ਤਾਜਾ ਖ਼ਬਰਾਂ


'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ਕੁੰਵਰ ਵਿਜੇ ਪ੍ਰਤਾਪ ਦੀਆਂ ਸੇਵਾਵਾਂ ਦੀ ਕੀਤੀ ਕੋਝੀ ਵਰਤੋਂ - ਹਰਸਿਮਰਤ
. . .  1 day ago
ਚੰਡੀਗੜ੍ਹ , 21 ਜੂਨ - ਸਾਬਕਾ ਕੇਂਦਰ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਬਿੱਲੀ ਥੈਲਿਓਂ ਬਾਹਰ ਆ ਚੁੱਕੀ ਹੈ ! ਜੋ ਅਸੀਂ ਪਹਿਲਾਂ ਤੋਂ ਦਾਅਵਾ ਕਰਦੇ ਆ ਰਹੇ ਹਾਂ, ਉਹ ਹੁਣ ਸਾਬਤ ਹੋ ਗਿਆ ਹੈ। 'ਆਪ' ਅਤੇ 'ਕਾਂਗਰਸ' ਦੋਵਾਂ ਨੇ ਮਿਲ ਕੇ ...
ਬ੍ਰੇਕਰ ਧਮਾਕਾ ਹੋਣ ਨਾਲ ਦੱਸ ਪਿੰਡਾਂ ’ਚ ਬਲੈਕ ਆਊਟ
. . .  1 day ago
ਅਮਰਕੋਟ, 21ਜੂਨ( ਗੁਰਚਰਨ ਸਿੰਘ ਭੱਟੀ)- ਸਥਾਨਕ ਬਿਜਲੀ ਘਰ ਵਿਖੇ ਬ੍ਰੇਕਰ ਲਾਉਣ ਸਮੇਂ ਬਹੁਤ ਵੱਡਾ ਧਮਾਕਾ ਹੋਇਆ ਜਿਸ ਨਾਲ ਜਾਨੀ ਨੁਕਸਾਨ ਹੋਣ ਤਾਂ ਬਚਾਅ ਹੋ ਗਿਆ ਪਰ ਲੱਗਭਗ ਦੱਸ ਪਿੰਡਾਂ ਦੀ ਬਿਜਲੀ ਸਪਲਾਈ ...
ਨਕਲੀ ਚਾਂਦੀ ਦੇ ਕੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
. . .  1 day ago
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੌੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ ...
ਕਿਸ਼ਨਪੁਰਾ ਇਲਾਕੇ 'ਚ ਨੌਜਵਾਨ ਨੂੰ ਮਾਰੀ ਗੋਲੀ
. . .  1 day ago
ਜਲੰਧਰ , 21 ਜੂਨ - ਕਿਸ਼ਨਪੁਰਾ ਇਲਾਕੇ 'ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਕੁੱਝ ਨੌਜਵਾਨਾ ਨੇ ਇਕ ਨੌਜਵਾਨ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ ।ਕੁੱਝ ਸਮਾਂ ਪਹਿਲਾਂ ਇਸ ਨੌਜਵਾਨ ...
ਬਜ਼ੁਰਗ ਔਰਤ ਦੀ ਨਹਿਰ ਵਿਚ ਡਿੱਗਣ ਨਾਲ ਮੌਤ
. . .  1 day ago
ਕੋਟ ਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ...
ਯੂਥ ਅਕਾਲੀ ਦਲ ਵਲੋਂ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਦਾ ਘਿਰਾਓ
. . .  1 day ago
ਲੁਧਿਆਣਾ, 21 ਜੂਨ( ਪੁਨੀਤ ਬਾਵਾ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਤੇ ਕੌਮੀ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਅਗਵਾਈ ਵਿਚ ...
ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਦੂਜਾ ਪੋਸਟਮਾਰਟਮ ਜਲਦੀ
. . .  1 day ago
ਚੰਡੀਗੜ੍ਹ , 21 ਜੂਨ -{ਗੌਰ}-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ, ਚੰਡੀਗੜ੍ਹ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇੱਕ ਬੋਰਡ ਗਠਿਤ ਕਰੇ ...
ਸ੍ਰੀ ਅਮਰਨਾਥ ਯਾਤਰਾ ਹੋਈ ਰੱਦ
. . .  1 day ago
ਸ੍ਰੀ ਨਗਰ, 21 ਜੂਨ - ਜੰਮੂ ਕਸ਼ਮੀਰ ਸਰਕਾਰ ਨੇ ਸ੍ਰੀ ਅਮਰਨਾਥ ਯਾਤਰਾ ਨੂੰ ਰੱਦ ਕਰਨ ਦਾ ਫ਼ੈਸਲਾ ਕੀਤਾ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਲੈ ਗਿਆ 2 ਹੋਰ ਜਾਨਾਂ, ਆਏ 2 ਨਵੇਂ ਮਾਮਲੇ
. . .  1 day ago
ਮੋਗਾ, 21 ਜੂਨ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦੋ ਹੋਰ ਜਾਨਾਂ ਲੈਅ ਗਿਆ ਅਤੇ ਜ਼ਿਲ੍ਹੇ ਵਿਚ ਮੌਤਾਂ ਦਾ ਅੰਕੜਾ 226 ਹੋ...
ਜ਼ਿਲ੍ਹਾ ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ
. . .  1 day ago
ਅੰਮ੍ਰਿਤਸਰ, 21 ਜੂਨ ( ਰੇਸ਼ਮ ਸਿੰਘ ) - ਅੰਮ੍ਰਿਤਸਰ ਵਿਚ 29 ਨਵੇਂ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ | ਜਿਸ ਨਾਲ ਕੁੱਲ ਮਾਮਲੇ...
ਰਸ਼ਪਾਲ ਸਿੰਘ ਕਰਮੂਵਾਲਾ ਅਕਾਲੀ ਦਲ ਜ਼ਿਲ੍ਹਾ ਫ਼ਿਰੋਜਪੁਰ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਖੋਸਾ ਦਲ ਸਿੰਘ,21 ਜੂਨ (ਮਨਪ੍ਰੀਤ ਸਿੰਘ ਸੰਧੂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ, ਜ਼ਿਲ੍ਹਾ ਜਥੇਦਾਰ ਵਰਦੇਵ ਸਿੰਘ ਨੋਨੀ ਮਾਨ ਵਲੋਂ ਜ਼ਿਲ੍ਹਾ...
ਬਿਕਰਮਜੀਤ ਸਿੰਘ ਮਜੀਠੀਆ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ 'ਤੇ ਨਿਸ਼ਾਨੇ
. . .  1 day ago
ਅੰਮ੍ਰਿਤਸਰ, 21 ਜੂਨ - ਪ੍ਰੈਸ ਵਾਰਤਾ ਦੌਰਾਨ ਬਿਕਰਮਜੀਤ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ, ਇਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ...
ਨੂੰਹ ਦੇ ਪੇਕਾ ਪਰਿਵਾਰ ਵਲੋਂ ਚਲਾਈ ਗੋਲੀ ਨਾਲ ਸਹੁਰਾ ਜ਼ਖ਼ਮੀ
. . .  1 day ago
ਅਜਨਾਲਾ, 21 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਇੱਥੋਂ ਨਾਲ ਲੱਗਦੇ ਪਿੰਡ ਸਰਾਏ ਵਿਖੇ ਇਕ ਔਰਤ ਦੇ ਪੇਕਾ ਪਰਿਵਾਰ ਵਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਗੋਲੀ ਚਲਾਉਣ ਤੋਂ ਬਾਅਦ ਸਹੁਰਾ ਅਜੀਤ ਸਿੰਘ...
ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
. . .  1 day ago
ਲੋਪੋਕੇ, 21 ਜੂਨ (ਗੁਰਵਿੰਦਰ ਸਿੰਘ ਕਲਸੀ) - ਖੇਤੀ ਦੇ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਤੇ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ...
ਕੁੰਵਰ ਵਿਜੇ ਪ੍ਰਤਾਪ ਜਾਂਚ ਰਿਪੋਰਟ ਰੱਦ ਹੋਣ ਦੀ ਨਮੋਸ਼ੀ ਕਾਰਨ ਆਪ ਵਿਚ ਸ਼ਾਮਿਲ ਹੋਇਆ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 21 ਜੂਨ (ਜਸਵੰਤ ਸਿੰਘ ਜੱਸ ) - ਸਾਬਕਾ ਪੁਲਿਸ ਅਧਿਕਾਰੀ ਅਤੇ ਬੇਅਦਬੀ ਕਾਂਡ ਦੇ ਜਾਂਚ ਕਰਤਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਬਾਰੇ ਪ੍ਰਤੀਕਰਮ...
ਸੈਰ-ਸਪਾਟੇ ਦੇ ਮਕਸਦ ਨਾਲ ਬਣਾਈ ਗਈ ਸੀ "ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ"- ਸਿਰਸਾ
. . .  1 day ago
ਨਵੀਂ ਦਿੱਲੀ, 21 ਜੂਨ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ "ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਪ੍ਰਤੀਕ੍ਰਿਤੀ" ਜੋ ਬਣਾਈ ਜਾ ਰਹੀ ਸੀ, ਉਸ ਨੂੰ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ...
ਜੰਮੂ-ਕਸ਼ਮੀਰ ਦੇ ਸੋਪੋਰ ਵਿਚ ਤਿੰਨ ਅੱਤਵਾਦੀ ਢੇਰ, ਅੱਤਵਾਦੀ ਮੁਦਾਸੀਰ ਪੰਡਿਤ ਦੇ ਨਾਮ 'ਤੇ 18 ਐਫ.ਆਈ.ਆਰ. ਦਰਜ
. . .  1 day ago
ਸ੍ਰੀ ਨਗਰ , 21 ਜੂਨ - ਜੰਮੂ-ਕਸ਼ਮੀਰ ਦੇ ਸੋਪੋਰ ਆਪ੍ਰੇਸ਼ਨ ਵਿਚ ਤਿੰਨ ਅੱਤਵਾਦੀ ਮਾਰੇ ਗਏ। ਇਹ ਭਾਰਤੀ ਫੌਜ, ਪੁਲਿਸ ਅਤੇ ਸੀਆਰਪੀਐਫ ਦਾ ਸਾਂਝਾ ਅਭਿਆਨ ਸੀ...
ਕਾਂਗਰਸ ਦੀ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ 24 ਜੂਨ ਨੂੰ ਮੀਟਿੰਗ
. . .  1 day ago
ਨਵੀਂ ਦਿੱਲੀ, 21 ਜੂਨ - ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮੌਜੂਦਾ ਰਾਜਨੀਤਿਕ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਵੀਡੀਓ ਕਾਨਫਰੰਸਿੰਗ ਰਾਹੀਂ 24 ਜੂਨ ਨੂੰ...
ਅਰਵਿੰਦ ਕੇਜਰੀਵਾਲ ਹੋਏ ਦਰਬਾਰ ਸਾਹਿਬ ਨਤਮਸਤਕ
. . .  1 day ago
ਅੰਮ੍ਰਿਤਸਰ, 21 ਜੂਨ - ਅਰਵਿੰਦ ਕੇਜਰੀਵਾਲ ਸਮੇਤ ਆਪ ਦੀ ਬਾਕੀ ਲੀਡਰਸ਼ਿਪ ਸੱਚਖੰਡ ਸ੍ਰੀ ਦਰਬਾਰ ਸਾਹਿਬ...
ਤਾਏ ਦੇ ਲੜਕੇ ਨੇ ਜ਼ਮੀਨੀ ਵਿਵਾਦ ਕਾਰਨ ਚਾਚੇ ਦੇ ਲੜਕੇ ਦੀ ਗੋਲੀ ਮਾਰ ਕੇ ਕੀਤੀ ਹੱਤਿਆ
. . .  1 day ago
ਬਠਿੰਡਾ, 21 ਜੂਨ ( ਨਾਇਬ ਸਿੱਧੂ ) - ਬਠਿੰਡਾ ਦੇ ਕਸਬਾ ਮੌੜ ਵਿਖੇ ਦੋ ਭਰਾਵਾ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ । ਅੱਜ ਇੱਕ ਪਰਿਵਾਰ ਕਿਸੇ ਕੰਮ ਲਈ ਪਟਿਆਲਾ ਤੋਂ ...
ਪਿੰਡ ਪਠਲਾਵਾ ਦੀ ਬੈਂਕ 'ਚ ਅਚਨਚੇਤ ਚੱਲੀ ਗੋਲੀ ਨਾਲ ਇਕ ਔਰਤ ਗੰਭੀਰ ਜ਼ਖ਼ਮੀ
. . .  1 day ago
ਬੰਗਾ, 21 ਜੂਨ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਨਜ਼ਦੀਕ ਪਿੰਡ ਪਠਲਾਵਾ 'ਚ ਅਚਨਚੇਤ ਗੋਲੀ ਚੱਲਣ ਨਾਲ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ...
ਪੰਜਾਬ ਦੇ ਲੋਕ ਤੀਜਾ ਫ਼ਰੰਟ ਚਾਹੁੰਦੇ ਹਨ : ਢੀਂਡਸਾ,ਬ੍ਰਹਮਪੁਰਾ
. . .  1 day ago
ਅੰਮ੍ਰਿਤਸਰ,21 ਜੂਨ (ਜਸਵੰਤ ਸਿੰਘ ਜੱਸ) ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ....
ਸਾਬਕਾ ਕਾਂਗਰਸੀ ਕੌਂਸਲਰ ਕਤਲ ਮਾਮਲੇ ਵਿਚ ਚਾਰ ਮੁਲਜ਼ਮ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜੂਨ (ਚੰਦੀਪ) - ਸਾਬਕਾ ਕਾਂਗਰਸੀ ਕੌਂਸਲਰ ਸੁਖਮੀਤ ਡਿਪਟੀ ਦੇ ਕਤਲ ਵਿਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ...
ਰਵਨੀਤ ਬਿੱਟੂ ਨੇ ਕਮਿਸ਼ਨ ਸਾਹਮਣੇ ਪੇਸ਼ ਹੋਣ ਤੋਂ ਬਾਅਦ ਰੱਖਿਆ ਆਪਣਾ ਪੱਖ
. . .  1 day ago
ਚੰਡੀਗੜ੍ਹ, 21 ਜੂਨ - ਰਵਨੀਤ ਸਿੰਘ ਬਿੱਟੂ ਐੱਸ.ਸੀ. ਕਮਿਸ਼ਨ ਸਾਹਮਣੇ ਪੇਸ਼ ਹੋਏ , ਜਿਸ ਤੋਂ ਬਾਅਦ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਬਕਾ ਆਈ....
ਜ਼ਮੀਨੀ ਵਿਵਾਦ ਕਾਰਨ ਮੌੜ ਖ਼ੁਰਦ ਚੱਲੀ ਗੋਲੀ : ਇਕ ਦੀ ਮੌਤ
. . .  1 day ago
ਬਠਿੰਡਾ, 21 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿੰਡ ਮੌੜ ਖ਼ੁਰਦ ਵਿਖੇ ਗੋਲੀ ਚੱਲਣ ਕਾਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਐਕਸਿਸ ਬੈਂਕ ਵਿਚ ਚਾਰ ਕਰੋੜ ਦੀ ਚੋਰੀ ਕਰਨ ਵਾਲਾ ਸੁਰੱਖਿਆ ਕਰਮੀ ਤੀਜੇ ਦਿਨ ਗਿ੍ਫ਼ਤਾਰ

ਚੰਡੀਗੜ੍ਹ, 14 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 34 ਦੇ ਐਕਸਿਸ ਬੈਂਕ 'ਚੋਂ ਚਾਰ ਕਰੋੜ ਚਾਰ ਲੱਖ ਰੁਪਏ ਦੀ ਚੋਰੀ ਕਰਨ ਵਾਲੇ ਸੁਰੱਖਿਆ ਕਰਮੀ ਨੂੰ ਵਾਰਦਾਤ ਦੇ ਤੀਜੇ ਦਿਨ ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬਰਾਂਚ ਨੇ ਗਿ੍ਫ਼ਤਾਰ ਕਰ ਲਿਆ | ਇੰਨੀ ਵੱਡੀ ਰਕਮ ਵਿਚੋਂ ਮੁਲਜ਼ਮ ਕੁਝ ਹਜ਼ਾਰ ਰੁਪਏ ਹੀ ਖ਼ਰਚ ਕਰ ਸਕਿਆ ਜਿਸ ਨਾਲ ਉਸ ਨੇ ਓਪੋ ਕੰਪਨੀ ਦਾ ਇਕ ਮੋਬਾਈਲ ਫ਼ੋਨ, ਕੁਝ ਕੱਪੜੇ ਖ਼ਰੀਦੇ ਅਤੇ ਮੋਟਰਸਾਈਕਲ ਦਾ ਚੇਨ ਸੈੱਟ ਪਵਾਇਆ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮੋਰਨੀ ਪੰਚਕੂਲਾ ਦੇ ਰਹਿਣ ਵਾਲੇ ਸੁਨੀਲ ਕੁਮਾਰ (32) ਵਜੋਂ ਹੋਈ ਹੈ ਜੋ ਵਾਰਦਾਤ ਦੇ ਬਾਅਦ 'ਜੀਵਨਸਾਥੀ ਡਾਟ ਕਾਮ' 'ਤੇ ਐਕਟਿਵ ਸੀ ਜਿਸ ਦੀ ਮੱਦਦ ਨਾਲ ਪੁਲਿਸ ਮੁਲਜ਼ਮ ਤੱਕ ਪਹੁੰਚ ਸਕੀ | ਇਸ ਸਬੰਧੀ ਕ੍ਰਾਈਮ ਬਰਾਂਚ ਦੇ ਐੱਸ.ਪੀ. ਮਨੋਜ ਕੁਮਾਰ ਮੀਨਾ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਸੈਕਟਰ 34 ਨੇ ਐਕਸਿਸ ਬੈਂਕ ਵਿਚ ਚੋਰੀ ਦਾ ਮਾਮਲਾ ਦਰਜ ਕੀਤਾ ਸੀ, ਜਿੱਥੇ ਤਾਇਨਾਤ ਪ੍ਰਾਈਵੇਟ ਕੰਪਨੀ ਦਾ ਸੁਰੱਖਿਆ ਕਰਮੀ ਸੁਨੀਲ ਕੁਮਾਰ ਐਤਵਾਰ ਰਾਤ ਬੈਂਕ ਦੇ ਚਾਰ ਕਰੋੜ ਚਾਰ ਲੱਖ ਰੁਪਏ ਲੈ ਕੇ ਫ਼ਰਾਰ ਹੋ ਗਿਆ ਸੀ | ਮੁਲਜ਼ਮ ਨੇ ਵਾਰਦਾਤ ਨੂੰ ਅੰਜਾਮ ਦੇਣ ਦੇ ਬਾਅਦ ਆਪਣਾ ਮੋਬਾਇਲ ਫ਼ੋਨ ਬੰਦ ਕਰ ਦਿੱਤਾ ਅਤੇ ਮੋਟਰਸਾਈਕਲ 'ਤੇ ਪੈਸੇ ਲੈ ਕੇ ਚੰਡੀਗੜ੍ਹ ਤੋਂ ਫ਼ਰਾਰ ਹੋ ਗਿਆ | ਕ੍ਰਾਈਮ ਬਰਾਂਚ ਦੇ ਡੀ.ਐਸ.ਪੀ. ਰਾਜੀਵ ਕੁਮਾਰ ਅੰਬਸਤਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਇੰਸਪੈਕਟਰ ਹਰਿੰਦਰ ਸਿੰਘ ਸੇਖੋ ਦੀ ਟੀਮ ਨੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ | ਪੁਲਿਸ ਟੀਮ ਨੂੰ ਪਤਾ ਲੱਗਿਆ ਕਿ ਮੁਲਜ਼ਮ ਸੋਸ਼ਲ ਮੀਡੀਆ ਅਤੇ 'ਜੀਵਨਸਾਥੀ ਡਾਟ ਕਾਮ' 'ਤੇ ਕਾਫ਼ੀ ਐਕਟਿਵ ਹੈ | ਜਿੱਥੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਪਤਾ ਲੱਗਿਆ ਕਿ ਮੁਲਜ਼ਮ ਮੋਟਰਸਾਈਕਲ ਦੀ ਵਰਤੋ ਕਰ ਰਿਹਾ ਹੈ ਅਤੇ ਉਹ ਅਕਸਰ ਰਾਏਪੁਰ ਰਾਣੀ ਆਉਂਦਾ ਰਹਿੰਦਾ ਹੈ | ਪੁਲਿਸ ਟੀਮ ਨੂੰ ਇਸ ਦੌਰਾਨ ਪਤਾ ਲੱਗਿਆ ਕਿ ਮੁਲਜ਼ਮ ਰਾਏਪੁਰ ਰਾਣੀ ਤੋਂ ਚੰਡੀਗੜ੍ਹ ਵਾਲੇ ਪਾਸੇ ਆ ਸਕਦਾ ਹੈ | ਪੁਲਿਸ ਨੇ ਰਾਏਪੁਰ ਰਾਣੀ ਤੋਂ ਹੀ ਸ਼ੱਕੀ ਮੁਲਜ਼ਮ ਦਾ ਪਿੱਛਾ ਕੀਤਾ ਅਤੇ ਉਸ ਨੂੰ ਮਨੀਮਾਜਰਾ ਸ਼ਾਸਤਰੀ ਨਗਰ ਦੇ ਪੁੱਲ ਨੇੜੇ ਕਾਬੂ ਕਰ ਲਿਆ | ਤਲਾਸ਼ੀ ਦੌਰਾਨ ਮੁਲਜ਼ਮ ਦੇ ਬੈਗ 'ਚੋ ਤਿੰਨ ਲੱਖ 14 ਹਜ਼ਾਰ ਰੁਪਏ ਮਿਲੇ ਜਿਸ ਦੇ ਬਾਅਦ ਉਸਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਹੱਲੋਮਾਜਰਾ ਦੇ ਜੰਗਲ ਇਲਾਕੇ 'ਚੋ ਬਾਕੀ ਦੇ ਚਾਰ ਕਰੋੜ ਰੁਪਏ ਵੀ ਬਰਾਮਦ ਕਰ ਲਏ ਜੋ ਉਸ ਨੇ ਟੋਆ ਪੁੱਟ ਕੇ ਦਬਾ ਰੱਖੇ ਸਨ | ਪੁਲਿਸ ਨੇ ਮੁਲਜ਼ਮ ਤੋਂ ਕੁੱਲ ਚਾਰ ਕਰੋੜ ਤਿੰਨ ਲੱਖ 14 ਹਜ਼ਾਰ ਰੁਪਏ ਬਰਾਮਦ ਕੀਤੇ ਹਨ | ਮੁਲਜ਼ਮ ਪਿਛਲੇ ਪੰਜ ਸਾਲਾਂ ਤੋਂ ਬੈਂਕ ਵਿਚ ਸੁਰੱਖਿਆ ਕਰਮੀ ਵਜੋਂ ਕੰਮ ਕਰ ਰਿਹਾ ਸੀ ਅਤੇ ਉਸ ਨੂੰ ਇਸ ਦੀ ਪੂਰੀ ਜਾਣਕਾਰੀ ਸੀ ਕਿ ਬੈਂਕ ਵਿਚ ਪੈਸੇ ਕਿੱਥੇ ਅਤੇ ਕਿਵੇਂ ਰੱਖੇ ਜਾਂਦੇ ਹਨ | ਪੁਲਿਸ ਅਨੁਸਾਰ ਇਨ੍ਹਾਂ ਤਿੰਨ ਦਿਨਾਂ ਦੌਰਾਨ ਮੁਲਜ਼ਮ ਵੱਖ-ਵੱਖ ਹੋਟਲਾਂ ਵਿਚ ਰੁਕਿਆ ਅਤੇ ਫ਼ਿਲਹਾਲ ਕਿਸੇ ਹੋਰ ਵਿਅਕਤੀ ਦੀ ਮਾਮਲੇ ਵਿਚ ਸ਼ਮੂਲੀਅਤ ਸਾਹਮਣੇ ਨਹੀਂ ਆਈ ਹੈ | ਪੁਲਿਸ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਉਸ ਦਾ ਰਿਮਾਂਡ ਹਾਸਲ ਕਰੇਗੀ ਅਤੇ ਚੋਰੀ ਦੇ ਪੈਸੇ ਨਾਲ ਖ਼ਰੀਦਿਆ ਸਮਾਨ ਬਰਾਮਦ ਕਰੇਗੀ | ਮਾਮਲੇ ਦੀ ਜਾਂਚ ਜਾਰੀ ਹੈ |

ਮੈਂਟਲ ਹੈਲਥਕੇਅਰ ਐਕਟ ਤਹਿਤ ਚੰਡੀਗੜ੍ਹ ਵਿਚ ਅਜਿਹੇ ਲੋਕਾਂ ਨੂੰ ਸਹੂਲਤਾਂ ਦਿੱਤੀਆਂ ਜਾ ਸਕਦੀਆਂ ਹਨ-ਪ੍ਰਸ਼ਾਸਨ

ਚੰਡੀਗੜ੍ਹ, 14 ਅਪ੍ਰੈਲ (ਬਿ੍ਜੇਂਦਰ ਗੌੜ)-ਇਕ ਕੰਟੈਂਪਟ ਆਫ਼ ਕੋਰਟ (ਅਦਾਲਤੀ ਹੁਕਮਾਂ ਦੀ ਨਾਫ਼ਰਮਾਨੀ) ਮਾਮਲੇ ਦੀ ਸੁਣਵਾਈ ਦੇ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦੱਸਿਆ ਹੈ ਕਿ ਮੈਂਟਲ ਹੈਲਥਕੇਅਰ ਐਕਟ, 2017 ਦੇ ਨਿਯਮਾਂ ਤਹਿਤ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਦੀ ਤਾਰ ਚੋਰੀ ਕਰਨ ਦੇ ਮਾਮਲੇ 'ਚ ਚਾਰ ਗਿ੍ਫ਼ਤਾਰ

ਚੰਡੀਗੜ੍ਹ, 14 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ-4 'ਚੋਂ ਬੀ. ਐੱਸ. ਐੱਨ. ਐੱਲ. ਦੀ 400 ਮੀਟਰ ਤਾਰ ਚੋਰੀ ਹੋਣ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ...

ਪੂਰੀ ਖ਼ਬਰ »

ਡਾਕਟਰ ਦੇ ਘਰ ਤੋਂ ਲੱਖਾਂ ਦੀ ਨਕਦੀ ਅਤੇ ਗਹਿਣੇ ਚੋਰੀ

ਚੰਡੀਗੜ੍ਹ, 14 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 51 ਦੇ ਰਹਿਣ ਵਾਲੇ ਇਕ ਡਾਕਟਰ ਦੇ ਘਰੋਂ 10 ਲੱਖ ਰੁਪਏ ਤੇ ਕੀਮਤੀ ਗਹਿਣੇ ਚੋਰੀ ਕਰ ਲਏ | ਪੁਲਿਸ ਨੇ ਚੋਰ ਖ਼ਿਲਾਫ਼ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀਆਂ ਨੇ ਡਾ: ਅੰਬੇਡਕਰ ਨੂੰ 130ਵੇਂ ਜਨਮ ਦਿਵਸ 'ਤੇ ਯਾਦ ਕੀਤਾ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਮੰਤਰੀ ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਅਤੇ ਸ੍ਰੀਮਤੀ ਅਰੁਣਾ ਚੌਧਰੀ ਸਮੇਤ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ...

ਪੂਰੀ ਖ਼ਬਰ »

ਖੱਟਰ ਵਲੋਂ ਡਾ: ਅੰਬੇਡਕਰ ਯੂਨੀਵਰਸਿਟੀ ਦੇ ਹੋਸਟਲਾਂ ਦਾ ਉਦਘਾਟਨ

ਚੰਡੀਗੜ੍ਹ,14 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਭਾਰਤ ਦੇ ਮਹਾਨ ਸਪੂਤ ਡਾ. ਬੀ.ਆਰ ਅੰਬੇਡਕਰ ਦੀ 130ਵੀਂ ਜੈਯੰਤੀ ਮੌਕੇ ਅੰਬੇਡਕਰ ਯੂਨੀਵਰਸਿਟੀ ਦੇ ਦੋ ਹੋਸਟਲਾਂ ਦਾ ਉਦਘਾਟਨ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫ਼ੁਲ ਭੇਟ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਡਾ: ਬੀ.ਆਰ. ਅੰਬੇਡਕਰ ਦਾ ਜਨਮ ਦਿਨ ਮਨਾਇਆ

ਚੰਡੀਗੜ੍ਹ, 14 ਅਪ੍ਰੈਲ (ਮਨਜੋਤ ਸਿੰਘ ਜੋਤ)-ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ 130ਵੀਂ ਜਨਮ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਅੱਗੇ ਵਧਾਉਂਦੇ ਹੋਏ ਤੇ ਸਮਾਜ ਦੇ ਹਰ ਵਰਗ ਨੂੰ ਵਿਕਸਿਤ ਕਰਨ ਤੇ ...

ਪੂਰੀ ਖ਼ਬਰ »

ਇੰਦਰੀ ਗ੍ਰੇਨ ਮਾਰਕੀਟ ਦੇ ਕਿਸਾਨ ਤੇ ਆੜ੍ਹਤੀਏ ਔਖੇ ਸਰਕਾਰ ਵਿਰੁੱਧ ਨਾਅਰੇਬਾਜ਼ੀ

ਚੰਡੀਗੜ੍ਹ, 14 ਅਪ੍ਰੈਲ (ਐਨ. ਐਸ. ਪਰਵਾਨਾ)-ਆੜ੍ਹਤੀਏ ਤੇ ਕਿਸਾਨ ਕਣਕ ਦੀ ਖ਼ਰੀਦ ਕਰਨ ਵਿਚ ਅਸਫਲ ਰਹਿਣ 'ਤੇ ਔਖੇ ਹਨ | ਉਨ੍ਹਾਂ ਦਾ ਗਿਲਾ ਹੈ ਕਿ ਸਰਕਾਰ ਨੇ ਪ੍ਰਬੰਧ ਠੀਕ ਨਹੀਂ ਕੀਤੇ | ਇਨ੍ਹਾਂ ਵਿਚ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਤੇ ਢੋਆ ਢੁਆਈ ਦੇ ਸਾਧਨਾਂ ਦੀ ਕਮੀ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦਾ ਕਹਿਰ ਜਾਰੀ 3 ਮੌਤਾਂ, 421 ਨਵੇਂ ਮਾਮਲੇ

ਚੰਡੀਗੜ੍ਹ, 14 ਅਪ੍ਰੈਲ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਬੇਕਾਬੂ ਹੁੰਦੀ ਜਾ ਰਹੀ ਹੈ | ਸ਼ਹਿਰ ਵਿਚ ਅੱਜ ਕੋਰੋਨਾ ਪੀੜਤ ਤਿੰਨ ਹੋਰ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ | ਇਸ ਦੇ ਨਾਲ ਹੀ 421 ਹੋਰ ਲੋਕਾਂ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ...

ਪੂਰੀ ਖ਼ਬਰ »

ਭਾਜਪਾ ਦੇ ਰਾਜ ਵਿਚ ਦੇਸ਼ ਦਾ ਸੰਵਿਧਾਨ ਬਦਲਣ ਦੀ ਹੋ ਰਹੀ ਕੋਸ਼ਿਸ਼-ਛਾਬੜਾ

ਚੰਡੀਗੜ੍ਹ, 14 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਕਿਹਾ ਕਿ ਦੇਸ਼ ਦੀ ਸੱਤਾ 'ਤੇ ਕਾਬਜ਼ ਭਾਜਪਾ ਅੱਜ ਭਾਰਤ ਦਾ ਸੰਵਿਧਾਨ ਬਦਲਣ ਦੀ ਕੋਸ਼ਿਸ਼ ਕਰ ਰਹੀ ਹੈ | ਕਾਂਗਰਸ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਚੰਡੀਗੜ੍ਹ, 14 ਅਪ੍ਰੈਲ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ.ਸੀ. ਇੰਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਸੱਦੇ ਤੇ ਇਲੈਕਟ੍ਰੀਕਲ ਵਰਕਮੈਨ ਯੂਨੀਅਨ ਨੇ ਸੈਕਟਰ 25 ਵਿਖੇ ਜੈੱਮ ਪੋਰਟਲ ਦੇ ਵਿਰੋਧ ਵਿੱਚ ਗੇਟ ਰੈਲੀ ਕੀਤੀ | ਗੇਟ ...

ਪੂਰੀ ਖ਼ਬਰ »

ਭਾਜਪਾ ਨੇ ਡਾ: ਅੰਬੇਡਕਰ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 14 ਅਪ੍ਰੈਲ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਭਾਜਪਾ ਵਲੋਂ ਡਾ. ਬੀ.ਆਰ. ਅੰਬੇਡਕਰ ਦੀ 130ਵੀਂ ਜਨਮ ਵਰ੍ਹੇਗੰਢ ਮੌਕੇ ਕਈ ਪ੍ਰੋਗਰਾਮ ਕਰਵਾਏ ਗਏ ਤੇ ਪਾਰਟੀ ਵਰਕਰਾਂ ਨੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ | ਕਈ ਸਥਾਨਾਂ 'ਤੇ ਭੰਡਾਰੇ ਲਗਵਾਏ ਗਏ ਤੇ ...

ਪੂਰੀ ਖ਼ਬਰ »

ਆਈ.ਟੀ.ਐੱਲ. ਵਲੋਂ ਜਾਪਾਨੀ ਤਕਨੀਕ ਤੋਂ ਲੈਸ ਪਹਿਲੇ ਟ੍ਰੈਕਟਰ 'ਸੋਲਿਸ ਹਾਈਬਿ੍ਡ 5015' ਦੀ ਡਲਿਵਰੀ ਸ਼ੁਰੂ

ਚੰਡੀਗੜ੍ਹ, 14 ਅਪ੍ਰੈਲ (ਅ. ਬ.)-ਸੋਨਾਲੀਕਾ ਟ੍ਰੈਕਟਰਸ ਦੇ ਨਿਰਮਾਤਾ ਇੰਟਰਨੈਸ਼ਨਲ ਟ੍ਰੈਕਟਰਸ ਲਿਮਟਡ (ਆਈ.ਟੀ.ਐੱਲ) ਨੇ ਜਾਪਾਨੀ ਹਾਈਬਿ੍ਡ ਤਕਨੀਕ ਦੇ ਨਾਲ 'ਸੋਲਿਸ ਹਾਈਬਿ੍ਡ 5015' ਟਰੈਕਟਰ ਨੂੰ 7,21,000 ਰੁਪਏ ਦੇ ਮੁੱਲ ਵਿਚ ਲਾਂਚ ਕੀਤਾ ਹੈ | ਕੰਪਨੀ ਨੇ ਆਪਣੇ ਇਸ ਟ੍ਰੈਕਟਰ ...

ਪੂਰੀ ਖ਼ਬਰ »

ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਲੋਆ ਵਲੋਂ ਖਰੜ ਮੰਡੀ ਦਾ ਦੌਰਾ

ਖਰੜ, 14 ਅਪ੍ਰੈਲ (ਜੰਡਪੁਰੀ)-'ਆਪ' ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਕਿਸਾਨ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਮਲੋਆ ਵਲੋਂ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਸਪਾਲ ਨਿਆਮੀਆਂ ਅਤੇ ਹੋਰਨਾਂ ਮੈਂਬਰਾਂ ਸਮੇਤ ਖਰੜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਦੇ ਵਿਕਾਸ ਦੀ ਉਲੀਕੀ ਜਾਵੇਗੀ ਰੂਪਰੇਖਾ-ਡਿਪਟੀ ਮੇਅਰ ਬੇਦੀ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਨਿਯੁਕਤੀ ਉਪਰੰਤ ਸ਼ਹਿਰ ਅੰਦਰ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਆਵੇਗੀ ਅਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਅਗਵਾਈ ਹੇਠ ਸ਼ਹਿਰ ਦੇ ...

ਪੂਰੀ ਖ਼ਬਰ »

ਬੰਨ੍ਹਮਾਜਰਾ-ਚਟੌਲੀ-ਖਿਜ਼ਰਾਬਾਦ ਸੜਕ ਜਲਦ ਚੌੜੀ ਹੋਵੇਗੀ-ਕੰਗ

ਮੁੱਲਾਂਪੁਰ ਗਰੀਬਦਾਸ, 14 ਅਪ੍ਰੈਲ (ਖੈਰਪੁਰ)-ਹਲਕਾ ਖਰੜ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਤੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕਾ ਵਾਸੀਆਂ ਦੀ ਚੱਲੀ ਆ ਰਹੀ ਮੰਗ ਨੂੰ ਮੱਦੇਨਜ਼ਰ ਰੱਖਦਿਆਂ ਜਲਦ ਹੀ ...

ਪੂਰੀ ਖ਼ਬਰ »

ਸਪੀਕਰ ਤੁਰੰਤ ਫ਼ੈਸਲਾ ਕਿਉਂ ਨਹੀਂ ਦਿੰਦੇ-ਸੰਧਵਾਂ ਤੇ ਚੀਮਾ ਵਲੋਂ ਆਲੋਚਨਾ

ਚੰਡੀਗੜ੍ਹ, 14 ਅਪ੍ਰੈਲ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਚੀਫ਼ ਵਹਿਪ ਕੁਲਤਾਰ ਸਿੰਘ ਸੰਧਵਾਂ ਨੇ ਮੰਗ ਕੀਤੀ ਕਿ ਰਾਜ ਦੇ ਜਿਨ੍ਹਾਂ ਇਲਾਕਿਆਂ ਵਿਚ ਖੇਤਾਂ ਵਿਚ ਖੜ੍ਹੀ ਕਣਕ ਸੜ ਗਈ ਹੈ, ਉਸ ਦਾ ਸਬੰਧਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਕੋਰੋਨਾ ਪੀੜਤਾਂ ਦੇ ਇਲਾਜ ਲਈ ਅਤਿ ਲੋੜੀਂਦੇ ਪ੍ਰਬੰਧ ਕਰਨ ਵਿਚ ਹੋਈ ਫ਼ੇਲ੍ਹ-ਹਰਪਾਲ ਚੀਮਾ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਵਿਚ ਦਿਨ ਪ੍ਰਤੀ ਦਿਨ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਸਬੰਧੀ ਵਿਰੋਧੀ ਧਿਰ ਦੇ ਆਗੂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੀੜਤਾਂ ਦੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਮਾਨਚਿੱਤਰ ਭਰਨ ਦੀ ਮੁੱਢਲੀ ਜਾਣਕਾਰੀ ਲਈ ਵਿਸ਼ੇਸ਼ ਗਤੀਵਿਧੀ ਸ਼ੁਰੂ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਸਾਲਾਨਾ ਪ੍ਰੀਖਿਆਵਾਂ ਵਿਚ ਮਿਸ਼ਨ ਸਤ-ਪ੍ਰਤੀਸ਼ਤ ਦੀ ਪ੍ਰਾਪਤੀ ਲਈ ...

ਪੂਰੀ ਖ਼ਬਰ »

ਕਿਸਾਨਾਂ ਨੇ ਦੱਪਰ ਟੋਲ ਪਲਾਜ਼ਾ 'ਤੇ ਮਨਾਇਆ ਸੰਵਿਧਾਨ ਬਚਾਓ ਦਿਵਸ

ਲਾਲੜੂ, 14 ਅਪ੍ਰੈਲ (ਰਾਜਬੀਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਨੇ ਦੱਪਰ ਟੋਲ ਪਲਾਜਾ ਉੱਤੇ ਡਾ. ਭੀਮ ਰਾਓ ਅੰਬੇਡਕਰ ਜੈਯੰਤੀ ਮੌਕੇ ਸੰਵਿਧਾਨ ਬਚਾਓ ਦਿਵਸ ਮਨਾਇਆ | ਕਿਸਾਨ ਆਗੂ ਮਨਪ੍ਰੀਤ ਸਿੰਘ ਅਮਲਾਲਾ ਤੇ ਕਰਮ ...

ਪੂਰੀ ਖ਼ਬਰ »

ਪਿੰਡ ਖਿਜ਼ਰਾਬਾਦ ਬੱਸ ਅੱਡੇ ਨਵੀਆਂ ਬਣਿਆਂ ਦੁਕਾਨਾਂ ਦਾ ਕੰਗ ਵਲੋਂ ਉਦਘਾਟਨ ਕੀਤਾ

ਮਾਜਰੀ, 14 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਇਤਿਹਾਸਕ ਪਿੰਡ ਖਿਜ਼ਰਾਬਾਦ ਹੇਠਲੀ ਪੱਤੀ ਬੱਸ ਅੱਡੇ 'ਤੇ ਗ੍ਰਾਮ ਪੰਚਾਇਤ ਵਲੋਂ 10 ਦੁਕਾਨਾਂ ਦਾ 38 ਲੱਖ ਦੀ ਲਾਗਤ ਨਾਲ ਨਿਰਮਾਣ ਕਰਵਾਇਆ ਗਿਆ, ਜਿਸਦਾ ਉਦਘਾਟਨ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਤੇ ਚੇਅਰਮੈਨ ...

ਪੂਰੀ ਖ਼ਬਰ »

ਸਾਬਕਾ ਸਪੀਕਰ ਸਤਬੀਰ ਸਿੰਘ ਕਾਦਿਆਨ ਚੱਲ ਵਸੇ

ਚੰਡੀਗੜ੍ਹ, 14 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਸਤਬੀਰ ਸਿੰਘ ਕਾਦਿਆਨ ਚੱਲ ਵਸੇ ਹਨ, ਉਹ 70 ਸਾਲ ਦੇ ਦੱਸੇ ਗਏ ਹਨ | ਇਨੈਲੋ ਸਰਕਾਰ ਸਮੇਂ ਉਹ ਸਪੀਕਰ ਦੇ ਤੌਰ 'ਤੇ ਕੰਮ ਕਰਦੇ ਰਹੇ ਸਨ | ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ...

ਪੂਰੀ ਖ਼ਬਰ »

ਨਵਚੇਤਨਾ ਲਹਿਰ ਦੀ ਕੀਤੀ ਸ਼ੁਰੂਆਤ-ਡਾ: ਬੰਗੜ

ਖਰੜ, 14 ਅਪ੍ਰੈਲ (ਜੰਡਪੁਰੀ)-ਨਵਚੇਤਨਾ ਵੈੱਲਫੇਅਰ ਟਰੱਸਟ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜੈਯੰਤੀ ਮਨਾਈ ਗਈ ਤੇ ਉਨ੍ਹਾਂ ਨੂੰ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ. ਰਘੁਬੀਰ ਸਿੰਘ ਬੰਗੜ ਵਲੋਂ ਨਵਚੇਤਨਾ ਲਹਿਰ ਦੀ ...

ਪੂਰੀ ਖ਼ਬਰ »

ਸ਼ਿਵਾਲਿਕ ਸਿਟੀ ਖਰੜ ਵਿਚ ਯੋਗਾ ਕਲਾਸਾਂ ਸ਼ੁਰੂ-ਨਿਰਮਲ ਕੁਮਾਰ

ਖਰੜ, 14 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਸਿਹਤ ਤੰਦਰੁਸਤ ਰੱਖਣ ਲਈ ਪਤੰਜਲੀ ਯੋਗ ਸਮਿਤੀ ਖਰੜ ਵਲੋਂ ਸ਼ਿਵਾਲਿਕ ਸਿਟੀ ਖਰੜ ਵਿਖੇ ਯੋਗਾ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸਮਿਤੀ ਖਰੜ ਦੇ ਨਿਰਮਲ ਕੁਮਾਰ ਚੌਹਾਨ ਨੇ ਦੱਸਿਆ ਕਿ ਰੋਜ਼ਾਨਾ ਸਵੇਰੇ 5 ਤੋਂ 6:30 ਵਜੇ ਤੱਕ ...

ਪੂਰੀ ਖ਼ਬਰ »

ਹੈਲਥ ਵੈੱਲਨੈੱਸ ਸੈਂਟਰ ਸਨੇਟਾ ਵਿਖੇ ਆਯੂਸ਼ਮਾਨ ਭਾਰਤ ਪ੍ਰੋਗਰਾਮ ਦੀ ਤੀਜੀ ਵਰ੍ਹੇਗੰਢ ਮਨਾਈ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਅੱਜ ਆਯੂਸ਼ਮਾਨ ਭਾਰਤ ਪ੍ਰੋਗਰਾਮ ਦੀ ਤੀਜੀ ਵਰ੍ਹੇਗੰਢ ਮੌਕੇ ਐੱਸ. ਐੱਮ. ਓ. ਮੁੱਢਲਾ ਸਿਹਤ ਕੇਂਦਰ ਘੜੂੰਆਂ ਦੀ ਅਗਵਾਈ ਹੇਠ ਹੈਲਥ ਵੈੱਲਨੈੱਸ ਸੈਂਟਰ ਸਨੇਟਾ ਵਿਖੇ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਹੈਲਥ ਵੈੱਲਨੈੱਸ ...

ਪੂਰੀ ਖ਼ਬਰ »

65 ਸਾਲਾ ਕੋਵਿਡ ਮਰੀਜ਼ ਨੂੰ ਹਾਰਟ ਅਟੈਕ ਹੋਣ ਦੇ ਬਾਵਜੂਦ ਬਚਾਇਆ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਚੀਮਾ ਮੈਡੀਕਲ ਕੰਪਲੈਕਸ ਫੇਜ਼ 4 ਮੁਹਾਲੀ 'ਚ ਇਕ ਚਮਤਕਾਰ ਉਸ ਸਮੇਂ ਹੋਇਆ ਜਦੋਂ ਕੋਵਿਡ ਪਾਜ਼ੀਟਿਵ 65 ਸਾਲਾ ਔਰਤ ਨੂੰ ਹਾਰਟ ਅਟੈਕ ਤੋਂ ਬਾਅਦ ਵੀ ਬਚਾ ਲਿਆ ਗਿਆ ਹੈ | ਡਾ. ਦੀਪਿੰਦਰ ਕਪੂਰ ਨੇ ਦੱਸਿਆ ਕਿ ਇਸ ਔਰਤ ਹਰਦੀਪ ਕੌਰ ...

ਪੂਰੀ ਖ਼ਬਰ »

ਕੌਂਸਲਰ ਬਲਜੀਤ ਕੌਰ ਤੇ ਜਸਪ੍ਰੀਤ ਸਿੰਘ ਗਿੱਲ ਦੀ ਅਗਵਾਈ ਕੋਵਿਡ ਟੀਕਾਕਰਨ ਕੈਂਪ ਲਗਾਏ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੈਯੰਤੀ ਨੂੰ ਸਮਰਪਿਤ ਨਗਰ ਨਿਗਮ ਦੇ ਵਾਰਡ ਨੰ. 7 (ਫੇਜ਼ 5) ਤੋਂ ਕਾਂਗਰਸ ਪਾਰਟੀ ਦੀ ਕੌਂਸਲਰ ਬੀਬੀ ਬਲਜੀਤ ਕੌਰ ਦੀ ਅਗਵਾਈ ਹੇਠ ਅੱਜ ਫੇਜ਼ 5 ਸਥਿਤ ...

ਪੂਰੀ ਖ਼ਬਰ »

1 ਕਿਲੋ ਹੈਰੋਇਨ ਅਤੇ ਅਸਲੇ ਸਮੇਤ 2 ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਵਲੋਂ 2 ਮੁਲਜ਼ਮਾਂ ਨੂੰ ਹੈਰੋਇਨ ਤੇ ਅਸਲੇ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਮੋਹਸੀਨ ਅੰਸਾਰੀ ਉਰਫ ਮੇਅੰਕ ਤੇ ਰਾਹੁਲ ਸ਼ਰਮਾ ਉਰਫ ਰਾਜ ਵਜੋਂ ਹੋਈ ਹੈ | ਉਕਤ ...

ਪੂਰੀ ਖ਼ਬਰ »

ਖਰੜ ਖੇਤਰ ਵਿਚ ਬਣ ਰਹੀਆਂ ਨਾਜਾਇਜ਼ ਕਲੋਨੀਆਂ ਵਾਲਿਆਂ ਖਿਲਾਫ਼ ਸਰਕਾਰ ਕਾਰਵਾਈ ਕਰੇ-ਪਵਨ ਕੁਮਾਰ ਮਨੋਚਾ

ਖਰੜ, 14 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਖਰੜ ਸ਼ਹਿਰ ਦੇ ਆਲੇ ਦੁਆਲੇ ਜੋ ਨਾਜਾਇਜ਼ ਕਲੋਨੀਆਂ ਪਿੰਡਾਂ ਵਿਚ ਬਿਨ੍ਹਾਂ ਕਮੇਟੀ ਏਰੀਆ ਤੋਂ ਕੱਟੀਆਂ ਜਾ ਰਹੀਆਂ ਹਨ ਉਨ੍ਹਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਗਰੀਬ ਪਰਿਵਾਰ ਸਸਤੇ ਭਾਅ ਪਲਾਟ ਖਰੀਦ ਕੇ ਮਕਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ 550 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ

ਪੰਚਕੂਲਾ, 14 ਅਪ੍ਰੈਲ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 550 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 276 ਮਾਮਲੇ ਪੰਚਕੂਲਾ ਦੇ ਹਨ ਤੇ 274 ਮਾਮਲੇ ਪੰਚਕੂਲਾ ਤੋਂ ਬਾਹਰ ਦੇ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ...

ਪੂਰੀ ਖ਼ਬਰ »

ਓਕੂ ਦੀ ਟੀਮ ਵਲੋਂ 9768 ਨਸ਼ੀਲੇ ਕੈਪਸੂਲ ਸਮੇਤ 2 ਟਰੱਕ ਸਵਾਰ ਕਾਬੂ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਜਸਬੀਰ ਸਿੰਘ ਜੱਸੀ)-ਓਕੂ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ 2 ਮੁਲਜ਼ਮਾਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮਾਂ ਦੀ ਪਛਾਣ ਨਰਿੰਦਰ ਕੁਮਾਰ ਉਰਫ ਨਿੱਕੂ ਵਾਸੀ ਸੁੰਦਰ ਨਗਰ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਮੀਟਿੰਗ ਹੋਈ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ, ਜਿਸ ਸਬੰਧੀ ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਡਾ: ਭੀਮ ਰਾਓ ਅੰਬੇਡਕਰ ਨੇ ਦਬੇ ਕੁਚਲੇ ਲੋਕਾਂ ਤੇ ਔਰਤਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ-ਸਿੱਧੂ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਡਾ. ਭੀਮ ਰਾਓ ਅੰਬੇਦਕਰ ਨੇ ਸਮਾਜ ਦੇ ਦਬੇ ਕੁਚਲੇ ਲੋਕਾਂ ਤੇ ਮਹਿਲਾਵਾਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਅਤੇ ਉਨ੍ਹਾਂ ਨੇ ਸੰਵਿਧਾਨ ਰਚ ਕੇ ਦੇਸ਼ ਦੇ ਹਰੇਕ ਨਾਗਰਿਕ ਨੂੰ ਬਰਾਬਰਤਾ ਦੇ ਹੱਕ ਦਿੱਤੇ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਰਕਾਰ ਰਜਿਸਟਰੀ ਤਸਦੀਕ ਕਰਨ ਸਮੇਂ 'ਵਿਸ਼ੇਸ਼ ਬੁਨਿਆਦੀ ਢਾਂਚਾ ਫੀਸ' ਲਗਾਈ ਗਈ ਹੈ ਉਹ ਤੁਰੰਤ ਵਾਪਸ ਲਵੇ-ਪ੍ਰਵੀਨ ਕੁਮਾਰ

ਖਰੜ, 14 ਅਪ੍ਰੈਲ (ਗੁਰਮੁੱਖ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਚੁੱਪ ਚਪੀਤੇ ਰਜਿਸਟਰੀ ਫੀਸ ਰਜਿਟਰਡ ਕਰਵਾਉਣ ਲਈ ਜੋ ਵਿਸ਼ੇਸ਼ ਬੁਨਿਆਦੀ ਢਾਂਚਾ ਫੀਸ ਲਗਾਈ ਗਈ ਹੈ ਉਹ ਤੁਰੰਤ ਵਾਪਸ ਲਈ ਜਾਵੇ ਅਗਰ ਸਰਕਾਰ ਨੇ ਇਹ ਫੀਸ ਵਾਪਸ ਨਾ ਲਈ ਦਲ ਵਲੋਂ ਸਰਕਾਰ ਦੇ ਖਿਲਾਫ਼ ਰੋਸ ...

ਪੂਰੀ ਖ਼ਬਰ »

ਬੜੌਦੀ ਟੋਲ ਪਲਾਜ਼ਾ 'ਤੇ ਕਿਸਾਨਾਂ ਨੇ ਖਾਲਸਾ ਸਾਜਨਾ ਦਿਵਸ ਮਨਾਇਆ

ਮਾਜਰੀ, 14 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਕੁਰਾਲੀ ਸਿਸਵਾਂ ਮਾਰਗ ਬੜੌਦੀ ਟੋਲ ਪਲਾਜ਼ਾ 'ਤੇ ਲੋਕ ਹਿੱਤ ਮਿਸ਼ਨ ਦੇ ਮੈਂਬਰਾਂ ਨੇ ਖੇਤਰ ਦੇ ਕਿਸਾਨਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿਚ ਸਮਾਗਮ ਕਰਵਾਇਆ, ਜਿਸ ਦੌਰਾਨ ਭਾਈ ਹਰਜੀਤ ਸਿੰਘ ਹਰਮਨ, ਭਾਈ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਬੁੱਧਵਾਰ ਨੂੰ ਕੋਰੋਨਾ ਦੇ 373 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ-3 ਮੌਤਾਂ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 32984 ਮਿਲੇ ਹਨ ਜਿਨ੍ਹਾਂ ਵਿਚੋਂ 27660 ਮਰੀਜ਼ ਠੀਕ ਹੋ ਗਏ ਅਤੇ 4838 ਕੇਸ ਐਕਟਿਵ ਹਨ ਜਦਕਿ 486 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ...

ਪੂਰੀ ਖ਼ਬਰ »

ਨਵਰਾਤਰੀ ਦੇ ਪਹਿਲੇ ਦਿਨ ਵਿਧਾਨ ਸਭਾ ਸਪੀਕਰ ਸਮੇਤ ਸ਼ਰਧਾਲੂ ਹੋਏ ਨਤਮਸਤਕ

ਪੰਚਕੂਲਾ, 14 ਅਪ੍ਰੈਲ (ਕਪਿਲ)-ਚੈਤਰਾ ਨਵਰਾਤਰੀ ਦੇ ਪਹਿਲੇ ਦਿਨ ਸ੍ਰੀ ਮਾਤਾ ਮਨਸਾ ਦੇਵੀ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਵੇਖੀ ਗਈ | ਸ਼ਰਧਾਲੂ ਸਵੇਰ ਤੋਂ ਹੀ ਮਾਤਾ ਮਾਨਸਾ ਦੇਵੀ ਦੇ ਦਰਬਾਰ 'ਤੇ ਪਹੁੰਚਣ ਲੱਗੇ | ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ...

ਪੂਰੀ ਖ਼ਬਰ »

ਝਗੜੇ ਵਾਲੀ ਜ਼ਮੀਨ 'ਚੋਂ ਖੜ੍ਹੀ ਫਸਲ ਜਬਰੀ ਵੱਡਣ ਕਾਰਨ ਮਾਮਲਾ ਦਰਜ

ਮਾਜਰੀ, 14 ਅਪ੍ਰੈਲ (ਕੁਲਵੰਤ ਸਿੰਘ ਧੀਮਾਨ)-ਪਿੰਡ ਕੁਬਾਹੇੜੀ ਦੀ ਝਗੜੇ ਵਾਲੀ ਜ਼ਮੀਨ ਖੜ੍ਹੀ ਕਣਕ ਦੀ ਫਸਲ ਰਾਤ ਸਮੇਂ ਚੋਰੀ ਵੱਡਣ ਕਾਰਨ ਬਹਾਦਰ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਕੁਬਾਹੇੜੀ ਖਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਏ. ਐਸ. ਆਈ. ਪਰਮਜੀਤ ...

ਪੂਰੀ ਖ਼ਬਰ »

ਰੋਟਰੀ ਕਲੱਬ ਦੀ ਨਵੀਂ ਚੁਣੀ ਟੀਮ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਡੇਰਾਬੱਸੀ, 14 ਅਪੈ੍ਰਲ (ਗੁਰਮੀਤ ਸਿੰਘ)-ਰੋਟਰੀ ਇੰਟਰਨੈਸ਼ਨਲ ਦੀ ਨਵੀਂ ਚੁਣੀ ਟੀਮ ਦਾ ਤਾਜਪੋਸ਼ੀ ਸਮਾਰੋਹ ਧੂਮਧਾਮ ਨਾਲ ਕਰਵਾਇਆ ਗਿਆ | ਇਸ ਮੌਕੇ ਕਲੱਬ ਦੇ ਜ਼ਿਲ੍ਹਾ ਗਵਰਨਰ ਰੋਟੇਰੀਅਨ ਰਮੇਸ਼ ਬਜਾਜ ਅਤੇ ਉਨ੍ਹਾਂ ਦੀ ਧਰਮਪਤਨੀ ਰੇਖਾ ਬਜ਼ਾਜ ਨੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਲੁਧਿਆਣਾ ਦੇ ਡੀ.ਐਮ.ਸੀ. ਨੂੰ ਖਪਤਕਾਰ ਕਮਿਸ਼ਨ ਨੇ ਸੇਵਾਵਾਂ ਵਿਚ ਕਮੀ ਤੇ ਇਲਾਜ ਵਿਚ ਲਾਪ੍ਰਵਾਹੀ ਦਾ ਦੋਸ਼ੀ ਪਾਇਆ

ਚੰਡੀਗੜ੍ਹ, 14 ਅਪ੍ਰੈਲ (ਬਿ੍ਜੇਂਦਰ ਗੌੜ)-ਬਰਨਾਲਾ ਦੀ ਇਕ 63 ਸਾਲਾਂ ਦੀ ਮਹਿਲਾ ਦੇ ਇਲਾਜ ਵਿਚ ਕਥਿਤ ਤੌਰ 'ਤੇ ਲਾਪ੍ਰਵਾਹੀ ਤੇ ਸੇਵਾਵਾਂ ਵਿਚ ਕਮੀ ਦੇ ਮਾਮਲੇ ਵਿਚ ਕਾਰਵਾਈ ਕਰਦਿਆਂ ਚੰਡੀਗੜ੍ਹ ਰਾਜ ਖਪਤਕਾਰ ਕਮਿਸ਼ਨ ਨੇ ਦਇਆਨੰਦ ਮੈਡੀਕਲ ਕਾਲਜ ਐਂਡ ਹਸਪਤਾਲ, ...

ਪੂਰੀ ਖ਼ਬਰ »

ਜੋਤੀ ਸਰੂਪ ਕੰਨਿਆ ਆਸਰਾ ਨੂੰ ਸਿਲਾਈ ਮਸ਼ੀਨਾਂ ਤੇ ਹੋਰ ਸਾਮਾਨ ਭੇਟ

ਖਰੜ, 14 ਅਪ੍ਰੈਲ (ਮਾਨ)-ਵਿਸਾਖੀ ਦੇ ਸ਼ੁਭ ਦਿਹਾੜੇ ਮੌਕੇ ਜੀਤ ਮਹੰਤ ਦੇ ਚੇਲੇ ਪੂਜਾ ਮਹੰਤ ਵਲੋਂ ਸ੍ਰੀ ਨੈਣਾਂ ਦੇਵੀ ਮੰਦਰ ਜਨਤਾ ਚੌਕ ਖਰੜ ਦੇ ਸਹਿਯੋਗ ਨਾਲ 100 ਲੇਡੀਜ਼ ਸੂਟ, ਪੰਜ ਸਿਲਾਈ ਮਸ਼ੀਨਾਂ ਤੇ 11000 ਰੁ. ਦਾ ਚੈੱਕ ਜੋਤੀ ਸਰੂਪ ਕੰਨਿਆ ਆਸਰਾ ਖਰੜ ਦੇ ਪ੍ਰਬੰਧਕ ਡਾ. ...

ਪੂਰੀ ਖ਼ਬਰ »

ਕਣਕ ਖ਼ਰੀਦ ਪੋਰਟਲ 'ਤੇ ਮੁੱਖ ਬੈਂਕਾਂ ਦੇ ਨਾਂਅ ਨਾ ਹੋਣ ਕਾਰਨ ਕਿਸਾਨ ਹੋ ਰਹੇ ਨੇ ਖੱਜਲ-ਖੁਆਰ

ਲਾਲੜੂ, 14 ਅਪ੍ਰੈਲ (ਰਾਜਬੀਰ ਸਿੰਘ)-ਕੇਂਦਰ ਸਰਕਾਰ ਵਲੋਂ ਕਣਕ ਦੀ ਸਿੱਧੀ ਖ਼ਰੀਦ ਦੀ ਅਦਾਇਗੀ ਸਬੰਧੀ ਬਣਾਏ ਗਏ ਪੋਰਟਲ 'ਤੇ ਖੇਤਰ ਦੇ ਮੁੱਖ ਬੈਂਕਾਂ ਦੇ ਨਾਂਅ ਨਾ ਹੋਣ ਕਾਰਨ ਕਿਸਾਨਾਂ ਨੂੰ ਵੱਡੀ ਖੱਜਲ੍ਹ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਹਾਲਾਤ ਇਹ ਹਨ ਕਿ ...

ਪੂਰੀ ਖ਼ਬਰ »

20 ਨੂੰ ਮਨਾਇਆ ਜਾਵੇਗਾ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 20 ਅਪ੍ਰੈਲ ਸ਼੍ਰੋਮਣੀ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ. ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ...

ਪੂਰੀ ਖ਼ਬਰ »

45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਲਗਵਾਏ ਵੈਕਸੀਨ-ਮੇਅਰ ਜੀਤੀ ਸਿੱਧੂ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)-ਕੋਰੋਨਾ ਤੋਂ ਬਚਾਓ ਲਈ 45 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਮਹਾਂਮਾਰੀ ਦੇ ਲਗਾਤਾਰ ਵੱਧਦੇ ਖਤਰੇ ਨੂੰ ਕਾਬੂ ਕੀਤਾ ਜਾ ਸਕੇ | ਇਹ ਪ੍ਰਗਟਾਵਾ ਨਗਰ ਨਿਗਮ ਮੁਹਾਲੀ ...

ਪੂਰੀ ਖ਼ਬਰ »

ਚੇਅਰਮੈਨ ਮੱਛਲੀ ਕਲਾਂ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ

ਖਰੜ, 14 ਅਪ੍ਰੈਲ (ਜੰਡਪੁਰੀ)-ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਵਲੋਂ ਮਾਰਕੀਟ ਕਮੇਟੀ ਖਰੜ ਅਧੀਨ ਆਉਂਦੇ ਫੋਕਲ ਪੁਆਇੰਟ ਦਾਊਾਮਾਜਰਾ ਵਿਖੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ ਗਿਆ ਅਤੇ ਕਿਸਾਨਾਂ ਤੇ ਲੇਬਰ ਨੂੰ ਮਾਸਕ ਵੰਡੇ ਗਏ | ...

ਪੂਰੀ ਖ਼ਬਰ »

ਮੈਂ ਚੋਣ ਮੀਟਿੰਗ ਦਾ ਬਾਈਕਾਟ ਨਹੀਂ ਕੀਤਾ ਤੇ ਨਾ ਹੀ ਮੈਂ ਪਾਰਟੀ ਨਾਲ ਨਾਰਾਜ਼ ਹਾਂ-ਕੌਂਸਲਰ ਸੁਮਨ ਗਰਗ

ਐੱਸ. ਏ. ਐੱਸ. ਨਗਰ, 14 ਅਪ੍ਰੈਲ (ਕੇ. ਐੱਸ. ਰਾਣਾ)- ਨਗਰ ਨਿਗਮ ਮੁਹਾਲੀ ਦੇ ਮੇਅਰ ਤੇ ਹੋਰਨਾਂ ਅਹੁਦਿਆਂ ਲਈ ਬੀਤੇ ਦਿਨੀਂ ਹੋਈ ਚੋਣ ਮੀਟਿੰਗ ਦੌਰਾਨ ਮੇਰੇ ਵਲੋਂ ਕਿਸੇ ਤਰ੍ਹਾਂ ਦਾ ਬਾਈਕਾਟ ਜਾਂ ਨਾਰਾਜ਼ਗੀ ਜ਼ਾਹਿਰ ਨਹੀਂ ਕੀਤੀ ਗਈ, ਬਲਕਿ ਮੈਂ ਪੂਰੀ ਤਰ੍ਹਾਂ ਸਿਹਤ ...

ਪੂਰੀ ਖ਼ਬਰ »

ਸ੍ਰੀ ਨਾਡਾ ਸਾਹਿਬ 'ਚ ਸ਼ਰਧਾ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ

ਪੰਚਕੂਲਾ, 14 ਅਪ੍ਰੈਲ (ਕਪਿਲ)-ਖਾਲਸਾ ਪੰਥ ਦੀ ਸਥਾਪਨਾ 13 ਅਪ੍ਰੈਲ ਨੂੰ ਕੀਤੀ ਗਈ ਸੀ ਤੇ ਇਸ ਦਿਨ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਂਦਾ ਹੈ | ਪੰਚਕੂਲਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਅਤੇ ਵਿਸਾਖੀ ਦੇ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX