱਛਿਆ ਹਾਲ-ਚਾਲ

ਤਰਨ ਤਾਰਨ, 9 ਅਪ੍ਰੈਲ (ਹਰਿੰਦਰ ਸਿੰਘ)¸ਪਿਛਲੇ ਦਿਨੀਂ ਛੱਤੀਸਗੜ੍ਹ ਦੇ ਬਸਤਰ ਇਲਾਕੇ 'ਚ ਨਕਸਲੀ ਹਮਲੇ ਦੌਰਾਨ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੇ ਬਾਵਜੂਦ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਕਲੇਰ ਨਿਵਾਸੀ ਬਲਰਾਜ ਸਿੰਘ ਵਲੋਂ ਆਪਣੀ ਪੱਗ ਨਾਲ ਆਪਣੇ ਜ਼ਖ਼ਮੀ ਸਾਥੀ ਦੇ ...

ਪੂਰੀ ਖ਼ਬਰ »

ਰੋਜ਼ਾਨਾ 2 ਲੱਖ ਵਿਅਕਤੀਆਂ ਦੇ ਟੀਕਾਕਰਨ ਦਾ ਮਿ ੱਥਿਆ ਟੀਚਾ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਪੰਜਾਬ 'ਚ ਮੌਤ ਦਰ 'ਤੇ ਕਾਬੂ ਪਾਉਣ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਇੱਥੇ ਸਿਹਤ ਵਿਭਾਗ ਨੂੰ ਚੱਲ ਰਹੀ ਟੀਕਾਕਰਨ ਮੁਹਿੰਮ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਸੂਬੇ 'ਚ ਕੋਵਿਡ ਦੇ ਢੁਕਵੇਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੱਸਣ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਡੀ.ਬੀ.ਟੀ. ਮਾਮਲੇ 'ਚ ਹਨੇਰੇ 'ਚ ਕਿਉਂ ਰੱਖਿਆ-ਅਕਾਲੀ ਦਲ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੰੂ ਦੱਸਣ ਕਿ ਉਨ੍ਹਾਂ ਨੇ ਕੇਂਦਰ ਵਲੋਂ ਮੜ੍ਹੀ ਜਾ ਰਹੀ ਸਿੱਧੀ ਅਦਾਇਗੀ ਸਕੀਮ ਯਾਨੀ ਡੀ.ਬੀ.ਟੀ. ਦੇ ਮਾਮਲੇ 'ਚ ਕਿਸਾਨਾਂ ਤੇ ...

ਪੂਰੀ ਖ਼ਬਰ »

ਵਿਸ਼ਵਜੀਤ ਖੰਨਾ ਪੀ.ਐਸ.ਈ.ਆਰ.ਸੀ. ਦੇ ਨਵੇਂ ਚੇਅਰਮੈਨ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ )-ਅੱਜ ਪੰਜਾਬ ਸਰਕਾਰ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਸ਼ਵਜੀਤ ਖੰਨਾ ਨੂੰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦਾ ਚੇਅਰਮੈਨ ਨਿਯੁਕਤ ਕੀਤਾ ਹੈ | ਉਹ ਕੁਸੁਮਜੀਤ ਸਿੱਧੂ ਤੋਂ ਅਹੁਦਾ ਸੰਭਾਲਣਗੇ, ਜੋ ...

ਪੂਰੀ ਖ਼ਬਰ »

ਗਾਇਕ ਦਿਲਜਾਨ ਨਮਿਤ ਅੰਤਿਮ ਅਰਦਾਸ ਕੱਲ੍ਹ

ਜਲੰਧਰ, 9 ਅਪ੍ਰੈਲ (ਜਸਪਾਲ ਸਿੰਘ)-ਪ੍ਰਸਿੱਧ ਪੰਜਾਬੀ ਗਾਇਕ ਦਿਲਜਾਨ ਜਿਨ੍ਹਾਂ ਦੀ ਪਿਛਲੇ ਦਿਨੀਂ ਇਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਉਨ੍ਹਾਂ ਦੇ ਨਿਵਾਸ ਅਸਥਾਨ ਆਰੀਆ ਨਗਰ ਕਰਤਾਰਪੁਰ ...

ਪੂਰੀ ਖ਼ਬਰ »

ਔਰਤ ਨੇ 2 ਬੱਚਿਆਂ ਸਮੇਤ ਜ਼ਹਿਰੀਲੀ ਚੀਜ਼ ਨਿਗਲੀ

ਬਟਾਲਾ, 9 ਅਪ੍ਰੈਲ (ਕਾਹਲੋਂ)-ਬਟਾਲਾ ਨੇੜਲੇ ਪਿੰਡ ਦਿਆਲਗੜ੍ਹ ਦੀ ਰਹਿਣ ਵਾਲੀ ਔਰਤ ਅੰਜੂ ਮਸੀਹ ਨੇ ਆਪਣੇ 2 ਬੱਚਿਆਂ ਸਮੇਤ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਨ੍ਹਾਂ ਨੂੰ ਨਾਜ਼ੁਕ ਹਾਲਤ ਦੇ ਚੱਲਦਿਆਂ ਸਿਵਲ ਹਸਪਤਾਲ ਬਟਾਲਾ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ...

ਪੂਰੀ ਖ਼ਬਰ »

20 ਦਿਨਾਂ ਤੋਂ ਟਾਵਰ 'ਤੇ ਬੈਠੇ ਦੋਵੇਂ ਬੇਰੁਜ਼ਗਾਰਾਂ ਦੀ ਹਾਲਤ ਗੰਭੀਰ

ਪਟਿਆਲਾ, 9 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀ.ਐਸ.ਐਨ.ਐਲ. ਟਾਵਰ 'ਤੇ ਲਗਾਤਾਰ 20 ਦਿਨਾਂ ਤੋਂ ਭੁੱਖੇ ਪਿਆਸੇ ਦੋਵੇਂ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਡਟੇ ਹੋਏ ਹਨ | ਲਗਾਤਾਰ ਭੁੱਖੇ ਪਿਆਸੇ ਬੈਠਣ ਕਾਰਨ ਦੋਵੇਂ ਬੇਰੁਜ਼ਗਾਰਾਂ ...

ਪੂਰੀ ਖ਼ਬਰ »

ਪੰਜਾਬ ਭਾਜਪਾ ਵਲੋਂ ਆਪਣੇ ਸਾਰੇ ਸਮਾਗਮ 30 ਤੱਕ ਮੁਲਤਵੀ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਰਾਜ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਦੇ ਸਾਰੇ ਸਮਾਗਮਾਂ ਨੂੰ 30 ਅਪ੍ਰੈਲ ਤੱਕ ਮੁਲਤਵੀ ਕਰ ਦਿੱਤਾ ਹੈ | ਸੂਬਾ ਭਾਜਪਾ ...

ਪੂਰੀ ਖ਼ਬਰ »

ਦੂਜੇ ਰਾਜਾਂ ਤੋਂ ਕਣਕ ਲਿਆ ਕੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ 3 ਫ਼ਰਮਾਂ ਵਿਰੁੱਧ ਪਰਚੇ ਦਰਜ

ਚੰਡੀਗੜ੍ਹ, 9 ਅਪ੍ਰੈਲ (ਅਜੀਤ ਬਿਊਰੋ)-ਦੂਜੇ ਰਾਜਾਂ ਤੋਂ ਕਣਕ ਲਿਆ ਕੇ ਪੰਜਾਬ ਰਾਜ ਦੀਆਂ ਮੰਡੀਆਂ 'ਚ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਤਿੰਨ ਫ਼ਰਮਾਂ ਵਿਰੁੱਧ ਪੰਜਾਬ ਸਰਕਾਰ ਵਲੋਂ ਪਰਚੇ ਦਰਜ ਕਰਵਾ ਦਿੱਤੇ ਗਏ ਹਨ | ਉਕਤ ਜਾਣਕਾਰੀ ਅੱਜ ਇੱਥੇ ਦਿੰਦਿਆਂ ਖ਼ੁਰਾਕ ਤੇ ...

ਪੂਰੀ ਖ਼ਬਰ »

ਕੋਰੋਨਾ ਦਾ ਅਸਰ, ਇਸ ਸਾਲ ਵੀ ਵਿਸਾਖੀ ਵਾਲੇ ਦਿਨ ਨਹੀਂ ਖੁਲ੍ਹੇਗਾ ਇਤਿਹਾਸਕ ਜਲਿ੍ਹਆਂਵਾਲਾ ਬਾਗ਼

ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਇਤਿਹਾਸਕ ਜਲਿ੍ਹਆਂ ਵਾਲਾ ਬਾਗ਼ ਨੂੰ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਆਉਣ ਤੋਂ ਬਾਅਦ ਹੀ ਖੋਲਿ੍ਹਆ ਜਾਵੇਗਾ | ਇਹ ਪ੍ਰਗਟਾਵਾ ਰਾਜ ਸਭਾ ਮੈਂਬਰ ਤੇ ਜਲਿ੍ਹਆਂ ਵਾਲਾ ਬਾਗ਼ ਟਰੱਸਟ ਦੇ ਮੈਂਬਰ ਸ਼ਵੇਤ ਮਲਿਕ ਵਲੋਂ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕਿਆਂ 'ਚ ਮੋਬਾਈਲ ਟਾਵਰ ਲਾਉਣ ਦੇ ਮਾਮਲੇ 'ਚ ਹਾਈ ਪਾਵਰ ਕਮੇਟੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 9 ਅਪ੍ਰੈਲ (ਬਿ੍ਜੇਂਦਰ ਗੌੜ)-ਲਗਪਗ ਮਹੀਨਾ ਪਹਿਲਾਂ ਪੰਜਾਬ ਦੇ ਰਿਹਾਇਸ਼ੀ ਇਲਾਕਿਆਂ 'ਚ ਮੋਬਾਈਲ ਟਾਵਰ ਲਾਉਣ 'ਤੇ ਰੋਕ ਲਗਾਉਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪਣੇ ਤਾਜ਼ਾ ਆਦੇਸ਼ਾਂ 'ਚ ਇਕ ਹਾਈ ਪਾਵਰ ਕਮੇਟੀ ਬਣਾਉਣ ਦੇ ਆਦੇਸ਼ ਪੰਜਾਬ ...

ਪੂਰੀ ਖ਼ਬਰ »

ਸਰਕਾਰ ਨੇ ਪ੍ਰਾਈਵੇਟ ਏਡਿਡ ਕਾਲਜਾਂ 'ਤੇ ਕੱਸਿਆ ਸ਼ਿਕੰਜਾ

ਨੰਗਲ, 9 ਅਪ੍ਰੈਲ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ ਰਾਜ 'ਚ ਏਡਿਡ ਕਾਲਜਾਂ 'ਚ ਉਚੇਰੀ ਸਿੱਖਿਆ ਦੇ ਮਿਆਰ ਮੈਨਟੇਨ ਕਰਨ ਲਈ ਗਰਾਂਟ ਇੰਨ ਏਡ ਦੀ ਸਦਵਰਤੋਂ ਯਕੀਨੀ ਬਣਾਉਣ ਲਈ ਤੇ ਸਰਕਾਰੀ ਨਿਯਮਾਂ/ਹਦਾਇਤਾਂ ਦੀ ਇੰਨ ਬਿੰਨ ਪਾਲਨਾ ਯਕੀਨੀ ਬਣਾਉਣ ਲਈ ਪਹਿਲੇ ...

ਪੂਰੀ ਖ਼ਬਰ »

ਕਤਲ ਤੇ ਕਈ ਵਾਰਦਾਤਾਂ 'ਚ ਹੋਰ ਰਾਜਾਂ ਵਲੋਂ ਲੋੜੀਂਦਾ ਭਗੌੜਾ 4 ਪਿਸਤੌਲ ਸਮੇਤ ਕਾਬੂ

ਖੰਨਾ, 9 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ.ਐਸ.ਪੀ. ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਇਕ ਪੈੱ੍ਰਸ ਕਾਨਫ਼ਰੰਸ 'ਚ ਦੱਸਿਆ ਕਿ ਖੰਨਾ ਪੁਲਿਸ ਨੇ ਇਕ ਗੁਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਲੁੱਟਾਂ ਖੋਹਾਂ ਤੇ ਗ਼ੈਰ-ਕਾਨੂੰਨੀ ਮਾਈਨਿੰਗ ਦੇ ਧੰਦੇ 'ਚ ਸ਼ਾਮਿਲ ਕਈ ...

ਪੂਰੀ ਖ਼ਬਰ »

ਨੌਵੇਂ ਪਾਤਸ਼ਾਹ ਦੇ ਇਤਿਹਾਸਕ ਸਥਾਨ- ਭਾਗ-2

ਗੁਰਦੁਆਰਾ ਸ੍ਰੀ ਥੜ੍ਹਾ ਸਾਹਿਬ ਅੰਮਿ੍ਤਸਰ

ਜਸਵੰਤ ਸਿੰਘ ਜੱਸ ਅੰਮਿ੍ਤਸਰ- ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਜਿਨ੍ਹਾਂ ਦਾ ਪ੍ਰਕਾਸ਼ ਗੁਰਦੁਆਰਾ ਗੁਰੂ ਕੇ ਮਹਿਲ ਅੰਮਿ੍ਤਸਰ ਵਿਖੇ ਹੋਇਆ ਸੀ, ਦੀ ਪਾਵਨ ਚਰਨ ਛੋਹ ਪ੍ਰਾਪਤ ਦੇਸ਼ ਵਿਦੇਸ਼ 'ਚ ਅਨੇਕਾਂ ਹੋਰ ਵੀ ਅਸਥਾਨ ਸੁਸ਼ੋਭਿਤ ਹਨ, ਜਿਨ੍ਹਾਂ 'ਚੋਂ ਗੁਰਦੁਆਰਾ ...

ਪੂਰੀ ਖ਼ਬਰ »

ਕੇਂਦਰ ਵਲੋਂ ਕੰਪਨੀਆਂ ਨੂੰ ਖਾਦਾਂ ਦੇ ਮੁੱਲ ਨਾ ਵਧਾਉਣ ਦੇ ਨਿਰਦੇਸ਼-ਉੱਚ ਪੱਧਰੀ ਮੀਟਿੰਗ 'ਚ ਫੈਸਲਾ

ਡੱਬਵਾਲੀ/ਮੰਡੀ ਕਿੱਲਿ੍ਹਆਂਵਾਲੀ, 9 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਭਾਰਤ ਸਰਕਾਰ ਨੇ ਡੀ.ਏ.ਪੀ, ਐਮ.ਓ.ਪੀ. ਅਤੇ ਐਨ.ਪੀ.ਕੇ. ਖਾਦਾਂ ਪੁਰਾਣੀਆਂ ਕੀਮਤਾਂ 'ਤੇ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ | ਭਾਰਤ ਸਰਕਾਰ ਨੇ ਅੱਜ ਖਾਦ ਉਤਪਾਦਨ ਕੰਪਨੀਆਂ ...

ਪੂਰੀ ਖ਼ਬਰ »

'ਆਪ' ਦੇ 4 ਦਲ ਬਦਲੂ ਵਿਧਾਇਕ 6 ਜੁਲਾਈ ਨੂੰ ਫਿਰ ਬੁਲਾਏ

ਚੰਡੀਗੜ੍ਹ, 9 ਅਪ੍ਰੈਲ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਚਾਰ ਦਲ ਬਦਲੂ ਮੈਂਬਰ ਜੋ 'ਆਪ' ਨਾਲ ਸਬੰਧਿਤ ਹਨ, ਨੂੰ ਸਪੀਕਰ ਰਾਣਾ ਕੇ.ਪੀ. ਸਿੰਘ ਨੇ 6 ਜੁਲਾਈ ਨੂੰ ਫਿਰ ਆਪਣੇ ਚੈਂਬਰ 'ਚ ਬੁਲਾਇਆ ਹੈ ਕਿ ਕਿਉਂ ਨਾ ਉਨ੍ਹਾਂ ਨੂੰ 'ਐਂਟੀ ਡਿਫਕਸ਼ਨ' ਨਾਂਅ ਦੀ ਉਲੰਘਣਾ ਕਰਨ ...

ਪੂਰੀ ਖ਼ਬਰ »

ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਅਮਲੋਹ, 9 ਅਪ੍ਰੈਲ (ਰਿਸ਼ੂ ਗੋਇਲ)-ਬਲਾਕ ਅਮਲੋਹ ਅਧੀਨ ਆਉਂਦੇ ਪਿੰਡ ਬੁੱਗਾ ਕਲਾਂ ਵਿਖੇ ਬੀਤੇ ਦਿਨੀਂ ਇਕ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ ਸੀ, ਜਿਸ ਦੀ ਪੁਲਿਸ ਵਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਸੀ | ਇਸ ਘਟਨਾ 'ਚ ਉਸ ਸਮੇਂ ਨਵਾਂ ਮੋੜ ਆਇਆ ਜਦੋਂ ਪੁਲਿਸ ਨੂੰ ...

ਪੂਰੀ ਖ਼ਬਰ »

9 ਮੁਲਕਾਂ ਦੇ ਸੀਨੀਅਰ ਫੌਜੀ ਅਧਿਕਾਰੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮਿ੍ਤਸਰ, 9 ਅਪ੍ਰੈਲ (ਜਸਵੰਤ ਸਿੰਘ ਜੱਸ)-ਭਾਰਤ ਸਮੇਤ ਵੱਖ-ਵੱਖ 9 ਮੁਲਕਾਂ ਦੇ ਸੀਨੀਅਰ ਫ਼ੌਜੀ ਅਧਿਕਾਰੀ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ | ਸੋਸ਼ੀਓ-ਪੁਲਿਟੀਕਲ ਸਟੱਡੀ ਟੂਰ ਤਹਿਤ ਨੈਸ਼ਨਲ ਡਿਫੈਂਸ ਅਕੈਡਮੀ ਰੱਖਿਆ ਮੰਤਰਾਲਾ ਭਾਰਤ ਸਰਕਾਰ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਸਮੇਂ ਅੰਮਿ੍ਤਧਾਰੀ ਸਿੱਖ ਨੌਜਵਾਨਾਂ ਦੇ ਕਕਾਰਾਂ ਦੀ ਬੇਅਦਬੀ

ਫ਼ਿਰੋਜ਼ਪੁਰ, 9 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਫ਼ੌਜ ਦੀ ਭਰਤੀ ਦੇਖਣ ਆਏ ਨੌਜਵਾਨਾਂ ਦੇ ਸਰੀਰਕ ਯੋਗਤਾ ਟੈੱਸਟ ਹੋਣ ਤੋਂ ਪਹਿਲਾਂ ਆਰਮੀ ਖੇਤਰ 'ਚ ਦਾਖਲ ਹੋਣ ਸਮੇਂ ਅੰਮਿ੍ਤਧਾਰੀ ਨੌਜਵਾਨਾਂ ਦੇ ਫ਼ੌਜੀ ਪਹਿਰੇਦਾਰ ਜਵਾਨਾਂ ਨੇ ਦਾਖ਼ਲੇ 'ਤੇ ਰੋਕ ਲਗਾ ਦਿੱਤੀ | ...

ਪੂਰੀ ਖ਼ਬਰ »

ਕੋਰੋਨਾ ਦਾ ਕੋਈ ਡਰ ਨਹੀਂ, ਇਹ ਅੰਦੋਲਨ ਨੂੰ ਰੋਕ ਨਹੀਂ ਸਕਦਾ- ਅੰਦੋਲਨਕਾਰੀ ਕਿਸਾਨ

ਨਵੀਂ ਦਿੱਲੀ, 9 ਅਪ੍ਰੈਲ (ਏਜੰਸੀ)- ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਹੈ ਕਿ ਦਿੱਲੀ 'ਚ ਵਧ ਰਹੇ ਕੋਰੋਨਾ ਮਾਮਲਿਆਂ ਦੇ ਬਾਵਜੂਦ ਉਨ੍ਹਾਂ ਨੂੰ ਕੋਰੋਨਾ ਵਾਇਰਸ ਦਾ ਕੋਈ ਡਰ ਨਹੀਂ ਹੈ ਤੇ ਇਹ ਉਨ੍ਹਾਂ ਦੇ ...

ਪੂਰੀ ਖ਼ਬਰ »

'18 ਤੋਂ ਵੱਧ ਉਮਰ ਦਾ ਵਿਅਕਤੀ ਆਪਣੀ ਮਰਜ਼ੀ ਨਾਲ ਚੁਣ ਸਕਦਾ ਹੈ ਧਰਮ'

ਨਵੀਂ ਦਿੱਲੀ, 9 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਇਹ ਕਹਿੰਦਿਆਂ ਕੇਂਦਰ ਤੇ ਸੂਬਿਆਂ ਨੂੰ ਕਾਲਾ ਜਾਦੂ ਅਤੇ ਜਬਰੀ ਧਰਮ ਪਰਿਵਰਤਨ ਰੋਕਣ ਦੇ ਨਿਰਦੇਸ਼ਾਂ ਦੀ ਮੰਗ ਕਰਨ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਕਿ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀ ਆਪਣਾ ...

ਪੂਰੀ ਖ਼ਬਰ »

ਗੁਨੀਤ ਮੋਂਗਾ ਨੂੰ ਫ਼ਿਲਮ 'ਪਗਲੈਟ' ਲਈ ਮਿਲੇਗਾ ਫਰਾਂਸ ਦਾ ਦੂਜਾ ਸਭ ਤੋਂ ਵੱਡਾ ਨਾਗਰਿਕ ਸਨਮਾਨ

ਮੁੰਬਈ, 9 ਅਪ੍ਰੈਲ (ਏਜੰਸੀ)-ਫਿਲਮ ਨਿਰਮਾਤਾ ਗੁਨੀਤ ਮੋਂਗਾ ਨੂੰ ਫਿਲਮ 'ਪਗਲੈਟ' ਲਈ ਫਰਾਂਸ ਵਲੋਂ ਆਪਣੇ ਦੂਜੇ ਸਭ ਤੋਂ ਵੱਡੇ ਨਾਗਰਿਕ ਸਨਮਾਨ 'ਦ ਨਾਈਟ ਆਫ ਆਰਡਰ ਆਫ ਆਰਟਸ ਐਂਡ ਲੈਟਰਸ' ਪੁਰਸਕਾਰ ਨਾਲ 13 ਅਪ੍ਰੈਲ ਨੂੰ ਦਿੱਲੀ 'ਚ ਸਨਮਾਨਿਤ ਕੀਤਾ ਜਾ ਰਿਹਾ ਹੈ | ਫਰਾਂਸ ...

ਪੂਰੀ ਖ਼ਬਰ »

ਰੇਲ ਸੇਵਾਵਾਂ ਨੂੰ ਬੰਦ ਕਰਨ ਜਾਂ ਰੇਲਗੱਡੀਆਂ ਘੱਟ ਕਰਨ ਦੀ ਕੋਈ ਯੋਜਨਾ ਨਹੀਂ- ਰੇਲਵੇ

ਨਵੀਂ ਦਿੱਲੀ, 9 ਅਪ੍ਰੈਲ (ਉਪਮਾ ਡਾਗਾ ਪਾਰਥ)-ਦੇਸ਼ ਹਰ 'ਚ ਵਧ ਰਹੇ ਕੋਰੋਨਾ ਮਾਮਲਿਆਂ ਅਤੇ ਕਈ ਰਾਜਾਂ ਵਲੋਂ ਐਲਾਨੇ ਗਏ ਅੰਸ਼ਿਕ ਲਾਕਡਾਊਨ ਦਰਮਿਆਨ ਭਾਰਤੀ ਰੇਲਵੇ ਨੇ ਅਹਿਮ ਬਿਆਨ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਰੇਲ ਸੇਵਾਵਾਂ ਨੂੰ ਬੰਦ ਕਰਨ ਜਾਂ ਗੱਡੀਆਂ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX