ਤਾਜਾ ਖ਼ਬਰਾਂ


ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਧਮਾਕਾ, 10 ਮੌਤਾਂ, 286 ਨਵੇਂ ਪਾਜ਼ੀਟਿਵ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਨਾਲ 10 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿਚ 4 ਮਰੀਜ਼ ਸ੍ਰੀ ਮੁਕਤਸਰ ...
ਸ਼ਹੀਦ ਫੌਜੀ ਜਵਾਨ ਦੀ ਅੰਤਿਮ ਅਰਦਾਸ ਮੌਕੇ ਐਸ.ਡੀ.ਐਮ. ਨੇ ਪਰਿਵਾਰ ਨੂੰ 5 ਲੱਖ ਦਾ ਚੈੱਕ ਸੌਂਪਿਆ
. . .  1 day ago
ਬੁਢਲਾਡਾ, 6 ਮਈ (ਸਵਰਨ ਸਿੰਘ ਰਾਹੀ) ਪਿਛਲੇ ਦਿਨੀਂ ਲੇਹ ਲਦਾਖ ਦੇ ਸਿਆਚਿਨ ਖੇਤਰ ਚ ਗਲੇਸ਼ੀਅਰ ਪਿਘਲਣ ਕਾਰਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮਵਾਲਾ ਦੇ ਸਿਪਾਹੀ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ...
ਅਫ਼ਗਾਨਿਸਤਾਨ ਦੇ 20 ਹਜ਼ਾਰ ਸ਼ਰਨਾਰਥੀਆਂ ਨੂੰ ਰਾਸ਼ਨ ਦੇਵੇਗਾ ਸਰਬੱਤ ਦਾ ਭਲਾ ਟਰੱਸਟ
. . .  1 day ago
ਅਜਨਾਲਾ,6 ਮਈ (ਗੁਰਪ੍ਰੀਤ ਸਿੰਘ ਢਿਲੋਂ)- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ 'ਚ ਆਪਣੀ ਜ਼ਿੰਦਗੀ 'ਚ ਲਾਗੂ ਕਰਕੇ ਬਿਨਾਂ ਕਿਸੇ ਸਵਾਰਥ ਦੇ ...
ਮੋਗਾ ਵਿਚ ਕੋਰੋਨਾ ਨਾਲ ਇਕ ਮੌਤ, 109 ਮਾਮਲੇ ਹੋਰ ਆਏ ਸਾਹਮਣੇ
. . .  1 day ago
ਮੋਗਾ ,6 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅੱਜ ਕੋਰੋਨਾ ਨੇ ਇਕ ਹੋਰ ਜੀਵਨ ਨੂੰ ਆਪਣੀ ਲਪੇਟ ਵਿਚ ਲੈ...
ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ , 507 ਕੋਰੋਨਾ ਦੇ ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 6 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਹੁਣ ਤੱਕ ਦਾ ਕੋਰੋਨਾ ਦਾ ਸਭ ਤੋਂ ਵੱਡਾ ਧਮਾਕਾ ਅੱਜ ਵੇਖਣ ਨੂੰ ਮਿਲਿਆ ਇਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ...
ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ
. . .  1 day ago
ਚੰਡੀਗੜ੍ਹ , 6 ਮਈ - ਪੰਜਾਬ ਸਰਕਾਰ ਨੇ ਦੋ ਨੋਡਲ ਅਧਿਕਾਰੀ ਨਿਯੁਕਤ ਕੀਤੇ ਹਨ ,ਤਾਂ ਜੋ ਵਿਅਕਤੀਆਂ ਨੂੰ ਅਤੇ ਸੰਗਠਨਾਂ ਨੂੰ ਵਿਦੇਸ਼ਾਂ ਤੋਂ ਰਾਜ ਵਿਚ ਆਯਾਤ ਕੀਤੇ ਜਾਣ ਵਾਲੇ ...
730 ਐਮ. ਟੀ. ਆਕਸੀਜਨ ਭੇਜਣ 'ਤੇ ਮੈਂ ਕੇਂਦਰ ਦਾ ਧੰਨਵਾਦ ਕਰਦਾ ਹਾਂ - ਅਰਵਿੰਦ ਕੇਜਰੀਵਾਲ
. . .  1 day ago
ਨਵੀਂ ਦਿੱਲੀ , 6 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਦੱਸਿਆ ਗਿਆ ਕਿ, ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਕੱਲ੍ਹ ਪਹਿਲੀ ਵਾਰ 730 ਐਮ. ਟੀ. ਆਕਸੀਜਨ ਭੇਜੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੰਤਰੀਆਂ ਨਾਲ ਕੋਵਿਡ -19 ਸਥਿਤੀ ਨੂੰ ਲੈਕੇ ਹੋਈ ਬੈਠਕ , ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ , 6 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਿਚ ਕੋਵਿਡ19 ਦੀ ਸਥਿਤੀ ਦੀ ਵਿਆਪਕ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਸਾਹਮਣੇ ਵੱਖ-ਵੱਖ ਰਾਜਾਂ ਵਿਚ ਕੋਰੋਨਾ ਫੈਲਣ ਦੀ...
ਥਾਣਾ ਲੋਪੋਕੇ ਦੀ ਪੁਲਿਸ ਵਲੋ ਇਕ ਕਿੱਲੋ ਅਫ਼ੀਮ ਸਮੇਤ ਇਕ ਤਸਕਰ ਕਾਬੂ
. . .  1 day ago
ਲੋਪੋਕੇ, 6 ਮਈ (ਗੁਰਵਿੰਦਰ ਸਿੰਘ ਕਲਸੀ) - ਐੱਸ.ਐੱਸ.ਪੀ. ਦਿਹਾਤੀ ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਡੀ. ਐੱਸ. ਪੀ....
ਸਿਹਤ ਵਿਭਾਗ ਨੇ ਸਟਾਫ਼ ਨਰਸ 'ਤੇ ਕਾਰਵਾਈ ਕਰਦੇ ਕੀਤਾ ਤਬਾਦਲਾ
. . .  1 day ago
ਫਗਵਾੜਾ, 6 ਮਈ (ਹਰੀਪਾਲ ਸਿੰਘ) - ਫਗਵਾੜਾ ਸਿਵਲ ਹਸਪਤਾਲ ਵਿਚ ਆਏ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਨਾਂ ਕਰਨ ਅਤੇ ਐੱਸ. ਐਮ. ਓ. ਪ੍ਰਤੀ ਗ਼ਲਤ ...
ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰ ਮਰੇ
. . .  1 day ago
ਮਾਹਿਲਪੁਰ, 06 ਮਈ (ਦੀਪਕ ਅਗਨੀਹੋਤਰੀ) - ਮਾਹਿਲਪੁਰ ਹੁਸ਼ਿਆਰਪੁਰ ਰੋਡ 'ਤੇ ਪਿੰਡ ਜੈਤਪੁਰ ਅੱਡੇ ਵਿਚ ਇਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ...
ਅਸਫਲਤਾ ਇਹ ਸਪਸ਼ਟ ਕਰਦੀ ਹੈ ਕਿ ਸਿਸਟਮ ਸਹੀ ਤਰੀਕੇ ਨਾਲ ਸਥਾਪਤ ਨਹੀਂ - ਦਿੱਲੀ ਹਾਈ ਕੋਰਟ
. . .  1 day ago
ਨਵੀਂ ਦਿੱਲੀ , 6 ਮਈ - ਹਾਈ ਕੋਰਟ ਨੇ ਇਕ ਵਾਰ ਫਿਰ ਦਿੱਲੀ ਵਿਚ ਵਿਗੜ ਰਹੇ ਹਾਲਾਤਾਂ 'ਤੇ ਦਿੱਲੀ ਸਰਕਾਰ ਨੂੰ ਘੇਰਿਆ ਹੈ | ਇਹ ਟਿੱਪਣੀ ਉਦੋਂ ਕੀਤੀ ਗਈ ਜਦੋਂ ਇਕ ਵਕੀਲ...
ਬੈਂਕ 'ਚ ਪੈਸੇ ਜਮ੍ਹਾ ਕਰਵਾਉਣ ਆਏ ਬਜ਼ੁਰਗ ਦੀ ਜੇਬ ਵਿਚੋਂ 50000 ਰੁਪਏ ਲੈ ਕੇ ਲੁਟੇਰਾ ਹੋਇਆ ਫ਼ਰਾਰ
. . .  1 day ago
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਸਥਾਨਕ ਪੰਜਾਬ ਨੈਸ਼ਨਲ ਬੈਂਕ ਵਿਚ ਪੈਸੇ ਜਮ੍ਹਾ ਕਰਵਾਉਣ ਆਏ ਇਕ ਬਜ਼ੁਰਗ ਦੀ ਜੇਬ ਵਿਚੋਂ ਇਕ ਲੁਟੇਰਾ 50000...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਹੁਸ਼ਿਆਰਪੁਰ / ਮੁਕੇਰੀਆਂ

ਬੋਦਲ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਸੰਗਤਾਂ ਵੱਡੀ ਗਿਣਤੀ 'ਚ ਹੋਈਆਂ ਨਤਮਸਤਕ

ਦਸੂਹਾ, 13 ਅਪ੍ਰੈਲ (ਭੁੱਲਰ)-ਅੱਜ ਮੀਰੀ-ਪੀਰੀ ਦੇ ਮਾਲਕ ਤੇ ਬੰਦੀ ਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ ਕੋਵਿਡ-19 ਦੇ ਚੱਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਨਾ ਕਰਦਿਆਂ ਖ਼ਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ ਅਤੇ ਗੁਰੂ ਵਰ ਪ੍ਰਾਪਤ ਗਰਨੇ ਦੇ ਦਰਸ਼ਨ ਕੀਤੇ | ਅਮਿ੍ੰਤ ਵੇਲੇ ਸ੍ਰੀ ਆਸਾ ਦੀ ਵਾਰ ਦੇ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਗਿਆਨੀ ਸਲਵਿੰਦਰ ਸਿੰਘ ਨੇ ਕਥਾ ਕੀਤੀ ਅਤੇ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਤੇ ਦੀਵਾਨ ਸਜਾਏ ਗਏ, ਜਿੱਥੇ ਭਾਈ ਬਲਬੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਮੈਨੇਜਰ ਰਤਨ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਨੂੰ ਸਵੇਰੇ ਗੁਰਦੁਆਰਾ ਸਾਹਿਬ ਵਿਖੇ ਅਮਿ੍ੰਤ ਸੰਚਾਰ ਵੀ ਕਰਵਾਇਆ ਜਾਵੇਗਾ | ਕੋਵਿਡ-19 ਦੀ ਪਾਲਣਾ ਕਰਦਿਆਂ ਵੱਖ-ਵੱਖ ਤਰ੍ਹਾਂ ਦੀਆਂ ਦੁਕਾਨਾਂ, ਪੰਘੂੜੇ ਆਦਿ ਦੀਆਂ ਦੁਕਾਨਾਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਸਨ | ਇਸ ਮੌਕੇ ਜਿੱਥੇ ਪੁਲਿਸ ਪ੍ਰਸ਼ਾਸਨ ਵਲੋਂ ਕੋਵਿਡ-19 ਸਬੰਧੀ ਸੰਗਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਸੀ ਉੱਥੇ ਹੀ ਸਿੱਖਿਆਂ ਵਿਭਾਗ ਵਲੋਂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਾੳਾੂਡ ਸਿਸਟਮ ਰਾਹੀਂ ਸੰਗਤਾਂ ਨੂੰ ਕੋਵਿਡ-19 ਸਬੰਧੀ ਪਾਲਣਾ ਕਰਨ ਸਬੰਧੀ ਅਨਾਊਮੈਟ ਕੀਤੀ ਜਾ ਰਹੀ ਸੀ | ਇਸ ਮੌਕੇ ਦਸਮੇਸ਼ ਸੇਵਾ ਦਲ ਦਸੂਹਾ-ਮੁਕੇਰੀਆਂ ਵਲੋਂ ਸੰਗਤਾਂ ਨੂੰ ਮਾਸਕ ਸੈਨੇਟਾਈਜ਼ਰ ਵੀ ਵੰਡੇ ਗਏ ਜਦਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸੁਸਾਇਟੀ ਵਲੋਂ ਪ੍ਰਧਾਨ ਸਤਪਾਲ ਸਿੰਘ ਬਿੱਟੂ ਦੀ ਅਗਵਾਈ ਹੇਠ ਗੁਰੂ ਕੇ ਲੰਗਰ ਲਗਾਏ ਗਏ | ਇਸ ਮੌਕੇ ਸਤਿੰਦਰ ਸਿੰਘ ਮਿੱਠੀ ਕੈਨੇਡਾ, ਜਸਬੀਰ ਸਿੰਘ ਬੋਦਲ, ਇੰਜ. ਮੋਹਣ ਸਿੰਘ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਵਿੰਦਰ ਸਿੰਘ, ਰਾਜ ਗੁਰਸ਼ਰਨ ਸਿੰਘ ਬਲੱਗਣ, ਸੁਰਜੀਤ ਸਿੰਘ ਕੈਰੇ, ਹਰਭਜਨ ਸਿੰਘ ਢੱਟ, ਮੈਨੇਜਰ ਫ਼ਕੀਰ ਸਿੰਘ ਸਹੋਤਾ, ਬਲਵਿੰਦਰ ਸਿੰਘ ਕਾਲਾ, ਐਡਵੋਕੇਟ ਬਲਜਿੰਦਰ ਸਿੰਘ ਹੁੰਦਲ, ਜੁਆਏਫ੍ਰੀਤ ਸਿੰਘ ਹੁੰਦਲ, ਐਡਵੋਕੇਟ ਰਾਜਗੁਜਿੰਦਰ ਸਿੰਘ ਸਿੱਧੂ, ਹਰਜੀ ਬੋਦਲ, ਨਰਿੰਦਰਪਾਲ ਸਿੰਘ ਭਾਟੀਆ, ਹਰਵਿੰਦਰ ਸਿੰਘ ਕਾਹਲੋਂ ਸਰਕਲ ਪ੍ਰਧਾਨ ਆਪ ਪਾਰਟੀ, ਕਮਲਦੀਪ ਸਿੰਘ ਵਿਰਦੀ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ, ਮਨਦੀਪ ਸਿੰਘ ਢੀਂਡਸਾ ਪ੍ਰਧਾਨ ਮੀਰੀ-ਪੀਰੀ ਸੇਵਾ ਸੁਸਾਇਟੀ, ਲਖਵਿੰਦਰ ਸਿੰਘ ਚੱਕਬਾਮੂ, ਸਰਬਜੀਤ ਸਿੰਘ ਕਾਹਲੋਂ, ਬਿਕਰਮਜੀਤ ਸਿੰਘ ਸੰਧੂ, ਸਰਪੰਚ ਦਲਵਿੰਦਰ ਸਿੰਘ ਬੋਦਲ, ਦੀਦਾਰ ਸਿੰਘ ਕਾਲਾ ਪ੍ਰਧਾਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ, ਦੀਪਗਗਨ ਸਿੰਘ ਹਨੀ ਗਿੱਲ, ਮਨਤੇਸ਼ਵਰ ਸਿੰਘ ਗਿੱਲ, ਸੁਖਵਿੰਦਰ ਸਿੰਘ ਬੋਦਲ, ਗੁਰਬਿਕਰਮ ਸਿੰਘ ਬਾਜਵਾ, ਹਰਪਾਲ ਸਿੰਘ ਬਿੱਟਾ, ਗੁਰਜੀਤ ਸਿੰਘ ਬਿੱਲੂ, ਭੁੱਲਾ ਸਿੰਘ ਰਾਣਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਸੇਵਾ ਦਲ, ਅਮਨਪ੍ਰੀਤ ਸਿੰਘ ਮੰਨਾ ਡਿਪਟੀ ਕਲੈਕਟਰ ਪੰਜਾਬ, ਪ੍ਰੋ. ਬਲਦੇਵ ਸਿੰਘ ਬੱਲੀ, ਨਰਿੰਦਰਪਾਲ ਸਿੰਘ ਭਾਟੀਆਂ, ਵੀਰ ਇੰਦਰ ਸਿੰਘ ਮਸ਼ਿਆਣਾ, ਪਿ੍ੰਸੀਪਲ ਗੁਰਦਿਆਲ ਸਿੰਘ, ਦਲਬੀਰ ਸਿੰਘ ਭੁੱਲਰ ਪ੍ਰਧਾਨ ਪੈਨਸ਼ਨਰਜ਼ ਔਸੋਸੀਏਸ਼ਨ, ਜਸਕਰਨ ਸਿੰਘ ਭੂਸ਼ਾ, ਰਣਜੀਤ ਸਿੰਘ ਭਿੰਡਰ, ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਸਤਪਾਲ ਸਿੰਘ ਬਿੱਟੂ, ਐਮ ਸੀ ਚੰਦਰ ਸ਼ੇਖਰ, ਮਾਸਟਰ ਗੁਰਮੀਤ ਸਿੰਘ, ਐਮ. ਸੀ. ਨਿਰਮਲਾ ਦੇਵੀ, ਰੁਪਿੰਦਰ ਸਿੰਘ ਗਿੱਲ, ਅਮਰੀਕ ਸਿੰਘ ਗੱਗੀ ਪ੍ਰਧਾਨ ਵਪਾਰ ਮੰਡਲ ਦਸੂਹਾ, ਨਾਰੰਗ ਸਿੰਘ ਫ਼ੌਜੀ, ਨਿਰਮਲ ਸਿੰਘ ਰੰਧਾਵਾ, ਐਡਵੋਕੇਟ ਲਖਵੀਰ ਸਿੰਘ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ, ਡਾ. ਸਤਪਾਲ ਸਿੰਘ ਬੇਰਛਾ, ਸਰਬਜੀਤ ਸਿੰਘ, ਪਰਮਜੀਤ ਸਿੰਘ ਚੱਕ, ਸੁਰਿੰਦਰ ਸਿੰਘ, ਵਰਿੰਦਰਪਾਲ ਸਿੰਘ, ਕਵੀ ਚੈਨ ਸਿੰਘ ਚੱਕਰਵਰਤੀ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਬੇਰਛਾ, ਸੀ. ਐੱਚ. ਟੀ. ਲਖਵਿੰਦਰ ਸਿੰਘ ਭੂਸ਼ਾ, ਲੈਕਚਰਾਰ ਹਰਵਿੰਦਰ ਸਿੰਘ, ਦੇਸ ਰਾਜ, ਦਵਿੰਦਰ ਸਿੰਘ ਬੇਰਛਾ, ਅਵਤਾਰ ਸਿੰਘ, ਮਨਜੀਤ ਸਿੰਘ ਦੁੱਗਲ, ਨਿਰਮਲਜੀਤ ਕੌਰ ਭੁੱਲਰ, ਸੀਮਾ ਦੇਵੀ, ਜੀਵਨ ਜੋਤੀ, ਲੈਕਚਰਾਰ ਪੂਰਨਿਮਾ ਸ਼ਾਹੀ, ਗੁਰਜਿੰਦਰਪਾਲ ਕੌਰ ਆਦਿ ਵੀ ਹਾਜ਼ਰ ਸਨ |

ਗੜ੍ਹਸ਼ੰਕਰ ਖੇਤਰ ਦੀਆਂ ਮੰਡੀਆਂ 'ਚ ਹਾਲੇ ਤਾਈਾ ਨਹੀਂ ਸ਼ੁਰੂ ਹੋਈ ਕਣਕ ਦੀ ਖ਼ਰੀਦ

ਗੜ੍ਹਸ਼ੰਕਰ, 13 ਅਪ੍ਰੈਲ (ਧਾਲੀਵਾਲ)-ਵਿਭਾਗ ਦੇ ਮੰਤਰੀ ਅਤੇ ਸਰਕਾਰੀ ਪੱਧਰ 'ਤੇ ਭਾਵੇਂ ਕਣਕ ਦੀ ਨਿਰਵਿਘਨ ਖ਼ਰੀਦ ਸ਼ੁਰੂ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਹਾਲੇ ਤਾਈਾ ਦਾਣਾ ਮੰਡੀ ਗੜ੍ਹਸ਼ੰਕਰ, ਰੋਡ ਮਜਾਰਾ, ਪਨਾਮ, ਮੋਰਾਂਵਾਲੀ ਆਦਿ ਖੇਤਰ ਦੀਆਂ ਮੰਡੀਆਂ 'ਚ ਇਕ ...

ਪੂਰੀ ਖ਼ਬਰ »

ਕਾਤਲਾਨਾ ਹਮਲੇ 'ਚ ਪਿਓ-ਪੁੱਤ ਗੰਭੀਰ ਜ਼ਖ਼ਮੀ

ਮਾਹਿਲਪੁਰ, 13 ਅਪ੍ਰੈਲ (ਰਜਿੰਦਰ ਸਿੰਘ)-ਅੱਜ ਸਵੇਰੇ 11:30 ਵਜੇ ਦੇ ਕਰੀਬ ਪਿੰਡ ਬਾੜੀਆਂ ਕਲਾਂ ਆਪਣੀ ਹੀ ਕੱਪੜੇ ਦੀ ਦੁਕਾਨ 'ਚ ਬੈਠੇ ਪਿਓ-ਪੁੱਤ 'ਤੇ ਅਣਪਛਾਤੇ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ ਕਾਤਲਾਨਾ ਹਮਲਾ ਕਰ ਦਿੱਤਾ, ਜਿਸ ਕਾਰਨ ਪਿਓ-ਪੁੱਤ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਵਧੀਕ ਸਕੱਤਰ ਭਾਰਤ ਸਰਕਾਰ ਵਲੋਂ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਸਰਕਾਰ ਦੇ ਵਧੀਕ ਸਕੱਤਰ ਵੀ.ਕੇ. ਸਿੰਘ ਜ਼ਿਲ੍ਹੇ ਵਿਚ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਤੌਰ 'ਤੇ ਹੁਸ਼ਿਆਰਪੁਰ ਪਹੁੰਚੇ | ਉਨ੍ਹਾਂ ਜ਼ਿਲ੍ਹੇ ਵਿਚ ਕੋਵਿਡ-19 ਦੇ ਹਾਲਾਤ ਦੀ ...

ਪੂਰੀ ਖ਼ਬਰ »

ਵਿਸਾਖੀ ਤੋਂ ਵਾਪਸ ਪਰਤ ਰਹੀਆਂ ਸੰਗਤਾਂ ਨਾਲ ਭਰੀਆਂ ਦੋ ਟ©ੈਕਟਰ-ਟਰਾਲੀਆਂ ਹਾਦਸਾਗ©ਸਤ

ਚੱਬੇਵਾਲ, 13 ਅਪ©ੈਲ (ਥਿਆੜਾ)-ਅੱਡਾ ਚੱਬੇਵਾਲ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ ਦੌਰਾਨ ਦੋ ਟ©ੈਕਟਰ-ਟਰਾਲੀਆਂ ਵਿਚ ਸਵਾਰ ਕਰੀਬ 10 ਸਵਾਰੀਆਂ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸ©ੀ ਅਨੰਦਪੁਰ ਸਾਹਿਬ ਤੋਂ ਵਿਸਾਖੀ ਦੇ ਜੋੜ ਮੇਲੇ ਤੋਂ ਵਾਪਸ ਪਰਤ ਰਹੀਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 2138 ਲਾਭਪਾਤਰੀਆਂ ਦੇ ਹੋਈ ਕੋਵਿਡ ਵੈਕਸੀਨੇਸ਼ਨ-ਡੀ.ਸੀ.

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਸਾਖੀ ਦੇ ਪਾਵਨ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਸਾਰੇ ਪ੍ਰਮੁੱਖ ਗੁਰਦੁਆਰਿਆਂ ਵਿਚ ਕੋਵਿਡ ਬਚਾਅ ਸਬੰਧੀ ਵੈਕਸੀਨੇਸ਼ਨ ਕੈਂਪ ਆਯੋਜਿਤ ਕੀਤੇ ਗਏ, ਜਿਸ ਵਿਚ ਭਾਰੀ ਸੰਖਿਆ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 7 ਦੀ ਮੌਤ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 71 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 15451 ਅਤੇ 7 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 645 ਹੋ ਗਈ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਔਰਤ ਦੀ ਮੌਤ

ਦਸੂਹਾ, 13 ਅਪ੍ਰੈਲ (ਕੌਸ਼ਲ)-ਦਸੂਹਾ ਦੇ ਪਿੰਡ ਉੱਚੀ ਬੱਸੀ ਵਿਖੇ ਇਕ ਅਣਪਛਾਤੀ ਕਾਰ ਚਾਲਕ ਵਲੋਂ ਸਕੂਟਰ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰਨ 'ਤੇ ਇਕ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰਛਪਾਲ ਸਿੰਘ ਨੇ ਦੱਸਿਆ ਕਿ ਦਵਿੰਦਰ ਸਿੰਘ ...

ਪੂਰੀ ਖ਼ਬਰ »

ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਲਗਾਏ ਧਰਨੇ ਦੌਰਾਨ ਵਿਸਾਖੀ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਧਰਨਾ 153ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤ ਇੰਚਾਰਜ ਅਧਿਆਪਕਾਂ ਦੀ ਟਰੇਨਿੰਗ

ਮੁਕੇਰੀਆਂ, 13 ਅਪ੍ਰੈਲ (ਰਾਮਗੜ੍ਹੀਆ)-ਸਰਕਾਰੀ ਸਕੂਲਾਂ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ | ਪ੍ਰੀ ਪ੍ਰਾਇਮਰੀ ਦੇ ਨੰਨ੍ਹੇ ਮੰੁਨੇ ਵਿਦਿਆਰਥੀਆਂ ਵਿਚ ਸਰੀਰਕ, ਮਾਨਸਿਕ, ਬੌਧਿਕ, ਭਾਵਨਾਤਮਿਕ, ਭਾਸ਼ਾਈ, ਰਚਨਾਤਮਿਕ ...

ਪੂਰੀ ਖ਼ਬਰ »

ਸ਼ਿੰਦੇ ਦੇ ਮੇਅਰ ਬਣਨ ਨਾਲ ਪਾਰਟੀ ਵਰਕਰਾਂ ਦਾ ਮਨੋਬਲ ਵਧਿਆ-ਸੰਤੋਸ਼ ਚੌਧਰੀ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕਾਂਗਰਸ ਪਾਰਟੀ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਆਪਣੇ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ | ਸੁਰਿੰਦਰ ਕੁਮਾਰ ਸ਼ਿੰਦਾ ਦੇ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਬਣਨ ਨਾਲ ਪਾਰਟੀ ਵਰਕਰ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ 'ਚ 8 ਦਿਨਾ ਸਮਾਗਮ ਸਮਾਪਤ

ਗੜ੍ਹਦੀਵਾਲਾ, 13 ਅਪ੍ਰੈਲ (ਚੱਗਰ)- ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਵਸ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਰਾਮਪੁਰ ਖੇੜਾ ਵਿਖੇ ਮੁੱਖ ਸੇਵਾਦਾਰ ਸੰਤ ਸੇਵਾ ਸਿੰਘ ਦੀ ਸੁਚੱਜੀ ਅਗਵਾਈ ਹੇਠ ਕਰਵਾਇਆ ਗਿਆ ਅੱਠ ਦਿਨਾਂ ਨਾਮ ਅਭਿਆਸ ਕਮਾਈ ਸਮਾਗਮ ਗੁਰੂ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਨੇ ਸ੍ਰੀ ਕ੍ਰਿਸ਼ਨ ਗਊਸ਼ਾਲਾ 'ਚ ਸ਼ੈੱਡ ਦਾ ਨੀਂਹ ਪੱਥਰ ਰੱਖਿਆ

ਗੜ੍ਹਸ਼ੰਕਰ, 13 ਅਪ੍ਰੈਲ (ਧਾਲੀਵਾਲ)-ਸ੍ਰੀ ਕ੍ਰਿਸ਼ਨ ਗਊਸ਼ਾਲਾ ਗੜ੍ਹਸ਼ੰਕਰ ਵਿਖੇ ਸੀਨੀਅਰ ਕਾਂਗਰਸੀ ਆਗੂ ਮੈਡਮ ਨਿਮਿਸ਼ਾ ਮਹਿਤਾ ਵਲੋਂ ਗਊਸ਼ਾਲਾ ਪ੍ਰਬੰਧਕਾਂ ਨੂੰ ਸ਼ੈੱਡ ਦੇ ਨਵੀਨੀਕਰਨ ਲਈ ਪੰਜਾਬ ਸਰਕਾਰ ਤਰਫ਼ੋਂ 3.25 ਲੱਖ ਦੀ ਗ੍ਰਾਂਟ ਦਾ ਚੈੱਕ ਸੌਂਪਦੇ ਹੋਏ ...

ਪੂਰੀ ਖ਼ਬਰ »

ਪੰਜਾਬ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਪ੍ਰਧਾਨ ਵਿਕਾਸ ਸ਼ਰਮਾ ਦੀ ਪ੍ਰਧਾਨਗੀ 'ਚ ਜਲ ਸਪਲਾਈ ਸਕੀਮ ਨੰਗ ਸ਼ਹੀਦਾਂ ਵਿਖੇ ਹੋਈ | ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂ ਵਿਰਦੀ ਵਲੋਂ ਸਾਊਾਡ ਸਿਸਟਮ ਭੇਟ

ਦਸੂਹਾ, 13 ਅਪ੍ਰੈਲ (ਭੁੱਲਰ)-ਆਮ ਆਦਮੀ ਪਾਰਟੀ ਦੇ ਸਰਕਲ ਇੰਚਾਰਜ ਕਮਲਦੀਪ ਸਿੰਘ ਵਿਰਦੀ ਵਲੋਂ ਪੀਰ ਬਾਬਾ ਚਿਰਾਗ਼ ਸ਼ਾਹ ਨੇੜੇ ਮਿਲਕਬਾਰ ਵਿਖੇ ਸਾਊਾਡ ਸਿਸਟਮ ਭੇਟ ਕੀਤਾ ਗਿਆ | ਇਸ ਮੌਕੇ ਪੀਰ ਬਾਬਾ ਚਿਰਾਗ਼ ਸ਼ਾਹ ਦੇ ਸੇਵਾਦਾਰ ਬਾਬਾ ਅਮਰਜੀਤ ਸਿੰਘ ਕਾਲਾ ਨੇ ...

ਪੂਰੀ ਖ਼ਬਰ »

ਐੱਸ.ਪੀ.ਐੱਨ. ਕਾਲਜ ਵਿਚ ਕੋਵਿਡ ਦੇ ਵਿਰੁੱਧ ਟੀਕਾਕਰਨ ਜਾਗਰੂਕਤਾ ਅਭਿਆਨ

ਮੁਕੇਰੀਆਂ, 13 ਅਪ੍ਰੈਲ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਵਿਦਿਆਰਥੀਆਂ ਨੂੰ ਕੋਵਿਡ ਵਿਰੁੱਧ ਟੀਕਾਕਰਨ ਦੇ ਮਹੱਤਵ ਤੋਂ ਜਾਣੰੂ ਕਰਵਾਉਣ ਲਈ ਆਨ- ਲਾਈਨ ਜਾਣਕਾਰੀ ਦੇਣ ਦਾ ਉਪਰਾਲਾ ਕੀਤਾ ਗਿਆ | ਇਸ ਉਪਰਾਲੇ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਆਂ ਤੇ ਅਫ਼ਸਰਾਂ ਦਾ ਪਿੰਡ ਹੈ ਜਲਾਲਪੁਰ ਮਿਆਣੀ

ਹਰਜਿੰਦਰ ਸਿੰਘ ਮੁਲਤਾਨੀ 89689-81039 ਜਲਾਲਪੁਰ ਮਿਆਣੀ- ਮਿਆਣੀ ਤੋਂ 5 ਕਿੱਲੋਮੀਟਰ ਦੂਰ ਮਿਆਣੀ ਬੇਗੋਵਾਲ ਰੋਡ 'ਤੇ ਪੈਂਦੇ ਪਿੰਡ ਜਲਾਲਪੁਰ ਆਜ਼ਾਦੀ ਘੁਲਾਟੀਆਂ ਅਤੇ ਅਫ਼ਸਰਾਂ ਦਾ ਪਿੰਡ ਹੈ | ਦੇਸ਼ ਦੀ ਵੰਡ ਤੋਂ ਬਾਅਦ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਨੇ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਡਾ. ਭੀਮ ਰਾਓ ਅੰਬੇਦਕਰ ਦੀ ਜੈਅੰਤੀ ਮਨਾਈ

ਦਸੂਹਾ, 13 ਅਪ੍ਰੈਲ (ਕੌਸ਼ਲ)-ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਵਿਖੇ ਡਾ. ਭੀਮ ਰਾਓ ਅੰਬੇਦਕਰ ਦੇ ਜੀਵਨ ਅਤੇ ਫ਼ਲਸਫ਼ੇ ਨੂੰ ਸਮਰਪਿਤ ਜੈਅੰਤੀ ਪਿ੍ੰਸੀਪਲ ਡਾ. ਵਰਿੰਦਰ ਕੌਰ ਦੀ ਅਗਵਾਈ ਹੇਠ ਬਹੁਤ ਵਧੀਆ ਢੰਗ ਨਾਲ ਵਿਦਿਆਰਥੀਆਂ ਵਿਚ ਆਨਲਾਈਨ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ 'ਤੇ ਵਿਸ਼ਾਲ ਸ਼ੋਭਾ ਯਾਤਰਾ

ਮਾਹਿਲਪੁਰ 13 ਅਪ੍ਰੈਲ (ਦੀਪਕ ਅਗਨੀਹੋਤਰੀ)-ਜੈ ਭੀਮ ਕਾਰਵਾਂ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਮਾਹਿਲਪੁਰ ਸ਼ਹਿਰ ਵਿਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਨਾਲ ਸਬੰਧਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਦਾ ਵੱਖ-ਵੱਖ ਥਾਂਈਾ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਕੈਂਪ ਭਲਕੇ

ਹੁਸ਼ਿਆਰਪੁਰ, 13 ਅਪ੍ਰੈਲ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਕੋਵਿਡ-19 ਤੋਂ ਬਚਾਅ ਲਈ ਵੈਕਸੀਨੇਸ਼ਨ ਕੈਂਪ ਗੁਰਦੁਆਰਾ ਭਾਈ ਜੋਗਾ ਸਿੰਘ ਮੁਹੱਲਾ ਸ਼ੇਖ਼ਾਂ ਹੁਸ਼ਿਆਰਪੁਰ ਵਿਖੇ 15 ਅਪ੍ਰੈਲ ਦਿਨ ਵੀਰਵਾਰ ...

ਪੂਰੀ ਖ਼ਬਰ »

ਬੀਬੀ ਗੁਰਭੇਜ ਕੌਰ ਨੂੰ ਸ਼ਰਧਾਂਜਲੀਆਂ ਭੇਟ

ਦਸੂਹਾ, 13 ਅਪ੍ਰੈਲ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਜੀ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਅਧਿਆਪਕਾ ਬੀਬੀ ਗੁਰਭੇਜ ਕੌਰ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗੁਰਦੀਸ਼ ਕੌਰ ਹੁਸ਼ਿਆਰਪੁਰ, ਭਾਈ ਅਮੋਲਕ ਸਿੰਘ ...

ਪੂਰੀ ਖ਼ਬਰ »

ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਟਾਂਡਾ ਉੜਮੁੜ, 13 ਅਪ੍ਰੈਲ (ਦੀਪਕ ਬਹਿਲ)-ਖ਼ਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਿਤ ਇਕ ਵਿਸ਼ੇਸ਼ ਸਮਾਗਮ ਤਪ-ਅਸਥਾਨ ਬਾਬਾ ਬਲਵੰਤ ਸਿੰਘ ਟਾਂਡਾ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਅੱਜ ਸਵੇਰ ਤੋਂ ਹੀ ਸਿੱਖ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਨਾਨਕ ਦੁੱਖ ਭੰਜਨ ...

ਪੂਰੀ ਖ਼ਬਰ »

ਵਿਸਾਖੀ 'ਤੇ ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੀਤੀ ਲੰਗਰ ਦੀ ਸੇਵਾ

ਟਾਂਡਾ ਉੜਮੁੜ, 13 ਅਪ੍ਰੈਲ (ਕੁਲਬੀਰ ਸਿੰਘ ਗੁਰਾਇਆ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ 'ਤੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਵਾਸਤੇ ਗੁਰਦੁਆਰਾ ਸੰਤ ਬਾਬਾ ਭਾਗ ਸਿੰਘ, ਬਾਬਾ ਰੋਟੀ ਰਾਮ ਪਿੰਡ ਢਡਿਆਲਾ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

’ ਜਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ

ਗੜ੍ਹਸ਼ੰਕਰ, 13 ਅਪ੍ਰੈਲ (ਧਾਲੀਵਾਲ)-ਇੱਥੇ ਰਿਲਾਇੰਸ ਮਾਲ ਅੱਗੇ ਕੁਲ ਹਿੰਦ ਕਿਸਾਨ ਸਭਾ ਵਲੋਂ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਦਿੱਤੇ ਜਾ ਰਹੇ ਧਰਨੇ ਦੌਰਾਨ ਜ਼ਲਿ੍ਹਆਂ ਵਾਲੇ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਖੇਤੀਬਾੜੀ ਵਿਰੋਧੀ ...

ਪੂਰੀ ਖ਼ਬਰ »

ਮਾਤਾ ਹਰਬੰਸ ਕੌਰ ਨਮਿਤ ਅੰਤਿਮ ਅਰਦਾਸ 17 ਨੂੰ

ਹੁਸ਼ਿਆਰਪੁਰ, 13 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)- ਬਾਬਾ ਦੂਲਾ ਸਿੰਘ ਦੇ ਅਸਥਾਨ 'ਤੇ ਲੰਗਰਾਂ ਦੀ ਸੇਵਾ ਕਰਨ ਵਾਲੇ ਮਾਤਾ ਹਰਬੰਸ ਕੌਰ ਪਤਨੀ ਬਾਬਾ ਅਮਰੀਕ ਸਿੰਘ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਅਖੰਡ ਪਾਠ ਦੇ ਭੋਗ 17 ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਦੁਆਰਾ ਟਿੱਬਾ ਸਾਹਿਬ 'ਚ ਸਮਾਗਮ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਜਾਏ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 191ਵੇਂ ਦਿਨ ਵੀ ਜਾਰੀ

ਚੌਲਾਂਗ, 13 ਅਪੈ੍ਰਲ (ਸੁਖਦੇਵ ਸਿੰਘ)-ਦੋਆਬਾ ਕਿਸਾਨ ਕਮੇਟੀ ਵਲੋਂ ਅਣਮਿਥੇ ਸਮੇਂ ਲਈ ਚੌਲਾਂਗ ਟੋਲ ਪਲਾਜ਼ਾ 'ਤੇ ਧਰਨਾ 191ਵੇਂ ਦਿਨ ਵੀ ਜਾਰੀ ਰਿਹਾ | ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ, ਬਲਵੀਰ ਸਿੰਘ ਸੋਹੀਆਂ, ਗੁਰਮਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੁਸੜਕਾ ਮੰਡੀ ਵਿਖੇ ਬਾਰਦਾਨਾ ਨਾ ਮਿਲਣ ਕਾਰਨ ਕਣਕ ਦੀ ਆਮਦ ਪ੍ਰਭਾਵਿਤ

ਬੁੱਲ੍ਹੋਵਾਲ, 13 ਅਪ੍ਰੈਲ (ਲੁਗਾਣਾ)-ਬੁੱਲ੍ਹੋਵਾਲ ਨਜ਼ਦੀਕ ਫੋਕਲ ਪੁਆਇੰਟ ਤੇ ਕਿਸੇ ਵੀ ਆੜ੍ਹਤ ਤੇ ਕਣਕ ਦੀ ਆਮਦ ਸਬੰਧੀ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਦੀ ਚੁਕਾਈ ਨਾ ਹੋਣ ਦਾ ਡਰ ਸਤਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਆੜ੍ਹਤ ਦਾ ਕੰਮ ਕਰਦੇ ਇੰਦਰਪਾਲ ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਦੀ ਮੀਟਿੰਗ ਅੱਜ

ਮੁਕੇਰੀਆਂ, 13 ਅਪ੍ਰੈਲ (ਰਾਮਗੜ੍ਹੀਆ)-ਆਲ ਇੰਡੀਆ ਕਿ੍ਸਚੀਅਨ ਦਲਿਤ ਫ਼ਰੰਟ ਜਨਰਲ ਸਕੱਤਰ ਸੁਰਿੰਦਰ ਕੁਮਾਰ ਬਰਿਆਣਾ, ਉਪ ਪ੍ਰਧਾਨ ਸੁਖਦੇਵ ਮਸੀਹ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ. ਐਨ. ਆਈ ਚਰਚ ਗਰਾੳਾੂਡ ਮੁਕੇਰੀਆਂ ਵਿਖੇ ਮਸੀਹੀ ਭਾਈਚਾਰੇ ...

ਪੂਰੀ ਖ਼ਬਰ »

ਕੰਢੀ ਕਿਰਸਾਨ ਯੂਨੀਅਨ ਪੰਜਾਬ ਵਲੋਂ ਕਿਸਾਨੀ ਪੱਖੀ ਤਖ਼ਤੀਆਂ ਫੜ ਕੇ ਪ੍ਰਦਰਸ਼ਨ

ਚੱਬੇਵਾਲ, 13 ਅਪ©ੈਲ (ਥਿਆੜਾ)-ਦਿੱਲੀ ਦੀਆਂ ਬਰੰੂਹਾਂ ਤੇ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਦੇ ਖ਼ਿਲਾਫ਼ ਵਿੱਢੇ ਸੰਘਰਸ਼ ਪ©ਤੀ ਲੋਕਾਂ ਨੂੰ ਜਾਗਰੂਕ ਕਰਨ ਹਿਤ ਕੰਢੀ ਕਿਰਸਾਨ ਯੂਨੀਅਨ ਪੰਜਾਬ ਵਲੋਂ ਰੋਜ਼ਾਨਾ ਇਕ ਘੰਟੇ ਲਈ ਕਸਬਾ ...

ਪੂਰੀ ਖ਼ਬਰ »

ਜੇ ਦਿੱਲੀ 'ਚ ਕੇਜਰੀਵਾਲ ਸਸਤੀ ਬਿਜਲੀ ਦੇ ਸਕਦਾ ਹੈ ਤੇ ਪੰਜਾਬ ਵਿਚ ਕੈਪਟਨ ਕਿਉਂ ਨਹੀਂ-ਪ੍ਰੋਫ਼ੈਸਰ ਮੁਲਤਾਨੀ

ਭੰਗਾਲਾ, 13 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਮੁਕੇਰੀਆਂ ਦੀ ਭਰਵੀਂ ਮੀਟਿੰਗ ਪੁਰਾਣਾ ਭੰਗਾਲਾ ਵਿਚ ਜੁਆਇੰਟ ਸਕੱਤਰ ਟਰੇਡ ਵਿੰਗ ਪੰਜਾਬ ਅਤੇ ਸਾਬਕਾ ਹਲਕਾ ਇੰਚਾਰਜ ਪ੍ਰੋਫੈਸਰ ਜੀ. ਐੱਸ. ਮੁਲਤਾਨੀ ਦੀ ਅਗਵਾਈ ਹੇਠ ਹੋਈ | ਲੋਕਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਕਮਲ ਸਿੰਘ ਸੋਢੀ ਕੋਆਪ੍ਰੇਟਿਵ ਸੁਸਾਇਟੀ ਮੁਰਾਦਪੁਰ ਦੇ ਪ੍ਰਧਾਨ ਬਣੇ

ਅੱਡਾ ਸਰਾਂ , 13 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਗੁਰਕਮਲ ਸਿੰਘ ਸੋਢੀ ਕੋਆਪ੍ਰੇਵਿਟ ਸੁਸਾਇਟੀ ਮੁਰਾਦਪੁਰ ਨਰਿਆਲ ਦੇ ਪ੍ਰਧਾਨ ਬਣੇ | ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਗੁਰਕਮਲ ਸਿੰਘ ਸੋਢੀ ਨੇ ਪ੍ਰਧਾਨ ਬਣਨ ਤੋਂ ਇਲਾਵਾ ਗੁਰਮੀਤ ਕੌਰ ਨੂੰ ਸੀਨੀਅਰ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਗੁਰਦੁਆਰਾ ਭਾਈ ਮੰਝ ਸਮਾਧਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਹਰਿਆਣਾ, 13 ਅਪ੍ਰੈਲ (ਹਰਮੇਲ ਸਿੰਘ ਖੱਖ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਗੁਰਦੁਆਰਾ ਭਾਈ ਮੰਝ ਸਮਾਧਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਜਥੇ: ਸੰਤ ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਮਿਸਲ ...

ਪੂਰੀ ਖ਼ਬਰ »

ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ

ਭੰਗਾਲਾ, 13 ਅਪ੍ਰੈਲ (ਬਲਵਿੰਦਰਜੀਤ ਸਿੰਘ ਸੈਣੀ)-ਫਿਊਚਰ ਟੀਚ ਇੰਸਟੀਚਿਊਟ ਭੰਗਾਲਾ ਵਿਖੇ ਵਿਸਾਖੀ ਦਾ ਪਵਿੱਤਰ ਤਿਉਹਾਰ ਅਧਿਆਪਕ ਵਿਵੇਕ ਸ਼ਰਮਾ ਦੀ ਅਗਵਾਈ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਗੁਰਦੁਆਰਾ ਹਰੀਸਰ 'ਚ ਧਾਰਮਿਕ ਸਮਾਗਮ ਕਰਵਾਏ

ਕੋਟਫ਼ਤੂਹੀ, 13 ਅਪ੍ਰੈਲ (ਅਟਵਾਲ)-ਪਿੰਡ ਮੰਨਣਹਾਨਾ ਦੇ ਗੁਰਦੁਆਰਾ ਹਰੀਸਰ ਸਾਹਿਬ ਕੁਟੀਆ ਅਮਰੂਦਾਂ ਵਾਲੀ ਵਿਖੇ ਵਿਸਾਖੀ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਸ਼ਰਧਾ ਦੇ ਸਬੰਧ ਵਿਚ ਧਾਰਮਿਕ ਸਮਾਗਮ ਸੰਤ ਬਾਬਾ ਜਸਵੰਤ ਸਿੰਘ ਨੈਕੀ ਵਾਲਿਆਂ ਦੀ ...

ਪੂਰੀ ਖ਼ਬਰ »

ਅਧਿਆਪਕਾ 'ਤੇ ਹੋਏ ਜਾਨਲੇਵਾ ਹਮਲੇ ਦੀ ਜੀ.ਟੀ.ਯੂ. ਵਲੋਂ ਨਿਖ਼ੇਧੀ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਗਣਿਤ ਦੀ ਅਧਿਆਪਕਾ 'ਤੇ ਘਰ-ਘਰ ਦਾਖਲਾ ਮੁਹਿੰਮ ਦੌਰਾਨ ਸਕੂਲ ਦੇ ਹੀ ਪੁਰਾਣੇ ਵਿਦਿਆਰਥੀ ਵਲੋਂ ਦਾਤਰ ਨਾਲ ਕੀਤੇ ਹਮਲੇ ਦੀ ...

ਪੂਰੀ ਖ਼ਬਰ »

ਗੁਰਦੁਆਰਾ ਹਰਿ ਜੀ ਸਹਾਇ 'ਚ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 13 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਖ਼ਾਲਸਾ ਸਿਰਜਨਾ ਦਿਵਸ ਮੌਕੇ ਗੁਰਦੁਆਰਾ ਸ਼੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਦੀਵਾਨਾ 'ਚ ਪੰਥ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਦਾ ਸਥਾਪਨਾ ਦਿਵਸ ਕੋਵਿਡ-19 ਵੈਕਸੀਨ ਲਗਾ ਕੇ ਮਨਾਇਆ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫ਼ਤਰ ਹੁਸ਼ਿਆਰਪੁਰ ਨੇ ਕੋਵਿਡ-19 ਦੀ ਵੈਕਸੀਨ ਲਗਵਾ ਕੇ ਪੰਜਾਬ ਨੈਸ਼ਨਲ ਬੈਂਕ ਦਾ 127ਵਾਂ ਸਥਾਪਨਾ ਦਿਵਸ ਮਨਾਇਆ | ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਡਾ. ਰਾਜੇਸ਼ ਪ੍ਰਸ਼ਾਦ ਡੀ. ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ ਵਿਖੇ ਵਿਸਾਖੀ ਮੌਕੇ ਗੁਰਮਤਿ ਸਮਾਗਮ

ਚੱਬੇਵਾਲ, 13 ਅਪ©ੈਲ (ਥਿਆੜਾ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਜਿੰਦਾ ਸ਼ਹੀਦ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਅਤੇ ਬੀਬੀ ਯਸ਼ਪਾਲ ਕੌਰ ਹਰੀਆਂ ਵੇਲਾਂ ਦੀ ਦੇਖ-ਰੇਖ ਹੇਠ ਸੱਤਵੇਂ ਪਾਤਸ਼ਾਹ ਸ©ੀ ਗੁਰੂ ਹਰਿ ...

ਪੂਰੀ ਖ਼ਬਰ »

ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਦੁਆਰਾ ਅਰਜੁਨਾ ਕਾਲੋਨੀ ਦਸੂਹਾ ਵਿਖੇ ਸਮਾਗਮ

ਦਸੂਹਾ, 13 ਅਪ੍ਰੈਲ (ਭੁੱਲਰ)-ਅੱਜ ਖ਼ਾਲਸਾ ਸਾਜਨਾ ਦਿਵਸ ਸਬੰਧੀ ਗੁਰਦੁਆਰਾ ਅਰਜੁਨਾ ਕਾਲੋਨੀ ਦਸੂਹਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਪਾਲ ਸਿੰਘ ਦਸੂਹਾ ਅਤੇ ਢਾਡੀ ...

ਪੂਰੀ ਖ਼ਬਰ »

ਗੁਰਨਾਮ ਸਿੰਘ ਚੜੂਨੀ ਦਾ ਦਸੂਹਾ ਪਹੁੰਚਣ 'ਤੇ ਕਿਸਾਨ ਆਗੂਆਂ ਵਲੋਂ ਭਰਵਾਂ ਸਵਾਗਤ

ਦਸੂਹਾ, 13 ਅਪ੍ਰੈਲ (ਕੌਸ਼ਲ)-ਗੁਰਨਾਮ ਸਿੰਘ ਚੜੂਨੀ ਪ੍ਰਧਾਨ ਬੀ.ਕੇ.ਯੂ. ਹਰਿਆਣਾ ਗਿੱਲ ਫਿਲਿੰਗ ਸਟੇਸ਼ਨ ਦਸੂਹਾ ਵਿਖੇ ਉਚੇਚੇ ਤੌਰ 'ਤੇ ਪਹੁੰਚੇ | ਇਸ ਮੌਕੇ ਐਡਵੋਕੇਟ ਅਮਨਦੀਪ ਸਿੰਘ ਘੁੰਮਣ ਅਤੇ ਕਿਸਾਨ ਆਗੂਆਂ ਵਲੋਂ ਸਰਦਾਰ ਗੁਰਨਾਮ ਸਿੰਘ ਚੜੂਨੀ ਦਾ ਭਰਵਾਂ ਸਵਾਗਤ ...

ਪੂਰੀ ਖ਼ਬਰ »

ਗੁਰਦੁਆਰਾ ਮਿੱਠਾ ਟਿਵਾਣਾ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਸਮਾਗਮ

ਹੁਸ਼ਿਆਰਪੁਰ, 13 ਅਪ੍ਰੈਲ (ਬਲਜਿੰਦਰਪਾਲ ਸਿੰਘ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਮੌਕੇ ਗੁਰਦੁਆਰਾ ਡੇਰਾ ਹਰੀ ਭਗਤਪੁਰਾ ਮਿੱਠਾ ਟਿਵਾਣਾ ਹੁਸ਼ਿਆਰਪੁਰ ਵਿਖੇ ਮਹੰਤ ਪਿ੍ਤਪਾਲ ਸਿੰਘ ਸੇਵਾਪੰਥੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਨਕਲੀ ਸ਼ਰਾਬ ਬਣਾਉਣ ਦੇ ਦੋਸ਼ ਤਹਿਤ ਛੇ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ

ਤਲਵਾੜਾ, 13 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਤਲਵਾੜਾ ਪੁਲਿਸ ਵਲੋਂ ਨਕਲੀ ਸ਼ਰਾਬ ਤਿਆਰ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 6 ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਹੈ | ਸੂਤਰਾਂ ਅਨੁਸਾਰ ਪੁਲਿਸ ਨੂੰ ਇਤਲਾਹ ਮਿਲੀ ਕਿ ਤਲਵਾੜਾ ਦੌਲਤਪੁਰ ਰੋਡ ...

ਪੂਰੀ ਖ਼ਬਰ »

ਦਾਣਾ ਮੰਡੀ ਪੰਜਢੇਰਾ ਵਿਖੇ ਚੌਥੇ ਦਿਨ ਵੀ ਨਹੀਂ ਪਹੁੰਚਿਆ ਬਾਰਦਾਨਾ

ਮੁਕੇਰੀਆਂ, 13 ਅਪ੍ਰੈਲ (ਰਾਮਗੜ੍ਹੀਆ)-ਇੱਥੋਂ ਦੀ ਦਾਣਾ ਮੰਡੀ ਪੰਜਢੇਰਾ ਫੋਕਲ ਪੁਆਇੰਟ ਵਿਖੇ ਅੱਜ ਚੌਥੇ ਦਿਨ ਵੀ ਕਿਸਾਨ ਅਤੇ ਆੜ੍ਹਤੀ ਬਾਰਦਾਨੇ ਦਾ ਇੰਤਜ਼ਾਰ ਕਰਦੇ ਹਰੇ ਤਾਂ ਕਿ ਕਣਕ ਦੀ ਤੁਲਾਈ ਕਰਕੇ ਬੋਰੀਆਂ ਵਿਚ ਭਰੀ ਜਾ ਸਕੇ | ਜਾਣਕਾਰੀ ਅਨੁਸਾਰ ਭਾਵੇਂ ਡਿਪਟੀ ...

ਪੂਰੀ ਖ਼ਬਰ »

ਸਿੰਘਪੁਰ ਜੱਟਾਂ ਵਿਖੇ ਪੰਜ ਕਿੱਲੇ ਕਣਕ ਦੀ ਫ਼ਸਲ ਅੱਗ ਨਾਲ ਸੜ ਕੇ ਸੁਆਹ

ਨੰਗਲ ਬਿਹਾਲਾਂ, 13 ਅਪ੍ਰੈਲ (ਵਿਨੋਦ ਮਹਾਜਨ)-ਨਜ਼ਦੀਕੀ ਪਿੰਡ ਸਿੰਘਪੁਰ ਜੱਟਾਂ ਵਿਖੇ ਕਿਸਾਨ ਗੁਰਦੇਵ ਸਿੰਘ ਪੁੱਤਰ ਅਜੀਤ ਸਿੰਘ ਦੀ ਸਾਡੇ ਤਿੰਨ ਕਿੱਲੇ, ਮੋਹਨ ਸਿੰਘ ਪੁੱਤਰ ਅਜੀਤ ਸਿੰਘ ਦੀ ਇੱਕ ਕਿਲ੍ਹਾ ਅਤੇ ਮੋਹਨ ਸਿੰਘ ਪੁੱਤਰ ਫੌਜਾ ਸਿੰਘ ਦੀ ਚਾਰ ਕਨਾਲ਼ਾਂ ਕਣਕ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਪੁਲਪੁਖ਼ਤਾ 'ਚ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ

vਮਿਆਣੀ, 13 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦਵਾਰਾ ਛੇਵੀਂ ਪਾਤਸ਼ਾਹੀ ਪੁਲਪੁਖ਼ਤਾ ਵਿਖੇ ਸੰਤ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨਤਾਰਨ ਵਾਲਿਆਂ ਦੀ ਰਹਿਨੁਮਾਈ ਹੇਠ ਪੰਥ ਖ਼ਾਲਸਾ ਸਾਜਨਾ ਦਿਵਸ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਤੇ ਭਾਵਨਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX