ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਤਰਨਤਾਰਨ

ਦਾਣਾ ਮੰਡੀ ਖਾਲੜਾ 'ਚ ਨਾ ਤਾਂ ਪੁੱਜੀ ਕੋਈ ਕਣਕ ਦੀ ਢੇਰੀ ਤੇ ਨਾ ਹੀ ਪੁੱਜਿਆ ਕੋਈ ਸਰਕਾਰੀ ਖ਼ਰੀਦ ਏਜੰਸੀ ਦਾ ਕਰਮਚਾਰੀ

ਖਾਲੜਾ, 10 ਅਪ੍ਰੈਲ (ਜੱਜਪਾਲ ਸਿੰਘ)¸ਪੰਜਾਬ ਸਰਕਾਰ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਲਈ ਮਿਤੀ 10 ਅਪ੍ਰੈਲ ਦਾ ਤਾਰੀਖ਼ ਨੂੰ ਵੀ ਦਾਣਾ ਮੰਡੀ ਖਾਲੜਾ ਵਿਚ ਨਾ ਤਾਂ ਕੋਈ ਕਣਕ ਦੀ ਢੇਰੀ ਹੀ ਆਈ ਅਤੇ ਨਾ ਹੀ ਕੋਈ ਸਰਕਾਰੀ ਖ਼ਰੀਦ ਏਜੰਸੀ ਵਲੋਂ ਕਰਮਚਾਰੀ ਪਹੁੰਚਿਆ | ਇਸ ਦਾ ਮੁੱਖ ਕਾਰਨ ਜਿਥੇ ਕੇਂਦਰ ਅਤੇ ਸੂਬਾ ਸਰਕਾਰ ਵਿਚ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਨੂੰ ਲੈ ਕੇ ਖਿਚੋਤਾਣ ਚੱਲਣਾ ਹੈ, ਉਥੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦਾ ਵਿਰੋਧ ਕਰਦਿਆਂ ਆੜ੍ਹਤੀਆਂ ਐਸੋ. ਪੰਜਾਬ ਵਲੋਂ 10 ਅਪ੍ਰੈਲ ਨੂੰ ਦਾਣਾ ਮੰਡੀਆਂ ਬੰਦ ਰੱਖਦਿਆਂ ਕੀਤੀ ਹੜਤਾਲ ਵੀ ਹੈ | ਵੱਖ ਵੱਖ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਨ 'ਤੇ ਇਹ ਵੀ ਸਾਹਮਣੇ ਆਇਆ ਹੈ ਕਿ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਮਾਮਲੇ 'ਤੇ ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਆੜ੍ਹਤੀਆਂ ਵਿਚ ਕੋਈ ਤੈਅ ਨਾ ਬਹਿਣ ਕਾਰਨ ਕਿਸਾਨ ਕਣਕ ਦੀ ਕਟਾਈ ਨਹੀਂ ਕਰਵਾ ਰਿਹਾ | ਦੂਜੇ ਪਾਸੇ ਵੇਖੀਏ ਤਾਂ ਬੇਸ਼ੱਕ ਪੰਜਾਬ ਸਰਕਾਰ ਕਣਕ ਦੀ ਖ਼ਰੀਦ 10 ਅਪ੍ਰੈਲ ਨੂੰ ਕਰਨ ਦਾ ਐਲਾਨ ਕਰ ਚੁੱਕੀ ਹੈ, ਪ੍ਰੰਤੂ ਦਾਣਾ ਮੰਡੀਆਂ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਦਾ ਨਾ ਤਾਂ ਕੋਈ ਕਰਮਚਾਰੀ ਪਹੁੰਚਿਆ ਅਤੇ ਨਾ ਹੀ ਬਾਰਦਾਨਾ ਆਇਆ ਹੈ | ਦਾਣਾ ਮੰਡੀ ਖਾਲੜਾ ਦੇ ਆੜ੍ਹਤੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਦੀ ਸਿੱਧੀ ਅਦਾਇਗੀ ਕਰਨ ਨਾਲ ਮੁਸ਼ਕਿਲਾਂ ਵਿਚ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਆੜ੍ਹਤੀਆਂ ਨੂੰ ਬਾਹਰ ਕੱਢਣ ਦੇ ਬਹਾਨੇ ਨਾਲ ਐੱਮ.ਐੱਸ.ਪੀ. ਖ਼ਤਮ ਕਰਨਾ ਚਾਹੁੰਦੀ ਹੈ ਅਤੇ ਜੇਕਰ ਐੱਮ.ਐੱਸ.ਪੀ. ਖ਼ਤਮ ਹੋ ਗਈ ਤਾਂ ਪੰਜਾਬ ਦੇ ਕਿਸਾਨਾਂ ਦਾ ਹਾਲ ਵੀ ਬਾਹਰਲੇ ਸੂਬਿਆਂ ਵਾਲਾ ਹੋ ਜਾਵੇਗਾ | ਇਸ ਸਬੰਧੀ ਸੈਕਟਰੀ ਮਾਰਕੀਟ ਕਮੇਟੀ ਭਿੱਖੀਵਿੰਡ ਸਾਹਿਬ ਸਿੰਘ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਹਨ | ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਪੂਰੀ ਪੱਕੀ ਨਾ ਹੋਣ ਕਾਰਨ ਕਿਸਾਨਾਂ ਵਲੋਂ ਕਟਾਈ ਨਹੀਂ ਕਰਵਾਈ ਜਾ ਰਹੀ, ਪ੍ਰੰਤੂ ਕਣਕ ਖ਼ਰੀਦ ਕਰਨ ਲਈ ਏਜੰਸੀਆਂ ਦੀ ਅਲਾਟਮੈਂਟ ਹੋ ਚੁੱਕੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੀ ਸੁੱਕੀ ਫ਼ਸਲ ਮੰਡੀ ਵਿਚ ਲਿਆਓ ਤਾਂ ਜੋ ਬਿਨਾਂ ਕਿਸੇ ਖੱਜਲ ਖੁਆਰੀ ਦੇ ਵਿਕ ਸਕੇ |

ਕਣਕ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਕੈਪਟਨ ਵਲੋਂ ਵਿਧਾਇਕ ਸਿੱਕੀ ਤੇ ਵੱਖ-ਵੱਖ ਅਧਿਕਾਰੀਆਂ ਨਾਲ ਵੀ.ਸੀ. ਮੀਟਿੰਗ

ਖਡੂਰ ਸਾਹਿਬ, 10 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦਾ ਦਾਣਾ-ਦਾਣਾ ਖ਼ਰੀਦ ਕਰਨ ਲਈ ਢੁਕਵੇਂ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਹਲਕਾ ਖਡੂਰ ...

ਪੂਰੀ ਖ਼ਬਰ »

ਆੜ੍ਹਤੀਆਂ ਐਸੋਸੀਏਸ਼ਨ ਦਾਣਾ ਮੰਡੀ ਖਡੂਰ ਸਾਹਿਬ ਵਲੋਂ ਪ੍ਰਧਾਨ ਕਾਲੜਾ ਵਲੋਂ ਲਏ ਫ਼ੈਸਲੇ ਦਾ ਵਿਰੋਧ

ਖਡੂਰ ਸਾਹਿਬ, 10 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)- ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਵਲੋਂ ਪੰਜਾਬ ਸਰਕਾਰ ਨਾਲ ਕਣਕ ਦੀ ਖ੍ਰੀਦ ਸਬੰਧੀ ਕੀਤੀ ਸਹਿਮਤੀ ਦਾ ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਖਡੂਰ ਸਾਹਿਬ ਦੇ ਸਮੂਹ ਆੜ੍ਹਤੀਆਂ ਨੇ ਵਿਰੋਧ ...

ਪੂਰੀ ਖ਼ਬਰ »

ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਨੂੰ ਨੈਰੋਲੈਕ ਗਰੁੱਪ ਵਲੋਂ ਲੈਬਾਰਟਰੀ ਟੈਸਟਾਂ ਲਈ ਭੇਟ ਕੀਤੀਆਂ ਮਸ਼ੀਨਾਂ ਦਾ ਡਿਪਟੀ ਕਮਿਸ਼ਨਰ ਵਲੋਂ ਉਦਘਾਟਨ

ਖਡੂਰ ਸਾਹਿਬ, 10 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਨੂੰ ਮੁੱਫਤ ਟੈਸਟਾਂ ਲਈ ਨੈਰੋਲਕ ਪੇਂਟ ਗੋਇੰਦਵਾਲ ਸਾਹਿਬ ਵਲੋਂ 10 ਲੱਖ ਰੁਪਏ ਦੇ ਕਰੀਬ ਮੁੱਲ ਦੀਆਂ ਲੈਬਾਰਟਰੀ ਟੈਸਟਾਂ ਲਈ ਭੇਟ ਕੀਤੀਆਂ ਮਸ਼ੀਨਾਂ ਤੇ ਪੀਣਯੋਗ ਪਾਣੀ ਲਈ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਨ ਵਾਲੇ 4 ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ਼

ਤਰਨ ਤਾਰਨ, 10 ਅਪ੍ਰੈਲ (ਪਰਮਜੀਤ ਜੋਸ਼ੀ)¸ ਆਰ.ਐਨ ਢੋਕੇ ਆਈ.ਪੀ.ਐੱਸ. ਡਾਇਰੈਕਟਰ ਆਫ਼ ਇਨਫੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐੱਸ.ਐੱਸ.ਪੀ. ਧਰੁਮਨ ਐੱਚ.ਨਿੰਬਾਲੇ ਵਲੋਂ ਮਾੜੇ ਅਨਸਰਾਂ ਅਤੇ ਨਜ਼ਾਇਜ਼ ਮਾਈਨਿੰਗ ਦਾ ਕਾਰੋਬਾਰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਪੱਟੀ ਦਫ਼ਤਰ ਵਿਖੇ ਕਣਕ ਦੀ ਖ਼ਰੀਦ ਸਬੰਧੀ ਮੁੱਖ ਮੰਤਰੀ ਨਾਲ ਹੋਈ ਵੱਖ-ਵੱਖ ਅਧਿਕਾਰੀਆਂ ਦੀ ਲਾਈਵ ਵਾਰਤਾ

ਪੱਟੀ, 10 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)¸ਐੱਸ. ਡੀ. ਐੱਮ. ਪੱਟੀ ਦਫ਼ਤਰ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਐੱਸ.ਡੀ.ਐੱਮ. ਪੱਟੀ ਰਾਜੇਸ਼ ਸ਼ਰਮਾ, ਬਲਾਕ ਸੰਮਤੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਸਿੱਧੂ, ਨਗਰ ਕੌਸਲ ਪੱਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਰਚੁਅਲ ਸਮਾਗਮ ਰਾਹੀਂ ਸ਼ੁਰੂ ਕਰਵਾਈ ਕਣਕ ਦੀ ਸਰਕਾਰੀ ਖ਼ਰੀਦ

ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)¸ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਕ ਵਰਚੁਅਲ ਸਮਾਗਮ ਰਾਹੀਂ ਹਾੜੀ ਸੀਜ਼ਨ-2021 ਦੀ ਕਣਕ ਦੀ ਸਰਕਾਰੀ ਖ਼ਰੀਦ ਪ੍ਰਕਿਰਿਆ ਸ਼ੁਰੂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਦੇ ਸਾਰੇ ਪ੍ਰਬੰਧ ਮੁਕੰਮਲ-ਚੇਅ. ਧੁੰਨ

ਤਰਨ ਤਾਰਨ, 10 ਅਪ੍ਰੈਲ (ਪਰਮਜੀਤ ਜੋਸ਼ੀ)¸ਮਾਰਕੀਟ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸੁਬੇਗ ਸਿੰਘ ਧੁੰਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਤਰਨ ਤਾਰਨ ਦੇ ਅਧਿਕਾਰ ਖ਼ੇਤਰ ਵਿਚ ਪੈਂਦੀਆਂ ਪੱਕੀਆਂ ਅਤੇ ਆਰਜ਼ੀ ਮੰਡੀਆਂ ਵਿਚ ਬਿਜਲੀ, ਛਾਂ, ਪਾਣੀ ਦੇ ...

ਪੂਰੀ ਖ਼ਬਰ »

ਪਿੰਡ ਸ਼ੁਕਰਚੱਕ ਚੀਮਾ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਸਰਾਏ ਅਮਾਨਤ ਖਾਂ, 10 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਖ਼ਾਲਸੇ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਪਿੰਡ ਸ਼ੁਕਰਚੱਕ ਚੀਮਾ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਜੀ ਵਿਖੇ ਮਨਾਇਆ ਗਿਆ | ਪਹਿਲਾ ਸ੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਪੰਥ ਪ੍ਰਸਿੱਧ ...

ਪੂਰੀ ਖ਼ਬਰ »

120 ਕਰੋੜ ਰੁ. ਦੀ ਲਾਗਤ ਨਾਲ ਕਪੂਰਥਲਾ ਵਿਖੇ ਬਣਾਈ ਜਾਵੇਗੀ ਡਾ.ਅੰਬੇਡਕਰ ਯਾਦਗਾਰ- ਚੇਅਰਮੈਨ ਵੇਰਕਾ

ਅੰਮਿ੍ਤਸਰ, 10 ਅਪੈ੍ਰਲ (ਰੇਸ਼ਮ ਸਿੰਘ)- ਰਾਜ ਅਨੁਸੂਚਿਤ ਜਾਤੀਆਂ ਭੋ-ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵਲੋਂ ਆਪਣੇ 50 ਸਾਲਾ (ਗੋਲਡਨ ਜੁਬਲੀ) ਸਮਾਗਮਾਂ ਦੀ ਲੜੀ 'ਚ 4 ਜ਼ਿਲਿ੍ਹਆਂ (ਅੰਮਿ੍ਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਕਪੂਰਥਲਾ) ਦਾ ਸਮਾਗਮ ਇਥੇ ਡਾ: ਅੰਬੇਡਕਰ ਭਵਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਬਲਰਾਜ ਸਿੰਘ ਦੇ ਪਰਿਵਾਰ ਨੂੰ ਕੀਤਾ ਸਨਮਾਨਿਤ

ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)¸ਪਿਛਲੇ ਦਿਨੀਂ ਛੱਤੀਸਗੜ੍ਹ ਵਿਚ ਜ਼ਿਲ੍ਹਾ ਬੀਜਾਪੁਰ ਵਿਖੇ ਹੋਏ ਨਕਸਲੀ ਹਮਲੇ ਦੌਰਾਨ ਕੋਬਰਾ ਕਮਾਂਡੋ ਬਲਰਾਜ ਸਿੰਘ ਪਿੰਡ ਕਲੇਰ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ | ਜ਼ਖ਼ਮੀ ਹੋਣ ਦੇ ਬਾਵਜੂਦ ਆਪਣੇ ਸਾਥੀਆਂ ਦੇ ਵਹਿ ਰਹੇ ...

ਪੂਰੀ ਖ਼ਬਰ »

ਫਤਿਆਬਾਦ ਆੜ੍ਹਤੀਆਂ ਅਸੋਸੀਏਸ਼ਨ ਸਿੱਧੇ ਭੁਗਤਾਨ ਦੇ ਲਏ ਗਏ ਫ਼ੈਸਲੇ ਦਾ ਵਿਰੋਧ ਕਰੇਗੀ–ਕੰਵਲ ਸੰਧੂ

ਫਤਿਆਬਾਦ, 10 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)¸ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਮਾਰੂ ਕਾਨੂੰਨਾਂ ਤੋਂ ਬਾਅਦ ਇਕ ਹੋਰ ਵਾਰ ਕਰਦੇ ਹੋਏ ਕੇਂਦਰ ਸਰਕਾਰ ਵਲੋਂ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੇ ਲਏ ਗਏ ਫ਼ੈਸਲੇ ਦਾ ਜਿਥੇ ਕਿਸਾਨਾਂ ਅਤੇ ਆੜ੍ਹਤੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਵਿਚ 57 ਕੋਰੋਨਾ ਦੇ ਹੋਰ ਨਵੇਂ ਕੇਸ ਆਏ

ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)¸ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿਚ 53788 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ ਅਤੇ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਅੱਜ 1087 ਸੈਂਪਲ ਹੋਰ ਲਏ ਗਏ ਹਨ | ਇਹ ਜਾਣਕਾਰੀ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤਾਂ ਲਗਾਈਆਂ

ਤਰਨ ਤਾਰਨ, 10 ਅਪ੍ਰੈਲ (ਪਰਮਜੀਤ ਜੋਸ਼ੀ)¸ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੈਸ਼ਨਲ ਲੋਕ ਅਦਾਲਤ ਲਗਾਈ ਗਈ | ਇਸ ਦੇ ਬਾਰੇ ਸ੍ਰੀਮਤੀ ਪਿ੍ਆ ਸੂਦ ਜ਼ਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਪੱਟੀ ਵਲੋਂ ਜੱਜਾਂ ਦੀ ਵਿਦਾਇਗੀ ਪਾਰਟੀ ਦਿੱਤੀ

ਪੱਟੀ, 10 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)¸ਬੀਤੇ ਦਿਨੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ਅਨੁਸਾਰ ਪੱਟੀ ਤੋਂ ਤਬਦੀਲ ਹੋਏ ਮੁਨੀਸ਼ ਗਰਗ ਐੱਸ.ਡੀ.ਜੇ.ਐੱਮ. ਅਤੇ ਗੁਰਿੰਦਰਪਾਲ ਸਿੰਘ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੇ ਮਾਣ ਸਨਮਾਨ ਵਜੋਂ ਬਾਰ ...

ਪੂਰੀ ਖ਼ਬਰ »

25 ਤੱਕ ਮੁਸ਼ਕਿਲਾਂ ਦਾ ਹੱਲ ਨਾ ਕੀਤਾ ਤਾਂ ਅਣਮਿਥੇ ਸਮੇਂ ਦੀ ਹੋਵੇਗੀ ਹੜਤਾਲ–ਬੱਠੇ ਭੈਣੀ

ਤਰਨ ਤਾਰਨ, 10 ਅਪ੍ਰੈਲ (ਲਾਲੀ ਕੈਰੋਂ)¸ਪੰਜਾਬ ਰਾਜ ਖ਼ੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਤਰਨ ਤਾਰਨ ਦੀ ਮੀਟਿੰਗ ਕੁਲਦੀਪ ਸਿੰਘ ਬੱਠੇ ਭੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੁਲਾਜ਼ਮਾਂ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ...

ਪੂਰੀ ਖ਼ਬਰ »

ਜਤਿੰਦਰਪਾਲ ਸਿੰਘ ਬੋਪਾਰਾਏ ਨੇ ਡੀ.ਐੱਸ.ਪੀ. ਪੱਟੀ ਸਬ ਜੇਲ੍ਹ ਦਾ ਅਹੁਦਾ ਸੰਭਾਲਿਆ-ਅਹੁਦਾ ਸੰਭਾਲਣ 'ਤੇ ਹੋਏ ਸਨਮਾਨਿਤ

ਪੱਟੀ, 10 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)¸ਸਬ ਜੇਲ੍ਹ ਪੱਟੀ ਵਿਖੇ ਨਵੇਂ ਆਏ ਡੀ.ਐੱਸ.ਪੀ. ਜੇਲ੍ਹ ਜਤਿੰਦਰਪਾਲ ਸਿੰਘ ਬੋਪਾਰਾਏ ਨੇ ਅੱਜ ਆਪਣਾ ਅਹੁੱਦਾ ਸੰਭਾਲ ਲਿਆ ਹੈ | ਇਸ ਮੌਕੇ ਨਵ ਨਿਯੁਕਤ ਡੀ.ਐੱਸ.ਪੀ. ਜੇਲ੍ਹ ਜਤਿੰਦਰਪਾਲ ਸਿੰਘ ਨੂੰ ਚੇਅਰਮੈਨ ...

ਪੂਰੀ ਖ਼ਬਰ »

'ਕਬੱਡੀ ਐਂਥਮ' ਗ਼ੀਤ ਦਰਸ਼ਕਾਂ ਨੂੰ ਆਵੇਗਾ ਕਾਫ਼ੀ ਪਸੰਦ-ਰੁਪਿਨ ਕਾਹਲੋਂ

ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)¸ਪੰਜਾਬ ਦੇ ਨਾਮਵਰ ਸੰਗੀਤਕਾਰ ਅਤੇ ਗਾਇਕ ਰੁਪਿਨ ਕਾਹਲੋਂ ਜਿਨ੍ਹਾਂ ਨੇ ਪਿਛਲੇ ਇਕ ਦਹਾਕੇ ਤੋਂ ਸੰਗੀਤ ਜਗਤ ਨੂੰ 300 ਦੇ ਲਗਪਗ ਪੰਜਾਬੀ, ਹਿੰਦੀ, ਧਾਰਮਿਕ ਅਤੇ ਸੂਫੀ ਗ਼ੀਤ ਲੋਕਾਂ ਦੀ ਝੋਲੀ ਪਾਏ ਹਨ | ਕੁਝ ਮਹੀਨੇ ਪਹਿਲਾਂ 'ਤੀਰ ...

ਪੂਰੀ ਖ਼ਬਰ »

ਮੰਡ ਖੇਤਰ ਵਿਚ ਦਰਿਆ ਬਿਆਸ ਦੇ ਕੰਢਿਆ 'ਤੇ ਨੌਚਾ ਲਗਾ ਕੇ ਵਾਹੀਯੋਗ ਜਮੀਨਾਂ ਨੂੰ ਬਚਾਇਆ ਜਾਵੇਗਾ-ਵਿਧਾਇਕ ਸਿੱਕੀ

ਫਤਿਆਬਾਦ, 10 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਧੂੰਦਾ ਤੋਂ ਲੈ ਕੇ ਘੜਕਾ ਤੱਕ ਮਾਰ ਕਰ ਰਹੇ ਦਰਿਆ ਬਿਆਸ ਤੋਂ ਉਪਜਾਊ ਜਮੀਨਾਂ ਨੂੰ ਬਚਾਉਣ ਲਈ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਲੋ ਅਰੰਭੇ ਯਤਨਾਂ ਸਦਕਾ ਅੱਜ ਪੰਜਾਬ ਸਰਕਾਰ ਵਲੋਂ ਦਰਿਆ ...

ਪੂਰੀ ਖ਼ਬਰ »

ਮਾਮਲਾ ਦੋਂ ਔਰਤਾਂ ਵਿਚਕਾਰ ਆਪਸ 'ਚ ਹੋਈ ਮਾਮੂਲੀ ਤਕਰਾਰ ਦਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ–ਮੁਕੱਦਮਾ ਦਰਜ

ਪੱਟੀ, 10 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)¸ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੀ ਪੁਲਿਸ ਚੌਂਕੀ ਤੂਤ ਅਧੀਨ ਬੀਤੇ ਕੱਲ੍ਹ ਇਕ ਘਰ ਵਿਚ ਪਾਣੀ ਲੈਣ ਗਈਆਂ ਦੋਂ ਔਰਤਾਂ ਵਿਚਕਾਰ ਲੜਾਈ ਝਗੜਾ ਹੋ ਗਿਆ, ਜਿਸ ਨੂੰ ਨਾ ਸਹਾਰਦਿਆਂ ਹੋਇਆਂ 16 ਸਾਲ੍ਹਾਂ ਲੜਕੀ ਨੇ ਜ਼ਹਿਰੀਲੀ ...

ਪੂਰੀ ਖ਼ਬਰ »

ਸਾਂਸਦ ਜਸਬੀਰ ਸਿੰਘ ਡਿੰਪਾ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਰਾਸਾ ਨੇ ਸਕੂਲ ਖੋਲ੍ਹਣ ਦਾ ਫ਼ੈਸਲਾ ਟਾਲਿਆ

ਤਰਨ ਤਾਰਨ, 10 ਅਪ੍ਰੈਲ (ਪਰਮਜੀਤ ਜੋਸ਼ੀ)¸ਰੈਕਗਨਾਈਜਡ ਐਂਡ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਪੰਜਾਬ ਦੇ ਸੂਬਾ ਜਨਰਲ ਸਕੱਤਰ- ਸਕੱਤਰ ਸਿੰਘ ਸੰਧੂ ਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਗਿੱਲ ਵਲੋਂ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਰਾਸਾ ਦਾ ਇਕ ...

ਪੂਰੀ ਖ਼ਬਰ »

ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

ਪੱਟੀ 10 ਅਪ੍ਰੈਲ (ਬੋਨੀ ਕਾਲੇਕੇ, ਖਹਿਰਾ)¸ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਦੇ ਯੂਥ ਵਿੰਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਨੌਜਵਾਨਾਂ ਵਿਚ ਜੋਸ਼ ਭਰ ਗਿਆ ਹੈ | ਜਿਸ ਕਾਰਨ ਸੈਂਕੜੇ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਢੰਡ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦਾ ਹੋਇਆ ਸਨਮਾਨ

ਸਰਾਏ ਅਮਾਨਤ ਖਾਂ, 10 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਸਰਪੰਚੀ ਚੋਣਾਂ ਵਿਚ ਸਰਬਸੰਮਤੀ ਨਾਲ ਸਰਪੰਚ ਚੁਣੇ ਗਏ ਸੁਰਜੀਤ ਸਿੰਘ ਸ਼ਾਹ ਢੰਡ ਵਲੋਂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਖੁਸ਼ ਹੋਏ ਪਿੰਡ ਵਾਸੀਆਂ ਨੇ ਸਰਪੰਚ ...

ਪੂਰੀ ਖ਼ਬਰ »

ਆਲ ਇੰਡੀਆ ਕਿਸਾਨ ਸਭਾ ਦਾ ਜਥਾ ਦਿੱਲੀ ਦੇ ਸ਼ੰਭੂ ਬਾਰਡਰ 'ਤੇ ਪਹੁੰਚਿਆ

ਤਰਨ ਤਾਰਨ, 10 ਅਪ੍ਰੈਲ (ਹਰਿੰਦਰ ਸਿੰਘ)-ਆਲ ਇੰਡੀਆ ਕਿਸਾਨ ਸਭਾ ਦਾ 37ਵਾਂ ਜਥਾ ਕਿਸਾਨ ਅੰਦੋਲਨ ਵਿਚ ਸ਼ੰਭੂ ਬਾਰਡਰ ਵਿਖੇ ਹੋਇਆ ਹੈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਦੀ ਸਰਕਾਰ ਜਿੰਨਾਂ ਚਿਰ ਤੱਕ ਕਾਨੂੰਨ ਵਾਪਸ ਨਹੀਂ ਲੈਂਦੀ, ਓਨਾ ਚਿਰ ਤੱਕ ਜਥੇ ਪਹੁੰਚਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX