ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪਸ਼ੂਆਂ ਦੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ 'ਚ ਵੱਧ ਤੋਂ ਵੱਧ ਸਹਿਯੋਗ ਕਰਨ ਪਸ਼ੂ ਪਾਲਕ-ਡੀ.ਸੀ.

ਨਵਾਂਸ਼ਹਿਰ, 13 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਪਸ਼ੂਆਂ ਨੂੰ ਜਾਨਲੇਵਾ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵਲੋਂ ਚਲਾਏ ਜਾ ਰਹੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਪਸ਼ੂ ਪਾਲਣ ਵਿਭਾਗ ਵਲੋਂ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ ਪ੍ਰੋਗਰਾਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਕੀਤਾ | ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਟੀਕਾਕਰਨ ਰਾਹੀਂ ਪਸ਼ੂਆਂ ਵਿਚੋਂ ਮੂੰਹ-ਖੁਰ ਅਤੇ ਬਰੂਸੀਲੋਸਿਸ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਟੈਗਿੰਗ ਰਾਹੀਂ ਪਸ਼ੂਆਂ ਦੀ ਸ਼ਨਾਖ਼ਤ ਯਕੀਨੀ ਬਣਾਉਣਾ ਹੈ | ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪਸ਼ੂਆਂ ਦਾ ਟੀਕਾਕਰਨ ਅਤੇ ਟੈਗਿੰਗ ਬਿਲਕੁਲ ਮੁਫ਼ਤ ਕੀਤੀ ਜਾ ਰਹੀ ਹੈ, ਜਿਸ ਦਾ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ | ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਰਣਜੀਤ ਬਾਲੀ ਨੇ ਦੱਸਿਆ ਕਿ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ ਪ੍ਰੋਗਰਾਮ ਤਹਿਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਮੂੰਹ-ਖੁਰ ਦੀ ਬਿਮਾਰੀ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਤਹਿਤ ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ ਅਤੇ ਸੂਰਾਂ ਆਦਿ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਕੱਟੀਆਂ-ਵੱਛੀਆਂ ਨੂੰ ਬਰੂਸੀਲੋਸਿਸ ਦਾ ਟੀਕਾਕਰਨ 6 ਤੋਂ 12 ਮਹੀਨੇ ਦੀ ਉਮਰ ਤੱਕ ਕੀਤਾ ਜਾਂਦਾ ਹੈ, ਜਿਸ ਨਾਲ ਪਸ਼ੂਆਂ ਦੇ ਨਾਲ-ਨਾਲ ਅਸੀਂ ਖ਼ੁਦ ਵੀ ਇਸ ਬਿਮਾਰੀ ਤੋਂ ਬਚ ਸਕਦੇ ਹਾਂ | ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਟੀਕਾਕਰਨ ਤੋਂ ਪਹਿਲਾਂ ਕੰਨਾਂ ਵਿਚ ਟੈਗ ਲਗਵਾ ਕੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ | ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਲਈ ਇਹ ਇਕ ਤਰ੍ਹਾਂ ਦਾ ਆਧਾਰ ਕਾਰਡ ਹੈ | ਉਨ੍ਹਾਂ ਦੱਸਿਆ ਕਿ ਪਸ਼ੂਆਂ ਦੀ ਸ਼ਨਾਖ਼ਤ ਲਈ ਪਸ਼ੂ ਦੇ ਕੰਨ ਵਿਚ 12 ਡਿਜਿਟ ਦਾ ਟੈਗ ਮੁਫ਼ਤ ਲਗਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਅਤੇ ਭਵਿੱਖ ਵਿਚ ਪਸ਼ੂਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹੂਲਤ ਪ੍ਰਾਪਤ ਕਰਨ ਲਈ ਪਸ਼ੂ ਦੇ ਕੰਨ ਵਿਚ ਟੈਗ ਹੋਣਾ ਜ਼ਰੂਰੀ ਹੋਵੇਗਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਸੀਨੀਅਰ ਵੈਟਰਨਰੀ ਅਫ਼ਸਰ ਡਾ: ਹਰਮੇਸ਼ ਤਲਵਾੜ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਯੂ.ਪੀ.ਐੱਸ.ਸੀ. (ਉੱਤਰ ਪ੍ਰਦੇਸ਼) ਦੀ ਪ੍ਰੀਿਖ਼ਆ 'ਚ ਹੋਰਨਾਂ ਨੂੰ ਪਛਾੜ ਕੇ ਟੌਪਰ ਰਹੀ ਸੰਚਿਤਾ ਸ਼ਰਮਾ ਨੇ ਵਧਾਇਆ ਨਵਾਂਸ਼ਹਿਰ ਦਾ ਮਾਣ

ਨਵਾਂਸ਼ਹਿਰ, 13 ਅਪੈ੍ਰਲ (ਪੱਤਰਪ੍ਰੇਰਕ)-ਯੂ.ਪੀ.ਐਸ.ਸੀ. (ਉੱਤਰ ਪ੍ਰਦੇਸ਼) ਦੀ ਪ੍ਰੀਖਿਆ 'ਚੋਂ ਹੋਰਨਾਂ ਨੂੰ ਪਛਾੜ ਕੇ ਟੌਪਰ ਰਹੀ ਸੰਚਿਤਾ ਸ਼ਰਮਾ ਨੇ ਜਿੱਥੇ ਨਵਾਂਸ਼ਹਿਰ ਦਾ ਮਾਣ ਵਧਾਇਆ ਹੈ, ਉੱਥੇ ਆਪਣੇ ਪਰਿਵਾਰ ਦਾ ਮਾਣ ਵੀ ਵਧਾਇਆ ਹੈ | ਇੱਥੇ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਪਾਵਰਕਾਮ ਮੁਲਾਜ਼ਮਾਂ ਵਲੋਂ ਸਵੈ ਇੱਛੁਕ ਖ਼ੂਨਦਾਨ ਕੈਂਪ ਅੱਜ

ਨਵਾਂਸ਼ਹਿਰ, 13 ਅਪ੍ਰੈਲ (ਹਰਵਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਵਿਚ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ:ਬੀ.ਆਰ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਬਲੱਡ ਬੈਂਕ ਨਵਾਂਸ਼ਹਿਰ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਨਵਾਂਸ਼ਹਿਰ, 13 ਅਪ੍ਰੈਲ (ਹਰਵਿੰਦਰ ਸਿੰਘ)-ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਟਾਹਲੀ ਸਾਹਿਬ ਨਵਾਂਸ਼ਹਿਰ ਵਿਖੇ ਵਿਸਾਖੀ ਅਤੇ ਸੰਗਰਾਂਦ ਦਾ ਦਿਹਾੜਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ...

ਪੂਰੀ ਖ਼ਬਰ »

ਸਾਹਿਬਾ ਤੇ ਬਕਾਪੁਰ ਮੰਡੀਆਂ ਭਰੀਆਂ ਕਣਕ ਨਾਲ, ਆੜ੍ਹਤੀ ਤੇ ਕਿਸਾਨ ਸਾਰਾ ਦਿਨ ਉਡੀਕਦੇ ਰਹੇ ਖ਼ਰੀਦ ਏਜੰਸੀਆਂ ਨੂੰ

ਮਜਾਰੀ/ਸਾਹਿਬਾ, 13 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਸਰਕਾਰ ਵਲੋਂ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਕਿਸਾਨ ਮੰਡੀਆਂ ਵਿਚ ਕਣਕ ਦੀਆਂ ਟਰਾਲੀਆਂ ਲੈ ਕੇ ਪਹੁੰਚ ਰਹੇ ਹਨ ਤੇ ਮੰਡੀਆਂ ਕਣਕ ਨਾਲ ਭਰੀਆਂ ਪਈਆਂ ਹਨ | ਪਰ ਚਾਰ ਦਿਨ ਬੀਤ ...

ਪੂਰੀ ਖ਼ਬਰ »

ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ ਝਿੰਗੜਾਂ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਔੜ/ ਝਿੰਗੜਾਂ, 13 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਲਾਲਾ ਵਲੀ ਹੰਭੀਰ ਚੰਦ ਦੇ ਧਾਰਮਿਕ ਅਸਥਾਨ ਪਿੰਡ ਝਿੰਗੜਾਂ ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਬਾਬਾ ਸੁਖਵਿੰਦਰ ਸਿੰਘ ਮੰਗਾਂ ਦੀ ਰਹਿਨੁਮਾਈ ਹੇਠ ਸਮੂਹ ਸੰਗਤ ਦੇ ਸਹਿਯੋਗ ਨਾਲ ਵਿਸਾਖੀ ਦਾ ਪਵਿੱਤਰ ਦਿਹਾੜਾ ...

ਪੂਰੀ ਖ਼ਬਰ »

ਕੋਵਿਡ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ, ਸਾਰੇ ਲਾਭਪਾਤਰੀ ਜ਼ਰੂਰ ਲਗਵਾਉਣ-ਡਾ: ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 13 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ 'ਮਿਸ਼ਨ ਫ਼ਤਿਹ' ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ...

ਪੂਰੀ ਖ਼ਬਰ »

ਸਵ: ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਨਕਸ਼ੇ ਕਦਮਾਂ 'ਤੇ ਚਲਦਿਆਂ ਹੋਇਆਂ ਸਮੁੱਚੇ ਹਲਕੇ ਲਈ ਪੂਰੀ ਤਰ੍ਹਾਂ ਸਮਰਪਿਤ ਰਹਾਂਗੀ-ਸੁਨੀਤਾ ਚੌਧਰੀ

ਭੱਦੀ, 13 ਅਪ੍ਰੈਲ (ਨਰੇਸ਼ ਧੌਲ)-ਲਗਾਤਾਰ ਚਾਰ ਵਾਰ ਰਹੇ ਹਲਕਾ ਵਿਧਾਇਕ ਸਾਬਕਾ ਮੁੱਖ ਸੰਸਦੀ ਸਕੱਤਰ ਸਵ: ਚੌਧਰੀ ਨੰਦ ਲਾਲ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਹੋਇਆਂ ਸਮੁੱਚੇ ਹਲਕਾ ਵਾਸੀਆਂ ਲਈ ਪੂਰੀ ਤਰ੍ਹਾਂ ਸਮਰਪਿਤ ਰਹਿ ਕੇ ਨਿਸ਼ਕਾਮ ਸੇਵਾ ਕਰਨ ਨੂੰ ਹਮੇਸ਼ਾ ਹੀ ...

ਪੂਰੀ ਖ਼ਬਰ »

ਗੁਰੂ ਨਾਨਕ ਨਗਰ ਵਿਖੇ ਮਨਾਇਆ ਖ਼ਾਲਸਾ ਸਾਜਨਾ ਦਿਵਸ

ਨਵਾਂਸ਼ਹਿਰ, 13 ਅਪੈ੍ਰਲ (ਹਰਿੰਦਰ ਸਿੰਘ)-ਇੱਥੋਂ ਨਜ਼ਦੀਕ ਚੰਡੀਗੜ੍ਹ ਰੋਡ 'ਤੇ ਸਥਿਤ ਮੁਹੱਲਾ ਗੁਰੂ ਨਾਨਕ ਨਗਰ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਪੁਰਬ ਤੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ | ਗੁਰਦੁਆਰਾ ਗੁਰੂ ਨਾਨਕ ਨਗਰ ਵਿਖੇ ਪਰਸੋਂ ਰੋਜ਼ ਤੋਂ ਰੱਖੇ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕੰਵਲ ਸਾਹਿਬ ਬੰਗਾ ਵਿਖੇ ਖ਼ਾਲਸਾ ਸਾਜਨਾ ਦਿਵਸ 'ਤੇ ਸਮਾਗਮ

ਬੰਗਾ, 13 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਖਾਲਸਾ ਸਾਜਨਾ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ...

ਪੂਰੀ ਖ਼ਬਰ »

ਕਸਬਾ ਮਜਾਰੀ ਦੀ ਸੰਗਤ ਨੇ ਕਾਨਪੁਰ ਖੂਹੀ ਵਿਖੇ ਲੰਗਰ ਲਗਾਇਆ

ਮਜਾਰੀ/ਸਾਹਿਬਾ, 13 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸਾਖੀ ਮੌਕੇ ਨਤਮਸਤਕ ਹੋਣ ਜਾ ਰਹੀ ਸੰਗਤ ਵਾਸਤੇ ਕਸਬਾ ਮਜਾਰੀ ਦੀ ਸਮੂਹ ਸੰਗਤ ਵਲੋਂ ਗੁਰਦੁਆਰਾ ਸ਼ਹੀਦਾਂ ਸਿੰਘਾਂ ਅਤੇ ਗੁਰਦਵਾਰਾ ਸਿੰਘ ਸਭਾ ਦੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਉੜਾਪੜ/ਲਸਾੜਾ, 13 ਅਪ੍ਰੈਲ (ਲਖਵੀਰ ਸਿੰਘ ਖੁਰਦ)-ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਪਿੰਡ ਉੜਾਪੜ ਦੇ ਇਤਿਹਾਸਕ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬਹੁਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਲਾਕੇ ਦੀਆਂ ਸੰਗਤਾਂ ਵਲੋਂ ਵੱਡੀ ਗਿਣਤੀ ...

ਪੂਰੀ ਖ਼ਬਰ »

ਪਿੰਡ ਸਹਾਬਪੁਰ ਵਿਖੇ 50 ਵਿਅਕਤੀਆਂ ਨੂੰ ਕੋਵਿਡ-19 ਦੇ ਟੀਕੇ ਲਗਾਏ

ਜਾਡਲਾ/ਉਸਮਾਨਪੁਰ, 13 ਅਪ੍ਰੈਲ (ਬੱਲੀ, ਮਝੂਰ)-ਪਿੰਡ ਸ਼ਹਾਬਪੁਰ ਵਿਖੇ ਕੋਵਿਡ-19 ਵੈਕਸੀਨ ਕੈਂਪ ਡਾ: ਗੀਤਾਂਜਲੀ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ 45 ਸਾਲ ਤੋਂ ਵੱਧ ਉਮਰ ਵਾਲਿਆਂ ਦੇ 50 ਵਿਅਕਤੀਆਂ ਦੇ ਟੀਕੇ ...

ਪੂਰੀ ਖ਼ਬਰ »

ਹਲਕਾ ਬਲਾਚੌਰ ਦਾ ਕੋਈ ਪਿੰਡ ਵਿਕਾਸ ਕਾਰਜਾਂ ਪੱਖੋਂ ਕੋਈ ਪਿੰਡ ਅਧੂਰਾ ਨਹੀਂ ਰਹੇਗਾ-ਅਜੇ ਮੰਗੂਪੁਰ

ਪੋਜੇਵਾਲ ਸਰਾਂ, 13 ਅਪ੍ਰੈਲ (ਰਮਨ ਭਾਟੀਆ)-ਹਲਕਾ ਬਲਾਚੌਰ ਦੇ ਕਿਸੇ ਵੀ ਪਿੰਡ ਅੰਦਰ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹੇਗਾ ਤੇ ਪਿੰਡਾਂ ਦੀ ਹਰ ਸਮੱਸਿਆ ਨੂੰ ਆਉਂਦੇ ਦਿਨਾਂ ਵਿਚ ਬਿਨਾਂ ਕਿਸੇ ਭੇਦ-ਭਾਵ ਦੇ ਜਲਦੀ ਨਾਲ ਹੱਲ ਕਰਵਾਇਆ ਜਾਵੇਗਾ | ਇਨ੍ਹਾਂ ਵਿਚਾਰਾ ਦਾ ...

ਪੂਰੀ ਖ਼ਬਰ »

ਬਾਬਾ ਸੇਲਬਰਾਹ ਅਸਥਾਨ ਝੰਡੇਰਾਂ ਵਿਖੇ ਵਿਸਾਖੀ ਸਮਾਗਮ ਕਰਵਾਇਆ

ਬਹਿਰਾਮ, 13 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਬਾਬਾ ਸੇਲਬਰਾਹ ਅਸਥਾਨ ਝੰਡੇਰਾਂ ਵਿਖੇ ਵਿਸਾਖੀ ਸਮਾਗਮ ਪ੍ਰਮੁੱਖ ਸੇਵਾਦਾਰ ਜੇ. ਆਰ. ਰੱਤੂ ਦੀ ਅਗਵਾਈ ਵਿਚ, ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਤੇ ਸਰਕਾਰ ਦੀਆਂ ਕੋਰੋਨਾ ਮਹਾਂਮਾਰੀ ਸੰਕਟ ਹਦਾਇਤਾਂ ਅਨੁਸਾਰ ਮਨਾਇਆ ...

ਪੂਰੀ ਖ਼ਬਰ »

ਵਿਸਾਖੀ ਦੇ ਸ਼ੁੱਭ ਮੌਕੇ 'ਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਕਾਨੌਨ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਰਾਹੋਂ, 13 ਅਪ੍ਰੈਲ (ਬਲਬੀਰ ਸਿੰਘ ਰੂਬੀ)-ਵਿਸਾਖੀ ਦੇ ਸ਼ੁੱਭ ਦਿਹਾੜੇ 'ਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਕਾਨੌਨ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਪ੍ਰਬੰਧ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸਾਖੀ ਦਾ ਪਵਿੱਤਰ ਤਿਉਹਾਰ ...

ਪੂਰੀ ਖ਼ਬਰ »

ਬਲਾਕੀਪੁਰ 'ਚ ਡਾ. ਅੰਬੇਡਕਰ ਦੇ ਜਨਮ ਦਿਨ ਮੌਕੇ ਸਮਾਗਮ ਅੱਜ

ਸੰਧਵਾਂ, 13 ਅਪ੍ਰੈਲ (ਪ੍ਰੇਮੀ ਸੰਧਵਾਂ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ 66 ਕੇ. ਵੀ ਸਬ ਸਟੇਸ਼ਨ ਬਲਾਕੀਪੁਰ ਵਿਖੇ ਜੇ. ਈ ਇੰਜੀ ਗੋਪਾਲ ਕ੍ਰਿਸ਼ਨ ਬੀਸਲਾ ਦੀ ਅਗਵਾਈ 'ਚ 14 ਅਪ੍ਰੈਲ ਨੂੰ ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਵਧਾਉਣ ਲਈ ਧਾਰਮਿਕ ਸਮਾਗਮ ਕਰਵਾਉਣੇ ਜ਼ਰੂਰੀ-ਫਰਿੰਦਰ ਹੀਰਾ

ਸੰਧਵਾਂ, 13 ਅਪ੍ਰੈਲ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਹੀਰ ਜਠੇਰਿਆਂ ਦੇ ਅਸਥਾਨ 'ਤੇ ਸਰਕਾਰੀ ਹਦਾਇਤਾਂ ਅਨੁਸਾਰ ਖ਼ਾਲਸਾ ਪੰਥ ਦੀ ਸਾਜਨਾ ਦਿਵਸ 'ਤੇ ਇਕ ਸਧਾਰਨ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸੰਤ ਗੁਰਨਾਮ ਸਿੰਘ ਲੰਗੇਰੀ ਵਾਲਿਆਂ ਨੇ ਨਗਰ ...

ਪੂਰੀ ਖ਼ਬਰ »

ਬਿਜਲੀ ਸੋਧ ਬਿੱਲ ਮੁੜ ਲਿਆਉਣਾ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ-ਸੁਰਿੰਦਰ ਸਿੰਘ ਢੀਂਡਸਾ

ਮੁਕੰਦਪੁਰ, 13 ਅਪ੍ਰੈਲ (ਸੁਖਜਿੰਦਰ ਸਿੰਘ ਬਖਲੌਰ)-ਪਿੰਡ ਹਕੀਮਪੁਰ ਵਿਖੇ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਬਿਜਲੀ ਦੇ ਬਿੱਲਾਂ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਟਾਰੀਆਂ ਦਾਣਾ ਮੰਡੀ 'ਚ ਕਣਕ ਦੀ ਆਮਦ ਸ਼ੁਰੂ ਪਰ ਨਹੀਂ ਹੋ ਸਕੀ ਖ਼ਰੀਦ

ਕਟਾਰੀਆਂ, 13 ਅਪ੍ਰੈਲ (ਨਵਜੋਤ ਸਿੰਘ ਜੱਖੂ)-ਦਾਣਾ ਮੰਡੀ ਕਟਾਰੀਆਂ 'ਚ ਭਾਵੇਂ ਕਣਕ ਦੀ ਆਮਦ ਜ਼ੋਰਾਂ 'ਤੇ ਸ਼ੁਰੂ ਹੋ ਚੁੱਕੀ ਹੈ | ਪਰ ਸਰਕਾਰੀ ਪ੍ਰਬੰਧਾਂ ਵਿਚ ਅਨੇਕਾਂ ਕਮੀਆਂ ਹੋਣ ਕਾਰਨ ਕਣਕ ਦੀ ਖਰੀਦ ਸ਼ੁਰੂ ਨਹੀਂ ਹੋ ਸਕੀ | ਭਾਵੇਂ ਕਿ ਸਰਕਾਰ ਵਲੋਂ 10 ਅਪ੍ਰੈਲ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਅਣ-ਅਧਿਕਾਰਿਤ ਤੌਰ 'ਤੇ ਧਾਰਮਿਕ ਸਥਾਨਾਂ ਦੀ ਉਸਾਰੀ 'ਤੇ ਰੋਕ

ਨਵਾਂਸ਼ਹਿਰ, 13 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਵਲੋਂ ਜ਼ਿਲ੍ਹੇ ਦੀਆਂ ਸਰਕਾਰੀ ਥਾਵਾਂ/ਜਨਤਕ ਸਥਾਨਾਂ/ਗਲੀਆਂ/ ਪਾਰਕਾਂ ਉੱਤੇ ਅਣ-ਅਧਿਕਾਰਿਤ ਤੌਰ 'ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ 'ਤੇ ਰੋਕ ਲਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 6 ਨਵੇਂ ਮਾਮਲੇ, 1 ਮੌਤ

ਨਵਾਂਸ਼ਹਿਰ, 12 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 6 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ ਜਦਕਿ 66 ਸਾਲਾ ਵਿਅਕਤੀ ਜੋ ਕਿ ਨਿੱਜੀ ਹਸਪਤਾਲ ਨਵਾਂਸ਼ਹਿਰ ਵਿਖੇ ਜੇਰੇ ਇਲਾਜ ਸੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ | ...

ਪੂਰੀ ਖ਼ਬਰ »

ਪਿੰਡ ਲਧਾਣਾ ਉੱਚਾ ਦੀ ਪੰਚਾਇਤ ਚਲਾ ਰਹੀ ਹੈ ਪਿੰਡ 'ਚ ਹਰਿਆਵਲ ਲਹਿਰ ਪੋ੍ਰਜੈਕਟ

ਬੰਗਾ, 13 ਅਪ੍ਰੈਲ (ਕਰਮ ਲਧਾਣਾ)-ਪਿੰਡ ਲਧਾਣਾ ਉੱਚਾ ਦੀ ਪੰਚਾਇਤ ਅਧਿਕਾਰਤ ਸਰਪੰਚ ਡਾ. ਅਮਰੀਕ ਸਿੰਘ ਸੋਢੀ ਦੀ ਅਗਵਾਈ ਵਿਚ ਪਿੰਡ ਨੂੰ ਹਰਿਆ-ਭਰਿਆ ਬਣਾਉਣ ਲਈ ਹਰਿਆਵਲ ਲਹਿਰ ਪ੍ਰੋਜੈਕਟ ਚਲਾ ਰਹੀ ਹੈ | ਇਸ ਲੜੀ 'ਚ ਪਿਛਲੇ ਵਰ੍ਹੇ ਪਿੰਡ ਤੋਂ ਲਧਾਣਾ ਝਿੱਕਾ, ਮਾਹਿਲ ...

ਪੂਰੀ ਖ਼ਬਰ »

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਨਵਾਂਸ਼ਹਿਰ, 13 ਅਪ੍ਰੈਲ (ਹਰਵਿੰਦਰ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸ਼ੇਨਾ ਅਗਰਵਾਲ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ 'ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਐਕਸੀਅਨ ਸਵਕਾਸ਼ ਪਾਲ ਨੇ ਬੰਗਾ ਵਿਖੇ ਅਹੁਦਾ ਸੰਭਾਲਿਆ

ਬੰਗਾ, 13 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਸੀਨੀਅਰ ਕਾਰਜਕਾਰੀ ਇੰਜਨੀਅਰ ਸਵਕਾਸ਼ ਪਾਲ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦਫ਼ਤਰ ਬੰਗਾ ਵਿਖੇ ਬਤੌਰ ਐਕਸੀਅਨ ਅਹੁਦਾ ਸੰਭਾਲਿਆ | ਅਹੁਦਾ ਸੰਭਾਲਣ ਮੌਕੇ ਗੱਲਬਾਤ ਕਰਦੇ ਹੋਏ ਐਕਸੀਅਨ ਸਵਕਾਸ਼ ਪਾਲ ਨੇ ਕਿਹਾ ਕਿ ਆਮ ...

ਪੂਰੀ ਖ਼ਬਰ »

ਕਣਕ ਦੀ ਅਦਾਇਗੀ ਲਈ ਕਿਸਾਨ ਸਿਰਫ਼ ਆਪਣੇ ਬੱਚਤ ਖਾਤੇ ਦੇ ਨੰਬਰ ਹੀ ਦੇਣ-ਬੈਂਸ

ਮਜਾਰੀ/ਸਾਹਿਬਾ, 13 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਲੋਕ ਸੰਘਰਸ਼ ਮੋਰਚਾ ਪੰਜਾਬ ਦੇ ਕਨਵੀਨਰ ਜਥੇ: ਸ਼ਿੰਗਾਰਾ ਸਿੰਘ ਬੈਂਸ ਨੇ ਕਸਬਾ ਮਜਾਰੀ ਵਿਖੇ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੇ ਖਾਤੇ ਵਿਚ ਕੀਤੀ ਜਾ ਰਹੀ ਕਣਕ ਦੀ ਸਿੱਧੀ ਅਦਾਇਗੀ ...

ਪੂਰੀ ਖ਼ਬਰ »

ਜਥੇਬੰਦੀਆਂ ਨੇ ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਨੂੰ ਕੀਤਾ ਯਾਦ

ਨਵਾਂਸ਼ਹਿਰ, 13 ਅਪ੍ਰੈਲ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਅੱਜ ਇੱਥੇ ਰਿਲਾਇੰਸ ਦੇ ਸੁਪਰ ਸਟੋਰ ਅੱਗੇ ਕਿਸਾਨੀ ਦੇ ਚੱਲਦੇ ਧਰਨਾ ਸਥਾਨ ਉੱਤੇ ਜਨਤਕ ਜਥੇਬੰਦੀਆਂ ਦੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ...

ਪੂਰੀ ਖ਼ਬਰ »

ਖ਼ਾਲਸੇ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ

ਕਾਠਗੜ੍ਹ, 13 ਅਪ੍ਰੈਲ (ਬਲਦੇਵ ਸਿੰਘ ਪਨੇਸਰ)-ਖ਼ਾਲਸੇ ਦਾ ਜਨਮ ਦਿਹਾੜਾ ਵਿਸਾਖੀ ਪੁਰਬ ਅੱਜ ਇਸ ਇਲਾਕੇ ਦੇ ਗੁਰਦੁਆਰਿਆਂ ਵਿਚ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਿਆਂ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਪੰਥ ਪ੍ਰਸਿੱਧ ਰਾਗੀਆਂ ...

ਪੂਰੀ ਖ਼ਬਰ »

ਝਿੰਗੜਾਂ ਵਿਖੇ ਡਾ: ਬੀ ਆਰ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਸਵੈ ਇੱਛਕ ਖ਼ੂਨਦਾਨ ਕੈਂਪ ਅੱਜ

ਔੜ/ਝਿੰਗੜਾਂ, 13 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਯੂਥ ਵੈੱਲਫੇਅਰ ਸੁਸਾਇਟੀ ਝਿੰਗੜਾਂ ਵਲੋਂ ਐੱਨ.ਆਰ.ਆਈਜ ਵੀਰਾਂ, ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 771 ਵਿਅਕਤੀਆਂ ਦੇ ਕਰਵਾਏ ਕੋਵਿਡ ਟੈੱਸਟ, 78 ਦੇ ਕੱਟੇ ਚਲਾਨ

ਨਵਾਂਸ਼ਹਿਰ, 13 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ ਅੱਜ ...

ਪੂਰੀ ਖ਼ਬਰ »

ਜੱਖੂ ਜਠੇਰਿਆਂ ਦੇ ਵਿਸਾਖੀ ਮੇਲੇ 'ਚ ਗਿੰਨੀ ਮਾਹੀ ਨੇ ਲਾਈਆਂ ਰੌਣਕਾਂ

ਕਟਾਰੀਆਂ, 13 ਅਪ੍ਰੈਲ (ਨਵਜੋਤ ਸਿੰਘ ਜੱਖੂ) - ਜੱਖੂ ਜਠੇਰਿਆਂ ਦਾ ਸਲਾਨਾ ਵਿਸਾਖੀ ਮੇਲਾ ਦਰਬਾਰ ਬਾਬਾ ਲਾਲੋ ਭੀਲੋ ਜੱਖੂ ਦੇ ਪਵਿੱਤਰ ਅਸਥਾਨ ਪਿੰਡ ਘੁੜਕਾ ਵਿਖੇ ਪ੍ਰਬੰਧਕ ਕਮੇਟੀ ਬਾਬਾ ਲਾਲੋ ਭੀਲੋ ਜੱਖੂ ਰਜਿ: ਵਲੋਂ ਸਮੂਹ ਜੱਖੂ ਪਰਿਵਾਰਾਂ ਅਤੇ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਵਿਖੇ ਕੋਵਿਡ-19 ਟੀਕਾਕਰਨ 16 ਨੂੰ

ਨਵਾਂਸ਼ਹਿਰ, 13 ਅਪ੍ਰੈਲ (ਹਰਿੰਦਰ ਸਿੰਘ)-ਬੰਗਾ ਰੋਡ ਸਥਿਤ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਕੋਵਿਡ-19 ਦਾ ਵਿਸ਼ੇਸ਼ ਟੀਕਾਕਰਨ ਕੈਂਪ 16 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ

ਮੁਕੰਦਪੁਰ, 13 ਅਪ੍ਰੈਲ (ਦੇਸ ਰਾਜ ਬੰਗਾ)-ਪਾਵਰਕਾਮ ਦੇ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਦੀ ਜਥੇਬੰਦੀ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਅਜੀਤ ਰਾਮ ਗੁਣਾਚੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਦੇ ਬਾਕੀ ਪਏ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਦਾਖ਼ਲਾ ਵਧਾਉਣ ਲਈ ਸ਼ੁਰੂ ਕੀਤੀ ਪ੍ਰਚਾਰ ਵੈਨ ਦਾ ਪਿੰਡਾਂ ਵਿਚ ਭਰਵਾਂ ਸਵਾਗਤ

ਬਲਾਚੌਰ, 13 ਅਪ੍ਰੈਲ (ਸ਼ਾਮ ਸੁੰਦਰ ਮੀਲੂ)-ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਹਿਤ ਬਲਾਕ ਬਲਾਚੌਰ-2 ਦੇ ਸਮੂਹ ਸਰਕਾਰੀ ਸਕੂਲਾਂ ਵਲੋਂ ਬਲਾਕ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਆਰੰਭੀ ਪ੍ਰਚਾਰ ਵੈਨ ਨੂੰ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੇ ...

ਪੂਰੀ ਖ਼ਬਰ »

ਕੋਵਿਡ ਦੇ ਬਚਾਅ ਲਈ ਵੈਕਸੀਨ ਲਗਵਾਉਣੀ ਜ਼ਰੂਰੀ-ਡਾ: ਗੁਰਿੰਦਰਜੀਤ ਸਿੰਘ

ਪੋਜੇਵਾਲ ਸਰਾਂ, 13 ਅਪ੍ਰੈਲ (ਨਵਾਂਗਰਾਈਾ)-ਮਿੰਨੀ ਪੀ.ਐੱਚ.ਸੀ. ਪੋਜੇਵਾਲ ਵਿਖੇ ਅੱਜ ਐੱਸ.ਐਮ.ਓ. ਸੜੋਆ ਡਾ: ਗੁਰਿੰਦਰਜੀਤ ਸਿੰਘ ਵਲੋਂ ਕੋਵਿਡ ਟੀਕਾਕਰਨ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਵਲੋਂ ਕੋਵਿਡ ਟੀਕਾ ਕਰਨ ਕੀਤਾ ਗਿਆ | ...

ਪੂਰੀ ਖ਼ਬਰ »

ਸਮੁੱਚੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖ਼ਲ ਕਰਵਾਉਣ ਨੂੰ ਤਰਜ਼ੀਹ ਦੇਣ-ਗੁਰਪ੍ਰੀਤ ਸਿੰਘ

ਭੱਦੀ, 13 ਅਪ੍ਰੈਲ (ਨਰੇਸ਼ ਧੌਲ)-ਸਰਕਾਰੀ ਸਕੂਲਾਂ ਅੰਦਰ ਵੱਧ ਤੋਂ ਵੱਧ ਬੱਚਿਆਂ ਨੂੰ ਦਾਖ਼ਲ ਕਰਵਾਉਣ ਦੀ ਮੁਹਿੰਮ ਤਹਿਤ ਬਲਾਕ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਇਕ ਦਾਖ਼ਲਾ ਵੈਨ ਨੂੰ ਸਮਾਜ ਸੇਵੀ ਚੌਧਰੀ ਅਜੇ ਮੰਗੂਪੁਰ ਸਪੁੱਤਰ ਵਿਧਾਇਕ ਚੌਧਰੀ ...

ਪੂਰੀ ਖ਼ਬਰ »

ਬੀਕਾ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੈਚ ਮਹਿਰਮਪੁਰ ਟੀਮ ਨੇ ਜਿਤਿਆ

ਮੁਕੰਦਪੁਰ, 13 ਅਪ੍ਰੈਲ (ਦੇਸ ਰਾਜ ਬੰਗਾ)-ਯੂਥ ਸਪੋਰਟਸ ਫੁੱਟਬਾਲ ਕਲੱਬ ਬੀਕਾ ਵਲੋਂ ਤਿੰਨ ਦਿਨਾਂ ਫੁੱਟਬਾਲ ਟੂਰਨਾਮੈਂਟ ਪਿੰਡ ਬੀਕਾ ਦੇ ਖੇਡ-ਮੈਦਾਨ ਵਿਚ ਕਰਵਾਇਆ ਗਿਆ | ਇਸ ਦੇ ਆਖਰੀ ਦਿਨ ਬੜੇ ਰੌਚਿਕ ਅਤੇ ਫਸਵੇਂ ਮੁਕਾਬਲੇ ਹੋਏ | ਇਸ ਮੌਕੇ ਸੈਮੀਫਾਈਨਲ ਮੁਕਾਬਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX