ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  26 minutes ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 3 hours ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  about 3 hours ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  about 3 hours ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  about 4 hours ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  about 4 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  about 4 hours ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  about 4 hours ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  about 5 hours ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  about 5 hours ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  about 5 hours ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  about 5 hours ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  about 5 hours ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  about 5 hours ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  about 6 hours ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  about 6 hours ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 6 hours ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  about 6 hours ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  about 7 hours ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  about 7 hours ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  about 7 hours ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  about 7 hours ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  about 7 hours ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਜਲੰਧਰ

ਕੋਵਿਡ-19 ਮਹਾਂਮਾਰੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਜਲੰਧਰ ਪਹੁੰਚੀ ਕੇਂਦਰੀ ਟੀਮ

ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)-ਕੋਵਿਡ ਮਹਾਂਮਾਰੀ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਪਹੁੰਚੀ | ਟੀਮ 'ਚ ਸ਼ਾਮਿਲ ਡਾ: ਸ਼ੁਭਾਨਗੀ ਤੇ ਡਾ: ਮਨੀਸ਼ ਕੁਮਾਰ ਨੇ ਸਿਵਲ ਹਸਪਤਾਲ ਸਮੇਤ ਸ਼ਹਿਰ ਦੇ ਕਈ ਸਿਹਤ ਕੇਂਦਰਾਂ ਦਾ ਦੌਰਾ ਕੀਤਾ | ਇਸ ਤੋਂ ਬਾਅਦ ਟੀਮ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਵਿਡ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨਾਲ ਮੀਟਿੰਗ ਕੀਤੀ | ਇਸ ਦੌਰਾਨ ਡੀ. ਸੀ. ਨੇ ਟੀਮ ਮੈਂਬਰਾਂ ਨੂੰ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੁਣ ਤੱਕ ਕੁੱਲ 1,80450 ਟੀਕਾਕਰਨ ਨਾਲ ਜਲੰਧਰ ਪੰਜਾਬ 'ਚ ਦੂਜੇ ਸਥਾਨ 'ਤੇ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹੁਣ ਤੱਕ 7,98,139 ਕੋਵਿਡ ਟੈਸਟ ਕੀਤੇ ਗਏ ਹਨ ਤੇ ਐਕਟਿਵ ਕੇਸਾਂ ਨੂੰ ਇਕਾਂਤਵਾਸ ਕਰਨ ਕਰਨ ਤੋਂ ਇਲਾਵਾ ਪਾਜ਼ੀਟਿਵ ਵਿਅਕਤੀਆਂ ਦੇ ਹਰ ਸੰਪਰਕ ਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਗਿਆ ਹੈ | ਇਸ ਤੋਂ ਇਲਾਵਾ ਜਲੰਧਰ ਐਨ. ਆਰ. ਆਈ. ਬੈਲਟ 'ਚੋਂ ਹੋਣ ਕਾਰਨ ਐਨ. ਆਰ. ਆਈਜ਼ ਦੀ ਟੈਸਟਿੰਗ 'ਤੇ ਲਗਾਤਾਰ ਧਿਆਨ ਦਿੱਤਾ ਜਾ ਰਿਹਾ ਹੈ | ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਸਿਵਲ ਸਰਜਨ ਡਾ: ਬਲਵੰਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਜੋਤੀ ਸ਼ਰਮਾ, ਮੈਡੀਕਲ ਸੁਪਰਡੰਟ ਪਰਮਿੰਦਰ ਕÏਰ, ਏ. ਸੀ. ਐਸ. ਵਰਿੰਦਰ ਕÏਰ, ਐਪੀਡੇਮੇਲੋਜਿਸਟ ਗੁੰਜਨ ਹਾਲਾਂ, ਡੀ. ਆਈ. ਓ. ਰਾਕੇਸ਼ ਕੁਮਾਰ ਚੋਪੜਾ, ਡੀ. ਐਫ. ਡਬਲਿਯੂ. ਓ. ਡਾ: ਰਾਮਨ ਕੁਮਾਰ ਗੁਪਤਾ ਤੇ ਹੋਰ ਮÏਜੂਦ ਸਨ |
ਸਖ਼ਤੀ ਨਾਲ ਕਰਵਾਈ ਜਾ ਰਹੀ ਹੈ ਕੋਰੋਨਾ ਸਬੰਧੀ ਹਦਾਇਤਾਂ ਦੀ ਪਾਲਣਾ
ਡੀ. ਸੀ. ਨੇ ਕੇਂਦਰੀ ਟੀਮ ਨੂੰ ਦੱਸਿਆ ਕਿ ਕੋਰੋਨਾ ਸਬੰਧੀ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮਾਸਕ, ਸਮਾਜਿਕ ਦੂਰੀ ਸਮੇਤ ਹੋਰ ਕੋਵਿਡ ਪ੍ਰੋਟੋਕੋਲਜ਼ ਦੀ ਉਲੰਘਣਾ ਵਾਲਿਆਂ ਦੇ ਚਲਾਨ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਮਾਸਕ ਨਾ ਪਹਿਨਣ 'ਤੇ 95,619 ਚਲਾਨ ਕੀਤੇ ਗਏ ਹਨ ਤੇ ਉਲੰਘਣਾ ਕਰਨ ਵਾਲਿਆਂ ਕੋਲੋਂ 5,06,97,100 ਰੁਪਏ ਜੁਰਮਾਨੇ ਵਜੋਂ ਵਸੂਲੇ ਗਏ ਹਨ |
ਸਿਵਲ ਹਸਪਤਾਲ 'ਚ ਸਟਾਫ਼ ਤੇ ਆਮ ਲੋਕਾਂ ਤੋਂ ਲਈ ਜਾਣਕਾਰੀ
ਕੇਂਦਰੀ ਟੀਮ 'ਚ ਸ਼ਾਮਿਲ ਡਾਕਟਰਾਂ ਵਲੋਂ ਸਿਵਲ ਹਸਪਤਾਲ ਵਿਖੇ ਮੈਡੀਕਲ ਸੁਪਰਡੰਟ ਸਮੇਤ ਮੈਡੀਕਲ ਸਟਾਫ਼ ਨਾਲ ਮੀਟਿੰਗ ਕਰਨ ਉਪਰੰਤ ਸਿਵਲ ਹਸਪਤਾਲ 'ਚ ਸਥਿਤ ਵੈਕਸੀਨੇਸ਼ਨ ਸਾਈਟ 'ਤੇ ਦÏਰਾ ਕੀਤਾ ਗਿਆ, ਉਥੇ ਨਿਗਰਾਨੀ ਹੇਠ ਬੈਠੇ ਟੀਕਾ ਲਗਵਾਉਣ ਵਾਲੇ ਵਿਅਕਤੀਆਂ ਨਾਲ ਗੱਲਬਾਤ ਕੀਤੀ | ਇਸ ਮਗਰੋਂ ਉਨ੍ਹਾਂ ਆਕਸੀਜ਼ਨ ਪਲਾਂਟ, ਟਰੂਨੈੱਟ ਲੈਬ ਤੇ ਫਲੂ ਕਾਰਨਰ ਦਾ ਦÏਰਾ ਕੀਤਾ, ਜਿਥੇ ਮÏਜੂਦ ਸਟਾਫ ਤੋਂ ਸੈਂਪਲਿੰਗ ਤੇ ਕੋਵਿਡ ਪ੍ਰੋਟੋਕੋਲ ਸਬੰਧੀ ਜਾਣਕਾਰੀ ਹਾਸਲ ਕੀਤੀ |
ਜਲੰਧਰ 'ਚ ਸਮੁੱਚੇ ਜ਼ਿਲਿ੍ਹਆਂ ਤੋਂ ਵੱਧ ਲੈਵਲ-2 ਤੇ ਲੈਵਲ-3 ਬੈੱਡ ਮÏਜੂਦ
ਡਿਪਟੀ ਕਮਿਸ਼ਨਰ ਨੇ ਟੀਮ ਮੈਂਬਰਾਂ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ 'ਚ ਸਮੁੱਚੇ ਜ਼ਿਲਿ੍ਹਆਂ ਤੋਂ ਵੱਧ ਲੈਵਲ-2 ਤੇ ਲੈਵਲ-3 ਬੈੱਡ ਉਪਲਬਧ ਹਨ, ਜਿਨ੍ਹਾਂ 'ਚ 1,113 ਲੈਵਲ-2 ਤੇ 422 ਲੈਵਲ-3 ਬੈੱਡ ਸ਼ਾਮਿਲ ਹਨ | ਇਸ ਤੋਂ ਇਲਾਵਾ ਲੋਕਾਂ 'ਚੋਂ ਟੈਸਟਿੰਗ ਦੇ ਡਰ ਨੂੰ ਦੂਰ ਕਰ ਕੇ ਉਨ੍ਹਾਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਵਾਸਤੇ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ |

ਭੇਦਭਰੀ ਹਾਲਤ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)-ਬੀਤੀ ਰਾਤ ਆਪਣੇ ਵਿਆਹ ਦੀ 5ਵੀਂ ਵਰੇ੍ਹਗੰਢ ਮਨਾਉਣ ਤੋਂ ਬਾਅਦ ਅੱਜ ਪੁਰਾਣੀ ਰੇਲਵੇ ਰੋਡ 'ਤੇ ਮੁਹੱਲਾ ਇੰਦਰਪ੍ਰਸਤ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਭੇਦਭਰੀ ਹਾਲਤ 'ਚ ਖੁਦਕੁਸ਼ੀ ਕਰ ਲਈ | ਮਿ੍ਤਕਾ ਦੀ ਪਹਿਚਾਣ ਸ਼ੈਲੀ ਸ਼ਰਮਾ (25) ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 9 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕੇ. ਕੇ. ਗੋਇਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੇਵਲ ਰਾਮ ਪੁੱਤਰ ਕਰਤਾਰ ਚੰਦ ਵਾਸੀ ਪਿੰਡ ਜੱਲੋਵਾਲ, ਥਾਣਾ ਚੱਬੇਵਾਲ ਜ਼ਿਲ੍ਹਾ ਹੁਸ਼ਿਆਰਪੁਰ ਨੂੰ 10 ਸਾਲ ...

ਪੂਰੀ ਖ਼ਬਰ »

ਮੰਡੀਆਂ 'ਚ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ-ਡੀ. ਸੀ.

ਜਲੰਧਰ, 9 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵਲੋਂ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ | ਇਸ ਸਬੰਧੀ ...

ਪੂਰੀ ਖ਼ਬਰ »

ਮੰਡੀ ਦੇ ਪ੍ਰਬੰਧਾਂ ਨੂੰ ਲੈ ਸਰਕਾਰ ਵਲੋਂ ਕੀਤੇ ਦਾਅਵੇ ਪਰਤਾਪਪੁਰਾ ਮੰਡੀ 'ਚ ਸਾਬਤ ਹੋਏ ਖੋਖਲੇ

ਲਾਂਬੜਾ, 9 ਅਪ੍ਰੈਲ (ਪਰਮੀਤ ਗੁਪਤਾ)-ਪੰਜਾਬ 'ਚ 10 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਦੇ ਨਾਲ-ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਸਹੂਲਤ ਨੂੰ ਧਿਆਨ 'ਚ ਰੱਖਦੇ ਹੋਏ ਮੰਡੀਆਂ ਵਿਚ ਕਣਕ ਖ਼ਰੀਦ ਪ੍ਰਬੰਧਾਂ ਨੂੰ ਬਿਹਤਰ ...

ਪੂਰੀ ਖ਼ਬਰ »

ਜ਼ਿਲੇ੍ਹ ਦੇ 300 ਲੋਕ ਨਹੀਂ ਲੈਣ ਆਏ ਆਪਣੇ ਜਮ੍ਹਾਂ ਪਾਸਪੋਰਟ

ਜਲੰਧਰ, 9 ਅਪ੍ਰੈਲ (ਸ਼ਿਵ)-ਜਲੰਧਰ ਜ਼ਿਲੇ੍ਹ ਦੇ ਕਰੀਬ 300 ਲੋਕ ਆਪਣੇ ਪਾਸਪੋਰਟ ਨਗਰ ਨਿਗਮ ਦਫ਼ਤਰ ਤੋਂ ਲੈਣ ਨਹੀਂ ਆ ਰਹੇ ਜਿਸ ਕਰ ਕੇ ਨਗਰ ਨਿਗਮ ਪ੍ਰਸ਼ਾਸਨ ਨੇ ਇਨ੍ਹਾਂ ਲੋਕਾਂ ਨੂੰ ਇਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੇ ਨਿਗਮ ਦਫ਼ਤਰ 'ਚ ਮੌਜੂਦ ...

ਪੂਰੀ ਖ਼ਬਰ »

ਮੰਡੀ 'ਚ ਕਣਕ ਦੀ ਆਮਦ ਸ਼ੁਰੂ, ਅੱਜ ਤੋਂ ਹੋਵੇਗੀ ਖਰੀਦ

ਜਲੰਧਰ, 9 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੀ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ ਪਰ ਇਸ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਹੋਵੇਗੀ | ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਹਾੜੀ ਸੀਜ਼ਨ 2021-22 ਦੌਰਾਨ ਕਣਕ ਦੀ ਸੁਚੱਜੇ ਖ਼ਰੀਦ ਪ੍ਰਬੰਧਾਂ ਨੂੰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਚੁਗਿੱਟੀ/ਜੰਡੂਸਿੰਘਾ 9 ਅਪ੍ਰੈਲ (ਨਰਿੰਦਰ ਲਾਗੂ)-ਥਾਣਾ ਪਤਾਰਾ ਦੀ ਪੁਲਿਸ ਵਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ | ਇਸ ਸਬੰਧੀ ਥਾਣਾ ਮੁਖੀ ਐਸ. ਆਈ. ਸੁਖਦੇਵ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਪੁਰਾਣੇ ਖੰਬਿਆਂ 'ਤੇ ਐਲ. ਈ. ਡੀ. ਲਾਈਟਾਂ ਲੱਗਣ ਤੋਂ ਭੜਕੇ ਭਾਜਪਾ ਕੌਂਸਲਰ

ਜਲੰਧਰ, 9 ਅਪ੍ਰੈਲ (ਸ਼ਿਵ)-ਸਮਾਰਟ ਸਿਟੀ 'ਚ 41 ਕਰੋੜ ਨਾਲ ਸ਼ਹਿਰ 'ਚ ਲੱਗ ਰਹੀ ਐਲ. ਈ. ਡੀ. ਲਾਈਟਾਂ ਦੇ ਮਾਮਲੇ 'ਚ ਭਾਜਪਾ ਕੌਂਸਲਰ ਵਿਰੇਸ਼ ਮਿੰਟੂ, ਕੌਂਸਲਰ ਪਤੀ ਪ੍ਰਭਦਿਆਲ ਨੇ ਕਿਹਾ ਹੈ ਕਿ ਮੇਅਰ ਤੇ ਕਮਿਸ਼ਨਰ ਵਲੋਂ ਨਿਗਮ ਹਾਊਸ 'ਚ ਕਹਿਣ ਦੇ ਬਾਵਜੂਦ ਸੋਡੀਅਮ ਸਟਰੀਟ ...

ਪੂਰੀ ਖ਼ਬਰ »

ਰਾਹਗੀਰਾਂ ਲਈ ਮੁਸੀਬਤ ਬਣੇ ਚੁਗਿੱਟੀ ਫਲਾਈਓਵਰ ਲਾਗੇ ਫਿਰਦੇ ਅਵਾਰਾ ਪਸ਼ੂ

ਚੁਗਿੱਟੀ/ਜੰਡੂਸਿੰਘਾ, 9 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫ਼ਲਾਈਓਵਰ ਦੇ ਆਸ-ਪਾਸ ਫਿਰਦੇ ਅਵਾਰਾ ਪਸ਼ੂ ਰਾਹਗੀਰਾਂ ਲਈ ਮੁਸੀਬਤ ਬਣੇ ਹੋਏ ਹਨ | ਉਨ੍ਹਾਂ ਦੇ ਮੁਤਾਬਿਕ ਇਸ ਪ੍ਰੇਸ਼ਾਨੀ ਦੇ ਹੱਲ ਲਈ ਉਹ ਕਈ ਵਾਰ ਮੀਡੀਆ ਰਾਹੀਂ ਅਵਾਜ਼ ਉਠਾ ਚੁੱਕੇ ਹਨ, ਪਰ ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)-ਦਿਮਾਗੀ ਪ੍ਰੇਸ਼ਾਨੀ ਦੇ ਚੱਲਦੇ ਸਥਾਨਕ ਪ੍ਰਤਾਪ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ | ਮਿ੍ਤਕ ਦੀ ਪਹਿਚਾਣ ਜਤਿੰਦਰ ਕੁਮਾਰ ਉਰਫ਼ ਜੈਕੀ (31) ਪੁੱਤਰ ਗੁਰਦਿਆਲ ਵਜੋਂ ਦੱਸੀ ਗਈ ਹੈ | ਘਟਨਾ ਦੀ ...

ਪੂਰੀ ਖ਼ਬਰ »

ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ, 502 ਮਰੀਜ਼ ਹੋਰ ਮਿਲੇ

ਜਲੰਧਰ, 9 ਅਪ੍ਰੈਲ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ ਕੋਰੋਨਾ ਪ੍ਰਭਾਵਿਤ 4 ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 984 ਹੋ ਗਈ ਹੈ | 502 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 33 ਹਜ਼ਾਰ ਤੋਂ ਪਾਰ ਹੋ ਕੇ 33,361 ਪਹੁੰਚ ਗਈ ਹੈ | ਮਿ੍ਤਕਾਂ 'ਚ ਸੁੱਖ ...

ਪੂਰੀ ਖ਼ਬਰ »

ਕੇ. ਐਮ. ਵੀ. ਐਕਸਪ੍ਰੈੱਸ ਵੇਅ ਬੰਦ ਕਰਨ ਲਈ ਜਲੰਧਰ ਤੋਂ ਕਿਸਾਨਾਂ ਦਾ ਵੱਡਾ ਜਥਾ ਰਵਾਨਾ

ਜਲੰਧਰ ਛਾਉਣੀ, 9 ਅਪ੍ਰੈਲ (ਪਵਨ ਖਰਬੰਦਾ)-ਸੰਯਕਿਤ ਕਿਸਾਨ ਮੋਰਚੇ ਵਲੋਂ ਦਿੱਲੀ ਦੇ ਕੇ. ਐਮ. ਵੀ. ਐਕਸਪ੍ਰੈਸ ਵੇਅ ਨੂੰ 24 ਘੰਟੇ ਲਈ ਬੰਦ ਕਰਨ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦੇ ਜਥੇ ਦਿੱਲੀ ...

ਪੂਰੀ ਖ਼ਬਰ »

ਸੰਘਾ ਫਾਰਮ 'ਚ ਲੱਗੀ ਭਿਆਨਕ ਅੱਗ, 22 ਟਰੈਕਟਰ ਸੜੇ

ਲਾਂਬੜਾ, 9 ਅਪ੍ਰੈਲ (ਪਰਮੀਤ ਗੁਪਤਾ)-ਪੰਜਾਬ 'ਚ ਆਲੂ ਕਿੰਗ ਦੇ ਨਾਂਅ ਨਾਲ ਜਾਣੇ ਜਾਂਦੇ ਸੰਘਾ ਫਾਰਮ ਹਾਊਸ ਦੇ ਕਾਦੀਆਂ ਵਾਲੀ ਵਰਕਸ਼ਾਪ ਵਿਚ ਬੀਤੀ ਰਾਤ ਅਚਾਨਕ ਅੱਗ ਲੱਗਣ ਕਾਰਨ 22 ਟਰੈਕਟਰ ਸੜ ਕੇ ਸੁਆਹ ਹੋ ਗਏ | ਜਿਸ ਕਾਰਨ 2 ਕਰੋੜ ਤੋਂ ਵੱਧ ਦਾ ਨੁਕਸਾਨ ਹੋਣ ਦਾ ...

ਪੂਰੀ ਖ਼ਬਰ »

ਤਰੁਣ ਗਰਗ ਬਣੇ ਸ਼੍ਰੋਮਣੀ ਅਕਾਲੀ ਦਲ ਜਲੰਧਰ ਕੈਂਟ ਦੇ ਸਰਕਲ ਪ੍ਰਧਾਨ

ਜਲੰਧਰ ਛਾਉਣੀ, 9 ਅਪ੍ਰੈਲ (ਪਵਨ ਖਰਬੰਦਾ)-ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਕੈਂਟ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਤਰੁਣ ਗਰਗ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਜਲੰਧਰ ਕੈਂਟ ਦਾ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ 14 ਨੂੰ ਮਨਾਇਆ ਜਾਵੇਗਾ ਡਾ: ਅੰਬੇਡਕਰ ਦਾ ਜਨਮ ਦਿਹਾੜਾ

ਜਲੰਧਰ, 9 ਅਪ੍ਰੈਲ (ਜਸਪਾਲ ਸਿੰਘ)-ਸੰਘਰਸ਼ਸ਼ੀਲ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਅਪ੍ਰੈਲ ਨੂੰ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਹਾੜਾ ਦਿੱਲੀ ਦੇ ਬਾਰਡਰਾਂ ਤੇ ਪੰਜਾਬ ਭਰ ਵਿੱਚ ਮਨਾਉਣ ਦਾ ਫੈਸਲਾ ਕੀਤਾ ਗਿਆ | ...

ਪੂਰੀ ਖ਼ਬਰ »

ਐਕਸਪ੍ਰੈੱਸ ਵੇਅ ਬੰਦ ਕਰਨ ਲਈ ਪਰਤਾਪਪੁਰਾ ਤੋਂ ਵੱਡੀ ਗਿਣਤੀ 'ਚ ਕਿਸਾਨ ਦਿੱਲੀ ਰਵਾਨਾ

ਲਾਂਬੜਾ, 9 ਅਪ੍ਰੈਲ (ਪਰਮੀਤ ਗੁਪਤਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਕੁੰਡਲੀ ਮਾਨਸਰ ਪਲਵਲ ਐਕਸਪ੍ਰੈੱਸ-ਵੇਅ ਨੂੰ 24 ਘੰਟੇ ਲਈ ਬੰਦ ਨੂੰ ਸਫ਼ਲ ਬਣਾਉਣ ਲਈ ਭਾਕਿਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸਿੰਘਪੁਰ ਦੋਨਾਂ ਜ਼ਿਲ੍ਹਾ ਕਨਵੀਨਰ ਸੁਖਬੀਰ ਸਿੰਘ ...

ਪੂਰੀ ਖ਼ਬਰ »

ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ

ਜਲੰਧਰ, 9 ਅਪ੍ਰੈਲ (ਰਣਜੀਤ ਸਿੰਘ ਸੋਢੀ)-ਮਾਤਾ ਗੁਜਰੀ ਖ਼ਾਲਸਾ ਮਾਡਰਨ ਸਕੂਲ ਦੇ ਪਿ੍ੰਸੀਪਲ ਹਰਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਕਾਰਨ ਸੰਸਥਾ ਨੇ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾਈ, ਜਿਸ ਦਾ ਨਤੀਜਾ ਸ਼ਾਨਦਾਰ ਰਿਹਾ | ਨਵੇਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਵਿਧਾਇਕ ਬੇਰੀ ਤੇ ਵਡਾਲਾ ਨੂੰ ਦਿੱਤਾ ਮੰਗ-ਪੱਤਰ

ਜਲੰਧਰ, 9 ਅਪ੍ਰੈਲ (ਰਣਜੀਤ ਸਿੰਘ ਸੋਢੀ)-ਸਾਲ 2004 ਤੋਂ ਬਾਅਦ ਸਰਕਾਰੀ ਨੌਕਰੀਆਂ 'ਚ ਭਰਤੀ ਹੋਏ ਮੁਲਾਜ਼ਮਾਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

176 ਬਿਜਲੀ ਅਫ਼ਸਰਾਂ ਤੇ ਮੁਲਾਜ਼ਮਾਂ ਨੇ ਲਗਵਾਏ ਟੀਕੇ

ਜਲੰਧਰ, 9 ਅਪ੍ਰੈਲ (ਸ਼ਿਵ)-ਕੋਵਿਡ ਮਹਾਂਮਾਰੀ ਤੋਂ ਬਚਾਅ ਲਈ ਪਾਵਰਕਾਮ ਦੇ ਸ਼ਕਤੀ ਸਦਨ ਦਫਤਰ 'ਚ ਲਗਾਏ ਕੈਂਪ ਵਿਚ 176 ਬਿਜਲੀ ਅਫ਼ਸਰਾਂ, ਮੁਲਾਜ਼ਮਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਵਾਏ ਗਏ | ਵੈਕਸੀਨ ਦੇ ਟੀਕੇ ਲਗਵਾਉਣ ਵਾਲਿਆਂ 'ਚ ਮੁੱਖ ਇੰਜੀਨੀਅਰ ਜੈਨਿੰਦਰ ...

ਪੂਰੀ ਖ਼ਬਰ »

ਰਾਏਪੁਰ ਫਰਾਲਾ ਦੇ ਸਰਕਾਰੀ ਸਕੂਲ ਨੂੰ 2 ਏ. ਸੀ. ਭੇਟ

ਜਲੰਧਰ, 9 ਅਪ੍ਰੈਲ (ਜਸਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ ਫਰਾਲਾ ਨੂੰ ਪਿੰਡ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ 2 ਏ. ਸੀ. ਭੇਟ ਕੀਤੇ ਗਏ ਹਨ | ਇਹ ਏ. ਸੀ. ਪਿੰਡ ਦੇ ਅਗਾਂਹਵਧੂ ਕਿਸਾਨ ਆਗੂ ਤੇ ਸਮਾਜ ਸੇਵਕ ਕੁਲਦੀਪ ਸਿੰਘ ਸੰਘਾ ਅਤੇ ਪਿੰਡ ਦੇ ਸਰਪੰਚ ...

ਪੂਰੀ ਖ਼ਬਰ »

ਡਿਪਸ ਨੇ ਨਵੇਂ ਸੈਸ਼ਨ ਦੇ ਆਗਾਜ਼ 'ਤੇ ਕਰਵਾਈ ਗਤੀਵਿਧੀ

ਜਲੰਧਰ, 9 ਅਪ੍ਰੈਲ (ਰਣਜੀਤ ਸਿੰਘ ਸੋਢੀ)-ਡਿਪਸ ਸੰਸਥਾਵਾਂ ਦੀਆਂ ਸਾਰੀਆਂ ਬਰਾਂਚਾਂ 'ਚ ਬੱਚਿਆਂ 'ਤੇ ਕੋਰੋਨਾ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਗਤੀਵਿਧੀ ਕਰਵਾਈ ਗਈ, ਜਿਸ ਤਹਿਤ ਬੱਚਿਆ ਤੋਂ ਇਲਾਵਾ ਦਾਦਾ-ਦਾਦੀ, ਨਾਨਾ-ਨਾਨੀ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਵੀ ਬੜੇ ...

ਪੂਰੀ ਖ਼ਬਰ »

'ਲੂਣਾ ਦਾ ਗਵਾਹ' ਕਾਵਿ ਸੰਗ੍ਰਹਿ ਕੱਲ੍ਹ ਹੋਵੇਗਾ ਲੋਕ ਅਰਪਣ

ਮਕਸੂਦਾਂ, 9 ਅਪ੍ਰੈਲ (ਲਖਵਿੰਦਰ ਪਾਠਕ)-ਪੰਜਾਬ ਦੇ ਲੇਖਕ ਪ੍ਰਦੀਪ ਥਿੰਦ ਦਾ ਆਉਣ ਵਾਲਾ ਕਾਵਿ ਸੰਗ੍ਰਹਿ 'ਲੂਣਾ ਦਾ ਗਵਾਹ' 11 ਅਪ੍ਰੈਲ ਨੂੰ ਲੋਕ ਅਰਪਣ ਕੀਤਾ ਜਾਵੇਗਾ | ਜਾਣਕਾਰੀ ਦਿੰਦੇ ਹੋਏ ਲੇਖਕ ਪ੍ਰਦੀਪ ਥਿੰਦ ਨੇ ਦੱਸਿਆ ਕਿ ਕਾਵਿ ਸੰਗ੍ਰਹਿ ਆਪਣੇ ਆਪ 'ਚ ਨਿਵੇਕਲਾ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਖੇਡ ਵਿੰਗ ਦਾ ਲੋਗੋ ਜਾਰੀ

ਜਲੰਧਰ, 9 ਅਪ੍ਰੈਲ (ਸਾਬੀ)-ਸਰਕਾਰੀ ਮਾਡਲ ਸਹਿ ਸਿੱਖਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਰੋਡ ਵਿਖੇ ਨਵ-ਨਿਯੁਕਤ ਬਲਾਕ ਸਪੋਰਟਸ ਅਫ਼ਸਰਾਂ ਦੀ ਬੈਠਕ ਆਯੋਜਿਤ ਕੀਤੀ | ਇਸ ਮੌਕੇ ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਲੰਧਰ ਹਰਿੰਦਰਪਾਲ ...

ਪੂਰੀ ਖ਼ਬਰ »

ਧੀਣਾ 'ਚ ਫੁੱਟਬਾਲ ਟੂਰਨਾਮੈਂਟ ਦੌਰਾਨ ਟੀਮਾਂ ਦੇ ਹੋਏ ਫਸਵੇਂ ਮੁਕਾਬਲੇ

ਜਲੰਧਰ ਛਾਉਣੀ, 9 ਅਪ੍ਰੈਲ (ਪਵਨ ਖਰਬੰਦਾ)-ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਧੀਣਾ ਵਿਖੇ ਡਾ: ਬੀ. ਆਰ. ਅੰਬੇਡਕਰ ਸਪੋਰਟਸ ਕਲੱਬ ਧੀਣਾ ਵਲੋਂ ਕਰਵਾਏ ਜਾ ਰਹੇ 5 ਰੋਜ਼ਾ ਫੁੱਟਬਾਲ ਟੂਰਨਾਮੈਂਟ ਦੌਰਾਨ ਅੱਜ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਫੁੱਟਬਾਲ ਦੀਆਂ ...

ਪੂਰੀ ਖ਼ਬਰ »

10 ਲੱਖ ਨਾਲ ਬਣੇਗੀ ਮੁੱਖ ਸਤਿਗੁਰੂ ਕਬੀਰ ਮੰਦਰ ਭਾਰਗੋ ਕੈਂਪ ਦੀ ਸੜਕ

ਜਲੰਧਰ, 9 ਅਪੈ੍ਰਲ (ਸ਼ਿਵ)-ਜਲੰਧਰ ਵੈਸਟ ਹਲਕੇ ਦੇ ਭਾਰਗੋ ਨਗਰ 'ਚ ਪੈਂਦੇ ਵਾਰਡ ਨੰਬਰ 34 ਤੇ 36 ਦੇ ਸਤਿਗੁਰੂ ਕਬੀਰ ਮਹਾਰਾਜ ਦੇ ਮੁੱਖ ਮੰਦਰ ਦੇ ਸਾਹਮਣੇ ਵਾਲੀ ਸੜਕ ਬਣਾਉਣ ਦੇ ਕੰਮ ਦਾ ਸ਼ੁਭਆਰੰਭ ਜਲੰਧਰ ਵੈਸਟ ਦੇ ਵਿਧਾਇਕ ਸੁਸ਼ੀਲ ਰਿੰਕੂ, ਮੇਅਰ ਜਗਦੀਸ਼ ਰਾਜਾ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX