ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਕੋਰੋਨਾ ਦੇ 9 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਨੇ ਤੋੜਿਆ ਦਮ
. . .  33 minutes ago
ਅੰਮ੍ਰਿਤਸਰ, 23 ਜੂਨ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ...
ਮਹਿਲਾ ਦੇ ਕਤਲ ਦੀ ਗੁੱਥੀ ਸੁਲਝੀ, ਨੌਕਰਾਣੀ ਦੀ ਭੈਣ ਨਿਕਲੀ ਕਾਤਲ
. . .  40 minutes ago
ਅੰਮ੍ਰਿਤਸਰ, 23 ਜੂਨ (ਗਗਨਦੀਪ ਸ਼ਰਮਾ) - ਗੁਰੂ ਨਾਨਕ ਵਾੜਾ ਇਲਾਕੇ 'ਚ ਮਹਿਲਾ ਦੇ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾ ਲਿਆ ਗਿਆ ਹੈ...
ਐਨ.ਪੀ.ਏ. 'ਚ ਕਟੌਤੀ ਕਰਨ ਦੇ ਵਿਰੋਧ 'ਚ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕੀਤੀ ਰੋਸ ਰੈਲੀ
. . .  47 minutes ago
ਹੁਸ਼ਿਆਰਪੁਰ, 23 ਜੂਨ (ਬਲਜਿੰਦਰਪਾਲ ਸਿੰਘ) - ਜੁਆਇੰਟ ਪੰਜਾਬ ਗੌਰਮਿੰਟ ਡਾਕਟਰਜ਼ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਪੀ.ਸੀ.ਐਮ.ਐੱਸ. ਸਪੈਸ਼ਲਿਸਟ ਡਾਕਟਰਜ਼...
ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਖੋਲਿਆ ਮੋਰਚਾ ,ਮਾਮਲਾ ਨੌਜਵਾਨ ਖ਼ੁਦਕੁਸ਼ੀ ਦੇ ਦੋਸ਼ੀਆਂ ਨੂੰ ਨਾ ਫੜਨ ਦਾ
. . .  56 minutes ago
ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ) - ਅੱਜ ਇਕ ਵਾਰ ਫਿਰ ਖ਼ਾਕੀ ਨੇ ਖ਼ਾਕੀ ਖ਼ਿਲਾਫ਼ ਮੋਰਚਾ ਖੋਲ੍ਹਦਿਆਂ ਸਰਹਿੰਦ ਨਹਿਰ ਲਾਗੇ ਗੜੀ ਪੁਲ ਕੋਲ ਚੱਕਾ ਜਾਮ ਕਰਦਿਆਂ ਇਨਸਾਫ਼ ਦੀ ਗੁਹਾਰ ਲਗਾਈ...
ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਯੂ.ਕੇ. ਹਾਈ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 22 ਜੁਨ - ਯੂ.ਕੇ. ਹਾਈ ਕੋਰਟ ਨੇ ਭਗੌੜਾ ਹੀਰਾ ਕਾਰੋਬਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਅਪੀਲ ਕਰਨ...
ਪਾਵਰ ਪਲਾਂਟ ਦੇ ਪਰਾਲੀ ਦੇ ਭੰਡਾਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਭਾਈ, 23 ਜੂਨ,(ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਫ਼ਿਰੋਜ਼ਪੁਰ ਰੋਡ 'ਤੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਪਾਵਰ ਪਲਾਂਟ ਵਲੋਂ ...
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਰਣਜੀਤ...
ਡਾ. ਸੁਖਬੀਰ ਕੌਰ ਮਾਹਲ ਬਣੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ ਆਨਰੇਰੀ ਡਾਇਰੈਕਟਰ
. . .  about 2 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਭਾਈ ਵੀਰ ਸਿੰਘ ਨਿਵਾਸ ਅਸਥਾਨ ਦੀਆਂ ਅਕਾਦਮਿਕ ਅਤੇ ਪ੍ਰਬੰਧਕੀ ਗਤੀਵਿਧੀਆਂ ਲਈ ਸੁਖਬੀਰ ਕੌਰ ਮਾਹਲ ਨੇ ਭਾਈ ਵੀਰ ਸਿੰਘ ਨਿਵਾਸ ਅਸਥਾਨ ਦੇ...
ਜੈਪਾਲ ਭੁੱਲਰ ਦਾ ਹੋਇਆ ਸਸਕਾਰ, ਛੋਟੇ ਭਰਾ ਨੇ ਦਿਖਾਈ ਚਿਖਾ ਨੂੰ ਅਗਨੀ
. . .  about 2 hours ago
ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ) - ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਬੀਤੇ ਕੱਲ੍ਹ ਪੀ.ਜੀ.ਆਈ. ਚੰਡੀਗੜ੍ਹ ਤੋਂ ਦੁਬਾਰਾ ਪੋਸਟ ਮਾਰਟਮ ਹੋਣ ਤੋਂ ਬਾਅਦ ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਬਠਿੰਡਾ...
ਸਾਂਝੇ ਦੂਰਸੰਚਾਰ ਸਰੋਤ ਵਾਲਾ ਇਕ ਬੀ.ਪੀ.ਓ. ਸੈਂਟਰ ਹੁਣ ਵਿਸ਼ਵ ਭਰ ਵਿਚ ਗਾਹਕਾਂ ਨੂੰ ਦਵੇਗਾ ਸੇਵਾ
. . .  about 1 hour ago
ਨਵੀਂ ਦਿੱਲੀ, 23 ਜੂਨ - ਸੰਚਾਰ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਓ.ਐਸ.ਪੀ. (ਹੋਰ ਸੇਵਾ ਪ੍ਰਦਾਤਾ) ਵਿਚਕਾਰ ਅੰਤਰ ਨੂੰ...
ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਰੱਦ
. . .  about 2 hours ago
ਪਠਾਨਕੋਟ, 23 ਜੂਨ (ਸੰਧੂ ) - ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਭੁਪਿੰਦਰ ਸਿੰਘ ਸੱਚਰ ਅਤੇ ਜਸਵਿੰਦਰ ਸਿੰਘ ਨੇ ਕਿਹਾ...
ਝੋਨੇ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਹਲਵਾਰਾ ਦੇ ਕਿਸਾਨਾਂ ਨੇ 66 ਕੇ ਵੀ ਸਬ ਸਟੇਸ਼ਨ ਸੁਧਾਰ ਉਪ ਮੰਡਲ ਦਾ ਕੀਤਾ ਘਿਰਾਓ
. . .  about 3 hours ago
ਗੁਰੂਸਰ ਸੁਧਾਰ, (ਲੁਧਿਆਣਾ) 23 ਜੂਨ (ਬਲਵਿੰਦਰ ਸਿੰਘ ਧਾਲੀਵਾਲ) - ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਗੁਰਪ੍ਰੀਤ ਸਿੰਘ ਹਲਵਾਰਾ, ਪ੍ਰਧਾਨ ਜਤਿੰਦਰ ਸਿੰਘ ਜੋਤੀ ...
ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਦਾ ਰੋਸ ਮਾਰਚ, ਪੁਲਿਸ ਨੇ ਰੋਕਿਆ
. . .  about 3 hours ago
ਪਟਿਆਲਾ, 23 ਜੂਨ (ਧਰਮਿੰਦਰ ਸਿੰਘ ਸਿੱਧੂ) - ਐੱਨ.ਐੱਸ. ਕਯੂ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ ਵਲੋਂ 22 ਜੂਨ ਦੀ ਮੀਟਿੰਗ ਬੇਸਿੱਟਾ ਨਿਕਲਣ...
ਬੀ. ਡੀ. ਪੀ. ਓ. ਗੁਰੂਹਰਸਹਾਏ ਦੇ ਸਾਰੇ ਕਰਮਚਾਰੀ ਕਲਮ ਛੋੜ ਹੜਤਾਲ 'ਤੇ
. . .  about 4 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਛੇਵੇਂ ਪੇਅ ਕਮਿਸ਼ਨ ਦੀ ਰਿਪੋਰਟ 'ਚ ਸੋਧ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਜਥੇਬੰਦੀਆਂ ਦੇ ਸਦੇ ਅਨੁਸਾਰ...
ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਸਰਕਾਰੀ ਨੌਕਰੀ ਲੈਣ ਤੋਂ ਕੀਤਾ ਇਨਕਾਰ - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ...
ਲਾਹੌਰ 'ਚ ਹੋਏ ਬੰਬ ਧਮਾਕਾ 'ਚ ਇੱਕ ਦੀ ਮੌਤ, 16 ਜ਼ਖ਼ਮੀ
. . .  about 4 hours ago
ਅੰਮ੍ਰਿਤਸਰ, 23 ਜੂਨ (ਸੁਰਿੰਦਰ ਕੋਛੜ) - ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਅੱਜ ਸਵੇਰੇ ਇਕ ਜ਼ੋਰਦਾਰ ਬੰਬ ਧਮਾਕਾ ਹੋਇਆ...
ਕੈਪਟਨ ਅਮਰਿੰਦਰ ਸਿੰਘ ਨੂੰ ਵਾਅਦੇ ਪੂਰੇ ਕਰਨ ਲਈ ਹਾਈਕਮਾਨ ਨੇ ਦਿੱਤਾ ਅੰਤਿਮ ਸਮਾਂ (ਡੈੱਡਲਾਈਨ) - ਰਾਵਤ
. . .  about 4 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਇੰਚਾਰਜ ਹਰੀਸ਼ ਰਾਵਤ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ...
ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਕੀਤਾ ਜਾਮ, ਗਰਿੱਡ ਘੇਰਿਆ
. . .  about 5 hours ago
ਫੁੱਲਾਂਵਾਲ, 23 ਜੂਨ (ਮਨਜੀਤ ਸਿੰਘ ਦੁੱਗਰੀ) - ਝੋਨੇ ਦੀ ਬਿਜਾਈ ਲਈ ਸਰਕਾਰ ਵਲੋਂ ਨਿਰਧਾਰਿਤ ਕੀਤੀ 8 ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਸ਼ਹੀਦ ਕਰਤਾਰ...
ਪੈਸਿਆਂ ਦੇ ਲੈਣ ਦੇਣ ਬਦਲੇ ਗੋਸਲਾਂ 'ਚ ਤਿੰਨ ਵਿਅਕਤੀ ਟੈਂਕੀ 'ਤੇ ਚੜ੍ਹੇ
. . .  about 5 hours ago
ਮਲੌਦ (ਲੁਧਿਆਣਾ), 23 ਜੂਨ (ਨਿਜ਼ਾਮਪੁਰ/ਚਾਪੜਾ) - ਮਲੌਦ ਲਾਗਲੇ ਪਿੰਡ ਗੋਸਲਾਂ ਵਿਖੇ ਪੀੜਤ ਵਿਅਕਤੀਆਂ ਦੇ ਪਿਤਾ ...
2022 ਵਿਚ ਕਾਂਗਰਸ ਇਕੱਠੀ ਹੋ ਕੇ ਚੋਣ ਲੜੇ - ਸੁਨੀਲ ਜਾਖੜ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਕੇ ਬਾਹਰ ਆਏ ਜਿਸ ਦੌਰਾਨ...
ਪੰਜਾਬ ਵਿਚ ਚਲ ਰਹੇ ਕਾਂਗਰਸ ਦੇ ਸਿਆਸੀ ਕਲੇਸ਼ ਨੂੰ ਸੁਲਝਾਉਣ ਲਈ ਮੀਟਿੰਗਾਂ ਦਾ ਦੌਰ ਜਾਰੀ
. . .  about 5 hours ago
ਨਵੀਂ ਦਿੱਲੀ, 23 ਜੂਨ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਿੱਲੀ ਵਿਚ ...
ਬਿਜਲੀ ਸਪਲਾਈ ਪੂਰੀ ਨਾ ਮਿਲਣ 'ਤੇ ਕਿਸਾਨਾਂ ਕੀਤਾ ਫ਼ਿਰੋਜ਼ਪੁਰ - ਜ਼ੀਰਾ ਮੁੱਖ ਮਾਰਗ ਜਾਮ
. . .  1 minute ago
ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ) - ਕਿਸਾਨਾਂ ਵਲੋਂ ਝੋਨੇ ਦੀ ਲਵਾਈ ਜੋਰਾ 'ਤੇ ਜਾਰੀ ਹੈ, ਪਰ ਕਿਸਾਨਾਂ ਨੂੰ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਹੀਂ ਮਿਲ ...
ਕੋਟ ਈਸੇ ਖਾਂ 'ਚ ਕਿਸਾਨਾਂ ਨੇ ਮੇਨ ਸੜਕ ਕੀਤੀ ਜਾਮ
. . .  about 6 hours ago
ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ) - ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਜ਼ਿਲ੍ਹਾ ...
ਇਕ ਹਫ਼ਤੇ ਵਿਚ ਸਾਰਾ ਮਾਮਲਾ ਹੱਲ ਹੋ ਜਾਵੇਗਾ - ਬਾਜਵਾ
. . .  about 6 hours ago
ਨਵੀਂ ਦਿੱਲੀ, 23 ਜੂਨ - ਰਾਹੁਲ ਗਾਂਧੀ ਦੇ ਘਰ ਪ੍ਰਤਾਪ ਸਿੰਘ ਬਾਜਵਾ ਉਨ੍ਹਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ । ਮੀਡੀਆ ਨਾਲ ਗੱਲਬਾਤ ਕਰਦੇ ਹੋਏ, ...
ਗੁਰੂ ਹਰ ਸਹਾਏ : ਤਿੰਨ ਦਿਨਾਂ ਤੋਂ ਬਿਜਲੀ ਬੰਦ ਹੋਣ ਦੇ ਚਲਦੇ ਕਿਸਾਨਾਂ ਲਾਇਆ ਫ਼ਿਰੋਜ਼ਪੁਰ - ਫ਼ਾਜ਼ਿਲਕਾ ਜੀ.ਟੀ. ਰੋਡ 'ਤੇ ਧਰਨਾ
. . .  about 6 hours ago
ਗੁਰੂ ਹਰ ਸਹਾਏ, 23 ਜੂਨ (ਹਰਚਰਨ ਸਿੰਘ ਸੰਧੂ) - ਝੋਨੇ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਦਿਨਾਂ ਤੋਂ ਖੇਤੀ ਸੈਕਟਰ ਲਈ ਥ੍ਰੀ ਫੇਸ ਬਿਜਲੀ ਨਾ ਮਿਲਣ ਕਾਰਨ ਵੱਖ - ਵੱਖ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 3 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਹਰ ਕੰਮ 'ਤੇ ਫ਼ਤਹਿ ਪਾਉਣ ਲਈ ਇਕਾਗਰਚਿਤ ਹੋਣਾ ਜ਼ਰੂਰੀ ਹੈ। -ਮਾਲ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਸ਼ੇੜੀਆਂ 'ਤੇ ਨਸ਼ਾ ਤਸਕਰਾਂ ਖ਼ਿਲਾਫ਼ ਫ਼ਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ

ਫ਼ਿਰੋਜ਼ਪੁਰ, 14 ਅਪ੍ਰੈਲ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਨਸ਼ੇੜੀਆਂ ਤੇ ਨਸ਼ੇ ਦੇ ਵਪਾਰੀਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਫ਼ਿਰੋਜ਼ਪੁਰ ਪੁਲਿਸ ਨੇ 60 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਇਹ ਜਾਣਕਾਰੀ ਪ੍ਰੈੱਸ ਕਾਨਫ਼ਰੰਸ ਦੌਰਾਨ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਨੇ ਦਿੰਦਿਆਂ ਦੱਸਿਆ ਕਿ ਨਾਰਕੋਟਿਕ ਸੈੱਲ ਫ਼ਿਰੋਜ਼ਪੁਰ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਥਾਣੇਦਾਰ ਮੰਗਲ ਸਿੰਘ ਤੇ ਪੁਲਿਸ ਪਾਰਟੀ ਵਲੋਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੱਲਾਂਵਾਲਾ ਰੋਡ ਗਣੇਸ਼ ਕਾਲੋਨੀ ਦੇ ਗੇਟ ਦੇ ਨਜ਼ਦੀਕ ਫ਼ਿਰੋਜ਼ਪੁਰ ਸ਼ਹਿਰ ਤੋਂ ਘਰਵਿੰਦਰ ਸਿੰਘ ਉਰਫ਼ ਪਿ੍ੰਸ ਨੂੰ ਕਾਬੂ ਕਰਕੇ ਉਸ ਦੇ ਗੁਰੂ ਨਾਨਕ ਐਵੇਨਿਊ ਫ਼ਿਰੋਜ਼ਪੁਰ ਸ਼ਹਿਰ ਵਿਖੇ ਬਣੇ ਸਟੋਰ 'ਚੋਂ 60 ਹਜ਼ਾਰ ਨਸ਼ੀਲੀਆਂ ਗੋਲੀਆਂ (ਕਲੋਵੀਡੋਲ-100 ਐੱਸ.ਆਰ) ਬਰਾਮਦ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਘਰਵਿੰਦਰ ਸਿੰਘ ਉਰਫ਼ ਪਿ੍ੰਸ ਪੁੱਤਰ ਗੁਰਵਿੰਦਰ ਸਿੰਘ ਵਾਸੀ ਗੁਰੂ ਨਾਨਕ ਐਵੇਨਿਊ ਫ਼ਿਰੋਜ਼ਪੁਰ ਸ਼ਹਿਰ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਘਰਵਿੰਦਰ ਸਿੰਘ ਉਰਫ਼ ਪਿ੍ੰਸ ਨੇ ਪੱੁਛਗਿੱਛ ਦੌਰਾਨ ਮੰਨਿਆ ਕਿ ਉਹ ਬੀ.ਟੀ.ਐਮ. ਲਾਈਫ਼ ਸਾਇੰਸਿਜ਼ ਕੰਪਨੀ ਵਿਚ ਬਤੌਰ ਸੇਲਜ਼ਮੈਨ ਕੰਮ ਕਰਦਾ ਹੈ, ਜੋ ਐਂਟੀ ਬਾਇਓਟਿਕ ਅਤੇ ਮਲਟੀ ਵਿਟਾਮਿਨ ਆਦਿ ਦਵਾਈਆਂ ਬਣਾਉਂਦੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਸ ਦੌਰਾਨ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਕਪਤਾਨ ਪੁਲਿਸ (ਅਪ੍ਰੇਸ਼ਨ) ਗੁਰਮੀਤ ਸਿੰਘ ਚੀਮਾ, ਉਪ ਕਪਤਾਨ ਪੁਲਿਸ (ਡੀ) ਰਵਿੰਦਰ ਪਾਲ ਸਿੰਘ ਢਿੱਲੋਂ, ਇੰਚਾਰਜ ਸੀ.ਆਈ.ਏ. ਇੰਸਪੈਕਟਰ ਅਭਿਨਵ ਚੌਹਾਨ ਵੀ ਮੌਜੂਦ ਸਨ |

ਵੱਖ-ਵੱਖ ਕਿਸਾਨ ਯੂਨੀਅਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਅੱਗੇ ਰੋਸ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਜ਼ੀਰਾ, 14 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)-ਕਣਕ ਦੇ ਚੱਲ ਰਹੇ ਸੀਜ਼ਨ ਦੌਰਾਨ ਮੰਡੀਆਂ ਵਿਚ ਬਾਰਦਾਨੇ ਦੀ ਘਾਟ ਕਾਰਨ ਪਹਿਲਾਂ ਹੀ ਕਿਸਾਨ ਪ੍ਰੇਸ਼ਾਨੀ ਵਿਚ ਦਿਨ ਕੱਟਣ ਲਈ ਮਜ਼ਬੂਰ ਹਨ ਅਤੇ ਦੂਸਰੇ ਪਾਸੇ ਸਰਕਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ...

ਪੂਰੀ ਖ਼ਬਰ »

ਮਾਈਨਿੰਗ ਅਫ਼ਸਰ 'ਤੇ ਹਮਲੇ ਦਾ ਦੋਸ਼ੀ ਫਿਰੋਜ਼ਪੁਰ ਤੋਂ ਗਿ੍ਫ਼ਤਾਰ

ਚੰਡੀਗੜ੍ਹ, 14 ਅਪ੍ਰੈਲ (ਅਜੀਤ ਬਿਊਰੋ)- ਵਿਪਨ ਕੁਮਾਰ ਕੰਬੋਜ ਮਾਈਨਿੰਗ ਅਫ਼ਸਰ, ਫਿਰੋਜ਼ਪੁਰ ਦੇ ਬਿਆਨ 'ਤੇ ਪੁਲਿਸ ਥਾਣਾ ਘੱਲ ਖੁਦ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਐਫ. ਆਈ. ਆਰ. ਦਰਜੀ ਕੀਤੀ ਗਈ ਸੀ | 04.03.2021 ਦੀ ਰਾਤ ਨੂੰ ਮਾਈਨਿੰਗ ਅਫ਼ਸਰ ਵਿਪਨ ਕੁਮਾਰ ਕੰਬੋਜ਼ ਨੇ ਗੁਪਤ ...

ਪੂਰੀ ਖ਼ਬਰ »

ਕੁੱਟਮਾਰ ਅਤੇ ਨੁਕਸਾਨ ਕਰਨ ਵਾਲਿਆਂ ਵਿਰੁੱਧ ਮੁਕੱਦਮਾ ਦਰਜ

ਲੱਖੋ ਕੇ ਬਹਿਰਾਮ, 14 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਪਲਾਟ ਦੇ ਕਬਜ਼ੇ ਨੂੰ ਲੈ ਕੇ ਇਕ ਪਰਿਵਾਰ ਦੀ ਕੁੱਟਮਾਰ ਕਰਨ, ਆਟਾ ਚੱਕੀ ਨੂੰ ਨੁਕਸਾਨ ਪਹੁੰਚਾਉਣ ਸਮੇਤ ਨਕਦੀ ਅਤੇ ਸੋਨਾ ਚੋਰੀ ਕਰਨ ਦੇ ਦੋਸ਼ ਅਧੀਨ ਪੁਲਿਸ ਥਾਣਾ ਲੱਖੋ ਕੇ ਬਹਿਰਾਮ ਵਿਖੇ ਮੁਕੱਦਮਾ ਦਰਜ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕੱਸਿਆ ਸ਼ਿਕੰਜਾ

ਗੁਰੂਹਰਸਹਾਏ, 14 ਅਪ੍ਰੈਲ (ਕਪਿਲ ਕੰਧਾਰੀ)-ਜ਼ਿਲ੍ਹਾ ਪੁਲਿਸ ਕਪਤਾਨ ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਡੀ.ਐੱਸ.ਪੀ ਗੁਰੂਹਰਸਹਾਏ ਰਵਿੰਦਰ ਸਿੰਘ ਅਤੇ ਥਾਣਾ ਮੁਖੀ ਜੱਸਵਰਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ...

ਪੂਰੀ ਖ਼ਬਰ »

ਸਵਿਫ਼ਟ ਚਾਲਕ 100 ਗ੍ਰਾਮ ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 14 ਅਪ੍ਰੈਲ (ਰਾਕੇਸ਼ ਚਾਵਲਾ)-ਨਸ਼ਾ ਵੇਚਣ ਅਤੇ ਖ਼ਰੀਦਣ ਵਾਲਿਆਂ 'ਤੇ ਸ਼ਿਕੰਜਾ ਕੱਸਦੇ ਹੋਏ ਨਾਰਕੋਟਿਕ ਸੈੱਲ ਵਲੋਂ ਫ਼ਿਰੋਜ਼ਪੁਰ ਛਾਉਣੀ ਵਿਖੇ ਗਸ਼ਤ ਦੌਰਾਨ ਇਕ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਨਾਰਕੋਟਿਕ ...

ਪੂਰੀ ਖ਼ਬਰ »

ਮਮਦੋਟ ਦੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਤੋਂ ਨਸ਼ੀਲੀਆਂ ਗੋਲੀਆਂ ਬਰਾਮਦ

ਮਮਦੋਟ, 14 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਮਮਦੋਟ ਪੁਲਿਸ ਵਲੋਂ ਕਸਬੇ ਦੇ ਪ੍ਰਧਾਨ ਮੰਤਰੀ ਜਨ ਔਸ਼ਧੀ (ਜੈਨਰਿਕ ਦਵਾਈਆਂ) ਕੇਂਦਰ ਤੋਂ 1800 ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਬਰਾਮਦ ...

ਪੂਰੀ ਖ਼ਬਰ »

ਸੜਕ ਹਾਦਸੇ ਸਬੰਧੀ ਮੁਕੱਦਮਾ ਦਰਜ

ਕੁੱਲਗੜ੍ਹੀ, 14 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)-ਥਾਣਾ ਕੁੱਲਗੜ੍ਹੀ ਦੇ ਏ.ਐੱਸ.ਆਈ ਬਲਦੇਵ ਸਿੰਘ ਨੇ ਮੁੱਦਈ ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਮਦੋਟ ਉਤਾੜ ਦੇ ਬਿਆਨਾਂ ਦੇ ਆਧਾਰ 'ਤੇ ਨਿਰਮਲ ਸਿੰਘ ਪੁੱਤਰ ਬਹਾਲ ਸਿੰਘ ਵਾਸੀ ਜੱਲੋ ਕੇ ਥਾਣਾ ਮਮਦੋਟ ਦੇ ...

ਪੂਰੀ ਖ਼ਬਰ »

ਪਿੰਡ ਚੱਕ ਪੰਜੇ ਕੇ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ, ਇਕ ਦੀ ਮੌਤ

ਗੁਰੂਹਰਸਹਾਏ, 14 ਅਪ੍ਰੈਲ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਚੱਕ ਪੰਜੇ ਕੇ ਵਿਖੇ ਪੁਰਾਣੀ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀ ਚੱਲਣ ਦਾ ਸਮਾਚਾਰ ਹੈ | ਇਸ ਸਬੰਧੀ ਮਿ੍ਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਮਹਿੰਦਰ ਸਿੰਘ ਅਤੇ ਉਸ ਦਾ ਭਤੀਜਾ ...

ਪੂਰੀ ਖ਼ਬਰ »

ਆਰ.ਐੱਸ.ਐੱਸ. ਪੰਜਾਬ ਦੇ ਰਾਮ ਗੋਪਾਲ ਦਾ ਕਿਸਾਨ ਯੂਨੀਅਨ ਵਲੋਂ ਵਿਰੋਧ

ਮੱਲਾਂਵਾਲਾ, 14 ਅਪ੍ਰੈਲ (ਸੁਰਜਨ ਸਿੰਘ ਸੰਧੂ)-ਬੀਤੇ ਮੰਗਲਵਾਰ ਸ਼ਾਮ ਮੱਲਾਂਵਾਲਾ ਦੇ ਸਨਾਤਨ ਧਰਮ ਮੰਦਰ ਵਿਚ ਆਰ.ਐੱਸ.ਐੱਸ. ਪੰਜਾਬ ਪ੍ਰਧਾਨ ਰਾਮ ਗੋਪਾਲ ਨੇ ਰਾਮ ਮੰਦਰ ਦੇ ਲਈ ਦਿੱਤੇ ਗਏ ਚੰਦੇ ਦਾ ਧੰਨਵਾਦ ਕਰਨ ਲਈ ਸਨਾਤਨ ਧਰਮ ਮੰਦਰ ਮੱਲਾਂਵਾਲਾ ਵਿਖੇ ਪਹੁੰਚੇ ਅਤੇ ...

ਪੂਰੀ ਖ਼ਬਰ »

ਵਿਆਹ ਕਰਾ ਕੇ ਕੈਨੇਡਾ ਭੇਜਣ ਦੇ ਨਾਂਅ 'ਤੇ ਮਾਰੀ 65 ਲੱਖ ਦੀ ਠੱਗੀ, ਮਾਮਲਾ ਦਰਜ

ਤਲਵੰਡੀ ਭਾਈ, 14 ਅਪ੍ਰੈਲ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)-ਅੱਜ ਥਾਣਾ ਤਲਵੰਡੀ ਭਾਈ ਵਿਖੇ ਇਕ ਵਿਅਕਤੀ ਨੇ ਆਪਣੇ ਨਾਲ ਇਕ ਲੜਕੀ ਵਲੋਂ ਆਪਣੇ ਘਰਦਿਆਂ ਦੀ ਸਹਿਮਤੀ ਨਾਲ ਉਸ ਨਾਲ ਵਿਆਹ ਕਰਵਾ ਕੇ ਉਸ ਨਾਲ 65 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕਰਵਾਇਆ ਗਿਆ ...

ਪੂਰੀ ਖ਼ਬਰ »

ਗੁਰੂਹਰਸਹਾਏ ਨਗਰ ਕੌਂਸਲ ਦੀ ਪ੍ਰਧਾਨਗੀ ਦਾ ਰੇੜਕਾ ਬਰਕਰਾਰ

ਗੁਰੂਹਰਸਹਾਏ, 14 ਅਪ੍ਰੈਲ (ਹਰਚਰਨ ਸਿੰਘ ਸੰਧੂ)-ਗੁਰੂਹਰਸਹਾਏ ਨਗਰ ਕੌਂਸਲ ਲਈ ਪ੍ਰਧਾਨ ਦੀ ਹੋਣ ਵਾਲੀ ਚੋਣ ਅੱਜ ਮੁੜ ਟਲ ਗਈ ਹੈ | ਪਹਿਲਾਂ ਇਸ ਚੋਣ ਲਈ 14 ਅਪ੍ਰੈਲ ਦਾ ਦਿਨ ਰੱਖਿਆ ਗਿਆ ਸੀ ਤੇ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਹਲਕਾ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ...

ਪੂਰੀ ਖ਼ਬਰ »

200 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, 2 ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 14 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਥਾਣਾ ਸਦਰ ਦੇ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਟੀਮ ਸਮੇਤ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪਿੰਡ ਨੋਰੰਗ ਕੇ ਸਿਆਲ ਦੇ ਸ਼ਮਸ਼ਾਨਘਾਟ ਵਿਖੇ ਮੌਜੂਦ ਸਨ, ਤਾਂ ਮੁਖਬਰ ਵਲੋਂ ਇਤਲਾਹ ਦਿੱਤੀ ਗਈ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 20 ਹੋਰ ਮਰੀਜ਼, 1 ਮੌਤ

ਫ਼ਿਰੋਜ਼ਪੁਰ, 14 ਅਪ੍ਰੈਲ (ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਕੋਰੋਨਾ ਨੇ 20 ਹੋਰ ਜਣਿਆਂ ਨੂੰ ਜਿੱਥੇ ਆਪਣੀ ਲਪੇਟ 'ਚ ਲੈ ਲੈਣ ਲਿਆ ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਵਿਚੋਂ ਇਕ ਹੋਰ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਵਿਅਕਤੀ ਦੀ ਪਛਾਣ 61 ਸਾਲਾ ਵਾਸੀ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਵਲੋਂ ਖੇਤੀ ਹਾਦਸਾ ਪੀੜਤਾਂ ਨੂੰ ਸਹਾਇਤਾ ਰਾਸ਼ੀ ਤਕਸੀਮ

ਤਲਵੰਡੀ ਭਾਈ, 14 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਪੰਜਾਬ ਮੰਡੀਕਰਨ ਬੋਰਡ ਵਲੋਂ ਤਲਵੰਡੀ ਭਾਈ ਖੇਤਰ ਦੇ 9 ਖੇਤੀ ਹਾਦਸਾ ਪੀੜਤਾਂ ਦੇ ਮੁੜ-ਵਸੇਬੇ ਲਈ ਰਾਸ਼ੀ ਜਾਰੀ ਕੀਤੀ ਗਈ ਹੈ | ਮਨਜ਼ੂਰ ਕੀਤੀ ਗਈ ਉਕਤ ਰਾਸ਼ੀ ਪੀੜਤਾਂ ਨੂੰ ਤਕਸੀਮ ਕਰਨ ਲਈ ਮਾਰਕੀਟ ਕਮੇਟੀ ਦਫਤਰ ...

ਪੂਰੀ ਖ਼ਬਰ »

ਸੀ.ਪੀ.ਐਫ. ਕਰਮਚਾਰੀਆਂ ਨੇ ਪੁਰਾਣੀ ਪੈਨਸ਼ਨ ਬਾਰੇ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਫ਼ਾਜ਼ਿਲਕਾ, 14 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸੀ.ਪੀ.ਐਫ.ਕਰਮਚਾਰੀ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਨਿਸ਼ਾਂਤ ਅਗਰਵਾਲ ਦੀ ਅਗਵਾਈ ਹੇਠ 1 ਲੱਖ 87 ਹਜ਼ਾਰ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੇ ਹੱਕ ਵਿਚ ਮੁੱਖ ਮੰਤਰੀ ਦੇ ਨਾਂਅ ਵਿਧਾਇਕ ਦਵਿੰਦਰ ਸਿੰਘ ਘੁਬਾਇਆ ...

ਪੂਰੀ ਖ਼ਬਰ »

ਟਿਊਬਵੈੱਲ ਮੋਟਰ ਚੋਰੀ ਕਰਨ ਵਾਲੇ 2 ਲੋਕਾਂ 'ਤੇ ਪਰਚਾ ਦਰਜ

ਜਲਾਲਾਬਾਦ , 14 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋ ਕੇ ਪੁਲਿਸ ਨੇ ਟਿਊਬਵੈੱਲ ਮੋਟਰ ਚੋਰੀ ਕਰਨ ਵਾਲੇ 2 ਲੋਕਾਂ 'ਤੇ ਪਰਚਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਲਖਮੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੌਰਾਨੇ ਗਸ਼ਤ ਮੁਖ਼ਬਰੀ ਮਿਲੀ ਕਿ ਸਵਰਨ ਸਿੰਘ ਅਤੇ ਮਨਜੀਤ ਸਿੰਘ ...

ਪੂਰੀ ਖ਼ਬਰ »

800 ਨਸ਼ੀਲੀਆਂ ਗੋਲੀਆਂ ਬਰਾਮਦ

ਫ਼ਾਜ਼ਿਲਕਾ, 14 ਅਪ੍ਰੈਲ (ਅਮਰਜੀਤ ਸ਼ਰਮਾ)-ਸਦਰ ਥਾਣਾ ਪੁਲਿਸ ਨੇ ਝੁੱਗੇ ਲਾਲ ਸਿੰਘ ਤੋਂ 800 ਨਸ਼ੀਲੀ ਗੋਲੀਆਂ ਬਰਾਮਦ ਕਰ ਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਜਦੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਜਾ ਰਹੀ ਸੀ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਵਾਲਮੀਕਿ ਅੰਬੇਡਕਰ ਅੰਦੋਲਨ ਨੇ ਕੱਢੀ ਪੈਦਲ ਯਾਤਰਾ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਵਾਲਮੀਕਿ ਅਨੰਤ ਫ਼ਿਰੋਜ਼ਪੁਰ ਛਾਉਣੀ ਵਿਖੇ ਪੈਦਲ ਯਾਤਰਾ ਕੱਢੀ ਗਈ, ਜਿਸ ਦੀ ਅਗਵਾਈ ਵਾਲਮੀਕਿ ਅੰਬੇਡਕਰ ਅੰਦੋਲਨ ਦੇ ਪੰਜਾਬ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅੰਮਿ੍ਤ ਲਾਲ ਛਾਬੜਾ ਨੂੰ ਸਦਮਾ, ਭਾਬੀ ਦਾ ਦਿਹਾਂਤ

ਤਲਵੰਡੀ ਭਾਈ, 14 ਅਪ੍ਰੈਲ (ਰਵਿੰਦਰ ਸਿੰਘ ਬਜਾਜ)- ਤਲਵੰਡੀ ਭਾਈ ਦੀ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅੰਮਿ੍ਤ ਲਾਲ ਛਾਬੜਾ ਨੂੰ ਉਸ ਵੇਲੇ ਡੂੰਘਾ ਸਦਮਾ ਪੂਜਾ, ਜਦੋਂ ਉਨ੍ਹਾਂ ਦੇ ਵੱਡੀ ਭਾਬੀ ਕੈਲਾਸ਼ ਰਾਣੀ ਛਾਬੜਾ ਧਰਮ-ਪਤਨੀ ਰਾਮ ਲੁਭਾਇਆ ਛਾਬੜਾ ਦਾ ਅੱਜ ਅਚਾਨਕ ...

ਪੂਰੀ ਖ਼ਬਰ »

ਵਿਧਾਇਕ ਪਿੰਕੀ, ਡੀ.ਸੀ ਚਾਹਲ, ਐੱਸ. ਡੀ. ਐਮ. ਗੁਪਤਾ ਆਦਿ ਆਗੂਆਂ ਵਲੋਂ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਸੰਵਿਧਾਨ ਰਚੇਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਵਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਐੱਸ.ਡੀ.ਐਮ ਅਮਿਤ ਗੁਪਤਾ ਆਦਿ ਸਮਾਜਿਕ ਤੇ ਰਾਜਸੀ ...

ਪੂਰੀ ਖ਼ਬਰ »

ਕਿਡ ਜੀ ਸਕੂਲ ਜ਼ੀਰਾ ਨੇ ਆਨਲਾਈਨ ਮਨਾਇਆ ਵਿਸਾਖੀ ਦਾ ਤਿਉਹਾਰ

ਜ਼ੀਰਾ, 14 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਕਿਡ ਜੀ ਪ੍ਰੀ ਸਕੂਲ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵਿਸਾਖੀ ਦਾ ਤਿਉਹਾਰ ਪ੍ਰਬੰਧਕਾਂ ਅਤੇ ਸਕੂਲ ਦੇ ਬੱਚਿਆਂ ਵਲੋਂ ਆਨਲਾਈਨ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਵਿਚ ਡਰੈੱਸਿੰਗ, ਪੇਂਟਿੰਗ ਅਤੇ ਵੱਖ-ਵੱਖ ਤਰ੍ਹਾਂ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾ ਸੀਨੀਅਰ ਸਿਟੀਜ਼ਨ ਕੌਂਸਲ ਨੇ ਮੁਫ਼ਤ ਕੱਪੜੇ ਅਤੇ ਮਾਸਕ ਵੰਡੇ

ਜ਼ੀਰਾ, 14 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਸਮਾਜਿਕ ਸੰਸਥਾ ਸੀਨੀਅਰ ਸਿਟੀਜ਼ਨ ਕੌਂਸਲ ਜ਼ੀਰਾ ਵਲੋਂ ਮੁੱਖ ਚੌਕ ਜ਼ੀਰਾ ਵਿਖੇ ਭਾਰਤ ਰਤਨ ਅਤੇ ਸੰਵਿਧਾਨ ਰਚੇਤਾ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਸਟਾਲ ਲਗਾ ਕੇ ਆਉਂਦੇ-ਜਾਂਦੇ ਜ਼ਰੂਰਤਮੰਦ ਰਾਹਗੀਰਾਂ ਨੂੰ ...

ਪੂਰੀ ਖ਼ਬਰ »

ਕਾਰਗਿਲ ਸ਼ਹੀਦ ਯਾਦਗਾਰੀ ਭਵਨ ਦੀ ਉਸਾਰੀ ਲਈ ਵਿਧਾਇਕ ਜ਼ੀਰਾ ਨੇ ਸਾਬਕਾ ਸੈਨਿਕਾਂ ਨੂੰ ਦਿੱਤੀ 2 ਲੱਖ ਦੀ ਵਿਸ਼ੇਸ਼ ਗਰਾਂਟ

ਮਖੂ, 14 ਅਪ੍ਰੈਲ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਦੇਸ਼ ਦੇ ਸ਼ਹੀਦਾਂ ਨੂੰ ਸਮਰਪਿਤ ਮਖੂ ਸ਼ਹਿਰ ਵਿਖੇ ਇਲਾਕੇ ਦੇ ਸਾਬਕਾ ਸੈਨਿਕਾਂ, ਸਰਪੰਚਾਂ, ਪੰਚਾਂ ਅਤੇ ਮਖੂ ਨਗਰ ਪੰਚਾਇਤ ਦੇ ਸਹਿਯੋਗ ਨਾਲ ਉਸਾਰੀ ਅਧੀਨ ਕਾਰਗਿਲ ਸ਼ਹੀਦ ਯਾਦਗਾਰੀ ਭਵਨ ਵਿਖੇ ਇਕ ਸਮਾਗਮ ...

ਪੂਰੀ ਖ਼ਬਰ »

'ਆਪ' ਆਗੂ ਖਿੰਡਾ ਵਲੋਂ ਭਗਵੰਤ ਮਾਨ ਨਾਲ ਮੁਲਾਕਾਤ

ਖੋਸਾ ਦਲ ਸਿੰਘ, 14 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਆਮ ਆਦਮੀ ਪਾਰਟੀ ਹਲਕਾ ਜ਼ੀਰਾ ਦੇ ਨੌਜਵਾਨ ਆਗੂ ਸ਼ਮਿੰਦਰ ਸਿੰਘ ਖਿੰਡਾ ਜੁਆਇੰਟ ਸਕੱਤਰ ਯੂਥ ਵਿੰਗ ਪੰਜਾਬ ਵਲੋਂ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਨਾਲ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੇ ਅਕਾਲੀ ਵਰਕਰਾਂ ਨਾਲ ਕੀਤੀਆਂ ਵੱਖ-ਵੱਖ ਥਾਵਾਂ 'ਤੇ ਮੀਟਿੰਗਾਂ

ਮੱਲਾਂਵਾਲਾ, 14 ਅਪ੍ਰੈਲ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਉਮੀਦਵਾਰ ਅਕਾਲੀ ਦਲ ਬਾਦਲ ਹਲਕਾ ਜ਼ੀਰਾ ਨੇ ਸਰਗਰਮੀਆਂ ਤੇਜ਼ ਕਰਦਿਆਂ ਜਨਮਤ ਮੁਹਿੰਮ ਦੌਰਾਨ ਪਿਆਰਾ ਸਿੰਘ ਸਭਰਾਂ ਸਾਬਕਾ ਚੇਅਰਮੈਨ ਦੇ ...

ਪੂਰੀ ਖ਼ਬਰ »

ਮੈਡਮ ਗਾਇਤਰੀ ਬੇਦੀ ਵਲੋਂ ਤਾਰਾ ਸਿੰਘ ਵਾਲਾ ਨੂੰ 3 ਲੱਖ ਰੁਪਏ ਦਾ ਚੈੱਕ ਭੇਟ

ਲੱਖੋ ਕੇ ਬਹਿਰਾਮ, 14 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਹਲਕੇ ਵਿਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਉਨ੍ਹਾਂ ਦੀ ਬੇਟੀ ਮੈਡਮ ਗਾਇਤਰੀ ਬੇਦੀ ਵਲੋਂ ਪਿੰਡ ਤਾਰਾ ਸਿੰਘ ਵਾਲਾ ਦੀ ਬਾਬਾ ਨੋਧ ...

ਪੂਰੀ ਖ਼ਬਰ »

ਸੁਰੱਖਿਅਤ ਮਾਤਰਤਵ ਦਿਨ ਦੇ ਸਬੰਧ ਵਿਚ ਜਾਗਰੂਕਤਾ ਕੈਂਪ ਲਗਾਏ

ਜ਼ੀਰਾ, 14 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ ਨੂੰ ਪਹਿਲਾਂ ਤੇ ਜਣੇਪੇ ਤੋਂ ਬਾਅਦ ਦਿੱਤੀਆਂ ਜਾਣ ਵਾਲੀਆਂ ਮੁਫ਼ਤ ਟੈੱਸਟ, ਦਵਾਈ ਅਤੇ ਫ਼ਰੀ ਜਣੇਪੇ ਸਬੰਧੀ ਸਿਹਤ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਹਤ ਮੁਲਾਜ਼ਮਾਂ ...

ਪੂਰੀ ਖ਼ਬਰ »

ਸ਼ਹੀਦੀ ਜੋੜ ਮੇਲੇ ਅਤੇ ਸ਼ੇਰੇ ਪੰਜਾਬ ਦੀ ਬਰਸੀ 'ਚ ਪਾਕਿਸਤਾਨ ਜਾਣ ਦੇ ਚਾਹਵਾਨ ਆਪਣੇ ਪਾਸਪੋਰਟ ਜਮ੍ਹਾਂ ਕਰਵਾਉਣ- ਭੱੁਲਰ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਾਕਿਸਤਾਨ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਹੀਰਾ ਸੋਢੀ ਨੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਗੋਲੂ ਕਾ ਮੋੜ, 14 ਅਪ੍ਰੈਲ (ਸੁਰਿੰਦਰ ਸਿੰਘ ਪਪਨੇਜਾ)-ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਹੀਰਾ ਸੋਢੀ ਸੂਚਨਾ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਲਈ ਮੰਡੀ ਪੰਜੇ ਕੇ ਉਤਾੜ ਦਾਣਾ ਮੰਡੀ ਵਿਖੇ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਖੋਸਾ ਦਲ ਸਿੰਘ, 14 ਅਪ੍ਰੈਲ (ਮਨਪ੍ਰੀਤ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਲਖਵਿੰਦਰ ਸਿੰਘ ਹੁੰਦਲ ਬਲਾਕ ਪ੍ਰਧਾਨ ਖੋਸਾ ਦਲ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਹਾਜ਼ਰ ਕਿਸਾਨਾਂ ਨੂੰ ਵਾਰੀਆਂ ਬੰਨ੍ਹ ਕੇ ਦਿੱਲੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਗੁਰੂਹਰਸਹਾਏ ਵਲੋਂ ਕੋਵਿਡ-19 ਮੁਫ਼ਤ ਟੀਕਾਕਰਨ ਕੈਂਪ ਭਲਕੇ

ਗੁਰੂਹਰਸਹਾਏ, 14 ਅਪ੍ਰੈਲ (ਹਰਚਰਨ ਸਿੰਘ ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਗੁਰੂਹਰਸਹਾਏ ਵਲੋਂ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਦੇ ਸਹਿਯੋਗ ਨਾਲ ਕੋਵਿਡ-19 ਮੁਫ਼ਤ ਟੀਕਾਕਰਨ ਕੈਂਪ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ 16 ਅਪ੍ਰੈਲ ਦਿਨ ਸ਼ੁੱਕਰਵਾਰ ...

ਪੂਰੀ ਖ਼ਬਰ »

ਹੀਰਾ ਸੋਢੀ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ

ਲੱਖੋ ਕੇ ਬਹਿਰਾਮ, 14 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)-ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਪੁੱਤਰ ਅਤੇ ਸੂਚਨਾ ਕਮਿਸ਼ਨਰ ਪੰਜਾਬ ਅਨੁਮੀਤ ਸਿੰਘ ਹੀਰਾ ਸੋਢੀ ਵਲੋਂ ਅਨਾਜ ਮੰਡੀ ਲੱਖੋ ਕੇ ਬਹਿਰਾਮ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਦਾਣਾ ਮੰਡੀ ਗ਼ੁਲਾਮੀ ਵਾਲਾ ਅੰਦਰ ਨਵੇਂ ਬਣੇ ਸ਼ੈੱਡ ਦਾ ਉਦਘਾਟਨ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕਾਂਗਰਸ ਸਰਕਾਰ ਵਲੋਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਜਿਵੇਂ ਪਹਿਲਾਂ 8 ਫ਼ਸਲਾਂ ਦੀ ਨਿਰਵਿਘਨ ਖ਼ਰੀਦ ਕਰਕੇ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਰਵਾਈ ਕਣਕ ਦੀ ਖ਼ਰੀਦ ਸ਼ੁਰੂ

ਗੁਰੂਹਰਸਹਾਏ, 14 ਅਪ੍ਰੈਲ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)-ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਰੂਹਰਸਹਾਏ ਦੀ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਨੂੰ ਹਲਕਾ ਜ਼ੀਰਾ ਤੋਂ ਟਿਕਟ ਮਿਲਣ 'ਤੇ ਯੂਥ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ

ਮੱਲਾਂਵਾਲਾ, 14 ਅਪ੍ਰੈਲ (ਸੁਰਜਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਕਮਰਕੱਸੇ ਕੱਸ ਲਏ ਹਨ ਤੇ ਆਪਣੇ ਹਲਕਿਆਂ ਤੋਂ ਯੋਗ ਉਮੀਦਵਾਰਾਂ ਨੂੰ ਟਿਕਟਾਂ ਦੇ ਕੇ ਨਿਵਾਜਿਆ ਜਾ ਰਿਹਾ ...

ਪੂਰੀ ਖ਼ਬਰ »

ਡਾ: ਅੰਬੇਡਕਰ ਦਾ ਜਨਮ ਦਿਵਸ ਧੂਮ-ਧਾਮ ਨਾਲ ਮਨਾਇਆ

ਫ਼ਿਰੋਜ਼ਪੁਰ, 14 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਭਗਵਾਨ ਵਾਲਮੀਕਿ ਸੰਤ ਸਮਾਜ ਅਤੇ ਭਗਵਾਨ ਵਾਲਮੀਕਿ ਯੂਥ ਫ਼ਰੰਟ ਫ਼ਿਰੋਜ਼ਪੁਰ ਵਲੋਂ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸੁਰਿੰਦਰ ਸਿੰਘ ਬੱਬੂ ਵਜੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX