ਤਾਜਾ ਖ਼ਬਰਾਂ


ਭਗਵੰਤ ਮਾਨ ਦੇ ਘਰ ਪੁੱਜੇ ''ਆਪ'' ਸੁਪਰੀਮੋ ਅਰਵਿੰਦ ਕੇਜਰੀਵਾਲ
. . .  0 minutes ago
ਸੰਗਰੂਰ, 28 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਸੰਗਰੂਰ ਪੁੱਜੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਦੇ ਘਰ ਪੁੱਜੇ ਹਨ...
ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਫਿਲੌਰ ਨਾਕੇ ਦੀ ਕੀਤੀ ਅਚਨਚੇਤੀ ਚੈਕਿੰਗ, ਤਿੰਨ ਪੁਲਸ ਕਰਮਚਾਰੀਆਂ ਨੂੰ ਮੁਅੱਤਲ ਕਰਨ ਦੇ ਦਿੱਤੇ ਹੁਕਮ
. . .  3 minutes ago
ਫਿਲੌਰ, 28 ਅਕਤੂਬਰ - ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਫਿਲੌਰ ਨਾਕੇ ਦੀ ਅਚਨਚੇਤ ਜਾਂਚ ਕਰਦਿਆਂ ਇੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਜਸਵੰਤ ਸਿੰਘ ਸਮੇਤ ਤਿੰਨ ਪੁਲਿਸ ਕਰਮਚਾਰੀਆਂ ਨੂੰ ਡਿਊਟੀ 'ਚ...
ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  27 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  44 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  51 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  50 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਿਆਸ ਦਰਿਆ 'ਚ ਡੁੱਬੀਆਂ ਲੜਕੀਆਂ 'ਚੋਂ ਤੀਜੀ ਦੀ ਭਾਲ ਜਾਰੀ

ਭੈਣੀ ਮੀਆਂ ਖਾਂ, 14 ਅਪ੍ਰੈਲ (ਜਸਬੀਰ ਸਿੰਘ ਬਾਜਵਾ)-ਵਿਸਾਖੀ ਮੌਕੇ ਬਿਆਸ ਦਰਿਆ 'ਚ ਇਸ਼ਨਾਨ ਕਰਨ ਗਈਆਂ ਤਿੰਨ ਲੜਕੀਆਂ 'ਚੋਂ ਇਕ ਨੂੰ ਮੌਕੇ 'ਤੇ ਬਚਾਅ ਲਿਆ ਗਿਆ ਸੀ ਤੇ ਦੂਜੀ ਦੀ ਲਾਸ਼ ਵੀ ਮੌਕੇ 'ਤੇ ਬਰਾਮਦ ਹੋ ਗਈ, ਪਰ ਤੀਜੀ ਲੜਕੀ ਰਾਜਵਿੰਦਰ ਕੌਰ, ਜੋ ਅਜੇ ਤੱਕ ਲਾਪਤਾ ਹੈ, ਦੀ ਪਿੰਡ ਵਾਸੀਆਂ ਤੇ ਮਾਪਿਆਂ ਵਲੋਂ ਭਾਲ ਕੀਤੀ ਜਾ ਰਹੀ ਹੈ। ਪਿੰਡ ਦੇ ਸਰਪੰਚ ਦਲਬੀਰ ਸਿੰਘ ਤੇ ਲੜਕੀ ਦੇ ਪਿਤਾ ਬਲਬੀਰ ਸਿੰਘ ਨੇ ਦੱਸਿਆ ਕਿ ਦਰਿਆ ਵਿਚ ਪਾਣੀ ਡੂੰਘਾ ਅਤੇ ਤੇਜ਼ ਵਹਾਅ ਹੋਣ ਕਰ ਕੇ ਅਜੇ ਤੱਕ ਲੜਕੀ ਬਰਾਮਦ ਨਹੀਂ ਹੋਈ। ਥਾਣਾ ਮੁਖੀ ਭੈਣੀ ਮੀਆਂ ਖਾਂ ਦੇ ਇੰਸਪੈਕਟਰ ਸੁਰੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਨੂੰ ਗੋਤਾਖੋਰਾਂ ਦੀ ਮਦਦ ਲਈ ਕਿਹਾ ਗਿਆ ਸੀ, ਪਰ ਪਿੰਡ ਵਾਸੀ ਆਪਣੇ ਪੱਧਰ 'ਤੇ ਹੀ ਭਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੀ ਪਰਿਵਾਰ ਦੀ ਮਦਦ ਲਈ ਹਾਜ਼ਰ ਹੈ।

ਆਬਕਾਰੀ ਸੈੱਲ ਨੇ 200 ਲੀਟਰ ਲਾਹਣ ਬਰਾਮਦ ਕੀਤੀ

ਬਟਾਲਾ, 14 ਅਪ੍ਰੈਲ (ਸਚਲੀਨ ਸਿੰਘ ਭਾਟੀਆ)-ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਆਬਕਾਰੀ ਸੈੱਲ ਦੀ ਟੀਮ ਨੇ ਪਿੰਡ ਮਰੜ ਤੇ ਰਿਆਲੀ ਕਨਾਂ ਦੀ ਨਹਿਰ ਤੋਂ ਨਾਜਾਇਜ ਸ਼ਰਾਬ ਬਰਾਮਦ ਕੀਤੀ ਹੈ। ਸੈੱਲ ਦੇ ਇੰਚਾਰਜ ਬਲਵਿੰਦਰ ਸਿੰਘ ਜਾਲਮ ਨੇ ਟੀਮ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਦੇ ਗੁਰਦੁਆਰਾ ਸਾਹਿਬ ਦੇ ਮੇਨ ਹਾਲ 'ਚ ਲੱਗੀ ਅੱਗ

ਫਤਹਿਗੜ੍ਹ ਚੂੜੀਆਂ, 14 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਹਵੇਲੀਆਂ ਵਾਰਡ ਨੰਬਰ 13 ਵਿਖੇ ਸ਼ਾਰਟ ਸਰਕਟ ਹੋਣ ਨਾਲ ਗੁਰਦੁਆਰਾ ਸਾਹਿਬ ਦੇ ਮੇਨ ਹਾਲ ਨੂੰ ਅੱਗ ਲੱਗ ਗਈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਅਤੇ ਸੰਗਤਾਂ ਨੇ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰਾਂ ਦੀ ਰੌਣਕ ਵਾਪਸ ਲਿਆਉਣ ਲਈ ਮੁਲਾਜ਼ਮਾਂ ਵਲੋਂ ਦੀਨਾਨਗਰ ਵਿਖੇ ਕਨਵੈੱਨਸ਼ਨ

ਦੀਨਾਨਗਰ, 14 ਅਪ੍ਰੈਲ (ਸੰਧੂ/ਸ਼ਰਮਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵਲੋਂ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌਰ ਖੰਨਾ ਦੀ ਅਗਵਾਈ ਹੇਠ ਆਂਗਣਵਾੜੀ ਮੁਲਾਜ਼ਮਾਂ ਵਲੋਂ ਅੱਜ ਤੋਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਨਿਵਾਸ ਸਥਾਨ ਸਾਹਮਣੇ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਹਸਪਤਾਲ ਬਟਾਲਾ 'ਚ ਨਵੀਂ ਇਮਾਰਤ ਦਾ ਕੌਂਸਲਰ ਤੇਜਾ ਵਲੋਂ ਉਦਘਾਟਨ

ਬਟਾਲਾ, 14 ਅਪ੍ਰੈਲ (ਕਾਹਲੋਂ)-ਸਥਾਨਕ ਸ਼ਾਂਤੀ ਦੇਵੀ ਹਸਪਤਾਲ ਵਿਖੇ ਦੈਨਿਕ ਪ੍ਰਾਰਥਨਾ ਸਭਾ, ਭਾਰਤ ਵਿਕਾਸ ਪ੍ਰੀਸ਼ਦ, ਲਾਇਨ ਕਲੱਬ ਤੇ ਰਾਸ਼ਟਰੀ ਫਾਉਂਡੇਸ਼ਨ ਵਲੋਂ ਨਵੀਂ ਤਿਆਰ ਕੀਤੀ ਫਿਜਿਓਥਰੈਪੀ ਕੇਂਦਰ ਦੀ ਇਮਾਰਤ ਦਾ ਉਦਘਾਟਨ ਕੌਂਸਲਰ ਸੁਖਦੀਪ ਸਿੰਘ ਤੇਜਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਦੇ 141 ਨਵੇਂ ਮਾਮਲੇ , 2 ਮੌਤਾਂ

ਗੁਰਦਾਸਪੁਰ, 14 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਜ਼ਿਲ੍ਹਾ ਗੁਰਦਾਸਪੁਰ ਅੰਦਰ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਜ਼ਿਲ੍ਹੇ ਅੰਦਰ 141 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਦੋਂ ਕਿ ਦੋ ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ ...

ਪੂਰੀ ਖ਼ਬਰ »

ਵਿਆਹ ਤੋਂ 2 ਦਿਨ ਪਹਿਲਾਂ ਲੜਕੇ ਵਾਲਿਆਂ ਨੇ ਲੜਕੀ ਵਾਲਿਆਂ ਨੂੰ ਦਿੱਤਾ ਜਵਾਬ

ਫਤਹਿਗੜ੍ਹ ਚੂੜੀਆਂ, 14 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਵਿਆਹ ਵਾਲੀ ਮਿਥੀ ਤਰੀਖ ਤੋਂ 2 ਦਿਨ ਪਹਿਲਾਂ ਹੀ ਲੜਕੇ ਵਾਲਿਆਂ ਵਲੋਂ ਲੜਕੀ ਵਾਲਿਆਂ ਨੂੰ ਵਿਆਹ ਤੋਂ ਜਵਾਬ ਦੇ ਦਿੱਤਾ। ਡੀ.ਐਸ.ਪੀ. ਦਫਤਰ ਵਿਖੇ ਲੜਕੇ ਵਾਲਿਆਂ ਵਿਰੁੱਧ ਦਰਖਾਸਤ ਦੇਣ ਪਹੁੰਚੇ ਲੜਕੀ ਦੀ ਮਾਤਾ ...

ਪੂਰੀ ਖ਼ਬਰ »

ਬਾਬਾ ਬਦਰ ਸ਼ਾਹ ਦੀ ਯਾਦ 'ਚ ਕ੍ਰਿਕਟ ਟੂਰਨਾਮੈਂਟ ਕਰਵਾਇਆ

ਵਡਾਲਾ ਗ੍ਰੰਥੀਆਂ, 14 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਪਿੰਡ ਮਸਾਣੀਆਂ ਵਿਖੇ ਕਾਂਗਰਸੀ ਆਗੂ ਪ੍ਰਭ ਮੱਲ੍ਹੀ ਦੀ ਅਗਵਾਈ 'ਚ ਬਾਬਾ ਬਦਰ ਸ਼ਾਹ ਦੀ ਦੀਵਾਨ ਦੀ ਯਾਦ ਵਿਚ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਪਿੰਡਾਂ ਅਤੇ ਕਲੱਬਾਂ ਦੀਆਂ 24 ...

ਪੂਰੀ ਖ਼ਬਰ »

ਫਾਇਰ ਬ੍ਰਿਗੇਡ ਬਟਾਲਾ ਵਲੋਂ ਫਾਇਰ ਸੇਫਟੀ ਹਫਤੇ ਦੀ ਸ਼ੁਰੂਆਤ

ਬਟਾਲਾ, 14 ਅਪ੍ਰੈਲ (ਕਾਹਲੋਂ)-ਫਾਇਰ ਬ੍ਰਿਗੇਡ ਬਟਾਲਾ ਵਲੋਂ ਅੱਜ ਬਟਾਲਾ ਸ਼ਹਿਰ ਵਿਚ ਫਾਇਰ ਸੇਫਟੀ ਹਫਤੇ ਦੀ ਸ਼ੁਰੂਆਤ ਕੀਤੀ ਗਈ। ਇਸ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਮਿਸ਼ਨਰ ਨਗਰ ਨਿਗਮ ਬਟਾਲਾ ਬਲਵਿੰਦਰ ਸਿੰਘ, ਚੇਅਰਮੈਨ ਸ੍ਰੀ ਕਸਤੂਰੀ ਲਾਲ ਸੇਠ, ਐੱਮ.ਸੀ. ਸੁਖਦੀਪ ...

ਪੂਰੀ ਖ਼ਬਰ »

ਦਿੱਲੀ ਦੌੜ ਕੇ ਗਏ 2 ਨੌਜਵਾਨਾਂ ਦਾ ਵਾਪਸ ਪਰਤਣ 'ਤੇ ਲੋਕਾਂ ਵਲੋਂ ਨਿੱਘਾ ਸਵਾਗਤ

ਤਲਵੰਡੀ ਰਾਮਾਂ, 14 ਅਪ੍ਰੈਲ (ਹਰਜਿੰਦਰ ਸਿੰਘ ਖਹਿਰਾ)-ਕ੍ਰਿਸ਼ਚਨ ਬਰਾਦਰੀ ਨਾਲ ਸਬੰਧ ਰੱਖਦੇ ਪ੍ਰਭਦਿਆਲ ਮਸੀਹ ਪੁੱਤਰ ਅਮੀਰ ਮਸੀਹ ਅਤੇ ਮਾਈਕਲ ਮਸੀਹ ਪੁੱਤਰ ਕਸ਼ਮੀਰ ਮਸੀਹ ਵਾਸੀ ਤਲਵੰਡੀ ਰਾਮਾਂ ਦਾ ਦੌੜ ਕੇ ਦਿੱਲੀ ਸੰਘਰਸ਼ 'ਚ ਜਾਣ ਤੋਂ ਬਾਅਦ ਅੱਜ ਵਾਪਸ ਪਰਤਣ 'ਤੇ ...

ਪੂਰੀ ਖ਼ਬਰ »

ਬੇਟ ਇਲਾਕੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ ਤੇਜ਼

ਪੁਰਾਣਾ ਸ਼ਾਲਾ, 14 ਅਪ੍ਰੈਲ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀਆਂ ਸਮੂਹ ਦਾਣਾ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ ਹੋ ਗਈ ਹੈ ਅਤੇ ਹਰੇਕ ਆੜ੍ਹਤੀ ਨੂੰ ਦੇਰ ਸ਼ਾਮ ਤੱਕ ਬਾਰਦਾਨਾ ਪੁੱਜਦਾ ਕੀਤਾ ਜਾਵੇਗਾ | ਇਹ ਜਾਣਕਾਰੀ ਚੇਅਰਮੈਨ ਜਸਵੀਰ ਸਿੰਘ ਢੀਂਡਸਾ ਨੇ ਵੱਖ ਵੱਖ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਇਤਿਹਾਸਕ-ਰਮਨ ਕੁਮਾਰ

ਦੀਨਾਨਗਰ, 14 ਅਪ੍ਰੈਲ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜਲੰਧਰ ਵਿਖੇ ਬਾਬਾ ਸਾਹਿਬ ਅੰਬੇਡਕਰ ਜੀ ਦੇ ਜਨਮ ਦਿਨ ਮੌਕੇ ਹੋਏ ਇਕ ਸਮਾਗਮ ਦੌਰਾਨ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ ਤੋਂ ਪਹਿਲਾਂ ਰਜਵਾਹਿਆਂ ਦੀ ਸਫ਼ਾਈ ਤੇ ਮੁਰੰਮਤ ਕਰਵਾਉਣ ਦੀ ਮੰਗ

ਪੁਰਾਣਾ ਸ਼ਾਲਾ, 14 ਅਪ੍ਰੈਲ (ਅਸ਼ੋਕ ਸ਼ਰਮਾ)-ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਹਿਲਾਂ ਅੱਪਰਬਾਰੀ ਦੁਆਬ ਤੇ ਕਸੂਰ ਬਰਾਂਚ ਨਹਿਰ 'ਚੋਂ ਨਿਕਲਦੇ ਅਨੇਕਾਂ ਰਜਵਾਹਿਆਂ ਦੀ ਸਫ਼ਾਈ ਤੇ ਮੁਰੰਮਤ ਕਰਵਾਉਣ ਦੀ ਮੰਗ ਕਿਸਾਨਾਂ ਵਲੋਂ ਨਹਿਰੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ...

ਪੂਰੀ ਖ਼ਬਰ »

ਐਕਸੀਅਨ ਜਗਤਾਰ ਸਿੰਘ ਬਾਜਵਾ ਨੇ ਅਹੁਦਾ ਸੰਭਾਲਿਆ

ਧਾਰੀਵਾਲ, 14 ਅਪ੍ਰੈਲ (ਸਵਰਨ ਸਿੰਘ)-ਪੰਜਾਬ ਰਾਜ ਪਾਵਰਕਾਮ ਡਵੀਜ਼ਨ ਧਾਰੀਵਾਲ ਦਫ਼ਤਰ ਵਿਖੇ ਨਵੇਂ ਆਏ ਐਕਸੀਅਨ ਜਗਤਾਰ ਸਿੰਘ ਨੇ ਚਾਰਜ ਸੰਭਾਲ ਲਿਆ ਹੈ | ਇਸ ਮੌਕੇ ਐਕਸੀਅਨ ਜਗਤਾਰ ਸਿੰਘ ਬਾਜਵਾ ਨੇ ਕਿਹਾ ਕਿ ਖਪਤਕਾਰਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਜਗੀਰ ਮਸੀਹ ਪੱਖੋਕੇ ਤੇ ਅਸ਼ੋਕ ਮਸੀਹ ਕ੍ਰਿਸ਼ਚੀਅਨ ਕੋਰ ਕਮੇਟੀ ਦੇ ਮੈਂਬਰ ਬਣੇ

ਡੇਰਾ ਬਾਬਾ ਨਾਨਕ, 14 ਅਪ੍ਰੈਲ (ਵਿਜੇ ਸ਼ਰਮਾ)-2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਮੁੱਚੇ ਪੰਜਾਬ ਦੇ ਮਸੀਹ ਆਗੂਆਂ ਨਾਲ ਮੀਟਿੰਗ ਕਰ ਕੇ ਕ੍ਰਿਸ਼ਚੀਅਨ ਕੋਰ ਕਮੇਟੀ ਦਾ ਗਠਨ ਕੀਤਾ ਗਿਆ | ਕੋਰ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਮੰਡੀ 'ਚ ਖ਼ਰੀਦ ਪ੍ਰਬੰਧ ਮੁਕੰਮਲ-ਸਕੱਤਰ ਚੱਠਾ

ਡੇਰਾ ਬਾਬਾ ਨਾਨਕ, 14 ਅਪ੍ਰੈਲ (ਵਿਜੇ ਸ਼ਰਮਾ)-ਪੰਜਾਬ ਦੀਆਂ ਮੰਡੀਆਂ ਅੰਦਰ ਭਾਵੇਂ ਸਰਕਾਰੀ ਖ਼ਰੀਦ 10 ਅਪ੍ਰੈਲ ਤੋਂ ਵੱਧ ਹੋ ਚੁੱਕੀ ਹੈ, ਪਰ ਅੱਜ ਤਿੰਨ ਦਿਨ ਬੀਤ ਜਾਣ ਦੇ ਬਾਅਦ ਕਣਕ ਦਾ ਇਕ ਵੀ ਦਾਣਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿਖੇ ਨਹੀਂ ਪਹੁੰਚਿਆ | ਉੱਧਰ ...

ਪੂਰੀ ਖ਼ਬਰ »

ਰਤਨ ਸਾਗਰ ਪਬਲਿਕ ਸਕੂਲ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਗੁਰਦਾਸਪੁਰ, 14 ਅਪ੍ਰੈਲ (ਆਰਿਫ਼)-ਰਤਨ ਸਾਗਰ ਪਬਲਿਕ ਹਾਈ ਸਕੂਲ ਬੱਬੇਹਾਲੀ ਵਿਖੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੰੂ ਸਮਰਪਿਤ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਆਨਲਾਈਨ ਐਕਟੀਵਿਟੀ ਵਿਚ ਹਿੱਸਾ ਲਿਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਟਾਈਟੇਨੀਅਮ ਟੱਚ ਟੋਨਸ ਦੇ ਲਗਾਤਾਰ ਆ ਰਹੇ ਵਧੀਆ ਨਤੀਜੇ-ਅਮਨਦੀਪ ਸਿੰਘ

ਗੁਰਦਾਸਪੁਰ, 14 ਅਪ੍ਰੈਲ (ਆਰਿਫ਼)-ਆਈਲੈਟਸ, ਪੀ.ਟੀ.ਈ. ਤੇ ਇਮੀਗਰੇਸ਼ਨ ਦੀਆਂ ਵਧੀਆ ਸੇਵਾਵਾਂ ਦੇਣ ਵਾਲੀ ਸੰਸਥਾ ਟਾਈਟੇਨੀਅਮ ਟੱਚ ਟੋਨਸ ਦੇ ਲਗਾਤਾਰ ਵਧੀਆ ਨਤੀਜੇ ਆ ਰਹੇ ਹਨ | ਇਸ ਸੰਸਥਾ ਵਲੋਂ ਵਿਦਿਆਰਥੀਆਂ ਦੇ ਆਈਲੈਟਸ ਤੇ ਪੀ.ਟੀ.ਈ. ਵਿਚੋਂ ਵਧੀਆ ਬੈਂਡ ਦਿਵਾ ਕੇ ...

ਪੂਰੀ ਖ਼ਬਰ »

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਪਿੰਡ ਸੱਲੋ ਚਾਹਲ 'ਚ ਗੁਰਮਤਿ ਸਮਾਗਮ

ਪੰਜਗਰਾਈਆਂ, 14 ਅਪ੍ਰੈਲ (ਬਲਵਿੰਦਰ ਸਿੰਘ)-ਪਿੰਡ ਸੱਲੋ ਚਾਹਲ ਵਿਖੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਨੂੰ ਸਮਰਪਿਤ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਗੁਰਨਾਮ ਸਿੰਘ ਜੱਸਲ ਦੇ ਉਪਰਾਲੇ ਸਦਕਾ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਮੱਲੀਆਂ ਪੱਕੀਆਂ 'ਚ ਲਛਮਣ ਜਤੀ ਦੇ ਮੰਦਰ 'ਚ ਮੇਲਾ ਕਰਵਾਇਆ

ਕਾਹਨੂੰਵਾਨ, 14 ਅਪ੍ਰੈਲ (ਜਸਪਾਲ ਸਿੰਘ ਸੰਧੂ)-ਪਿੰਡ ਪੱਕੀਆਂ ਮੱਲ੍ਹੀਆਂ ਵਿਚ ਸਰਪੰਚ ਨਿਸ਼ਾਨ ਸਿੰਘ ਦੀ ਅਗਵਾਈ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾੜੀ ਲਛਮਣ ਜਤੀ ਦੇ ਮੰਦਰ 'ਚ ਮੇਲਾ ਕਰਵਾਇਆ ਗਿਆ | ਇਸ ਮੇਲੇ ਦੌਰਾਨ ਕਲਾਕਾਰ ਸੁਰਜੀਤ ਭੁੱਲਰ ਤੇ ਮਾਹੀ ਮਾਨ ਨੇ ...

ਪੂਰੀ ਖ਼ਬਰ »

ਕਾਦੀਆਂ ਮੰਡਲ ਦੇ ਨਵੇਂ ਆਏ ਐਕਸੀਅਨ ਜਸਵਿੰਦਰ ਸਿੰਘ ਦਾ ਕਰਮਚਾਰੀ ਦਲ ਵਲੋਂ ਸਵਾਗਤ

ਕਾਦੀਆਂ, 14 ਅਪ੍ਰੈਲ (ਕੁਲਵਿੰਦਰ ਸਿੰਘ)-ਕਾਦੀਆਂ ਪਾਵਰਕਾਮ ਡਵੀਜ਼ਨ ਦੇ ਨਵੇਂ ਆਏ ਐਕਸੀਅਨ ਜਸਵਿੰਦਰ ਸਿੰਘ ਨੇ ਦਫ਼ਤਰ ਕੰਮ-ਕਾਰਜ ਸੰਭਾਲ ਲਿਆ | ਇਸ ਮੌਕੇ ਸਮੂਹ ਬਿਜਲੀ ਕਰਮਚਾਰੀ ਦਲ ਮੁਲਾਜ਼ਮਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਨਵੇਂ ਆਏ ...

ਪੂਰੀ ਖ਼ਬਰ »

ਕਾਹਨੂੰਵਾਨ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ

ਕਾਹਨੂੰਵਾਨ, 14 ਅਪ੍ਰੈਲ (ਜਸਪਾਲ ਸਿੰਘ ਸੰਧੂ)-ਕਾਹਨੂੰਵਾਨ ਦਾਣਾ ਮੰਡੀ ਵਿਚ ਆਈ ਕਣਕ ਦੀ ਖਰੀਦ ਸ਼ੁਰੂਆਤ ਚੇਅਰਮੈਨ ਜਸਬੀਰ ਸਿੰਘ ਢੀਂਡਸਾ ਵਲੋਂ ਕਰਵਾਈ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਢੀਂਡਸਾ ਨੇ ਕਿਹਾ ਕਿ ਕਣਕ ਦੀ ਖਰੀਦ ਵੇਅਰ ਹਾਊਸ ਵਲੋਂ ਕੀਤੀ ...

ਪੂਰੀ ਖ਼ਬਰ »

ਨਿੱਕੇ ਘੁੰਮਣ ਵਿਖੇ ਕਰਵਾਏ ਕਬੱਡੀ ਮੁਕਾਬਲੇ

ਨਿੱਕੇ ਘੁੰਮਣ, 14 ਅਪ੍ਰੈਲ (ਸਤਬੀਰ ਸਿੰਘ ਘੁੰਮਣ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ, ਬਾਬਾ ਤਰਨਜੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਨਿਉੂਜ਼ੀਲੈਂਡ ਕਬੱਡੀ ਫੈਡਰੇਸ਼ਨ ਦੇ ਕੰਵਲ, ਮਨਜੋਤ, ਬੱਬੂ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਭਲਾਈ ਕੇਂਦਰ ਸਰਵਾਲੀ ਵਿਖੇ ਗੁਰਮਤਿ ਸਮਾਗਮ

ਕਿਲ੍ਹਾ ਲਾਲ ਸਿੰਘ, 14 ਅਪ੍ਰੈਲ (ਬਲਬੀਰ ਸਿੰਘ)- ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਚੁਪਹਿਰਾ ਜਪ-ਤਪ ਸਮਾਗਮ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਸਰਵਾਲੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਮਾਤਾ ਸੁਲੱਖਣੀ ਨਿਸ਼ਕਾਮ ਕੀਰਤਨ ਅਕੈਡਮੀ ਦੇ ਬੱਚਿਆਂ ਅਤੇ ਬੀਬੀ ਕੌਲਾਂ ...

ਪੂਰੀ ਖ਼ਬਰ »

ਦੀਨਾਨਗਰ ਵਿਖੇ ਡਾ: ਭੀਮ ਰਾਓ ਅੰਬੇਡਕਰ ਦੀ ਜੈਯੰਤੀ ਮਨਾਈ

ਦੀਨਾਨਗਰ, 14 ਅਪ੍ਰੈਲ (ਸੰਧੂ/ਸੋਢੀ)-ਨਗਰ ਕੌਂਸਲ ਦੀਨਾਨਗਰ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਨੀਟੂ ਚੌਹਾਨ ਦੀ ਅਗਵਾਈ ਵਿਚ ਡਾ: ਭੀਮ ਰਾਓ ਅੰਬੇਡਕਰ ਦੀ ਜੈਯੰਤੀ ਬੜੀ ਹੀ ਸ਼ਰਧਾ ਪੂਰਵਕ ਮਨਾਈ ਗਈ | ਜਿਸ ਵਿਚ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਬਿਜਲੀ ਯੰਤਰਾਂ ਹੇਠਲੀ ਕਣਕ ਦੀ ਕਟਾਈ ਕਰ ਲੈਣ ਕਿਸਾਨ-ਐਸ.ਡੀ.ਓ.

ਪੁਰਾਣਾ ਸ਼ਾਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਜਿਹੜੇ ਕਿਸਾਨਾਂ ਦੀਆਂ ਖੇਤਾਂ 'ਚ ਪੱਕ ਕੇ ਖੜੀਆਂ ਕਣਕ ਦੀਆਂ ਫ਼ਸਲਾਂ 'ਚ ਬਿਜਲੀ ਦਾ ਸ਼ਾਰਟ ਹੋਣ ਵਾਲਾ ਕੋਈ ਵੀ ਉਪਕਰਨ ਜਾਂ 2/6 ਜੀ.ਓ. ਸਵਿੱਚ ਮੌਜੂਦ ਹਨ, ਉਨ੍ਹਾਂ ਕਣਕ ਕਾਸ਼ਤਕਾਰਾਂ ਨੰੂ ਪਾਵਰਕਾਮ ਵਿਭਾਗ ...

ਪੂਰੀ ਖ਼ਬਰ »

ਸੰਵਿਧਾਨ ਦੇ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ

ਊਧਨਵਾਲ, 14 ਅਪ੍ਰੈਲ (ਪਰਗਟ ਸਿੰਘ)-ਸਥਾਨਕ ਕਸਬੇ 'ਚ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਧੂਮ-ਧਾਮ ਨਾਲ ਕਸਬਾ ਊਧਨਵਾਲ 'ਚ ਸੂਬੇਦਾਰ ਸੁਖਵਿੰਦਰ ਸਿੰਘ ਲਾਡਾ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਸੁੱਖ ...

ਪੂਰੀ ਖ਼ਬਰ »

ਦਯਾਨੰਦ ਮੱਠ ਵਿਖੇ ਸਵਾਮੀ ਸਰਵਾਨੰਦ ਦਾ ਜਨਮ ਦਿਨ ਮਨਾਇਆ

ਦੀਨਾਨਗਰ, 14 ਅਪ੍ਰੈਲ (ਸੋਢੀ/ਸੰਧੂ)-ਦਯਾਨੰਦ ਮੱਠ ਦੀਨਾਨਗਰ ਵਿਖੇ ਆਰੀਆ ਜਗਤ ਦੇ ਪ੍ਰਸਿੱਧ ਸਨਿਆਸੀ ਸਵਾਮੀ ਸਰਵਾਨੰਦ ਦਾ ਜਨਮ ਦਿਵਸ ਮਨਾਇਆ ਗਿਆ | ਮੱਠ ਪ੍ਰਧਾਨ ਸਵਾਮੀ ਸਦਾਨੰਦ ਦੀ ਪ੍ਰਧਾਨਗੀ ਵਿਚ ਮਨਾਏ ਗਏ ਇਸ ਸਮਾਗਮ ਦੌਰਾਨ ਅੱਜ ਵਿਸ਼ਾਲ ਹਵਨਯੱਗ ਦੀ ਪੂਰਨ ...

ਪੂਰੀ ਖ਼ਬਰ »

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵਰਕਿੰਗ ਕਮੇਟੀ ਦੀ ਮੀਟਿੰਗ

ਧਾਰੀਵਾਲ, 14 ਅਪ੍ਰੈਲ (ਰਮੇਸ਼ ਨੰਦਾ)-ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸਰਕਲ ਗੁਰਦਾਸਪੁਰ ਵਰਕਿੰਗ ਕਮੇਟੀ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਬਲਵਿੰਦਰ ਸਿੰਘ ਉਦੀਪੁਰ ਦੀ ਪ੍ਰਧਾਨਗੀ ਹੇਠ ਧਾਰੀਵਾਲ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਨਗਰ ਕੌਂਸਲ ਦਫ਼ਤਰ ਧਾਰੀਵਾਲ ਵਿਖੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਧਾਰੀਵਾਲ, 14 ਅਪ੍ਰੈਲ (ਰਮੇਸ਼ ਨੰਦਾ)-ਨਗਰ ਕੌਂਸਲ ਦਫਤਰ ਧਾਰੀਵਾਲ ਵਿਖੇ ਕਾਰਜ ਸਾਧਕ ਅਫ਼ਸਰ ਅਰੁਣ ਕੁਮਾਰ, ਨਾਇਬ ਤਹਿਸੀਲਦਾਰ ਧਾਰੀਵਾਲ ਨਿਰਮਲ ਸਿੰਘ ਅਤੇ ਕੌਂਸਲਰ ਅਸ਼ਵਨੀ ਦੁੱਗਲ ਦੇ ਸਾਂਝੇ ਪ੍ਰਬੰਧਾਂ ਹੇਠ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਵਸ ...

ਪੂਰੀ ਖ਼ਬਰ »

ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਦਫ਼ਤਰ 'ਚ ਵਿਧਾਇਕ ਲਾਡੀ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਸ੍ਰੀ ਹਰਿਗੋਬਿੰਦਪੁਰ, 14 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਗਰ ਕੌਂਸਲ ਕਮੇਟੀ ਦਫ਼ਤਰ ਵਿਖੇ ਹਲਕਾ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਨੇ ਭਾਰਤੀ ਸੰਵਿਧਾਨ ਨਿਰਮਾਤਾ ਅਤੇ ਭਾਰਤ ਰਤਨ ਡਾ: ਬੀ.ਆਰ. ਅੰਬੇਡਕਰ ਦਾ 130 ਵਾਂ ਜਨਮ ਦਿਵਸ ਮਨਾਇਆ | ਇਸ ...

ਪੂਰੀ ਖ਼ਬਰ »

ਡਾ. ਅੰਬੇਦਕਾਰ ਜਯੰਤੀ ਮੌਕੇ ਕਲਾਨੌਰ 'ਚ ਮੋਟਰਸਾਈਕਲ ਰੈਲੀ ਕੱਢੀ

ਕਲਾਨੌਰ, 14 ਅਪ੍ਰੈਲ (ਪੁਰੇਵਾਲ)-ਸਥਾਨਕ ਕਸਬੇ 'ਚ ਗੁਰੂ ਰਵਿਦਾਸ ਨੌਜਵਾਨ ਸਭਾ, ਮਹਾਸ਼ਾ ਨੌਜਵਾਨ ਸਭਾ, ਭਗਵਾਨ ਵਾਲਮੀਕ ਨੌਜਵਾਨ ਸਭਾ ਦੀ ਅਗਵਾਈ 'ਚ ਡਾ. ਭੀਮ ਰਾਓ ਅੰਬੇਦਕਾਰ ਜਯੰਤੀ ਮੌਕੇ ਸਮਾਗਮ ਕੀਤਾ ਗਿਆ | ਉਪਰੰਤ ਨੌਜਵਾਨਾਂ ਵਲੋਂ ਕਲਾਨੌਰ 'ਚ ਮੋਟਰਸਾਈਕਲ ਰੈਲੀ ...

ਪੂਰੀ ਖ਼ਬਰ »

ਕੋਵਿਡ-19 ਬਿਮਾਰੀ ਤੋਂ ਬਚਾਅ ਲਈ ਕੋਵਿਡ ਵੈਕਸੀਨ ਜ਼ਰੂਰ ਲਗਵਾਈ ਜਾਵੇ-ਸਿਵਲ ਸਰਜਨ

ਗੁਰਦਾਸਪੁਰ, 14 ਅਪ੍ਰੈਲ (ਆਰਿਫ਼)-ਸਿਵਲ ਸਰਜਨ ਡਾ: ਹਰਭਜਨ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਅੰਦਰ ਕੋਵਿਡ-19 ਵੈਕਸੀਨ ਲਗਾਉਣ ਲਈ ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ | ਜਿਸ ਦੇ ਚੱਲਦਿਆਂ ਜ਼ਿਲੇ੍ਹ ਅੰਦਰ 1 ਲੱਖ 95 ਹਜ਼ਾਰ 95 ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਰੇਲਵੇ ਸਟੇਸ਼ਨ 'ਤੇ ਮਨਾਈ ਡਾ. ਅੰਬੇਡਕਰ ਜੈਯੰਤੀ

ਗੁਰਦਾਸਪੁਰ, 14 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੌਰਾਨ ਅੱਜ ਕਿਸਾਨ ਆਗੂਆਂ ਵਲੋਂ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਆਗੂਆਂ ਨੇ ਡਾ: ਅੰਬੇਦਕਰ ਦੇ 'ਸਿੱਖਿਅਤ ਹੋਵੋ, ...

ਪੂਰੀ ਖ਼ਬਰ »

'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਵਿਖੇ ਖੱੁਲਿਆ ਜ਼ਿਲ੍ਹੇ ਦਾ ਪਹਿਲਾ ਓਪਨ ਏਅਰ ਥੀਏਟਰ

ਬਟਾਲਾ, 14 ਅਪ੍ਰੈਲ (ਕਾਹਲੋਂ)-ਪਿਛਲੇ ਥੋੜੇ ਜਿਹੇ ਸਮੇਂ ਵਿਚ ਸਿੱਖਿਆ ਖੇਤਰ ਵਿਚ ਖੁੱਲ੍ਹੇ ਨਵੇਂ ਅੰਤਰਰਾਸ਼ਟਰੀ ਪੱਧਰੀ 'ਦ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਵਲੋਂ ਜਿਥੇ ਸਿੱਖਿਆ ਖੇਤਰ ਵਿਚ ਨਵੀਆਂ ਅਤੇ ਵੱਡੀਆਂ ਪੁਲਾਂਂਘਾ ਪੁੱਟੀਆਂ ਹਨ, ਉਥੇ ਹੁਣ ਇਸ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਡੇਰਾ ਬਾਬਾ ਨਾਨਕ, 14 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਭਾਰਤੀ ਸੰਵਿਧਾਨ ਦੇ ਪਿਤਾਮਾ ਮਹਾਨ ਰਾਜਨੀਤੀਵਾਨ ਅਤੇ ਪ੍ਰਸਿੱਧ ਸਮਾਜ ਸੁਧਾਰਕ, ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦਾ 130ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀ ਜੈਅੰਤੀ ਮਨਾ ਕੇ ਦਾਣਾ ਮੰਡੀ ਪੁਰਾਣਾ ਸ਼ਾਲਾ ਦਾ ਕੀਤਾ ਆਗਾਜ਼

ਪੁਰਾਣਾ ਸ਼ਾਲਾ, 14 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਦਾਣਾ ਮੰਡੀ ਪੁਰਾਣਾ ਸ਼ਾਲਾ ਵਿਖੇ ਕਣਕ ਦੀ ਖਰੀਦ ਦਾ ਰਸਮੀ ਆਗਾਜ਼ ਸਥਾਨਕ ਆੜ੍ਹਤੀ ਵਰਗ ਵਲੋਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਚਾਵਲਾ ਅਤੇ ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਕ੍ਰਿਪਾਲ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਮਾਝਾ ਜ਼ੋਨ ਦੀ ਚੋਣ

ਭੈਣੀ ਮੀਆਂ ਖਾਂ, 14 ਅਪ੍ਰੈਲ (ਜਸਬੀਰ ਸਿੰਘ ਬਾਜਵਾ)-ਤਰਕਸ਼ੀਲ ਸੁਸਾਇਟੀ ਮਾਝਾ ਜ਼ੋਨ ਦੀ ਵਿਸ਼ੇਸ਼ ਮੀਟਿੰਗ ਮੁੱਖ ਆਗੂ ਮਾ. ਰਜਿੰਦਰ ਭਦੌੜ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੁਸਾਇਟੀ ...

ਪੂਰੀ ਖ਼ਬਰ »

ਅਧਿਆਪਕਾਂ 'ਤੇ ਜਾਨਲੇਵਾ ਹਮਲੇ ਹੋਣਾ ਸਮਾਜ ਲਈ ਚਿੰਤਾ ਦਾ ਵਿਸ਼ਾ-ਰਾਜਨਬੀਰ ਘੁਮਾਣ

ਬਟਾਲਾ, 14 ਅਪ੍ਰੈਲ (ਕਾਹਲੋਂ)-ਸਮਾਜ ਵਿਚ ਅਧਿਆਪਕ ਦਾ ਰੁਤਬਾ ਗੁਰੂ ਸਾਮਾਨ ਮੰਨਿਆ ਜਾਂਦਾ ਹੈ, ਜੋ ਵਿਦਿਆਰਥੀਆਂ ਨੂੰ ਸਿੱਖਿਆ ਦੇ ਕੇ ਸਮਾਜ ਵਿਚ ਵਿਚਰਨ ਦੇ ਯੋਗ ਬਣਾਉਂਦਾ ਹੈ, ਪਰ ਅਜੋਕੇ ਸਮੇਂ ਵਿਚ ਗੁਰੂ ਸਾਮਾਨ ਅਧਿਆਪਕਾਂ 'ਤੇ ਵਿਦਿਆਰਥੀਆਂ ਵਲੋਂ ਹੀ ਕੀਤੇ ਜਾ ਰਹੇ ...

ਪੂਰੀ ਖ਼ਬਰ »

ਕੈਨੇਡਾ ਦੇ ਸਭ ਤੋਂ ਵੱਧ ਸਟੱਡੀ ਵੀਜ਼ੇ ਲਗਵਾ ਕੇ ਸੈਵਨਸੀਜ਼ ਇਮੀਗਰੇਸ਼ਨ ਨੇ ਦਿੱਤਾ ਕਾਬਲੀਅਤ ਦਾ ਸਬੂਤ

ਗੁਰਦਾਸਪੁਰ, 14 ਅਪ੍ਰੈਲ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਵਿਚ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾਉਣ ਵਾਲੀ ਸੈਵਨਸੀਜ਼ ਇਮੀਗਰੇਸ਼ਨ ਨੇ ਇਕ ਵਾਰ ਫਿਰ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਇਸ ਸਬੰਧੀ ਐਮ.ਡੀ. ਕੁਲਦੀਪ ਖਹਿਰਾ ਨੇ ਦੱਸਿਆ ਕਿ ਅੱਜ ਹੀ ਇਕ ਹੋਰ ਵਿਦਿਆਰਥਣ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਡੇਰਾ ਸਾਹੋ ਨੰਗਲੀ ਵਿਖੇ ਨਿਸ਼ਾਨ ਸਾਹਿਬ ਚੜ੍ਹਾਇਆ

ਪੁਰਾਣਾ ਸ਼ਾਲਾ, 14 ਅਪ੍ਰੈਲ (ਅਸ਼ੋਕ ਸ਼ਰਮਾ)- ਬੇਟ ਇਲਾਕੇ ਦੇ ਪਿੰਡ ਡੇਰਾ ਸਾਹੋ ਨੰਗਲੀ ਦੇ ਸਿੰਘ ਸਭਾ ਗੁਰਦੁਆਰਾ ਵਿਚ ਪਿੰਡ ਅਤੇ ਸੰਤ ਬਾਬਾ ਸਰੂਪ ਸਿੰਘ ਚੰਡੀਗੜ੍ਹ ਵਾਲਿਆਂ ਨੇ ਇਮਾਰਤ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਹੁਣ ਤੱਕ ਇਸ ਇਮਾਰਤ 'ਤੇ ਇਲਾਕੇ ਦੇ ਸਹਿਯੋਗ ਤੇ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂੁਲ ਦੇ ਵਿਦਿਆਰਥੀਆਂ ਨੇ ਵਿਸਾਖੀ ਮਨਾਈ

ਬਟਾਲਾ, 14 ਅਪ੍ਰੈਲ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਪ੍ਰਭਾਵਸ਼ਾਲੀ ਤਰੀਕੇ ਨਾਲ ਖ਼ਾਲਸਾ ਪੰਥ ਦੀ ਸਿਰਜਣਾ ਦਿਵਸ ਮਨਾਇਆ। ਇਸ ਮੌਕੇ ਸਰਕਾਰ ਦੁਆਰਾ ਕੋਵਿਡ-19 ਦੇ ਨਿਯਮਾਂ ਨੂੰ ਮੱਦੇਨਜ਼ਰ ਰੱਖਦਿਆਂ ਆਨਲਾਈਨ ਹੀ ਪ੍ਰੋਗਰਾਮ ਕਰਵਾਇਆ ...

ਪੂਰੀ ਖ਼ਬਰ »

ਲੋਧੀਨੰਗਲ ਵਲੋਂ ਫ਼ਤਹਿਗੜ੍ਹ ਚੂੜੀਆਂ 'ਚ ਦਫ਼ਤਰ ਬਣਾਉਣ ਦੀ ਕਵਾਇਦ ਸ਼ੁਰੂ

ਫ਼ਤਹਿਗੜ੍ਹ ਚੂੜੀਆਂ, 12 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਜਿਨਾਂ ਵਲੋਂ ਵਾਰ-ਵਾਰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਚੋਣ ਲੜਨ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਹੁਣ ਉਨ੍ਹਾਂ ਵਲੋਂ ਫ਼ਤਹਿਗੜ੍ਹ ਚੂੜੀਆਂ ਵਿਖੇ ਆਪਣਾ ਦਫ਼ਤਰ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਦੇ ਨਿਰਦੇਸ਼ਾਂ 'ਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਦਾਣਾ ਮੰਡੀ ਦਾ ਕੰਮ-ਚੇਅਰਮੈਨ ਸੁੱਚਾ ਸਿੰਘ

ਗੁਰਦਾਸਪੁਰ, 14 ਅਪ੍ਰੈਲ (ਆਰਿਫ਼)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਦਿਸ਼ਾ ਨਿਰਦੇਸ਼ਾਂ ਤੇ ਕੋਰੋਨਾ ਮਹਾਂਮਾਰੀ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਦਾਣਾ ਮੰਡੀ ਗੁਰਦਾਸਪੁਰ ਦਾ ਕੰਮ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ। ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕਿਸਾਨਾਂ ਦੀ ਸਫਲ ਦਾ ਦਾਣਾ-ਦਾਣਾ ਚੁੱਕੇਗੀ : ਵਿਧਾਇਕ ਬਾਜਵਾ

ਬਟਾਲਾ, 14 ਅਪ੍ਰੈਲ (ਕਾਹਲੋਂ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਅੱਜ ਮਾਰਕੀਟ ਕਮੇਟੀ ਕਾਦੀਆਂ ਵਿਖੇ ਆੜ੍ਹਤੀਆਂ, ਕਰਮਚਾਰੀਆਂ ਤੇ ਸਰਕਾਰੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇੱਥੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਭਾਨੂੰ ਪ੍ਰਤਾਪ ਸਿੰਘ ਗੁਰਦੁਆਰਾ ਤਪ ਅਸਥਾਨ ਸਾਹਿਬ ਹੋਏ ਨਤਮਸਤਕ

ਬਟਾਲਾ, 14 ਅਪ੍ਰੈਲ (ਕਾਹਲੋਂ)-ਕਿਸਾਨਾਂ ਦੇ ਹੰਕ 'ਚ ਖੜਨ ਵਾਲੇ ਅਤੇ ਕਿਸਾਨਾਂ ਦੇ ਮੁਫਤ ਕੇਸ ਲੜਨ ਵਾਲੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਸ੍ਰੀ ਭਾਨੂੰ ਪ੍ਰਤਾਪ ਸਿੰਘ ਆਪਣੀ ਟੀਮ ਨਾਲ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣ ਵਿਖੇ ਨਤਮਸਤਕ ...

ਪੂਰੀ ਖ਼ਬਰ »

ਪਿੰਡ ਡੇਅਰੀਵਾਲ ਕਿਰਨ 'ਚ ਟੀਕਾਕਰਨ ਕੈਂਪ

ਕਲਾਨੌਰ, 14 ਅਪ੍ਰੈਲ (ਪੁਰੇਵਾਲ)- ਸਥਾਨਕ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਉਨਿਟੀ ਸਿਹਤ ਕੇਂਦਰ ਵਲੋਂ ਅੰਤਰਰਾਸ਼ਟਰੀ ਸਰਹੱਦ ਨੇੜੇ ਸਥਿਤ ਪਿੰਡਾਂ ਸਮੇਤ 20 ਥਾਵਾਂ 'ਤੇ ਕੋਰੋਨਾ ਟੀਕਾਕਰਨ ਦੀ ਚਲਾਈ ਗਈ ਮੁਹਿੰਮ ਦੀ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ...

ਪੂਰੀ ਖ਼ਬਰ »

ਪਠਾਨਕੋਟ ਵਿਚ ਕੋਰੋਨਾ ਨਾਲ ਦੋ ਮੌਤਾਂ, 104 ਨਵੇਂ ਮਾਮਲੇ ਆਏ ਸਾਹਮਣੇ

ਪਠਾਨਕੋਟ, 14 ਅਪ੍ਰੈਲ (ਆਸ਼ੀਸ਼ ਸ਼ਰਮਾ)-ਪਠਾਨਕੋਟ ਵਿਚ ਸਿਹਤ ਵਿਭਾਗ ਨੰੂ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਿਕ ਅੱਜ 104 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ ਦੋ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਇਸ ਦੀ ਪੁਸ਼ਟੀ ਸਿਵਲ ਹਸਪਤਾਲ ਪਠਾਨਕੋਟ ਦੇ ਐਸ.ਐਮ.ਓ. ਡਾ: ...

ਪੂਰੀ ਖ਼ਬਰ »

ਇੰਦੌਰਾ ਦੇ ਪਿੰਡ ਸਨੋਰ ਵਿਚ ਟਰੈਕਟਰ ਹੇਠਾਂ ਆਉਣ ਨਾਲ ਚਾਲਕ ਦੀ ਮੌਤ

ਡਮਟਾਲ, 14 ਅਪ੍ਰੈਲ (ਰਾਕੇਸ਼ ਕੁਮਾਰ)-ਬਲਾਕ ਇੰਦੌਰਾ ਦੇ ਪਿੰਡ ਮੰਡ ਸਨੋਰ ਵਿਖੇ ਇਕ ਨੌਜਵਾਨ ਦੀ ਟਰੈਕਟਰ ਦੇ ਟਾਇਰ ਹੇਠਾਂ ਆਉਣ ਕਾਰਨ ਮੌਤ ਹੋ ਗਈ | ਮੋਨੰੂ ਉਰਫ਼ ਭੀਮਾ (35) ਰਾਤ ਨੰੂ ਟਰੈਕਟਰ ਟਰਾਲੀ ਲੈ ਕੇ ਆਪਣੇ ਘਰ ਆ ਰਿਹਾ ਸੀ ਕਿ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਤੇ ...

ਪੂਰੀ ਖ਼ਬਰ »

ਬਾਬਾ ਸਾਹਿਬ ਦੇ ਜਨਮ ਦਿਨ ਦੀ ਵਧਾਈ ਦੇ ਬੈਨਰਾਂ ਨੰੂ ਢੱਕਣ ਦਾ ਲੋਕਾਂ ਕੀਤਾ ਵਿਰੋਧ

ਪਠਾਨਕੋਟ, 14 ਅਪ੍ਰੈਲ (ਚੌਹਾਨ)-ਅੱਜ ਬਾਬਾ ਭੀਮ ਰਾਓ ਅੰਬੇਡਕਰ ਦੀ 130ਵੀਂ ਜੈਯੰਤੀ 'ਤੇ ਸ਼ਹਿਰ ਅੰਦਰ ਉਨ੍ਹਾਂ ਦੀ ਵਧਾਈ ਦੇ ਬੈਨਰ ਲਗਾਏ ਗਏ ਸਨ | ਉਨ੍ਹਾਂ ਬੈਨਰਾਂ ਦੇ ਉਪਰ ਕਿਸੇ ਹੋਰ ਦੇ ਬੈਨਰ ਲਾ ਕੇ ਢੱਕ ਦਿੱਤਾ ਸੀ | ਜਿਸ ਨੰੂ ਦੇਖ ਕੇ ਲੋਕਾਂ ਨੇ ਐਡਵੋਕੇਟ ਜੋਤੀ ਪਾਲ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀ 130ਵੀਂ ਜੈਅੰਤੀ ਮਨਾਈ

ਪਠਾਨਕੋਟ, 14 ਅਪ੍ਰੈਲ (ਚੌਹਾਨ)-ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਦੀ 130ਵੀਂ ਜੈਅੰਤੀ 'ਤੇ ਉਨ੍ਹਾਂ ਨੰੂ ਯਾਦ ਕੀਤਾ ਤੇ ਉਨ੍ਹਾਂ ਨੰੂ ਸ਼ਰਧਾ ਦੇ ਫੁੱਲ ਭੇਟ ਕੀਤੇ | ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਪਠਾਨਕੋਟ ਵਿਖੇ ਤਿਲਕ ਰਾਜ ਜ਼ਿਲ੍ਹਾ ਨਾਜ਼ਰ, ਰਾਜੇਸ਼ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਲਗਾਇਆ ਮੁਫ਼ਤ ਜਾਂਚ ਕੈਂਪ

ਪਠਾਨਕੋਟ, 14 ਅਪ੍ਰੈਲ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਾਧਨ ਅਸ਼ੋਕ ਬਾਬਾ ਦੀ ਪ੍ਰਧਾਨਗੀ ਹੇਠ ਮਨਵਾਲ ਸਥਿਤ ਡਾ: ਐਮ.ਐਲ. ਅੱਤਰੀ ਹਸਪਤਾਲ ਵਿਖੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਇਆ ਗਿਆ | ਜਿਸ 'ਚ ਪ੍ਰੋਜੈਕਟ ਚੇਅਰਮੈਨ ...

ਪੂਰੀ ਖ਼ਬਰ »

ਅਸ਼ਵਨੀ ਸ਼ਰਮਾ ਨੇ ਬਾਬਾ ਸਾਹਿਬ ਨੰੂ ਕੀਤੇ ਸ਼ਰਧਾ ਦੇ ਫੁੱਲ ਭੇਟ

ਪਠਾਨਕੋਟ, 14 ਅਪ੍ਰੈਲ (ਸੰਧੂ)-ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਾਹਿਬ ਸਿੰਘ ਸਾਬਾ ਨੇ ਪਿੰਡ ਢੇਸੀਆਂ ਵਿਖੇ ਲਾਭਪਾਤਰੀਆਂ ਨੰੂ ਵੰਡੇ ਸਮਾਰਟ ਕਾਰਡ

ਮਾਧੋਪੁਰ, 14 ਅਪ੍ਰੈਲ (ਨਰੇਸ਼ ਮਹਿਰਾ)-ਅੱਜ ਪਿੰਡ ਢੇਸੀਆਂ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਸਾਬਕਾ ਕਾਂਗਰਸ ਸਕੱਤਰ ਪੰਜਾਬ ਠਾਕੁਰ ਸਾਹਿਬ ਸਿੰਘ ਸਾਬਾ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਇਸ ਮੌਕੇ ਸਾਹਿਬ ਸਿੰਘ ਸਾਬਾ ਵਲੋਂ ਪਿੰਡ ਦੇ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਤਕਨੀਕੀ ਨੁਕਤੇ ਅਪਣਾਉਣੇ ਜ਼ਰੂਰੀ-ਡਾ: ਅਮਰੀਕ ਸਿੰਘ

ਨਰੋਟ ਮਹਿਰਾ, 14 ਅਪ੍ਰੈਲ (ਰਾਜ ਕੁਮਾਰੀ)-ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਕਾਸ਼ਤ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿਚ ਹੀ ਕਰਨੀ ਚਾਹੀਦੀ ਹੈ, ਕਿਉਂਕਿ ਹਲਕੀਆਂ ਜ਼ਮੀਨਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਵਾਲੀ ਫ਼ਸਲ ਲੋਹੇ ਦੀ ਬਹੁਤ ਘਾਟ ਆ ਜਾਂਦੀ ਹੈ, ...

ਪੂਰੀ ਖ਼ਬਰ »

ਸੁਰਜੀਤ ਸਿੰਘ ਦਾ ਸਨਮਾਨ

ਪਠਾਨਕੋਟ, 14 ਅਪ੍ਰੈਲ (ਚੌਹਾਨ)-ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਵਲੋਂ ਸਵ: ਜਥੇਦਾਰ ਸੇਵਾ ਸਿੰਘ ਦੇ ਸਪੁੱਤਰ ਸੁਰਜੀਤ ਸਿੰਘ ਛੰਨਾ ਨੰੂ ਬੀ.ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਕੇ ਦੂਰ ਅੰਦੇਸ਼ੀ ਸੋਚ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਸ਼ਾਹਪੁਰ ਕੰਢੀ, 14 ਅਪ੍ਰੈਲ (ਰਣਜੀਤ ਸਿੰਘ)-ਭਾਰਤੀ ਸੰਵਿਧਾਨ ਦੇ ਨਿਰਮਾਤਾ, ਨਾਰੀ ਜਾਤੀ ਦੇ ਮੁਕਤੀ ਦਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਸ਼ਾਹਪੁਰ ਕੰਢੀ ਦੇ ਮੁੱਖ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲਾ ਵਿਖੇ ਖਾਲਸਾ ਸਾਜਨਾ ਦਿਵਸ ਦੇ ਸਬੰਧ 'ਚ ਕਰਵਾਇਆ ਸਮਾਗਮ

ਪਠਾਨਕੋਟ, 14 ਅਪ੍ਰੈਲ (ਸੰਧੂ)-ਗੁਰਦੁਆਰਾ ਸਿੰਘ ਸਭਾ ਸਰਾਈਾ ਮੁਹੱਲਾ ਵਿਖੇ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਕੀਰਤਨ ਸਮਾਗਮ ਕੀਤਾ ...

ਪੂਰੀ ਖ਼ਬਰ »

ਤਲਵਾੜਾ ਦੇ ਗੁਰਦੁਆਰਾ 'ਚ ਗੁੰਬਦ ਐੱਸ.ਐੱਸ.ਪੀ. ਨੇ ਕੀਤਾ ਸੰਗਤਾਂ ਨੰੂ ਸਮਰਪਿਤ

ਡਮਟਾਲ, 14 ਅਪ੍ਰੈਲ (ਰਾਕੇਸ਼ ਕੁਮਾਰ)-ਵਿਸਾਖੀ ਦਿਹਾੜੇ 'ਤੇ ਗੁਰਦੁਆਰਾ ਕਲਗ਼ੀਧਰ ਨਿਵਾਸ ਪਾਤਸ਼ਾਹੀ ਤਲਵਾੜਾ ਜੱਟਾਂ ਦੇ ਗੁੰਬਦ ਨੰੂ ਐੱਸ.ਐੱਸ.ਪੀ. ਪਠਾਨਕੋਟ ਗੁਲਨੀਤ ਸਿੰਘ ਖੁਰਾਨਾ ਨੇ ਸੰਗਤਾਂ ਨੰੂ ਅਰਪਨ ਕੀਤਾ | ਇਸ ਗੱਲ ਦੀ ਜਾਣਕਾਰੀ ਗੁਰਦੁਆਰੇ ਦੇ ਮੁੱਖ ...

ਪੂਰੀ ਖ਼ਬਰ »

ਡਾ: ਭੀਮ ਰਾਓ ਨੰੂ ਕੀਤਾ ਯਾਦ ਤੇ ਕੀਤੀ ਸ਼ਰਧਾਂਜਲੀ ਭੇਟ

ਪਠਾਨਕੋਟ, 14 ਅਪ੍ਰੈਲ (ਚੌਹਾਨ)-ਭੀਮ ਆਰਮੀ ਜ਼ਿਲ੍ਹਾ ਪਠਾਨਕੋਟ ਪ੍ਰਧਾਨ ਐਡਵੋਕੇਟ ਜੋਤੀ ਪਾਲ ਭੀਮ ਵਲੋਂ ਜ਼ਿਲ੍ਹਾ ਕੰਪਲੈਕਸ ਪਠਾਨਕੋਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ 130ਵੇਂ ਜੈਯੰਤੀ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਐਡਵੋਕੇਟ ਜੋਤੀ ...

ਪੂਰੀ ਖ਼ਬਰ »

ਪੰਪ ਹਾਊਸ ਵਿਚ ਲੁੱਟ ਖੋਹ ਦੇ ਮਾਮਲੇ 'ਚ 3 ਵਿਅਕਤੀ ਗਿ੍ਫ਼ਤਾਰ

ਡਮਟਾਲ, 14 ਅਪ੍ਰੈਲ (ਰਾਕੇਸ਼ ਕੁਮਾਰ)-ਨੂਰਪੁਰ ਸ਼ਹਿਰ ਨੰੂ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਪੂਰਤੀ ਕਰਨ ਵਾਲੀ ਪ੍ਰਮੁੱਖ ਚੱਕੀ ਜਲ ਧਰਤੀ ਯੋਜਨਾ ਦੇ ਪੰਪ ਹਾਊਸ 'ਤੇ ਪਿਛਲੇ ਹਫਤੇ ਬੰਦੂਕ ਦੀ ਨੋਕ 'ਤੇ ਕਰਮਚਾਰੀ ਨੰੂ ਬੰਨ੍ਹ ਕੇ ਮੋਟਰ ਪੰਪ ਅਪ੍ਰੇਟਿਵ ਸਿਸਟਮ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਵਲੋਂ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਵਰਚੂਅਲ ਪ੍ਰੋਗਰਾਮ ਕਰਕੇ ਕੀਤੇ ਸ਼ਰਧਾ ਦੇ ਫੁੱਲ ਭੇਟ

ਪਠਾਨਕੋਟ, 14 ਅਪ੍ਰੈਲ (ਚੌਹਾਨ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਦਕਰ ਦੇ 130ਵੇਂ ਜਨਮ ਦਿਹਾੜੇ ਸਬੰਧੀ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਰਾਜ ਪੱਧਰੀ ਵਰਚੂਅਲ ਸਮਾਗਮ ਕਰਵਾਇਆ ਗਿਆ | ਜ਼ਿਲ੍ਹਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX