ਜ਼ੀਰਾ, 9 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਜ਼ੀਰਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਆਮ ਇਜਲਾਸ ਐੱਸ.ਡੀ.ਐਮ ਰਣਜੀਤ ਸਿੰਘ ਭੁੱਲਰ ਦੀ ਦੇਖ-ਰੇਖ ਹੇਠ ਹੋਇਆ, ਜਿਸ ਵਿਚ ਕੌਂਸਲਰ ਰੇਸ਼ਮ ਕੌਰ, ਪਿਆਰਾ ਸਿੰਘ, ਸਤਿੰਦਰਪਾਲ ਕੌਰ, ਹਰਜੀਤ ਕੌਰ, ਸਰਬਜੀਤ ਕੌਰ ਗਿੱਲ, ਡਾ: ਰਸ਼ਪਾਲ ਸਿੰਘ ਗਿੱਲ, ਸਰਬਜੀਤ ਕੌਰ, ਧਰਮਪਾਲ ਚੁੱਘ, ਮੀਨਾਕਸ਼ੀ ਮਨਚੰਦਾ, ਰਾਜੇਸ਼ ਕੁਮਾਰ ਵਿੱਜ, ਜਗਜੀਤ ਕੌਰ, ਬਲਬੀਰ ਸਿੰਘ ਬੀਰਾ, ਪੂਨਮ ਦੇਵੀ ਸ਼ਰਮਾ, ਹਰੀਸ਼ ਤਾਂਗਰਾ, ਹਰਲੀਨ ਕੌਰ, ਗੁਰਭਗਤ ਸਿੰਘ ਗਿੱਲ ਅਤੇ ਲੱਖਾ ਸਿੰਘ ਹਾਜ਼ਰ ਸਨ | ਇਸ ਦੌਰਾਨ ਸਮੂਹ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਡਾ: ਰਸ਼ਪਾਲ ਸਿੰਘ ਗਿੱਲ ਨੂੰ ਪ੍ਰਧਾਨ ਅਤੇ ਹਰੀਸ਼ ਤਾਂਗਰਾ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ | ਇਸ ਦੌਰਾਨ ਹਲਕਾ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ 'ਤੇ ਤਾਜਪੋਸ਼ੀ ਕੀਤੀ ਗਈ | ਇਸ ਸਬੰਧੀ ਕਰਵਾਏ ਸਮਾਗਮ ਵਿਚ ਮਹਿੰਦਰਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ, ਕੁਲਬੀਰ ਸਿੰਘ ਟਿੰਮੀ ਚੇਅਰਮੈਨ ਮਾਰਕੀਟ ਕਮੇਟੀ, ਹਰੀਸ਼ ਜੈਨ ਗੋਗਾ ਪ੍ਰਧਾਨ, ਐਡਵੋਕੇਟ ਸਤਨਾਮ ਸਿੰਘ, ਤਰਲੋਕ ਸਿੰਘ ਬਿੱਟੂ ਕੌੜਾ, ਅਸ਼ੋਕ ਮਨਚੰਦਾ, ਗੁਰਪ੍ਰੀਤ ਸਿੰਘ ਗੋਪੀ, ਮਾਸਟਰ ਗੁਰਪ੍ਰੀਤ ਸਿੰਘ ਜੱਜ, ਹਰਬੰਸ ਸਿੰਘ ਸੁਪਰਡੈਂਟ, ਭੁਪਿੰਦਰ ਸਿੰਘ ਮਨੀ, ਅੱਪੂ ਮਨਚੰਦਾ, ਅਸ਼ਵਨੀ ਸੇਠੀ, ਗਿੰਨੀ ਸੋਢੀ ਵਾਲਾ, ਖੜਕ ਸਿੰਘ ਭੁੱਲਰ, ਰਾਮ ਪ੍ਰਕਾਸ਼ ਸਾਬਕਾ ਐੱਸ.ਪੀ, ਰਾਮ ਸਿੰਘ ਥਾਣੇਦਾਰ, ਡਾ: ਜਗੀਰ ਸਿੰਘ, ਪਵਨ ਕੁਮਾਰ ਲੱਲ੍ਹੀ, ਮਾਸਟਰ ਮੇਜਰ ਸਿੰਘ, ਅਨਿਲ ਕੁਮਾਰ ਨਾਟੀ ਪਲਤਾ, ਗੁਲਸ਼ਨ ਸਿੰਘ ਵੀਰੂ, ਪਿ੍ਤਪਾਲ ਸਿੰਘ ਕਾਕਾ ਜ਼ੈਲਦਾਰ, ਬਾਊ ਸੁਰਜੀਤ ਕੁਮਾਰ ਢੰਡ, ਬਾਬਾ ਮੱਖਣ ਸਿੰਘ, ਡਿਪਟੀ ਸਿੰਘ, ਰਣਜੀਤ ਸਿੰਘ ਪ੍ਰਧਾਨ ਲੇਬਰ ਯੂਨੀਅਨ, ਲਖਵਿੰਦਰ ਸਿੰਘ ਜੌੜਾ ਵਾਈਸ ਚੇਅਰਮੈਨ, ਰਣਜੀਤ ਕੁਮਾਰ ਬਜਾਜ, ਜਸਵਿੰਦਰ ਸਿੰਘ ਭਾਟੀਆ, ਨਰੇਸ਼ ਕੁਮਾਰ ਬੱਲੀ ਜੈਨ, ਸਾਧੂ ਸਿੰਘ ਮਿਸਤਰੀ ਪ੍ਰਧਾਨ, ਲਖਵਿੰਦਰ ਸਿੰਘ ਢਿੱਲੋਂ ਚੇਅਰਮੈਨ ਸਕੂਲ, ਮਨਜੀਤ ਸਿੰਘ ਸਹੋਤਾ, ਅਜੈਬ ਸਿੰਘ ਗਿੱਲ, ਡਾ: ਰਸ਼ਪਾਲ ਸਿੰਘ ਗੋਰਾ, ਸਰਬਨ ਸਿੰਘ, ਆਦਿ ਹਾਜ਼ਰ ਸਨ |
ਫ਼ਿਰੋਜ਼ਪੁਰ, 9 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਮੋਗਾ ਪੁਲਿਸ ਵਲੋਂ ਇਨੋਵਾ ਗੱਡੀ 'ਚ ਸਵਾਰ 800 ਗਰਾਮ ਹੈਰੋਇਨ ਸਮੇਤ ਫੜੇ ਗਏ ਇਕ ਨਸ਼ਾ ਤਸਕਰ ਨੂੰ ਹਲਕਾ ਦਿਹਾਤੀ ਕਾਂਗਰਸੀ ਵਿਧਾਇਕਾ ਦੀ ਸ਼ਹਿ ਹੋਣ ਦੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ...
ਤਲਵੰਡੀ ਭਾਈ, 9 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਬੀਤੀ 31 ਮਾਰਚ ਨੂੰ ਪਿੰਡ ਕਰਮਿੱਤੀ ਵਿਖੇ ਬਿਜਲੀ ਲਾਈਨ ਦੀ ਮੁਰੰਮਤ ਕਰਦਿਆਂ ਕਰੰਟ ਲੱਗਣ ਕਾਰਨ ਜ਼ਖਮੀ ਹੋਏ ਪਾਵਰਕਾਮ ਦੇ ਲਾਈਨਮੈਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਾਵਰਕਾਮ ਸਬ-ਡਵੀਜ਼ਨ ...
ਮੱਲਾਂਵਾਲਾ, 9 ਅਪ੍ਰੈਲ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)-ਪੁਲਿਸ ਥਾਣਾ ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਬਸਤੀ ਧਰਮਪੁਰਾ ਵਿਚ ਪੁਰਾਣੀ ਰੰਜਸ਼ ਕਾਰਨ ਹੋਈ ਲੜਾਈ ਵਿਚ ਤਿੰਨ ਵਿਅਕਤੀ ਜ਼ਖਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨ ਵਿਚ ...
ਫ਼ਿਰੋਜ਼ਪੁਰ, 9 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਤੋਂ ਖੋਹੀ ਗਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਵਲੋਂ ਵਿੱਢੇ ਗਏ ਸੰਘਰਸ਼ ਤਹਿਤ ਅੱਜ ਇੱਥੇ ਸੀ.ਪੀ.ਐਫ. ਕਰਮਚਾਰੀ ਪੰਜਾਬ ਜ਼ਿਲ੍ਹਾ ...
ਫ਼ਿਰੋਜ਼ਪੁਰ, 9 ਅਪ੍ਰੈਲ (ਸੰਧੂ)-ਜ਼ਿਲ੍ਹੇ 'ਚ ਅੱਜ ਕੋਰੋਨਾ ਨੇ 116 ਹੋਰ ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈਣ ਅਤੇ ਇਕ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ਪਛਾਣ 60 ਸਾਲਾ ਵਿਅਕਤੀ ਵਾਸੀ ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ | ਉਕਤ ਵਿਅਕਤੀ ਦੀ ਮੌਤ ਹੋਣ ਨਾਲ ...
ਫ਼ਿਰੋਜ਼ਪੁਰ, 9 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਰੇਤ ਦੀ ਕਾਲਾਬਾਜ਼ਾਰੀ ਕਰਨ ਵਾਲੇ ਅਨਸਰਾਂ ਵਿਰੁੱਧ ਮਾਈਨਿੰਗ ਵਿਭਾਗ ਵਲੋਂ ਸ਼ਿਕੰਜਾ ਕੱਸਦੇ ਹੋਏ ਜਾਅਲੀ ਰੇਤ ਦੀ ਪਰਚੀ 'ਤੇ ਢੋਆ-ਢੁਆਈ ਕਰ ਰਹੇ ਟਰੈਕਟਰ-ਟਰਾਲੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ...
ਤਲਵੰਡੀ ਭਾਈ, 9 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਖੋਸਾ ਦਲ ਸਿੰਘ-ਤਲਵੰਡੀ ਭਾਈ ਰੋਡ 'ਤੇ ਪਿੰਡ ਧੰਨਾ ਸ਼ਹੀਦ ਨਜ਼ਦੀਕ ਇਕ ਮੋਟਰਸਾਈਕਲ ਦੇ ਟਰੱਕ ਦੀ ਲਪੇਟ ਵਿਚ ਆਉਣ ਕਰਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਅਮਨ ...
ਮਮਦੋਟ, 9 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਬੀਤੇ ਦਿਨ ਮੋਗਾ ਪੁਲਿਸ ਵਲੋਂ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੇ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਯੂਥ ਅਕਾਲੀ ਦਲ ਬਾਦਲ ਫ਼ਿਰੋਜ਼ਪੁਰ ਵਲੋਂ ਕਸਬਾ ਮਮਦੋਟ ਵਿਖੇ ਸਾਬਕਾ ਚੇਅਰਮੈਨ ਹਰਚਰਨ ਸਿੰਘ ਵੈਰੜ ਦੇ ਘਰ ਪੈੱ੍ਰਸ ...
ਮਮਦੋਟ, 9 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਸੀ.ਆਈ.ਏ ਸਟਾਫ਼ ਮੋਗਾ ਦੀ ਪੁਲਿਸ ਵਲੋਂ ਫ਼ਿਰੋਜ਼ਪੁਰ ਦੇ ਪਿੰਡ ਨੋਰੰਗ ਕੇ ਸਿਆਲ ਦੇ ਇਕ ਕਾਂਗਰਸੀ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਜਾਣ ਦਾ ਮਾਮਲਾ ਅਕਾਲੀ ਦਲ ਉਠਾਉਣ ਨੂੰ ਲੈ ਕੇ ਹਲਕਾ ਵਿਧਾਇਕਾ ਮੈਡਮ ...
ਫ਼ਿਰੋਜ਼ਪੁਰ, 9 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਸਰਕਾਰ ਵਲੋਂ ਜ਼ਿਲ੍ਹੇ ਵਿਚ 22 ਅਪ੍ਰੈਲ ਤੋਂ 30 ਅਪ੍ਰੈਲ 2021 ਦੌਰਾਨ ਮੈਗਾ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...
ਗੁਰੂਹਰਸਹਾਏ, 9 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਸ਼ਹਿਰ ਦੇ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਮੁਕਤਸਰ ਰੋਡ 'ਤੇ ਸਥਿਤ ਕੁਟੀ ਮੋੜ 'ਤੇ ਇਕ ਲੋੜਵੰਦ ਪਰਿਵਾਰ ਸਤਨਾਮ ਸਿੰਘ ਦੀ ਲੜਕੀ ਸਰਬਜੀਤ ਕੌਰ ਦਾ ਵਿਆਹ ਜਲਾਲਾਬਾਦ ਦੇ ਜੱਜ ਨਾਂਅ ਦੇ ਵਿਅਕਤੀ ਦੇ ਨਾਲ ...
ਗੁਰੂਹਰਸਹਾਏ, 9 ਅਪ੍ਰੈਲ (ਹਰਚਰਨ ਸਿੰਘ ਸੰਧੂ)-ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸੀ.ਪੀ.ਐਫ. ਕਰਮਚਾਰੀ ਯੂਨੀਅਨ ਗੁਰੂਹਰਸਹਾਏ ਵਲੋਂ ਬਲਾਕ ਪ੍ਰਧਾਨ ਰਾਜਦੀਪ ਸਿੰਘ ਸੋਢੀ ਦੀ ਅਗਵਾਈ ਹੇਠ ਮੋਟਰਸਾਈਕਲ ਰੈਲੀ ਕੱਢੀ ਗਈ, ਜੋ ਤਹਿਸੀਲ ਕੰਪਲੈਕਸ ਤੋਂ ...
ਫ਼ਿਰੋਜ਼ਪੁਰ, 9 ਅਪ੍ਰੈਲ (ਤਪਿੰਦਰ ਸਿੰਘ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਵਲੋਂ ਦਾਖ਼ਲਾ ਮੁਹਿੰਮ ਸਬੰਧੀ ਅੱਜ ਪੋਸਟਰ ਅਤੇ ਕਨੋਪੀ (ਦਾਖ਼ਲਾ ਹੈਲਪ ਡੈਸਕ) ਜਾਰੀ ਕੀਤਾ ਗਿਆ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ, ...
ਫ਼ਿਰੋਜ਼ਪੁਰ, 9 ਅਪ੍ਰੈਲ (ਰਾਕੇਸ਼ ਚਾਵਲਾ)-ਪੁਲਿਸ ਕਾਨੂੰਨ ਵਿਵਸਥਾ ਨੂੰ ਅੰਗੂਠਾ ਵਿਖਾਉਂਦੇ ਹੋਏ ਅਣਪਛਾਤੇ ਚੋਰਾਂ ਵਲੋਂ ਜ਼ਿਲ੍ਹਾ ਕਚਹਿਰੀ ਵਿਚ ਇਕ ਵਕੀਲ ਦਾ ਮੋਟਰਸਾਈਕਲ ਚੋਰੀ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਰਮਨ ਕੁਮਾਰ ਨੂੰ ਵਕੀਲ ...
ਤਲਵੰਡੀ ਭਾਈ, 9 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਥਾਣਾ ਤਲਵੰਡੀ ਭਾਈ ਵਿਖੇ ਅੱਜ ਨਗਰ ਕੌਂਸਲ ਵਿਚ ਬਿਜਲੀ ਦੀ ਤਾਰ ਚੋਰੀ ਕਰਨ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਬਾਰੇ ਥਾਣਾ ਤਲਵੰਡੀ ਭਾਈ ਦੇ ਸਬ ਇੰਸਪੈਕਟਰ ਰਣਧੀਰ ਸਿੰਘ ਨੇ ਦੱਸਿਆ ਕਿ ਨਗਰ ਕੌਂਸਲ ਦੇ ...
ਜਲਾਲਾਬਾਦ, 9 ਅਪ੍ਰੈਲ(ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਜਲਾਲਾਬਾਦ ਦੇ ਮੁਲਾਜ਼ਮ ਸਹਾਇਕ ਥਾਣੇਦਾਰ ਇਕਬਾਲ ਸਿੰਘ ਨੇ ਦੱਸਿਆ ਕਿ ...
ਮੋਗਾ, 9 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਮੋਗਾ ਜੋ ਕਿ ਮਾਲ ਰੋਡ ਫ਼ਿਰੋਜ਼ਪੁਰ ਵਿਖੇ ਮਿਊਾਸੀਪਲ ਕੌਂਸਲ ਦੇ ਸਾਹਮਣੇ ਸਥਿਤ ਹੈ | ਇਸ ਸੰਸਥਾ ਦੇ ਡਾਇਰੈਕਟਰ ਜਤਿਨ ਅਨੰਦ ਤੇ ਦੀਪਕ ਮਨਚੰਦਾ ਨੇ ਦੱਸਿਆ ਕਿ ਗੋ ਗਲੋਬਲ ਮੋਗਾ ਬਹੁਤ ਸਮੇਂ ਤੋਂ ਸੇਵਾਵਾਂ ਦੇ ਰਿਹਾ ...
ਗੋਲੂ ਕਾ ਮੋੜ/ਗੁਰੂਹਰਸਹਾਏ, 9 ਅਪ੍ਰੈਲ (ਸੁਰਿੰਦਰ ਸਿੰਘ ਪੁਪਨੇਜਾ, ਹਰਚਰਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਦਾ ਪ੍ਰਸਾਰ ਕਰਦਿਆਂ ਹਲਕਾ ਗੁਰੂਹਰਸਹਾਏ ਤੋਂ 2017 ਵਿਚ ਵਿਧਾਨ ਸਭਾ ਦੀ ਚੋਣ ਲੜ ਚੁੱਕ ਕੇ ਅਤੇ ਵੱਖ-ਵੱਖ ਅਹੁਦਿਆਂ 'ਤੇ ਕੰਮ ਕਰ ...
ਤਲਵੰਡੀ ਭਾਈ, 9 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਬੁਲਟ ਮੋਟਰਸਾਈਕਲ ਦੇ ਪਟਾਕਿਆਂ ਦੀ ਆਵਾਜ਼ ਕੱਢ ਕੇ ਰਾਹਗੀਰਾਂ ਨੂੰ ਡਰਾਉਣ ਵਾਲੇ ਸ਼ਰਾਰਤੀ ਅਨਸਰਾਂ 'ਤੇ ਪੁਲਿਸ ਵਲੋਂ ਸ਼ਿਕੰਜਾ ਕੱਸਿਆ ਗਿਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਬੁਲਟ ਮੋਟਰਸਾਈਕਲਾਂ ਤੋਂ ...
ਫ਼ਿਰੋਜ਼ਪੁਰ, 9 ਅਪ੍ਰੈਲ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਨੂੰ ਕੋਰੋਨਾ ਵੈਕਸੀਨ ਕਰਵਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫ਼ਿਰੋਜ਼ਪੁਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਫ਼ਿਰੋਜ਼ਪੁਰ ਫਾਊਾਡੇਸ਼ਨ ਵਲੋਂ ਪ੍ਰਧਾਨ ਸ਼ਿਲੰਦਰ ਕੁਮਾਰ ਬੱਬਲਾ ...
ਫ਼ਿਰੋਜ਼ਪੁਰ, 9 ਅਪ੍ਰੈਲ (ਰਾਕੇਸ਼ ਚਾਵਲਾ) -ਕੌਮੀ ਲੋਕ ਅਦਾਲਤ ਮੌਕੇ ਫ਼ਿਰੋਜ਼ਪੁਰ ਸੈਸ਼ਨ ਡਵੀਜ਼ਨ ਵਿਚ 10 ਅਪ੍ਰੈਲ ਨੂੰ ਲੋਕ ਅਦਾਲਤਾਂ ਲਗਾਈਆਂ ਜਾਣਗੀਆਂ, ਜਿਸ ਵਿਚ ਲੋਕਾਂ ਦੇ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਕੀਤਾ ਜਾਵੇਗਾ | ਇਹ ਜਾਣਕਾਰੀ ...
ਫ਼ਿਰੋਜ਼ਪੁਰ, 9 ਅਪ੍ਰੈਲ (ਤਪਿੰਦਰ ਸਿੰਘ)-ਪੰਜਾਬ ਸਰਕਾਰ ਨੇ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਵਿਦੇਸ਼ ਵਿਚ ਪੜ੍ਹਾਈ ਅਤੇ ਨੌਕਰੀ ਕਰਨ ਵਿਚ ਦਿਲਚਸਪੀ ਰੱਖਣ ਵਾਲੇ ਨੌਜਵਾਨਾਂ ਅਤੇ ਪ੍ਰਾਰਥੀਆਂ ਦੀ ਕਾਉਂਸਲਿੰਗ ਲਈ ਪਲੇਸਮੈਂਟ ਸੈੱਲ ਦੀ ਸ਼ੁਰੂਆਤ ...
ਮਖੂ, 9 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਮਖੂ ਥਾਣੇ ਵਿਚ ਹਰ ਇਕ ਦਾ ਮਾਣ-ਸਤਿਕਾਰ ਕੀਤਾ ਜਾਵੇਗਾ ਅਤੇ ਪਬਲਿਕ ਦੇ ਕੰਮਾਂ ਲਈ ਮੈਂ 24 ਘੰਟੇ ਹਾਜ਼ਰ ਹਾਂ | ਇਹ ਸ਼ਬਦ ਅੱਜ ਮਖੂ ਥਾਣੇ ਦੇ ਨਵ-ਨਿਯੁਕਤ ਐੱਸ.ਐੱਚ.ਓ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਮਖੂ ...
ਫ਼ਿਰੋਜ਼ਪੁਰ, 9 ਅਪੈ੍ਰਲ (ਤਪਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਚ ਪਿ੍ੰਸੀਪਲ ਡਾ: ਰਮਨੀਤਾ ਸ਼ਾਰਦਾ ਦੀ ਅਗਵਾਈ ਵਿਚ ਕਾਲਜ ਦੇ ਫਿਜ਼ਿਕਸ ਵਿਭਾਗ ਦੁਆਰਾ ਪ੍ਰਯੋਗਸ਼ਾਲਾ ਦੇ ਉਪਕਰਨਾਂ ਦੀ ਸਾਂਭ-ਸੰਭਾਲ ਨਾਲ ਸਬੰਧਿਤ ਦੋ ਰੋਜ਼ਾ ਵਰਕਸ਼ਾਪ ...
ਜ਼ੀਰਾ, 9 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਟ੍ਰੈਫ਼ਿਕ ਪੁਲਿਸ ਜ਼ੀਰਾ ਵਲੋਂ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਕਰਕੇ ਬੁਲਟ ਦੇ ਪਟਾਕੇ ਮਰਵਾਉਣ ਅਤੇ ਜ਼ਿਆਦਾ ਆਵਾਜ਼ ਕਰਕੇ ਆਵਾਜ਼ ਪ੍ਰਦੂਸ਼ਣ ਫੈਲਾਅ ਰਹੇ ਬੁਲਟ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਕਾਬੂ ਕਰਕੇ ...
ਜ਼ੀਰਾ, 9 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਕਰੋੜਾਂ ਰੁਪਏ ਖ਼ਰਚ ਕਰਕੇ ਆਧੁਨਿਕ ਸਹੂਲਤਾਂ ਨਾਲ ਨਿਵਾਜਿਆ ਗਿਆ ਹੈ ਅਤੇ ਸਕੂਲਾਂ ਅੰਦਰ ਸਾਰੇ ਪ੍ਰਬੰਧ ਮੁਕੰਮਲ ਹੋਣ ਦੇ ਨਾਲ-ਨਾਲ ਚੰਗੇ ...
ਮਖੂ, 9 ਅਪ੍ਰੈਲ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਦਰਸ਼ਨ ਲਾਲ ਅਹੂਜਾ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਮਖੂ ਦੇ ਛੋਟੇ ਭਰਾ ਯਸ਼ਪਾਲ ਅਹੂਜਾ ਦੀ ਬੇਵਕਤੀ ਅਚਾਨਕ ਹੋਈ ਮੌਤ 'ਤੇ ਅਹੂਜਾ ਪਰਿਵਾਰ ਨੂੰ ਬਹੁਤ ਘਾਟਾ ਪਿਆ | ਇਸ ਦੱੁਖ ਦੇ ਸਮੇਂ ਵਿਚ ਐਮ.ਪੀ ਜਸਬੀਰ ਸਿੰਘ ...
ਮੱਲਾਂਵਾਲਾ, 9 ਅਪ੍ਰੈਲ (ਗੁਰਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ, ਸਾਬਕਾ ਮੰਤਰੀ ਪੰਜਾਬ ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਅਕਾਲੀ ਦਲ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX