ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਲੁਧਿਆਣਾ

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਐਂਟੀ ਨਾਰਕੋਟਿਕਸ ਸੈੱਲ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕਿਤੇ ਕਥਿਤ ਦੋਸ਼ੀ ਦੀ ਸ਼ਨਾਖਤ ਸਨੀ ਕੁਮਾਰ ਉਰਫ ਭਲਵਾਨ ਵਾਸੀ ਕਰਮਸਰ ਕਲੋਨੀ ਵਜੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਪੇਸ਼ੇ ਤੋਂ ਡਰਾਈਵਰ ਹੈ ਪਰ ਲਾਕਡਾਊਨ ਤੋਂ ਬਾਅਦ ਉਹ ਵੇਹਲਾ ਹੋ ਗਿਆ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲੱਗ ਪਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵੱਖ-ਵੱਖ ਇਲਾਕਿਆਂ ਵਿਚ ਇਹ ਹੈਰੋਇਨ ਸਪਲਾਈ ਕਰਦਾ ਸੀ | ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛ ਪੜਤਾਲ ਦੌਰਾਨ ਕਥਿਤ ਦੋਸ਼ੀ ਨੇ ਦੱਸਿਆ ਕਿ ਉਹ ਇਹ ਹੈਰੋਇਨ ਹਰਪ੍ਰੀਤ ਸਿੰਘ ਸਿੰਘ ਉਰਫ ਹੈਪੀ ਵਾਸੀ ਪਿੰਡ ਤਾਜਪੁਰ ਪਾਸੋਂ ਖਰੀਦ ਕੇ ਲਿਆਇਆ ਸੀ | ਪੁਲਿਸ ਵਲੋਂ ਹੁਣ ਹੈਪੀ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਜਾ ਰਿਹਾ ਹੈ | ਪੁਲਿਸ ਨੇ ਸਨੀ ਕੁਮਾਰ ਨੂੰ ਬੀਤੀ ਰਾਤ ਉਸ ਵੇਲੇ ਗਿ੍ਫਤਾਰ ਕੀਤਾ ਜਦੋਂਕਿ ਉਹ ਹੈਰੋਇਨ ਦੀ ਸਪਲਾਈ ਦੇਣ ਜਾ ਰਿਹਾ ਸੀ | ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਉਸ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ |

ਨੈਸ਼ਨਲ ਲੋਕ ਅਦਾਲਤ ਵਿਚ 3576 ਕੇਸਾਂ ਦਾ ਨਿਪਟਾਰਾ- ਸੈਸ਼ਨ ਜੱਜ

ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਅਤੇ ਉਪ ਮੰਡਲ ਜਗਰਾਓਾ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ | ਇਸ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਸਾਲ 2021-22 ਦਾ 5,23,47,402 ਰੁਪਏ ਦਾ ਬਜਟ ਸਰਬਸੰਮਤੀ ਨਾਲ ਪਾਸ

ਲੁਧਿਆਣਾ, 10 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਜਰਨਲ ਹਾਊਸ ਦੀ ਮੀਟਿੰਗ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਬਜਟ ਸਾਲ 2021-22 ਦਾ 5,23,47,402 ਰੁਪਏ ਦਾ ਸਰਬਸੰਮਤੀ ਨਾਲ ਪਾਸ ...

ਪੂਰੀ ਖ਼ਬਰ »

ਮੰਡੀਆਂ 'ਚ ਪਹਿਲੇ ਦਿਨ ਹੀ ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ

ਭਾਮੀਆਂ ਕਲਾਂ, 10 ਅਪ੍ਰੈਲ (ਜਤਿੰਦਰ ਭੰਬੀ)-ਆੜ੍ਹਤੀਆਂ ਦੀ ਹੜਤਾਲ ਕਾਰਨ ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਮੰਡੀਆਂ ਵਿਚੋਂ ਕਣਕ ਖਰੀਦਣ ਦੇ ਕੀਤੇ ਗਏ ਐਲਾਨ ਦੀ ਉਸ ਸਮੇਂ ਹਵਾ ਨਿਕਲ ਗਈ, ਜਦੋਂ ਮੱਤੇਵਾੜਾ ਅਤੇ ਖਾਸੀ ਕਲਾਂ ਦੀ ਦਾਣਾ ਮੰਡੀ ਵਿਚ ਇਕ ਵੀ ਕਿਸਾਨ ਕਣਕ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਲਾਪਤਾ ਹੋਏ ਭੈਣ-ਭਰਾ ਨੂੰ ਪੁਲਿਸ ਨੇ ਕੀਤਾ ਬਰਾਮਦ

ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮੁੰਡੀਆਂ ਇਲਾਕੇ ਵਿਚ ਸ਼ੱਕੀ ਹਲਾਤ 'ਚ ਲਾਪਤਾ ਹੋਏ ਦੋ ਬੱਚਿਆਂ ਨੂੰ ਪੁਲਿਸ ਨੇ ਬਰਾਮਦ ਕਰ ਕੇ ਵਾਰਸਾਂ ਹਵਾਲੇ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਅੱਜ ...

ਪੂਰੀ ਖ਼ਬਰ »

9 ਸਿਹਤ ਕਾਮਿਆਂ ਸਮੇਤ 449 ਜਣੇ ਕੋਰੋਨਾ ਤੋਂ ਪ੍ਰਭਾਵਿਤ ਪਾਏ

ਲੁਧਿਆਣਾ, 10 ਅਪ੍ਰੈਲ (ਸਲੇਮਪੁਰੀ)-ਲੁਧਿਆਣਾ ਵਿਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦਾ ਕਹਿਰ ਨਿਰਵਿਘਨ ਜਾਰੀ ਹੈ, ਕਿਉਂਕਿ ਪ੍ਰਭਾਵਿਤ ਮਰੀਜ਼ਾਂ ਦੀਆਂ ਮੌਤਾਂ ਅਤੇ ਪੀੜਤਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਮਿਲੀ ...

ਪੂਰੀ ਖ਼ਬਰ »

ਦੁਕਾਨਦਾਰਾਂ ਵਿਚਾਲੇ ਹੋਈ ਲੜਾਈ 'ਚ ਇਕ ਜ਼ਖ਼ਮੀ

ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੜ ਮੰਡੀ ਵਿਚ ਦੁਕਾਨਦਾਰਾਂ ਵਿਚਾਲੇ ਹੋਈ ਲੜਾਈ ਵਿਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਲਿਆਂਦਾ ਗਿਆ ਹੈ | ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਨੌਜਵਾਨ ਦੀ ਸ਼ਨਾਖਤ ਰਵੀ ...

ਪੂਰੀ ਖ਼ਬਰ »

-ਮਾਮਲਾ ਪਿਛਲੇੇ ਸਾਲ ਨਾਲੋਂ 169 ਕਰੋੜ ਵੱਧ ਰਿਕਵਰੀ ਕਰਨ ਦਾ-

ਮੇਅਰ ਨੇ ਅਧਿਕਾਰੀਆਂ ਨੂੰ ਦਿੱਤੀ ਸ਼ਾਬਾਸ਼ੀ

ਲੁਧਿਆਣਾ, 10 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਇਮਾਰਤੀ ਸ਼ਾਖਾ, ਓ ਐਂਡ ਐਮ ਸੈਲ ਅਤੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਪਿਛਲੇ ਸਾਲ ਦੇ ਮੁਕਾਬਲੇ 169 ਕਰੋੜ ਰੁਪਏ ਵੱਧ ਰਿਕਵਰੀ ਕਰਨ ਵਾਲੇ ਅਧਿਕਾਰੀਆਂ ਨੂੰ ਸ਼ਾਬਾਸ਼ੀ ਦੇਣ ਲਈ ਮੇਅਰ ਬਲਕਾਰ ਸਿੰਘ ਸੰਧੂ ਅਤੇ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਨੌਜਵਾਨ ਪਾਸੋਂ ਹਜ਼ਾਰਾਂ ਦੀ ਨਕਦੀ ਅਤੇ ਸਾਮਾਨ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਨਿਊ ਮਾਧੋਪੁਰੀ ਵਿਚ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ 20 ਹਜ਼ਾਰ ਦੀ ਨਕਦੀ, ਸਕੂਟਰੀ ਅਤੇ ਮੋਬਾਇਲ ਖੋਹ ਕੇ ...

ਪੂਰੀ ਖ਼ਬਰ »

ਕੋਰੋਨਾ ਨੂੰ ਹਰਾਉਣ ਲਈ ਹਰ ਇਕ ਵਿਅਕਤੀ ਟੀਕਾਕਰਨ ਮੁਹਿੰਮ ਦਾ ਸਾਥ ਦੇਵੇ-ਐਡਵੋਕੇਟ ਸਿੱਧੂ

ਲੁਧਿਆਣਾ, 10 ਅਪ੍ਰੈਲ (ਪੁਨੀਤ ਬਾਵਾ)-ਭਾਰਤ ਨੂੰ ਕੋਰੋਨਾ ਮੁਕਤ ਕਰਨ ਲਈ ਭਾਰਤੀ ਜਨਤਾ ਪਾਰਟੀ ਦੇ ਮੁਖੀ ਜੇ. ਪੀ. ਨੱਢਾ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੂਰੀ ਤਰ੍ਹਾਂ ਕਮਰ ਕੱਸ ਲਈ ਗਈ ਹੈ ਤੇ ਭਾਰਤ 'ਚ ਰੋਜ਼ਾਨਾ 50 ਲੱਖ ਲੋਕਾਂ ਨੂੰ ਕੋਵਿਡ ...

ਪੂਰੀ ਖ਼ਬਰ »

ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਧਾਲੀਆਂ ਦਾ ਸਾਲਾਨਾ ਜੋੜ ਮੇਲਾ ਨਗਰ ਕੀਰਤਨ ਨਾਲ ਸ਼ੁਰੂ

ਰਾਏਕੋਟ, 10 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਧਾਲੀਆਂ ਦਾ ਸਾਲਾਨਾ ਜੋੜ ਮੇਲਾ ਵਿਸ਼ਾਲ ਨਗਰ ਕੀਰਤਨ ਨਾਲ ਸ਼ੁਰੂ ਹੋਇਆ | ਇਸ ਮੌਕੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਕੋਵਿਡ 19 ਦੀ ਚੇਨ ਤੋੜਨ ਲਈ ਸਰਕਾਰ ਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਉਪਰ ਅਮਲ ਜ਼ਰੂਰੀ- ਮੱਕੜ

ਲੁਧਿਆਣਾ, 10 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮ ਅਤਿ ਹੀ ਸ਼ਲਾਘਾਯੋਗ ਕੰਮ ਹੈ ਅਤੇ ...

ਪੂਰੀ ਖ਼ਬਰ »

ਗਾਇਕ ਕਰਨ ਔਜਲਾ ਦੀ ਜੇਲ੍ਹ 'ਚ ਆਉਣ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਸ਼ੁਰੂ

ਲੁਧਿਆਣਾ, 10 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੀਤੇ ਦਿਨ ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਮਾਮਲੇ ਦੀ ਅਧਿਕਾਰੀਆਂ ਵਲੋਂ ਉੱਚ ਪੱਧਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਇਹ ਗਾਇਕ ਕਰਨ ਔਜਲਾ ਬੀਤੇ ਦਿਨ ਜੇਲ੍ਹ ...

ਪੂਰੀ ਖ਼ਬਰ »

ਖ਼ਾਲਸੇ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ ਤੋਂ

ਲੁਧਿਆਣਾ, 10 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਗੁਰਦੁਆਰਾ ਸ਼੍ਰੀ ਦੂਖ ਨਿਵਾਰਨ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖਾਲਸੇ ਦੇ ਸਿਰਜਣਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ 11 ਤੋਂ 13 ਅਪ੍ਰੈਲ ਨੂੰ ਹੋਣਗੇ ਅਤੇ 12 ਅਪ੍ਰੈਲ ਨੂੰ ਨੈਸ਼ਨਲ ਗੱਤਕਾ ...

ਪੂਰੀ ਖ਼ਬਰ »

ਲੀ ਫੋਰਡ ਹੈਲਥ ਕੇਅਰ ਵਲੋਂ ਕੈਂਪ ਦੌਰਾਨ 220 ਵਿਅਕਤੀਆਂ ਦਾ ਹੋਇਆ ਟੀਕਾਕਰਨ

ਫੁੱਲਾਂਵਾਲ 10 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਧਾਂਦਰਾ ਸੜਕ ਸਥਿਤ ਲੀ ਫੋਰਡ ਹੈਲਥ ਕੇਅਰ, ਬਿੰਦਰ ਮੈਡੀਕਲ ਹਾਲ, ਗ੍ਰਾਮ ਪੰਚਾਇਤ ਸ਼ਹੀਦ ਭਗਤ ਸਿੰਘ ਨਗਰ, ਗ੍ਰਾਮ ਪੰਚਾਇਤ ਭਗਤ ਸਿੰਘ ਨਗਰ ਵਲੋਂ ਕੀਤੇ ਸਾਂਝੇ ਉੱਦਮ ਸਦਕਾ ਅੱਜ ਕੋਰੋਨਾ ਵੈਕਸੀਨ ਕੈਂਪ ਦਾ ਆਯੋਜਨ ...

ਪੂਰੀ ਖ਼ਬਰ »

ਹੁਣ ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾਇਆ ਜਾ ਸਕਦੈ ਛੁਟਕਾਰਾ ਵਿਸ਼ੇਸ਼ ਜਾਂਚ ਕੈਂਪ ਕੱਲ੍ਹ ਤੋਂ

ਲੁਧਿਆਣਾ, 10 ਅਪ੍ਰੈਲ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX