ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਪਟਿਆਲਾ

ਸਰਕਾਰੀ ਖ਼ਰੀਦ ਦੇ ਦੂਜੇ ਦਿਨ ਜ਼ਿਲ੍ਹੇ ਦੀਆਂ ਮੰਡੀਆਂ 'ਚ 37682 ਮੀਟਿ੍ਕ ਟਨ ਕਣਕ ਪੁੱਜੀ-ਕੁਮਾਰ ਅਮਿਤ

ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਕਣਕ ਦੀ ਸਰਕਾਰੀ ਖ਼ਰੀਦ ਦੇ ਦੂਜੇ ਦਿਨ 37682 ਮੀਟਿ੍ਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ, ਜਦਕਿ ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 29225 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਹੈ | ਹੁਣ ਤੱਕ ਕੁਲ 50305 ਮੀਟਿ੍ਕ ਟਨ ਕਣਕ ਜ਼ਿਲੇ੍ਹ ਦੀਆਂ ਮੰਡੀਆਂ 'ਚ ਆ ਚੁੱਕੀ ਹੈ, ਜਿਸ ਵਿਚੋਂ 29750 ਮੀਟਿ੍ਕ ਟਨ ਦੀ ਖ਼ਰੀਦ ਵੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦਿੰਦਿਆਂ ਕਿਹਾ ਪੰਜਾਬ ਸਰਕਾਰ ਵਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਕਣਕ ਦੀ ਜਿਨਸ ਦੀ ਖ਼ਰੀਦ ਪੂਰੇ ਇਹਤਿਆਤ ਨਾਲ ਕੀਤੀ ਜਾ ਰਹੀ ਹੈ | ਦੂਜੇ ਦਿਨ ਜ਼ਿਲ੍ਹੇ ਦੀਆਂ 101 ਮੰਡੀਆਂ 'ਚ ਕਣਕ ਦੀ ਭਰਵੀਂ ਆਮਦ ਦਰਜ ਕੀਤੀ ਗਈ | ਕਿਸਾਨਾਂ ਨੂੰ ਪਹਿਲਾਂ ਜਾਰੀ ਕੂਪਨਾਂ ਜਰੀਏ ਹੀ ਕਿਸਾਨ ਆਪਣੀ ਫ਼ਸਲ ਮੰਡੀਆਂ 'ਚ ਲੈ ਕੇ ਪੁੱਜੇ | ਮੰਡੀਆਂ ਦੇ ਗੇਟਾਂ 'ਤੇ ਤਾਇਨਾਤ ਮਾਰਕੀਟ ਕਮੇਟੀ ਦੇ ਕਰਮਚਾਰੀਆਂ ਅਤੇ ਪੁਲਿਸ ਕਰਮਚਾਰੀਆਂ ਨੇ ਕਿਸਾਨਾਂ ਦੇ ਹੱਥ ਸੈਨੇਟਾਈਜ ਕਰਵਾਏ ਅਤੇ ਬਾਅਦ ਵਿਚ ਉਨ੍ਹਾਂ ਦਾ ਕੂਪਨ ਦੇਖਣ ਮਗਰੋਂ ਕਣਕ ਦੀ ਨਮੀ ਚੈੱਕ ਕਰਕੇ ਹੀ ਮੰਡੀ ਦੇ ਅੰਦਰ ਜਾਣ ਦਿੱਤਾ ਗਿਆ | 62 ਮੰਡੀਆਂ 'ਚ ਪਨਗਰੇਨ ਵਲੋਂ 7792 ਮੀਟਿ੍ਕ ਟਨ, ਮਾਰਕਫੈੱਡ ਵਲੋਂ 6753 ਮੀਟਿ੍ਕ ਟਨ, ਪਨਸਪ ਵਲੋਂ 6945 ਮੀਟਿ੍ਕ ਟਨ, ਵੇਅਰਹਾਊਸ ਵਲੋਂ 7565 ਮੀਟਿ੍ਕ ਟਨ ਅਤੇ ਐਫ.ਸੀ.ਆਈ ਵਲੋਂ 170 ਮੀਟਿ੍ਕ ਟਨ ਦੀ ਖ਼ਰੀਦ ਕੀਤੀ ਗਈ ਹੈ | ਉਨ੍ਹਾਂ ਮੁਤਾਬਿਕ ਮੰਡੀਆਂ ਵਿਚ ਇਕੱਠ ਹੋਣ ਤੋਂ ਬਚਾਅ ਕਰਨ ਲਈ ਜ਼ਿਲ੍ਹੇ ਅੰਦਰ 352 ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ | ਜਿਨ੍ਹਾਂ 'ਚ 110 ਮੰਡੀਆਂ, 212 ਰਾਈਸ ਮਿੱਲਾਂ ਅਤੇ 30 ਜਨਤਕ ਸਥਾਨਾਂ 'ਤੇ ਖ਼ਰੀਦ ਕੇਂਦਰ ਬਣਾਏ ਗਏ ਹਨ |

ਬਾਹਰਲੇ ਸੂਬਿਆਂ ਤੋਂ ਆ ਰਹੀ ਕਣਕ ਦੀ ਮਾਰਕੀਟ ਕਮੇਟੀ ਪਾਸੋਂ ਕਰਵਾਈ ਜਾ ਰਹੀ ਹੈ ਜਾਂਚ-ਪੁਲਿਸ

ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵਿਕਰਮ ਜੀਤ ਦੁੱਗਲ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਕਣਕ ਦੀ ਵਾਢੀ ਦੇ ਸੀਜ਼ਨ ਸਬੰਧੀ ਮੰਡੀਆਂ ਦੀ ਸੁਰੱਖਿਆ ਅਤੇ ਕਣਕ ਦੀ ਫ਼ਸਲ ਦੀ ਆਮਦ ਸਬੰਧੀ ਜ਼ਿਲ੍ਹਾ ਦੇ ਸਾਰੇ ਉਪ ...

ਪੂਰੀ ਖ਼ਬਰ »

ਫਾਹ ਲੈ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ

ਸਮਾਣਾ, 11 ਅਪ੍ਰੈਲ (ਸਾਹਿਬ ਸਿੰਘ)-ਮੁਹੱਲਾ ਅਮਾਮਗੜ੍ਹ ਵਿਖੇ ਇਕ ਵਿਅਕਤੀ ਵਲੋਂ ਫਾਹ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ | ਮਾਮਲੇ ਦੇ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸ਼ਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਸੁਰਜੀਤ ਸਿੰਘ ਵਾਸੀ ਅਮਾਮਗੜ੍ਹ ਦੀ ਪਤਨੀ ...

ਪੂਰੀ ਖ਼ਬਰ »

ਚੋਰੀ ਦੇ ਇਰਾਦੇ ਨਾਲ ਬੈਂਕ ਅੰਦਰ ਦਾਖ਼ਲ ਹੋ ਕੇ ਸਾਮਾਨ ਦੀ ਕੀਤੀ ਭੰਨਤੋੜ

ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਚੌਕੀ ਬਖਸ਼ੀਵਾਲਾ ਵਿਖੇ ਸਟੇਟ ਬੈਂਕ ਆਫ਼ ਇੰਡੀਆ ਬਰਾਂਚ ਕਲਿਆਣ ਦੇ ਮੈਨੇਜਰ ਵਿਨੈ ਸ਼ਰਮਾ ਵਾਸੀ ਨਿਊ ਫਰੈਂਡਜ਼ ਇਨਕਲੇਵ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ 9 ਅਪ੍ਰੈਲ ਸ਼ਾਮ ਨੂੰ ਕੈਸ਼ੀਅਰ ਮਹਿੰਦਰਪਾਲ ਸਿੰਘ ...

ਪੂਰੀ ਖ਼ਬਰ »

ਅਨਾਜ ਮੰਡੀ ਸ਼ੁਤਰਾਣਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ

ਸ਼ੁਤਰਾਣਾ, 11 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਕਿਸਾਨਾਂ ਨੂੰ ਸਿੱਧੀ ਅਦਾਇਗੀ ਦਾ ਰੇੜਕਾ ਖ਼ਤਮ ਹੋਣ ਤੋਂ ਬਾਅਦ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ | ਆੜ੍ਹਤੀ ਐਸੋਸੀਏਸ਼ਨ ਸ਼ੁਤਰਾਣਾ ਦੇ ਨਵਨਿਯੁਕਤ ਪ੍ਰਧਾਨ ਜਰਨੈਲ ਸਿੰਘ ਝੱਬਰ ਨੇ ਕਿਹਾ ਕਿ ਸਰਕਾਰ ਵੱਲੋਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਪਟਿਆਲਾ, 11 ਅਪ੍ਰੈਲ (ਸਿੱਧੂ)-ਥਾਣਾ ਪਸਿਆਣਾ ਵਿਖੇ ਜਸਵੀਰ ਕੌਰ ਵਾਸੀ ਪਿੰਡ ਸੈਂਸਰਵਾਲ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਪਤੀ ਕੁਲਦੀਪ ਸਿੰਘ ਪਿੰਡ ਸੈਂਸਰਵਾਲ ਵਿਖੇ ਭਵਾਨੀਗੜ੍ਹ-ਪਟਿਆਲਾ ਰੋਡ ਪਾਰ ਕਰ ਕੇ ਜਦੋਂ ਦੂਸਰੇ ਪਾਸੇ ਜਾਣ ਲੱਗਾ ਤਾਂ ਇਕ ਕਾਰ ਡਰਾਈਵਰ ...

ਪੂਰੀ ਖ਼ਬਰ »

ਵਿਧਾਇਕ ਜਲਾਲਪੁਰ ਨੇ ਮੰਡੀਆਂ 'ਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ

ਘਨੌਰ, 11 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਹਲਕਾ ਘਨੌਰ ਅਧੀਨ ਪੈਂਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜਿੱਥੇ ਮੰਡੀਆਂ ਵਿਚ ਮੌਜੂਦ ਕਿਸਾਨਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ ਸਤਾਏ ਅਧਿਆਪਕ ਨਹਿਰਾਂ 'ਚ ਛਾਲਾਂ ਮਾਰਨ ਲਈ ਹੋਏ ਮਜਬੂਰ-ਚੰਦੂਮਾਜਰਾ

ਪਟਿਆਲਾ, 11 ਅਪ੍ਰੈਲ (ਆਹਲੂਵਾਲੀਆ)-ਘਰ-ਘਰ ਨੌਕਰੀ ਦੇਣ ਦਾ ਦਾਅਵਾ ਕਰਨ ਵਾਲੀ ਕੈਪਟਨ ਸਰਕਾਰ ਦੇ ਰਾਜ 'ਚ ਟੈੱਟ ਪਾਸ ਅਧਿਆਪਕ ਕਾਂਗਰਸ ਅਤੇ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ ਹੋ ਕੇ ਨਹਿਰ 'ਚ ਛਾਲਾਂ ਮਾਰਨ ਦੇ ਰਾਹ 'ਤੇ ਚੱਲ ਪਏ ਹਨ | ਜੇਕਰ ਕਿਸੇ ਸੂਬੇ ਦੀ ਨੌਜਵਾਨ ਪੀੜ੍ਹੀ ...

ਪੂਰੀ ਖ਼ਬਰ »

ਭਗੌੜਾ ਕਾਬੂ ਕਰਨ ਗਈ ਪੁਲਿਸ 'ਤੇ ਹਮਲਾ

ਨਾਭਾ, 11 ਅਪ੍ਰੈਲ (ਕਰਮਜੀਤ ਸਿੰਘ)-ਨਾਭਾ ਹਲਕੇ ਦੇ ਪਿੰਡ ਧਾਰੋਂਕੀ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਗਏ ਇਕ ਦੋਸ਼ੀ ਨੂੰ ਦਬੋਚਣ ਆਈ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਹਲਕੇ ਦੀ ਪੁਲਿਸ ਅਤੇ ਮੁਲਜ਼ਮ ਪਰਿਵਾਰ ਦੇ ਮੈਂਬਰਾਂ ਵਿਚਕਾਰ ਕਾਫ਼ੀ ਹੰਗਾਮਾ ਅਤੇ ...

ਪੂਰੀ ਖ਼ਬਰ »

-ਮਾਮਲਾ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨ ਦਾ- ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਵਲੋਂ ਸਖ਼ਤ ਨਿਖੇਧੀ

ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਪਿਛਲੇ ਲੰਬੇ ਸਮੇਂ ਤੋਂ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਪਟਿਆਲਾ ਅਤੇ ਸੰਗਰੂਰ 'ਚ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ 'ਤੇ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ 'ਤੇ ਮੁੜ ਲਾਠੀਚਾਰਜ ਕੀਤਾ ਗਿਆ ਅਤੇ ਰੁਜ਼ਗਾਰ ...

ਪੂਰੀ ਖ਼ਬਰ »

ਪਿੰਡ ਚੁਨਾਗਰਾ ਦੇ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਪੰਚਾਇਤ ਨਾਲ ਚੱਲ ਰਿਹਾ ਵਿਵਾਦ ਹੋਇਆ ਹੱਲ

ਪਾਤੜਾਂ, 11 ਅਪੈ੍ਰਲ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਦੇ ਨਾਲ ਲੱਗਦੇ ਪਿੰਡ ਚੁਨਾਗਰਾ ਵਿਖੇ ਗੁਰਦੁਆਰਾ ਸੰਗਤਸਰ ਦੀ ਪ੍ਰਬੰਧਕ ਕਮੇਟੀ ਦਾ ਪੰਚਾਇਤ ਨਾਲ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਵੱਡਾ ਵਿਵਾਦ ਉਸ ਵੇਲੇ ਹੱਲ ਹੋ ਗਿਆ ਜਦੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਫ਼ੌਜ ਦੀ ਭਰਤੀ ਲਈ ਲਿਖਤੀ ਪ੍ਰੀਖਿਆ 25 ਨੂੰ

ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ 'ਚ ਭਰਤੀ ਲਈ ਫਿਜ਼ੀਕਲ ਟੈੱਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈੱਸਟ 25 ਅਪ੍ਰੈਲ ਨੂੰ ਲਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ...

ਪੂਰੀ ਖ਼ਬਰ »

ਜ਼ਿਲੇ੍ਹ 'ਚ 241 ਕੋੋਰੋਨਾ ਪਾਜ਼ੀਟਿਵ ਕੇਸਾਂ ਦੀ ਹੋਈ ਪੁਸ਼ਟੀ, ਤਿੰਨ ਦੀ ਮੌਤ

ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਅੱਜ ਜ਼ਿਲੇ੍ਹ ਵਿਚ 241 ਕੋਵਿਡ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ | ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 4407 ਦੇ ਕਰੀਬ ਰਿਪੋਰਟਾਂ ਵਿਚੋਂ 241 ਕੋਵਿਡ ਪਾਜੀਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲੇ੍ਹ ਵਿਚ ...

ਪੂਰੀ ਖ਼ਬਰ »

ਸੈਸ਼ਨ ਕੋਰਟ ਫ਼ਰੀਦਕੋਟ ਵਿਖੇ ਦਿੱਤਾ ਜਾਵੇਗਾ 15 ਨੂੰ ਮੰਗ ਪੱਤਰ-ਜਥੇ. ਭੁੱਲਰ

ਪਟਿਆਲਾ, 11 ਅਪ੍ਰੈਲ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਜਥੇ. ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ 1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਤੋਂ ਬਾਅਦ ਵਾਰ ਕੋਟਕਪੂਰਾ ਤੋਂ ਬਹਿਬਲ ਕਲਾਂ ...

ਪੂਰੀ ਖ਼ਬਰ »

ਔਰਤ ਦੀ ਅਣਪਛਾਤੀ ਲਾਸ਼ ਮਿਲੀ

ਡਕਾਲਾ, 11 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਨੇੜਲੇ ਪਿੰਡ ਦੁਲਬਾ ਦੇ ਖੇਤਾਂ 'ਚੋਂ ਇਕ ਅਣਪਛਾਤੀ ਔਰਤ ਦੀ ਲਾਸ਼ ਮਿਲੀ ਹੈ, ਜਿਸ ਦਾ ਪਤਾ ਲੱਗਣ ਤੇ ਪੁਲਿਸ ਚੌਕੀ ਬਲਬੇੜਾ ਦੀ ਪੁਲਿਸ ਨੇ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਰਾਜਿੰਦਰਾ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਵਲੋਂ ਪਿੰਡ ਰਿਆ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ

ਖਮਾਣੋਂ, 11 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਬਸੀ ਪਠਾਣਾ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ ਵਲੋਂ ਪਿੰਡ ਰਿਆ ਵਿਖੇ ਬਲਾਕ ਸੰਮਤੀ ਚੇਅਰਪਰਸਨ ਜਸਮੀਤ ਕੌਰ ਚਾਹਲ ਦੀ ਦੇਖ ਰੇਖ ਹੇਠ ਲੱਖਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭਲਾਈ ਸਕੀਮਾਂ ਦੇ ਫਾਰਮ ਭਰਨ ਲਈ ਲਗਾਇਆ ਕੈਂਪ

ਅਮਲੋਹ, 11 ਅਪ੍ਰੈਲ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਚਲਾਈਆਂ ਗਈਆਂ ਵੱਖ-ਵੱਖ ਭਲਾਈ ਸਕੀਮਾਂ ਦੇ ਫਾਰਮ ਭਰਨ ਲਈ ਅੱਜ ਸ਼ਹਿਰ ਅਮਲੋਹ ਦੇ ਵਾਰਡ ਨੰ-12 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਕਾਂਗਰਸ ਮਹਿਲਾ ਵਿੰਗ ਸ਼ਹਿਰੀ ਦੇ ਪ੍ਰਧਾਨ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫ਼ਲਤਾ 'ਚ ਹੀ ਦੇਸ਼ ਦਾ ਭਲਾ-ਭੱਟੀ

ਜਖਵਾਲੀ, 11 ਅਪ੍ਰੈਲ (ਨਿਰਭੈ ਸਿੰਘ)-ਦਿੱਲੀ ਦੀਆਂ ਸਰਹੱਦਾਂ ਉੱਪਰ ਚੱਲ ਰਹੇ ਕਿਸਾਨ ਅੰਦੋਲਨ ਨੂੰ ਚੱਲਦਿਆਂ ਲੰਮਾ ਸਮਾਂ ਬੀਤ ਗਿਆ ਹੈ ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀ | ਕਿਸਾਨ ਅੰਦੋਲਨ ਦੀ ਸਫ਼ਲਤਾ 'ਚ ਹੀ ਦੇਸ਼ ਦਾ ਭਲਾ ਹੋਵੇਗਾ, ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਪਟਿਆਲਾ, 11 ਅਪ੍ਰੈਲ (ਪ.ਪ.)-ਨਵੀਂ ਅਨਾਜ ਮੰਡੀ ਵਾਰਡ ਨੰ. 14 ਵਿਚ ਮੋਹਿਤ ਮਹਿੰਦਰਾ ਅਤੇ ਇਲਾਕੇ ਦੇ ਕੌਂਸਲਰ ਰਿਚੀ ਡਕਾਲਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਾ ਸਰਕਾਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਮੋਹਿਤ ਮਹਿੰਦਰਾ ਨੇ ਵਿਸ਼ਵਾਸ ਦਿਵਾਇਆ ਕੇ ਕਿਸੇ ਵੀ ਆੜ੍ਹਤੀ ...

ਪੂਰੀ ਖ਼ਬਰ »

ਸਕੱਤਰ ਤੋਂ ਲੈ ਕੇ ਵਿਦਿਆਰਥੀਆਂ ਨੇ ਮਘਾਈ ਸਰਕਾਰੀ ਸਕੂਲਾਂ ਦੀ ਦਾਖ਼ਲਾ ਮੁਹਿੰਮ

ਪਟਿਆਲਾ, 11 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਦੀ ਅਗਵਾਈ 'ਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ 'ਚ ਦਾਖਲਾ ਵਧਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਤਹਿਤ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ...

ਪੂਰੀ ਖ਼ਬਰ »

ਦਸਤਾਰਬੰਦੀ ਮੁਕਾਬਲਿਆਂ 'ਚ ਸ਼ਰਨਦੀਪ ਸਿੰਘ ਚੀਮਾ ਰਿਹਾ ਅੱਵਲ

ਪਟਿਆਲਾ, 11 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ 'ਚ ਸਿੱਖਿਆ ਵਿਭਾਗ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ...

ਪੂਰੀ ਖ਼ਬਰ »

ਕੌਂਸਲਰ ਨਰਿੰਦਰ ਕੌਸ਼ਲ ਠੇਕੇਦਾਰ ਖੱਤਰੀ ਮਹਾਂ ਸਭਾ ਵਲੋਂ ਸਨਮਾਨਿਤ

ਮੰਡੀ ਗੋਬਿੰਦਗੜ੍ਹ, 11 ਅਪ੍ਰੈਲ (ਮੁਕੇਸ਼ ਘਈ)-ਖੱਤਰੀ ਮਹਾਂ ਸਭਾ ਮੰਡੀ ਗੋਬਿੰਦਗਡ੍ਹ ਦੀ ਇਕ ਮੀਟਿੰਗ ਸਥਾਨਕ ਰੋਟਰੀ ਕੇਂਦਰ ਵਿਖੇ ਸਭਾ ਦੇ ਸਰਪ੍ਰਸਤ ਰਘੁੁਵਿੰਦਰਪਾਲ ਜਲੂਰੀਆ ਦੀ ਰਹਿਨੁਮਾਈ ਹੇਠ ਹੋਈ, ਜਿਸ 'ਚ ਕੌਂਸਲਰ ਨਰਿੰਦਰ ਕੌਸ਼ਲ ਠੇਕੇਦਾਰ (ਯੈੱਸ ਮੈਨ) ਨੇ ...

ਪੂਰੀ ਖ਼ਬਰ »

ਵਿਸ਼ਵ ਹੋਮਿਓਪੈਥੀ ਦਿਵਸ ਮਨਾਇਆ

ਦੇਵੀਗੜ੍ਹ, 11 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਮੁੱਢਲਾ ਸਿਹਤ ਕੇਂਦਰ ਦੁਧਨ ਸਾਧਾਂ ਵਿਖੇ ਜ਼ਿਲ੍ਹਾ ਹੋਮੋਉਪੈਥੀ ਅਫ਼ਸਰ ਡਾ. ਰਾਜੀਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਹੋਮਿਉਪੈਥੀ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕਿਰਨ ਵਰਮਾ ...

ਪੂਰੀ ਖ਼ਬਰ »

ਸਮਾਣਾ ਮੰਡੀ 'ਚ ਵਿਧਾਇਕ ਰਜਿੰਦਰ ਸਿੰਘ ਨੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

ਸਮਾਣਾ, 11 ਅਪ੍ਰੈਲ (ਨਾਗੀ, ਸਾਹਿਬ ਸਿੰਘ, ਟੋਨੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਭਰੋਸਾ ਦਿੱਤਾ ਹੈ ਕਿ ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ, ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਫ਼ਿਕਰ ਕਰਨ ...

ਪੂਰੀ ਖ਼ਬਰ »

ਪੁੱਕਾ ਵਲੋਂ ਗੁਜਰਾਲ 'ਵਰਸਿਟੀ ਦੇ ਵਾਈਸ ਚਾਂਸਲਰ ਨੂੰ ਆਨਲਾਈਨ ਪ੍ਰੀਖਿਆਵਾਂ ਕਰਵਾਉਣ ਦੀ ਮੰਗ

ਰਾਜਪੁਰਾ, 11 ਅਪ੍ਰੈਲ (ਜੀ.ਪੀ. ਸਿੰਘ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੀ ਲਾਗ ਦੀ ਬਿਮਾਰੀ ਦੇ ਚੱਲਦਿਆਂ ਪੁੱਕਾ (ਪੰਜਾਬ ਅਨਏਡਿਡ ਕਾਲੇਜਿਸ ਐਸੋਸੀਏਸ਼ਨ) ਨੇ ਅੱਜ ਆਈ.ਕੇ. ਗੁਜਰਾਲ ਯੂਨੀਵਰਸਿਟੀ ਜਲੰਧਰ ਦੇ ਉਪ ਕੁਲਪਤੀ ਡਾ. ਅਜੈ ਕੁਮਾਰ ਸ਼ਰਮਾ ਨੂੰ ਰਹਿੰਦੀਆਂ ...

ਪੂਰੀ ਖ਼ਬਰ »

ਚੇਅਰਪਰਸਨ ਰੰਧਾਵਾ ਦਾ ਪੁੱਤਰ ਬਣਿਆ ਡਾਕਟਰ

ਪਟਿਆਲਾ, 11 ਅਪੈ੍ਰਲ (ਅ.ਸ. ਆਹਲੂਵਾਲੀਆ)-ਪਟਿਆਲਾ-ਸੰਗਰੂਰ ਰੋਡ ਸਥਿਤ ਗੁਰਦੁਆਰਾ ਸ੍ਰੀ ਪਰਮੇਸ਼ਵਰ ਦਵਾਰ ਸਾਹਿਬ ਵਿਖੇ ਅੱਜ ਰੰਧਾਵਾ ਪਰਿਵਾਰ ਨੇ ਆਪਣੇ ਸਪੁੱਤਰ ਕਰਨਸ਼ੇਰ ਸਿੰਘ ਰੰਧਾਵਾ ਦੇ ਪਹਿਲੀ ਡਿਵੀਜ਼ਨ 'ਚ ਐਮ.ਬੀ.ਬੀ.ਐੱਸ. ਦੀ ਪੜ੍ਹਾਈ ਪੂਰੀ ਕਰਕੇ ਡਾਕਟਰ ਬਣਨ ...

ਪੂਰੀ ਖ਼ਬਰ »

ਬਨੂੜ ਮੰਡੀ 'ਚ ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ

ਬਨੂੜ, 11 ਅਪ੍ਰੈਲ (ਭੁਪਿੰਦਰ ਸਿੰਘ)-ਬਨੂੜ ਅਨਾਜ ਮੰਡੀ ਵਿਚ ਅੱਜ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ | ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਭੋਲਾ ਨੇ ਪਹਿਲੇ ਦਿਨ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ | ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਨੂੰ ਸਮਰਪਿਤ ਕਬੱਡੀ ਖੇਡ ਮੇਲਾ ਸ਼ੁਰੂ

ਭੁਨਰਹੇੜੀ, 11 ਅਪੈ੍ਰਲ (ਧਨਵੰਤ ਸਿੰਘ)-ਹਲਕਾ ਸਨੌਰ ਦੇ ਪਿੰਡ ਅਲੀਵਾਲ ਦੇ ਖੇਡ ਸਟੇਡੀਅਮ 'ਚ 15ਵਾਂ ਕਬੱਡੀ ਖੇਡ ਮੇਲਾ ਸ਼ੁਰੂ ਹੋ ਗਿਆ | ਐਨ.ਆਰ. ਆਈਜ਼, ਮੱਲ੍ਹੀ ਪਰਿਵਾਰਾਂ, ਗ੍ਰਾਮ ਪੰਚਾਇਤ, ਪੰਜ-ਆਬ ਸੇਵਾ ਮੰਚ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਰਾਜਪੁਰਾ 'ਚ ਹੀਰਾ ਆਟੋ ਵਰਲਡ ਕੰਪਨੀ ਦੇ ਸ਼ੋਅਰੂਮ ਦਾ ਉਦਘਾਟਨ

ਰਾਜਪੁਰਾ, 11 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਪਟਿਆਲਾ ਰੋਡ 'ਤੇ ਹੀਰਾ ਆਟੋ ਵਰਲਡ ਕੰਪਨੀ ਵਲੋਂ ਨਵਾਂ ਸ਼ੋਅਰੂਮ ਖੋਲਿ੍ਹਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪੁਆਏ ਗਏ | ਇਸ ਮੌਕੇ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਕੰਪਨੀ ਦੇ ਜ਼ੋਨਲ ਹੈੱਡ ਅਮਿਤ ...

ਪੂਰੀ ਖ਼ਬਰ »

ਲੋਕ ਭਲਾਈ ਟਰੱਸਟ ਵਲੋਂ ਦੰਦਾ ਦੇ ਰੋਗਾਂ ਦਾ ਮੁਫ਼ਤ ਕੈਂਪ

ਰਾਜਪੁਰਾ, 11 ਅਪ੍ਰੈਲ (ਜੀ.ਪੀ. ਸਿੰਘ)-ਅੱਜ ਸਥਾਨਕ ਲੋਕ ਭਲਾਈ ਟਰੱਸਟ ਵਲੋਂ ਟਰੱਸਟ ਦੇ ਸੇਵਾ ਕੇਂਦਰ ਵਿਖੇ ਪ੍ਰਧਾਨ ਜਗਦੀਸ਼ ਕੁਮਾਰ ਜੱਗਾ ਦੀ ਦੇਖ-ਰੇਖ ਵਿਚ ਦੰਦਾਂ ਦੇ ਰੋਗਾਂ ਦਾ ਨਿਰੀਖਣ ਕੈਂਪ ਲਗਾਇਆ ਗਿਆ, ਜਿਸ ਵਿਚ ਨਵੇਂ ਜਿੱਤੇ ਕੌਂਸਲਰ ਵਕੀਲ ਰਵਿੰਦਰ ਸਿੰਘ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਵਿਸ਼ਾਲ ਨਗਰ ਕੀਰਤਨ

ਰਾਜਪੁਰਾ, 11 ਅਪ੍ਰੈਲ (ਜੀ.ਪੀ. ਸਿੰਘ)-ਖ਼ਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਗੁਰਦੁਆਰਾ ਸ੍ਰੀ ਸਿੰਘ ਸਭਾ ਗੁਲਾਬ ਨਗਰ ਤੋਂ ਅੱਜ ਵਿਸ਼ਾਲ ਨਗਰ ਕੀਰਤਨ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਸੇਵਕ ਸਿੰਘ ਦੀ ...

ਪੂਰੀ ਖ਼ਬਰ »

ਹੈਰੀਮਾਨ ਨੇ ਬੋਲੀ ਸ਼ੁਰੂ ਕਰਵਾ ਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭੁਨਰਹੇੜੀ, 11 ਅਪੈ੍ਰਲ (ਧਨਵੰਤ ਸਿੰਘ)-ਸਥਾਨਕ ਦਾਣਾ ਮੰਡੀ ਭੁਨਰਹੇੜੀ 'ਚ ਅੱਜ ਤੋਂ ਕਣਕ ਖ਼ਰੀਦ ਸ਼ੁਰੂ ਹੋ ਗਈ ਹੈ | ਇਹ ਖ਼ਰੀਦ ਕੇਂਦਰ ਮਾਰਕੀਟ ਕਮੇਟੀ ਦੁੱਧਨਸਾਧਾਂ ਦੇ ਅਧੀਨ ਹੈ | ਜਿੱਥੇ ਕਿ ਆਰਜ਼ੀ ਪ੍ਰਬੰਧ ਕਰਕੇ ਫ਼ਸਲ ਦੀ ਖ਼ਰੀਦ ਕੀਤੀ ਜਾਂਦੀ ਹੈ | ਇੱਥੋਂ ...

ਪੂਰੀ ਖ਼ਬਰ »

ਪ੍ਰੇਮ ਚੰਦ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਘਨੌਰ, 11 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)-ਪੱਤਰਕਾਰ ਪ੍ਰੇਮ ਚੰਦ ਦੇ ਸ਼ਰਧਾਂਜਲੀ ਸਮਾਗਮ ਮੌਕੇ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਸਮੇਤ ਵੱਖ-ਵੱਖ ਆਗੂਆਂ ਨੇ ਹਾਜ਼ਰੀ ਲਗਵਾਈ, ਜਿਸ ਵਿਚ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕਾ ਬੀਬੀ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਤੇ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਕਰਹਾਲੀ ਸਾਹਿਬ ਵਿਖੇ ਅੰਮਿ੍ਤ ਸੰਚਾਰ

ਡਕਾਲਾ, 11 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਅਤੇ ਦਸਵੀਂ ਕਰਹਾਲੀ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਤ ...

ਪੂਰੀ ਖ਼ਬਰ »

ਹੈਰੀਮਾਨ ਨੇ ਦੂਧਨਸਾਧਾਂ, ਦੇਵੀਗੜ੍ਹ ਤੇ ਘੜਾਮ 'ਚ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ

ਦੇਵੀਗੜ੍ਹ, 11 ਅਪ੍ਰੈਲ (ਰਾਜਿੰਦਰ ਸਿੰਘ ਮੌਜੀ)-ਅੱਜ ਹਲਕਾ ਸਨੌਰ ਦੇ ਮੁਖੀ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਅਨਾਜ ਮੰਡੀ ਦੇਵੀਗੜ੍ਹ, ਦੁਧਨ ਸਾਧਾਂ ਅਤੇ ਘੜਾਮ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਉਨ੍ਹਾਂ ਆੜ੍ਹਤੀਆਂ 'ਤੇ ਕਿਸਾਨਾਂ ਨਾਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX