ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰੂਪਨਗਰ

ਆੜ੍ਹਤੀਆਂ ਦੀ ਹੜਤਾਲ ਕਾਰਨ ਮੰਡੀ 'ਚ ਸ਼ੁਰੂ ਨਹੀਂ ਹੋ ਸਕੀ ਕਣਕ ਦੀ ਖ਼ਰੀਦ

ਪੁਰਖਾਲੀ, 10 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ 10 ਅਪ੍ਰੈਲ ਤੋਂ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਸਨ | ਜਿਸ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਵੀ ਕੀਤੇ ਜਾ ਰਹੇ ਸਨ | ਕਣਕ ਦੀ ਖ਼ਰੀਦ ਅੱਜ ਤੋਂ ਸ਼ੁਰੂ ਹੋਣ ਨੂੰ ਲੈ ਕੇ ਇਲਾਕੇ ਦੇ ਕਈ ਕਿਸਾਨ ਅਨਾਜ ਮੰਡੀ ਰਾਮਪੁਰ-ਪੁਰਖਾਲੀ ਵਿਖੇ ਕਣਕ ਦੀਆਂ ਟਰਾਲੀਆਂ ਲੈ ਕੇ ਪੁੱਜੇ | ਪ੍ਰੰਤੂ ਕਣਕ ਦੀ ਸਿੱਧੀ ਅਦਾਇਗੀ ਦੇ ਵਿਰੋਧ 'ਚ ਮੰਡੀ ਦੇ ਆੜ੍ਹਤੀਆਂ ਵਲੋਂ ਕੀਤੀ ਹੜਤਾਲ ਨੂੰ ਲੈ ਕੇ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਨਹੀਂ ਹੋ ਸਕੀ | ਇਸ ਮੌਕੇ ਮੰਡੀ ਦੇ ਪ੍ਰਧਾਨ ਆੜ੍ਹਤੀ ਮੇਜਰ ਸਿੰਘ ਨੇ ਦੱਸਿਆ ਕਿ ਮੰਡੀ ਦੇ ਸਮੂਹ ਆੜ੍ਹਤੀਆਂ ਵਲੋਂ ਕਣਕ ਦੀ ਸਿੱਧੀ ਅਦਾਇਗੀ ਦੇ ਵਿਰੋਧ ਅਤੇ ਆੜ੍ਹਤੀਆਂ ਦੇ ਪਿਛਲੇ ਸੀਜ਼ਨ ਦੇ 131 ਕਰੋੜ ਦੇ ਬਕਾਏ ਦੀ ਮੰਗ ਨੂੰ ਲੈ ਕੇ ਹੜਤਾਲ ਕੀਤੀ ਹੋਈ ਹੈ | ਜਿਸ ਨੂੰ ਲੈ ਕੇ ਜਦ ਤੱਕ ਆੜ੍ਹਤੀਆਂ ਦੇ ਹੱਕ 'ਚ ਕੋਈ ਫ਼ੈਸਲਾ ਨਹੀਂ ਆ ਜਾਂਦਾ ਤਦ ਤੱਕ ਉਹ ਕਣਕ ਦੀ ਖ਼ਰੀਦ ਨਹੀਂ ਕਰਨਗੇ | ਇਸ ਮੌਕੇ ਮਾਰਕੀਟ ਕਮੇਟੀ ਦੇ ਸੁਪਰਵਾਈਜ਼ਰ ਸੱਜਣ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਵਲੋਂ ਮੰਡੀ 'ਚ ਆਪਣੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ ਤੇ ਕਿਸਾਨਾਂ ਨੂੰ ਮੰਡੀ 'ਚ ਕਿਸੇ ਤਰਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |

ਘਨੌਲੀ ਅਨਾਜ ਮੰਡੀ ਵਿਖੇ 150 ਦੇ ਕਰੀਬ ਕੁਇੰਟਲ ਕਣਕ ਦੀ ਆਮਦ

ਘਨੌਲੀ, (ਜਸਵੀਰ ਸਿੰਘ ਸੈਣੀ)-ਕਸਬਾ ਘਨੌਲੀ ਦੀ ਅਨਾਜ ਮੰਡੀ ਵਿਖੇ ਅੱਜ 150 ਕਰੀਬ ਕੁਇੰਟਲ ਕਣਕ ਦੀ ਆਮਦ ਹੋਈ ਤੇ ਸ਼ਾਮ ਤਕ ਹੋਰ ਕਣਕ ਆਉਣ ਦੀ ਸੰਭਾਵਨਾ ਹੈ | ਪਰ ਆੜ੍ਹਤੀ ਐਸੋਸੀਏਸ਼ਨ ਵਲੋਂ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਅੱਜ ਕਣਕ ਦੀ ਖ਼ਰੀਦ ਨਹੀਂ ਹੋ ਸਕੀ | ਇਸ ਦੌਰਾਨ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੀਆਂ ਪੰਜ ਅਨਾਜ ਮੰਡੀਆਂ ਵਿਚ ਰਿਹਾ ਸੰਨਾਟਾ

ਨੂਰਪੁਰਬੇਦੀ, 10 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਕਰ ਦਿੱਤੀ ਗਈ ਹੈ ਪਰ ਨੂਰਪੁਰ ਬੇਦੀ ਇਲਾਕੇ ਦੀਆਂ ਪੰਜ ਅਨਾਜ ਮੰਡੀਆਂ ਵਿਚ ਕਣਕ ਦਾ ਇੱਕ ਵੀ ਦਾਣਾ ਨਾ ਆਉਣ ਕਾਰਨ ਮੰਡੀਆਂ ਵਿਚ ...

ਪੂਰੀ ਖ਼ਬਰ »

ਆੜ੍ਹਤੀਆਂ ਦੀ ਹੜਤਾਲ ਨੂੰ ਲੈ ਕੇ ਕਣਕ ਦੀ ਆਮਦ ਹੋਈ ਪ੍ਰਭਾਵਿਤ

ਰੂਪਨਗਰ, 10 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕੇਂਦਰ ਸਰਕਾਰ ਦੀ ਸਿੱਧੀ ਅਦਾਇਗੀ ਦੇ ਫ਼ੈਸਲੇ ਕਾਰਨ ਆੜ੍ਹਤੀਆਂ ਦੀ ਹੜਤਾਲ ਕਾਰਨ ਕਣਕ ਦੀ ਆਮਦ ਪ੍ਰਭਾਵਿਤ ਹੋਈ | ਅੱਜ ਖ਼ਰੀਦ ਅਰੰਭ ਕਰਨ ਦਾ ਪਹਿਲਾਂ ਦਿਨ ਸੀ | ਮੰਡੀਆਂ 'ਚ ਅੱਜ ਇੱਕਾ-ਦੁੱਕਾ ਕਿਸਾਨ ਕਣਕ ਲੈ ਕੇ ਪੁੱਜੇ ਪਰ ...

ਪੂਰੀ ਖ਼ਬਰ »

ਸੜਕ ਕਿਨਾਰਿਓਾ ਬਜ਼ੁਰਗ ਦੀ ਲਾਵਾਰਿਸ ਲਾਸ਼ ਮਿਲੀ

ਮੋਰਿੰਡਾ, 10 ਅਪ੍ਰੈਲ (ਕੰਗ)-ਮੋਰਿੰਡਾ-ਰੋਪੜ੍ਹ ਰੋਡ 'ਤੇ ਪੈਂਦੇ ਪਿੰਡ ਗੋਪਾਲਪੁਰ ਨੇੜਿਉਂ ਲਗਪਗ 70-75 ਸਾਲ ਦੇ ਬਜ਼ੁਰਗ ਦੀ ਲਾਸ਼ ਬਰਾਮਦ ਹੋਈ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਬਜ਼ੁਰਗ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰੀ ਜਾਪਦੀ ਹੈ | ਮਿ੍ਤਕ ਦੀ ਅਜੇ ਤੱਕ ਕੋਈ ...

ਪੂਰੀ ਖ਼ਬਰ »

ਸਕੂਲ ਸ਼ਿਫਟ ਨਾ ਕਰਨ ਲਈ ਡਾ: ਚੀਮਾ ਦੀ ਚਿੱਠੀ ਦਾ ਮੁੱਖ ਮੰਤਰੀ ਵਲੋਂ ਜਵਾਬ

ਰੂਪਨਗਰ, 10 ਅਪ੍ਰੈਲ (ਸਤਨਾਮ ਸਿੰਘ ਸੱਤੀ)-ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਪਾਵਰ ਕਲੋਨੀ ਸਕੂਲ ਨੂੰ ਬੰਦ ਨਾ ਕਰਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਦੇ ਜਵਾਬ ਵਿਚ ਮੁੱਖ ਮੰਤਰੀ ਪੰਜਾਬ ਨੇ ਡਾ. ਚੀਮਾ ਨੂੰ ਪੱਤਰ ਲਿਖ ਕੇ ਭਰੋਸਾ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਤੇ ਕੌਂਸਲਰਾਂ ਦੇ ਸਹੁੰ ਚੁੱਕ ਸਮਾਗਮ 12 ਨੂੰ

ਸ੍ਰੀ ਚਮਕੌਰ ਸਾਹਿਬ,10 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਚੁਣੇ ਗਏ 13 ਕੌਂਸਲਰ 12 ਅਪ੍ਰੈਲ ਨੂੰ ਸਵੇਰੇ 11 ਵਜੇ ਆਪਣੇ ਪ੍ਰਧਾਨ ਦੀ ਚੋਣ ਕਰਨਗੇ ਅਤੇ ਇਸ ਤੋਂ ਪਹਿਲਾਂ ਇਨ੍ਹਾਂ ਕੌਂਸਲਰਾਂ ਨੂੰ ਸਹੁੰ ਚੁਕਾਉਣ ਦੀ ਰਸਮ ਅਦਾ ਕਰਾਈ ...

ਪੂਰੀ ਖ਼ਬਰ »

ਨਗਰ ਕੌ ਾਸਲ ਦੀ ਨਵੀਂ ਟੀਮ ਬਣਨ ਦੀ ਖੁਸ਼ੀ 'ਚ ਪਾਠ ਕਰਵਾਇਆ

ਡੇਰਾਬੱਸੀ, 10 ਅਪ੍ਰੈਲ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਵਲੋਂ ਵਾ. ਨੰ. 14 ਤੋਂ ਕੌਂਸਲਰ ਰਣਜੀਤ ਸਿੰਘ ਰੈਡੀ ਦੇ ਕੌਂਸਲ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਅੱਜ ਕੌਂਸਲ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਢਿੱਲੋਂ ਦੇ ਨੂਰਪੁਰ ਬੇਦੀ ਦੌਰੇ ਅੱਜ

ਨੂਰਪੁਰ ਬੇਦੀ, 10 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵੱਲੋਂ ਨੂਰਪੁਰ ਬੇਦੀ ਇਲਾਕੇ ਦੇ ਵਿਸ਼ੇਸ਼ ਦੌਰੇ ਅੱਜ ਐਤਵਾਰ ਨੂੰ ਕੀਤੇ ਜਾ ਰਹੇ ਹਨ | ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਦੇ ਪ੍ਰਧਾਨ ਜਸਬੀਰ ਸਿੰਘ ...

ਪੂਰੀ ਖ਼ਬਰ »

ਯੂ.ਪੀ. ਤੋਂ ਆਈ ਕਣਕ ਕਿਸਾਨਾਂ ਨੇ ਰਾਈਸ ਸ਼ੈਲਰ 'ਚੋਂ ਅਧਿਕਾਰੀਆਂ ਨੂੰ ਫੜਾਈ, ਮੁਕੱਦਮਾ ਦਰਜ

ਮੋਰਿੰਡਾ, 10 ਅਪ੍ਰੈਲ (ਕੰਗ)-ਮਗਰਲੇ ਦਿਨੀਂ ਸੋਲਖੀਆਂ ਟੋਲ ਪਲਾਜ਼ੇ ਨੇੜੇ ਕਿਸਾਨਾਂ ਵਲੋਂ ਕਣਕ ਦੇ ਭਰੇ ਟਰੱਕ ਕਾਬੂ ਕੀਤੇ ਸਨ, ਜਿਨ੍ਹਾਂ ਨੂੰ ਸਬੰਧਿਤ ਮਹਿਕਮੇ ਵਲੋਂ ਵਾਪਸ ਕਰ ਦੇਣ ਦਾ ਭਰੋਸਾ ਦਿੱਤਾ ਗਿਆ ਸੀ | ਅੱਜ ਇਲਾਕੇ ਦੇ ਕੁੱਝ ਕਿਸਾਨਾਂ ਨੇ ਇਕੱਠੇ ਹੋ ਕੇ ...

ਪੂਰੀ ਖ਼ਬਰ »

ਅੱਗ ਲੱਗਣ ਕਰਕੇ ਅੱਧਾ ਦਰਜਨ ਦੁਕਾਨਾਂ ਸੜ ਕੇ ਹੋਈਆਂ ਰਾਖ

ਕੀਰਤਪੁਰ ਸਾਹਿਬ, 10 ਅਪ੍ਰੈਲ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਬੀਤੀ ਰਾਤ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਨਜ਼ਦੀਕ ਬਰਤਨ ਦੀਆਂ ਕਰੀਬ ਅੱਧਾ ਦਰਜਨ ਦੁਕਾਨਾਂ ਨੂੰ ਸ਼ਾਟ ਸਰਕਟ ਕਰਕੇ ਅੱਗ ਲੱਗ ਗਈ ਜਿਸ ਨਾਲ ਦੁਕਾਨਾਂ ਅੰਦਰ ਪਿਆ ਲੱਖਾਂ ਦਾ ਸਮਾਨ ਸੜ੍ਹ ...

ਪੂਰੀ ਖ਼ਬਰ »

ਸਾਬਕਾ ਮੰਤਰੀ ਕੰਗ ਨੇ ਰਸਨਹੇੜੀ ਵਿਖੇ ਨਵੇਂ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ

ਖਰੜ, 10 ਅਪ੍ਰੈਲ (ਜੰਡਪੁਰੀ)-ਹਲਕਾ ਖਰੜ ਦੇ ਮੁੱਖ ਸੇਵਾਦਾਰ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪਿੰਡ ਛੋਟੀ ਰਸਨਹੇੜੀ ਵਿਖੇ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਕੰਮ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਕੰਗ ਨੇ ਦੱਸਿਆ ਕਿ ਇਸ ਟਿਊਬਵੈੱਲ 'ਤੇ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਵਲੋਂ ਸਿਵਲ ਹਸਪਤਾਲ ਕੁਰਾਲੀ ਵਿਖੇ ਪ੍ਰਬੰਧਾਂ ਦਾ ਜਾਇਜ਼ਾ

ਕੁਰਾਲੀ, 10 ਅਪ੍ਰੈਲ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਤੇ ਇਸ ਮਨੋਰਥ ਤਹਿਤ ਟੀਕਾਕਰਨ ਮੁਹਿੰਮ ਵਿਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ | ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ...

ਪੂਰੀ ਖ਼ਬਰ »

ਰਲ-ਮਿਲ ਕੇ ਖਪਤਕਾਰਾਂ ਨੂੰ ਝੰਬ ਰਿਹੈ ਬਿਜਲੀ ਬੋਰਡ ਤੇ ਸਰਕਾਰਾਂ-ਮੁਲਤਾਨੀ

ਲਾਲੜੂ, 10 ਅਪ੍ਰੈਲ (ਰਾਜਬੀਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਤੇ ਸਰਕਾਰਾਂ ਰਲ-ਮਿਲ ਕੇ ਆਮ ਬਿਜਲੀ ਖਪਤਕਾਰਾਂ ਨੂੰ ਝੰਬਣ 'ਤੇ ਲੱਗੀਆਂ ਹੋਈਆਂ ਹਨ | ਬਿਜਲੀ ਖ਼ਰਚ ਦੇ ਮਾਮਲੇ ਵਿਚ 'ਦਾੜ੍ਹੀ ਨਾਲੋਂ ਮੁੱਛਾਂ ਵੱਡੀਆਂ' ਵਾਲੀ ਕਹਾਵਤ ਸੱਚ ਹੁੰਦੀ ਜਾਪ ਰਹੀ | ਇਹ ਦੋਸ਼ ...

ਪੂਰੀ ਖ਼ਬਰ »

ਪਹਿਲੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ ਦੀ ਯਾਦਗਾਰ ਨਾ ਬਣਾਏ ਜਾਣ 'ਤੇ ਪਿੰਡ ਵਾਸੀਆਂ 'ਚ ਰੋਸ

ਕੁਰਾਲੀ, 10 ਅਪ੍ਰੈਲ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਹਸਨਪੁਰ ਦੇ ਪਹਿਲੇ ਵਿਸ਼ਵ ਯੁੱਧ ਦੌਰਾਨ ਸ਼ਹੀਦ ਹੋਣ ਵਾਲੇ ਕਰੀਬ ਦੋ ਦਰਜਨ ਸੈਨਿਕਾਂ ਦੀ ਪਿੰਡ ਵਿਚ ਹਾਲੇ ਤੱਕ ਪ੍ਰਸ਼ਾਸਨ ਵਲੋਂ ਢੁਕਵੀਂ ਯਾਦਗਾਰ ਨਾ ਬਣਾਏ ਜਾਣ ਕਾਰਨ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਸ੍ਰੀ ਚਮਕੌਰ ਸਾਹਿਬ, 10 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਗੁਰਮਿੰਦਰ ਸਿੰਘ ਖਰੜ ਅਤੇ ਭਾਈ ਗੁਰਮੀਤ ਸਿੰਘ ਪ੍ਰਧਾਨ ਗੁ: ਸਿੰਘ ਸ਼ਹੀਦਾਂ ਸੋਹਾਣਾ ਅਤੇ ਖੇਤਰ ਦੀ ਸੰਗਤ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸੰਸਥਾ ਤਖ਼ਤਗੜ੍ਹ ਦੇ ਨੁਮਾਇੰਦੇ ਤੇ ਮੈਂਬਰਾਂ ਨੇ ਲਗਵਾਏ ਕੋਰੋਨਾ ਵੈਕਸੀਨ ਦੇ ਟੀਕੇ

ਨੂਰਪੁਰ ਬੇਦੀ, 10 ਅਪ੍ਰੈਲ (ਵਿੰਦਰ ਪਾਲ ਝਾਂਡੀਆ)-ਮਾਨਵਤਾ ਦੀ ਭਲਾਈ ਤੇ ਵੱਖ-ਵੱਖ ਸਮਾਜਿਕ ਕਾਰਜਾਂ ਲਈ ਸਰਗਰਮ ਸੰਸਥਾ ਭਾਰਤ ਵਿਕਾਸ ਪਰੀਸ਼ਦ ਦੀ ਇਕਾਈ ਤਖ਼ਤਗੜ੍ਹ ਦੇ ਨੁਮਾਇੰਦੇ ਤੇ ਮੈਂਬਰਾਂ ਨੇ ਸਰਕਾਰੀ ਹਸਪਤਾਲ ਸਿੰਘਪੁਰ ਵਿਖੇ ਪਹੰੁਚ ਕੇ ਕੋਰੋਨਾ ਵੈਕਸੀਨ ਦੇ ...

ਪੂਰੀ ਖ਼ਬਰ »

ਦੋ ਏਕੜ ਕਣਕ ਸੜਨ ਕਾਰਨ ਕਿਸਾਨ ਯੂਨੀਅਨ ਵਲੋਂ ਮੁਆਵਜ਼ੇ ਦੀ ਮੰਗ

ਢੇਰ, 10 ਅਪ੍ਰੈਲ (ਕਾਲੀਆ)-ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅੰਦਰ ਪੈਂਦੇ ਪਿੰਡ ਢੇਰ ਦੇ ਕਿਸਾਨ ਮਹਿੰਦਰ ਸਿੰਘ ਦੀ ਦੋ ਏਕੜ ਕਣਕ ਅੱਗ ਲੱਗਣ ਨਾਲ ਸੜ ਗਈ | ਇਸ ਸਬੰਧੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ਅਨੰਦਪੁਰ ਸਾਹਿਬ ਨੇ ਲੋਕਲ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਕਿਸਾਨਾਂ ਨੇ ਅਸਮਾਨਪੁਰ 'ਚ ਰਿਲਾਇੰਸ ਕੰਪਨੀ ਦੇ ਜੀਓ ਟਾਵਰ ਨੂੰ ਲੱਗਣ ਤੋਂ ਰੋਕਿਆ

ਨੂਰਪੁਰਬੇਦੀ, 10 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਪਿੰਡ ਅਸਮਾਨਪੁਰ ਦੇ ਲੋਕਾਂ ਵਲੋਂ ਇਕੱਠੇ ਹੋ ਕੇ ਰਿਲਾਇੰਸ ਦੀ ਜੀਓ ਕੰਪਨੀ ਵਲੋਂ ਲਗਾਏ ਜਾ ਰਹੇ ਟਾਵਰ ਦਾ ਕੰਮ ਰੋਕਿਆ ਗਿਆ | ਪਿੰਡ ਵਾਸੀਆਂ ਵਲੋਂ ਜੀਓ ਕੰਪਨੀ ਦੇ ਅਧਿਕਾਰੀਆਂ 'ਤੇ ਦੋਸ਼ ਲਗਾਇਆ ਗਿਆ ਕਿ ਉਨ੍ਹਾਂ ...

ਪੂਰੀ ਖ਼ਬਰ »

ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਰੂਪਨਗਰ ਜ਼ਿਲ੍ਹੇ ਦੇ ਹਸਪਤਾਲਾਂ ਦਾ ਦੌਰਾ

ਰੂਪਨਗਰ, 10 ਅਪ੍ਰੈਲ (ਸਤਨਾਮ ਸਿੰਘ ਸੱਤੀ)-ਅੱਜ ਸਿਵਲ ਹਸਪਤਾਲ ਰੂਪਨਗਰ ਵਿਖੇ ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਵਲੋਂ ਸੀ.ਐਚ.ਸੀ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕੀਤਾ ਗਿਆ | ਉਨ੍ਹਾਂ ਵਲੋਂ ਸਿਵਲ ਸਰਜਨ ਰੂਪਨਗਰ ਦੇ ਕੋਵਿਡ 19 ...

ਪੂਰੀ ਖ਼ਬਰ »

ਅਰਜਨ ਆਯੂਰਵੈਦਿਕ ਹਸਪਤਾਲ ਰੋਪੜ ਵਿਖੇ ਹੋਇਆ ਬਵਾਸੀਰ ਦੀ ਰਸੌਲੀ ਦਾ ਸਫ਼ਲ ਆਪ੍ਰੇਸ਼ਨ

ਰੂਪਨਗਰ, 10 ਅਪ੍ਰੈਲ (ਸ.ਰ.)-ਲਹਿਰੀ ਸ਼ਾਹ ਮੰਦਰ ਰੋਡ 'ਤੇ ਸਥਿਤ ਅਰਜਨ ਆਯੂਰਵੈਦਿਕ ਹਸਪਤਾਲ ਵਿਖੇ ਇੱਕ ਮਰੀਜ਼ ਦਾ ਬਿਨਾਂ ਟਾਂਕਿਆਂ ਤੋਂ ਬਵਾਸੀਰ ਦੀ ਖ਼ੂਨੀ ਰਸੌਲੀ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ | ਮਰੀਜ਼ ਪਰਗਟ ਸੈਣੀ ਵਾਸੀ ਸ੍ਰੀ ਚਮਕੌਰ ਸਾਹਿਬ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਮਕੌੜੀ ਵਿਖੇ ਭਗਵਾਨ ਵਾਲਮੀਕਿ ਮੂਰਤੀ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ

ਘਨੌਲੀ, 10 ਅਪ੍ਰੈਲ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਮਕੌੜੀ ਵਿਖੇ ਭਗਵਾਨ ਵਾਲਮੀਕਿ ਮੂਰਤੀ ਸਥਾਪਨਾ ਦਿਵਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਵਿਧਾਇਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਿਸਾਨਾਂ ਤੇ ਆੜ੍ਹਤੀਆਂ ਦੇ ਸਦੀਆਂ ਪੁਰਾਣੇ ਰਿਸ਼ਤੇ ਨੂੰ ਤੋੜਨਾ ਬਹੁਤ ਹੀ ਮੰਦਭਾਗਾ ਹੈ-ਰਾਣਾ ਕੇ. ਪੀ. ਸਿੰਘ

ਨੂਰਪੁਰ ਬੇਦੀ, 10 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਤੇ ਆੜ੍ਹਤੀਆ ਨੂੰ ਸਿੱਧੀ ਅਦਾਇਗੀ ਦੇ ਸਬੰਧ ਵਿਚ ਕਿਹਾ ਕਿ ਸਦੀਆਂ ਤੋਂ ਚੱਲਿਆ ਆ ਰਿਹਾ ਕਿਸਾਨਾਂ ਤੇ ਆੜਤੀਆਂ ਦੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਪ੍ਰਧਾਨ 'ਤੇ ਦਰਜ ਪਰਚੇ ਦੇ ਰੋਸ ਵਜੋਂ ਅਕਾਲੀ ਦਲ ਵਲੋਂ ਧਰਨਾ

ਸ੍ਰੀ ਚਮਕੌਰ ਸਾਹਿਬ, 10 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸਥਾਨਕ ਟੀ ਪੁਆਇੰਟ 'ਤੇ ਰੋਸ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ ਗਈ | ਇਹ ਧਰਨਾ ਦੇਣ ਵਾਲੇ ਦੋਸ਼ ਲਗਾ ਰਹੇ ਸਨ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਨੇ ਸ੍ਰੀ ਚਮਕੌਰ ਸਾਹਿਬ ਹਸਪਤਾਲ 'ਚ ਟੀਕਾਕਰਨ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 10 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਕੋਵਿਡ-19 ਵੈਕਸੀਨੇਸ਼ਨ ਕੇਂਦਰ ਦਾ ਜਾਇਜ਼ਾ ਲੈਂਦਿਆਂ ਟੀਕਾ ਕਰਨ ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਗੰਡਾ ਗੈਰ ਖੇਤੀਬਾੜੀ ਸਹਿਕਾਰੀ ਸਭਾ ਦੇ ਪ੍ਰਧਾਨ ਬਣੇ

ਸ੍ਰੀ ਅਨੰਦਪੁਰ ਸਾਹਿਬ, 10 ਅਪ੍ਰੈਲ (ਜੇ. ਐੱਸ. ਨਿੱਕੂਵਾਲ)-ਕਾਂਗਰਸੀ ਆਗੂ ਤੇ ਵਾਪਰ ਮੰਡਲ ਦੇ ਪ੍ਰਧਾਨ ਪਿ੍ਤਪਾਲ ਸਿੰਘ ਗੰਡਾ ਨੂੰ ਸਰਵ ਸੰਮਤੀ ਨਾਲ ਗੈਰ ਖੇਤੀਬਾੜੀ ਸਹਿਕਾਰੀ ਸਭਾ ਸ੍ਰੀ ਅਨੰਦਪੁਰ ਸਾਹਿਬ ਦਾ ਪ੍ਰਧਾਨ ਬਣਾਇਆ ਗਿਆ | ਦੱਸਣਯੋਗ ਹੈ ਕਿ ਸਭਾ ਦੇ ਸਕੱਤਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX