ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਚੇਤ ਸੰਮਤ 553
ਿਵਚਾਰ ਪ੍ਰਵਾਹ: ਕਿਸਾਨਾਂ ਦਾ ਕਲਿਆਣ ਰਾਸ਼ਟਰ ਦੀ ਹੋਂਦ ਬਣਾਈ ਰੱਖਣ ਲਈ ਮਹੱਤਵਪੂਰਨ ਹੈ। -ਹੋਵਰਡ ਟੈਫਟ

ਰਾਸ਼ਟਰੀ-ਅੰਤਰਰਾਸ਼ਟਰੀ

ਪਿ੍ੰਸ ਚਾਰਲਸ ਹੋਣਗੇ ਡਿਊਕ ਆਫ ਐਡਨਬਰਾ

ਗਲਾਸਗੋ, 10 ਅਪ੍ਰੈਲ (ਹਰਜੀਤ ਸਿੰਘ ਦੁਸਾਂਝ)- ਇੰਗਲੈਂਡ ਦੀ ਮਹਾਰਾਣੀ ਇਲੈਜਾਬੈੱਥ-2 ਦੇ ਪਤੀ ਪਿ੍ੰਸ ਫਿਲਿਪ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਅਤੇ ਉਨ੍ਹਾਂ ਦੀਆਂ ਅੰਤਿਮ ਰਸਮਾਂ ਦੇ ਦਿਨ ਤੋਂ ਦੂਜੇ ਦਿਨ ਸਵੇਰੇ ਅੱਠ ਵਜੇ ਤੱਕ ਸ਼ੋਕ 'ਚ ਸਾਰੀਆਂ ਸਰਕਾਰੀ ਇਮਾਰਤਾਂ ਦੇ ਝੰਡੇ ਝੁਕੇ ਰਹਿਣਗੇ | ਸਕਾਟਿਸ਼ ਸੰਸਦ ਨੂੰ ਵੀ ਸੋਮਵਾਰ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ | ਅੱਜ ਬਾਅਦ ਦੁਪਹਿਰ ਡਿਊਕ ਆਫ ਐਡਨਬਰਾ ਪਿ੍ੰਸ ਫਿਲਿਪ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਕਾਟਲੈਂਡ ਦੀ ਰਾਜਧਾਨੀ ਦੀ ਐਡਨਬਰਾ ਕੈਸਲ 'ਚ ਦੁਪਹਿਰ 12 ਵਜੇ ਤੋਂ ਲੈ ਕੇ 40 ਮਿੰਟ ਤੱਕ ਹਰ ਮਿੰਟ 'ਚ 41 ਤੋਪਾਂ ਦੇ ਗੋਲੇ ਚਲਾ ਕੇ ਸਲਾਮੀ ਦਿੱਤੀ ਗਈ | ਇਸ ਤੋਂ ਇਲਾਵਾ ਲੰਡਨ (ਇੰਗਲੈਂਡ), ਕਾਰਡਿਫ (ਵੇਲਜ਼), ਬੈੱਲਫਾਸਟ (ਉੱਤਰੀ ਆਇਰਲੈਂਡ) ਦੇ ਨਾਲ-ਨਾਲ ਨੇਵੀ ਦੇ ਕੇਂਦਰਾਂ ਪੋਰਟਸਮਾਊਥ, ਪਲਿਮਾਊਥ ਤੇ ਜਿਬਰਾਲਟਰ ਅਤੇ ਸਮੁੰਦਰ 'ਚ ਖੜੇ ਸਮੁੰਦਰੀ ਸੈਨਾ ਦੇ ਬੇੜਿਆਂ ਐੱਚ.ਐੱਮ.ਐੱਸ. ਡਾਇਮੰਡ ਤੇ ਮੌਂਟਰੋਜ ਤੋਂ ਵੀ ਤੋਪਾਂ ਚਲਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਪਿ੍ੰਸ ਫਿਲਿਪ ਮਹਾਰਾਣੀ ਇਲੈਜ਼ਾਬੈੱਥ ਨਾਲ ਵਿਆਹ ਵਾਲੇ ਦਿਨ 20 ਨਵੰਬਰ 1947 ਤੋਂ ਲੈ ਕੇ ਸੱਤ ਦਹਾਕਿਆਂ ਤੋਂ ਵੱਧ ਸਮੇਂ ਤੱਕ ਡਿਊਕ ਆਫ ਐਡਨਬਰਾ ਰਹੇ ਅਤੇ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਸ਼ਾਹੀ ਪਰੰਪਰਾ ਅਨੁਸਾਰ ਉਨ੍ਹਾਂ ਦੇ ਵੱਡੇ ਪੁੱਤਰ ਪਿ੍ੰਸ ਚਾਰਲਸ ਡਿਊਕ ਆਫ ਐਡਨਬਰਾ ਹੋਣਗੇ |

ਜੋ ਤੇ ਜਿਲ ਬਾਈਡਨ ਵਲੋਂ ਪਿ੍ੰਸ ਫਿਲਿਪ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਾਨ ਫਰਾਂਸਿਸਕੋ, 10 ਅਪ੍ਰੈਲ (ਐੱਸ.ਅਸ਼ੋਕ ਭੌਰਾ)- ਬਰਤਾਨੀਆ ਦੇ ਪਿੰ੍ਰਸ ਫਿਲਿਪ ਦੀ ਮੌਤ 'ਤੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਅਤੇ ਅਮਰੀਕਾ ਦੀ ਫਸਟ ਲੇਡੀ ਜਿਲ ਬਾਈਡਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ | ਉਨ੍ਹਾਂ ਕਿਹਾ ਅਸੀਂ ਸਮੁੱਚੇ ...

ਪੂਰੀ ਖ਼ਬਰ »

ਯੂ.ਕੇ. ਸਰਕਾਰ ਵਲੋਂ ਭਾਰਤ ਸਮੇਤ ਵਿਦੇਸ਼ੀ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਾਮਿਆਂ ਦੀ ਵੀਜ਼ਾ ਮਿਆਦ 'ਚ ਵਾਧਾ

ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਸਰਕਾਰ ਨੇ ਕੋਰੋਨਾ ਦੇ ਖ਼ਾਤਮੇ ਲਈ ਮੂਹਰਲੀ ਕਤਾਰ 'ਚ ਲੜਨ ਵਾਲੇ ਸਿਹਤ ਕਰਮਚਾਰੀਆਂ ਦੀ ਵੀਜ਼ਾ ਮਿਆਦ 'ਚ ਮੁੜ ਵਾਧੇ ਦਾ ਐਲਾਨ ਕੀਤਾ ਹੈ | ਸਰਕਾਰ ਵਲੋਂ ਇਕ ਸਾਲ ਲਈ ਬਿਨਾਂ ਕਿਸੇ ਫੀਸ ਦੇ ਵੀਜ਼ੇ ਦੀ ਮਿਆਦ ...

ਪੂਰੀ ਖ਼ਬਰ »

ਧੁੱਪ 'ਚ ਜਿਆਦਾ ਸਮਾਂ ਬਿਤਾਉਣਾ ਕੋਰੋਨਾ ਤੋਂ ਮੌਤ ਦੇ ਖਤਰੇ ਨੂੰ ਘਟਾਉਂਦਾ ਹੈ- ਅਧਿਐਨ

ਲੰਡਨ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਇਕ ਅਧਿਐਨ ਅਨੁਸਾਰ ਸੂਰਜ ਦੀ ਰੌਸ਼ਨੀ ਦਾ ਲੰਬੇ ਸਮੇਂ ਤੱਕ ਸੰਪਰਕ, ਖ਼ਾਸਕਰ ਅਲਟਰਾਵਾਇਲਟ ਕਿਰਨਾਂ ਦਾ ਸਾਹਮਣਾ, ਕੋਵਿਡ-19 ਕਾਰਨ ਮੌਤ ਦਾ ਖਤਰਾ ਘੱਟ ਹੋਣ ਨਾਲ ਜੁੜਿਆ ਹੋਇਆ ਹੈ | ਯੂ.ਕੇ. 'ਚ ਈਡਨਬਰਗ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪਿ੍ੰਸ ਫਿਲਪ ਦਾ ਅੰਤਿਮ ਸੰਸਕਾਰ ਅਗਲੇ ਹਫ਼ਤੇ

ਲੰਡਨ/ਲੈਸਟਰ, 10 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਮਹਾਰਾਣੀ ਐਲਿਜ਼ਾਬੈੱਥ ਦੇ ਪਤੀ ਪਿ੍ੰਸ ਫਿਲਿਪ ਦਾ ਅੰਤਿਮ ਸੰਸਕਾਰ ਅਗਲੇ ਹਫ਼ਤੇ ਹੋਵੇਗਾ ਅਤੇ ਦੇਸ਼ ਭਰ 'ਚ ਉਦੋਂ ਤੱਕ ਰਾਸ਼ਟਰੀ ਝੰਡਾ ਝੁਕਿਆ ਰਹੇਗਾ | ਬਰਤਾਨਵੀ ਸਰਕਾਰ ਨੇ 8 ...

ਪੂਰੀ ਖ਼ਬਰ »

ਅਮਰੀਕਾ ਦੇ 40 ਫੀਸਦੀ ਜਲ ਸੈਨਿਕਾਂ ਵਲੋਂ ਵੈਕਸੀਨ ਲਵਾਉਣ ਤੋਂ ਨਾਂਹ

ਸੈਕਰਾਮੈਂਟੋ, 10 ਅਪ੍ਰੈਲ (ਹੁਸਨ ਲੜੋਆ ਬੰਗਾ)- ਅਮਰੀਕੀ ਸਮੁੰਦਰੀ ਫੌਜ ਦੇ ਤਕਰੀਬਨ 40 ਫੀਸਦੀ ਸੈਨਿਕਾਂ ਨੇ ਕੋਵਿਡ-19 ਵੈਕਸੀਨ ਲਵਾਉਣ ਤੋਂ ਨਾਂਹ ਕਰ ਦਿੱਤੀ ਹੈ | ਲੰਘੇ ਦਿਨ 75500 ਸੈਨਿਕਾਂ ਦੇ ਕੋਰੋਨਾ ਤੋਂ ਬਚਾਅ ਲਈ ਟੀਕੇ ਲਾਏ ਗਏ | ਇਨ੍ਹਾਂ 'ਚ ਉਹ ਸੈਨਿਕ ਵੀ ਸ਼ਾਮਿਲ ਹਨ, ...

ਪੂਰੀ ਖ਼ਬਰ »

ਜਾਰਜ ਫਲਾਇਡ ਦੀ ਮੌਤ ਸਾਹ ਘੁਟਣ ਕਾਰਨ ਹੋਈ- ਚੀਫ਼ ਮੈਡੀਕਲ ਅਧਿਕਾਰੀ

ਸੈਕਰਾਮੈਂਟੋ, 10 ਅਪ੍ਰੈਲ (ਹੁਸਨ ਲੜਆ ਬੰਗਾ)- ਜਾਰਜ ਫਲਾਇਡ ਦੀ ਮੌਤ ਪੁਲਿਸ ਅਧਿਕਾਰੀ ਡੈਰੇਕ ਸ਼ੌਵਿਨ ਵਲੋਂ ਉਸ ਦਾ ਗਲਾ ਦਬਾਉਣ ਦੇ ਸਿੱਟੇ ਵਜੋਂ ਘਟੇ ਆਕਸੀਜ਼ਨ ਦੇ ਪੱਧਰ ਕਾਰਨ ਹੋਈ | ਇਹ ਪ੍ਰਗਟਾਵਾ ਅਦਾਲਤ 'ਚ ਆਪਣੀ ਗਵਾਹੀ ਦਿੰਦੀਆਂ ਮੁੱਖ ਮੈਡੀਕਲ ਅਧਿਕਾਰੀ ...

ਪੂਰੀ ਖ਼ਬਰ »

ਪ੍ਰੋਗਰਾਮ 'ਕਲਿ ਤਾਰਣ ਗੁਰੂ ਨਾਨਕ ਆਇਆ' ਦੀ ਦੂਸਰੀ ਲੜੀ ਦੀ ਸ਼ੁਰੂਆਤ ਅੱਜ ਤੋਂ

ਹਾਂਗਕਾਂਗ, 10 ਅਪ੍ਰੈਲ (ਜੰਗ ਬਹਾਦਰ ਸਿੰਘ)—ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨਾਲ ਸਬੰਧਿਤ ਬੀਤੇ ਵਰ੍ਹੇ ਤੋਂ ਸ਼ੁਰੂ ਪ੍ਰੋਗਰਾਮ 'ਕਲਿ ਤਾਰਣ ਗੁਰੂ ਨਾਨਕ ਆਇਆ' ਦੀ ਦੂਸਰੀ ਲੜੀ ਤਹਿਤ ਪਹਿਲੀ ਕਿਸ਼ਤ 11 ਅਪ੍ਰੈਲ ਐਤਵਾਰ ਰਾਤ 9 ਤੋਂ 10 ਵਜੇ ਤੱਕ ...

ਪੂਰੀ ਖ਼ਬਰ »

ਸਿਡਨੀ ਵਿਖੇ ਗੁਰਮਤਿ ਸਮਾਗਮ

ਸਿਡਨੀ, 10 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗਲੈਨਵੁੱਡ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | 5 ਅਪ੍ਰੈਲ ਤੋਂ 10 ਅਪ੍ਰੈਲ ਤੱਕ ਚੱਲੇ ਇਸ ਗੁਰਮਤਿ ਸਮਾਗਮ ਕੈਂਪ 'ਚ ਜਿੱਥੇ ਬੱਚਿਆਂ ਨੂੰ ਗੁਰਬਾਣੀ, ਕੀਰਤਨ, ...

ਪੂਰੀ ਖ਼ਬਰ »

ਚਿਰ ਸਥਾਈ ਯਾਦ ਰਹਿਣਗੇ ਪਿ੍ੰਸ ਫਿਲਿਪ ਦੇ ਭਾਰਤ ਦੌਰੇ

ਲੈਸਟਰ (ਇੰਗਲੈਂਡ), 10 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)- ਬੀਤੇ ਦਿਨ ਜਹਾਨ ਤੋਂ ਕੂਚ ਕਰ ਗਏ ਬਰਤਾਨੀਆ ਦੀ ਮਹਾਰਾਣੀ ਐਲਿਜ਼ਾਬੈੱਥ-2 ਦੇ ਪਤੀ ਪਿ੍ੰਸ ਫਿਲਿਪ (99) ਨੇ ਆਪਣੇ ਜੀਵਨ ਸਫਰ 'ਚ ਭਾਰਤ ਦੀਆਂ ਚਾਰ ਇਤਿਹਾਸਕ ਸ਼ਾਹੀ ਯਾਤਰਾਵਾਂ ਕੀਤੀਆਂ, ਜੋ ਕਿ ਹਮੇਸ਼ਾ ਯਾਦਗਾਰੀ ...

ਪੂਰੀ ਖ਼ਬਰ »

ਮੈਨੀਟੋਬਾ 'ਚ ਕੋਰੋਨਾ ਦੀ ਤੀਜੀ ਲਹਿਰ ਦੀ ਸ਼ੁਰੂਆਤ

ਵਿਨੀਪੈਗ, 10 ਅਪ੍ਰੈਲ (ਸਰਬਪਾਲ ਸਿੰਘ)-ਮੈਨੀਟੋਬਾ ਸਰਕਾਰ ਜਲਦ ਹੀ ਆਪਣੇ ਮਹਾਂਮਾਰੀ ਸਬੰਧੀ ਲਾਗੂ ਨਿਯਮਾਂ ਨੂੰ ਇਕ ਵਾਰ ਫਿਰ ਤੋਂ ਸਖ਼ਤ ਕਰ ਸਕਦੀ ਹੈ ਕਿਉਂਕਿ ਸੂਬਾਈ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਅੰਦਰ ਕੋਵਿਡ-19 ਦੇ ਕੇਸਾਂ 'ਚ ਲਗਾਤਾਰ ਤੀਜੇ ਦਿਨ ...

ਪੂਰੀ ਖ਼ਬਰ »

ਗੌਰਵ ਸੇਠੀ ਦੀ ਅਚਾਨਕ ਮੌਤ ਨਾਲ ਸਿਡਨੀ ਵਿਚ ਸੋਗ ਦੀ ਲਹਿਰ

ਸਿਡਨੀ, 10 ਅਪ੍ਰੈਲ (ਹਰਕੀਰਤ ਸਿੰਘ ਸੰਧਰ)-ਸਿਡਨੀ ਵਿਖੇ ਗੌਰਵ ਸੇਠੀ ਦੀ ਅਚਾਨਕ ਮੌਤ ਨੇ ਭਾਰਤੀ ਭਾਈਚਾਰੇ ਦੀਆਂ ਅੱਖਾਂ ਸਿੱਲੀਆਂ ਕਰ ਦਿੱਤੀਆਂ ਹਨ | 40 ਸਾਲਾ ਗੌਰਵ ਸੇਠੀ ਮੋਂਟੀ ਪਿਜ਼ਾ ਦਾ ਮਾਲਕ ਸੀ ਅਤੇ ਆਪਣੇ ਪਰਿਵਾਰ ਨਾਲ ਜਰਵਿਸ ਬੇਅ ਬੀਚ 'ਤੇ ਛੁੱਟੀਆਂ ਕੱਟਣ ਗਿਆ ...

ਪੂਰੀ ਖ਼ਬਰ »

33ਵੀਆਂ ਆਸਟ੍ਰੇਲੀਆਈ ਸਿੱਖ ਖੇਡਾਂ ਪੂਰੀ ਸ਼ਾਨੋ ਸ਼ੌਕਤ ਨਾਲ ਸਮਾਪਤ

ਸਿਡਨੀ, 10 ਅਪ੍ਰੈਲ (ਹਰਕੀਰਤ ਸਿੰਘ ਸੰਧਰ)- ਬੇਸ਼ੱਕ ਕੋਰੋਨਾ ਕਰਕੇ ਆਸਟ੍ਰੇਲੀਆ ਦੀਆਂ ਦੂਜੀਆਂ ਸਟੇਟਾਂ 'ਚੋਂ ਬਹੁਤੇ ਲੋਕ ਨਹੀਂ ਆ ਸਕੇ ਪਰ ਪਰਥ ਦੇ ਪੰਜਾਬੀ ਭਾਈਚਾਰੇ ਨੇ ਖੇਡਾਂ ਦੇ ਤਿੰਨੋਂ ਦਿਨ ਹੀ ਹੁੰਮ ਹੁਮਾ ਕੇ ਸ਼ਮੂਲੀਅਤ ਕੀਤੀ | ਇਸ ਵਾਰ ਸਿੱਖ ਖੇਡਾਂ ਦੌਰਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX