ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਖੰਨਾ / ਸਮਰਾਲਾ

ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਸਾਲ 2021-22 ਦਾ 5,23,47,402 ਰੁਪਏ ਦਾ ਬਜਟ ਸਰਬਸੰਮਤੀ ਨਾਲ ਪਾਸ

ਲੁਧਿਆਣਾ, 10 ਅਪ੍ਰੈਲ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਜਰਨਲ ਹਾਊਸ ਦੀ ਮੀਟਿੰਗ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦਾ ਬਜਟ ਸਾਲ 2021-22 ਦਾ 5,23,47,402 ਰੁਪਏ ਦਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ | ਚੇਅਰਮੈਨ ਸ. ਜੰਡਾਲੀ ਨੇ ਦੱਸਿਆ ਗਿਆ ਕਿ ਪੰਚਾਇਤ ਸੰਮਤੀ ਸਮਰਾਲਾ ਦਾ 1,67,02,596 ਰੁਪਏ, ਸ੍ਰੀ ਮਾਛੀਵਾੜਾ ਸਾਹਿਬ 2,78,50,000 ਰੁਪਏ, ਖੰਨਾ ਦਾ 2,25,89,312 ਰੁਪਏ, ਸਿਧਵਾਂ ਬੇਟ ਦਾ 2,42,15,366 ਰੁਪਏ, ਸੁਧਾਰ ਦਾ 1,61,41,423 ਰੁਪਏ, ਡੇਹਲੋੋਂ ਦਾ 1,03,00,000 ਰੁਪਏ, ਲੁਧਿਆਣਾ-2 ਦਾ 2 2,42,35,347 ਰੁਪਏ, ਮਲੋੋਦ ਦਾ 1,14,27,183 ਰੁਪਏ, ਜਗਰਾਓ ਦਾ 2,38,57,000 ਰੁਪਏ, ਦੋੋਰਾਹਾ ਦਾ 98,35,000 ਰੁਪਏ , ਰਾਏਕੋੋਟ ਦਾ 81,80,000 ਰੁਪਏ, ਪੱਖੋੋਵਾਲ ਦਾ 1,52,20,800 ਰੁਪਏ ਅਤੇ ਲੁਧਿਆਣਾ-1 ਦਾ 1,72,00,004 ਰੁਪਏ ਦੇ ਵਾਧੇ ਦਾ ਬਜਟ ਸਮੂਹ ਹਾਉਸ ਵਲੋਂ ਪ੍ਰਵਾਨ ਕੀਤਾ ਗਿਆ | ਇਸ ਲਈ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਅਤੇ ਸਮੂਹ ਪੰਚਾਇਤ ਸੰਮਤੀਆ ਦਾ ਕੁੱਲ 22,77,54,041 ਰੁਪਏ ਦੀ ਸਲਾਨਾ 2021-22 ਦਾ ਬਜਟ ਸਮੂਹ ਹਾਉਸ ਵਲੋਂ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ | ਇਸ ਦੇ ਨਾਲ ਹੀ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਲੁਧਿਆਣਾ ਦਾ ਸਾਲ 2021-22 ਦਾ ਕੁੱਲ 124.00 ਕਰੋੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ ਅਤੇ ਹਾਉਸ ਵਲੋਂ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ | ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਵਲੋਂ ਮੀਟਿੰਗ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੁਣ ਹੋਏ ਨੁੰਮਾਇਦਿਆਂ ਨੂੰ ਪੂਰਾ ਬਣਦਾ ਆਦਰ ਸਤਿਕਾਰ ਦਿੱਤਾ ਜਾਵੇ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾਦੀਆਂ ਸਕੀਮਾਂ ਨੂੰ ਘਰ-ਘਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜ਼ੋੋ ਲੋੋਕ ਇਨਾਂ ਸਕੀਮਾਂ ਦਾ ਲਾਭ ਲੈ ਸਕਣ | ਇਸ ਤੋੋ ਇਲਾਵਾ 14ਵੇਂ ਵਿੱਤ ਕਮਿਸ਼ਨ ਤਹਿਤ ਪਿੰਡਾਂ ਦੇ ਵਿਕਾਸ ਕਾਰਜ਼ਾਂ ਲਈ 132.00 ਕਰੋੋੜ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਹੋੋਰ ਵੀ ਗ੍ਰਾਟ ਪਾ੍ਰਪਤ ਕਰਕੇ ਵਿਕਾਸ ਕਾਰਜਾਂ ਲਈ ਜਾਰੀ ਕੀਤੀ ਜਾ ਕੀਤੀ ਜਾ ਰਹੀ ਹੈ ਅਤੇ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਵਿਚ ਕੋਈ ਕਮੀ ਆਉਣ ਨਹੀ ਦਿੱਤੀ ਜਾਵੇਗੀ |ਮੀਟਿੰਗ ਵਿਚ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਸੰਦੀਪ ਕੁਮਾਰ, ਉਪ ਮੁੱਖ ਕਾਰਜਜਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਰਣਜੀਤ ਸਿੰਘ, ਸੁਪਰਡੰਟ ਸਿਕੰਦਰ ਸਿੰਘ ਮੌਜੂਦ ਵੀ ਸਨ | ਬਜਟ ਪ੍ਰਵਾਨ ਕਰਨ ਸਮੇਂ ਖਾਸ ਤੌਰ 'ਤੇ ਵਾਇਸ ਚੇਅਰਪਰਸਨ ਪਰਮਜੀਤ ਕੌੌਰ, ਮੈਂਬਰ ਜ਼ਿਲ੍ਹਾ ਰਮਨਦੀਪ ਸਿੰਘ (ਰਿੱਕੀ), ਗੁਰਦੇਵ ਸਿੰਘ ਲਾਪਰਾਂ, ਰਮਨਦੀਪ ਸਿੰਘ ਗਿੱਲ, ਕੁਲਦੀਪ ਸਿੰਘ ਬੱਦੋਵਾਲ,ਬਲਵੀਰ ਸਿੰਘ ਬਾੜੇਵਾਲ,ਹਰਜਿੰਦਰ ਸਿੰਘ ਇਕੋੋਲਾਹਾ, ਦਰਸ਼ਨ ਸਿੰਘ ਲੱਖਾ, ਹਰਪਾਲ ਸਿੰਘ ਘੁੰਗਰਾਲੀ, ਗੁਰਮੇਲ ਕੌਰ, ਅਮਨਦੀਪ ਕੌਰ, ਬਲਵਿੰਦਰ ਸਿੰਘ, ਕਮਲਜੀਤ ਕੌਰ, ਸੁਖਵਿੰਦਰ ਕੌਰ, ਅਮਨਦੀਪ ਕੌਰ, ਮਨਜੀਤ ਕੌਰ ਚੇਅਰਪਰਸਨ ਪੰਚਾਇਤ ਸੰਮਤੀ ਪੱਖੋੋਵਾਲ, ਅਜਮੇਰ ਸਿੰਘ ਚੇਅਰਮੈਨ ਸਮਰਾਲਾ,ਬਲਵੀਰ ਸਿੰਘ ਚੇਅਰਮੈਨ ਲੁਧਿਆਣਾ-2, ਸਤਨਾਮ ਸਿੰਘ ਸੋਨੀ ਚੇਅਰਮੈਨ ਖੰਨਾ, ਬਲਜੀਤ ਕੌਰ ਚੇਅਰਪਰਸਨ ਮਲੋੋਦ, ਸਿਮਰਨਜੀਤ ਕੋੋਰ ਚੇਅਰਪਰਸਨ ਸ਼੍ਰੀ ਮਾਛੀਵਾੜਾ ਸਾਹਿਬ, ਬਲਵਿੰਦਰ ਕੌਰ ਚੇਅਰਪਰਸਨ ਜਗਰਾਓਾ, ਲਖਵਿੰਦਰ ਸਿੰਘ ਸਿੱਧਵਾਂ ਬੇਟ, ਸੁਖਦੇਵ ਸਿੰਘ ਚੇਅਰਮੈਨ ਲੁਧਿਆਣਾ-1, ਵਰਿੰਦਰ ਕੋੋਰ ਚੇਅਰਪਰਸਨ ਡੇਹਲੋੋਂ, ਕਿ੍ਪਾਲ ਸਿੰਘ ਚੇਅਰਮੈਨ ਰਾਏਕੋਟ ਹਾਜ਼ਰ ਰਹੇ |

ਅਨਾਜ ਮੰਡੀ ਖੰਨਾ ਵਿਚ ਸਰਕਾਰੀ ਖ਼ਰੀਦ ਦੇ ਪਹਿਲੇ ਦਿਨ ਮਜ਼ਦੂਰਾਂ ਤੇ ਆੜ੍ਹਤੀਆਂ ਦੀ ਹੜਤਾਲ ਕਾਰਨ ਨਹੀਂ ਵਿਕੀ ਕਣਕ

ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ)- ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਕਰਨ ਦੇ ਐਲਾਨ ਦੇ ਬਾਵਜੂਦ ਅਤੇ ਮਾਰਕੀਟ ਕਮੇਟੀ ਵਲੋਂ ਕਣਕ ਖ਼ਰੀਦ ਦੀਆਂ ਤਿਆਰੀਆਂ ਮੁਕੰਮਲ ਹੋਣ ਦੇ ਬਾਵਜੂਦ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ ਅੰਤਰਰਾਜੀ ਗਰੋਹ ਦੇ 2 ਮੈਂਬਰ 3 ਨਾਜਾਇਜ਼ ਪਿਸਤੌਲ ਸਮੇਤ ਕਾਬੂ

ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ 315 ਬੋਰ ਦੇ 3 ਨਾਜਾਇਜ਼ ਪਿਸਤੌਲ ਤੇ 13 ਕਾਰਤੂਸਾਂ ਸਮੇਤ ਇਕ ਅੰਤਰਰਾਜੀ ਗਰੋਹ ਦੇ 2 ਮੈਂਬਰਾਂ ਨੂੰ ਕਾਬੂ ਕੀਤਾ ਹੈ¢ ਐਸ.ਐਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਦੱਸਿਆ ਕਿ ਨਛੱਤਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਸ਼ੁਰੂ ਕੀਤੀ ਬਿਜਲੀ ਬਿੱਲ ਵਾਪਸ ਕਰਵਾਉਣ ਦੀ ਮੁਹਿੰਮ

ਖੰਨਾ, 10 ਅਪੈ੍ਰਲ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਵਿਖੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ ਕੂਹਲੀ ਦੀ ਅਗਵਾਈ ਵਿਚ ਇਕ ਪੈੱ੍ਰਸ ਕਾਨਫ਼ਰੰਸ ਵਿਚ ਪਾਰਟੀ ਦੇ ਲੀਡਰਾਂ ਨੇ ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਵਿਰੁੱਧ ਚਲਾਈ ਜਾ ਰਹੀ ਆਮ ...

ਪੂਰੀ ਖ਼ਬਰ »

ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ 6ਵੀਂ ਪਿੰਡ ਧਾਲੀਆਂ ਦਾ ਸਾਲਾਨਾ ਜੋੜ ਮੇਲਾ ਨਗਰ ਕੀਰਤਨ ਨਾਲ ਸ਼ੁਰੂ

ਰਾਏਕੋਟ, 10 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰਦੁਆਰਾ ਕੈਂਬਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਧਾਲੀਆਂ ਦਾ ਸਾਲਾਨਾ ਜੋੜ ਮੇਲਾ ਵਿਸ਼ਾਲ ਨਗਰ ਕੀਰਤਨ ਨਾਲ ਸ਼ੁਰੂ ਹੋਇਆ | ਇਸ ਮੌਕੇ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀ ਕਿਸਾਨ ਵਿਰੋਧੀ ਮਾਨਸਿਕਤਾ ਦੇ ਇਲਾਜ ਦੀ ਲੋੜ-ਦਿਲਬਰ ਮੁਹੰਮਦ ਖ਼ਾਨ

ਖੰਨਾ, 10 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਖੇਤੀ ਨੂੰ ਕਾਰਪੋਰੇਟ ਦੇ ਹੱਥ ਜਾਣ ਤੋਂ ਰੋਕਣ ਦੀ ਲੜਾਈ ਲੜ ਰਹੇ ਕਿਸਾਨਾਂ ਦੀ ਚਾਰੇ ਪਾਸੇ ਘੇਰਾਬੰਦੀ ਕੀਤੀ ਜਾ ਰਹੀ ਹੈ¢ ਖੇਤੀ ਦੀ ਉਤਪਾਦਨ ਲਾਗਤ ਉੱਤੇ ਵਧ ਰਿਹਾ ਬੇਰੋਕ ਖ਼ਰਚਾ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ...

ਪੂਰੀ ਖ਼ਬਰ »

ਸਮਰਾਲਾ 'ਚ ਕਣਕ ਦੀ ਖ਼ਰੀਦ ਨਹੀ ਹੋਈ ਸ਼ੁਰੂ

ਸਮਰਾਲਾ, 10 ਅਪ੍ਰੈਲ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਅੱਜ ਕਣਕ ਦੀ ਸਰਕਾਰੀ ਖ਼ਰੀਦ ਆਰੰਭ ਕਰਨ ਦੇ ਪਹਿਲੇ ਦਿਨ ਹੀ ਕਣਕ ਦੀ ਸਿੱਧੀ ਅਦਾਇਗੀ ਦੇ ਵਿਰੋਧ ਵਿਚ ਆੜ੍ਹਤੀਆਂ ਦੀ ਹੜਤਾਲ ਕਾਰਨ ਨਾ ਤਾਂ ਸਥਾਨਕ ਅਨਾਜ ਮੰਡੀ ਵਿਚ ਕੋਈ ਕਣਕ ਵਿਕਣ ਆਈ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਕੱਢਣ ਦੇ ਦੋਸ਼ ਅਧੀਨ ਵਿਅਕਤੀ ਕਾਬੂ

ਖੰਨਾ, 10 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਨਾਜਾਇਜ਼ ਸ਼ਰਾਬ ਕੱਢਣ ਦੇ ਦੋਸ਼ ਅਧੀਨ ਖੰਨਾ ਪੁਲਿਸ ਵਲੋਂ ਇਕ ਵਿਅਕਤੀ ਕਾਬੂ ਕੀਤਾ ਗਿਆ ਹੈ¢ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਪ੍ਰਗਟ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਭਾਡੇਵਾਲ ਪੁਲ਼ ਵਿਖੇ ਮੌਜੂਦ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਨਾਲ ਜ਼ਖ਼ਮੀ ਹੋਏ ਵਿਅਕਤੀ ਦੀ ਮੌਤ

ਖੰਨਾ, 10 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਿਅਕਤੀ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਹੈ¢ ਮੰਗਲ ਪੁੱਤਰ ਸਤਪਾਲ ਵਾਸੀ ਵਾਰਡ ਨੰਬਰ ਸਮਰਾਲਾ ਰੋਡ ਖੰਨਾ ਨੇ ਦੱਸਿਆ ਕਿ ਉਹ ਰਵੀ ਪੁੱਤਰ ਗੁਪਾਲ ਨੂੰ ਚੰਗੀ ਤਰ੍ਹਾਂ ਜਾਣਦਾ ਹੈ¢ 5 ਅਪ੍ਰੈਲ ਨੂੰ ...

ਪੂਰੀ ਖ਼ਬਰ »

ਲੜਕੀ ਨੂੰ ਨਾਜਾਇਜ਼ ਹਿਰਾਸਤ 'ਚ ਰੱਖਣ ਦੇ ਦੋਸ਼ ਤਹਿਤ ਮਾਮਲਾ ਦਰਜ

ਖੰਨਾ, 10 ਅਪ੍ਰੈਲ (ਮਨਜੀਤ ਸਿੰਘ ਧੀਮਾਨ)-ਲੜਕੀ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਣ ਦੇ ਦੋਸ਼ ਵਿਚ ਨਾਮਾਲੂਮ ਵਿਅਕਤੀ ਖਿਲਾਫ ਥਾਣਾ ਸਦਰ ਖੰਨਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ...

ਪੂਰੀ ਖ਼ਬਰ »

ਹੁਣ ਘੱਟ ਸੁਣਾਈ ਦੇਣ ਦੀ ਸਮੱਸਿਆ ਤੋਂ ਪਾਇਆ ਜਾ ਸਕਦੈ ਛੁਟਕਾਰਾ ਵਿਸ਼ੇਸ਼ ਜਾਂਚ ਕੈਂਪ ਕੱਲ੍ਹ ਤੋਂ

ਲੁਧਿਆਣਾ, 10 ਅਪ੍ਰੈਲ (ਸਲੇਮਪੁਰੀ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ, ਹੁਣ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਦੇ ਉਨਾਂ ਲੋਕਾਂ ਲਈ ਜਿਨ੍ਹਾਂ ਨੂੰ ਘੱਟ ਸੁਣਾਈ ਦਿੰਦਾ ਹੈ, ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਦੀ ਅਸਿਸਟੈਂਟ ਪ੍ਰੋ. ਡਾ. ਅੰਮਿ੍ਤ ਕੌਰ ਨੂੰ ਮਿਲਿਆ 'ਯੰਗ ਸਾਇੰਟਿਸਟ ਐਵਾਰਡ'

ਖੰਨਾ, 10 ਅਪ੍ਰੈਲ (ਅਜੀਤ ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ, ਦੀ ਅਸਿਸਟੈਂਟ ਪ੍ਰੋ. ਡਾ. ਅੰਮਿ੍ਤ ਕੌਰ ਬਾਂਸਲ ਨੂੰ ਚੰਡੀਗੜ੍ਹ ਯੂਨੀਵਰਸਿਟੀ, ...

ਪੂਰੀ ਖ਼ਬਰ »

ਗੁੱਜਰਵਾਲ ਵਿਖੇ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਸ਼ੁਰੂ

ਜੋਧਾਂ, 10 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)-ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਮੰਜੀ ਸਾਹਿਬ ਗੁੱਜਰਵਾਲ ਵਿਖੇ ਚੇਤ ਚੌਦੇਂ ਦੀ ਮੱਸਿਆ ਨੂੰ ਲੱਗਣ ਵਾਲਾ ਸਾਲਾਨਾ ਤਿੰਨ ਰੋਜ਼ਾ ਜੋੜ ਮੇਲਾ ਪੂਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX