ਤਾਜਾ ਖ਼ਬਰਾਂ


ਸਬ-ਇੰਸਪੈਕਟਰ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ
. . .  23 minutes ago
ਨਵੀਂ ਦਿੱਲੀ, 28 ਅਕਤੂਬਰ - ਦਿੱਲੀ ਦੇ ਮੈਦਾਨ ਗੜ੍ਹੀ ਪੁਲਿਸ ਸਟੇਸ਼ਨ ਵਿਚ ਤਾਇਨਾਤ ਇਕ ਸਬ-ਇੰਸਪੈਕਟਰ ਨੂੰ ਕੱਲ੍ਹ ਸਾਕੇਤ ਤੋਂ ਕਥਿਤ ਤੌਰ 'ਤੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ...
ਸੀਤਾਰਮਨ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਲੈਣਗੇ ਹਿੱਸਾ,ਕਈ ਅਹਿਮ ਮੁੱਦਿਆਂ 'ਤੇ ਚਰਚਾ
. . .  40 minutes ago
ਨਵੀਂ ਦਿੱਲੀ, 28 ਅਕਤੂਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ 29 ਅਕਤੂਬਰ ਨੂੰ ਰੋਮ 'ਚ ਜੀ-20 ਸੰਯੁਕਤ ਵਿੱਤ ਅਤੇ ਸਿਹਤ ਮੰਤਰੀਆਂ ਦੀ ਬੈਠਕ 'ਚ ਸ਼ਿਰਕਤ ਕਰਨਗੇ | ਇਸ ਬੈਠਕ ਵਿਚ ਕਈ ਅਹਿਮ ਮੁੱਦਿਆਂ ਦੇ ਨਾਲ - ਨਾਲ ਕੋਵਿਡ ਮਹਾਂਮਾਰੀ ਦੀ...
ਜਬਰ ਜਨਾਹ ਮਾਮਲੇ ਦੇ ਮੁਲਜ਼ਮ ਦੀ ਪਤਨੀ ਤੋਂ ਪੈਸੇ ਵਸੂਲਣ ਦੇ ਦੋਸ਼ ਹੇਠ 5 ਗ੍ਰਿਫ਼ਤਾਰ
. . .  47 minutes ago
ਠਾਣੇ, 28 ਅਕਤੂਬਰ - ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਦੀ ਪਤਨੀ ਤੋਂ ਕਥਿਤ ਤੌਰ ’ਤੇ ਪੈਸੇ ਵਸੂਲਣ ਦੇ ਦੋਸ਼ ਵਿਚ ਪੁਲੀਸ ਨੇ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਨੀਅਰ ਪੁਲਿਸ ਇੰਸਪੈਕਟਰ ਰਵਿੰਦਰ...
ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੇ 16,156 ਨਵੇਂ ਮਾਮਲੇ
. . .  46 minutes ago
ਨਵੀਂ ਦਿੱਲੀ, 28 ਅਕਤੂਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ 16,156 ਨਵੇਂ ਮਾਮਲੇ ਸਾਹਮਣੇ ਆਏ ਹਨ | 733 ਮੌਤਾਂ ਹੋਈਆਂ...
ਆਰਿਅਨ ਖਾਨ ਮਾਮਲੇ ਦੇ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ
. . .  about 1 hour ago
ਨਵੀਂ ਦਿੱਲੀ, 28 ਅਕਤੂਬਰ -ਆਰਿਅਨ ਖਾਨ ਮਾਮਲੇ 'ਚ ਨਾਰਕੋਟਿਕਸ ਕੰਟਰੋਲ ਬਿਊਰੋ ਦੇ ਮੁੱਖ ਗਵਾਹ ਕਿਰਨ ਗੋਸਾਵੀ ਨੂੰ ਪੁਣੇ ਪੁਲਿਸ ਨੇ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ। ਗੋਸਾਵੀ ਪਿਛਲੇ 8 ਦਿਨਾਂ ਤੋਂ ਭਗੌੜਾ ਸੀ ਅਤੇ ਪੁਣੇ ਪੁਲਿਸ ਨੂੰ ....
ਟਿੱਕਰੀ ਬਾਰਡਰ 'ਤੇ ਟਿੱਪਰ ਨੇ ਮਾਨਸਾ ਦੀਆਂ ਕਿਸਾਨ ਔਰਤਾਂ ਨੂੰ ਕੁਚਲਿਆ, 3 ਔਰਤਾਂ ਦੀ ਮੌਤ, 2 ਜ਼ਖ਼ਮੀ
. . .  about 1 hour ago
ਮਾਨਸਾ, 29 ਅਕਤੂਬਰ ( ਬਲਵਿੰਦਰ ਸਿੰਘ ਧਾਲੀਵਾਲ) ਅੱਜ ਸਵੇਰੇ ਦਿੱਲੀ ਦੇ ਟਿੱਕਰੀ ਬਾਰਡਰ 'ਤੇ ਤੇਜ਼ ਰਫ਼ਤਾਰ ਟਿੱਪਰ ਨੇ 3 ਕਿਸਾਨ ਔਰਤਾਂ ਨੂੰ ਕੁਚਲ ਦਿੱਤਾ। ਇਨ੍ਹਾਂ ਤਿੰਨਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ ਦੋ ਹੋਰ ਔਰਤਾਂ ਜ਼ਖ਼ਮੀ ਹੋ....
ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਤ ਸਮੇਂ ਡਰੋਨ ਦੀ ਹਲਚਲ
. . .  about 1 hour ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ ਰਾਤ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨਜ਼ਦੀਕ ਬੀ.ਐੱਸ.ਐਫ. ਜਵਾਨਾਂ ਵਲੋਂ ਡਰੋਨ ਦੀ ਹਲਚਲ ਦਿਖਾਈ ਦਿੱਤੀ 9 ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜਦ ....
ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਫ਼ੌਜ ਤੇ ਪੁਲਿਸ ਦੇ ਏ.ਡੀ.ਪੀ. 'ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ 'ਚ 1 ਅੱਤਵਾਦੀ ਮਰਿਆ
. . .  about 2 hours ago
ਜੰਮੂ-ਕਸ਼ਮੀਰ, 28 ਅਕਤੂਬਰ - ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਚੇਰਦਰੀ ਬਾਰਾਮੂਲਾ 'ਚ ਅੱਤਵਾਦੀਆਂ ਨੇ ਫ਼ੌਜ ਅਤੇ ਪੁਲਿਸ ਦੇ ਏ.ਡੀ.ਪੀ. 'ਤੇ ਗੋਲੀਬਾਰੀ ਕੀਤੀ। ਅਲਰਟ ਪਾਰਟੀਆਂ ਨੇ ਜਵਾਬੀ ਕਾਰਵਾਈ ਕੀਤੀ ਅਤੇ 1 ਅੱਤਵਾਦੀ ਮਾਰਿਆ ਗਿਆ। ਪਛਾਣ ਦਾ ਪਤਾ ਲਗਾਇਆ ....
ਯੂ.ਪੀ: ਮੁੱਖ ਮੰਤਰੀ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ ਦੀ ਕਾਰਵਾਈ ਕੀਤੀ ਜਾਵੇਗੀ
. . .  about 2 hours ago
ਉੱਤਰ ਪ੍ਰਦੇਸ਼, 28 ਅਕਤੂਬਰ - ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਜਿੱਤ ਦਾ ਜਸ਼ਨ ਮਨਾਉਣ ਵਾਲਿਆਂ ਖ਼ਿਲਾਫ਼ ਦੇਸ਼-ਧ੍ਰੋਹ (ਕਾਨੂੰਨ) ਦੀ ....
ਕੈਲਗਰੀ ਫੋਰੈਸਟ ਲਾਉਨ ਤੋਂ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸੰਭਾਲ਼ਿਆ ਅਹੁਦਾ
. . .  about 2 hours ago
ਕੈਲਗਰੀ,28 ਅਕਤੂਬਰ ( ਜਸਜੀਤ ਸਿੰਘ ਧਾਮੀ )-ਪਾਰਲੀਮੈਂਟ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਦੂਸਰੀ ਵਾਰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਅੱਜ ਆਪਣਾ ਅਹੁਦਾ ਸੰਭਾਲ਼ਿਆ ਹੈ। ਇਸ ਸਮੇਂ ਉਨ੍ਹਾਂ ਨਾਲ ਕੈਲਗਰੀ ਸ਼ਹਿਰ ....
ਪ੍ਰਧਾਨ ਮੰਤਰੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ
. . .  about 2 hours ago
ਨਵੀਂ ਦਿੱਲੀ, 28 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਸ਼ਾਮਿਲ ਹੋਣਗੇ। ਸਿਖਰ ਸੰਮੇਲਨ ਵਿਚ ਆਸੀਆਨ ਦੇਸ਼ਾਂ ਦੇ ਰਾਜ/ਸਰਕਾਰ....
ਪੁਲਿਸ ਤਬਾਦਲੇ: ਪੰਜਾਬ ਦੇ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਬਦਲੇ
. . .  about 2 hours ago
ਅਜਨਾਲਾ,28 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਆਈ.ਪੀ.ਐੱਸ. ਅਫ਼ਸਰਾਂ ਸਮੇਤ 90 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ 9 ਸਬ ਡਵੀਜ਼ਨ....
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਹੈਦਰਾਬਾਦ ਵਿਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਦਿੱਤਾ ਜਨਮ
. . .  1 day ago
ਹੈਦਰਾਬਾਦ, 27 ਅਕਤੂਬਰ - ਤੇਲੰਗਾਨਾ ਦੇ ਹੈਦਰਾਬਾਦ 'ਚ ਇਕ ਔਰਤ ਨੇ ਇੱਕੋ ਸਮੇਂ ਚਾਰ ਬੱਚਿਆਂ ਨੂੰ ਜਨਮ ਦਿੱਤਾ ਹੈ। ਡਾ: ਸਚਿਨ ਨੇ ਦੱਸਿਆ, "ਪਹਿਲਾ ਬੱਚਾ ਇਕ ਲੜਕਾ ਹੈ ਅਤੇ ਬਾਕੀ ਤਿੰਨ ਲੜਕੀਆਂ ਹਨ...
ਕਰੂਜ਼ ਸ਼ਿਪ ਕੇਸ : ਆਰੀਅਨ ਕੇਸ ਵਿਚ ਐਨ.ਸੀ.ਬੀ. ਗਵਾਹ ਲਾਪਤਾ
. . .  1 day ago
ਮੁੰਬਈ, 27 ਅਕਤੂਬਰ – ਐਨ.ਸੀ.ਬੀ. ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਰੀਅਨ ਕੇਸ ਦੇ ਮੁੱਖ ਗਵਾਹ ਕੇ.ਪੀ. ਗੋਸਾਵੀ ਅਤੇ ਪ੍ਰਭਾਕਰ ਸੈਲ ਨੂੰ ਨੋਟਿਸ ਜਾਰੀ ਨਹੀਂ ਕੀਤਾ ਗਿਆ ਹੈ। ਐਨ.ਸੀ.ਬੀ. ...
'ਆਪ' ਨੇ ਕੁਲਜੀਤ ਰੰਧਾਵਾ ਨੂੰ ਹਲਕਾ ਡੇਰਾਬਸੀ ਦਾ ਇੰਚਾਰਜ ਲਾਇਆ
. . .  1 day ago
ਜ਼ੀਰਕਪੁਰ, 27 ਅਕਤੂਬਰ (ਹੈਪੀ ਪੰਡਵਾਲਾ)- ਆਮ ਆਦਮੀ ਪਾਰਟੀ ਵਲੋਂ ਅੱਜ ਕੁਝ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਗਈ ਹੈ, ਜਿਸ ਵਿਚ ਕੁਲਜੀਤ ਸਿੰਘ ਰੰਧਾਵਾ ਨੂੰ ਵਿਧਾਨ ਸਭਾ ...
ਜਗਤਾਰ ਸਿੰਘ ਗੋਸਲ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਨਾਮਜ਼ਦ
. . .  1 day ago
ਕਲਾਨੌਰ, 27 ਅਕਤੂਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਗ੍ਰਹਿ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਨਜ਼ਦੀਕੀ ਜਥੇ: ਜਗਤਾਰ ਸਿੰਘ ਗੋਸਲ ਨੂੰ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਵਜੋਂ ...
ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਦਿੱਤੀ ਧਮਕੀ -ਸ਼ਰਲਿਨ ਚੋਪੜਾ
. . .  1 day ago
ਮੁੰਬਈ , 27 ਅਕਤੂਬਰ – ਅਭਿਨੇਤਰੀ ਸ਼ਰਲਿਨ ਚੋਪੜਾ ਨੇ ਕਿਹਾ ਹੈ ਕਿ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ ਨੇ ਮੈਨੂੰ ਅੰਡਰਵਰਲਡ ਦੀ ਧਮਕੀ ਦਿੱਤੀ ਹੈ ਅਤੇ ਹੁਣ ਮੈਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਪਰ ਮੈਂ ਡਰਾਂਗੀ ਨਹੀਂ। ਮੈਂ ਪੁਲਿਸ ...
ਨਾਬਾਲਗ਼ ਪੋਤੇ ਨੇ ਦਾਦਾ-ਦਾਦੀ ਬੇਰਹਿਮੀ ਨਾਲ ਵੱਢੇ
. . .  1 day ago
ਸਮਰਾਲਾ, 27 ਅਕਤੂਬਰ (ਰਾਮ ਗੋਪਾਲ ਸੋਫ਼ਤ/ ਕੁਲਵਿੰਦਰ ਸਿੰਘ)-ਕਲਯੁੱਗ ਦੇ ਦੌਰ ਵਿਚ ਖੂਨ ਦੇ ਰਿਸ਼ਤੇ ਉਸ ਵੇਲੇ ਤਾਰ-ਤਾਰ ਹੋ ਗਏ ਜਦੋਂ ਇਕ ਨਾਬਾਲਗ਼ ਪੋਤੇ ਨੇ ਆਪਣੇ ਦਾਦਾ ਅਤੇ ਦਾਦੀ ਨੂੰ ਮਹਿਜ 1 ਕਮਰੇ ਦੇ ਚਲਦੇ ਆ ਰਹੇ ਘਰੇਲੂ ਝਗੜੇ ...
ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਿਆਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 27 ਅਕਤੂਬਰ – ਸੀ.ਬੀ.ਡੀ.ਟੀ. ਨੇ 77.92 ਲੱਖ ਟੈਕਸਦਾਤਾਵਾਂ ਨੂੰ 1,02,952 ਕਰੋੜ ਰੁਪਏ ਦਾ ਰਿਫੰਡ ਜਾਰੀ ਕੀਤਾ ਹੈ।
ਪੋਪ ਫਰਾਂਸਿਸ ਨੇ ਐਂਟੀ ਕੋਵਿਡ ਵੈਕਸੀਨ ਦਾ ਤੀਜਾ ਟੀਕਾ ਲਗਵਾਇਆ
. . .  1 day ago
ਵੈਨਿਸ (ਇਟਲੀ) 27 ਅਕਤੂਬਰ (ਹਰਦੀਪ ਸਿੰਘ ਕੰਗ) - ਇਟਲੀ 'ਚ ਐਂਟੀ ਕੋਵਿਡ ਵੈਕਸੀਨ ਦੀ ਤੀਜੀ ਮੂੰਹੀਮ ਆਰੰਭ ਹੋਣ ਕਰ ਕੇ 80 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੇ ਟੀਕੇ ਲਗਵਾਏ ਜਾ ਰਹੇ ਹਨ ਜਿਸ ਤਹਿਤ ਈਸਾਈਆਂ ਦੇ ...
ਸਰਕਾਰ ਨਵੰਬਰ ਮਹੀਨੇ ਵਿਚ ਖੇਤੀ ਕਾਨੂੰਨ ਰੱਦ ਕਰ ਸਕਦੀ ਹੈ-ਟਿਕੈਤ
. . .  1 day ago
ਸਰਦੂਲਗੜ੍ਹ 27 ਅਕਤੂਬਰ ( ਜੀ.ਐਮ.ਅਰੋੜਾ )-ਕੇਂਦਰ ਸਰਕਾਰ ਆਪਣੇ ਉੱਪਰ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਅੰਦੋਲਨ ਦਾ ਇੱਕ ਸਾਲ ਦਾ ਟੈਗ ਨਹੀਂ ਲਾਉਣਾ ਚਾਹੁੰਦੀ। ਅਤੇ 26-27 ਨਵੰਬਰ ਤੋਂ ਪਹਿਲਾਂ ਖੇਤੀ ਕਾਨੂੰਨ ...
ਫਗਵਾੜਾ ਜੀ.ਟੀ.ਰੋਡ 'ਤੇ ਵਾਪਰੇ ਸੜਕੀ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ
. . .  1 day ago
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ) - ਬੀਤੀ ਰਾਤ ਜਲੰਧਰ-ਲੁਧਿਆਣਾ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਤੇਜ਼ ਰਫ਼ਤਾਰ ਟਰਾਲਾ ਚੜ੍ਹਨ ਕਾਰਨ ਮੌਕੇ 'ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ...
ਪੰਜਾਬ ਸਰਕਾਰ ਵਲੋਂ ਡਿਫਾਲਟਰਾਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 27 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ, ਪੰਜਾਬ ਵਿੱਤੀ ਨਿਗਮ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਵਿਚ ਡਿਫਾਲਟਰਾਂ ਲਈ...
ਆਰੀਅਨ ਖਾਨ ਦੀ ਜ਼ਮਾਨਤ 'ਤੇ ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਮੁੰਬਈ,27 ਅਕਤੂਬਰ - ਡਰੱਗਜ਼ ਮਾਮਲੇ 'ਚ ਫਸੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਦੀ ਜ਼ਮਾਨਤ 'ਤੇ ਸੁਣਵਾਈ ਵੀਰਵਾਰ ਲਈ ਟਾਲ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਹੁਣ ਅਗਲੀ ਬਹਿਸ ਲਈ ਕੱਲ੍ਹ ਦੁਪਹਿਰ 3 ਵਜੇ ਸੁਣਵਾਈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਅੰਮ੍ਰਿਤਸਰ

ਦਲਿਤ ਕੋਟੇ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ-ਸੋਨੀ

ਅੰਮਿ੍ਤਸਰ, 14 ਅ੍ਰਪੈਲ (ਰੇਸ਼ਮ ਸਿੰਘ)-ਦੇਸ਼ ਦਾ ਸੰਵਿਧਾਨ ਲਿਖਣ ਵਾਲੀ ਮਹਾਨ ਸ਼ਖ਼ਸੀਅਤ ਡਾ. ਭੀਮ ਰਾਓ ਅੰਬੇਡਕਰ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਵਲੋਂ ਦੇਸ਼ ਨੂੰ ਦਿੱਤੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਹ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਕੈਬਨਿਟ ਮੰਤਰੀ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਮੌਕੇ ਇੱਥੇ ਟਾਊਨ ਹਾਲ ਨੇੜੇ ਉਨ੍ਹਾਂ ਦੇ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਦਲਿਤ ਕਲਿਆਣ ਲਈ ਅਨੇਕਾਂ ਕਦਮ ਚੁੱਕੇ ਗਏ ਹਨ, ਜਿਸ ਤਹਿਤ ਸ਼ਗਨ ਸਕੀਮ 'ਚ ਵਾਧਾ ਅਤੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਨੂੰ ਮੁੜ ਸੁਰਜੀਤ ਕਰਨਾ ਅਹਿਮ ਕਦਮ ਹਨ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਦਲਿਤ ਲੋਕਾਂ ਦੀ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਦੱਬੇ ਕੁਚਲੇ ਲੋਕਾਂ ਨੂੰ ਪੈਰਾਂ 'ਤੇ ਖੜ੍ਹਾ ਕਰਨ 'ਚ ਹਰ ਸੰਭਵ ਮਦਦ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਿ ਦਲਿਤ ਕੋਟੇ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ ਅਤੇ ਅਨੁਸੂਚਿਤ ਜਾਤੀਆਂ ਤੇ ਹੋਰ ਗ਼ਰੀਬ ਤਬਕਿਆਂ ਦੀ ਆਬਾਦੀ ਜਿੱਥੇ ਇਸ ਸਮੇਂ ਕੋਈ ਸੰਪਰਕ ਸੜਕ ਨਹੀਂ ਹੈ, ਲਈ ਨਵੇਂ ਲਿੰਕ ਰੋਡ ਬਣਾਏ ਜਾਣਗੇ | ਇਸੇ ਤਰ੍ਹਾਂ ਸਰਕਾਰੀ ਸਕੂਲਾਂ 'ਚ 12ਵੀਂ ਜਮਾਤ ਦੇ ਸਾਰੇ ਐੱਸ. ਸੀ. ਵਿਦਿਆਰਥੀਆਂ ਨੂੰ ਸਮਾਰਟ ਫੋਨ ਵੀ ਦਿੱਤੇ ਜਾਣਗੇ | ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਕਾਫੀ ਤੇਜ਼ੀ ਨਾਲ ਆਪਣਾ ਜ਼ੋਰ ਫੜ ਰਹੀ ਹੈ, ਇਸ ਲਈ ਸਰਕਾਰ ਵਲੋਂ ਸਾਰੇ ਸਰਕਾਰੀ ਹਸਪਤਾਲਾਂ 'ਚ ਕੋਰੋਨਾ ਦੀ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ | ਉਨ੍ਹਾਂ 45 ਸਾਲ ਤੋਂ ਵਧੇਰੇ ਉਮਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨ ਜ਼ਰੂਰ ਲਗਵਾਉਣ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਯੂਨਿਸ ਕੁਮਾਰ, ਚੇਅਰਮੈਨ ਮਹੇਸ਼ ਖੰਨਾ, ਕੌਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਪ੍ਰਧਾਨ ਅਕਸ਼ੈ ਸ਼ਰਮਾ, ਸਰਬਜੀਤ ਸਿੰਘ ਲਾਟੀ, ਗੁਰਦੇਵ ਸਿੰਘ ਦਾਰਾ, ਸੁਨੀਲ ਕਾਉਂਟੀ, ਰਵੀਕਾਂਤ, ਕਪਿਲ ਮਹਾਜਨ, ਯੋਗਰਾਜ, ਵਿਮਲ ਪ੍ਰਧਾਨ, ਮਨਮੋਹਨ ਕੁੰਦਰਾ, ਗੁਰਪ੍ਰਤਾਪ ਸਿੰਘ ਬੁੱਗਾ, ਲਖਵਿੰਦਰ ਸਿੰਘ ਲੱਖਾ ਵੀ ਹਾਜ਼ਰ ਸਨ |

ਸੂਬਾ ਸਰਕਾਰ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ 'ਤੇ ਖਰਚ ਕਰੇਗੀ-ਡਾ. ਵੇਰਕਾ

ਅੰਮਿ੍ਤਸਰ, 14 ਅਪੈ੍ਰਲ (ਰੇਸ਼ਮ ਸਿੰਘ)-ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ 130ਵੇਂ ਜਨਮ ਦਿਵਸ ਮੌਕੇ ਸੂਬੇ ਭਰ ਵਿਚ ਕਰਵਾਏ ਗਏ ਵਰਚੂਅਲ ਪ੍ਰੋਗਰਾਮ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸੈਂਟਰਲ ਬੈਂਕ ਆਫ਼ ਇੰਡੀਆ ਦੀ ਕਾਠੀਆ ਬਾਜ਼ਾਰ ਬ੍ਰਾਂਚ 'ਚ ਲੱਗੀ ਅੱਗ

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਸ਼ਹਿਰ ਦੇ ਭੀੜ ਭਾੜ ਵਾਲੇ ਸੰਘਣੀ ਵਸੋਂ ਵਾਲੇ ਖੇਤਰ ਬਾਜ਼ਾਰ ਕਾਠੀਆਂ ਸਥਿਤ ਸੈਂਟਰਲ ਬੈਂਕ ਆਫ਼ ਇੰਡੀਆਂ ਦੀ ਬ੍ਰਾਂਚ 'ਚ ਅੱਗ ਲੱਗਣ ਦੀ ਖ਼ਬਰ ਹੈ, ਜਿਸ ਨਾਲ ਬੈਂਕ ਦਾ ਬਹੁਤ ਸਾਰਾ ਸਾਮਾਨ ...

ਪੂਰੀ ਖ਼ਬਰ »

ਪੰਥਕ ਜਥੇਬੰਦੀਆਂ ਤੇ ਕੋਟਕਪੂਰਾ ਗੋਲੀਕਾਂਡ ਦੇ ਪੀੜ੍ਹਤ ਪਰਿਵਾਰਾਂ ਵਲੋਂ 19 ਨੂੰ ਹਾਈਕੋਰਟ ਦੇ ਬਾਹਰ ਰੋਸ ਪ੍ਰਦਰਸ਼ਨ ਦਾ ਐਲਾਨ

ਅੰਮਿ੍ਤਸਰ, 14 ਅਪ੍ਰੈਲ (ਜਸਵੰਤ ਸਿੰਘ ਜੱਸ)-ਕੋਟਕਪੂਰਾ ਗੋਲੀਕਾਂਡ ਸਬੰਧੀ 'ਸਿੱਟ' ਵਲੋਂ ਤਿਆਰ ਕੀਤੀ ਗਈ ਰਿਪੋਰਟ ਨੂੰ ਹਾਈਕੋਰਟ ਵਲੋਂ ਰੱਦ ਕਰਨ ਦੇ ਫੈਸਲੇ ਦੇ ਵਿਰੋਧ 'ਚ ਪੰਥਕ ਜਥੇਬੰਦੀਆਂ ਤੇ ਪੀੜਤ ਪਰਿਵਾਰਾਂ ਵਲੋਂ 19 ਅਪ੍ਰੈਲ ਨੂੰ ਹਾਈਕੋਰਟ ਦੇ ਬਾਹਰ 2 ਘੰਟਿਆਂ ...

ਪੂਰੀ ਖ਼ਬਰ »

ਅਨੰਦਪੁਰ ਗਏ ਨੌਜਵਾਨ ਦੀ ਟਰੈਕਟਰ ਹੇਠ ਆਉਣ ਨਾਲ ਮੌਤ

ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਤੋਂ ਵਿਸਾਖੀ ਮੌਕੇ ਆਪਣੇ ਪਰਿਵਾਰਕ ਮੈਂਬਰਾਂ ਨਾਲ ਟਰੈਕਟਰ-ਟਰਾਲੀ 'ਤੇ ਸ੍ਰੀ ਅਨੰਦਪੁਰ ਸਾਹਿਬ ਦਰਸ਼ਨਾ ਨੂੰ ਗਏ ਤਰਸਿੱਕਾ ਦੇ ਨੌਜਵਾਨ ਦੀ ਟਰੈਕਟਰ ਹੇਠਾਂ ਆਉਣ ਕਾਰਨ ਮੌਤ ਹੋ ਜਾਣ ਦੀ ਦੁੱਖਦਾਈ ਖ਼ਬਰ ...

ਪੂਰੀ ਖ਼ਬਰ »

ਕੋਰੋਨਾ ਦੇ316 ਨਵੇਂ ਮਾਮਲੇ, 11 ਹੋਰ ਮਰੀਜ਼ਾਂ ਦੀ ਮੌਤ

ਅੰਮਿ੍ਤਸਰ, 14 ਅ੍ਰਪੈਲ (ਰੇਸ਼ਮ ਸਿੰਘ)-ਜ਼ਿਲ੍ਹੇ ਭਰ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਤਹਿਤ ਅੱਜ ਇੱਥੇ 316 ਨਵੇਂ ਮਾਮਲੇ ਪਾਜ਼ੀਟਿਵ ਮਿਲੇ ਹਨ ਅਤੇ 5 ਔਰਤ ਮਰੀਜ਼ਾਂ ਸਮੇਤ 11 ਹੋਰ ਵਿਅਕਤੀਆਂ ਦੀਆਂ ਦੁਖਦਾਈ ਮੌਤਾਂ ਹੋਣ ਦੀ ਵੀ ਖ਼ਬਰ ਹੈ, ਇਹ ਮਰੀਜ਼ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ 'ਤੇ ਨਿਗਮ ਨੇ ਕੱਸਿਆ ਸ਼ਿਕੰਜਾ

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਇਸ਼ਤਿਹਾਰ ਵਿਭਾਗ ਵਲੋਂ ਸ਼ਹਿਰ 'ਚ ਲੱਗੇ ਨਾਜਾਇਜ਼ ਹੋਰਡਿੰਗ ਬੋਰਡਾਂ, ਪੋਸਟਰਾਂ ਅਤੇ ਬੈਨਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਅੱਜ ਛੁੱਟੀ ਵਾਲੇ ਦਿਨ ਸ਼ਹਿਰ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਜੀਠਾ, 14 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਮਜੀਠਾ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ | ਮਿ੍ਤਕ ਦੀ ਸ਼ਨਾਖਤ ਪ੍ਰਭਜੋਤ ਸਿੰਘ (21) ਪੁੱਤਰ ਜਸਬੀਰ ਸਿੰਘ ਵਾਸੀ ਹਰੀਆਂ ਵਜੋਂ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪ੍ਰਭਜੋਤ ...

ਪੂਰੀ ਖ਼ਬਰ »

ਗਰੀਨ ਐਵੀਨਿਊ 'ਚ ਜਾ ਰਹੀ ਔਰਤ ਨੂੰ ਲੁੱਟਣ ਦੀ ਕੋਸ਼ਿਸ਼

ਅੰਮਿ੍ਤਸਰ, 14 ਅ੍ਰਪੈਲ (ਰੇਸ਼ਮ ਸਿੰਘ)-ਸ਼ਹਿਰ ਦੇ ਪਾਸ਼ ਖੇਤਰ ਗਰੀਨ ਐਵੀਨਿਊ ਵਿਖੇ ਜਾ ਰਹੀ ਇਕ ਔਰਤ ਨੂੰ ਦੋ ਔਰਤਾਂ ਤੇ ਇਕ ਮਰਦ ਵਲੋਂ ਜ਼ਬਰੀ ਕਾਰ 'ਚ ਬਿਠਾ ਲਿਆ ਗਿਆ ਤੇ ਜਦੋਂ ਔਰਤ ਪਾਸੋਂ ਕੋਈ ਗਹਿਣੇ ਤੇ ਨਕਦੀ ਆਦਿ ਨਹੀਂ ਮਿਲੇ ਤਾਂ ਉਸ ਨੂੰ ਛੱਡ ਕੇ ਦੌੜ ਗਏ | ਗਰੀਨ ...

ਪੂਰੀ ਖ਼ਬਰ »

ਉੱਡਣ ਪੰਖੇਰੂ ਹੋਏ ਸਰਕਾਰੀ ਦਾਅਵੇ, ਕਣਕ ਦੀ ਖਰੀਦ ਲਈ ਨਹੀਂ ਪਹੁੰਚ ਰਹੇ ਸਰਕਾਰੀ 'ਬਾਬੂ'

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਭਾਵੇਂਕਿ ਸੂਬਾ ਸਰਕਾਰ ਵਲੋਂ ਕਣਕ ਦੀ ਸਰਕਾਰੀ ਖਰੀਦ ਦੇ ਮੁਕੰਮਲ ਪ੍ਰਬੰਧਾਂ ਦਾ ਨਿੱਤ ਦਿਨ ਢਿੰਢੋਰਾ ਪਿੱਟਿਆ ਜਾ ਰਿਹਾ ਹੈ ਕਿ ਪਰ ਹਕੀਕੀ ਤੌਰ 'ਤੇ ਸਰਕਾਰੀ ਦਾਅਵੇ ਮਹਿਜ ਗੱਲੀਂ ਬਾਤੀਂ ਹੀ ਨਜ਼ਰ ਆ ਰਹੇ ਹਨ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ

ਚੋਗਾਵਾਂ, 14 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਜ਼ਿਲ੍ਹਾ ਅੰਮਿ੍ਤਸਰ ਦੇ ਸਰਹੱਦੀ ਕਸਬਾ ਚੋਗਾਵਾਂ-ਲੋਪੋਕੇ ਤੋਂ ਵੈਰੋਕੇ-ਭਿੰਡੀਆਂ ਨੂੰ ਜਾਂਦੀ ਮੇਨ ਸੜਕ ਸ਼ਾਹ ਰਿਜੋਰਟ ਨਜਦੀਕ ਹੋਏ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀਦਾਰ ਸਿੰਘ ਚੋਗਾਵਾਂ ਦੀ ਮੌਤ ਹੋ ...

ਪੂਰੀ ਖ਼ਬਰ »

ਡੀ. ਸੀ. ਵਲੋਂ ਕਣਕ ਦੀ ਖਰੀਦ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ 'ਚ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਹਾੜੀ ਸੀਜਨ 2021-22 ਦੀ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੌਕ ਮਹਿਤਾ, 14 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ, ਚੇਅਰਮੈਨ ਮੋਹਣ ਸਿੰਘ ਨਿੱਬਰਵਿੰਡ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਹੈਪੀ ਸਰਪੰਚ ...

ਪੂਰੀ ਖ਼ਬਰ »

ਜਲਿ੍ਹਆਂ ਵਾਲਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ

ਛੇਹਰਟਾ, 14 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਗਰੁੱਪ ਕਮਾਂਡਰ ਬਿ੍ਗੇਡੀਅਰ ਰੋਹਿਤ ਕੁਮਾਰ, ਸੈਨਾ ਮੈਡਲ ਐਨ.ਸੀ.ਸੀ ਗਰੁੱਪ ਹੈਡਕੁਆਟਰ ਅੰਮਿ੍ਤਸਰ ਦੀਆਂ ਹਦਾਇਤਾ ਅਤੇ ਕਰਨਲ ਵੀ.ਕੇ. ਪੁਨਧੀਰ ਸੈਨਾ ਮੈਡਲ,ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਅੰਮਿ੍ਤਸਰ ਦੀ ...

ਪੂਰੀ ਖ਼ਬਰ »

ਕੁੱਕੜਾਂਵਾਲਾ 'ਚ 19 ਦੀ ਕਿਸਾਨ ਮਹਾਂ ਪੰਚਾਇਤ ਸਬੰਧੀ ਵਿਸ਼ਾਲ ਮੀਟਿੰਗ

ਗੱਗੋਮਾਹਲ, 14 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਮਾਝੇ ਦੀ ਧਰਤੀ ਕੁੱਕੜਾਂਵਾਲਾ ਵਿਖੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਤੇ ਵਿਸਾਖੀ ਦੇ ਪਵਿਤਰ ਦਿਹਾੜੇ ਨੂੰ ਮਨਾਉਣ ਲਈ ਭਾਰਤੀ ...

ਪੂਰੀ ਖ਼ਬਰ »

ਸਰਕਾਰ ਦੀ ਖੁਸ਼ਹਾਲੀ ਨੀਤੀ ਨਾਲ ਬਣੇਗੀ ਮੁੜ ਕੈਪਟਨ ਸਰਕਾਰ- ਵਿਧਾਇਕ ਹਰਪ੍ਰਤਾਪ, ਕੰਵਰਪ੍ਰਤਾਪ

ਅਜਨਾਲਾ, 14 ਅਪ੍ਰੈਲ (ਐਸ.ਪ੍ਰਸ਼ੋਤਮ)- ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀ: ਮੀਤ ਪ੍ਰ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਕਸਬਾ 'ਚ ਸ਼ਿਵ ਮੰਦਿਰ ਕਮੇਟੀ ਪ੍ਰਧਾਨ ਰੂਪ ਲਾਲ ਮਦਾਨ, ਸਮਾਜ ਸੇਵੀ ਰਾਮ ਸ਼ਾਹ ...

ਪੂਰੀ ਖ਼ਬਰ »

ਜੇਕਰ ਅਸੀਂ ਪੰਜਾਬ ਦੀ ਤਰੱਕੀ ਚਾਹੁੰਦੇ ਹਾਂ ਤਾਂ ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣਾ ਬਹੁਤ ਜ਼ਰੂਰੀ-ਸੋਨੀਆ ਮਾਨ

ਅਜਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਦਾ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ 18 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕਰਵਾਈ ਜਾ ਰਹੀ ਕਿਸਾਨ ਮਹਾਂ ਸਭਾ ਹੁਣ 19 ਅਪ੍ਰੈਲ ਨੂੰ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਰੇਕ ਵਰਗ ਨੂੰ ਮਜ਼ਬੂਤ ਬਣਾਉਣ ਲਈ ਦਿਨ ਰਾਤ ਕੰਮ ਕੀਤਾ -ਗੋਲਡੀ

ਮੱਤੇਵਾਲ, 14 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਸ.ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸੁਖਵਿੰਦਰ ਸਿੰਘ ਗੋਲਡੀ ਤਨੇਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੀ ਅਹਿਮ ਮੀਟਿੰਗ ਪਿੰਡ ਸਾਧਪੁਰ ਵਿਚ ਕਰਮਜੀਤ ...

ਪੂਰੀ ਖ਼ਬਰ »

ਡੈਮੋਕੇ੍ਰਟਿਕ ਪਾਰਟੀ ਆਫ਼ ਇੰਡੀਆ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 14 ਅ੍ਰਪੈਲ (ਰੇਸ਼ਮ ਸਿੰਘ)-ਦੇਸ਼ ਦਾ ਸੰਵਿਧਾਨ ਲਿਖਣ ਵਾਲੀ ਮਹਾਨ ਸ਼ਖ਼ਸੀਅਤ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਅੱਜ ਰਾਜ ਦੇ 22 ਜ਼ਿਲਿ੍ਹਆਂ 'ਚ ਮਨਾਇਆ ਗਿਆ ਹੈ | ਇਹ ਪ੍ਰਗਟਾਵਾ ਅੱਜ ਇਥੇ ਕਰਵਾਏ ਸਮਾਗਮ ਦੌਰਾਨ ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ ਦੇ ...

ਪੂਰੀ ਖ਼ਬਰ »

ਭਾਜਪਾ ਵਲੋਂ ਬਾਬਾ ਸਾਹਿਬ ਨੂੰ ਕੀਤਾ ਗਿਆ ਯਾਦ

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਭਾਰਤੀ ਸੰਵਿਧਾਨ ਰਚੇਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 130ਵੇਂ ਜਨਮ ਦਿਵਸ 'ਤੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਰੇਸ਼ ਮਹਾਜਨ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵਲੋਂ ਟਾਊਨ ਹਾਲ ਵਿਖੇ ਬਾਬਾ ...

ਪੂਰੀ ਖ਼ਬਰ »

ਚੇਅਰਮੈਨ ਬੱਸੀ ਵਲੋਂ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਅੱਜ ਅੰਮਿ੍ਤਸਰ 'ਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਬੱਸੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਵਿਸਾਖੀ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਅਪ੍ਰੈਲ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਕਾਰਜਸ਼ੀਲ ਵਿੱਦਿਅਕ ਸੰਸਥਾਵਾਂ ਨੇ ਵਿਸਾਖੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ | ਖ਼ਾਲਸਾ ਕਾਲਜ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ 18 ਦੀ ਮਹਾਂ ਰੈਲੀ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅੰਮਿ੍ਤਸਰ, 14 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ, ਰਣਜੀਤ ਸਿੰਘ ਕਲੇਰ ਬਾਲਾ, ਬਾਜ ...

ਪੂਰੀ ਖ਼ਬਰ »

ਪਿੰਡ ਚੱਕ ਮੁਕੰਦ 'ਚ ਖਾਲਸੇ ਦਾ ਸਾਜਨਾ ਦਿਵਸ ਮਨਾਇਆ

ਖਾਸਾ, 14 ਅਪ੍ਰੈਲ (ਗੁਰਨੇਕ ਸਿੰਘ ਪੰਨੂ)-ਧੰਨ-ਧੰਨ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਸਾਖੀ ਵਾਲੇ ਦਿਨ ਖੰਡੇ ਬਾਟੇ ਦਾ ਅੰਮਿ੍ਤ ਤਿਆਰ ਕਰਕੇ ਪੰਜ ਪਿਆਰੇ ਸਾਹਿਬਾਨਾਂ ਨੂੰ ਅੰਮਿ੍ਤ ਛਕਾ ਕੇ ਸਿੱਖ ਕੌਮ 'ਚ ...

ਪੂਰੀ ਖ਼ਬਰ »

ਡੀ. ਪੀ. ਆਈ. ਪਾਰਟੀ ਵਲੋਂ ਵਜੋਂ ਚੋਣ ਲੜ ਚੱੁਕੇ ਉਮੀਦਵਾਰ ਚੀਦਾ ਨੇ ਕਾਂਗਰਸ ਦਾ ਹੱਥ ਫੜਿ੍ਹਆ

ਮਾਨਾਂਵਾਲਾ, 14 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ 'ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਸਾਲ 2017 'ਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਡੀ. ਪੀ. ਆਈ. (ਡੈਮੋਕ੍ਰੇਟਿਕ ਪਾਰਟੀ ਆਫ਼ ਇੰਡੀਆ) ਵਲੋਂ ਉਮੀਦਵਾਰ ਵਜੋਂ ...

ਪੂਰੀ ਖ਼ਬਰ »

ਭਾਜਪਾ ਐੱਸ. ਸੀ. ਮੋਰਚਾ ਨੇ ਬਾਬਾ ਸਾਹਿਬ ਦਾ ਜਨਮ ਦਿਵਸ ਮਨਾਇਆ

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਐੱਸ. ਸੀ. ਮੋਰਚਾ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਟਾਊਨ ਹਾਲ ਵਿਖੇ ਜ਼ਿਲ੍ਹਾ ਐੱਸ. ਸੀ. ਮੋਰਚਾ ਦੇ ਪ੍ਰਧਾਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਸ਼ਾਮ ਨੂੰ ਮਨਾਇਆ ਗਿਆ | ਇਸ ਸਬੰਧ 'ਚ ਡਾ. ...

ਪੂਰੀ ਖ਼ਬਰ »

ਚੇਅਰਮੈਨ ਖ਼ਾਲਸਾ ਨੇ ਦਿੱਲੀ ਕਮੇਟੀ ਦੇ ਤਤਕਾਲੀ ਪ੍ਰਧਾਨ 'ਤੇ 44 ਲੱਖ ਰੁਪਏ ਦੀਆਂ ਧਾਰਮਿਕ ਪੁਸਤਕਾਂ ਦਾ ਘਪਲਾ ਕਰਨ ਦੇ ਲਗਾਏ ਦੋਸ਼

ਅੰਮਿ੍ਤਸਰ, 14 ਅਪ੍ਰੈਲ (ਜੱਸ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਗਰੀ ਅੰਮਿ੍ਤਸਰ ਵਿਖੇ ਦਿੱਲੀ ਦੀਆਂ ਸੰਗਤਾਂ ਦੀ ਰਿਹਾਇਸ਼ ਲਈ ਉਸਾਰੇ ਗਏ ਸ੍ਰੀ ਗੁਰੂ ਤੇਗ ਬਹਾਦਰ ਨਿਵਾਸ ਦੇ ਚੇਅਰਮੈਨ ਭੁਪਿੰਦਰ ਸਿੰਘ ਖ਼ਾਲਸਾ ਨੇ ਦੋਸ਼ ਲਗਾਇਆ ਹੈ ਕਿ ...

ਪੂਰੀ ਖ਼ਬਰ »

ਉਜਾਗਰ ਨਗਰ ਵਾਸੀਆਂ ਵਿਕਾਸ ਕਾਰਜਾਂ ਨੂੰ ਲੈ ਕੇ ਕੌਂਸਲਰ ਤੇ ਪ੍ਰਸ਼ਾਸਨ ਖ਼ਿਲਾਫ਼ ਕੱਢੀ ਭੜਾਸ

ਸੁਲਤਾਨਵਿੰਡ, 14 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ-33 ਦੇ ਇਲਾਕਾ ਉਜਾਗਰ ਨਗਰ ਦੇ ਵਿਕਾਸ ਕਾਰਜਾਂ ਨੂੰ ਲੈਕੇ ਇਲਾਕਾ ਵਾਸੀਆਂ ਵਾਰਡ ਕੌਂਸਲਰ ਤੇ ਪ੍ਰਸ਼ਾਸਨ ਖ਼ਿਲਾਫ਼ ਕੱਢੀ ਭੜਾਸ | ਇਸ ਮੌਕੇ ਗੱਲਬਾਤ ...

ਪੂਰੀ ਖ਼ਬਰ »

ਸ਼ਹਿਰ ਦੀਆਂ ਵੱਖ-ਵੱਖ ਸੜਕਾਂ 'ਤੇ ਲੱਗਣ ਵਾਲੇ ਜਾਮ ਦੇ ਲਈ ਕੌਣ ਜਿੰਮੇਵਾਰ...?

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਸ਼ਹਿਰ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਟ੍ਰੈਫਿਕ ਪੁਲਿਸ ਅਤੇ ਨਗਰ ਨਿਗਮ ਦੀ ਬਰਾਬਰ ਦੀ ਜਿੰਮੇਵਾਰੀ ਹੈ ਅਤੇ ਇਹ ਦੋਵਾਂ ਵਿਭਾਗਾਂ ਦੇ ਆਪਸੀ ਤਾਲਮੇਲ ਤੋਂ ਬਿਨਾਂ ਸੰਭਵ ਨਹੀਂ ਹੈ | ਇਸ ਤਾਲਮੇਲ ਨੂੰ ਬਣਾਉਣ ਲਈ ਕਈ ਵਾਰ ...

ਪੂਰੀ ਖ਼ਬਰ »

400 ਸਾਲਾ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਤੋਂ ਕੁਰੂਕਸ਼ੇਤਰ ਲਈ ਰਵਾਨਾ

ਅੰਮਿ੍ਤਸਰ, 14 ਅਪ੍ਰੈਲ (ਸ. ਰਿ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਹਰਿਆਣਾ ਸੂਬੇ ਦੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ...

ਪੂਰੀ ਖ਼ਬਰ »

ਵਿਸ਼ਵ ਵਾਲਮੀਕਿ ਧਰਮ ਸਮਾਜ ਸੰਗਠਨ ਨੇ ਡਾ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਛੇਹਰਟਾ, 14 ਅਪ੍ਰੈਲ (ਵਡਾਲੀ)-ਵਿਸ਼ਵ ਵਾਲਮੀਕਿ ਧਰਮ ਸਮਾਜ ਸੰਗਠਨ ਵਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ 130ਵਾਂ ਜਨਮ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪ੍ਰਤਾਪ ਸਟੀਲ ਮਿੱਲ ਛੇਹਰਟਾ ਵਿਖੇ ਸੰਗਠਨ ਦੇ ਮੁੱਖ ਸੰਚਾਲਕ ਰਾਕੇਸ਼ ਕੁਮਾਰ ਰਿੰਕੂ, ਰਾਸ਼ਟਰੀ ਪ੍ਰਧਾਨ ...

ਪੂਰੀ ਖ਼ਬਰ »

ਫਾਇਰ ਸੁਰੱਖਿਆ ਹਫਤੇ ਦੇ ਪਹਿਲੇ ਦਿਨ ਫਾਇਰ ਬਿ੍ਗੇਡ ਵਿਭਾਗ ਨੇ ਕੀਤੀ ਮੌਕ ਡਰਿੱਲ

ਅੰਮਿ੍ਤਸਰ, 14 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਫਾਇਰ ਬਿ੍ਗੇਡ ਵਿਭਾਗ ਵਲੋਂ ਅੱਜ ਕੌਮੀ ਫਾਇਰ ਸੁਰੱਖਿਆ ਹਫਤੇ ਦੇ ਪਹਿਲੇ ਦਿਨ ਸਿਵਲ ਲਾਈਨ ਫਾਇਰ ਸਟੇਸ਼ਨ ਵਿਖੇ ਡਿਊਟੀ ਦੌਰਾਨ ਦੂਸਰਿਆਂ ਦੀਆਂ ਜਾਨਾਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫਾਇਰ ...

ਪੂਰੀ ਖ਼ਬਰ »

ਬਾਬਾ ਸਾਹਿਬ ਵਲੋਂ ਦੇਸ਼ ਨੂੰ ਦਿੱਤੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦੈ-ਡਾ. ਵੇਰਕਾ

ਛੇਹਰਟਾ, 14 ਅਪ੍ਰੈਲ (ਵਡਾਲੀ)-ਦੇਸ਼ ਲਈ ਸੰਵਿਧਾਨ ਲਿਖਣ ਵਾਲੀ ਮਹਾਨ ਸ਼ਖ਼ਸੀਅਤ ਡਾ. ਭੀਮ ਰਾਓ ਅੰਬੇਡਕਰ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਅਤੇ ਉਨ੍ਹਾਂ ਵਲੋਂ ਦੇਸ਼ ਨੂੰ ਦਿੱਤੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਡੈੈਨੀ ਬੰਡਾਲਾ ਨੇ ਪਿੰਡਾਂ ਦੀ ਨੁਹਾਰ ਬਦਲੀ-ਹਰਭੇਜ ਸਿੰਘ

ਤਰਸਿੱਕਾ, 14 ਅਪ੍ਰੈਲ (ਅਤਰ ਸਿੰਘ ਤਰਸਿੱਕਾ)-'ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਨੌਜਵਾਨ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਹਲਕੇ ਵਿਚ ਵੰਡੀਆਂ ਦਿਲ ਖੋਲ ਕੇ ਗ੍ਰਾਂਟਾਂ ਨਾਲ ਪਿੰਡਾਂ ਵਿਚ ਗਲੀਆਂ ਨਾਲੀਆਂ ਦੇ ਕੰਮ, ਪਖਾਨੇ ਬਣਾਉਣ, ਡੇਰਿਆਂ ਨੂੰ ...

ਪੂਰੀ ਖ਼ਬਰ »

ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਰਮਦਾਸ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮਨਾਇਆ

ਰਮਦਾਸ, 14 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਤਿਉਹਾਰ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ, ਗੁਰਦੁਆਰਾ ...

ਪੂਰੀ ਖ਼ਬਰ »

ਕਿਸਾਨ ਮਹਾਂਰੈਲੀ ਸਬੰਧੀ ਕੀਤਾ ਲਾਮਬੰਦ

ਜਗਦੇਵ ਕਲਾਂ, 14 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਸੰਯੁਕਤ ਕਿਸਾਨ ਮੋਰਚੇ ਵਲੋਂ 19 ਅਪ੍ਰੈਲ ਨੂੰ ਕੁੱਕੜਾਂਵਾਲਾ ਦੇ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਕਿਸਾਨ ਮਹਾਂਪੰਚਾਇਤ ਸਬੰਧੀ ਫ਼ਿਲਮੀ ਅਦਾਕਾਰ ਸੋਨੀਆ ਮਾਨ ਵਲੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਬਾਬਾ ਲਛਮਣ ਜਤੀ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਜੈਂਤੀਪੁਰ, 14 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਇਤਿਹਾਸਕ ਮੰਦਰ ਬਾਬਾ ਲਛਮਣ ਜਤੀ, ਮਾੜੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਧਾਰਮਿਕ ਦੀਵਾਨ ...

ਪੂਰੀ ਖ਼ਬਰ »

ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ

ਜਗਦੇਵ ਕਲਾਂ, 14 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਪਿੰਡ ਸੈਂਸਰਾ ਖੁਰਦ ਵਿਖੇ ਧਾਰਮਕ ਸਮਾਗਮ ਦੌਰਾਨ ਬੱਚਿਆਂ ਦੇ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ 14 ਸਾਲ ਤੋਂ ਉਪਰ ਦੇ ਬੱਚਿਆਂ ਵਿਚ ਹੋਏ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀ ਦਿੱਖ ਸੋਹਣੀ ਤੇ ਵਿਦਿਅਕ ਮਿਆਰ ਉਚੇਰਾ ਹੋਇਆ-ਰਜੇਸ਼ ਖੰਨਾ

ਹਰਸਾ ਛੀਨਾ, 14 ਅਪ੍ਰੈਲ (ਕੜਿਆਲ)-ਵਿੱਦਿਅਕ ਬਲਾਕ ਅੰਮਿ੍ਤਸਰ 3 ਤਹਿਤ ਪੈਂਦੇ ਸਕੂਲਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਵਿਦਿਆਰਥੀਆਂ ਨੂੰ ਦਾਖ਼ਲ ਕਰਨ ਲਈ ਸ਼ੁਰੂ ਕੀਤੀ ਦਾਖਲਾ ਮੁਹਿੰਮ ਦੀ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਕਰਦਿਆਂ ਸਰਕਾਰੀ ...

ਪੂਰੀ ਖ਼ਬਰ »

ਏ. ਆਰ. ਵਲੋਂ ਸੈਦੂਕੇ ਨਾਲ ਦੁੱਖ ਪ੍ਰਗਟ

ਚੌਕ ਮਹਿਤਾ, 14 ਅਪ੍ਰੈਲ (ਧਰਮਿੰਦਰ ਸਿੰਘ ਭੰਮਰ੍ਹਾ)-ਸੀਨੀਅਰ ਅਕਾਲੀ ਆਗੂ ਜਥੇਦਾਰ ਪ੍ਰਗਟ ਸਿੰਘ ਸੈਦੂਕੇ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦ ਉਨ੍ਹਾਂ ਦੇ ਦਾਮਾਦ ਦੀ ਯੂ. ਐੱਸ. ਏ. ਵਿਚ ਹਾਰਟ ਅਟੈਕ ਆਉਣ ਨਾਲ ਅਚਨਚੇਤ ਮÏਤ ਹੋ ਗਈ | ਇਸ ਦੁੱਖ ਦੀ ਘੜੀ ਵਿਚ ਸਾਬਕਾ ...

ਪੂਰੀ ਖ਼ਬਰ »

ਸੇਵਾਮੁਕਤ ਕਾਨੂੰਨਗੋ ਸਤਪਾਲ ਸਿੰਘ ਦਾ ਸਨਮਾਨ

ਅਜਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਵਲੋਂ ਅੱਜ ਪ੍ਰਧਾਨ ਪਟਵਾਰੀ ਗੁਰਜੰਟ ਸਿੰਘ ਦੀ ਅਗਵਾਈ 'ਚ ਕਰਵਾਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਸੇਵਾਮੁਕਤ ਕਾਨੂੰਨਗੋ ਸਤਪਾਲ ਸਿੰਘ ਨੂੰ ਯਾਦਗਾਰੀ ਚਿੰਨ੍ਹ ...

ਪੂਰੀ ਖ਼ਬਰ »

ਪਿੰਡ ਕੋਟਲੀ ਦੀਆਂ ਗਲੀਆਂ ਨਾਲੀਆਂ ਦੀ ਨੁਹਾਰ ਬਦਲੀ

ਗੱਗੋਮਾਹਲ, 14 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਯੂਥ ਮਾਮਲਿਆਂ ਦੇ ਇੰਚਾ: ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਯੋਗ ਅਗਵਾਈ ਹੇਠ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਕੋਟਲੀ ਸ਼ਾਹ ਹਬੀਬ ਦੀਆਂ ਗਲੀਆਂ ਨਾਲੀਆਂ ਨੂੰ ਨਮੂਨੇ ...

ਪੂਰੀ ਖ਼ਬਰ »

ਸਿੱਖੀ ਨੂੰ ਬਚਾਉਣ ਲਈ ਨੌਜਵਾਨ-ਚੇਅਰਮੈਨ

ਚੋਗਾਵਾਂ, 14 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)-ਵਿਸਾਖੀ ਦੇ ਪਵਿੱਤਰ ਦਿਹਾੜੇ ਅਤੇ ਖਾਲਸਾ ਦੇ ਸਾਜਨਾ ਦਿਵਸ ਨੂੰ ਮੁੱਖ ਰੱਖ ਕੇ ਸਾਬਤ ਸੂਰਤ ਸਿੱਖੀ ਨੂੰ ਬਚਾਉਣ ਲਈ ਅੱਜ ਜਿੱਥੇ ਨੌਜੁਆਨ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ ਉਥੇ ਇਸ ਦੇ ਪ੍ਰਚਾਰ ਪਸਾਰ ਲਈ ਇਨ੍ਹਾਂ ...

ਪੂਰੀ ਖ਼ਬਰ »

ਪਰਿਵਾਰ ਦੇ 5 ਮੈਂਬਰ ਕੋਰੋਨਾ ਪਾਜ਼ੀਟਿਵ

ਬਿਆਸ, 14 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਥਾਣਾ ਬਿਆਸ ਦੇ ਗੁਆਂਢ 'ਚ ਵਸਦੇ ਬੁੱਢਾਥੇਹ ਪਿੰਡ ਵਿਖੇ ਇਕ ਹੀ ਪਰਿਵਾਰ ਦੇ 5 ਮੈਂਬਰਾਂ ਦੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਅੱਜ ਲਛਮਣ ਸਿੰਘ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਵਲੋਂ ਮੌਕੇ 'ਤੇ ਜਾ ਕੇ ਉਸ ਖੇਤਰ ਨੂੰ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਰੋਜ਼ਾ ਸਮਾਗਮ

ਜਗਦੇਵ ਕਲਾਂ, 14 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਹਿੰਦ ਦੀ ਚਾਦਰ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਤੇ ਬ੍ਰਹਮ ਗਿਆਨੀ ਬਾਬਾ ਬੂੜ ਸਿੰਘ ਜੀ ਸੜਕ ਵਾਲੇ ਦੀ ਬਰਸੀ ਮੌਕੇ ਚਾਰ ਰੋਜ਼ਾ ਗੁਰਮਤਿ ਸਮਾਗਮ ਸਮੂਹ ...

ਪੂਰੀ ਖ਼ਬਰ »

ਗੁ: ਨੀਲਧਾਰੀ ਅਟਾਰੀ ਵਿਖੇ ਮੇਲਾ ਮਨਾਇਆ

ਅਟਾਰੀ, 14 ਅਪ੍ਰੈਲ (ਸੁਖਵਿੰਦਰਜੀਤ ਸਿੰਘ ਘਰਿੰਡਾ)-ਗੁਰਦੁਆਰਾ ਨੀਲਧਾਰੀ ਅਟਾਰੀ ਵਿਖੇ ਅੱਜ ਦੋ ਦਿਨਾ ਮੇਲਾ 2078 ਸੰਮਤ ਹਰ ਸਾਲ ਦੀ ਤਰ੍ਹਾਂ ਇਲਾਕਾ ਨਿਵਾਸੀ ਸੰਗਤਾਂ ਅਤੇ ਨੀਲਧਾਰੀ ਸੇਵਕ ਸਭਾ ਅਟਾਰੀ ਦੇ ਸਹਿਯੋਗ ਨਾਲ ਦੋ ਦਿਨਾ ਧਾਰਮਿਕ ਦੀਵਾਨਾਂ ਦੀ ਸਮਾਪਤੀ ...

ਪੂਰੀ ਖ਼ਬਰ »

ਰੋਇਲ ਕੈਂਬਰਿਜ ਸਕੂਲ ਨੇ ਵਿਸਾਖੀ ਦਾ ਤਿਉਹਾਰ

ਰਈਆ, 14 ਅਪ੍ਰੈਲ (ਅਮਨ ਸ਼ਾਲੀਮਾਰ)-ਰੋਇਲ ਕੈਂਬਰਿਜ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ ਵਲੋਂ ਬੱਚਿਆਂ ਨਾਲ ਆਨਲਾਈਨ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਡਾਇਰੈਕਟਰ ਪਰਮ ਵੀਰ ਅਤੇ ਪਿ੍ੰ: ਧਰਵਿੰਦਰ ਕੌਰ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬੈਂਕ ਨੇ ਸਥਾਪਨਾ ਦਿਵਸ ਮਨਾਇਆ

ਜੈਂਤੀਪੁਰ, 14 ਅਪ੍ਰੈਲ (ਭੁਪਿੰਦਰ ਸਿੰਘ ਗਿੱਲ)-ਪੰਜਾਬ ਨੈਸ਼ਨਲ ਬੈਂਕ ਜੋ ਕਿ ਭਾਰਤ ਦਾ ਵੱਡਾ ਬੈਂਕਿੰਗ ਅਦਾਰਾ ਹੈ ਜੋ ਸਮੁੱਚੇ ਭਾਰਤ ਅਤੇ ਵਿਦੇਸ਼ਾਂ ਵਿਚ ਭਾਰਤੀਆਂ ਨੂੰ ਬੈਂਕਿੰਗ ਸੇਵਾਵਾਂ ਦੇ ਰਿਹਾ ਹੈ | ਜਿਸਦਾ 127ਵਾਂ ਸਥਾਪਨਾ ਦਿਵਸ ਅੱਜ ਬੈਂਕ ਕਰਮਚਾਰੀਆਂ ...

ਪੂਰੀ ਖ਼ਬਰ »

ਡੈਨੀ ਬੰਡਾਲਾ ਨੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਚੌਕ ਮਹਿਤਾ, 14 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਮਾਰਕੀਟ ਕਮੇਟੀ ਦੇ ਸਕੱਤਰ ਅਮਨਦੀਪ ਸਿੰਘ, ਚੇਅਰਮੈਨ ਮੋਹਣ ਸਿੰਘ ਨਿੱਬਰਵਿੰਡ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਜਿੰਦਰ ਸਿੰਘ ਹੈਪੀ ਸਰਪੰਚ ...

ਪੂਰੀ ਖ਼ਬਰ »

ਜਲਿ੍ਹਆਂ ਵਾਲਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਜਲੀ ਸਮਾਗਮ

ਛੇਹਰਟਾ, 14 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਗਰੁੱਪ ਕਮਾਂਡਰ ਬਿ੍ਗੇਡੀਅਰ ਰੋਹਿਤ ਕੁਮਾਰ, ਸੈਨਾ ਮੈਡਲ ਐਨ.ਸੀ.ਸੀ ਗਰੁੱਪ ਹੈਡਕੁਆਟਰ ਅੰਮਿ੍ਤਸਰ ਦੀਆਂ ਹਦਾਇਤਾ ਅਤੇ ਕਰਨਲ ਵੀ.ਕੇ. ਪੁਨਧੀਰ ਸੈਨਾ ਮੈਡਲ,ਕਮਾਂਡਿੰਗ ਅਫਸਰ ਫਸਟ ਪੰਜਾਬ ਬਟਾਲੀਅਨ ਅੰਮਿ੍ਤਸਰ ਦੀ ...

ਪੂਰੀ ਖ਼ਬਰ »

ਜੇਕਰ ਅਸੀਂ ਪੰਜਾਬ ਦੀ ਤਰੱਕੀ ਚਾਹੁੰਦੇ ਹਾਂ ਤਾਂ ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣਾ ਬਹੁਤ ਜ਼ਰੂਰੀ-ਸੋਨੀਆ ਮਾਨ

ਅਜਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ਦਾ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿਚ 18 ਅਪਰੈਲ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਕਰਵਾਈ ਜਾ ਰਹੀ ਕਿਸਾਨ ਮਹਾਂ ਸਭਾ ਹੁਣ 19 ਅਪ੍ਰੈਲ ਨੂੰ ...

ਪੂਰੀ ਖ਼ਬਰ »

ਲਘੂ ਫਿਲਮ 'ਛਿੰਦਾ' ਦਾ ਲੋਕ ਅਰਪਣ ਸਮਾਗਮ 17 ਨੂੰ

ਬਾਬਾ ਬਕਾਲਾ ਸਾਹਿਬ, 14 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਲਗਾਤਾਰ ਸਾਹਿਤਕ ਗਤੀਵਿਧੀਆਂ ਕਰਨ ਵਾਲੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਇਕ ਸਾਹਿਤਕ ਸਮਾਗਮ 17 ਅਪ੍ਰੈਲ, ਦਿਨ ਸ਼ਨੀਵਾਰ ...

ਪੂਰੀ ਖ਼ਬਰ »

ਕੁੱਕੜਾਂਵਾਲਾ 'ਚ 19 ਦੀ ਕਿਸਾਨ ਮਹਾਂ ਪੰਚਾਇਤ ਸਬੰਧੀ ਵਿਸ਼ਾਲ ਮੀਟਿੰਗ

ਗੱਗੋਮਾਹਲ, 14 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਅਨੁਸਾਰ ਮਾਝੇ ਦੀ ਧਰਤੀ ਕੁੱਕੜਾਂਵਾਲਾ ਵਿਖੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕੀਤੀ ਜਾ ਰਹੀ ਕਿਸਾਨ ਮਹਾਂ ਪੰਚਾਇਤ ਤੇ ਵਿਸਾਖੀ ਦੇ ਪਵਿਤਰ ਦਿਹਾੜੇ ਨੂੰ ਮਨਾਉਣ ਲਈ ਭਾਰਤੀ ...

ਪੂਰੀ ਖ਼ਬਰ »

'ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ' ਤਹਿਤ ਕਿਸਾਨ ਮੇਲਾ ਲਾਇਆ

ਮਜੀਠਾ, 14 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫਸਰ ਡਾ: ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਜੀਠਾ ਬਲਾਕ ਖੇਤੀਬਾੜੀ ਅਫਸਰ ਡਾ: ਹਰਸ਼ਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਬਲਾਕ ਮਜੀਠਾ ਦੇ ...

ਪੂਰੀ ਖ਼ਬਰ »

ਸਰਕਾਰ ਦੀ ਖੁਸ਼ਹਾਲੀ ਨੀਤੀ ਨਾਲ ਬਣੇਗੀ ਮੁੜ ਕੈਪਟਨ ਸਰਕਾਰ- ਵਿਧਾਇਕ ਹਰਪ੍ਰਤਾਪ, ਕੰਵਰਪ੍ਰਤਾਪ

ਅਜਨਾਲਾ, 14 ਅਪ੍ਰੈਲ (ਐਸ.ਪ੍ਰਸ਼ੋਤਮ)- ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀ: ਮੀਤ ਪ੍ਰ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਸਥਾਨਕ ਕਸਬਾ 'ਚ ਸ਼ਿਵ ਮੰਦਿਰ ਕਮੇਟੀ ਪ੍ਰਧਾਨ ਰੂਪ ਲਾਲ ਮਦਾਨ, ਸਮਾਜ ਸੇਵੀ ਰਾਮ ਸ਼ਾਹ ...

ਪੂਰੀ ਖ਼ਬਰ »

ਅਕਾਲੀ ਦਲ ਨੇ ਹਰੇਕ ਵਰਗ ਨੂੰ ਮਜ਼ਬੂਤ ਬਣਾਉਣ ਲਈ ਦਿਨ ਰਾਤ ਕੰਮ ਕੀਤਾ -ਗੋਲਡੀ

ਮੱਤੇਵਾਲ, 14 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਸਾਬਕਾ ਕੈਬਨਿਟ ਮੰਤਰੀ ਸ.ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਸੁਖਵਿੰਦਰ ਸਿੰਘ ਗੋਲਡੀ ਤਨੇਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੀ ਅਹਿਮ ਮੀਟਿੰਗ ਪਿੰਡ ਸਾਧਪੁਰ ਵਿਚ ਕਰਮਜੀਤ ...

ਪੂਰੀ ਖ਼ਬਰ »

ਕਿਸਾਨ ਮਜਦੂਰ-ਸਘੰਰਸ਼ ਕਮੇਟੀ ਵਲੋਂ ਜੰਡਿਆਲਾ ਗੁਰੂ 'ਚ ਵਿਸ਼ਾਲ ਕਨਵੈਨਸ਼ਨ

ਜੰਡਿਆਲਾ ਗੁਰੂ, 14 ਅਪ੍ਰੈਲ-(ਰਣਜੀਤ ਸਿੰਘ ਜੋਸਨ)- ਕਿਸਾਨ ਮਜਦੂਰ ਸਘੰਰਸ਼ ਕਮੇਟੀ ਪੰਜਾਬ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ ਅਤੇ ਰਣਜੀਤ ਸਿੰਘ ਕਲੇਰ ਬਾਲਾ ਦੀ ਅਗਵਾਈ ਹੇਠ ਅੱਜ ਬੀਬੀਆਂ ਦਾ ਵਿਸ਼ਾਲ ਇਕੱਠ ...

ਪੂਰੀ ਖ਼ਬਰ »

ਅਜਨਾਲਾ ਸਮੇਤ ਸੈਂਕੜੇ ਪਿੰਡਾਂ ਦੀ ਬਿਜਲੀ 8 ਘੰਟੇ ਰਹੀ ਗੁੱਲ

ਅਜਨਾਲਾ, 14 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਫਤਿਹਗੜ੍ਹ ਚੂੜ੍ਹੀਆਂ ਤੋਂ ਸਰਹੱਦੀ ਖੇਤਰ ਨੂੰ ਆਉਂਦੀਆਂ ਹਾਈ ਵੋਲਟੇਜ਼ ਤਾਰਾਂ 'ਚ ਤਕਨੀਕੀ ਨੁਕਸ ਪੈਣ ਕਰਕੇ ਸਰਹੱਦੀ ਖੇਤਰ 'ਚ ਪੈਂਦੇ 3 ਬਿਜਲੀ ਘਰਾਂ ਅਜਨਾਲਾ, ਚੱਕ ਡੋਗਰਾਂ ਅਤੇ ਡਿਆਲ ਭੜੰਗ ਅਧੀਨ ਆਉਂਦੇ ...

ਪੂਰੀ ਖ਼ਬਰ »

ਪਿੰਡ ਕਿਰਲਗੜ ਵਿਖੇ ਬਿਜਲੀ ਬਿੱਲ ਸਾੜ ਕੇ ਵਿਰੋਧ ਪ੍ਰਗਟਾਇਆ

ਬੱਚੀਵਿਡ, 14 ਅਪ੍ਰੈਲ (ਬਲਦੇਵ ਸਿੰਘ ਕੰਬੋ)- ਪੰਜਾਬ ਦੇ ਲੋਕ ਬੇਈਮਾਨ ਰਾਜਨੀਤੀ ਤੋਂ ਉਕਤਾਅ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਪੰਜਾਬ 'ਚ ਸੁਚੱਜਾ ਰਾਜਨੀਤਕ ਬਦਲ ਬਣੇਗੀ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਆਗੂ ਬਲਦੇਵ ਸਿੰਘ ਮਿਆਦੀਆਂ ਨੇ ਪਿੰਡ ...

ਪੂਰੀ ਖ਼ਬਰ »

ਸਾਰੀਆਂ ਸਿਆਸੀ ਪਾਰਟੀਆਂ ਚੋਣਾਂ ਦਾ ਖਿਆਲ ਛੱਡ ਕੇ ਕਿਸਾਨੀ ਅੰਦੋਲਨ ਦੀ ਕਾਮਯਾਬੀ ਵੱਲ ਧਿਆਨ ਦੇਣ-ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 14 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਸਾਬਕਾ ਵਿਧਾਇਕ ਅਤੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਛੱਜਲਵੱਡੀ ਨੇ ਗੱਲਬਾਤ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਹ ਕਹਿਣ ਕਿ ਚੋਣਾਂ ...

ਪੂਰੀ ਖ਼ਬਰ »

ਭਾਨ ਸਿੰਘ ਸ਼ਾਹ ਪਠਾਨਨੰਗਲ ਨਮਿਤ ਸ਼ਰਧਾਂਜਲੀ ਸਮਾਗਮ

ਚੇਤਨਪੁਰਾ, 14 ਅਪ੍ਰੈਲ (ਮਹਾਂਬੀਰ ਸਿੰਘ ਗਿੱਲ)-ਪਿੰਡ ਪਠਾਨਨੰਗਲ ਦੇ ਵਸਨੀਕ ਤੇ ਅਜਨਾਲਾ ਹਲਕਾ ਦੇ ਸੀਨੀਅਰ ਅਕਾਲੀ ਆਗੂ ਸਵ. ਭਾਨ ਸਿੰਘ ਸ਼ਾਹ ਨਮਿਤ ਸ੍ਰੀ ਅਖੰਡ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਡੇਰਾ ਸਾਹਿਬ ਚੇਤਨਪੁਰਾ ਵਿਖੇ ਹੋਈ | ਇਸ ਉਪਰੰਤ ਹੋਏ ...

ਪੂਰੀ ਖ਼ਬਰ »

ਖੇਡਾਂ ਨਾਲ ਸਾਡੀ ਨੌਜਵਾਨ ਪੀੜ੍ਹੀ ਭੈੜੀਆਂ ਅਲਾਮਤਾਂ ਤੋਂ ਬਚ ਕੇ ਤੰਦਰੁਸਤ ਰਹੇਗੀ-ਨਵਤੇਜ, ਨਿਜ਼ਾਮਪੁਰਾ

ਜਗਦੇਵ ਕਲਾਂ, 14 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਖੇਡਾਂ ਕਰਵਾਉਣੀਆਂ ਇਕ ਚੰਗੀ ਪ੍ਰੰਪਰਾ ਹੈ, ਇਸ ਨਾਲ ਸਾਡੀ ਨੌਜਵਾਨ ਪੀੜ੍ਹੀ ਭੈੜੀਆਂ ਅਲਾਮਤਾਂ ਤੋਂ ਬਚ ਕੇ ਪੂਰੀ ਤਰ੍ਹਾਂ ਤੰਦਰੁਸਤ ਰਹੇਗੀ | ਇਹ ਪ੍ਰਗਟਾਵਾ ਪਿੰਡ ਚੱਕ ਸਿਕੰਦਰ ਵਿਖੇ ਦਸ਼ਮੇਸ਼ ਸਪੋਰਟਸ ਕਲੱਬ ...

ਪੂਰੀ ਖ਼ਬਰ »

ਸੁਖਬੀਰ ਵਲੋਂ 2022 'ਚ ਅਕਾਲੀ ਸਰਕਾਰ ਬਣਨ 'ਤੇ ਐੱਸ. ਸੀ. ਭਾਈਚਾਰੇ ਦਾ ਉੱਪ ਮੁੁੱਖ ਮੰਤਰੀ ਬਣਾਉਣ ਦਾ ਐਲਾਨ ਸ਼ਲਾਘਾਯੋਗ-ਜਥੇ. ਜਲਾਲ ਉਸਮਾਂ

ਬਾਬਾ ਬਕਾਲਾ ਸਾਹਿਬ, 14 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-'ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜੋ ਐਲਾਨ ਕੀਤਾ ਹੈ ਕਿ 2022 'ਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਐੱਸ. ਸੀ. ਭਾਈਚਾਰੇ 'ਚੋਂ ਪੰਜਾਬ ਦਾ ਉੱਪ ਮੁੁੱਖ ...

ਪੂਰੀ ਖ਼ਬਰ »

'ਆਪ' ਵਲੋਂ ਬਿਜਲੀ ਜਨ ਅੰਦੋਲਨ ਤਹਿਤ ਕੈਪਟਨ ਸਰਕਾਰ ਵਿਰੁੱਧ ਰੋਸ ਮਾਰਚ ਤੇ ਬਿਜਲੀ ਬਿੱਲ ਫੂਕ ਪ੍ਰਦਰਸ਼ਨ

ਅਜਨਾਲਾ, 14 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱੱਜ ਸਰਹੱਦੀ ਪਿੰਡ ਚੱਕ ਡੋਗਰਾਂ ਵਿਖੇ ਆਮ ਆਦਮੀ ਪਾਰਟੀ ਵਲੋਂ ਘਰੇਲੂ ਬਿਜਲੀ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਦਿਵਾਉਣ ਲਈ ਕੈਪਟਨ ਸਰਕਾਰ 'ਤੇ ਦਬਾਅ ਵਧਾਉਣ ਹਿੱਤ ਵਿੱਢੇ ਬਿਜਲੀ ਜਨ ਅੰਦੋਲਨ ਨੂੰ ਹੋਰ ਭਖਾਉਣ ਅਤੇ ਮੋਦੀ ...

ਪੂਰੀ ਖ਼ਬਰ »

ਇਨਸਾਨੀਅਤ ਲੋਕ ਵਿਕਾਸ ਪਾਰਟੀ ਵਲੋਂ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ

ਜਲੰਧਰ, 14 ਅਪ੍ਰੈਲ (ਅ.ਬ)-ਇਨਸਾਨੀਅਤ ਲੋਕ ਵਿਕਾਸ ਪਾਰਟੀ ਵਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ 'ਤੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਪਾਰਟੀ ਦੇ ਸੰਸਥਾਪਕ ਪ੍ਰਧਾਨ ਸੁਨੀਲ ਗੋਇਲ ਨੇ ਕਿਹਾ ਕਿ ਬਾਬਾ ਸਾਹਿਬ ਵਲੋਂ ਦੇਸ਼ ਦੇ ਵਿਕਾਸ ਲਈ ਪਾਏ ...

ਪੂਰੀ ਖ਼ਬਰ »

ਰਾਮ ਤੀਰਥ ਵਿਖੇ ਪਿਛਲੇ ਇਕ ਹਫ਼ਤੇ ਤੋਂ ਮੋਟਰ ਖ਼ਰਾਬ

ਰਾਮ ਤੀਰਥ, 14 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨਾਂ ਨੂੰ ਦੂਰ ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂ, ਸਥਾਨਕ ਲੋਕ ਤੇ ਮਹੰਤ ਅੱਜ ਕੱਲ੍ਹ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ ਕਿਉਂਕਿ ਪਿਛਲੇ ਕਰੀਬ ਇਕ ਹਫ਼ਤੇ ਤੋਂ ਸਰੋਵਰ ਅਤੇ ਟੈਂਕੀ ...

ਪੂਰੀ ਖ਼ਬਰ »

ਹਲਕਾ ਮਜੀਠਾ 'ਚ ਸ਼ਾਮਿਲ ਹੋਣ ਨਾਲ ਵਿਕਾਸ ਪੱਖੋਂ ਮੋਹਰੀ ਬਣਿਆ ਪਿੰਡ 'ਲੁੱਧੜ'

ਮਿੱਤਰਪਾਲ ਸਿੰਘ ਰੰਧਾਵਾ 9915712298 ਜੇਠੂਵਾਲ-ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਲਹਿੰਦੇ ਪਾਸੇ ਵਸਿਆ ਪਿੰਡ ਲੁੱਧੜ ਜੋ ਕਿ ਲੰਬਾ ਸਮਾਂ ਹਲਕਾ ਵੇਰਕਾ 'ਚ ਹੋਣ ਕਰਕੇ ਇਸ ਹਲਕੇ ਦਾ ਅਖਰੀਲਾ ਪਿੰਡ ਸੀ ਅਤੇ ਕਿਸੇ ਵੀ ਸਰਕਾਰ ਸਮੇਂ ਇਹ ਹਮੇਸ਼ਾਂ ਵਿਕਾਸ ਤੇ ਸਹੂਲਤਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX