ਤਾਜਾ ਖ਼ਬਰਾਂ


ਕੋਰੋਨਾ ਪੀੜਤ ਅੰਡਰਵਰਲਡ ਡਾਨ ਛੋਟਾ ਰਾਜਨ ਹੋਇਆ ਠੀਕ
. . .  1 day ago
ਨਵੀਂ ਦਿੱਲੀ,11 ਮਈ - ਅੰਡਰਵਰਲਡ ਡਾਨ ਛੋਟਾ ਰਾਜਨ ਕੋਰੋਨਾ ਤੋਂ ਠੀਕ ਹੋਣ 'ਤੇ ਉਸ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਸ ਨੂੰ 25 ਅਪ੍ਰੈਲ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ...
ਨਵੀਂ ਦਿੱਲੀ : ਕੋਰੋਨਾ ਦੇ ਵਧਦੇ ਮਾਮਲਿਆਂ ਕਾਰਨ ਪ੍ਰਧਾਨ ਮੰਤਰੀ ਮੋਦੀ ਜੀ-7 ਸਿਖਰ ਸੰਮੇਲਨ 'ਚ ਨਹੀਂ ਲੈਣਗੇ ਹਿੱਸਾ
. . .  1 day ago
ਪੁਲਿਸ ਥਾਣਾ ਕੋਟ ਖਾਲਸਾ ਅਧੀਨ ਖੇਤਰ ਆਦਰਸ਼ ਨਗਰ ਵਿੱਖੇ ਇਕ ਨੌਜਵਾਨ ਵੱਲੋਂ ਆਪਣੇ ਆਪ ਨੂੰ ਲਗਾਈ ਅੱਗ
. . .  1 day ago
ਛੇਹਰਟਾ , 11 ਮਈ {ਸੁਰਿੰਦਰ ਸਿੰਘ ਵਿਰਦੀ}-ਪੁਲਿਸ ਥਾਣਾ ਕੋਟ ਖਾਲਸਾ ਦੇ ਅਧੀਨ ਆਉਂਦੇ ਇਲਾਕਾ ਆਦਰਸ਼ ਨਗਰ ਵਿਖੇ ਇਕ ਨੌਜਵਾਨ ਵਲੋਂ ਅੱਗ ਲਗਾ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦੀ ਖਬਰ ਸਾਹਮਣੇ ...
ਚੰਡੀਗੜ੍ਹ : ਸਿੱਖਿਆ ਵਿਭਾਗ ਵੱਲੋਂ 8 ਸਿੱਖਿਆ ਅਧਿਕਾਰੀਆਂ ਦੇ ਤਬਾਦਲੇ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਵਿਚ 12 ਮੌਤਾਂ ਨਾਲ 702 ਨਵੇਂ ਕੋਰੋਨਾ ਕੇਸ
. . .  1 day ago
ਫ਼ਾਜ਼ਿਲਕਾ, 11 ਮਈ (ਦਵਿੰਦਰ ਪਾਲ ਸਿੰਘ )- ਜ਼ਿਲ੍ਹਾ ਫ਼ਾਜ਼ਿਲਕਾ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿਚ 12 ਹੋਰ ਮੌਤਾਂ ਹੋ ਜਾਣ ਕਾਰਨ ਮੌਤਾਂ ਦੀ ਗਿਣਤੀ 229 ਤੱਕ ਪੁੱਜ ਗਈ ਹੈ। ਜਦੋਂਕਿ ਅੱਜ ਜ਼ਿਲ੍ਹੇ ਵਿਚ ਕੋਰੋਨਾ ਦੇ 702 ...
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਦਿੱਤੀ ਮਨਜ਼ੂਰੀ
. . .  1 day ago
ਫ਼ਿਰੋਜ਼ਪੁਰ (ਖੋਸਾ ਦਲ ਸਿੰਘ ) , 11 ਮਈ { ਮਨਪ੍ਰੀਤ ਸਿੰਘ ਸੰਧੂ}-ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸਰਕਾਰ ਵਲੋਂ ਝੋਨਾ ਲਾਉਣ ਦੀ ਤਰੀਕ ਦਾ ਨਾਂ ਐਲਾਨ ਕਰਨ ਕਾਰਨ ਕਿਸਾਨ ਪਨੀਰੀ ਬੀਜਣ ਨੂੰ ਲੈ ਕੇ ਦੁਚਿੱਤੀ ਵਿਚ ਸਨ,ਇਸ ਦੁਚਿੱਤੀ ਨੂੰ ਦੂਰ ...
ਮਾਨਸਾ ਜ਼ਿਲ੍ਹੇ ’ਚ ਕੋਰੋਨਾ ਨਾਲ 5 ਮੌਤਾਂ, 537 ਨਵੇਂ ਕੇਸਾਂ ਦੀ ਪੁਸ਼ਟੀ
. . .  1 day ago
ਮਾਨਸਾ, 11 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਜਿੱਥੇ ਅੱਜ ਕੋਰੋਨਾ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 537 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ,ਜਦਕਿ 215 ਪੀੜਤ ਸਿਹਤਯਾਬ ਵੀ ਹੋਏ ਹਨ। ਸਿਹਤ ਵਿਭਾਗ ਵਲੋਂ ਜਾਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜ਼ਿਲਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਤਬਦੀਲ
. . .  1 day ago
ਲੁਧਿਆਣਾ,11 ਮਈ(ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ । ਜ਼ਿਲ੍ਹਾ ਲੁਧਿਆਣਾ ਦੇ ਸਕੂਲ ਹੁਣ ਸਵੇਰੇ 8 ...
ਓਲਡਹੈਮ ਇੰਗਲੈਂਡ 'ਚ ਪ੍ਰੀਸ਼ਦ ਦੀ ਕਮਾਨ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਬਣੀ ਅਰੂਜ ਸ਼ਾਹ
. . .  1 day ago
ਲੰਡਨ , 11 ਮਈ - ਇੱਕ ਲੇਬਰ ਕੌਂਸਲਰ ਓਲਡਹੈਮ ਦੇ ਨਵੇਂ ਨੇਤਾ ਵਜੋਂ ਚੁਣੇ ਜਾਣ ਤੋਂ ਬਾਅਦ ਇੰਗਲੈਂਡ ਦੇ ਉੱਤਰ ਵਿਚ ਇੱਕ ਕੌਂਸਲ ਦਾ ਅਹੁਦਾ ਸੰਭਾਲਣ ਵਾਲੀ ਪਹਿਲੀ ਮੁਸਲਿਮ ਮਹਿਲਾ ਅਰੂਜ ਸ਼ਾਹ ਬਣ ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕੋਰੋਨਾ ਦਾ ਕਹਿਰ ਜਾਰੀ, 13 ਹੋਰ ਮੌਤਾਂ, 328 ਨਵੇਂ ਕੋਰੋਨਾ ਮਾਮਲੇ
. . .  1 day ago
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੋਰੋਨਾ ਮਹਾਂਮਾਰੀ ਦਾ ਕਹਿਰ ਜਾਰੀ ਹੈ । ਕੋਰੋਨਾ ਕਾਰਨ ਮੌਤਾਂ ਹੋਣ ਦਾ ਅੰਕੜਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਸਿਹਤ ਵਿਭਾਗ ਦੀ ਸੂਚਨਾ ਅਨੁਸਾਰ ...
ਕਪੂਰਥਲਾ ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ 6 ਮੌਤਾਂ, 318 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਤੇ ਅੱਜ ਹੁਣ ਤੱਕ ਦੇ ਸਭ ਤੋਂ ਵੱਧ ਇੱਕੋਂ ਦਿਨ ਵਿਚ ਆਏ 318 ਮਰੀਜ਼ ਕੋਰੋਨਾ ਪਾਜ਼ੀਟਿਵ ਦਰਜ ਕੀਤੇ ਗਏ ਹਨ ...
ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ : 458 ਹੋਰ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 9 ਦੀ ਮੌਤ
. . .  1 day ago
ਹੁਸ਼ਿਆਰਪੁਰ, 11 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ ’ਚ 458 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ...
ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ
. . .  1 day ago
ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ | ਜਦਕਿ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ...
ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ , 11 (ਮਈ ਰੇਸ਼ਮ ਸਿੰਘ) - ਅੰਮ੍ਰਿਤਸਰ ਵਿਚ ਅੱਜ 445 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ 38247 ਕੁੱਲ ਸਕਾਰਾਤਮਕ ਮਾਮਲਿਆਂ ਦੀ...
ਲੁਧਿਆਣਾ ਵਿਚ ਕੋਰੋਨਾ ਨਾਲ 43 ਮੌਤਾਂ
. . .  1 day ago
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ) - ਲੁਧਿਆਣਾ ਵਿਚ ਅੱਜ ਕੋਰੋਨਾ ਨਾਲ 43 ਮੌਤਾਂ ਹੋ ਗਈਆਂ ਹਨ। ਜਿਸ ਵਿਚ 30 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ...
ਐਮ.ਬੀ.ਐਸ.ਪੀ.ਐਸ.ਯੂ. ਪਟਿਆਲਾ ਕੈਂਪਸ ਲਈ ਮਨਜ਼ੂਰ ਰਾਸ਼ੀ ਤੁਰੰਤ ਜਾਰੀ ਕਰਨ ਦੇ ਨਿਰਦੇਸ਼
. . .  1 day ago
ਚੰਡੀਗੜ੍ਹ , 11 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਵਿੱਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਮੋਗਾ ਵਿਚ ਕੋਰੋਨਾ ਦਾ ਧਮਾਕਾ, ਇਕੋ ਦਿਨ ਵਿਚ ਆਏ 123 ਮਾਮਲੇ
. . .  1 day ago
ਮੋਗਾ, 1 ਮਈ (ਗੁਰਤੇਜ ਸਿੰਘ ਬੱਬੀ) - ਅੱਜ ਮੋਗਾ ਵਿਚ ਕੋਰੋਨਾ ਦਾ ਫਿਰ ਧਮਾਕਾ ਹੋਇਆ ਹੈ ਅਤੇ ਇਕੋ ਦਿਨ 123 ਕੋਰੋਨਾ ਪੀੜਤ ਨਵੇਂ ਮਾਮਲੇ ਆਏ ਹਨ । ਮਰੀਜ਼ਾਂ ਦੀ ਕੁੱਲ ਗਿਣਤੀ...
ਪਠਾਨਕੋਟ ਵਿਚ ਕੋਰੋਨਾ ਦੇ 264 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਪਠਾਨਕੋਟ, 11 ਮਈ (ਸੰਧੂ) - ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ | ਜਿਸ ਨਾਲ ਪਠਾਨਕੋਟ ਜ਼ਿਲ੍ਹੇ ਦੇ ਲੋਕਾਂ ਦੇ ਅੰਦਰ ਦਹਿਸ਼ਤ...
ਡੀ.ਐੱਸ.ਪੀ ਪੱਧਰ ਦੇ 13 ਅਧਿਕਾਰੀਆਂ ਦੇ ਤਬਾਦਲੇ
. . .  1 day ago
ਅਜਨਾਲਾ, 11 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਵਿਚ ਫੇਰਬਦਲ ਕਰਦਿਆਂ...
ਬਸੇਰਾ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇ ਤੇਜ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 11 ਮਈ - ਸ਼ਹਿਰੀ ਗ਼ਰੀਬਾਂ ਨੂੰ ਘਰ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ...
ਰਾਮ ਕਰਨ ਵਰਮਾ ਮੱਧ ਅਫ਼ਰੀਕੀ ਗਣਰਾਜ ਵਿਚ ਭਾਰਤ ਦੇ ਅਗਲੇ ਰਾਜਦੂਤ
. . .  1 day ago
ਨਵੀਂ ਦਿੱਲੀ , 11 ਮਈ - ਰਾਮ ਕਰਨ ਵਰਮਾ, ਜੋ ਮੌਜੂਦਾ ਸਮੇਂ ਵਿਚ ਡੈਮੋਕਰੇਟਿਕ ਰੀਪਬਲਿਕ ਆਫ ਕਾਂਗੋ ਵਿਚ ਭਾਰਤ ਦੇ ਰਾਜਦੂਤ ਹਨ, ਉਨ੍ਹਾਂ ਨੂੰ ਕਿਨਸ਼ਾਸਾ ਵਿਚ ਨਿਵਾਸ...
ਹਿਮਾਚਲ ਪ੍ਰਦੇਸ਼ ਵਿਚ ਦਸਵੀਂ ਦੇ 1.16 ਲੱਖ ਵਿਦਿਆਰਥੀਆਂ ਨੂੰ 11 ਵੀਂ ਜਮਾਤ ਵਿਚ ਪ੍ਰਮੋਟ ਕੀਤਾ
. . .  1 day ago
ਊਨਾ,11 ਮਈ (ਹਰਪਾਲ ਸਿੰਘ ਕੋਟਲਾ) - ਡਾਇਰੈਕਟਰ ਹਿਮਾਚਲ ਪ੍ਰਦੇਸ਼ ਉੱਚ ਸਿੱਖਿਆ ਨੇ ਸਕੂਲ ਸਿੱਖਿਆ ਬੋਰਡ ਦੀਆਂ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ...
ਪਹਿਲੀ ਖ਼ੁਰਾਕ ਲੈ ਚੁੱਕੇ ਲਾਭਪਾਤਰੀਆਂ ਨੂੰ ਦੂਜੀ ਖ਼ੁਰਾਕ ਲਈ ਦਿੱਤੀ ਜਾਵੇ ਤਰਜੀਹ - ਰਾਜੇਸ਼ ਭੂਸ਼ਨ (ਕੇਂਦਰੀ ਸਿਹਤ ਸਕੱਤਰ)
. . .  1 day ago
ਨਵੀਂ ਦਿੱਲੀ , 11 ਮਈ - ਸਾਰੇ ਸੂਬੇ ਇਹ ਸੁਨਿਸ਼ਚਿਤ ਕਰਨ ਕਿ ਜਿੰਨਾਂ ਨੇ ਪਹਿਲੀ ਖ਼ੁਰਾਕ ਲਈ ਹੈ, ਉਨ੍ਹਾਂ ਨੂੰ ਦੂਜੀ ਖ਼ੁਰਾਕ ਲਈ ਤਰਜੀਹ ਦਿੱਤੀ ਜਾਵੇ...
ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਤੀਸਰਾ ਕੇਂਦਰ ਭੁਲੱਥ ਵਿਖੇ 12 ਮਈ ਤੋਂ ਸੇਵਾਵਾਂ ਸ਼ੁਰੂ ਕਰੇਗਾ
. . .  1 day ago
ਅੰਮ੍ਰਿਤਸਰ, 11 ਮਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਵਲੋਂ ਕਪੂਰਥਲਾ ਦੇ ਕਸਬਾ ਭੁਲੱਥ ਵਿਖੇ ਸਥਾਪਿਤ ਕੀਤਾ ਗਿਆ ਕੋਰੋਨਾ ਕੇਅਰ ਕੇਂਦਰ ਬੁੱਧਵਾਰ 12 ਮਈ ਤੋਂ ਆਪਣੀਆਂ ਸੇਵਾਵਾਂ ਸ਼ੁਰੂ ਕਰ...
ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ ਖੋਲ੍ਹਣ ਸਬੰਧੀ ਨਵੀਂ ਸਮਾਂ ਸਾਰਨੀ ਜਾਰੀ
. . .  1 day ago
ਫ਼ਾਜ਼ਿਲਕਾ, 11 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਵਿਡ ਦੇ ਤਾਜਾ ਹਲਾਤਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਦੁਕਾਨਾਂ ਖੋਲ੍ਹਣ ਲਈ ਨਵੀਂ ਸਮਾਂ ਸਾਰਨੀ ਲਾਗੂ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਪਟਿਆਲਾ

ਬਾਹਰਲੇ ਸੂਬਿਆਂ ਤੋਂ ਆ ਰਹੀ ਕਣਕ ਨੂੰ ਰੋਕਣ ਲਈ ਪਟਿਆਲਾ ਪੁਲਿਸ ਹੋਈ ਸਰਗਰਮ

ਪਟਿਆਲਾ, 13 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਬਾਹਰਲੇ ਸੂਬਿਆਂ ਤੋਂ ਪੰਜਾਬ 'ਚ ਆ ਰਹੀ ਕਣਕ ਦੇ ਬਿੱਲ/ਬਿਲਟੀਆਂ ਵੈਰੀਫਿਕੇਸ਼ਨ ਲਈ ਮਾਰਕੀਟ ਕਮੇਟੀ ਦੇ ਸਪੁਰਦ ਕੀਤੀਆਂ ਹਨ | ਇਸ ਸਬੰਧ ਕਮੇਟੀ ਦੀ ਰਿਪੋਰਟ ਆਉਣ 'ਤੇ ਪੁਲਿਸ ਵਲੋਂ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਇਸ ਦੀ ਪੁਸ਼ਟੀ ਕਰਦਿਆਂ ਐਸ.ਐਸ.ਪੀ. ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਉਪ ਕਪਤਾਨ ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਮੁੱਖ ਅਫ਼ਸਰ ਥਾਣਾ ਸ਼ੰਭੂ ਗੁਰਮੀਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ਨਾਕਾਬੰਦੀ ਸ਼ੰਭੂ ਬੈਰੀਅਰ 'ਤੇ ਕਣਕ ਨਾਲ ਭਰੇ 18 ਟਰੱਕ ਅਤੇ 1 ਟਰੱਕ ਪਾਤੜਾਂ ਪੁਲਿਸ ਵਲੋਂ ਜੋ ਦੂਸਰੇ ਸੂਬਿਆਂ ਤੋਂ ਕਣਕ ਲੈ ਕੇ ਆ ਰਹੇ ਸੀ ਨੂੰ ਰੋਕਿਆ | ਇਨ੍ਹਾਂ ਟਰੱਕਾਂ 'ਚ ਲੋਡ ਕਣਕ ਦੀਆਂ ਬਿੱਲ/ਬਿਲਟੀਆਂ ਵੈਰੀਫਿਕੇਸ਼ਨ ਲਈ ਮਾਰਕੀਟ ਕਮੇਟੀ ਦੇ ਸਪੁਰਦ ਕੀਤੀਆਂ ਹਨ | ਜਿਨ੍ਹਾਂ ਵਲੋਂ ਰਿਪੋਰਟ ਆਉਣ 'ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਬਾਹਰਲੇ ਸੂਬਿਆਂ ਤੋਂ ਕੋਈ ਵੀ ਗੈਰ-ਕਾਨੰੂਨੀ ਤਰੀਕੇ ਨਾਲ ਪੰਜਾਬ ਦੀਆਂ ਮੰਡੀਆਂ 'ਚ ਕਣਕ ਨਾ ਆ ਸਕੇ, ਜਿਸ ਤਹਿਤ ਐਸ.ਪੀ. ਪਲਵਿੰਦਰ ਸਿੰਘ ਚੀਮਾ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਜਿਨ੍ਹਾਂ ਦੀ ਸੁਪਰਵੀਜਨ 'ਚ ਜ਼ਿਲ੍ਹਾ ਦੇ ਸਾਰੇ ਥਾਣਿਆਂ ਅਤੇ ਪੁਲਿਸ ਚੌਕੀਆਂ ਵਲੋਂ ਨਾਕਾਬੰਦੀ ਕਰਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ |

ਫ਼ੈਕਟਰੀ ਏਰੀਆ ਵਿਖੇ ਸਿਹਤ ਨਿਰੀਖਣ ਕੈਂਪ ਲਗਾਇਆ

ਪਟਿਆਲਾ, 13 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਫ਼ੈਕਟਰੀ ਏਰੀਆ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਵਰਧਮਾਨ ਮਹਾਂਵੀਰ ਹਸਪਤਾਲ ਵਲੋਂ ਕੈਟਰਿੰਗ ਐਸੋਸੀਏਸ਼ਨ ਪਟਿਆਲਾ ਦੇ ਸਹਿਯੋਗ ਨਾਲ ਇਕ ਮੁਫ਼ਤ ਟੀਕਾਕਰਨ ਅਤੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ...

ਪੂਰੀ ਖ਼ਬਰ »

ਪਰਸ਼ੂਰਾਮ ਬ੍ਰਾਹਮਣ ਸਭਾ ਨੇ ਦੇਸੀ ਨਵੇਂ ਸਾਲ 'ਤੇ ਕਲੰਡਰ ਕੀਤਾ ਜਾਰੀ

ਪਟਿਆਲਾ, 13 ਅਪ੍ਰੈਲ (ਅ.ਸ. ਆਹਲੂਵਾਲੀਆ)-ਪਰਸ਼ੂਰਾਮ ਬ੍ਰਾਹਮਣ ਸਭਾ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਰਮਾ ਤੇ ਸਾਥੀਆ ਵਲੋਂ ਦੇਸੀ ਨਵੇਂ ਬਿਕਰਮੀ ਸੰਮਤ 2078 ਨੂੰ ਸਮਰਪਿਤ ਬਣਾਏ ਗਏ ਕਲੰਡਰ ਨੂੰ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪੁੱਜੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸਚਿਨ ...

ਪੂਰੀ ਖ਼ਬਰ »

ਜ਼ਿਲੇ੍ਹ ਭਰ 'ਚ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਪਟਿਆਲਾ, 13 ਅਪ੍ਰੈਲ (ਅਮਰਬੀਰ ਸਿੰਘ ਆਹਲੂਵਾਲੀਆ)-ਖ਼ਾਲਸੇ ਦਾ ਸਾਜਨਾ ਦਿਵਸ ਜ਼ਿਲ੍ਹੇ ਭਰ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬਾਨ 'ਚ ਵੱਡੀ ਗਿਣਤੀ ਸੰਗਤਾਂ ਮੱਥਾ ਟੇਕਣ ਅੰਮਿ੍ਤ ਵੇਲੇ ਤੋਂ ਹੀ ਪੁੱਜਦੀਆਂ ਦਿਖੀਆਂ | ਸਾਰੇ ਹੀ ਗੁਰੂ ਘਰਾਂ 'ਚ ...

ਪੂਰੀ ਖ਼ਬਰ »

ਨਵੀਂ ਸਿੱਖਿਆ ਨੀਤੀ ਬਾਰੇ ਵਰਚੂਅਲ ਪੈਨਲ ਚਰਚਾ 16 ਨੂੰ

ਬਨੂੜ, 13 ਅਪ੍ਰੈਲ (ਭੁਪਿੰਦਰ ਸਿੰਘ)-ਅਮੇਜ਼ਨ ਵੈੱਬ ਸਰਵਿਸਿਜ਼ ਅਤੇ ਆਈ.ਈ.ਈ.ਈ.-ਪ੍ਰਕਾਸ਼ ਭਾਰਤੀ ਫੋਟੋਨਿਕਸ ਸੁਸਾਇਟੀ ਚੈਪਟਰ ਆਫ਼ ਇੰਡੀਆ ਵਲੋਂ ਆਰੰਭੀ ਨੈਸ਼ਨਲ ਵੈੱਬ ਸੀਰੀਜ਼ ਦੀ ਲੜੀ ਅਧੀਨ 16 ਅਪ੍ਰੈਲ ਨੂੰ ਵਰਚੂਅਲ ਪੈਨਲ ਚਰਚਾ ਕਰਵਾਈ ਜਾ ਰਹੀ ਹੈ | ਇਸ ਮੌਕੇ ...

ਪੂਰੀ ਖ਼ਬਰ »

ਪਿਛਲੇ 24 ਦਿਨਾਂ ਤੋਂ ਟਾਵਰ 'ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਦਾ ਹਾਲ ਜਾਣਨ ਲਈ ਰੱਖੜਾ ਪੁੱਜੇ

ਪਟਿਆਲਾ, 13 ਅਪੈ੍ਰਲ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਕੈਬਿਨਟ ਮੰਤਰੀ ਸੁਰਜੀਤ ਸਿੰਘ ਰੱਖੜਾ ਟਾਵਰ 'ਤੇ ਪਿਛਲੇ 24 ਦਿਨਾਂ ਤੋਂ ਭੂਖਨ-ਭਾਣੇ ਬੈਠੇ ਬੇਰੁਜ਼ਗਾਰ ਟੈੱਟ ਪਾਸ ਅਧਿਆਪਕਾਂ ਦਾ ਅੱਜ ਹਾਲ ਜਣਨ ਲਈ ਪੁੱਜੇ | ਇਸ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਬਣੇ ਆਈ.ਪੀ.ਐੱਸ.

ਪਟਿਆਲਾ, 13 ਅਪ੍ਰੈਲ (ਮਨਦੀਪ ਸਿੰਘ ਖਰੋੜ)- ਪਟਿਆਲਾ ਵਿਜੀਲੈਂਸ ਬਿਊਰੋ 'ਚ ਬਤੌਰ ਐੱਸ.ਐੱਸ.ਪੀ. ਸੇਵਾਵਾਂ ਨਿਭਾ ਰਹੇ ਮਨਦੀਪ ਸਿੰਘ ਸਿੱਧੂ ਨੂੰ ਆਈ.ਪੀ.ਐੱਸ. ਵਜੋਂ ਪਦਉਨਤ ਕੀਤਾ ਗਿਆ ਹੈ | ਤਕਰੀਬਨ ਪੁਲਿਸ ਦੀ 30 ਸਾਲ ਦੀ ਨੌਕਰੀ 'ਚ ਮਨਦੀਪ ਸਿੰਘ ਸਿੱਧੂ ਪੰਜਾਬ ਦੇ ਅੱਧਾ ...

ਪੂਰੀ ਖ਼ਬਰ »

ਪਟਿਆਲਾ 'ਚ 288 ਹੋਰ ਵਿਅਕਤੀਆਂ ਨੂੰ ਹੋਇਆ ਕੋਰੋਨਾ, ਪੰਜ ਦੀ ਮੌਤ

ਪਟਿਆਲਾ, 13 ਅਪ੍ਰੈਲ (ਮਨਦੀਪ ਸਿੰਘ ਖਰੋੜ)-ਪਟਿਆਲਾ 'ਚ ਕੋਰੋਨਾ ਨਾਲ ਪੰਜ ਹੋਰ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁਖਦਾਈ ਘਟਨਾ ਦੇ ਨਾਲ ਜ਼ਿਲੇ੍ਹ ਦੇ 288 ਵਿਅਕਤੀਆਂ ਦੀ ਅੱਜ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਇਨ੍ਹਾਂ 288 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 185, ਨਾਭਾ ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਰਾਜਪੁਰਾ-ਪਟਿਆਲਾ ਰੋਡ 'ਤੇ ਆਵਾਜਾਈ ਕੀਤੀ ਠੱਪ

ਰਾਜਪੁਰਾ, 13 ਅਪ੍ਰੈਲ (ਜੀ.ਪੀ. ਸਿੰਘ)-ਸਥਾਨਕ ਅਨਾਜ ਮੰਡੀ ਵਿਖੇ ਆਪਣੀ ਕਣਕ ਦੀ ਫ਼ਸਲ ਵੇਚਣ ਆਏ ਕਿਸਾਨਾਂ ਨੇ ਬਾਰਦਾਨੇ ਦੀ ਘਾਟ ਕਾਰਨ ਅਨਾਜ ਮੰਡੀਆਂ 'ਚ ਰਾਤਾਂ ਕੱਟਣ ਨੂੰ ਲੈ ਕੇ ਰਾਜਪੁਰਾ-ਪਟਿਆਲਾ ਰੋਡ 'ਤੇ ਅੱਜ ਦੁਪਹਿਰ ਬਾਅਦ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 2 ਏਕੜ ਕਣਕ ਸੜੀ

ਸ਼ੁਤਰਾਣਾ, 13 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਇਕ ਕਿਸਾਨ ਦੇ ਖੇਤਾਂ ਵਿਚ ਅਚਾਨਕ ਲੱਗੀ ਅੱਗ ਨਾਲ 2 ਏਕੜ ਦੇ ਕਰੀਬ ਕਣਕ ਦੀ ਖੜ੍ਹੀ ਫਸਲ ਸੜ ਕੇ ਸੁਆਹ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਗੁਰਬਖ਼ਸ਼ ਸਿੰਘ ਪੁੱਤਰ ਹਜ਼ਾਰਾ ਸਿੰਘ ਨੇ ...

ਪੂਰੀ ਖ਼ਬਰ »

ਛੇੜਛਾੜ ਕਰਨ 'ਤੇ ਮਾਮਲਾ ਦਰਜ

ਬਾਦਸ਼ਾਹਪੁਰ, 13 ਅਪ੍ਰੈਲ (ਰਛਪਾਲ ਸਿੰਘ ਢੋਟ)-ਕਸਬਾ ਬਾਦਸ਼ਾਹਪੁਰ ਦੇ ਗੁਰੂ ਨਾਨਕ ਸਕੂਲ ਨਜ਼ਦੀਕ ਰਹਿੰਦੇ ਇਕ 60 ਸਾਲ ਦੇ ਵਿਅਕਤੀ ਉੱਪਰ ਇਕ ਲੜਕੀ ਨਾਲ ਛੇੜਛਾੜ ਦਾ ਮਾਮਲਾ ਦਰਜ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਘੱਗਾ ਥਾਣਾ ਦੇ ਐਸ.ਐਚ.ਓ. ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਭਗੌੜੇ ਅਪਰਾਧੀਆਂ ਦੀ 2.80 ਕਰੋੜ ਦੀ ਜਾਇਦਾਦ ਕਰਵਾਈ ਕੁਰਕ

ਸਮਾਣਾ, 13 ਅਪ੍ਰੈਲ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਭਗੌੜੇ ਅਪਰਾਧੀਆਂ ਦੀ ਪੌਣੇ ਤਿੰਨ ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਕੁਰਕ ਕਰਵਾਈ ਹੈ | ਜ਼ਿਲ੍ਹਾ ਪੁਲਿਸ ਮੁਖੀ ਵਿਕਰਮਜੀਤ ਦੁੱਗਲ ਨੇ ਇਹ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਮੁਲਜ਼ਮ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕੀ ਲਾਪਤਾ

ਪਟਿਆਲਾ, 13 ਅਪ੍ਰੈਲ (ਮਨਦੀਪ ਸਿੰਘ ਖਰੋੜ)-ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਵਾਲੀ 23 ਸਾਲਾ ਲੜਕੀ ਰਾਜਿੰਦਰਾ ਹਸਪਤਾਲ 'ਚ ਇਲਾਜ ਲਈ ਘਰਦਿਆਂ ਨਾਲ ਆਈ ਸੀ ਪਰੰਤੂ ਪੀੜਤ ਲੜਕੀ ਉੱਥੋਂ ਕਿਧਰੇ ਚਲੀ ਗਈ | ਇਸ ਮਾਮਲੇ ਦੀ ਸ਼ਿਕਾਇਤ ਪੀੜਤ ਲੜਕੀ ਦੇ ਪਿਤਾ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਜੌਲੀ ਜਲਾਲਪੁਰ ਵਲੋਂ ਵਿਕਾਸ ਕਾਰਜਾਂ ਦਾ ਉਦਘਾਟਨ

ਘਨੌਰ, 13 ਅਪ੍ਰੈਲ (ਜਾਦਵਿੰਦਰ ਸਿੰਘ ਜੋਗੀਪੁਰ)- ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਪਿੰਡ ਕਮਾਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗਗਨਦੀਪ ਸਿੰਘ ...

ਪੂਰੀ ਖ਼ਬਰ »

ਡਾਇਰੈਕਟਰ ਡਾ. ਗੁਰਿੰਦਰਬੀਰ ਸਿੰਘ ਨੇ ਜ਼ਿਲੇ੍ਹ 'ਚ ਕੋਵਿਡ ਰੋਕੂ ਟੀਕਾਕਰਨ ਕੈਂਪਾਂ ਦੀ ਕੀਤੀ ਚੈਕਿੰਗ

ਪਟਿਆਲਾ , 13 ਅਪ੍ਰੈਲ (ਮਨਦੀਪ ਸਿੰਘ ਖਰੋੜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲੇ੍ਹ ਦੇ ਪਿੰਡਾਂ 'ਚ ਲਗਾਏ ਜਾ ਰਹੇ ਕੋਰੋਨਾ ਰੋਕੂ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਦੇ ਡਾਇਰੈਕਟਰ ਡਾ. ਗੁਰਿੰਦਰਬੀਰ ਸਿੰਘ ...

ਪੂਰੀ ਖ਼ਬਰ »

2.87 ਕਰੋੜ ਦੀ ਲਾਗਤ ਨਾਲ 27 ਪਾਰਕਾਂ ਦੀ ਬਦਲੀ ਜਾਵੇਗੀ ਨੁਹਾਰ- ਮੇਅਰ

ਪਟਿਆਲਾ, 13 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਮੇਅਰ ਸੰਜੀਵ ਸ਼ਰਮਾ ਬਿੱਟੂ ਨੇ ਮੰਗਲਵਾਰ ਨੂੰ ਵਿਸਾਖੀ ਮੌਕੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਸ੍ਰੀ ਮੋਤੀ ਬਾਗ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਜ਼ਿਲੇ੍ਹ 'ਚ ਕਣਕ ਦੀ ਖ਼ਰੀਦ ਦੇ ਢਿੱਲੇ ਪ੍ਰਬੰਧਾਂ ਕਾਰਨ ਕਿਸਾਨ ਹੋ ਰਹੇ ਨੇ ਖੱਜਲ ਖ਼ੁਆਰ- ਚੰਦੂਮਾਜਰਾ

ਪਟਿਆਲਾ, 13 ਅਪ੍ਰੈਲ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਪਣੇ ਜ਼ਿਲੇ੍ਹ 'ਚ ਕਣਕ ਦੀ ਖ਼ਰੀਦ ਕਰਨ ਤੋਂ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਅਕਾਲੀ ਦਲ ਬਾਦਲ ਦੀ ਜਥੇਬੰਦੀ ਦਾ ਐਲਾਨ ਜਲਦ- ਸਤਨਾਮ ਸਿੰਘ ਸੱਤਾ

ਭਾਦਸੋਂ, 13 ਅਪ੍ਰੈਲ (ਪ੍ਰਦੀਪ ਦੰਦਰਾਲਾ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ ਦਾ ਜਥੇਬੰਦਕ ਢਾਂਚਾ ਬਣਾ ਕੇ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਆਉਣ ਵਾਲੇ ਦਿਨਾਂ 'ਚ ਕਰ ਦਿੱਤਾ ਜਾਵੇਗਾ, ਜਿਸ ਵਿਚ ਮਿਹਨਤੀ, ਟਕਸਾਲੀ ਅਤੇ ਪਾਰਟੀ ਪ੍ਰਤੀ ਸਮਰਪਿਤ ਅਤੇ ਪੰਥਕ ਸੋਚ ਦੇ ...

ਪੂਰੀ ਖ਼ਬਰ »

ਅਲੀਵਾਲ ਵਿਖੇ ਕਬੱਡੀ ਟੂਰਨਾਮੈਂਟ ਕਰਵਾਇਆ

ਭੁਨਰਹੇੜੀ, 13 ਅਪ੍ਰੈਲ (ਧਨਵੰਤ ਸਿੰਘ)-ਹਲਕਾ ਸਨੌਰ ਦੇ ਖੇਡ ਸਟੇਡੀਅਮ ਅਲੀਵਾਲ 'ਚ ਕਰਵਾਇਆ 15ਵਾਂ ਕਬੱਡੀ ਟੂਰਨਾਮੈਂਟ ਅਮਿਟ ਛਾਪ ਛੱਡਦਾ ਸਮਾਪਤ ਹੋ ਗਿਆ | ਸਿੱਧ ਬਾਬਾ ਲਛਮਣ ਜੱਤੀ ਯੂਥ ਕਲੱਬ ਵਲੋਂ ਕਿਸਾਨ ਅੰਦੋਲਨ ਨੂੰ ਸਮਰਪਿਤ ਕਰਵਾਏ ਖੇਡ ਮੇਲੇ ਨੂੰ ਐਨ.ਆਰ.ਆਈਜ਼, ...

ਪੂਰੀ ਖ਼ਬਰ »

ਵਿਸਾਖੀ ਜੋੜ ਮੇਲ 'ਚ ਅਧਿਆਪਕਾਂ ਨੇ ਕੀਤਾ ਸਰਕਾਰੀ ਸਕੂਲਾਂ ਦਾ ਪ੍ਰਚਾਰ

ਬਹਾਦਰਗੜ੍ਹ, 13 ਅਪ੍ਰੈਲ (ਕੁਲਬੀਰ ਸਿੰਘ ਧਾਲੀਵਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਪ੍ਰੇਰਨਾ ਨਾਲ ਚਲਾਈ ਜਾ ਰਹੀ ਦਾਖ਼ਲਾ ਮੁਹਿੰਮ ਤਹਿਤ ਅੱਜ ਇਤਿਹਾਸਕ ਗੁਰਦੁਆਰਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਦੇ ਹਿਤਾਂ ਦੀ ਰਾਖੀ ਕਰਨ 'ਚ ਅਸਫ਼ਲ ਰਹੀ-ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ, 13 ਅਪੈ੍ਰਲ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦਲ ਡੈਮੋਕੇ੍ਰਟਿਕ ਦੇ ਜਨਰਲ ਸਕੱਤਰ ਅਤੇ ਐਸ.ਐਸ. ਬੋਰਡ ਪੰਜਾਬ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਆਖਿਆ ਕਿ ਕਾਂਗਰਸ ਸਰਕਾਰ ਦੀ ਨਾਲਾਇਕੀ ਕਾਰਨ ਲੱਖੇ ਸਧਾਣੇ ਦੇ ਭਰਾ ਨੂੰ ਦਿੱਲੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਮਦਨਜੀਤ ਨੇ ਕੀਤਾ ਮੰਡੀਆਂ ਦਾ ਤੂਫ਼ਾਨੀ ਦੌਰਾ

ਡਕਾਲਾ, 13 ਅਪ੍ਰੈਲ (ਪਰਗਟ ਸਿੰਘ ਬਲਬੇੜਾ)-ਮਾਰਕੀਟ ਕਮੇਟੀ ਡਕਾਲਾ ਦੇ ਚੇਅਰਮੈਨ ਮਦਨਜੀਤ ਡਕਾਲਾ ਵਲੋਂ ਅੱਜ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਵੱਖ-ਵੱਖ ਮੰਡੀਆਂ ਦਾ ਤੂਫ਼ਾਨੀ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਮੰਡੀਆਂ 'ਚ ਪੁੱਜੀ ਕਣਕ ਦੀ ਫ਼ਸਲ ਦਾ ਜਾਇਜ਼ਾ ...

ਪੂਰੀ ਖ਼ਬਰ »

ਬੇਰੁਜ਼ਗਾਰ ਜਥੇਬੰਦੀਆਂ ਦੇ ਆਗੂਆਂ ਦੀ ਪ੍ਰਨੀਤ ਕੌਰ ਨਾਲ ਹੋਈ ਮੀਟਿੰਗ

ਪਟਿਆਲਾ, 13 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਥਾਨਕ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ 5 ਬੇਰੁਜ਼ਗਾਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ 11 ਅਪ੍ਰੈਲ ਨੂੰ ਮੋਤੀ ਮਹਿਲ ਵੱਲ ਪਟਿਆਲਾ ਵਿਖੇ ਰੋਸ ਮਾਰਚ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੇ 89 ਲੱਖ

ਪਟਿਆਲਾ, 13 ਅਪ੍ਰੈਲ (ਮਨਦੀਪ ਸਿੰਘ ਖਰੋੜ)-ਇੱਥੋਂ ਦੇ 8 ਵਿਅਕਤੀਆਂ ਨੂੰ ਵਰਕ ਪਰਮਿਟ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 89 ਲੱਖ 25 ਹਜ਼ਾਰ ਦੀ ਠੱਗੀ ਮਾਰਨ ਦੇ ਮਾਮਲੇ 'ਚ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਸ਼ਿਕਾਇਤ ...

ਪੂਰੀ ਖ਼ਬਰ »

ਪਤਨੀ ਦੀ ਮੌਤ ਤੋਂ ਤਿੰਨ ਘੰਟੇ ਬਾਅਦ ਪਤੀ ਦੀ ਮੌਤ

ਸਮਾਣਾ, 13 ਅਪ੍ਰੈਲ (ਪ੍ਰੀਤਮ ਸਿੰਘ ਨਾਗੀ, ਟੋਨੀ, ਸਾਹਿਬ ਸਿੰਘ)-ਨੇੜੇ ਦੇ ਪਿੰਡ ਮੁਨਸ਼ੀਵਾਲਾ ਦੇ ਇਕ ਪਰਿਵਾਰ ਦੀ ਬਜ਼ੁਰਗ ਮਾਤਾ ਲਕਸ਼ਮੀ ਦੇਵੀ ਪਿਛਲੇ ਦਿਨੀਂ ਦਿਨ ਦੇ 2 ਵਜੇ ਅਕਾਲ ਚਲਾਣਾ ਕਰ ਗਏ ਤੇ ਠੀਕ ਤਿੰਨ ਘੰਟੇ ਬਾਅਦ ਉਨ੍ਹਾਂ ਦਾ ਪਤੀ ਅਰਜਨ ਸਿੰਘ ਵੀ ਆਪਣੀ ...

ਪੂਰੀ ਖ਼ਬਰ »

ਨਰਸੋਤ ਦੀ ਅਗਵਾਈ ਹੇਠ 'ਆਪ' ਨੇ ਬਿਜਲੀ ਬਿੱਲਾਂ ਦੀਆਂ ਕਾਪੀਆਂ ਸਾੜੀਆਂ

ਪਾਤੜਾਂ, 13 ਅਪ੍ਰੈਲ (ਗੁਰਇਕਬਾਲ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਹਲਕਾ ਸ਼ੁਤਰਾਣਾ ਵਲੋਂ ਪਾਤੜਾਂ ਦੇ ਸੰਗਰੂਰ ਰੋਡ ਵਿਖੇ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਗਰੀਬ ਲੋਕ ਮਾਰੂ ਬਿਜਲੀ ਦੇ ਬਿੱਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਵਾਰਡ 25 'ਚ ਯੂਥ ਕਾਂਗਰਸ ਨੇ ਲਗਵਾਇਆ ਵੈਕਸੀਨੇਸ਼ਨ ਕੈਂਪ

ਪਟਿਆਲਾ, 13 ਅਪ੍ਰੈਲ (ਆਹਲੂਵਾਲੀਆ)-ਵਾਰਡ 25 'ਚ ਪੈਂਦੀ ਗੁਰਬਖ਼ਸ਼ ਕਲੋਨੀ ਸਥਿਤ ਸ਼ਿਵ ਮੰਦਿਰ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ ਕਾਲੂ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਮਹਿੰਦਰਾ ਤੇ ਯੂਥ ਕਾਂਗਰਸ ਪੰਜਾਬ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਆਪਣੇ ਹੀ ਪਿੰਡ 'ਚ ਚੋਰੀਆਂ ਕਰਨ ਵਾਲੇ ਤਿੰਨ ਨੌਜਵਾਨ ਪੁਲਿਸ ਨੇ ਚੁੱਕੇ

ਪਟਿਆਲਾ, 13 ਅਪੈ੍ਰਲ (ਮਨਦੀਪ ਸਿੰਘ ਖਰੋੜ)-ਨਾਭਾ ਰੋਡ 'ਤੇ ਪਿੰਡ ਕਲਿਆਣ ਦੇ ਅੱਡੇ 'ਚ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ 'ਚ ਬੀਤੀ 10 ਅਪ੍ਰੈਲ ਦੀ ਰਾਤ ਨੂੰ ਪਾੜ ਪਾ ਕੇ ਗੈਸ ਕਟਰ ਨਾਲ ਲਾਕਰ ਤੇ ਏ.ਟੀ.ਐਮ. ਮਸ਼ੀਨ ਤੋੜਨ ਦੀ ਕੋਸ਼ਿਸ਼ ਕਰਨ ਵਾਲੇ ਪੰਜ ਚੋਰਾਂ 'ਚੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX