ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 30 ਚੇਤ ਸੰਮਤ 553

ਜਲੰਧਰ

-ਮਾਮਲਾ ਕਰਫ਼ਿਊ ਦੌਰਾਨ ਬਾਹਰ ਖੜ੍ਹੇ ਹੋਣ ਦਾ ਕਾਰਨ ਪੁੱਛਣ ਦਾ- ਥਾਣਾ ਭਾਰਗੋ ਕੈਂਪ ਦੇ ਮੁਖੀ 'ਤੇ ਹਮਲਾ ਕਰ ਕੀਤਾ ਗੰਭੀਰ ਜ਼ਖ਼ਮੀ, ਦੋ ਕਾਬੂ, ਦੋ ਫ਼ਰਾਰ

ਜਲੰਧਰ, 11 ਅਪ੍ਰੈਲ (ਸ਼ੈਲੀ)- ਸਨਿੱਚਰਵਾਰ ਤੇ ਐਤਵਾਰ ਦੀ ਦੇਰ ਰਾਤ ਕਰਫਿਊ ਦੌਰਾਨ 2 ਵਜੇ ਦੇ ਕਰੀਬ ਆਪਣੀ ਡਿਊਟੀ ਕਰ ਰਹੇ ਥਾਣਾ ਭਾਰਗੋ ਕੈਂਪ ਦੇ ਮੁਖੀ ਇਸੰਪੈਕਟਰ ਭਗਵੰਤ ਸਿੰਘ ਭੁੱਲਰ 'ਤੇ ਕਰਫਿਊ ਦੌਰਾਨ ਬਾਹਰ ਘੁੰਮਣ ਦਾ ਕਾਰਨ ਪੁੱਛਣ 'ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ | ਇਸ ਦੌਰਾਨ ਹਮਲਾਵਰਾਂ ਨੇ ਇੰਸਪੈਕਟਰ ਭਗਵੰਤ ਸਿੰਘ ਭੁੱਲਰ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਇਸ ਦੌਰਾਨ ਮੌਕੇ 'ਤੇ ਹੀ ਇੰਸਪੈਕਟਰ ਭਗਵੰਤ ਸਿੰਘ ਭੁੱਲਰ ਦੇ ਸਾਥੀ ਕਰਮਚਾਰੀਆਂ ਨੇ ਉਨ੍ਹਾਂ ਨੂੰ ਬਚਾਇਆ | ਸੂਚਨਾ ਮਿਲਦੇ ਹੀ ਏਸੀਪੀ ਹਰਬਿੰਦਰ ਸਿੰਘ ਬੱਲਾ ਪਹੰਚੇ ਅਤੇ ਦੋ ਹਮਲਾਵਰਾਂ ਨੂੰ ਕਾਬੂ ਕਰ ਲਿਆ ਗਿਆ | ਇਸ ਦੌਰਾਨ ਇਸੰਪੈਕਟਰ ਭਗਵੰਤ ਸਿੰਘ ਭੁੱਲਰ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਵਿਧਾਇਕ ਸੁਸ਼ੀਲ ਰਿੰਕੂ ਉਨ੍ਹਾਂ ਨਾਲ ਮਿਲਣ ਪਹੁੰਚੇ | ਇਸ ਸਬੰਧੀ ਥਾਣਾ ਭਾਰਗੋ ਕੈਂਪ ਵਿਚ ਮਾਮਲਾ ਦਰਜ ਕਰ ਦੋ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਦੋਸ਼ੀਆਂ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਰਵਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਸਿੰਘ ਪੁੱਤਰ ਜਸਪਾਲ ਸਿੰਘ ਵਜੋਂ ਹੋਈ ਹੈ | ਮੌਕੇ ਤੋਂ ਦੋ ਹੋਰ ਦੋਸ਼ੀ ਫਰਾਰ ਹੋ ਗਏ ਜਿਨ੍ਹਾਂ ਦੀ ਪਹਿਚਾਣ ਹਰਮਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਅਤੇ ਅਵਤਾਰ ਸਿੰਘ ਪੁਤਰ ਅਜੀਤ ਸਿੰਘ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ਅਨੁਸਾਰ ਹਮਲਾਵਰ ਇਲਾਕੇ ਦੇ ਹੀ ਇਕ ਕਾਂਗਰਸੀ ਨੇਤਾ ਦੇ ਖਾਸ ਹਨ | ਪੁਲਿਸ ਫਰਾਰ ਦੋਸ਼ੀਆਂ ਦੀ ਭਾਲ ਵਿਚ ਟੀਮਾਂ ਬਣਾ ਕੇ ਛਾਪੇਮਾਰੀ ਕਰ ਰਹੀ ਹੈ | ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਰਾਤ ਦੇ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਐਸ.ਐਚ.ਓ. ਭਾਰਗੋ ਕੈਂਪ ਭਗਵੰਤ ਸਿੰਘ ਵਲੋਂ ਭਾਰਗੋ ਨਗਰ ਵਿਖੇ ਐਤਵਾਰ ਨੂੰ ਸਵੇਰੇ ਤੜਕੇ ਗਸ਼ਤ ਕੀਤੀ ਜਾ ਰਹੀ ਸੀ ਜਦੋਂ ਉਨ੍ਹਾਂ ਨੇ ਦੇਖਿਆ ਕਿ ਕੁਝ ਨÏਜਵਾਨ ਮਾਤਾ ਰਾਣੀ ਚੌਂਕ ਤੋਂ ਕੁਝ ਅੱਗੇ ਖੜੇ੍ਹ ਹਨ ਤਾਂ ਇੰਸਪੈਕਟਰ ਭਗਵੰਤ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਕਰਫਿਊ ਦੌਰਾਨ ਘਰੋਂ ਬਾਹਰ ਖੜ੍ਹੇ ਹੋਣ ਦਾ ਕਾਰਨ ਪੁੱਛਿਆ ਤਾਂ ਅੱਗੋ ਉਨ੍ਹਾਂ ਨੇ ਥਾਣਾ ਮੁੱਖੀ ਅਤੇ ਉਸ ਦੇ ਨਾਲ ਸੁਰੱਖਿਆ ਕਰਮਚਾਰੀਆਂ 'ਤੇ ਹਮਲਾ ਕਰ ਦਿੱਤਾ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਥਾਣਾ ਮੁੱਖੀ ਭਗਵੰਤ ਸਿੰਘ ਭੁੱਲਰ ਨੇ ਕੰਟਰੋਲ ਰੂਮ 'ਤੇ ਸੂਚਿਤ ਕੀਤਾ ਜਿਸ 'ਤੇ ਪੁਲਿਸ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਦੋਸ਼ੀ ਮਨਪ੍ਰੀਤ ਅਤੇ ਕਮਲਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਦੋ ਸਾਥੀ ਰਮਨਦੀਪ ਸਿੰਘ ਅਤੇ ਅਵਤਾਰ ਸਿੰਘ ਮੌਕੇ ਤੋਂ ਫਰਾਰ ਹੋ ਗਏ | ਉਧਰ ਸੂਚਨਾ ਮਿਲਦੇ ਹੀ ਡੀਸੀਪੀ ਜਗਮੋਹਨ ਸਿੰਘ, ਏਡੀਸੀਪੀ ਅਸ਼ਵਨੀ ਕੁਮਾਰ ਅਤੇ ਏਸੀਪੀ ਵੈਸਟ ਥਾਣਾ ਭਾਰਗੋ ਕੈਂਪ ਪਹੁੰਚੇ | ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਫ਼ਰਾਰ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਲਈ ਡਿਪਟੀ ਕਮਿਸ਼ਨਰ ਲੁਲਿਸ ਜਗਮੋਹਨ ਸਿੰਘ ਦੀ ਦੇਖ-ਰੇਖ ਬਣਾਇਆਂ ਵਿਸ਼ੇਸ਼ ਟੀਮਾ ਫਰਾਰ ਦੋਸ਼ੀਆਂ ਦੀ ਭਾਲ ਵਿਚ ਛਾਪਾਮਾਰੀ ਕਰ ਰਹੀਆਂ ਹਨ |
ਹਮਲੇ ਦੀ ਸੀ.ਸੀ.ਟੀ. ਵੀ ਫੁਟੇਜ ਹੋਈ ਜਾਰੀ
ਜਲੰਧਰ, 11 ਅਪ੍ਰੈਲ (ਅ.ਬ)-ਥਾਣਾ ਭਾਰਗੋ ਕੈਂਪ ਦੇ ਮੁਖੀ ਇੰਸਪੈਕਟਰ ਭਗਵੰਤ ਸਿੰਘ ਭੁੱਲਰ 'ਤੇ ਹੋਏ ਹਮਲੇ ਦੀ ਸੀ.ਸੀ.ਟੀ. ਵੀ. ਫੁਟੇਜ ਵੀ ਜਾਰੀ ਹੋਈ ਹੈ | ਫੁਟੇਜ 'ਚ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਹਮਲਾਵਰ ਥਾਣਾ ਮੁਖੀ 'ਤੇ ਹਮਲਾ ਕਰ ਕੇ ਉਸ ਦੀ ਕੁੱਟਮਾਰ ਕਰ ਰਹੇ ਹਨ ਅਤੇ ਥਾਣਾ ਮੁਖੀ ਦੇ ਸਾਥੀ ਪੁਲਿਸ ਕਰਮਚਾਰੀ ਆ ਕੇ ਉਸ ਨੂੰ ਬਚਾ ਰਹੇ ਹਨ | ਇਸ ਦੌਰਾਨ ਇਕ ਔਰਤ ਵੀ ਫੁਟੇਜ 'ਚ ਆ ਰਹੀ ਹੈ, ਜਿਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ | ਹਾਲਾਂਕਿ ਪੁਲਿਸ ਵਲੋਂ ਵਾਰਦਾਤ ਮੌਕੇ ਦੀਆਂ ਹੋਰ ਵੀ ਸੀ.ਸੀ.ਟੀ.ਵੀ. ਫੁਟੇਜ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ |

ਕੋਰੋਨਾ ਦੌਰਾਨ ਪੁਲਿਸ ਨੇ ਸਰਕਾਰੀ ਹਿਦਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਕੇ ਮਿਸਾਲ ਕਾਇਮ ਕੀਤੀ-ਗੁਰਪ੍ਰੀਤ ਸਿੰਘ ਭੁੱਲਰ

ਜਲੰਧਰ, 11 ਅਪ੍ਰੈਲ (ਸ਼ੈਲੀ)- ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਪਿਛਲੇ ਸਾਲ ਮਹਾਂਮਾਰੀ ਦÏਰਾਨ ਸ਼ਹਿਰ ਵਿਚ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਕੇ ਮਿਸਾਲ ਕਾਇਮ ਕੀਤੀ ਗਈ ਹੈ ¢ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ...

ਪੂਰੀ ਖ਼ਬਰ »

ਪੰਜਾਬ ਐਵੇਨਿਊ ਵਿਖੇ ਤਾਲਾਬੰਦ ਘਰ 'ਚ ਲੱਗੀ ਭਿਆਨਕ ਅੱਗ

ਚੁਗਿੱਟੀ/ਜੰਡੂਸਿੰਘਾ, 11 ਅਪ੍ਰੈਲ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਪੰਜਾਬ ਐਵੇਨਿਊ 'ਚ ਸਥਿਤ ਇਕ ਤਾਲਾਬੰਦ ਘਰ 'ਚ ਅੱਜ ਅਚਾਨਕ ਅੱਗ ਲੱਗ ਜਾਣ ਕਾਰਨ ਕਾਫ਼ੀ ਸਾਰਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਪੀੜਤ ਪਰਿਵਾਰ ਦਾ ਲੱਖਾਂ ਰੁਪਏ ਦਾ ...

ਪੂਰੀ ਖ਼ਬਰ »

ਸਾਈਪ੍ਰਸ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ

ਲਾਂਬੜਾ,11ਅਪ੍ਰੈਲ (ਪਰਮੀਤ ਗੁਪਤਾ)-ਲਾਂਬੜਾ ਪੁਲਿਸ ਵੱਲੋਂ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਕੇਸ ਦਰਜ ਕਰ ਮਾਮਲੇ ਵਿਚ ਲੋੜੀਂਦੀ ਮਹਿਲਾ ਟਰੈਵਲ ਏਜੰਟ ਕਾਬੂ ਜੇਲ੍ਹ ਭੇਜ ਦਿੱਤਾ ਗਿਆ | ਇਸ ਸਬੰਧੀ ਥਾਣਾ ਲਾਂਬੜਾ ਮੁਖੀ ਇੰਸਪੈਕਟਰ ਕਸ਼ਮੀਰ ...

ਪੂਰੀ ਖ਼ਬਰ »

ਦਾਜ-ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਸਹੁਰੇ ਪਰਿਵਾਰ ਦੇ ਚਾਰ ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ

ਨਕੋਦਰ, 11 ਅਪ੍ਰੈਲ (ਗੁਰਵਿੰਦਰ ਸਿੰਘ)- ਨਕੋਦਰ ਸਦਰ ਪੁਲਿਸ ਨੇ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਪੀੜਿਤ ਲੜਕੀ ਦੀ ਸ਼ਿਕਾਇਤ 'ਤੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਦਰ ਮੁਖੀ ਵਿਨੋਦ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮਾਡਲ ਟਾਊਨ ਇਲਾਕੇ 'ਚ ਬਿਜਲੀ ਟੀਮਾਂ ਵਲੋਂ ਛਾਪੇ, 8 ਲੱਖ ਜੁਰਮਾਨਾ

ਜਲੰਧਰ, 11 ਅਪ੍ਰੈਲ (ਸ਼ਿਵ)-ਪਾਵਰਕਾਮ ਦੀਆਂ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਨੇ ਬਿਜਲੀ ਚੋਰੀ ਫੜਨ ਲਈ ਮਾਡਲ ਟਾਊਨ ਦੇ ਕਈ ਅਦਾਰਿਆਂ ਦੇ ਛਾਪੇ ਮਾਰ ਕੇ ਬਿਜਲੀ ਮੀਟਰਾਂ ਦੀ ਜਾਂਚ ਦਾ ਕੰਮ ਕੀਤਾ ਹੈ | ਚਾਰ ਦੇ ਕਰੀਬ ਟੀਮਾਂ ਨੇ 125 ਕੁਨੈਕਸ਼ਨਾਂ ਦੀ ਜਾਂਚ ਤੋਂ ਬਾਅਦ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਵਿਸ਼ੇਸ਼ ਦੀਵਾਨ ਸਜਾਏ

ਜਲੰਧਰ, 11 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਧਰਮ ਦੀ ਚਾਦਰ, ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਹਫ਼ਤਾਵਾਰੀ ਦੀਵਾਨਾ ...

ਪੂਰੀ ਖ਼ਬਰ »

ਮੀਡੀਆ ਨਾਲ ਸਬੰਧਿਤ ਲੋਕਾਂ ਲਈ ਕੋਰੋਨਾ ਵੈਕਸੀਨ ਕੈਂਪ ਅੱਜ

ਜਲੰਧਰ, 11 ਅਪ੍ਰੈਲ (ਅ.ਬ)-ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਮੀਡੀਆ ਨਾਲ ਸਬੰਧਿਤ ਲੋਕਾਂ ਲਈ ਕੋਰੋਨਾ ਵੈਕਸੀਨ ਕੈਂਪ ਲਗਾਉਣ ਜਾ ਰਿਹਾ ਹੈ | ਇਹ ਕੈਂਪ ਰੈੱਡ ਕਰਾਸ ਭਵਨ ਵਿਖੇ ਅੱਜ ਸੋਮਵਾਰ ਲਗਾਇਆ ਜਾ ਰਿਹਾ ਹੈ, ਜਿਸ ਵਿਚ 45 ਤੋਂ ਉੱਪਰ ਉਮਰ ਵਰਗ ਦੇ ਮੀਡੀਆ ਨਾਲ ਸਬੰਧਿਤ ...

ਪੂਰੀ ਖ਼ਬਰ »

ਦੋ ਮਹੀਨੇ ਬਾਅਦ ਖੁੱਲ੍ਹ ਗਈ ਮੰਡੀ ਰੋਡ ਤੋਂ ਦਮੋਰੀਆ ਪੁਲ ਨੂੰ ਜਾਣ ਵਾਲੀ ਸੜਕ

ਜਲੰਧਰ, 11 ਅਪ੍ਰੈਲ (ਸ਼ਿਵ)- ਕਰੀਬ ਦੋ ਮਹੀਨੇ ਬਾਅਦ ਅੱਜ ਮੰਡੀ ਰੋਡ ਤੋਂ ਦਮੋਰੀਆ ਪੁਲ ਨੂੰ ਜਾਣ ਵਾਲੀ ਸੜਕ ਨੂੰ ਲੋਕਾਂ ਲਈ ਖ਼ੋਲ ਦਿੱਤਾ ਗਿਆ ਹੈ ਜਿਸ ਕਰਕੇ ਦੋ ਮਹੀਨੇ ਦੇ ਕਰੀਬ ਲੋਕਾਂ ਨੂੰ ਹੋ ਰਹੀ ਸਮੱਸਿਆ ਅੱਜ ਹੱਲ ਹੋ ਗਈ | ਰੇਲਵੇ ਸਟੇਸ਼ਨ ਦੇ ਬਾਹਰਲੇ ਪਾਸੇ ...

ਪੂਰੀ ਖ਼ਬਰ »

ਬੇਰੀ ਦੱਸਣ ਕਿ ਚਾਰ ਸਾਲਾਂ ਵਿਚ ਕਿਹੜਾ ਪ੍ਰਾਜੈਕਟ ਲਿਆਏ-ਕਾਲੀਆ

ਜਲੰਧਰ, 11 ਅਪੈ੍ਰਲ (ਸ਼ਿਵ)- ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਕੇਂਦਰੀ ਹਲਕੇ ਦੇ ਵਿਧਾਇਕ ਰਜਿੰਦਰ ਬੇਰੀ ਦੇ ਦੋਸ਼ਾਂ 'ਤੇ ਪਲਟਵਾਂ ਸ਼ਬਦੀ ਹਮਲਾ ਕਰਦਿਆਂ ਸਵਾਲ ਕੀਤਾ ਕਿ ਉਹ ਦੱਸਣ ਕਿ ਚਾਰ ਸਾਲਾਂ ਵਿਚ ਕਿਹੜਾ ਪ੍ਰਾਜੈਕਟ ਲੈ ਕੇ ਆਏ ਹਨ | ਉਨ੍ਹਾਂ ਨੇ ਤਾਂ ...

ਪੂਰੀ ਖ਼ਬਰ »

ਕਰਤਾਰਪੁਰ ਨਗਰ ਕੌਂਸਲ ਪ੍ਰਧਾਨ ਦੀ ਚੋਣ ਅੱਜ

ਕਰਤਾਰਪੁਰ, 11 ਅਪ੍ਰੈਲ (ਭਜਨ ਸਿੰਘ)-ਨਗਰ ਕੌਂਸਲ ਕਰਤਾਰਪੁਰ ਦੇ ਪ੍ਰਧਾਨ ਦੀ ਚੋਣ ਲਈ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਗਰ ਕੌਂਸਲ ਵਲੋਂ ਏਜੰਡਾ 72 ਘੰਟੇ ਪਹਿਲਾਂ ਜਾਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਨਗਰ ਕੌਂਸਲ ਦੇ ਪ੍ਰਧਾਨ ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁਸਲਮਾਨ ਭਾਈਚਾਰੇ ਨਾਲ ਕੀਤੀ ਮੀਟਿੰਗ

ਜਲੰਧਰ, 11 ਅਪ੍ਰੈਲ (ਅ.ਬ)-ਚੰਡੀਗੜ੍ਹ ਵਿਖੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁਸਲਿਮ ਭਾਈਚਾਰੇ ਦੀ ਇਕ ਅਹਿਮ ਮੀਟਿੰਗ ਕੀਤੀ, ਜਿਸ ਵਿਚ 2022 ਦੀਆਂ ਚੋਣਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ 'ਚ ਦਿਲਬਾਗ ਹੁਸੈਨ ਵਲੋਂ ਪੰਜਾਬ ਦੇ ਮੁਸਲਿਮ ਭਾਈਚਾਰੇ ...

ਪੂਰੀ ਖ਼ਬਰ »

ਐਤਵਾਰ ਨੂੰ ਜ਼ਿਲੇ ਵਿਚ ਮਿਲੇ 226 ਨਵੇਂ ਮਰੀਜ਼, 5 ਦੀ ਹੋਈ ਮੌਤ

ਜਲੰਧਰ, 11 ਅਪ੍ਰੈਲ (ਸ਼ੈਲੀ) -ਐਤਵਾਰ ਨੂੰ ਜ਼ਿਲ੍ਹੇ ਵਿਚ ਕੁਲ 226 ਨਵੇਂ ਕੋਰੋਨਾ ਪਰਭਾਵਿਤ ਮਰੀਜ਼ ਮਿਲੇ ਜਿਨ੍ਹਾਂ ਨਾਲ ਮਰੀਜ਼ਾਂ ਦੀ ਕੁਲ ਗਿਣਤੀ 33994 ਹੋ ਗਈ ਹੈ | ਐਤਵਾਰ ਕੋਰੋਨਾ ਪ੍ਰਭਾਵਿਤ 5 ਮਰੀਜ਼ਾਂ ਦੀ ਮੌਤ ਹੋ ਗਈ ਜਿਸ ਕਾਰਨ ਜ਼ਿਲ੍ਹੇ ਵਿਚ ਮਿ੍ਤਕਾਂ ਦੀ ਕੁਲ ...

ਪੂਰੀ ਖ਼ਬਰ »

ਗੁਰਦੁਆਰਾ ਦਿਓਲ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

ਜਲੰਧਰ, 11 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਖ਼ਾਲਸਾ ਪੰਥ ਦੀ ਸਥਾਪਨਾ ਅਤੇ ਵਿਸਾਖੀ ਪੁਰਬ ਦੇ ਸਬੰਧੀ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਿਉਲ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 13 ਅਪ੍ਰੈਲ ਨੂੰ ਸਵੇਰੇ ਅੰਮਿ੍ਤ ਵੇਲੇ ਤੋਂ ਲੈ ਕੇ ਦੁਪਿਹਰ 1.30 ਵਜੇ ਤੱਕ ਬੜੀ ...

ਪੂਰੀ ਖ਼ਬਰ »

ਵਾਸੂ ਮੁਹੱਲਾ ਚੁਗਿੱਟੀ ਵਿਖੇ ਅਵਾਰਾ ਕੁੱਤਿਆਂ ਦੀ ਦਹਿਸ਼ਤ ਬਰਕਰਾਰ

ਚੁਗਿੱਟੀ/ਜੰਡੂਸਿੰਘਾ, 11 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਨਾਲ ਲੱਗਦੇ ਵਾਸੂ ਮੁਹੱਲਾ ਵਿਖੇ ਐਤਵਾਰ ਨੂੰ ਅਵਾਰਾ ਕੁੱਤੇ ਵਲੋਂ ਰਾਹ ਜਾਂਦੀ ਇਕ ਔਰਤ 'ਤੇ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ ਗਿਆ | ਪੀੜਤ ਔਰਤ ਦੀ ਪਛਾਣ ਸੁਮਨ (27) ...

ਪੂਰੀ ਖ਼ਬਰ »

ਜ਼ਿਆਦਾ ਗਿਣਤੀ ਵਧਣ ਨਾਲ ਅੱਜ ਵੀ ਲੱਗੇਗਾ ਕੈਂਪ ਇਲੈਕਟ੍ਰੀਕਲ ਟਰੇਡਰ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਲਗਾਏ ਕੈਂਪ 'ਚ 230 ਲੋਕਾਂ ਨੇ ਟੀਕੇ ਲਗਵਾਏ

ਜਲੰਧਰ, 11 ਅਪ੍ਰੈਲ (ਸ਼ਿਵ)- ਜਲੰਧਰ ਇਲੈਕਟ੍ਰੀਕਲ ਟਰੇਡਰ ਵੈਲਫੇਅਰ ਐਸੋਸੀਏਸ਼ਨ ਵਲੋਂ ਮੁਫ਼ਤ ਲਗਾਏ ਗਏ ਵੈਕਸੀਨ ਕੈਂਪ ਵਿਚ ਟੀਕੇ ਲਗਵਾਉਣ ਵਾਲਿਆਂ ਵਿਚ ਉਤਸ਼ਾਹ ਦੇਖਣ ਨੂੰ ਮਿਲਿਆ | ਜਥੇਬੰਦੀ ਦੇ ਪ੍ਰਧਾਨ ਜੁਆਏ ਮਲਿਕ ਨੇ ਦੱਸਿਆ ਕਿ ਇਸ ਕੈਂਪ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਦਿਨਾ ਕਿ੍ਕਟ ਟੂਰਨਾਮੈਂਟ

ਚੁਗਿੱਟੀ/ਜੰਡੂਸਿੰਘਾ, 11 ਅਪ੍ਰੈਲ (ਨਰਿੰਦਰ ਲਾਗੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਰ ਸਿੰਘ ਕ੍ਰਿਕਟ ਕਲੱਬ ਵਲੋਂ ਇਕ ਦਿਨਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਦਾ ਉਦਘਾਟਨ ਸਾਬਕਾ ਸੀਨੀਅਰ ਡਿਪਟੀ ਮੇਅਰ ...

ਪੂਰੀ ਖ਼ਬਰ »

ਪਿੰਡ ਬੱਲਾਂ ਵਿਖੇ ਭਾਰਗਵ ਗੋਤ ਜਠੇਰਿਆਂ ਦਾ ਸਾਲਾਨਾ ਮੇਲਾ ਸ਼ਰਧਾ ਸਹਿਤ ਮਨਾਇਆ

ਕਿਸ਼ਨਗੜ੍ਹ, 11 ਅਪ੍ਰੈਲ (ਹੁਸਨ ਲਾਲ)-ਨਜ਼ਦੀਕੀ ਪਿੰਡ ਬੱਲਾਂ ਵਿਖੇ ਵਿਰਲੀ ਭਾਰਗਵ ਗੋਤ ਜਠੇਰਿਆਂ ਦੇ ਪਾਵਨ ਦਰਬਾਰ 'ਤੇ ਸਾਲਾਨਾ ਮੇਲਾ ਪ੍ਰਬੰਧਕ ਕਮੇਟੀ ਰਾਏਪੁਰ ਰਸੂਲਪੁਰ, ਨੌਗੱਜਾ, ਜਲੰਧਰ ਅਤੇ ਬੱਲਾਂ ਪਿੰਡ ਦੇ ਸਮੂਹ ਵਿਰਲੀ ਭਾਰਗਵ ਗੋਤ ਪਰਿਵਾਰਾਂ ਵਲੋਂ ...

ਪੂਰੀ ਖ਼ਬਰ »

ਡਿਵੈੱਲਪਮੈਂਟ ਕਰ ਨੂੰ ਵਾਪਸ ਕਰਵਾਉਣ ਲਈ ਕਾਲੀਆ ਨੂੰ ਮਿਲੇ ਕਾਰੋਬਾਰੀ

ਜਲੰਧਰ, 11 ਅਪ੍ਰੈਲ (ਸ਼ਿਵ)-ਅਗਲੇ ਸਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੁਣ ਜੀ. ਐੱਸ. ਟੀ. ਵਲੋਂ ਲਾਗੂ ਕੀਤਾ ਗਿਆ ਡਿਵੈਲਪਮੈਂਟ ਕਰ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ | ਰਾਕੇਸ਼ ਕਪੂਰ ਦੀ ਅਗਵਾਈ ਵਿਚ ਕਾਰੋਬਾਰੀਆਂ ਦੇ ਇਕ ਵਫ਼ਦ ਨੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਅਮਰ ਗਾਰਡਨ ਵਿਚ ਸ਼ਾਰਦਾ ਨੇ ਕੰਕਰੀਟ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਜਲੰਧਰ, 11 ਅਪ੍ਰੈਲ (ਸ਼ਿਵ)- ਵਾਰਡ ਨੰਬਰ 62 ਵਿਚ ਪੈਂਦੇ ਮੁਹੱਲਾ ਅਮਰ ਗਾਰਡਨ ਵਿਚ ਸ਼ਿਆਮ ਲਾਲ ਕਰਿਆਨਾ ਵਾਲੀ ਗਲੀ ਵਿਚ ਕੰਕਰੀਟ ਪਾਉਣ ਦਾ ਕੰਮ ਉੱਤਰੀ ਹਲਕੇ ਦੇ ਵਿਧਾਇਕ ਬਾਵਾ ਹੈਨਰੀ ਦੀ ਹਦਾਇਤ 'ਤੇ ਕੌਂਸਲਰ ਦੀਪਕ ਸ਼ਾਰਦਾ ਨੇ ਸ਼ੁਰੂ ਕਰਵਾਇਆ | ਸ੍ਰੀ ਸ਼ਾਰਦਾ ਨੇ ...

ਪੂਰੀ ਖ਼ਬਰ »

ਕੌ ਾਸਲਰ ਹੈਪੀ ਨੇ ਸੁਲਭ ਸ਼ੌਚਾਲਿਆ ਦਾ ਇਕ ਪ੍ਰਵਾਸੀ ਮਜ਼ਦੂਰ ਕੋਲੋਂ ਕਰਵਾਇਆ ਉਦਘਾਟਨ

ਜਲੰਧਰ 11 ਅਪ੍ਰੈਲ (ਸ਼ਿਵ)-ਹਲਕਾ ਜਲੰਧਰ ਕੈਂਟ ਅਧੀਨ ਪੈਂਦੇ ਵਾਰਡ ਨੰ: 31 ਦੀ ਕੌਂਸਲਰ ਅਤੇ ਬੀ. ਐਂਡ ਆਰ. ਬਿਲਡਿੰਗ ਕਮੇਟੀ ਦੀ ਮੈਂਬਰ ਸ੍ਰੀਮਤੀ ਹਰਸ਼ਰਨ ਕੌਰ ਹੈਪੀ ਨੇ ਆਪਣੇ ਵਾਰਡ ਅੰਦਰ ਪੈਂਦੇ ਭਾਈ ਜੈਤਾ ਜੀ ਪਾਰਕ ਨੇੜੇ ਸੁਲੱਭ ਸ਼ੋਚਾਲਿਆ ਦਾ ਆਰੰਭ ਕਰਵਾਇਆ | ...

ਪੂਰੀ ਖ਼ਬਰ »

ਚਿੱਟੀ 'ਚ ਜਨਰਲ ਸਟੋਰ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਲਾਂਬੜਾ,11 ਅਪ੍ਰੈਲ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਚਿੱਟੀ ਵਿਚ ਐਤਵਾਰ ਸਵੇਰੇ ਸੁਰਿੰਦਰ ਕੁਮਾਰ ਜਰਨਲ ਸਟੋਰ ਵਿਚ ਅੱਗ ਲੱਗ ਗਈ | ਪਿੰਡ ਦੀਆਂ ਗਲੀਆਂ ਵਿਚ ਸਥਿਤ ਜਰਨਲ ਸਟੋਰ ਵਿਚ ਅੱਗ ਲੱਗਣ ਕਾਰਨ ਦੁਕਾਨ ਵਿਚ ਪਿਆ ਸਮਾਨ ਪੂਰੀ ਤਰਾਂ ਸੜ ਕੇ ਸਵਾਹ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਅਧਿਆਪਕਾਂ 'ਤੇ ਕੀਤਾ ਲਾਠੀਚਾਰਜ ਸਰਕਾਰੀ ਦਮਨ-ਡੀ.ਟੀ.ਐੱਫ. ਆਗੂ

ਮਲਸੀਆਂ, 11 ਅਪ੍ਰੈਲ (ਸੁਖਦੀਪ ਸਿੰਘ)- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਰੁਜ਼ਗਾਰ ਦੀ ਮੰਗ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਉੱਪਰ ਪਟਿਆਲਾ ਪੁਲਿਸ ਵੱਲੋਂ ਕੀਤਾ ਗਿਆ ਅੰਨ੍ਹੇਵਾਹ ਲਾਠੀਚਾਰਜ ਸਰਕਾਰੀ ਦਮਨ ਦਾ ਨੰਗਾ-ਚਿੱਟਾ ਸਬੂਤ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਵਿਧਾਇਕ ਦੇ ਇਸ਼ਾਰੇ ਅਤੇ ਪੁਲਿਸ ਦੀ ਸਹਾਇਤਾ ਨਾਲ ਮੇਰੀ ਜ਼ਮੀਨ ਵਿੱਚੋਂ ਕਣਕ ਵੱਢੀ ਗਈ- ਸਰਪੰਚ ਕੁਲਵੰਤ ਸਿੰਘ

ਲੋਹੀਆਂ ਖਾਸ, 11 ਅਪ੍ਰੈਲ (ਬਲਵਿੰਦਰ ਸਿੰਘ ਵਿੱਕੀ)- ਹਲਕਾ ਸ਼ਾਹਕੋਟ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਬਚਿੱਤਰ ਸਿੰਘ ਕੋਹਾੜ ਦੀ ਅਗਵਾਈ ਹੇਠ ਅੱਜ ਸੈਂਕੜੇ ਪਾਰਟੀ ਵਰਕਰਾਂ ਵੱਲੋਂ ਸਥਾਨਕ ਪੁਲਿਸ ਥਾਣੇ ਅੱਗੇ ਪਿੰਡ ਮਰਾਜਵਾਲਾ ਦੇ ਮੌਜੂਦਾ ਸਰਪੰਚ ਕੁਲਵੰਤ ...

ਪੂਰੀ ਖ਼ਬਰ »

2022 ਦੀਆਂ ਚੋਣਾਂ 'ਚ ਪੰਜਾਬ ਦੀ ਕਮਾਨ 'ਆਪ ਸੰਭਾਲੇਗੀ-ਪਿ੍ੰਸੀਪਲ ਪ੍ਰੇਮ ਕੁਮਾਰ ਫਿਲੌਰ

ਫਿਲੌਰ, 11 ਅਪ੍ਰੈਲ (ਸਤਿੰਦਰ ਸ਼ਰਮਾ)- ਅੱਜ ਇਥੇ ਆਮ ਆਦਮੀ ਪਾਰਟੀ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਪਾਰਟੀ ਦੇ ਖੇਡ ਵਿੰਗ ਪੰਜਾਬ ਦੇ ਪ੍ਰਧਾਨ ਪਹਿਲਵਾਨ ਕਰਤਾਰ ਸਿੰਘ, ਐਸ.ਸੀ. ਵਿੰਗ ਦੇ ਉਪ ਪ੍ਰਧਾਨ ਡਾ.ਸ਼ਿਵ ਦਿਆਲ ਮਾਲੀ, ਬੀ.ਸੀ.ਵਿੰਗ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ 14 ਅਪ੍ਰੈਲ ਨੂੰ ਮਨਾਇਆ ਜਾਵੇਗਾ ਬਾਬਾ ਸਾਹਿਬ ਦਾ ਜਨਮ ਦਿਹਾੜਾ

ਆਦਮਪੁਰ, 11 ਅਪ੍ਰੈਲ (ਹਰਪ੍ਰੀਤ ਸਿੰਘ)- ਸੰਵਿਧਾਨ ਨਿਰਮਾਤਾ ਡਾ.ਬੀ.ਆਰ ਅੰਬੇਡਕਰ ਦੇ ਜਨਮ ਦਿਹਾੜੇ ਮਨਾਉਣ ਸਬੰਧੀ ਸ਼੍ਰੋਮਣੀ ਅਕਾਲੀ ਦਲ ਐਸ.ਸੀ ਵਿੰਗ ਵੱਲੋਂ ਪਾਰਟੀ ਦਫ਼ਤਰ ਆਦਮਪੁਰ ਵਿਖੇ ਹਲਕਾ ਵਿਧਾਇਕ ਪਵਨ ਕੁਮਾਰ ਟੀਨੂੰ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਪਿੰਡ ਸਿੰਧੜ ਵਿਚ ਅਕਾਲੀ ਦਲ ਅਤੇ 'ਆਪ' ਦੇ 17 ਪਰਿਵਾਰ ਕਾਂਗਰਸ 'ਚ ਸ਼ਾਮਿਲ

ਲੋਹੀਆਂ ਖਾਸ, 11 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)-ਵਿਕਾਸ ਦੇ ਬਲਬੂਤੇ ਕਾਂਗਰਸ ਵਲੋਂ 'ਮਿਸ਼ਨ 2022' ਦੇ ਚਲਾਈ ਲਹਿਰ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪਿੰਡ ਸਿੰਧੜ ਦੇ ਸਰਪੰਚ ਆਗੂ ਲਖਵੀਰ ਸਿੰਘ ਲੱਖਾ ਦੀ ਪ੍ਰੇਰਣਾ ਨਾਲ ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਕਾਨੂੰਨ ਵਿਵਸਥਾ ਦੀ ਹਾਲਤ ਖ਼ਰਾਬ-ਮਹਿੰਦਰ ਭਗਤ

ਜਲੰਧਰ, 11 ਅਪ੍ਰੈਲ (ਸ਼ਿਵ)-ਪੰਜਾਬ ਭਾਜਪਾ ਦੇ ਬੁਲਾਰੇ ਮਹਿੰਦਰ ਭਗਤ ਨੇ ਥਾਣਾ ਭਾਰਗੋ ਕੈਂਪ ਦੇ ਐੱਸ. ਐੱਚ. ਓ. ਭਗਵੰਤ ਭੁੱਲਰ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਹਮਲਾ ਪੰਜਾਬ ਸਰਕਾਰ ਦੀ ਕਾਨੂੰਨ ਵਿਵਸਥਾ 'ਤੇ ਸਿੱਧਾ ਹਮਲਾ ਹੈ | ਕਾਂਗਰਸ ...

ਪੂਰੀ ਖ਼ਬਰ »

ਡੇਰਾ ਸੱਚਖੰਡ ਬੱਲਾਂ ਵਿਖੇ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ ਵਿਸਾਖੀ ਦਾ ਤਿਉਹਾਰ

ਕਿਸ਼ਨਗੜ੍ਹ, 11 ਅਪ੍ਰੈਲ (ਹੁਸਨ ਲਾਲ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਪਬਲਿਕ ਚੈਰੀਟੇਬਲ ਟਰੱਸਟ ਵਾਰਾਨਸੀ ਦੀ ਰਹਿਨੁਮਾਈ ਹੇਠ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ

ਜਲੰਧਰ, 11 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਆੜ੍ਹਤੀਆਂ ਵੱਲੋਂ ਹੜਤਾਲ ਵਾਪਸ ਲੈਣ ਉਪਰੰਤ ਜ਼ਿਲੇ੍ਹ ਦੀਆਂ ਕੁੱਝ ਮੰਡੀਆਂ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ | ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਕਿਸਾਨਾਂ ਦੀ ਉਪਜ ਦੀ ਖ਼ਰੀਦ ਦਾ ਰਸਤਾ ਸਾਫ਼ ਹੋ ਗਿਆ | ਪਿਛਲੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਬਜ਼ੁਰਗ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਮਕਸੂਦਾਂ, 11 ਅਪ੍ਰੈਲ (ਲਖਵਿੰਦਰ ਪਾਠਕ)-ਜਲੰਧਰ-ਅੰਮਿ੍ਤਸਰ ਹਾਈਵੇ 'ਤੇ ਸ਼ਾਮ 7.30 ਵਜੇ ਦੇ ਕਰੀਬ ਵਾਪਰੇ ਇਕ ਦਰਦਨਾਕ ਹਾਦਸੇ ਦੌਰਾਨ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਇਕ ਬਜ਼ੁਰਗ ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ ਜਿਸ ...

ਪੂਰੀ ਖ਼ਬਰ »

ਲੋਹੀਆਂ ਪੁਲਿਸ ਵੱਲੋਂ ਕਾਰਵਾਈ ਨਾ ਕਰਨ 'ਤੇ 'ਅਕਾਲੀ ਦਲ' ਵੱਲੋਂ ਥਾਣੇ ਮੂਹਰੇ ਧਰਨਾ

ਲੋਹੀਆਂ ਖਾਸ, 11 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)- ਮੈਂ ਆਪਣੀ 41 ਕਨਾਲ ਖਰੀਦੀ ਜਮੀਨ ਸਬੰਧੀ ਰਜਿਸਟਰੀਆਂ ਸਮੇਤ ਹੋਰ ਕਾਗਜ਼ਾਤ ਪਿੱਛਲੇ 6 ਮਹੀਨਿਆਂ ਤੋਂ ਲੋਹੀਆਂ ਪੁਲਿਸ ਥਾਣੇ ਸਮੇਤ ਵੱਖ ਵੱਖ ਉੱਚ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਦੇ ਨਾਲ ਨੱਥੀ ...

ਪੂਰੀ ਖ਼ਬਰ »

ਸੰਗਤਾਂ 'ਚ ਭਾਰੀ ਉਤਸ਼ਾਹ-ਸੰਤ ਜਸਵਿੰਦਰ ਸਿੰਘ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ

ਚੁਗਿੱਟੀ/ਜੰਡੂਸਿੰਘਾ, 11 ਅਪ੍ਰੈਲ (ਨਰਿੰਦਰ ਲਾਗੂ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 13 ਅਪ੍ਰੈਲ ਨੂੰ ਗੁ. ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਕਾਂਗਰਸੀ ਨਿਗਮ ਦਾ 41 ਕਰੋੜ ਦਾ ਐਲ. ਈ. ਡੀ. ਪ੍ਰਾਜੈਕਟ ਵਿਵਾਦਾਂ 'ਚ ਘਿਰਨ ਲੱਗਾ

ਜਲੰਧਰ, 11 ਅਪ੍ਰੈਲ (ਸ਼ਿਵ ਸ਼ਰਮਾ)- ਮੇਅਰ ਜਗਦੀਸ਼ ਰਾਜਾ ਨੇ ਤਾਂ ਸਾਬਕਾ ਮੇਅਰ ਸੁਨੀਲ ਜੋਤੀ ਦੇ ਕਾਰਜਕਾਲ ਵਿਚ 274 ਕਰੋੜ ਦੇ ਐਲ. ਈ. ਡੀ. ਨੂੰ ਬਿਨਾਂ ਘੋਟਾਲਾ ਦੱਸ ਕੇ ਰੱਦ ਕਰ ਦਿੱਤਾ ਸੀ ਪਰ ਸਮਾਰਟ ਸਿਟੀ ਦੇ 41 ਕਰੋੜ ਦੀ ਲਾਗਤ ਨਾਲ ਲਗਾਈਆਂ ਜਾ ਰਹੀਆਂ ਐਲ. ਈ. ਡੀ. ਦਾ ...

ਪੂਰੀ ਖ਼ਬਰ »

ਕਾਂਗਰਸੀ ਨਿਗਮ ਦਾ 41 ਕਰੋੜ ਦਾ ਐਲ. ਈ. ਡੀ. ਪ੍ਰਾਜੈਕਟ ਵਿਵਾਦਾਂ 'ਚ ਘਿਰਨ ਲੱਗਾ

ਜਲੰਧਰ, 11 ਅਪ੍ਰੈਲ (ਸ਼ਿਵ ਸ਼ਰਮਾ)- ਮੇਅਰ ਜਗਦੀਸ਼ ਰਾਜਾ ਨੇ ਤਾਂ ਸਾਬਕਾ ਮੇਅਰ ਸੁਨੀਲ ਜੋਤੀ ਦੇ ਕਾਰਜਕਾਲ ਵਿਚ 274 ਕਰੋੜ ਦੇ ਐਲ. ਈ. ਡੀ. ਨੂੰ ਬਿਨਾਂ ਘੋਟਾਲਾ ਦੱਸ ਕੇ ਰੱਦ ਕਰ ਦਿੱਤਾ ਸੀ ਪਰ ਸਮਾਰਟ ਸਿਟੀ ਦੇ 41 ਕਰੋੜ ਦੀ ਲਾਗਤ ਨਾਲ ਲਗਾਈਆਂ ਜਾ ਰਹੀਆਂ ਐਲ. ਈ. ਡੀ. ਦਾ ...

ਪੂਰੀ ਖ਼ਬਰ »

ਸ਼ਹੀਦ ਅਰਸ਼ਪ੍ਰੀਤ ਦੀ ਅੰਤਿਮ ਅਰਦਾਸ 'ਤੇ ਭਾਰਤੀ ਕਿਸਾਨ ਯੂਨੀਅਨ ਦਿੱਲੀ ਵੱਲੋਂ ਦਿੱਤੀ ਜਾਵੇਗੀ ਸ਼ਰਧਾਂਜਲੀ- ਭਾਰਤੀ ਕਿਸਾਨ ਯੂਨੀਅਨ

ਆਦਮਪੁਰ, 11 ਅਪ੍ਰੈਲ (ਹਰਪ੍ਰੀਤ ਸਿੰਘ)- ਕੇਂਦਰ ਸਰਕਾਰੀ ਖਿਲਾਫ਼ ਦਿੱਲੀ ਦੇ ਬਾਰਡਾਂ ਉੱਤੇ ਚੱਲ ਰਹੇ ਕਿਸਾਨੀ ਸੰਘਰਸ਼ ਮੋਰਚੇ ਤੋਂ ਵਾਪਸ ਪਰਤ ਨੌਜਵਾਨ ਅਰਸ਼ਪ੍ਰੀਤ ਸਿੰਘ ਵਾਸੀ ਮਨਸੂਰਪੁਰ ਬਡਾਲਾ ਦੀ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ ਸੀ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਸਰਕਾਰ ਫ਼ਸਲਾਂ ਨੂੰ ਪਾਲਣ ਵਾਸਤੇ 10 ਘੰਟੇ ਨਿਰਵਿਘਨ ਬਿਜਲੀ ਦੀ ਸਪਲਾਈ ਦੇਵੇ- ਹੁੰਦਲ

ਮੱਲ੍ਹੀਆ ਕਲਾ, 11 ਅਪ੍ਰੈਲ (ਮਨਜੀਤ ਮਾਨ)- ਸੂਬੇ ਦੀ ਕੈਪਟਨ ਸਰਕਾਰ ਸੂਬੇ ਨੂੰ ਖੁਸ਼ਹਾਲ ਬਣਾਉਣ ਦੇ ਢੰਡੋਰੇ ਪਿੱਟ ਰਹੀ ਹੈ ਜਦਕਿ ਸੂਬਾ ਵਿਕਾਸ ਪੱਖੋਂ ਕਾਫੀ ਪੱਛੜਿਆ ਹੋਇਆ ਹੈ | ਅੱਜ ਇੱਥੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਹਰਭਜਨ ਸਿੰਘ ...

ਪੂਰੀ ਖ਼ਬਰ »

ਮਹਿਤਪੁਰ 'ਚ ਰਾਤ ਦੇ ਕਰਫ਼ਿਊ ਨਾਲ ਵਧੇ ਚੋਰਾਂ ਦੇ ਹੌਸਲੇ

ਮਹਿਤਪੁਰ,11 ਅਪ੍ਰੈਲ (ਲਖਵਿੰਦਰ ਸਿੰਘ)-ਪਿਛਲੇ ਕੁਝ ਦਿਨਾਂ ਤੋਂ ਮਹਿਤਪੁਰ ਵਿਖੇ ਚੋਰੀਆ ਦੇ ਕਾਫੀ ਮਾਮਲੇ ਸਾਹਮਣੇ ਆਏ ਹਨ ਜਿਸ ਤੋਂ ਲੱਗਦੇ ਹੈ ਕਿ ਮਹਿਤਪੁਰ ਵਿਖੇ ਚੋਰਾਂ ਦੇ ਹੌਸਲੇ ਬੁਲੰਦ ਹੋਏ ਪਏ ਹਨ ਤੇ ਚੋਰ ਰਾਤ ਦੇ ਸਮੇ ਲੱਗੇ ਕਰਫਿਊ ਦਾ ਫਾਇਦਾ ਚੁੱਕ ਰਹੇ ਹਨ | ...

ਪੂਰੀ ਖ਼ਬਰ »

ਸਰਕਾਰ ਇਕ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ 'ਚ ਲਿਆਵੇ

ਫਿਲੌਰ, 11 ਅਪ©ੈਲ (ਸਤਿੰਦਰ ਸ਼ਰਮਾ)- ਅੱਜ ਇਥੇ ਸੀ.ਪੀ.ਐਫ. ਇੰਪਲਾਈ ਯੂਨੀਅਨ ਪੰਜਾਬ ਦੇ ਆਗੂਆਂ ਨੇ ਹਲਕਾ ਫਿਲੌਰ ਦੇ ਵਿਧਾਇਕ ਬਲਦੇਵ ਸਿੰਘ ਖਹਿਰਾ ਨੂੰ ਇਕ ਮੰਗ ਪੱਤਰ ਦਿੰਦੇ ਹੋਏ ਕਿਹਾ ਕਿ ਸਰਕਾਰ ਇਕ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਸਰਕਾਰੀ ...

ਪੂਰੀ ਖ਼ਬਰ »

ਢਾਈ ਦਹਾਕੇ ਪੁਰਾਣੀ ਮੰਗ ਪੂਰੀ ਹੋਣ 'ਤੇ ਵਿਧਾਇਕ ਸ਼ੇਰੋਵਾਲੀਆ ਦਾ ਧੰਨਵਾਦ

ਸ਼ਾਹਕੋਟ, 11 ਅਪ੍ਰੈਲ (ਬਾਂਸਲ)- ਮੋਗਾ ਰੋਡ ਸ਼ਾਹਕੋਟ 'ਤੇ ਸਥਿਤ ਸ਼ਮਸ਼ਾਨ ਘਾਟ ਨੂੰ ਜਾਂਦੀ ਸੜਕ ਬਣਾਏ ਜਾਣ ਦੀ ਸ਼ਾਹਕੋਟ ਵਾਸੀਆਂ ਦੀ ਢਾਈ ਦਹਾਕੇ ਪੁਰਾਣੀ ਮੰਗ ਹੁਣ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਲੋਂ ਪੂਰੀ ਕੀਤੀ ਗਈ ਹੈ ਜਿਸ ਲਈ ਸਾਰੇ ਸ਼ਹਿਰ ਵਾਸੀ ...

ਪੂਰੀ ਖ਼ਬਰ »

ਲੋਹੀਆਂ ਦੇ ਪਿੰਡ ਮਾਣਕ ਨੇੜਿਓਾ ਬੁੱਲਟ ਮੋਟਰਸਾਈਕਲ ਤੇ ਮੋਬਾਈਲ ਖੋਹਿਆ

ਲੋਹੀਆਂ ਖਾਸ, 11 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)- ਇਲਾਕੇ ਵਿਚ ਲੁਟੇਰਿਆਂ ਦੇ ਹੌਂਸਲੇ ਬਹੁਤ ਬੁਲੰਦ ਗਏ ਹਨ, ਕਿਉਂਕਿ ਲੋਹੀਆਂ ਨੇੜਲੇ ਪਿੰਡ ਮਾਣਕ ਤੋਂ ਪਿੰਡ ਨੱਲ੍ਹ ਦੇ ਰਸਤੇ 'ਚ ਪੈਂਦੀਆਂ ਬੇਰੀਆਂ ਨੇੜੇ 2 ਮੋਟਰਸਾਈਕਲ ਸਵਾਰਾਂ ਨੂੰ ਜਿਥੇ ਕੁੱਟਮਾਰ ਕੀਤੀ ਗਈ ...

ਪੂਰੀ ਖ਼ਬਰ »

ਸੋਂਦ ਜਠੇਰਿਆਂ ਦਾ ਮੇਲਾ ਮਨਾਇਆ

ਜੰਡਿਆਲਾ ਮੰਜਕੀ,11ਅਪ੍ਰੈਲ (ਸੁਰਜੀਤ ਸਿੰਘ ਜੰਡਿਆਲਾ)-ਸੋੰਦ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਢੇਸੀਆਂ ਕਾਹਨਾ-ਧਨੀਪਿੰਡ ਰੋਡ ਤੇ ਸਥਿਤ ਜਠੇਰਿਆਂ ਦੀ ਜਗ੍ਹਾ 'ਤੇ ਕਰਵਾਇਆ ਗਿਆ | ਪ੍ਰਧਾਨ ਸੁਖਵੀਰ ਸਿੰਘ ਨੇ ਦੱਸਿਆ ਕਿ ਜਠੇਰਿਆਂ ਦੀ ਜਗ੍ਹਾ 'ਤੇ ਨਿਸ਼ਾਨ ਸਾਹਿਬ ...

ਪੂਰੀ ਖ਼ਬਰ »

ਵਿਧਾਇਕ ਸ਼ੇਰੋਵਾਲੀਆ ਵਲੋਂ ਮੋਹਰੀਵਾਲ ਤੇ ਹੇਰਾਂ ਦੀ ਪਾਣੀ ਵਾਲੀ ਟੈਂਕੀ ਦਾ ਉਦਘਾਟਨ

ਸ਼ਾਹਕੋਟ, 11 ਅਪ੍ਰੈਲ (ਸਚਦੇਵਾ)- ਵਿਸ਼ਵ ਬੈਂਕ ਏਡਿਡ ਪੇਂਡੂ ਜਲ ਸਪਲਾਈ ਸਕੀਮ ਤਹਿਤ ਹਲਕਾ ਸ਼ਾਹਕੋਟ ਦੇ ਪਿੰਡ ਮੋਹਰੀਵਾਲ ਤੇ ਹੇਰਾਂ ਦੀ ਪੰਚਾਇਤਾਂ ਵਲੋਂ ਸਾਂਝੇ ਤੌਰ 'ਤੇ ਬਣਵਾਈ ਗਈ ਪਾਣੀ ਵਾਲੀ ਟੈਂਕੀ ਦਾ ਉਦਘਾਟਨ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਨ ਕਿਸਾਨੀ ਸੰਘਰਸ਼ ਦੇ ਸ਼ਹੀਦ ਯੋਧਿਆਂ ਨੂੰ ਸ਼ਰਧਾਂਜਲੀਆਂ ਦੇ ਕੇ ਮਨਾਵਾਂਗੇ- ਕਲਿਆਣ

ਸ਼ਾਹਕੋਟ, 11 ਅਪ੍ਰੈਲ (ਸੁਖਦੀਪ ਸਿੰਘ)- ਇਸ ਵਾਰ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਕਾਲੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲੇ ਸੰਘਰਸ਼ ਦੌਰਾਨ ਸ਼ਹੀਦੀਆਂ ਪਾ ਗਏ ਯੋਧਿਆਂ ਨੂੰ ਸ਼ਰਧਾਂਝਲੀਆਂ ਦੇ ਕੇ ਮਨਾਵਾਂਗੇ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਡਾ. ਅੰਬੇਡਕਰ ਦਾ ਜਨਮ ਦਿਨ ਕਿਸਾਨੀ ਸੰਘਰਸ਼ ਦੇ ਸ਼ਹੀਦ ਯੋਧਿਆਂ ਨੂੰ ਸ਼ਰਧਾਂਜਲੀਆਂ ਦੇ ਕੇ ਮਨਾਵਾਂਗੇ- ਕਲਿਆਣ

ਸ਼ਾਹਕੋਟ, 11 ਅਪ੍ਰੈਲ (ਸੁਖਦੀਪ ਸਿੰਘ)- ਇਸ ਵਾਰ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਕਾਲੇ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲੇ ਸੰਘਰਸ਼ ਦੌਰਾਨ ਸ਼ਹੀਦੀਆਂ ਪਾ ਗਏ ਯੋਧਿਆਂ ਨੂੰ ਸ਼ਰਧਾਂਝਲੀਆਂ ਦੇ ਕੇ ਮਨਾਵਾਂਗੇ | ਇਹ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX