ਤਾਜਾ ਖ਼ਬਰਾਂ


ਪਹਿਲੀ ਵਿਸ਼ਵ ਟੈਸਟ ਚੈਂਪੀਅਨਸ਼ਿਪ-ਨਿਊਜ਼ੀਲੈਂਡ ਬਣਿਆ ਚੈਂਪੀਅਨ
. . .  about 5 hours ago
ਚੰਡੀਗੜ੍ਹ ਵਿਚ ਰਹੇਗਾ ਹੁਣ ਰਾਤ ਦਾ ਕਰਫਿਊ 11 ਵਜੇ ਤੋਂ ਸਵੇਰੇ 5 ਵਜੇ ਤੱਕ
. . .  1 day ago
ਕੁਝ ਦਿਨੀਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ’ਚੋਂ ਮਿਲੀ
. . .  1 day ago
ਬੁਢਲਾਡਾ , 23 ਜੂਨ (ਸਵਰਨ ਸਿੰਘ ਰਾਹੀ/ ਸੁਨੀਲ ਮਨਚੰਦਾ)- ਪਿਛਲੇ ਕੁਝ ਦਿਨੀਂ ਤੋਂ ਲਾਪਤਾ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਲਾਸ਼ ਅੱਜ ਟੋਹਾਣਾ-ਫਤਿਆਬਾਦ ਨਹਿਰ ’ਚੋਂ ਮਿਲਣ ਦੀ ਖ਼ਬਰ ਹੈ।ਥਾਣਾ ਸ਼ਹਿਰੀ ਬੁਢਲਾਡਾ ਮੁਖੀ ...
ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ - ਟੀਮ ਇੰਡੀਆ 170 ਦੌੜਾਂ 'ਤੇ ਆਊਟ, ਨਿਊਜ਼ੀਲੈਂਡ ਨੂੰ 139 ਦੌੜਾਂ ਦਾ ਮਿਲਿਆ ਟੀਚਾ
. . .  1 day ago
ਦਿੱਲੀ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 111 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਨਵੀਂ ਦਿੱਲੀ, 23 ਜੂਨ - ਪਿਛਲੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 111 ਨਵੇਂ ਕੇਸ ਸਾਹਮਣੇ ਆਏ ਹਨ ਅਤੇ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੌਰਾਨ 702 ਲੋਕ ਵੀ ਤੰਦਰੁਸਤ ...
ਜੰਮੂ ਕਸ਼ਮੀਰ ਦੇ ਸ਼ੋਪੀਆਂ ਵਿਚ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ
. . .  1 day ago
ਜੰਮੂ, 23 ਜੂਨ - ਜੰਮੂ ਕਸ਼ਮੀਰ ਦੇ ਸ਼ੋਪੀਆਂ ਦੇ ਸ਼ਰਮਲ ਖੇਤਰ ਵਿਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਠਭੇੜ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਹੈ। ਫਿਲਹਾਲ ਇਲਾਕੇ ਵਿਚ ਆਪ੍ਰੇਸ਼ਨ ਚੱਲ ਰਿਹਾ ਹੈ।
ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  1 day ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  1 day ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  1 day ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  1 day ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  1 day ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  1 day ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  1 day ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  1 day ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  1 day ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  1 day ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  1 day ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  1 day ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  1 day ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  1 day ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  1 day ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  1 day ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  1 day ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਅੰਮ੍ਰਿਤਸਰ

ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ 'ਚ ਦੂਜੇ ਦਿਨ ਵੀ ਨਹੀਂ ਪਹੁੰਚੀ ਕੋਈ ਵੀ ਕਣਕ ਦੀ ਢੇਰੀ

ਅੰਮਿ੍ਤਸਰ, 11 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਸ਼ੁਰੂ ਕੀਤੀ ਗਈ ਸਰਕਾਰੀ ਖਰੀਦ ਦੇ ਅੱਜ ਦੂਜੇ ਦਿਨ ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂਵਾਲਾ ਵਿਖੇ ਕਣਕ ਦੀ ਕੋਈ ਵੀ ਢੇਰੀ ਖਰੀਦ ਲਈ ਨਹੀਂ ਪਹੁੰਚੀ ਜਦਕਿ ਦੂਜੇ ਪਾਸੇ ਮੰਡੀ ਦੇ ਮੁੱਖ ਦਰਵਾਜਿਆਂ ਤੇ ਮਾਰਕੀਟ ਕਮੇਟੀ ਦੇ ਮੁਲਾਜਮ ਕਿਸਾਨਾਂ ਦੀ ਉਡੀਕ ਕਰਦੇ ਹੋਏ ਨਜ਼ਰ ਆਏ | ਇਸ ਸਬੰਧੀ ਗੱਲਬਾਤ ਕਰਦਿਆਂ ਗੱਲਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਨੇ ਦੱਸਿਆ ਕਿ ਵੱਖ-ਵੱਖ ਮੰਗਾਂ ਨੂੰ ਲੈ ਕੇ ਆੜਤੀਆਂ ਵਲੋਂ ਹੜਤਾਲ ਸ਼ੁਰੂ ਕੀਤੀ ਗਈ ਸੀ ਪਰ ਅੱਜ ਸੂਬਾ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਆੜਤੀਆਂ ਦੀਆਂ ਕਾਫੀ ਮੰਗਾਂ ਨੂੰ ਪ੍ਰਵਾਨ ਕਰਨ ਮਗਰੋਂ ਹੜਤਾਲ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮਾਝੇ ਦੀਆਂ ਮੰਡੀਆਂ 'ਚ ਵਿਸਾਖੀ ਤੋਂ ਮਗਰੋਂ ਕਣਕ ਆਉਣ ਦੀ ਸੰਭਾਵਨਾ ਹੈ | ਇਸ ਸਬੰਧੀ ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ ਰਮਿੰਦਰ ਸਿੰਘ ਰੰਮੀ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦਰਮਿਆਨ ਕਣਕ ਦੀ ਖ਼ਰੀਦ ਨੂੰ ਨਿਰਵਿਘਨ ਤੇ ਸੁਚਾਰੂ ਬਣਾਉਣ ਲਈ ਪੁਖ਼ਤਾ ਤਿਆਰੀਆਂ ਕੀਤੀਆਂ ਗਈਆ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ 'ਚ ਫ਼ਸਲ ਸੁਕਾ ਕੇ ਲਿਆਉਣ ਤਾਂ ਜੋ ਬਿਨਾਂ ਖੱਜਲ ਖੁਆਰੀ ਤੋਂ ਪਹਿਲ ਦੇ ਆਧਾਰ 'ਤੇ ਕਣਕ ਦੀ ਖਰੀਦ ਹੋ ਸਕੇ | ਇਸ ਦੌਰਾਨ ਮੰਡੀ ਦੇ ਸੁਪਰਵਾਈਜਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਡੀ. ਐੱਮ. ਓ. ਅਮਨਦੀਪ ਸਿੰਘ ਅਤੇ ਮਾਰਕੀਟ ਕਮੇਟੀ ਦੇ ਸਕੱੱਤਰ ਸੁਖਦੀਪ ਸਿੰਘ ਦੀਆ ਹਦਾਇਤਾਂ ਅਨੁਸਾਰ ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਸੁਰੱਖਿਆ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਮਾਸਕ ਅਤੇ ਸੈਨੀਟਾਈਜ਼ਰ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਖ਼ਰੀਦ ਕੇਂਦਰਾਂ ਉੱਪਰ ਆਪਣੀ ਫ਼ਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾ ਸਕੇ | ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਪੀਣ ਵਾਲਾ ਸਾਫ਼ ਪਾਣੀ, ਪੈਰ ਨਾਲ ਚੱਲਣ ਵਾਲੇ ਵਾਸ਼ਵੇਸ਼ਨ ਅਤੇ ਸਾਫ-ਸਫਾਈ ਤੋਂ ਇਲਾਵਾ ਪਾਸ ਜਾਰੀ ਕਰਨ ਲਈ ਰੂਪ-ਰੇਖਾ ਉਲੀਕੀ ਹੈ | ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਪਾਸ ਜਾਰੀ ਕੀਤੇ ਜਾਣਗੇ ਤਾਂ ਜੋ ਮੰਡੀ 'ਚ ਭੀੜ ਤੋਂ ਬਚਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਹਾਈਡ੍ਰੋਕਲੋਰਾਇਡ ਨਾਲ ਮੰਡੀ ਨੂੰ ਸੈਨੇਟਾਈਜ ਕੀਤਾ ਗਿਆ ਹੈ | ਇਸ ਮੌਕੇ ਜਸਪਾਲ ਸਿੰਘ, ਪਰਮਜੀਤ ਸਿੰਘ ਥਿੰਦ, ਪ੍ਰਭਸ਼ਰਨ ਸਿੰਘ, ਉਂਕਾਰ ਸਿੰਘ ਹੇਰ, ਜਸਬੀਰ ਸਿੰਘ ਆਦਿ ਹਾਜ਼ਰ ਸਨ |

4 ਦੁਕਾਨਦਾਰਾਂ ਖ਼ਿਲਾਫ਼ ਪਰਚਾ ਦਰਜ

ਅੰਮਿ੍ਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਇੱਥੇ ਸ਼ਹਿਰੀ ਤੇ ਭੀੜ ਭਾੜ ਵਾਲੇ ਖੇਤਰ 'ਚ ਆਪਣੀਆਂ ਦੁਕਾਨਾਂ ਦੇ ਬਾਹਰ ਸਾਮਾਨ ਵੇਚਣ ਲਈ ਲਗਾ ਕੇ ਆਮ ਲੋਕਾਂ ਦੇ ਰਾਹ 'ਚ ਰੋੜਾ ਬਣਨ ਵਾਲੇ 4 ਦੁਕਾਨਦਾਰਾਂ ਖ਼ਿਲਾਫ਼ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ | ਸਬ ਇੰਸਪੈਕਟਰ ਅਰਜਨ ਸਿੰਘ ...

ਪੂਰੀ ਖ਼ਬਰ »

ਅੱਜ ਸਬ ਸਟੇਸ਼ਨ ਮਾਨਾਂਵਾਲਾ ਤੇ ਬੰਡਾਲਾ ਰਹਿਣਗੇ ਬੰਦ

ਮਾਨਾਂਵਾਲਾ, 11 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਸਬ ਡਵੀਜ਼ਨ, ਜੰਡਿਆਲਾ ਗੁਰੂ ਅਧੀਨ 66 ਕੇ. ਵੀ. ਸਬ ਸਟੇਸ਼ਨ ਮਾਨਾਂਵਾਲਾ ਤੋਂ ਚੱਲਦੇ ਸਾਰੇ ਫੀਡਰ ਇੰਡਸਟਰੀ ਫੀਡਰ, ਡਰੀਮ ਸਿਟੀ, ਪਾਰਵਤੀ ਬਿਆਸ, ਯੂ. ਪੀ. ਐੱਸ. ਮਾਨਾਂਵਾਲਾ, 11 ਕੇ. ਵੀ. ਏ. ਜੀ. ਟੀ. ਰੋਡ ਨੰਬਰ -1, ਜੀ. ਟੀ. ਰੋਡ ...

ਪੂਰੀ ਖ਼ਬਰ »

2 ਲੁਟੇਰਿਆਂ ਨੇ ਪਰਸ ਖੋਹ ਕੇ ਲੁੱਟੀ ਸਵਾ ਲੱਖ ਦੀ ਨਕਦੀ

ਟਾਂਗਰਾ, 11 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਟਾਂਗਰਾ ਤੋਂ ਪਿੰਡ ਮੁੱਛਲ ਨੁੰ ਜਾ ਰਹੀ ਇਕ ਔਰਤ ਦਾ 2 ਲੁਟੇਰਿਆਂ ਵਲੋਂ ਦਾ ਪਰਸ ਖੋਹ ਕੇ ਸਵਾ ਲੱਖ ਲੁੱਟ ਕੇ ਫਰਾਰ ਹੋ ਗਏ | ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਏ. ਐੱਸ. ਆਈ. ਰਾਜਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਨੇ ਵਿਧਾਇਕ ਵੇਰਕਾ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 11 ਅਪ੍ਰੈਲ (ਹਰਮਿੰਦਰ ਸਿੰਘ)-ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦਾ ਵਫਦ ਜ਼ਿਲ੍ਹਾ ਪ੍ਰਧਾਨ ਗਗਨਪ੍ਰੀਤ ਸਿੰਘ ਦੀ ਅਗਵਾਈ ਹੇੇਠ ਵਿਧਾਇਕ ਡਾ. ਰਾਜ ਕੁਮਾਰ ਵੇਰਕਾ ਨੂੰ ਆਪਣੀਆਂ ਮੰਗਾਂ ਸਬੰਧੀ ਮਿਲਿਆ ਅਤੇ ਆਪਣਾ ਮੰਗ ਪੱਤਰ ...

ਪੂਰੀ ਖ਼ਬਰ »

ਪਿੰਡ ਚਵਿੰਡਾ ਕਲਾਂ 'ਚ ਕਿਸਾਨ ਬੀਬੀਆਂ ਦਾ ਵਿਸ਼ਾਲ ਇਕੱਠ

ਚੋਗਾਵਾਂ, 11 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਬਾਬਾ ਸਾਧੂ ਸਿੱਖ ਚਵਿੰਡਾ ਕਲਾਂ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਦੀ ਅਗਵਾਈ ਹੇਠ ਹਜ਼ਾਰਾਂ ...

ਪੂਰੀ ਖ਼ਬਰ »

'ਆਪ' ਨੇ ਸਾੜੀਆਂ ਬਿਜਲੀ ਬਿੱਲਾਂ ਦੀਆਂ ਕਾਪੀਆਂ

ਸੁਲਤਾਨਵਿੰਡ, 11 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਆਮ ਆਦਮੀ ਪਾਰਟੀ ਤੋਂ ਹਲਕਾ ਦੱਖਣੀ ਦੇ ਇੰਚਾਰਜ ਬਲਜੀਤ ਸਿੰਘ ਰਿੰਕੂ ਦੀ ਅਗਵਾਈ ਹੇਠ ਸੁਲਤਾਨਵਿੰਡ ਵਿਖੇ ਬਿਜਲੀ ਦੀਆਂ ਵਧੀਆਂ ਕੀਮਤਾਂ ਤੋਂ ਦੁਖੀ ਹੋ ਕੇ ਜਿੱਥੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ, ਉੱਥੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਦਾਖ਼ਲਾ ਮੁਹਿੰਮ ਨੇ ਦਿਖਾਇਆ ਰੰਗ, ਸਰਕਾਰੀ ਸਕੂਲ ਲਗਾ ਰਹੇ ਨਿੱਜੀ ਸਕੂਲਾਂ ਨੂੰ ਸੰਨ੍ਹ

ਅੰਮਿ੍ਤਸਰ, 11 ਅਪ੍ਰੈਲ (ਹਰਮਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਕਾਰਨ ਸਰਕਾਰੀ ਸਕੂਲਾਂ ਵਲੋਂ ਨਿੱਜੀ ਸਕੂਲਾਂ ਨੂੰ ਸੰਨ੍ਹ ਲਗਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ | ...

ਪੂਰੀ ਖ਼ਬਰ »

ਅੱਡਾ ਜੇਠੂਵਾਲ ਵਿਖੇ 4 ਦੁਕਾਨਾਂ ਦੇ ਸ਼ਟਰ ਤੋੜ ਕੇ ਨਕਦੀ ਤੇ ਸਾਮਾਨ ਚੋਰੀ

ਜੇਠੂਵਾਲ, 11 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਭਾਵੇਂ ਕਿ ਪੰਜਾਬ 'ਚ ਕੋਰੋਨਾ ਮਹਾਂਮਾਰੀ ਕਰਕੇ ਸਰਕਾਰ ਵਲੋਂ ਰਾਤ ਦਾ ਕਰਫਿਊ ਲਗਾਇਆ ਹੋਇਆ ਹੈ ਅਤੇ ਪੁਲਿਸ ਵਲੋਂ ਗਸ਼ਤ ਵੀ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਚੋਰਾਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ, ...

ਪੂਰੀ ਖ਼ਬਰ »

ਅੰਮਿ੍ਤਸਰ ਤੋਂ ਹਥਿਆਰਾਂ ਦੀ ਨੋਕ 'ਤੇ ਖੋਹੀ ਕਾਰ ਭਿੱਖੀਵਿੰਡ ਤੋਂ ਬਰਾਮਦ, 2 ਲੁਟੇਰੇ ਗਿ੍ਫ਼ਤਾਰ

ਅੰਮਿ੍ਤਸਰ, 11 ਅ੍ਰਪੈਲ (ਰੇਸ਼ਮ ਸਿੰਘ)-ਮੋਹਾਲੀ ਤੋਂ ਆਏ ਇਕ ਪ੍ਰਵਾਸੀ ਵਿਅਕਤੀ ਦੀ ਇੱਥੇ ਅੰਮਿ੍ਤਸਰ 'ਚ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਵਲੋਂ ਖੋਹੀ ਗਈ ਕਾਰ ਭਿੱਖੀਵਿੰਡ ਪੁਲਿਸ ਵਲੋਂ ਬਰਾਮਦ ਕਰ ਲਈ ਗਈ ਹੈ ਅਤੇ ਦੋ ਲੁਟੇਰਿਆਂ ਨੂੰ ਵੀ ਕਾਬੂ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾਲੂਆਂ ਦੀਆਂ ਜੇਬਾਂ ਕੱਟਣ ਵਾਲੇ 2 ਕਾਬੂ

ਅੰਮਿ੍ਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਆਉਂਦੇ ਸ਼ਰਧਾਲੂਆਂ ਦੀਆਂ ਜੇਬਾਂ ਕੱਟਣ ਦੇ ਦੋਸ਼ ਹੇਠ 2 ਨੌਜਵਾਨਾਂ ਨੂੰ ਸ਼ਰਧਾਲੂਆਂ ਵਲੋਂ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਥਾਣਾ ਕੋਤਵਾਲੀ ਦੀ ਪੁਲਿਸ ਨੂੰ ਜਗਦੀਪ ਸਿੰਘ ਨਾਂਅ ਦੇ ਸ਼ਰਧਾਲੂ ...

ਪੂਰੀ ਖ਼ਬਰ »

'ਸਿਟ' ਦੀ ਨਿਰਪੱਖ ਰਿਪੋਰਟ ਗੰਦਲੀ ਸਿਆਸਤ ਦੀ ਭੇਟ ਚੜ੍ਹ ਗਈ-ਜਥੇਦਾਰ ਹਵਾਰਾ ਕਮੇਟੀ

ਅੰਮਿ੍ਤਸਰ, 11 ਅਪ੍ਰੈਲ (ਹਰਮਿੰਦਰ ਸਿੰਘ)-ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਕਮੇਟੀ ਨੇ ਕਿਹਾ ਆਈ. ਜੀ. ਕੁਵੰਰ ਵਿਜੇ ਪ੍ਰਤਾਪ ਸਿੰਘ ਦੀ 'ਸਿਟ' ਰਿਪੋਰਟ ਗੰਦਲੀ ਸਿਆਸਤ ਦਾ ਸ਼ਿਕਾਰ ਹੋ ਗਈ, ਜਿਸ ਕਰਕੇ ਪੰਜਾਬ ਹਾਈਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਦੇ 274 ਨਵੇਂ ਮਾਮਲੇ, 10 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਦੇ ਮਾਮਲੇ ਜਿੱਥੇ ਲਗਾਤਾਰ ਵੱਧ ਰਹੇ ਹਨ, ਉੱਥੇ ਕੋਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ ਵੀ ਦਿਨ-ਬ-ਦਿਨ ਵੱਧ ਰਿਹਾ ਹੈ | ਅੱਜ ਜਿੱਥੇ 274 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਉੱਥੇ 3 ਔਰਤਾਂ ਸਮੇਤ 10 ਹੋ ...

ਪੂਰੀ ਖ਼ਬਰ »

ਜਨਰਲ ਸਟੋਰ ਅੰਦਰ ਲੱਗੀ ਅੱਗ, ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ

ਚੇਤਨਪੁਰਾ, 11 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਪਿੰਡ ਬੱਲ ਖੁਰਦ ਵਿਖੇ ਇਕ ਦੁਕਾਨ ਅੰਦਰ ਭੇਦਭਰੇ ਢੰਗ ਨਾਲ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋਣ ਦੀ ਖਬਰ ਹੈ | ਘਟਨਾ ਦਾ ਸ਼ਿਕਾਰ ਹੋਈ ਪ੍ਰੀਤ ਜਨਰਲ ਸਟੋਰ ਬੱਲ ਖੁਰਦ ਦੇ ਮਾਲਕ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਤਵੈ ਪ੍ਰਸ਼ਾਦਿ ਅਕੈਡਮੀ ਟਪਿਆਲਾ 'ਚ ਸੰਗੀਤ ਸਿਖਿਆਰਥੀ ਸਨਮਾਨਿਤ

ਸਠਿਆਲਾ, 11 ਅਪ੍ਰੈਲ (ਸਫਰੀ)-ਤਵੈ ਪ੍ਰਸ਼ਾਦਿ ਅਕੈਡਮੀ ਟਪਿਆਲਾ ਵਿਖੇ ਸੰਗੀਤ ਸਿੱਖਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਬਾਰੇ ਅਕੈਡਮੀ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਬਾਬਾ ਬਕਾਲਾ ਨੇ ਦੱਸਿਆ ਹੈ ਕਿ ਤਵੈ ਪ੍ਰਸ਼ਾਦਿ ਅਕੈਡਮੀ ਵਲੋਂ ਸੰਗੀਤ ਸਿੱਖਣ ਦੇ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਵਲੋਂ ਗੁਰਨਾਮ ਸਿੰਘ ਸੇਖੋਂ ਦੀ ਮੌਤ 'ਤੇ ਦੁੱਖ ਪ੍ਰਗਟ

ਬਾਬਾ ਬਕਾਲਾ ਸਾਹਿਬ, 11 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ. ਗੁਰਿੰਦਰ ਸਿੰਘ ਸੇਖੋਂ ਤੇ ਮਾਸਟਰ ਬਲਜਿੰਦਰ ਸਿੰਘ ਸੇਖੋਂ ਵਡਾਲਾ ਕਲਾਂ ਦੇ ਸਤਿਕਾਰਤ ਪਿਤਾ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਸੇਖੋਂ ਜੋ ਕਿ ਕੁਝ ਸਮਾਂ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ ਵਲੋਂ ਹੇਰ ਵਿਖੇ ਕਾਂਗਰਸੀ ਵਰਕਰਾਂ ਨਾਲ ਇਕੱਤਰਤਾ

ਰਾਜਾਸਾਂਸੀ, 11 ਅਪ੍ਰੈਲ (ਹੇਰ/ਖੀਵਾ)-ਸ਼੍ਰੋਮਣੀ ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਇਨ੍ਹਾਂ ਤਿੰਨਾਂ ਪਾਰਟੀਆਂ ਦਾ ਇਕੋ ਇਕ ਮਕਸਦ ਹੈ ਕਿ ਪੰਜਾਬ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਸੂਬੇ ਦੀ ਸੱਤਾ 'ਤੇ ਕਾਬਜ ਹੋਣਾ ਹੋਣਾ ਪਰ ਲੋਕ ਇਨ੍ਹਾਂ ਦੀਆਂ ਮਾੜੀਆਂ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਰੰਗਰੇਟਾ ਦੇ ਐੱਸ. ਸੀ. ਵਿੰਗ ਦਾ ਉੱਪ ਪ੍ਰਧਾਨ ਬਣਨ 'ਤੇ 'ਆਪ' ਵਰਕਰਾਂ 'ਚ ਖੁਸ਼ੀ ਦੀ ਲਹਿਰ

ਅਟਾਰੀ, 11 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਰੰਗਰੇਟਾ ਨੂੰ ਐੱਸ. ਸੀ. ਵਿੰਗ ਦਾ ਉੱਪ ਪ੍ਰਧਾਨ ਬਣਾਉਣ 'ਤੇ ਜਿੱਥੇ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਉੱਥੇ ਰੰਗਰੇਟਾ ਨੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਲੰਗਰੁ ਚਲੈ ਗੁਰ ਸਬਦਿ ਸੰਸਥਾ ਚੀਚਾ ਵਲੋਂ ਅੰਮਿ੍ਤ ਸੰਚਾਰ

ਖਾਸਾ, 11 ਅਪ੍ਰੈਲ (ਗੁਰਨੇਕ ਸਿੰਘ ਪੰਨੂ)-ਅੱਜ ਗੁਰਦੁਆਰਾ ਬਾਬਾ ਨੌਧ ਸਿੰਘ ਪਿੰਡ ਚੀਚਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ ਗਿਆ | ਸ੍ਰੀ ਅਕਾਲ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਨੇ ਅੰਮਿ੍ਤ ...

ਪੂਰੀ ਖ਼ਬਰ »

ਕੌਂਸਲਰ ਵਿਕਾਸ ਸੋਨੀ ਨੇ ਲਿਆ ਵਿਕਾਸ ਕਾਰਜਾਂ ਦਾ ਜਾਇਜ਼ਾ

ਅੰਮਿਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਦੇ ਭਤੀਜੇ ਤੇ ਕੌਂਸਲਰ ਵਿਕਾਸ ਸੋਨੀ ਵਲੋਂ ਵਾਰਡ ਨੰਬਰ-48 ਅਧੀਨ ਪੈਂਦੇ ਇਲਾਕੇ ਬਾਗ ਰਾਮਾ ਨੰਦ ਦਾ ਦੌਰਾ ਦਾ ਕੀਤਾ ਤੇ ਉੱਥੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਕੈਬਨਿਟ ਮੰਤਰੀ ਸੋਨੀ ਨਾਲ ਮੀਟਿੰਗ

ਅੰਮਿਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਕੋਰੋਨਾ ਨਾਲ ਪ੍ਰਭਾਵਿਤ ਹੋਏ ਕਾਰੋਬਾਰੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਕੇ ਵਪਾਰੀਆਂ ਦੀਆਂ ਮੁਸ਼ਕਿਲਾਂ ਹੱਲ ਕਰਵਾਈਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈੱਡਰੇਸ਼ਨ ਵਲੋਂ ਨਿਖੇਧੀ

ਅੰਮਿ੍ਤਸਰ, 11 ਅਪ੍ਰੈਲ (ਹਰਮਿੰਦਰ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਬਾਸੀ ਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਨੇ ਪਟਿਆਲਾ ਵਿਚ ਰੁਜ਼ਗਾਰ ਮੰਗਦੇ ਟੈੱਟ ਪਾਸ ਬੇਰੁਜ਼ਗਾਰ ਈ. ਟੀ. ਟੀ. ...

ਪੂਰੀ ਖ਼ਬਰ »

ਪਿੰਡ ਚਾਟੀਵਿੰਡ ਵਾਸੀਆਂ ਵਲੋਂ ਸਿਆਸੀ ਆਗੂਆਂ ਦਾ ਬਾਈਕਾਟ

ਚੱਬਾ, 11 ਅਪ੍ਰੈਲ (ਜੱਸਾ ਅਨਜਾਣ)-ਹਲਕਾ ਅਟਾਰੀ ਅਧੀਨ ਪੈਂਦੇ ਪਿੰਡ ਚਾਟੀਵਿੰਡ ਦੀ ਸਮੂਹ ਨਗਰ ਪੰਚਾਇਤਾਂ, ਕਿਸਾਨ ਮਜ਼ਦੂਰ ਜਥੇਬੰਦੀਆਂ ਅਤੇ ਆੜ੍ਹਤੀਆਂ ਨੇ ਇਕ ਸਾਂਝਾ ਫ਼ੈਸਲਾ ਕਰਦੇ ਹੋਏ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਲੈ ਕੇ ਖੇਤੀ ਕਾਨੂੰਨਾਂ ਦੀ ਲੜਾਈ ਮੋਦੀ ...

ਪੂਰੀ ਖ਼ਬਰ »

ਖ਼ਾਲਸਾ ਗਲੋਬਲ ਰੀਚ ਫਾਉਂਡੇਸ਼ਨ ਯੂ. ਐੱਸ. ਏ. ਨੇ 24 ਲੋੜਵੰਦ ਬੱਚਿਆਂ ਦੀ ਪੜ੍ਹਾਈ ਦਾ ਚੁੱਕਿਆ ਬੀੜਾ

ਛੇਹਰਟਾ, 11 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਪਰ ਚੁੱਕਣ ਦੇ ਲਈ ਹਮੇਸ਼ਾਂ ਹੀ ਤਤਪਰ ਰਹਿਣ ਵਾਲੀ ਨਾਮਵਰ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਉਂਡੇਸ਼ਨ ਵਲੋਂ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਨਰਾਇਣਗੜ੍ਹ ਛੇਹਰਟਾ ਵਿਖੇੇੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਸਿਟੀ ਕਾਲਜ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ

ਵੇਰਕਾ, 11 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਅੱਜ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਅਤੇ ਕਾਲਜ ਦੇ ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਲਿਖਦੇ ਸਮੇਂ ਹੱਥਾਂ ਦਾ ਕੰਬਣਾ ਹੋ ਸਕਦਾ ਪਾਰਕਿੰਸਨ ਰੋਗ ਦਾ ਲੱਛਣ-ਡਾ. ਉੱਪਲ

ਅੰਮਿ੍ਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਇੱਥੇ ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਿਖੇ ਵਿਸ਼ਵ 'ਪਾਰਕਿੰਸਨ ਜਾਗਰੂਕਤਾ' ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ਪ੍ਰਸਿੱਧ ਨਿਊਰੋਲੋਜਿਸਟ ਡਾ. ਸਲਿਲ ਉੱਪਲ ਨੇ ਕਿਹਾ ਕਿ ਪਾਰਕਿੰਸਨ ਰੋਗ ਇਕ ਮਾਨਸਿਕ ਵਿਕਾਰ ਹੈ ਜੋ ...

ਪੂਰੀ ਖ਼ਬਰ »

ਬੇਰੁਜ਼ਗਾਰਾਂ 'ਤੇ ਲਾਠੀਚਾਰਜ ਦੀ ਡੀ. ਟੀ. ਐੱਫ. ਵਲੋਂ ਨਿਖੇਧੀ

ਅੰਮਿ੍ਤਸਰ, 11 ਅਪ੍ਰੈਲ (ਹਰਮਿੰਦਰ ਸਿੰਘ)-ਪਟਿਆਲਾ ਵਿਖੇ ਰੋਸ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰਾਂ 'ਤੇ ਮੁੱਖ ਮੰਤਰੀ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਪੁਲਿਸ ਵਲੋਂ ਲਾਠੀਚਾਰਜ ਕਰਨ ਅਤੇ ਉਨ੍ਹਾਂ ਦਾ ਮਾਣ ਸਨਮਾਨ ਪੈਰਾਂ 'ਚ ਰੋਲਣ ਦੀ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਸੋਨੀ ਨਵਾਂ ਪਿੰਡ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ

ਨਵਾਂ ਪਿੰਡ, 11 ਅਪ੍ਰੈਲ (ਜਸਪਾਲ ਸਿੰਘ)-ਥਾਣੇਦਾਰ ਰਣਜੀਤ ਸਿੰਘ ਤੇ ਬਿਕਰਮਜੀਤ ਸਿੰਘ ਆਸਟ੍ਰੇਲੀਆ ਦੇ ਛੋਟੇ ਭਰਾ ਅਤੇ ਬਜ਼ੁਰਗ ਮਾਪਿਆਂ ਦੇ ਲਾਡਲੇ ਤੇ ਹਰ-ਦਿਲ-ਅਜੀਜ਼ ਨੌਜਵਾਨ ਕਿਸਾਨ ਬਲਵਿੰਦਰ ਸਿੰਘ ਸੋਨੀ ਨਵਾਂ ਪਿੰਡ ਜੋ ਕਿ ਬਿਮਾਰੀ ਦੇ ਚੱਲਦਿਆਂ ਮੌਤ ਨਾਲ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਗਗਨਦੀਪ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ

ਰਈਆ, 11 ਅਪ੍ਰੈਲ (ਅਮਨ ਸ਼ਾਲੀਮਾਰ)-ਸ਼੍ਰੋਮਣੀ ਅਕਾਲੀ ਦਲ ਬ ਦੇ ਸੂਬਾਈ ਜਰਨਲ ਸਕੱਤਰ ਤੇ ਸਾਬਕਾ ਅੜ੍ਹਤੀਆ ਯੂਨੀਅਨ ਦਾ ਪ੍ਰਧਾਨ ਤੇ ਯੂਥ ਅਕਾਲੀ ਆਗੂ ਗਗਨਦੀਪ ਸਿੰਘ ਜੱਜ ਰਈਆ ਦੀ ਬੇਵਕਤ ਮੌਤ 'ਤੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ...

ਪੂਰੀ ਖ਼ਬਰ »

ਸ਼ਹਿਰੀ ਅਕਾਲੀ ਪ੍ਰਧਾਨ ਬੰਟਾ ਨੇ ਮੁਫ਼ਤ ਕਿ੍ਕਟ ਕਿੱਟ ਭੇਟ ਕਰਕੇ ਟੀਮ ਨੂੰ ਕੀਤਾ ਸਨਮਾਨਿਤ

ਅਜਨਾਲਾ, 11 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਅਕਾਲੀ ਦਲ (ਬ) ਦੇ ਸ਼ਹਿਰੀ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ ਬੰਟਾ ਵਲੋਂ ਆਈ. ਟੀ. ਆਈ. ਅਜਨਾਲਾ ਦੇ ਮੈਦਾਨ ਵਿੱਖੇ ਪੁੱਜ ਕੇ ਸਥਾਨਕ ਸੁਪਰ ਕਿ੍ਕਟ ਟੀਮ ਅਜਨਾਲਾ ਦੇ ਮੈਂਬਰਾਂ ਨਾਲ ਰੂ-ਬਰੂ ਮੁਲਾਕਾਤ ਕੀਤੀ ਅਤੇ ਇਨ੍ਹਾਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸਮੇਤ ਇਕ ਦਰਜਨ ਕਾਂਗਰਸੀ ਕਾਰਕੁੰਨ ਤੇ ਭਾਜਪਾ ਆਗੂ ਬਾਦਲ ਦਲ 'ਚ ਸ਼ਾਮਿਲ

ਅਜਨਾਲਾ, 11 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇੱਥੋਂ ਦੇ ਬਾਹਰੀ ਪਿੰਡ ਚੱਕਫੂਲਾ ਵਿਖੇ ਸਾਬਕਾ ਅਕਾਲੀ ਵਿਧਾਇਕ ਤੇ ਹਲਕਾ ਇੰਚਾਰਜ ਸ. ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕੈਪਟਨ ਸਰਕਾਰ ਦੀਆਂ ਮਾਰੂ ਨੀਤੀਆਂ ਦੀ ਪੋਲ ਖੋਲ੍ਹਣ ਅਤੇ ਅਕਾਲੀ ਦਲ ਦੇ ਪ੍ਰਚਾਰ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਸਾੜਨ ਦੇ ਪ੍ਰਭਾਵ ਤੇ ਬਚਾਓ ਲਈ ਕੀਤਾ ਜਾਗਰੂਕ

ਜਗਦੇਵ ਕਲਾਂ, 11 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਮੁੱਖ ਖੇਤੀ ਅਫਸਰ ਡਾ. ਕੁਲਜੀਤ ਸਿੰਘ ਤੇ ਬਲਾਕ ਅਫਸਰ ਡਾ. ਅਵਤਾਰ ਸਿੰਘ ਬੁੱਟਰ ਦੀ ਅਗਵਾਈ 'ਚ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਆਤਮਾ ਸਕੀਮ ਦੇ ਪਲਾਂਟ ਵੇਖਦਿਆਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਸਾੜਨ ਦੇ ਪ੍ਰਭਾਵ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਲਸ਼ਕਰੀ ਨੰਗਲ ਵਿਖੇ ਅਕਾਲੀ ਵਰਕਰਾਂ ਨਾਲ ਇਕੱਤਰਤਾ

ਜਗਦੇਵ ਕਲਾਂ, 11 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਵਲੋਂ ਅਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਿੰਡ ਲਸ਼ਕਰੀ ਨੰਗਲ ਵਿਖੇ ਸਾਬਕਾ ਮੈਨੇਜਰ ਹਰਜਿੰਦਰ ਸਿੰਘ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਬਾਜ ਸਿੰਘ ਬਣੇ ਮਿਲਕ ਸੁਸਾਇਟੀ ਭਲਾਈਪੁਰ ਡੋਗਰਾਂ ਦੇ ਨਵੇਂ ਪ੍ਰਧਾਨ

ਰਈਆ, 11 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)–ਦੀ ਮਿਲਕ ਸੁਸਾਇਟੀ ਭਲਾਈਪੁਰ ਡੋਗਰਾਂ ਦੀ ਮੀਟਿੰਗ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ, ਜਿਸ 'ਚ ਬਾਜ ਸਿੰਘ ਭਲਾਈਪੁਰ ਨੂੰ ਦਿ ਮਿਲਕ ਸੁਸਾਇਟੀ ਭਲਾਈਪੁਰ ਦਾ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਸਰਕਾਰ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖ੍ਰੀਦੇਗੀ-ਸੱਚਰ

ਜੇਠੂਵਾਲ, 11 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਕਾਂਗਰਸ ਦੇ ਮੁੱਖ ਬੁਲਾਰੇ ਤੇ ਕਾਂਗਰਸ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਣਕ ਦੀ ...

ਪੂਰੀ ਖ਼ਬਰ »

ਰਈਆ ਰੇਹੜੀ-ਫੜ੍ਹੀ ਵਾਲਿਆਂ ਦਾ ਵਫਦ ਵਿਧਾਇਕ ਭਲਾਈਪੁਰ ਨੂੰ ਮਿਲਿਆ

ਰਈਆ, 11 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸਬਜ਼ੀ ਮੰਡੀ ਰਈਆ ਅਤੇ ਅਨਾਜ ਮੰਡੀ ਰਈਆ ਦੇ ਨਾਲ ਜੀ. ਟੀ. ਰੋਡ ਕਿਨਾਰੇ 'ਤੇ ਰੇੜੀਆਂ-ਫੜ੍ਹੀਆਂ ਲਾਉਣ ਵਾਲਿਆਂ ਨੂੰ ਬੀਤੇ ਦਿਨੀਂ ਮੰਡੀ 'ਚ ਠੇਕਾ ਲੈਣ ਵਾਲਿਆਂ ਠੇਕੇਦਾਰਾਂ ਵਲੋਂ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ...

ਪੂਰੀ ਖ਼ਬਰ »

ਵਾਲਮੀਕਿ ਧਰਮ ਸਮਾਜ ਵਲੋਂ ਡਾ. ਅੰਬੇਡਕਰ ਦੇ 130ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ

ਅਜਨਾਲਾ, 11 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇੱਥੇ ਵਿਸ਼ਵ ਵਾਲਮੀਕਿ ਧਰਮ ਸਮਾਜ ਸੰਗਠਨ ਪੰਜਾਬ ਦੇ ਕਨਵੀਨਰ ਸਰਵਨ ਸਿੰਘ ਗੱਬਰ, ਜ਼ਿਲ੍ਹਾ ਪ੍ਰਧਾਨ ਸੋਨੂੰ ਕੜਿਆਲ, ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਸੁੱਖ ਅਜਨਾਲਾ, ਚੇਅਰਮੈਨ ਸੋਨੂੰ ਕਲੱਬ ਵਾਲੇ ਤੇ ਸੋਨੂੰ ਦਿਓਲ ਦੀ ...

ਪੂਰੀ ਖ਼ਬਰ »

ਕਿਸਾਨ ਟਰਾਂਸਫਾਰਮਰ ਦੇ ਆਲੇ-ਦੁਆਲੇ ਤੋਂ ਕਣਕ ਵੱਢ ਲੈਣ-ਐਕਸੀਅਨ ਸੰਧੂ

ਜੇਠੂਵਾਲ, 11 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)-ਕਿਸਾਨਾਂ ਦੀ ਹਾੜੀ ਦੀ ਫਸਲ ਕਣਕ ਜੋ ਕਿ ਪੂਰੀ ਤਰ੍ਹਾਂ ਪੱਕ ਚੁੱਕੀ ਹੈ ਅਤੇ ਕਿਸਾਨ ਖੇਤਾਂ ਵਿਚ ਲੱਗੇ ਟਰਾਂਸਫਾਰਮਾਂ ਦੇ ਆਲੇ ਦੁਆਲੇ ਕਣਕ ਵੱਢ ਲੈਣ ਤਾਂ ਕਿ ਕੋਈ ਵੀ ਅੱਗ ਲੱਗਣ ਦੀ ਘਟਨਾ ਨਾ ਵਾਪਰ ਸਕੇ ਕਿਉਂਕਿ ...

ਪੂਰੀ ਖ਼ਬਰ »

14 ਨੂੰ ਮਨਾਇਆ ਜਾਵੇਗਾ ਡਾ. ਅੰਬੇਡਕਰ ਦਾ ਜਨਮ ਦਿਵਸ-ਗਿੱਲ, ਭਾਰਤੀ

ਰਾਮ ਤੀਰਥ, 11 ਅਪ੍ਰੈਲ (ਧਰਵਿੰਦਰ ਸਿੰਘ ਔਲਖ)-14 ਅਪ੍ਰੈਲ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਦੀ ਜਾਣਕਾਰੀ ਦਿੰਦਿਆਂ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਪੰਜਾਬ ਦੇ ਪ੍ਰਧਾਨ ...

ਪੂਰੀ ਖ਼ਬਰ »

ਹਲਕਾ ਅਜਨਾਲਾ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਪੂਰੀ ਤਰ੍ਹਾਂ ਬਰਕਰਾਰ-ਬੋਨੀ ਅਜਨਾਲਾ

ਜਗਦੇਵ ਕਲਾਂ, 11 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਚੜ੍ਹਤ ਪੂਰੀ ਤਰ੍ਹਾਂ ਬਰਕਰਾਰ ਹੈ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ 'ਅਜੀਤ' ਨਾਲ ਵਿਸ਼ੇਸ਼ ਭੇਟਵਰਤਾ ਦੌਰਾਨ ਕੀਤਾ | ...

ਪੂਰੀ ਖ਼ਬਰ »

ਚੇਅਰਮੈਨ ਨਿੱਬਰਵਿੰਡ ਵਲੋਂ ਅਨਾਜ ਮੰਡੀ ਮਹਿਤਾ ਚੌਂਕ ਦੀਆਂ ਸੜਕਾਂ 'ਤੇ ਲੁੱਕ ਪਾਉਣ ਦਾ ਉਦਘਾਟਨ

ਚੌਕ ਮਹਿਤਾ, 11 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)- ਅਨਾਜ ਮੰਡੀ ਮਹਿਤਾ ਚੌਕ ਵਿਖੇ ਸੜਕਾਂ 'ਤੇ ਲੁੱਕ ਪਾਉਣ ਦਾ ਕੰਮ ਮਾਰਕੀਟ ਕਮੇਟੀ ਦੇ ਚੇਅਰਮੈਨ ਮੋਹਣ ਸਿੰਘ ਨਿੱਬਰਵਿੰਡ ਵਲੋਂ ਰਿਬਨ ਕੱਟ ਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਹੈਪੀ ਅਤੇ ਹੋਰ ...

ਪੂਰੀ ਖ਼ਬਰ »

ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਬੋਨੀ ਅਜਨਾਲਾ ਨਤਮਸਤਕ ਹੋਏ

ਰਮਦਾਸ, 11 ਅਪ੍ਰੈਲ (ਜਸਵੰਤ ਸਿੰਘ ਵਾਹਲਾ)- ਵਿਧਾਨ ਸਭਾ ਹਲਕਾ ਅਜਨਾਲਾ ਦੇ ਹਲਕਾ ਇੰਚਾ:, ਕੌਮੀ ਅੰਤਿ੍ਗ ਕਮੇਟੀ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਆਪਣੇ ਵਰਕਰਾਂ ਸਮੇਤ ਵਾਹਿਗੁਰੂ ...

ਪੂਰੀ ਖ਼ਬਰ »

ਔਰਤ ਦੇ ਕੰਨ ਦੀ ਵਾਲੀ ਝਪਟ ਕੇ ਲੁਟੇਰੇ ਫਰਾਰ

ਅੰਮਿ੍ਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਰਿਕਸ਼ੇ 'ਤੇ ਸਵਾਰ ਹੋ ਕੇ ਜਾ ਰਹੀ ਇਕ ਔਰਤ ਪਾਸੋਂ ਮੋਟਰਸਾਈਕਲ ਸਵਾਰ ਲੁਟੇਰੇ ਉਸ ਦੀ ਇਕ ਵਾਲੀ ਝਪਟ ਕੇ ਫਰਾਰ ਹੋ ਗਏ | ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਪੀੜਤ ਔਰਤ ਕੁਲਵੰਤ ਕੌਰ ਨੇ ਦੱਸਿਆ ਕਿ ਇਹ ਦੁਪਹਿਰ 12 ਵਜੇ ਦੀ ਗੱਲ ਹੋਵੇਗੀ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਪ੍ਰਧਾਨਗੀ 'ਚ ਨਵੇਂ ਚੁਣੇ ਕੌਂਸਲਰਾਂ ਤੇ ਸ਼ਹਿਰੀ ਆਗੂਆਂ ਦੀ ਮੀਟਿੰਗ

ਅਜਨਾਲਾ, 11 ਅਪ੍ਰੈਲ (ਐਸ. ਪ੍ਰਸ਼ੋਤਮ) - ਇਥੇ ਅਕਾਲੀ ਦਲ (ਬ) ਦੇ ਦਫ਼ਤਰ ਵਿਖੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਆਹੁਦਿਆਂ ਲਈ ਪੰਜਾਬ ਸਰਕਾਰ ਵਲੋਂ ਕਰਵਾਈ ਜਾ ਰਹੀ ਚੋਣ 'ਚ ਸ਼ਾਮਲ ਹੋਣ ਅਤੇ ਚੋਣ 'ਚ ਇਨ੍ਹਾਂ ਤਿੰਨਾਂ ਵੱਕਾਰੀ ...

ਪੂਰੀ ਖ਼ਬਰ »

ਸਰਕਲ ਪ੍ਰਧਾਨ ਉਦੋਨੰਗਲ ਦੀ ਅਗਵਾਈ 'ਚ ਯੂਥ ਅਕਾਲੀ ਦਲ ਦੀ ਮੀਟਿੰਗ

ਚੌਕ ਮਹਿਤਾ, 11 ਅਪ੍ਰੈਲ (ਧਰਮਿੰਦਰ ਸਿੰਘ ਭੰਮਰ੍ਹਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਜਲਾਲਉਸਮਾਂ ਦੇ ਯੂਥ ਵਿੰਗ ਦੀ ਇੱਕ ਅਹਿਮ ਮੀਟਿੰਗ ਸਰਕਲ ਪ੍ਰਧਾਨ ਜਗਦੇਵ ਸਿੰਘ ਉਦੋਨੰਗਲ ਦੀ ਅਗਵਾਈ ਵਿਚ ਅੱਜ ਇਥੇ ਕਸਬਾ ਮਹਿਤਾ ਚੌਕ ਵਿਖੇ ਨੌਜਵਾਨ ਆਗੂ ਕਰਮਜੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

ਬੀ. ਡੀ. ਐੱਸ. ਸਕੂਲ ਵਲੋਂ ਆਨਲਾਈਨ ਮੁਕਾਬਲੇ ਭਲਕੇ

ਅਜਨਾਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ 13 ਅਪ੍ਰੈਲ ਨੂੰ ਬੀ. ਡੀ. ਐੱਸ. ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਲੋਂ ਦਸਤਾਰ ਸਜਾਉਣ ਸਮੇਤ ਹੋਰ ਮੁਕਾਬਲੇ ਆਨਲਾਈਨ ਕਰਵਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਪੰਜਾਬ (ਸੀਟੂ) ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 11 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਲਾਲ ਝੰਡਾ ਪੇਂਡੂ ਚੌਂਕੀਦਾਰਾ ਯੂਨੀਅਨ ਪੰਜਾਬ (ਸੀਟੂ) ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਿਖੇ ਇਕ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਤਰਸੇਮ ਸਿੰਘ ਗੱਗੜਭਾਣਾ ਦੀ ਅਗਵਾਈ ਹੇਠ ਹੋਈ, ਜਿਸ 'ਚ ਸ. ...

ਪੂਰੀ ਖ਼ਬਰ »

ਵਿਧਾਇਕ ਬੰਡਾਲਾ ਵਲੋਂ ਪਿਡ ਸਰਜਾ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਟਾਂਗਰਾ, 11 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀ ਹਦੂਦ 'ਚ ਪੈਂਦੇ ਪਿੰਡ ਸਰਜਾ ਵਿਖੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੁਆਰਾ ਦਿੱਤੇ ਗਏ ਗ੍ਰਾਂਟਾਂ ਦੇ ਖੁੱਲੇ ਗੱਫੇ ਦਾ ਸੰਚਾਰੂ ਢੰਗ ਨਾਲ ਇਸਤੇਮਾਲ ਕਰਦਿਆਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਲੱਖੇ ਸਿਧਾਣੇ ਵਾਂਗ ਦੀਪ ਸਿੱਧੂ ਪ੍ਰਤੀ ਵੀ ਨਜ਼ਰੀਆ ਬਦਲਣ ਦੀ ਅਪੀਲ

ਬੱਚੀਵਿੰਡ, 11 ਅਪ੍ਰੈਲ (ਬਲਦੇਵ ਸਿੰਘ ਕੰਬੋ)-ਕਿਸਾਨ ਅੰਦੋਲਨ ਵਿਚ ਲੱਖਾ ਸਿਧਾਣਾ ਦੀ ਮੁੜ ਸ਼ਮੂਲੀਅਤ ਦੀਆਂ ਖਬਰਾਂ ਤੋਂ ਬਾਗੋ ਬਾਗ ਕਿਸਾਨਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਦੀਪ ਸਿੱਧੂ ਪ੍ਰਤੀ ਨਜ਼ਰੀਆ ਤਬਦੀਲ ਕਰ ਲੈਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

'ਮੰਦਰ ਟਰੱਸਟ ਨੂੰ ਝਟਕਾ' ਪ©ਬੰਧ ਮੁੜ ਰਸੀਵਰ ਦੇ ਹੱਥਾਂ 'ਚ ਕਾਫੀ ਲੰਮੇ ਸਮੇ ਤੋਂ ਦੋਵਾਂ ਧਿਰਾਂ 'ਚ ਚੱਲ ਰਿਹਾ ਸੀ ਝਗੜਾ

ਚਵਿੰਡਾ ਦੇਵੀ, 11 ਅਪ੍ਰੈਲ (ਸਤਪਾਲ ਸਿੰਘ ਢੱਡੇ)-ਅੰਮਿ੍ਤਸਰ ਜ਼ਿਲੇ ਵਿਚ ਪੈਂਦੇ ਇਤਿਹਾਸਕ ਮਾਤਾ ਮੰਦਰ ਚਾਮੂੰਡਾ ਦੇਵੀ ਦੇ ਟਰਸਟ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਮਾਤਾ ਮੰਦਰ ਚਾਮੁੰਡਾ ਦੇਵੀ ਦੇ ਸਾਰੇ ਪ©ਬੰਧ ਮੁੜ ਰਸੀਵਰ ਦੇ ਹੱਥਾਂ ਵਿਚ ਮਾਣਯੋਗ ਉੱਪ ਮੰਡਲ ...

ਪੂਰੀ ਖ਼ਬਰ »

ਵਿਰਾਸਤੀ ਮਾਰਗ 'ਤੇ ਪੁਲਿਸ ਨੇ ਸ਼ਰਧਾਲੂਆਂ ਤੇ ਸੈਲਾਨੀਆ ਨੂੰ ਮਾਸਕ ਵੰਡੇ

ਅੰਮਿ੍ਤਸਰ 11 ਅਪ੍ਰੈਲ (ਰੇਸ਼ਮ ਸਿੰਘ)-ਕੋਰੋਨਾ ਤੋ ਬਚਾਅ ਲਈ ਪੁਲਿਸ ਵਲੋਂ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲੇ ਤਹਿਤ ਅੱਜ ਇਥੇ ਵਿਰਾਸਤੀ ਮਾਰਗ ਵਿਖੇ ਬਿਨਾ ਮਾਸਕ ਤੋਂ ਜਾ ਰਹੇ ਸ਼ਰਧਾਲੂਆਂ ਤੇ ਸੈਲਾਨੀਆਂ ਨੂੰ ਪੁਲਿਸ ਵਲੋਂ ਮੁਫਤ ਮਾਸਕ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 822 ਕੇਸਾਂ ਦਾ ਨਿਪਟਾਰਾ

ਅੰਮਿ੍ਤਸਰ, 11 ਅਪ੍ਰੈਲ (ਰੇਸ਼ਮ ਸਿੰਘ)- ਅੱਜ ਇਥੇ ਜ਼ਿਲ੍ਹਾ ਕਚਿਹਿਰੀਆਂ ਤੇ ਬਾਬਾ ਬਕਾਲਾ ਅਤੇ ਅਜਨਾਲਾ ਵਿਖੇ ਲੋਕ ਅਦਾਲਤ ਲਗਾਈ ਗਈ ਜਿਸ 'ਚ 822 ਕੇਸਾਂ ਦਾ ਨਿਪਟਾਰਾ ਆਪਸੀ ਸਹਿਮਤੀ ਤੇ ਰਜ਼ਾਮੰਦੀ ਨਾਲ ਕੀਤਾ ਗਿਆ | ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਰਾਜ ਕਾਨੂੰਨੀ ...

ਪੂਰੀ ਖ਼ਬਰ »

ਅਕਾਲੀ ਸਰਪੰਚ ਸਮੇਤ ਦਰਜਨਾਂ ਟਕਸਾਲੀ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਅਜਨਾਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਲਾਲਵਾਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਉਸ ਸਮੇਂ ਤਕੜਾ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਮੌਜੂਦਾ ਅਕਾਲੀ ਸਰਪੰਚ ਗੁਰਨਾਮ ਸਿੰਘ ਆਪਣੇ ਦਰਜਨਾਂ ਟਕਸਾਲੀ ...

ਪੂਰੀ ਖ਼ਬਰ »

'ਆਪ' ਨੇ ਕੈਪਟਨ ਸਰਕਾਰ ਦੀਆਂ ਨਕਾਮੀਆਂ ਬਦਲੇ ਅਸਤੀਫ਼ਾ ਮੰਗਦਿਆਂ ਕੀਤਾ ਰੋਸ ਮੁਜ਼ਾਹਰਾ

ਅਜਨਾਲਾ, 11 ਅਪ੍ਰੈਲ (ਐਸ. ਪ੍ਰਸ਼ੋਤਮ)- ਇੱਥੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ, ਪਾਰਟੀ ਦੀ ਜ਼ਿਲ੍ਹਾ ਸਹਿ ਪ੍ਰਧਾਨ ਸੀਮਾ ਸੋਢੀ ਤੇ ਕਾਨੂੰਨੀ ਵਿੰਗ ਜ਼ਿਲ੍ਹਾ ਉੱਪ ਪ੍ਰਧਾਨ ਐਡਵੋਕੇਟ ਰਜੀਵ ਮਦਾਨ ਦੀ ਅਗਵਾਈ 'ਚ ਪਾਰਟੀ ਦੇ ਹਲਕੇ ਦੇ ਪ੍ਰਧਾਨਾਂ, ...

ਪੂਰੀ ਖ਼ਬਰ »

ਵਿਧਾਇਕ ਲੋਧੀਨੰਗਲ ਵਲੋਂ ਹਲਕਾ ਫਤਿਹਗੜ੍ਹ ਚੂੜੀਆ 'ਚ ਚੋਣ ਮੁਹਿੰਮ ਦਾ ਆਗਾਜ਼

ਜੈਂਤੀਪੁਰ, 11 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਅੱਜ ਹਲਕਾ ਫਤਿਹਗੜ੍ਹ ਚੂੜੀਆਂ ਦੇ ਅਧੀਨ ਆਉਂਦੇ ਪਿੰਡ ਬੱਲਪੁਰੀਆਂ ਵਿਖੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਰੋਜ਼ੀਬੱਲ ਦੀ ਅਗਵਾਈ ਹੇਠ ਕਰਵਾਈ ਗਈ ਅਕਾਲੀ ਵਰਕਰਾਂ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਇਸ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਨੇ ਫਲਾਈਓਵਰ ਦਾ ਲਿਆ ਜਇਜ਼ਾ

ਅੰਮਿ੍ਤਸਰ, 11 ਅਪ੍ਰੈਲ (ਰੇਸ਼ਮ ਸਿੰਘ)-ਪੂਰੇ ਸ਼ਹਿਰ 'ਚ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਤੇਜ਼ੀ ਨਾਲ ਵਿਕਾਸ ਕਾਰਜ ਚੱਲ ਰਹੇ ਹਨ | ਇਨ੍ਹਾਂ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਨਾਲ ਸ਼ਹਿਰ ਦੀ ਦਿੱਖ ਹੀ ਬਦਲ ਜਾਵੇਗੀ ਅਤੇ ਗੁਰੂ ਨਗਰੀ ਦੀ ਸੁੰਦਰਤਾ ਨੂੰ ੂ ਚਾਰ ਚੰਨ ਲਗ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਦੇ ਗਲਿਆਰੇ ਨੂੰ ਖੁੱਲ੍ਹਾ ਕਰਨ ਸਬੰਧੀ ਮੁੱਖ ਸਕੱਤਰ ਵਲੋਂ ਜਾਇਜ਼ਾ

ਬਾਬਾ ਬਕਾਲਾ ਸਾਹਿਬ, 11 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ...

ਪੂਰੀ ਖ਼ਬਰ »

ਜਥੇ. ਅਮਰਜੀਤ ਸਿੰਘ ਭੁੱਲਰ (ਵਿਛੋਆ) ਦਾ ਅੰਤਿਮ ਸੰਸਕਾਰ ਅੱਜ

ਚੇਤਨਪੁਰਾ, 11 ਅ੍ਰਪੈਲ (ਮਹਾਂਬੀਰ ਸਿੰਘ ਗਿੱਲ)-ਬੀਤੇ ਕੱਲ੍ਹ ਸੜਕ ਹਾਦਸੇ 'ਚ ਬੇਵਕਤੀ ਮੌਤ ਦੇ ਮੂੰਹ ਜਾ ਪਏ ਪਿੰਡ ਵਿਛੋਆ ਦੇ ਵਸਨੀਕ ਜਥੇ. ਅਮਰਜੀਤ ਸਿੰਘ ਭੁੱਲਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਅਜਨਾਲਾ ਅਤੇ ਸਾਬਕਾ ਚੇਅਰਮੈਨ (ਕੋਅ. ਬੈਂਕ) ਦਾ ਅੰਤਿਮ ਸੰਸਕਾਰ 12 ...

ਪੂਰੀ ਖ਼ਬਰ »

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

ਚੋਗਾਵਾਂ, 11 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਬਲਾਕ ਚੋਗਾਵਾਂ ਦੀ ਨਵ-ਗਠਿਤ ਕਮੇਟੀ ਦੇ ਪ੍ਰਧਾਨ ਪ੍ਰਗਟ ਸਿੰਘ, ਯੂਥ ਦੇ ਪ੍ਰਧਾਨ ਕਰਨਬੀਰ ਸਿੰਘ ਕੰਨਾ, ਸੀਨੀਅਰ ਆਗੂ ਮੇਜਰ ਸਿੰਘ ਚੋਗਾਵਾਂ ਦੀ ਅਗਵਾਈ ਹੇਠ ਚੋਗਾਵਾਂ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਗ਼ਾਲਿਬ ਗਰੁੱਪ) ਵਲੋਂ ਸੂਬਾ ਸਰਕਾਰ ਖ਼ਿਲਾਫ਼ ਤਹਿਸੀਲ ਪੱਧਰੀ ਰੋਸ ਮੁਜ਼ਾਹਰਾ

ਅਜਨਾਲਾ, 11 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਨੰਬਰਦਾਰਾਂ ਦਾ ਮਾਣਭੱਤਾ ਨਾ ਵਧਾਉਣ ਸਮੇਤ ਹੋਰ ਹੱਕੀ ਮੰਗਾਂ ਦਾ ਹੁਣ ਤੱਕ ਹੱਲ ਨਾ ਕੱਢੇ ਜਾਣ ਦੇ ਵਿਰੋਧ 'ਚ ਪੰਜਾਬ ਨੰਬਰਦਾਰ ਯੂਨੀਅਨ (ਗ਼ਾਲਿਬ ਗਰੁੱਪ) ਵੱਲੋਂ ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

2 ਸਾਬਕਾ ਸਰਪੰਚਾਂ, ਪੰਚਾਂ ਤੇ ਹੋਰ ਆਗੂਆਂ ਸਮੇਤ ਸੈਂਕੜੇ ਲੋਕਾਂ ਨੇ ਫੜਿਆ 'ਆਪ' ਦਾ ਝਾੜੂ

ਗੱਗੋਮਾਹਲ, 11 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਥੋਬਾ ਵਿਖੇ ਆਮ ਆਦਮੀ ਪਾਰਟੀ ਦੀ ਪਲੇਠੀ ਮੀਟਿੰਗ ਮੁੱਖ ਸੇਵਾਦਾਰ ਸੋਨੂੰ ਜਾਫਰ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਜਾਫਰ ਨੇ ਕਿਹਾ ਕਿ ਜਿੱਥੇ ਅਕਾਲੀ ਪੰਜਾਬ ਮੰਗਦਾ ਜਵਾਬ ਦੇ ...

ਪੂਰੀ ਖ਼ਬਰ »

ਸਰਪੰਚ ਸੁਖਵੰਤ ਸਿੰਘ ਵਾਹਲਾ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਰਮਦਾਸ, 11 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਕਾਂਗਰਸੀ ਸਰਪੰਚ ਸੁਖਵੰਤ ਸਿੰਘ ਵਾਹਲਾ ਬੀਤੇ ਦਿਨੀਂ ਸੰਖੇਪ ਬਿਮਾਰੀ ਨਾਲ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਮਾਛੀਵਾਹਲਾ ਨਜਦੀਕ ਰਮਦਾਸ ਪੈਣ ਉਪਰੰਤ ਰਾਗੀ ਭਾਈ ਨਵਦੀਪ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX