ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁ: ਤਪ ਅਸਥਾਨ ਨਿੱਕੇ ਘੁੰਮਣ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਬਟਾਲਾ, 13 ਅਪ੍ਰੈਲ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣਾਂ ਵਿਖੇ ਖ਼ਾਲਸਾ ਸਾਜਨਾ ਦਿਵਸ 'ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰ ਕੇ ਮੱਥਾ ਟੇਕਿਆ | ਇਸ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿਚ ਭਾਈ ਜਸਵੰਤ ਸਿੰਘ ਦਿਆਲਗੜ੍ਹ, ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ, ਬਾਬਾ ਤਰਨਜੀਤ ਸਿੰਘ ਖ਼ਾਲਸਾ ਘੁੰਮਣਾਂ ਵਾਲੇ, ਭਾਈ ਗੁਰਇਕਬਾਲ ਸਿੰਘ ਗੁਰਦਾਸਪੁਰ, ਭਾਈ ਗੁਰਪ੍ਰੀਤ ਸਿੰਘ ਧਾਰੀਵਾਲ, ਭਾਈ ਪਰਮਿੰਦਰ ਸਿੰਘ, ਭਾਈ ਰਜਵੰਤ ਸਿੰਘ, ਭਾਈ ਅਮਰਜੀਤ ਸਿੰਘ ਅਨਮੋਲ ਦੇ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਮਨੋਹਰ ਕੀਰਤਨ ਕੀਤਾ | ਬਾਅਦ 'ਚ ਗਿਆਨੀ ਜੋਗਾ ਸਿੰਘ ਭਾਗੋਵਾਲ, ਗਿਆਨੀ ਸੁਖਬੀਰ ਸਿੰਘ ਚੌਹਾਨ, ਭੁਪਿੰਦਰ ਸਿੰਘ ਪ੍ਰੀਤ, ਪਾਰਸ ਮਾਨੀ ਦੇ ਜਥਿਆਂ ਨੇ ਢਾਡੀ ਵਾਰਾਂ ਤੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਕਾਰ ਸੇਵਾ ਸਿੰਘ ਮੁਖੀ ਬਾਬਾ ਅਮਰੀਕ ਸਿੰਘ ਤੇ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਦਿੰਦਿਆਂ ਕਿਹਾ ਕਿ ਬਾਣੀ ਸਾਡੇ ਜੀਵਨ ਦੇ ਸਾਰੇ ਦੁੱਖਾਂ ਦਾ ਦਾਰੂ ਹੈ | ਇਸ ਮੌਕੇ ਕਰਵਾਏ ਗਏ ਅੰਮਿ੍ਤ ਸੰਚਾਰ ਵਿਚ ਪੰਜਾਂ ਪਿਆਰਿਆਂ ਵਲੋਂ 195 ਅੰਮਿ੍ਤ ਅਭਿਲਾਖੀਆਂ ਨੂੰ ਖੰਡੇ ਦੀ ਪਾਹੁਲ ਛਕਾ ਕੇ ਗੁਰੂ ਦੇ ਲੜ ਲਾਇਆ | ਇਸ ਮੌਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਭਾਨੂੰ ਪ੍ਰਤਾਪ ਸਿੰਘ, ਗੁਰਇਕਬਾਲ ਸਿੰਘ ਕਾਹਲੋਂ, ਸਰਪੰਚ ਤਰਸੇਮ ਸਿੰਘ ਘੁੰਮਣ, ਸੰਮਤੀ ਮੈਂਬਰ ਹਰਉਪਿੰਦਰਪਾਲ ਸਿੰਘ ਸੁੱਖਾਰਾਜੂ, ਸਰਪੰਚ ਤਰਸੇਮ ਸਿੰਘ ਭੰਗਵਾਂ, ਸਰਪੰਚ ਹਰਦੀਪ ਸਿੰਘ ਬਜ਼ੁਰਗਵਾਲ, ਸਰਬਜੀਤ ਸਿਘ ਘੁੰਮਣ, ਮਾ. ਨਵਰੂਪ ਸਿੰਘ ਗੋਲਡੀ, ਗੁਰਮੇਲ ਸਿੰਘ ਰੋਪੜ, ਸੂਬੇਦਾਰ ਅਮਰੀਕ ਸਿੰਘ, ਊਧਮ ਸਿੰਘ ਘੁੰਮਣ, ਰੇਸ਼ਮ ਸਿੰਘ ਘੁੰਮਣ, ਨੰਬਰਦਾਰ ਕੁਲਜੀਤ ਸਿੰਘ ਘੁੰਮਣ, ਇਕਬਾਲ ਸਿੰਘ ਘੁੰਮਣ, ਬਲਵਿੰਦਰ ਸਿੰਘ ਘੁੰਮਣ, ਗੁਰਮੀਤ ਸਿੰਘ ਬਿੱਟੂ, ਪਰਮਿੰਦਰ ਸਿੰਘ ਪਰਮਾਰ, ਗੁਰਦੇਵ ਸਿੰਘ ਰੰਧਾਵਾ, ਗੁਰਬਚਨ ਸਿੰਘ ਨਸੀਰਪੁਰ, ਡਾ. ਸੰਜੀਵ ਕੁਮਾਰ, ਲਵਪ੍ਰੀਤ ਸਿੰਘ, ਕਰਮਜੀਤ ਸਿੰਘ ਘੁੰਮਣ, ਕੁਲਦੀਪ ਸਿੰਘ ਕਲੇਰ, ਅਜੈਬ ਸਿੰਘ ਘੁੰਮਣ, ਪ੍ਰਭਦਿਆਲ ਸਿੰਘ ਵੜੈਚ, ਬੀਰ ਸਿੰਘ ਵੜੈਚ, ਹਰੀ ਸਿੰਘ ਪਟਵਾਰੀ, ਗੁਰਮੇਜ਼ ਸਿੰਘ ਘੁੰਮਣ, ਸੁਰਜੀਤ ਸਿੰਘ ਪਲਾਕ, ਮੈਨੇਜਰ ਹਰਜੀਤ ਸਿੰਘ ਵੀ ਹਾਜ਼ਰ ਸਨ |

ਕਾਂਗਰਸ ਸਰਕਾਰ ਨੇ ਦਲਿਤਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ-ਮੰਗਲ ਸਿੰਘ

ਬਟਾਲਾ, 13 ਅਪ੍ਰੈਲ (ਕਾਹਲੋਂ)- ਝੂਠ ਬੋਲ ਕੇ ਸੱਤਾ 'ਚ ਆਈ ਕਾਂਗਰਸ ਦੀ ਕੈਪਟਨ ਸਰਕਾਰ ਨੇ ਦਲਿਤ ਵਰਗ ਨਾਲ ਕੀਤੇ ਵਾਅਦਿਆਂ 'ਚੋਂ ਕੋਈ ਵੀ ਪੂਰਾ ਨਹੀਂ ਕੀਤਾ | ਇਹ ਪ੍ਰਗਟਾਵਾ ਪਿੰਡ ਔਲਖ ਖੁਰਦ ਵਿਖੇ ਸੁਰਜੀਤ ਸਿੰਘ ਨੰਬਰਦਾਰ ਤੇ ਨਿੰਰਜਣ ਸਿੰਘ ਮੈਂਬਰ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 96 ਨਵੇਂ ਮਾਮਲੇ, 6 ਮੌਤਾਂ

ਗੁਰਦਾਸਪੁਰ, 13 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹੇ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ | ਅੱਜ ਜ਼ਿਲ੍ਹੇ ਅੰਦਰ 98 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਦੋ ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ...

ਪੂਰੀ ਖ਼ਬਰ »

ਕਰਾਫ਼ਟ ਮਾਰਕੀਟ ਦੇ ਨਾਂਅ 'ਤੇ ਲਗਾਇਆ ਜਾ ਰਿਹਾ ਮੇਲਾ

ਗੁਰਦਾਸਪੁਰ, 13 ਅਪ੍ਰੈਲ (ਆਰਿਫ਼)- ਇਕ ਪਾਸੇ ਤਾਂ ਕੋਰੋਨਾ ਨੰੂ ਲੈ ਕੇ ਪੰਜਾਬ ਸਰਕਾਰ ਲੋਕਾਂ ਨੰੂ ਸੁਚੇਤ ਹੋਣ ਦੀ ਅਪੀਲ ਕਰਦੀ ਹੋਈ ਰਾਤ ਦਾ ਕਰਫ਼ਿਊ ਲਗਾ ਰਹੀ ਹੈ ਤੇ ਤਰ੍ਹਾਂ-ਤਰ੍ਹਾਂ ਦੀਆਂ ਹਦਾਇਤਾਂ ਜਾਰੀ ਕਰਕੇ ਇਸ ਬਿਮਾਰੀ ਨੰੂ ਰੋਕਣ ਲਈ ਜੱਦੋ ਜਹਿਦ ਕੀਤੀ ਜਾ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਸ਼ਰਧਾ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਗੁਰਦੁਆਰਾ ਅਰਬਨ ਅਸਟੇਟ ਬਟਾਲਾ, 13 ਅਪ੍ਰੈਲ (ਬੁੱਟਰ)- ਗੁਰਦੁਆਰਾ ਅਰਬਨ ਅਸਟੇਟ ਬਟਾਲਾ ਵਿਖੇ ਇਲਾਕੇ ਦੀਆਂ ਸੰਗਤਾਂ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਿਸਾਖੀ ਦੇ ਸ਼ੁਭ ਮੌਕੇ 'ਤੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ...

ਪੂਰੀ ਖ਼ਬਰ »

ਨਾਨਕ ਨਗਰ ਪੱਤੀ 'ਚ ਗੁਰਨਾਮ ਸਿੰਘ ਚੜੂਨੀ ਵਲੋਂ ਕਿਸਾਨਾਂ ਨਾਲ ਮੀਟਿੰਗ

ਭੈਣੀ ਮੀਆਂ ਖਾਂ, 13 ਅਪ੍ਰੈਲ (ਜਸਬੀਰ ਸਿੰਘ ਬਾਜਵਾ)- ਬਲਾਕ ਕਾਹਨੂੰਵਾਨ ਅਧੀਨ ਪੈਂਦੇ ਬੇਟ ਖੇਤਰ ਦੇ ਪਿੰਡ ਗੁਰੂ ਨਾਨਕ ਨਗਰ ਪੱਤੀ ਵਿਚ ਸੰਯੁਕਤ ਮੋਰਚਾ ਦੇ ਨਾਮਵਰ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨਾਲ ਵਿਸ਼ੇਸ਼ ਬੈਠਕ ਕੀਤੀ | ਇਸ ਮੌਕੇ ਉਨ੍ਹਾਂ ਕਿਸਾਨ ...

ਪੂਰੀ ਖ਼ਬਰ »

ਵਿਸਾਖੀ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਵਡਾਲਾ ਗ੍ਰੰਥੀਆਂ, 13 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)- ਵਿਸਾਖੀ ਦਾ ਦਿਹਾੜਾ ਇਸ ਖੇਤਰ ਦੇ ਵੱਖ-ਵੱਖ ਪਿੰਡਾਂ ਅਤੇ ਗੁਰਦੁਆਰਿਆਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਤਿਹਾਸਕ ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਵਡਾਲਾ ਗ੍ਰੰਥੀਆਂ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਨੇ ਸੜਕ ਨੂੰ ਚੌੜਾ ਕਰਨ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਡੇਹਰੀਵਾਲ ਦਰੋਗਾ/ਵਡਾਲਾ ਗ੍ਰੰਥੀਆਂ, 13 ਅਪ੍ਰੈਲ (ਹਰਦੀਪ ਸਿੰਘ ਸੰਧੂ, ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਚੱਲ ਰਹੇ ਵੱਡੀ ਪੱਧਰ 'ਤੇ ਵਿਕਾਸ ਕਾਰਜਾਂ ਕਰ ਕੇ ਸੂਬੇ ਦੀ ਨੁਹਾਰ ਬਦਲ ਰਹੀ ਹੈ | ਇਹ ਪ੍ਰਗਟਾਂਵਾ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਘੁਮਾਣ, 13 ਅਪ੍ਰੈਲ (ਬੰਮਰਾਹ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਦੀ ਰਹਿਨੁਮਾਈ ਹੇਠ ਜ਼ੋਨ ਦਮਦਮਾ ਸਾਹਿਬ ਦੇ ਕਿਸਾਨ ਆਗੂਆਂ ਵਲੋਂ ਪਿੰਡ ਸੰਧਵਾਂ ਦੇ ਗੁਰਦੁਆਰਾ ਬਾਬਾ ਕਾਲਾ ਮਹਿਰ ਦੇ ਸਥਾਨ 'ਤੇ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਈ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਬਿਜਲੀ ਘਰ ਦੇ ਯਾਰਡ 'ਚ ਅੱਗ ਲੱਗੀ

ਸ੍ਰੀ ਹਰਿਗੋਬਿੰਦਪੁਰ, 13 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਵਿਖੇ ਸਥਿਤ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮ: 132 ਕੇ.ਵੀ. ਸਬ-ਸਟੇਸ਼ਨ ਬਿਜਲੀ ਘਰ ਦੇ ਯਾਰਡ ਵਿਚ ਅੱਗ ਲੱਗਣ ਦੀ ਖ਼ਬਰ ਹੈ | ਇਸ ਮੁਤੱਲਕ ਏ.ਏ.ਈ. ਸਤਨਾਮ ਸਿੰਘ, ਰਜਿੰਦਰ ...

ਪੂਰੀ ਖ਼ਬਰ »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲਿਆਂ ਦਾ ਵਿਸ਼ੇਸ਼ ਸਨਮਾਨ

ਬਟਾਲਾ, 13 ਅਪ੍ਰੈਲ (ਕਾਹਲੋਂ)- ਸ੍ਰੀ ਅਨੰਦਪੁਰ ਸਾਹਿਬ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਏ ਗਏ ਖ਼ਾਲਸਾ ਦਿਵਸ ਮੌਕੇ ਬਾਬਾ ਸਰਵਨ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਮੁੱਖ ਸੇਵਾਦਾਰ ਗੁਰਦੁਆਰਾ ਤਪ ਅਸਥਾਨ ਸਾਹਿਬ ਮਲਕਪੁਰ ਵਾਲੇ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਮੋਰਚੇ 'ਤੇ ਮਨਾਇਆ ਵਿਸਾਖੀ ਦਾ ਦਿਹਾੜਾ

ਗੁਰਦਾਸਪੁਰ, 13 ਅਪ੍ਰੈਲ (ਭਾਗਦੀਪ ਸਿੰਘ)- ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਕਿਸਾਨ ਮੋਰਚੇ 'ਤੇ ਅੱਜ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੰਤੋਖ ਸਿੰਘ ਸੰਘੇੜਾ, ਤਰਲੋਕ ਸਿੰਘ ਰਾਊਵਾਲ ਤੇ ਸੋਮਰਾਜ ਕੈਰੇ ਦੇੇ 112ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਇਸ ਮੌਕੇ ...

ਪੂਰੀ ਖ਼ਬਰ »

ਬਿਜਲੀ ਘਰ ਦੇ ਸੀ.ਵੀ.ਟੀ. ਫਟਣ ਕਰ ਕੇ ਯਾਰਡ ਵਿਚਲੇ ਉਪਕਰਨਾਂ ਨੂੰ ਲੱਗੀ ਅੱਗ

ਵਡਾਲਾ ਗ੍ਰੰਥੀਆਂ, 13 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)- ਸਥਾਨਕ ਕਸਬੇ ਵਿਖੇ 220 ਕੇ.ਵੀ. ਬਿਜਲੀ ਘਰ ਦੇ ਉਪਕਰਨਾਂ ਨੂੰ ਲੱਗੀ ਹੋਈ ਅੱਗ ਦੇ ਵਧੇ ਫ਼ੈਲਾਅ ਨੂੰ ਸਥਾਨਕ ਲੋਕਾਂ ਅਤੇ ਫਾਇਰ ਬਿ੍ਗੇਡ ਦਸਤੇ ਵਲੋਂ ਵੱਡੀ ਜੱਦੋ-ਜਹਿਦ ਨਾਲ ਬੁਝਾਉਣ ਕਰ ਕੇ ਇਸ ਖੇਤਰ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਆੜ੍ਹਤੀਆਂ ਤੇ ਕਿਸਾਨਾਂ ਦੇ ਨਾਲ-ਲਾਟੀ

ਫਤਹਿਗੜ੍ਹ ਚੂੜੀਆਂ, 13 ਅਪੈ੍ਰਲ (ਐਮ.ਐਸ. ਫੁੱਲ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕਣਕ ਦੀ ਫ਼ਸਲ ਦੀ ਸਾਂਭ-ਸੰਭਾਲ ਦੇ ਢੁਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਸਰਕਾਰ ਵਲੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ ਤੇ ...

ਪੂਰੀ ਖ਼ਬਰ »

ਸਹਾਰਾ ਕਲੱਬ ਵਲੋਂ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ

ਬਟਾਲਾ, 13 ਅਪ੍ਰੈਲ (ਕਾਹਲੋਂ)-ਸਹਾਰਾ ਕਲੱਬ ਦੇ ਮਹੀਨਾਵਾਰ ਪੈਨਸ਼ਨ ਵੰਡ ਸਮਾਗਮ ਵਿਚ ਸੁਭਾਸ਼ ਚੌਹਾਨ ਆਪਣੇ ਪੋਤਰੇ ਲਵਿਸ਼ ਚੌਹਾਨ ਦੇ ਜਨਮ ਦਿਨ ਮੌਕੇ ਪਰਿਵਾਰ ਸਹਿਤ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਅਤੇ ਪੈਨਸ਼ਨਾਂ ਵੰਡੀਆਂ | ਬੈਂਕ ਮੈਨੇਜਰ ਸ: ਜਸਬੀਰ ...

ਪੂਰੀ ਖ਼ਬਰ »

- ਮਾਮਲਾ ਸਾਬਕਾ ਵਿਦਿਆਰਥੀ ਵਲੋਂ ਅਧਿਆਪਕਾ ਦੇ ਸਿਰ 'ਚ ਦਾਤਰ ਮਾਰਨ ਦਾ - ਸਕੱਤਰ ਕਿ੍ਸ਼ਨ ਕੁਮਾਰ, ਐਸ.ਐਸ.ਪੀ. ਬਟਾਲਾ ਨੂੰ ਮੰਗ ਪੱਤਰ ਦੇਣ ਪਹੁੰਚੇ

ਬਟਾਲਾ, 13 ਅਪ੍ਰੈਲ (ਕਾਹਲੋਂ)- ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅੱਜ ਤੜਕੇ ਅਮਨਦੀਪ ਹਸਪਤਾਲ ਅੰਮਿ੍ਤਸਰ ਵਿਖੇ ਗੰਭੀਰ ਹਾਲਤ 'ਚ ਦਾਖਲ ਅਧਿਆਪਕਾ ਸੰਤੋਸ਼ ਰਾਣੀ ਦਾ ਹਾਲ-ਚਾਲ ਪੁੱਛਣ ਉਪਰੰਤ ਐਸ. ਐਸ. ਪੀ. ਬਟਾਲਾ ਨੂੰ ਮਿਲੇ | ਦੱਸ ਦਈਏ ਕਿ ਬੀਤੇ ਦਿਨ ਬਟਾਲਾ ...

ਪੂਰੀ ਖ਼ਬਰ »

ਐਡਵੋਕੇਟ ਬਲਜੀਤ ਸਿੰਘ ਪਾਹੜਾ ਨੰੂ ਦਿੱਤੀ ਵਧਾਈ

ਗੁਰਦਾਸਪੁਰ, 13 ਅਪ੍ਰੈਲ (ਆਰਿਫ਼)- ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੰੂ ਗੁਰਦਾਸਪੁਰ ਨਗਰ ਕੌਂਸਲ ਦਾ ਪ੍ਰਧਾਨ ਬਣਨ 'ਤੇ ਸਟੇਟ ਅਵਾਰਡੀ ਪਰਮਿੰਦਰ ਸਿੰਘ ਸੈਣੀ ਸਟੇਟ ਪ੍ਰਧਾਨ ਜ਼ਿਲ੍ਹਾ ਗਾਈਡੈਂਸ ਕੌਂਸਲਰ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸਜਾਈ

ਧਾਰੀਵਾਲ, 13 ਅਪ੍ਰੈਲ (ਸਵਰਨ ਸਿੰਘ, ਰਮੇਸ਼ ਨੰਦਾ)- ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੱਦੀ ਬਾਬਾ ਕਮਲ ਦਾਸ ਲੇਹਲ ਦੇ ਗੱਦੀ ਨਸ਼ੀਨ ਮਹੰਤ ਜਾਨਕੀ ਦਾਸ ਦੀ ਅਗਵਾਈ ਹੇਠ ਇਲਾਕਾ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਪਿੰਡ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ 'ਚ ਪਾਠ ਕਰਵਾਇਆ

ਬਟਾਲਾ, 13 ਅਪ੍ਰੈਲ (ਕਾਹਲੋਂ)-ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਵਿਸਾਖੀ ਦੇ ਦਿਹਾੜੇ 'ਤੇ ਪ੍ਰਬੰਧਕ ਕਮੇਟੀ ਵਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਕੂਲ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਵਲੋਂ ਕੋਰੋਨਾ ...

ਪੂਰੀ ਖ਼ਬਰ »

ਘੁਮਾਣ 'ਚ ਫਾਇਰ ਬਿ੍ਗੇਡ ਦੇਣ ਦੀ ਮੰਗ

ਘੁਮਾਣ, 13 ਅਪ੍ਰੈਲ (ਬੰਮਰਾਹ)- ਕਣਕ ਦੇ ਸੀਜ਼ਨ ਵਿਚ ਕਣਕ ਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਆਮ ਹੀ ਦੇਖਣ ਨੂੰ ਮਿਲਦੀਆਂ ਹਨ, ਜਿਸ ਕਰ ਕੇ ਕਿਸਾਨਾਂ ਲਈ ਵੱਡੀ ਸਮੱਸਿਆ ਖੜ੍ਹੀ ਹੋ ਜਾਂਦੀ ਹੈ ਤੇ ਘੁਮਾਣ ਅਤੇ ਨਾਲ ਲਗਦੇ ਪਿੰਡਾਂ ਵਿਚ ਫਾਇਰ ਬਿ੍ਗੇਡ ਆਉਂਦਿਆਂ ...

ਪੂਰੀ ਖ਼ਬਰ »

ਡਾਇਰੈਕਟਰ ਬਿੱਟੂ ਮੌੜ ਵਲੋਂ ਕਬੱਡੀ ਮੈਚ ਦੀ ਸ਼ੁਰੂਆਤ

ਕਲਾਨੌਰ, 13 ਅਪ੍ਰੈਲ (ਪੁਰੇਵਾਲ)- ਸੁਤੰਤਰਤਾ ਸੰਗਰਾਮੀਂ ਤੇਜਾ ਸਿੰਘ ਸੁਤੰਤਰ ਦੀ ਬਰਸੀ ਮੌਕੇ ਕਰਵਾਏ ਗਏ ਸਰਧਾਂਜਲੀ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਮਾਰਕੀਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਬਿੱਟੂ ਮੌੜ ਵਲੋਂ ਪਹਿਲਾਂ ਤੇਜਾ ਸਿੰਘ ...

ਪੂਰੀ ਖ਼ਬਰ »

ਕਣਕ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ-ਚੇਅ: ਢੀਂਡਸਾ

ਕਾਹਨੂੰਵਾਨ, 13 ਅਪ੍ਰੈਲ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੀ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ ਚੇਅਰਮੈਨ ਜਸਬੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਕਾਹਨੂੰਵਾਨ ਮਾਰਕੀਟ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਕਾਂਗਰਸ ਨੂੰ ਚਲਦਾ ਕਰਨ ਲਈ ਕਾਹਲੀ-ਜਥੇ. ਠਾਕੁਰ ਸਿੰਘ

ਬਟਾਲਾ, 13 ਅਪ੍ਰੈਲ (ਕਾਹਲੋਂ)- ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆਈ ਪੰਜਾਬ ਦੀ ਜਨਤਾ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੀ ਹੋਈ ਪਈ ਹੈ | ਇਹ ਪ੍ਰਗਟਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਜਥੇ. ਠਾਕੁਰ ਸਿੰਘ ਊਧਨਵਾਲ ਨੇ ...

ਪੂਰੀ ਖ਼ਬਰ »

ਮਹਾਂਰੈਲੀ 'ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ

ਗੁਰਦਾਸਪੁਰ, 13 ਅਪ੍ਰੈਲ (ਪੰਕਜ ਸ਼ਰਮਾ)- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੰੂ ਹੋਰ ਮਜ਼ਬੂਤ ਕਰਨ ਤੇ ਦਿੱਲੀ ਮੋਰਚੇ ਵਿਖੇ ਚੱਲ ਰਹੀ ਵੱਡੀ ਹਾਜ਼ਰੀ ਨੰੂ ਕਣਕਾਂ ਦੀਆਂ ਵਾਢੀਆਂ ਦੌਰਾਨ ਹੋਰ ਭਰਵੀਂ ਬਣਾਉਣ ਲਈ ਲੋਕਾਂ ਨੰੂ ਲਾਮਬੰਦ ਕਰਨ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਚੁਕੰਦਰ ਪਿੜਾਈ ਦੇ 8ਵੇਂ ਸੀਜ਼ਨ ਦੀ ਸ਼ੁਰੂਆਤ

ਚੌਕ ਮਹਿਤਾ, 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)- ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੂਗਰ ਮਿੱਲ ਵਲੋਂ ਚੁਕੰਦਰ ਦੀ ਪਿੜਾਈ ਦੇ 8ਵੇਂ ਸੀਜ਼ਨ ਦੀ ਅੱਜ ਆਰੰਭਤਾ ਕੀਤੀ | ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਉਸ ਤੋਂ ਬਾਅਦ ਮਿੱਲ, ਮਿੱਲ ਦੇ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਨੇ ਮੰਡੀ ਗੁਰਦਾਸਪੁਰ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਗੁਰਦਾਸਪੁਰ, 13 ਅਪ੍ਰੈਲ (ਆਰਿਫ਼)- ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦਾਸਪੁਰ ਅੰਦਰ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ | ਦਾਣਾ ਮੰਡੀ ਗੁਰਦਾਸਪੁਰ ਵਿਖੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਹਾ ਕਿ ਕਿਸਾਨਾਂ ਨੂੰ ਦਾਣਾ ...

ਪੂਰੀ ਖ਼ਬਰ »

ਚਾਰ ਦਿਨ ਬੀਤਣ 'ਤੇ ਵੀ ਨਹੀਂ ਪਹੁੰਚੀ ਕੋਈ ਖ਼ਰੀਦ ਏਜੰਸੀ

ਦੋਰਾਂਗਲਾ, 13 ਅਪ੍ਰੈਲ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਭਾਵੇਂ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦੇ ਦਾਅਵੇ ਕੀਤੇ ਜਾ ਰਹੇ ਹਨ | ਪਰ ਸਰਹੱਦੀ ਖੇਤਰ ਪੈਂਦੇ ਭਾਗੋਕਾਵਾਂ ਫੋਕਲ ...

ਪੂਰੀ ਖ਼ਬਰ »

ਐਡਵੋਕੇਟ ਬਲਜੀਤ ਸਿੰਘ ਪਾਹੜਾ ਨੰੂ ਦਿੱਤੀ ਵਧਾਈ

ਗੁਰਦਾਸਪੁਰ, 13 ਅਪ੍ਰੈਲ (ਆਰਿਫ਼)- ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੰੂ ਗੁਰਦਾਸਪੁਰ ਨਗਰ ਕੌਂਸਲ ਦਾ ਪ੍ਰਧਾਨ ਬਣਨ 'ਤੇ ਸਟੇਟ ਅਵਾਰਡੀ ਪਰਮਿੰਦਰ ਸਿੰਘ ਸੈਣੀ ਸਟੇਟ ਪ੍ਰਧਾਨ ਜ਼ਿਲ੍ਹਾ ਗਾਈਡੈਂਸ ਕੌਂਸਲਰ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਸਜਾਈ

ਧਾਰੀਵਾਲ, 13 ਅਪ੍ਰੈਲ (ਸਵਰਨ ਸਿੰਘ, ਰਮੇਸ਼ ਨੰਦਾ)- ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੱਦੀ ਬਾਬਾ ਕਮਲ ਦਾਸ ਲੇਹਲ ਦੇ ਗੱਦੀ ਨਸ਼ੀਨ ਮਹੰਤ ਜਾਨਕੀ ਦਾਸ ਦੀ ਅਗਵਾਈ ਹੇਠ ਇਲਾਕਾ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਪਿੰਡ ...

ਪੂਰੀ ਖ਼ਬਰ »

ਸਟਾਲਵਾਰਟ ਇੰਟਰਨੈਸ਼ਨਲ ਸਕੂਲ 'ਚ ਪਾਠ ਕਰਵਾਇਆ

ਬਟਾਲਾ, 13 ਅਪ੍ਰੈਲ (ਕਾਹਲੋਂ)-ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਵਿਸਾਖੀ ਦੇ ਦਿਹਾੜੇ 'ਤੇ ਪ੍ਰਬੰਧਕ ਕਮੇਟੀ ਵਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਸਕੂਲ ਚੇਅਰਮੈਨ ਬੂਟਾ ਸਿੰਘ ਮੱਲਿਆਂਵਾਲ ਨੇ ਕਿਹਾ ਕਿ ਸਕੂਲ ਪ੍ਰਬੰਧਕਾਂ ਵਲੋਂ ਕੋਰੋਨਾ ...

ਪੂਰੀ ਖ਼ਬਰ »

ਘੁਮਾਣ 'ਚ ਫਾਇਰ ਬਿ੍ਗੇਡ ਦੇਣ ਦੀ ਮੰਗ

ਘੁਮਾਣ, 13 ਅਪ੍ਰੈਲ (ਬੰਮਰਾਹ)- ਕਣਕ ਦੇ ਸੀਜ਼ਨ ਵਿਚ ਕਣਕ ਤੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਆਮ ਹੀ ਦੇਖਣ ਨੂੰ ਮਿਲਦੀਆਂ ਹਨ, ਜਿਸ ਕਰ ਕੇ ਕਿਸਾਨਾਂ ਲਈ ਵੱਡੀ ਸਮੱਸਿਆ ਖੜ੍ਹੀ ਹੋ ਜਾਂਦੀ ਹੈ ਤੇ ਘੁਮਾਣ ਅਤੇ ਨਾਲ ਲਗਦੇ ਪਿੰਡਾਂ ਵਿਚ ਫਾਇਰ ਬਿ੍ਗੇਡ ਆਉਂਦਿਆਂ ...

ਪੂਰੀ ਖ਼ਬਰ »

ਡਾਇਰੈਕਟਰ ਬਿੱਟੂ ਮੌੜ ਵਲੋਂ ਕਬੱਡੀ ਮੈਚ ਦੀ ਸ਼ੁਰੂਆਤ

ਕਲਾਨੌਰ, 13 ਅਪ੍ਰੈਲ (ਪੁਰੇਵਾਲ)- ਸੁਤੰਤਰਤਾ ਸੰਗਰਾਮੀਂ ਤੇਜਾ ਸਿੰਘ ਸੁਤੰਤਰ ਦੀ ਬਰਸੀ ਮੌਕੇ ਕਰਵਾਏ ਗਏ ਸਰਧਾਂਜਲੀ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਮਾਰਕੀਟ ਕਮੇਟੀ ਕਲਾਨੌਰ ਦੇ ਡਾਇਰੈਕਟਰ ਸੁਖਜਿੰਦਰ ਸਿੰਘ ਬਿੱਟੂ ਮੌੜ ਵਲੋਂ ਪਹਿਲਾਂ ਤੇਜਾ ਸਿੰਘ ...

ਪੂਰੀ ਖ਼ਬਰ »

ਕਣਕ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ-ਚੇਅ: ਢੀਂਡਸਾ

ਕਾਹਨੂੰਵਾਨ, 13 ਅਪ੍ਰੈਲ (ਜਸਪਾਲ ਸਿੰਘ ਸੰਧੂ)-ਸਥਾਨਕ ਕਸਬੇ ਦੀ ਮਾਰਕੀਟ ਕਮੇਟੀ ਅਧੀਨ ਪੈਂਦੀਆਂ ਦਾਣਾ ਮੰਡੀਆਂ ਵਿਚ ਕਣਕ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਸਬੰਧੀ ਚੇਅਰਮੈਨ ਜਸਬੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਕਾਹਨੂੰਵਾਨ ਮਾਰਕੀਟ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਕਾਂਗਰਸ ਨੂੰ ਚਲਦਾ ਕਰਨ ਲਈ ਕਾਹਲੀ-ਜਥੇ. ਠਾਕੁਰ ਸਿੰਘ

ਬਟਾਲਾ, 13 ਅਪ੍ਰੈਲ (ਕਾਹਲੋਂ)- ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆਈ ਪੰਜਾਬ ਦੀ ਜਨਤਾ ਕਾਂਗਰਸ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੀ ਹੋਈ ਪਈ ਹੈ | ਇਹ ਪ੍ਰਗਟਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਜਥੇ. ਠਾਕੁਰ ਸਿੰਘ ਊਧਨਵਾਲ ਨੇ ...

ਪੂਰੀ ਖ਼ਬਰ »

ਮਹਾਂਰੈਲੀ 'ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ

ਗੁਰਦਾਸਪੁਰ, 13 ਅਪ੍ਰੈਲ (ਪੰਕਜ ਸ਼ਰਮਾ)- ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੰੂ ਹੋਰ ਮਜ਼ਬੂਤ ਕਰਨ ਤੇ ਦਿੱਲੀ ਮੋਰਚੇ ਵਿਖੇ ਚੱਲ ਰਹੀ ਵੱਡੀ ਹਾਜ਼ਰੀ ਨੰੂ ਕਣਕਾਂ ਦੀਆਂ ਵਾਢੀਆਂ ਦੌਰਾਨ ਹੋਰ ਭਰਵੀਂ ਬਣਾਉਣ ਲਈ ਲੋਕਾਂ ਨੰੂ ਲਾਮਬੰਦ ਕਰਨ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿਖੇ ਚੁਕੰਦਰ ਪਿੜਾਈ ਦੇ 8ਵੇਂ ਸੀਜ਼ਨ ਦੀ ਸ਼ੁਰੂਆਤ

ਚੌਕ ਮਹਿਤਾ, 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)- ਨੇੜਲੇ ਪਿੰਡ ਬੁੱਟਰ ਸਿਵੀਆਂ ਵਿਖੇ ਸਥਿਤ ਰਾਣਾ ਸ਼ੂਗਰ ਮਿੱਲ ਵਲੋਂ ਚੁਕੰਦਰ ਦੀ ਪਿੜਾਈ ਦੇ 8ਵੇਂ ਸੀਜ਼ਨ ਦੀ ਅੱਜ ਆਰੰਭਤਾ ਕੀਤੀ | ਪਹਿਲਾਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਉਸ ਤੋਂ ਬਾਅਦ ਮਿੱਲ, ਮਿੱਲ ਦੇ ...

ਪੂਰੀ ਖ਼ਬਰ »

ਚੇਅਰਮੈਨ ਪਾਹੜਾ ਨੇ ਮੰਡੀ ਗੁਰਦਾਸਪੁਰ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਗੁਰਦਾਸਪੁਰ, 13 ਅਪ੍ਰੈਲ (ਆਰਿਫ਼)- ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਗੁਰਦਾਸਪੁਰ ਅੰਦਰ ਕਣਕ ਦੀ ਖ਼ਰੀਦ ਸ਼ੁਰੂ ਹੋ ਗਈ ਹੈ | ਦਾਣਾ ਮੰਡੀ ਗੁਰਦਾਸਪੁਰ ਵਿਖੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਤੇ ਕਿਹਾ ਕਿ ਕਿਸਾਨਾਂ ਨੂੰ ਦਾਣਾ ...

ਪੂਰੀ ਖ਼ਬਰ »

ਚਾਰ ਦਿਨ ਬੀਤਣ 'ਤੇ ਵੀ ਨਹੀਂ ਪਹੁੰਚੀ ਕੋਈ ਖ਼ਰੀਦ ਏਜੰਸੀ

ਦੋਰਾਂਗਲਾ, 13 ਅਪ੍ਰੈਲ (ਚੱਕਰਾਜਾ)- ਪੰਜਾਬ ਸਰਕਾਰ ਵਲੋਂ ਭਾਵੇਂ 10 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ ਤੇ ਕਿਸਾਨਾਂ ਦੀ ਕਣਕ ਦਾ ਇਕ-ਇਕ ਦਾਣਾ ਖ਼ਰੀਦਣ ਦੇ ਦਾਅਵੇ ਕੀਤੇ ਜਾ ਰਹੇ ਹਨ | ਪਰ ਸਰਹੱਦੀ ਖੇਤਰ ਪੈਂਦੇ ਭਾਗੋਕਾਵਾਂ ਫੋਕਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX