ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 2 ਵੈਸਾਖ ਸੰਮਤ 553

ਪੰਜਾਬ / ਜਨਰਲ

ਦੇਸ਼-ਵਿਦੇਸ਼ 'ਚ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ

ਤਲਵੰਡੀ ਸਾਬੋ 13 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਚਾਰ ਰੋਜ਼ਾ ਜੋੜ ਮੇਲੇ ਦੇ ਤੀਜੇ ਦਿਨ ਅੱਜ ਮੁੱਖ ਸਮਾਗਮ ਹੋਏ | ਇਸ ਮੌਕੇ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਹੋਰਨਾਂ ਗੁਰਦੁਆਰਾ ਸਾਹਿਬਾਨ 'ਚ ਨਤਮਸਤਕ ਹੋਈਆਂ | ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਦਰਬਾਰ ਸਾਹਿਬ ਤੇ ਦੇਸ਼ ਵਿਦੇਸ਼ ਦੇ ਹੋਰ ਗੁਰਦੁਆਰਿਆਂ 'ਚ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ | ਅੱਜ ਸਭ ਤੋਂ ਪਹਿਲਾਂ ਤਖ਼ਤ ਸਾਹਿਬ ਵਿਖੇ ਬੀਤੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ, ਜਦੋਂਕਿ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਬਾਅਦ 'ਚ ਕੌਮ ਦੇ ਨਾਂਅ ਜਾਰੀ ਸੰਦੇਸ਼ 'ਚ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੰਦਿਆਂ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ | ਉੱਧਰ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਸੰਗਤਾਂ ਨੇ ਪਾਵਨ ਸਰੋਵਰਾਂ 'ਚ ਇਸ਼ਨਾਨ ਕੀਤੇ ਅਤੇ ਤਖ਼ਤ ਸਾਹਿਬ ਸਮੇਤ ਹੋਰਨਾਂ ਗੁਰਦੁਆਰਾ ਸਾਹਿਬਾਨ 'ਚ ਮੱਥਾ ਟੇਕਿਆ | ਸ਼੍ਰੋਮਣੀ ਕਮੇਟੀ ਵਲੋਂ ਭਾਈ ਡੱਲ ਸਿੰਘ ਦੀਵਾਨ ਹਾਲ 'ਚ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਸ੍ਰੀ ਦਰਬਾਰ ਸਾਹਿਬ ਤੇ ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਉੱਧਰ ਗੁ: ਬੁੰਗਾ ਮਸਤੂਆਣਾ ਸਾਹਿਬ ਵਿਖੇ ਬਾਬਾ ਛੋਟਾ ਸਿੰਘ ਤੇ ਬਾਬਾ ਕਾਕਾ ਸਿੰਘ ਦੇ ਪ੍ਰਬੰਧ ਹੇਠ ਢਾਡੀ ਦਰਬਾਰ ਸਜਾਇਆ ਗਿਆ ਅਤੇ ਢਾਡੀ ਸਿੰਘਾਂ ਨੇ ਵੀਰ ਰਸ ਵਾਰਾਂ ਨਾਲ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ ਗਿਆ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇ: ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ 'ਚ ਲੰਗਰ ਲਗਾਏ ਗਏ ਹਨ | ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕਰੋੜੀ) ਦੇ ਮੁੱਖ ਅਸਥਾਨ ਗੁ:ਬੇਰ ਸਾਹਿਬ ਦੇਗਸਰ ਵਿਖੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਕਵੀਸ਼ਰੀ ਦਰਬਾਰ ਦੇ ਨਾਲ-ਨਾਲ ਧਾਰਮਿਕ ਦੀਵਾਨ ਸਜਾਏ ਗਏ | ਨਿਹੰਗ ਸਿੰਘਾਂ ਦੇ ਲਾਇਸੰਸ ਨਵੇਂ ਬਣਾਏ ਅਤੇ ਰੀਨੀਊ ਕੀਤੇ ਗਏ | ਬੁੱਢਾ ਦਲ ਵਲੋਂ ਮਾਰਸ਼ਲ ਖੇਡ ਗਤਕੇ ਦੇ ਮੁਕਾਬਲੇ ਵੀ ਕਰਵਾਏ ਗਏ | ਦੱਸਣਾ ਬਣਦਾ ਹੈ ਕਿ ਗੁਰੂ ਕੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵਲੋਂ 14 ਅਪ੍ਰੈਲ ਨੂੰ ਖ਼ਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਣ ਦੇ ਨਾਲ ਹੀ ਵਿਸਾਖੀ ਜੋੜ ਮੇਲਾ ਰਸਮੀ ਤੌਰ 'ਤੇ ਸੰਪੰਨ ਹੋ ਜਾਵੇਗਾ |

ਜੋ ਬੇਅਦਬੀ ਮਾਮਲੇ 'ਚ ਸਿੱਖਾਂ ਨੂੰ ਇਨਸਾਫ਼ ਨਹੀਂ ਦੇ ਸਕਦਾ, ਉਹ ਹੋਰ ਕੀ ਪੰਜਾਬ ਦਾ ਸਵਾਰ ਦੇਵੇਗਾ- ਸਿੱਧੂ

ਜਵਾਹਰ ਸਿੰਘ ਵਾਲਾ (ਫ਼ਰੀਦਕੋਟ), 13 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਅੱਜ ਸਵੇਰੇ ਸਾਬਕਾ ਸੰਸਦ ਮੈਂਬਰ ਤੇ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਨਵਜੋਤ ਸਿੰਘ ਸਿੱਧੂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ...

ਪੂਰੀ ਖ਼ਬਰ »

ਵਿਸਾਖੀ ਨਹਾਉਣ ਗਈਆਂ 3 ਲੜਕੀਆਂ ਬਿਆਸ ਦਰਿਆ 'ਚ ਰੁੜ੍ਹੀਆਂ

ਭੈਣੀ ਮੀਆਂ ਖਾਂ, 13 ਅਪ੍ਰੈਲ (ਜਸਬੀਰ ਸਿੰਘ ਬਾਜਵਾ)-ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ 'ਚ ਮੌਚਪੁਰ ਦੀਆਂ 3 ਲੜਕੀਆਂ ਦਰਿਆ 'ਚ ਨਹਾਉਣ ਸਮੇਂ ਰੁੜ੍ਹ ਗਈਆਂ ਹਨ | ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਲੋਕਾਂ ਦੀ ਪੁਰਾਣੀ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਸੜਕ ਹਾਦਸੇ 'ਚ 3 ਮੌਤਾਂ

ਰਾਜਪੁਰਾ, 13 ਅਪ੍ਰੈਲ (ਜੀ.ਪੀ. ਸਿੰਘ)-ਥਾਣਾ ਸ਼ੰਭੂ ਅਧੀਨ ਪੈਂਦੇ ਸ਼ੰਭੂ ਬੈਰੀਅਰ-ਬਨੂੰੜ ਬੰਦਾ ਸਿੰਘ ਬਹਾਦਰ ਮਾਰਗ 'ਤੇ ਪਿੰਡ ਰਾਜਗੜ੍ਹ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ 3 ਵਿਅਕਤੀਆਂ ਦੀ ਮੌਤ ਹੋ ਗਈ | ਥਾਣਾ ਸ਼ੰਭੂ ਦੇ ਸਹਾਇਕ ਥਾਣੇਦਾਰ ਭਾਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੁਖਬੀਰ ਤੇ ਹਰਸਿਮਰਤ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ

ਬਠਿੰਡਾ/ਤਲਵੰਡੀ ਸਾਬੋ 13 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ, ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਚੱਲ ਰਹੇ ਜੋੜ ਮੇਲੇ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਵਿਰੋਧ 'ਚ ਭਾਰਤੀ ਫ਼ੌਜੀਆਂ ਨੇ ਕੀਤੀ ਸੀ ਬਗ਼ਾਵਤ

ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਬਾਅਦ ਜਿੱਥੇ ਦੇਸ਼-ਵਿਦੇਸ਼ 'ਚ ਵੱਡੇ ਪੱਧਰ 'ਤੇ ਅੰਗਰੇਜ਼ ਸਰਕਾਰ ਅਤੇ ਹਤਿਆਰੇ ਜਨਰਲ ਆਰ.ਈ.ਐੱਚ. ਡਾਇਰ ਵਲੋਂ ਕੀਤੇ ਨਿਰਦੋਸ਼ ਅਤੇ ਨਿਹੱਥੇ ਲੋਕਾਂ ਦੇ ਕਤਲੇਆਮ ਦੀ ਨਿੰਦਾ ਤੇ ਵਿਰੋਧ ਹੋ ...

ਪੂਰੀ ਖ਼ਬਰ »

'ਆਪ' ਵਲੋਂ ਗੜ੍ਹਸ਼ੰਕਰ ਹਲਕੇ 'ਚ ਨਵਾਂ ਚਿਹਰਾ ਮੈਦਾਨ 'ਚ ਉਤਾਰਨ ਦੀਆਂ ਚਰਚਾਵਾਂ

ਦੀਪਕ ਅਗਨੀਹੋਤਰੀ ਮਾਹਿਲਪੁਰ, 13 ਅਪ੍ਰੈਲ-2022 ਦੀਆਂ ਚੋਣਾਂ 'ਚ ਪੰਜਾਬ 'ਚ ਸਰਕਾਰ ਬਣਾਉਣ ਦੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਨਵਾਂ ਦਾਅ ਖੇਡਣ ਦੀ ਤਿਆਰੀ 'ਚ ਦੱਸੀ ਜਾ ਰਹੀ ਹੈ | ਆਮ ਆਦਮੀ ਪਾਰਟੀ ਵਲੋਂ ਜਿਵੇਂ ਦਿੱਲੀ 'ਚ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੂੰ ਰਿਸ਼ਵਤ ਲੈ ਕੇ ਛੱਡਣ ਵਾਲੇ ਇੰਸਪੈਕਟਰ, ਹੌਲਦਾਰ ਸਮੇਤ 5 ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 13 ਅਪ੍ਰੈਲ (ਪਰਮਜੀਤ ਜੋਸ਼ੀ)¸ਤਰਨ ਤਾਰਨ ਪੁਲਿਸ ਲਾਈਨ ਵਿਖੇ ਤਾਇਨਾਤ ਇੰਸਪੈਕਟਰ ਬਲਜੀਤ ਸਿੰਘ ਵਲੋਂ ਇਕ ਹੈੱਡ ਕਾਂਸਟੇਬਲ ਨਾਲ ਮਿਲ ਕੇ ਦੋ ਵਿਅਕਤੀਆਂ ਪਾਸੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਕਰਨ ਤੋਂ ਬਾਅਦ ਇਕ ਵਿਚੋਲੀਏ ਰਾਹੀਂ ਫੜੇ ਵਿਅਕਤੀਆਂ ...

ਪੂਰੀ ਖ਼ਬਰ »

'ਆਪ' ਤੇ ਢੀਂਡਸਿਆਂ ਵਲੋਂ ਚੋਣ ਗੱਠਜੋੜ ਬਾਰੇ ਚੁਪਬੰਦੀ ਲਾਗੂ

ਦਮਨਜੀਤ ਸਿੰਘ ਸੰਗਰੂਰ, 13 ਅਪ੍ਰੈਲ -ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਵੇਂ ਸਾਰੀਆਂ ਰਾਜਨੀਤਿਕ ਪਾਰਟੀਆਂ ਵਲੋਂ ਚੋਣ ਸਰਗਰਮੀਆਂ ਆਰੰਭ ਦਿੱਤੀਆਂ ਗਈਆਂ ਹਨ ਪਰ ਕੁਝ ਦਿਨ ਪਹਿਲਾਂ ਸਿਆਸੀ ਗਲਿਆਰਿਆਂ 'ਚ ਸਭ ਤੋਂ ਵੱਡੀ ਚਰਚਾ ਆਮ ਆਦਮੀ ਪਾਰਟੀ ਤੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਦੇ ਸ਼ਹਿਰ 'ਚ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੇ ਸੰਘਰਸ਼ ਦੇ 100 ਦਿਨ ਪੂਰੇ

ਸੰਗਰੂਰ, 13 ਅਪੈ੍ਰਲ (ਧੀਰਜ ਪਸ਼ੋਰੀਆ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਨੂੰ ਅੱਜ 100 ਦਿਨ ਪੂਰੇ ਹੋ ਚੁੱਕੇ ਹਨ | ਬੇਸ਼ੱਕ ਸੂਬੇ ਦੇ ਮੁੱਖ ਮੰਤਰੀ ਤੇ ਮੰਤਰੀ ਰੋਜ਼ਾਨਾ ...

ਪੂਰੀ ਖ਼ਬਰ »

ਸ਼ਰਾਬ ਦੀ ਕਾਲਾਬਾਜ਼ਾਰੀ ਰੋਕਣ ਦੀ ਬਜਾਏ ਵਿਭਾਗ ਦਾ ਜ਼ਿਆਦਾ ਜ਼ੋਰ ਸਿੰਡੀਕੇਟ ਬਣਾਉਣ ਵੱਲ

ਤਿੱਬੜ, 13 ਅਪ੍ਰੈਲ (ਭੁਪਿੰਦਰ ਸਿੰਘ ਬੋਪਾਰਾਏ)-ਨਾਜਾਇਜ਼ ਦੇਸੀ ਸ਼ਰਾਬ ਤੇ ਦੂਸਰੇ ਰਾਜਾਂ ਤੋਂ ਸ਼ਰਾਬ ਕਾਲਾਬਾਜ਼ਾਰੀ ਨੰੂ ਰੋਕਣ ਦੀ ਬਜਾਏ ਵਿਭਾਗ ਦੇ ਕੁਝ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧਿਆਨ ਠੇਕਿਆਂ ਦਾ ਸਿੰਡੀਕੇਟ ਬਣਾਉਣ ਵੱਲ ਜ਼ਿਆਦਾ ਦਿਖ ਰਿਹਾ ਹੈ, ਜਦੋਂ ...

ਪੂਰੀ ਖ਼ਬਰ »

ਇਤਿਹਾਸਕ ਸਥਾਨ ਗੁਰਦੁਆਰਾ ਬੜਾ ਸਿੱਖ ਸੰਗਤ, ਕੋਲਕਾਤਾ

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਅਜੀਤ' ਵਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਯਾਤਰਾਵਾਂ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਿਆਂ ਸਬੰਧੀ ਲੜੀਵਾਰ ਲੇਖ ਪ੍ਰਕਾਸ਼ਿਤ ਕਰਨ ਦਾ ਉਪਰਾਲਾ ਕੀਤਾ ਗਿਆ ਹੈ | ਇਸ ਲੜੀ ਤਹਿਤ ਅੱਜ ਚੌਥਾ ਲੇਖ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ 'ਚ ਪੀ.ਆਰ. ਅਤੇ ਪੜ੍ਹਾਈ ਕਰਨ ਲਈ ਸੁਨਹਿਰੀ ਮੌਕਾ-ਕੈਨਵਿੰਗਜ਼ ਕੰਸਲਟੈਂਟ

ਜਲੰਧਰ, 13 ਅਪ੍ਰੈਲ (ਅ.ਬ.)-ਕੈਨਵਿੰਗਜ਼ ਕੰਸਲਟੈਂਟ ਵਿਦੇਸ਼ਾਂ 'ਚ ਪੜ੍ਹਾਈ ਤੇ ਕੰਮ ਕਰਨ ਲਈ ਆਪਣੀ ਸੇਵਾਵਾਂ ਪਿਛਲੇ ਕਈ ਵਰਿ੍ਹਆਂ ਤੋਂ ਪ੍ਰਦਾਨ ਕਰ ਰਹੀ ਹੈ | ਇਹ ਕੰਪਨੀ ਕਾਨੂੰਨੀ ਤੇ ਸਹੀ ਤਰੀਕੇ ਨਾਲ ਪ੍ਰੋਫੈਸ਼ਨਲਜ਼ ਨੂੰ ਵਿਦੇਸ਼ਾਂ 'ਚ ਭੇਜਣ ਲਈ ਜਾਣੀ ਜਾਂਦੀ ਹੈ | ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟਾਂ ਦੀ ਇੰਪਲਾਈਜ਼ ਕਨਫ਼ੈੱਡਰੇਸ਼ਨ ਦੇ 7ਵੀਂ ਵਾਰ ਪ੍ਰਧਾਨ ਬਣੇ ਮਨਜੀਤ ਸਿੰਘ ਗਿੱਲ

ਲੁਧਿਆਣਾ, 13 ਅਪ੍ਰੈਲ (ਪੁਨੀਤ ਬਾਵਾ)-ਪੰਜਾਬ ਸਟੇਟ ਕੋਆਪ੍ਰੇਟਿਵ ਪਲਾਂਟਸ ਤੇ ਪ੍ਰਾਜੈਕਟਸ ਇੰਪਲਾਈਜ਼ ਕਨਫੈਡਰੇਸ਼ਨ ਦੀ ਇਕ ਸੂਬਾ ਪੱਧਰੀ ਮੀਟਿੰਗ ਮਿਲਕ ਪਲਾਂਟ ਲੁਧਿਆਣਾ ਵਿਖੇ ਮਨਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਨਫੈਡਰੇਸ਼ਨ ਦੇ ...

ਪੂਰੀ ਖ਼ਬਰ »

ਅੰਨਦਾਤੇ ਦੀਆਂ ਸੱਧਰਾਂ ਨੂੰ ਲੱਗਿਆ ਗ੍ਰਹਿਣ ਮੰਡੀਆਂ 'ਚ ਕਣਕ ਦੀ ਆਮਦ ਤੇਜ਼, ਪਰ ਖ਼ਰੀਦ ਸੁਸਤ

ਮਨਜਿੰਦਰ ਸਿੰਘ ਸਰੌਦ ਕੁੱਪ ਕਲਾਂ, 13 ਅਪ੍ਰੈਲ-ਪਿਛਲੇ ਸਮੇਂ ਜਿੱਥੇ ਪੰਜਾਬ ਅੰਦਰ ਕਣਕ ਦੀ ਫ਼ਸਲ ਦੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੁੰਦੀ ਸੀ, ਉੱਥੇ ਹੀ ਇਸ ਵਾਰ ਸਰਕਾਰ ਨੇ ਕਣਕ ਦੀ ਖ਼ਰੀਦ ਦਾ ਸਮਾਂ 10 ਅਪ੍ਰੈਲ ਤੈਅ ਕਰ ਦਿੱਤਾ ਸੀ, ਜੋ ਪੰਜਾਬ ਦੇ ਕਿਸਾਨਾਂ ਲਈ ਅਗੇਤੀ ...

ਪੂਰੀ ਖ਼ਬਰ »

ਲਾਹੌਰ ਹਾਈਕੋਰਟ 'ਚ ਜਲਿ੍ਹਆਂਵਾਲਾ ਬਾਗ਼ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰ ਕੋਛੜ)-ਸਰਹੱਦ ਪਾਰ ਲਾਹੌਰ ਹਾਈਕੋਰਟ 'ਚ ਅੱਜ ਭਗਤ ਸਿੰਘ ਮੈਮੋਰੀਅਲ ਫਾਊਾਡੇਸ਼ਨ ਸੰਸਥਾ ਵਲੋਂ ਚੇਅਰਮੈਨ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਦੀ ਅਗਵਾਈ ਹੇਠ ਜਲਿ੍ਹਆਂਵਾਲਾ ਬਾਗ਼ ਸਾਕੇ ਦਾ ਸ਼ਹੀਦੀ ਦਿਹਾੜਾ ਮਨਾਉਂਦਿਆਂ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਲੁਧਿਆਣਾ, 13 ਅਪ੍ਰੈਲ (ਕਵਿਤਾ ਖੁੱਲਰ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਤੋਂ ਵਰੋਸਾਏ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ...

ਪੂਰੀ ਖ਼ਬਰ »

ਲੱਖਾਂ ਮਰੀਜ਼ਾਂ ਦੇ ਆਪ੍ਰੇਸ਼ਨ ਤੋਂ ਬਿਨਾਂ ਹੋ ਰਹੇ ਹਨ ਗੋਡੇ ਠੀਕ-ਡਾ. ਸ਼ਾਰਦਾ

ਜਲੰਧਰ, 13 ਅਪ੍ਰੈਲ (ਅ.ਬ.)—ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ ਤਿੰਨ ਕੋਣੀ ਚੌਂਕ ਸਿਪਲ ਹੋਟਲ ਗੇਟ ਨੰਬਰ ਇਕ ਦੇ ਸਾਹਮਣੇ ਮਾਡਲ ਟਾਊਨ ਦੇ ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ 'ਅਰਥਰਾਈਟਸ' ਮਤਲਬ ਜੋੜਾਂ ਦੇ ਦਰਦ ਦੀ ਸਮੱਸਿਆ ਨੂੰ ਬਜ਼ੁਰਗਾਂ ਦੀ ਸਮੱਸਿਆ ਮੰਨੀ ਜਾਂਦੀ ...

ਪੂਰੀ ਖ਼ਬਰ »

ਤੀਜੇ ਸਾਲ ਵੀ ਮੌਨਸੂਨ ਵਧੀਆ ਰਹੇਗੀ-ਸਕਾਈਮੇਟ

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਨਿੱਜੀ ਮੌਸਮ ਏਜੰਸੀ ਸਕਾਈਮੇਟ ਵਲੋਂ ਭਾਰਤ 'ਚ ਲਗਾਤਾਰ ਤੀਜੇ ਸਾਲ ਮੌਨਸੂਨ ਆਮ (ਵਧੀਆ) ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ ਕਿਉਂਕਿ ਇਸ ਸਾਲ ਵੀ ਦੱਖਣ-ਪੱਛਮੀ ਮੌਨਸੂਨ ਆਮ ਵਾਂਗ ਰਹੇਗਾ ਜੋ ਦੇਸ਼ 'ਚ 75 ਫ਼ੀਸਦੀ ਤੋਂ ਵਧੇਰੇ ਬਾਰਿਸ਼ ...

ਪੂਰੀ ਖ਼ਬਰ »

ਗੁਜਰਾਤ ਦੰਗੇ: ਸੁਪਰੀਮ ਕੋਰਟ ਵਲੋਂ ਮੋਦੀ ਨੂੰ ਕਲੀਨ ਚਿੱਟ ਦੇਣ ਖ਼ਿਲਾਫ਼ ਸੁਣਵਾਈ ਮੁਲਤਵੀ

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਮਰਹੂਮ ਸੰਸਦ ਮੈਂਬਰ ਅਹਿਸਾਨ ਜਾਫ਼ਰੀ ਦੀ ਪਤਨੀ ਜ਼ਕੀਆ ਜਾਫ਼ਰੀ ਵਲੋਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਖ਼ਿਲਾਫ਼ ਦਾਇਰ ਪਟੀਸ਼ਨ 'ਤੇ ਸੁਣਵਾਈ ਦੋ ਹਫ਼ਤਿਆਂ ਲਈ ਟਾਲ ਦਿੱਤੀ ਹੈ | ਜ਼ਕੀਆ ਨੇ ਐਸ.ਆਈ.ਟੀ. ਵਲੋਂ 2002 ਦੇ ...

ਪੂਰੀ ਖ਼ਬਰ »

ਖੁਰਾਲਗੜ੍ਹ ਸਾਹਿਬ ਵਿਖੇ ਸੂਬਾ ਸਰਕਾਰ ਸੰਗਤ ਨੂੰ ਪੀਣ ਵਾਲਾ ਪਾਣੀ ਵੀ ਨਸੀਬ ਨਾ ਕਰਵਾ ਸਕੀ-ਸੰਤ ਸਤਵਿੰਦਰ ਹੀਰਾ

ਸੜੋਆ, 13 ਅਪ੍ਰੈਲ (ਨਾਨੋਵਾਲੀਆ)-ਗੁਰੂ ਰਵਿਦਾਸ ਦੇ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪੰਜ ਰੋਜ਼ਾ ...

ਪੂਰੀ ਖ਼ਬਰ »

ਰੋਜ਼ਾ ਰੱਖਣ ਤੇ ਖੋਲ੍ਹਣ ਦੀ ਸਮਾਂ ਸਾਰਣੀ

ਮਾਲੇਰਕੋਟਲਾ, 13 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਪ੍ਰਬੰਧਕੀ ਕਮੇਟੀ ਬੜੀ ਈਦਗਾਹ (ਰਜਿ.) ਮਾਲੇਰਕੋਟਲਾ ਵਲੋਂ ਜਾਰੀ ਕੀਤੇ ਗਏ ਕੈਲੰਡਰ ਅਨੁਸਾਰ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੀ ਸਮਾਂ ਸਾਰਨੀ 14 ਅਪ੍ਰੈਲ ਦਿਨ ਬੁੱਧਵਾਰ ਨੂੰ ਪਹਿਲਾ ਰੋਜ਼ਾ ਸਵੇਰੇ 4:39 'ਤੇ ਰੱਖਿਆ ...

ਪੂਰੀ ਖ਼ਬਰ »

ਕੋਰੋਨਾ ਦੇ ਚਲਦਿਆਂ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸ਼ੋ੍ਰਮਣੀ ਕਮੇਟੀ ਤੇ ਪੰਜਾਬ ਸਰਕਾਰ ਸ਼ਸ਼ੋਪੰਜ 'ਚ

ਅੰਮਿ੍ਤਸਰ, 13 ਅਪ੍ਰੈਲ (ਜਸਵੰਤ ਸਿੰਘ ਜੱਸ)-ਗੁਰੂ ਤੇਗ਼ ਬਹਾਦਰ ਸਾਹਿਬ ਦੇ 1 ਮਈ ਨੂੰ ਆ ਰਹੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਕੋਰੋਨਾ ਦੇ ਦਿਨੋਂ ਦਿਨ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਕਾਰਨ ਸ਼ੋ੍ਰਮਣੀ ਕਮੇਟੀ ਤੇ ਪੰਜਾਬ ਸਰਕਾਰ ਫ਼ਿਲਹਾਲ ਸ਼ਸ਼ੋਪੰਜ 'ਚ ...

ਪੂਰੀ ਖ਼ਬਰ »

ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਜੋਸਨ ਅੱਜ ਹੋਣਗੇ ਅਕਾਲੀ ਦਲ 'ਚ ਸ਼ਾਮਿਲ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 13 ਅਪ੍ਰੈਲ -ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਵਾਲੇ ਪੰਜਾਬ ਦੇ ਸਾਬਕਾ ਮੰਤਰੀ ਅੱਜ 14 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣਗੇ | ਕੋਰੋਨਾ ਕਾਰਨ ਕੀਤੇ ਜਾ ਰਹੇ ਸੰਖੇਪ ਪ੍ਰੋਗਰਾਮ ਅੰਦਰ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਨੂੰ ਲੱਖਾ ਸਿਧਾਣਾ ਦੇ ਭਰਾ ਨੂੰ ਚੁੱਕੇ ਜਾਣ ਬਾਰੇ ਸਿਵਲ ਹਸਪਤਾਲ ਬਠਿੰਡਾ ਤੇ ਮੀਡੀਆ ਰਿਪੋਰਟਾਂ ਤੋਂ ਹੀ ਪਤਾ ਲੱਗਾ

ਪਟਿਆਲਾ, 13 ਅਪ੍ਰੈਲ (ਮਨਦੀਪ ਸਿੰਘ ਖਰੋੜ)-ਲੱਖਾ ਸਿਧਾਣਾ ਦੇ ਚਚੇਰੇ ਭਰਾ ਗੁਰਦੀਪ ਸਿੰਘ ਉਰਫ਼ ਮੁੰਡੀ ਨੇ ਪਟਿਆਲਾ ਦੇ ਅਰਬਨ ਅਸਟੇਟ ਪੁਲਿਸ ਥਾਣੇ ਦੀ ਪੁਲਿਸ ਟੀਮ ਅੱਗੇ ਬੀਤੀ 12 ਅਪ੍ਰੈਲ ਨੂੰ ਦਰਜ ਕਰਵਾਏ ਬਿਆਨਾਂ 'ਚ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਵਲੋਂ 8 ...

ਪੂਰੀ ਖ਼ਬਰ »

ਸੁਖਬੀਰ ਵਲੋਂ ਆਪ ਮੁਹਾਰੇ ਉਮੀਦਵਾਰ ਐਲਾਨਣ ਦਾ ਮਾਮਲਾ ਸ਼੍ਰੋਮਣੀ ਅਕਾਲੀ ਦਲ ਨੂੰ ਪੈ ਸਕਦਾ ਹੈ ਭਾਰੀ

ਕੁਲਦੀਪ ਸਿੰਘ ਸੰਧੂ ਅਬੋਹਰ, 13 ਅਪ੍ਰੈਲ- ਸੂਬੇ 'ਚ ਵਿਧਾਨ ਸਭਾ ਚੋਣਾਂ ਸਿਰ 'ਤੇ ਆ ਰਹੀਆਂ ਹਨ, ਜਿਸ ਕਾਰਨ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ 2022 'ਚ ਸੱਤਾ ਹਾਸਲ ਕਰਨ ਲਈ ਜ਼ੋਰ ਅਜ਼ਮਾਈ ਕਰ ਰਹੀਆਂ ਹਨ | ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਿਛਲੇ ਦਸ ਸਾਲ ...

ਪੂਰੀ ਖ਼ਬਰ »

ਡੀ.ਆਰ.ਆਈ. ਵਲੋਂ ਦੁਬਈ ਤੋਂ ਕਰੋੜਾਂ ਦੀਆਂ ਪਾਬੰਦੀਸ਼ੁਦਾ ਪੁਰਾਣੀਆਂ ਫ਼ੋਟੋਸਟੇਟ ਮਸ਼ੀਨਾਂ ਦੇ ਦੋ ਕੰਟੇਨਰ ਜ਼ਬਤ

ਲੁਧਿਆਣਾ, 13 ਅਪ੍ਰੈਲ (ਪੁਨੀਤ ਬਾਵਾ)-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਵਿਭਾਗ ਨੇ ਅੱਜ ਦੁਬਈ ਤੋਂ ਆਏ ਦੋ ਕਨਟੇਨਰਾਂ ਦੀ ਜਾਂਚ ਕੀਤੀ, ਜਿਸ ਦੌਰਾਨ ਵਿਭਾਗ ਨੂੰ ਕਰੋੜਾਂ ਰੁਪਏ ਦੀ ਪੁਰਾਣੀਆਂ ਪਾਬੰਦੀਸ਼ੁਦਾ ਫ਼ੋਟੋ ਕਾਪੀ ਵਾਲੀਆਂ ਮਸ਼ੀਨਾਂ ...

ਪੂਰੀ ਖ਼ਬਰ »

ਲਾਹੌਰ ਤੋਂ ਭਾਰੀ ਸੁਰੱਖਿਆ ਹੇਠ ਜਥਾ ਸ੍ਰੀ ਪੰਜਾ ਸਾਹਿਬ ਲਈ ਰਵਾਨਾ

ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਲੰਘੇ ਦਿਨ ਕੱਟੜਪੰਥੀ ਸੰਗਠਨ ਤਹਿਰੀਕ-ਏ-ਲੈਬਬੇਕ ਪਾਕਿਸਤਾਨ (ਟੀ.ਐਲ.ਪੀ.) ਦੇ ਮੁਖੀ ਸਾਦ ਹੁਸੈਨ ਰਿਜ਼ਵੀ ਨੂੰ ਸੁਰੱਖਿਆ ਬਲਾਂ ਵਲੋਂ ਹਿਰਾਸਤ 'ਚ ਲਏ ਜਾਣ ਉਪਰੰਤ ਭੜਕੇ ਦੰਗਿਆਂ ਦੇ ...

ਪੂਰੀ ਖ਼ਬਰ »

ਮੁੱਖ ਸਕਤਰ ਵਲੋਂ ਅਹਿਮ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਛੇਤੀ ਮੁਕੰਮਲ ਕਰਨ ਦੇ ਆਦੇਸ਼

ਚੰਡੀਗੜ੍ਹ,13 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਚੱਲ ਰਹੇ ਅਹਿਮ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦੇ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਸਬੰਧਿਤ ਵਿਭਾਗਾਂ ਨੂੰ ਕੰਮ 'ਚ ਤੇਜ਼ੀ ਲਿਆਉਣ ਦੇ ...

ਪੂਰੀ ਖ਼ਬਰ »

ਮਹਾਰਾਸ਼ਟਰ ਵਾਸੀ ਕੈਂਸਰ ਪੀੜਤ ਲੜਕੀ ਦੀ ਮੌਤ ਕਾਰਨ ਵਿਵਾਦਾਂ 'ਚ ਘਿਰੀ ਤਾਜਪੁਰ ਚਰਚ

ਲਾਂਬੜਾ, 13 ਅਪ੍ਰੈਲ (ਪਰਮੀਤ ਗੁਪਤਾ)-ਮਹਾਰਾਸ਼ਟਰ ਦੇ ਇਕ ਪਰਿਵਾਰ ਦੀ 17 ਸਾਲਾ ਕੈਂਸਰ ਪੀੜਤ ਲੜਕੀ ਦੀ ਮੌਤ ਹੋ ਜਾਣ ਕਾਰਨ ਇਕ ਵਾਰ ਫਿਰ ਤੋਂ ਤਾਜਪੁਰ ਚਰਚ ਤੇ ਪਾਦਰੀ ਵਿਵਾਦਾਂ 'ਚ ਘਿਰੇ ਨਜ਼ਰ ਆ ਰਹੇ ਹਨ | ਮਹਾਰਾਸ਼ਟਰ ਤੋਂ ਪੰਜਾਬ ਪਹੁੰਚੇ ਪੀੜਤ ਪਰਿਵਾਰ ਵਲੋਂ ਪੁਲਿਸ ...

ਪੂਰੀ ਖ਼ਬਰ »

ਅਕਾਲੀ ਆਗੂ ਬਾਬਾ ਮਨਜੀਤ ਸਿੰਘ ਭੁੱਚੋਕਾ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਮੁੱਦਕੀ, 13 ਅਪ੍ਰੈਲ (ਭੁਪਿੰਦਰ ਸਿੰਘ)-ਇਲਾਕੇ ਦੇ ਸਿਰਕੱਢ ਆਗੂ, ਸ਼੍ਰੋਮਣੀ ਅਕਾਲੀ ਦਲ ਮੁੱਦਕੀ ਦੇ ਥੰਮ੍ਹ ਅਤੇ ਏ.ਐਸ.ਆਈ. ਉਪਕਾਰ ਸਿੰਘ ਦੇ ਪਿਤਾ ਜੋ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ | ਉਨ੍ਹਾਂ ਨਮਿੱਤ ਸ੍ਰੀ ਸਹਿਜ ਪਾਠ ਦੇ ਭੋਗ, ਕੀਰਤਨ ਤੇ ...

ਪੂਰੀ ਖ਼ਬਰ »

10ਵੀਂ, 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਮੰਗ ਨੇ ਫੜਿਆ ਜ਼ੋਰ

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਦੇਸ਼ ਭਰ 'ਚ ਕੋਵਿਡ-19 ਮਾਮਲਿਆਂ 'ਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਰੱਦ ਕਰਨ ਲਈ ਸਮੂਹਿਕ ਆਵਾਜ਼ਾਂ 'ਚ ਵਾਧਾ ਹੋ ਰਿਹਾ ਹੈ ਪਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਨੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਸੂਬਿਆਂ ਨੂੰ ਪ੍ਰਵਾਸੀ ਬੱਚਿਆਂ ਦੀ ਸਥਿਤੀ ਦੀ ਜਾਣਕਾਰੀ ਦੇਣ ਦੇ ਨਿਰਦੇਸ਼

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਸਭ ਸੂਬਿਆਂ ਨੂੰ ਪ੍ਰਵਾਸੀ ਬੱਚਿਆਂ ਦੀ ਗਿਣਤੀ ਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਦੀ ਜਾਣਕਾਰੀ ਦੇਣ ਲਈ ਕਿਹਾ ਹੈ, ਸਰਵਉੱਚ ਅਦਾਲਤ ਨੇ ਇਹ ਆਦੇਸ਼ ਕੋਵਿਡ-19 ਮਹਾਂਮਾਰੀ ਦੌਰਾਨ ਇਨ੍ਹਾਂ ਬੱਚਿਆਂ ਦੇ ...

ਪੂਰੀ ਖ਼ਬਰ »

ਜੰਮੂ 'ਚ ਸਰਹੱਦ ਨੇੜਿਓਾ ਪਾਕਿ ਘੁਸਪੈਠੀਆ ਗਿ੍ਫ਼ਤਾਰ

ਨਵੀਂ ਦਿੱਲੀ/ਜੰਮੂ, 13 ਅਪ੍ਰੈਲ (ਏਜੰਸੀ)-ਜੰਮੂ ਸਥਿਤ ਭਾਰਤ-ਪਾਕਿਸਤਾਨ ਸਰਹੱਦ ਨੇੜਿਓਾ ਸਰਹੱਦੀ ਸੁਰੱਖਿਆ ਬਲ (ਬੀ. ਐਸ. ਐਫ.) ਵਲੋਂ ਇਕ 40 ਸਾਲਾ ਪਾਕਿਸਤਾਨੀ ਘੁਸਪੈਠੀਏ ਨੂੰ ਭਾਰਤ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਬੀ.ਐਸ.ਐਫ. ...

ਪੂਰੀ ਖ਼ਬਰ »

ਐਨ.ਜੀ.ਟੀ. ਕੋਲ ਕਾਨੂੰਨਾਂ ਨੂੰ ਖ਼ਤਮ ਕਰਨ ਦੀਆਂ ਸ਼ਕਤੀਆਂ ਨਹੀਂ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ (ਐਨ.ਜੀ.ਟੀ.)ਕੋਲ ਕਾਨੂੰਨਾਂ ਦੀ ਵੈਧਤਾ ਦੀ ਸਮੀਖਿਆ ਕਰਨ ਜਾਂ ਉਨ੍ਹਾਂ ਨੂੰ ਖ਼ਤਮ ਕਰਨ ਦੀਆਂ ਸ਼ਕਤੀਆਂ ਨਹੀਂ ਹੈ | ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX