ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਹੁਸ਼ਿਆਰਪੁਰ / ਮੁਕੇਰੀਆਂ

ਕੋਰੋਨਾ 'ਤੇ ਫ਼ਤਹਿ ਪਾਉਣ ਲਈ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦਾ ਸਹਿਯੋਗ ਜ਼ਰੂਰੀ-ਅਪਨੀਤ ਰਿਆਤ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਨਤਕ ਹਿੱਤਾਂ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਾਰੀਆਂ ਸਮਾਜਿਕ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਕੋਰੋਨਾ 'ਤੇ ਫਤਿਹ ਪਾਉਣ ਲਈ ਉਨ੍ਹਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ ਜਿਸ ਲਈ ਇਨ੍ਹਾਂ ਸੰਸਥਾਵਾਂ ਨੂੰ ਆਪੋ-ਆਪਣੇ ਪੱਧਰ 'ਤੇ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ | ਆਰ.ਟੀ.-ਪੀ.ਸੀ.ਆਰ. ਸੈਂਪਿਲੰਗ ਅਤੇ ਕੋਵਿਡ ਟੀਕਾਕਰਨ ਵਿਚ ਤੇਜ਼ੀ ਲਿਆਉਣ ਨੂੰ ਲੈ ਕੇ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਟੈਸਟਿੰਗ ਅਤੇ ਟੀਕਾਕਰਨ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਸਬੰਧਿਤ ਐਸ.ਡੀ.ਐਮ. ਤੇ ਡੀ.ਐਸ.ਪੀ. ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਅੰਦਰ ਵੱਖ-ਵੱਖ ਸੰਸਥਾਵਾਂ ਨਾਲ ਰਾਬਤਾ ਕਰਕੇ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਤੇ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿਚ ਹਦਾਇਤਾਂ ਨੂੰ ਪੂਰੀ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਸਿਵਲ, ਪੁਲਿਸ ਤੇ ਸਿਹਤ ਵਿਭਾਗ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਲੋਕਾਂ ਨੂੰ ਇਸ ਵਾਇਰਸ ਖ਼ਿਲਾਫ਼ ਸੁਚੇਤ ਹੋਣ ਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ ਲਈ ਪ੍ਰੇਰਿਤ ਕਰਨ | ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਸੰਪਰਕ ਤਲਾਸ਼ਣ ਅਤੇ ਉਨ੍ਹਾਂ ਲਈ ਲੋੜੀਂਦੇ ਇਕਾਂਤਵਾਸ ਨੂੰ ਬਿਨਾਂ ਕਿਸੇ ਦੇਰੀ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ 8 ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਕ ਪੁਲਿਸ ਅਧਿਕਾਰੀ ਤੇ ਦੋ ਕਰਮਚਾਰੀਆਂ 'ਤੇ ਆਧਾਰਤ ਇਹ ਟੀਮਾਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਰਾਬਤਾ ਕਰਕੇ ਸੰਵੇਦਨਸ਼ੀਲ ਥਾਵਾਂ 'ਤੇ ਢੁਕਵੇਂ ਵਤੀਰੇ ਨੂੰ ਲਾਗੂ ਕਰਵਾਉਣਗੀਆਂ | ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜੇਕਰ ਨਿਰਧਾਰਿਤ ਹਦਾਇਤਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਿਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. ਪੀ.ਬੀ.ਆਈ. ਮਨਦੀਪ ਸਿੰਘ, ਐੱਸ.ਡੀ.ਐੱਮ. ਹੁਸ਼ਿਆਰਪੁਰ ਅਮਿਤ ਮਹਾਜਨ, ਐੱਸ.ਡੀ.ਐੱਮ. ਦਸੂਹਾ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਰਣਜੀਤ ਸਿੰਘ ਤੋਂ ਇਲਾਵਾ ਸਮੂਹ ਡੀ.ਐਸ.ਪੀਜ਼ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ |

ਕਣਕ ਦੀ ਖ਼ਰੀਦ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਵਲੋਂ ਮੁਕੰਮਲ ਹੜਤਾਲ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕਣਕ ਦੀ ਸਰਕਾਰੀ ਖ਼ਰੀਦ ਨੂੰ ਲੈ ਕੇ ਅੱਜ ਆੜ੍ਹਤੀ ਐਸੋਸੀਏਸ਼ਨ ਵਲੋਂ ਮੁਕੰਮਲ ਹੜਤਾਲ ਕੀਤੀ ਗਈ ਅਤੇ ਕਿਹਾ ਗਿਆ ਕਿ ਆੜ੍ਹਤੀ ਉਦੋਂ ਤੱਕ ਸਰਕਾਰੀ ਖ਼ਰੀਦ 'ਚ ਸ਼ਾਮਿਲ ਨਹੀਂ ਹੋਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ...

ਪੂਰੀ ਖ਼ਬਰ »

ਗੜ੍ਹਸ਼ੰਕਰ ਦੀਆਂ ਮੰਡੀਆਂ 'ਚ ਸ਼ੁਰੂ ਨਹੀਂ ਹੋਈ ਕਣਕ ਦੀ ਆਮਦ

ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)- ਫ਼ਸਲ ਦੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਸਬੰਧੀ ਕੇਂਦਰ ਵਲੋਂ ਜਾਰੀ ਹੁਕਮਾਂ ਸਬੰਧੀ ਰੇੜਕੇ ਦੇ ਚੱਲਦੇ ਹੋਏ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਗਿਆ | ਗੜ੍ਹਸ਼ੰਕਰ ਸ਼ਹਿਰ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ ਗੰਨੇ ਦੀ ਡੇਢ ਕਨਾਲ ਫ਼ਸਲ ਸੜੀ

ਭੰਗਾਲਾ, 10 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਭੰਗਾਲਾ ਦੇ ਨਜ਼ਦੀਕ ਪੈਂਦੇ ਪਿੰਡ ਮਹਿਤਾਬਪੁਰ ਦੇ ਖੇਤਾਂ ਵਿਚ ਖੜ੍ਹੇ ਗੰਨੇ ਨੂੰ ਅੱਗ ਲੱਗ ਕਾਰਨ ਕਰੀਬ ਡੇਢ ਕਨਾਲ਼ਾਂ ਗੰਨਾ ਬੁਰੀ ਤਰ੍ਹਾਂ ਝੁਲਸ ਗਈ | ਕਿਸਾਨ ਅਰਵਿੰਦ ਕੁਮਾਰ ਸ਼ਰਮਾ ਪੁੱਤਰ ਬਲਦੇਵ ਰਾਜ ਸ਼ਰਮਾ ...

ਪੂਰੀ ਖ਼ਬਰ »

ਪੰਜਾਬ ਵਾਸੀ ਵੱਡੇ ਬਦਲਾਅ ਲਈ ਤਿਆਰ, ਉਨ੍ਹਾਂ ਦੀ ਕੇਜਰੀਵਾਲ ਹੀ ਹੈ ਇਕਮਾਤਰ ਉਮੀਦ-ਜਿੰਪਾ

ਹੁਸ਼ਿਆਰਪੁਰ, 10 ਅਪ੍ਰੈਲ (ਹਰਪ੍ਰੀਤ ਕੌਰ)- ਆਮ ਆਦਮੀ ਪਾਰਟੀ ਦੇ ਨੇਤਾ ਅਤੇ ਮਿਉਂਸੀਪਲ ਕੌਂਸਲਰ ਬ੍ਰਹਮ ਸ਼ੰਕਰ ਜਿੰਪਾ ਨੇ ਦਿੱਲੀ ਵਿਖੇ ਸੀ.ਐਮ. ਹਾਉਸ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਪੰਜਾਬ ਦੇ ਰਾਜਨੀਤਕ ਹਾਲਾਤ ...

ਪੂਰੀ ਖ਼ਬਰ »

ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰ ਰਹੀ ਹੈ ਕਾਂਗਰਸ ਸਰਕਾਰ-ਰਾਠਾਂ

ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ) ਅਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਕਰਨ ਮਾਮਲੇ 'ਚ ਸੂਬੇ ਦੀ ਕਾਂਗਰਸ ...

ਪੂਰੀ ਖ਼ਬਰ »

ਪੁਰਾਣੇ ਬੈਂਕ ਰੋਡ ਦੀ ਨਵੀਂ ਬਣਨ ਵਾਲੀ ਸੜਕ ਦਾ ਉਦਘਾਟਨ

ਦਸੂਹਾ, 10 ਅਪ੍ਰੈਲ (ਕੌਸ਼ਲ)- ਦਸੂਹਾ ਨਗਰ ਕੌਂਸਲ ਅਧੀਨ ਆਉਂਦੇ ਸ਼ਹਿਰ ਦੇ 15 ਵਾਰਡਾਂ ਵਿਚ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਹੋ ਚੁੱਕੇ ਹਨ | ਇਸ ਲੜੀ ਤਹਿਤ ਦਸੂਹਾ ਦੇ ਵਾਰਡ ਨੰਬਰ 5 ਵਿਚ ਕੌਂਸਲਰ ਰਾਜ ਰਾਣੀ ਦੀ ਦੇਖ-ਰੇਖ ਅਤੇ ਯਤਨਾਂ ਸਦਕਾ ਪੁਰਾਣੀ ਬੈਂਕ ਰੋਡ ਦੀ ਸੜਕ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 866 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਪਹਿਲੀ ਕੌਮੀ ਲੋਕ ...

ਪੂਰੀ ਖ਼ਬਰ »

ਅੱਜ 6 ਪਿੰਡਾਂ ਤੇ 20 ਰਾਧਾ ਸੁਆਮੀ ਸਤਿਸੰਗ ਘਰਾਂ 'ਚ ਲੱਗਣਗੇ ਕੋਵਿਡ ਵੈਕਸੀਨ ਕੈਂਪ- ਡੀ.ਸੀ.

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉੱਪਰ ਉਮਰ ਦੇ ਹਰ ਵਿਅਕਤੀ ਨੂੰ ਜਲਦ ਤੋਂ ਜਲਦ ਇਹ ਟੀਕਾ ...

ਪੂਰੀ ਖ਼ਬਰ »

149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 10 ਦੀ ਮੌਤ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 149 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15094 ਤੇ 10 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 627 ਹੋ ਗਈ ਹੈ | ਸਿਵਲ ਸਰਜਨ ...

ਪੂਰੀ ਖ਼ਬਰ »

ਸਬ ਹੈਲਥ ਸੈਂਟਰ ਕਸਬਾ ਐਮਾਂ ਮਾਂਗਟ ਵਿਖੇ ਵੈਕਸੀਨ ਲਗਾਈ

ਐਮਾਂ ਮਾਂਗਟ, 10 ਅਪ੍ਰੈਲ (ਗੁਰਾਇਆ)- ਕੋਵਿਡ-19 ਤੋਂ ਬਚਾਉਣ ਲਈ ਪੀ.ਸੀ.ਐਚ. ਮੰਡ ਪੰਧੇਰ ਦੇ ਅਧੀਨ ਆਉਂਦੇ ਹੈਲਥ ਐਂਡ ਵੈਲਨੈੱਸ ਸੈਂਟਰ ਐਮਾਂ ਮਾਂਗਟ ਵਿਖੇ ਐੱਸ.ਐਮ.ਓ. ਡਾਕਟਰ ਐੱਸ.ਪੀ. ਸਿੰਘ ਦੀ ਯੋਗ ਅਗਵਾਈ ਵਿਚ ਏ.ਐੱਮ.ਓ. ਡਾ. ਦੀਪਕ ਸ਼ਰਮਾ, ਸੀਨੀਅਰ ਏ.ਐੱਨ.ਐਮ. ਸਵਿਤਾ ...

ਪੂਰੀ ਖ਼ਬਰ »

ਸੋਹਣ ਸ਼ੰਕਰ ਵਲੋਂ ਗਾਈ ਗ਼ਜ਼ਲ 'ਮੇਰੀ ਜ਼ਿੰਦਗੀ' ਦਾ ਪੋਸਟਰ ਜਾਰੀ

ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)- ਐਕਸ-ਸਰਵਿਸ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਕੈਪਟਨ ਆਰ.ਐੱਸ. ਪਠਾਣੀਆਂ ਵਲੋਂ ਲਿਖੀ ਗ਼ਜ਼ਲ ਅਤੇ ਉੱਘੇ ਲੋਕ ਗਾਇਕ ਸੋਹਣ ਸ਼ੰਕਰ ਵਲੋਂ ਗਾਈ ਗ਼ਜ਼ਲ ਦਾ ਪੋਸਟਰ ਇਥੇ ਹੋਟਲ ਓਇਸਸ ਵਿਖੇ ਇੱਕ ਸੰਖੇਪ ...

ਪੂਰੀ ਖ਼ਬਰ »

ਸਮਾਰਟ ਸਕੂਲ ਰੇਲਵੇ ਮੰਡੀ 'ਚ ਦਾਖ਼ਲਾ ਸ਼ੁਰੂ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸਰਕਾਰੀ ਸਕੂਲਾਂ 'ਚ ਨਵੇਂ ਸੈਸ਼ਨ ਦਾ ਦਾਖ਼ਲਾ 1 ਅਪ੍ਰੈਲ ਤੋਂ ਸ਼ੁਰੂ ਹੈ | ਇਸ ਸਬੰਧੀ ਸ.ਸ.ਸ. ਰੇਲਵੇ ਮੰਡੀ ਸਕੂਲ ਦੀ ਪਿ੍ੰ: ਲਲਿਤਾ ਅਰੋੜਾ ਨੇ ਦੱਸਿਆ ਕਿ ਬਹੁਤ ਸਾਰੇ ਮਾਪਿਆਂ ਵਲੋਂ ਸਕੂਲ ਦਾ ਦੌਰਾ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੀ ਇਕੱਤਰਤਾ ਅੱਜ

ਹੁਸ਼ਿਆਰਪੁਰ, 10 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਦੋਆਬਾ ਜਨਰਲ ਕੈਟਾਗਰੀ ਫਰੰਟ ਪੰਜਾਬ ਦੀ ਇਕੱਤਰਤਾ ਕਿਸਾਨੀ ਸੰਘਰਸ਼ ਨੂੰ ਲੈ ਕੇ ਪਿੰਡ ਪੱਟੀ ਵਿਖੇ 11 ਅਪ੍ਰੈਲ ਦਿਨ ਐਤਵਾਰ ਨੂੰ ਕੀਤੀ ਜਾ ਰਹੀ ਹੈ | ਫਰੰਟ ਦੇ ਪ੍ਰਧਾਨ ਬਲਵੀਰ ਸਿੰਘ ਫੁਗਲਾਣਾ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਵਿਸਾਖੀ ਸਮਾਗਮ ਮਨਾਉਣ ਸਬੰਧੀ ਸ੍ਰੀ ਖੁਰਾਲਗੜ੍ਹ ਸਾਹਿਬ 'ਚ ਪ੍ਰਬੰਧਕਾਂ ਦੀ ਇਕੱਤਰਤਾ

ਬੀਣੇਵਾਲ, 10 ਅਪ੍ਰੈਲ (ਬੈਜ ਚੌਧਰੀ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਖੁਰਾਲਗੜ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਦੀ ਮੀਟਿੰਗ ਪ੍ਰਧਾਨ ਭਾਈ ਕੇਵਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਵਿਸਾਖੀ ਸਮਾਗਮਾਂ ਅਤੇ ਡਾ: ਭੀਮ ਰਾਓ ਅੰਬੇਡਕਰ ਦੇ ਜਯੰਤੀ ...

ਪੂਰੀ ਖ਼ਬਰ »

ਤਿੰਨ ਵਿਅਕਤੀ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥ ਸਮੇਤ ਕਾਬੂ

ਹੁਸ਼ਿਆਰਪੁਰ, 10 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਦੀ ਤਸਕਰੀ ਅਤੇ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ | ਸਦਰ ਪੁਲਿਸ ਨੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਦਸੂਹਾ ਵਿਖੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ

ਦਸੂਹਾ, 10 ਅਪ੍ਰੈਲ (ਭੁੱਲਰ)- ਦਸੂਹਾ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਪੰਜਾਬ ਟਰਾਂਸਪੋਰਟ ਵਿੰਗ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਅਤੇ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਦਾ ਸਨਮਾਨ ਕੀਤਾ ...

ਪੂਰੀ ਖ਼ਬਰ »

ਸਪਾਰਕਿੰਗ ਕਾਰਨ ਢਾਈ ਕਿੱਲਾ ਕਣਕ ਸੜ ਕੇ ਸੁਆਹ

ਹਾਜੀਪੁਰ, 10 ਅਪ੍ਰੈਲ (ਜੋਗਿੰਦਰ ਸਿੰਘ)- ਬਲਾਕ ਹਾਜੀਪੁਰ ਦੇ ਪਿੰਡ ਬੇਲਾ ਸਰਿਆਣਾ ਵਿਖੇ ਇਕ ਕਿਸਾਨ ਦੀ ਢਾਈ ਕਿਲ੍ਹਾ ਕਣਕ ਦੀ ਫ਼ਸਲ ਬਿਜਲੀ ਦੀਆਂ ਤਾਰਾਂ ਦੀ ਹੋਈ ਸਪਾਰਕਿੰਗ ਨਾਲ ਸੜ ਕੇ ਸੁਆਹ ਹੋ ਗਈ | ਕਿਸਾਨ ਬਲਬਿੰਦਰ ਸਿੰਘ ਪੁੱਤਰ ਸ਼ੀਸ਼ਾ ਸਿੰਘ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਸਮਾਗਮ ਦੌਰਾਨ 400 ਪਰਿਵਾਰਾਂ ਨੂੰ ਰਾਸ਼ਨ ਦਿੱਤਾ

ਗੜ੍ਹਦੀਵਾਲਾ, 10 ਅਪ੍ਰੈਲ (ਚੱਗਰ)- ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵੱਲੋਂ 66ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਇਲਾਕੇ ਦੇ 400 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਟ ਕੀਤਾ ਗਿਆ | ਇਸ ਮੌਕੇ ਸੋਸਾਇਟੀ ਦੇ ...

ਪੂਰੀ ਖ਼ਬਰ »

ਅਰੋੜਾ ਵਲੋਂ ਮੁਹੱਲਾ ਸੁਖਦੇਵ ਨਗਰ ਦੇ ਅਸ਼ੋਕਾ ਪਾਰਕ 'ਚ ਟਿਊਬਵੈੱਲ ਦਾ ਉਦਘਾਟਨ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਾਰਡ ਨੰਬਰ 39 ਦੇ ਮੁਹੱਲਾ ਸੁਖਦੇਵ ਨਗਰ ਵਿਚ ਅਸ਼ੋਕਾ ਪਾਰਕ ਵਿਖੇ ਕਰੀਬ 22 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਲਗਾਏ ਟਿਊਬਵੈੱਲ ਦਾ ਉਦਘਾਟਨ ਕਰਦਿਆਂ ...

ਪੂਰੀ ਖ਼ਬਰ »

ਕੁੱਕੜ ਮਜਾਰਾ ਵਿਖੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ

ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)- ਚੈਰੀਟੇਬਲ ਸੰਸਥਾ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਬੁੱਧ ਸਿੰਘ ਨਗਰ ਕੁੱਕੜ ਮਜਾਰਾ ਵਿਖੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਤੱਕ ਦਾ ਇਲਾਜ ਹੁਣ ਮੁਫ਼ਤ ਕਰਵਾਏ ਸਮਾਗਮ ਦੌਰਾਨ ਟਰੱਸਟ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਹਿੱਤਾਂ ਲਈ ਕਾਲਜ ਮੁੜ ਖੋਲ੍ਹੇ ਜਾਣ ਦੀ ਮੰਗ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਟੀਚਿੰਗ ਸਟਾਫ਼ ਦੀ ਮੀਟਿੰਗ ਸਟਾਫ਼ ਸਕੱਤਰ ਡਾ: ਗੁਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀਆਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਬਾਕੀ ਪਾਰਟੀਆਂ ਤੋਂ ਹਟ ਕੇ - ਪ੍ਰੋ: ਮੁਲਤਾਨੀ

ਭੰਗਾਲਾ, 10 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਆਮ ਆਦਮੀ ਪਾਰਟੀ ਮੁਕੇਰੀਆਂ ਦੀ ਮੀਟਿੰਗ ਪਿੰਡ ਬੁੱਧੂਪੁਰ ਕਾਲੋਨੀ ਵਿਚ ਹੋਈ ਪ੍ਰੋਫੈਸਰ ਜੀ.ਐੱਸ. ਮੁਲਤਾਨੀ ਜੁਆਇੰਟ ਸੈਕਟਰੀ ਟਰੇਡ ਵਿੰਗ ਪੰਜਾਬ ਅਤੇ ਸਾਬਕਾ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਦੀ ...

ਪੂਰੀ ਖ਼ਬਰ »

ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨੇ ਗਏ ਪਿੰਡ ਬੋਦਲ ਦਾ ਐੱਸ.ਡੀ.ਐੱਮ. ਵਲੋਂ ਦੌਰਾ

ਦਸੂਹਾ, 10 ਅਪ੍ਰੈਲ (ਭੁੱਲਰ)- ਅੱਜ ਐੱਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ ਨੇ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨੇ ਗਏ ਪਿੰਡ ਬੋਦਲ ਵਿਖੇ ਦੌਰਾ ਕੀਤਾ | ਉਨ੍ਹਾਂ ਪ੍ਰਾਇਮਰੀ ਹੈਲਥ ਸੈਂਟਰ ਮੰਡ ਪੰਧੇਰ ਦੇ ਐੱਸ.ਐੱਮ.ਓ. ਡਾ: ਐੱਸ.ਪੀ. ਸਿੰਘ ਵਲੋਂ ਕੀਤੀ ਜਾ ਰਹੀ ਕੋਰੋਨਾ ...

ਪੂਰੀ ਖ਼ਬਰ »

ਸੂਬੇ 'ਚ ਮਹਿੰਗੀ ਬਿਜਲੀ ਦੇ ਮਸਲੇ ਨੂੰ ਲੈ ਕੇ 'ਆਪ' ਕਰੇਗੀ 16000 ਜਨ ਸਭਾਵਾਂ-ਸੈਣੀ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਸੂਬੇ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਹਰੇਕ ਵਰਗ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਨੇ ਹਮੇਸ਼ਾਂ ਲੋਕ ਹਿੱਤ ਲਈ ਆਵਾਜ਼ ਬੁਲੰਦ ਕੀਤੀ ਹੈ | ਇਸੇ ਲੜੀ ਤਹਿਤ ...

ਪੂਰੀ ਖ਼ਬਰ »

ਕੇ.ਐੱਮ.ਐਸ. ਕਾਲਜ ਦੇ ਬਗੀਚੇ 'ਚ ਨਵੇਂ ਬੂਟੇ ਲਗਾਏ- ਪਿ੍ੰਸੀਪਲ ਸ਼ਬਨਮ ਕੌਰ

ਦਸੂਹਾ, 10 ਅਪ੍ਰੈਲ (ਭੁੱਲਰ)- ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵਲੋਂ ਸਥਾਪਤ ਕੇ.ਐੱਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌਧਰੀ ਬੰਤਾ ਸਿੰਘ ਕਾਲੋਨੀ ਦਸੂਹਾ ਦੇ ਐਮ.ਐਸ. ਰੰਧਾਵਾ ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਵਲੋਂ ਬਲਾਕ ਹਾਜੀਪੁਰ ਦੇ ਪਿੰਡਾਂ 'ਚ ਵਿਕਾਸ ਕਾਰਜਾਂ ਦਾ ਉਦਘਾਟਨ

ਹਾਜੀਪੁਰ, 10 ਅਪ੍ਰੈਲ (ਜੋਗਿੰਦਰ ਸਿੰਘ)- ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਹਲਕੇ ਦੇ ਪਿੰਡਾਂ ਵਿਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੀ ਲੜੀ ਨੂੰ ਅੱਗੇ ਤੋਰਦਿਆਂ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਬਲਾਕ ਹਾਜੀਪੁਰ ਦੇ ਪਿੰਡ ਕਾਜੂਪੀਰ ...

ਪੂਰੀ ਖ਼ਬਰ »

ਬਲਾਕ ਦਸੂਹਾ ਦੇ ਪ੍ਰਾਇਮਰੀ ਅਧਿਆਪਕਾਂ ਦੀ ਦੋ ਰੋਜ਼ਾ ਟਰੇਨਿੰਗ

ਦਸੂਹਾ, 10 ਅਪ੍ਰੈਲ (ਭੁੱਲਰ)- ਅੱਜ ਬਲਾਕ ਦਸੂਹਾ -2 ਦੇ ਸਮਾਰਟ ਟਰੇਨਿੰਗ ਸੈਂਟਰ ਸੀ. ਆਰ. ਸੀ. ਜਲੋਟਾ ਵਿਖੇ ਚੱਲ ਰਹੀ ਅਧਿਆਪਕਾਂ ਦੀ ਦੋ ਰੋਜ਼ਾ ਪ੍ਰੀ ਪ੍ਰਾਇਮਰੀ ਟਰੇਨਿੰਗ/ਵਰਕਸ਼ਾਪ ਲਗਾਈ ਗਈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ: ਸਿ) ਸੁਖਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਮੇਟੀ ਵਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਯਾਦ ਪੱਤਰ ਭੇਟ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਖੇਤਰੀ ਆਗੂਆਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਯਾਦ ਪੱਤਰ ਭੇਟ ਕੀਤਾ ਗਿਆ | ਇਸ ਮੌਕੇ ਕਮੇਟੀ ਦੇ ...

ਪੂਰੀ ਖ਼ਬਰ »

ਸੁਪਰਡੈਂਟ ਸੈਨੀਟੇਸ਼ਨ ਬਣਨ 'ਤੇ ਰਾਕੇਸ਼ ਮਰਵਾਹਾ ਦਾ ਸਨਮਾਨ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਚੀਫ਼ ਸੈਨੇਟਰੀ ਇੰਸਪੈਕਟਰ ਤੋਂ ਪਦ-ਉੱਨਤ ਹੋ ਕੇ ਸੁਪਰਡੈਂਟ ਸੈਨੀਟੇਸ਼ਨ ਬਣੇ ਐਡਵੋਕੇਟ ਰਾਕੇਸ਼ ਕੁਮਾਰ ਮਰਵਾਹਾ ਨੂੰ ਨਗਰ ਨਿਗਮ ਸਫ਼ਾਈ ਕਰਮਚਾਰੀ ਯੂਨੀਅਨ ਸਮੇਤ ਬਰਾਂਚ ਦੇ ਮੁੱਖ ਅਧਿਕਾਰੀਆਂ ਵੱਲੋਂ ...

ਪੂਰੀ ਖ਼ਬਰ »

ਸ੍ਰੀ ਖੁਰਾਲਗੜ੍ਹ ਸਾਹਿਬ ਦੀ ਕਮੇਟੀ ਵਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ

ਬੀਣੇਵਾਲ, 10 ਅਪ੍ਰੈਲ (ਬੈਜ ਚੌਧਰੀ)-ਪਿੰਡ ਦਿਓਵਾਲ ਵਿਖੇ 2 ਨੌਜਵਾਨਾਂ ਵਲੋਂ ਇੱਕ 16 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਤੋਂ ਬਾਅਦ ਲੜਕੀ ਨੇ ਖੁਦਕੁਸ਼ੀ ਕਰ ਲਈ ਸੀ, ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਚਾਇਤੀ ਰਾਜ ਪੈਨਸ਼ਨਰਾਂ ਦਾ ਧਰਨਾ 69ਵੇਂ ਦਿਨ ਵੀ ਜਾਰੀ

ਬੀਣੇਵਾਲ, 10 ਅਪ੍ਰੈਲ (ਬੈਜ ਚੌਧਰੀ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚੋਂ ਰਿਟਾਇਰ ਹੋਏ ਪੰਚਾਇਤ ਅਫ਼ਸਰ, ਸੁਪਰਡੈਂਟ, ਪਟਵਾਰੀ, ਪੰਚਾਇਤ ਸਕੱਤਰ, ਕਲਰਕ ਅਤੇ ਸੇਵਾਦਾਰਾਂ ਨੂੰ ਪਿਛਲੇ 7 ਮਹੀਨਿਆਂ ਤੋਂ ਪੈਨਸ਼ਨਾਂ ਨਾ ਮਿਲਣ ਕਾਰਨ ਬਹੁਤ ਆਰਥਿਕ ਤੰਗੀ ਤੋਂ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਦੋ ਬੱਚਿਆਂ ਦੀ ਹਨ੍ਹੇਰੀ ਜ਼ਿੰਦਗੀ 'ਚ ਭਰੀ ਰੌਸ਼ਨੀ

ਹੁਸ਼ਿਆਰਪੁਰ, 10 ਅਪ੍ਰੈਲ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਵਲੋਂ ਦੇਖਣ ਤੋਂ ਅਸਮਰੱਥ ਦੋ ਬੱਚਿਆਂ ਦੀ ਜ਼ਿੰਦਗੀ ਵਿਚ ਰੌਸ਼ਨੀ ਭਰੀ ਗਈ | ਕਲੱਬ ਦੇ ਪ੍ਰਧਾਨ ਗੋਪਾਲ ਕ੍ਰਿਸ਼ਨ ਵਾਸੂਦੇਵਾ ਤੇ ਸਕੱਤਰ ਪ੍ਰਵੀਨ ਪਲਿਆਲ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਗੋਲਡੀ ਵਲੋਂ ਮਹਿਤਾਬਪੁਰ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ

ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)- ਇੱਥੋਂ ਦੇ ਨਜ਼ਦੀਕੀ ਪਿੰਡ ਮਹਿਤਾਬਪੁਰ ਵਿਖੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਪਿੰਡ ਦੇ ਸਰਕਾਈ ਹਾਈ ਸਕੂਲ 'ਚ 11 ਲੱਖ ਦੀ ਲਾਗਤ ਨਾਲ ਤਿਆਰ ਹੋਈ ਸਾਇੰਸ ਲੈਬ ਤੇ 22.65 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆਂ-ਨਾਲੀਆਂ ਦਾ ...

ਪੂਰੀ ਖ਼ਬਰ »

ਚੇਅਰਪਰਸਨ ਨੇ ਬਿਨਾਂ ਦਾਜ ਤੇ ਬਿਨਾਂ ਬਰਾਤ ਮੁੰਡਾ ਵਿਆਹ ਕੇ ਮਿਸਾਲ ਕਾਇਮ ਕੀਤੀ

ਨੰਗਲ ਬਿਹਾਲਾਂ, 10 ਅਪ੍ਰੈਲ (ਵਿਨੋਦ ਮਹਾਜਨ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘੋਵਾਲ ਦੀ ਐੱਸ. ਐਨ. ਸੀ. ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਵੀਨ ਕੁਮਾਰੀ ਨੇ ਬੀਤੇ ਦਿਨ ਆਪਣੇ ਲੜਕੇ ਦਾ ਵਿਆਹ ਬਿਨ੍ਹਾਂ ਦਾਜ ਅਤੇ ਬਿਨ੍ਹਾਂ ਬਾਰਾਤ ਤੋਂ ਕਰਕੇ ਇਲਾਕੇ ਵਿਚ ਇਕ ...

ਪੂਰੀ ਖ਼ਬਰ »

ਕੇਂਦਰ ਸਿੱਧੀ ਅਦਾਇਗੀ ਸਬੰਧੀ ਅੜੀਅਲ ਰਵੱਈਆ ਵਰਤ ਕੇ ਸੂਬੇ ਨਾਲ ਕਰ ਰਹੀ ਧੱਕਾ-ਆਗੂ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 191ਵੇਂ ਦਿਨ ਵੀ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਵਿਧਾਇਕ ਡਾ: ਰਾਜ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਜਲਦ ਪੂਰੇ ਕਰਨ ਲਈ ਜਾਰੀ ਕੀਤੇ ਨਿਰਦੇਸ਼

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਸਮਾਜਿਕ ਸੰਸਥਾ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਵਲੋਂ ਦਾਖ਼ਲਾ ਮੁਹਿੰਮ ਸ਼ੁਰੂ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਗੁਰਸ਼ਰਨ ਸਿੰਘ, ਉਪ ਸਿੱਖਿਆ ਅਫ਼ਸਰ ਰਾਕੇਸ਼ ਕੁਮਾਰ ਤੇ ਸਿੱਖਿਆ ਸੁਧਾਰ ਕਮੇਟੀ ਦੇ ਇੰਚਾਰਜ ਪਿ੍ੰ: ਸ਼ੈਲੇਂਦਰ ਠਾਕੁਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਦਸੂਹਾ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਪ੍ਰਾਜੈਕਟ ਜਾਰੀ - ਬੀ. ਡੀ. ਪੀ. ਓ. ਭੁੱਲਰ

ਦਸੂਹਾ, 10 ਅਪ੍ਰੈਲ (ਭੁੱਲਰ)- ਅੱਜ ਬਲਾਕ ਡਿਵੈਲਪਮੈਂਟ ਪੰਚਾਇਤ ਅਫਸਰ ਦਸੂਹਾ ਦੀ ਅਗਵਾਈ ਹੇਠ ਪੰਚਾਇਤ ਸਕੱਤਰਾਂ ਦੀ ਮੀਟਿੰਗ ਹੋਈ | ਇਸ ਮੌਕੇ ਬੀ.ਡੀ.ਪੀ.ਓ. ਦਸੂਹਾ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਧਾਇਕ ਸ੍ਰੀ ਅਰੁਣ ਕੁਮਾਰ ਮਿੱਕੀ ਡੋਗਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਪਿੰਡ ਮਹਿੰਦੀਪੁਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਐਮਾਂ ਮਾਂਗਟ, 10 ਅਪ੍ਰੈਲ (ਗੁਰਾਇਆ)-ਉਪ ਮੰਡਲ ਮੁਕੇਰੀਆਂ ਅਧੀਨ ਪੈਂਦੇ ਪਿੰਡ ਮਹਿੰਦੀਪੁਰ ਵਿਖੇ ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਵਲੋਂ ਵਿਕਾਸ ਕਾਰਜਾਂ ਨੂੰ ਅੱਗੇ ਤੋਰਦੇ ਹੋਏ ਪਿੰਡ ਦੀਆਂ ਗਲੀਆਂ ਨਾਲੀਆਂ ਬਣਾਉਣ ਲਈ ਦਿੱਤੀ ਗਈ ਗਰਾਂਟ ਨਾਲ ਕੰਮ ਸ਼ੁਰੂ ਹੋਣ ...

ਪੂਰੀ ਖ਼ਬਰ »

ਟੋਡਰਪੁਰ 'ਚ ਵਿਦਿਆਰਥੀਆਂ ਨੂੰ ਲਿਖਣ ਸਮੱਗਰੀ ਵੰਡੀ

ਕੋਟਫ਼ਤੂਹੀ, 10 ਅਪ੍ਰੈਲ (ਅਟਵਾਲ)-ਪਿੰਡ ਟੋਡਰਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਲਗਭਗ 150 ਵਿਦਿਆਰਥੀਆਂ ਨੂੰ ਐਨ. ਆਰ. ਆਈ ਕੈਲਾਸ਼ ਕੌਰ ਪਤਨੀ ਸਵਰਗਵਾਸੀ ਰਸ਼ਪਾਲ ਸਿੰਘ ਵਾਸੀ ਨਿਵਾਸੀ ਟੋਡਰਪੁਰ ਅਤੇ ਉਨ੍ਹਾਂ ਦੇ ਸਪੁੱਤਰ ਗੁਰਦੀਪ ਸਿੰਘ ਤੇ ਨੂੰ ਹ ਗੁਰਿੰਦਰ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਕਾਰਗੁਜ਼ਾਰੀ ਤੋਂ ਦੁਖੀ ਦੁਕਾਨਦਾਰ ਨਾਲਿਆਂ ਦੀ ਸਫ਼ਾਈ ਖ਼ੁਦ ਕਰਵਾਉਣ ਲਈ ਮਜਬੂਰ

ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)- ਨਗਰ ਕੌਂਸਲ ਗੜ੍ਹਸ਼ੰਕਰ ਦੀ ਸਫ਼ਾਈ ਪੱਖੋਂ ਕਾਰਗੁਜ਼ਾਰੀ ਤੋਂ ਸ਼ਹਿਰ ਵਾਸੀ ਅਤੇ ਦੁਕਾਨਦਾਰਾਂ ਪ੍ਰੇਸ਼ਾਨ ਜਾਪ ਰਹੇ ਹਨ | ਸ਼ਹਿਰ ਦੇ ਵੱਖ-ਵੱਖ ਮਾਰਗਾਂ 'ਤੇ ਕਈ-ਕਈ ਮਹੀਨੇ ਨਾਲਿਆਂ ਦੀ ਸਫ਼ਾਈ ਨਾ ਹੋਣ ਤੋਂ ਦੁਖੀ ਦੁਕਾਨਦਾਰਾਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਵਿਧਾਇਕ ਨੂੰ ਮੰਗ ਪੱਤਰ

ਗੜ੍ਹਸ਼ੰਕਰ, 10 ਅਪ੍ਰੈਲ (ਧਾਲੀਵਾਲ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਬੈਨਰ ਹੇਠ ਸੰਘਰਸ਼ ਕਮੇਟੀ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂਆਂ ਸਤਪਾਲ ਮਿਨਹਾਸ ਗੜ੍ਹਸ਼ੰਕਰ ਅਤੇ ਗੁਰਵਿੰਦਰ ਪਾਲ ਸਿੰਘ ਮਾਹਿਲਪੁਰ ਦੀ ਅਗਵਾਈ ਹੇਠ ਵਿਧਾਇਕ ਜੈ ...

ਪੂਰੀ ਖ਼ਬਰ »

ਪਿੰਡ ਦਿਓਵਾਲ ਦੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਾਲੀ ਤੱਲ੍ਹਣ

ਨਸਰਾਲਾ, 10 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਪਿੰਡ ਦਿਓਵਾਲ ਦੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਡਾ: ਅੰਬੇਡਕਰ ਫਾੳਾੂਡੇਸ਼ਨ ਸਮਾਜਿਕ ਨਿਆਂ ਤੇ ਅਧਿਕਾਰਤ ਮੰਤਰਾਲਾ ਭਾਰਤ ਸਰਕਾਰ ਦੇ ਮੈਂਬਰ ਮਨਜੀਤ ਬਾਲੀ ਤੱਲਣ ਲੜਕੀ ਦੇ ਘਰ ਅਫ਼ਸੋਸ ਪ੍ਰਗਟ ਪਹੁੰਚੇ | ਇਸ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤ ਇੰਚਾਰਜ ਅਧਿਆਪਕਾਂ ਦੀ ਟਰੇਨਿੰਗ

ਮੁਕੇਰੀਆਂ, 10 ਅਪ੍ਰੈਲ (ਰਾਮਗੜ੍ਹੀਆ)- ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ | ਪ੍ਰੀ ਪ੍ਰਾਇਮਰੀ ਦੇ ਨੰਨ੍ਹੇ ਮੰੁਨੇ ਵਿਦਿਆਰਥੀਆਂ 'ਚ ਸਰੀਰਕ, ਮਾਨਸਿਕ, ਬੌਧਿਕ, ਭਾਵਨਾਤਮਿਕ, ਭਾਸ਼ਾਈ, ਰਚਨਾਤਮਿਕ ...

ਪੂਰੀ ਖ਼ਬਰ »

ਪਿੰਡ ਧਨੋਆ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਐਮਾਂ ਮਾਂਗਟ, 10 ਅਪ੍ਰੈਲ (ਗੁਰਾਇਆ)- ਬਲਾਕ ਮੁਕੇਰੀਆਂ ਦੇ ਪਿੰਡ ਧਨੋਆ ਵਿਖੇ ਡਾ: ਵਿਨੈ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡਾ: ਦਪਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿਚ ਖੇਤੀਬਾੜੀ ਤੇ ਕਿਸਾਨ ਭਲਾਈ ...

ਪੂਰੀ ਖ਼ਬਰ »

ਹਰਬੰਸ ਸਿੰਘ ਦਾਰ ਨੂੰ ਸ਼ਰਧਾ ਦੇ ਫ਼ੁੱਲ ਭੇਟ

ਟਾਂਡਾ ਉੜਮੁੜ, 10 ਅਪ੍ਰੈਲ (ਭਗਵਾਨ ਸਿੰਘ ਸੈਣੀ)- ਉੱਘੇ ਕਬੱਡੀ ਕੋਚ ਰੁਪਿੰਦਰ ਸਿੰਘ ਸੈਣੀ ਦੇ ਪਿਤਾ ਹਰਬੰਸ ਸਿੰਘ ਦਾਰ ਜੋ ਬੀਤੇ ਦਿਨੀਂ ਸਾਨੂੰ ਸਾਰਿਆਂ ਨੂੰ ਛੱਡ ਕੇ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਪਰਿਵਾਰ ਵਲੋਂ ਰਖਵਾਏ ਸਹਿਜ ਪਾਠ ਦੇ ...

ਪੂਰੀ ਖ਼ਬਰ »

ਡਾ: ਜਸਵੰਤ ਸਿੰਘ ਥਿੰਦ ਨੇ ਐੱਸ.ਐਮ.ਓ. ਦਾ ਅਹੁਦਾ ਸੰਭਾਲਿਆ

ਮਾਹਿਲਪੁਰ, 10 ਅਪ੍ਰੈਲ (ਰਜਿੰਦਰ ਸਿੰਘ)- ਸਿਵਲ ਹਸਪਤਾਲ ਮਾਹਿਲਪੁਰ ਵਿਖੇ ਡਾ. ਜਸਵੰਤ ਸਿੰਘ ਥਿੰਦ ਨੇ ਐੱਸ.ਐਮ.ਓ. ਦਾ ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਸਟਾਫ਼ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਸੀ.ਐੱਸ.ਸੀ. ਪਾਲਦੀ ਤੋਂ ਪ੍ਰਮੋਟ ਹੋ ਕੇ ਆਏ ਡਾ: ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀਆਂ ਯੂਨੀਵਰਸਿਟੀ ਵਲੋਂ ਪ੍ਰਮਾਣਿਤ ਕਿਸਮਾਂ ਲਗਾਉਣ ਦੀ ਅਪੀਲ

ਭੰਗਾਲਾ, 10 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਸਮੂਹ ਕਿਸਾਨ ਝੋਨੇ ਦੀਆਂ ਨਾ ਵਿਕਣ ਵਾਲੀਆਂ ਕਿਸਮਾਂ ਪੀ.ਆਰ. 201, ਹਾਈਬਿ੍ਡ, ਆਈ.ਆਰ. 8 ਕਿਸਮਾਂ ਦੀ ਬਿਜਾਈ ਛੱਡ ਕੇ ਪੰਜਾਬ ਯੂਨੀਵਰਸਿਟੀ ਲੁਧਿਆਣਾ ਤੋਂ ਪ੍ਰਮਾਣਿਤ ਪੂਸਾ 44, ਪੀ.ਆਰ. 126 ਅਤੇ ਪੀ.ਆਰ. 114 ਝੋਨੇ ਦੀਆਂ ਕਿਸਮਾਂ ...

ਪੂਰੀ ਖ਼ਬਰ »

ਭੂੰਗਾ 'ਚ ਲੱਗੇ ਰੋਜ਼ਗਾਰ ਮੇਲੇ 'ਚ 173 ਦੀ ਹੋਈ ਮੌਕੇ 'ਤੇ ਚੋਣ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਲੜੀ ਵਿਚ ਬੀ.ਡੀ.ਪੀ.ਓ. ਦਫ਼ਤਰ ਭੂੰਗਾ ਵਿਚ ਰੋਜ਼ਗਾਰ ਮੇਲਾ ਸਫਲਤਾਪੂਰਵਕ ਸਮਾਪਤ ...

ਪੂਰੀ ਖ਼ਬਰ »

ਬੈਡਮਿੰਟਨ ਦੇ ਇਨਡੋਰ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਘੋਗਰਾ, 10 ਅਪ੍ਰੈਲ (ਆਰ.ਐੱਸ. ਸਲਾਰੀਆ)- ਸੀਨੀਅਰ ਸੈਕੰਡਰੀ ਸਕੂਲ ਸੱਗਰਾਂ ਦੇ ਬੈਡਮਿੰਟਨ ਦੇ ਇੰਨਡੋਰ ਸਟੇਡੀਅਮ ਦਾ ਨੀਂਹ ਪੱਥਰ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਬਾਬੂ ਸੰਤੋਸ਼ ਕੁਮਾਰ ਤੋਸ਼ੀ ਨੇ ਰੱਖਿਆ | ਇਸ ਮੌਕੇ ਪਿ੍ੰ. ਮੈਡਮ ਪੂਨਮ ਪਾਂਧੀ ਨੇ ਦੱਸਿਆ ਕਿ ਬਾਬੂ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਲੋਂ ਆਨਲਾਈਨ 7 ਦਿਨਾਂ ਓਰੀਐਂਟੇਸ਼ਨ ਪ੍ਰੋਗਰਾਮ ਸਮਾਪਤ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਵਿਦਿਆਰਥੀਆਂ ਦੇ ਸਿੱਖਿਆ ਪ੍ਰਾਪਤੀ ਦੇ ਬਾਅਦ ਬੇਹੱਦ ਸੰਭਾਵਨਾਵਾਂ ਦੇ ਦਰਵਾਜ਼ੇ ਖੁੱਲ੍ਹੇ ਹਨ ਲੋੜ ਹੈ ਸਿਰਫ਼ ਉਨ੍ਹਾਂ ਦਾ ਮਾਰਗ ਦਰਸ਼ਨ ਕਰਨ ਦੀ | ਇਸ ਮੰਤਵ ਲਈ ਡੀ.ਏ.ਵੀ. ਕਾਲਜ 'ਚ ਆਨਲਾਈਨ ਸੱਤ ਦਿਨਾਂ ਓਰੀਏਟੇਸ਼ਨ ...

ਪੂਰੀ ਖ਼ਬਰ »

ਵਿਸਾਖੀ ਮੌਕੇ ਧਾਰਮਿਕ ਸਮਾਗਮ ਕਰਵਾਉਣ ਦੀ ਮਨਜ਼ੂਰੀ ਨਹੀਂ ਹੋਵੇਗੀ- ਅਪਨੀਤ ਰਿਆਤ

ਹੁਸ਼ਿਆਰਪੁਰ, 10 ਅਪ੍ਰੈਲ (ਬਲਜਿੰਦਰਪਾਲ ਸਿੰਘ)- ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਮੁਕੰਮਲ ਪਾਲਣਾ ਦੀ ਅਪੀਲ ਕਰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਤਾਕੀਦ ਕੀਤੀ ਕਿ ਵਿਸਾਖੀ ...

ਪੂਰੀ ਖ਼ਬਰ »

ਮੰਨਣਹਾਨਾ ਦੇ ਸਿਹਤ ਤੇ ਤੰਦਰੁਸਤੀ ਕੇਂਦਰ 'ਚ ਮੁਫ਼ਤ ਵੈਕਸੀਨੇਸ਼ਨ ਕੈਂਪ ਸ਼ੁਰੂ

ਕੋਟਫ਼ਤੂਹੀ, 10 ਅਪ੍ਰੈਲ (ਅਟਵਾਲ)-ਪਿੰਡ ਮੰਨਣਹਾਨਾ ਦੇ ਸਿਹਤ ਤੇ ਤੰਦਰੁਸਤੀ ਕੇਂਦਰ ਵਿਖੇ ਮੁੱਢਲਾ ਸਿਹਤ ਕੇਂਦਰ ਪਾਲਦੀ ਦੇ ਸਹਿਯੋਗ ਨਾਲ ਪਿੰਡ ਮੰਨਣਹਾਨਾ, ਕਾਲੂਪੁਰ, ਚੱਕ ਮੂਸਾ, ਦਾਤਾ, ਚੇਲਾ, ਭਗਤੂਪੁਰ, ਖੁਸ਼ਹਾਲਪੁਰ, ਪਚਨੰਗਲਾ, ਨਗਦੀਪੁਰ ਆਦਿ ਦੇ 45 ਸਾਲ ਦੀ ਉਮਰ ...

ਪੂਰੀ ਖ਼ਬਰ »

ਮੁਲਾਜ਼ਮ ਤੇ ਪੈਨਸ਼ਨਰ ਸਰਕਾਰ ਵਲੋਂ ਕੋਰੋਨਾ ਦੀ ਆੜ ਹੇਠ ਲਗਾਈਆਂ ਜਾ ਰਹੀਆਂ ਪਾਬੰਦੀਆਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ-ਆਗੂ

ਨਿਰਧਾਰਿਤ ਰੈਲੀਆਂ ਹਰ ਹੀਲੇ ਕਰਨ ਲਈ ਬਜਿੱਦ-ਆਗੂ ਹੁਸ਼ਿਆਰਪੁਰ, 10 ਅਪ੍ਰੈਲ (ਹਰਪ੍ਰੀਤ ਕੌਰ)- ਪੰਜਾਬ ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਦੇ ਆਗੂਆਂ ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਸੁਖਦੇਵ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲੇ ਲਈ ਉਤਸ਼ਾਹਿਤ ਕਰਦਾ ਗੀਤ ਰਿਲੀਜ਼

ਹੁਸ਼ਿਆਰਪੁਰ, 10 ਅਪ੍ਰੈਲ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ 2021-22 ਦੇ ਸੈਸ਼ਨ ਲਈ ਦਾਖਲਿਆਂ ਲਈ ਵਿੱਢੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਰਕਾਰੀ ਸੈਕੰਡਰੀ ਸਕੂਲ ਫਤਿਹਪੁਰ ਖੁਰਦ ਦੇ ਪੰਜਾਬੀ ਦੇ ਲੈਕਚਰਾਰ ਤੇ ਗਾਇਕ ਵਿਜੇ ਭੱਟੀ ਨੇ 'ਚਲੋ ...

ਪੂਰੀ ਖ਼ਬਰ »

ਡੇਰਾ ਸੰਤਪੁਰੀ ਠੱਕਰਵਾਲ 'ਚ ਰੈਣ ਸੁਬਾਈ ਕੀਰਤਨ ਦਰਬਾਰ ਕਰਵਾਇਆ

ਹੁਸ਼ਿਆਰਪੁਰ, 10 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਸੰਤ ਦੂਲਾ ਸਿੰਘ ਦੇ ਤਪ ਅਸਥਾਨ ਡੇਰਾ ਸੰਤਪੁਰੀ ਪਿੰਡ ਠੱਕਰਵਾਲ ਵਿਖੇ ਹੋਲੇ ਮਹੱਲੇ ਨੂੰ ਸਮਰਪਿਤ ਮੱੁਖ ਸੇਵਾਦਾਰ ਸੰਤ ਹਰਕ੍ਰਿਸ਼ਨ ਸਿੰਘ ਸੋਢੀ ਪ੍ਰਧਾਨ ਨਿਰਮਲਾ ਮੰਡਲ ਪੰਜਾਬ ਦੀ ਦੇਖ-ਰੇਖ ਹੇਠ ਸਮੂਹ ਸੰਗਤ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਬੁੱਢਾਬੜ ਵਿਖੇ ਹੋਈ

ਭੰਗਾਲਾ, 10 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)- ਅੱਜ ਆਮ ਆਦਮੀ ਪਾਰਟੀ ਦੀ ਮੀਟਿੰਗ ਟਰੇਡ ਵਿੰਗ ਦੇ ਜੁਆਇੰਟ ਸੈਕਟਰੀ ਪ੍ਰੋ. ਜੀ.ਐਸ. ਮੁਲਤਾਨੀ ਦੀ ਅਗਵਾਈ ਵਿਚ ਕਸਬਾ ਬੁੱਢਾਬੜ ਵਿਖੇ ਹੋਈ | ਇਸ ਮੌਕੇ ਪ੍ਰੋ. ਮੁਲਤਾਨੀ ਵਲੋਂ ਪਿੰਡ ਵਾਸੀਆਂ ਨੂੰ 'ਆਪ' ਦੀਆਂ ਨੀਤੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX