ਤਾਜਾ ਖ਼ਬਰਾਂ


ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ-ਨਿਊਜ਼ੀਲੈਂਡ ਬਣਿਆ ਚੈਂਪੀਅਨ
. . .  about 5 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  1 day ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  1 day ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਂਰੈਲੀ ਅੱਜ

ਗੁਰਦਾਸਪੁਰ, 11 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਮਹਾਂ ਰੈਲੀ ਹੋ ਰਹੀ ਹੈ | ਇਸ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਬਲਬੀਰ ਸਿੰਘ ਰੰਧਾਵਾ, ਐਸ.ਪੀ. ਸਿੰਘ ਗੋਸ਼ਲ, ਸੁਖਦੇਵ ਸਿੰਘ ਭੋਜਰਾਜ, ਸੁਖਦੇਵ ਸਿੰਘ ਠੱਠਾ, ਕਾਮਰੇਡ ਅਮਰਜੀਤ ਸਿੰਘ ਸੈਣੀ, ਡਾ: ਅਸ਼ੋਕ ਭਾਰਤੀ, ਗੁਰਦੀਪ ਸਿੰਘ ਮੁਸਤਾਬਾਦ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਲਖਵਿੰਦਰ ਸਿੰਘ ਮਰੜ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਮੀਟਿੰਗ ਨੰੂ ਸੰਬੋਧਨ ਕਰਦਿਆਂ ਆਗੂਆਂ ਕਿਹਾ ਕਿ ਮੋਦੀ ਸਰਕਾਰ ਦੀਆਂ ਵਧੀਕੀਆਂ ਜਿਵੇਂ ਕਾਲੇ ਕਾਨੰੂਨ, ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਬੇਤਹਾਸ਼ਾ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਕਚੰੂਮਰ ਕੱਢ ਕੇ ਰੱਖ ਦਿੱਤਾ ਹੈ | ਪੰਜਾਬ ਸਰਕਾਰ ਵਲੋਂ ਰੈਲੀਆਂ ਅਤੇ ਇਕੱਠ 'ਤੇ ਰੋਕ ਲਗਾਈ ਗਈ ਹੈ | ਜੇਕਰ ਰਾਜਨੀਤਕ ਪਾਰਟੀਆਂ ਵਲੋਂ ਕੀਤੇ ਜਾ ਰਹੇ ਵੱਡੇ-ਵੱਡੇ ਇਕੱਠਾਂ ਕਾਰਨ ਕੋਰੋਨਾ ਨਹੀਂ ਫੈਲਦਾ ਤਾਂ ਆਪਣਾ ਹੱਕ ਮੰਗਣ ਵਾਲੇ ਕਿਸਾਨਾਂ 'ਤੇ ਕੋਰੋਨਾ ਨੰੂ ਕਿਉਂ ਜ਼ਬਰਦਸਤੀ ਥੋਪਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਹਰ ਹਾਲਤ ਵਿਚ ਇਸ ਮਹਾਂ ਰੈਲੀ ਨੰੂ ਕਾਮਯਾਬ ਬਣਾਉਣਗੇ, ਚਾਹੇ ਉਨ੍ਹਾਂ ਨੰੂ ਗਿ੍ਫ਼ਤਾਰੀਆਂ ਹੀ ਕਿਉਂ ਨਾ ਦੇਣੀਆਂ ਪੈਣ | ਇਸ ਮੌਕੇ ਗੁਰਨਾਮ ਸਿੰਘ ਮੁਸਤਾਬਾਦ, ਬਲਬੀਰ ਸਿੰਘ ਬੈਂਸ, ਕਰਨੈਲ ਸਿੰਘ ਪੰਛੀ, ਕੁਲਬੀਰ ਸਿੰਘ ਗੋਰਾਇਆ, ਮਲਕੀਅਤ ਸਿੰਘ ਬੁੱਢਾਕੋਟ, ਗੁਰਪ੍ਰੀਤ ਸਿੰਘ ਘੁੰਮਣ, ਪਾਲ ਸਿੰਘ, ਮਨਮੋਹਨ ਸਿੰਘ ਛੀਨਾ, ਅਮਨਦੀਪ ਸਿੰਘ, ਪਲਵਿੰਦਰ ਮਠੋਲਾ, ਸੂਬੇਦਾਰ ਬਾਵਾ ਸਿੰਘ, ਬਲਜਿੰਦਰ ਸਿੰਘ ਕੰਡੀਲਾ, ਜਸਵੰਤ ਸਿੰਘ ਪਾਹੜਾ ਆਦਿ ਹਾਜ਼ਰ ਸਨ |

ਬਟਾਲਾ ਦੀ ਵੱਡੀ ਪਿ੍ੰਟਿੰਗ ਪ੍ਰੈੱਸ 'ਚ ਲੱਗੀ ਭਿਆਨਕ ਅੱਗ

ਬਟਾਲਾ, 11 ਅਪ੍ਰੈਲ (ਹਰਦੇਵ ਸਿੰਘ ਸੰਧੂ)- ਸਵੇਰੇ ਤੜਕਸਾਰ ਬਟਾਲਾ ਦੀ ਇਕ ਮਸ਼ਹੂਰ ਤੇ ਵੱਡੀ ਮਹਿਰਾ ਪਿ੍ੰਟਿੰਗ ਪ੍ਰੈੱਸ 'ਚ ਅਚਾਨਕ ਅੱਗ ਲੱਗ ਗਈ, ਜਿਸ ਨੂੰ ਅੱਗ ਬੁਝਾਊ ਦਸਤੇ ਨੇ 20 ਪਾਣੀ ਵਾਲੀਆਂ ਗੱਡੀਆਂ ਨਾਲ ਕਰੀਬ 10 ਘੰਟੇ 'ਚ ਅੱਗ 'ਤੇ ਕਾਬੂ ਪਾਇਆ | ਅੱਗ ਨਾਲ ਕਰੀਬ ਇਕ ...

ਪੂਰੀ ਖ਼ਬਰ »

ਦੇਸੀ ਲਾਹਣ ਸਮੇਤ ਦੋ ਕਾਬੂ

ਪੁਰਾਣਾ ਸ਼ਾਲਾ, 11 ਅਪ੍ਰੈਲ (ਅਸ਼ੋਕ ਸ਼ਰਮਾ)- ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਨਾਨਕ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਨੰੂ ਰੋਕਣ ਵਾਸਤੇ ਸ਼ਾਲਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਆਰੰਭੀ ਹੋਈ ਹੈ | ਥਾਣਾ ਮੁਖੀ ਇੰਸਪੈਕਟਰ ਸ਼ਾਮ ਲਾਲ ਪੁਰਾਣਾ ਸ਼ਾਲਾ ...

ਪੂਰੀ ਖ਼ਬਰ »

ਗੁਰੂ ਨਾਭਾ ਦਾਸ ਦਾ ਜਨਮ ਦਿਵਸ ਮਨਾਇਆ

ਡੇਰਾ ਬਾਬਾ ਨਾਨਕ, 11 ਅਪ੍ਰੈਲ (ਵਿਜੇ ਸ਼ਰਮਾ)- ਗੁਰੂ ਨਾਭਾ ਦਾਸ ਦਾ ਜਨਮ ਦਿਵਸ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪੁਰਾਣਾ ਬੱਸ ਅੱਡਾ ਤੋਂ ਇਲਾਵਾ ਸ਼ਰਧਾਲੂਆਂ ਵਲੋਂ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਗਏ | ਬੱਸ ਅੱਡਾ ਵਿਖੇ ਕਰਵਾਏ ਗਏ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 112 ਨਵੇਂ ਮਾਮਲੇ, 3 ਮੌਤ

ਗੁਰਦਾਸਪੁਰ, 11 ਅਪ੍ਰੈਲ (ਸੁਖਵੀਰ ਸਿੰਘ ਸੈਣੀ)- ਗੁਰਦਾਸਪੁਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 112 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਤਿੰਨ ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 387 ਹੋ ...

ਪੂਰੀ ਖ਼ਬਰ »

ਕਲਾਨੌਰ ਮੰਡੀ 'ਚ ਦੂਜੇ ਦਿਨ ਵੀ ਨਹੀਂ ਆਈ ਕਣਕ

ਕਲਾਨੌਰ, 11 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)- ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਕਣਕ ਦੀ ਖ਼ਰੀਦ ਦੇ ਦੂਸਰੇ ਦਿਨ ਵੀ ਇਕ ਵੀ ਕਣਕ ਦਾ ਦਾਣਾ ਮੰਡੀ ਵਿਚ ਵਿਕਣ ਵਾਸਤੇ ਨਹੀਂ ਆਇਆ | ਮੰਡੀਆਂ ਵਿਚ ਕੋਈ ਲੇਬਰ ਨਹੀਂ ਆਈ ਤੇ ਨਾ ਹੀ ਕੋਈ ਸਰਕਾਰ ਦਾ ਖ਼ਰੀਦ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਰੰਗੜ ਨੰਗਲ ਵਲੋਂ ਸੰਯੁਕਤ ਮੋਰਚੇ ਨੂੰ ਆਰਥਿਕ ਮਦਦ

ਪੰਜਗਰਾਈਆਂ, 11 ਅਪ੍ਰੈਲ (ਬਲਵਿੰਦਰ ਸਿੰਘ)- ਆੜ੍ਹਤੀ ਐਸੋਸੀਏਸ਼ਨ ਰੰਗੜ ਨੰਗਲ ਵਲੋਂ ਐਸੋਸੀਏਸ਼ਨ ਪ੍ਰਧਾਨ ਸਾਹਿਬਜੀਤ ਸਿੰਘ ਪਰਮਾਰ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਦੇ ਪ੍ਰਮੁੱਖ ਆਗੂ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਅਹਿਮ ਮੈਂਬਰ ਗੁਰਨਾਮ ਸਿੰਘ ਚੜੂਨੀ ਨੂੰ ...

ਪੂਰੀ ਖ਼ਬਰ »

11ਵੇਂ ਗੋਲਡ ਕਬੱਡੀ ਕੱਪ ਦੀਆਂ ਤਿਆਰੀਆਂ ਜ਼ੋਰਾਂ 'ਤੇ-ਬਾਬਾ ਅਮਰੀਕ ਸਿੰਘ

ਬਟਾਲਾ, 11 ਅਪ੍ਰੈਲ (ਕਾਹਲੋਂ)-ਹਰ ਸਾਲ ਸਮੂਹ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਅਮਰੀਕ ਸਿੰਘ ਗੋਲਡ ਕਬੱਡੀ ਕੱਪ ਕਰਵਾਉਂਦੇ ਹਨ | ਇਸ ਸਾਲ ਵੀ ਇਹ ਕਬੱਡੀ ਕੱਪ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਕਰਵਾਇਆ ਜਾ ਰਿਹਾ ਹੈ | ਕਬੱਡੀ ਕੱਪ ਦੀਆਂ ਤਿਆਰੀਆਂ ਦਾ ...

ਪੂਰੀ ਖ਼ਬਰ »

'ਆਪ' ਯੂਥ ਵਿੰਗ ਦੇ ਪਨੂੰ ਪ੍ਰਧਾਨ ਤੇ ਗਿੱਲ ਉਪ ਪ੍ਰਧਾਨ ਨਿਯੁਕਤ

ਬਟਾਲਾ, 11 ਅਪ੍ਰੈਲ (ਕਾਹਲੋਂ)- ਆਮ ਆਦਮੀ ਪਾਰਟੀ ਵਲੋਂ ਆਪਣੇ ਸੰਗਠਤ ਢਾਂਚੇ ਨੂੰ ਮਜ਼ਬੂਤ ਕਰਦਿਆਂ ਪਾਰਟੀ ਦੇ ਮਿਹਨਤੀ ਵਰਕਰ ਬਲਬੀਰ ਸਿੰਘ ਪਨੂੰ ਨੂੰ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਅਤੇ ਮਨਦੀਪ ਸਿੰਘ ਗਿੱਲ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਹੈ | ਨਵਨਿਯੁਕਤ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਬਾਰੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ

ਬਟਾਲਾ, 11 ਅਪ੍ਰੈਲ (ਕਾਹਲੋਂ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਦੇ ਨਿਰਦੇਸ਼ਾਂ ਤਹਿਤ ਅੱਜ ਬਟਾਲਾ ਸ਼ਹਿਰ ਵਿਚ ਲੋਕਾਂ ਨੂੰ ਕੋਵਿਡ ਵੈਕਸੀਨ ਬਾਰੇ ਜਾਗਰੂਕ ਕਰਨ ਲਈ 25 ਵਿਸ਼ੇਸ਼ ਪ੍ਰਚਾਰ ਰਿਕਸ਼ੇ ਚਲਾਏ ਗਏ, ਜੋ ਸ਼ਹਿਰ ਦੇ ਹਰ ਗਲੀ-ਮੁਹੱਲੇ ...

ਪੂਰੀ ਖ਼ਬਰ »

ਪਿੰਡ ਹਰਪੁਰਾ ਵਿਖੇ ਮੰਗਲ ਸਿੰਘ ਸ੍ਰੀ ਹਰਿਗੋਬਿੰਦਪੁਰ ਦੇ ਹੱਕ 'ਚ ਵਿਸ਼ਾਲ ਮੀਟਿੰਗ

ਬਟਾਲਾ, 11 ਅਪ੍ਰੈਲ (ਕਾਹਲੋਂ)- ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਮੰਗਲ ਸਿੰਘ ਸ੍ਰੀ ਹਰਿਗੋਬਿੰਦਪੁਰ ਦੇ ਹੱਕ 'ਚ ਪਿੰਡ ਹਰਪੁਰਾ ਵਿਖੇ ਇਕ ਵਿਸ਼ਾਲ ਮੀਟਿੰਗ ਡਾ. ਲਖਵੀਰ ਸਿੰਘ, ਗੁਰਮੀਤ ਸਿੰਘ, ਜੁਗਰਾਜ ਸਿੰਘ ਲਾਡੀ ਦੀ ਅਗਵਾਈ ਵਿਚ ਕਰਵਾਈ ਗਈ, ਜਿਸ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੀ ਕਿਸਾਨ ਮਹਾਂਰੈਲੀ ਅੱਜ

ਗੁਰਦਾਸਪੁਰ, 11 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਮਹਾਂ ਰੈਲੀ ਹੋ ਰਹੀ ਹੈ | ਇਸ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਬਲਬੀਰ ਸਿੰਘ ਰੰਧਾਵਾ, ਐਸ.ਪੀ. ਸਿੰਘ ਗੋਸ਼ਲ, ਸੁਖਦੇਵ ਸਿੰਘ ...

ਪੂਰੀ ਖ਼ਬਰ »

ਪੱਕੇ ਕਿਸਾਨ ਮੋਰਚੇ 'ਤੇ 110ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 11 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਮੋਰਚੇ ਦੇ 192ਵੇਂ ਦਿਨ ਅੱਜ 110ਵੇਂ ਜਥੇ ਨੇ 24 ਘੰਟੇ ਵਾਸਤੇ ਭੁੱਖ ਹੜਤਾਲ ਰੱਖੀ | ਅੱਜ ਦੀ ਭੁੱਖ ਹੜਤਾਲ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਸੁਖਦੇਵ ਰਾਜ ਬਹਿਰਾਮਪੁਰ, ...

ਪੂਰੀ ਖ਼ਬਰ »

ਭੇਟ ਪੱਤਣ ਦੇ ਅਮਰੀਕਾ ਰਹਿੰਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਹਰਚੋਵਾਲ, 11 ਅਪ੍ਰੈਲ (ਰਣਜੋਧ ਸਿੰਘ ਭਾਮ)- ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਪੈਂਦੇ ਪਿੰਡ ਭੇਟ ਪੱਤਣ ਦੇ ਅਮਰੀਕਾ ਰਹਿੰਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧੀ ਮਿ੍ਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ...

ਪੂਰੀ ਖ਼ਬਰ »

ਲੋਕ ਸੇਵਾ ਸੰਮਤੀ ਵਲੋਂ ਨਵੇਂ ਸਿਟੀ ਪ੍ਰਧਾਨ ਸਤਿੰਦਰ ਬਿੱਲਾ ਦਾ ਸਨਮਾਨ

ਦੀਨਾਨਗਰ, 11 ਅਪ੍ਰੈਲ (ਸੰਧੂ, ਸੋਢੀ)- ਲੋਕ ਸੇਵਾ ਸੰਮਤੀ ਦੀਨਾਨਗਰ ਵਲੋਂ ਇਕ ਸਨਮਾਨ ਸਮਾਗਮ ਸੰਮਤੀ ਦੇ ਪ੍ਰਧਾਨ ਡਾ: ਸੋਨੰੂ ਸ਼ਰਮਾ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਕਾਂਗਰਸ ਪਾਰਟੀ ਦੇ ਨਵੇਂ ਬਣੇ ਸਿਟੀ ਪ੍ਰਧਾਨ ਸਤਿੰਦਰ ਬਿੱਲਾ ਨੰੂ ਸੰਮਤੀ ...

ਪੂਰੀ ਖ਼ਬਰ »

ਮਹੰਤ ਮਨੀ ਦਾਸ ਬੋਹੜਵਡਾਲਾ ਨੇ ਸਵਾਸ ਤਿਆਗੇ

ਕਲਾਨੌਰ, 11 ਅਪ੍ਰੈਲ (ਪੁਰੇਵਾਲ)- ਨੇੜਲੇ ਪਿੰਡ ਬੋਹੜਵਡਾਲਾ 'ਚ ਸਥਿਤ ਬਾਬਾ ਸ੍ਰੀਚੰਦ ਜੀ ਦੇ ਸਥਾਨ 'ਤੇ ਸੇਵਾਵਾਂ ਨਿਭਾ ਰਹੇ ਮਹੰਤ ਮਨੀ ਦਾਸ ਵਲੋਂ ਬੀਤੀ ਰਾਤ ਸਵਾਸ ਤਿਆਗ ਦਿੱਤੇ ਗਏ, ਜਿਸ ਕਾਰਨ ਇਲਾਕੇ ਭਰ ਦੀਆਂ ਸੰਗਤਾਂ 'ਚ ਸੋਗ ਦੀ ਲਹਿਰ ਫੈਲ ਗਈ | ਮਹੰਤ ਮਨੀ ਦਾਸ ...

ਪੂਰੀ ਖ਼ਬਰ »

ਐਡਵੋਕੇਟ ਕਮਲ ਮਸੀਹ ਖੋਖਰ ਚਰਚ ਪ੍ਰਬੰਧਕੀ ਕਮੇਟੀ ਵਲੋਂ ਸਨਮਾਨਿਤ

ਧਾਰੀਵਾਲ, 11 ਅਪ੍ਰੈਲ (ਜੇਮਸ ਨਾਹਰ)- ਪੀ.ਪੀ.ਸੀ.ਸੀ. ਦੇ ਸੂਬਾ ਸੀਨੀਅਰ ਆਗੂ ਅਤੇ ਐਡਵੋਕੇਟ ਕਮਲ ਮਸੀਹ ਖੋਖਰ ਵਲੋਂ ਸਮਾਜ ਵਿਚ ਅਤੇ ਵਕਾਲਤ ਦੇ ਖੇਤਰ ਵਿਚ ਨਿਭਾਈਆਂ ਜਾਣ ਵਾਲੀ ਚੰਗੀਆਂ ਸੇਵਾਵਾਂ ਬਦਲੇ ਬੈਤਸਦਾ ਚਰਚ ਆਫ਼ ਗਾਡ ਸੋਹਲ (ਧਾਰੀਵਾਲ) ਦੇ ਮੁਖੀ ਬਿਸ਼ਪ ਸਤੀਸ਼ ...

ਪੂਰੀ ਖ਼ਬਰ »

ਐਸ. ਐੱਚ. ਓ. ਰਣਜੋਧ ਸਿੰਘ ਪੱਡਾ ਦਾ ਸਨਮਾਨ

ਘੁਮਾਣ, 11 ਅਪ੍ਰੈਲ (ਬੰਮਰਾਹ)- ਐਸ.ਐੱਚ.ਓ. ਰਣਜੋਧ ਸਿੰਘ ਪੱਡਾ ਜੋ ਕੋਟਲੀ ਸੂਰਤ ਮੱਲੀ ਥਾਣੇ ਵਿਚ ਤਾਇਨਾਤ ਹਨ, ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਨਤਮਸਤਕ ਹੋਣ ਪੁੱਜੇ | ਉਨ੍ਹਾਂ ਨਾਲ ਥਾਣਾ ਘੁਮਾਣ ਦੇ ਐਸ.ਐੱਚ.ਓ. ਜੋਗਿੰਦਰ ਸਿੰਘ ਸੈਣੀ, ਬਾਬਾ ਨਾਮਦੇਵ ਸਪੋਰਟਸ ਕਲੱਬ ...

ਪੂਰੀ ਖ਼ਬਰ »

ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਕਿਲ੍ਹਾ ਲਾਲ ਸਿੰਘ, 11 ਅਪ੍ਰੈਲ (ਬਲਬੀਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਸਾਰੇ ਪਿੰਡਾਂ ਅੰਦਰ ਖੁੱਲੀਆਂ ਗ੍ਰਾਂਟਾਂ ਦਿੱਤੀਆਂ ਗਈਆਂ ਹਨ ਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ, ਪਰ ਪਿੰਡਾਂ ਦੇ ਸਰਪੰਚ ਅਤੇ ਪੰਚਾਇਤਾਂ ਦਾ ਵੀ ਮੁੱਢਲਾ ਫ਼ਰਜ਼ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ 'ਚ ਬਿਨਾਂ ਭੇਦਭਾਵ ਕਰਵਾਏ ਜਾ ਰਹੇ ਨੇ ਵਿਕਾਸ ਕਾਰਜ-ਬਾਜਵਾ

ਭੈਣੀ ਮੀਆਂ ਖਾਂ, 11 ਅਪ੍ਰੈਲ (ਜਸਬੀਰ ਸਿੰਘ ਬਾਜਵਾ)- ਵਿਧਾਨ ਸਭਾ ਹਲਕਾ ਕਾਦੀਆਂ ਦੇ ਬਲਾਕ ਕਾਹਨੂੰਵਾਨ ਦੇ ਅੱਧੀ ਦਰਜਨ ਪਿੰਡਾਂ ਵਿਚ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਕਈ ਥਾਵਾਂ 'ਤੇ ਆਪਣੇ ਵਰਕਰਾਂ ਨਾਲ ਵੀ ਮੁਲਾਕਾਤਾਂ ...

ਪੂਰੀ ਖ਼ਬਰ »

ਕੌ ਾਸਲਰ ਮੱਘਾ ਦੀ ਅਗਵਾਈ ਹੇਠ ਰਾਸ਼ਨ ਵੰਡਿਆ

ਫਤਹਿਗੜ੍ਹ ਚੂੜੀਆਂ, 11 ਅਪ੍ਰੈਲ (ਐਮ.ਐਸ. ਫੁੱਲ)- ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਫ਼ਤਹਿਗੜ੍ਹ ਚੂੜੀਆਂ ਦੀ ਸੀ.ਡੀ.ਪੀ.ਓ. ਰਛਪਾਲ ਕÏਰ ਦੇ ਨਿਰਦੇਸ਼ਾਂ ਅਨੁਸਾਰ ਸਥਾਨਕ ਵਾਰਡ ਨੰਬਰ-8 'ਚ ਦਵਿੰਦਰਪਾਲ ਸਿੰਘ ਮੱਘਾ ਕੌਂਸਲਰ ਦੀ ਅਗਵਾਈ ਹੇਠ ਗਰਭਵਤੀ ...

ਪੂਰੀ ਖ਼ਬਰ »

ਮੰਤਰੀ ਰੰਧਾਵਾ ਵਲੋਂ ਭੰਡਾਲ 'ਚ ਲੋਕ ਸੁਵਿਧਾ ਕੈਂਪ

ਵਡਾਲਾ ਬਾਂਗਰ, 11 ਅਪ੍ਰੈਲ (ਭੁੰਬਲੀ)- ਇਸ ਇਲਾਕੇ ਦੇ ਕਰੀਬ 30 ਪਿੰਡਾਂ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਅਤੇ ਉਨ੍ਹਾਂ ਦੇ ਅਧੂਰੇ ਪਏ ਕੰਮਾਂ ਨੂੰ ਪੂਰਾ ਕਰਨ ਲਈ ਹਲਕੇ ਦੇ ਸਹਿਕਾਰਤਾ ਤੇ ਜ਼ੇਲ੍ਹ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਲੋਕਾਂ ਦਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕੈ-ਸੋਨੂੰ ਲੰਗਾਹ

ਕਲਾਨੌਰ, 11 ਅਪ੍ਰੈਲ (ਸਤਵੰਤ ਸਿੰਘ ਕਾਹਲੋਂ)- ਯੂਥ ਆਈ.ਟੀ. ਵਿੰਗ ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰਾਂ ਤੇ ਸਰਕਲ ਪ੍ਰਧਾਨਾਂ ਦੀ ਇਕ ਵਿਸ਼ੇਸ਼ ਮੀਟਿੰਗ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਸੀਨੀਅਰ ਮੀਤ ਪ੍ਰਧਾਨ ਆਈ.ਟੀ. ਵਿੰਗ ਪੰਜਾਬ ਸ਼ੋ੍ਰਮਣੀ ਅਕਾਲੀ ਦਲ ਬਾਦਲ ਤੇ ...

ਪੂਰੀ ਖ਼ਬਰ »

ਸਤਨਾਮ ਸਿੰਘ ਹਰੂਵਾਲ ਸਾਥੀਆਂ ਸਮੇਤ ਕਾਂਗਰਸ ਛੱਡ 'ਆਪ' 'ਚ ਸ਼ਾਮਿਲ

ਡੇਰਾ ਬਾਬਾ ਨਾਨਕ, 11 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਨੂੰ ਉਸ ਵਕਤ ਵੱਡਾ ਹੁੰਗਾਰਾ ਮਿਲਿਆ, ਜਦੋਂ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਤਨਾਮ ਸਿੰਘ ਹਰੂਵਾਲ ਨੇ ...

ਪੂਰੀ ਖ਼ਬਰ »

ਆਕਾਸ਼ ਹਸਪਤਾਲ 'ਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਹੋਵੇਗਾ ਮੁਫ਼ਤ ਇਲਾਜ-ਡਾ. ਭਾਗੋਵਾਲੀਆ

ਬਟਾਲਾ, 11 ਅਪ੍ਰੈਲ (ਕਾਹਲੋਂ)- ਸਥਾਨਕ ਆਕਾਸ਼ ਹਸਪਤਾਲ 'ਚ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਹਿਰ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਕੋਲ ਬੀ.ਪੀ.ਐੱਲ. ਕਾਰਡ ...

ਪੂਰੀ ਖ਼ਬਰ »

ਆਕਾਸ਼ ਹਸਪਤਾਲ 'ਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਹੋਵੇਗਾ ਮੁਫ਼ਤ ਇਲਾਜ-ਡਾ. ਭਾਗੋਵਾਲੀਆ

ਬਟਾਲਾ, 11 ਅਪ੍ਰੈਲ (ਕਾਹਲੋਂ)- ਸਥਾਨਕ ਆਕਾਸ਼ ਹਸਪਤਾਲ 'ਚ ਗਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਹਿਰ ਡਾ. ਲਖਬੀਰ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਕੋਲ ਬੀ.ਪੀ.ਐੱਲ. ਕਾਰਡ ...

ਪੂਰੀ ਖ਼ਬਰ »

ਸਿੱਖਿਆ ਅਧਿਕਾਰੀਆਂ ਵਲੋਂ 'ਦਾਖ਼ਲਾ ਮੇਲਾ' ਦੀ ਰੂਪ-ਰੇਖਾ ਉਲੀਕਣ ਲਈ ਮੀਟਿੰਗ

ਫਤਹਿਗੜ੍ਹ ਚੂੜੀਆਂ, 11 ਅਪ੍ਰੈਲ (ਐਮ.ਐਸ. ਫੁੱਲ)- ਬਲਾਕ ਫਤਹਿਗੜ੍ਹ ਚੂੜੀਆਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਤੇਜਾ ਕਲਾਂ ਵਿਖੇ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਦਾਖਲੇ ਨੂੰ ਵਧਾਉਣ ਲਈ ਲਗਾਏ ਜਾਣ ਵਾਲੇ 'ਦਾਖ਼ਲਾ ਮੇਲਾ' ਦੀ ਰੂਪ ਰੇਖਾ ਉਲੀਕਣ ਲਈ ਇਕ ਅਹਿਮ ...

ਪੂਰੀ ਖ਼ਬਰ »

'ਆਪ' ਵਲੋਂ ਮਹਿੰਗੀ ਬਿਜਲੀ ਸਬੰਧੀ ਮੀਟਿੰਗ

ਅਲੀਵਾਲ, 11 ਅਪ੍ਰੈਲ (ਸੁੱਚਾ ਸਿੰਘ ਬੁੱਲੋਵਾਲ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਬੀਰ ਸਿੰਘ ਪੰਨੂ ਦੀ ਅਗਵਾਈ 'ਚ ਜ਼ਿਲ੍ਹਾ ਗੁਰਦਾਸਪੁਰ ਦੀ ਪ੍ਰੈੱਸ ਕਾਨਫਰੰਸ ਘਣੀਏ-ਕੇ-ਬਾਂਗਰ 'ਚ ਬੁਲਾਈ ਗਈ, ਜਿਸ ਦਾ ਮਕਸਦ ਪਾਰਟੀ ਦੇ ਆਗੂਆਂ ਨਾਲ ਪੰਜਾਬ 'ਚ ਮਹਿਗੀ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਨੇੜਿਉਂ ਕਣਕ ਕੱਟ ਜਾਵੇ-ਬਿਜਲੀ ਮੁਲਾਜ਼ਮ

ਘੱਲੂਘਾਰਾ ਸਾਹਿਬ, 11 ਅਪ੍ਰੈਲ (ਮਿਨਹਾਸ)- ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਲਿਮਟਡ ਸਰਕਲ ਗੁਰਦਾਸਪੁਰ ਅਧੀਨ ਪੈਂਦੀ ਸਬ ਡਵੀਜ਼ਨ ਕਾਹਨੂੰਵਾਨ ਦੇ ਕਰਮਚਾਰੀ ਲਾਈਨਮੈਨ ਰਮੇਸ਼ ਕੁਮਾਰ, ਲਾਈਨਮੈਨ ਹਰਪ੍ਰੀਤ ਸਿੰਘ ਤੇ ਸਹਾਇਕ ਲਾਈਨਮੈਨ ਤਿ੍ਪਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਿੰਡ ਮੰਡ 'ਚ ਨਵੀਂ ਕਮੇਟੀ ਦਾ ਗਠਨ

ਘੁਮਾਣ, 11 ਅਪ੍ਰੈਲ (ਬੰਮਰਾਹ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਦਮਦਮਾ ਸਾਹਿਬ ਵਲੋਂ ਪਿੰਡ ਮੰਡ 'ਚ ਜਨਰਲ ਸਕੱਤਰ ਹਰਦੀਪ ਸਿੰਘ ਫ਼ੌਜੀ, ਅਸ਼ੋਕ ਵਰਧਨ, ਮਾ. ਗੁਰਜੀਤ ਸਿੰਘ ਦੀ ਅਗਵਾਈ 'ਚ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਪੇਂਡੂ ਇਕਾਈ ਦੇ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਵਲੋਂ ਲੁਧਿਆਣਾ ਮੁਹੱਲਾ ਦੇ ਵਿਕਾਸ ਸਬੰਧੀ ਅਹਿਮ ਵਿਚਾਰਾਂ

ਧਾਰੀਵਾਲ, 11 ਅਪ੍ਰੈਲ (ਸਵਰਨ ਸਿੰਘ) - ਸਥਾਨਕ ਲੁਧਿਆਣਾ ਮੁਹੱਲਾ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਕ੍ਰਿਸ਼ਚੀਅਨ ਆਗੂ ਬੱਬਾ ਗਿੱਲ ਦੀ ਮਾਤਾ ਸਾਬਕਾ ਕੌਂਸਲਰ ਸੀਮਾ ਗਿੱਲ ਦੀ ਮੌਤ 'ਤੇ ਅਫਸੋਸ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਅਫਸੋਸ ਉਪਰੰਤ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਬੀ.ਐਨ.ਐਮ. ਫਾਈਨਾਂਸ ਦਫ਼ਤਰ ਦਾ ਉਦਘਾਟਨ

ਡੇਰਾ ਬਾਬਾ ਨਾਨਕ, 11 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਇਲਾਕੇ ਦੀ ਲੋੜ ਨੂੰ ਵੇਖਦੇ ਹੋਏ ਬੀ.ਐਨ.ਐਮ. ਫਾਈਨਾਂਸ ਕੰਪਨੀ ਦਾ ਦਫ਼ਤਰ ਸਥਾਪਿਤ ਕੀਤਾ ਗਿਆ, ਜਿਸ ਦੇ ਉਦਘਾਟਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਆੜ੍ਹਤੀਆਂ ਦੇ ਹੱਕ 'ਚ ਲਏ ਫ਼ੈਸਲਿਆਂ ਦੀ ਡਾਇਰੈਕਟਰ ਤੱਤਲਾ ਵਲੋਂ ਸ਼ਲਾਘਾ

ਡੇਅਰੀਵਾਲ ਦਰੋਗਾ, 11 ਅਪ੍ਰੈਲ (ਹਰਦੀਪ ਸਿੰਘ ਸੰਧੂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਰੀਦ ਪ੍ਰਕਿਰਿਆ 'ਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਦੀ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਸਮੇਤ ਕਈ ਹੋਰ ਕਦਮ ...

ਪੂਰੀ ਖ਼ਬਰ »

ਸਰਕਾਰ ਨੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ-ਪ੍ਰੀਤਮ ਬੱਬੂ

ਫਤਹਿਗੜ੍ਹ ਚੂੜੀਆਂ, 11 ਅਪ੍ਰੈਲ (ਐਮ.ਐਸ. ਫੁੱਲ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਇੰਚਾਰਜ ਪ੍ਰੀਤਮ ਸਿੰਘ ਬੱਬੂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਬਣਾਏ ਗਏ ਤਿੰਨ ਕਾਲੇ ਕਾਨੂੰਨ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਦਾ ਵੀ ਬਹੁਤ ...

ਪੂਰੀ ਖ਼ਬਰ »

ਚੇਅ: ਬਾਜਵਾ ਵਲੋਂ ਕੀਤੇ ਕੰਮਾਂ ਕਰ ਕੇ ਪੁਰਸਕਾਰ ਦਾ ਐਲਾਨ ਹੋਇਆ-ਸਰਪੰਚ ਬਾਜਵਾ

ਘੁਮਾਣ, 11 ਅਪ੍ਰੈਲ (ਬੰਮਰਾਹ)- ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ਵਲੋਂ ਜ਼ਿਲ੍ਹੇ ਵਿਚ ਕੀਤੇ ਗਏ ਕੰਮਾਂ ਕਰ ਕੇ ਕੇਂਦਰ ਸਰਕਾਰ ਵਲੋਂ ਸੂਬੇ ਦੀ ਇਕੱਲੀ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਨੂੰ ਬਿਹਤਰੀਨ ਕਾਰਗੁਜ਼ਾਰੀ ਬਦਲੇ 'ਦੀਨ ਦਿਆਲ ਉਪਾਧਿਆਏ ...

ਪੂਰੀ ਖ਼ਬਰ »

ਕਿਸਾਨ 15 ਤੱਕ ਫ਼ਤਹਿਗੜ੍ਹ ਚੂੜੀਆਂ ਮੰਡੀ 'ਚ ਕਣਕ ਨਾ ਲਿਆਉਣ-ਲਾਲੇਨੰਗਲ

ਫਤਹਿਗੜ੍ਹ ਚੂੜੀਆਂ, 11 ਅਪ੍ਰੈਲ (ਧਰਮਿੰਦਰ ਸਿੰਘ ਬਾਠ)- ਕ ਣਕ ਸਿੱਲੀ ਹੋਣ ਕਾਰਨ ਕਿਸਾਨ 15 ਅਪ੍ਰੈਲ ਤੱਕ ਫਤਹਿਗੜ੍ਹ ਚੂੜੀਆਂ ਦਾਣਾ ਮੰਡੀ ਵਿਖੇ ਆਪਣੀ ਕਣਕ ਦੀ ਫ਼ਸਲ ਨਾ ਲੈ ਕੇ ਆਉਣ | ਇਹ ਪ੍ਰਗਟਾਵਾ ਫਤਹਿਗੜ੍ਹ ਚੂੜੀਆਂ ਆੜ੍ਹਤੀ ਯੂਨੀਅਨ ਦੇ ਪ੍ਰਧਾਨ ਬਾਬਾ ਹਰਜੀਤ ...

ਪੂਰੀ ਖ਼ਬਰ »

ਪਿੰਡ ਨਾਨੋਵਾਲ ਕਲਾਂ 'ਚ ਮਾਈ ਭਾਗੋ ਇਕਾਈ ਦਾ ਗਠਨ

ਭੈਣੀ ਮੀਆਂ ਖਾਂ, 11 ਅਪ੍ਰੈਲ (ਜਸਬੀਰ ਸਿੰਘ ਬਾਜਵਾ)- ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਜ਼ੋਨ ਸੰਤ ਬਾਬਾ ਲਾਲ ਸਿੰਘ ਕੁੱਲੀ ਵਾਲੇ ਵਲੋਂ ਪਿੰਡ ਨਾਨੋਵਾਲ ਕਲਾਂ ਵਿਚ ਨਵੀਂ ਮਾਈ ਭਾਗੋ ਇਕਾਈ ਦਾ ਗਠਨ ਕੀਤਾ | ਕਮੇਟੀ ਦਾ ਗਠਨ ਪ੍ਰਧਾਨ ਸੋਹਨ ਸਿੰਘ ਗਿੱਲ, ਬੀਬੀ ...

ਪੂਰੀ ਖ਼ਬਰ »

ਦੁਕਾਨਦਾਰਾਂ ਤੇ ਪਹੁੰਚੀ ਸੰਗਤ ਵਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ

ਡੇਰਾ ਬਾਬਾ ਨਾਨਕ, 11 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਭਾਰਤ-ਪਾਕਿਸਤਾਨ ਸਰਹੱਦ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਨੇੜੇ ਦਰਸ਼ਨ ਸਥਾਨ 'ਤੇ ਕਰਨਾਲ ਤੋਂ ਪਹੁੰਚੀਆਂ ਸੰਗਤਾਂ ਅਤੇ ਪਿਛਲੇ ਲੰਮੇ ਸਮੇਂ ਤੋਂ ਇੱਥੇ ਗੁਰਦੁਆਰਾ ਬਾਬਾ ਸਿੱਧ ਸੌਂਹ ਰੰਧਾਵਾ ਕੋਲ ...

ਪੂਰੀ ਖ਼ਬਰ »

ਗੁ: ਬਾਬਾ ਰਾਜਾ ਰਾਮ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਹਰਚੋਵਾਲ, 11 ਅਪ੍ਰੈਲ (ਭਾਮ/ਢਿੱਲੋਂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਸਮਾਗਮ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਰਾਜਾ ...

ਪੂਰੀ ਖ਼ਬਰ »

ਕੱਲ੍ਹ ਮਨਾਇਆ ਜਾਵੇਗਾ ਵਿਸਾਖੀ ਦਾ ਦਿਹਾੜਾ-ਬਾਬਾ ਤਰਨਜੀਤ ਸਿੰਘ ਖ਼ਾਲਸਾ

ਬਟਾਲਾ, 11 ਅਪ੍ਰੈਲ (ਕਾਹਲੋਂ)- ਗੁਰਦੁਆਰਾ ਤਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਅਖੰਡ ਪਾਠ ਅਰੰਭ ਕਰ ਦਿੱਤੇ ਗਏ ...

ਪੂਰੀ ਖ਼ਬਰ »

ਹੱਤਿਆ ਦੇ ਦੋੋਸ਼ੀਆਂ ਨੂੰ ਕਾਬੂ ਨਾ ਕਰਨ 'ਤੇੇ ਪੀੜਤ ਪਰਿਵਾਰ 'ਚ ਭਾਰੀ ਰੋਸ

ਕੋਟਲੀ ਸੂਰਤ ਮੱਲ੍ਹੀ, 11 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਡੇਰਾ ਪਠਾਣਾ ਦੀ ਕਿਰਨਦੀਪ ਕੌਰ (22) ਪੁੱਤਰੀ ਜੋਗਿੰਦਰ ਸਿੰਘ, ਜਿਸ ਦੀ 11 ਦਿਨ ਪਹਿਲਾ ਸਹੁੱਰੇ ਘਰ 'ਚ ਭੇਦਭਰੀ ਹਾਲਤ 'ਚ ਮੌਤ ਹੋ ਗਈ, ਜਿਸ 'ਤੇ ਥਾਣਾ ਸੇਖਵਾਂ ਦੀ ਪੁਲਿਸ ਨੇ ਸਹੁਰੇ ਪਰਿਵਾਰ ਦੇ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਕੈਬਨਿਟ ਮੰਤਰੀ ਰੰਧਾਵਾ ਨੂੰ ਮੰਗ ਪੱਤਰ

ਕੋਟਲੀ ਸੂਰਤ ਮੱਲ੍ਹੀ, 11 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)- ਨੇੜਲੇ ਪਿੰਡ ਧਾਰੋਵਾਲੀ 'ਚ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ ਕਮੇਟੀ ਗੁਰਦਾਸਪੁਰ ਦੇ ਆਗੂਆਂ ਵਲੋਂ ਰੋਸ ਪ੍ਰਦਰਸਨ ਕਰਦਿਆਂ ਪੰਜਾਬ ਦੇ ਸਹਿਕਾਰਤਾ ਤੇ ...

ਪੂਰੀ ਖ਼ਬਰ »

ਲਗਾਤਾਰ ਰਿਫ਼ਿਊਜ਼ਲ ਵਿਦਿਆਰਥੀਆਂ ਦੇ ਕੈਨੇਡਾ ਦੇ ਵੀਜ਼ੇ ਲਗਵਾ ਰਹੀ ਸੈਵਨਸੀਜ਼ ਇੰਮੀਗੇ੍ਰੇਸ਼ਨ

ਗੁਰਦਾਸਪੁਰ, 11 ਅਪ੍ਰੈਲ (ਆਰਿਫ਼)- ਪਿਛਲੇ ਕਈ ਸਾਲ ਤੋਂ ਲਗਾਤਾਰ ਵਿਦਿਆਰਥੀਆਂ ਨੰੂ ਸਟੱਡੀ ਵੀਜ਼ੇ 'ਤੇ ਕੈਨੇਡਾ ਭੇਜਣ ਵਾਲੀ ਪੰਜਾਬ ਦੀ ਨਾਮਵਰ ਸੈਵਨਸੀਜ਼ ਇੰਮੀਗ੍ਰੇਸ਼ਨ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਸੈਵਨਸੀਜ਼ ਦੇ ਐਮ.ਡੀ. ਕੁਲਦੀਪ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਿੰਡਾਂ 'ਚ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ

ਕਲਾਨੌਰ, 11 ਅਪ੍ਰੈਲ (ਪੁਰੇਵਾਲ)- ਸੰਯੁਕਤ ਕਿਸਾਨ ਮੋਰਚੇ ਵਲੋਂ 12 ਅਪ੍ਰੈਲ ਨੂੰ ਗੁਰਦਾਸਪੁਰ ਦੀ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਸਰਬਸਾਂਝੀ ਮਹਾਂਰੈਲੀ ਦੀ ਸਫਲਤਾ ਲਈ ਪਿੰਡ ਬਿਸ਼ਨਕੋਟ, ਸਪਰਾਏਕੋਠੀ, ਡੇਅਰੀਵਾਲ ਕਿਰਨ, ਸ਼ਹੂਰ ਆਦਿ ਵਿਖੇ ਕਿਸਾਨਾਂ ਨੂੰ ਲਾਮਬੱਧ ...

ਪੂਰੀ ਖ਼ਬਰ »

ਥਾਣਾ ਮੁਖੀ ਘੁਮਾਣ ਦਾ ਸਰਪੰਚ ਮੱਲੋਵਾਲੀ, ਪੇਜੋਚੱਕ ਤੇ ਚੀਮਾ ਵਲੋਂ ਸਨਮਾਨ

ਘੁਮਾਣ, 11 ਅਪ੍ਰੈਲ (ਬੰਮਰਾਹ)- ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਸੁਖਵਿੰਦਰ ਸਿੰਘ ਮੱਲੋਵਾਲੀ, ਸਰਪੰਚ ਪਲਵਿੰਦਰ ਸਿੰਘ ਪੇਜੋਚੱਕ, ਦਿਲਬਾਗ ਸਿੰਘ ਲਾਲੀ ਚੀਮਾ ਵਲੋਂ ਥਾਣਾ ਘੁਮਾਣ ਦੇ ਨਵੇਂ ਮੁਖੀ ਜੋਗਿੰਦਰ ਸਿੰਘ ਸੈਣੀ ਦਾ ...

ਪੂਰੀ ਖ਼ਬਰ »

23ਵੇਂ ਫੁੱਟਬਾਲ ਟੂਰਨਾਮੈਂਟ ਮੌਕੇ ਹਰਦੀਪ ਸਿੰਘ ਤੇਜਾ ਖੁਰਦ ਪਹੁੰਚੇ

ਕਾਲਾ ਅਫਗਾਨਾ, 11 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਨਜ਼ਦੀਕੀ ਪਿੰਡ ਤੇਜਾ ਖੁਰਦ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 23ਵੇਂ ਸਾਲਾਨਾ ਟੂਰਨਾਮੈਂਟ ਮੌਕੇ ਮੁੱਖ ਮਹਿਮਾਨ ਦੇ ਤੋਰ 'ਤੇ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਖੋਦੇਬਾਂਗਰ ਪਹੁੰਚੇ | ਇਸ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਸਰਕਾਰ ਤੋਂ ਹਰ ਵਰਗ ਦੁਖੀ-ਕਾ: ਸੈਣੀ

ਗੁਰਦਾਸਪੁਰ, 11 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ 'ਤੇ ਤਿੰਨ ਕਾਲੇ ਕਾਨੰੂਨ ਤੇ ਬਿਜਲੀ ਕਾਨੰੂਨ 2020 ਲਾਗੂ ਕਰਕੇ ਕਿਸਾਨੀ ਨੰੂ ਮਾਰ ਮੁਕਾਇਆ ਹੈ | ਜਦੋਂ ਕਿ ਕਿਸਾਨਾਂ ਨੰੂ ਫ਼ਸਲ ਦੀ ਸਿੱਧੀ ਅਦਾਇਗੀ ਕਰਕੇ ਮੰਡੀਕਰਨ ਬੰਦ ...

ਪੂਰੀ ਖ਼ਬਰ »

ਮਸੀਹ ਭਾਈਚਾਰੇ ਵਲੋਂ ਅਕਾਲੀ ਦਲ ਦੀ ਮਜ਼ਬੂਤੀ ਲਈ ਮੀਟਿੰਗ

ਧਾਰੀਵਾਲ, 11 ਅਪ੍ਰੈਲ (ਸਵਰਨ ਸਿੰਘ)- ਪਿੰਡ ਕਲਿਆਣਪੁਰ ਵਿਖੇ ਸੰਦੀਪ ਮਸੀਹ ਦੇ ਗ੍ਰਹਿ ਨਿਵਾਸ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਇਸਾਈ ਭਾਈਚਾਰੇ ਦੇ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਰਜਿਤ ਮਸੀਹ ਸੰਧੂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰ ਕੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਜ਼ੋਨ ਬਾਬਾ ਰਾਮ ਥੰਮਣ ਜੀ ਵਲੋਂ ਪਿੰਡ ਧੰਦੋਈ 'ਚ 11 ਮੈਂਬਰੀ ਕਮੇਟੀ ਗਠਿਤ

ਊਧਨਵਾਲ, 11 ਅਪ੍ਰੈਲ (ਪਰਗਟ ਸਿੰਘ)- ਨਜ਼ਦੀਕੀ ਪਿੰਡ ਧੰਦੋਈ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਰਾਮ ਥੰਮਣ ਜੀ ਵਲੋਂ ਜ਼ੋਨ ਪ੍ਰਧਾਨ ਹਰਵਿੰਦਰ ਸਿੰਘ ਖੁਜਾਲਾ, ਸਤਨਾਮ ਸਿੰਘ ਮਧਰਾ, ਡਾ. ਇੰਦਰਜੀਤ ਸਿੰਘ ਚÏੜੇ ਦੀ ਅਗਵਾਈ ਵਿਚ 11 ਮੈਂਬਰੀ ਕਮੇਟੀ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਧਾਰੀਵਾਲ ਫੁੱਲਬਾਲ ਕਲੱਬ ਵਲੋਂ 5ਵਾਂ ਫੁੱਟਬਾਲ ਟੂਰਨਾਮੈਂਟ ਸਮਾਪਤ

ਧਾਰੀਵਾਲ, 11 ਅਪ੍ਰੈਲ (ਜੇਮਸ ਨਾਹਰ)- ਸਥਾਨਕ ਵੂਲਨ ਮਿੱਲ ਗਰਾਊਾਡ ਧਾਰੀਵਾਲ ਵਿਖੇ ਸ਼ੇਰੇ ਪੰਜਾਬ ਫੁੱਟਬਾਲ ਕਲੱਬ ਵਲੋਂ ਪੰਜਵਾਂ ਫੁੱਟਬਾਲ ਟੂਰਨਾਮੈਂਟ ਵੱਖ-ਵੱਖ ਟੀਮਾਂ ਦਰਮਿਆਨ ਕਰਵਾਇਆ ਗਿਆ, ਜਿਸ ਦਾ ਉਦਘਾਟਨ ਵਾਰਡ-12 ਦੇ ਕੌਂਸਲਰ ਡਾ: ਇੰਦਰਆਸ ਹੰਸ ਨੇ ਰੀਬਨ ਕੱਟ ...

ਪੂਰੀ ਖ਼ਬਰ »

ਕਾਂਗਰਸ ਵੇਲੇ ਕਿਸਾਨਾਂ ਨੂੰ ਮੰਡੀਆਂ 'ਚ ਮੁਸ਼ਕਿਲ ਨਹੀਂ ਆਉਂਦੀ-ਬਾਬਾ ਪ੍ਰੀਤਮ ਸਿੰਘ

ਪੁਰਾਣਾ ਸ਼ਾਲਾ, 11 ਅਪ੍ਰੈਲ (ਅਸ਼ੋਕ ਸ਼ਰਮਾ)- ਕੈਪਟਨ ਸਰਕਾਰ ਵੇਲੇ ਕਿਸਾਨਾਂ ਨੂੰ ਜਿਨਸ ਮੰਡੀਆਂ 'ਚ ਵੇਚਣ ਵੇਲੇ ਕੋਈ ਮੁਸ਼ਕਿਲ ਨਹੀਂ ਆਉਂਦੀ, ਸਗੋਂ ਕਿਸਾਨਾਂ ਨੂੰ ਅਦਾਇਗੀ 48 ਘੰਟਿਆਂ 'ਚ ਕੀਤੀ ਜਾਂਦੀ ਹੈ | ਇਹ ਪ੍ਰਗਟਾਵਾ ਕਰਦੇ ਹੋਏ ਜਥੇ: ਬਾਬਾ ਪ੍ਰੀਤਮ ਸਿੰਘ ਨੇ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ- ਤਿੱਬੜ

ਸ੍ਰੀ ਹਰਿਗੋਬਿੰਦਪੁਰ, 11 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ...

ਪੂਰੀ ਖ਼ਬਰ »

ਸੋਨੂੰ ਰੰਧਾਵਾ ਹਵੇਲੀਆਂ ਵਲੋਂ ਨਿੱਕੂ ਬਾਜਵਾ ਨਾਲ ਮੀਟਿੰਗ

ਫਤਹਿਗੜ੍ਹ ਚੂੜੀਆਂ, 11 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ ਇਕ ਦੇ ਸੀਨੀਅਰ ਕਾਂਗਰਸੀ ਆਗੂ ਸੋਨੂੰ ਰੰਧਾਵਾ ਹਵੇਲੀਆਂ ਨੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਨਿੱਕੂ ਬਾਜਵਾ ਨਾਲ ਮੀਟਿੰਗ ਕੀਤੀ ਅਤੇ ...

ਪੂਰੀ ਖ਼ਬਰ »

ਦਿਹਾਤੀ ਖੇਤਰ ਦੇ ਰੂਟਾਂ 'ਤੇ ਰੋਡਵੇਜ਼ ਬੱਸਾਂ ਬੰਦ * ਲੋਕਾਂ 'ਚ ਭਾਰੀ ਰੋਸ

ਪੁਰਾਣਾ ਸ਼ਾਲਾ, 11 ਅਪ੍ਰੈਲ (ਅਸ਼ੋਕ ਸ਼ਰਮਾ)-ਪੰਜਾਬ ਰੋਡਵੇਜ਼ ਡਿਪੂ ਬਟਾਲਾ ਵਲੋਂ ਦਿਹਾਤੀ ਖੇਤਰ ਦੇ ਸਾਰੇ ਰੂਟਾਂ 'ਤੇ ਬੱਸਾਂ ਬੰਦ ਕਰ ਦੇਣ ਕਾਰਨ ਲੋਕਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਮਹਿਕਮੇ ਪ੍ਰਤੀ ਭਾਰੀ ਰੋਸ ਪਾਇਆ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕੇਂਦਰ ਨਾਲ ਘਿਓ-ਖਿੱਚੜੀ-ਲਾਡੀ

ਪੁਰਾਣਾ ਸ਼ਾਲਾ, 11 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)- ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਸ ਵੇਲੇ ਕੇਂਦਰ ਦੀ ਮੋਦੀ ਸਰਕਾਰ ਨਾਲ ਪੂਰੀ ਤਰ੍ਹਾਂ ਘਿਓ-ਖਿੱਚੜੀ ਹੋ ਚੁੱਕੀ ਹੈ ਜਿਸ ਦੀ ਤਾਜ਼ਾ ਮਿਸ਼ਾਲ ਕੈਪਟਨ ਸਰਕਾਰ ਵਲੋਂ ਸੂਬੇ ਅੰਦਰ ਕੋਰੋਨਾ ਸੰਕਟ ਦੀ ਆੜ ਹੇਠਾਂ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪਾਠਾਂ ਦੇ ਭੋਗ ਪਏ- ਜਥੇਦਾਰ ਬਾਗੜੀਆਂ

ਪੁਰਾਣਾ ਸ਼ਾਲਾ, 11 ਅਪ੍ਰੈਲ (ਅਸ਼ੋਕ ਸ਼ਰਮਾ)- ਸੰਤ ਸਮਾਜ ਦੇ ਪ੍ਰਮੁੱਖ ਅਸਥਾਨ ਗੁਰਦੁਆਰਾ ਨਾਮਸਰ ਸਾਹਿਬ ਡੇਰਾ ਸੰਤ ਕੁੱਲੀ ਵਾਲੇ ਗੁਰੂ ਤੇਗ਼ ਬਹਾਦਰ ਜੀ ਸੇਵਾ ਸਿਮਰਨ ਕੇਂਦਰ ਅਸਥਾਨ ਪਿੰਡ ਬਾਗੜੀਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੰਤ ਹਜ਼ੂਰਾ ਸਿੰਘ ਬਾਗੜੀਆਂ ...

ਪੂਰੀ ਖ਼ਬਰ »

ਵੀ.ਡੀ. ਪੁਰੀ ਸਰਕਾਰੀ ਸਕੂਲ 'ਚ ਦਾਖਲੇ ਦੇ ਵਾਧੇ ਲਈ ਪ੍ਰਚਾਰ ਮੁਹਿੰਮ ਚਲਾਈ

ਬਹਿਰਾਮਪੁਰ, 11 ਅਪ੍ਰੈਲ (ਬਲਬੀਰ ਸਿੰਘ ਕੋਲਾ)- ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਵਲੋਂ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੰੂ ਪ੍ਰੇਰਿਤ ਕਰਨ ਲਈ ਪ੍ਰਚਾਰ ਮੁਹਿੰਮ ...

ਪੂਰੀ ਖ਼ਬਰ »

ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਕੂਲ 'ਚ ਵਰਕਸ਼ਾਪ ਲਗਾਈ

ਕਲਾਨੌਰ, 11 ਅਪ੍ਰੈਲ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸਾਹਿਬਜਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਤੇ ਪਿ੍ੰਸੀਪਲ ਡਾ. ਵਿਪਨ ਡਿਸੂਜਾ ਦੇ ਯਤਨਾਂ ਸਦਕਾ ਸਕੂਲ 'ਚ ਅਧਿਆਪਕਾਂ ਨੂੰ ਪੜ੍ਹਾਈ ਨਾਲ ਸਬੰਧਤ ...

ਪੂਰੀ ਖ਼ਬਰ »

ਰਾਸ਼ਟਰੀ ਲੋਕ ਅਦਾਲਤ ਲਗਾਈ

ਗੁਰਦਾਸਪੁਰ, 11 ਅਪ੍ਰੈਲ (ਆਰਿਫ਼)- ਪੰਜਾਬ ਕਾਨੰੂਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਅਜੇ ਤਿਵਾਰੀ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਗੁਰਦਾਸਪੁਰ ਰਮੇਸ਼ ਕੁਮਾਰੀ ਦੀ ...

ਪੂਰੀ ਖ਼ਬਰ »

ਸਰਕਾਰੀ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

ਦੀਨਾਨਗਰ, 11 ਅਪ੍ਰੈਲ (ਸੋਢੀ)- ਸਰਕਾਰੀ ਪੈਨਸ਼ਨਰਜ਼ ਯੂਨੀਅਨ ਦੇ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਾਇਆਧਾਰੀ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਆਗੂਆਂ ਨੇ ਸੰਯੁਕਤ ਕਿਸਾਨ ਮੋਰਚਾ ਵਲੋਂ 12 ਅਪ੍ਰੈਲ ਨੰੂ ਗੁਰਦਾਸਪੁਰ ਵਿਖੇ ਕੀਤੀ ਜਾ ਰਹੀ ਰੈਲੀ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਤੇ ਚੁਕਾਈ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਪਾਹੜਾ

ਗੁਰਦਾਸਪੁਰ, 11 ਅਪ੍ਰੈਲ (ਆਰਿਫ਼)- ਹਲਕਾ ਵਿਧਾਇਕ ਗੁਰਦਾਸਪੁਰ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਫ਼ਸਲ ਦੀ ਨਿਰਵਿਘਨ ਖ਼ਰੀਦ ਤੇ ਚੁਕਾਈ ਕੀਤੀ ਜਾਵੇਗੀ | ਉਨ੍ਹਾਂ ਅੱਗੇ ਕਿਹਾ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਇਸਾਈ ਭਾਈਚਾਰੇ ਦੀ ਲੀਡਰਸ਼ਿਪ ਨਾਲ ਅਹਿਮ ਵਿਚਾਰਾਂ

ਗੁਰਦਾਸਪੁਰ, 11 ਅਪ੍ਰੈਲ (ਆਰਿਫ਼)- ਆਗਾਮੀ ਵਿਧਾਨ ਸਭਾ ਚੋਣਾਂ ਨੰੂ ਧਿਆਨ ਵਿਚ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਸਰਗਰਮ ਅਕਾਲੀ ...

ਪੂਰੀ ਖ਼ਬਰ »

ਗੁ: ਸ਼ਹੀਦ ਬੀਬੀ ਸੁੰਦਰੀ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਪੁਰਾਣਾ ਸ਼ਾਲਾ, 11 ਅਪ੍ਰੈਲ (ਅਸ਼ੋਕ, ਗੁਰਵਿੰਦਰ ਸਿੰਘ ਗੋਰਾਇਆ)- ਖ਼ਾਲਸਾ ਸਾਜਨਾ ਦਿਵਸ ਨੰੂ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਨਰਿੰਜਣ ...

ਪੂਰੀ ਖ਼ਬਰ »

ਦਿੱਲੀ 'ਚ ਬਿਨਾਂ ਐਮ.ਐਸ.ਪੀ. ਤੋਂ ਖ਼ਰੀਦੀ ਜਾ ਰਹੀ ਕਣਕ-ਬੱਬੇਹਾਲੀ

ਗੁਰਦਾਸਪੁਰ, 11 ਅਪ੍ਰੈਲ (ਆਰਿਫ਼)- ਆਮ ਆਦਮੀ ਪਾਰਟੀ ਦੀ ਕਥਨੀ ਤੇ ਕਰਨੀ ਕਦੇ ਵੀ ਇਕ ਨਹੀਂ ਰਹੀ ਅਤੇ ਹੌਲੀ-ਹੌਲੀ ਇਸ ਪਾਰਟੀ ਦੇ ਚਿਹਰੇ ਦਾ ਨਕਾਬ ਉੱਤਰ ਰਿਹਾ ਹੈ | ਇਹ ਪ੍ਰਗਟਾਵਾ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਮੁੱਖ ਸੰਸਦੀ ਸਕੱਤਰ ...

ਪੂਰੀ ਖ਼ਬਰ »

ਪਿੰਡ ਥਿੰਦ ਦੀ ਸਿਹਤ ਡਿਸਪੈਂਸਰੀ ਦੀ ਇਮਾਰਤ ਦਾ ਕੀਤਾ ਨਵੀਨੀਕਰਨ

ਵਡਾਲਾ ਗ੍ਰੰਥੀਆਂ, 11 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਨਜ਼ਦੀਕੀ ਪਿੰਡ ਥਿੰਦ ਵਿਖੇ ਡਿਸਪੈਂਸਰੀ ਦੀ ਇਮਾਰਤ ਦਾ ਲੈਂਟਰ ਪਾਇਆ ਗਿਆ | ਇਸ ਮÏਕੇ ਪਿੰਡ ਦੇ ਸਰਪੰਚ ਸਤਨਾਮ ਸਿੰਘ ਅਤੇ ਮੈਂਬਰ ਪੰਚਾਇਤ ਗੁਰਮੀਤ ਸਿੰਘ, ਬਲਵਿੰਦਰ ਸਿੰਘ, ਗੁਰਮੇਜ ਸਿੰਘ, ਡਾ. ਗੁਰਮੇਲ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰਦਾਸ ਨੰਗਲ ਵਲੋਂ ਸਫ਼ਾਈ ਕੈਂਪ

ਧਾਰੀਵਾਲ, 11 ਅਪ੍ਰੈਲ (ਸਵਰਨ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖ਼ਾਲਸਾ ਕਾਲਜ ਗੁਰਦਾਸ ਨੰਗਲ ਦੇ ਪਿੰ੍ਰ. ਗੁਰਜੀਤ ਸਿੰਘ ਦੀ ਅਗਵਾਈ ਹੇਠ ਸਟਾਫ ਮੈਂਬਰਾਂ ਵਲੋਂ ਗੁਰਦੁਆਰਾ ਗੜੀ ਬਾਬਾ ਬੰਦਾ ਸਿੰਘ ...

ਪੂਰੀ ਖ਼ਬਰ »

ਬਲਜੀਤ ਸਿੰਘ ਪਿੰਡ ਗਾਜ਼ੀਕੋਟ ਦੇ ਨੰਬਰਦਾਰ ਬਣੇ

ਪੁਰਾਣਾ ਸ਼ਾਲਾ, 11 ਅਪ੍ਰੈਲ (ਅਸ਼ੋਕ ਸ਼ਰਮਾ)- ਗੁਰਦਾਸਪੁਰ ਬਲਾਕ ਅੰਦਰ ਪੈਂਦੇ ਪਿੰਡ ਗਾਜ਼ੀਕੋਟ ਦੇ ਨਵੇਂ ਨੰਬਰਦਾਰ ਬਲਜੀਤ ਸਿੰਘ ਨੰੂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਬਣਾਇਆ ਹੈ | ਜਦੋਂ ਕਿ ਇਸ ਤੋਂ ਪਹਿਲਾਂ ਨੰਬਰਦਾਰ ਮਹਿੰਦਰ ਸਿੰਘ ਪੁੱਤਰ ਲਾਲ ਸਿੰਘ ਵਾਸੀ ...

ਪੂਰੀ ਖ਼ਬਰ »

ਕੇਂਦਰ ਦੀ ਤਾਨਾਸ਼ਾਹੀ ਨੀਤੀ ਕਾਰਨ ਅੰਨਦਾਤਾ ਸੜਕਾਂ 'ਤੇ-ਕਰਮ ਸਿੰਘ

ਪਠਾਨਕੋਟ, 11 ਅਪ੍ਰੈਲ (ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸਾਲ 2019 ਵਿਚ ਆਜ਼ਾਦ ਚੋਣ ਲੜ ਚੁੱਕੇ ਕਰਮ ਸਿੰਘ ਨੇ ਪਠਾਨਕੋਟ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦੇਸ਼ ਦੇ ਹਾਲਾਤ ਠੀਕ ਨਹੀਂ ਹਨ | ਕੇਂਦਰ ਸਰਕਾਰ ਦੀ ਤਾਨਾਸ਼ਾਹੀ ਦੀ ਨੀਤੀ ਕਾਰਨ ਦੇਸ਼ ਦਾ ...

ਪੂਰੀ ਖ਼ਬਰ »

ਪਠਾਨਕੋਟ 'ਚ ਕੋਰੋਨਾ ਦੇ 89 ਹੋਰ ਮਾਮਲੇ

ਪਠਾਨਕੋਟ, 11 ਅਪ੍ਰੈਲ (ਆਸ਼ੀਸ਼ ਸ਼ਰਮਾ)- ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 89 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ਰਾਕੇਸ਼ ਸਰਪਾਲ ਨੇ ਕਰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਨਹੀਂ ਰੁਕ ਰਹੇ ਨਗਰ ਸੁਧਾਰ ਟਰੱਸਟ ਦੀ ਬਹੁਮੱੁਲੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ

ਪਠਾਨਕੋਟ, 11 ਅਪ੍ਰੈਲ (ਚੌਹਾਨ)- ਨਗਰ ਸੁਧਾਰ ਟਰੱਸਟ ਪਠਾਨਕੋਟ ਦੀ ਬਹੁਮੁੱਲੀ ਜ਼ਮੀਨ 'ਤੇ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ੇ ਹੋ ਰਹੇ ਹਨ | ਪਰ ਲੋਕਾਂ ਵਲੋਂ ਬਾਰ-ਬਾਰ ਇਹ ਮਾਮਲੇ ਟਰੱਸਟ ਦੇ ਚੇਅਰਮੈਨ, ਈ.ਓ. ਤੇ ਹੋਰ ਅਧਿਕਾਰੀਆਂ ਦੇ ਧਿਆਨ 'ਚ ਲਿਆਉਣ ਤੋਂ ਬਾਅਦ ...

ਪੂਰੀ ਖ਼ਬਰ »

ਸਰਪੰਚ ਪੱਲਵੀ ਠਾਕੁਰ ਵਲੋਂ ਜਲ ਸ਼ਕਤੀ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ

ਪਠਾਨਕੋਟ, 11 ਅਪ੍ਰੈਲ (ਚੌਹਾਨ)- ਪੰਚਾਇਤ ਹਾੜਾ ਦੀ ਸਰਪੰਚ ਪੱਲਵੀ ਠਾਕੁਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਵੱਛ ਭਾਰਤ ਦੇ ਵਿਸ਼ੇ 'ਤੇ ਕੇਂਦਰੀ ਜਲ ਬਿਜਲੀ ਤੇ ਸੈਨੀਟੇਸ਼ਨ ਮੰਤਰਾਲੇ ਦੇ ਅਧਿਕਾਰੀਆਂ ਨਾਲ ਸਵੱਛ ਵਿਸ਼ੇ 'ਤੇ ਗੱਲਬਾਤ ਕੀਤੀ | ਇਸ ਵੀਡੀਓ ਕਾਨਫਰੰਸਿੰਗ ...

ਪੂਰੀ ਖ਼ਬਰ »

ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੰੂ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਅਮਿਤ ਵਿੱਜ

ਪਠਾਨਕੋਟ, 11 ਅਪ੍ਰੈਲ (ਚੌਹਾਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੰੂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ...

ਪੂਰੀ ਖ਼ਬਰ »

'ਆਪ' ਦੇ ਨਵਨਿਯੁਕਤ ਸੂਬਾਈ ਅਹੁਦੇਦਾਰਾਂ ਦਾ ਸਨਮਾਨ

ਪਠਾਨਕੋਟ, 11 ਅਪ੍ਰੈਲ (ਸੰਧੂ)- 'ਆਪ' ਜ਼ਿਲ੍ਹਾ ਪਠਾਨਕੋਟ ਦੀ ਇਕਾਈ ਵਲੋਂ ਸਥਾਨਕ ਢਾਗੰੂ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ ਦੀ ਪ੍ਰਧਾਨਗੀ ਹੇਠ 'ਆਪ' ਨਾਲ ਸਬੰਧਿਤ ਨਵਨਿਯੁਕਤ ਸੂਬਾਈ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਕੀਤਾ ਗਿਆ, ...

ਪੂਰੀ ਖ਼ਬਰ »

'ਆਪ' ਦੇ ਨਵਨਿਯੁਕਤ ਸੂਬਾਈ ਅਹੁਦੇਦਾਰਾਂ ਦਾ ਸਨਮਾਨ

ਪਠਾਨਕੋਟ, 11 ਅਪ੍ਰੈਲ (ਸੰਧੂ)- 'ਆਪ' ਜ਼ਿਲ੍ਹਾ ਪਠਾਨਕੋਟ ਦੀ ਇਕਾਈ ਵਲੋਂ ਸਥਾਨਕ ਢਾਗੰੂ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਕੈਪਟਨ ਸੁਨੀਲ ਗੁਪਤਾ ਦੀ ਪ੍ਰਧਾਨਗੀ ਹੇਠ 'ਆਪ' ਨਾਲ ਸਬੰਧਿਤ ਨਵਨਿਯੁਕਤ ਸੂਬਾਈ ਅਹੁਦੇਦਾਰਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਕੀਤਾ ਗਿਆ, ...

ਪੂਰੀ ਖ਼ਬਰ »

ਢਿੱਡ ਭਰਨ ਲਈ ਕੂੜਾ ਚੁੱਕਣ ਨੰੂ ਮਜਬੂਰ ਹਨ ਛੋਟੇ-ਛੋਟੇ ਬੱਚੇ

ਪਠਾਨਕੋਟ, 11 ਅਪ੍ਰੈਲ (ਚੌਹਾਨ)- ਸਰਕਾਰਾਂ ਭਾਵੇਂ ਗਰੀਬਾਂ, ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਦੇ ਲਾਭ ਦੇਣ ਦੇ ਵੱਡੇ ਢਿੰਡੋਰੇ ਪਿੱਟਦੀਆਂ ਹਨ | ਪਰ ਸਚਾਈ ਇਹ ਹੈ ਕਿ ਅੱਜ ਵੀ ਇਨ੍ਹਾਂ ਸਕੀਮਾਂ ਦਾ ਲਾਭ ਗਰੀਬਾਂ ਤੱਕ ਨਹੀਂ ਪੁੱਜ ਰਿਹਾ ਜਿਸ ਕਾਰਨ ਗਰੀਬ ਲੋਕ ਆਪਣਾ ...

ਪੂਰੀ ਖ਼ਬਰ »

ਢਿੱਡ ਭਰਨ ਲਈ ਕੂੜਾ ਚੁੱਕਣ ਨੰੂ ਮਜਬੂਰ ਹਨ ਛੋਟੇ-ਛੋਟੇ ਬੱਚੇ

ਪਠਾਨਕੋਟ, 11 ਅਪ੍ਰੈਲ (ਚੌਹਾਨ)- ਸਰਕਾਰਾਂ ਭਾਵੇਂ ਗਰੀਬਾਂ, ਔਰਤਾਂ ਤੇ ਬੱਚਿਆਂ ਲਈ ਕਈ ਸਕੀਮਾਂ ਦੇ ਲਾਭ ਦੇਣ ਦੇ ਵੱਡੇ ਢਿੰਡੋਰੇ ਪਿੱਟਦੀਆਂ ਹਨ | ਪਰ ਸਚਾਈ ਇਹ ਹੈ ਕਿ ਅੱਜ ਵੀ ਇਨ੍ਹਾਂ ਸਕੀਮਾਂ ਦਾ ਲਾਭ ਗਰੀਬਾਂ ਤੱਕ ਨਹੀਂ ਪੁੱਜ ਰਿਹਾ ਜਿਸ ਕਾਰਨ ਗਰੀਬ ਲੋਕ ਆਪਣਾ ...

ਪੂਰੀ ਖ਼ਬਰ »

ਮੰਡ ਇਲਾਕੇ ਦੇ ਲੋਕਾਂ ਵਲੋਂ ਕਰੈਸ਼ਰ ਮਾਲਕਾਂ ਖ਼ਿਲਾਫ਼ ਪ੍ਰਦਰਸ਼ਨ

ਡਮਟਾਲ, 11 ਅਪ੍ਰੈਲ (ਰਾਕੇਸ਼ ਕੁਮਾਰ)- ਖੱਡ ਇੰਦੌਰਾ ਦੇ ਮੰਡ ਖੇਤਰ 'ਚ ਕਰੈਸ਼ਰ ਮਾਲਕਾਂ ਅਤੇ ਪਿੰਡ ਵਾਸੀਆਂ ਵਿਚਕਾਰ ਬੀਤੀ ਰਾਤ ਹੋਈ ਝੜਪ ਤੋਂ ਬਾਅਦ ਪਿੰਡ ਬਸੰਤਪੁਰ ਮੰਡ ਖੇਤਰ ਦੇ ਕਈ ਪਿੰਡ ਇਕੱਠੇ ਹੋਏ ਅਤੇ ਕਰੈਸ਼ਰ ਮਾਲਕਾਂ ਦੇ ਖ਼ਿਲਾਫ਼ ਗੁੱਸਾ ਜ਼ਾਹਿਰ ਕੀਤਾ | ...

ਪੂਰੀ ਖ਼ਬਰ »

ਸੈਂਟਰਲ ਮਹਾਜਨ ਸਭਾ ਨੇ ਸਸਤੀ ਰਸੋਈ ਨੂੰ ਰਾਸ਼ਨ ਕੀਤਾ ਭੇਟ

ਪਠਾਨਕੋਟ, 11 ਅਪ੍ਰੈਲ (ਸੰਧੂ)- ਸੈਂਟਰਲ ਮਹਾਜਨ ਸਭਾ ਵਲੋਂ ਸਭਾ ਦੇ ਪ੍ਰਧਾਨ ਵਿਜੇ ਮਹਾਜਨ ਦੀ ਪ੍ਰਧਾਨਗੀ ਹੇਠ ਪਠਾਨਕੋਟ ਵਿਕਾਸ ਮੰਚ ਦੇ ਸਹਿਯੋਗ ਨਾਲ ਲੋੜਵੰਦਾਂ ਦੀ ਸਹਾਇਤਾ ਲਈ ਚਲਾਈ ਜਾ ਰਹੀ ਸਸਤੀ ਰਸੋਈ ਵਿਚ ਰਾਸ਼ਨ ਭੇਟ ਕੀਤਾ ਗਿਆ | ਪ੍ਰਧਾਨ ਵਿਜੇ ਮਹਾਜਨ ਨੇ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਸਬੰਧੀ ਦਸਤਾਰ ਮੁਕਾਬਲੇ ਕਰਵਾਏ

ਪਠਾਨਕੋਟ, 11 ਅਪ੍ਰੈਲ (ਸੰਧੂ)- ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਦੁਆਰਾ ਸਿੰਘ ਸਭਾ ਪ੍ਰੇਮ ਨਗਰ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਤੇ ਜਨਰਲ ਸਕੱਤਰ ਗਿਆਨ ਸਿੰਘ ਛਾਬੜਾ ਦੀ ਦੇਖਰੇਖ ਹੇਠ ਸ਼ਾਨ-ਏ-ਦਸਤਾਰ ਪੱਗੜੀ ਸੈਂਟਰ ਦੇ ...

ਪੂਰੀ ਖ਼ਬਰ »

ਗੁ: ਬਾਰਠ ਸਾਹਿਬ ਵਿਖੇ ਵਿਸਾਖੀ ਦਿਹਾੜਾ ਕੱਲ੍ਹ

ਨਰੋਟ ਮਹਿਰਾ, 11 ਅਪ੍ਰੈਲ (ਰਾਜ ਕੁਮਾਰੀ)- ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ 11 ਅਪ੍ਰੈਲ ਨੰੂ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ

ਪਠਾਨਕੋਟ, 11 ਅਪ੍ਰੈਲ (ਸੰਧੂ)- ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫਦ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸਿ:) ਬਲਦੇਵ ਰਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ਵਰ ਸਲਾਰੀਆ ਨੰੂ ਕੋਵਿਡ ਟੀਕਾਕਰਨ ਡਿਊਟੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX