ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 28 ਚੇਤ ਸੰਮਤ 553

ਕਪੂਰਥਲਾ / ਫਗਵਾੜਾ

ਦੀਪਕ ਰਾਜੂ ਤੇ ਤੇਜਵੰਤ ਸਿੰਘ ਸਰਬਸੰਮਤੀ ਨਾਲ ਨਗਰ ਕੌਂਸਲ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਬਣੇ

ਸੁਲਤਾਨਪੁਰ ਲੋਧੀ, 9 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਤੋਂ ਨਗਰ ਕੌਂਸਲ ਦੇ ਚੁਣੇ ਗਏ ਨਵੇਂ ਕੌਂਸਲਰਾਂ ਦੀ ਇਕ ਮੀਟਿੰਗ ਐਸ.ਡੀ.ਐਮ. ਡਾ: ਚਾਰੂਮਿਤਾ ਦੀ ਪ੍ਰਧਾਨਗੀ ਹੇਠ ਨਗਰ ਕੌਂਸਲ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਹੋਈ ਜਿਸ ਵਿਚ ਸਰਬਸੰਮਤੀ ਨਾਲ ਦੀਪਕ ਧੀਰ ਰਾਜੂ ਨੂੰ ਪ੍ਰਧਾਨ ਅਤੇ ਤੇਜਵੰਤ ਸਿੰਘ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਨਵੇਂ ਚੁਣੇ ਪ੍ਰਧਾਨ ਦੀਪਕ ਧੀਰ ਰਾਜੂ ਦਾ ਨਾਂਅ ਕੌਂਸਲਰ ਤੇਜਵੰਤ ਸਿੰਘ ਨੇ ਪੇਸ਼ ਕੀਤਾ ਜਿਸ ਦੀ ਤਾਈਦ ਕੌਂਸਲਰ ਪਵਨ ਕਨੌਜੀਆ ਨੇ ਕੀਤੀ | ਉੱਪ ਪ੍ਰਧਾਨ ਲਈ ਤੇਜਵੰਤ ਸਿੰਘ ਦਾ ਨਾਂਅ ਕੌਂਸਲਰ ਅਸ਼ੋਕ ਮੋਗਲਾ ਨੇ ਪੇਸ਼ ਕੀਤਾ ਜਿਸ ਦੀ ਤਾਈਦ ਕੌਂਸਲਰ ਨਵਨੀਤ ਸਿੰਘ ਚੀਮਾ ਨੇ ਕੀਤੀ | ਨਵੇਂ ਚੁਣੇ ਪ੍ਰਧਾਨ ਅਤੇ ਉਪ ਪ੍ਰਧਾਨ ਨੂੰ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ਉਨ੍ਹਾਂ ਕਿਹਾ ਕਿ ਦੀਪਕ ਧੀਰ ਨੂੰ ਉਸ ਦੇ ਬੇਦਾਗ ਅਤੇ ਇਮਾਨਦਾਰ ਅਕਸ ਦੇ ਚੱਲਦਿਆਂ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਲੈ ਕੇ ਇਹ ਮਾਣ ਬਖ਼ਸ਼ਿਆ ਗਿਆ ਹੈ | ਨਵ ਨਿਯੁਕਤ ਪ੍ਰਧਾਨ ਦੀਪਕ ਧੀਰ ਰਾਜੂ ਨੇ ਦਿੱਤੇ ਗਏ ਮਾਣ ਸਨਮਾਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਉਚੇਚੇ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਡੈਲੀਗੇਟ ਜਸਪਾਲ ਕੌਰ ਚੀਮਾ, ਈ ਓ ਨਗਰ ਕੌਂਸਲ ਸ਼ਰਨਜੀਤ ਕੌਰ, ਡੀਐੱਸਪੀ ਸਰਵਨ ਸਿੰਘ ਬੱਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਵਿਨੋਦ ਕੁਮਾਰ ਗੁਪਤਾ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਜ਼ਿਲ੍ਹਾ ਪ੍ਰੀਸ਼ਦ ਦੇ ਉਪ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ, ਜਗਜੀਤ ਸਿੰਘ ਚੰਦੀ ਜਨਰਲ ਸਕੱਤਰ, ਰਜਿੰਦਰ ਕੌੜਾ ਉਪ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ, ਲਾਲਾ ਅਮਰ ਚੰਦ ਧੀਰ, ਜਸਪਾਲ ਸਿੰਘ ਧੰਜੂ ਚੇਅਰਮੈਨ ਕੰਬੋਜ ਭਲਾਈ ਬੋਰਡ ਪੰਜਾਬ, ਜਸਕਰਨ ਸਿੰਘ ਚੀਮਾ, ਨੌਨਿਹਾਲ ਸਿੰਘ ਚੀਮਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਜੈਨਪੁਰ, ਸੰਮਤੀ ਮੈਂਬਰ ਕੁਲਦੀਪ ਸਿੰਘ ਜਪਾਨੀ, ਉਪ ਚੇਅਰਮੈਨ ਮੰਗਲ ਸਿੰਘ ਭੱਟੀ, ਗੁਰਮੇਲ ਸਿੰਘ ਚਾਹਲ, ਅਮਰੀਕ ਸਿੰਘ ਸੈਕਟਰੀ ਕਬੀਰਪੁਰ, ਮਨੋਜ ਕੁਮਾਰ ਟੋਨੀ, ਰਾਕੇਸ਼ ਧੀਰ ਪ੍ਰਧਾਨ ਐੱਸ ਡੀ ਸਭਾ, ਪ੍ਰਮੋਦ ਕੁਮਾਰ ਗੁਪਤਾ, ਲੱਕੀ ਨਈਅਰ ਪ੍ਰਧਾਨ ਯੂਥ ਕਾਂਗਰਸ, ਸੁਖਵਿੰਦਰ ਸਿੰਘ ਸੌਂਦ, ਦਵਿੰਦਰਪਾਲ ਸਿੰਘ ਲਾਡੀ, ਬਲਵਿੰਦਰ ਸਿੰਘ ਮੋਮੀ ਐਡਵੋਕੇਟ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ, ਮਾਨਵ ਜ਼ੈਲਦਾਰ, ਹੈਪੀ ਛੁਰਾ, ਵਿੱਕੀ ਠੇਕੇਦਾਰ, ਡਿੰਪਲ ਟੰਡਨ, ਹੌਬੀ ਜੈਨ, ਪ੍ਰਥਮੇਸ਼ ਜੈਨ, ਨਰਿੰਦਰ ਸਿੰਘ ਪੰਨੂ, ਸੁਰਿੰਦਰਜੀਤ ਸਿੰਘ, ਵਿਪਨ ਮੋਗਲਾ, ਅਮਿਤੋਜ ਸਿੰਘ, ਹਰਜਿੰਦਰ ਸਿੰਘ ਕੰਡਾ, ਅਮਿਤ ਕੁਮਾਰ ਰਿੰਕੂ, ਸੁਖਜਿੰਦਰ ਸਿੰਘ ਲੋਧੀਵਾਲ, ਸਰਪੰਚ ਕੁੰਦਨ ਸਿੰਘ ਚੱਕਾਂ, ਗੁਰਮੇਜ ਸਿੰਘ ਰਾਜੂ ਢਿੱਲੋਂ, ਗੁਰਪ੍ਰੀਤ ਸਿੰਘ ਫ਼ੌਜੀ ਕਲੋਨੀ, ਸੰਤੋਖ ਸਿੰਘ ਬੱਗਾ ਭਾਗੋਰਾਈਆਂ, ਛਿੰਦਰ ਸਿੰਘ ਬੁੂਸੋਵਾਲ, ਹਰਬੀਰ ਸਿੰਘ ਸ਼ਤਾਬਗੜ੍ਹ, ਸੁਖਵਿੰਦਰ ਸਿੰਘ ਸਾਬਕਾ ਸਰਪੰਚ, ਜਤਿੰਦਰ ਲਾਡੀ ਨੱਥੂਪੁਰ, ਕੁਲਵੰਤ ਸਿੰਘ ਸਵਾਲ, ਬਚਿੱਤਰ ਸਿੰਘ ਮੇਵਾ ਸਿੰਘ ਵਾਲਾ, ਸ਼ਿੰਗਾਰਾ ਸਿੰਘ ਚੁਲੱਧਾ, ਲਾਡੀ ਅੱਲੂਵਾਲ, ਗੁਰਦੇਵ ਸਿੰਘ ਪੱਪਾ, ਗੁਰਵਿੰਦਰ ਸਿੰਘ ਮੀਰੇ, ਪਰਮਿੰਦਰ ਸਿੰਘ ਰਾਮਪੁਰ ਜਗੀਰ, ਗੁਲਜ਼ਾਰ ਸਿੰਘ ਮਿਆਣੀ, ਬਲਵੀਰ ਲਾਲ ਭਾਗੋ ਬੁੱਢਾ, ਪਰਗਟ ਸਿੰਘ ਸਾਬਕਾ ਸਰਪੰਚ (ਸਮੂਹ ਸਰਪੰਚ), ਮਹੰਤ ਰੂਪ ਚੰਦ ਅਰੋੜਾ, ਮਾਸਟਰ ਸਾਗਰ ਚੰਦ ਠਕਰਾਲ, ਸੁਭਾਸ਼ ਕਲਿਆਣ ਤੋਂ ਇਲਾਵਾ ਸਮੂਹ ਕੌਂਸਲਰ ਵੀ ਹਾਜ਼ਰ ਸਨ |

ਜ਼ਿਲ੍ਹੇ ਦੀਆਂ ਮੰਡੀਆਂ 'ਚ ਸਰਕਾਰੀ ਖ਼ਰੀਦ ਤੋਂ ਅੱਜ ਤੋਂ-ਗੀਤਾ ਬਿਸ਼ੰਬੂ

ਕਪੂਰਥਲਾ, 9 ਅਪ੍ਰੈਲ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕੀਤੇ ਜਾਣ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਮਾਰਕੀਟ ਕਮੇਟੀਆਂ ਵਲੋਂ ਕਿਸਾਨਾਂ ਤੇ ਆੜ੍ਹਤੀਆਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ...

ਪੂਰੀ ਖ਼ਬਰ »

ਤਿੰਨ ਦਿਨ ਤੋਂ ਬਿਜਲੀ ਗੁੱਲ ਹੋਣ ਕਾਰਨ ਟਿੱਬਾ ਤੇ ਨੇੜਲੇ ਪਿੰਡਾਂ ਦੇ ਸਬਜ਼ੀ ਉਤਪਾਦਕ ਕਿਸਾਨ ਪ੍ਰੇਸ਼ਾਨ

ਕਪੂਰਥਲਾ, 9 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ ਦੇ ਪਿੰਡ ਟਿੱਬਾ, ਅਮਰਕੋਟ, ਸੈਦਪੁਰ, ਸੂਜੋਕਾਲੀਆ, ਬੂਲਪੁਰ, ਠੱਟਾ, ਬਿਧੀਪੁਰ, ਆਦਿ ਪਿੰਡਾਂ ਦੇ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਪਿਛਲੇ ਤਿੰਨ ਦਿਨਾਂ ਤੋਂ ਬਿਜਲੀ ਸਪਲਾਈ ਨਾ ਮਿਲਣ ਕਾਰਨ ਉਨ੍ਹਾਂ ਦੀ ਲਗਭਗ 600 ਏਕੜ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਰਾਹੀਂ ਠੱਗੀ ਮਾਰਨ ਵਾਲੇ 'ਤੇ ਮਾਮਲਾ ਦਰਜ

ਢਿਲਵਾਂ, 9 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਏ.ਟੀ.ਐਮ. ਕਾਰਡ ਵਿਚੋਂ ਧੋਖੇ ਨਾਲ ਪੈਸੇ ਕਢਵਾਉਣ ਦੇ ਮਾਮਲੇ ਸਬੰਧੀ ਥਾਣਾ ਢਿਲਵਾਂ ਵਿਖੇ ਕੇਸ ਇਕ ਵਿਅਕਤੀ 'ਤੇ ਮਾਮਲਾ ਦਰਜ ਕਰ ਲਿਆ ਗਿਆ | ਆਪਣੀ ਸ਼ਿਕਾਇਤ ਵਿਚ ਤੀਰਥ ਸਿੰਘ ਵਾਸੀ ਜੈਰਾਮਪੁਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇ. ਐਮ. ਪੀ. ਰੋਡ ਜਾਮ 'ਚ ਸ਼ਾਮਿਲ ਹੋਣਗੇ ਵੱਡੀ ਗਿਣਤੀ ਕਿਸਾਨ-ਪਵਿੱਤਰ ਸਿੰਘ ਸੰਘਾ

ਕਾਲਾ ਸੰਘਿਆਂ, 9 ਅਪ੍ਰੈਲ (ਸੰਘਾ)-ਗੁਰੂ ਕਾ ਲੰਗਰ ਟੀਮ ਅਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਕਾਲਾ ਸੰਘਿਆਂ ਦੇ ਸਾਥੀ ਅੱਜ ਇਕ ਬੱਸ ਰਾਹੀਂ ਕਾਲਾ ਸੰਘਿਆਂ ਤੋਂ 'ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ' ਦੇ ਨਾਅਰਿਆਂ ਦੀਆਂ ਗੂੰਜਾਂ ਵਿਚ ਦਿੱਲੀ ਵਿਖੇ ਚੱਲ ਰਹੇ ...

ਪੂਰੀ ਖ਼ਬਰ »

ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਜ਼ਿਲ੍ਹੇ ਵਿਚ ਟੀਕਾਕਰਨ ਦੀ ਮੁਹਿੰਮ ਵਿਚ ਤੇਜ਼ੀ ਆਈ

ਕਪੂਰਥਲਾ, 9 ਅਪ੍ਰੈਲ (ਅਮਰਜੀਤ ਕੋਮਲ)-ਜਿੱਥੇ ਜ਼ਿਲ੍ਹੇ ਵਿਚ ਆਏ ਦਿਨ ਕੋਰੋਨਾ ਦੇ ਕੇਸਾਂ ਵਿਚ ਤੇਜ਼ੀ ਆ ਰਹੀ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਦੇ ਪਾਸਾਰ ਨੂੰ ਰੋਕਣ ਲਈ ਟੀਕਾਕਰਨ ਦੀ ਮੁਹਿੰਮ ਵਿਚ ਤੇਜ਼ੀ ਲਿਆਂਦੀ ਗਈ ਹੈ ਤੇ ਹੁਣ ਤੱਕ ਜ਼ਿਲ੍ਹੇ ਵਿਚ 50 ...

ਪੂਰੀ ਖ਼ਬਰ »

ਪੰਜਾਬ ਡਰਾਈਵਰ ਟੈਕਨੀਕਲ ਯੂਨੀਅਨ ਨੇ ਕਾਲੇ ਬਿੱਲੇ ਲਗਾ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 9 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਡਰਾਈਵਰ ਟੈਕਨੀਕਲ ਯੂਨੀਅਨ ਕਪੂਰਥਲਾ ਵਲੋਂ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਮੁਤਾਬਿਕ ਅੱਜ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਡਰਾਈਵਰਾਂ ਨੇ ਪੇ ਕਮਿਸ਼ਨ ਰਿਪੋਰਟ ਜਾਰੀ ਕਰਨ ਵਿਚ ਕੀਤੀ ਜਾ ਰਹੀ ਦੇਰੀ, ...

ਪੂਰੀ ਖ਼ਬਰ »

ਸੁਭਾਨਪੁਰ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਵਿਅਕਤੀ ਕਾਬੂ

ਢਿਲਵਾਂ, 9 ਅਪ੍ਰੈਲ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ 120 ਗਾ੍ਰ੍ਰਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ | ਥਾਣਾ ਸੁਭਾਨਪੁਰ ਦੇ ਮੁਖੀ ਅਮਨਦੀਪ ਨਾਹਰ, ਏ.ਐਸ.ਆਈ ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਭੈੜੇ ...

ਪੂਰੀ ਖ਼ਬਰ »

ਕਿਸਾਨਾਂ ਨੇ ਹਜ਼ਾਰਾਂ ਏਕੜ ਕਣਕ ਸੜਨ ਤੋਂ ਬਚਾਈ

ਨਡਾਲਾ, 9 ਅਪੈ੍ਰਲ (ਮਾਨ)- ਅੱਜ ਦੁਪਹਿਰ ਖਲੀਲ ਰਾਏਪੁਰ ਪੀਰਬਖ਼ਸ਼ ਸੜਕ ਨੇੜੇ ਕਿਸਾਨਾਂ ਦੀ ਹੁਸ਼ਿਆਰੀ ਨਾਲ ਹਜ਼ਾਰਾਂ ਏਕੜ ਕਣਕ ਦਾ ਸੜਨ ਤੋਂ ਬਚਾ ਹੋ ਗਿਆ | ਜਾਣਕਾਰੀ ਅਨੁਸਾਰ ਪਿੰਡ ਖਲੀਲ ਦੇ ਕਿਸਾਨ ਸਤਪਾਲ ਸਿੰਘ ਪੁੱਤਰ ਬਲਕਾਰ ਸਿੰਘ ਦੀ ਖੜ੍ਹੀ ਕਣਕ ਵਿਚ 11ਕੇ.ਵੀ. 24 ...

ਪੂਰੀ ਖ਼ਬਰ »

ਚੁਣੇ ਹੋਏ ਕੌਂਸਲਰਾਂ 'ਚੋਂ ਬਣੇਗਾ ਨਗਰ ਨਿਗਮ ਦਾ ਮੇਅਰ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 9 ਅਪ੍ਰੈਲ (ਸਡਾਨਾ, ਬਜਾਜ)-ਨਗਰ ਨਿਗਮ ਚੋਣਾਂ ਤੋਂ ਬਾਅਦ ਮੇਅਰ ਚੁਣੇ ਜਾਣ ਸਬੰਧੀ ਜਾਰੀ ਹੋਏ ਨੋਟੀਫ਼ਿਕੇਸ਼ਨ ਤੋਂ ਬਾਅਦ ਸ਼ਹਿਰ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਅੱਜ ਮੁੱਢ ਤੋਂ ਰੱਦ ਕਰਦਿਆਂ ਹਲਕਾ ਵਿਧਾਇਕ ਰਾਣਾ ...

ਪੂਰੀ ਖ਼ਬਰ »

ਇਕ ਸਾਲ ਦੀ 3.75 ਲੱਖ ਰੁਪਏ ਫ਼ੀਸ ਅਦਾ ਕਰ ਕੇ ਸਮੇਤ ਵਰਕ ਪਰਮਿਟ ਕੈਨੇਡਾ ਜਾਓ-ਰਾਇਲ ਟਰੈਵਲਜ਼

ਸੁਲਤਾਨਪੁਰ ਲੋਧੀ, 9 ਅਪ੍ਰੈਲ (ਥਿੰਦ, ਹੈਪੀ)-ਜਿਹੜੇ ਵਿਦਿਆਰਥੀ ਕੈਨੇਡਾ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਹਨ ਉਹ ਇੱਕ ਸਾਲ ਦੀ 3.75 ਲੱਖ ਰੁਪਏ ਅਦਾ ਕਰ ਕੇ ਸਮੇਤ ਵਰਕ ਪਰਮਿਟ ਕੈਨੇਡਾ ਜਾ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿਛਲੇ 21 ਸਾਲਾਂ ਤੋਂ ਵੀਜ਼ਾ ਐਕਸਪਰਟ ...

ਪੂਰੀ ਖ਼ਬਰ »

ਇਸ ਵਾਰ ਢਿਲਵਾਂ ਦਾ ਪ੍ਰਸਿੱਧ ਵਿਸਾਖੀ ਮੇਲਾ ਨਹੀਂ ਲੱਗੇਗਾ-ਨੰਬਰਦਾਰ ਕਰਮਜੀਤ ਸਿੰਘ

ਢਿਲਵਾਂ, 9 ਅਪ੍ਰੈਲ (ਸੁਖੀਜਾ, ਪ੍ਰਵੀਨ)-ਬਾਬਾ ਬ੍ਰਹਮ ਦਾਸ ਮੇਲਾ ਪ੍ਰਬੰਧਕ ਕਮੇਟੀ ਢਿਲਵਾਂ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਹਰ ਸਾਲ ਕਰਵਾਇਆ ਜਾਣ ਵਾਲਾ ਵਿਸਾਖੀ ਦਾ ਸਾਲਾਨਾ ਮੇਲਾ ਇਸ ਵਾਰ ਨਹੀਂ ਕਰਵਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਚੁਣੇ ਹੋਏ ਕੌਂਸਲਰਾਂ 'ਚੋਂ ਬਣੇਗਾ ਨਗਰ ਨਿਗਮ ਦਾ ਮੇਅਰ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 9 ਅਪ੍ਰੈਲ (ਸਡਾਨਾ, ਬਜਾਜ)-ਨਗਰ ਨਿਗਮ ਚੋਣਾਂ ਤੋਂ ਬਾਅਦ ਮੇਅਰ ਚੁਣੇ ਜਾਣ ਸਬੰਧੀ ਜਾਰੀ ਹੋਏ ਨੋਟੀਫ਼ਿਕੇਸ਼ਨ ਤੋਂ ਬਾਅਦ ਸ਼ਹਿਰ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਅੱਜ ਮੁੱਢ ਤੋਂ ਰੱਦ ਕਰਦਿਆਂ ਹਲਕਾ ਵਿਧਾਇਕ ਰਾਣਾ ...

ਪੂਰੀ ਖ਼ਬਰ »

ਡਾ: ਸੰਦੀਪ ਧਵਨ ਨੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 9 ਅਪ੍ਰੈਲ (ਸਡਾਨਾ)-ਅੱਖਾਂ ਦੇ ਰੋਗਾਂ ਦੇ ਮਾਹਿਰ ਡਾ: ਸੰਦੀਪ ਧਵਨ ਨੇ ਸਿਵਲ ਹਸਪਤਾਲ ਵਿਖੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਈ.ਐਸ.ਆਈ. ਹਸਪਤਾਲ ਜਲੰਧਰ ਵਿਖੇ ਐਸ.ਐਮ.ਓ. ਵਜੋਂ ਕਾਰਜਸ਼ੀਲ ਸਨ | ਇੱਥੇ ...

ਪੂਰੀ ਖ਼ਬਰ »

ਡਾ. ਸ਼ਲਿੰਦਰ ਸਿੰਘ ਨੇ ਐਸ. ਐਮ. ਓ. ਭੁਲੱਥ ਦਾ ਅਹੁਦਾ ਸੰਭਾਲਿਆ

ਭੁਲੱਥ, 9 ਅਪ੍ਰੈਲ (ਮਨਜੀਤ ਸਿੰਘ ਰਤਨ)-ਡਾ. ਸ਼ਲਿੰਦਰ ਸਿੰਘ ਨੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਬਤੌਰ ਐਸ.ਐਮ.ਓ. ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ | ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਕਿਉਂਕਿ ਪਹਿਲਾਂ ਵੀ ਉਨ੍ਹਾਂ ਨੇ ਬਹੁਤ ਵਧੀਆ ...

ਪੂਰੀ ਖ਼ਬਰ »

ਪਿੰਡ ਭਾਗੋ ਬੁੱਢਾ ਵਿਖੇ ਪੰਜ ਪੀਰ ਦਰਬਾਰ 'ਤੇ ਸਾਲਾਨਾ ਮੇਲਾ ਕਰਵਾਇਆ

ਸੁਲਤਾਨਪੁਰ ਲੋਧੀ, 9 ਅਪ੍ਰੈਲ (ਥਿੰਦ, ਹੈਪੀ)-ਪੰਜਾਬ ਦੀ ਧਰਤੀ ਗੁਰੂਆਂ ਪੀਰਾਂ ਤੇ ਸੂਰਬੀਰਾਂ ਦੀ ਧਰਤੀ ਹੈ | ਇੱਥੇ ਸਾਰੇ ਧਰਮਾਂ ਦੇ ਲੋਕ ਮੇਲਿਆਂ ਤੇ ਤਿਉਹਾਰਾਂ ਨੂੰ ਰਲ ਕੇ ਮਨਾਉਂਦੇ ਹਨ ਜੋ ਕਿ ਸਾਡੇ ਸਮਾਜ ਦਾ ਸੱਭਿਅਕ ਤੇ ਅਨਿੱਖੜਵਾਂ ਅੰਗ ਹੈ | ਇਨਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ ਗੁਰੂ ਕੇ ਬਾਗ ਵਿਖੇ ਖ਼ਾਲਸੇ ਦਾ ਪਾਵਨ ਸਾਜਨਾ ਦਿਹਾੜਾ

ਸੁਲਤਾਨਪੁਰ ਲੋਧੀ, 9 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖ਼ਾਲਸੇ ਦਾ ਪਾਵਨ ਸਾਜਨਾ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਤੇ ਖ਼ੂਨਦਾਨ ਕੈਂਪ 13 ਨੂੰ

ਨਡਾਲਾ, 9 ਅਪ੍ਰੈਲ (ਮਾਨ)-ਲਾਇਨਜ਼ ਕਲੱਬ ਵਿਸ਼ਵਾਸ ਨਡਾਲਾ ਅਤੇ ਵਾਹਿਗੁਰੂ ਸਿਮਰਨ ਸੁਸਾਇਟੀ ਨਡਾਲਾ ਵਲੋਂ ਵਿਸਾਖੀ ਦੇ ਸ਼ੁੱਭ ਅਵਸਰ 'ਤੇ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਗੁਰਮਤਿ ਸਮਾਗਮ ਅਤੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 111 ਮਰੀਜ਼ ਆਏ ਸਾਹਮਣੇ, ਦੋ ਦੀ ਹੋਈ ਮੌਤ

ਕਪੂਰਥਲਾ, 9 ਅਪ੍ਰੈਲ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 111 ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਿਨ੍ਹਾਂ ਵਿਚ 38 ਸਾਲਾ ਵਿਅਕਤੀ ਵਾਸੀ ਉਂਕਾਰ ਨਗਰ ਫਗਵਾੜਾ ਤੇ 62 ਸਾਲਾ ਵਾਸੀ ਬਲਾਕ ਢਿਲਵਾਂ ਨਾਲ ਸਬੰਧਿਤ ਹੈ | ...

ਪੂਰੀ ਖ਼ਬਰ »

ਸਿਹਤ ਕੇਂਦਰ ਸਿਧਵਾਂ ਦੋਨਾ 'ਚ 500 ਲੋਕਾਂ ਲਗਾਈ ਦੇ ਲਏ ਸੈਂਪਲ ਤੇ 190 ਲੋਕਾਂ ਵੈਕਸੀਨ

ਸਿਧਵਾਂ ਦੋਨਾ, 9 ਅਪੈ੍ਰਲ (ਅਵਿਨਾਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਵੈਕਸੀਨੇਸ਼ਨ ਦਾ ਕੰਮ ਜੰਗੀ ਪੱਧਰ 'ਤੇ ਚਲਾਉਣ ਦੇ ਹੁਕਮ ਦਿੱਤੇ ਹਨ | ਜਿਸ ਤਹਿਤ ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ-ਨਿਰਦੇਸ਼ ਹੇਠ ਸਿਹਤ ਸੇਵਾ ਕੇਂਦਰ ...

ਪੂਰੀ ਖ਼ਬਰ »

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼ੁਰੂ ਕਰਵਾਈ ਵੈਕਸੀਨੇਸ਼ਨ ਮੁਹਿੰਮ

ਕਪੂਰਥਲਾ, 9 ਅਪ੍ਰੈਲ (ਸਡਾਨਾ, ਬਜਾਜ)-ਨਗਰ ਨਿਗਮ ਦਫ਼ਤਰ ਵਿਖੇ ਵਾਰਡ ਪੱਧਰ 'ਤੇ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮਨੋਰਥ ਨਾਲ ਲਗਾਏ ਗਏ ਕੈਂਪ ਵਿਚ ਸ਼ਿਰਕਤ ਕਰਨ ਮੌਕੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਪ੍ਰਧਾਨ ਦਲਜੀਤ ਕੌਰ ਵਾਲੀਆ ਵਲੋਂ ਸਰਕਲ ਪ੍ਰਧਾਨਾਂ ਦਾ ਐਲਾਨ

ਕਪੂਰਥਲਾ, 9 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਤਹਿਤ ਇਸਤਰੀ ਅਕਾਲੀ ਦਲ ਦਿਹਾਤੀ ਦੀ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਵਾਲੀਆ ਵਲੋਂ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ, ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਥਾਪਰ ਮਾਡਲ ਤਹਿਤ ਵਿਕਸਿਤ ਕੀਤੇ ਜਾ ਰਹੇ ਹਨ ਕਪੂਰਥਲਾ ਹਲਕੇ ਦੇ ਛੱਪੜ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 9 ਅਪ੍ਰੈਲ (ਅਮਰਜੀਤ ਕੋਮਲ)-ਕਪੂਰਥਲਾ ਹਲਕੇ ਦੇ ਪਿੰਡਾਂ ਨੂੰ ਥਾਪਰ ਮਾਡਲ ਤਹਿਤ ਵਿਕਸਿਤ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦਾ ਪਾਣੀ ਸਿੰਚਾਈ ਲਈ ਤੇ ਮੱਛੀ ਪਾਲਣ ਲਈ ਵਰਤਿਆ ਜਾ ਸਕੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਣਾ ਗੁਰਜੀਤ ਸਿੰਘ ਨੇ ਅੱਜ ...

ਪੂਰੀ ਖ਼ਬਰ »

'ਵਾਹਿਗੁਰੂ ਅਕੈਡਮੀ' ਵਿਖੇ ਈਟੋਨ ਕਾਲਜ ਕੈਨੇਡਾ ਵਲੋਂ ਸੈਮੀਨਾਰ

ਸੁਲਤਾਨਪੁਰ ਲੋਧੀ, 9 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਨੌਜਵਾਨਾਂ ਨੂੰ ਗੈਰ ਕਾਨੰੂਨੀ ਤਰੀਕੇ ਅਪਣਾ ਕੇ ਵਿਦੇਸ਼ਾਂ ਵਿਚ ਜਾਣਾ ਪੈ ਰਿਹਾ ਹੈ ਪਰ ਇਸ ਤੋਂ ਬਚਣ ਲਈ ਬੱਚਿਆਂ ਵਾਸਤੇ ਇੱਕੋ ਇੱਕ ਕਾਰਗਰ ਹੱਲ ਹੈ ਤੇ ਉਹ ਹੈ ਆਇਲਟਸ ਕਰਨ ਉਪਰੰਤ ਉਚੇਰੀ ਵਿੱਦਿਆ ਪ੍ਰਾਪਤ ਕਰਨ ...

ਪੂਰੀ ਖ਼ਬਰ »

ਕਮਿਸ਼ਨਰ ਨਗਰ ਨਿਗਮ ਵਲੋਂ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਫਗਵਾੜਾ, 9 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਰਾਜੀਵ ਵਰਮਾ ਕਮਿਸ਼ਨਰ ਨਗਰ ਨਿਗਮ ਫਗਵਾੜਾ ਵੱਲੋਂ ਅੱਜ ਸ਼ਹਿਰ ਦਾ ਦੌਰਾ ਕਰਦੇ ਹੋਏ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ ਅਤੇ ਸਿਵਲ ਸ਼ਾਖਾ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਮੰਦਰ ਪਿੰਡ ਅਕਾਲਗੜ੍ਹ ਨੂੰ ਗ੍ਰਾਂਟ ਜਾਰੀ ਕੀਤੀ ਜਾਵੇ-ਬੂਟਾ ਰਾਮ ਹੰਸ

ਖਲਵਾੜਾ, 9 ਅਪ੍ਰੈਲ (ਮਨਦੀਪ ਸਿੰਘ ਸੰਧੂ)-ਭਗਵਾਨ ਵਾਲਮੀਕਿ ਮੰਦਰ ਪਿੰਡ ਅਕਾਲਗੜ੍ਹ ਨੂੰ ਪੰਜਾਬ ਸਰਕਾਰ ਜਲਦ ਤੋਂ ਜਲਦ ਗ੍ਰਾਂਟ ਜਾਰੀ ਕਰੇ ਤਾਂ ਜੋ ਉਸਾਰੀ ਅਧੀਨ ਮੰਦਰ ਨੂੰ ਜਲਦੀ ਤਿਆਰ ਕੀਤਾ ਜਾ ਸਕੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਪ੍ਰਧਾਨ ਬੂਟਾ ਰਾਮ ...

ਪੂਰੀ ਖ਼ਬਰ »

ਮਹਾਰਾਜਾ ਕਪੂਰਥਲਾ ਦੇ ਲੜਕਿਆਂ ਦੇ ਨਾਂਅ 'ਤੇ ਪਿਆ ਪਿੰਡ ਮਹੀਜੀਤਪੁਰ ਦਾ ਨਾਂਅ

ਤਲਵੰਡੀ ਚੌਧਰੀਆਂ, ਪਿੰਡ ਮਹੀਜੀਤਪੁਰ ਜ਼ਿਲ੍ਹਾ ਕਪੂਰਥਲਾ ਦੀ ਦੱਖਣੀ ਪੱਛਮੀ ਬਾਹੀ ਤੇ ਸਬ ਤਹਿਸੀਲ ਸੁਲਤਾਨਪੁਰ ਲੋਧੀ ਤੋਂ ਕੋਈ 8-9 ਕਿੱਲੋਮੀਟਰ ਦੀ ਦੂਰੀ 'ਤੇ ਵਸਿਆ ਹੋਇਆ ਹੈ | ਇਸ ਪਿੰਡ ਦਾ ਇਤਿਹਾਸ ਕੋਈ ਬਹੁਤਾ ਪੁਰਾਣਾ ਨਹੀਂ | ਮਹਾਰਾਜਾ ਕਪੂਰਥਲਾ ਜਗਤਜੀਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX