ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  41 minutes ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  about 1 hour ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 3 hours ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 5 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 5 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 5 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 5 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 6 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 6 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 6 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 6 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 6 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 6 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 7 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 7 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 7 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 minute ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਅੰਮ੍ਰਿਤਸਰ

ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ 'ਚ ਦਰਸ਼ਨ-ਇਸ਼ਨਾਨ ਕਰਨ ਪੁੱਜੇ ਸ਼ਰਧਾਲੂ

ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਦੇ ਇਨੀਂ ਦਿਨੀਂ ਡੰਗ ਮੁੜ ਤੇਜ਼ ਹੋਣ ਦੇ ਬਾਵਜੂਦ ਅੱਜ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਗਿਣਤੀ ਵਿਚ ਦੂਰੋਂ ਨੇੜਿਓੁਾ ਸ਼ਰਧਾਲੂ ਦਰਸ਼ਨ ਇਸ਼ਨਾਨ ਕਰਨ ਪੁੱਜੇ | ਜ਼ਿਕਰਯੋਗ ਹੈ ਕਿ ਬੀਤੇ ਵਰੇ੍ਹ ਵਿਸਾਖੀ ਮੌਕੇ ਪ੍ਰਸ਼ਾਸਨ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਧਾਰਮਿਕ ਅਸਥਾਨਾਂ ਦੇ ਬਾਹਰ ਕੀਤੀ ਸਖ਼ਤ ਨਾਕਾਬੰਦੀ ਕਾਰਨ ਨਾਮਾਤਰ ਸ਼ਰਧਾਲੂ ਹੀ ਦਰਸ਼ਨ ਇਸ਼ਨਾਨ ਕਰਨ ਪਹੁੰਚੇ ਸਨ | ਅੱਜ ਅੰਮਿ੍ਤ ਵੇਲੇ ਤੋਂ ਹੀ ਦੁੂਰੋਂ ਨੇੜਿਓੁਾ ਵੱਡੀ ਗਿਣਤੀ ਵਿਚ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ ਪੁੱਜਣੇ ਸ਼ੁਰੂ ਹੋ ਗਏ ਸਨ ਤੇ ਉਨ੍ਹਾਂ ਸਰੋਵਰ ਵਿਚ ਇਸ਼ਨਾਨ ਕਰਨ ਬਾਅਦ ਕਤਾਰਾਂ ਵਿਚ ਲੱਗ ਕੇ ਗੁਰੂ ਦਰਬਾਰ ਵਿਖੇ ਸੀਸ ਨਿਵਾਇਆ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਢਾਡੀ ਜਥਿਆਂ ਨੇ ਗੁਰ ਇ ਤਿਹਾਸ ਤੇ ਵਾਰਾਂ ਦਾ ਗਾਇਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਾਨਦਾਰ ਦੀਪਮਾਲਾ ਕੀਤੀ ਗਈ | ਇਸੇ ਦੌਰਾਨ ਜਿਥੇ ਸ਼ੋ੍ਰਮਣੀ ਕਮੇਟੀ ਵਲੋਂ ਆਈਆਂ ਸੰਗਤਾਂ ਲਈ ਗੁਰੂ ਰਾਮਦਾਸ ਲੰਗਰ ਵਿਖੇ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰ ਕੇ ਵਰਤਾਏ ਗਏ, ਉਥੇ ਗੁਰੂ ਰਾਮਦਾਸ ਸਰਾਂ, ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਗਲਿਆਰਾ ਵਿਖੇ ਅਤੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਚਾਹ, ਦੁੱਧ, ਪਕੌੜੇ, ਪੂੜੀ ਛੋਲੇ, ਦਾਲ ਪ੍ਰਸ਼ਾਦਾ ਚਾਵਲ ਤੇ ਖੀਰ ਆਦਿ ਦੇ ਲੰਗਰ ਸਵੇਰ ਤੋਂ ਸ਼ਾਮ ਤੱਕ ਅਤੁੱਟ ਵਰਤਾਏ ਗਏ | ਇਥੇ ਇਹ ਵਰਨਣਯੋਗ ਹੈ ਕਿ ਵਿਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਜ਼ਿਆਦਾ ਆਮਦ ਬਾਰੇ ਪਤਾ ਹੋਣ ਦੇ ਬਾਵਜੂਦ ਨਾ ਤਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਨਾ ਹੀ ਸ਼ੋ੍ਰਮਣੀ ਕਮੇਟੀ ਵਲੋਂ ਸ਼ਰਧਾਲੂਆਂ ਨੂੰ ਹੱਥ ਸੈਨੇਟਾਈਜ਼ਰ ਨਾਲ ਸਾਫ਼ ਕਰਨ, ਮਾਸਕ ਪਹਿਨਣ ਜਾਂ ਦੋ ਗਜ਼ ਦੀ ਦੂਰੀ ਬਣਾ ਕੇ ਰੱਖਣ ਦੀ ਪ੍ਰੇਰਨਾ ਦੇਣ ਲਈ ਕੋਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ |

ਪੰਥਕ ਜਥੇਬੰਦੀਆਂ ਵਲੋਂ ਸ਼ਹੀਦ ਸਿੰਘਾਂ ਦੀ ਯਾਦ 'ਚ ਗੁ: ਸ਼ਹੀਦ ਗੰਜ ਬੀ-ਬਲਾਕ ਤੋਂ ਅਕਾਲ ਤਖ਼ਤ ਸਾਹਿਬ ਤੱਕ ਸਤਿਕਾਰ ਮਾਰਚ

ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-43 ਵਰੇ੍ਹ ਪਹਿਲਾਂ ਸੰਨ੍ਹ 1978 ਦੀ ਵਿਸਾਖੀ ਵਾਲੇ ਦਿਨ ਸ਼ਬਦ ਗੁਰੂ ਦੇ ਅਦਬ ਸਤਿਕਾਰ ਦੀ ਰੱਖਿਆ ਕਰਦਿਆਂ ਗੁਰੂ ਨਗਰੀ ਦੇ ਮੌਜੂਦਾ ਗੁ: ਸ਼ਹੀਦਗੰਜ ਰੇਲਵੇ ਕਲੋਨੀ ਬੀ- ਬਲਾਕ ਵਿਖੇ ਸ਼ਹੀਦ ਹੋਏ ਅਖੰਡ ਕੀਰਤਨੀ ਜਥੇ ਨਾਲ ਸਬੰਧਿਤ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 302 ਨਵੇਂ ਮਾਮਲੇ

ਅੰਮਿ੍ਤਸਰ, 13 ਅਪ੍ਰੈਲ (ਰੇਸ਼ਮ ਸਿੰਘ)-ਲਗਾਤਾਰ ਵੱਧ ਰਹੇ ਕੋਰੋਨਾ ਦੇ ਕੇਸਾਂ ਤਹਿਤ 302 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 3 ਔਰਤਾਂ ਸਮੇਤ ਪੰਜ ਹੋਰ ਮਰੀਜ਼ਾਂ ਦੀਆਂ ਦੁੱਖਦਾਈ ਮੌਤਾਂ ਹੋਣ ਦੀ ਵੀ ਖ਼ਬਰ ਮਿਲੀ ਹੈ, ਜੋ ਕਿ ਇਥੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ...

ਪੂਰੀ ਖ਼ਬਰ »

ਜਥੇ: ਕੁਲਵੰਤ ਸਿੰਘ ਦੀ ਯਾਦ 'ਚ ਕੀਰਤਨ ਸਮਾਗਮ

ਚੱਬਾ, 13 ਅਪ੍ਰੈਲ (ਜੱਸਾ ਅਨਜਾਣ)-ਸਮਾਜ-ਸੇਵੀ ਅਤੇ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਤੱਤਪਰ ਰਹਿਣ ਵਾਲੇ ਜਥੇ. ਕੁਲਵੰਤ ਸਿੰਘ ਚੱਬਾ ਦੀ ਯਾਦ ਕੀਰਤਨ ਸਮਾਗਮ ਕਰਵਾਇਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਆਹਲੁੂਵਾਲੀਆ ਮੈਮੋਰੀਅਲ ਸੁਸਾਇਟੀ ਵਲੋਂ ਸਿੰਘ ਸਾਹਿਬ ਤੇ ਸ਼ੋ੍ਰਮਣੀ ਕਮੇਟੀ ਪ੍ਰਧਾਨ ਦੀ ਸ਼ਲਾਘਾ

ਅੰਮਿ੍ਤਸਰ, 13 ਅਪ੍ਰੈਲ (ਜੱਸ)-ਸੁਲਤਾਨ-ਉਲ-ਕੌਮ ਮਹਾਨ ਸਿੱਖ ਜਰਨੈਲ ਸਰਦਾਰ ਜੱਸਾ ਸਿੰਘ ਆਹਲੁੂਵਾਲੀਆ ਮੈਮੋਰੀਅਲ ਸੁਸਾਇਟੀ ਦੀ ਇਕੱਤਰਤਾ ਸੂਬਾ ਪ੍ਰਧਾਨ ਅਤੇ ਅਕਾਲੀ ਆਗੂ ਜਥੇ: ਪ੍ਰਦੀਪ ਸਿੰਘ ਵਾਲੀਆ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ ਜਿਥੇ ਅੰਮਿ੍ਤਸਰ 'ਚ ਸ: ਜੱਸਾ ...

ਪੂਰੀ ਖ਼ਬਰ »

ਦਿੱਲੀ ਪਬਿਲਕ ਸਕੂਲ ਅੰਮਿ੍ਤਸਰ ਵਲੋਂ ਆਨਲਾਈਨ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਮਾਨਾਂਵਾਲਾ, 13 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਮੇਲਿਆਂ ਤੇ ਤਿਉਹਾਰਾਂ ਦੀ ਧਰਤੀ ਪੰਜਾਬ ਨੂੰ ਇਹ ਫ਼ਖਰ ਹਾਸਲ ਹੈ ਕਿ ਇਥੇ ਹਰ ਦਿਨ ਕਿਸੇ ਨਾ ਕਿਸੇ ਕੋਨੇ ਵਿਚ ਕੋਈ ਮੇਲਾ ਜਾਂ ਤਿਉਹਾਰ ਜ਼ਰੂਰ ਮਨਾਇਆ ਜਾਂਦਾ ਹੈ ਅਤੇ ਵਿਸਾਖੀ ਪੰਜਾਬੀਆਂ ਦਾ ਇਤਿਹਾਸਕ, ਧਾਰਮਿਕ, ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਤਬਾਦਲਾ ਨੀਤੀ ਸਬੰਧੀ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਤੋਂ ਤੁਰੰਤ ਦਖਲ ਦੀ ਮੰਗ

ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਦਹਾਕਿਆਂ ਦੀ ਜੱਦੋ ਜਹਿਦ ਬਾਅਦ ਅਤੇ ਸਾਂਝੇ ਅਧਿਆਪਕ ਮੋਰਚੇ ਦੇ ਯਤਨਾਂ ਸਦਕਾ ਹੋਂਦ 'ਚ ਆਈ ਅਧਿਆਪਕ ਤਬਾਦਲਾ ਨੀਤੀ ਨੂੰ ਲਾਗੂ ਕਰਨ ਵਿਚ ਸਿੱਖਿਆ ਵਿਭਾਗ ਵਲੋਂ ਕਿਸੇ ਵਰਗ ...

ਪੂਰੀ ਖ਼ਬਰ »

ਛਾਉਣੀ ਥਾਣੇ 'ਚ ਪੁਲਿਸ ਕਬਜ਼ੇ ਹੇਠਲੇ ਵਾਹਨਾਂ ਨੂੰ ਲੱਗੀ ਭਿਆਨਕ ਅੱਗ, ਰੂੰ ਦੀ ਦੁਕਾਨ ਵੀ ਸੜੀ

ਅੰਮਿ੍ਤਸਰ, 13 ਅਪ੍ਰੈਲ (ਹਰਮਿੰਦਰ ਸਿੰਘ)-ਸਥਾਨਕ ਸ਼ਹਿਰ ਅੰਦਰ ਦੋ ਵੱਖ-ਵੱਖ ਜਗ੍ਹਾ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ | ਪਹਿਲੀ ਘਟਨਾ ਥਾਣਾ ਛਾਉਣੀ 'ਚ ਪਏ ਵੱਖ-ਵੱਖ ਕੇਸਾਂ ਨਾਲ ਸਬੰਧਿਤ ਪੁਲਿਸ ਕਬਜ਼ੇ ਹੇਠ ਵਾਹਨਾਂ ਨੂੰ ਅੱਗ ਲੱਗੀ ਜਿਸ ਦੀ ਲਪੇਟ ਵਿਚ ਕਈ ...

ਪੂਰੀ ਖ਼ਬਰ »

ਝਪਟਮਾਰਾਂ ਨੇ ਵਿਦਿਆਰਥਣ ਦਾ ਝਪਟਿਆ ਮੋਬਾਈਲ

ਛੇਹਰਟਾ, 13 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਆਏ ਦਿਨ ਲੁੱਟਾਂ-ਖੋਹਾਂ ਕਰਨ ਵਾਲੇ ਅਨਸਰਾਂ ਦੇ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਵੀ ਦੁਸ਼ਵਾਰ ਹੋਇਆ ਪਿਆ ਹੈ | ਅਜਿਹਾ ਇਹ ਮਾਮਲਾ ਪੁਲਿਸ ਚੌਕੀ ਕਬੀਰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ 'ਚ ਸ਼ਹੀਦਾਂ ਦੇ ਪਰਿਵਾਰ ਨਹੀਂ ਦੇ ਸਕੇ ਸ਼ਰਧਾਂਜਲੀ

ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ ਖ਼ੂਨੀ ਸਾਕੇ ਦੀ 102ਵੀਂ ਵਰ੍ਹੇਗੰਢ ਮੌਕੇ ਸਾਕੇ 'ਚ ਮਾਰੇ ਗਏ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਗਏ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਥੇ ਮੌਜੂਦ ਪੁਲਿਸ ਵਲੋਂ ਬਾਗ਼ ਸਮਾਰਕ ਦੇ ਅੰਦਰ ਦਾਖਲ ...

ਪੂਰੀ ਖ਼ਬਰ »

ਕਾਂਗਰਸ ਵਲੋਂ ਕੀਤੇ ਜਾ ਰਹੇ ਐਲਾਨ ਲੋਕਾਂ ਦੇ ਮਨ ਨਹੀਂ ਬਦਲ ਸਕਦੇ-ਬੋਪਾਰਾਏ

ਵੇਰਕਾ, 13 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਲੋਕਾਂ ਨੂੰ ਝੂਠੇ ਸਬਜ਼ਬਾਗ ਤੇ ਝੂਠੀਆ ਕਸਮਾਂ ਖਾ ਕੇ ਸੱਤਾ 'ਤੇ ਕਾਬਜ਼ ਹੋਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬੇ ਵਿਚਲੀ ਕਾਂਗਰਸ ਸਰਕਾਰ ਵਲੋਂ ਆਪਣੇ ਚਾਰ ਸਾਲਾਂ ਦੇ ...

ਪੂਰੀ ਖ਼ਬਰ »

ਲੁੱਟ-ਖੋਹ ਦੀ ਨੀਅਤ ਨਾਲ ਸੁਨਿਆਰੇ ਦੀ ਦੁਕਾਨ 'ਤੇ ਲੁਟੇਰਿਆਂ ਚਲਾਈ ਗੋਲੀ

ਅੰਮਿ੍ਤਸਰ, 13 ਅਪ੍ਰੈਲ (ਰੇਸ਼ਮ ਸਿੰਘ)-ਇਥੇ ਅੰਨਗੜ ਖੇਤਰ ਦੇ ਫਤਿਹ ਸਿੰਘ ਕਲੋਨੀ ਵਿਖੇ ਲੁੱਟ-ਖੋਹ ਦੀ ਨੀਅਤ ਨਾਲ ਦਾਖਲ ਹੋਏ ਲੁਟੇਰਿਆਂ ਨੇ ਗੋਲੀ ਚਲਾ ਦਿੱਤੀ ਜਿਸ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ ਜਦੋਂ ਕਿ ਲੁਟੇਰੇ ਫਰਾਰ ਹੋ ਗਏ | ਥਾਣਾ ਗੇਟ ਹਕੀਮਾਂ ਦੀ ਪੁਲਿਸ ...

ਪੂਰੀ ਖ਼ਬਰ »

ਵਿਸਾਖੀ ਦਾ ਪਵਿੱਤਰ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਵੇਰਕਾ, 13 ਅਪ੍ਰੈਲ (ਪਰਮਜੀਤ ਸਿੰਘ ਬੱਗਾ)- ਗੁਰਦੁਆਰਾ ਸ੍ਰੀ ਹਰਿ ਰਾਇ ਸਾਹਿਬ ਗੋਪਾਲ ਨਗਰ ਮਜੀਠਾ ਰੋਡ ਦੀ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆ ਸੰਗਤਾਂ ਦੁਆਰਾ ਦਿੱਤੇ ਸਹਿਯੋਗ ਨਾਲ ਖਾਲਸਾ ਸਿਰਜਣਾ ਦਿਵਸ ਤੇ ਵਿਸਾਖੀ ਦਾ ਪਵਿੱਤਰ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਰਾਜਾਸਾਂਸੀ, 13 ਅਪ੍ਰੈਲ (ਹਰਦੀਪ ਸਿੰਘ ਖੀਵਾ)-ਰਾਜਾਸਾਂਸੀ ਨੇੜੇ ਅੱਜ ਤੜਕੇ ਹੋਏ ਦਰਦਨਾਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਥਾਣਾ ਰਾਜਾਸਾਂਸੀ ਵਿਖੇ ਤਾਇਨਾਤ ਥਾਣੇਦਾਰ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗੁ. ਅਟਾਰੀ ਸਾਹਿਬ ਸੁਤਲਤਾਨਵਿੰਡ ਵਿਖੇ ਖਾਲਸਾ ਸਾਜਨਾ ਪੰਥ ਦਿਵਸ ਮਨਾਇਆ

ਸੁਲਤਾਨਿਵੰਡ, 13 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਇਤਿਹਾਸਕ ਪਿੰਡ ਸੁਲਤਾਨਿਵੰਡ ਵਿਖੇ ਸਥਿਤ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਅਟਾਰੀ ਸਿਾਹਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ 21 ਮੈਂਬਰੀ ਕਮੇਟੀ ਵਲੋਂ ਰਸੀਵਰ ਚਰਨਜੀਤ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ ਮੁਲਤਵੀ

ਬਾਬਾ ਬਕਾਲਾ ਸਾਹਿਬ, 13 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੈਨਸ਼ਨਰਜ ਐਸੋਸੀਏਸ਼ਨ (ਰਜਿ:) ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਖੇਲਾ ਅਤੇ ਹੈਡਮਾਸਟਰ ਬਲਦੇਵ ਸਿੰਘ ਜਨਰਲ ਸਕੱਤਰ ਸਠਿਆਲਾ ਨੇ ਦੱਸਿਆ ਹੈ ਕਿ ਪੈਨਸ਼ਨਰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਮਾਨਾਂਵਾਲਾ ਤੇ ਵਡਾਲੀ ਡੋਗਰਾਂ ਦੇ ਨੌਜਵਾਨਾਂ ਵਲੋਂ ਸ਼ਹੀਦ ਭਗਤ ਸਿੰਘ ਯੂਥ ਕਲੱਬ ਦਾ ਗਠਨ

ਮਾਨਾਂਵਾਲਾ, 13 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਗੁਰਦੁਆਰਾ ਬਾਬਾ ਜੀਵਨ ਸਿੰਘ ਮਾਨਾਂਵਾਲਾ ਵਿਖੇ ਗ੍ਰਾਮ ਪੰਚਾਇਤ ਮਾਨਾਂਵਾਲਾ ਕਲਾਂ ਦੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਦੀ ਅਗਵਾਈ ਹੇਠ ਮਾਨਾਂਵਾਲਾ ਕਲਾਂ ਤੇ ਵਡਾਲੀ ਡੋਗਰਾਂ ਦੇ ਨੌਜਵਾਨਾਂ ਦੀ ਇਕੱਤਰਤਾ ਹੋਈ, ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਵਲੋਂ ਅੱਜ ਤੋਂ ਮਨਾਇਆ ਜਾਵੇਗਾ ਸੁਰਖਿਆ ਹਫ਼ਤਾ-ਲਵਪ੍ਰੀਤ ਸਿੰਘ

ਅੰਮਿ੍ਤਸਰ, 13 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਅੰਮਿ੍ਤਸਰ ਦੇ ਫਾਇਰ ਬਿ੍ਗੇਡ ਵਿਭਾਗ ਵਲੋਂ ਕੌਮੀ ਫਾਇਰ ਸੁਰਖਿਆ ਹਫਤਾ ਕੱਲ੍ਹ 14 ਅਪ੍ਰੈਲ ਤੋਂ ਮਨਾਇਆ ਜਾ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਏ. ਡੀ.ਐਫ.ਓ ਸ: ਲਵਪ੍ਰੀਤ ਸਿੰਘ ਨੇ ਦਸਿਆ ਕਿ ਇਹ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਵੈਸਾਖੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਦਾਖਲਾ ਮੁਹਿੰਮ ਦੀ ਸ਼ੁਰੂਆਤ

ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨਾਲ ਵਧ ਤੋਂ ਵਧ ਵਿਦਿਆਰਥੀਆਂ ਨੂੰ ਜੋੜਨ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਏ ਗਏ ਖ਼ਾਲਸਾ ਸਾਜਨਾ ਦਿਵਸ ਮੌਕੇ ਦਾਖਲਾ ਮੁਹਿੰਮ ਤਹਿਤ ਨਿਵੇਕਲੀ ਪਹਿਲ ਕਰਦਿਆਂ ...

ਪੂਰੀ ਖ਼ਬਰ »

ਛੇਹਰਟਾ ਦੀ ਨੌਜਵਾਨ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ-ਜਸਬੀਰ ਸਿੰਘ

ਛੇਹਰਟਾ, 13 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਪਿਛਲੇ ਲੰਮੇ ਸਮੇਂ ਤੋਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਨਿਭਾਅ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਨੂੰ ਨੌਜਵਾਨ ਪੀੜ੍ਹੀ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਜਿਸ ਦੇ ...

ਪੂਰੀ ਖ਼ਬਰ »

ਅਕਾਲ ਪੁਰਖ ਕੀ ਫ਼ੌਜ ਵਲੋਂ ਤਿਆਰ ਕੀਤੀ ਲਘੂ ਐਨੀਮੇਸ਼ਨ ਫ਼ਿਲਮ 'ਦਾਸਤਾਨ-ਏ ਦਸਤਾਰ' ਗਿਆਨੀ ਕੇਵਲ ਸਿੰਘ ਵਲੋਂ ਜਾਰੀ

ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਅਕਾਲ ਪੁਰਖ ਕੀ ਫ਼ੌਜ ਸੰਸਥਾ ਵਲੋਂ ਡਾਇਰੈਕਟਰ ਤੇ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਜਸਵਿੰਦਰ ਸਿੰਘ ਐਡਵੋਕੇਟ ਦੀ ਅਗਵਾਈ 'ਚ ਵਿਸ਼ਵ ਦਸਤਾਰ ਦਿਵਸ ਨੂੰ ਕੋਰੋਨਾ ਦੇ ਪ੍ਰਕੋਪ ਕਾਰਨ ਸੰਕੇਤਕ ਰੂਪ 'ਚ ਮਨਾਉਂਦਿਆਂ ਹੋਇਆ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਿੱਖੇ ਚੁਕੰਦਰ ਪਿੜਾਈ ਦੇ 8ਵੇਂ ਸੀਜ਼ਨ ਦੀ ਸ਼ੁਰੂਆਤ

ਚੌਕ ਮਹਿਤਾ, 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਬੁੱਟਰ ਸਿਵੀਆਂ ਵਿੱਖੇ ਸਥਿਤ ਰਾਣਾ ਸ਼ੂਗਰ ਮਿੱਲ ਵਲੋਂ ਚੁਕੰਦਰ ਦੀ ਪਿੜਾਈ ਦੇ 8ਵੇਂ ਸੀਜ਼ਨ ਦੀ ਅੱਜ ਆਰੰਭਤਾ ਕੀਤੀ | ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ ਅਤੇ ਉਸ ਤੋਂ ਬਾਅਦ ਮਿੱਲ, ...

ਪੂਰੀ ਖ਼ਬਰ »

ਪਿੰਡ ਮੂਲੇਚੱਕ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਏ ਗਏ ਵਿਸਾਖੀ ਦਿਹਾੜੇ ਮੌਕੇ ਤਲਬੀਰ ਸਿੰਘ ਗਿੱਲ ਨੇ ਵੀ ਕੀਤੀ ਸ਼ਿਰਕਤ

ਅੰਮਿ੍ਤਸਰ, 13 ਅਪ੍ਰੈਲ (ਜੱਸ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਪਵਿੱਤਰ ਦਿਹਾੜਾ ਹਲਕਾ ਅੰਮਿ੍ਤਸਰ ਦੱਖਣੀ ਅਧੀਨ ਪੈਂਦੇ ਪਿੰਡ ਮੂਲੇਚੱਕ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਹਲਕਾ ਇੰਚਾਰਜ ਤੇ ਸੀਨੀਅਰ ਅਕਾਲੀ ਆਗੂ ਤਲਬੀਰ ਸਿੰਘ ...

ਪੂਰੀ ਖ਼ਬਰ »

ਅਮਰੀਕੀ ਫ਼ੌਜ ਦੇ ਪਹਿਲੇ ਸਿੱਖ ਕਰਨਲ ਡਾ: ਸੇਖੋਂ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 13 ਅਪ੍ਰੈਲ (ਜੱਸ)-ਅਮਰੀਕੀ ਫ਼ੌਜ ਦੇ ਪਹਿਲੇ ਸਿੱਖ ਕਰਨਲ ਡਾ: ਅਰਜਿੰਦਰਪਾਲ ਸਿੰਘ ਸੇਖੋਂ ਦੇ 12 ਅਪ੍ਰੈਲ ਨੂੰ ਅਕਾਲ ਚਲਾਣਾ ਕਰ ਜਾਣ 'ਤੇ ਉਨ੍ਹਾਂ ਦੇ ਜਮਾਤੀਆਂ ਅਤੇ ਅਧਿਆਪਕਾਂ ਨੇ ਦੁੱਖ ਦਾ ਇਜ਼ਹਾਰ ਕੀਤਾ ਹੈ | ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਉਕਤ ...

ਪੂਰੀ ਖ਼ਬਰ »

ਅੰਤਰਰਾਜੀ ਪੈਟਰੋਲ ਪੰਪ ਲੁਟੇਰਾ ਗਰੋਹ ਦਾ ਪਰਦਾਫਾਸ਼, 6 ਮੈਂਬਰ ਕਾਬੂ

ਅੰਮਿ੍ਤਸਰ, 13 ਅਪ੍ਰੈਲ (ਰੇਸ਼ਮ ਸਿੰਘ)-ਵੱਖ-ਵੱਖ ਰਾਜ਼ਾਂ ਤੇ ਕਈ ਜ਼ਿਲਿ੍ਹਆਂ 'ਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਕਰ ਕੇ ਦਹਿਸ਼ਤ ਮਚਾ ਚੁੱਕੇੇ ਇਕ ਲੁਟੇਰਾ ਗਰੋਹ ਦੇ ਅੱਧੀ ਦਰਜ਼ਨ ਮੈਂਬਰਾਂ ਨੂੰ ਗਿ੍ਫਤਾਰ ਕਰਨ 'ਚ ਪੁਲਿਸ ਵਲੋਂ ਸਫਲਤਾ ਹਾਸਲ ਕੀਤੀ ਗਈ ਹੈ ਅਤੇ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਦੇ ਪਰਾਲੀ ਵਾਲੇ ਯਾਰਡ 'ਚ ਲੱਗੀ ਭਿਆਨਕ ਅੱਗ

ਚੌਕ ਮਹਿਤਾ, 13 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਅੱਜ ਸਵੇਰੇ ਤਕਰੀਬਨ ਨੌ ਵਜੇ ਰਾਣਾ ਸ਼ੂਗਰ ਮਿੱਲ ਬੁੱਟਰ ਸਿਵੀਆਂ ਵਲੋ ਮਿੱਲ ਦੇ ਬਾਹਰਵਾਰ ਤਕਰੀਬਨ 4 ਏਕੜ ਪਰਾਲੀ ਵਾਲੇ ਯਾਰਡ ਅੰਦਰ ਰੱਖੇ ਪਰਾਲੀ ਦੇ ਬੰਡਲਾਂ ਨੁੰ ਅਚਾਨਕ ਅੱਗ ਲੱਗ ਗਈ | ਤੇਜ ਹਵਾ ਵਗਦੀ ਹੋਣ ਕਰਕੇ ਇਹ ...

ਪੂਰੀ ਖ਼ਬਰ »

ਸੀ. ਜੀ. ਐਸ. ਟੀ. ਆਡਿਟ ਕਮਿਸ਼ਨਰ ਵਲੋਂ ਅੰਮਿ੍ਤਸਰ 'ਚ ਲਗਾਇਆ ਸਿਹਤ ਚੈਕਅੱਪ ਕੈਂਪ

ਅੰਮਿ੍ਤਸਰ, 13 ਅਪ੍ਰੈਲ (ਰੇਸ਼ਮ ਸਿੰਘ)-ਸੀ. ਜੀ. ਐਸ. ਟੀ. ਆਡਿਟ ਕਮਿਸ਼ਨਰੇਟ ਵਲੋਂ ਇਥੇ ਵਿਸਾਖੀ ਦੇ ਦਿਹਾੜੇ 'ਤੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮੈਡੀਕਲ ਕੈਂਪ ਇਥੇ ਧਰਮ ਸਿੰਘ ਮਾਰਕੀਟ ਨੇੜੇ ਜਲਿ੍ਹਆਂਵਾਲਾ ਬਾਗ ਵਿਖੇ ਲਗਾਇਆ ਗਿਆ | ਇਸ ਮੌਕੇ ਕਰੀਬ 120-130 ਲੋਕਾਂ ਦੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਅੰਦੋਲਨਾਂ ਨੂੰ ਸਮਰਪਤ ਅਮਰ ਸ਼ਹੀਦ ਯਾਦਗਾਰ ਕਮੇਟੀ ਅੰਮਿ੍ਤਸਰ ਦਾ ਸਾਲਾਨਾ ਸਮਾਗਮ

ਅੰਮਿ੍ਤਸਰ, 13 ਅਪ੍ਰੈਲ (ਹਰਮਿੰਦਰ ਸਿੰਘ)-ਅਮਰ ਸ਼ਹੀਦ ਯਾਦਗਾਰੀ ਕਮੇਟੀ ਵੱਲੋਂ ਜਲਿਆਂਵਾਲਾ ਬਾਗ਼ ਦਾ 25 ਸਮਾਗਮ ਕਾਮਰੇਡ ਵਿਜੇ ਮਿਸ਼ਰਾ ਦੀ ਪ੍ਰਧਾਨਗੀ ਹੇਠ ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਦੇ ਸਹਿਯੋਗ ਨਾਲ ਸਥਾਨਕ ਵਿਰਸਾ ਵਿਹਾਰ ਵਿਖੇ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ ਮੁਲਤਵੀ

ਬਾਬਾ ਬਕਾਲਾ ਸਾਹਿਬ, 13 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੈਨਸ਼ਨਰਜ ਐਸੋਸੀਏਸ਼ਨ (ਰਜਿ:) ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਹਰਭਜਨ ਸਿੰਘ ਖੇਲਾ ਅਤੇ ਹੈਡਮਾਸਟਰ ਬਲਦੇਵ ਸਿੰਘ ਜਨਰਲ ਸਕੱਤਰ ਸਠਿਆਲਾ ਨੇ ਦੱਸਿਆ ਹੈ ਕਿ ਪੈਨਸ਼ਨਰਜ ਐਸੋਸੀਏਸ਼ਨ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਖ਼ਾਲਸਾ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਡੇਰਾ ਬਾਬਾ ਨਾਨਕ ਰੋਡ 'ਤੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਗੁਰਮਤਿ ਸਮਾਗਮ ਕਰਵਾਇਆ | ਗੁਰਦੁਆਰਾ ...

ਪੂਰੀ ਖ਼ਬਰ »

ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਸ਼ਰਧਾ ਨਾਲ ਮਨਾਇਆ

ਬਾਬਾ ਬਕਾਲਾ ਸਾਹਿਬ, 13 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਖ਼ਾਲਸਾ ਪੰਥ ਦਾ ਸਾਜਨਾ ਦਿਵਸ (ਵਿਸਾਖੀ ਦਿਹਾੜਾ) ਅੱਜ ਇੱਥੇ ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਅਤੇ ਸਾਧ ਸੰਗਤ ਵਲੋਂ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਹਜ਼ਾਰਾਂ ਹੀ ...

ਪੂਰੀ ਖ਼ਬਰ »

ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਜਾਇਆ ਗੁਰਮਤਿ ਸਮਾਗਮ

ਅਜਨਾਲਾ, 13 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ ਅਜਨਾਲਾ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦੇ ਤਿਓਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦਿਆਂ ਗੁਰਮਤਿ ਸਮਾਗਮ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ...

ਪੂਰੀ ਖ਼ਬਰ »

ਕੰਵਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਰਹੱਦੀ ਖੇਤਰ ਦੇ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਜਨਾਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦਾ ਵਿਕਾਸ ਕਾਂਗਰਸ ਸਰਕਾਰ ਵੇਲੇ ਹੀ ਹੋਇਆ ਹੈ ਜਦੋਂਕਿ ਲੰਮਾ ਸਮਾਂ ਸੱਤਾ 'ਤੇ ਕਾਬਜ਼ ਰਹੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਭਾਜਪਾ ਵਲੋਂ ਸੂਬੇ ਦਾ ਵਿਕਾਸ ਕਰਨ ਦੀ ਬਜਾਏ ਸਗੋਂ ਸੂਬੇ ਦਾ ਵਿਨਾਸ਼ ਹੀ ਕੀਤਾ ਹੈ ...

ਪੂਰੀ ਖ਼ਬਰ »

ਵਿਸਾਖੀ ਮੌਕੇ ਦਰਿਆ ਬਿਆਸ 'ਚ ਨੌਜਵਾਨ ਦੀ ਡੁੱਬ ਕੇ ਮੌਤ

ਬਿਆਸ, 13 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਵਿਸਾਖੀ ਮੌਕੇ ਦਰਿਆ ਬਿਆਸ ਵਿਚ ਇਸ਼ਨਾਨ ਕਰਦੇ ਸਮੇਂ ਇਕ ਨੌਜਵਾਨ ਜਿਸ ਦੀ ਉਮਰ ਕਰੀਬ 19 ਸਾਲ ਦੀ ਨਹਾਉਂਦੇ ਸਮੇਂ ਪਾਣੀ ਦੇ ਤੇਜ਼ ਵਹਾਅ 'ਚ ਡੁੱਬ ਜਾਣ ਕਾਰਨ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ | ਮੌਕੇ 'ਤੇ ਪੁੱਜੇ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਨੇ ਗੁਰਨਾਮ ਸਿੰਘ ਸੇਖੋਂ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ

ਬਾਬਾ ਬਕਾਲਾ ਸਾਹਿਬ, 13 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)- ਸ: ਗੁਰਿੰਦਰ ਸਿੰਘ ਸੇਖੋਂ ਅਤੇ ਮਾਸਟਰ ਬਲਜਿੰਦਰ ਸਿੰਘ ਸੇਖੋਂ ਵਡਾਲਾ ਕਲਾਂ ਦੇ ਸਤਿਕਾਰਤ ਪਿਤਾ ਅਤੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਕਾਂਗਰਸੀ ਆਗੂ ਸ: ਗੁਰਨਾਮ ਸਿੰਘ ਸੇਖੋਂ ਜੋ ਕਿ ਕੁਝ ...

ਪੂਰੀ ਖ਼ਬਰ »

ਭੋਗ ਤੇ ਵਿਸ਼ੇਸ਼- ਮਾਸਟਰ ਬਲਬੀਰ ਸਿੰਘ ਗੋਸਲ

ਮਜੀਠਾ-ਪਿਤਾ ਮਾਸਟਰ ਚਰਨ ਸਿੰਘ ਦੇ ਘਰ ਮਾਤਾ ਸ੍ਰੀਮਤੀ ਸਤਿਬੀਰ ਕੌਰ ਦੀ ਕੁੱਖ ਤੋਂ ਮਿਤੀ 5 ਸਤੰਬਰ 1953 ਵਿਚ ਪਿੰਡ ਗੋਸਲ ਵਿਖੇ ਮਾਸਟਰ ਬਲਬੀਰ ਸਿੰਘ ਗੋਸਲ ਦਾ ਜਨਮ ਹੋਇਆ | ਘਰ ਵਿਚ ਤਿੰਨ ਭਰਾ ਅਤੇ ਦੋ ਭੈਣਾਂ ਤੋਂ ਸਭ ਤੋਂ ਵੱਡੇ ਸਨ ਮਾਸਟਰ ਬਲਬੀਰ ਸਿੰਘ ਜਿਹੜੇ ਕਿ 5 ...

ਪੂਰੀ ਖ਼ਬਰ »

ਟਰੈਕਟਰ ਤੇ ਕਾਰ ਦੀ ਟੱਕਰ 'ਚ ਕਾਰ ਚਾਲਕ ਜ਼ਖ਼ਮੀ

ਚੱਬਾ, 13 ਅਪ੍ਰੈਲ (ਜੱਸਾ ਅਨਜਾਣ)-ਤਰਨਤਾਰਨ ਰੋਡ ਚੱਬਾ ਵਿਖੇ ਇਤਿਹਾਸਿਕ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਦੇ ਗੇਟ ਮੁਹਰੇ ਅੱਜ ਸਵੇਰੇ 5.30 ਵਜੇ ਦੇ ਕਰੀਬ ਟਰੈਕਟਰ ਅਤੇ ਕਾਰ ਦੀ ਸਾਹਮਣੀ ਟੱਕਰ ਹੋਣ ਕਾਰਨ ਨੌਜਵਾਨ ਕਾਰ ਚਾਲਕ ਦੇ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ | ...

ਪੂਰੀ ਖ਼ਬਰ »

ਸਾਬਕਾ ਸਰਪੰਚ ਭੁਪਿੰਦਰ ਸਿੰਘ ਸੈਦੂਕੇ ਵਲੋਂ ਮੀਰਾਂਕੋਟ ਦੇ ਹੱਕ 'ਚ ਡੱਟਣ ਦਾ ਐਲਾਨ

ਚੌਕ ਮਹਿਤਾ, 13 ਅਪ੍ਰੈਲ (ਧਰਮਿੰਦਰ ਸਿੰਘ ਭੰਮਰ੍ਹਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਤੇ ਪਨਸਪ ਪੰਜਾਬ ਦੇ ਸਾਬਕਾ ਚੇਅਰਮੈਨ ਅਜੈਪਾਲ ਸਿੰਘ ਮੀਰਾਂਕੋਟ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਸਿਆਸੀ ਸਰਗਮੀਆਂ ਤੇਜ਼ ਕਰ ਦਿੱਤੀਆਂ ਹਨ | ਉਹ ਰੋਜ਼ਾਨਾਂ ਹੀ ...

ਪੂਰੀ ਖ਼ਬਰ »

ਲੋਪੋਕੇ 'ਚ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ

ਲੋੋਪੋਕੇ, 13 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਛੇਵੇਂ ਪਾਤਸ਼ਾਹ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਸੇਵਕ ਭਾਈ ਹਰਦਾਸ ਦੀ ਯਾਦ ਵਿਚ ਪਿੰਡ ਲੋਪੋਕੇ/ਕਰਨੋਲੀਆ ਵਿਖੇ ਵੈਸਾਖੀ ਅਤੇ ਖ਼ਾਲਸੇ ਦਾ ਸਾਜਨਾ ਦਿਹਾੜਾ ਸਮੂਹ ਨਗਰ ਲੋਪੋਕੇ ਤੇ ਇਲਾਕੇ ਦੇ ਸਹਿਯੋਗ ਨਾਲ ਬੜੀ ...

ਪੂਰੀ ਖ਼ਬਰ »

ਭਾਜਪਾ ਨੂੰ ਹਲਕੇ 'ਚ ਝਟਕਾ, 3 ਆਗੂ ਸਮਰਥਕਾਂ ਸਮੇਤ ਬਾਦਲ ਦਲ 'ਚ ਹੋਏ ਸ਼ਾਮਿਲ

ਅਜਨਾਲਾ, 13 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਮੁੱਖ ਦਫਤਰ ਵਿਖੇ ਸਾਬਕਾ ਵਿਧਾਇਕ ਹਲਕਾ ਇੰਚਾਰਜ ਤੇ ਦਲ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਮਜਬੂਤੀ ਲਈ ਕਰਵਾਈ ਗਈ ਮੀਟਿੰਗ 'ਚ ਪਾਰਟੀ ...

ਪੂਰੀ ਖ਼ਬਰ »

ਭਾਜਪਾ ਨੂੰ ਹਲਕੇ 'ਚ ਝਟਕਾ, 3 ਆਗੂ ਸਮਰਥਕਾਂ ਸਮੇਤ ਬਾਦਲ ਦਲ 'ਚ ਹੋਏ ਸ਼ਾਮਿਲ

ਅਜਨਾਲਾ, 13 ਅਪ੍ਰੈਲ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਮੁੱਖ ਦਫਤਰ ਵਿਖੇ ਸਾਬਕਾ ਵਿਧਾਇਕ ਹਲਕਾ ਇੰਚਾਰਜ ਤੇ ਦਲ ਦੇ ਕੌਮੀ ਵਰਕਿੰਗ ਕਮੇਟੀ ਮੈਂਬਰ ਸ: ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਪਾਰਟੀ ਦੀ ਮਜਬੂਤੀ ਲਈ ਕਰਵਾਈ ਗਈ ਮੀਟਿੰਗ 'ਚ ਪਾਰਟੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਕਥੂਨੰਗਲ 'ਤੇ ਵਿਸਾਖੀ ਦਿਹਾੜਾ ਮਨਾਇਆ

ਕੱਥੂਨੰਗਲ, 13 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਗੁਰਦਾਸਪੁਰ ਵਲੋਂ ਟੋਲ ਪਲਾਜ਼ਾ ਕੱਥੂਨੰਗਲ 'ਤੇ ਵਿਸਾਖੀ ਦਿਹਾੜਾ ਅਤੇ ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਯਾਦ ਵਿਚ ਇਕੱਠ ਕੀਤਾ ਗਿਆ ਅਤੇ ਇਸ ਸੰਘਰਸ਼ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਵਲੋਂ ਸਰਪੰਚ ਨਿਰਮਲਜੀਤ ਸਿੰਘ ਜੱਜੇ ਨਾਲ ਦੁੱਖ ਦਾ ਪ੍ਰਗਟਾਵਾ

ਓਠੀਆਂ, 13 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਨਜ਼ਦੀਕ ਪੈਂਦੇ ਪਿੰਡ ਜੱਜੇ ਦੇ ਮੌਜੂਦਾ ਸਰਪੰਚ ਨਿਰਮਲਜੀਤ ਸਿੰਘ ਜੱਜੇ ਦੀ ਨੌਜਵਾਨ ਲੜਕੀ ਕਿਰਨਬੀਰ ਕੌਰ ਉਮਰ 20 ਸਾਲ 10+2 ਦੀ ਪੜ੍ਹਾਈ ਕਰਨ ਉਪਰੰਤ ਘਰ ਵਿਚ ਆਈਲੈੱਟਸ ਦੀ ਤਿਆਰੀ ਕਰ ਰਹੀ ਸੀ ਉਸ ਦੀ ਪਿਛਲੇ ਦਿਨੀਂ ਘਰ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX