ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  3 minutes ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  51 minutes ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 2 hours ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 2 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 4 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 4 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 4 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 4 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 minute ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 5 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 5 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 5 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 5 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 6 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 6 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 6 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 6 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 7 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 7 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 7 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਖ਼ਾਲਸਾ ਪੰਥ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਚੰਡੀਗੜ੍ਹ, 13 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਵਿਚ ਖ਼ਾਲਸਾ ਪੰਥ ਦਾ ਸਥਾਪਨਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਰੱਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ, ਜਿੱਥੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ | ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਜੋੜਿਆ ਗਿਆ | ਸੈਕਟਰ 29 ਦੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਚ ਰੱਖੇ ਪਾਠ ਦੇ ਭੋਗ ਤੋਂ ਬਾਅਦ ਅਤੁੱਟ ਲੰਗਰ ਵਰਤਾਇਆ ਗਿਆ | ਸ਼ਹਿਰ ਦੇ ਕਈ ਗੁਰਦੁਆਰਾ ਸਹਿਬਾਨਾਂ ਵਿਚ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ | ਇਸ ਦੇ ਇਲਾਵਾ ਸੈਕਟਰ 19, ਸੈਕਟਰ 22, ਸੈਕਟਰ 8 ਅਤੇ ਸੈਕਟਰ 34 ਦੇ ਗੁਰਦੁਆਰਾ ਸਾਹਿਬ ਸਮੇਤ ਸ਼ਹਿਰ ਦੇ ਹੋਰ ਸੈਕਟਰਾਂ ਵਿਚ ਵੀ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰੂ ਘਰ ਹਾਜ਼ਰੀ ਭਰੀ ਅਤੇ ਲੰਗਰਾਂ ਵਿਚ ਸੇਵਾ ਵੀ ਕੀਤੀ | ਇਸ ਤੋਂ ਪਹਿਲਾ 10 ਅਪ੍ਰੈਲ ਨੂੰ ਚੰਡੀਗੜ੍ਹ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੀ | ਖ਼ਾਲਸਾ ਪੰਥ ਦੇ ਸਥਾਪਨਾ ਦਿਹਾੜੇ ਦੇ ਸਮਾਗਮਾਂ ਨੂੰ ਲੈ ਕੇ ਸਵੇਰ ਸਮੇਂ ਤੋਂ ਹੀ ਸੰਗਤਾਂ ਗੁਰੂ ਘਰ ਪਹੁੰਚਣੀਆਂ ਸ਼ੁਰੂ ਹੋ ਗਈਆਂ | ਸ਼ਹਿਰ ਵਿਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਗੁਰਦੁਆਰਿਆਂ ਵਿਚ ਸੋਸ਼ਲ ਡਿਸਟੈਂਸਿੰਗ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਗਿਆ |

ਸੁਜਾਤਾ ਮੰਡਲ ਖਾਨ ਵਲੋਂ ਅਨੁਸੂਚਿਤ ਜਾਤੀ ਭਾਈਚਾਰੇ ਖ਼ਿਲਾਫ਼ ਟਿੱਪਣੀ ਇਕ ਮੰਦਭਾਗੀ ਘਟਨਾ-ਅਸ਼ਵਨੀ ਸ਼ਰਮਾ

ਚੰਡੀਗੜ੍ਹ, 13 ਅਪ੍ਰੈਲ (ਅਜੀਤ ਬਿਊਰੋ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੱਛਮੀ ਬੰਗਾਲ ਚੋਣਾਂ ਦੌਰਾਨ ਅਨੁਸੂਚਿਤ ਜਾਤੀ ਖਿਲਾਫ਼ ਤਿ੍ਣਮੂਲ ਕਾਂਗਰਸ (ਟੀ.ਐਮ.ਸੀ.) ਦੀ ਆਗੂ ਸੁਜਾਤਾ ਮੰਡਲ ਖਾਨ ਵਲੋਂ ਕੀਤੀ ਕਥਿਤ ਟਿੱਪਣੀ ਦੀ ਨਿੰਦਾ ਕੀਤੀ ਹੈ | ਸ਼ਰਮਾ ਨੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 397 ਨਵੇਂ ਮਾਮਲੇ, 1 ਮੌਤ-381 ਮਰੀਜ਼ ਠੀਕ ਹੋਏ

ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 397 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ ਇਕ ਮਰੀਜ਼ ਦੀ ਮੌਤ ਹੋ ਗਈ | ਸਿਹਤ ਵਿਭਾਗ ਅਨੁਸਾਰ ਸੈਕਟਰ-15 ਦਾ ਵਸਨੀਕ 39 ਸਾਲਾ ਕੋਰੋਨਾ ਪਾਜ਼ੀਟਿਵ ਵਿਅਕਤੀ ਜੋ ਕਿ ਗੁਰਦੇ ਤੇ ਜਿਗਰ ਦੀ ...

ਪੂਰੀ ਖ਼ਬਰ »

ਢੀਂਡਸਾ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ-ਦਿਨ ਦੀ ਮੁਬਾਰਕਬਾਦ

ਚੰਡੀਗੜ੍ਹ, 13 ਅਪ੍ਰੈਲ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਸਮੂਹ ਸੰਗਤ ਨੂੰ ਮੁਬਾਰਕਬਾਦ ਦਿੱਤੀ | ਸ. ਢੀਂਡਸਾ ਨੇ ਕਿਹਾ ਕਿ ਡਾ. ...

ਪੂਰੀ ਖ਼ਬਰ »

ਚੰਡੀਗੜ੍ਹ ਵਿਚ ਹੁਣ ਕਰਫ਼ਿਊ ਰਾਤ 10 ਵਜੇ ਤੋਂ

ਚੰਡੀਗੜ੍ਹ, 13 ਅਪ੍ਰੈਲ (ਮਨਜੋਤ ਸਿੰਘ ਜੋਤ)- ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਵਲੋਂ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ ਗਈ, ਜਿਸ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ...

ਪੂਰੀ ਖ਼ਬਰ »

ਸਕੂਲ ਸਿੱਖਿਆ ਵਿਭਾਗ 'ਚ 3100 ਤੋਂ ਵੱਧ ਅਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ, 13 ਅਪ੍ਰੈਲ (ਅਜੀਤ ਬਿਊਰੋ)- ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨ ਹੇਠ ਸਕੂਲ ਸਿੱਖਿਆ ਵਿਭਾਗ ਨੇ ਭਰਤੀ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ ਤੇ ਇਸ ਨੇ 3142 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕਰ ਲਈ ਹੈ | ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਦੇ ...

ਪੂਰੀ ਖ਼ਬਰ »

ਭਾਜਪਾ ਤੇ ਕਾਂਗਰਸ ਦੇ ਨੇਤਾ ਹੋਏ 'ਆਪ' 'ਚ ਸ਼ਾਮਿਲ

ਚੰਡੀਗੜ੍ਹ, 13 ਅਪ੍ਰੈਲ (ਅਜੀਤ ਬਿਊਰੋ)-ਅੱਜ ਆਮ ਆਦਮੀ ਪਾਰਟੀ ਵਿਚ ਕਾਂਗਰਸ ਪਾਰਟੀ ਦੇ ਆਗੂ ਰਾਜੀਵ ਭਗਤ, ਭਾਰਤੀ ਜਨਤਾ ਪਾਰਟੀ ਦੇ ਅਖ਼ਤਿਆਰ ਸਿੰਘ ਸਦਿਓਰਾ ਤੇ ਕਾਂਗਰਸ ਦੇ ਹੀ ਆਗੂ ਗੁਰਸ਼ਰਨ ਸਿੰਘ ਆਪਣੇ ਸਾਥੀਆਂ ਨਾਲ 'ਆਪ' ਵਿਚ ਸ਼ਾਮਿਲ ਹੋ ਗਏ | ਪੰਜਾਬ ਮਾਮਲਿਆਂ ਦੇ ...

ਪੂਰੀ ਖ਼ਬਰ »

ਹਰਿਆਣਾ ਦੀਆਂ ਲੜਕੀਆਂ ਖੇਡਾਂ ਵਿਚ ਝੰਡਾ ਲਹਿਰਾ ਰਹੀਆਂ ਨੇ-ਚੌਟਾਲਾ

ਚੰਡੀਗੜ੍ਹ, 13 ਅਪ੍ਰੈਲ (ਐਨ. ਐਸ. ਪਰਵਾਨਾ)- ਹਰਿਆਣਾ ਦੇ ਉੱਪ ਮੁੱਖ ਮੰਤਰੀ ਚੌਟਾਲਾ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਖੇਡਾਂ ਦੇ ਮੈਦਾਨ ਵਿਚ ਹਰਿਆਣਾ ਦੀਆਂ ਲੜਕੀਆਂ ਵੀ ਝੰਡਾ ਲਹਿਰਾ ਰਹੀਆਂ ਨੇ | ਅੱਜ ਫ਼ਤਿਹਾਬਾਦ ਵਿਚ ਇਕ ਸਮਾਗਮ ਵਿਚ ਉਹ ਇਕ ਲੜਕੀ ਅਨਮੋਲ ਜਿਸ ਨੇ ਕਿ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰੰਘ ਪੰਜਾਬ ਤੇ ਚੰਡੀਗੜ੍ਹ ਦਾ 22ਵਾਂ ਸੂਬਾਈ ਇਜਲਾਸ

ਚੰਡੀਗੜ੍ਹ, 13 ਅਪ੍ਰੈਲ (ਅ.ਬ.)-ਭਾਰਤੀ ਮਜ਼ਦੂਰ ਸੰੰਘ ਪੰਜਾਬ ਤੇ ਚੰਡੀਗੜ੍ਹ ਦਾ 22ਵਾਂ ਸੂਬਾਈ ਇਜਲਾਸ ਲਾਅ ਆਡੀਟੋਰੀਅਮ ਭਵਨ ਸੈਕਟਰ-37 ਚੰਡੀਗੜ੍ਹ 'ਚ ਸੂਬਾ ਪ੍ਰਧਾਨ ਰਾਜੇਸ਼ ਪੱਸੀਵਾਲ ਦੀ ਪ੍ਰਧਾਨਗੀ 'ਚ ਸਮਾਪਤ ਹੋਇਆ, ਜਿਸ 'ਚ ਸਾਬਕਾ ਅਖਿਲ ਭਾਰਤੀ ਪ੍ਰਧਾਨ ਸੀ.ਕੇ. ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਸ਼ਰਧਾ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਵਿਚਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ...

ਪੂਰੀ ਖ਼ਬਰ »

ਝੂਠ ਬੋਲਣਾ ਬੰਦ ਕਰੋ ਤੇ ਕੋਵਿਡ ਸੰਕਟ 'ਚੋਂ ਸਿਆਸੀ ਸ਼ੁਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ-ਕੈਪਟਨ

ਚੰਡੀਗੜ੍ਹ,13 ਅਪ੍ਰੈਲ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਾਰੀ ਬਿਆਨ ਵਿਚ ਕਿਹਾ ਕਿ ਸੰਜੀਦਾ ਮਸਲਿਆਂ 'ਤੇ ਝੂਠ ਮਾਰਨਾ ਸ਼ਰਮਨਾਕ ਹੈ, ਖ਼ਾਸ ਕਰਕੇ ਉਸ ਵੇਲੇ, ਜਦੋਂ ਸੂਬੇ ਦੇ ਸਿਹਤ ਸੰਭਾਲ ਵਰਕਰਾਂ ਦਾ ਉਸ ਨਾਲ ਸਬੰਧ ਹੋਵੇ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਪਾਣੀ ਦੀ ਦੁਰਵਰਤੋਂ ਰੋਕਣ ਲਈ ਨਵੀਂਆਂ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਕੇ. ਐੱਸ. ਰਾਣਾ)-ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੁਹਾਲੀ ਵਲੋਂ ਗਰਮੀਆਂ ਦੇ ਮੌਸਮ ਵਿਚ ਪਾਣੀ ਦੀ ਥੁੜ੍ਹ ਨੂੰ ਧਿਆਨ ਵਿਚ ਰੱਖਦੇ ਹੋਏ ਸਵੇਰੇ ਅਤੇ ਸ਼ਾਮ ਸਮੇਂ ਪਾਣੀ ਦੀ ਦੁਰਵਰਤੋਂ/ਬਰਬਾਦੀ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਅਕਾਲੀ ਦਫ਼ਤਰ ਖਰੜ ਦੀ ਪ੍ਰਬੰਧਕ ਕਮੇਟੀ ਦੇ ਭੁਪਿੰਦਰ ਸਿੰਘ ਮਾਵੀ ਬਣੇ ਪ੍ਰਧਾਨ

ਖਰੜ, 13 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਗੁਰਦੁਆਰਾ ਸਾਹਿਬ ਅਕਾਲੀ ਦਫ਼ਤਰ ਖਰੜ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਜਾਵੇਗੀ | ਨਵਨਿਯੁਕਤ ਪ੍ਰਧਾਨ ਭੁਪਿੰਦਰ ਸਿੰਘ ਮਾਵੀ ਨੇ ਦੱਸਿਆ ਕਿ ਇਹ ਨਿਯੁਕਤੀ ਸਰਬਸੰਮਤੀ ਨਾਲ ਵਿਸਾਖੀ ਅਤੇ ਖਾਲਸਾ ਪੰਥ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਪਿੰਡ ਬਠਲਾਣਾ ਵਿਖੇ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਕੇ. ਐੱਸ. ਰਾਣਾ)-ਸੂਬੇ ਦੇ ਪਿੰਡਾਂ ਵਿਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਜ਼ਿਆਦਾਤਰ ਪਿੰਡਾਂ ਵਿਚ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਅਤੇ ਜਿਨ੍ਹਾਂ ਪਿੰਡਾਂ 'ਚ ਵਿਕਾਸ ਕਾਰਜ ਅਧੂਰੇ ਹਨ, ਉਹ ਜਲਦ ਪੂਰੇ ਕਰਵਾ ਦਿੱਤੇ ਜਾਣਗੇ | ਇਹ ...

ਪੂਰੀ ਖ਼ਬਰ »

ਗੁ: ਸੰਤ ਸ਼ਮੀਰ ਸਿੰਘ ਜੀ ਬਲੌਂਗੀ ਵਿਖੇ ਸਿਹਤ ਮੰਤਰੀ ਵਲੋਂ ਦਰਸ਼ਨੀ ਡਿਊਢੀ ਸਾਹਿਬ ਕੰਪਲੈਕਸ ਦਾ ਉਦਘਾਟਨ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਕੇ. ਐੱਸ. ਰਾਣਾ)-ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਲੌਂਗੀ ਵਲੋਂ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਸ਼ਮੀਰ ਸਿੰਘ ਜੀ ਬਲੌਂਗੀ ਵਿਖੇ ਗੇਟ ਨੰ. 3 'ਤੇ ਦਰਸ਼ਨੀ ਡਿਊਢੀ ਸਾਹਿਬ ਕੰਪਲੈਕਸ ਦਾ ਨਿਰਮਾਣ ਕਰਵਾਇਆ ਗਿਆ ਹੈ, ...

ਪੂਰੀ ਖ਼ਬਰ »

ਪੰਚਕੂਲਾ ਵਿਚ ਕੋਰੋਨਾ ਤੋਂ ਪੀੜਤ 285 ਨਵੇਂ ਪਾਜ਼ੀਟਿਵ ਮਾਮਲੇ ਆਏ

ਪੰਚਕੂਲਾ, 13 ਅਪ੍ਰੈਲ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 285 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 278 ਮਾਮਲੇ ਪੰਚਕੂਲਾ ਦੇ ਹਨ ਤੇ 7 ਮਾਮਲੇ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਕੋਰੋਨਾ ਦੇ 509 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 5 ਦੀ ਮੌਤ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਮੰਗਲਵਾਰ ਨੂੰ ਕੋਵਿਡ-19 ਦੇ 725 ਮਰੀਜ਼ ਠੀਕ ਹੋਏ ਹਨ ਤੇ 509 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਤੇ ਕੋਵਿਡ ਦੇ 5 ਮਰੀਜ਼ਾਂ ਦੀ ਮੌਤ ਹੋਈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਏ.ਟੀ.ਐਮ. ਨੂੰ ਲੁੱਟਣ ਦੀ ਯੋਜਨਾ ਬਣਾ ਰਹੇ 5 ਮੁਲਜ਼ਮ ਕਾਬੂ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-8 ਦੀ ਪੁਲਿਸ ਵਲੋਂ ਲੁੱਟਾਂ, ਚੋਰੀਆਂ ਅਤੇ ਡਕੈਤੀਆਂ ਕਰਨ ਵਾਲੇ ਗਰੋਹ ਦੇ 8 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ | ਇਸ ਗਰੋਹ 'ਚ 2 ਔਰਤਾਂ ਵੀ ਸ਼ਾਮਿਲ ਹਨ | ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਪੰਚਕੂਲਾ ਵਿਚ ਕੋਰੋਨਾ ਤੋਂ ਪੀੜਤ 285 ਨਵੇਂ ਪਾਜ਼ੀਟਿਵ ਮਾਮਲੇ ਆਏ

ਪੰਚਕੂਲਾ, 13 ਅਪ੍ਰੈਲ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 285 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 278 ਮਾਮਲੇ ਪੰਚਕੂਲਾ ਦੇ ਹਨ ਤੇ 7 ਮਾਮਲੇ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਚੋਰਾਂ ਵਲੋਂ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ

ਮਾਜਰੀ, 13 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪੁਲਿਸ ਥਾਣਾ ਮਾਜਰੀ ਅਧੀਨ ਪੈਂਦੇ ਪਿੰਡ ਝੰਡੇਮਾਜਰਾ ਵਿਖੇ ਇਕ ਘਰ ਦੇ ਤਾਲੇ ਤੋੜ ਕੇ ਚੋਰਾਂ ਵਲੋਂ ਗਹਿਣੇ ਤੇ ਕੀਮਤੀ ਸਾਮਾਨ 'ਤੇ ਹੱਥ ਸਾਫ਼ ਕਰ ਲਿਆ ਗਿਆ | ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਮੋਹਣ ...

ਪੂਰੀ ਖ਼ਬਰ »

ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਨੇ ਚਾਹ ਤੇ ਬਰੈੱਡ-ਪਕੌੜਿਆਂ ਦਾ ਲੰਗਰ ਲਗਾਇਆ

ਐੱਸ. ਏ. ਐੱਸ. ਨਗਰ, 13 ਅਪ੍ਰੈਲ (ਕੇ. ਐੱਸ. ਰਾਣਾ)-ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਮੁੱਖ ਰਖਦਿਆਂ ਪ੍ਰੀਤ ਫ਼ਰਨੀਚਰ ਹਾਊਸ ਝੰਜੇੜੀ ਵਲੋਂ ਚਾਹ ਤੇ ਬਰੈੱਡ-ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਭਾਈ ਹਰਿੰਦਰ ਸਿੰਘ ਚੁੰਨੀਮਾਜਰਾ, ਬੀਬੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX