ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  27 minutes ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  about 1 hour ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 2 hours ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 4 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 4 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 4 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 4 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 5 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 minute ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 6 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 6 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 6 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 6 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 6 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 7 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 7 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 7 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਤਰਨਤਾਰਨ

ਸ੍ਰੀ ਦਰਬਾਰ ਸਾਹਿਬ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਖ਼ਾਲਸਾ ਸਾਜਨਾ ਦਿਵਸ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਵਿੱਤਰ ਨਗਰੀ ਤਰਨ ਤਾਰਨ ਵਿਖੇ ਸੁਸ਼ੋਭਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਰਾਂਦ ਤੇ ਖ਼ਾਲਸੇ ਦਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਮੌਕੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ ਤੇ ਸ੍ਰੀ ਦਰਬਾਰ ਸਾਹਿਬ ਅੰਦਰ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ | ਇਸ ਮੌਕੇ ਹਜ਼ੂਰੀ ਰਾਗੀ ਜਥਿਆਂ ਵਲੋਂ ਸਾਰਾ ਦਿਨ ਗੁਰਬਾਣੀ ਦੇ ਰਸਭਿੰਨੇ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਖਾਲਸਾ ਸਾਜਨਾ ਦਿਵਸ ਦੇ ਦਿਹਾੜੇ ਸਵੇਰੇ 7 ਵਜੇ ਸੁਨਹਿਰੀ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਕਰ ਕੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਪ੍ਰਕਰਮਾ ਵਿਚ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਸਮਾਪਤੀ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਭਾਈ ਰਣਜੀਤ ਸਿੰਘ ਚੰਡੀਗੜ੍ਹ ਦੇ ਰਾਗੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ ਤੇ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ ਵਲੋਂ 322 ਵੇਂ ਖਾਲਸਾ ਸਾਜਨਾ ਦਿਵਸ ਦੀ ਮਹੱਤਤਾ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ | ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਗੁਰੂ ਅਰਜਨ ਦੇਵ ਕੀਰਤਨੀ ਜਥਾ, ਬਾਬਾ ਬੁੱਢਾ ਜੀ ਕੀਰਤਨੀ ਜਥਾ, ਭਾਈ ਸੰਦੀਪ ਸਿੰਘ ਕਵੀਸ਼ਰੀ ਜਥਾ, ਭਾਈ ਗੁਰਚਰਨ ਸਿੰਘ ਚੰਨ ਧਾਰੀਵਾਲ ਕਵੀਸ਼ਰੀ ਜਥਾ ਤੇ ਹਜ਼ੂਰੀ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸਾਰਾ ਦਿਨ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਇਸ ਮੌਕੇ ਮਹਾਨ ਅੰਮਿ੍ਤ ਸੰਚਾਰ ਸਮੇਂ 73 ਪ੍ਰਾਣੀਆਂ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰ ਕੇ ਗੁਰਸਿੱਖੀ ਜੀਵਨ ਵਿਚ ਪ੍ਰਵੇਸ਼ ਕੀਤਾ | ਇਸ ਮੌਕੇ ਭਾਈ ਗੁਰਜੰਟ ਸਿੰਘ ਹੈੱਡ ਗ੍ਰੰਥੀ, ਧਰਵਿੰਦਰ ਸਿੰਘ ਮੈਨੇਜਰ, ਹਰਦੀਪ ਸਿੰਘ, ਕੁਲਦੀਪ ਸਿੰਘ ਗੁਰਦੁਆਰਾ ਇੰਸਪੈਕਟਰ, ਦੇਸ ਰਾਜ ਸਿੰਘ ਡਾਲੇਕੇ, ਸਮੂਹ ਸਟਾਫ਼ ਤੇ ਕਲਗ਼ੀਧਰ ਸੇਵਕ ਜਥੇ ਦੇ ਸੇਵਾਦਾਰ ਹਾਜ਼ਰ ਸਨ |

'ਆਪ' ਆਗੂ ਔਲਖ ਦੀ ਅਗਵਾਈ 'ਚ ਆਗੂਆਂ ਤੇ ਵਰਕਰਾਂ ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਵਿਚ ਪਾਰਟੀ ਦੇ ਹੋਰਨਾਂ ਆਗੂਆਂ ਤੇ ਵਰਕਰਾਂ ਨੇ ਪਿੰਡ ਵਰਿ੍ਹਆਂ ਵਿਖੇ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜ੍ਹ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ...

ਪੂਰੀ ਖ਼ਬਰ »

ਸੈਂਟਰਲ ਕੋਨਵੈਂਟ ਸਕੂਲ ਪੱਟੀ ਵਲੋਂ ਦਾਖ਼ਲਾ ਫੀਸ ਲੈਣ ਦੇ ਵਿਰੋਧ 'ਚ ਮਾਪਿਆਂ ਨੇ ਭਾਕਿਯੂ ਦੀ ਅਗਵਾਈ 'ਚ ਰਾਸ਼ਟਰੀ ਮਾਰਗ ਕੀਤਾ ਜਾਮ

ਹਰੀਕੇ ਪੱਤਣ, 13 ਅਪ੍ਰੈਲ (ਸੰਜੀਵ ਕੁੰਦਰਾ)-ਸੈਂਟਰਲ ਕੋਨਵੈਂਟ ਸਕੂਲ ਪੱਟੀ ਵਲੋਂ ਦਾਖ਼ਲਾ ਫੀਸਾਂ ਲੈਣ ਦੇ ਵਿਰੋਧ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਰਾਸ਼ਟਰੀ ਮਾਰਗ 54 'ਤੇ ਪਿੰਡ ਜੋਣੇਕੇ ਸਾਹਮਣੇ ਧਰਨਾ ਲਗਾ ਕੇ ਆਵਾਜਾਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਇਕੱਠੇ ਸੰਘਰਸ਼ ਕਰਨ ਦਾ ਐਲਾਨ

ਪੱਟੀ, 13 ਅਪ੍ਰੈਲ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰੋਡਵੇਜ਼ ਦੇ 18 ਡਿਪੂਆਂ 'ਤੇ ਗੇਟ ਰੈਲੀਆਂ ਕੀਤੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਗਿ੍ਫ਼ਤਾਰ, ਇਕ ਫ਼ਰਾਰ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਰਹਾਲੀ ਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਇਕ ਵਿਅਕਤੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਮੌਤ, 52 ਨਵੇਂ ਮਾਮਲੇ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਪੀੜ੍ਹਤ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦਾ ਅੰਤਿਮ ਸੰਸਕਾਰ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਕਰ ਦਿੱਤਾ ਗਿਆ। ਇਸ ਤੋਂ ਇਲਾਵਾ 52 ਹੋਰ ਵਿਅਕਤੀ ...

ਪੂਰੀ ਖ਼ਬਰ »

ਟਰੈਕਟਰ ਤੇ ਕੈਂਟਰ ਦੀ ਟੱਕਰ 'ਚ 8 ਵਿਅਕਤੀ ਜ਼ਖਮੀ, ਇਕ ਦੀ ਹਾਲਤ ਗੰਭੀਰ

ਸਰਾਏ ਅਮਾਨਤ ਖਾਂ, 13 ਅਪ੍ਰੈਲ (ਨਰਿੰਦਰ ਸਿਘ ਦੋਦੇ)-ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਪਿੰਡ ਭਿੱਟੇਵੰਡ ਵਡਾਲਾ ਤੋਂ ਗੁਰਦੁਆਰਾ ਭਗਤ ਜੱਲਣਦਾਸ ਨੌਸ਼ਹਿਰਾ ਢਾਲੇ ਵਿਖੇ ਮੱਥਾ ਟੇਕਣ ਆ ਰਹੀਆਂ ਸੰਗਤਾਂ ਦੀ ਟਰੈਕਟਰ ਟਰਾਲੀ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਵਲੋਂ ਅਨਾਜ ਮੰਡੀ ਤਰਨ ਤਾਰਨ ਵਿਖੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਨੇ ਤਰਨ ਤਾਰਨ ਦੀ ਅਨਾਜ ਮੰਡੀ ਵਿਚ ਪਹੁੰਚ ਕੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਉਨ੍ਹਾਂ ਨੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ 'ਤੇ ਤਸ਼ੱਲੀ ਪ੍ਰਗਟਾਈ | ਇਸ ...

ਪੂਰੀ ਖ਼ਬਰ »

ਜ਼ਿਲਾ ਯੋਜਨਾ ਕਮੇਟੀ ਵਲੋਂ ਵਿਕਾਸ ਕਾਰਜਾਂ ਲਈ 1885.58 ਲੱਖ ਰੁਪਏ ਜਾਰੀ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਜਗਤਾਰ ਸਿੰਘ ਬੁਰਜ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦਾ ਚੇਅਰਮੈਨ ਨਿਯੁਕਤ ਕਰਨ ਉਪਰੰਤ ਵੱਖ-ਵੱਖ ਵਿਕਾਸ ਕਾਰਜਾਂ ਲਈ 1885.58 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਬੁਰਜ ...

ਪੂਰੀ ਖ਼ਬਰ »

ਐਕਸਾਈਸ ਵਿਭਾਗ ਵਲੋਂ ਲਾਹਣ ਬਰਾਮਦ

ਹਰੀਕੇ ਪੱਤਣ, 13 ਅਪ੍ਰੈਲ (ਸੰਜੀਵ ਕੁੰਦਰਾ)-ਨਜ਼ਾਇਜ ਸ਼ਰਾਬ ਦਾ ਕਰੋਬਾਰ ਕਰਨ ਵਾਲਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਐਕਸਾਈਜ਼ ਵਿਭਾਗ ਦੇ ਡੀ. ਟੀ. ਓ. ਨਵਜੋਤ ਭਾਰਤੀ, ਐਕਸਾਈਜ਼ ਇੰਸਪੈਕਟਰ ਜਤਿੰਦਰ ਸਿੰਘ, ਐਕਸਾਈਜ਼ ਇੰਸਪੈਕਟਰ ਅਮਰੀਕ ਸਿੰਘ ਤੇ ਐਕਸਾਈਜ਼ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਤਰਨਤਾਰਨ ਦੇ ਜੰਡਿਆਲਾ ਰੋਡ 'ਤੇ ਸਥਿਤ ਐੱਚ. ਡੀ. ਐੱਫ਼. ਸੀ. ਬੈਂਕ ਵਿਚ ਆਏ ਇਕ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਚੋਰੀ ਹੋਏ ਮੋਟਰਸਾਈਕਲ ਦੀ ਸ਼ਿਕਾਇਤ ਥਾਣਾ ਸਿਟੀ ਤਰਨ ਤਾਰਨ ਵਿਖੇ ਕਰਨ ਆਏ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਕੇ ਖੋਹੀ ਕਾਰ ਪੁਲਿਸ ਨੇ ਕੀਤੀ ਬਰਾਮਦ

ਭਿੱਖੀਵਿੰਡ, 13 ਅਪ੍ਰੈਲ (ਬੌਬੀ)-ਥਾਣਾ ਭਿੱਖੀਵਿੰਡ ਪੁਲਿਸ ਨੇ ਬੀਤੀ ਰਾਤ ਅੰਮਿ੍ਤਸਰ ਦੇ ਪ੍ਰਾਈਵੇਟ ਹਸਪਤਾਲ ਦੇ ਨਜ਼ਦੀਕ ਤੋਂ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਅਕਤੀ ਨੂੰ ਜ਼ਖ਼ਮੀ ਕਰਕੇ ਖੋਹੀ ਸਵਿਫਟ ਕਾਰ ਭਿੱਖੀਵਿੰਡ ਤੋਂ ਬਰਾਮਦ ਹੋਈ | ਪੁਲਿਸ ਨੇ ਲੁੱਟ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਡਾਕਘਰ ਤਰਨ ਤਾਰਨ ਦੇ ਬਾਹਰ ਖ਼ੜ੍ਹੇ ਮੋਟਰਸਾਈਕਲ ਨੂੰ ਅਣਪਛਾਤੇ ਚੋਰਾਂ ਵਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੱਤਰਕਾਰਾਂ ਨੂੰ ਚੋਰੀ ਹੋਏ ਮੋਟਰਸਾਈਕਲ ਸਬੰਧੀ ਜਾਣਕਾਰੀ ਦਿੰਦੇ ਹੋਏ ਚੰਨਪ੍ਰੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਨਾਲ ਮਿਲ ਜੁਲ ਕੇ ਰਹਿੰਦੇ ਹਨ ਪਿੰਡ ਆਸਲ ਦੇ ਲੋਕ

ਗੁਰਚਰਨ ਸਿੰਘ ਭੱਟੀ 9914200063 ਵਲਟੋਹਾ-ਪਿੰਡ ਆਸਲ ਜੀਵਨ ਸਿੰਘ ਵਾਲਾ ਪਿੰਡ ਆਸਲ ਉਤਾੜ ਤੋਂ ਵੱਖਰਾ ਇਸ ਵਾਰ ਦੀਆਂ ਪੰਚਾਇਤਾਂ ਚੋਣਾਂ 'ਚ ਹੋਂਦ 'ਚ ਆਇਆ ਪਿੰਡ ਹੈ | ਇਹ ਪਿੰਡ ਦੀ ਪੰਚਾਇਤ ਟਕਸਾਲੀ ਕਾਂਗਰਸੀ ਆਗੂ ਤੇ ਸਮਾਜ ਸੇਵੀ ਰਹੇ ਸਰਦਾਰ ਜੀਵਨ ਸਿੰਘ ਆਸਲ ਦੇ ਨਾਂਅ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਚੋਂ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ਤਰਨ ਤਾਰਨ ਵਿਖੇ ਨਰਿੰਦਰ ਕੌਰ ਪਤਨੀ ਲੇਟ ਹਰਜੀਤ ਸਿੰਘ ...

ਪੂਰੀ ਖ਼ਬਰ »

ਪ੍ਰਾਈਵੇਟ ਕੰਪਨੀ ਦੇ ਉਗਰਾਹੀ ਕਰਨ ਵਾਲੇ ਵਿਅਕਤੀ ਦੇ ਮੋਟਰਸਾਈਕਲ 'ਚੋਂ ਅਣਪਛਾਤੇ ਵਿਅਕਤੀਆਂ ਨੇ 5,26,600 ਰੁਪਏ ਕੱਢੇ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਰੈਡੀਐਂਟ ਕੈਸ਼ ਮੈਨੇਜਮੈਂਟ ਸਰਵਿਸ ਪ੍ਰੋਵਾਈਡਰ ਲਿਮ. ਕੰਪਨੀ ਦੇ ਉਗਰਾਹੀ ਕਰਨ ਵਾਲੇ ਇਕ ਵਿਅਕਤੀ ਦੀ ਮੋਟਰਸਾਈਕਲ ਦੀ ਡਿੱਗੀ ਵਿਚੋਂ ਦੋ ਅਣਪਛਾਤੇ ਵਿਅਕਤੀਆਂ ਵੱਖ-ਵੱਖ ਥਾਵਾਂ ਤੋਂ ਲਿਆਂਦੇ 5 ਲੱਖ 26 ਹਜ਼ਾਰ 600 ਰੁਪਏ ਕੱਢ ਲਏ | ...

ਪੂਰੀ ਖ਼ਬਰ »

ਡੋਰ-ਟੂ-ਡੋਰ ਮੁਹਿੰਮ ਨਾਲ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਹੋ ਰਿਹਾ ਹੈ ਵਾਧਾ- ਡੀ. ਈ. ਓ.

ਤਰਨ ਤਾਰਨ 13 ਅਪ੍ਰੈਲ (ਹਰਿੰਦਰ ਸਿੰਘ)-ਸਰਕਾਰੀ ਸਕੂਲਾਂ ਵਿਚ ਦਾਖ਼ਲਾ ਵਧਾਉਣ ਲਈ ਅਧਿਆਪਕ ਪੂਰੀ ਤਰ੍ਹਾਂ ਪੱਬਾਂ ਭਾਰ ਹਨ | ਇਸ ਸਮੇਂ ਜ਼ਿਲ੍ਹੇ ਦੇ ਹਰੇਕ ਪਿੰਡ ਵਿਚ ਅਧਿਆਪਕ ਘਰ-ਘਰ ਜਾ ਕੇ ਵਿਦਿਆਰਥੀਆਂ ਦੇ ਮਾਤਾ ਪਿਤਾ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ...

ਪੂਰੀ ਖ਼ਬਰ »

ਕਣਕ ਦੀ ਖਰੀਦ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ- ਚੇਅਰਮੈਨ ਸੁਖਰਾਜ ਸਿੰਘ ਪਰਮਜੀਤ ਕੌਰ ਗਿੱਲ ਅੱਜ ਕਰਵਾਉਣਗੇ ਕਣਕ ਦੀ ਖਰੀਦ ਸ਼ੁਰੂ

ਹਰੀਕੇ ਪੱਤਣ, 13 ਅਪ੍ਰੈਲ (ਸੰਜੀਵ ਕੁੰਦਰਾ)-ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਾਰਕੀਟ ਕਮੇਟੀ ਹਰੀਕੇ ਦੇ ਚੇਅਰਮੈਨ ਸੁਖਰਾਜ ਸਿੰਘ ਕਿਰਤੋਵਾਲ ਨੇ ਦਾਣਾ ਮੰਡੀ ਹਰੀਕੇ ਦਾ ਦੌਰਾ ਕੀਤਾ ਤੇ ਮਾਰਕੀਟ ਕਮੇਟੀ ਹਰੀਕੇ ਦਫ਼ਤਰ ਵਿਖੇ ਆੜਤੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਕਾਰ ਦੀ ਟੱਕਰ ਨਾਲ ਵਿਅਕਤੀ ਗੰਭੀਰ ਜ਼ਖ਼ਮੀ

ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇਕ ਅਣਪਛਾਤੇ ਕਾਰ ਚਾਲਕ ਵਲੋਂ ਇਕ ਵਿਅਕਤੀ ਨੂੰ ਟੱਕਰ ਮਾਰ ਕੇ ਜ਼ਖਮੀ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ | ਥਾਣਾ ਸਦਰ ਪੱਟੀ ਵਿਖੇ ਕੁਲਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਚੋਹਲਾ ਸਾਹਿਬ ਦੇ ਏ. ਐੱਸ. ਆਈ. ...

ਪੂਰੀ ਖ਼ਬਰ »

ਮਾਰਕੁੱਟ ਕਰ ਕੇ ਲਗਾਈਆਂ ਗੰਭੀਰ ਸੱਟਾਂ, ਕੇਸ ਦਰਜ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਦੀ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਤੋਂ ਇਲਾਵਾ 4 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਗੋਇੰਦਵਾਲ ਵਿਖੇ ਕੁਲਜੀਤ ਕੌਰ ਪਤਨੀ ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ 'ਚ ਇਕ ਵਿਅਕਤੀ ਦੀ ਮੌਤ, 52 ਨਵੇਂ ਮਾਮਲੇ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ ਵਿਚ ਕੋਰੋਨਾ ਪੀੜ੍ਹਤ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਵਿਅਕਤੀ ਦਾ ਅੰਤਿਮ ਸੰਸਕਾਰ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵਲੋਂ ਕਰ ਦਿੱਤਾ ਗਿਆ | ਇਸ ਤੋਂ ਇਲਾਵਾ 52 ਹੋਰ ਵਿਅਕਤੀ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਝਬਾਲ, 13 ਅਪ੍ਰੈਲ (ਸਰਬਜੀਤ ਸਿੰਘ)- ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਵੈਸਾਖ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਤੇ ਖਾਲਸਾ ਪੰਥ ਦਾ ਸਾਜਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਭਗਤ ਜੱਲਣ ਦਾਸ ਨੌਸ਼ਹਿਰਾ ਢਾਲਾ 'ਚ ਮਨਾਇਆ ਵਿਸਾਖੀ ਦਾ ਦਿਹਾੜਾ

ਸਰਾਏ ਅਮਾਨਤ ਖਾਂ, 13 ਅਪ੍ਰੈਲ (ਨਰਿੰਦਰ ਸਿੰਘ ਦੋਦੇ)-ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਗੁਰਦੁਆਰਾ ਭਗਤ ਜੱਲਣ ਦਾਸ ਵਿਖੇ ਵਿਸਾਖੀ ਮੇਲਾ ਇਲਾਕੇ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਬਾਬਾ ਨਿਰਮਲ ਸਿੰਘ ਨੌਸ਼ਹਿਰਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਤਰਨ ਤਾਰਨ, 13 ਅਪ੍ਰੈਲ (ਲਾਲੀ ਕੈਰੋਂ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਆਨਲਾਈਨ ਫੈਂਸੀ ਡਰੈੱਸ, ਕਾਵਿਤਾ ਉਚਾਰਨ, ਪੋਸਟਰ ਬਣਾਉਣ ਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਸਬੰਧੀ ਪਿ੍ੰਸੀਪਲ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ 'ਤੇ ਕ੍ਰਾਂਤੀਕਾਰੀ ਇਤਿਹਾਸ ਰਚਿਆ-ਮਾੜੀ ਮੇਘਾ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਟਰੇਡ ਯੂਨੀਅਨਾਂ, ਮੁਲਾਜ਼ਮਾਂ, ਕਿਸਾਨਾਂ, ਨੌਜਵਾਨਾਂ, ਮਜ਼ਦੂਰਾਂ, ਵਿਦਿਆਰਥੀਆਂ ਤੇ ਔਰਤਾਂ ਆਦਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਰਬ ਸਾਂਝੇ ਤੌਰ 'ਤੇ ਏਟਕ ਦਫ਼ਤਰ ਬੱਸ ਸਟੈਂਡ ਤਰਨ ਤਾਰਨ ਵਿਖੇ ਸੁੱਚਾ ਸਿੰਘ ਧੌਲ ਤੇ ...

ਪੂਰੀ ਖ਼ਬਰ »

ਗੁਰਦੁਆਰਾ ਈਸ਼ਰਧਾਮ ਨਾਨਕਸਰ ਹਰੀਕੇ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਹਰੀਕੇ ਪੱਤਣ, 13 ਅਪ੍ਰੈਲ (ਸੰਜੀਵ ਕੁੰਦਰਾ)-ਹਰੀਕੇ ਝੀਲ ਕਿਨਾਰੇ ਮਨਮੋਹਕ ਸਥਾਨ 'ਤੇ ਬਣੇ ਗੁਰਦੁਆਰਾ ਈਸ਼ਰਧਾਮ ਨਾਨਕਸਰ ਹਰੀਕੇ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਮਨਾਇਆ ਗਿਆ | ਇਹ ਸਮਾਗਮ ਗੁਰਦੁਆਰਾ ਈਸ਼ਰਧਾਮ ਨਾਨਕਸਰ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਪਿੰਡ ਕੱਦ ਗਿੱਲ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ

ਤਰਨ ਤਾਰਨ, 13 ਅਪ੍ਰੈਲ (ਹਰਿੰਦਰ ਸਿੰਘ)-ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪ੍ਰਬੰਧਕ ਕਮੇਟੀ ਪਿੰਡ ਕੱਦਗਿਲ ਵਲੋਂ ਪਿੰਡ ਕੱਦ ਗਿੱਲ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਵੇਰੇ ...

ਪੂਰੀ ਖ਼ਬਰ »

ਗੁਰਦੁਆਰਾ ਚਰਨ ਕਮਲ ਸਾਹਿਬ ਹਰੀਕੇ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

ਹਰੀਕੇ ਪੱਤਣ, 13 ਅਪ੍ਰੈਲ (ਸੰਜੀਵ ਕੁੰਦਰਾ)-ਕਸਬੇ ਦੇ ਗੁਰਦੁਆਰਾ ਚਰਨ ਕਮਲ ਸਾਹਿਬ ਪਾਤਸ਼ਾਹੀ ਦੂਜੀ ਤੇ ਪਾਤਸ਼ਾਹੀ ਛੇਵੀਂ ਵਿਖੇ ਖਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਹ ਸਮਾਗਮ ਸੰਤ ਬਾਬਾ ਅਵਤਾਰ ਸਿੰਘ ਮੁਖੀ ਸੰਪਰਦਾਇ ਦਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX