ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਅੰਮ੍ਰਿਤਸਰ

ਗੁਰਦੁਆਰਾ ਅੰਬ ਸਾਹਿਬ ਮੁਹਾਲੀ ਦੀ ਜ਼ਮੀਨ ਕੌਡੀਆਂ ਭਾਅ ਵੇਚਣ ਦੇ ਦੋਸ਼ ਤਹਿਤ ਅਕਾਲ ਯੂਥ ਵਲੋਂ ਸ਼ੋ੍ਰਮਣੀ ਕਮੇਟੀ ਖਿਲਾਫ਼ ਰੋਸ ਧਰਨਾ

ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਦੀ ਕਰੋੜਾਂ ਰੁਪਏ ਦੀ ਕੀਮਤ ਵਾਲੀ ਜ਼ਮੀਨ ਨੂੰ ਕੌਡੀਆਂ ਭਾਅ ਵੇਚੇ ਜਾਣ ਦੇ ਦੋਸ਼ ਤਹਿਤ ਅੱਜ ਜਥੇਦਾਰ ਹਵਾਰਾ ਕਮੇਟੀ ਦੇ ਯੁੂਥ ਵਿੰਗ ਅਕਾਲ ਯੂਥ ਵਲੋਂ ਸ਼ੋ੍ਰਮਣੀ ਕਮੇਟੀ ਦੇ ਖਿਲਾਫ਼ ਵਿਰਾਸਤੀ ਮਾਰਗ ਵਿਖੇ ਗੁਰਚਰਨ ਸਿੰਘ ਦੀ ਅਗਵਾਈ ਵਿਚ ਰੋਸ ਧਰਨਾ ਦਿੱਤਾ ਗਿਆ ਉਪਰੰਤ ਸ਼ਾਮ ਨੂੰ ਪ੍ਰਧਾਨ ਦੇ ਨਾਂ ਵਧੀਕ ਸਕੱਤਰ ਨੂੰ ਮੰਗ ਪੱਤਰ ਸੌਂਪ ਕੇ ਇਸ ਜ਼ਮੀਨ ਨੂੰ ਨਾ ਵੇਚੇ ਜਾਣ ਦੀ ਅਪੀਲ ਕੀਤੀ ਗਈ | ਇਸੇ ਦੌਰਾਨ ਰੋਸ ਧਰਨੇ ਦੇ ਡਰੋਂ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਤੇ ਵਧੀਕ ਮੈਨੇਜਰਾਂ ਸਮੇਤ ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਸੈਂਕੜੇ ਕਰਮਚਾਰੀ ਧਰਨਾਕਾਰੀਆਂ ਨੂੰ ਸਮੂਹ ਅੰਦਰ ਦਾਖਲ ਹੋਣ ਤੋਂ ਰੋਕਣ ਲਈ ਸ੍ਰੀ ਦਰਬਾਰ ਸਾਹਿਬ ਤੇ ਸਰਾਂ ਵਾਲੇ ਪ੍ਰਵੇਸ਼ ਦੁਆਰਾਂ 'ਤੇ ਸੁਰੱਖਿਆ ਡਿਊਟੀ ਦਿੰਦੇ ਨਜ਼ਰ ਆਏ | ਜਿਉਂ ਹੀ ਅਮਨ ਅਮਾਨ ਨਾਲ ਰੋਸ ਧਰਨਾ ਖ਼ਤਮ ਹੋਣ ਬਾਦ ਧਰਨਕਾਰੀਆਂ ਵਲੋਂ ਮੰਗ ਪੱਤਰ ਦਿੱਤਾ ਗਿਆ ਤਾਂ ਸਵੇਰ ਤੋਂ ਡਿਊਟੀਆਂ 'ਤੇ ਟੰਗੇ ਕਰਮਚਾਰੀਆਂ ਨੂੰ ਸੁੱਖ ਦਾ ਸਾਹ ਆਇਆ | ਇਸ ਦੌਰਾਨ ਗੱਲਬਾਤ ਕਰਦਿਆਂ ਜਥੇਦਾਰ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਸਕੱਤਰ ਮਹਿੰਦਰ ਸਿੰਘ ਆਹਲੀ ਤੇ ਵਧੀਕ ਸਕੱਤਰ ਸੁਖਦੇਵ ਸਿੰੰਘ ਭੂਰਾ ਕੋਹਨਾ ਨੂੰ ਮੰਗ ਪੱਤਰ ਸੌਂਪਣ ਉਪ੍ਰੰਤ ਗੱਲਬਾਤ ਕਰਦਿਆਂ ਕਿਹਾ ਕਿ 2005 ਵਿਚ ਇਕ ਬੀਬੀ ਵਲੋਂ ਗੁਰਦੁਆਰਾ ਸਾਹਿਬ ਨੂੰ ਜ਼ਮੀਨ ਦਾਨ ਕੀਤੀ ਗਈ ਸੀ ਅਤੇ ਸ਼੍ਰੋਮਣੀ ਕਮੇਟੀ ਵਲੋਂ ਉਸ ਵਿਚੋਂ 2012-13 ਵਿਚ 12 ਕਿੱਲੇ ਪਹਿਲਾਂ ਹੀ 19 ਕਰੋੜ 36 ਲੱਖ ਦੇ ਵੇਚ ਦਿੱਤੇ ਗਏ ਸਨ ਜਿਨ੍ਹਾਂ ਦੀ ਕੀਮਤ ਹੁਣ 66 ਕਰੋੜ ਰੁਪਏ ਹੈ | ਉਨ੍ਹਾਂ ਦੋਸ਼ ਲਾਇਆ ਕਿ ਹੁਣ 11 ਕਿੱਲੇ ਗਮਾਡਾ ਨੂੰ ਘੱਟ ਰੇਟ 'ਚ ਵੇਚਣ ਦੀ ਤਿਆਰੀ ਹੈ ਤੇ ਇਸ ਨਾਲ ਹੁਣ ਤੱਕ ਗੁ: ਸਾਹਿਬ ਨੂੰ 47 ਕਰੋੜ ਦਾ ਘਾਟਾ ਪਿਆ ਹੈ | ਜਿਸ ਦਾ ਉਨ੍ਹਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਵਲੋਂ ਜਲਦੀ ਹੀ ਪੁੱਡਾ ਗਮਾਡਾ ਨਾਲ ਸਬੰਧਤ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨਾਲ ਮੁਲਾਕਾਤ ਕਰਕੇ ਇਹ ਮਾਮਲਾ ਉਠਾਇਆ ਜਾਵੇਗਾ ਤਾਂ ਕਿ ਗੁ: ਸਾਹਿਬ ਦੀ ਜ਼ਮੀਨਨੂੰ ਵੇਚਣ ਤੋਂ ਰੋਕਿਆ ਜਾ ਸਕੇ | ਇਸ ਮੌਕੇ ਸਤਵੰਤ ਸਿੰਘ ਖ਼ਾਲਸਾ, ਰਾਜਨਦੀਪ ਸਿੰਘ, ਮਹਾਂ ਸਿੰਘ, ਸਤਨਾਮ ਸਿੰਘ ਖਡੂਰ ਸਾਹਿਬ, ਮਾਨ ਸਿੰਘ, ਪ੍ਰੋ: ਬਲਜਿੰਦਰ ਸਿੰਘ, ਨੋਬਲਜੀਤ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਮਾ: ਦਵਿੰਦਰ ਸਿੰਘ, ਮੱਖਣ ਸਿੰਘ, ਪਵਨਦੀਪ ਸਿੰਘ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

ਬਿਜਲੀ ਦੀਆਂ ਤਾਰਾਂ ਤੋਂ ਹੋਈ ਸਪਾਰਕਿੰਗ ਨਾਲ ਲੱਗੀ ਭਿਆਨਕ ਅੱਗ

ਰਾਜਾਸਾਂਸੀ, 10 ਅਪ੍ਰੈਲ (ਹਰਦੀਪ ਸਿੰਘ ਖੀਵਾ)- ਸਥਾਨਕ ਕਸਬਾ ਰਾਜਾਸਾਂਸੀ ਦੇ ਨਾਮਵਰ ਪਾਲ ਮਨਿਆਰੀ ਵਾਲਿਆਂ ਦੇ ਘਰ ਹੇਠਲੀ ਇਮਾਰਤ 'ਚ ਬਿਜਲੀ ਦੀਆਂ ਤਾਰਾਂ ਤੋਂ ਅਚਾਨਕ ਸਪਾਰਕਿੰਗ ਹੋਣ ਕਾਰਨ ਦੋ ਐਕਟਿਵਾ ਤੇ ਗੋਦਾਮ 'ਚ ਰੱਖਿਆ ਲੱਖਾਂ ਦੀ ਕੀਮਤ ਦਾ ਹੌਜਰੀ ਤੇ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਚੇਅਰਮੈਨ ਦੀ ਟਰੈਵਿਲ ਬੱਸ 'ਤੇ ਹਮਲਾ, ਚੱਲੀ ਗੋਲੀ

ਸੁਲਤਾਨਵਿੰਡ, 10 ਅਪ੍ਰੈਲ (ਗੁਰਨਾਮ ਸਿੰਘ ਬੁੱਟਰ) - ਬੀਤੀ ਦੇਰ ਰਾਤ ਗੋਲਡਨ ਗੇਟ ਨਿਊ ਅੰਮਿ੍ਤਸਰ ਵਿਖੇ ਸਾੲੀਂ ਟਰੈਵਿਲ ਬੱਸ 'ਤੇ ਕੁਝ ਵਿਅਕਤੀਆ ਵਲੋਂ ਹਮਲਾ ਕਰਨ ਉਪਰੰਤ ਗੋਲੀ ਚੱਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਸਾੲੀਂ ਟਰੈਵਿਲ ਦੇ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 306 ਹੋਰ ਮਾਮਲੇ ਆਏ, ਦੋ ਔਰਤਾਂ ਸਮੇਤ ਪੰਜ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 10 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਦੇ ਨਿੱਤ ਵੱਧ ਰਹੇ ਮਾਮਲਿਆਂ ਤਹਿਤ ਅੱਜ 306 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਜਦੋਂ ਕਿ ਦੋ ਔਰਤਾਂ ਸਮੇਤ ਪੰਜ ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਇਹ ਮਰੀਜ਼ ਕੋਰੋਨਾਗ੍ਰਸਤ ਹੋਣ ਉੁਪਰੰਤ ਇਥੇ ਵੱਖ ਵੱਖ ...

ਪੂਰੀ ਖ਼ਬਰ »

ਪੰਜਾਬ ਆਰਮਡ ਪੁਲਿਸ 'ਚ ਤੈਨਾਤ ਏ.ਐਸ.ਆਈ ਦੀ ਕੋਰੋਨਾ ਕਾਰਨ ਮੌਤ

ਚੇਤਨਪੁਰਾ, 10 ਅਪ੍ਰੈਲ (ਮਹਾਂਬੀਰ ਸਿੰਘ ਗਿੱਲ) - ਬੀਤੇ ਕੱਲ੍ਹ ਪਿੰਡ ਸੰਤੂਨੰਗਲ ਦੇ ਵਸਨੀਕ ਏਐਸਆਈ ਅੰਗਰੇਜ ਸਿੰਘ ਦੀ ਕੋਰੋਨਾ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪੁਲਿਸ ਚੌਂਕੀ ਬਹੋੜੂ ਦੇ ਗੇਟ ਮੂਹਰੇ ਧਰਨਾ

ਚੱਬਾ, 10 ਅਪ੍ਰੈਲ (ਜੱਸਾ ਅਨਜਾਣ)-ਬੀਤੀ ਰਾਤ ਐਕਸਾਈਜ਼ ਵਿਭਾਗ ਵਲੋਂ ਸ਼ਰਾਰਤੀ ਅਨਸਰਾਂ ਵਲੋਂ ਦਿੱਤੀ ਗੁਪਤ ਸੂਚਨਾ ਦੇ ਅਧਾਰ ਤੇ ਕਿਸਾਨ ਆਗੂ ਗੁਰਪ੍ਰੀਤ ਸਿੰਘ ਸਾਂਘਣਾ ਦੇ ਘਰ ਜ਼ਬਰੀ ਦਾਖਲ ਹੋ ਕੇ ਘਰ ਦੀ ਤਲਾਸ਼ੀ ਲੈਣ ਉਪਰੰਤ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕੀਤਾ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਵਲੋਂ ਸਰਹੱਦੀ ਪਿੰਡਾਂ 'ਚੋਂ 4200 ਕਿੱਲੋ ਲਾਹਣ ਤੇ 30 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕਰ ਤੇ ਆਬਕਾਰੀ ਵਿਭਾਗ ਵਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਚੱਲਦਿਆਂ ਅੱਜ ਸਰਹੱਦੀ ਪਿੰਡਾਂ ਵਿਚੋਂ ਵੱਡੀ ਮਾਤਰਾ ਵਿਚ ਨਾਜਾਇਜ਼ ਦੇਸੀ ਸ਼ਰਾਬ ਅਤੇ ਕੱਚੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਚੱਬਾ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦਾ ਫੂਕਿਆ ਪੁਤਲਾ

ਚੱਬਾ, 10 (ਜੱਸਾ ਅਨਜਾਣ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਵਿਚ ਅੰਮਿ੍ਤਸਰ-ਫਿਰੋਜ਼ਪੁਰ ਰੋਡ ਜਾਮ ਕਰਕੇ ...

ਪੂਰੀ ਖ਼ਬਰ »

ਜਥੇਦਾਰ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਫਿਰੋਜ਼ਪੁਰ 'ਚ ਫੌਜੀ ਭਰਤੀ ਦੌਰਾਨ ਅੰਮਿ੍ਤਧਾਰੀ ਸਿੱਖ ਨੌਜੁਆਨਾਂ ਦੇ ਕਕਾਰ ਲੁਹਾਉਣ ਦੀ ਨਿੰਦਾ

ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਫਿਰੋਜ਼ਪੁਰ ਵਿਖੇ ਫੌਜ ਦੀ ਭਰਤੀ ਦੌਰਾਨ ਸਰੀਰਕ ਟੈਸਟ ਸਮੇਂ ਫੌਜੀ ਅਧਿਕਾਰੀਆਂ ਵਲੋਂ ਅੰਮਿ੍ਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕੀਤੇ ਜਾਣ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ...

ਪੂਰੀ ਖ਼ਬਰ »

ਦੋ ਪਿਸਟਲਾਂ ਸਮੇਤ ਨੌਜਵਾਨ ਗਿ੍ਫ਼ਤਾਰ

ਚੌਕ ਮਹਿਤਾ, 10 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰ੍ਹਾ)-ਮਹਿਤਾ ਚੌਕ ਦੀ ਪੁਲਿਸ ਨੇ ਅੱਜ ਇਕ ਨੌਜਵਾਨ ਨੂੰ ਦੋ ਪਿਸਟਲਾਂ ਸਮੇਤ ਗਿ੍ਫਤਾਰ ਕੀਤਾ | ਥਾਣਾ ਮੁਖੀ ਇੰਸਪੈਕਟਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਅਪਣੇ ...

ਪੂਰੀ ਖ਼ਬਰ »

ਖਤਰਾਏ ਖੁਰਦ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਇਆ

ਜਗਦੇਵ ਕਲਾਂ, 10 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਖਤਰਾਏ ਖੁਰਦ ਵਿਖੇ ਪ੍ਰਸ਼ੋਤਮ ਸਿੰਘ ਬਾਠ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਬਾਬਾ ਹਰਦੇਵ ਸਿੰਘ ਬਿਜਲੀਵਾਲ, ਹਰਪਾਲ ਸਿੰਘ ਢੰਢ ਢਾਡੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਮਹਿਤਾ ਪਿੰਡ ਨੂੰ ਕੀਤਾ ਜਾਵੇਗਾ 'ਕੌਮੀ ਪੁਰਸਕਾਰ' ਨਾਲ ਮਨਮਾਨਿਤ

ਚੌਕ ਮਹਿਤਾ, 10 ਅਪ੍ਰੈਲ (ਧਰਮਿੰਦਰ ਸਿੰਘ ਭੰਮਰ੍ਹਾ)-ਕੇਂਦਰ ਸਰਕਾਰ ਦੇ ਪੰਚਾਇਤੀ ਰਾਜ ਮੰਤਰਾਲੇ ਨੇ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਲਈ ਪੰਜਾਬ ਤੋਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀਆਂ ਅਤੇ ਪੰਚਾਇਤਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਨੂੰ ਕੌਮੀ ਪੰਚਾਇਤੀ ...

ਪੂਰੀ ਖ਼ਬਰ »

ਪਾਕਿ 'ਚ ਅਗਵਾ ਹਿੰਦੂ ਲੜਕੀ ਦਾ ਧਰਮ ਪਰਿਵਰਤਨ ਕਰਾਉਣ 'ਤੇ ਅਦਾਲਤ 'ਚ ਵਿਰੋਧ ਪ੍ਰਦਰਸ਼ਨ

ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਲਰਕਾਣਾ ਸ਼ਹਿਰ ਦੇ ਅਲੀਗੋਹਰਾਬਾਦ ਇਲਾਕੇ ਦੀ ਆਰਤੀ ਕੁਮਾਰੀ (22), ਜਿਸ ਨੂੰ ਬੀਤੇ ਦਿਨੀਂ ਕੁਝ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਅਗਵਾ ਕਰ ਲਿਆ ਸੀ, ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਜਥੇ ਦੇ 234 ਸ਼ਰਧਾਲੂਆਂ ਨੇ ਕਰਵਾਏ ਮੁਫ਼ਤ ਕੋਰੋਨਾ ਟੈਸਟ

ਅੰਮਿ੍ਤਸਰ, 10 ਅਪ੍ਰੈਲ (ਜੱਸ)-ਵਿਸਾਖੀ ਮੌਕੇ ਜਥੇ ਨਾਲ ਪਾਕਿਸਤਾਨ ਜਾਣ ਵਾਲੇ 234 ਸਿੱਖ ਸ਼ਰਧਾਲੂਆਂ ਨੇ ਸ਼ੋ੍ਰਮਣੀ ਕਮੇਟੀ ਵਲੋਂ ਲਗਾਏ ਗਏ ਮੁਫ਼ਤ ਕੋਰੋਨਾ ਜਾਂਚ ਕੈਂਪ ਦੌਰਾਨ ਆਪਣੀ ਜਾਂਚ ਲਈ ਸੈਂਪਲ ਦਿੱਤੇ ਗਏ ਹਨ | ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਕੇਂਦਰ ਦੇ ਜਲਿ੍ਹਆਂਵਾਲਾ ਬਾਗ਼ ਨਾ ਖੋਲ੍ਹਣ ਦੇ ਫ਼ੈਸਲੇ ਖ਼ਿਲਾਫ਼ ਜਮਹੂਰੀ ਤੇ ਜਨਤਕ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰ ਕੋਛੜ)-ਕੇਂਦਰ ਸਰਕਾਰ ਵਲੋਂ 13 ਅਪ੍ਰੈਲ ਨੂੰ ਸੈਲਾਨੀਆਂ ਅਤੇ ਆਮ ਲੋਕਾਂ ਲਈ ਜਲਿ੍ਹਆਂਵਾਲਾ ਬਾਗ਼ ਸ਼ਹੀਦੀ ਸਮਾਰਕ ਨਾ ਖੋਲ੍ਹਣ ਦੇ ਫ਼ੈਸਲੇ ਦੇ ਖ਼ਿਲਾਫ਼ ਤਰਕਸ਼ੀਲ ਸੁਸਾਇਟੀ ਪੰਜਾਬ (ਅੰਮਿ੍ਤਸਰ ਇਕਾਈ) ਵਲੋਂ ਸਥਾਨਕ ਜਮਹੂਰੀ ਅਤੇ ...

ਪੂਰੀ ਖ਼ਬਰ »

ਅੱਜ ਇਕ ਸਾਲ ਬਾਅਦ ਮੁੜ ਸ਼ਤਾਬਦੀ ਰੇਲ ਗੱਡੀ ਚੱਲੇਗੀ ਅੰਮਿ੍ਤਸਰ ਸਟੇਸ਼ਨ ਤੋਂ

ਅੰਮਿ੍ਤਸਰ, 10 ਅਪ੍ਰੈਲ (ਰੇਸ਼ਮ ਸਿੰਘ)-ਅੰਮਿ੍ਤਸਰ ਰੇਲਵੇ ਸਟੇਸ਼ਨ ਤੋਂ ਲਗਪਗ ਇਕ ਸਾਲ ਬਾਅਦ ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈਸ ਰੇਲ ਗੱਡੀ ਭਲਕੇ 11 ਅਪ੍ਰੈਲ ਨੂੰ ਮੁੜ ਅੰਮਿਤਸਰ ਤੋਂ ਸਵੇਰੇ 4: 50 'ਤੇ ਰਵਾਨਾ ਹੋ ਰਹੀ ਹੈ | ਕੋਰੋਨਾ ਨਾਲ ਬੰਦ ਕੀਤੀ ਗਈ ਇਹ ਰੇਲ ਗੱਡੀ ...

ਪੂਰੀ ਖ਼ਬਰ »

ਐਡਵੋਕੇਟ ਮਦਾਨ ਰਮਦਾਸ 'ਆਪ' ਵਲੋਂ ਉਪ ਪ੍ਰਧਾਨ ਨਿਯੁਕਤ

ਰਮਦਾਸ, 10 ਅਪ੍ਰੈਲ (ਜਸਵੰਤ ਸਿੰਘ ਵਾਹਲਾ)- ਉੱਘੀ ਸਮਾਜਿਕ ਸ਼ਖ਼ਸੀਅਤ ਤੇ ਕਾਨੂੰਨੀ ਮਾਹਿਰ ਐਡਵੋਕੇਟ ਰਾਜੀਵ ਮਦਾਨ ਰਮਦਾਸ ਨੂੰ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾ: ਸ: ਜਰਨੈਲ ਸਿੰਘ ਅਤੇ ਪੰਜਾਬ ਪ੍ਰਧਾਨ ਸ: ਭਗਵੰਤ ...

ਪੂਰੀ ਖ਼ਬਰ »

ਸੰਤ ਗੁਰਦਿਆਲ ਸਿੰਘ ਭੂਰੀ ਵਾਲਿਆਂ ਦੀ 22ਵੀਂ ਸਾਲਾਨਾ ਬਰਸੀ ਮੌਕੇ ਗੁਰਮਤਿ ਸਮਾਗਮ

ਅੰਮਿ੍ਤਸਰ, 10 ਅਪ੍ਰੈਲ (ਜਸਵੰਤ ਸਿੰਘ ਜੱਸ)-ਕਾਰ ਸੇਵਾ ਵਾਲੇ ਸੰਤ ਬਾਬਾ ਗੁਰਦਿਆਲ ਸਿੰਘ ਭੂੁਰੀ ਵਾਲਿਆਂ ਦੀ 22ਵੀਂ ਸਾਲਾਨਾ ਬਰਸੀ ਸਥਾਨਕ ਤਰਨ ਤਾਰਨ ਰੋੋਡ 'ਤੇ ਸਥਿਤ ਡੇਰਾ ਨਿਰਮਲੇ ਤਪੋਬਨ ਸੰਤ ਭੁੂਰੀ ਵਾਲੇ ਵਿਖੇ ਸੰਤ ਬਾਬਾ ਕਸ਼ਮੀਰ ਸਿੰਘ ਭੂੁਰੀਵਾਲੇ ਤੇ ਬਾਬਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਸਰਕਾਰੀਆ ਨੂੰ ਦਿੱਤਾ ਵਾਅਦਾ ਯਾਦ ਕਰਾਊ ਪੱਤਰ

ਅੰਮਿ੍ਤਸਰ, 10 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਖੇਤਰੀ ਆਗੂਆਂ ਵਲੋਂ ਪੰਜਾਬ ਸਰਕਾਰ ਨਾਲ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਕਿਸਾਨਾਂ ਦੀ ਕਣਕ ਖਰੀਦਣ ਲਈ ਸਾਰੇ ਪ੍ਰਬੰਧ ਮੁਕੰਮਲ- ਭੁੱਲਰ

ਰਮਦਾਸ, 10 ਅਪ੍ਰੈਲ (ਜਸਵੰਤ ਸਿੰਘ ਵਾਹਲਾ)- ਮਾਰਕਿਟ ਕਮੇਟੀ ਅਜਨਾਲਾ ਦੇ ਸਕੱਤਰ ਸ: ਹਰਪ੍ਰੀਤ ਸਿੰਘ ਭੁੱਲਰ ਤੇ ਦਾਣਾ ਮੰਡੀ ਅਵਾਣ ਦੇ ਸੁਪਰਵਾਈਜਰ ਸ: ਕਾਬਲ ਸਿੰਘ ਨੇ ਸਥਾਨਕ ਅਜੀਤ ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...

ਪੂਰੀ ਖ਼ਬਰ »

ਬਿਕਾਨੋ ਨੇ ਨਮਕੀਨ ਸਨੈਕਸ ਦੀ ਵਿਸਤਿ੍ਤ ਲੜੀ ਕੀਤੀ ਪੇਸ਼

ਅੰਮਿ੍ਤਸਰ, 10 ਅਪ੍ਰੈਲ (ਅ.ਬ)-ਭਾਰਤ ਦੇ ਪ੍ਰਮੁੱਖ ਸਨੈਕਸ ਬ੍ਰਾਂਡ ਬਿਕਾਨੋ ਨੇ ਗਰਮੀਆਂ ਦੇ ਮੌਸਮ ਵਿਚ ਅੰਮਿ੍ਤਸਰ ਵਿਚ ਆਪਣੇ ਉਤਪਾਦਾਂ ਦੇ ਪੋਰਟਫੋਲੀਓ ਨੂੰ ਵਧਾਉਣ ਲਈ ਮਸਲੇ ਅਧਾਰਿਤ 7 ਨਵੇਂ ਉਤਪਾਦਾਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ | ਨਵੇਂ ਉਤਪਾਦਾਂ ਵਿਚ ...

ਪੂਰੀ ਖ਼ਬਰ »

120 ਕਰੋੜ ਰੁ. ਦੀ ਲਾਗਤ ਨਾਲ ਕਪੂਰਥਲਾ ਵਿਖੇ ਬਣਾਈ ਜਾਵੇਗੀ ਡਾ.ਅੰਬੇਡਕਰ ਯਾਦਗਾਰ- ਚੇਅਰਮੈਨ ਵੇਰਕਾ

ਅੰਮਿ੍ਤਸਰ, 10 ਅਪੈ੍ਰਲ (ਰੇਸ਼ਮ ਸਿੰਘ)- ਰਾਜ ਅਨੁਸੂਚਿਤ ਜਾਤੀਆਂ ਭੋ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਆਪਣੇ 50 ਸਾਲਾ (ਗੋਲਡਨ ਜੁਬਲੀ) ਸਮਾਗਮਾਂ ਦੀ ਲੜੀ 'ਚ 4 ਜ਼ਿਲਿ੍ਹਆਂ (ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਕਪੂਰਥਲਾ) ਦਾ ਸਮਾਗਮ ਇਥੇ ਡਾ: ਅੰਬੇਡਕਰ ਭਵਨ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਧੀ ਦਾ ਅਨੰਦ ਕਾਰਜ ਕਰਵਾਇਆ

ਖ਼ਾਸਾ, 10 ਅਪ੍ਰੈਲ (ਗੁਰਨੇਕ ਸਿੰਘ ਪੰਨੂ)-ਪਿੰਡ ਚੱਕ ਮੁਕੰਦ ਗੁਰਦੁਆਰਾ ਸੰਗਤਪੁਰਾ ਸਾਹਿਬ ਵਿਖੇ ਪ੍ਰਧਾਨ ਗੁਰਜੀਤ ਸਿੰਘ ਬਿੰਟੂ ਅਤੇ ਬਾਬਾ ਕਿਰਪਾਲ ਸਿੰਘ ਦੀ ਅਗਵਾਈ 'ਚ ਅੱਜ ਲੋੜਵੰਦ ਪਰਿਵਾਰ ਦਾ ਲੜਕਾ ਸ਼ਰਮਾ ਸਿੰਘ ਤੇ ਲੜਕੀ ਮਨਦੀਪ ਕੌਰ ਦਾ ਅਨੰਦ ਕਾਰਜ ਕਰਵਾਇਆ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਖਾਲਸਾ ਸਕੂਲ ਦੇ ਸਟਾਫ਼ ਦੇ ਹੋਏ ਕੋਰੋਨਾ ਟੈਸਟ

ਬਾਬਾ ਬਕਾਲਾ ਸਾਹਿਬ, 10 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਨੂੰ ਮਾਤ ਦੇਣ ਲਈ ਵਿੱਢੀ ਮੁਹਿੰਮ ਤਹਿਤ ਅੱਜ ਇੱਥੇ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਸਮੂਹ ਸਟਾਫ਼ ਦੇ ਕੋਵਿਡ ਤਹਿਤ ਟੈਸਟ ਲਏ ਗਏ | ਸਕੂਲ ...

ਪੂਰੀ ਖ਼ਬਰ »

ਮੇਅਰ ਵਲੋਂ ਹਲਕਾ ਪੂਰਬੀ ਵਿਖੇ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 10 ਅਪ੍ਰੈਲ (ਹਰਮਿੰਦਰ ਸਿੰਘ)- ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਪੂਰਬੀ ਅਧੀਨ ਵਾਰਡ ਨੰ: 25 ਦੇ ਇਲਾਕਾ ਕਿ੍ਸ਼ਨਾ ਨਗਰ ਵਿਖੇ ਸੜਕਾਂ 'ਤੇ ਪ੍ਰੀਮਿਕਸ ਪਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ, ਜਿਸ ਤੇ 45 ਲੱਖ ਦੀ ਲਾਗਤ ਆਵੇਗੀ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਟ ਸਰਕਟ ਨਾਲ ਇਕ ਏਕੜ ਕਣਕ ਸੜੀ

ਚਮਿਆਰੀ, 10 ਅਪ੍ਰੈਲ (ਜਗਪ੍ਰੀਤ ਸਿੰਘ)- ਪਿੰਡ ਚੱਕ ਸਿਕੰਦਰ ਵਿਖੇ ਟਰਾਂਸਫ਼ਾਰਮਰ 'ਚੋਂ ਬਿਜਲੀ ਦੇ ਸ਼ਾਟ ਸਰਕਟ ਨਾਲ ਅੱਗ ਲੱਗਣ ਨਾਲ ਇਕ ਏਕੜ ਕਣਕ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆ ਰਵਿੰਦਰ ਸਿੰਘ ਪੁੱਤਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਦੁਪਹਿਰ 2 ...

ਪੂਰੀ ਖ਼ਬਰ »

ਜਗਤਾਰ ਭੁੱਲਰ ਦੀ ਪੁਸਤਕ 'ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾ' ਲੋਕ ਅਰਪਿਤ

ਬਾਬਾ ਬਕਾਲਾ ਸਾਹਿਬ, 10 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਪਿਛਲੇ 35 ਸਾਲਾਂ ਤੋਂ ਲਗਾਤਾਰ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸਾਹਿਤਕ ਸਮਾਗਮ ਰਚਾਉਣ ਵਾਲੀ ਪੰਜਾਬ ਦੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਫੀਲਡ ਪੱਤਰਕਾਰ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਜੱਜ ਰਾਧਿਕਾ ਪੁਰੀ ਸਿੰਕੂ ਕੁਮਾਰ ਤੇ ਰਾਮਪਾਲ ਦਾ ਸਨਮਾਨ

ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਤਹਿਤ ਜੁਡੀਸ਼ੀਅਲ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਖ਼ਿਲਾਫ਼ ਕਿਸਾਨ ਆਗੂ ਵਲੋਂ ਅਜਨਾਲਾ ਅਦਾਲਤ 'ਚ ਕੇਸ ਦਾਇਰ

ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਅੰਦੋਲਨ ਸਬੰਧੀ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਲੋਂ ਕਿਸਾਨਾਂ ਵਿਰੁੱਧ ਦਿੱਤੇ ਬਿਆਨ ਦੇ ਆਧਾਰ 'ਤੇ ਅੱਜ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੇ ਕਿਸਾਨ ਆਗੂ ...

ਪੂਰੀ ਖ਼ਬਰ »

ਕੁਲ ਹਿੰਦ ਮਜ਼ਦੂਰ ਯੂਨੀਅਨ ਦਾ ਸਾਲਾਨਾ ਤਹਿਸੀਲ ਪੱਧਰੀ ਇਜਲਾਸ ਚੋਗਾਵਾਂ 'ਚ ਹੋਇਆ

ਚੋਗਾਵਾਂ, 10 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)- ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਅਜਨਾਲਾ ਦਾ ਇਜਲਾਸ ਕਾਮਰੇਡ ਲਖਬੀਰ ਸਿੰਘ ਕੋਹਾਲੀ ਤੇ ਸੁਖਦੇਵ ਸਿੰਘ ਬਰੀਕੀ ਦੀ ਪ੍ਰਧਾਨਗੀ ਹੇਠ ਚੋਗਾਵਾਂ ਵਿਖੇ ਗੁਰਦੁਆਰਾ ਗੁਰੂ ਨਾਨਕ ਘਰ ਵਿਖੇ ਹੋਇਆ | ਇਜਲਾਸ 'ਚ ...

ਪੂਰੀ ਖ਼ਬਰ »

ਐਮ.ਟੀ.ਪੀ. ਰੰਧਾਵਾ ਨੇ ਮੁੜ ਅਹੁਦਾ ਸੰਭਾਲਿਆ

ਅੰਮਿ੍ਤਸਰ, 10 ਅਪ੍ਰੈਲ (ਹਰਮਿੰਦਰ ਸਿੰਘ)- ਨਗਰ ਨਿਗਮ ਦੇ ਐਮ.ਟੀ.ਪੀ. ਇਕਬਾਲਪ੍ਰੀਤ ਸਿੰਘ ਰੰਧਾਵਾ ਨੇ ਬਹਾਲ ਹੋਣ ਉਪਰੰਤ ਅੱਜ ਆਪਣਾ ਅਹੁਦਾ ਮੁੜ ਸੰਭਾਲ ਲਿਆ ਹੈ | ਸ: ਰੰਧਾਵਾ ਦੇ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦਾ ਸਵਾਗਤ ਕਰਨ ਵਾਲਿਆਂ ਤਾਂਤਾ ਲੱਗਾ | ਐਮ.ਟੀ.ਪੀ. ...

ਪੂਰੀ ਖ਼ਬਰ »

ਜਥੇ ਰੰਧਾਵਾ ਵਲੋਂ ਆਪਣੇ ਗ੍ਰਹਿ ਪੁੱਜਣ 'ਤੇ ਡਾ: ਵੇਰਕਾ ਦਾ ਸਨਮਾਨ

ਛੇਹਰਟਾ, 10 ਅਪ੍ਰੈਲ (ਵਡਾਲੀ)- ਸੀਨੀਅਰ ਅਕਾਲੀ ਆਗੂ ਜਥੇ: ਸਵਰਨ ਸਿੰਘ ਰੰਧਾਵਾ ਦੇ ਗ੍ਰਹਿ ਨਰਾਇਣਗੜ੍ਹ ਛੇਹਰਟਾ ਵਿਖੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਤੇ ਉਨ੍ਹਾਂ ਦੇ ਨਾਲ ਮੈਂਬਰ ਵਰਕਿੰਗ ਕਮੇਟੀ ਦਿਲਬਾਗ ਸਿੰਘ ਵਡਾਲੀ, ਹਲਕਾ ਪੱਛਮੀ ਦੇ ਸਹਾਇਕ ਅਬਜਰਵਰ ...

ਪੂਰੀ ਖ਼ਬਰ »

ਸੁਖਬੀਰ ਦੀਆਂ ਰਿਕਾਰਡ ਤੋੜ ਰੈਲੀਆਂ ਨੇ ਵਿਰੋਧੀਆਂ ਦੀਆਂ ਨੀਂਦਾਂ ਉਡਾਈਆਂ- ਡਾ: ਵੇਰਕਾ

ਛੇਹਰਟਾ, 10 ਅਪ੍ਰੈਲ (ਵਡਾਲੀ)- ਵਿਧਾਨ ਸਭਾ ਹਲਕਾ ਪੱਛਮੀ ਦੇ ਇੰਚਾਂਰਜ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਵਲੋਂ 30 ਅਪ੍ਰੈਲ ਤੱਕ ਸਾਰੇ ਸਿਆਸੀ ਇਕੱਠਾਂ 'ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਮੰਗਦਾ ...

ਪੂਰੀ ਖ਼ਬਰ »

ਸਮੂਹ ਪੰਜਾਬੀ ਅਕਾਲੀ ਦਲ ਨੂੰ ਪਹਿਲੀ ਪਸੰਦ ਵਜੋਂ ਮਾਨਤਾ ਦੇ ਰਹੇ ਹਨ- ਬੋਨੀ ਅਜਨਾਲਾ

ਅਜਨਾਲਾ, 10 ਅਪ੍ਰੈਲ (ਐਸ. ਪ੍ਰਸ਼ੋਤਮ) - ਅੱਜ ਸਰਹੱਦੀ ਪਿੰਡ ਸਾਹੋਵਾਲ ਵਿਖੇ ਅਕਾਲੀ ਦਲ (ਬ) ਆਗੂ ਗੁਰਮੀਤ ਸਿੰਘ ਬੱਬੀ ਦੇ ਗ੍ਰਹਿ ਵਿਖੇ ਇਕ ਸਮਾਜਿਕ ਸਮਾਗਮ 'ਚ ਸ਼ਮੂਲੀਅਤ ਕਰਨ ਉਪਰੰਤ ਸਾਹੋਵਾਲ ਤੇ ਚੱਕ ਬਾਲਾ ਸਰਹੱਦੀ ਜ਼ੋਨ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਦੌਰਾਨ ...

ਪੂਰੀ ਖ਼ਬਰ »

'ਖੁਸ਼ਹਾਲ ਕਿਸਾਨ, ਖੁਸ਼ਹਾਲ ਪੰਜਾਬ' ਸਕੀਮ ਤਹਿਤ ਮੱਲੂਨੰਗਲ ਵਿਖੇ ਕਿਸਾਨ ਮੇਲਾ ਲਗਾਇਆ

ਜਗਦੇਵ ਕਲਾਂ, 10 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)- ਖੁਸ਼ਹਾਲ ਕਿਸਾਨ, ਖੁਸ਼ਹਾਲ ਪੰਜਾਬ ਸਕੀਮ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਹਰਸ਼ਾ ਛੀਨਾ ਡਾ: ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਤੇ ਕਣਕ ਦੇ ਨਾੜ ਨੂੰ ਬਿਨਾਂ ਅੱਗ ਲਗਾਏ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਸਮਰਪਿਤ ਵਾਲੀਵਾਲ ਟੂਰਨਾਮੈਂਟ ਕਰਾਇਆ

ਮਜੀਠਾ, 10 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਪਿੰਡ ਅਠਵਾਲ ਵਿਖੇ ਐਨ.ਆਰ.ਆਈ. ਵੀਰਾਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨ ਸੰਘਰਸ਼ ਨੂੰ ਸਮਰਪਿਤ ਦੋ ਰੋਜ਼ਾ ਵਾਲੀਵਾਲ ਟੂਰਨਾਮੈਂਟ ਕਰਾਇਆ ਗਿਆ ਜਿਸ 'ਚ ਇਲਾਕੇ ਦੀਆਂ 32 ਨਾਮਵਰ ਟੀਮਾਂ ਨੇ ਭਾਗ ਲਿਆ | ਸਾਰੀਆਂ ...

ਪੂਰੀ ਖ਼ਬਰ »

ਕਾਰਗਿੱਲ ਸ਼ਹੀਦਾਂ ਦੀ ਯਾਦ 'ਚ ਕਬੱਡੀ ਤੇ ਵਾਲੀਵਾਲ ਮੁਕਾਬਲੇ ਕਰਵਾਏ

ਵੇਰਕਾ, 10 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਕਾਰਗਿੱਲ ਦੀ ਜੰਗ 'ਚ ਸ਼ਹੀਦ ਹੋਣ ਵਾਲੇ ਇੱਥੋਂ ਦੇ ਨਜ਼ਦੀਕੀ ਪਿੰਡ ਜਹਾਂਗੀਰ ਦੇ ਵਸਨੀਕ ਸ਼ਹੀਦ ਜਸਪਾਲ ਸਿੰਘ ਤੇ ਸ਼ਹੀਦ ਅਜੈਬ ਸਿੰਘ ਦੀ ਯਾਦ 'ਚ ਸ਼ਹੀਦ ਫੌਜੀਆਂ ਦੇ ਨਾਮ 'ਤੇ ਬਣਾਏ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ, ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਲਗਾਈ

ਕੱਥੂਨੰਗਲ, 10 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)- ਚੀਫ਼ ਖ਼ਾਲਸਾ ਦੀਵਾਨ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਮਝਵਿੰਡ ਗੋਪਾਲਪੁਰਾ ਵਿਖੇ ਕੋਵਿਡ 19 ਮੁਕਤ ਪੰਜਾਬ ਮੁਹਿੰਮ ਅਨੁਸਾਰ ਟੀਕਾਕਰਨ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਦੀ ਇਕੱਤਰਤਾ

ਮਜੀਠਾ, 10 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਇਕਾਈ ਮਜੀਠਾ ਦੀ ਇਕ ਵਿਸ਼ੇਸ਼ ਇਕੱਤਰਤਾ ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ਸਕੱਤਰ ਕਿਰਪਾਲ ਸਿੰਘ ਕਲੇਰ ਦੀ ਅਗਵਾਈ ਹੇਠ ਹੋਈ, ਜਿਸ 'ਚ ਕਿਸਾਨ ਆਗੂਆਂ ਨੇ ...

ਪੂਰੀ ਖ਼ਬਰ »

ਵਿਧਾਇਕ ਅਜਨਾਲਾ ਵਲੋਂ ਹਰੜ ਖ਼ੁਰਦ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਗੱਗੋਮਾਹਲ/ ਅਜਨਾਲਾ, 10 ਅਪ੍ਰੈਲ (ਬਲਵਿੰਦਰ ਸਿੰਘ ਸੰਧੂ/ਗੁਰਪ੍ਰੀਤ ਸਿੰਘ ਢਿੱਲੋਂ)-ਪਿੰਡ ਹਰੜ ਖ਼ੁਰਦ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਕੀਤਾ ਗਿਆ ਅਤੇ ਮਿਸ਼ਨ ਹਰ ਘਰ ਪਾਣੀ ...

ਪੂਰੀ ਖ਼ਬਰ »

ਪ੍ਰਗਟ ਸਿੰਘ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਚੋਗਾਵਾਂ ਦੇ ਪ੍ਰਧਾਨ ਚੁਣੇ

ਚੋਗਾਵਾਂ, 10 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਬਲਾਕ ਚੋਗਾਵਾਂ ਦੇ ਅਹੁਦੇਦਾਰ ਦੀ ਚੋਣ ਅੱਜ ਅੱਡੇ ਵਾਲੇ ਗੁਰਦੁਆਰਾ ਸਾਹਿਬ ਵਿਖੇ ਕਮੇਟੀ ਦੇ ਜ਼ਿਲ੍ਹਾ ਸਲਾਹਕਾਰ ਬਾਜ ਸਿੰਘ ਸਾਰੰਗੜਾ, ਜ਼ੋਨ ਪ੍ਰਧਾਨ ਕੁਲਵੰਤ ਸਿੰਘ ਕੱਕੜ, ਸਾਹਿਬ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਦਾ ਫਾਈਨਲ ਬਾਬਾ ਬੁੱਢਾ ਸਪੋਰਟਸ ਕਲੱਬ ਰਮਦਾਸ ਨੇ ਜਿੱਤਿਆ

ਗੱਗੋਮਾਹਲ, 10 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਧੰਨ ਬਾਬਾ ਬੁੱਢਾ ਸਾਹਿਬ ਕਲੱਬ ਅੜਾਇਆ, ਬਾਉਲੀ ਵਲੋਂ ਦੋ ਰੋਜ਼ਾ ਵਾਲੀਬਾਲ ਟੂਰਨਾਮੈਂਟ ਦਾ ਅਗਾਜ਼ ਕੀਤਾ ਗਿਆ | ਟੂਰਨਾਮੈਂਟ 'ਚ 32 ਟੀਮਾਂ ਨੇ ਭਾਗ ਲਿਆ | ਅੱਜ ਹੋਏ ਫਾਈਨਲ ਮੁਕਾਬਲੇ 'ਚ ਬਾਬਾ ਬੁੱਢਾ ਸਾਹਿਬ ਸਪੋਰਟਸ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਮੇਤ ਦਰਜਨਾਂ ਪਰਿਵਾਰ 'ਆਪ' 'ਚ ਸ਼ਾਮਿਲ

ਗੱਗੋਮਾਹਲ, 10 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪੰਜਾਬ ਦਾ ਹਰੇਕ ਵਰਗ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਭਾਜਪਾ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕਾ ਹੈ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ...

ਪੂਰੀ ਖ਼ਬਰ »

ਕਵੀਸ਼ਰ ਮੱਖਣ ਸਿੰਘ ਦਸ਼ਮੇਸ਼ ਨਗਰੀਆਂ ਦਾ ਹੋਵੇਗਾ 'ਸੋਨੇ ਦੀ ਕਲਮ' ਨਾਲ ਸਨਮਾਨ

ਬਾਬਾ ਬਕਾਲਾ ਸਾਹਿਬ, 10 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਕਵੀਸ਼ਰੀ ਜਗਤ ਵਿਚ ਨਵੀਆਂ ਪੈੜਾਂ ਪਾਉਣ ਵਾਲੇ ਨਾਮਵਰ ਕਵੀਸ਼ਰ ਮੱਖਣ ਸਿੰਘ ਦਸ਼ਮੇਸ਼ ਨਗਰੀਆ ਨੂੰ ਵਿਸਾਖੀ ਮੇਲੇ ਨੂੰ ਸਮਰਪਿਤ ਕਿ ਸਮਾਗਮ ਦੌਰਾਨ 'ਸੋਨੇ ਦੀ ਕਲਮ' ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦਾਣਾ ਮੰਡੀ ਅਜਨਾਲਾ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਤਿੰਨ ਖੇਤੀ ਕਾਨੂੰਨਾਂ ਸਮੇਤ ਹੋਰਨਾਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਦਿੱਲੀ ਦੀਆਂ ਬਰੂਹਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਮਜ਼ਦੂਰ ਯੂਨੀਅਨ ਦਾਣਾਂ ਮੰਡੀ ਅਜਨਾਲਾ ਵਲੋਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਸਕੱਤਰ ਸਿੰਘ ਸਹਿੰਸਰਾ ਬਣੇ ਦਾਣਾ ਮੰਡੀ ਕੁਕੜਾਂਵਾਲਾ ਦੇ ਪ੍ਰਧਾਨ

ਹਰਸਾ ਛੀਨਾ, 10 ਅਪ੍ਰੈਲ (ਕੜਿਆਲ) - ਸਰਹੱਦੀ ਖੇਤਰ ਦੀ ਅਹਿਮ ਦਾਣਾ ਮੰਡੀ ਕੁਕੜਾਂਵਾਲਾ ਦੇ ਸਮੂਹ ਆੜਤੀਆਂ ਦਾ ਵਿਸ਼ੇਸ਼ ਇਜਲਾਸ ਸਤੀਸ਼ ਕੁਮਾਰ ਮਹਿਲਾਂਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਆੜਤੀਆਂ ਨੇ ਹਿੱਸਾ ਲਿਆ | ਇਜਲਾਸ ਦੌਰਾਨ ਆੜਤੀ ...

ਪੂਰੀ ਖ਼ਬਰ »

ਤਹਿਸੀਲ ਬਾਬਾ ਬਕਾਲਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਵਿਖਾਵਾ ਜਾਰੀ

ਬਾਬਾ ਬਕਾਲਾ ਸਾਹਿਬ, 10 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਅੱਜ ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਮਹਿਤਾ ਪ੍ਰਧਾਨ ਹਰਬਿੰਦਰ ਸਿੰਘ ਭਲਾਈਪੁਰ, ਸਕੱਤਰ ਗੁਰਭੇਜ ਸਿੰਘ ਸੂਰੋ ਪੱਡਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਾਂਗਰਸ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਨੇ ਪਾਰਟੀ ਆਗੂਆਂ ਨਾਲ ਕੀਤੀ ਬੈਠਕ

ਅਜਨਾਲਾ, 10 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ ਸਾਰੀਆਂ ਸੁੱਖ ਸਹੂਲਤਾਂ ਮੁਹੱਈਆ ਕਰਵਾ ਕੇ ਵਿਰੋਧੀਆਂ ਦੇ ਮੂੰਹ ਬੰਦ ਕਰਕੇ ਰੱਖ ਦਿੱਤੇ ਹਨ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਮਾਕੋਵਾਲ ਵਿਖੇ 28 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ

ਚਮਿਆਰੀ, 10 ਅਪ੍ਰੈਲ (ਜਗਪ੍ਰੀਤ ਸਿੰਘ)- ਪੰਜਾਬ ਦਾ ਵਿਕਾਸ ਸਿਰਫ਼ ਕਾਂਗਰਸ ਸਰਕਾਰ ਵੇਲੇ ਹੀ ਹੋਇਆ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਮੇਸ਼ਾ ਆਪਣੇ ਪਰਿਵਾਰਾਂ ਦਾ ਹੀ ਵਿਕਾਸ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਸ: ...

ਪੂਰੀ ਖ਼ਬਰ »

ਆਲ ਕੇਡਰ ਪੈਨਸ਼ਨਰਾਂ ਨੇ ਕੈਪਟਨ ਸਰਕਾਰ ਤੇ ਪਾਵਰਕਾਮ ਮੈਨਜਮੈਂਟ ਵਿਰੁੱਧ ਲਾਇਆ ਰੋਸ ਧਰਨਾ

ਅਜਨਾਲਾ, 10 ਅਪ੍ਰੈਲ (ਐਸ. ਪ੍ਰਸ਼ੋਤਮ)- ਅੱਜ ਇਥੇ ਕਾਲਿਆਂ ਵਾਲਾ ਯਾਦਗਾਰੀ ਸ਼ਹੀਦੀ ਖੂਹ ਸਥਾਨ ਤੇ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਸਬ ਅਰਬਨ ਸਰਕਲ ਪੱਧਰ ਦੀ ਹੰਗਾਮੀ ਮੀਟਿੰਗ ਪ੍ਰਧਾਨ ਸੋਮਨਾਥ ਮਰਵਾਹਾ, ਕਨਵੀਨਰ ਕੇਵਲ ਸਿੰਘ ਬਾਠ, ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਬਿੱਲ ਸਾੜ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

ਰਾਮ ਤੀਰਥ, 10 ਅਪ੍ਰੈਲ (ਧਰਵਿੰਦਰ ਸਿੰਘ ਔਲਖ)- ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਸੀਨੀਅਰ ਆਗੂ ਬਲਦੇਵ ਸਿੰਘ ਮਿਆਦੀਆਂ ਦੀ ਅਗਵਾਈ ਹੇਠ ਪਿੰਡ ਬੋਪਾਰਾਏ ਕਲਾਂ ਵਿਖੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਦੀ ਅਗਵਾਈ ਹੇਠ ਮੀਟਿੰਗ ਹੋਈ

ਛੇਹਰਟਾ, 10 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਹਲਕਾ ਪੱਛਮੀ ਦੇ ਸਹਾਇਕ ਅਬਜਰਵਰ ਤੇ ਯੂਥ ਅਕਾਲੀ ਦਲ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂੰ ਦੀ ਅਗਵਾਈ ਹੇਠ ਪੁਰਾਣੀ ਚੁੰਗੀ ਵਿਖੇ ਨੌਜਵਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ...

ਪੂਰੀ ਖ਼ਬਰ »

ਮਾਧਵ ਵਿੱਦਿਆ ਨਿਕੇਤਨ ਸੀ: ਸੈ: ਸਕੂਲ ਵਿਖੇ ਕਾਰਜਸ਼ਾਲਾ ਕਰਵਾਈ

ਅੰਮਿ੍ਤਸਰ, 10 ਅਪ੍ਰੈਲ (ਵਰਪਾਲ)- ਮਾਧਵ ਵਿੱਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਰਵਹਿਤਕਾਰੀ ਸਿੱਖਿਆ ਸਮਿਤੀ ਪੰਜਾਬ ਦੀ ਯੋਜਨਾ ਤਹਿਤ ਸਮੂਹਿਕ ਕਾਰਜਸ਼ਾਲਾ ਕਰਵਾਈ ਗਈ ਜਿਸ 'ਚ ਮੁੱਖ ਅਧਿਆਪਕਾ ਰੀਨਾ ਠਾਕੁਰ ਨੇ ਆਪਣੇ ਨਵੇਂ ਸੈਸ਼ਨ ਦੀ ਨਵੀਂ ਨੀਤੀ ਤੋਂ ...

ਪੂਰੀ ਖ਼ਬਰ »

ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਐੱਮ.ਆਰ. ਦਾ ਗੁਰੂਵਾਲੀ ਵਲੋਂ ਸਨਮਾਨ

ਚੱਬਾ, 10 ਅਪ੍ਰੈਲ (ਜੱਸਾ ਅਨਜਾਣ)- ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਅੰਮਿ੍ਤਸਰ ਦੇ ਨਵੇਂ ਚੁਣੇ ਗਏ ਬੀ.ਸੀ. ਵਿੰਗ ਦੇ ਸ਼ਹਿਰੀ ਪ੍ਰਧਾਨ ਨਰਿੰਦਰ ਸਿੰਘ ਐਮ.ਆਰ. ਅੱਜ ਆਪਣੇ ਸਮਰਥਕਾਂ ਨਾਲ ਪਿੰਡ ਗੁਰੂਵਾਲੀ ਵਿਖੇ ਪਹੁੰਚ ਕੇ ਬਾਬਾ ਗੁਰਸੇਵਕ ਸਿੰਘ ਕੋਲੋਂ ...

ਪੂਰੀ ਖ਼ਬਰ »

ਅਨਮੋਲ ਸਿੰਘ ਛਾਪਾ 'ਆਪ' ਦੇ ਜ਼ਿਲ੍ਹਾ ਪ੍ਰਧਾਨ ਬੀ.ਸੀ ਨਿਯੁਕਤ

ਨਵਾਂ ਪਿੰਡ, 10 ਅਪ੍ਰੈਲ (ਜਸਪਾਲ ਸਿੰਘ)- ਆਮ ਆਦਮੀ ਪਾਰਟੀ ਉੱਚ ਕਮਾਨ ਵਲੋਂ ਪਾਰਟੀ ਦੀ ਮਜ਼ਬੂਤੀ ਅਤੇ ਇਸ ਦੇ ਪਸਾਰ ਲਈ ਕੀਤੀਆਂ ਗਈਆਂ ਨਿਯੁਕਤੀਆਂ 'ਚ ਹਲਕਾ ਜੰਡਿਆਲਾ ਗੁਰੂ ਤੋਂ ਅਨਮੋਲ ਸਿੰਘ ਛਾਪਾ ਨੂੰ ਜ਼ਿਲ੍ਹਾ ਪ੍ਰਧਾਨ ਬੀ.ਸੀ.ਵਿੰਗ ਅਤੇ ਮਾਸਟਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਦਾਣਾ ਮੰਡੀ ਮਜੀਠਾ 'ਚ ਕਣਕ ਦੀ ਫਸਲ ਦੀ ਨਹੀਂ ਹੋਈ ਆਮਦ

ਮਜੀਠਾ, 10 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਵਲੋਂ ਅੱਜ ਤੋਂ ਕਣਕ ਦੀ ਸਰਕਾਰੀ ਖਰੀਦ ਕਰਨ ਦਾ ਐਲਾਨ ਕੀਤਾ ਹੋਇਆ ਹੈ, ਜਿਸ ਦੇ ਚਲਦਿਆਂ ਸਰਕਾਰ ਵਲੋਂ ਸੂਬਾ ਭਰ ਦੀਆਂ ਦਾਨਾ ਮੰਡੀਆਂ ਵਿਚ ਕੋਵਿਡ-19 ਸਬੰਧੀ ਅਤੇ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰਨ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX